ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  10 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  12 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  27 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  50 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 minute ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 4 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 6 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 8 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਜਗਰਾਓਂ

ਸਮਾਜ ਦੀ ਭਲਾਈ ਇਕ ਪਵਿੱਤਰ ਕਾਰਜ ਹੈ-ਸੰਤ ਘਾਲਾ ਸਿੰਘ ਨਾਨਕਸਰ

ਜਗਰਾਉਂ/ਹਠੂਰ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਤੇਰਾਂ ਮੰਜ਼ਿਲਾਂ ਨਾਨਕਸਰ ਪਿੰਡ ਝੋਰੜਾਂ ਵਿਖੇ ਚੱਲ ਰਹੇ 26 ਰੋਜ਼ਾ ਸਮਾਗਮ ਦੌਰਾਨ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਅਤੇ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਕੀਤਾ | ਇਸ ਤੋਂ ਇਲਾਵਾ ਬੀਤੀ ਰਾਤ ਢਾਡੀ ਦਰਬਾਰ ਵੀ ਕਰਵਾਇਆ ਗਿਆ, ਜਿਸ ਵਿਚ ਇਕ ਦਰਜਨ ਦੇ ਕਰੀਬ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਘਾਲਾ ਸਿੰਘ ਨੇ ਕਿਹਾ ਕਿ ਦੁਨੀਆਂ ਮਨੁੱਖ ਦੀ ਬੁਰਾਈ ਨੂੰ ਕਬੂਲਦੀ ਨਹੀਂ ਬਲਕਿ ਉਸ ਦੀ ਨਿੰਦਾ ਕਰਕੇ ਬਣਦੀ ਸਜਾ ਦਿੰਦੀ ਹੈ, ਪਰ ਰੂਹਾਨੀਅਤ ਦੀ ਅਦਾਲਤ ਇਨਸਾਨ ਦੀਆਂ ਬੁਰਾਈਆਂ ਕਬੂਲ ਕਰਕੇ ਉਸ ਨੂੰ ਪ੍ਰਫੁੱਲਿਤ ਅਤੇ ਸੁੱਖਦਾਈ ਜੀਵਨ ਦੀ ਦਾਤ ਬਖ਼ਸ਼ਦੀ ਹੈ | ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਲਾਈ ਕਾਰਜ ਕਰਨਾ ਵੀ ਇਕ ਪਵਿੱਤਰ ਉਪਰਾਲਾ ਹੈ | ਇਸ ਮੌਕੇ ਭਾਈ ਹਰਬੰਸ ਸਿੰਘ ਬਿੰਦੀ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਵਿਚ ਖ਼ੂਨਦਾਨੀਆਂ ਤੋਂ ਸਿਵਲ ਹਸਪਤਾਲ ਮੋਗਾ ਦੇ ਬਲੱਡ ਬੈਂਕ ਦੇ ਡਾਕਟਰਾਂ ਦੀ ਟੀਮ ਨੇ 92 ਯੂਨਿਟ ਖ਼ੂਨ ਇਕੱਤਰ ਕੀਤੇ | ਇਸ ਮੌਕੇ ਬਾਬਾ ਗੁਰਚਰਨ ਸਿੰਘ ਦਿੱਲੀ, ਬਾਬਾ ਕਰਨੈਲ ਸਿੰਘ ਝੋਰੜਾਂ, ਬਾਬਾ ਮੇਹਰ ਸਿੰਘ ਨਾਨਕਸਰ, ਗੇਜਾ ਸਿੰਘ, ਵਾਹਿਗੁਰੂ ਸਿੰਘ, ਗੁਰਦਿਆਲ ਸਿੰਘ ਕਲਕੱਤਾ, ਭਾਈ ਜਸਵੰਤ ਸਿੰਘ ਅਮਰੀਕਾ, ਬਿੰਦਰ ਸਿੰਘ, ਗੋਰਾ ਸਿੰਘ, ਜੱਸਾ ਸਿੰਘ, ਜਗਜੀਤ ਸਿੰਘ ਕੈਨੇਡਾ, ਮਨਜਿੰਦਰ ਸਿੰਘ ਕੈਨੇਡਾ, ਚਰਨਜੀਤ ਸਿੰਘ ਕੈਨੇਡਾ, ਦਲਜੀਤ ਸਿੰਘ ਕੈਨੇਡਾ ਆਦਿ ਵੀ ਹਾਜ਼ਰ ਸਨ |

ਜੂਆ ਖੇਡਣ ਦੇ ਦੋਸ਼ ਵਿਚ 3 ਵਿਅਕਤੀ ਕਾਬੂ

ਖੰਨਾ, 25 ਮਾਰਚ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਵਲੋਂ 3 ਵਿਅਕਤੀਆਂ ਨੂੰ ਜੂਆ ਖੇਡਣ ਦੇ ਦੋਸ਼ ਵਿਚ 1220 ਰੁਪਏ ਸਮੇਤ ਕਾਬੂ ਕੀਤਾ ਗਿਆ | ਏ. ਐਸ. ਆਈ. ਜਗਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਸਤੂਰੀ ਲਾਲ, ਵਿਜੇ ਕੁਮਾਰ ਅਤੇ ਅਜੈ ਕੁਮਾਰ ਨੂੰ ਗਊਸ਼ਾਲਾ ...

ਪੂਰੀ ਖ਼ਬਰ »

ਨਿਹੰਗ ਸਮਸ਼ੇਰ ਸਿੰਘ ਦੇ ਬਰਸੀ ਸਮਾਗਮ ਅੱਜ

ਗੁਰੂਸਰ ਸੁਧਾਰ, 25 ਮਾਰਚ (ਜਸਵਿੰਦਰ ਸਿੰਘ ਗਰੇਵਾਲ)-ਬ੍ਰਹਮ ਗਿਆਨੀ ਬਾਬਾ ਸਮਸ਼ੇਰ ਸਿੰਘ ਦੀ ਸਾਲਾਨਾ ਬਰਸੀ ਮੌਕੇ ਕਰਵਾਏ ਜਾ ਰਹੇ ਤਿੰਨ ਦਿਨਾਂ ਧਾਰਿਮਕ ਸਮਾਗਮ ਮਿਤੀ 26 ਮਾਰਚ ਨੂੰ ਸਮਾਪਤ ਹੋ ਜਾਣਗੇ | ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀਂ ਛੇਵੀਂ ਸੁਧਾਰ ਦੇ ਮਨੈਜਰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਐਮ.ਏ. ਹਿਸਟਰੀ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 25 ਮਾਰਚ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮ.ਏ. ਹਿਸਟਰੀ ਭਾਗ ਦੂਜਾ (ਸਮੈਟਰ ਤੀਜਾ) ਵਿਚੋਂ ਇਲਾਕੇ ਦੀ ਸਿਰਮੌਰ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਪੰਥ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਾਂ-ਭਾਈ ਗਰੇਵਾਲ

ਜਗਰਾਉਂ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਇਲਾਕੇ ਦੀਆਂ ਧਾਰਮਿਕ ਕਮੇਟੀਆਂ ਵਲੋਂ ਗੁਰਦੁਆਰਾ ਗੋਬਿੰਦਪੁਰਾ (ਮਾਈ ਦਾ ਗੁਰਦੁਆਰਾ) ਸਾਹਿਬ ਵਿਖੇ ਇਕ ਸਮਾਗਮ ਕਰਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਭਾਈ ...

ਪੂਰੀ ਖ਼ਬਰ »

ਇਯਾਲੀ ਵਲੋਂ ਜਾਂਗਪੁਰ ਖੇਡ ਮੇਲੇ 'ਤੇ ਖਿਡਾਰੀਆਂ ਨੂੰ ਆਸ਼ੀਰਵਾਦ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਦਸਮੇਸ਼ ਸਪੋਰਟਸ ਐਾਡ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਪਿੰਡ ਜਾਂਗਪੁਰ (ਲੁਧਿ:) ਵਲੋਂ ਐਨ.ਆਰ.ਆਈਜ਼ ਅਤੇ ਨਗਰ ਦੇ ਸਹਿਯੋਗ ਨਾਲ ਚੱਲ ਰਹੇ ਜਾਂਗਪੁਰ ਕਬੱਡੀ ਕੱਪ ਮੌਕੇ ਕਬੱਡੀ 75 ਕਿਲੋ ਭਾਰ ਵਰਗ ਮੁਕਾਬਲੇ ਸ਼ੁਰੂ ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਾਲਾ ਭਗੌੜਾ ਪੀ.ਓ ਸਟਾਫ਼ ਵਲੋਂ ਕਾਬੂ

ਜਗਰਾਉਂ, 25 ਮਾਰਚ (ਅਜੀਤ ਸਿੰਘ ਅਖਾੜਾ)- ਪਿਛਲੇ ਸਮੇਂ ਦੌਰਾਨ ਅਦਾਲਤ 'ਚ ਭਗੌੜੇ ਨੂੰ ਪੇਸ਼ ਕਰਨ ਲਈ ਲਿਜਾਂਦੇ ਸਮੇਂ ਮਨਜੀਤ ਸਿੰਘ ਉਰਫ਼ ਮਨੂ ਪੁਲਿਸ ਮੁਲਾਜ਼ਮਾਂ ਤੋਂ ਹੱਥ ਛੁਡਵਾ ਕੇ ਭੱਜ ਗਿਆ ਸੀ, ਜਿਸ ਨੂੰ ਅੱਜ ਜਗਰਾਉਂ ਪੀ.ਓ ਸਟਾਫ਼ ਦੇ ਇੰਚਾਰਜ ਸਬ ਇੰਸਪੈਕਟਰ ...

ਪੂਰੀ ਖ਼ਬਰ »

ਲੜਾਈ ਝਗੜੇ ਸਬੰਧੀ 8 ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 25 ਮਾਰਚ (ਅਜੀਤ ਸਿੰਘ ਅਖਾੜਾ)- ਜਗਰਾਉਂ ਨਜ਼ਦੀਕ ਪਿੰਡ ਅਮਰਗੜ੍ਹ ਕਲੇਰ ਵਿਖੇ ਲੜਾਈ ਝਗੜਾ ਹੋਣ 'ਤੇ 8 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗੌਰਵ ਸਿੰਘ, ਪੱੁਤਰ ਬਲਵੀਰ ਸਿੰਘ, ਵਾਸੀ ਮਲਕ ਰੋਡ ਜਗਰਾਉਂ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਹੈਰੋਇਨ ਤੇ ਸ਼ਰਾਬ ਸਮੇਤ 2 ਗਿ੍ਫ਼ਤਾਰ

ਜਗਰਾਉਂ, 25 ਮਾਰਚ (ਅਜੀਤ ਸਿੰਘ ਅਖਾੜਾ)- ਜਗਰਾਉਂ ਸੀ.ਆਈ.ਏ ਸਟਾਫ਼ ਅਤੇ ਐਾਟੀਨਾਰਕੋਟਿਕ ਸੈੱਲ ਵੱਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਦੇ ਐਸ.ਆਈ ਚਮਕੌਰ ਸਿੰਘ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 1 ਜੂਨ ਤੋਂ ਬੀਜਣ ਦੇ ਸਬੰਧ 'ਚ ਕਿਸਾਨ ਜੱਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੀਆਂ 7 ਕਿਸਾਨ ਜੱਥੇਬੰਦੀਆਂ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਨੂੰ ਮੰਗ ਪੱਤਰ ਦਿੰਦਿਆਂ ਕਿਸਾਨੀ ਮੰਗਾਂ ਹੱਲ ਕਰਨ ਲਈ ਆਖਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ 32ਵਾਂ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ 32ਵਾਂ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਭਾਈ ਗੁਰਜੰਟ ...

ਪੂਰੀ ਖ਼ਬਰ »

27 ਲੋੜਵੰਦ ਬਜ਼ੁਰਗਾਂ ਨੂੰ ਪੈਨਸ਼ਨ ਦਿੱਤੀ

ਜਗਰਾਉਂ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਆਲ ਇੰਡੀਆ ਹਿਊਮਨ ਰਾਈਟਸ ਐਸੋਸੀਏਸ਼ਨ ਨੇ 104ਵਾਂ ਪੈਨਸ਼ਨ ਵੰਡ ਸਮਾਗਮ ਕਰਵਾਇਆ | ਇਸ ਸਮਾਗਮ ਵਿਚ 27 ਲੋੜਵੰਦ ਬਜ਼ੁਰਗਾਂ ਨੂੰ 2-2 ਮਹੀਨਿਆਂ ਦੀ ਪੈਨਸ਼ਨ ਦਿੱਤੀ ਗਈ | ਇਹ ਰਾਸ਼ੀ ਕੈਨੇਡਾ ਨਿਵਾਸੀ ਲਖਵਿੰਦਰ ਸਿੰਘ ਔਲਖ ਵਲੋਂ ...

ਪੂਰੀ ਖ਼ਬਰ »

'ਮੈਂ ਦੀਪਕ ਦੀ ਲੋਅ' ਕਾਵਿ-ਸੰਗ੍ਰਹਿ ਦੇਵ ਥਰੀਕੇ ਵਾਲੇ ਨੇ ਕੀਤਾ ਲੋਕ ਅਰਪਣ

ਇਯਾਲੀ/ਥਰੀਕੇ, 25 ਮਾਰਚ (ਰਾਜ ਜੋਸ਼ੀ)- ਨਾਮਵਰ ਪੰਜਾਬੀ ਲੇਖਿਕਾ ਦੀਪ ਲੁਧਿਆਣਵੀਂ ਦੀਆਂ ਕਵਿਤਾਵਾਂ ਦਾ ਪਲੇਠਾ ਕਾਵਿ-ਸੰਗ੍ਰਹਿ 'ਮੈਂ ਦੀਪਕ ਦੀ ਲੋਅ' ਨੂੰ ਸਿਰਮੌਰ ਪੰਜਾਬੀ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕੇ) ਵਲੋਂ ਆਪਣੇ ਕਰ ਕਮਲਾਂ ਨਾਲ ਆਪਣੇ ਗ੍ਰਹਿ ...

ਪੂਰੀ ਖ਼ਬਰ »

ਪਿੰਡ ਜਲਾਲਦੀਵਾਲ ਦੇ 63ਵੇਂ ਕਬੱਡੀ ਟੂਰਨਾਮੈਂਟ ਦੌਰਾਨ ਦੂਜੇ ਦਿਨ ਕਬੱਡੀ ਦੇ ਫਸਵੇਂ ਮੁਕਾਬਲੇ ਹੋਏ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਬਾਬਾ ਸਰਦਾਰਾ ਸਿੰਘ ਮਾਨ ਅਤੇ ਗਿਆਨੀ ਨਿਹਾਲ ਸਿੰਘ ਯਾਦਗਾਰੀ 63ਵੇਂ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਟੀਮਾਂ ਦੇ ਫਸਵੇਂ ਮੁਕਾਬਲੇ ਹੋਏ | ਇਸ ਮੌਕੇ ਸਰਪੰਚ ਜਗਜੀਤ ਸਿੰਘ ਜੱਗਾ ਧਾਲੀਵਾਲ, ਸੁਖਦਰਸ਼ਨ ਸਿੰਘ ਮੱਦੀ, ਦੀਪ ...

ਪੂਰੀ ਖ਼ਬਰ »

ਹਲਕੇ ਦੇ ਉੱਘੇ ਸਮਾਜ ਸੇਵਕ ਭਾਰਤ ਮਿੱਤਰ ਦੀ ਬਰਸੀਂ ਮੌਕੇ ਲੋਕ-ਪੱਖੀ ਪ੍ਰੋਗਰਾਮ ਆਯੋਜਿਤ

ਹਲਵਾਰਾ, 25 ਮਾਰਚ (ਭਗਵਾਨ ਢਿੱਲੋਂ)-ਹਲਕੇ ਦੀ ਉੁੱਘੀ ਸਮਾਜ ਸੇਵਕ ਸ਼ਖ਼ਸੀਅਤ ਅਤੇ ਅਗਾਂਹ ਵਧੂ ਵਿਚਾਰਧਾਰਾ ਦੇ ਧਾਰਨੀ ਭਾਰਤ ਮਿੱਤਰ ਦੀ 7ਵੀਂ ਬਰਸੀ 'ਤੇ ਉਨ੍ਹਾਂ ਦੇ ਜੱਦੀ ਪਿੰਡ ਅਕਾਲਗੜ੍ਹ ਕਲਾਂ ਦੀ 'ਭਾਰਤ ਮਿੱਤਰ ਯਾਦਗਾਰੀ ਲਾਇਬਰੇਰੀ' ਵਿਖੇ ਲੋਕ-ਪੱਖੀ ਸਮਾਗਮ ...

ਪੂਰੀ ਖ਼ਬਰ »

2000 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਮਲੌਦ 25 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਲੌਦ ਪੁਲਿਸ ਵਲੋਂ ਅੱਜ ਦੋ ਵੱਖ-ਵੱਖ ਮੁਕੱਦਮਿਆਂ ਵਿਚ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਕਾਮਯਾਬੀ ਹਾਸਿਲ ਹੋਈ ਹੈ | ਥਾਣਾ ਮੁਖੀ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ 1 ਜੂਨ ਤੋਂ ਝੋਨਾ ਲਗਾਉਣ ਅਤੇ ਬਿਜਲੀ ਦੀ ਪੂਰੀ ਸਪਲਾਈ ਦੀ ਮੰਗ

ਮਲੌਦ 25 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 1 ਜੂਨ ਤੋਂ ਝੋਨਾ ਲਗਾਉਣ ਦੀ ਪ੍ਰਵਾਨਗੀ ਦੇਣ ਅਤੇ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਵਲੋਂ ਸ਼ਹੀਦ ਦੇ ਪਿਤਾ ਗੁਰਚਰਨ ਸਿੰਘ ਦਾ ਸਨਮਾਨ

ਮਲੌਦ 25 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੀਤੇ ਦਿਨੀਂ ਮਲੌਦ ਵਿਖੇ ਹੋਏ ਸਮਾਗਮ ਦੌਰਾਨ ਸ਼ਿਰਕਤ ਕਰਨ ਪਹੁੰਚੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੁਪਵਾੜਾ ਵਿਖੇ ਸ਼ਹੀਦ ਹੋਏ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਗੁੱਡ ਅਰਥ ਸਕੂਲ ਸਿਆੜ ਦਾ ਸਾਲਾਨਾ ਸਮਾਰੋਹ ਪ੍ਰਭਾਵਸ਼ਾਲੀ ਰਿਹਾ

ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਕਲਾ, ਸਿੱਖਿਆ ਅਤੇ ਵਰਤਮਾਨ ਸਮੇਂ ਦੀਆਂ ਮੁੱਖ ਸਮੱਸਿਆਵਾਂ ਸਬੰਧੀ ਸੰਦੇਸ਼ ਦੇਣ ਲਈ ਪ੍ਰਭਾਵਸ਼ਾਲੀ ਰਿਹਾ¢ ਇਸ ਵਰੇ੍ਹ ਸਾਲਾਨਾ ...

ਪੂਰੀ ਖ਼ਬਰ »

ਆਵਾਰਾ ਕੁੱਤੇ ਨੇ ਮਾਸੂਮ ਬੱਚੇ ਨੂੰ ਕੀਤਾ ਜ਼ਖਮੀ

ਖੰਨਾ, 25 ਮਾਰਚ (ਦਵਿੰਦਰ ਸਿੰਘ ਗੋਗੀ)-ਅੰਬਾਲਾ ਰਹਿੰਦੇ ਇਕ ਢਾਈ ਸਾਲਾ ਬੱਚੇ ਰਾਘਵ ਪੁੱਤਰ ਸਾਗਰ ਨੂੰ ਇਕ ਅਵਾਰਾ ਕੁੱਤੇ ਵਲੋਂ ਵੱਢੇ ਜਾਣ ਤੇ ਲੋਕਾਂ ਵਿਚ ਰੋਸ ਹੈ ਕਿ ਨਗਰ ਕੌਾਸਲ ਅਵਾਰਾ ਪਸ਼ੂਆਂ ਦਾ ਕੋਈ ਇੰਤਜ਼ਾਮ ਨਹੀਂ ਕਰਦੀ | ਆਵਾਰਾ ਕੁੱਤੇ ਲੋਕਾਂ ਨੂੰ ਵੱਢ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਆਰ. ਐਮ. ਪੀ. ਡਾਕਟਰਾਂ ਦੀ ਮੀਟਿੰਗ

ਬੀਜਾ, 25 ਮਾਰਚ (ਕਸ਼ਮੀਰ ਸਿੰਘ ਬਗ਼ਲੀ)- ਕਸਬਾ ਬੀਜਾ ਵਿਖੇ ਡਾਕਟਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਰਾਂਚ ਬੀਜਾ ਦੀ ਭਰਵੀਂ ਮੀਟਿੰਗ ਹੋਈ ਜਿਸ ਵਿਚ ਇਲਾਕੇ ਦੇ ਆਰ. ਐਮ. ਪੀ. ਡਾਕਟਰਾਂ ਨੇ ਸ਼ਿਰਕਤ ਕੀਤੀ ਅਤੇ ਵਿਚਾਰ ਵਟਾਂਦਰਾ ਕਰਦਿਆਂ ਨਸ਼ਿਆਂ ਵਿਰੁੱਧ ਲੋਕਾਂ ...

ਪੂਰੀ ਖ਼ਬਰ »

ਗੁੱਡ ਅਰਥ ਸਕੂਲ ਸਿਆੜ ਦਾ ਸਾਲਾਨਾ ਸਮਾਰੋਹ ਪ੍ਰਭਾਵਸ਼ਾਲੀ ਰਿਹਾ

ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਕਲਾ, ਸਿੱਖਿਆ ਅਤੇ ਵਰਤਮਾਨ ਸਮੇਂ ਦੀਆਂ ਮੁੱਖ ਸਮੱਸਿਆਵਾਂ ਸਬੰਧੀ ਸੰਦੇਸ਼ ਦੇਣ ਲਈ ਪ੍ਰਭਾਵਸ਼ਾਲੀ ਰਿਹਾ¢ ਇਸ ਵਰੇ੍ਹ ਸਾਲਾਨਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਪਾਇਲ ਵਿਚ 4 ਦਫ਼ਤਰ ਖੋਲ੍ਹੇ ਜਾਣਗੇ

ਮਲੌਦ, 25 ਮਾਰਚ (ਸਹਾਰਨ ਮਾਜਰਾ)- ਲੋਕ ਇਨਸਾਫ਼ ਪਾਰਟੀ ਹਲਕਾ ਪਾਇਲ ਯੂਥ ਵਿੰਗ ਦੇ ਪ੍ਰਧਾਨ ਸੁਖਵੰਤ ਸਿੰਘ ਬਾਬਰਪੁਰ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਘੋੜ ਦੌੜ 'ਚ ਰੂਬਲ ਸਰੌਦ ਅਤੇ ਰੇਵੀਆ ਚਾਲ ਮੁਕਾਬਲੇ 'ਚੋਂ ਬਿੱਟਾ ਜਲੰਧਰ ਦੇ ਘੋੜੇ ਜੇਤੂ

ਮਲੌਦ, 25 ਮਾਰਚ (ਸਹਾਰਨ ਮਾਜਰਾ) - ਸੰਤ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ, ਸੰਤ ਬਾਬਾ ਠਾਕੁਰ ਗੁਲਾਬ ਸਿੰਘ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਮੁੱਖ ਪ੍ਰਬੰਧਕ ਜ਼ੈਲਦਾਰ ਨੇਤਰ ਸਿੰਘ ਦੇ ਵੱਡੇ ਉਪਰਾਲੇ ਸਦਕਾ ਕਰਵਾਈਆਂ ਘੋੜ ਦੌੜ ਅਤੇ ਰੇਵੀਆ ਚਾਲ ਮੁਕਾਬਲਿਆਂ ਵਿਚੋਂ ...

ਪੂਰੀ ਖ਼ਬਰ »

ਬੀ. ਕੇ. ਯੂ. ਮੀਆਂਪੁਰ ਦੀ ਮੀਟਿੰਗ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਬੀ. ਕੇ. ਯੂ. ਮੀਆਂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਵਿਚ ਪਾਸ ਹੋਇਆ ਕਿ ਮੋਦੀ ਸਰਕਾਰ ਨੇ ਚੋਣਾਂ ਤੋਂ ...

ਪੂਰੀ ਖ਼ਬਰ »

1 ਕਿੱਲੋ 900 ਗਰਾਮ ਅਫ਼ੀਮ ਸਮੇਤ 1 ਕਾਬੂ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਥਾਣੇਦਾਰ ਜਸਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਰੇਲਵੇ ਸਟੇਸ਼ਨ ਚੌਾਕ ਤੇ ਪੈਦਲ ਤੁਰੇ ਆ ਰਹੇ ਇਕ ਵਿਅਕਤੀ ਨੂੰ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਵੱਲ ਨੂੰ ਮੁੜ ਪਿਆ ਸੀ, ਨੂੰ ਕਾਬੂ ਕਰਕੇ ਉਸ ਕੋਲੋਂ 1 ਕਿੱਲੋ 900 ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਨੇ ਕਿਸਾਨਾਂ ਦੇ ਸਾਹ ਸੂਤੇ

ਦੋਰਾਹਾ, 25 ਮਾਰਚ (ਜਸਵੀਰ ਝੱਜ)- ਕੱਲ੍ਹ ਤੋਂ ਇਲਾਕੇ ਵਿਚ ਛਾਏ ਬੱਦਲ ਅਤੇ ਹੋ ਰਹੀ ਬੰੂਦਾ-ਬਾਂਦੀ ਨੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ | ਅੱਜ-ਕੱਲ੍ਹ ਦੇ ਦਿਨਾਂ ਵਿਚ ਜਦੋਂ ਕਣਕ ਦੀ ਮੁੱਖ ਫ਼ਸਲ ਨਿੱਸਰ ਕੇ ਤੇ ਹੇਰ ਫ਼ਸਲਾਂ ਪੱਕਣ ਦੀ ਪ੍ਰਕ੍ਰਿਆ ਵਿਚ ਹਨ ਅਜਿਹੇ ਦਿਨਾਂ ...

ਪੂਰੀ ਖ਼ਬਰ »

ਜੱਲ੍ਹਾ ਦਾ ਬੇਰ ਕਲਾਂ ਵਿਖੇ ਵਿਸ਼ੇਸ਼ ਸਨਮਾਨ

ਮਲੌਦ, 25 ਮਾਰਚ (ਸਹਾਰਨ ਮਾਜਰਾ)- ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਸ਼ਿਵਰਾਜ ਸਿੰਘ ਜੱਲ੍ਹਾ ਦਾ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰ ਕਲਾਂ ਦੀ ਅਗਵਾਈ ਹੇਠ ਸੰਤ ਬਾਬਾ ਬੇਅੰਤ ਸਿੰਘ ਜੀ ਲੰਗਰਾਂ ਵਾਲੇ, ਸੰਤ ਬਾਬਾ ਸੁਖਦੇਵ ਸਿੰਘ ...

ਪੂਰੀ ਖ਼ਬਰ »

3 ਰੋਜ਼ਾ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਅਜ਼ਾਦ ਸਪੋਰਟਸ ਕਲੱਬ ਪਮਾਲ (ਲੁਧਿ:) ਅਹੁਦੇਦਾਰ ਬੌਬੀ ਸਹੋਤਾ, ਭਵਨਦੀਪ ਸਿੰਘ, ਮਾਨਵ ਸੇਖੋਂ, ਹੈਰੀ ਸੇਖੋਂ, ਤਪਿੰਦਰ ਸਿੰਘ, ਬਿੱਕੀ ਪਮਾਲ, ਹਰਿੰਦਰ ਸਿੰਘ, ਡੀ.ਪੀ ਬਿਕਰਮਜੀਤ ਸਿੰਘ, ਵਲੋਂ ਸਾਹਿਬਜਾਦਾ ਫਤਹਿ ...

ਪੂਰੀ ਖ਼ਬਰ »

ਕੌਾਸਲਰ ਦੇ ਪਤੀ ਨੇ ਬਿਨਾਂ ਨਕਸ਼ੇ ਦੁਕਾਨਾਂ ਬਣਾਉਣ ਦੀ ਕੀਤੀ ਸ਼ਿਕਾਇਤ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਕਿਤਾਬਾਂ ਦੇ ਬਾਜ਼ਾਰ ਵਿਚ ਨਗਰ ਕੌਾਸਲ ਤੋਂ ਬਿਨਾਂ ਨਕਸ਼ਾ ਪਾਸ ਕਰਵਾਏ ਹੋ ਰਹੇ ਨਿਰਮਾਣ ਨੂੰ ਲੈ ਕੇ ਵਾਰਡ ਨੰਬਰ 19 ਦੇ ਅਕਾਲੀ ਕੌਾਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਭਾਟੀਆ ਨੇ ਈ. ਓ. ਨੂੰ ੂ ਲਿਖਤੀ ਸ਼ਿਕਾਇਤ ਕਰਕੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋ ਅੱਵਲ ਬੱਚੇ ਸਨਮਾਨਿਤ

ਜਗਰਾਉਂ, 25 ਮਾਰਚ (ਜੋਗਿੰਦਰ ਸਿੰਘ)- ਪਿੰਡ ਡੱਲਾ ਦੇ ਸੰਤ ਬਿਸ਼ਨ ਸਿੰਘ ਮਾਡਲ ਸਕੂਲ ਵਿਖੇ ਸਕੂਲ ਪ੍ਰਬੰਧਕ ਸਰਬਜੀਤ ਸਿੰਘ ਦੇਹੜਕਾ ਦੀ ਅਗਵਾਈ 'ਚ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਉਣ ਵਾਲੇ ਸੁਖਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਪਵਨਦੀਪ ਸਿੰਘ ਨੂੰ ...

ਪੂਰੀ ਖ਼ਬਰ »

ਕਰਨਲ ਕਾਹਲੋਂ ਨੇ ਤਹਿਸੀਲ ਦੇ ਜੀ.ਓ.ਜੀ ਨਾਲ ਮੀਟਿੰਗ ਕੀਤੀ

ਚੌਾਕੀਮਾਨ, 25 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਕਰਨਲ ਹਰਬੰਤ ਸਿੰਘ ਕਾਹਲੋਂ ਜ਼ਿਲ੍ਹਾ ਮੁੱਖੀ ਗਾਰਡੀਅਨ ਆਫ ਗਵਰਨੈਂਸ ਦੀ ਅਗਵਾਈ ਹੇਠ ਤਹਿਸੀਲ ਜਗਰਾਉਂ ਦੇ ਜੀ.ਓ.ਜੀ. ਦੀ ਮੀਟਿੰਗ ਹੋਈ, ਜਿਸ ਵਿਚ ਮੇਜਰ ਹਰਬੰਸ ਲਾਲ ਬੰਬ ਤੇ ਕਰਨਲ ਲਖਨ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਕਿ੍ਸ਼ਨ ਕੁਮਾਰ ਬਾਵਾ ਵਲੋਂ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਵਲੋਂ ਉਚੇਚਾ ਰਕਬਾ ਭਵਨ ਪਹੁੰਚੇ ਡਾ: ਬਲਵਿੰਦਰ ਸਿੰਘ ਵਾਲੀਆ, ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਕਮਾਲਪੁਰਾ ਦੀਆਂ ਵਿਦਿਆਰਥੀਅਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਪੁਜੀਸ਼ਨਾਂ ਲਈਆਂ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਕਮਾਲਪੁਰਾ ਦੀ ਐਮ.ਏ. (ਪੰਜਾਬੀ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਰਜਕਾਰੀ ਪਿ੍ੰ. ਡਾ: ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਏ. ...

ਪੂਰੀ ਖ਼ਬਰ »

ਡੇਅ ਨਾਈਟ ਵਾਲੀਬਾਲ ਟੂਰਨਾਮੈਂਟ ਦਾ ਚਾਹਲ ਵਲੋਂ ਉਦਘਾਟਨ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਯੂਥ ਸਪੋਰਟਸ ਕਲੱਬ ਭਾਦਲਾ ਨੀਚਾ ਅਤੇ ਐਨ. ਆਰ. ਆਈਜ਼. ਵਲੋਂ 5 ਵਾ ਸ਼ਾਨਦਾਰ ਡੇ ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਈਆਂ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਡਾ: ਗੁਰਮੁਖ ਸਿੰਘ ਚਾਹਲ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਵਲੋਂ ...

ਪੂਰੀ ਖ਼ਬਰ »

ਟੈਗੋਰ ਸਕੂਲ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸਾਹਨੇਵਾਲ, 25 ਮਾਰਚ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਵਿਖੇ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਵਿੱਦਿਅਕ ਵਰ੍ਹੇ ਨਰਸਰੀ ਤੋਂ ਯੂ. ਕੇ. ਜੀ. ਪਹਿਲੀ, ਦੂਜੀ ਤੇ 11ਵੀਂ ਦਾ ਨਤੀਜਾ ਐਲਾਨਿਆ ਗਿਆ ਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਸਮਾਗਮ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ 251 ਸਹਿਜ ਪਾਠਾਂ ਦੇ ਭੋਗ ਪਾ ਕੇ ਭੈਣੀ ਸਾਹਿਬ ਵਿਖੇ ਹੋਲੇ ਮਹੱਲੇ ਦੀ ਹੋਈ ਸਮਾਪਤੀ

ਕੁਹਾੜਾ, 25 ਮਾਰਚ (ਤੇਲੂ ਰਾਮ ਕੁਹਾੜਾ)- ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਚ ਨਾਮਧਾਰੀ ਸਤਿਗੁਰੂ ਉਦੇ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਹੋਲੇ ਮਹੱਲੇ ਦੇ ਸਮਾਗਮ ਸਮਾਪਤ ਹੋ ਗਏ¢ ਹਜ਼ੂਰੀ ਰਾਗੀ ਹਰਬੰਸ ਸਿੰਘ ਘੁਲਾ, ਰਾਗੀ ਬਲਵੰਤ ਸਿੰਘ ਵਲੋਂ ਅਗੰਮੀ ਬਾਣੀ ਦੇ ...

ਪੂਰੀ ਖ਼ਬਰ »

ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਕਾਬੂ

ਖੰਨਾ, 25 ਮਾਰਚ (ਅਜੀਤ ਬਿਊਰੋ)-ਸਿਆੜ ਚੌਾਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਗਿਰੋਹ ਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਰਣਧੀਰ ਸਿੰਘ ਦੇ ਬਿਆਨ ਤੇ ...

ਪੂਰੀ ਖ਼ਬਰ »

ਪਿੰਡ-ਪਿੰਡ ਬੂਥ ਪੱਧਰ ਨੂੰ ਮਜ਼ਬੂਤ ਕਰਨ ਲਈ ਜਲਦ ਹੋਣਗੀਆਂ ਮੀਟਿੰਗਾਂ-ਰੋੜੀਆਂ

ਮਲੌਦ, 25 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਕਾਂਗਰਸ ਦੇ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਨੇ ਮਲੌਦ ਵਿਖੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਉੱਚੀ ਦੌਦ ਦੀ ਹਾਜ਼ਰੀ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬਲਾਕ ਮਲੌਦ ਦੇ ਵੱਖ-ਵੱਖ 48 ਪਿੰਡਾਂ ...

ਪੂਰੀ ਖ਼ਬਰ »

ਲਾਲ ਝੰਡਾ ਸ਼ੈਲਰ ਮਜ਼ਦੂਰ ਯੂਨੀਅਨ ਦੀ ਇਕਾਈ ਦਾ ਗਠਨ

ਰਾਏਕੋਟ, 25 ਮਾਰਚ (ਸੁਸ਼ੀਲ)-ਸੀਟੂ ਦੀ ਸਥਾਨਕ ਇਕਾਈ ਵਲੋਂ ਲਾਲ ਝੰਡਾ ਸ਼ੈਲਰ ਮਜ਼ਦੂਰ ਯੂਨੀਅਨ ਦੀ ਰਾਏਕੋਟ ਇਕਾਈ ਦਾ ਗਠਨ ਕੀਤਾ ਗਿਆ | ਸੀਟੂ ਆਗੂ ਦਲਜੀਤ ਕੁਮਾਰ ਗੋਰਾ ਅਤੇ ਕਾਮਰੇਡ ਸੰਤੋਖ ਗਿੱਲ ਦੀ ਹਾਜ਼ਰੀ 'ਚ ਅੱਜ ਲਾਲ ਝੰਡਾ ਸ਼ੈਲਰ ਮਜ਼ਦੂਰ ਯੂਨੀਅਨ ਦੀ ਚੋਣ ...

ਪੂਰੀ ਖ਼ਬਰ »

ਅੱਜ ਭਰੇਗਾ ਜਰਗ ਦਾ ਪਹਿਲਾ ਮੇਲਾ

ਜੌੜੇਪੁਲ ਜਰਗ, 25 ਮਾਰਚ (ਪਾਲਾ ਰਾਜੇਵਾਲੀਆ)-ਮਾਤਾ ਸ਼ੀਤਲਾ, ਮਾਤਾ ਬਸੰਤੀ, ਮਾਤਾ ਮਦਾਨਣ ਅਤੇ ਸ਼ਕਰਗੰਜ ਸ਼ੇਖ਼ ਫ਼ਰੀਦ ਜੀ ਦੇ ਜਰਗ ਵਿਖੇ ਮੰਦਰਾਂ ਤੇ ਦੁਨੀਆ ਭਰ ਵਿਚ ਪ੍ਰਸਿੱਧ ਜਰਗ ਦਾ ਪਹਿਲਾ ਮੇਲਾ ਅੱਜ 26 ਮਾਰਚ ਨੂੰ ਭਰੇਗਾ | ਪ੍ਰਬੰਧਕਾਂ ਅਨੁਸਾਰ ਸਵੇਰੇ 4 ਵਜੇ ...

ਪੂਰੀ ਖ਼ਬਰ »

29 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਖ਼ੁਦਕੁਸ਼ੀ ਕਰਨ ਵਾਲੇ ਰਾਜਦੀਪ ਸਿੰਘ ਦੀ ਫਾਈਲ ਫੋਟੋ | ਗੁਰੂਸਰ ਸੁਧਾਰ/ਹਲਵਾਰਾ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਗਰੇਵਾਲ, ਭਗਵਾਨ ਢਿੱਲੋਂ)-ਪਿੰਡ ਹਲਵਾਰਾ ਦੇ ਨੌਜਵਾਨ ਰਾਜਦੀਪ ਸਿੰਘ ਧਾਲੀਵਾਲ (29 ਸਾਲ) ਪੁੱਤਰ ਸਵ: ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਜੇ.ਸੀ.ਆਈ ਕਲੱਬ ਵਲੋਂ ਸੋਨ ਤਗਮਾ ਜੇਤੂ ਸ਼ਾਮਲੀ ਸ਼ਰਮਾ ਦਾ ਸਨਮਾਨ

ਰਾਏਕੋਟ, 25 ਮਾਰਚ (ਸੁਸ਼ੀਲ)-ਸਪੈਸ਼ਲ ਉਲੰਪਿਕਸ 'ਚ ਸੋਨ ਤਗਮਾ ਹਾਸਲ ਕਰਨ ਵਾਲੀ ਵਿਦਿਆਰਥਣ ਸ਼ਾਮਲੀ ਸ਼ਰਮਾ ਨੂੰ ਅੱਜ ਜੇ.ਸੀ.ਆਈ ਕਲੱਬ ਰਾਏਕੋਟ ਵਲੋਂ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਕਲੱਬ ਪ੍ਰਧਾਨ ਜੇਸੀ. ਕੇਸ਼ਵ ਅਰੋੜਾ ਦੀ ਅਗਵਾਈ 'ਚ ਸਥਾਨਕ ਇਕ ...

ਪੂਰੀ ਖ਼ਬਰ »

ਕਣਕ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ

ਲੁਧਿਆਣਾ/ਖੰਨਾ/ਜਗਰਾਉਂ, 25 ਮਾਰਚ (ਪੁਨੀਤ ਬਾਵਾ)-ਕਣਕ ਦੀ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਸਬੰਧੀ ਅੱਜ ਇਕ ਉੱਚ ਪੱਧਰੀ ਮੀਟਿੰਗ ਬਚਤ ਭਵਨ ਲੁਧਿਆਣਾ ਵਿਖੇ ਹੋਈ | ...

ਪੂਰੀ ਖ਼ਬਰ »

ਬਾਦਲ ਨੂੰ ਮਿਲ ਕੇ ਯੂਥ ਆਗੂਆਂ ਨੇ ਲਿਆ ਥਾਪੜਾ

ਜਗਰਾਉਂ, 25 ਮਾਰਚ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਯੂਥ ਆਗੂਆਂ ਨੂੰ ਬੁਲਾ ਕੇ ਥਾਪੜਾ ਦਿੱਤਾ ਗਿਆ ਹੈ ਤੇ ਇਸ ...

ਪੂਰੀ ਖ਼ਬਰ »

ਭੂਤਰੇ ਸਾਨ੍ਹਾਂ ਨੇ ਸ਼ਾਹ ਮਾਰਗ 'ਤੇ ਪਾਇਆ ਭੜਥੂ

ਰਾਏਕੋਟ, 25 ਮਾਰਚ (ਸੁਸ਼ੀਲ)-ਅੱਜ ਬਾਅਦ ਦੁਪਹਿਰ 2 ਭੂਤਰੇ ਸਾਨ੍ਹਾਂ ਨੇ ਸ਼ਹਿਰ 'ਚੋਂ ਲੰਘਦੇ ਲੁਧਿਆਣਾ ਬਠਿੰਡਾ ਰਾਜਮਾਰਗ 'ਤੇ ਅੱਧੇ ਘੰਟੇ ਦੇ ਕਰੀਬ ਭੜਥੂ ਪਾਈ ਰੱਖਿਆ, ਜਿਸ ਕਾਰਨ ਰਾਜਮਾਰਗ ਤੇ ਆਵਾਜਾਈ 'ਚ ਵੀ ਰੁਕਾਵਟ ਪਈ ਅਤੇ ਰਾਹਗੀਰਾਂ 'ਚ ਖ਼ੌਫ਼ ਦਾ ਮਾਹੌਲ ਬਣਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX