ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਜਲੰਧਰ

ਰਮੇਸ਼ ਸ਼ਰਮਾ ਅਤੇ ਅਰੁਣ ਸ਼ਰਮਾ ਪੰਜਾਬ ਭਾਜਪਾ ਕਾਰਜਕਾਰਨੀ ਤੋਂ ਬਾਹਰ

ਸ਼ਿਵ ਸ਼ਰਮਾ
ਜਲੰਧਰ, 23 ਮਾਰਚ- ਮਿਸ਼ਨ ਮੋਦੀ ਅਗੇਨ ਪੀ. ਐਮ. ਦੇ ਬੈਨਰ ਹੇਠ ਆਪਣੀਆਂ ਸਰਗਰਮੀਆਂ ਚਲਾ ਰਹੇ ਪੰਜਾਬ ਜਨਰਲ ਸਕੱਤਰ ਅਰੁਣ ਸ਼ਰਮਾ ਤੇ ਜਲੰਧਰ ਪ੍ਰਧਾਨ ਰਮੇਸ਼ ਸ਼ਰਮਾ ਨੂੰ ਪੰਜਾਬ ਭਾਜਪਾ ਨੇ ਝਟਕਾ ਦਿੰਦੇ ਹੋਏ ਉਨ੍ਹਾਂ ਨੂੰ ਪੰਜਾਬ ਭਾਜਪਾ ਕਾਰਜਕਾਰਨੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ | ਇਸ ਕਾਰਵਾਈ ਦੇ ਵਿਰੋਧ ਵਿਚ ਮਿਸ਼ਨ ਮੋਦੀ ਟੀਮ ਦੇ ਆਗੂੁ 26 ਨੂੰ ਦਿੱਲੀ ਜਾ ਰਹੇ ਹਨ | ਦੂਜੇ ਪਾਸੇ ਆਗੂਆਂ ਖਿਲਾਫ਼ ਕਾਰਵਾਈ ਲਈ ਸਨਿੱਚਰਵਾਰ ਨੂੰ ਕੋਈ ਵੀ ਪੰਜਾਬ ਦਾ ਆਗੂ ਪੁਸ਼ਟੀ ਕਰਨ ਲਈ ਤਿਆਰ ਨਹੀਂ ਸੀ ਪਰ ਰਮੇਸ਼ ਸ਼ਰਮਾ ਅਤੇ ਅਰੁਣ ਸ਼ਰਮਾ ਨੂੰ ਬਾਹਰ ਕੱਢਣ ਦੀ ਖ਼ਬਰ ਸੋਸ਼ਲ ਮੀਡੀਆ 'ਚ ਕੱਢਣ ਵਾਲੇ ਧੜੇ ਦੇ ਆਗੂਆਂ ਦੀ ਫੇਸਬੁਕ 'ਤੇ ਪਾਈਆਂ ਪੋਸਟਾਂ ਨਾਲ ਫੈਲ ਗਈ ਸੀ | ਮਾਮਲਾ ਐਨਾ ਗੰਭੀਰ ਹੋਇਆ ਕਿ ਪੰਜਾਬ ਭਾਜਪਾ ਦੀ ਕਾਰਜਕਾਰਨੀ ਤੋਂ ਬਾਹਰ ਕੀਤੇ ਗਏ ਅਤੇ ਮਿਸ਼ਨ ਮੋਦੀ ਦੇ ਪੰਜਾਬ ਜਨਰਲ ਸਕੱਤਰ ਅਰੁਣ ਸ਼ਰਮਾ ਨੇ ਤਾਂ ਇਸ ਦੀ ਸਾਰੀ ਜਾਣਕਾਰੀ ਮਿਸ਼ਨ ਮੋਦੀ ਦੇ ਪੰਜਾਬ ਪ੍ਰਧਾਨ ਸੰਜੀਵ ਚੌਧਰੀ ਨੂੰ ਦਿੱਤੀ ਜਿਨ੍ਹਾਂ ਨੇ ਹਾਈਕਮਾਨ ਨੂੰ ਇਸ ਦੀ ਸ਼ਿਕਾਇਤ ਕਰ ਦਿੱਤੀ ਸੀ | ਰਮੇਸ਼ ਅਤੇ ਅਰੁਣ ਸ਼ਰਮਾ ਨੂੰ ਪਾਰਟੀ ਕਾਰਜਕਾਰਨੀ ਤੋਂ ਬਾਹਰ ਕਰਨ ਬਾਰੇ ਜਦੋਂ ਜਲੰਧਰ ਭਾਜਪਾ ਪ੍ਰਧਾਨ ਰਮਨ ਪੱਬੀ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪੁੱਛੋ ਤਾਂ ਜਨਰਲ ਸਕੱਤਰ ਰਾਕੇਸ਼ ਰਾਠੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਦਾ ਕਹਿਣਾ ਸੀ ਕਿ ਪ੍ਰਧਾਨ ਨੂੰ ਪੁੱਛੋ ਜਦਕਿ ਦੂਜੇ ਪਾਸੇ ਕੱਢੇ ਗਏ ਆਗੂ ਅਰੁਣ ਸ਼ਰਮਾ ਤਾੋ ਜਾਣਕਾਰੀ ਲਈ ਗਈ ਤਾਂ ਉਨਾਂ ਦੱਸਿਆ ਕਿ ਰਾਕੇਸ਼ ਰਾਠੌਰ ਨੇ ਤਿੰਨ ਦਿਨ ਪਹਿਲਾਂ ਫ਼ੋਨ ਕਰਕੇ ਉ੍ਹਨਾਂ ਨੂੰ ਪੁੱਛਿਆ ਸੀ ਕਿ ਉਹ ਮਿਸ਼ਨ ਮੋਦੀ 'ਚ ਕੰਮ ਕਰਨਾ ਚਾਹੁਣਗੇ ਜਾਂ ਫਿਰ ਪੰਜਾਬ ਭਾਜਪਾ ਦੀ ਕਾਰਜਕਾਰਨੀ 'ਚ ਤਾਂ ਉਨ੍ਹਾਂ ਕਿਹਾ ਕਿ ਉਹ ਮਿਸ਼ਨ ਮੋਦੀ 'ਚ ਹੀ ਕੰਮ ਕਰਨਗੇ | ਇਸ ਤੋਂ ਬਾਅਦ ਅੱਜ ਦੀ ਕਾਰਵਾਈ ਸਾਰਿਆਂ ਸਾਹਮਣੇ ਹੈ | ਰਮੇਸ਼ ਸ਼ਰਮਾ ਨਾਲ ਜਦੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਲਿਖਤੀ ਤੌਰ 'ਤੇ ਨਹੀਂ ਮਿਲੀ ਹੈ | ਚਾਹੇ ਰਮੇਸ਼ ਸ਼ਰਮਾ ਨੂੰ ਬਾਹਰ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਮਿਸ਼ਨ ਮੋਦੀ ਦੇ ਤਹਿਤ ਉਨ੍ਹਾਂ ਨੇ ਐੱਸ. ਸੀ. ਮੋਰਚੇ ਦਾ ਸਨਿੱਚਰਵਾਰ ਨੂੰ ਐਲਾਨ ਕੀਤਾ | ਰਮੇਸ਼, ਅਰੁਣ ਸ਼ਰਮਾ ਦਾ ਕਹਿਣਾ ਸੀ ਕਿ ਉਹ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ ਤਾਂ ਇਸ ਵਿਚ ਗ਼ਲਤ ਕੀ ਹੈ |
ਕਾਰਵਾਈ ਕਰਨ ਵਾਲਿਆਂ ਦੇ ਆਪਣੇ ਹਿੱਤ-ਸੰਜੀਵ ਚੌਧਰੀ
ਮਿਸ਼ਨ ਮੋਦੀ ਅਗੇਨ ਪੀ. ਐਮ. ਪੰਜਾਬ ਦੇ ਪ੍ਰਧਾਨ ਡਾ. ਸੰਜੀਵ ਚੌਧਰੀ ਨੇ ਸੰਪਰਕ ਕਰਨ 'ਤੇ ਕਿਹਾ ਕਿ ਰਮੇਸ਼ ਅਤੇ ਅਰੁਣ ਸ਼ਰਮਾ ਨੂੰ ਪੰਜਾਬ ਭਾਜਪਾ ਦੀ ਕਾਰਜਕਾਰਨੀ ਤੋਂ ਬਾਹਰ ਕੱਢਣ ਬਾਰੇ ਕੋਈ ਲਿਖਤੀ ਆਦੇਸ਼ ਪ੍ਰਾਪਤ ਨਹੀਂ ਹੋਇਆ ਹੈ ਪਰ ਦੋਵਾਂ ਿਖ਼ਲਾਫ਼ ਕਾਰਵਾਈ ਕਰਨ ਵਾਲਿਆਂ ਦੇ ਆਪਣੇ ਹਿਤ ਹਨ ਕਿਉਂਕਿ ਉਨ੍ਹਾਂ ਨੂੰ ਕਿਸੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਤੇ ਉਹ ਇਸ ਤਰ੍ਹਾਂ ਦੀ ਕਾਰਵਾਈ ਨਾਲ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ | ਇਸ ਦੀ ਸ਼ਿਕਾਇਤ ਹਾਈਕਮਾਨ ਨੂੰ ਕੀਤੀ ਗਈ ਹੈ | ਰਮੇਸ਼ ਤੇ ਅਰੁਣ ਸ਼ਰਮਾ ਨੇ ਪਾਰਟੀ ਲਈ ਕਾਫ਼ੀ ਕੰਮ ਕੀਤਾ ਹੈ | ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਪਰ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ |

ਕਾਂਗਰਸੀ ਨੇਤਾ ਮੋਨਾ ਗਿ੍੍ਰਫ਼ਤਾਰ

ਜਲੰਧਰ, 23 ਮਾਰਚ (ਸ਼ਿਵ)-ਜੀ. ਆਰ. ਪੀ. ਨੇ ਅਰੁਣ ਬੱਸੀ ਜੋਗੀ ਆਤਮਹੱਤਿਆ ਮਾਮਲੇ 'ਚ ਦੀਪਕ ਐਾਗਰਿਸ਼ ਮੋਨਾ ਨੂੰ ਗਿ੍ਫਤਾਰ ਕਰ ਲਿਆ ਹੈ ਜਿਸ ਨੂੰ ਡਿਊਟੀ ਮੈਜਿਸਟ੍ਰੇਟ ਕੋਲ ਪੇਸ਼ ਕਰਕੇ ਉਸ ਦਾ ਇਕ ਦਿਨ ਦਾ ਰਿਮਾਂਡ ਲੈ ਲਿਆ ਹੈ | ਮਿ੍ਤਕ ਅਰੁਣ ਬੱਸੀ ਮੰਡੀ ਰੋਡ 'ਤੇ ਹੇਅਰ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰਾਂ ਸਮੇਤ 2 ਨਸ਼ਾ ਤਸਕਰ ਕਾਬੂ

ਜਲੰਧਰ, 23 ਮਾਰਚ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 2 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 270 ਗ੍ਰਾਮ ਨਸ਼ੀਲਾ ਪਾਊਡਰ, 3 ਦੇਸੀ ਪਿਸਤੌਲਾਂ, 11 ਜ਼ਿੰਦਾ ਕਾਰਤੂਸ, ਇਕ ਕਾਰ ਅਤੇ ਨਸ਼ੇ ਵੇਚ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਮਕਸੂਦਾਂ, 23 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਹਰਗੋਬਿੰਦ ਨਗਰ 'ਚ ਇਕ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਬਸੰਤ (25) ਪੁੱਤਰ ਹਰਿੰਦਰ ਵਾਸੀ ਹਰਗੋਬਿੰਦ ਨਗਰ ਵਜੋਂ ਹੋਈ ਹੈ | ਥਾਣਾ 8 ਦੇ ਏ.ਐਸ.ਆਈ. ਅਰੁਣ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਪੁਲਿਸ ਨੇ 36600 ਲੀਟਰ ਲਾਹਣ, 8 ਲੀਟਰ ਸ਼ਰਾਬ ਤੇ ਦੋ ਚਾਲੂ ਭੱਠੀਆਂ ਫੜੀਆਂ

ਬਿਲਗਾ, 23 ਮਾਰਚ (ਰਾਜਿੰਦਰ ਸਿੰਘ ਬਿਲਗਾ)-ਥਾਣਾ ਬਿਲਗਾ ਦੀ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਪ੍ਰੀਤਮ ਸਿੰਘ ਪੁੱਤਰ ਸਾਮ ਸਿੰਘ, ਚਮਨ ਉਰਫ਼ ਚਮਨੀ ਪੁੱਤਰ ਜਗਤਾਰ ਸਿੰਘ, ਬਿੱਟੂ ਪੁੱਤਰ ਪੂਰਨ, ਸ਼ਿੰਦਾ ਪੁੱਤਰ ਲਾਲ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਕਾ ਪੁੱਤਰ ...

ਪੂਰੀ ਖ਼ਬਰ »

ਹਿਊਮਨ ਰਾਈਟਸ ਪ੍ਰੈੱਸ ਕਲੱਬ ਨੇ ਮਨਾਇਆ ਸ਼ਹੀਦੀ ਦਿਵਸ

ਸ਼ਾਹਕੋਟ, 23 ਮਾਰਚ (ਸੁਖਦੀਪ ਸਿੰਘ)-ਹਿਊਮਨ ਰਾਈਟਸ ਪ੍ਰੈੱਸ ਕਲੱਬ ਸ਼ਾਹਕੋਟ ਵੱਲੋਂ ਕਲੱਬ ਦੇ ਸ਼ਹਿਰੀ ਪ੍ਰਧਾਨ ਮਨੋਜ ਅਰੋੜਾ ਦੀ ਅਗਵਾਈ 'ਚ ਚੌਧਰੀ ਸੰਤ ਲਾਲ ਮਾਰਕੀਟ ਸ਼ਾਹਕੋਟ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਕਲੱਬ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਲੰਧਰ ਵਿਖੇ 6 ਤੋਂ

ਜਲੰਧਰ, 23 ਮਾਰਚ (ਜਤਿੰਦਰ ਸਾਬੀ)-ਪੰਜਾਬ ਸਟੇਟ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਸਬ ਜੂਨੀਅਰ, ਜੂਨੀਅਰ ਤੇ ਮਾਸਟਰ ਚੈਂਪੀਅਨਸ਼ਿਪ 6 ਤੋਂ 7 ਅਪ੍ਰੈਲ ਤੱਕ ਲੱਕੀ ਪੈਲੇਸ 120 ਫੁੱਟੀ ਰੋਡ ਦਿਲਬਾਗ ਨਗਰ ਜਲੰਧਰ ਵਿਖੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਵਿਸ਼ਵ ਜਲ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 23 ਮਾਰਚ (ਨਰਿੰਦਰ ਲਾਗੂ)-ਸਹਾਇਕ ਡਾਇਕੈਰਟਰ ਯੁਵਕ ਸੇਵਾਵਾਂ ਵਿਭਾਗ ਇੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਸ਼ਹੀਦ ਅਜੀਤ ਸਿੰਘ ਨੌਜਵਾਨ ਸੁਸਾਇਟੀ ਵਲੋਂ ਨੈਸ਼ਨਲ ਚਾਈਲਡ ਲੇਬਰ ਸਕੂਲ ਕੋਟਰਾਮਦਾਸ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਵਾ ਹੈਨਰੀ ਦੀ ਜਿੱਤ ਦੇ 2 ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਸਮਾਗਮ

ਜਲੰਧਰ, 23 ਮਾਰਚ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਵਿਧਾਇਕ ਬਾਵਾ ਹੈਨਰੀ ਦੀ ਜਿੱਤ ਦੇ ਦੋ ਸਾਲ ਪੂਰੇ ਹੋਣ ਦੀ ਖੁਸ਼ੀ 'ਚ ਨਗਰ ਨਿਗਮ ਦੇ ਵਾਰਡ ਨੰਬਰ-66 ਅਧੀਨ ਆਉਂਦੇ ਜੈਨ ਨਗਰ ਤੇ ਕਰਾਰ ਖਾਂ ਮੁਹੱਲੇ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਨਅਤੀ ਖੇਤਰ 'ਚ ਵੀ ਔਰਤਾਂ ਦਾ ਯੋਗਦਾਨ ਸ਼ਲਾਘਾਯੋਗ-ਸਮਿਤਾ

ਜਲੰਧਰ, 23 ਮਾਰਚ (ਸ਼ਿਵ)- ਲਘੂ ਉਦਯੋਗ ਭਾਰਤੀ ਦੇ ਮਹਿਲਾ ਵਿੰਗ ਕੌਮੀ ਦੀ ਪ੍ਰਧਾਨ ਸਮਿਤਾ ਘੀਸੀਸ ਨੇ ਮੌਜੂਦਾ ਸਮੇਂ 'ਚ ਔਰਤਾਂ ਨੂੰ ਬਿਹਤਰ ਕੰਮਕਾਜ ਅਤੇ ਕੁਸ਼ਲ ਪ੍ਰਸ਼ਾਸਕ ਦੱਸਦਿਆਂ ਕਿਹਾ ਕਿ ਉਹ ਸਨਅਤੀ ਖੇਤਰ 'ਚ ਵੀ ਜ਼ਿਆਦਾ ਤੋਂ ਜ਼ਿਆਦਾ ਗਿਣਤੀ 'ਚ ਅੱਗੇ ਆਉਣ ...

ਪੂਰੀ ਖ਼ਬਰ »

ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਜਲੰਧਰ, 23 ਮਾਰਚ (ਸ਼ਿਵ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇਕ ਮੀਟਿੰਗ ਕਰਕੇ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਕੀਤੇ ਗਏ ਵਾਅਦੇ ਤੋਂ ਵਾਰ-ਵਾਰ ਮੁਨਕਰ ਹੋ ਰਹੀ ਹੈ ਤੇ ਸਰਕਾਰ ਐਕਟ 2016 ਨੂੰ ਲਾਗੂ ਕਰਕੇ ਜਲਦੀ ਤੋਂ ਜਲਦੀ ਵਰਕਰਾਂ ...

ਪੂਰੀ ਖ਼ਬਰ »

ਭਾਜਪਾ ਨੇ ਕਿਹਾ ਨਿਗਮ ਸ਼ਿਕਾਇਤਾਂ ਹੱਲ ਕਰਨ 'ਚ ਫੇਲ੍ਹ

ਜਲੰਧਰ, 23 ਮਾਰਚ (ਸ਼ਿਵ)- ਪਾਣੀ, ਸੀਵਰੇਜ, ਸਫ਼ਾਈ ਸਮੱਸਿਆ ਨੂੰ ਲੈ ਕੇ ਵਾਰਡ ਨੰਬਰ 40 ਦੇ ਕੌਾਸਲਰ ਵਿਰੇਸ਼ ਮਿੰਟੂ, ਕੌਾਸਲਰ ਪਤੀ ਰਿਤੇਸ਼ ਨਿਹੰਗ ਨੇ ਨਿਗਮ ਪ੍ਰਸ਼ਾਸਨ ਨੂੰ ਹਰ ਖੇਤਰ 'ਚ ਫ਼ੇਲ੍ਹ ਦੱਸਦਿਆਂ ਕਿਹਾ ਕਿ ਇਕ ਸਾਲ ਹੋ ਗਿਆ ਹੈ ਸ਼ਹਿਰ 'ਚ ਸੜਕਾਂ, ਸਫ਼ਾਈ ਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਵਿਖੇ ਸਪੋਰਟਸ ਮੀਟ ਕਰਵਾਈ

ਜਲੰਧਰ, 23 ਮਾਰਚ (ਜਤਿੰਦਰ ਸਾਬੀ)-ਸੇਂਟ ਸੋਲਜਰ ਤਕਨੀਕੀ ਸੰਸਥਾ ਵਿਖੇ ਮਨੋਰੰਜਨ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਪ੍ਰੋ ਚੇਅਰਮੈਨ ਪਿ੍ੰਸ ਚੋਪੜਾ ਤੇ ਐਮ.ਡੀ ਮਨਹਰ ਅਰੋੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਲੈਮਨ ਰੇਸ, ਸੈਕ ਰੇਸ ਤੇ ਹੋਰ ਖੇਡ ਮੁਕਾਬਲੇ ...

ਪੂਰੀ ਖ਼ਬਰ »

ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂ ਸਭਾ ਨੇ ਬਸੰਤ ਉਤਸਵ ਮਨਾਇਆ

ਜਲੰਧਰ, 23 ਮਾਰਚ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਵਿਖੇ ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂ ਸਭਾ ਵਲੋਂ 'ਵਸੰਤ ਉਤਸਵ' ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਡਾ. ਅਜੈ ਸਰੀਨ ਨੇ ਸ਼ਿਰਕਤ ਕੀਤੀ | ਸਮਾਗਮ ...

ਪੂਰੀ ਖ਼ਬਰ »

ਰੀਅਲ ਤੋਂ ਰੀਲ ਤੱਕ ਦਾ ਸਫ਼ਰ ਤੈਅ ਕਰ ਕੇ ਮਨ ਨੂੰ ਮਿਲਿਆ ਸਕੂਨ-ਸਰਮੀਤ ਬਸਰਾ

ਜਲੰਧਰ, 23 ਮਾਰਚ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ 122 ਸਾਲ ਪਹਿਲਾਂ ਸਾਰਾਗੜ੍ਹੀ ਦੀ ਧਰਤੀ 'ਤੇ 21 ਸਿੱਖਾਂ ਤੇ ਹਜ਼ਾਰਾਂ ਅਫਗਾਨੀ ਪਠਾਣਾਂ ਵਿਚਕਾਰ ਹੋਏ ਯੁੱਧ 'ਤੇ ਆਧਾਰਿਤ ਬਣੀ ਫ਼ਿਲਮ 'ਕੇਸਰੀ' 'ਚ ਸਭ ਤੋਂ ਛੋਟੀ ਉਮਰ ਦੇ ਯੋਧੇ ਗੁਰਮੁਖ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ...

ਪੂਰੀ ਖ਼ਬਰ »

ਜਨਤਾ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਕਰਤਾਰਪੁਰ, 23 ਮਾਰਚ (ਜਸਵੰਤ ਵਰਮਾ, ਧੀਰਪੁਰ)-ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਦੇ ਪੋਸਟ ਗ੍ਰੈਜੂਏਟ ਵਿਦਿਰਾਥੀਆਂ ਦੇ ਨਤੀਜੇ ਸ਼ਾਨਦਾਰ ਰਹੇ | ਇਸ ਸਬੰਧ ਵਿਚ ਕਾਲਜ ਪਿ੍ੰਸੀਪਲ ਡਾ: ਪ੍ਰੈਟੀ ਸੋਢੀ ਨੇ ਦੱਸਿਆ ਕਿ ਐੱਮ.ਏ. ਪੋਲੀਟੀਕਲ ਸਾਇੰਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜਮਸ਼ੇਰ 'ਚ ਮਨਾਇਆ 'ਵਿਸ਼ਵ ਜਲ ਦਿਵਸ'

ਜਮਸ਼ੇਰ ਖਾਸ, 23 ਮਾਰਚ (ਜਸਬੀਰ ਸਿੰਘ ਸੰਧੂ)-ਸਰਕਾਰੀ ਐਲੀਮੈਂਟਰੀ ਸਕੂਲ ਜਮਸ਼ੇਰ ਵਿਖੇ ਵਿਦਿਆਰਥੀਆਂ ਨੂੰ 'ਜਲ ਹੈ ਤਾਂ ਕੱਲ੍ਹ ਹੈ' ਸਬੰਧੀ ਇਕ ਸਮਾਗਮ ਤਹਿਤ ਮੈਡਮ ਜੀਤੀ ਦੇਵੀ ਨੇ ਪਾਣੀ ਦੇ ਸੰਕਟ ਨਾਲ ਜੂਝ ਰਹੇ ਵਿਸ਼ਵ ਦੇ ਕੁਝ ਦੇਸ਼ਾਂ ਦੀ ਜਾਣਕਾਰੀ ਸਾਂਝੇ ਕਰਦੇ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਟ

ਕਰਤਾਰਪੁਰ, 23 ਮਾਰਚ (ਅ.ਬ.)-ਜੰਗ-ਏ-ਆਜ਼ਾਦੀ ਕਰਤਾਰਪੁਰ ਵਿਖੇ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਯਾਦਗਾਰ ਦੀ ਮੈਨੇਜਿੰਗ ਕਮੇਟੀ ਵਲੋਂ ਸਤਨਾਮ ਸਿੰਘ ਮਾਣਕ, ਡਾ: ...

ਪੂਰੀ ਖ਼ਬਰ »

ਨੌਜਵਾਨਾਂ ਨੇ ਆਗੂਆਂ ਨੂੰ ਦਿੱਤੀ ਵੰਗਾਰ

ਜਲੰਧਰ, 23 ਮਾਰਚ (ਮੇਜਰ ਸਿੰਘ)-'ਫੈਨ ਭਗਤ ਸਿੰਘ ਦੇ' ਕਲੱਬ ਦੇ ਨੌਜਵਾਨਾਂ ਨੇ ਲੰਬੇ ਚੋਲੇ ਪਹਿਨ ਕੇ ਆਏ ਰਾਜਸੀ ਨੇਤਾਵਾਂ ਨੂੰ ਜਾਗਰੂਕ ਕੀਤਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਤੇ ਸ਼ਹੀਦੀ ਦਿਵਸ ਉਪਰ ਫੁੱਲ ਪਹਿਨਾਉਣ ਨਾ ਆਇਆ ਕਰੋ, ਉਨ੍ਹਾਂ ਦੇ ਆਦਰਸ਼ ਉੱਪਰ ਚੱਲ ਕੇ ...

ਪੂਰੀ ਖ਼ਬਰ »

ਕਿਰਾਏ ਨੂੰ ਲੈ ਕੇ ਆਪਸ 'ਚ ਭਿੜੇ ਆਟੋ ਚਾਲਕ

ਜਲੰਧਰ, 23 ਮਾਰਚ (ਸ਼ਿਵ)- ਦਿੱਲੀ ਤੋਂ ਆਏ ਇਕ ਪਰਿਵਾਰ ਨਾਲ ਕਿਰਾਏ ਨੂੰ ਲੈ ਕੇ ਨਾ ਸਿਰਫ਼ ਸਟੇਸ਼ਨ ਅਤੇ ਬਾਹਰਲੇ ਆਟੋ ਵਾਲੇ ਆਪਸ 'ਚ ਭਿੜ ਗਏ ਸਗੋਂ ਸਵਾਰੀਆਂ ਨਾਲ ਵੀ ਕੁੱਟਮਾਰ ਕੀਤੀ ਗਈ | ਦਿੱਲੀ ਤੋਂ ਆਏ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਜੀ. ਆਰ. ਪੀ. ਨੇ ਕੁਝ ਆਟੋ ...

ਪੂਰੀ ਖ਼ਬਰ »

ਕੋਟ ਕਲਾਂ ਦਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਜਲੰਧਰ, 23 ਮਾਰਚ (ਜਸਪਾਲ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਪਿੰਡ ਕੋਟ ਕਲਾਂ ਵਲੋਂ ਐਨ. ਆਰ. ਆਈ. ਵੀਰਾਂ, ਸਮੂਹ ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ 11ਵੇਂ ਕਬੱਡੀ ...

ਪੂਰੀ ਖ਼ਬਰ »

ਸ਼ਹੀਦ ਾਂ ਦੇ ਸੁਪਨਿਆਂ ਵਾਲੇ ਦੇਸ਼ ਦੀ ਸਿਰਜਣਾ ਲਈ ਨੌਜਵਾਨ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ-ਡੀ.ਸੀ.

ਜਲੰਧਰ, 23 ਮਾਰਚ (ਜਤਿੰਦਰ ਸਾਬੀ) ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਨੌਜਵਾਨਾਂ ਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਵਾਲੇ ਦੇਸ਼ ਦੀ ਸਿਰਜਣਾ ਲਈ ਆਪਣੇ ਜਮਹੂਰੀ ਹੱਕਾਂ ਦੀ ਪਛਾਣ ਕਰਦੇ ਹੋਏ ਵੋਟ ਦੀ ...

ਪੂਰੀ ਖ਼ਬਰ »

ਪਾਕਿ ਗੁਰਧਾਮ ਯਾਤਰਾ ਬਾਰੇ 'ਮਿੱਟੀ ਦੀ ਮਹਿਕ' ਪੁਸਤਕ ਰਿਲੀਜ਼

ਜਲੰਧਰ, 23 ਮਾਰਚ (ਰਣਜੀਤ ਸਿੰਘ ਸੋਢੀ)-ਗਿਆਨੀ ਦਿੱਤ ਸਿੰਘ ਸਾਹਿਤ ਸਭਾ ਇੰਟਰਨੈਸ਼ਨਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਵਾਸੀ ਪੰਜਾਬੀ ਸਾਹਿਤਕਾਰ ਚਰਨਜੀਤ ਸਿੰਘ ਪੰਨੂ ਦੀ ਪੁਸਤਕ 'ਮਿੱਟੀ ਦੀ ਮਹਿਕ' ਰਿਲੀਜ਼ ਕੀਤੀ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX