ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 45 ਬੱਚਿਆਂ ਦੀ ਵੀ ਗਈ ਜਾਨ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਗਿਫ੍ਰਤਾਰ ਮੁਖ਼ਬਰ ਦੀ ਅਦਾਲਤ 'ਚ ਮੁੜ ਹੋਈ ਪੇਸ਼ੀ
. . .  1 day ago
26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਨਗੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ
. . .  1 day ago
ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਮੋਗੇ 'ਚ ਅੱਗ ਦੀ ਲਪੇਟ 'ਚ ਆਈ ਕਣਕ ਦੀ 44 ਏਕੜ ਫ਼ਸਲ, ਜ਼ਿਲ੍ਹੇ ਦੀ ਇਹ 7ਵੀਂ ਘਟਨਾ
. . .  1 day ago
ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਕਤਲੇਆਮ ਦਾ ਬਦਲਾ ਸਨ ਸ੍ਰੀਲੰਕਾ ਦੇ ਧਮਾਕੇ
. . .  1 day ago
ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਨੇੜੇ 125 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਵਿੱਤ ਮੰਤਰੀ ਅਰੁਣ ਜੇਤਲੀ ਨੇ ਪਾਈ ਵੋਟ
. . .  1 day ago
ਮੋਗੇ 'ਚ ਅੱਗ ਲੱਗਣ ਕਾਰਨ ਕਣਕ ਦੀ 200 ਏਕੜ ਫ਼ਸਲ ਸੜ ਕੇ ਸੁਆਹ
. . .  1 day ago
ਸੁਖਬੀਰ ਬਾਦਲ ਨੇ ਅਬੋਹਰ ਤੋਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਉੱਤਰ ਪ੍ਰਦੇਸ਼ 'ਚ 1 ਵਜੇ ਤੱਕ 35.49 ਫ਼ੀਸਦੀ ਹੋਈ ਵੋਟਿੰਗ
. . .  1 day ago
ਬਿਹਾਰ 'ਚ 12 ਵਜੇ ਤੱਕ 26.19 ਫ਼ੀਸਦੀ ਹੋਈ ਵੋਟਿੰਗ
. . .  1 day ago
ਮੇਰੀ ਲੜਾਈ ਰਜਵਾੜਾਸ਼ਾਹੀ ਖ਼ਿਲਾਫ਼-ਰਾਜਾ ਵੜਿੰਗ
. . .  1 day ago
ਐੱਲ. ਕੇ. ਅਡਵਾਨੀ ਨੇ ਪਾਈ ਵੋਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਫਿਰ ਅੱਗ ਲੱਗਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
. . .  1 day ago
ਵਾਢੀ ਸਮੇਂ ਕੰਬਾਈਨ 'ਚੋਂ ਨਿਕਲੀ ਚੰਗਿਆੜੀ ਨਾਲ ਕਣਕ ਨੂੰ ਲੱਗੀ ਅੱਗ
. . .  1 day ago
ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਚ ਡਿੰਪਾ ਨੇ ਹਲਕਾ ਖਡੂਰ ਸਾਹਿਬ ਤੋਂ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  1 day ago
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 day ago
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  1 day ago
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  1 day ago
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  1 day ago
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  1 day ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  1 day ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  1 day ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

10 ਕਿੱਲੋ ਅਫ਼ੀਮ ਸਮੇਤ ਸਕਾਰਪੀਓ ਸਵਾਰ 4 ਦੋਸ਼ੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਫ਼ੇਜ਼-8 ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਸਕਾਰਪੀਓ ਸਵਾਰ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿੱਲੋ ਅਫ਼ੀਮ ਬਰਾਮਦ ਕੀਤੀ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹੇ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੱੁਧ ਸ਼ੁਰੂ ਕੀਤੀ ਮੁਹਿੰਮ ਤਹਿਤ ਡੀ. ਐੱਸ. ਪੀ. ਸਿਟੀ-2 ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਥਾਣਾ ਮੁਖੀ ਫੇਜ਼-8 ਇੰਸਪੈਕਟਰ ਗੱਬਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਟੀ. ਪੁਆਇੰਟ ਪਿੰਡ ਲੰਬਿਆਂ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ, ਇਸ ਦੌਰਾਨ ਪੁਲਿਸ ਪਾਰਟੀ ਨੇ ਚਿੱਟੇ ਰੰਗ ਦੀ ਇਕ ਸਕਾਰਪੀਓ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਦੇ ਡਰਾਈਵਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਨਾਕੇ 'ਤੇ ਤਾਇਨਾਤ ਪੁਲਿਸ ਪਾਰਟੀ ਨੇ ਬੜੀ ਮੁਸਤੈਦੀ ਨਾਲ ਸਕਾਰਪੀਓ ਗੱਡੀ ਨੂੰ ਰੋਕ ਲਿਆ | ਉਨ੍ਹਾਂ ਦੱਸਿਆ ਕਿ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਕਿੱਲੋ ਅਫ਼ੀਮ ਬਰਾਮਦ ਹੋਈ, ਜਿਸ ਕਰਕੇ ਉਕਤ ਮੁਲਜ਼ਮਾਂ ਵਿਰੱੁਧ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 18, 61, 85 ਅਧੀਨ ਥਾਣਾ ਫ਼ੇਜ਼-8 ਵਿਚ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸਕਾਰਪੀਓ ਗੱਡੀ ਵਿਚ 4 ਵਿਅਕਤੀ ਸਵਾਰ ਸਨ, ਜਿਨ੍ਹਾਂ ਦੀ ਪੱੁਛ ਪੜਤਾਲ ਦੌਰਾਨ ਸਤਿੰਦਰਜੀਤ ਸਿੰਘ ਵਾਸੀ ਖੰਟ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਗੁਰਮੀਤ ਸਿੰਘ ਵਾਸੀ ਚੰੁਨੀ ਖੁਰਦ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਅਮਰਿੰਦਰ ਕੁਮਾਰ ਉਰਫ ਛੋਟੂ ਵਾਸੀ ਪਿੰਡ ਮੋਨੂ ਮੰਡਲ ਥਾਣਾ ਮੇਜਰਗੰਜ ਜ਼ਿਲ੍ਹਾ ਸੀਤਾਮੜੀ ਬਿਹਾਰ ਅਤੇ ਕਿਰਪਾਲ ਸਿੰਘ ਵਾਸੀ ਮਾਨਖੇੜੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ | ਭੁੱਲਰ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਅਫ਼ੀਮ ਉਹ ਲਖਨਊ ਤੋਂ ਮੁਜ਼ੱਫਰਪੁਰ (ਬਿਹਾਰ) ਨੂੰ ਜਾਂਦੇ ਹਾਈਵੇਜ 'ਤੇ ਮੁਜ਼ੱਫਰਪੁਰ ਨਜ਼ਦੀਕ ਪੈਂਦੇ ਢਾਬੇ, ਜਿਸ ਦਾ ਮਾਲਕ ਗੁਰਦੀਪ ਸਿੰਘ ਵਾਸੀ ਕੁਰਾਲੀ ਰੋਡ ਚਨਾਲੋ ਹੈ, ਤੋਂ ਲੈ ਕੇ ਆਏ ਸਨ ਅਤੇ ਇੱਥੇ ਕਾਕਾ ਨਾਂਅ ਦੇ ਵਿਅਕਤੀ ਨੂੰ ਪਹੁੰਚਾਉਣੀ ਸੀ, ਉਨ੍ਹਾਂ ਨੂੰ ਪ੍ਰਤੀ ਕਿੱਲੋ 20 ਹਜ਼ਾਰ ਰੁਪਏ (ਕੁੱਲ 2 ਲੱਖ ਰੁਪਏ) ਬਤੌਰ ਡਲਿਵਰੀ ਮਿਲਣੇ ਸਨ | ਇਸ ਤੋਂ ਪਹਿਲਾਂ ਵੀ ਉਹ ਦੋ ਗੇੜੇ ਲਗਾ ਚੱੁਕੇ ਸਨ | ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਇਨ੍ਹਾਂ ਤੋਂ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ |

ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਨੂੰ ਲੋਕ ਚੋਣਾਂ 'ਚ ਜਵਾਬ ਦੇਣਗੇ-ਮਜੀਠੀਆ

ਅਬੋਹਰ, 25 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਕਾਂਗਰਸ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਸੀ | ਲੋਕ 2 ਸਾਲਾਂ 'ਚ ਸਰਕਾਰ ਤੋਂ ਅੱਕ ਚੁੱਕੇ ਹਨ | ਲੋਕ ਸਭਾ ਚੋਣਾਂ 'ਚ ਲੋਕ ਸਰਕਾਰ ਨੂੰ ਜਵਾਬ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ...

ਪੂਰੀ ਖ਼ਬਰ »

ਬਠਿੰਡਾ ਵਿਚ ਏਮਜ਼ ਕਾਂਗਰਸ ਨੇ ਨਹੀਂ, ਬਾਦਲਾਂ ਨੇ ਲੇਟ ਕਰਵਾਇਆ - ਬ੍ਰਹਮ ਮਹਿੰਦਰਾ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)- ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਨਹੀਂ ਸਗੋਂ ਬਾਦਲਾਂ ਨੇ ਆਪਣੇ ਵਿਸ਼ੇਸ਼ ਹਿੱਤਾਂ ਲਈ ਬਠਿੰਡਾ ਵਿਚ ਏਮਜ਼ ਪ੍ਰਾਜੈਕਟ ਵਿਚ ਦੇਰੀ ਕਰਵਾਈ ਹੈ¢ ਇਸ ਤੋਂ ਇਲਾਵਾ ਇਨ੍ਹਾਂ ਕਾਰਨਾਂ ਕਰ ਕੇ ਮੋਹਾਲੀ ...

ਪੂਰੀ ਖ਼ਬਰ »

ਰਜਿੰਦਰਾ ਪਾਰਕ 'ਚ ਦਰੱਖ਼ਤ ਨਾਲ ਲਟਕੀ ਵਿਅਕਤੀ ਦੀ ਲਾਸ਼ ਮਿਲੀ

ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ) ਚੰਡੀਗੜ੍ਹ ਸੈਕਟਰ-1 ਵਿਚ ਪੈਂਦੇ ਰਜਿੰਦਰਾ ਪਾਰਕ 'ਚ ਇਕ ਵਿਅਕਤੀ ਦੀ ਲਾਸ਼ ਦਰਖ਼ਤ ਨਾਲ ਲਟਕੀ ਹੋਈ ਮਿਲੀ | ਪੁਲਿਸ ਅਨੁਸਾਰ ਸ਼ੁਰੂਆਤੀ ਜਾਂਚ ਵਿਚ ਇਹ ਆਤਮ ਹੱਤਿਆ ਦਾ ਮਾਮਲਾ ਲੱਗ ਰਿਹਾ ਹੈ ਹਾਲਾਂਕਿ ਪੁਲਿਸ ਹਰ ਪੱਖ ...

ਪੂਰੀ ਖ਼ਬਰ »

ਖਟੋਲੀ ਦੇ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ ਦੇ ਮਾਮਲੇ 'ਚ 1 ਹੋਰ ਦੋਸ਼ੀ ਗਿ੍ਫ਼ਤਾਰ

ਪੰਚਕੂਲਾ, 25 ਮਾਰਚ (ਕਪਿਲ)- ਪੰਚਕੂਲਾ ਦੇ ਪਿੰਡ ਖਟੋਲੀ ਵਿਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿਚ ਚੰਡਿਮੰਦਿਰ ਥਾਣਾ ਪੁਲਿਸ ਨੇ 1 ਹੋਰ ਅਰੋਪੀ ਨੂੰ ਗਿ੍ਫ਼ਤਾਰ ਕੀਤਾ ਹੈ¢ ਅਰੋਪੀ ਦੀ ਪਹਿਚਾਣ ਨਿਵਾਸੀ ਮੇਰਠ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ¢ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸੇਵਾਮੁਕਤ ਅੰਡਰ ਸੈਕਟਰੀ ਦੀ ਮੌਤ

ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-46/47 ਲਾਈਟ ਪੁਆਇੰਟ ਨੇੜੇ ਇਕ ਐਕਟੀਵਾ ਸਕੂਟਰ ਦੀ ਟੱਕਰ ਨਾਲ ਇਕ ਰਾਹ ਜਾਂਦੇ ਵਿਅਕਤੀ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਪਛਾਣ ਬਲਬੀਰ ਕੁਮਾਰ ਬਹਿਲ ਵਜੋਂ ਹੋਈ ਹੈ ਜੋ ਸੈਕਟਰ-50 ...

ਪੂਰੀ ਖ਼ਬਰ »

ਗਾਂਜੇ ਸਮੇਤ ਔਰਤ ਸਣੇ 2 ਗਿ੍ਫ਼ਤਾਰ

ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗਾਂਜੇ ਸਣੇ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਟੀਮ ਨੇ ਮੁਹਾਲੀ ਦੇ ਪਿੰਟੂ ਕੁਮਾਰ ਸ਼ਾਹ ਨੂੰ ਬਾਪੂਧਾਮ ਕਾਲੋਨੀ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਐਨ.ਕੇ.ਸ਼ਰਮਾ ਨੂੰ ਨਾਮਜ਼ਦਗੀ ਵੇਲੇ ਦਿੱਤਾ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ

ਚੰਡੀਗੜ੍ਹ, 25 ਮਾਰਚ (ਸੁਰਜੀਤ ਸਿੰਘ ਸੱਤੀ)- ਡੇਰਾਬਸੀ ਹਲਕੇ ਤੋਂ ਵਿਧਾਇਕ ਐਨ.ਕੇ. ਸ਼ਰਮਾ ਦੀ ਚੋਣ ਰੱਦ ਕਰਨ ਦੀ ਮੰਗ ਕਰਦੀ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਪਟੀਸ਼ਨਰ ਦੇ ਵਕੀਲ ਵਲੋਂ ਜਸਟਿਸ ਸੁਦੀਪ ਆਹਲੂਵਾਲੀਆ ਦੀ ਇਕਹਿਰੀ ਬੈਂਚ ਮੂਹਰੇ ਦਲੀਲਾਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਪਵਨ ਬਾਂਸਲ ਮਗਰਮੱਛ ਵਾਲੇ ਹੰਝੂ ਵਹਾਉਣੇ ਬੰਦ ਕਰਨ- ਆਵਾਜ਼ ਪਾਰਟੀ

ਚੰਡੀਗੜ੍ਹ, 25 ਮਾਰਚ (ਆਰ.ਐਸ.ਲਿਬਰੇਟ)-ਅੱਜ ਮੌਲੀ ਜੱਗਰਾਂ ਵਿਚ ਚੰਡੀਗੜ੍ਹ ਆਵਾਜ਼ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਵਿਨਾਸ਼ ਸਿੰਘ ਸ਼ਰਮਾ ਨੇ ਘਰੋ-ਘਰੀ ਜਾ ਕੇ ਆਪਣੇ ਹੱਕ ਵਿਚ ਵੋਟਾਂ ਮੰਗੀਆਂ ਅਤੇ ਇਕੱਠ ਨੂੰ ਸੰਬੋਧਿਤ ਕਰਦੇ ਕਿਹਾ ਕਿ ਕਾਂਗਰਸ ਦੇ ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਸਿਨਹਾ ਵਲੋਂ ਅਪਾਹਜ ਵੋਟਰਾਂ ਸਬੰਧੀ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ

ਚੰਡੀਗੜ੍ਹ, 25 ਮਾਰਚ (ਆਰ.ਐਸ.ਲਿਬਰੇਟ)-ਅੱਜ ਮੁੱਖ ਚੋਣ ਅਧਿਕਾਰੀ ਅਜੌਏ ਕੁਮਾਰ ਸਿਨਹਾ ਨੇ ਚੰਡੀਗੜ੍ਹ ਦੀ ਲੋਕ ਸਭਾ ਚੋਣ ਦੌਰਾਨ ਅਪਾਹਜ ਵਿਅਕਤੀਆਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ 'ਤੇ ਸਬੰਧਿਤ ਅਧਿਕਾਰੀਆਂ ਨਾਲ ਬੈਠਕ ਕੀਤੀ | ਬੈਠਕ ਦੌਰਾਨ ਸੀ.ਈ.ਓ. ਨੇ ਸਾਰੇ ਏ.ਆਰ.ਓ. ...

ਪੂਰੀ ਖ਼ਬਰ »

ਵਧੀਕ ਚੋਣ ਕਮਿਸ਼ਨਰ ਵਲੋਂ ਲੋਕ ਸਭਾ ਚੋਣ ਸਬੰਧੀ ਬੈਂਕਾਂ ਦੇ ਨੁਮਾਇੰਦਿਆਂ ਨਾਲ ਬੈਠਕ

ਚੰਡੀਗੜ੍ਹ, 25 ਮਾਰਚ (ਆਰ.ਐਸ.ਲਿਬਰੇਟ)-ਆਗਾਮੀ ਚੋਣਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਕਮ ਵਧੀਕ ਮੁੱਖ ਚੋਣ ਅਧਿਕਾਰੀ ਮਨਦੀਪ ਸਿੰਘ ਬਰਾੜ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਵੋਟਰ ਦੀ ਜਾਗਰੂਕਤਾ ਅਤੇ ਸ਼ਮੂਲੀਅਤ ਨੂੰ ਵਧਾਉਣ ਦੇ ਤਰੀਕਿਆਂ 'ਤੇ ਅਮਲ ਕਰਨ ...

ਪੂਰੀ ਖ਼ਬਰ »

ਸ਼ਰਮਾ ਫਾਰਮ ਜ਼ੀਰਕਪੁਰ ਵਿਖੇ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ 2 ਨੂੰ - ਮਲਕਪੁਰ

ਲਾਲੜੂ, 25 ਮਾਰਚ (ਰਾਜਬੀਰ ਸਿੰਘ)-ਅਕਾਲੀ-ਭਾਜਪਾ ਗਠਜੋੜ ਦੇ ਯੂਥ ਵਿੰਗ ਵਲੋਂ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਯੂਥ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਨੋਟਬੰਦੀ ਨੇ ਦੇਸ਼ ਦਾ ਬਹੁਤ ਨੁਕਸਾਨ ਕੀਤਾ- ਬੀਬੀ ਗਰਚਾ

ਮੁੱਲਾਂਪੁਰ ਗਰੀਬਾਦਾਸ, 25 ਮਾਰਚ (ਖੈਰਪੁਰ)-ਮੋਦੀ ਸਰਕਾਰ ਵਲੋਂ ਕੀਤੀ ਗਈ ਨੋਟਬੰਦੀ ਦਾ ਦੇਸ਼ ਨੂੰ ਕੋਈ ਖਾਸ ਲਾਭ ਨਹੀਂ ਹੋਇਆ ਸਗੋਂ ਉਲਟਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਲਖਵਿੰਦਰ ਕੌਰ ਗਰਚਾ ਨੇ ਨਵਾਂਗਰਾਉਂ ਦੇ ਵਾਰਡ ...

ਪੂਰੀ ਖ਼ਬਰ »

ਫਰੈਂਡਜ਼ ਇਨਕਲੇਵ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ- ਕੰਗ

ਖਰੜ, 25 ਮਾਰਚ (ਮਾਨ)-ਫਰੈਂਡਜ਼ ਇਨਕਲੇਵ ਮਾਰਕੀਟ ਬੱਸ ਅੱਡਾ ਖਰੜ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਜਲਦੀ ਹੱਲ ਕਰਵਾਇਆ ਜਾਵੇਗਾ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮਾਰਕੀਟ ਦੀਆਂ ਸਮੱਸਿਆਵਾਂ ਬਾਰੇ ਹੋਈ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਮੀਤ ਪ੍ਰਧਾਨ ਮਲਕੀਤ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰੀ ਦੇ ਮੀਤ ਪ੍ਰਧਾਨ ਮਲਕੀਤ ਸਿੰਘ ਆਪਣੇ ਇਕ ਦਰਜਨ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਮਲਕੀਤ ਸਿੰਘ ਤੋਂ ਇਲਾਵਾ ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ 'ਚ ਕੁਲਵੰਤ ਸਿੰਘ, ...

ਪੂਰੀ ਖ਼ਬਰ »

ਤਿੰਨ ਨਵੇਂ ਸੈਨਿਕ ਸਕੂਲਾਂ ਵਿਚ ਦਾਖ਼ਲੇ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੀ ਸੈਨਿਕ ਸਕੂਲ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਨੇ ਅਕਾਦਮਿਕ ਸੈਸ਼ਨ, 2019-20 ਲਈ ਚੰਦਰਾਪੁਰ (ਮਹਾਰਾਸ਼ਟਰ), ਮੇਨਪੁਰੀ (ਉੱਤਰ ਪ੍ਰਦੇਸ਼) ਅਤੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਸਥਾਪਤ ਤਿੰਨ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਤੇ ਕਾਲਜ ਸੈਕਟਰ-32 'ਚ 'ਟੈਕਨੋਫੈਸਟ 2019' ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)- ਸੈਕਟਰ-32 ਦੇ ਸਰਕਾਰੀ ਮੈਡੀਕਲ ਹਸਪਤਾਲ ਅਤੇ ਕਾਲਜ ਦੇ ਪੈਰਾ ਮੈਡੀਕਲ ਵਿਦਿਆਰਥੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 'ਟੈਕਨੋਫੈਸਟ 2019' ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਦੇਸ਼ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨਾਲ ਕੁੱਟਮਾਰ ਦੇ ਮਾਮਲੇ 'ਚ ਦੋ ਸਕੇ ਭਰਾ ਬਰੀ

ਕੁੱਟਮਾਰ ਦਾ ਵੀਡੀਓ ਹੋਇਆ ਸੀ ਵਾਇਰਲ - ਫਿਰ ਵੀ ਪੁਲਿਸ ਨਹੀਂ ਕਰ ਸਕੀ ਅਦਾਲਤ 'ਚ ਮਾਮਲਾ ਸਾਬਤ ਚੰਡੀਗੜ੍ਹ, 25 ਮਾਰਚ (ਰਣਜੀਤ ਸਿੰਘ/ਜਾਗੋਵਾਲ)- ਮਨੀਮਾਜਰਾ ਦੇ ਸ਼ਾਸਤਰੀ ਨਗਰ ਨੇੜੇ ਦਸੰਬਰ 2017 ਵਿਚ ਪੁਲਿਸ ਕਰਮੀਆਂ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ ਹੋਇਆ ਸੀ | ਪੁਲਿਸ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨਾਲ ਕੁੱਟਮਾਰ ਦੇ ਮਾਮਲੇ 'ਚ ਦੋ ਸਕੇ ਭਰਾ ਬਰੀ

-ਮੇਅਰ ਦੇ ਘਰ 'ਚ ਦੋ ਲੱਖ ਦਾ ਰੰਗ-ਰੋਗਨ ਕਰਵਾਉਣ ਦਾ ਮਾਮਲਾ- xਚੰਡੀਗੜ੍ਹ, 25 ਮਾਰਚ ( ਆਰ.ਐਸ.ਲਿਬਰੇਟ)-ਮੇਅਰ ਰਾਜੇਸ਼ ਕਾਲੀਆ ਦੀ ਜੁਝਾਰ ਨਗਰ ਵਾਲੇ ਘਰ ਵਿਚ ਇਕ ਕੰਪਨੀ ਦੁਆਰਾ 2 ਲੱਖ ਰੁਪਏ ਵਿਚ ਸਫੇਦੀ, ਡਿਸਟੇਂਪਰ ਅਤੇ ਰੰਗ ਦੇ ਕੰਮ ਸਬੰਧੀ ਜਾਂਚ ਤੋਂ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਧੋਖੇ ਨਾਲ ਏ.ਟੀ.ਐਮ. ਦੀ ਵਰਤੋਂ ਕਰ ਕੇ 20 ਹਜ਼ਾਰ ਰੁਪਏ ਕਢਵਾਏ

ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਖੁੱਡਾ ਲਾਹੌਰਾ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਏ.ਟੀ.ਐਮ. ਕਾਰਡ ਦੀ ਵਰਤੋ ਕਰਕੇ ਕਿਸੇ ਨੇ 20 ਹਜ਼ਾਰ ਰੁਪਏ ਕਢਵਾ ਲਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਰਵੀ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਡਾ: ਸਿੱਧੂ ਨੇ ਸੁਖਨਾ ਝੀਲ ਨੇੜੇ ਸਮਰਥਕਾਂ ਦੇ ਇਕੱਠ ਨੂੰ ਸੰਬੋਧਿਤ ਕੀਤਾ

ਚੰਡੀਗੜ੍ਹ, 25 ਮਾਰਚ (ਆਰ.ਐਸ.ਲਿਬਰੇਟ)-ਅੱਜ ਡਾ: ਨਵਜੋਤ ਸਿੱਧੂ ਚੰਡੀਗੜ੍ਹ ਤੋਂ ਕਾਂਗਰਸ ਦੀ ਟਿਕਟ ਦੀ ਦਾਅਵੇਦਾਰ ਨੇ ਸਿੱਧੂ ਫਾਰਮ ਸੁਖਨਾ ਝੀਲ ਦੇ ਨੇੜੇ ਗੁਰਦੁਆਰਾ ਗੁਰੂ ਸਾਗਰ ਸਾਹਿਬ ਮਾਰਗ 'ਤੇ ਸਮਰਥਕਾਂ ਦੇ ਇਕੱਠ ਨੂੰ ਸੰਬੋਧਿਤ ਕੀਤਾ | ਡਾ: ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਪੀ. ਯੂ 'ਚ ਸੋਲੋ ਆਰਟ ਪ੍ਰਦਰਸ਼ਨੀ ਲਗਾਈ

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਆਰਟਸ ਹਿਸਟਰੀ ਅਤੇ ਵਿਜੁਅਲ ਆਰਟਸ ਵਿਭਾਗ ਵਲੋਂ ਸੋਸ਼ਲ ਸਬਸਟਾਂਸ ਓਰਗਨਾਈਜੇਸ਼ਨ ਦੇ ਸਹਿਯੋਗ ਨਾਲ ਸੋਲੋ ਆਰਟ ਪ੍ਰਦਰਸ਼ਨੀ ਲਗਾਈ ਗਈ | ਇਸ ਦਾ ਵਿਸ਼ਾ 'ਦਾ ਵਿਸ਼ਪਰਿਗ ਵੂਡ' ਰੱਖਿਆ ਗਿਆ | ...

ਪੂਰੀ ਖ਼ਬਰ »

ਮਾਮਲਾ ਇਨੈਲੋ ਦੇ 5 ਦਲਬਦਲੂ ਵਿਧਾਇਕਾਂ ਵਿਰੁੱਧ ਕਾਰਵਾਈ ਦਾ ਪ੍ਰੋਸੀਜਰ ਲੰਬਾ - ਸਪੀਕਰ ਵਲੋਂ ਕਿਸੇ ਵੀ ਸਮੇਂ ਕੀਤਾ ਜਾ ਸਕਦੈ ਨੋਟਿਸ ਜਾਰੀ

ਚੰਡੀਗੜ੍ਹ, 25 ਮਾਰਚ (ਐਨ.ਐਸ. ਪਰਵਾਨਾ)-ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨਾਲ ਸਬੰਧਤ ਹਰਿਆਣਾ ਵਿਧਾਨ ਸਭਾ ਦੇ 4 ਮੈਂਬਰਾਂ, ਜਿਨ੍ਹਾਂ 'ਤੇ ਦਲਬਦਲੂ ਵਿਰੋਧੀ ਕਾਨੂੰਨ ਦੀ ਸਿਆਸੀ ਤਲਵਾਰ ਲਟਕ ਰਹੀ ਹੈ, ਨੂੰ ਸਪੀਕਰ ਕੰਵਰਪਾਲ ਗੁੱਜਰ ਵਲੋਂ ਕਿਸੇ ਵੀ ਸਮੇਂ ਨੋਟਿਸ ਜਾਰੀ ...

ਪੂਰੀ ਖ਼ਬਰ »

ਰਤਨ ਗਰੁੱਪ ਵਿਖੇ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਰਤਨ ਗਰੁੱਪ ਆਫ਼ ਇੰਸਟੀਚਿਊਟ ਸੈਕਟਰ-78 ਮੁਹਾਲੀ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕੈਂਪਸ ਵਿਖੇ 'ਰਾਸ਼ਟਰ ਪ੍ਰਤੀ ਨੌਜਵਾਨਾਂ ਦੀ ਜ਼ਿੰਮੇਵਾਰੀ' ਵਿਸ਼ੇ ਤਹਿਤ ਇਕ ...

ਪੂਰੀ ਖ਼ਬਰ »

ਖਰੜ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ 6 ਨੂੰ

ਖਰੜ, 25 ਮਾਰਚ (ਜੰਡਪੁਰੀ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਖਰੜ ਦੀ ਅਨਾਜ ਮੰਡੀ ਵਿਖੇ 6 ਅਪ੍ਰੈਲ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਖਰੜ ਦੇ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ ਵਿਦਿਆਰਥੀਆਂ ਨੇ ਕੌਮੀ ਈ-ਸਮਿੱਟ ਮੁਕਾਬਲੇ 'ਚ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਦੇ ਵਿਦਿਆਰਥੀਆਂ ਨੇ ਆਈ. ਆਈ. ਟੀ. ਰੁੜਕੀ ਵਿਖੇ ਹੋਏ ਕੌਮੀ ਪੱਧਰ ਦੇ ਇਕ ਮੁਕਾਬਲੇ ਵਿਚ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਹਾਸਲ ਕਰਕੇ ਜ਼ਿਲ੍ਹਾ ਮੁਹਾਲੀ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਖਰੜ ਨੇੜਲੇ ਪਿੰਡ ਖੈਰਪੁਰ ਬਲਾਕ ਮੋਰਿੰਡਾ ਦੀ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਸਰਬੱਤ ਦੇ ਭਲੇ ਲਈ ਗੁਰਦੁਆਰਾ ਡੇਰਾ ਸਾਹਿਬ ਪਿੰਡ ਖੈਰਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਬੱਚਿਆਂ ਨੇ ਬੂਟੇ ਲਗਾਏ

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਡਾਊਨ ਸਿੰਡ੍ਰੋਮ ਸੋਸਾਇਟੀ, (ਸੀ.ਡੀ.ਐਸ.ਐਸ.) ਜੇਨੇਟਿਕ ਸੈਂਟਰ ਜੀ.ਐਮ.ਸੀ.ਐਚ. ਅਤੇ ਸਰਕਾਰੀ ਰਿਹੈਬਿਲਿਟੇਸ਼ਨ ਇੰਸਟੀਚਿਊਟ ਫ਼ਾਰ ਇੰਟੇਲੇਕਚੁਅਲ ਡਿਸਏਬਿਲਿਟੀਜ਼ (ਗਰਿਡ) ਨੇ ਡਾਊਨ ਸਿੰਡ੍ਰੋਮ ਦਿਵਸ ਦੇ ਮੌਕੇ ...

ਪੂਰੀ ਖ਼ਬਰ »

ਟਰੈਵਲ ਏਜੰਟ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼

ਜ਼ੀਰਕਪੁਰ, 25 ਮਾਰਚ (ਅਵਤਾਰ ਸਿੰਘ)-ਚੰਡੀਗੜ੍ਹ-ਅੰਬਾਲਾ ਹਾਈਵੇਅ 'ਤੇ ਸਥਿਤ ਇਕ ਟਰੈਵਲ ਏਜੰਟ 'ਤੇ ਦਰਜਨਾਂ ਲੋਕਾਂ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ ਹੈ | ਪੀੜਤ ਲੋਕਾਂ ਵਲੋਂ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਕੇ ...

ਪੂਰੀ ਖ਼ਬਰ »

ਸਿਆਲਬਾ ਸਕੂਲ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਹਸਪਤਾਲ ਅੰਦਰ ਸਫ਼ਾਈ ਮੁਹਿੰਮ ਚਲਾਈ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਪੰਜਾਬ ਨੂੰ ਸੋਹਣਾ ਅਤੇ ਸਿਹਤਮੰਦ ਬਣਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੀ. ਐੱਚ. ਸੀ. ਬੂਥਗੜ੍ਹ ਵਲੋਂ ਵੀ ਇਸ ਮੁਹਿੰਮ 'ਚ ਬਣਦਾ ਯੋਗਦਾਨ ਪਾਇਆ ...

ਪੂਰੀ ਖ਼ਬਰ »

ਡੇਰਾਬੱਸੀ ਦੇ ਸੋਮਨਾਥ ਸ਼ਰਮਾ ਮੁੜ ਚੁਣੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ

ਡੇਰਾਬੱਸੀ, 25 ਮਾਰਚ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਦੇ ਸੋਮਨਾਥ ਸ਼ਰਮਾ ਦੀ ਸ਼ਾਨਦਾਰ ਕਾਰਗੁਜਾਰੀ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੜ ਭਾਰਤ ਵਿਕਾਸ ਪ੍ਰੀਸ਼ਦ (ਪੂਰਬੀ ਪੰਜਾਬ) ਦਾ ਪ੍ਰਧਾਨ ਚੁਣਿਆ ਗਿਆ ਹੈ | ਪ੍ਰੀਸ਼ਦ ਦੇ ਸੂਬਾ ਸਕੱਤਰ ਬਲਜਿੰਦਰ ਸਿੰਘ ਵਲੋਂ ਦਿੱਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਲਾਲੜੂ, 25 ਮਾਰਚ (ਰਾਜਬੀਰ ਸਿੰਘ)-ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅੱਜ ਵਣ ਮੰਡਲ (ਵਿਸਥਾਰ) ਪਟਿਆਲਾ ਵਿਭਾਗ ਦੀ ਟੀਮ ਅਤੇ ਥਾਣਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਤਿੰਨ ਰੋਜ਼ਾ ਰੈਜ਼ਜੀਡੈਂਸ਼ੀਅਲ ਕੈਂਪ ਲਗਾਇਆ

ਲਾਲੜੂ, 25 ਮਾਰਚ (ਰਾਜਬੀਰ ਸਿੰਘ)-ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਸਥਾਨਕ ਆਈ. ਟੀ. ਆਈ. ਵਿਖੇ 'ਟ੍ਰੇਨਿੰਗ ਆਨ ਯੂਥ ਲੀਡਰਸ਼ਿਪ ਐਾਡ ਕਮਿਊਨਿਟੀ ਡਿਵੈਲਪਮੈਂਟ' ਸਬੰਧੀ ਤਿੰਨ ਰੋਜ਼ਾ ਰੈਜੀਡੈਂਸ਼ੀਅਲ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ 45 ਨੌਜਵਾਨਾਂ ਨੇ ਹਿੱਸਾ ...

ਪੂਰੀ ਖ਼ਬਰ »

ਦੁਕਾਨਾਂ ਦੀਆਂ ਸੂਚਨਾ ਤਖ਼ਤੀਆਂ ਪੰਜਾਬੀ ਵਿਚ ਲਿਖਵਾਉਣ ਸਬੰਧੀ ਮੁਹਿੰਮ ਸ਼ੁਰੂ- ਧਨੋਆ

ਐੱਸ. ਏ. ਐੱਸ. ਨਗਰ, 25 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਕੌਾਸਲਰ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵਲੋਂ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਾ ਦੀ ਸਰਪ੍ਰਸਤੀ ਹੇਠ ਐੱਸ. ਏ. ਐੱਸ. ਨਗਰ ਵਿਚ ਦੁਕਾਨਾਂ ਦੀਆਂ ਸੂਚਨਾ ਤਖ਼ਤੀਆਂ ਪੰਜਾਬੀ ਵਿਚ ਵੀ ਲਿਖਵਾਉਣ ਦੀ ...

ਪੂਰੀ ਖ਼ਬਰ »

ਸਾਬਕਾ ਡਿਪਟੀ ਮੇਅਰ ਵਿਨੋਦ ਅਗਰਵਾਲ ਨੇ ਲੋਕ ਸਭਾ ਚੋਣਾਂ 'ਚ ਅਹਿਮ ਜ਼ਿੰਮੇਵਾਰੀ ਸੌਾਪਣ ਦੀ ਜਤਾਈ ਇੱਛਾ

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਵਾਰਡ ਨੰਬਰ-26 ਦੇ ਕੌਾਸਲਰ ਵਿਨੋਦ ਅਗਰਵਾਲ ਨੇ ਪ੍ਰੈਸ ਕਾਨਫ਼ਰੰਸ ਕਰਕੇ ਲੋਕ ਸਭਾ ਚੋਣਾਂ ਦੌਰਾਨ ਅਹਿਮ ਜ਼ਿੰਮੇਵਾਰੀ ਸੌਾਪਣ ਦੀ ਇੱਛਾ ਜਤਾਈ ਗਈ | ਉਨ੍ਹਾਂ ਕਿਹਾ ਪਾਰਟੀ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਪਹਿਲੀ ਵਾਰ ਯੋਗਾ ਅਤੇ ਯੋਗਾ ਥਰੈਪੀ ਵਰਕਸ਼ਾਪ

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਿਚ ਪਹਿਲੀ ਵਾਰ ਯੋਗਾ ਅਤੇ ਯੋਗਾ ਥਰੈਪੀ ਵਰਕਸ਼ਾਪ ਲਗਾਈ ਗਈ | ਤਿੰਨ ਵੱਖ-ਵੱਖ ਪੜਾਵਾਂ ਵਿਚ ਕਰਵਾਈ ਗਈ ਇਸ ਯੋਗਾ ਥਰੈਪੀ ਵਿਚ 200 ਵਿਅਕਤੀਆਂ ਨੇ ਹਿੱਸਾ ਲਿਆ ਜਿਨ੍ਹਾਂ ਨੇ ਸ਼ਤ ਕਰਮਾ ਸਿਧਾਂਤ ਦੀ ਥਿਊਰੀ ਅਤੇ ...

ਪੂਰੀ ਖ਼ਬਰ »

ਕਰਨਾਲ ਵਿਖ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਗੋਸ਼ਟੀ ਕਰਵਾਈ

ਚੰਡੀਗੜ੍ਹ, 25 ਮਾਰਚ (ਐਨ.ਐਸ. ਪਰਵਾਨਾ)-ਅੱਜ ਕਰਨਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧ 'ਚ ਇਕ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਹਰਿਆਣਾ ਦੇ ਮੁੱਖ ਸਕੱਤਰ ਡੀ.ਐਸ.ਢੇਸੀ ਮੁੱਖ ਮਹਿਮਾਨ ਵਜੋਂ ਪਹੁੰਚੇ ਹੋਏ ਸਨ | ਇਸ ਮੌਕੇ ਮੁੱਖ ਸਕੱਤਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੂਸੋਲ ਵਲੋਂ 6ਵੀਂ ਕਾਨਵੋਕੇਸ਼ਨ

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਓਪਨ ਲਰਨਿੰਗ (ਯੂਸੋਲ) ਵਿਭਾਗ ਵਲੋਂ ਛੇਵੀਂ ਕਨਵੋਕੇਸ਼ਨ ਅਤੇ 46ਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਕੁੱਲ 94 ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ 'ਟੈਕਨੋ ਵਿਰਸਾ-2019' ਦਾ ਸ਼ਾਨਦਾਰ ਆਗਾਜ਼

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ (ਆਰ. ਬੀ. ਯੂ.) ਕੈਂਪਸ ਵਿਖੇ ਦੋ ਰੋਜ਼ਾ ਟੈਕਨੀਕਲ ਅਤੇ ਕਲਚਰਲ ਫੈਸਟ 'ਟੈਕਨੋ ਵਿਰਸਾ-2019' ਦਾ ਸ਼ਾਨਦਾਰ ਆਗਾਜ਼ ਹੋਇਆ | ਇਸ ਫੈਸਟ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ 1.58 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ ਬਰਾਮਦ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਲਗਾਏ ਸਪੈਸ਼ਲ ਨਾਕੇ ਦੌਰਾਨ ਮਟੌਰ ਪੁਲਿਸ ਨੇ ਡੇਢ ਕਰੋੜ ਦੀ ਕੀਮਤ ਤੋਂ ਵੱਧ ਦੇ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਸਮੇਤ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ | ਇਸ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਖ਼ੁਦਕੁਸ਼ੀ

ਜ਼ੀਰਕਪੁਰ, 25 ਮਾਰਚ (ਅਵਤਾਰ ਸਿੰਘ)-ਵੀ. ਆਈ. ਪੀ. ਸੜਕ 'ਤੇ ਸਥਿਤ ਮੋਨਾ ਗਰੀਨ ਸੁਸਾਇਟੀ ਵਿਚ ਅੱਜ ਸਵੇਰ ਤਕਰੀਬਨ 9 ਵਜੇ ਇਕ ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰ ਲਈ ਗਈ | ਪੁਲਿਸ ਨੇ ਦੱਸਿਆ ਕਿ ਮਿ੍ਤਕਾ ਦੇ ਪਤੀ ਅਨੁਸਾਰ ਉਸ ਦੀ ਪਤਨੀ ਲੰਮੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੀ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਕਾਰੀ ਦੇ ਘਰ 'ਚ ਲੱਗੀ ਅੱਗ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-91 ਵਿਖੇ ਅੱਜ ਦੇਰ ਸ਼ਾਮ ਇਕ ਸੇਵਾ-ਮੁਕਤ ਅਧਿਕਾਰੀ ਦੇ ਘਰ ਵਿਚ ਅਚਾਨਕ ਅੱਗ ਲੱਗ ਗਈ, ਲੇਕਿਨ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਦੀ ਮੁਸ਼ਤੈਦੀ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ...

ਪੂਰੀ ਖ਼ਬਰ »

ਜਾਅਲੀ ਈ-ਟਿਕਟਾਂ ਤਿਆਰ ਕਰਕੇ ਕੌਮਾਂਤਰੀ ਹਵਾਈ ਅੱਡੇ ਅੰਦਰ ਦਾਖ਼ਲ ਹੋਣ ਦੇ ਦੋਸ਼ ਹੇਠ 2 ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ 'ਤੇ ਸਥਿਤ ਥਾਣੇ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਿਖ਼ਲਾਫ਼ ਹੈਦਰਾਬਾਦ ਨੂੰ ਜਾਣ ਵਾਲੀ ਇਕ ਫਲਾਈਟ ਦੀਆਂ ਜਾਅਲੀ ਈ-ਟਿਕਟਾਂ ਤਿਆਰ ਕਰ ਕੇ ਹਵਾਈ ਅੱਡੇ ਦੇ ਅੰਦਰ ਦਾਖ਼ਲ ਹੋਣ ਦੇ ...

ਪੂਰੀ ਖ਼ਬਰ »

ਜ਼ੀਰਕਪੁਰ ਵਾਸੀਆਂ ਨੂੰ ਮਈ ਮਹੀਨੇ ਤੋਂ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ

ਜ਼ੀਰਕਪੁਰ, 25 ਮਾਰਚ (ਹੈਪੀ ਪੰਡਵਾਲਾ)-ਸ਼ਹਿਰ ਵਾਸੀਆਂ ਨੂੰ ਆਉਂਦੀਆਂ ਗਰਮੀਆਂ ਵਿਚ ਬਿਜਲੀ ਕੱਟਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਸਰਦੀਆਂ ਵਿਚ ਬਿਜਲੀ ਵਿਭਾਗ ਨੇ ਗਰਮੀਆਂ ਦੇ ਸੀਜਨ ਨੂੰ ਦੇਖਦੇ ਹੋਏ ਕਮਰਕੱਸ ਲਈ ਹੈ | ਇਹ ਜਾਣਕਾਰੀ ਅੱਜ ਜ਼ੀਰਕਪੁਰ ਦੇ ...

ਪੂਰੀ ਖ਼ਬਰ »

ਕੈਂਪ ਦੌਰਾਨ ਚੁਣੇ ਗਏ 17 ਮਰੀਜ਼ਾਂ ਦੇ ਆਪ੍ਰੇਸ਼ਨ ਹੋਏ

ਖਰੜ, 25 ਮਾਰਚ (ਮਾਨ)- ਬੀਤੇ ਦਿਨੀਂ ਸਿਵਲ ਹਸਪਤਾਲ ਖਰੜ ਵਿਖੇ ਸਿਟੀਜਨ ਵੈੱਲਫੇਅਰ ਕਲੱਬ ਖਰੜ ਵਲੋਂ ਲਗਾਏ ਗਏ 26ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਦੌਰਾਨ 17 ਮਰੀਜ਼ਾਂ ਦੀ ਆਪ੍ਰੇਸ਼ਨ ਲਈ ਚੋਣ ਕੀਤੀ ਗਈ ਸੀ, ਜਿਨ੍ਹਾਂ ਦੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 30 ਨੂੰ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸਾਜਨਾ ਦਿਵਸ ਤੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਮਹਾਨ ਕੀਰਤਨ ਦਰਬਾਰ 30 ਮਾਰਚ ਨੂੰ ਸ਼ਾਮ 6 ਤੋਂ ਰਾਤ 12 ਵਜੇ ਤੱਕ ਅਨਾਜ ਮੰਡੀ ਖਰੜ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਇਲੈਕਟ੍ਰੀਕਲ ਸੋਲਰ ਵਾਹਨਾਂ ਦੀ ਸਭ ਤੋਂ ਵੱਡੀ ਚੈਂਪੀਅਨਸ਼ਿਪ ਕੱਲ੍ਹ ਤੋਂ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਪੈਟਰੋਲੀਅਮ ਊਰਜਾ ਦੇ ਲਗਾਤਾਰ ਖ਼ਤਮ ਹੋ ਰਹੇ ਸ੍ਰੋਤਾਂ ਦੇ ਚੱਲਦੇ ਸੂਰਜੀ ਊਰਜਾ ਨੂੰ ਉਨ੍ਹਾਂ ਦੇ ਬਦਲ ਵਜੋਂ ਵਰਤੋਂ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਮੰਤਰਾਲੇ ਦੇ ਅਦਾਰੇ ਇੰਪੀਰੀਅਲ ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਨੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 25 ਮਾਰਚ (ਨਰਿੰਦਰ ਸਿੰਘ ਝਾਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਫ਼ਰਦ ਕੇਂਦਰ 'ਚ ਫ਼ਰਦਾਂ ਨਾ ਮਿਲਣ ਕਾਰਨ ਲੋਕ ਖੱਜਲ-ਖੁਆਰ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਮਾਲ ਵਿਭਾਗ ਪੰਜਾਬ ਵਲੋਂ ਐੱਸ. ਡੀ. ਐੱਮ. ਕੰਪਲੈਕਸ ਖਰੜ ਵਿਖੇ ਚਲਾਏ ਜਾ ਰਹੇ ਫ਼ਰਦ ਕੇਂਦਰ ਵਿਖੇ ਅੱਜ ਜ਼ਮੀਨਾਂ ਦੀਆਂ ਫ਼ਰਦਾਂ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਖੱਜਲ੍ਹ-ਖੁਆਰੀ ਦਾ ਸਾਹਮਣਾ ਕਰਨਾ ਪਿਆ | ਦੂਸਰੇ ਪਾਸੇ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲੜਕੀਆਂ (ਅੰਡਰ-25) ਦਾ ਆਗਾਜ਼

ਹਾਕੀ ਮੁਕਾਬਲੇ 'ਚ ਪਟਿਆਲਾ ਨੇ ਫ਼ਿਰੋਜ਼ਪੁਰ ਨੂੰ 7-0 ਨਾਲ ਹਰਾਇਆ ਐੱਸ. ਏ. ਐੱਸ. ਨਗਰ, 25 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਖੇਡ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਰਾਜ ਪੱਧਰੀ ਖੇਡਾਂ ਲੜਕੀਆਂ (ਅੰਡਰ-25) ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ...

ਪੂਰੀ ਖ਼ਬਰ »

ਦੋ ਨਾਬਾਲਗ ਬੱਚਿਆਂ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਖਰੜ, 25 ਮਾਰਚ (ਜੰਡਪੁਰੀ)-ਪਿੰਡ ਹਰਲਾਲਪੁਰ ਨੇੜੇ ਸਥਿਤ ਗਲੋਬਲ ਇਨਕਲੇਵ ਵਿਖੇ ਦੋ ਨਾਬਾਲਗ ਲੜਕਿਆਂ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮੁਹੰਮਦ ਅਕਰਮ ਨਾਮਕ ਪ੍ਰਵਾਸੀ ਮਜ਼ਦੂਰ ਨੂੰ ਗਿ੍ਫ਼ਤਾਰ ਕਰਦਿਆਂ ਪੁਲਿਸ ਨੇ ਉਸ ਿਖ਼ਲਾਫ਼ ਧਾਰਾ 377 ਅਤੇ 511 ਅਧੀਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX