ਤਾਜਾ ਖ਼ਬਰਾਂ


ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  9 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਰਾਜਧਾਨੀ ਕੋਲੰਬੋ 'ਚ ਰਾਤੀਂ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਵੱਧ ਧਮਾਕੇ ਕੋਲੰਬੋ 'ਚ ਹੋਏ ਸਨ ਅਤੇ ਅੱਜ ਵੀ...
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  20 minutes ago
ਸੰਗਰੂਰ, 22 ਅਪ੍ਰੈਲ (ਦਮਨਜੀਤ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ 'ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਕੱਲ੍ਹ ਸਵੇਰੇ ਕਰ ਦਿੱਤਾ ਜਾਵੇਗਾ। ਸੰਗਰੂਰ ਦੇ ਅਕਲੀ ਵਰਕਰਾਂ ਨੂੰ ਮਿਲਣ ....
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  29 minutes ago
ਚੰਡੀਗੜ੍ਹ, 22 ਅਪ੍ਰੈਲ- ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ 'ਚ ਅੱਜ ਇੱਕ ਚੱਲਦੀ ਗੱਡੀ 'ਚ ਅਚਾਲਕ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਬਜ਼ੁਰਗ ਜੋੜਾ ਵਾਲ-ਵਾਲ ਬਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ 'ਚੋਂ ਪਹਿਲਾਂ ਅਚਾਨਕ ਧੂੰਆ ਨਿਕਲਣ...
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  35 minutes ago
ਪਟਿਆਲਾ, 22 ਅਪ੍ਰੈਲ (ਅਮਨ)- ਇੱਥੇ ਅੱਜ ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰੋਂ ਵਾਹਨ ਚੋਰੀ ਕਰ ਕੇ ਮਲੇਰਕੋਟਲਾ ਅਤੇ ਆਲੇ-ਦੁਆਲੇ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ 52 ਵਾਹਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਦੋਸ਼ੀ ਦੀ ....
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  45 minutes ago
ਨਵੀਂ ਦਿੱਲੀ, 22 ਅਪ੍ਰੈਲ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਹਲਕੇ ਤੋਂ ਤਿੰਨ ਬਾਰ ਸੰਸਦ ਮੈਂਬਰ ਰਹੇ ਭਾਜਪਾ ਆਗੂ ਸੁਰੇਸ਼ ਚੰਦੇਲ ਦਿੱਲੀ 'ਚ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਦੇਸ਼ ਪ੍ਰਧਾਨ ....
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ - ਭਾਰਤ 'ਚ ਟਿਕ-ਟਾਕ ਐਪ 'ਤੇ ਬੈਨ ਦੇ ਮਾਮਲੇ 'ਚ ਕੰਪਨੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਕੰਪਨੀ ਨੇ ਕੋਰਟ 'ਚ ਕਿਹਾ ਹੈ ਕਿ ਮਦਰਾਸ ਹਾਈਕੋਰਟ ਨੇ ਬਿਨਾਂ ਸਾਡਾ ਪੱਖ ..../
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  51 minutes ago
ਜਲੰਧਰ, 22 ਅਪ੍ਰੈਲ (ਚਿਰਾਗ਼)- ਲੋਕ ਸਭਾ ਚੋਣਾਂ ਦੇ ਚੱਲਦਿਆਂ ਜਲੰਧਰ ਵਿਖੇ ਅੱਜ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ....
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 1 hour ago
ਗੁਰੂਹਰਸਹਾਏ , 22 ਅਪ੍ਰੈਲ(ਹਰਚਰਨ ਸਿੰਘ ਸੰਧੂ)- ਫ਼ਿਰੋਜ਼ਪੁਰ ਜਲਾਲਾਬਾਦ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਦੋ ਟਰੈਕਟਰ - ਟਰਾਲੀਆਂ ਦੇ ਅਚਾਨਕ ਪਲਟ ਜਾਣ ਕਾਰਨ ਆਵਾਜਾਈ ਠੱਪ ਹੋ ਗਈ। ਇਹ ਦੋਵੇਂ ਟਰੈਕਟਰ ਟਰਾਲੀ 'ਤੇ ਫ਼ਿਰੋਜ਼ਪੁਰ ਤੋਂ ਬਰਾਦਾ ....
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ- ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾੜੀ ਵੱਲੋਂ ਦਿੱਲੀ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਅਦਾਕਾਰਾ ਸਪਨਾ ਚੌਧਰੀ ਵੀ ਮੌਜੂਦ.....
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 2 hours ago
ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ ਆਫ਼ ਇੰਡੀਆ 'ਚੋਂ ਚੋਰਾਂ ਵੱਲੋਂ ਕੈਸ਼ ਵਾਲੀ ਸੇਫ਼ ਖੋਲ੍ਹ ਕੇ ਉਸ 'ਚੋਂ 17.65 ਹਜ਼ਾਰ ਰੁਪਏ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਦੇ ....
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਜਲੰਧਰ, 22 ਅਪ੍ਰੈਲ - ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 2 hours ago
ਸੰਗਰੂਰ, 22 ਅਪ੍ਰੈਲ (ਦਮਨਜੀਤ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਸੰਗਰੂਰ ਵਿਖੇ ਭਾਵੇਂ ਹਾਲੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ ਪਰ ਜ਼ਿਲ੍ਹਾ ਪੁਲਿਸ ਵੱਲੋਂ ...
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਅੱਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਰਿਪੋਰਟ ਪੇਸ਼ ਕੀਤੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਸੁਪਰੀਮ ਕੋਰਟ 'ਚ 26 ਅਪ੍ਰੈਲ ਨੂੰ....
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 3 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਵੱਲੋਂ ਮਨੁੱਖਤਾ ਦੇ ਆਧਾਰ 'ਤੇ ਆਪਣੀ ਸਜ਼ਾ ਪੂਰੀ ਕਰ ਚੁਕੇ 360 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਕੀਤੇ ਐਲਾਨ ਦੇ ਚੱਲਦਿਆਂ ਬੀਤੇ ਦਿਨ 100 ਹੋਰ ਭਾਰਤੀ ਮਛੇਰੇ ਰਿਹਾਅ ਕੀਤੇ ਗਏ। ਇਨ੍ਹਾਂ ਮਛੇਰਿਆਂ ਨੂੰ ....
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ .....
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 3 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  1 minute ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 4 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 4 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 5 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 5 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 1 hour ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਾਜ਼ਿਲਕਾ / ਅਬੋਹਰ

ਕਿਸਾਨ ਆਗੂਆਂ ਐੱਚ.ਡੀ.ਐਫ.ਸੀ ਬੈਂਕ ਅੱਗੇ ਧਰਨਾ ਲਗਾ ਕੇ ਮੁਲਾਜ਼ਮ ਅੰਦਰ ਡੱਕੇ

ਮਾਮਲਾ ਕਿਸਾਨ ਦੇ ਲਏ ਖਾਲੀ ਚੈੱਕ ਨਾ ਵਾਪਸ ਕਰਨ ਦਾ

ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ)- ਬੈਂਕ ਦੇ ਇਕ ਕਰਜ਼ਦਾਰ ਕਿਸਾਨ ਦੇ ਲਏ ਹੋਏ ਖਾਲੀ ਚੈੱਕ ਵਾਪਸ ਨਾ ਕਰਨ 'ਤੇ ਬਾਅਦ ਦੁਪਹਿਰ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਕੁਝ ਆਗੂਆਂ ਵਲੋਂ ਐੱਚ.ਡੀ.ਐਫ.ਸੀ ਬੈਂਕ ਦੀ ਮਮਦੋਟ ਬਰਾਂਚ ਅੱਗੇ ਕਿਸਾਨ ਦੇ ਹੱਕ ਵਿਚ ਧਰਨਾ ਲਗਾ ਕੇ ਬੈਂਕ ਦੇ ਮੁਲਾਜ਼ਮਾਂ ਨੂੰ ਕਾਫੀ ਦੇਰ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ | ਸੂਚਨਾ ਮਿਲਣ 'ਤੇ ਥਾਣਾ ਮੁਖੀ ਮਮਦੋਟ ਵਲੋਂ ਦਖ਼ਲ ਦੇ ਕੇ ਮਾਮਲਾ ਸੁਲਝਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮੇਘਾ ਰਾਏ ਉਤਾੜ ਦੇ ਕਿਸਾਨ ਹਰਨੇਕ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ 2016 ਵਿਚ ਐੱਚ.ਡੀ.ਐਫ.ਸੀ ਬੈਂਕ ਦੀ ਮਮਦੋਟ ਸਥਿਤ ਬਰਾਂਚ ਪਾਸੋਂ ਆਪਣੀ ਜ਼ਮੀਨ 'ਤੇ ਲਿਮਟ ਬਣਵਾਈ ਸੀ ਤੇ ਨਾਲ ਹੀ ਲੋਨ ਵੀ ਲਿਆ ਸੀ | ਕੁਝ ਕਾਰਨਾਂ ਦੇ ਚੱਲਦਿਆਂ ਉਹ ਬੈਂਕ ਦਾ ਡਿਫਾਲਟਰ ਹੋ ਗਿਆ | ਹਰਨੇਕ ਸਿੰਘ ਨੇ ਦੱਸਿਆ ਕਿ ਉਹ ਬੈਂਕ ਦੀਆਂ ਕਿਸ਼ਤਾਂ ਵਾਪਸ ਵੀ ਜਮਾਂ ਕਰਵਾ ਰਿਹਾ ਹੈ ਤੇ ਇਕ ਕਿਸ਼ਤ ਹੀ ਬਕਾਇਆ ਹੈ ਪਰੰਤੂ ਬੈਂਕ ਅਧਿਕਾਰੀ ਸਾਰੀ ਦੀ ਸਾਰੀ ਪੇਮੈਂਟ ਜਮਾਂ ਕਰਾਉਣ ਨੂੰ ਕਹਿ ਰਹੇ ਹਨ | ਉਸ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਯੂਨੀਅਨ ਆਗੂਆਂ ਨਾਲ ਹੋਈ ਗੱਲਬਾਤ ਅਤੇ ਮਾਣਯੋਗ ਹਾਈਕੋਰਟ ਦੇ ਤਾਜ਼ਾ ਫ਼ੈਸਲੇ ਅਨੁਸਾਰ ਬੈਂਕ ਕਿਸਾਨ ਦੇ ਕਰਜ਼ੇ ਦੇ ਇਵਜ਼ ਵਿਚ ਚੈੱਕ ਨਹੀਂ ਰੱਖ ਸਕਦਾ | ਉਸ ਨੇ ਦੱਸਿਆ ਕਿ ਜਦ ਉਸ ਵਲੋਂ ਚੈੱਕ ਵਾਪਸ ਮੰਗੇ ਗਏ ਤਾਂ ਬੈਂਕ ਅਧਿਕਾਰੀ ਟਾਲਮਟੋਲ ਕਰਦੇ ਰਹੇ ਤੇ ਅੱਜ ਜਦ ਯੂਨੀਅਨ ਆਗੂਆਂ ਨੇ ਇਨ੍ਹਾਂ ਖਾਲੀ ਚੈੱਕਾਂ ਸਬੰਧੀ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਬੈਂਕ ਅਧਿਕਾਰੀਆਂ ਵਲੋਂ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ | ਬੈਂਕ ਅਧਿਕਾਰੀਆਂ ਵਲੋਂ ਕੋਈ ਢੁਕਵਾਂ ਜਵਾਬ ਨਾ ਦਿੱਤੇ ਜਾਣ 'ਤੇ ਯੂਨੀਅਨ ਆਗੂ ਹਰਨੇਕ ਸਿੰਘ ਮਹਿਮਾ ਅਤੇ ਦਰਸ਼ਨ ਸਿੰਘ ਦੀ ਅਗਵਾਈ ਵਿਚ ਬੈਂਕ ਦੇ ਗੇਟ ਅੱਗੇ ਹੀ ਬੈਠ ਗਏ ਤੇ ਕਿਸਾਨ ਦੇ ਹੱਕ ਵਿਚ ਧਰਨਾ ਲਗਾ ਦਿੱਤਾ | ਕਿਸਾਨ ਆਗੂ ਬੇਸ਼ੱਕ ਗਿਣਤੀ ਵਿਚ 18-20 ਤੋਂ ਵੱਧ ਨਹੀਂ ਸਨ, ਪਰੰਤੂ ਉਨ੍ਹਾਂ ਵਲੋਂ ਧਰਨਾ ਲਗਾ ਕੇ ਬੈਂਕ ਦੇ ਸਾਰੇ ਮੁਲਾਜ਼ਮਾਂ ਨੂੰ ਬੈਂਕ ਦੇ ਅੰਦਰ ਹੀ ਰਹਿਣ 'ਤੇ ਮਜਬੂਰ ਕਰ ਦਿੱਤਾ | ਸੂਚਨਾ ਮਿਲਣ 'ਤੇ ਪੁਲਿਸ ਬਲ ਨਾਲ ਪੁੱਜੇ ਜਤਿੰਦਰ ਸਿੰਘ ਥਾਣਾ ਮੁਖੀ ਮਮਦੋਟ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਤੇ ਬੈਂਕ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦੀ ਕਿਸਾਨ ਆਗੂਆਂ ਨਾਲ ਵੀ ਗੱਲਬਾਤ ਕਰਵਾਈ ਗਈ, ਜਿਸ ਵਿਚ ਇਹ ਪਾਇਆ ਗਿਆ ਕਿ ਇਹ ਚੈੱਕ ਵਾਪਸ ਕਰਨਾ ਬਰਾਂਚ ਦੇ ਮੈਨੇਜਰ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ ਹੈ ਤੇ ਇਸ ਦੇ ਸਬੰਧ ਵਿਚ 27 ਮਾਰਚ ਬੁੱਧਵਾਰ ਨੂੰ ਬੈਂਕ ਦੇ ਆਲ੍ਹਾ ਅਧਿਕਾਰੀਆਂ ਅਤੇ ਕਿਸਾਨ ਯੂਨੀਅਨ ਦੀ ਮੀਟਿੰਗ ਜੋ ਕਿ ਇਸੇ ਬਰਾਂਚ ਵਿਚ ਹੋਵੇਗੀ, ਵਿਚ ਹੀ ਇਸ ਸਬੰਧੀ ਫ਼ੈਸਲਾ ਲਿਆ ਜਾ ਸਕੇਗਾ ਜੋ ਦੋਹਾਂ ਧਿਰਾਂ ਨੇ ਪ੍ਰਵਾਨ ਕਰ ਲਿਆ |

ਤਨਖ਼ਾਹਾਂ ਨਾ ਮਿਲਣ ਕਾਰਨ ਪੈਰਾਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਹੰਗਾਮੀ ਮੀਟਿੰਗ ਸੂਬਾਈ ਪ੍ਰਧਾਨ ਐਲਵਿਨ ਭੱਟੀ ਸੀਨੀਅਰ ਮੀਤ ਪ੍ਰਧਾਨ, ਰਾਮ ਪ੍ਰਸਾਦ ਜਨਰਲ ਸਕੱਤਰ, ਰੌਬਿਨ ਸੈਮਸਨ, ਖ਼ਜ਼ਾਨਚੀ ਸੁਮਿੱਤ ਗਿੱਲ ਦੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨਾ ਪਹਿਲੀ ਜੂਨ ਤੋਂ ਲਾਉਣ ਦੀ ਮੰਗ

ਗੋਲੂ ਕਾ ਮੋੜ, 25 ਮਾਰਚ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਕਿਸਾਨਾਂ ਦੀ ਮੀਟਿੰਗ ਪਿੱਪਲੀ ਚੱਕ ਦੇ ਗੁਰਦੁਆਰਾ ਸਾਹਿਬ ਵਿਖੇ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ¢ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ...

ਪੂਰੀ ਖ਼ਬਰ »

27 ਮਾਰਚ ਤੋਂ 20 ਅਪ੍ਰੈਲ ਤੱਕ ਬੰਦ ਰਹਿਣਗੀਆਂ ਇਲਾਕੇ ਦੀਆਂ ਨਹਿਰਾਂ

ਅਬੋਹਰ, 25 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-27 ਮਾਰਚ ਤੋਂ 20 ਅਪ੍ਰੈਲ ਤੱਕ ਇਲਾਕੇ ਭਰ ਦੀਆਂ ਨਹਿਰਾਂ ਸਫ਼ਾਈ ਦੇ ਮੱਦੇਨਜ਼ਰ ਨਹਿਰੀ ਵਿਭਾਗ ਵਲੋਂ ਬੰਦ ਕੀਤੀਆਂ ਜਾ ਰਹੀਆਂ ਹਨ | ਇਸ ਬਾਰੇ ਨਹਿਰੀ ਵਿਭਾਗ ਨੇ ਵਾਟਰ ਸਪਲਾਈ ਵਿਭਾਗ ਨੂੰ ਪੱਤਰ ਭੇਜ ਕੇ ਵਾਟਰ ਵਰਕਸ ਲਈ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਕਿਸਾਨ ਸਹਿਯੋਗ ਕਰਨ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)-ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਅੱਗ ਲਗਾਉਣ ਨਾਲ ਪੈਦਾ ਹੰੁਦੇ ਪ੍ਰਦੂਸ਼ਣ ਤੋਂ ਪੈਂਦੇ ਬੁਰੇ ਪ੍ਰਭਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਖੇਤੀਬਾੜੀ ਅਤੇ ਸਹਿਕਾਰੀ ...

ਪੂਰੀ ਖ਼ਬਰ »

ਏ.ਡੀ.ਸੀ. ਨੇ ਸੰਧੂ ਕੀਤਾ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਦਾ ਦੌਰਾ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਵਰਗ ਨੂੰ ਰੁਜ਼ਗਾਰ ਦੇਣ ਲਈ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ...

ਪੂਰੀ ਖ਼ਬਰ »

ਰਸੋਈ 'ਚ ਅੱਗ ਲੱਗਣ ਨਾਲ ਬੱਚਾ ਤੇ ਦੋ ਔਰਤਾਂ ਝੁਲਸੀਆਂ

ਅਬੋਹਰ, 25 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰਦਿਆਲ ਨਗਰ ਵਿਚ ਸਵੇਰੇ ਇਕ ਘਰ ਵਿਚ ਰਸੋਈ ਗੈੱਸ ਲੀਕ ਹੋ ਜਾਣ ਨਾਲ ਅੱਗ ਲੱਗ ਗਈ, ਜਿਸ ਕਾਰਨ ਦੋ ਔਰਤਾਂ ਤੇ ਇਕ ਬੱਚਾ ਬੁਰੀ ਤਰ੍ਹਾਂ ਝੁਲਸ ਗਏ ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚੋਂ ਮੁੱਢਲੀ ਸਹਾਇਤਾ ਦੇਣ ਤੋਂ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ 4 ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 25 ਮਾਰਚ (ਰਾਕੇਸ਼ ਚਾਵਲਾ)- ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 4 ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਜ਼ੀਰਾ ਦਾ ਏ.ਐਸ.ਆਈ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਕੀਤਾ ਜ਼ਖ਼ਮੀ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਮੌਜ਼ਦੀਨ ਰੋਡ 'ਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਦੇ ਸਾਹਮਣੇ ਸਥਿਤ ਦੁਕਾਨ ਮਾਲਕ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪੀੜਤ ...

ਪੂਰੀ ਖ਼ਬਰ »

ਕੈਪਟਨ ਤੋਂ ਮੋਬਾਈਲ ਫ਼ੋਨ ਦੀ ਖੋਹ ਕਰਨ ਵਾਲੇ ਕਾਬੂ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਭਾਰਤੀ ਫ਼ੌਜ ਦੇ ਇਕ ਕੈਪਟਨ ਤੋਂ ਮੋਬਾਈਲ ਫ਼ੋਨ ਦੀ ਖੋਹ ਕਰਨ ਵਾਲੇ ਲੁਟੇਰੇ ਲੋਕਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਏ | ਸਿਟੀ ਪੁਲਿਸ ਮੁਤਾਬਿਕ ਫ਼ੌਜ ਦੀ ਗੜ੍ਹਵਾਲ ਰੈਜੀਮੈਂਟ ਦੇ ਸ੍ਰੀ ਦਾਵਾ ਨਾਂਅ ਦਾ ਕੈਪਟਨ ਜਦੋਂ ਆਪਣੀ ਪਤਨੀ ...

ਪੂਰੀ ਖ਼ਬਰ »

87 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਤਲਵੰਡੀ ਭਾਈ, 25 ਮਾਰਚ (ਕੁਲਜਿੰਦਰ ਸਿੰਘ ਗਿੱਲ)- ਐਸ.ਟੀ.ਐਫ. ਰੇਂਜ ਫ਼ਿਰੋਜ਼ਪੁਰ ਦੀ ਪੁਲਿਸ ਪਾਰਟੀ ਵਲੋਂ ਤਲਵੰਡੀ ਭਾਈ 'ਚ ਦੋ ਨੌਜਵਾਨਾਂ ਨੂੰ 87 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਿਨ੍ਹਾਂ ਿਖ਼ਲਾਫ਼ ਥਾਣਾ ਤਲਵੰਡੀ ਭਾਈ ਵਿਖੇ ਮੁਕੱਦਮਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ ਸਾਮਾਨ ਸਮੇਤ 2 ਕਾਬੂ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮਾਮਲੇ ਵਿਚ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ...

ਪੂਰੀ ਖ਼ਬਰ »

ਸਹੂਲਤਾਂ ਦੇਣ ਲਈ ਚਲਾਏ ਸੇਵਾ ਕੇਂਦਰਾਂ 'ਚ ਸਹੂਲਤਾਂ ਦੀ ਥਾਂ ਹੋ ਰਹੀ ਹੈ ਲੋਕਾਂ ਨਾਲ ਲੁੱਟ

ਸੀਤੋ ਗੁੰਨੋ, 25 ਮਾਰਚ (ਜਸਮੇਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਭਿੰਦਾ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਚਲਾਏ ਗਏ ਸੇਵਾ ਕੇਂਦਰਾਂ ਵਿਚ ਹੁਣ ਸੇਵਾ ਤੇ ਸਹੂਲਤਾਂ ਦੀ ਬਜਾਇ ਗ਼ਰੀਬਾਂ ਦੀ ਲੁੱਟ ਹੋ ਰਹੀ ਹੈ | ਜਾਣਕਾਰੀ ਅਨੁਸਾਰ ਸੀਤੋ ...

ਪੂਰੀ ਖ਼ਬਰ »

ਤਿਲਕ ਰਾਜ ਆੜ੍ਹਤੀਆ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਦੇ ਸੀਨੀਅਰ ਆਗੂ ਤਿਲਕ ਰਾਜ ਆੜ੍ਹਤੀਆ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਨੂੰ ਦੇਖਦੇ ਹੋਏ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਸ਼ੇਰਖ਼ਾਂ ਦੇ ਗ੍ਰਹਿ ਵਿਖੇ ਸੁਰਿੰਦਰ ਸਿੰਘ ਬੱਬੂ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)-30 ਮਾਰਚ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਵਿਚ ਹਲਕਾ ਦਿਹਾਤੀ ਦੇ ਸਮੂਹ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕਰਨ ਲਈ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਯੂਥ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਮਲਵਾਲਾ ਦੇ ਵਿਦਿਆਰਥੀ ਸਨਮਾਨਿਤ

ਮੱਲਾਂਵਾਲਾ, 25 ਮਾਰਚ (ਗੁਰਦੇਵ ਸਿੰਘ)- ਉੱਘੀ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਲਈ ਲਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਕਾਂਗਰਸ ਜੱਟ ਸਿੱਖ ਭਾਈਚਾਰੇ ਨੂੰ ਟਿਕਟ ਦੇਵੇ-ਗੁਰਵਿੰਦਰ ਸਿੰਘ ਛੀਨਾ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਸਦੀ ਹਲਕੇ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਲਹੌਰੀਏ ਭਾਈਚਾਰੇ ਨੂੰ ਜਾਂ ਫਿਰ ਕਿਸੇ ਜੱਟ ਸਿੱਖ ਬਰਾਦਰੀ ਨੂੰ ਪਾਰਟੀ ਟਿਕਟ ਦੇਵੇ | ਇਸ ਦੀ ਮੰਗ ਪਿੰਡ ਕਮਾਲ ਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਈ. ਵੀ. ਐੱਮ., ਵੀ.ਵੀ ਪੈਟ ਸਬੰਧੀ ਵੋਟਰ ਜਾਗਰੂਕਤਾ ਕੈਂਪ

ਗੋਲੂ ਕਾ ਮੋੜ, 25 ਮਾਰਚ (ਸੁਰਿੰਦਰ ਸਿੰਘ ਲਾਡੀ)- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਸੈੱਲ 078 ਗੁਰੂਹਰਸਹਾਏ ਦੀ ਟੀਮ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਪਿੰਡ ਬਹਾਦਰ ਕੇ ਸਬੰਧਿਤ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਸਹਾਇਤਾ ਨਾਲ ਚੋਣਕਾਰ ...

ਪੂਰੀ ਖ਼ਬਰ »

ਮਹਿੰਦਰ ਸਿੰਘ ਵਿਰਕ ਨੂੰ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਥਾਪੇ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਸ਼ਾਹ, 25 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਵਿਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਮਹਿੰਦਰ ਸਿੰਘ ਵਿਰਕ, ਜੋ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ, ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਹਲਕੇ ਤੋਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਨਾ ਐਲਾਨੇ ਜਾਣ ਕਾਰਨ ਸਰਗਰਮੀਆਂ ਠੰਢੀਆਂ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਦਾ ਐਲਾਨ ਨਾ ਕੀਤੇ ਜਾਣ ਕਾਰਨ ਹਲਕੇ ਭਰ ਵਿਚ ਚੋਣ ਸਰਗਰਮੀਆਂ ਅਜੇ ਭਖੀਆਂ ਨਹੀਂ ਹਨ | ਅਕਾਲੀ ਭਾਜਪਾ ਗੱਠਜੋੜ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਕਮੇਟੀ ਦਾ ਗਠਨ

ਮਖੂ, 25 ਮਾਰਚ (ਵਰਿੰਦਰ ਮਨਚੰਦਾ)- ਲੋਕ ਸਭਾ ਦੀਆਂ ਚੋਣਾਂ 'ਚ ਵੋਟਰਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਸੈਕਟਰ ਅਫ਼ਸਰ ਦੀਪਕ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਮਖੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਖੂ ਦੇ ਪਿੰਡ ਅਮੀਵਾਲਾ ਵਿਖੇ ਬੂਥ ...

ਪੂਰੀ ਖ਼ਬਰ »

ਸਵੀਪ ਟੀਮ ਨੇ ਵੋਟਰਾਂ ਨੂੰ ਵੋਟ ਦੇ ਮਹੱਤਵ ਬਾਰੇ ਦਿੱਤੀ ਜਾਣਕਾਰੀ

ਖੂਈਆਂ ਸਰਵਰ, 25 ਮਾਰਚ (ਜਗਜੀਤ ਸਿੰਘ ਧਾਲੀਵਾਲ)-ਦੇਸ਼ ਭਰ 'ਚ ਹੋ ਰਹੀਆਂ ਲੋਕ ਸਭਾ ਚੋਣਾਂ 'ਚ ਹਰ ਵੋਟਰ ਨੂੰ ਦੇਸ਼ 'ਚ ਚੁਣੀ ਜਾਣ ਵਾਲੀ ਨਵੀਂ ਸਰਕਾਰ 'ਚ ਭਾਗੀਦਾਰ ਬਣਾਉਣ ਲਈ ਮੁੱਖ ਚੋਣ ਕਮਿਸ਼ਨ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਪੇਂਡੂ ਖੇਤਰਾਂ 'ਚ ਖ਼ਾਸ ਕਰ ਅਨਪੜ੍ਹ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਕਾਂਗਰਸ ਜੱਟ ਸਿੱਖ ਭਾਈਚਾਰੇ ਨੂੰ ਟਿਕਟ ਦੇਵੇ-ਗੁਰਵਿੰਦਰ ਸਿੰਘ ਛੀਨਾ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਸਦੀ ਹਲਕੇ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਲਹੌਰੀਏ ਭਾਈਚਾਰੇ ਨੂੰ ਜਾਂ ਫਿਰ ਕਿਸੇ ਜੱਟ ਸਿੱਖ ਬਰਾਦਰੀ ਨੂੰ ਪਾਰਟੀ ਟਿਕਟ ਦੇਵੇ | ਇਸ ਦੀ ਮੰਗ ਪਿੰਡ ਕਮਾਲ ਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਪੋਸਤ ਦੇ ਬੂਟੇ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਪੁਲਿਸ ਨੇ ਪੋਸਤ ਅਤੇ ਪੋਸਤ ਦੇ ਪੌਦੇ ਅਤੇ 9 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਸੀਤੋ ਗੁੰਨੋ ਰੈਲੀ ਨੂੰ ਕੀਤਾ ਸੰਬੋਧਨ

ਸੀਤੋ ਗੁੰਨੋ, 25 ਮਾਰਚ (ਜਸਮੇਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਭਿੰਦਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਬੱਲੂਆਣਾ 'ਚ ਪੈਂਦੀ ਸਬ ਤਹਿਸੀਲ ਸੀਤੋ ਗੁੰਨੋ ਵਿਖੇ ਭਰਵੀਂ ਰੈਲੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅਮਨਦੀਪ ਕੰਬੋਜ ਨਾਲ ਇਲਾਕੇ ਦੀਆਂ ਸਿਆਸੀ ਹਸਤੀਆਂ ਨੇ ਕੀਤਾ ਦੁੱਖ ਸਾਂਝਾਂ

ਮੰਡੀ ਲਾਧੂਕਾ, 25 ਮਾਰਚ (ਰਾਕੇਸ਼ ਛਾਬੜਾ)-ਅਮਨਦੀਪ ਕੰਬੋਜ ਦੇ ਪਿਤਾ ਸ੍ਰੀ ਭਗਵਾਨ ਦਾਸ ਮਹਿਰੋਕ ਜਿਹੜੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਮੌਤ 'ਤੇ ਪ੍ਰਮੁੱਖ ਸਿਆਸੀ ਸਖ਼ਸੀਅਤਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਨੇ ਟੇਬਲ ਟੈਨਿਸ ਮੁਕਾਬਲਾ ਜਿੱਤਿਆ

ਅਬੋਹਰ, 25 ਮਾਰਚ (ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਲੜਕੇ-ਲੜਕੀਆਂ ਦੀ ਟੇਬਲ ਟੈਨਿਸ ਟੀਮ ਨੇ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਇਆ ਗਿਆ ਟੇਬਲ ਟੈਨਿਸ ਮੁਕਾਬਲਾ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੁਕਾਬਲੇ 'ਚ ਕਾਲਜ ਦੇ ਲੜਕਿਆਂ ਦੀ ਟੀਮ ...

ਪੂਰੀ ਖ਼ਬਰ »

ਸਿਮੀਗੋ ਸਕੂਲ ਦਾ ਨਤੀਜਾ ਸ਼ਾਨਦਾਰ

ਅਬੋਹਰ, 25 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਐਲਾਨਿਆ ਗਿਆ | ਪਿ੍ੰਸੀਪਲ ਰਜਨੀ ਸ਼ਰਮਾ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਅੰਤ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਚੌਧਰੀ ਸੰਦੀਪ ਜਾਖੜ ਦਾ ਕੀਤਾ ਧੰਨਵਾਦ

ਅਬੋਹਰ, 25 ਮਾਰਚ (ਕੁਲਦੀਪ ਸਿੰਘ ਸੰਧੂ)-ਇਲਾਕੇ ਅੰਦਰ ਚੱਲ ਰਹੇ ਨਹਿਰਾਂ ਦੇ ਪੁਨਰ-ਨਿਰਮਾਣ ਦਾ ਕੁੱਝ ਕੰਮ ਪੂਰਾ ਹੋਣ 'ਤੇ ਕਿਸਾਨਾਂ ਨੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦਾ ਧੰਨਵਾਦ ਕੀਤਾ ਹੈ | ਪਿੰਡ ਦਾਨੇਵਾਲਾ, ਬਕੈਨਵਾਲਾ ਤੇ ਰੂਪ ਨਗਰ ਦੇ ਕਿਸਾਨਾਂ ਨੇ ਨਹਿਰਾਂ ...

ਪੂਰੀ ਖ਼ਬਰ »

62 ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਅਬੋਹਰ, 25 ਮਾਰਚ (ਸੁਖਜੀਤ ਸਿੰਘ ਬਰਾੜ)-ਸਮਾਜ ਸੇਵੀ ਸੰਸਥਾ ਸ੍ਰੀ ਬਾਲਾ ਜੀ ਸਮਾਜ ਸੇਵਾ ਸੰਘ ਵਲੋਂ ਸ਼ਹੀਦੇ ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਪ ਮੰਡਲ ਦੇ ਪਿੰਡ ਭਾਗਸਰ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਗਏ ...

ਪੂਰੀ ਖ਼ਬਰ »

16 ਸਾਲ ਦੀ ਸਹਿਜ ਵਲੋਂ ਆਪਣੀ ਲਿਖੀ ਕਿਤਾਬ 'ਇਨਫਿਨੀਟੀ' ਜਾਰੀ

ਅਬੋਹਰ, 25 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਅਪਟੇਕ ਕੰਪਿਊਟਰ ਅਤੇ ਆਈਲਾਈਟਸ ਸੈਂਟਰ ਦੀ ਮਾਲਕ ਅਵਨੀਤ ਕੌਰ ਸਿੱਧੂ ਦੀ 16 ਸਾਲਾ ਧੀ ਸਹਿਜ ਨੇ ਆਪਣੀ ਪਹਿਲੀ ਲਿਖੀ ਕਿਤਾਬ 'ਇਨਫਿਨੀਟੀ' ਅੱਜ ਜਾਰੀ ਕੀਤੀ | ਇਸ ਦੌਰਾਨ ਗਿਆਰ੍ਹਵੀਂ ਜਮਾਤ ਵਿਚ ਪੜ੍ਹ ਰਹੀ ਵਿਦਿਆਰਥਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸੂਬੇ ਦੀ ਆਮ ਜਨਤਾ 'ਤੇ ਕਰੋੜਾਂ ਦਾ ਪਾਇਆ ਵਾਧੂ ਬੋਝ-ਮਜੀਠੀਆ

ਜਲਾਲਾਬਾਦ, 25 ਮਾਰਚ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਹਲਕਾ ਫਿਰੋਜਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਭਵਿੱਖ 'ਚ ਵੀ ਬੁਲੰਦ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ, ਯੂਥ ਅਕਾਲੀ ਦਲ, ਸਾਂਝੀ ਭਾਈਵਾਲ ਪਾਰਟੀ ਭਾਜਪਾ ਅਤੇ ਪੂਰਾ ਬਾਦਲ ਪਰਿਵਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸੂਬੇ ਦੀ ਆਮ ਜਨਤਾ 'ਤੇ ਕਰੋੜਾਂ ਦਾ ਪਾਇਆ ਵਾਧੂ ਬੋਝ-ਮਜੀਠੀਆ

ਜਲਾਲਾਬਾਦ, 25 ਮਾਰਚ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਹਲਕਾ ਫਿਰੋਜਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਭਵਿੱਖ 'ਚ ਵੀ ਬੁਲੰਦ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ, ਯੂਥ ਅਕਾਲੀ ਦਲ, ਸਾਂਝੀ ਭਾਈਵਾਲ ਪਾਰਟੀ ਭਾਜਪਾ ਅਤੇ ਪੂਰਾ ਬਾਦਲ ਪਰਿਵਾਰ ...

ਪੂਰੀ ਖ਼ਬਰ »

ਖੇਤਰੀ ਉਦਮਤਾ ਵਿਕਾਸ ਕੇਂਦਰ, ਪਿੰਡ ਰਾਮਪੁਰਾ (ਫ਼ਾਜ਼ਿਲਕਾ) ਵਿਖੇ ਸਿਲਾਈ ਟੇ੍ਰਨਿੰਗ ਪ੍ਰੋਗਰਾਮ ਤਹਿਤ ਲਗਾਇਆ ਕੈਂਪ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਗ੍ਰਾਮੀਣ ਬੈਂਕ ਦੇ ਵਿੱਤੀ ਸਾਖਰਤਾ ਸਲਾਹਕਾਰ ਸ੍ਰੀ ਸੁਭਾਸ਼ ਡੋਡਾ ਦੀ ਅਗਵਾਈ ਹੇਠ ਖੇਤਰੀ ਉਦਮਤਾ ਵਿਕਾਸ ਕੇਂਦਰ, ਪਿੰਡ ਰਾਮਪੁਰਾ (ਫ਼ਾਜ਼ਿਲਕਾ) ਵਿਖੇ ਚੱਲ ਰਹੇ ਦਿਵਿਆਂਗ ਸਿਲਾਈ ਆਪ੍ਰੇਟਰ ਟੇ੍ਰਨਿੰਗ ...

ਪੂਰੀ ਖ਼ਬਰ »

ਮੰਡੀ ਦੀ ਗਊਸ਼ਾਲਾ 'ਚ ਪ੍ਰਬੰਧਕੀ ਸੁਧਾਰਾਂ ਲਈ ਕਮੇਟੀ ਤੇ ਪਤਵੰਤਿਆਂ ਦੀ ਮੀਟਿੰਗ

ਮੰਡੀ ਲਾਧੂਕਾ, 25 ਮਾਰਚ (ਰਾਕੇਸ਼ ਛਾਬੜਾ)-ਮੰਡੀ ਦੀ ਗਊਸ਼ਾਲਾ ਵਿਚ ਪ੍ਰਬੰਧਕੀ ਸੁਧਾਰਾਂ ਤੇ ਇਸ ਦੇ ਵਿਸਥਾਰ ਲਈ ਗਊਸ਼ਾਲਾ ਦੀ ਕਮੇਟੀ ਤੇ ਇਲਾਕੇ ਦੇ ਪਤਵੰਤਿਆਂ ਦੀ ਇਕ ਮੀਟਿੰਗ ਬੁਲਾਈ ਗਈ | ਇਸ ਮੀਟਿੰਗ ਵਿਚ ਗਊਸ਼ਾਲਾ ਦੇ ਪ੍ਰਬੰਧਾਂ ਵਿੱਚ ਹੋਰ ਸੁਧਾਰ ਕਰਨ ਤੇ ਇਸ ...

ਪੂਰੀ ਖ਼ਬਰ »

ਮੰਡੀ ਦੀ ਗਊਸ਼ਾਲਾ 'ਚ ਪ੍ਰਬੰਧਕੀ ਸੁਧਾਰਾਂ ਲਈ ਕਮੇਟੀ ਤੇ ਪਤਵੰਤਿਆਂ ਦੀ ਮੀਟਿੰਗ

ਮੰਡੀ ਲਾਧੂਕਾ, 25 ਮਾਰਚ (ਰਾਕੇਸ਼ ਛਾਬੜਾ)-ਮੰਡੀ ਦੀ ਗਊਸ਼ਾਲਾ ਵਿਚ ਪ੍ਰਬੰਧਕੀ ਸੁਧਾਰਾਂ ਤੇ ਇਸ ਦੇ ਵਿਸਥਾਰ ਲਈ ਗਊਸ਼ਾਲਾ ਦੀ ਕਮੇਟੀ ਤੇ ਇਲਾਕੇ ਦੇ ਪਤਵੰਤਿਆਂ ਦੀ ਇਕ ਮੀਟਿੰਗ ਬੁਲਾਈ ਗਈ | ਇਸ ਮੀਟਿੰਗ ਵਿਚ ਗਊਸ਼ਾਲਾ ਦੇ ਪ੍ਰਬੰਧਾਂ ਵਿੱਚ ਹੋਰ ਸੁਧਾਰ ਕਰਨ ਤੇ ਇਸ ...

ਪੂਰੀ ਖ਼ਬਰ »

ਅਕਾਲੀ ਦਲ ਦੀ ਰੈਲੀ 'ਚ ਅਕਾਲੀ ਆਗੂ ਦੇ ਪਰਸ ਚੋਰੀ

ਅਬੋਹਰ, 25 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਯੂਥ ਅਕਾਲੀ ਦਲ ਦੀ ਇੱਥੇ ਸੰਗਮ ਪੈਲੇਸ ਵਿਚ ਹੋਈ ਰੈਲੀ ਦੌਰਾਨ 2 ਅਕਾਲੀ ਆਗੂਆਂ ਦੇ ਪਰਸ ਚੋਰੀ ਹੋ ਗਏ | ਜਾਣਕਾਰੀ ਅਨੁਸਾਰ ਬੂਟਾ ਸਿੰਘ ਸਾਬਕਾ ਸਰਪੰਚ ਝੁਰੜ ਖੇੜਾ ਰੈਲੀ ਵਿਚ ਗਏ ਸਨ | ਉਨ੍ਹਾਂ ਦਾ ਪਰਸ ਕੋਈ ਕੱਢ ਕੇ ਲੈ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਦੀ ਛੇਵੀਂ ਜਮਾਤ ਲਈ ਦਾਖ਼ਲਾ ਪ੍ਰੀਖਿਆ 6 ਨੂੰ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਾ ਫਾਜ਼ਿਲਕਾ ਵਿਖੇ ਸੈਸ਼ਨ 2019-20 ਦੌਰਾਨ ਕਲਾਸ ਛੇਵੀਂ ਦੇ ਦਾਖ਼ਲੇ ਲਈ ਪ੍ਰੀਖਿਆ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ ਵਿਚ ਸਥਿਤ 9 ਪ੍ਰੀਖਿਆ ਕੇਂਦਰਾਂ ਵਿਚ ਹੋਵੇਗੀ | ...

ਪੂਰੀ ਖ਼ਬਰ »

ਬਾਬਾ ਸੋਹਨ ਸਿੰਘ ਵਲੋਂ ਹਾਂਗਕਾਂਗ ਵਿਖੇ ਦੀਵਾਨ ਸਜਾਏ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸਥਾਨਕ ਮੰਡੀ ਦੇ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੇ ਮੁੱਖ ਸੇਵਾਦਾਰ ਬਾਬਾ ਪ੍ਰੇਮ ਸਿੰਘ ਦੇ ਭੁਝੰਗੀ ਅਤੇ ਸੰਤ ਬਾਬਾ ਤਾਰਾ ਸਿੰਘ ਦੀ ਅੰਸ ਬੰਸ ਵਿਚੋਂ ਪੜਪੋਤੇ ਬਾਬਾ ਸੋਹਨ ਸਿੰਘ ਵਲੋਂ ਹਾਂਗਕਾਂਗ ...

ਪੂਰੀ ਖ਼ਬਰ »

ਚੋਰੀ ਕੀਤੇ ਮੋਬਾਈਲਾਂ ਸਮੇਤ ਇਕ ਕਾਬੂ

ਅਬੋਹਰ, 25 ਮਾਰਚ (ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਚੋਰੀ ਕੀਤੇ ਦੋ ਮੋਬਾਈਲਾਂ ਸਮੇਤ ਕਾਬੂ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਜਗਜੀਤ ਸਿੰਘ, ਭੁਪਿੰਦਰ ਸਿੰਘ ਤੇ ਲਖਵਿੰਦਰ ਸਿੰਘ ਸੁਭਾਸ਼ ਨਗਰ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤਾਂ 'ਚ ਦਰਜਾ ਚਾਰ ਕਰਮਚਾਰੀਆਂ ਦੀ ਇੰਟਰਵਿਊ ਚੌਥੇ ਦਿਨ ਵੀ ਰਹੀ ਜਾਰੀ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਕੋਰਟ ਵਲੋਂ ਕੱਢੀਆਂ ਗਈਆਂ ਦਰਜਾ ਚਾਰ ਕਰਮਚਾਰੀਆਂ ਦੀਆਂ 33 ਪੋਸਟਾਂ ਦੀ ਭਰਤੀ ਨੂੰ ਲੈ ਕੇ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਅਦਾਲਤਾਂ ਵਿਚ ਚੌਥੇ ਦਿਨ ਵੀ ਇੰਟਰਵਿਊ ਵਿਚ ਬੇਰੁਜ਼ਗਾਰਾਂ ਦੀ ਭਾਰੀ ਭੀੜ ...

ਪੂਰੀ ਖ਼ਬਰ »

ਨਰਸਿੰਗ ਕਾਲਜ ਜਲਾਲਾਬਾਦ ਵਿਖੇ ਵਿਸ਼ਵ ਟੀ.ਬੀ. ਦਿਵਸ ਮਨਾਇਆ

ਜਲਾਲਾਬਾਦ, 25 ਮਾਰਚ (ਜਤਿੰਦਰ ਪਾਲ ਸਿੰਘ)-ਲੋਕਾਂ ਨੂੰ ਟੀ.ਬੀ ਤੋਂ ਮੁਕਤ ਕਰਨ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਚੱਲ ਰਹੇ ਨਰਸਿੰਗ ਕਾਲਜ ਵਿਖੇ ਸਿਹਤ ਵਿਭਾਗ ਵਲੋਂ ਵਿਸ਼ਵ ਟੀ.ਬੀ. ਜਾਗਰੂਕਤਾ ਦਿਵਸ ਮਲਾਇਆ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਸੈਮੀਨਾਰ ਕਰਵਾਇਆ

ਅਬੋਹਰ, 25 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਚ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਮਮਤਾ ਦੀ ਅਗਵਾਈ ਹੇਠ ਇਕ ਦਿਨਾਂ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸ੍ਰੀਮਤੀ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ 'ਚ 'ਹਾਰਡਵੇਅਰ ਵਰਕਸ਼ਾਪ' ਲਗਾਈ

ਅਬੋਹਰ, 25 ਮਾਰਚ (ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮਨ, ਕਾਲਾ ਟਿੱਬਾ (ਅਬੋਹਰ) ਦੇ ਕੰਪਿਊਟਰ ਵਿਭਾਗ ਵਲੋਂ 'ਹਾਰਡਵੇਅਰ ਵਰਕਸ਼ਾਪ' ਲਗਵਾਈ ਗਈ | ਜਿਸ ਵਿਚ ਤਕਨੀਕੀ ਮਾਹਿਰ (ਇੰਜੀਨੀਅਰ) ਅਨਿਲ ਬਿਸ਼ਨੋਈ ਨੇ ਵਿਦਿਆਰਥਣਾਂ ਨੂੰ ਹਾਰਡਵੇਅਰ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸ਼ਹਿਰੀ ਰੇਲਵੇ ਫਾਟਕ 'ਤੇ ਜ਼ਮੀਨਦੋਜ਼ ਪੁਲ ਦੇ ਨਿਰਮਾਣ ਦਾ ਕੰਮ ਸ਼ੁਰੂ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਦੇ ਰੇਲਵੇ ਫਾਟਕ 'ਤੇ ਜ਼ਮੀਨਦੋਜ਼ ਪੁਲ ਦਾ ਨਿਰਮਾਣ ਸ਼ੁਰੂ ਹੋਣ ਨਾਲ ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਣ ਲੱਗੀ ਹੈ | ਫ਼ਾਜ਼ਿਲਕਾ ਸ਼ਹਿਰ ਦੇ ਰੇਲਵੇ ਫਾਟਕੋਂ ਪਾਰ ਰਿਹਾਇਸ਼ੀ ਕਾਲੋਨੀਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 25 ਮਾਰਚ (ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਦੇ ਹੌਲਦਾਰ ਜਗਜੀਤ ਸਿੰਘ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਮੋਬਾਈਲ ਤੇ ਘਰਾਂ 'ਚ ਹੋਰ ਸਾਮਾਨ ਚੋਰੀ ਕਰ ਵੇਚਣ ਦੇ ਸਬੰਧ ਵਿਚ ਸਥਾਨਕ ਹਨੂੰਮਾਨਗੜ੍ਹ ਰੋਡ ਤੋਂ ਮਿਰਾਜ਼ ਸਿਨੇਮਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX