ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 45 ਬੱਚਿਆਂ ਦੀ ਵੀ ਗਈ ਜਾਨ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਗਿਫ੍ਰਤਾਰ ਮੁਖ਼ਬਰ ਦੀ ਅਦਾਲਤ 'ਚ ਮੁੜ ਹੋਈ ਪੇਸ਼ੀ
. . .  1 day ago
26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਨਗੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ
. . .  1 day ago
ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਮੋਗੇ 'ਚ ਅੱਗ ਦੀ ਲਪੇਟ 'ਚ ਆਈ ਕਣਕ ਦੀ 44 ਏਕੜ ਫ਼ਸਲ, ਜ਼ਿਲ੍ਹੇ ਦੀ ਇਹ 7ਵੀਂ ਘਟਨਾ
. . .  1 day ago
ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਕਤਲੇਆਮ ਦਾ ਬਦਲਾ ਸਨ ਸ੍ਰੀਲੰਕਾ ਦੇ ਧਮਾਕੇ
. . .  1 day ago
ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਨੇੜੇ 125 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਵਿੱਤ ਮੰਤਰੀ ਅਰੁਣ ਜੇਤਲੀ ਨੇ ਪਾਈ ਵੋਟ
. . .  1 day ago
ਮੋਗੇ 'ਚ ਅੱਗ ਲੱਗਣ ਕਾਰਨ ਕਣਕ ਦੀ 200 ਏਕੜ ਫ਼ਸਲ ਸੜ ਕੇ ਸੁਆਹ
. . .  1 day ago
ਸੁਖਬੀਰ ਬਾਦਲ ਨੇ ਅਬੋਹਰ ਤੋਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਉੱਤਰ ਪ੍ਰਦੇਸ਼ 'ਚ 1 ਵਜੇ ਤੱਕ 35.49 ਫ਼ੀਸਦੀ ਹੋਈ ਵੋਟਿੰਗ
. . .  1 day ago
ਬਿਹਾਰ 'ਚ 12 ਵਜੇ ਤੱਕ 26.19 ਫ਼ੀਸਦੀ ਹੋਈ ਵੋਟਿੰਗ
. . .  1 day ago
ਮੇਰੀ ਲੜਾਈ ਰਜਵਾੜਾਸ਼ਾਹੀ ਖ਼ਿਲਾਫ਼-ਰਾਜਾ ਵੜਿੰਗ
. . .  1 day ago
ਐੱਲ. ਕੇ. ਅਡਵਾਨੀ ਨੇ ਪਾਈ ਵੋਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਫਿਰ ਅੱਗ ਲੱਗਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
. . .  1 day ago
ਵਾਢੀ ਸਮੇਂ ਕੰਬਾਈਨ 'ਚੋਂ ਨਿਕਲੀ ਚੰਗਿਆੜੀ ਨਾਲ ਕਣਕ ਨੂੰ ਲੱਗੀ ਅੱਗ
. . .  1 day ago
ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਚ ਡਿੰਪਾ ਨੇ ਹਲਕਾ ਖਡੂਰ ਸਾਹਿਬ ਤੋਂ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  1 day ago
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 day ago
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  1 day ago
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  1 day ago
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  1 day ago
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  1 day ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  1 day ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  1 day ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫ਼ਤਹਿਗੜ੍ਹ ਸਾਹਿਬ

ਐਾਬੂਲੈਂਸ ਨਾ ਹੋਣ ਕਰਕੇ ਸਿਵਲ ਹਸਪਤਾਲ ਦੇ ਬਾਹਰ ਕਈ ਘੰਟੇ ਤੜਫ਼ਦੀ ਰਹੀ ਗਰਭਵਤੀ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਅਰੁਣ ਆਹੂਜਾ)-ਡਿਪਟੀ ਕਮਿਸ਼ਨਰ ਦਫ਼ਤਰ ਦੇ ਇਕ ਕਰਮਚਾਰੀ ਦੀ ਸਕੀ ਭਾਣਜੀ, ਜਿਹੜੀ 9 ਮਹੀਨੇ ਦੀ ਗਰਭਵਤੀ ਸੀ, ਨੂੰ ਐਾਬੂਲੈਂਸ ਦੇ ਨਾ ਆਉਣ ਕਰਕੇ ਕਰੀਬ 2 ਘੰਟੇ ਐਮਰਜੈਂਸੀ ਵਾਰਡ ਦੇ ਬਾਹਰ ਭੰੁਜੇ ਪੈ ਕੇ ਤੜਫਣਾ ਪਿਆ | ਹਸਪਤਾਲ ਵਿਚ ਆਉਣ-ਜਾਣ ਵਾਲੇ ਮਰੀਜ਼ ਤੇ ਉਸ ਦੇ ਰਿਸ਼ਤੇਦਾਰ ਵੀ ਗਰਭਵਤੀ ਔਰਤ ਨੂੰ ਦੇਖ ਕੇ ਉਸ ਉੱਤੇ ਤਰਸ ਖਾਂਦੇ ਰਹੇ | ਆਖ਼ਰਕਾਰ ਨੈਸ਼ਨਲ ਦਲਿਤ ਕੌਾਸਲ ਦੇ ਚੇਅਰਮੈਨ ਲਕਸ਼ਮਣ ਦਾਸ ਜਤੀ ਨੇ ਪੀੜਤ ਪਰਿਵਾਰ ਦਾ ਸਾਥ ਦਿੱਤਾ ਤੇ ਹਸਪਤਾਲ ਪ੍ਰਸ਼ਾਸਨ ਦੇ ਧਿਆਨ ਵਿਚ ਸਾਰੀ ਗੱਲ ਲਿਆਂਦੀ | ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਇਕ ਤਾਂ 2 ਘੰਟੇ ਹਸਪਤਾਲ ਪ੍ਰਸ਼ਾਸਨ ਵਲੋਂ ਐਾਬੂਲੈਂਸ ਵੀ ਨਾ ਬੁਲਾਈ ਗਈ, ਦੂਜਾ ਕਿਸੇ ਡਾਕਟਰ ਨੇ ਦਰਦਾਂ ਦੀ ਮਾਰ ਝੱਲ ਰਹੀ ਗਰਭਵਤੀ ਨੂੰ ਪੈਣ ਲਈ ਇਕ ਬੈੱਡ ਵੀ ਨਾ ਦਿੱਤਾ | ਬਾਅਦ ਵਿਚ ਪੱਤਰਕਾਰਾਂ ਵਲੋਂ ਐਸ.ਐਮ.ਓ. ਡਾ. ਤਰਸੇਮ ਖੁਰਾਨਾ ਦੇ ਧਿਆਨ ਵਿਚ ਸਾਰਾ ਮਾਮਲਾ ਲਿਆਂਦਾ ਗਿਆ ਤੇ ਉਨ੍ਹਾਂ ਹਸਪਤਾਲ ਦੀ ਇਕ ਨੌਜਵਾਨ ਡਾਕਟਰ ਨੂੰ ਮੌਕੇ ਉੱਤੇ ਜਾ ਕੇ ਸਾਰੀ ਸਥਿਤੀ ਸੰਭਾਲਣ ਲਈ ਭੇਜਿਆ | ਚੇਅਰਮੈਨ ਲਕਸ਼ਮਣ ਦਾਸ ਜਤੀ ਦਾ ਇਕ ਸਮਰਥਕ ਤੜਫ਼ ਰਹੀ ਔਰਤ ਅਤੇ ਡਾਕਟਰਾਂ ਦੀ ਕਾਰਵਾਈ ਦੀ ਆਪਣੇ ਮੋਬਾਈਲ ਉੱਤੇ ਵੀਡੀਓ ਬਣਾ ਰਿਹਾ ਸੀ ਕਿ ਅਚਾਨਕ ਇਹ ਦੇਖ ਕੇ ਉਕਤ ਡਾਕਟਰ ਕਥਿਤ ਤੌਰ ਤੇ ਭੜਕ ਗਈ ਤੇ ਗ਼ੁੱਸੇ ਵਿਚ ਅੱਗ ਬਬੂਲਾ ਹੋਈ ਡਾਕਟਰ ਨੇ ਉਕਤ ਨੌਜਵਾਨ ਦੇ ਹੱਥੋਂ ਮੋਬਾਈਲ ਖੋਹ ਲਿਆ ਤੇ ਪੁਲਿਸ ਨੂੰ ਮੌਕੇ 'ਤੇ ਬੁਲਾ ਕੇ ਮੋਬਾਈਲ ਸਹਾਇਕ ਥਾਣੇਦਾਰ ਕੌਰ ਸਿੰਘ ਦੇ ਹਵਾਲੇ ਕਰ ਦਿੱਤਾ | ਚੇਅਰਮੈਨ ਜਤੀ ਨੇ ਦੱਸਿਆ ਕਿ ਮਰੀਜ਼ ਨੂੰ ਪਟਿਆਲਾ ਵਿਖੇ ਰੈਫ਼ਰ ਕੀਤੇ ਜਾਣ ਦੀ ਰਸੀਦ ਵੀ ਉਕਤ ਡਾਕਟਰ ਨੇ ਮਰੀਜ਼ ਨੂੰ ਨਾ ਦਿੱਤੀ, ਜਦੋਂਕਿ ਉਨ੍ਹਾਂ ਨੇ ਆਪਣੇ ਤੌਰ 'ਤੇ ਕਿਰਾਏ ਉੱਤੇ ਨਿੱਜੀ ਵਾਹਨ ਵਿਚ ਮਰੀਜ਼ ਨੂੰ ਲਿਜਾਣ ਦਾ ਮਨ ਬਣਾ ਲਿਆ ਸੀ ਪ੍ਰੰਤੂ ਸੀਨੀਅਰ ਮੈਡੀਕਲ ਅਫ਼ਸਰ ਨੇ ਮਰੀਜ਼ ਨੂੰ ਬਿਨਾਂ ਕਿਸੇ ਗ਼ਲਤੀ ਤੇ ਮਰੀਜ਼ ਦੇ ਰਿਸ਼ਤੇਦਾਰਾਂ ਨੂੰ ਡਾਕਟਰ ਤੋਂ ਮੁਆਫ਼ੀ ਮੰਗਣ ਲਈ ਕਿਹਾ, ਮੁਆਫ਼ੀ ਮੰਗਣ ਉਪਰੰਤ ਤਾਂ ਜਾ ਕੇ ਡਾਕਟਰ ਨੇ ਰੈਫ਼ਰ ਕੀਤੀ ਰਸੀਦ ਮਰੀਜ਼ ਦੇ ਰਿਸ਼ਤੇਦਾਰਾਂ ਨੂੰ ਦਿੱਤੀ | ਚੇਅਰਮੈਨ ਨੇ ਦੋਸ਼ ਲਗਾਇਆ ਕਿ ਜੇਕਰ ਇੰਨੇ ਵਿਚ ਦਰਦਾਂ ਲੈ ਰਹੀ ਮਰੀਜ਼ ਨੂੰ ਕੁਝ ਹੋ ਜਾਂਦਾ ਤਾਂ ਹਸਪਤਾਲ ਪ੍ਰਸ਼ਾਸਨ ਇਸ ਦਾ ਜ਼ਿੰਮੇਵਾਰ ਸੀ | ਇਸ ਮੌਕੇ ਉਕਤ ਡਾਕਟਰ ਨੇ ਪੱਤਰਕਾਰਾਂ ਨੂੰ ਵੀ ਆਪਣੇ ਕੈਮਰੇ ਵਿਚ ਤਸਵੀਰਾਂ ਨਾ ਖਿੱਚਣ ਦਾ ਪਾਠ ਪੜਾ ਦਿੱਤਾ | ਇਸ ਉਪਰੰਤ ਸਿਵਲ ਸਰਜਨ ਡਾ. ਨਰੇਸ਼ ਅਗਰਵਾਲ ਨੇ ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਮਾਮਲੇ ਨੂੰ ਸ਼ਾਂਤ ਕਰਵਾਇਆ ਤੇ ਉਕਤ ਡਾਕਟਰ ਨੂੰ ਦੱਸਿਆ ਕਿ ਲੋਕ ਸੇਵਾ ਤੇ ਪ੍ਰਬੰਧਕੀ ਢਾਂਚੇ ਵਿਚ ਸੁਧਾਰ ਲਿਆਉਣ ਵਿਚ ਮੀਡੀਆ ਕੀ ਉਸਾਰੂ ਰੋਲ ਅਦਾ ਕਰਦਾ ਹੈ | ਬਾਅਦ ਵਿਚ ਸ਼ਿਵ ਸੈਨਾ ਦੇ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਲਾਲੀ ਵੀ ਮੌਕੇ 'ਤੇ ਚੇਅਰਮੈਨ ਜਤੀ ਤੇ ਉਨ੍ਹਾਂ ਦੇ ਸਮਰਥਕਾਂ ਨਾਲ ਮਿਲ ਕੇ ਹਸਪਤਾਲ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ |

ਹਥਿਆਰਬੰਦ ਵਿਅਕਤੀਆਂ ਵਲੋਂ ਆਟੋ ਚਾਲਕ ਨੂੰ ਘੇਰ ਕੇ ਕੀਤਾ ਹਮਲਾ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਅਰੁਣ ਆਹੂਜਾ)-ਕੁਝ ਵਿਅਕਤੀਆਂ ਨੇ ਹਥਿਆਰ ਨਾਲ ਲੈਸ ਹੋ ਕੇ ਇਕ ਆਟੋ ਚਾਲਕ 'ਤੇ ਹਮਲਾ ਕੀਤਾ ਅਤੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਜਦੋਂ ਤੱਕ ਬਚਾਅ ਲਈ ਦੂਸਰੇ ਆਟੋ ਚਾਲਕ ਪਹੁੰਚੇ ਤਾਂ ਹਮਲਾਵਰ ਫ਼ਰਾਰ ਹੋ ਗਏ | ਇਸ ਸਬੰਧੀ ...

ਪੂਰੀ ਖ਼ਬਰ »

8 ਸਾਲਾ ਲੜਕੇ ਨਾਲ ਬਦਫੈਲੀ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਇੱਥੇ ਦੇ ਇਕ ਪਿੰਡ ਦੇ ਵਸਨੀਕ 8 ਸਾਲਾ ਲੜਕੇ ਨਾਲ ਬਦਫੈਲੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੇ ਦੀ ਪਿਤਾ ਦੀ ਸ਼ਿਕਾਇਤ 'ਤੇ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 377 ਤਹਿਤ ਕੇਸ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਕਾਬੂ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਅਰੁਣ ਆਹੂਜਾ)-ਸੰਘੋਲ ਪੁਲਿਸ ਚੌਕੀ ਦੀ ਟੀਮ ਨੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਥਾਣਾ ਅਮਲੋਹ ਪੁਲਿਸ ਵਲੋਂ ਦੋ ਮਾਮਲਿਆਂ 'ਚ ਜੂਆ ਖੇਡਦੇ 8 ਕਾਬੂ

ਅਮਲੋਹ, 25 ਮਾਰਚ (ਸੂਦ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਕਰਨ ਵਿਰੋਧੀ ਚਲਾਈ ਸਪੈਸ਼ਲ ਮੁਹਿੰਮ ਦੇ ਸਿੱਟੇ ਵਜੋਂ ਥਾਣਾ ਅਮਲੋਹ ਦੀ ਪੁਲਿਸ ਨੇ 8 ਜੂਏਬਾਜ਼ਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੀ ਤੀਜੇ ਦਿਨ ਵੀ ਨਹੀਂ ਲੱਗੀ ਉੱਘ-ਸੁੱਘ

ਬਹਾਦਰਗੜ੍ਹ, 25 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਹਰਗੋਬਿੰਦ ਕਾਲੋਨੀ ਬਹਾਦਰਗੜ੍ਹ ਦੇ ਸਾਬਕਾ ਸਰਪੰਚ ਬਲਕਾਰ ਸਿੰਘ ਦੀ ਤੀਜੇ ਦਿਨ ਵੀ ਕੋਈ ਉੱਘ-ਸੁੱਘ ਨਹੀਂ ਲੱਗੀ ਹੈ | ਇੱਥੇ ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਬਲਕਾਰ ਸਿੰਘ ਤਿੰਨ ਦਿਨਾਂ ਤੋਂ ਭੇਦਭਰੀ ਹਾਲਤ ਵਿਚ ...

ਪੂਰੀ ਖ਼ਬਰ »

80 ਟੀਕਿਆਂ ਸਹਿਤ ਨੌਜਵਾਨ ਪੁਲਿਸ ਅੜਿੱਕੇ

ਸੰਘੋਲ, 25 ਮਾਰਚ (ਗੁਰਨਾਮ ਸਿੰਘ ਚੀਨਾ)-ਪੁਲਿਸ ਨੇ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਹਿਤ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਚੌਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ ਜਦੋਂ ਉਹ ਪੁਲਿਸ ਪਾਰਟੀ ਸਹਿਤ ਗਸ਼ਤ ਕਰ ਰਹੇ ਸਨ ਤਾਂ ਸ਼ੱਕੀ ਮੋਟਰਸਾਈਕਲ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਅਰੁਣ ਆਹੂਜਾ)-ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਵਿਚ ਕਿਸਾਨਾਂ ਨੇ ਮੰਗਾਂ ਦਾ ਜ਼ਿਕਰ ...

ਪੂਰੀ ਖ਼ਬਰ »

ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਾਡ ਲਿਟੀਗੇਸ਼ਨ ਪਾਲਿਸੀ-2018 ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ -ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਭੂਸ਼ਨ ਸੂਦ)-ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਾਡ ਲਿਟੀਗੇਸ਼ਨ ਪਾਲਿਸੀ-2018 ਨੂੰ ਜ਼ਿਲ੍ਹੇ ਵਿਚ ਇੰਨ-ਬਿੰਨ ਲਾਗੂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਇਸ ਸਬੰਧੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਗੱਲ ਡਿਪਟੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਲਵਿੰਦਰ ਗਰੇਵਾਲ ਪ੍ਰਨੀਤ ਕੌਰ ਵਲੋਂ ਸਨਮਾਨਿਤ

ਪਟਿਆਲਾ, 25 ਮਾਰਚ (ਅ.ਸ. ਆਹਲੂਵਾਲੀਆ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ਵਿਚ ਸਿਆਸਤ ਦੀ ਤਸਵੀਰ ਬਿਲਕੁਲ ਸਾਫ਼ ਹੋ ਜਾਵੇਗੀ ਅਤੇ ਕਾਂਗਰਸ ਆਪਣੇ ਵਰਕਰਾਂ ਦੇ ਬਲਬੂਤੇ 'ਤੇ ਮੁੜ ਤੋਂ ਸੱਤਾ ਵਿੱਚ ...

ਪੂਰੀ ਖ਼ਬਰ »

ਅਕਾਲੀ ਦਲ ਵਿਚ ਹੁੰਦੀ ਬੇਕਦਰੀ ਕਾਰਨ ਕਾਂਗਰਸ ਦਾ ਹੱਥ ਫੜਿਆ-ਸੰਧੂ

ਪਟਿਆਲਾ, 25 ਮਾਰਚ (ਅ.ਸ. ਆਹਲੂਵਾਲੀਆ)-ਪਟਿਆਲਾ ਤੋਂ ਕਾਂਗਰਸ ਦੀ ਸੰਭਾਵੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦੋਂ ਪੁਰਾਣੇ ਟਕਸਾਲੀ ਅਕਾਲੀ ਪਰਿਵਾਰ ਦੀ ਨੁਮਾਇੰਦਗੀ ਕਰਦੇ ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ...

ਪੂਰੀ ਖ਼ਬਰ »

ਆਮ ਵਰਕਰਾਂ ਦੀ ਅਣਦੇਖੀ ਕਰਦੀ ਕਾਂਗਰਸ 'ਚ ਪਰਿਵਾਰਵਾਦ ਹੱਦ ਨਾਲੋਂ ਵਧ ਭਾਰੂ-ਰੱਖੜਾ

ਪਟਿਆਲਾ, 25 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸੁਰਜੀਤ ਸਿੰਘ ਰੱਖੜਾ ਨੇ ਦਿਹਾਤੀ ਇੰਚਾਰਜ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਦੇ ਪਿੰਡਾਂ 'ਚ ਬੈਠਕਾਂ ਕੀਤੀਆਂ | ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਦੀ ਸਰਬਸੰਮਤੀ ਨਾਲ ਚੋਣ-ਜਗਜੀਤ ਸਿੰਘ ਪੰਜੋਲੀ ਬਣੇ ਪ੍ਰਧਾਨ

ਜਖਵਾਲੀ, 25 ਮਾਰਚ (ਨਿਰਭੈ ਸਿੰਘ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਪੰਜੋਲੀ ਕਲਾਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਐਾਡ ਸਪੋਰਟਸ ਕਲੱਬ ਰਜਿ: (ਸਬੰਧਿਤ ਨਹਿਰੂ ਯੁਵਾ ਕੇਂਦਰ) ਦੀ ਚੋਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦਾ ਜਲਦ ਕੀਤਾ ਜਾਵੇਗਾ ਐਲਾਨ-ਇਕਬਾਲ ਰਾਏ

ਅਮਲੋਹ, 25 ਮਾਰਚ (ਕੁਲਦੀਪ ਸ਼ਾਰਦਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਰਾਏ ਨੇ ਅਮਲੋਹ ਵਿਖੇ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਯੂਥ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕਰ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨੇ ਨਿੱਜੀ ਸਵਾਰਥ ਲਈ ਪੰਜਾਬ ਦੇ ਭਵਿੱਖ ਨੂੰ ਕੀਤਾ ਬਰਬਾਦ-ਬਲਜਿੰਦਰ ਚੌਾਦਾ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਭੂਸ਼ਨ ਸੂਦ)-ਕਾਂਗਰਸ ਅਤੇ ਅਕਾਲੀ ਦਲ ਨੇ ਆਪਣੇ ਨਿੱਜੀ ਸਵਾਰਥਾਂ ਲਈ ਪੰਜਾਬ ਦੇ ਭਵਿੱਖ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਨੌਜਵਾਨ ਪੀੜ੍ਹੀ ਵਿਦੇਸ਼ਾਂ ਵਿਚ ਜਾਣ ਲਈ ਮਜਬੂਰ ਹੋ ਰਹੀ ਹੈ, ਜਿਹੜੇ ਨੌਜਵਾਨ ਆਰਥਿਕ ਹਾਲਾਤਾਂ ਕਾਰਨ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਰਬਾਰਾ ਸਿੰਘ ਗੁਰੂ ਵਲੋਂ ਵਰਕਰਾਂ ਨਾਲ ਮਿਲਣੀ

ਬਸੀ ਪਠਾਣਾ/ਨੋਗਾਵਾਂ, 25 ਮਾਰਚ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਲੋਕ ਸਭਾ ਚੋਣਾਂ ਲਈ ਰਿਜ਼ਰਵ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਨੇ ਅੱਜ ਬਸੀ ਪਠਾਣਾ ਵਿਖੇ ਮਿਲਣੀ ਦੌਰਾਨ ਵਰਕਰਾਂ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ-ਭੱਲਾ, ਰਾਜਾ

ਅਮਲੋਹ, 25 ਮਾਰਚ (ਸੂਦ, ਸ਼ਾਰਦਾ)-ਕਾਂਗਰਸ ਪਾਰਟੀ ਪੰਜਾਬ ਵਿਚੋਂ ਲੋਕ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਦੇਸ਼ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਚੌਾਦਾ ਵਲੋਂ ਮੰਡੀ ਗੋਬਿੰਦਗੜ੍ਹ ਵਿਚ ਪਾਰਟੀ ਵਰਕਰਾਂ ਨਾਲ ਪਲੇਠੀ ਚੋਣ ਮੀਟਿੰਗ

ਮੰਡੀ ਗੋਬਿੰਦਗੜ੍ਹ, 25 ਮਾਰਚ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ (ਰਾਖਵਾਂ) ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰੇ ਬਲਜਿੰਦਰ ਸਿੰਘ ਚੌਾਦਾ ਨੇ ਅੱਜ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਦਲਿਤ ਵਰਗ ਦੀਆਂ ਸਹੂਲਤਾਂ ਬੰਦ ਹੋਣ ਕਾਰਨ ਲੋਕ ਦਫ਼ਤਰਾਂ 'ਚ ਹੋ ਰਹੇ ਹਨ ਖ਼ੱਜਲ-ਖ਼ੁਆਰ-ਰਾਜੂ ਖੰਨਾ

ਅਮਲੋਹ, 25 ਮਾਰਚ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਸਰਕਲ ਦਿਹਾਤੀ ਬੁੱਗਾ ਕਲਾਂ ਦੇ ਅਹੁਦੇਦਾਰਾਂ ਦਾ ਐਲਾਨ ਅੱਜ ਸਰਕਲ ਪ੍ਰਧਾਨ ਜਥੇ. ਹਰਿੰਦਰ ਸਿੰਘ ਦੀਵਾ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਅਮਲੋਹ ਵਿਖੇ ਕੀਤਾ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਾਂ ਵਲੋਂ ਬਣਦੀਆਂ ਸਹੂਲਤਾਂ ਦਿੱਤੇ ਜਾਣ ਦੀ ਮੰਗ

ਖਮਾਣੋਂ, 25 ਮਾਰਚ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ, ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਅਤੇ ਹੋਰਨਾਂ ਅਹੁਦੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੀਨੀਅਰ ਸਿਟੀਜ਼ਨਾਂ ਨੂੰ ...

ਪੂਰੀ ਖ਼ਬਰ »

ਬਸੀ ਪਠਾਣਾ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 28 ਨੂੰ

ਬਸੀ ਪਠਾਣਾ, 25 ਮਾਰਚ (ਗੁਰਬਚਨ ਸਿੰਘ ਰੁਪਾਲ, ਗੌਤਮ)-ਆਗਾਮੀ ਸਾਉਣੀ ਦੀ ਫ਼ਸਲ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਇੱਥੇ ਪੁਰਾਣੀ ਅਨਾਜ ਮੰਡੀ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ 28 ਮਾਰਚ ਨੂੰ ਲਗਾਇਆ ਜਾ ਰਿਹਾ ਹੈ¢ ਕੈਂਪ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੜਾ ਸੱਟਾ ਲਗਵਾਉਣ ਵਾਲੇ 5 ਗਿ੍ਫ਼ਤਾਰ-ਮਾਮਲਾ ਦਰਜ

ਮੰਡੀ ਗੋਬਿੰਦਗੜ੍ਹ 25 ਮਾਰਚ (ਬਲਜਿੰਦਰ ਸਿੰਘ, ਮੁਕੇਸ਼ ਘਈ)-ਸੀ.ਆਈ.ਏ ਸਟਾਫ਼ ਸਰਹਿੰਦ ਦੀਆਂ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਮੰਡੀ ਗੋਬਿੰਦਗੜ੍ਹ ਦੇ ਇਲਾਕਿਆਂ 'ਚੋਂ ਦੜਾ ਸੱਟਾ ਲਗਵਾਉਣ ਦੇ ਦੋਸ਼ਾਂ ਅਧੀਨ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ...

ਪੂਰੀ ਖ਼ਬਰ »

ਸ਼ਮਸਪੁਰ 'ਚ ਕੁਸ਼ਤੀ ਦੰਗਲ ਵਿਚ ਭੱਲਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਅਮਲੋਹ, 25 ਮਾਰਚ (ਕੁਲਦੀਪ ਸ਼ਾਰਦਾ)-ਗ੍ਰਾਮ ਪੰਚਾਇਤ ਸ਼ਮਸਪੁਰ, ਦੰਗਲ ਕਮੇਟੀ ਅਤੇ ਇਲਾਕਾ ਨਿਵਾਸੀਆਂ ਵਲੋਂ ਸਾਂਝੇ ਤੌਰ ਤੇ ਪਿੰਡ ਸ਼ਮਸਪੁਰ ਵਿਚ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਵਲੋਂ 'ਪ੍ਰਭਾਵੀ ਅਧਿਆਪਨ ਅਤੇ ਸਿੱਖਣ ਕਿਰਿਆ' 'ਤੇ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ¢ ਇਸ ਮੌਕੇ ਡਾ. ਹਰਨੀਤ ਬਿਲਿੰਗ, ...

ਪੂਰੀ ਖ਼ਬਰ »

ਬੰਦਾ ਬਹਾਦਰ ਕਾਲਜ ਵਿਖੇ ਵਿਸ਼ਵ ਜਲ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਭੂਸ਼ਨ ਸੂਦ)-ਇੰਸਟੀਚਿਊਸ਼ਨ ਆਫ਼ ਇੰਜੀਨੀਅਰਸ, ਪੰਜਾਬ ਅਤੇ ਚੰਡੀਗੜ੍ਹ ਸਟੇਟ ਸੈਂਟਰ ਨੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਅਤੇ ਡਾ. ਗੁਰਪਾਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਭਾਗ ਦੇ ਵਿਦਿਆਰਥੀਆਂ ਦੀ ਇਸਰੋ 'ਚ ਵੱਡੀ ਸਫਲਤਾ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਦੇ ਜੌਗਰਫੀ ਵਿਭਾਗ ਦੇ ਵਿਦਿਆਰਥੀਆਂ ਨੇ ਭਾਰਤੀ ਸਪੇਸ ਰਿਸਰਚ ਸੰਗਠਨ ਦੇਹਰਾਦੂਨ ਵਲੋਂ ਰਿਮੋਟ ਸੈਂਸਿੰਗ, ਭੂਗੋਲਿਕ ਸੂਚਨਾ ਤਕਨੀਕ ਅਤੇ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਪ੍ਰਣਾਲੀ ਵਿਸ਼ੇ ਉੱਪਰ ...

ਪੂਰੀ ਖ਼ਬਰ »

ਜਾਗੋ ਐਨ.ਜੀ.ਓ. ਵਲੋਂ ਅੱਖਾਂ ਦਾਨ ਦੇ ਫਾਰਮ ਭਰੇ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਭੂਸ਼ਨ ਸੂਦ)-ਜਾਗੋ ਐਨ.ਜੀ.ਓ. ਫ਼ਤਹਿਗੜ੍ਹ ਸਾਹਿਬ ਵਲੋਂ ਚਲਾਈ ਮੁਹਿੰਮ ਤਹਿਤ ਅੱਜ ਕੁਲਵਿੰਦਰ ਕੌਰ ਨੇ ਆਪਣੀਆਂ ਅੱਖਾਂ ਦਾਨ ਕਰਨ ਦੇ ਫਾਰਮ ਭਰੇ | ਇਸ ਮੌਕੇ ਐਨ.ਜੀ.ਓ. ਦੇ ਪ੍ਰਧਾਨ ਗੁਰਵਿੰਦਰ ਸੋਹੀ ਨੇ ਦੱਸਿਆ ਕਿ ਅੱਜ ਬੀਬੀ ਕੁਲਵਿੰਦਰ ...

ਪੂਰੀ ਖ਼ਬਰ »

ਪਤਵੰਤਿਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਾ ਸਨਮਾਨ

ਬਸੀ ਪਠਾਣਾ/ਨੋਗਾਵਾਂ, 25 ਮਾਰਚ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਵੱਖ-ਵੱਖ ਸੰਸਥਾਵਾਂ ਨਾਲ ਜੁੜ ਕੇ ਸਮਾਜ ਦੀ ਸੇਵਾ ਕਰ ਰਹੇ ਰਾਜਨੀਤਕ, ਸਮਾਜਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ, ਅਕਾਲੀ ਆਗੂ ਹਰਨੇਕ ਸਿੰਘ ਬਡਾਲੀ, ਰਜੀਵ ਕੁਮਾਰ ਸ਼ਹਿਰੀ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਲਾਇਨ 'ਤੇ ਨਜਾਇਜ਼ ਚੱਲ ਰਹੇ ਟੱੁਲੂ ਪੰਪ ਬੰਦ ਕਰਵਾਏ

ਜਖ਼ਵਾਲੀ, 25 ਮਾਰਚ (ਨਿਰਭੈ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਸਹਾਇਕ ਇੰਜੀਨੀਅਰ ਹਰਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਰੁੜਕੀ ਵਿਖੇ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਉੱਪਰ ਖਪਤਕਾਰਾਂ ਵਲੋਂ ਲਗਾਏ ਨਜਾਇਜ਼ ਤੌਰ 'ਤੇ ...

ਪੂਰੀ ਖ਼ਬਰ »

ਮੂੰਹ ਖੁਰ ਦੇ ਰੋਗ ਤੋਂ ਬਚਾਅ ਲਈ ਪਸ਼ੂਆਂ ਦਾ ਸਰਕਾਰੀ ਟੀਕਾਕਰਨ ਕਰਵਾਉਣਾ ਜ਼ਰੂਰੀ-ਡਾ. ਸ਼ਰਮਾ

ਖਮਾਣੋਂ, 25 ਮਾਰਚ (ਮਨਮੋਹਣ ਸਿੰਘ ਕਲੇਰ)-ਪਸ਼ੂਆਂ ਨੂੰ ਮੂੰਹ ਖੁਰ ਜਿਹੇ ਜੀਵਾਣੂ ਰੋਗ ਤੋਂ ਬਚਾਅ ਲਈ ਉਨ੍ਹਾਂ ਦਾ ਸਮੇਂ ਸਿਰ 'ਤੇ ਪਸ਼ੂ ਪਾਲਣ ਵਿਭਾਗ ਦੁਆਰਾ ਕੀਤਾ ਜਾਂਦਾ ਮੁਫ਼ਤ ਟੀਕਾਕਰਨ ਕਰਵਾਉਣਾ ਅਤਿ ਜ਼ਰੂਰੀ ਹੈ | ਜਿਸ ਕਰਕੇ ਪਸ਼ੂ ਪਾਲਕਾਂ ਦੇ ਕੀਮਤੀ ਪਸ਼ੂ ਧਨ ...

ਪੂਰੀ ਖ਼ਬਰ »

ਆਨਲਾਈਨ ਮੰਗਵਾਇਆ 60 ਹਜ਼ਾਰ 610 ਰੁ. ਦਾ ਮੋਬਾਈਲ ਨਿਕਲਿਆ ਪੱਥਰ

ਨੋਗਾਵਾਂ, 25 ਮਾਰਚ (ਰਵਿੰਦਰ ਮੌਦਗਿਲ)-ਜ਼ਿਲ੍ਹਾ ਉਪਭੋਗਤਾ ਸ਼ਿਕਾਇਤ ਨਿਵਾਰਨ ਮੰਚ ਫ਼ਤਹਿਗੜ੍ਹ ਸਾਹਿਬ ਨੇ ਆਨਲਾਈਨ ਠੱਗੀ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਕਰਦੇ ਹੋਏ ਗਾਹਕ ਦੇ ਹੱਕ ਵਿਚ ਅਹਿਮ ਫ਼ੈਸਲਾ ਸੁਣਾਇਆ ਹੈ | ਇਸ ਮਾਮਲੇ 'ਚ ਹਰਦੀਪ ਸਿੰਘ ਵਾਸੀ ਬਸੀ ਪਠਾਣਾ ...

ਪੂਰੀ ਖ਼ਬਰ »

ਮੂੰਹ ਖੁਰ ਦੇ ਰੋਗ ਤੋਂ ਬਚਾਅ ਲਈ ਪਸ਼ੂਆਂ ਦਾ ਸਰਕਾਰੀ ਟੀਕਾਕਰਨ ਕਰਵਾਉਣਾ ਜ਼ਰੂਰੀ-ਡਾ. ਸ਼ਰਮਾ ਇਤਿਹਾਸਕ ਧਰਤੀ ਨੂੰ ਲੱਗਿਆ ਗੰਦਗੀ ਦਾ ਗ੍ਰਹਿਣ

ਖਮਾਣੋਂ, 25 ਮਾਰਚ (ਮਨਮੋਹਣ ਸਿੰਘ ਕਲੇਰ)-ਪਸ਼ੂਆਂ ਨੂੰ ਮੂੰਹ ਖੁਰ ਜਿਹੇ ਜੀਵਾਣੂ ਰੋਗ ਤੋਂ ਬਚਾਅ ਲਈ ਉਨ੍ਹਾਂ ਦਾ ਸਮੇਂ ਸਿਰ 'ਤੇ ਪਸ਼ੂ ਪਾਲਣ ਵਿਭਾਗ ਦੁਆਰਾ ਕੀਤਾ ਜਾਂਦਾ ਮੁਫ਼ਤ ਟੀਕਾਕਰਨ ਕਰਵਾਉਣਾ ਅਤਿ ਜ਼ਰੂਰੀ ਹੈ | ਜਿਸ ਕਰਕੇ ਪਸ਼ੂ ਪਾਲਕਾਂ ਦੇ ਕੀਮਤੀ ਪਸ਼ੂ ਧਨ ...

ਪੂਰੀ ਖ਼ਬਰ »

ਇਤਿਹਾਸਕ ਧਰਤੀ ਨੂੰ ਲੱਗਿਆ ਗੰਦਗੀ ਦਾ ਗ੍ਰਹਿਣ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਅਰੁਣ ਆਹੂਜਾ)-ਦੁਨੀਆ ਭਰ ਵਿਚ ਇਤਿਹਾਸਕ ਮੰਨੀ ਜਾਣ ਵਾਲੀ ਸ਼ਹੀਦਾਂ ਦੀ ਪਵਿੱਤਰ ਧਰਤੀ ਉੱਤੇ ਥਾਂ-ਥਾਂ ਉੱਤੇ ਕਿੰਨੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਇਸ ਦਾ ਸਥਾਨਿਕ ਨਗਰ ਕੌਾਸਲ ਨੂੰ ਜ਼ਰਾ ਵੀ ਿਖ਼ਆਲ ਨਹੀਂ ਹੈ | ਇਨ੍ਹਾਂ ਢੇਰਾਂ ਨੂੰ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਪ੍ਰਵਾਸੀ ਮਜ਼ਦੂਰ ਦੀ ਜੱਸੜ੍ਹਾਂ ਸੂਏ 'ਚੋਂ ਮਿਲੀ ਲਾਸ਼

ਮੰਡੀ ਗੋਬਿੰਦਗੜ੍ਹ, 25 ਮਾਰਚ (ਬਲਜਿੰਦਰ ਸਿੰਘ, ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੂੰ ਅਮਲੋਹ ਰੋਡ ਜੱਸੜ੍ਹਾਂ ਵਾਲੇ ਸੂਏ ਦੇ ਕਿਨਾਰੇ ਤੋਂ ਭੇਦਭਰੇ ਹਾਲਾਤਾਂ ਵਿਚ ਇਕ ਪਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਹੈ | ਜੋ ਕਿ ਸੂਏ ਦੇ ਪਾਣੀ ਵਿਚ ਅੱਧ ਡੁੱਬੀ ਪਈ ਸੀ | ...

ਪੂਰੀ ਖ਼ਬਰ »

ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਵਿਚ ਸੰਤ ਪੰਜਾਬ ਸਿੰਘ ਨੇ ਲਵਾਈ ਹਾਜ਼ਰੀ

ਮੰਡੀ ਗੋਬਿੰਦਗੜ੍ਹ, 25 ਮਾਰਚ (ਬਲਜਿੰਦਰ ਸਿੰਘ)-ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਮਦ ਨੂੰ ਲੈ ਕੇ ਮੀਰੀ ਪੀਰੀ ਆਗਮਨ ਗੁਰਪੁਰਬ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਵਿਖੇ ਪੋਸ਼ਣ ਅਭਿਆਨ ਤਹਿਤ ਸਿਖਲਾਈ ਸ਼ੁਰੂ ਕਰਵਾਈ

ਜਖ਼ਵਾਲੀ, 25 ਮਾਰਚ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਵਿਖੇ ਡਾ. ਐਨ.ਕੇ. ਅਗਰਵਾਲ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਪੱਧਰੀ ਅਨੀਮੀਆ ਮੁਕਤ ਭਾਰਤ ਦੇ ਤਹਿਤ ...

ਪੂਰੀ ਖ਼ਬਰ »

ਜ਼ਮੀਨ ਖ਼ਰੀਦਣ ਤੇ ਵੇਚਣ ਲਈ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ-ਭੁੱਟਾ

ਫ਼ਤਹਿਗੜ੍ਹ ਸਾਹਿਬ, 25 ਸਾਹਿਬ (ਭੂਸ਼ਨ ਸੂਦ)-ਪੰਜਾਬ ਵਿਚ ਕਾਂਗਰਸ ਸਰਕਾਰ ਦੇ ਰਾਜ ਅੰਦਰ ਲੋਕਾਂ ਨੂੰ ਆਪਣੀ ਮਾਲਕੀ ਜ਼ਮੀਨ ਖ਼ਰੀਦਣ ਅਤੇ ਵੇਚਣ ਲਈ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX