ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਤਰਨਤਾਰਨ

ਸਿਵਲ ਹਸਪਤਾਲ ਵਿਖੇ ਕੌਮੀ ਵੋਟਰ ਦਿਵਸ ਮਨਾਇਆ

ਤਰਨ ਤਾਰਨ, 25 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)- ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਲੋਕਤੰਤਰ ਵਿਚ ਆਪਣਾ ਪੂਰਨ ਵਿਸ਼ਵਾਸ ਰੱਖਦੇ ਹੋਏ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਆਪਣੇ ਸਮੁੱਚੇ ਸਟਾਫ਼ ਸਮੇਤ ਪ੍ਰਣ ਲੈਂਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੋਕਤੰਤਰ ਦੇ ਢਾਂਚੇ ਨੂੰ ਮਜਬੂਤ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ | 18 ਸਾਲ ਦੇ ਨਾਗਰਿਕਾਂ ਨੂੰ ਵੋਟ ਬਣਾਉਣ ਤੇ ਆਪਣੇ ਵੋਟ ਦੇ ਅਧਿਕਾਰ ਨੂੰ ਵਰਤੋਂ ਕਰਨ ਸਬੰਧੀ ਕਿਸੇ ਵੀ ਲਾਲਚ ਵਿਚ ਨਹੀਂ ਸਗੋਂ ਸੁਤੰਤਰ ਨਿਰਪੱਖ ਤੇ ਸ਼ਾਂਤੀ ਪੂਰਵਕ ਵੋਟ ਦੇਣ ਦੀ ਮਾਣ ਮਰਿਆਦਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਤੇ ਨਿਡਰ ਹੋ ਕੇ ਧਰਮ, ਵਰਗ, ਜਾਤ, ਸਮੁਦਾਇ ਤੋਂ ਪ੍ਰਭਾਵਿਤ ਹੋਏ ਬਿਨਾਂ ਚੋਣਾਂ ਵਿਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਡਾ. ਰਮੇਸ਼ ਕੁਮਾਰ, ਡਾ: ਰਜਿੰਦਰਪਾਲ, ਡਾ: ਸਵਰਨਜੀਤ ਧਵਨ, ਡਾ: ਰੋਹਿਤ ਮਹਿਤਾ, ਗੁਰਿੰਦਰ ਕੌਰ ਪੰਨੂੰ, ਸੁਖਦੇਵ ਸਿੰਘ, ਗੁਰਦੇਵ ਸਿੰਘ ਢਿੱਲੋਂ, ਦਲਜੀਤ ਸਿੰਘ, ਨੀਰੂ ਧਵਨ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਮੋਟਰਸਾਈਕਲ ਸਵਾਰ ਇਕ ਲੁਟੇਰਾ ਕਾਬੂ, ਇਕ ਫਰਾਰ

ਫਤਿਆਬਾਦ, 25 ਮਾਰਚ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਨਜ਼ਦੀਕ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ ਕੋਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ, ਜਿਨ੍ਹਾਂ ਵਿਚੋਂ ਇਕ ਲੁਟੇਰੇ ਨੂੰ ਕਾਬੂ ਕਰਕੇ ਪੁਲਿਸ ਹਵਾਲੇ ...

ਪੂਰੀ ਖ਼ਬਰ »

ਗੁਰਦੁਆਰਾ ਚੁਬੱਚਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ

ਸਰਹਾਲੀ ਕਲਾਂ, 25 ਮਾਰਚ (ਅਜੈ ਸਿੰਘ ਹੁੰਦਲ)- ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਰਹਾਲੀ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਗੁਰਦੁਆਰਾ ਚੁਬੱਚਾ ਸਾਹਿਬ ਪਾਤਸ਼ਾਹੀ ਪੰਜਵੀਂ ਵਿਖੇ ਕਰਵਾਏ ਦੋ ਰੋਜ਼ਾ ਸਮਾਗਮਾਂ ਮੌਕੇ ਪੰਥ ਦੇ ...

ਪੂਰੀ ਖ਼ਬਰ »

ਲਾਹਣ ਬਰਾਮਦ ਕਰਕੇ ਕੀਤਾ ਕੇਸ ਦਰਜ

ਤਰਨ ਤਾਰਨ, 25 ਮਾਰਚ (ਪਰਮਜੀਤ ਜੋਸ਼ੀ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ 350 ਕਿਲੋ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਦੇ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਦੇ ਐੱਸ.ਐਚ.ਓ. ਸ਼ਿਵਦਰਸ਼ਨ ਸਿੰਘ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬੇਟੀ ਪੜ੍ਹਾਓ, ਬੇਟੀ ਬਚਾਓ ਤਹਿਤ ਸਮਾਗਮ

ਖੇਮਕਰਨ, 25 ਮਾਰਚ (ਰਾਕੇਸ਼ ਬਿੱਲਾ)- ਸਿਵਲ ਸਰਜਨ ਤਰਨ ਤਾਰਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦਰ ਮੋਹਣ ਗੁਪਤਾ ਦੀ ਅਗਵਾਈ ਹੇਠ ਖੇਮਕਰਨ ਵਿਚ ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਤਹਿਤ ਇਕ ਸੈਮੀਨਾਰ ਕੀਤਾ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਲੜਕੀ ਨਾਲ ਗ਼ਲਤ ਹਰਕਤਾਂ ਕਰਨ 'ਤੇ ਕੇਸ ਦਰਜ

ਤਰਨ ਤਾਰਨ, 25 ਮਾਰਚ (ਪਰਮਜੀਤ ਜੋਸ਼ੀ)- ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਲੜਕੀ ਨਾਲ ਗ਼ਲਤ ਹਰਕਤਾਂ ਕਰਨ ਵਾਲੇ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਬੰਧਤ ਵਿਅਕਤੀ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਪਿੰਡ ਲਖਣਾ ਦੇ ਰਹਿਣ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਦਾ ਪਰਸ ਖੋਹ ਕੇ ਮੋਟਰਸਾਈਕਲ ਸਵਾਰ ਫਰਾਰ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)- ਆਪਣੇ ਪਤੀ ਨਾਲ ਜਾ ਰਹੀ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਭੰਗਾਲਾ ਦੀ ਮੁੱਖ ਅਧਿਆਪਕਾ ਦਾ ਦੋ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫਰਾਰ ਹੋ ਗਏ | ਪਰਸ ਵਿਚ ਇਕ ਸੋਨੇ ਦੀ ਮੁੰਦਰੀ, ਇਕ ਮੋਬਾਈਲ, ਪੈਨ ਕਾਰਡ, ਅਧਾਰ ਕਾਰਡ, 7400 ...

ਪੂਰੀ ਖ਼ਬਰ »

ਮਾਮਲਾ ਪ੍ਰਾਈਵੇਟ ਹਸਪਤਾਲ 'ਚ ਜਣੇਪੇ ਦੌਰਾਨ ਹੋਈ ਬੱਚੇ ਦੀ ਮੌਤ ਦਾ

ਹਸਪਤਾਲ ਖਿਲਾਫ਼ ਕਾਰਵਾਈ ਨੂੰ ਲੈ ਕੇ ਪਰਿਵਾਰਕ ਮੈਂਬਰ ਐੱਸ. ਐੱਸ. ਪੀ. ਨੂੰ ਮਿਲੇ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)- ਪਿਛਲੇ ਦਿਨੀਂ ਕੈਰੋਂ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਜਣੇਪੇ ਦੌਰਾਨ ਬੱਚੇ ਦੀ ਹੋਈ ਮੌਤ ਦੇ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧ ਵਿਚ ਮਿ੍ਤਕ ...

ਪੂਰੀ ਖ਼ਬਰ »

ਆਸਟ੍ਰੇਲੀਆ ਇੰਮੀਗ੍ਰੇਸ਼ਨ ਵਿਭਾਗ ਵਲੋਂ ਵਿਦਿਆਰਥੀਆਂ ਲਈ ਖੋਲ੍ਹੇ ਗਏ ਹਨ ਸਪਾਊਸ ਤੇ ਸਟੱਡੀ ਵੀਜ਼ੇ- ਗੈਵੀ ਕਲੇਰ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)- ਪੰਜਾਬ ਦੀ ਨਾਮਵਰ ਸੰਸਥਾ ਟੀਮ ਗਲੋਬਲ ਵਲੋਂ ਸਪਾਊਸ ਤੇ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਸਬੰਧੀ ਵਿਦਿਆਰਥੀਆਂ ਨੂੰ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਬੜੇ ਹੀ ਆਸਾਨੀ ਨਾਲ ਆਸਟ੍ਰੇਲੀਆ ਦਾ ਸਟੱਡੀ ਤੇ ਸਪਾਊਸ ...

ਪੂਰੀ ਖ਼ਬਰ »

ਦੋ ਦੇਸੀ ਪਿਸਤੌਲ, ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ 6 ਗਿ੍ਫ਼ਤਾਰ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਡਾਕਾ ਮਾਰਨ ਦੀ ਤਿਆਰੀ ਕਰਦਿਆਂ ਛੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਪਾਸੋਂ ਪੁਲਿਸ ਨੇ ਦੋ ਦੇਸੀ ਪਿਸਤੌਲ, 7 ...

ਪੂਰੀ ਖ਼ਬਰ »

'ਚੋਣ ਪਾਠਸ਼ਾਲਾ' ਰਾਹੀਂ ਪੜ੍ਹਾਇਆ ਜਾਵੇਗਾ ਲੋਕਤੰਤਰ ਦਾ ਪਾਠ- ਜ਼ਿਲਾ ਚੋਣ ਅਫ਼ਸਰ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)- ਭਾਰਤੀ ਚੋੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੌਜੂਦਾ ਵੋਟਰਾਂ ਤੇ ਭਵਿੱਖ ਦੇ ਵੋਟਰਾਂ ਖ਼ਾਸ ਕਰ ਕੇ ਨੌਜਵਾਨਾਂ ਤੇ ਪਿੰਡਾਂ ਦੇ ਲੋਕਾਂ ਨੂੰ ਲੋਕਤੰਤਰ ਦਾ ਪਾਠ ਪੜ੍ਹਾਉਣ ਲਈ ਹਰ ਪੋਲਿੰਗ ਸਟੇਸ਼ਨ ਪੱਧਰ 'ਤੇ 'ਚੋਣ ਪਾਠਸ਼ਾਲਾ' ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾ 'ਚ ਮੀਟਿੰਗਾਂ

ਪੱਟੀ, 25 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਦੇ ਪਿੰਡ ਸੀਤੋ ਨੌਬਾਦ, ਕੋਟਬੁੱਢਾ, ਦੁੱਬਲੀ, ਬਰਵਾਲਾ ਆਦਿ ਪਿੰਡਾਂ ਵਿਚ ਮੀਟਿੰਗਾਂ ਅਜੀਤ ਸਿੰਘ ਕੋਟ ਬੁੱਢਾ ਅਤੇ ਸੁਖਦੇਵ ਸਿੰਘ ਦੁੱਬਲੀ ਦੀ ਪ੍ਰਧਾਨਗੀ ਹੇਠ ਕੀਤੀਆਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨਾਲ ਕਿਸੇ ਉਮੀਦਵਾਰ ਦਾ ਕੋਈ ਮੁਕਾਬਲਾ ਨਹੀਂ- ਅਕਾਲੀ ਆਗੂ

ਖਡੂਰ ਸਾਹਿਬ, 25 ਮਾਰਚ (ਮਾਨ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸ਼ੀਟ 'ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਬੀਬੀ ਜਗੀਰ ਕੌਰ ਨਾਲ ਕਿਸੇ ਵੀ ਪਾਰਟੀ ਦੇ ਉਮੀਦਵਾਰ ਦਾ ਕੋਈ ਮੁਕਾਬਲਾ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ

ਮੀਆਂਵਿੰਡ, 25 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਸੂਬਾ ਸਕੱਤਰ ਪਿੰਦਰਜੀਤ ਸਿੰਘ ਸਰਲੀ ਦੇ ਨਜ਼ਦੀਕੀ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਬਿੱਟੂ ਤਖਤੂਚੱਕ ਨਾਲ ਮੀਟਿੰਗ ਕੀਤੀ ਤੇ ...

ਪੂਰੀ ਖ਼ਬਰ »

ਮੁੱਖ ਅਧਿਆਪਿਕਾ ਸਰਬਜੀਤ ਕੌਰ ਨੂੰ ਕਿ੍ਸ਼ਨ ਕੁਮਾਰ ਨੇ ਕੀਤਾ ਸਨਮਾਨਿਤ

ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਕੋਟਲੀ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਤਾਇਨਾਤ ਮੁੱਖ ਅਧਿਆਪਿਕਾ ਸਰਬਜੀਤ ਕੌਰ ਨੂੰ ਪੂਰੇ ਜ਼ਿਲ੍ਹੇ ਭਰ ਵਿਚ ਵਧੀਆ ਸੇਵਾਵਾਂ ਸਦਕਾ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਦੀ ਮੀਟਿੰਗ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)- ਪੰਜਾਬ ਏਕਤਾ ਪਾਰਟੀ ਦੇ ਦਫ਼ਤਰ ਵਿਚ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਜੋਹਲ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੇ ਪਾਰਟੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਸਬੰਧ ਵਿਚ ਹੋਈ | ਉਨ੍ਹਾਂ ਦੱਸਿਆ ਕਿ ਬੀਬੀ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਤੋਂ ਜਥੇਦਾਰ ਸਰਵਨ ਸਿੰਘ ਧੁੰਨ ਮਜ਼ਬੂਤ ਉਮੀਦਵਾਰ- ਯੂਥ ਵਿੰਗ

ਸ਼ਾਹਬਾਜ਼ਪੁਰ, 25 ਮਾਰਚ (ਪਰਦੀਪ ਬੇਗੇਪੁਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ ਉੱਥੇ ਹੀ ਕਾਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨ ਲਈ ਹਾਈਕਮਾਂਡ ਕੋਲ ਪਹੰੁਚ ਕੀਤੀ ਜਾ ਰਹੀ ਹੈ, ...

ਪੂਰੀ ਖ਼ਬਰ »

ਵਾਰਡ ਨੰ.-6 ਦੀਆਂ ਮੁਸ਼ਕਲਾਂ ਸਬੰਧੀ ਮੀਟਿੰਗ

ਤਰਨ ਤਾਰਨ, 25 ਮਾਰਚ (ਲਾਲੀ ਕੈਰੋਂ)- ਕਾਂਗਰਸ ਸਰਕਾਰ ਦੇ ਰਾਜ ਵਿਚ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਤਰਨ ਤਾਰਨ ਸ਼ਹਿਰ ਦੀਆਂ ਵਾਰਡਾਂ 'ਚ ਜੋ ਸਰਵਪੱਖੀ ਵਿਕਾਸ ਹੋ ਰਹੇ ਹਨ ਉਨ੍ਹਾਂ ਨਾਲ ਵਾਰਡਾਂ ਦੇ ਵਾਸੀਆਂ ਨੂੰ ਸੁੱਖ ਸਹੂਲਤਾਂ ਮਿਲਣ ਦੇ ...

ਪੂਰੀ ਖ਼ਬਰ »

ਕਾਂਗਰਸ ਤੋਂ ਸਤਾਏ ਲੋਕ ਹੁਣ ਲੋਕ ਸਭਾ ਚੋਣਾਂ 'ਚ ਕੱਢਣਗੇ ਬੁਖਲਾਹਟ- ਗੋਰਖਾ

ਤਰਨ ਤਾਰਨ, 25 ਮਾਰਚ (ਲਾਲੀ ਕੈਰੋਂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਉਤਾਰੇ ਜਾਣ ਤੋਂ ਬਾਅਦ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਹ ਵਿਚਾਰ ਸ਼੍ਰੋ: ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸੀ ਉਮੀਦਵਾਰ ਜਿੱਤ ਪ੍ਰਾਪਤ ਕਰੇਗਾ- ਸੁਖਪਾਲ ਸਿੰਘ

ਸਰਾਏਾ ਅਮਾਨਤ ਖਾਂ, 25 ਮਾਰਚ (ਨਰਿੰਦਰ ਸਿੰਘ ਦੋਦੇ)- ਲੋਕ ਸਭਾ ਚੋਣਾਂ 'ਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿਤਾਇਆ ਜਾਵੇਗੇ | ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਪਿੰਡ ਕਸੇਲ (ਹਰਬੰਸਪੁਰਾ) ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗਾ ਪੱਤਰ

ਤਰਨ ਤਾਰਨ, 25 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆ ਦੇ ਫੈਸਲੇ ਮੁਤਾਬਕ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੀਂ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ 'ਸਵੀਪ ਪ੍ਰੋਗਰਾਮ' ਤਹਿਤ ਰੈਲੀ ਨੂੰ ਕੀਤਾ ਰਵਾਨਾ

ਸਰਾਏਾ ਅਮਾਨਤ ਖਾਂ, 25 ਮਾਰਚ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮੀਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਕਸਬਾ ਸਰਾਏਾ ਅਮਾਨਤ ਖਾਂ 'ਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਜਾਗਰੂਕ ਕਰਨ ਲਈ ਐਕਟੀਵਿਟੀ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਮੀਟਿੰਗ

ਫਤਿਆਬਾਦ, 25 ਮਾਰਚ (ਹਰਵਿੰਦਰ ਸਿੰਘ ਧੂੰਦਾ)- ਖ਼ਾਲਸਾ ਪੰਥ ਦੇ ਪੰਜਾਂ ਪਿਆਰਿਆਂ 'ਚੋਂ ਭਾਈ ਹਿੰਮਤ ਸਿੰਘ, ਜਿਨ੍ਹਾਂ ਦਾ ਜਨਮ ਦਿਹਾੜਾ 31 ਮਾਰਚ ਨੂੰ ਕਸ਼ਯਪ ਬਿਰਾਦਰੀ ਵਲੋਂ ਇਲਾਕੇ ਦੀਆਂ, ਸੰਗਤਾਂ ਦੇ ਸਹਿਯੋਗ ਨਾਲ, ਬੁੰਗਾ ਭਾਈ ਹਿੰਮਤ ਸਿੰਘ ਵਿਖੇ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੁਕਾਨਦਾਰਾਂ ਨੂੰ ਸਰਟੀਫਿਕੇਟ ਤੇ ਲਿਟਰੇਚਰ ਵੰਡਿਆ

ਤਰਨ ਤਾਰਨ, 25 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਨਯੋਗ ਕਮਿਸ਼ਨਰ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਕਾਹਨ ਸਿੰਘ ਪੰਨੂ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਤਰਨ ...

ਪੂਰੀ ਖ਼ਬਰ »

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਸਿਵਲ ਹਸਪਤਾਲ ਵਿਖੇ ਮੀਟਿੰਗ

ਤਰਨ ਤਾਰਨ, 25 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)- ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਸਮਸ਼ੇਰ ਸਿੰਘ ਵਲੋਂ ਤਰਨ ਤਾਰਨ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਮੌਜੂਦਗੀ 'ਚ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ...

ਪੂਰੀ ਖ਼ਬਰ »

ਸਵ. ਦਲਬੀਰ ਸਿੰਘ ਬ੍ਰਹਮਪੁਰਾ ਨੂੰ ਸ਼ਰਧਾਂਜਲੀਆਂ ਭੇਟ

ਚੋਹਲਾ ਸਾਹਿਬ, 25 ਮਾਰਚ (ਬਲਵਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਭਤੀਜੇ ਦਲਬੀਰ ਸਿੰਘ ਬ੍ਰਹਮਪੁਰਾ ਸਪੁੱਤਰ ਸਵ. ਸਰਪੰਚ ਦਲਜੀਤ ਸਿੰਘ ਬ੍ਰਹਮਪੁਰਾ ਜੋ ਕੁੱਝ ਦਿਨ ਪਹਿਲਾਂ ਅਚਾਨਕ ...

ਪੂਰੀ ਖ਼ਬਰ »

ਸੰਦੀਪ ਏ .ਆਰ. ਗੁਰਦੁਆਰਾ ਖੱਡੀ ਸਾਹਿਬ ਨਤਮਸਤਕ ਹੋਏ

ਖਡੂਰ ਸਾਹਿਬ, 25 ਮਾਰਚ (ਮਾਨ ਸਿੰਘ)- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਵਿਧਾਇਕ ਤੇ ਹਲਕਾ ਬਾਬਾ ਬਕਾਲਾ ਦੇ ਇੰਚਾਰਜ਼ ਮਲਕੀਤ ਸਿੰਘ ਏ.ਆਰ. ਦੇ ਸਪੁੱਤਰ ਸੰਦੀਪ ਸਿੰਘ ਏ.ਆਰ. ਨੂੰ ਪਾਰਟੀ ਵਿਚ ਕੌਮੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ, ਜਿਸ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਚੋਹਲਾ ਸਾਹਿਬ, 25 ਮਾਰਚ (ਬਲਵਿੰਦਰ ਸਿੰਘ)- ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਬੰਧੀ ਤਰਕਸ਼ੀਲ ਸੁਸਾਇਟੀ ਚੋਹਲਾ ਸਾਹਿਬ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਦੇਸ ਭਗਤ ਯਾਦਗਾਰ ਹਾਲ ਵਿਖੇ ਤਰਕਸ਼ੀਲ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ 29 ਤੋਂ ਦੁਬਾਰਾ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗੀ- ਦਿਆਲ ਸਿੰਘ

ਮੀਆਂਵਿੰਡ, 25 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਦੀ ਮੀਟਿੰਗ ਬਾਬਾ ਮਰਹਾਣਾ ਸਾਹਿਬ ਦੇ ਅਸਥਾਨ ਤੇ ਪ੍ਰਧਾਨ ਦਿਆਲ ਸਿੰਘ, ਲਖਬੀਰ ਸਿੰਘ ਵੈਰੋਵਾਲ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਅੰਗਰੇਜ਼ ਸਿੰਘ ਬਾਕੀਪੁਰ ਤੇ ਹੋਰ ਸ਼ਹੀਦਾਂ ਦੀ ਬਰਸੀ 29 ਨੂੰ ਮਨਾਈ ਜਾਵੇਗੀ- ਕਿਸਾਨ ਆਗੂ

ਸ਼ਾਹਬਾਜ਼ਪੁਰ, 25 ਮਾਰਚ (ਪਰਦੀਪ ਬੇਗੇਪੁਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਸੁਰਜਨ ਜੀ ਦੀ ਮੀਟਿੰਗ ਜ਼ੋਨ ਸਕੱਤਰ ਰੇਸ਼ਮ ਸਿੰਘ ਘੁਰਕਵਿੰਡ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਰੂੜਾ ਜੀ ਘੁਰਕਵਿੰਡ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਅਖੰਡ ਪਾਠ ਦਾ ਭੋਗ ਪਾਇਆ

ਖੇਮਕਰਨ, 25 ਮਾਰਚ (ਰਾਕੇਸ਼ ਬਿੱਲਾ)- ਚੀਫ਼ ਖਾਲਸਾ ਦੀਵਾਨ ਅਧੀਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀ: ਸੈ: ਸਕੂਲ ਪਿੰਡ ਆਸਲ ਉਤਾੜ ਵਿਖੇ ਬੱਚਿਆਂ ਦੀ ਪੜ੍ਹਾਈ ਦੇ ਨਵੇਂ ਸੈਸ਼ਨ ਦੀ ਅਰੰਭਤਾ ਮੌਕੇ ਅਖੰਡ ਪਾਠ ਦਾ ਭੋਗ ਪਾਇਆ ਗਿਆ | ਪਾਠ ਦੇ ਭੋਗ ਉਪਰੰਤ ਕਥਾਵਾਚਕ ਭਾਈ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਖਡੂਰ ਸਾਹਿਬ ਵਿਖੇ ਐਕਸਟੈਂਸ਼ਨ ਲੈਕਚਰ ਕਰਵਾਇਆ

ਖਡੂਰ ਸਾਹਿਬ, 25 ਮਾਰਚ (ਕੁਲਾਰ)- ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ 'ਤੇ ਲੈਕਚਰ ਕਰਵਾਏ ਜਾਂਦੇ ਹਨ | ਇਸੇ ਹੀ ਲੜੀ ਤਹਿਤ ਸੰਸਥਾ ਵਿਖੇ ਮਨੁੱਖੀ ਅਧਿਕਾਰਾਂ ਲਈ ਸਰਗਰਮ ਉੱਘੇ ਲੇਖਕ ...

ਪੂਰੀ ਖ਼ਬਰ »

ਕਵੀਸ਼ਰ ਦਰਬਾਰ 4 ਤੋਂ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)- ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖੇ ਵਿਖੇ ਗੁਰਿੰਦਰਪਾਲ ਸਿੰਘ ਬੈਂਕਾ ਪ੍ਰਧਾਨ, ਭਗਵੰਤ ਸਿੰਘ ਸੂਰਵਿੰਡ ਚੇਅਰਮੈਨ ਕਵੀਸ਼ਰ ਸਭਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਆਈ. ਟੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭਿੱਖੀਵਿੰਡ, 25 ਮਾਰਚ (ਬੌਬੀ)- ਇਸ ਸਾਲ ਦਾ ਬੀ. ਏ. ਕਲਾਸਾਂ ਦਾ ਨਤੀਜਾ ਸ਼ਾਨਦਾਰ ਰਿਹਾ, ਸਾਰੀਆਂ ਵਿਦਿਆਰਥਣਾਂ ਚੰਗੇ ਨੰਬਰ ਲੈ ਕੇ ਪਾਸ ਹੋਈਆਂ | ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਨੇ ਪਾਸ ਹੋਈਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ...

ਪੂਰੀ ਖ਼ਬਰ »

ਸਾਲਾਨਾ ਕੀਰਤਨ ਦਰਬਾਰ ਸਬੰਧੀ ਪੋਸਟਰ ਕੀਤਾ ਰਿਲੀਜ਼

ਪੱਟੀ, 25 ਮਾਰਚ (ਅਵਤਾਰ ਸਿੰਘ ਖਹਿਰਾ)- ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵਲੋਂ ਭਾਈ ਗੁਰਇਕਬਾਲ ਸਿੰਘ ਅਗਵਾਈ ਹੇਠ 3 ਅਪ੍ਰੈਲ ਨੂੰ ਸਾਲਾਨਾ ਕੀਰਤਨ ਦਰਬਾਰ ਕਰਵਾਉਣ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਸਕੱਤਰ ਜੋਗਾ ਸਿੰਘ ਨੇ ...

ਪੂਰੀ ਖ਼ਬਰ »

ਡਾ. ਜਸਪ੍ਰੀਤ ਸਿੰਘ ਨੂੰ ਡਾਇਰੈਕਟਰ ਸਿਹਤ ਵਿਭਾਗ ਨੇ ਵਲੋਂ ਪ੍ਰਸੰਸਾ ਪੱਤਰ

ਪੱਟੀ, 25 ਮਾਰਚ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਤਰਨ ਤਾਰਨ ਅੰਦਰ ਨਸ਼ੇ ਦੇ ਖਾਤਮੇ ਵਿਚ ਯੋਗਦਾਨ ਕਰਨ ਲਈ ਡਾ. ਜਸਪ੍ਰੀਤ ਸਿੰਘ ਇੰਚਾਰਜ਼ ਓਟ ਸੈਂਟਰ ਭੱਗੂਪੁਰ ਹਵੇਲੀਆਂ ਨੂੰ ਵਿਸ਼ੇਸ਼ ਤੌਰ 'ਤੇ ਡਾ. ਸ਼ਮਸੇਰ ਸਿੰਘ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨੇ ਸਨਮਾਨਿਤ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਜਲੰਧਰ ਰਿਜਨਲ ਕੈਂਪਸ ਦੇ ਡਾ: ਦੀਪ ਕਮਲ ਕੌਰ ਰੰਧਾਵਾ ਨੂੰ ਮਿਲਿਆ ਕੌਮੀ ਖੋਜ ਪੁਰਸਕਾਰ

ਅੰਮਿ੍ਤਸਰ, 25 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਲੰਧਰ ਸਥਿਤ ਰਿਜਨਲ ਕੈਂਪਸ ਦੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਦੇ ਸੀਨੀਅਰ ਅਧਿਆਪਕ ਡਾ: ਦੀਪ ਕਮਲ ਕੌਰ ਰੰਧਾਵਾ ਨੂੰ ਆਈ. ਐਸ. ਟੀ. ਈ. ਐੱਨ. ਕੌਮੀ ਖੋਜ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਚੋਰੀ

ਅੰਮਿਤਸਰ, 25 ਮਾਰਚ (ਰੇਸ਼ਮ ਸਿੰਘ)-ਮੋਟਰਸਾਇਕਲ ਚੋਰੀ ਦੀਆਂ ਵਾਰਦਾਤਾਂ ਤਹਿਤ ਦੋ ਹੋਰ ਮੋਟਰਸਾਇਕਲ ਚੋਰੀ ਹੋ ਗਏ | ਪਹਿਲੀ ਸ਼ਿਕਾਇਤ ਥਾਣਾ ਸੀ ਡਵੀਜ਼ਨ ਦੀ ਪੁਲਿਸ ਕੋਲ ਗੁਰਵਿੰਦਰ ਸਿੰਘ ਨੇ ਦਰਜ ਕਰਵਾਈ ਹੈ, ਜਿਸ ਨੇ ਦੱਸਿਆ ਕਿ ਉਸਦਾ ਮੋਟਰਸਾਇਕਲ ਸਪਲੈਂਡਰ ਰੰਗ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਖੋਹੀ ਗਈ ਸਕੂਟੀ ਬਰਾਮਦ, ਇਕ ਲੁਟੇਰਾ ਗਿ੍ਫ਼ਤਾਰ

ਬੰਡਾਲਾ, 25 ਮਾਰਚ (ਅਮਰਪਾਲ ਸਿੰਘ ਬੱਬੂ)-ਲੁੱਟ ਖਸੁਟ ਕਰਨ ਵਾਲੇ ਅਤੇ ਦੂਸਰੇ ਅਸਮਾਜਿਕ ਤੱਤਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਸੁੰਨਸਾਨ ਥਾਂਵਾਂ, ਲਿੰਕ ਸੜਕਾਂ, ਡਰੇਨਾ ਅਤੇ ਨਹਿਰ ਦੀਆਂ ਪੁਲੀਆਂ ਉਪਰ ਵਿਸ਼ੇਸ਼ ਨਾਕਾ ਲਗਾ ਕੇ ਮੁਹਿੰਮ ਵਿੱਢੀ ਗਈ ਹੈ ¢ ਇਸੇ ਲੜੀ ...

ਪੂਰੀ ਖ਼ਬਰ »

ਸੰਦੀਪ ਸਿੰਘ ਏ. ਆਰ. ਨੇ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮੱਥਾ ਟੇਕਿਆ

ਜੰਡਿਆਲਾ ਗੁਰੂ, 25 ਮਾਰਚ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਯੂਥ ਆਗੂ ਸ: ਸੰਦੀਪ ਸਿੰਘ ਏ. ਆਰ. ਨੂੰ ਯੂਥ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਉਨ੍ਹਾਂ ਨੇ ਅੱਜ ਆਪਣੇ ਪਿਤਾ ਤੇ ਸਾਬਕਾ ਵਿਧਾਇਕ ਸ: ਮਲਕੀਅਤ ਸਿੰਘ ਏ. ਆਰ. ਤੇ ...

ਪੂਰੀ ਖ਼ਬਰ »

ਸੰਦੀਪ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਲੋਪੋਕੇ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪਿੰਡ ਹੇਤਮਪੁਰਾ ਦੀ ਸਰਪੰਚ ਸ੍ਰੀਮਤੀ ਸਵਰਨ ਕੌਰ, ਸੁਰਜੀਤ ਸਿੰਘ ਦੀ ਪੋਤਰੀ ਅਤੇ ਬਲਵਿੰਦਰ ਸਿੰਘ ਦੀ ਬੇਟੀ ਸੰਦੀਪ ਕੌਰ (22) ਦੀ ਬੀਤੇ ਦਿਨੀ ਇਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਉਨ੍ਹਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਦੀ ਵਾਅਦਾ ਖਿਲਾਫੀ 'ਤੇ ਪ੍ਰਗਟਾਇਆ ਰੋਸ

ਅਜਨਾਲਾ, 25 ਮਾਰਚ (ਸੁੱਖ ਮਾਹਲ)-ਕਿਰਤੀ ਕਿਸਾਨ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲ੍ਹਾਂ ਦੀ ਅਗਵਾਈ 'ਚ ਇਥੋਂ ਨੇੜਲੇ ਪਿੰਡ ਡੱਬਰ ਵਿਖੇ ਹੋਈ, ਜਿਸ 'ਚ ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਕਾਂਗਰਸੀ ਤੇ ਇਸਾਈ ਆਗੂ ਸੋਨੂੰ ਜਾਫਰ ਦੇ ਘਰ ਛਾਪੇਮਾਰੀ ਤੋਂ ਇਸਾਈ ਭਾਈਚਾਰਾ ਗੁੱਸੇ 'ਚ

ਗੱਗੋਮਾਹਲ, 25 ਮਾਰਚ (ਬਲਵਿੰਦਰ ਸਿੰਘ ਸੰਧੂ)¸ਪੰਜਾਬ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਤੇ ਕ੍ਰਿਸ਼ਚਨ ਸਮਾਜ ਫਰੰਟ ਦੇ ਸੂਬਾ ਪ੍ਰਧਾਨ ਸੋਨੂੰ ਜਾਫਰ ਦੇ ਜੱਦੀ ਪਿੰਡ ਜਾਫਰ ਕੋਟ ਵਿਖੇ ਖੇਤਾਂ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪੁਲਿਸ ਥਾਣਾ ਅਜਨਾਲਾ ਦੀ ਪੁਲਿਸ ...

ਪੂਰੀ ਖ਼ਬਰ »

ਕਾਂਗਰਸੀ ਤੇ ਇਸਾਈ ਆਗੂ ਸੋਨੂੰ ਜਾਫਰ ਦੇ ਘਰ ਛਾਪੇਮਾਰੀ ਤੋਂ ਇਸਾਈ ਭਾਈਚਾਰਾ ਗੁੱਸੇ 'ਚ

ਗੱਗੋਮਾਹਲ, 25 ਮਾਰਚ (ਬਲਵਿੰਦਰ ਸਿੰਘ ਸੰਧੂ)¸ਪੰਜਾਬ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਤੇ ਕ੍ਰਿਸ਼ਚਨ ਸਮਾਜ ਫਰੰਟ ਦੇ ਸੂਬਾ ਪ੍ਰਧਾਨ ਸੋਨੂੰ ਜਾਫਰ ਦੇ ਜੱਦੀ ਪਿੰਡ ਜਾਫਰ ਕੋਟ ਵਿਖੇ ਖੇਤਾਂ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪੁਲਿਸ ਥਾਣਾ ਅਜਨਾਲਾ ਦੀ ਪੁਲਿਸ ...

ਪੂਰੀ ਖ਼ਬਰ »

ਕੱਲ੍ਹ ਵਿਸ਼ਵ ਥਿਏਟਰ ਦਿਵਸ ਮੌਕੇ ਨਵੀਂ ਟੈਲੀ ਫ਼ਿਲਮ 'ਜੀ ਆਇਆ ਨੂੰ ' ਹੋਵੇਗੀ ਰਲੀਜ਼-ਸੰਧੂ, ਰੰਧਾਵਾ

ਅਜਨਾਲਾ, 25 ਮਾਰਚ (ਐਸ. ਪ੍ਰਸ਼ੋਤਮ)-ਸ਼ਾਨ ਅਤੇ ਕ੍ਰਿਏਟਰ ਫਿਲਮਜ਼ ਦੀ ਨਵੀਂ ਟੈਲੀ ਫ਼ਿਲਮ 'ਜੀ ਆਇਆਂ ਨੂੰ ' ਵਿਸ਼ਵ ਥਿਏਟਰ ਦਿਵਸ ਮੌਕੇ 27 ਮਾਰਚ ਨੂੰ ਰਿਲੀਜ਼ ਹੋਵੇਗੀ | ਅੱਜ ਇਥੇ ਇਹ ਜਾਣਕਾਰੀ ਫ਼ਿਲਮ ਦੇ ਨਿਰਦੇਸ਼ਕ ਗੁਰਪ੍ਰੀਤ ਸੰਧੂ ਰਾਜੀਆਂ ਤੇ ਕਹਾਣੀਕਾਰ ਗੁਰ ...

ਪੂਰੀ ਖ਼ਬਰ »

ਨਿਰਮਲ ਗਿੱਲ 'ਰੂਹ' ਗੀਤ ਨਾਲ ਆਏ ਚਰਚਾ 'ਚ

ਸਠਿਆਲਾ, 25 ਮਾਰਚ (ਜਗੀਰ ਸਿੰਘ ਸਫਰੀ)¸ਕਸਬਾ ਸਠਿਆਲਾ ਦੇ ਉਭਰਦੇ ਕਲਾਕਾਰ ਨਿਰਮਲ ਗਿੱਲ 'ਰੂਹ' ਗੀਤ ਨਾਲ ਖ਼ੂਬ ਚਰਚਾ ਵਿਚ ਹਨ | ਕਲਾਕਾਰ ਨਿਰਮਲ ਗਿੱਲ ਨੇ ਦੱਸਿਆ ਕਿ ਗੀਤਕਾਰ ਮਾ: ਨਛੱਤਰ ਬੱਲ ਵਲੋਂ ਲਿਖੇ ਗਏ ਗੀਤ 'ਰੂਹ' ਦੀ ਵੀਡਿੳ ਡਾਇਰੈਕਟਰ ਗੁਰੀ ਗਰੇਵਾਲ ਦੁਆਰਾ ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਆਨੰਦ ਜੋੜੀ ਸਿਮਰਤੀ ਪੁਰਸਕਾਰ ਸਮਾਰੋਹ ਕਰਵਾਇਆ

ਲੋਪੋਕੇ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)-ਗੁਰਬਖਸ਼ ਸਿੰਘ ਪ੍ਰੀਤਲੜੀ ਦੇ ਸੁਪਨਿਆਂ ਦੀ ਵਰੋਸਾਈ ਧਰਤੀ ਪ੍ਰੀਤ ਨਗਰ ਸਥਿਤ ਪ੍ਰੀਤ ਭਵਨ ਵਿਖੇ ਅੱਜ ਪਹਿਲਾ ਆਨੰਦ ਜੋੜੀ ਸਿਮਰਤੀ ਪੁਰਸਕਾਰ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁਖ ਮਹਿਮਾਨ ਵਜੋਂ ਡਾ: ਸਵਰਾਜਬੀਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਸਮਾਰਟ ਸਕੂਲ ਪ੍ਰੋਜੈਕਟ ਅਧੀਨ ਡਬਲ-ਡੈਸਕ ਅਤੇ ਬੋਰਡ ਪਹੁੰਚਣੇ ਸ਼ੁਰੂ

ਅਜਨਾਲਾ, 25 ਮਾਰਚ (ਸੁੱਖ ਮਾਹਲ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਕੂਲਾਂ 'ਚ ਬਣਦੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ ਚੱਲ ਰਹੇ ਨਾਟਕ ਮੇਲੇ ਵਿਚ 'ਫੈਸਲੇ' ਨਾਟਕ ਦਾ ਹੋਇਆ ਮੰਚਨ

ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਵਿਖੇ ਚਲ ਰਹੇ ਅੰਮਿ੍ਤਸਰ ਰੰਗਮੰਚ ਉਤਸਵ ਦੌਰਾਨ ਅੱਜ ਤਾਬੀਰ ਥੀਏਟਰ ਐਸੋਸੀਏਸ਼ਨ ਅੰਮਿ੍ਤਸਰ ਦੀ ਟੀਮ ਵਲੋਂ ਸ਼ੰਕਰ ਸ਼ੇਸ਼ ਦਾ ਲਿਖਿਆ ਅਤੇ ਅਮਨਦੀਪ ਸਿੰਘ ਦੀ ਨਿਰਦੇਸ਼ਨਾ ਹੇਠ ਪੰਜਾਬੀ ਨਾਟਕ 'ਫ਼ੈਸਲਾ' ਦਾ ...

ਪੂਰੀ ਖ਼ਬਰ »

ਅਮਨਦੀਪ ਪ੍ਰੀਮੀਅਰ ਲੀਗ ਦੇ ਦੂਜੇ ਦਿਨ ਹਰਿਆਣਾ ਕ੍ਰਿਕਟ ਲੀਗ ਤੇ ਅਮਨਦੀਪ ਕ੍ਰਿਕਟ ਅਕੈਡਮੀ ਰਹੀਆਂ ਜੇਤੂ

ਅੰਮਿ੍ਤਸਰ, 25 ਮਾਰਚ (ਜੱਸ)-ਅਮਨਦੀਪ ਗਰੁੱਪ ਆਫ ਹਾਸਪੀਟਲ ਦੀ ਅਗਵਾਈ 'ਚ ਇਥੇ ਕਰਵਾਈ ਜਾ ਰਹੀ ਅਮਨਦੀਪ ਪ੍ਰੀਮੀਅਰ ਲੀਗ-2019 ਕ੍ਰਿਕਟ ਟੂਰਨਾਮੈਂਟ ਦੇ ਅੱਜ ਦੂਜੇ ਦਿਨ 2 ਮੈਚ ਖੇਡੇ ਗਏ | ਪਹਿਲਾ ਮੈਚ ਹਰਿਆਣਾ ਕ੍ਰਿਕਟ ਲੀਗ ਅਤੇ ਅਜੀਤ ਮੈਮੋਰੀਅਲ ਕਿ੍ਕੇਟ ਕਲੱਬ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਦਾ ਜ਼ਿਆਦਾ ਇਸਤੇਮਾਲ ਕਰਨਾ ਕੰਨਾਂ ਲਈ ਹਾਨੀਕਾਰਕ -ਡਾ: ਰੰਧਾਵਾ

ਚੌਕ ਮਹਿਤਾ, 25 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਮੋਬਾਈਲ ਫੋਨ ਅਤੇ ਹੈਾਡਫ਼ੋਨ ਦਾ ਜ਼ਿਆਦਾ ਇਸਤੇਮਾਲ ਕਰਨ ਨਾਲ ਕੰਨਾਂ ਲਈ ਹਾਨੀਕਾਰਕ ਸਾਬਤ ਹੋ ਰਿਹਾ ਹੈ | ਇਹ ਜਾਣਕਾਰੀ ਕੰਨਾਂ ਦੇ ਸਪੈਸ਼ਲਿਸਟ ਡਾ: ਰਾਜਬਰਿੰਦਰ ਸਿੰਘ ਰੰਧਾਵਾ ਗੁਰਸ਼ੇਰ ਕਲੀਨਿਕ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

ਫ਼ਿਲਮ ਰੱਬ ਦਾ ਰੇਡੀਓ-2 ਦੇ ਅਦਾਕਾਰ ਤਰਸੇਮ ਜੱਸੜ ਅਤੇ ਸਿੰਮੀ ਚਾਹਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਨਵੀਂ ਆ ਰਹੀ ਪੰਜਾਬੀ ਫ਼ਿਲਮ ਰੱਬ ਦਾ ਰੇਡੀਓ-2 ਦੀ ਟੀਮ ਫ਼ਿਲਮ ਦੇ ਪ੍ਰਚਾਰ ਲਈ ਪੁੱਜੀ | ਇਸ ਦੌਰਾਨ ਇਸ ਟੀਮ 'ਚ ਅਦਾਕਾਰ ਅਤੇ ਗਾਇਕ ਤਰਸੇਮ ਸਿੰਘ ਜੱਸੜ ਅਤੇ ਸਿੰਮੀ ਚਾਹਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਕੀਤੀ ਵੱਖ-ਵੱਖ ਵਿਭਾਗਾਂ ਦੀ ਅਚਨਚੇਤੀ ਚੈਕਿੰਗ

ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਨਵ ਨਿਯੁਕਤ ਕਮਿਸ਼ਨਰ ਸ: ਹਰਬੀਰ ਸਿੰਘ ਵਲੋਂ ਅੱਜ ਨਿਗਮ ਦੇ ਵੱਖ-ਵੱਖ ਵਿਭਾਗਾਂ ਦੀ ਅਚਨਚੇਤੀ ਜਾਂਚ ਕੀਤੀ | ਇਸ ਦੌਰਾਨ ਉਨ੍ਹਾਂ ਨੇ ਜਨਮ ਮੌਤ ਵਿਭਾਗ, ਪੁਛਗਿੱਛ ਕਾਉਂਟਰ ਅਤੇ ਬਿਲਡਿੰਗ ਵਿਭਾਗ ਦਾ ਦੌਰਾ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX