ਤਾਜਾ ਖ਼ਬਰਾਂ


ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  3 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  23 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  1 minute ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 2 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਕਪੂਰਥਲਾ / ਫਗਵਾੜਾ

5 ਚੋਰ ਚੋਰੀ ਦੀ ਟਰਾਲੀ, ਜਨਰੇਟਰ ਤੇ ਲੋਹੇ ਦੀਆਂ ਪਲੇਟਾਂ ਸਮੇਤ ਕਾਬੂ

ਬੇਗੋਵਾਲ, 23 ਮਾਰਚ (ਸੁਖਜਿੰਦਰ ਸਿੰਘ)-ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਮਲਕੀਤ ਸਿੰਘ ਚੀਮਾ ਦੀਆਂ ਹਦਾਇਤਾਂ 'ਤੇ ਪੁਲਿਸ ਪਾਰਟੀ ਨੇ ਚੋਰੀ ਦੇ ਸਮਾਨ ਸਮੇਤ 5 ਚੋਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ | ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਬੀਤੇ ਦਿਨ ਏ.ਐਸ.ਆਈ. ਗੁਰਦੇਵ ਸਿੰਘ ਜੋ ਅੱਡਾ ਸਤਿਗੁਰੂ ਰਾਖਾ ਚੌਾਕ ਬੇਗੋਵਾਲ ਵਲੋਂ ਕੀਤੀ ਨਾਕਾਬੰਦੀ ਦੌਰਾਨ ਬਲਦੇਵ ਸਿੰਘ, ਪੁੱਤਰ ਸਤਨਾਮ ਸਿੰਘ, ਵਾਸੀ ਹਬੀਬਵਾਲ ਨੇ ਆ ਕਿ ਦੱਸਿਆ ਕਿ ਉਸ ਦੀ ਦੁਕਾਨ ਦੀ ਕੰਧ ਪਾੜ ਕਿ 43 ਲੋਹੇ ਦੀਆਂ ਸਲੇਟਾਂ ਚੋਰੀ ਹੋ ਗਈਆਂ ਹਨ | ਇਸੇ ਤਰ੍ਹਾਂ ਸਤਿੰਦਰਜੀਤ ਸਿੰਘ, ਪੁੱਤਰ ਸਰੂਪ ਸਿੰਘ ਵਾਸੀ ਬੇਗੋਵਾਲ ਦਾ ਜਨਰੇਟਰ ਚੋਰੀ ਹੋਣ ਬਾਰੇ ਤੇ ਰਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਨੰਗਲ ਲੁਬਾਣਾ ਨੇ ਪਿਛਲੀ ਰਾਤ ਇਬਰਾਹੀਮਵਾਲ ਪੰਪ ਤੋਂ ਉਸ ਦੀ ਟਰਾਲੀ ਚੋਰੀ ਹੋਣ ਬਾਰੇ ਦੱਸਿਆ | ਉਨ੍ਹਾਂ ਇਹ ਵੀ ਦੱਸਿਆ ਕਿ ਸਾਨੂੰ ਪੂਰਾ ਯਕੀਨ ਹੈ ਕਿ ਇਹ ਸਾਰਾ ਸਾਮਾਨ ਗੁਰਮੀਤ ਸਿੰਘ ਉਰਫ਼ ਸੋਨੂੰ ਪੁੱਤਰ ਕਰਤਾਰ ਸਿੰਘ ਵਾਸੀ ਦਮੂਲੀਆਂ, ਸਰਬਜੀਤ ਸਿੰਘ ਉਰਫ਼ ਸਾਬੀ ਪੁੱਤਰ ਬਲਬੀਰ ਸਿੰਘ ਵਾਸੀ ਸੈਫਲਾਬਾਦ ਥਾਣਾ ਫੱਤੂਢੀਂਗਾ, ਜਰਨੈਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮੰਡੀ ਇਬਰਾਹੀਮਵਾਲ, ਸਾਜਨ ਉਰਫ਼ ਸੰਜੂ ਪੁੱਤਰ ਸਤਨਾਮ ਸਿੰਘ ਵਾਸੀ ਰਾਵਾਂ, ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਰੇਸ਼ਮ ਸਿੰਘ ਵਾਸੀ ਸੈਫਲਾਬਾਦ ਥਾਣਾ ਫੱਤੂਢੀਂਗਾ ਜ਼ਿਲ੍ਹਾ ਕਪੂਰਥਲਾ ਨੇ ਸਾਮਾਨ ਚੋਰੀ ਕੀਤਾ, ਜਿਸ 'ਤੇ ਅਸੀਂ ਉਕਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ | ਏ.ਐਸ.ਆਈ. ਗੁਰਦੇਵ ਸਿੰਘ ਨੇ ਵੱਖ-ਵੱਖ ਸਥਾਨਾਂ 'ਤੇ ਛਾਪੇਮਾਰੀ ਕਰਕੇ ਚੋਰੀ ਦਾ ਜਨਰੇਟਰ, ਟਰਾਲੀ, ਲੋਹੇ ਦੀਆਂ ਸਲੇਟਾਂ ਬਰਾਮਦ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਖ਼ੁਲਾਸੇ ਹੋ ਸਕਣ | ਇਸ ਮੌਕੇ ਏ.ਐਸ.ਆਈ. ਗੁਰਮੀਤ ਸਿੰਘ, ਏ.ਐਸ.ਆਈ. ਗੁਰਦੇਵ ਸੰਘ ਤੇ ਪੁਲਿਸ ਪਾਰਟੀ ਹਾਜ਼ਰ ਸੀ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗਾ ਨਾ ਮੰਨੇ ਜਾਣ 'ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 23 ਮਾਰਚ (ਥਿੰਦ, ਸੋਨੀਆ, ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਸੁਲਤਾਨਪੁਰ ਲੋਧੀ ਵਿਖੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਾਜ਼ਰ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਦੂਜੇ ਵਿਦਿਆਰਥੀ ਦੀ ਵੀ ਹੋਈ ਮੌਤ

ਭੁਲੱਥ, 23 ਮਾਰਚ (ਮਨਜੀਤ ਸਿੰਘ ਰਤਨ)-ਬੀਤੇ ਦਿਨ ਪਿੰਡ ਕਮਰਾਏ ਦੇ ਨਜ਼ਦੀਕ ਹੋਈ ਦੋ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਜ਼ਖਮੀ ਹੋਏ ਦੂਜੇ ਸਕੂਲੀ ਵਿਦਿਆਰਥੀ ਸ਼ੁਭਮ, ਪੁੱਤਰ ਧਰਮਿੰਦਰ, ਵਾਸੀ ਸਿਧਵਾ ਦੀ ਵੀ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਇਸ ਹਾਦਸੇ ਦੌਰਾਨ ਦਸਵੀਂ ਦਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਔਰਤ ਦੀ ਮੌਤ

ਢਿਲਵਾਂ, 23 ਮਾਰਚ (ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਅੱਜ ਦੁਪਹਿਰੇ ਕਰੀਬ 3 ਵਜੇ ਜੀ.ਟੀ. ਰੋਡ ਤੇ ਆਰਮੀ ਪਬਲਿਕ ਸਕੂਲ ਗੁਡਾਨਾ ਦੇ ਸਾਹਮਣੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ ਔਰਤ ਦੀ ਮੌਤ ਹੋ ਜਾਣ ਦਾ ਪਤਾ ਚੱਲਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਕੈਦੀਆਂ ਕੋਲੋਂ 780 ਗਰਾਮ ਚਰਸ, 850 ਨਸ਼ੀਲੀਆਂ ਗੋਲੀਆਂ, ਮੋਬਾਈਲ ਫ਼ੋਨ, ਡੋਂਗਲ ਤੇ ਚਾਰਜਰ ਬਰਾਮਦ

ਕਪੂਰਥਲਾ, 23 ਮਾਰਚ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ, ਇੰਟਰਨੈੱਟ ਡੋਂਗਲ, ਚਰਸ ਤੇ ਨਸ਼ੀਲੀਆਂ ਗੋਲੀਆਂ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋਵਾਂ ਕੈਦੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ...

ਪੂਰੀ ਖ਼ਬਰ »

ਭਾਟੀਆ, ਕਪੂਰ ਤੇ ਬਾਵਾ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਕਪੂਰਥਲਾ, 23 ਮਾਰਚ (ਸਡਾਨਾ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਸੁਖਪਾਲ ਸਿੰਘ ਭਾਟੀਆ, ਵਰਿਆਮ ਸਿੰਘ ਕਪੂਰ ਤੇ ਮਨਜੀਤ ਬਹਾਦਰ ਸਿੰਘ ਬਾਵਾ ਨੂੰ ਜ਼ਿਲ੍ਹਾ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਖੇ ਵੋਟਰ ਜਾਗਰੂਕਤਾ ਸਬੰਧੀ ਰੈਲੀ ਕੱਢੀ ਗਈ

ਕਪੂਰਥਲਾ, 22 ਮਾਰਚ (ਅ.ਬ.)-ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਬੂਥ ਨੰਬਰ 78, 79, 80 ਜਿਨ੍ਹਾਂ ਵਿਚ 2014 ਦੀਆਂ ਲੋਕਾਂ ਸਭਾ ਚੋਣਾਂ ਦੌਰਾਨ ਘੱਟ ਵੋਟਿੰਗ ਪ੍ਰਤੀਸ਼ਤਾ ਰਿਕਾਰਡ ਕੀਤੀ ਗਈ ਸੀ | ਲੋਕ ਸਭਾ ਚੋਣਾਂ 2019 ਵਿਚ ਇਨ੍ਹਾਂ ਬੂਥਾਂ ਤੋਂ ਵੋਟਿੰਗ ਵਧਾਉਣ ਲਈ ਨੋਡਲ ਅਫ਼ਸਰ ...

ਪੂਰੀ ਖ਼ਬਰ »

ਇੰਟਰਨੈਸ਼ਨਲ ਐਾਟੀ ਕੁਰੱਪਸ਼ਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਫਗਵਾੜਾ, 23 ਮਾਰਚ (ਤਰਨਜੀਤ ਸਿੰਘ ਕਿੰਨੜਾ)-ਅੱਜ ਸ਼ਹੀਦੀ ਪਰਵਾਨਿਆਂ ਨੂੰ ਇੰਟਰਨੈਸ਼ਨਲ ਐਾਟੀ ਕੁਰੱਪਸ਼ਨ ਵਲੋਂ ਕੌਮੀ ਪ੍ਰਧਾਨ ਬਹਾਦਰ ਸਿੰਘ ਸੰਗਤਪੁਰ ਦੀ ਅਗਵਾਈ 'ਚ ਸ਼ਰਧਾਂਜਲੀ ਭੇਟ ਕੀਤੀ ਗਈ | ਮੈਂਬਰਾਂ ਨੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ 'ਮਹਿਲਾ ਸਸ਼ਕਤੀਕਰਨ ਦਿਵਸ' ਮਨਾਇਆ

ਨਡਾਲਾ, 23 ਮਾਰਚ (ਮਨਜਿੰਦਰ ਸਿੰਘ ਮਾਨ)-ਬੀਤੇ ਦਿਨੀ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਦੀਆਂ ਜਾਰੀ ਹਦਾਇਤਾਂ ਅਨੁਸਾਰ 'ਨਾਰੀ ਸਸ਼ਕਤੀਕਰਨ ਦਿਵਸ' ਮਨਾਇਆ ਗਿਆ, ਜਿਸ ...

ਪੂਰੀ ਖ਼ਬਰ »

ਜਥੇਦਾਰ ਜਗਜੀਤ ਸਿੰਘ ਸ਼ੰਮੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਕਪੂਰਥਲਾ, 23 ਮਾਰਚ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ਸਹਿਮਤੀ ਨਾਲ ਸੀਨੀਅਰ ਅਕਾਲੀ ਆਗੂ ਜਥੇਦਾਰ ਜਗਜੀਤ ਸਿੰਘ ਸ਼ੰਮੀ ਦੀਆਂ ਅਕਾਲੀ ਦਲ ਪ੍ਰਤੀ ...

ਪੂਰੀ ਖ਼ਬਰ »

ਕੰਗ ਨੰੂ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਥਾਪੇ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ

ਭੁਲੱਥ, 23 ਮਾਰਚ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਦੇ ਪੰਜਾਬ ਏਕਤਾ ਪਾਰਟੀ ਦੇ ਕਾਰਕੁਨਾਂ ਦੀ ਮੀਟਿੰਗ ਕੁਲਦੀਪ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅੰਗਰੇਜ਼ ਸਿੰਘ ਕੰਗ ਖੱਸਣ ਜ਼ਿਲ੍ਹਾ ਕਪੂਰਥਲਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਥਾਪੇ ਜਾਣ ਤੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਤੁਸੀਂ 'ਪਾਣੀ ਬਚਾਓ, ਪਾਣੀ ਤੁਹਾਨੂੰ ਬਚਾਏਗਾ'- ਬੰਗੜ

ਕਪੂਰਥਲਾ, 23 ਮਾਰਚ (ਸਡਾਨਾ)-ਵਿਸ਼ਵ ਜਲ ਦਿਵਸ ਮੌਕੇ ਆਈ.ਟੀ.ਸੀ. ਟਰੇਨਿੰਗ ਸੈਂਟਰ ਕਪੂਰਥਲਾ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਦੇ ਇੰਚਾਰਜ ਏ.ਐਸ.ਆਈ. ਗੁਰਬਚਨ ਸਿੰਘ ਨੇ ਪਾਣੀ ਦੀ ਮਹੱਤਤਾ ਬਾਰੇ ਦੱਸਦਿਆਂ ਸਿੱਖਿਆਰਥੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ...

ਪੂਰੀ ਖ਼ਬਰ »

7ਵੇਂ ਮਹਾਨ ਸੰਤ ਸੰਮੇਲਨ ਦਾ ਪੋਸਟਰ ਰਿਲੀਜ਼

ਫਗਵਾੜਾ , 23 ਮਾਰਚ (ਤਰਨਜੀਤ ਸਿੰਘ ਕਿੰਨੜਾ)-ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਰਜਿ. ਬਲਾਕ ਫਗਵਾੜਾ ਵਲੋਂ 6 ਅਪ੍ਰੈਲ ਨੂੰ ਨਵੀਂ ਦਾਣਾ ਮੰਡੀ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਕਰਵਾਏ ਜਾਣ ਵਾਲੇ 7ਵੇਂ ਮਹਾਨ ਸੰਤ ਸੰਮੇਲਨ ਦਾ ਪ੍ਰਬੰਧਕਾਂ ਵਲੋਂ ਅੱਜ ਪੋਸਟਰ ਰਿਲੀਜ਼ ...

ਪੂਰੀ ਖ਼ਬਰ »

ਸਾਨੂੰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇ ਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ-ਵਧੀਕ ਡਿਪਟੀ ਕਮਿਸ਼ਨਰ

ਕਪੂਰਥਲਾ, 23 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਹੋਣ ਦਾ ਸੰਕਲਪ ਲੈਣਾ ਚਾਹੀਦਾ ਹੈ | ਇਹ ਗੱਲ ਰਾਹੁਲ ਚਾਬਾ ਵਧੀਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਕਪੂਰਥਲਾ, 23 ਮਾਰਚ (ਸਡਾਨਾ)-ਇਕ ਔਰਤ ਦੀਆਂ ਵਾਲੀਆਂ ਖੋਹਣ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਲਹਿੰਬਰ ਸਿੰਘ ਉਰਫ਼ ਬੱਗਾ ਵਾਸੀ ਨੱਥੂਚਾਹਲ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਹ ਪਿੰਡ ...

ਪੂਰੀ ਖ਼ਬਰ »

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦੀ ਵਰਤੋਂ ਜ਼ਰੂਰੀ-ਰਾਜਵਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 23 ਮਾਰਚ (ਨਰੇਸ਼ ਹੈਪੀ)- ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਸਾਡੇ ਦੇਸ਼ ਵਿਚ ਲੋਕਰਾਜ ਕਾਇਮ ਹੋਇਆ, ਜਿਸ ਤਹਿਤ ਸਾਨੂੰ ਸਾਰਿਆਂ ਨੂੰ ਵੋਟ ਦਾ ਹੱਕ ਮਿਲਿਆ | ਇਸ ਲਈ ਸਾਡਾ ਸਾਰਿਆਂ ...

ਪੂਰੀ ਖ਼ਬਰ »

ਰੀਅਲ ਤੋਂ ਰੀਲ ਤੱਕ ਦਾ ਸਫ਼ਰ ਤੈਅ ਕਰਕੇ ਮਨ ਨੂੰ ਮਿਲਿਆ ਸਕੂਨ-ਸਰਮੀਤ ਬਸਰਾ

ਜਲੰਧਰ, 23 ਮਾਰਚ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ 122 ਸਾਲ ਪਹਿਲਾਂ ਸਾਰਾਗੜ੍ਹੀ ਦੀ ਧਰਤੀ 'ਤੇ 21 ਸਿੱਖਾਂ ਤੇ ਹਜ਼ਾਰਾਂ ਅਫਗਾਨੀ ਪਠਾਣਾਂ ਵਿਚਕਾਰ ਹੋਏ ਯੁੱਧ 'ਤੇ ਆਧਾਰਿਤ ਬਣੀ ਫ਼ਿਲਮ 'ਕੇਸਰੀ' 'ਚ ਸਭ ਤੋਂ ਛੋਟੀ ਉਮਰ ਦੇ ਯੋਧੇ ਗੁਰਮੁਖ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ...

ਪੂਰੀ ਖ਼ਬਰ »

ਨਸ਼ੇ ਦੇ ਕਾਰੋਬਾਰੀਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ.ਐਸ.ਪੀ.

ਫਗਵਾੜਾ, 23 ਮਾਰਚ (ਤਰਨਜੀਤ ਸਿੰਘ ਕਿੰਨੜਾ)-ਪਿੰਡ ਕ੍ਰਿਪਾਲਪੁਰ ਵਿਖੇ ਪੁਲਿਸ ਪਬਲਿਕ ਮਿਲਣੀ ਦਾ ਆਯੋਜਨ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ. ਫਗਵਾੜਾ ਮਨਜੀਤ ਸਿੰਘ ਅਤੇ ਐਸ.ਐਚ.ਓ. ਸਤਨਾਮਪੁਰਾ ਉਂਕਾਰ ਸਿੰਘ ਬਰਾੜ ...

ਪੂਰੀ ਖ਼ਬਰ »

ਪਿੰਡ ਘਣੀਆ ਦੇ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਭੰਡਾਲ ਬੇਟ, 23 ਮਾਰਚ (ਜੋਗਿੰਦਰ ਸਿੰਘ ਜਾਤੀਕੇ)-ਬਲਾਕ ਢਿਲਵਾਂ ਦੇ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਘਣੀਆ ਦੇ ਨਿਵਾਸੀ ਗੰਦੇ ਪਾਣੀ ਦਾ ਨਿਕਾਸ ਨਾਂ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਇਸ ਸਬੰਧੀ ਪਿੰਡ ਘਣੀਆ ਕੇ ਦੇ ਮੰਗਲ ਸਿੰਘ, ਮਨੋਹਰ ...

ਪੂਰੀ ਖ਼ਬਰ »

2 ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਕਪੂਰਥਲਾ, 23 ਮਾਰਚ (ਸਡਾਨਾ)-ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਕਮਲਜੀਤ ਕੌਰ ਪਤਨੀ ਸਵ: ਸ਼ਾਮ ਲਾਲ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਕਥਿਤ ਦੋਸ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX