ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੋਟਪਾ ਐਕਟ ਤਹਿਤ ਕੀਤੀ ਛਾਪੇਮਾਰੀ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ 'ਤੇ ਡਾ: ਐਨ.ਪੀ. ਸ਼ਰਮਾ ਐੱਸ.ਐਮ.ਓ. ਪੀ.ਐੱਚ.ਸੀ. ਮੁਜਫਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਹੈਲਥ ਇੰਸਪੈਕਟਰ ਰਵੀ ਇੰਦਰ ਸਿੰਘ, ਦੀਦਾਰ ਸਿੰਘ, ਘਨਸ਼ਾਮ, ਸੁਰਿੰਦਰ ਕੁਮਾਰ, ਰਾਮ ਕੁਮਾਰ ਵਲੋਂ ਪਿੰਡ ਲੰਗੜੋਆ, ਸਨਾਵਾ, ਸਜਾਵਲਪੁਰ, ਕਿਸ਼ਨਪੁਰਾ, ਭਾਨ ਮਜਾਰਾ ਵਿਚ ਵੱਖ-ਵੱਖ ਦੁਕਾਨਾਂ ਉੱਤੇ ਕੋਟਪਾ ਐਕਟ ਤਹਿਤ ਛਾਪੇਮਾਰੀ ਕੀਤੀ ਗਈ ਅਤੇ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਜੁਰਮਾਨੇ ਵਜੋਂ 2750 ਰੁਪਏ ਮੌਕੇ ਉੱਤੇ ਵਸੂਲ ਕੀਤੇ ਗਏ | ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਕੋਟਪਾ ਐਕਟ ਦੀਆਂ ਵੱਖ ਵੱਖ ਧਾਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਟੀਮ ਵੱਲੋਂ ਇਹ ਵੀ ਦੱਸਿਆ ਗਿਆ ਕਿ ਹਰ ਰੋਜ਼ 2200 ਤੋਂ ਵੱਧ ਭਾਰਤੀ ਤੰਬਾਕੂ ਖਾਣ ਕਾਰਨ ਮਰਦੇ ਹਨ | ਭਾਰਤ ਵਿਚ ਕੈਂਸਰ ਨਾਲ ਮਰਨ ਵਾਲੇ 100 ਰੋਗੀਆਂ ਵਿਚੋਂ 40 ਤੰਬਾਕੂ ਦੀ ਵਰਤੋਂ ਕਾਰਨ ਮਰਦੇ ਹਨ | ਟੀਮ ਵਲੋਂ ਦੱਸਿਆ ਗਿਆ ਕਿ ਛਾਪੇਮਾਰੀ ਅੱਗੇ ਵੀ ਚੱਲਦੀ ਰਹੇਗੀ | ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਛੱਡਿਆ ਨਹੀਂ ਜਾਵੇਗੀ | ਦੋਸ਼ੀਆਂ ਨੂੰ ਜੁਰਮਾਨਾ ਅਤੇ ਸਜ਼ਾ ਵੀ ਕੀਤੀ ਜਾਵੇਗੀ |

ਬੰਗਾ-ਗੜ੍ਹਸ਼ੰਕਰ ਮੱੁਖ ਸੜਕ ਪੰਜਾਬ ਦੇ ਅਹਿਮ ਪ੍ਰੋਜੈਕਟਾਂ ਵਿਚੋਂ ਇਕ-ਚੰਦੂਮਾਜਰਾ

ਸਮੁੰਦੜਾ, 25 ਮਾਰਚ (ਤੀਰਥ ਸਿੰਘ ਰੱਕੜ)-ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ ਤਕਰੀਬਨ 70 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪ੍ਰੰਤੂ ਕਿਸੇ ਵੀ ਮੈਂਬਰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਬਸਿਆਲਾ ਦੇ ਗੁਰਵਿੰਦਰ ਸਿੰਘ ਬਣੇ ਪ੍ਰਧਾਨ

ਸਮੁੰਦੜਾ, 25 ਮਾਰਚ (ਤੀਰਥ ਸਿੰਘ ਰੱਕੜ)-ਪਿੰਡ ਬਸਿਆਲਾ ਅਤੇ ਰਸੂਲਪੁਰ ਦੀ ਸਾਂਝੀ 'ਦੀ ਬਸਿਆਲਾ ਸਹਿਕਾਰੀ ਖੇਤੀਬਾੜੀ ਸੇਵਾ ਸਭਾ' ਦੀ ਸਰਬਸੰਮਤੀ ਨਾਲ ਚੁਣੀ ਗਈ ਪ੍ਰਬੰਧਕ ਕਮੇਟੀ ਵਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਗੁਰਵਿੰਦਰ ਸਿੰਘ ਬਸਿਆਲਾ ਅਕਾਲੀ ...

ਪੂਰੀ ਖ਼ਬਰ »

ਠੇਕੇਦਾਰ ਦੀ ਗਲਤ ਵਿਉਂਤਬੰਦੀ ਕਾਰਨ ਸਮੁੱਚੇ ਇਲਾਕਾ ਵਾਸੀ ਹੋ ਰਹੇ ਹਨ ਹਾਦਸਿਆਂ ਦਾ ਸ਼ਿਕਾਰ

ਭੱਦੀ, 25 ਮਾਰਚ (ਨਰੇਸ਼ ਧੌਲ)-ਭੱਦੀ-ਬਲਾਚੌਰ ਮੁੱਖ ਸੜਕ ਦਾ ਨਿਰਮਾਣ ਕਾਰਜ ਪਿਛਲੇ ਲਗ-ਪਗ ਇਕ ਮਹੀਨੇ ਤੋਂ ਸ਼ੁਰੂ ਕੀਤਾ ਗਿਆ ਹੈ, ਪ੍ਰੰਤੂ ਸਬੰਧਤ ਠੇਕੇਦਾਰ ਦੇ ਸਟਾਫ਼ ਅਤੇ ਕਾਮਿਆਂ ਵੱਲੋਂ ਕੀਤੀ ਗ਼ਲਤ ਵਿਉਂਤਬੰਦੀ ਨਾਲ ਸਮੁੱਚੇ ਇਲਾਕਾ ਵਾਸੀ ਬੇਲੋੜੀ ਧੂੜ ਫੱਕਣ ...

ਪੂਰੀ ਖ਼ਬਰ »

ਜਾਂਗੜਾ ਜਠੇਰਿਆਂ ਦਾ ਮੇਲਾ 4 ਨੂੰ

ਰਾਹੋਂ, 25 ਮਾਰਚ (ਭਾਗੜਾ)-ਜਾਂਗੜਾ ਜਠੇਰਿਆਂ ਦਾ ਮੇਲਾ ਰਾਹੋਂ ਨਵਾਂਸ਼ਹਿਰ ਰੋਡ 'ਤੇ ਸੂਰਜਕੁੰਡ ਦੇ ਪਾਸ ਰਾਹੋਂ ਵਿਚ 4 ਅਪ੍ਰੈਲ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਕੀਰਤਨ ਤੋਂ ਬਾਅਦ ਹਵਨ ਦੀ ਰਸਮ ਅਦਾ ਕੀਤੀ ਜਾਵੇਗੀ | ਝੰਡਾ ਚੜ੍ਹਾਉਣ ਤੋਂ ਬਾਅਦ ...

ਪੂਰੀ ਖ਼ਬਰ »

ਪ੍ਰਭਜੋਤ ਸਿੰਘ ਮਿੱਠਾ ਦੋਆਬਾ ਜ਼ੋਨ ਜਥੇਬੰਦੀ ਵਿਚ ਯੂਥ ਵਿੰਗ ਦੇ ਸਕੱਤਰ ਨਿਯੁਕਤ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਵੱਲੋਂ ਪ੍ਰਭਜੋਤ ਸਿੰਘ ਮਿੱਠਾ ਨੂੰ ਦੁਆਬਾ ਜ਼ੋਨ ਜਥੇਬੰਦੀ ਵਿਚ ਯੂਥ ਵਿੰਗ ਦਾ ਸਕੱਤਰ ਨਿਯੁਕਤ ਕਰਨ 'ਤੇ ਉਨ੍ਹਾਂ ਪਾਰਟੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਅਮਰਗੜ੍ਹ ਦੇ ਗੁਰਮੇਸ਼ ਸਿੰਘ ਨੇ ਆਸਟ੍ਰੇਲੀਆ 'ਚ ਵਿਧਾਨ ਸਭਾ ਦੀ ਚੋਣ ਜਿੱਤ ਕੇ ਸਿਰਜਿਆ ਇਤਿਹਾਸ

ਸਾਹਲੋਂ, 25 ਮਾਰਚ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਅਮਰਗੜ੍ਹ ਦੇ ਗੁਰਮੇਸ਼ ਸਿੰਘ ਨੇ ਆਸਟ੍ਰੇਲੀਆ ਵਿਚ ਹਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਜਿੱਤ ਦਰਜ ਕਰਵਾਏ ਇੱਕ ਨਵਾਂ ਇਤਿਹਾਸ ਸਿਰਜਿਆ ਹੈ | ਅੱਜ ਪਿੰਡ ਅਮਰਗੜ੍ਹ ਵਿਖੇ ਇਸ ਖ਼ੁਸ਼ੀ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਬਲਾਚੌਰ, 25 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਬੀਤੀ ਰਾਤ ਬਲਾਚੌਰ-ਰੋਪੜ ਹਾਈਵੇਅ 'ਤੇ ਇਕ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਕ ਨਗਰ ਕੌਾਸਲ ਬਲਾਚੌਰ ਦੀ ਹਦੂਦ ਵਿਚ ਪੈਂਦੇ ਮਹਿੰਦੀਪੁਰ ਨਾਲ ਸਬੰਧਿਤ 53 ਸਾਲਾਂ ਬਲਜੀਤ ਕੌਰ ...

ਪੂਰੀ ਖ਼ਬਰ »

ਕਰੀਮਪੁਰ ਚਾਹਵਾਲਾ ਵਿਖੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਪੋਜੇਵਾਲ ਸਰਾਂ, 25 ਮਾਰਚ (ਨਵਾਾਗਰਾਈਾ)-ਪਿੰਡ ਕਰੀਮਪੁਰ ਚਾਹਵਾਲਾ ਵਿਖੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਐੱਸ.ਐੱਚ.ਓ ਪੋਜੇਵਾਲ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਦੇ ਕਰੀਬ ਪਿੰਡ ਕਰੀਮਪੁਰ ...

ਪੂਰੀ ਖ਼ਬਰ »

ਸੜਕਾਂ ਤੋਂ ਲੰਘਦੇ ਪਸ਼ੂਆਂ ਦੇ ਝੁੰਡਾਂ ਤੋਂ ਰਾਹਗੀਰ ਭਾਰੀ ਪ੍ਰੇਸ਼ਾਨ

ਕਟਾਰੀਆਂ, 25 ਮਾਰਚ (ਨਵਜੋਤ ਸਿੰਘ ਜੱਖੂ)-ਪਸ਼ੂ ਪਾਲਕ ਪਸ਼ੂਆਂ ਨੂੰ ਮੁੱਖ ਤੇ ਸੰਪਰਕ ਸੜਕਾਂ ਤੋਂ ਲੈ ਕੇ ਲੰਘਦੇ ਰੋਜ਼ਾਨਾ ਆਮ ਹੀ ਦੇਖੇ ਜਾ ਸਕਦੇ ਹਨ, ਜੋ ਲੋਕਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਬੱਬ ਬਣੇ ਹੋਏ ਹਨ | ਗਾਰਾ, ਚਿੱਕੜ ਅਤੇ ਗੋਹੇ ਆਦਿ ਨਾਲ ਲੱਥ-ਪੱਥ ਵੱਡੀ ...

ਪੂਰੀ ਖ਼ਬਰ »

ਐੱਸ.ਟੀ.ਐਫ਼ ਵਲੋਂ ਮੋਟਰਸਾਈਕਲ ਰੈਲੀ ਲਈ 'ਥੰਪਰਜ਼ ਕੈਫ਼ੇ' ਦਾ ਧੰਨਵਾਦ

ਨਵਾਂਸ਼ਹਿਰ, 25 ਮਾਰਚ (ਸਟਾਫ ਰਿਪੋਰਟਰ)-ਨਸ਼ਿਆਂ ਖਿਲਾਫ਼ ਗਠਿਤ ਸਪੈਸ਼ਲ ਟਾਸਕ ਫ਼ੋਰਸ ਦੇ ਲੁਧਿਆਣਾ ਰੇਂਜ ਦੇ ਐਸ ਪੀ ਸੁਰਿੰਦਰ ਕੁਮਾਰ ਨੇ ਕਲ੍ਹ ਨਵਾਂਸ਼ਹਿਰ ਤੋਂ ਖਟਕੜ ਕਲਾਂ ਤੱਕ ਕੀਤੀ ਗਈ ਮੋਟਰਸਾਈਕਲ ਜਾਗਰੂਕਤਾ ਰੈਲੀ ਦਾ ਪ੍ਰਬੰਧ ਕਰਨ ਵਾਲੇ ਚੰਡੀਗੜ੍ਹ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਮਾਹਿਲ ਖ਼ੁਰਦ 'ਚ ਨਿੱਘਾ ਸਵਾਗਤ

ਔੜ, 25 ਮਾਰਚ (ਜਰਨੈਲ ਸਿੰਘ ਖ਼ੁਰਦ)-ਸਿੱਖ ਧਰਮ ਦੇ ਮੋਢੀ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਆਈ.ਟੀ.ਆਈ ਲੜਕੀਆਂ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੀ ਦਿੱਤੀ ਜਾਣਕਾਰੀ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਡਾ: ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈ.ਟੀ.ਆਈ ਲੜਕੀਆਂ ਨਵਾਾਸ਼ਹਿਰ ਵਿਖੇ ਪੰਜਾਬ ਨਾਰਕੋਟਿਕ ਪ੍ਰੀਵੈਨਸ਼ਨ ਕੰਪੇਨ ਅਤੇ ਮਾਨਸਿਕ ਸਿਹਤ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੰਗ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਮਾਹਿਲ ਖ਼ੁਰਦ 'ਚ ਨਿੱਘਾ ਸਵਾਗਤ

ਔੜ, 25 ਮਾਰਚ (ਜਰਨੈਲ ਸਿੰਘ ਖ਼ੁਰਦ)-ਸਿੱਖ ਧਰਮ ਦੇ ਮੋਢੀ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰ ਦੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ

ਨਵਾਂਸ਼ਹਿਰ, 25 ਮਾਰਚ (ਸਟਾਫ ਰਿਪੋਰਟਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰ ਦੇ ਆਰੰਭੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ ਹੋ ਗਈ ਹੈ, ਜਿਸ ਤਹਿਤ ਫ਼ਰਵਰੀ ਮਹੀਨੇ ਦਾ ਅੰਕੜਾ 1000 ਲੜਕਿਆਂ ਪਿੱਛੇ 974 ਲੜਕੀਆਂ ਦੇ ...

ਪੂਰੀ ਖ਼ਬਰ »

ਪਿੰਡ ਲੰਗੜੋਆ ਵਿਖੇ ਸੈਮੀਨਾਰ ਲਗਾਇਆ

ਨਵਾਂਸ਼ਹਿਰ, 25 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਰਿੰਦਰ ਸਿੰਘ ਸੀ.ਜੇ.ਐਮ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ.ਐਲ.ਵੀ. ਦੇਸ ਰਾਜ ਬਾਲੀ ਅਤੇ ਵਾਸਦੇਵ ਪਰਦੇਸੀ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਬੰਗਾ ਹਲਕੇ 'ਚ ਅੱਜ

ਬੰਗਾ, 25 ਮਾਰਚ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਬੰਗਾ ਹਲਕੇ ਦੇ ਪਿੰਡ ਖਟਕੜ ਕਲਾਂ ਤੋਂ ਸ਼ੁਰੂ ਹੋਵੇਗੀ, ਜਿਸ ਵਿਚ ਚਾਰ ਗੁਰੂ ਸਾਹਿਬਾਨਾਂ ਦੀਆਂ ਨਿਸ਼ਾਨੀਆਂ ਬਸਤਰਾਂ ਦੇ ਦਰਸ਼ਨ ...

ਪੂਰੀ ਖ਼ਬਰ »

ਡੀ.ਐੱਸ.ਐੱਸ.ਓ. ਵਲੋਂ ਰੈੱਡ ਕਰਾਸ ਸਕੂਲ ਦੇ ਵਿਦਿਆਰਥੀਆਂ ਦੀ ਫ਼ੀਸ ਲਈ ਵਿੱਤੀ ਯੋਗਦਾਨ

ਨਵਾਂਸ਼ਹਿਰ, 25 ਮਾਰਚ (ਸਟਾਫ ਰਿਪੋਰਟਰ)-ਸੰਤੋਸ਼ ਵਿਰਦੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (ਡੀ.ਐੱਸ.ਐੱਸ.ਓ.) ਵਲੋਂ ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ ਨਵਾਂਸ਼ਹਿਰ ਦੇ 5 ਵਿਦਿਆਰਥੀਆਂ ਦੀ ਫ਼ੀਸ ਲਈ 20 ਹਜ਼ਾਰ ਰੁਪਏ ਦਾ ਵਿੱਤੀ ਯੋਗਦਾਨ ...

ਪੂਰੀ ਖ਼ਬਰ »

ਰਾਹੋਂ ਵਿਖੇ ਕੀਰਤਨ ਦਰਬਾਰ 31 ਮਾਰਚ ਨੂੰ

ਰਾਹੋਂ, 25 ਮਾਰਚ (ਭਾਗੜਾ)-ਧੰਨ-ਧੰਨ ਅਮਰ ਸ਼ਹੀਦ ਬਾਬਾ ਰਾਮ ਸਿੰਘ ਦੇ ਵੰਸ਼ ਵਿਚੋਂ ਸਿੱਖ ਸਿਕਲੀਗਰ ਸੰਤ ਬਾਬਾ ਦੇਸੂ ਸਿੰਘ ਦੇ ਜਨਮ ਦਿਹਾੜੇ 'ਤੇ 31 ਮਾਰਚ ਨੂੰ ਸਿਕਲੀਗਰ ਬਸਤੀ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਲਾਗੇ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰ ਦੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ

ਨਵਾਂਸ਼ਹਿਰ, 25 ਮਾਰਚ (ਸਟਾਫ ਰਿਪੋਰਟਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰ ਦੇ ਆਰੰਭੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ ਹੋ ਗਈ ਹੈ, ਜਿਸ ਤਹਿਤ ਫ਼ਰਵਰੀ ਮਹੀਨੇ ਦਾ ਅੰਕੜਾ 1000 ਲੜਕਿਆਂ ਪਿੱਛੇ 974 ਲੜਕੀਆਂ ਦੇ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਵਿਚ ਜੀ.ਐੱਸ.ਟੀ. ਵਿਸ਼ੇ 'ਤੇ ਸੈਮੀਨਾਰ

ਮੁਕੰਦਪੁਰ, 25 ਮਾਰਚ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਯੂਨੀਵਰਸਿਟੀ ਕਾਲਜ ਮੁਕੰਦਪੁਰ ਵਿਚ ਪੋਸਟ ਗ੍ਰੈਜੂਏਟ ਕਾਮਰਸ ਐਾਡ ਬਿਜਨੈੱਸ ਮੈਨੇਜ਼ਮੈਂਟ ਵਿਭਾਗ ਵਲੋਂ ਬੀ.ਕਾਮ ਦੇ ਵਿਦਿਆਰਥੀਆਂ ਲਈ ਜੀ.ਐੱਸ.ਟੀ. ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਨਸ਼ਿਆਂ ਤੋਂ ਬਚਣ ਲਈ ਖੇਡਾਂ ਸੰਜੀਵਨੀ ਬੂਟੀ ਦਾ ਰੋਲ ਨਿਭਾਉਂਦੀਆਂ ਹਨ-ਸੰਧੂ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਜੋਬਨ ਰੁੱਤੇ ਆਪਣੀਆਂ ਜਾਨਾਂ ਦੀ ਅਹੂਤੀ ਦੇ ਕੇ ਗੋਰੀ ਹਕੂਮਤ ਦੀਆਂ ਜੜ੍ਹਾਂ 'ਚ ਤੇਲ ਪਾ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ 'ਚੋਂ ਆਜ਼ਾਦ ਕਰਵਾਇਆ, ਪਰ ਅੱਜ ਦੇ ...

ਪੂਰੀ ਖ਼ਬਰ »

ਐਸ.ਡੀ.ਐਮ. ਦਫ਼ਤਰ ਬੰਗਾ ਵਿਖੇ ਚੋਣਾਂ ਦੇ ਸਬੰਧ ਵਿਚ ਕੰਪਿਊਟਰ ਵਿੰਗ ਸਥਾਪਿਤ

ਬੰਗਾ, 25 ਮਾਰਚ (ਲਾਲੀ ਬੰਗਾ)-ਅਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਅਤੇ ਦੀਪ ਸ਼ਿਖਾ ਸ਼ਰਮਾ ਆਈ.ਏ.ਐਸ. ਐਸ.ਡੀ.ਐਮ. ਬੰਗਾ ਦੀ ਸੁਯੋਗ ਅਗਵਾਈ ਹੇਠ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰ ਬੰਗਾ ਵਿਖੇ ਕਮਿਸ਼ਨ ਦੀ ਹਰ ਹਦਾਇਤ ...

ਪੂਰੀ ਖ਼ਬਰ »

ਬੀਕਾ ਗਰਾਮ ਵਿਕਾਸ ਸੁਸਾਇਟੀ ਦੀ ਚੋਣ-ਸੰਧੂ ਪ੍ਰਧਾਨ ਚੁਣੇ

ਬੰਗਾ, 25 ਮਾਰਚ (ਜਸਬੀਰ ਸਿੰਘ ਨੂਰਪੁਰ)-ਪਿੰਡ ਬੀਕਾ ਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਅਤੇ ਸਮਾਜ ਸੇਵੀ ਕੰਮ ਕਰਨ ਵਾਸਤੇ ਪਿੰਡ 'ਚ ਬੀਕਾ ਗ੍ਰਾਮ ਵਿਕਾਸ ਸੁਸਾਇਟੀ ਦਾ ਗਠਨ ਕੀਤਾ ਜਿਸ ਵਿਚ ਸਰਬ-ਸੰਮਤੀ ਨਾਲ ਕਮਲਜੀਤ ਸਿੰਘ ਸੰਧੂ ਪ੍ਰਧਾਨ ਚੁਣੇ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸੰਗੀਤਮਈ ਸ੍ਰੀ ਰਾਮ ਕਥਾ ਦੇ ਦੂਜੇ ਦਿਨ ਸੰਤ ਛੋਟੇ ਮੁਰਾਰੀ ਨੇ ਕੀਤੇ ਪ੍ਰਵਚਨ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟ)-ਸੰਗੀਤਮਈ ਸ੍ਰੀ ਰਾਮ ਕਥਾ ਦੇ ਦੂਜੇ ਦਿਨ ਪ੍ਰਵਚਨ ਕਰਦੇ ਹੋਏ ਸੰਤ ਛੋਟੇ ਮੁਰਾਰੀ ਬਾਪੂ ਨੇ ਕਿਹਾ ਕਿ ਰਾਮ ਦਾ ਨਾਂਅ ਸੱਚਾ ਹੈ | ਜਿੱਥੇ ਪ੍ਰਭੂ ਦੇ ਨਾਂਅ ਦੀ ਚਰਚਾ ਹੁੰਦੀ ਹੈ ਉਹੀ ਸਤਸੰਗ ਹੈ | ਜੋ ਰਾਮ ਦੀ ਸ਼ਰਨ ਵਿਚ ਆਉਂਦਾ ਹੈ ...

ਪੂਰੀ ਖ਼ਬਰ »

ਸੱਤ ਕਿਸਾਨ ਜਥੇਬੰਦੀਆਂ ਦੇ ਵਫ਼ਦ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ)-ਅੱਜ ਸੱਤ ਕਿਸਾਨ ਜਥੇਬੰਦੀਆਂ ਕ੍ਰਾਂਤੀ ਕਾਰੀ ਕਿਸਾਨ ਯੂਨੀਅਨ ਪੰਜਾਬ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ, ਬੀ.ਕੇ.ਯੂ. ਏਕਤਾ ਉਗਰਾਹਾਂ, ਏ.ਕੇ.ਯੂ ਏਕਤਾ ਛਕੌਦਾ, ਬੀ.ਕੇ.ਯੂ.ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਸੀਡਜ਼ ਪੈਸਟੀਸਾਈਡ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਡੀ.ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ)-ਅੱਜ ਸੀਡਜ਼ ਪੈਸਟੀਸਾਈਡ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਦੇ ਕੇ ਵਫ਼ਦ ਨੇ ਸੇਵਾ ਕੇਂਦਰਾਂ ਵਿਚ ਹੋ ਰਹੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਦਿੱਤਾ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਐਥਲੀਟ ਹਿਮਾ ਦਾਸ ਤੇ ਕੋਚ ਬਸੰਤ ਸਿੰਘ ਦਾ ਸੋਨ ਤਗਮਿਆਂ ਤੇ ਨਕਦ ਰਾਸ਼ੀ ਨਾਲ ਸਨਮਾਨ

ਬਹਿਰਾਮ, 25 ਮਾਰਚ (ਨਛੱਤਰ ਸਿੰਘ ਬਹਿਰਾਮ)-ਅੰਤਰਰਾਸ਼ਟਰੀ ਐਥਲੀਟ ਹਿਮਾ ਦਾਸ ਅਸਾਮ ਅਤੇ ਉਸਦੇ ਕੋਚ ਬਸੰਤ ਸਿੰਘ ਦਾ ਗੋਲਡ ਮੈਡਲਾਂ ਤੇ ਨਕਦ ਰਾਸ਼ੀ ਨਾਲ ਸਨਮਾਨ ਡੇਰਾ ਸੰਤ ਬਾਬਾ ਪੂਰਨ ਦਾਸ ਸੱਚਖੰਡ ਕਾਲੇਵਾਲ ਭਗਤਾਂ ਵਿਖੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ...

ਪੂਰੀ ਖ਼ਬਰ »

ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਸ਼੍ਰੀਮਦ ਭਾਗਵਤ ਕਥਾ ਸਪਤਾਹ ਗਿਆਨ ਯੱਗ 31 ਤੋਂ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਦਸਹਿਰਾ ਮੈਦਾਨ ਵਿਚ 31 ਮਾਰਚ ਤੋਂ 6 ਅਪ੍ਰੈਲ ਤਕ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗੀ | ਜਿਸ ਵਿਚ ਸ਼੍ਰੀਮਦ ਭਾਗਵਤ ਕਥਾ ਸਪਤਾਹ ਗਿਆਨ ਯੱਗ ਵਿਚ ਸਾਧਵੀ ਕਲਿੰਦੀ ਭਾਰਤੀ ਕਥਾ ਪੇਸ਼ ...

ਪੂਰੀ ਖ਼ਬਰ »

ਪ੍ਰਸਿੰਨੀ ਦੇਵੀ ਜੈਨ ਮਾਡਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟ)-ਪ੍ਰਸਿੰਨੀ ਦੇਵੀ ਜੈਨ ਮਾਡਲ ਸਕੂਲ ਨਵਾਂਸ਼ਹਿਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਗੁਰਇਕਬਾਲ ਕੌਰ ਸਾਬਕਾ ਵਿਧਾਇਕ, ਵਿਸ਼ੇਸ਼ ਮਹਿਮਾਨ ਡਾ: ਬਬੀਤਾ ਜੈਨ ਸਟੇਟ ਅਵਾਰਡੀ ਨੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਮਕਸੂਦਪੁਰ ਨੇ ਰਸਤੇ ਦੀ ਹਾਲਤ ਸੁਧਾਰੀ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਮਕਸੂਦਪੁਰ ਦੇ ਛੱਪੜ ਕੋਲੋਂ ਪਸ਼ੂਆਂ ਦੇ ਹਸਪਤਾਲ ਤੇ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਜਾਂਦੇ ਰਾਹ ਦੀ ਹਾਲਤ ਕਾਫ਼ੀ ਮਾੜੀ ਹੋਣ ਕਾਰਨ ਹਸਪਤਾਲੋਂ ਪਸ਼ੂਆਂ ਦੀ ਦਵਾਈ ਲੈਣ ਜਾਂਦੇ ਲੋਕਾਂ ...

ਪੂਰੀ ਖ਼ਬਰ »

ਮੇਲੇ ਮਨਾਉਣੇ ਅਮੀਰ ਵਿਰਸੇ ਦੀ ਨਿਸ਼ਾਨੀ-ਚੰਦੂਮਾਜਰਾ

ਘੁੰਮਣਾ, 25 ਮਾਰਚ (ਮਹਿੰਦਰ ਪਾਲ ਸਿੰਘ)-ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਦੀ ਧਰਤੀ ਹੈ | ਪੰਜਾਬ ਦੀ ਧਰਤੀ ਨੂੰ ਮੇਲਿਆਂ ਦੀ ਧਰਤੀ ਵੀ ਕਿਹਾ ਜਾਦਾ ਹੈ | ਇਹ ਵਿਚਾਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਨੇ ਸੰਤ ਬਾਬਾ ਉੱਤਮ ਗਿਰੀ ...

ਪੂਰੀ ਖ਼ਬਰ »

59ਵੀਂ ਸਾਲਾਨਾ ਚੌਾਕੀ ਅਤੇ ਭੰਡਾਰਾ ਕਰਵਾਇਆ

ਜਾਡਲਾ, 25 ਮਾਰਚ (ਬੱਲੀ)-ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਪਿੰਡ ਰੱਕੜਾਂ ਢਾਹਾਂ ਵਿਖੇ ਭਗਤ ਸੁਰਿੰਦਰ ਨਈਅਰ ਦੀ ਰਹਿਨੁਮਾਈ ਹੇਠ ਬਾਬਾ ਜੀ ਦੀ 59ਵੀਂ ਸਾਲਾਨਾ ਚੌਾਕੀ ਅਤੇ ਵਿਸ਼ਾਲ ਭੰਡਾਰਾ ਦੀ ਗੱਦੀਨਸ਼ੀਨ ਭਗਤ ਵਿਜੈ ਨਈਅਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬੀਰੋਵਾਲ, ਜਾਡਲਾ, ਦੌਲਤਪੁਰ 'ਚ ਸ਼ਬਦ ਗੁਰੂ ਯਾਤਰਾ ਦਾ ਹੋਇਆ ਨਿੱਘਾ ਸਵਾਗਤ

ਜਾਡਲਾ, 25 ਮਾਰਚ (ਬੱਲੀ)-ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਅੱਜ ਲਾਗਲੇ ਪਿੰਡ ਬੀਰੋਵਾਲ ਦੇ ਗੁਰਦੁਆਰਾ ਕੁਟੀਆ ਵਿਖੇ ਪੁੱਜਣ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਤਹਿਤ ਬਾਰਾਂਦਰੀ ਬਾਗ਼ 'ਚ ਮਤਦਾਤਾ ਜਾਗਰੂਕਤਾ ਸਮਾਗਮ ਅੱਜ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਮਤਦਾਤਾਵਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਨੂੰ ਅੱਗੇ ਤੋਰਦਿਆਂ 26 ਮਾਰਚ ਨੂੰ ਸਵੇਰੇ 11 ਵਜੇ ...

ਪੂਰੀ ਖ਼ਬਰ »

ਜ਼ਿਲ੍ਹਾ ਸਲਾਹਕਾਰੀ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਨੇ ਅੱਜ ਜ਼ਿਲ੍ਹੇ ਦੇ ਬੈਂਕਾਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਲੋਕ ਸਭਾ ਚੋਣਾਂ ਦੇ ਦਿਨਾਂ 'ਚ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਲੈਣ-ਦੇਣ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹਰੇਕ ਵਿਧਾਨ ਸਭਾ ਹਲਕੇ 'ਚ ਤਿੰਨ ਮਾਡਲ ਪੋਲਿੰਗ ਸਟੇਸ਼ਨ ਬਣੇਗਾ-ਏ.ਡੀ.ਸੀ ਕਲੇਰ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ 'ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿੰਨ-ਤਿੰਨ ਮਾਡਲ ਚੋਣ ਬੂਥ ਤੇ ਮਹਿਲਾਵਾਂ ਲਈ ਇਕ-ਇਕ ਵਿਸ਼ੇਸ਼ ਪੋਲਿੰਗ ਸਟੇਸ਼ਨ ...

ਪੂਰੀ ਖ਼ਬਰ »

ਹਰਿੰਦਰਪਾਲ ਚੰਦੂਮਾਜਰਾ ਵਲੋਂ ਵਰਕਰਾਂ ਨਾਲ ਮੀਟਿੰਗ

ਰਾਹੋਂ, 25 ਮਾਰਚ (ਬਲਬੀਰ ਸਿੰਘ ਰੂਬੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਗਰਮੀਆਂ ਤੇਜ਼ ਕਰਦਿਆਂ ਇਕ ਮੀਟਿੰਗ ਨਗਰ ਕੌਾਸਲ ਪ੍ਰਧਾਨ ਹੇਮੰਤ ਰਨਦੇਵ ਦੇ ਸ਼ੈਲਰ 'ਤੇ ਰੱਖੀ ਗਈ | ਜਿਸ ਵਿਚ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ...

ਪੂਰੀ ਖ਼ਬਰ »

ਗਰਚਾ ਤੋਂ ਸਾਹਲੋਂ ਨੂੰ ਜਾਂਦੀ ਸੰਪਰਕ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਔੜ, 25 ਮਾਰਚ (ਜਰਨੈਲ ਸਿੰਘ ਖ਼ੁਰਦ)-ਬਲਾਕ ਔੜ ਦੇ ਅਨੇਕਾਂ ਹੀ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਹੀ ਤਰਸਯੋਗ ਵੇਖਣ ਨੂੰ ਮਿਲਦੀ ਹੈ | ਇਨ੍ਹਾਂ ਵਿਚੋਂ ਇਕ ਪਿੰਡ ਗਰਚਾ ਤੋਂ ਸਾਹਲੋਂ ਨੂੰ ਜਾਣ ਵਾਲੀ ਸੰਪਰਕ ਸੜਕ ਜੋ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਜਿਨਸ ...

ਪੂਰੀ ਖ਼ਬਰ »

ਈ.ਵੀ.ਐਮ. ਦੀ ਤਕਨੀਕੀ ਜਾਣਕਾਰੀ ਤਹਿਤ ਵਰਕਸ਼ਾਪ ਲਗਾਈ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟ)-ਆਗਾਮੀ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਵਿਭਾਗ ਵਲੋਂ ਵਿਧਾਨ ਸਭਾ ਹਲਕਿਆਂ-ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਦੇ ਮਾਸਟਰ ਟਰੇਨਰਾਂ ਅਤੇ ਸੁਪਰਵਾਈਜ਼ਰਾਂ ਨੂੰ ...

ਪੂਰੀ ਖ਼ਬਰ »

ਪੰਜਾਬੀਆਂ ਵਲੋਂ ਕੀਤੀ ਜਾਂਦੀ ਮਾਨਵਤਾ ਦੀ ਸੇਵਾ ਸਮੁੱਚੇ ਸੰਸਾਰ ਲਈ ਮਿਸਾਲ-ਚੰਦੂਮਾਜਰਾ

ਭੱਦੀ, 25 ਮਾਰਚ (ਨਰੇਸ਼ ਧੌਲ)-ਪੰਜਾਬੀਆਂ ਵਲੋਂ ਪੂਰੇ ਪੰਜਾਬ ਅਤੇ ਹੋਰ ਵੀ ਵੱਖ-ਵੱਖ ਦੇਸ਼ਾਂ ਅੰਦਰ ਕੀਤੀ ਜਾਂਦੀ ਮਾਨਵਤਾ ਦੀ ਸੇਵਾ ਸਮੁੱਚੇ ਸੰਸਾਰ ਭਰ ਲਈ ਇਕ ਵਿਸ਼ੇਸ਼ ਮਿਸਾਲ ਪੈਦਾ ਕਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਮਹਾਲੋਂ ਵਿਖੇ ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ)-ਪਿੰਡ ਮਹਾਲੋਂ ਵਿਖੇ ਗੁਰਦੇਵ ਕੌਰ ਅਤੇ ਪਰਵੀਨ ਕੁਮਾਰੀ ਦੋਵੇਂ ਮਲਟੀਪਰਪਜ਼ ਹੈਲਥ ਵਰਕਰਾਂ ਨੇ ਪਿੰਡ ਦੀਆਂ ਮਹਿਲਾਵਾਂ ਨੂੰ ਸਿਹਤ ਵਿਭਾਗ ਵਲੋਂ ਦਿੱਤੀ ਜਾ ਰਹੀ ਸਹੂਲਤਾਂ ਦੀ ਜਾਣਕਾਰੀ ਦਿੰਦੇ ਹੋਏ ਇਨ੍ਹਾਂ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਚੋਣ ਪ੍ਰਕਿਰਿਆ ਸਬੰਧੀ ਪ੍ਰਸ਼ਨੋਤਰੀ ਮੁਕਾਬਲਾ

ਬੰਗਾ, 25 ਮਾਰਚ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਵੀਪ ਪ੍ਰੋਗਰਾਮ ਤਹਿਤ ਇਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਦੀਆਂ ਤਿੰਨ ਟੀਮਾਂ ਨੇ ਭਾਗ ਲਿਆ | ਇਸ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੱਕ ਮੰਡੇਰਾਂ 'ਚ ਮਾਪੇ-ਅਧਿਆਪਕ ਮੀਟਿੰਗ

ਬਹਿਰਾਮ, 25 ਮਾਰਚ (ਨਛੱਤਰ ਸਿੰਘ ਬਹਿਰਾਮ) - ਅਕਾਲ ਅਕੈਡਮੀ ਚੱਕ ਮੰਡੇਰਾਂ ਵਿਖੇ ਮਾਪੇ ਅਧਿਆਪਕ ਮੀਟਿੰਗ ਹੋਈ | ਅਕੈਡਮੀ ਪਿੰ੍ਰਸੀਪਲ ਮਨਿੰਦਰਪਾਲ ਕੌਰ ਸੰਧੂ ਨੇ ਜਿਥੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦੀ ...

ਪੂਰੀ ਖ਼ਬਰ »

ਮੱਲਪੁਰ ਅੜਕਾਂ 'ਚ ਜਿੰਮ ਦਾ ਨੀਂਹ-ਪੱਥਰ ਰੱਖਿਆ

ਮੱਲਪੁਰ ਅੜਕਾਂ, 25 ਮਾਰਚ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੱਲਪੁਰ ਅੜਕਾਂ ਵਿਖੇ ਸਵ: ਗੋਕਲ ਸਿੰਘ ਦੇ ਪਰਿਵਾਰ ਵਲੋਂ ਜਿੰਮ ਲਈ ਥਾਂ ਭੇਟ ਕੀਤੀ ਗਈ ਜਿਸ 'ਤੇ ਸ਼ੁੱਭਕਰਮਨ ਸਪੋਰਟਸ ਐਾਡ ਵੈਲਫੇਅਰ ਕਲੱਬ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਜਿੰਮ ਦੀ ਇਮਾਰਤ ਉਸਾਰ ਕੇ ...

ਪੂਰੀ ਖ਼ਬਰ »

ਮੋਹਣ ਬੀਕਾ ਤਰਕਸ਼ੀਲ ਸੁਸਾਇਟੀ ਬੰਗਾ ਦੇ ਜਥੇਬੰਦਕ ਮੁਖੀ ਚੁਣੇ

ਬੰਗਾ, 25 ਮਾਰਚ (ਕਰਮ ਲਧਾਣਾ) - ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਇਕਾਈ ਬੰਗਾ ਦਾ ਚੋਣ ਅਜਲਾਸ ਡਾ: ਜੋਗਿੰਦਰ ਕੁੱਲੇਵਾਲ ਜ਼ੋਨ ਮੁਖੀ ਨਵਾਂਸ਼ਹਿਰ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਦਫ਼ਤਰ ਬੰਗਾ ਵਿਖੇ ਹੋਇਆ ਜਿਸ ਵਿਚ ਸ਼ਿੰਗਾਰਾ ਲੰਗੇਰੀ ਸਾਬਕਾ ਮੁਖੀ ਇਕਾਈ ਬੰਗਾ ਨੇ ...

ਪੂਰੀ ਖ਼ਬਰ »

ਐਸ. ਐਸ. ਆਰ. ਵੀ. ਐਮ. ਨਵਾਂ ਨੰਗਲ 'ਚ ਨਵਾਂ ਵਿੱਦਿਅਕ ਸੈਸ਼ਨ ਕੀਤਾ ਸ਼ੁਰੂ

ਨੰਗਲ, 25 ਮਾਰਚ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਐਸ. ਆਰ. ਵੀ. ਐਮ. ਨਵਾਂ ਨੰਗਲ ਵਿਚ ਹਵਨ ਪਾ ਕੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਪਿਛਲੇ ਸਾਲ ਦੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਮਹਾਂਪ੍ਰਬੰਧਕ ਸੁਮੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਰਿਕਸ਼ਾ ਰੇਹੜੀ ਯੂਨੀਅਨ ਵਲੋਂ ਮੋਟਰਸਾਈਕਲ ਕੱਟ ਕੇ ਬਣਾਈਆਂ ਰੇਹੜੀਆਂ ਬੰਦ ਕਰਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਿਕਸ਼ਾ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਮੋਟਰਸਾਈਕਲ ਕੱਟ ਕੇ ਬਣਾਈਆਂ ਗਈਆਂ ਰੇਹੜੀਆਂ 'ਤੇ ਕਿਰਾਏ ਭਾੜੇ ...

ਪੂਰੀ ਖ਼ਬਰ »

ਆਸ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ

ਰਾਹੋਂ, 25 ਮਾਰਚ (ਭਾਗੜਾ)-ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਪਿੰਡ ਛੋਕਰਾਂ ਵਿਖੇ ਸਰਬਜੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ | ਪ੍ਰਧਾਨ ਸੁਖਵਿੰਦਰ ਸਿੰਘ ਤੂਰ ਨੇ ਕਿਹਾ ਕਿ ਸੁਸਾਇਟੀ ਵਲੋਂ ਪਿੰਡ ਪੱਧਰ 'ਤੇ ਕਲੱਬ ਗੱਠਨ ਕਰਕੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਜਿੱਤ ਦਾ ਝੰਡਾ ਗੱਡੇਗੀ-ਮਕਸੂਦਪੁਰ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਪੰਜਾਬ ਅੰਦਰ ਸਮੇਂ-ਸਮੇਂ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਜਿੱਥੇ ਹਰ ਵਰਗ ਦੇ ਲੋਕਾਂ ਲਈ ਸਕੀਮਾਂ ਸੁਰੂ ਕੀਤੀਆਂ, ਉੱਥੇ ਹੀ ਬਿਨਾਂ ਕਿਸੇ ਭੇਦ-ਭਾਵ ਤੋਂ ਸੂਬੇ ਦਾ ਰਿਕਾਰਡ ਤੋੜ ਸਰਵ-ਪੱਖੀ ਵਿਕਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX