ਤਾਜਾ ਖ਼ਬਰਾਂ


ਕੇਂਦਰ ਸਰਕਾਰ ਵੱਲੋਂ ਲਗਾਇਆ ਕਰਫ਼ਿਊ ਹੋਇਆ ਫ਼ੇਲ੍ਹ - ਰਾਹੁਲ ਗਾਂਧੀ
. . .  3 minutes ago
ਨਵੀਂ ਦਿੱਲੀ, 26 ਮਈ - ਦੇਸ਼ 'ਚ ਕੋਰੋਨਾ ਵਾਇਰਸ ਦੇ ਸੰਕਟ ਦੇ ਚੱਲਦਿਆਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਵੀਡੀਓ ...
ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਘੱਟ ਦੇਖਣ ਨੂੰ ਮਿਲ ਰਹੀਆਂ ਰੌਣਕਾਂ
. . .  15 minutes ago
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅਜਨਾਲਾ ਵਿਖੇ ਕਰਵਾਇਆ ਗੁਰਮਤਿ ਸਮਾਗਮ
. . .  24 minutes ago
ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ 'ਚ ਸਥਿਤ ਸੈਂਟਰਲ ਗੁਰਦੁਆਰਾ ...
ਕੋਰੋਨਾ ਸੰਕਟ ਦੇ ਚੱਲਦਿਆਂ ਰਾਹੁਲ ਗਾਂਧੀ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੈੱਸ ਨੂੰ ਕਰ ਰਹੇ ਹਨ ਸੰਬੋਧਨ
. . .  27 minutes ago
ਕੋਰੋਨਾ ਸੰਕਟ ਦੇ ਚੱਲਦਿਆਂ ਰਾਹੁਲ ਗਾਂਧੀ ਵੀਡੀਓ ਕਾਨਫਰੰਸਿੰਗ ਰਾਹੀਂ...
ਸ਼੍ਰੀਕਾਕੁਲਮ ਜ਼ਿਲ੍ਹੇ ਦੇ ਮੰਡਸਾ ਨੇੜੇ ਬੱਸ ਦੇ ਪਲਟਣ ਕਾਰਨ 10 ਪ੍ਰਵਾਸੀ ਮਜ਼ਦੂਰ ਹੋਏ ਜ਼ਖਮੀ
. . .  30 minutes ago
ਹੈਦਰਾਬਾਦ, 26 ਮਈ- ਬੰਗਲੌਰ ਤੋਂ ਕੋਲਕਾਤਾ ਜਾ ਰਹੀ ਇਕ ਨਿੱਜੀ ਬੱਸ ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ ਜ਼ਿਲ੍ਹੇ...
ਮਹਾਰਾਸ਼ਟਰ ’ਚ 80 ਹੋਰ ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  51 minutes ago
ਮੁੰਬਈ, 26 ਮਈ- ਮਹਾਰਾਸ਼ਟਰ ’ਚ ਪਿਛਲੇ 24 ਘੰਟਿਆਂ ’ਚ 80 ਪੁਲਿਸ ਮੁਲਾਜ਼ਮਾਂ ’ਚ ਕੋਰੋਨਾ ਵਾਇਰਸ ਦੀ
ਬੜੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ
. . .  1 minute ago
ਨਾਭਾ, 26 ਮਈ (ਕਰਮਜੀਤ ਸਿੰਘ)- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਹਿਰ ਦੇ ....
ਦਿੱਲੀ-ਗਾਜੀਆਬਾਦ ਸਰਹੱਦ ਸੀਲ ਹੋਣ ਦੇ ਬਾਵਜੂਦ ਲੱਗਾ ਲੰਬਾ ਜਾਮ
. . .  about 1 hour ago
ਨਵੀਂ ਦਿੱਲੀ, 26 ਮਈ- ਗਾਜ਼ੀਆਬਾਦ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਲੀ-ਗਾਜ਼ੀਆਬਾਦ ਸਰਹੱਦ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6,535 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ. 26 ਮਈ- ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਰਿਪੋਰਟ ਦੇ ਅਨੁਸਾਰ, ਦੇਸ਼ 'ਚ ਪਿਛਲੇ...
ਦਿੱਲੀ 'ਚ ਫੁਟਵੀਅਰ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 26 ਮਈ - ਦਿੱਲੀ ਦੇ ਕੇਸ਼ਵਪੁਰਮ ਖੇਤਰ 'ਚ ਫੁਟਵੀਅਰ ਬਣਾਉਣ ਵਾਲੀ ਫ਼ੈਕਟਰੀ 'ਚ...
ਗੁਰ ਹਰਸਹਾਏ ਬਲਾਕ 'ਚ 40 ਫ਼ੀਸਦੀ ਰਕਬੇ ਹੇਠ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ
. . .  about 1 hour ago
ਗੁਰੂ ਹਰਸਹਾਏ, 26 ਮਈ (ਹਰਚਰਨ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਨੂੰ ...
ਗੁਰਦੁਆਰਾ ਗੁਰੂ ਅਰਜੁਨ ਦੇਵ ਜੀ 'ਤੇ ਹਮਲੇ ਦੀ ਜਥੇਦਾਰ ਅਕਾਲ ਤਖ਼ਤ ਵੱਲੋਂ ਨਿੰਦਾ
. . .  1 minute ago
ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਗੁਰੂ ਅਰਜੁਨ ਦੇਵ ਜੀ...
ਛੱਤੀਸਗੜ੍ਹ ਨਾਲ ਸਬੰਧਿਤ ਪ੍ਰਵਾਸੀ ਮਜ਼ਦੂਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਲਈ ਰਵਾਨਾ
. . .  about 2 hours ago
ਬਲਾਚੌਰ, 26 ਮਈ (ਦੀਦਾਰ ਸਿੰਘ ਬਲਾਚੌਰੀਆ) -ਜਿਨ੍ਹਾਂ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਬਲਾਚੌਰ ਪ੍ਰਸ਼ਾਸਨ ਵੱਲੋਂ ਛੱਤੀਸਗੜ੍ਹ ..
ਅੱਗ ਲੱਗਣ ਕਾਰਨ ਸਵਿਫ਼ਟ ਕਾਰ ਸੜ ਕੇ ਹੋਈ ਸਵਾਹ
. . .  about 3 hours ago
ਨੱਥੂਵਾਲਾ ਗਰਬੀ, 26 ਮਈ (ਸਾਧੂ ਰਾਮ ਲੰਗੇਆਣਾ) - ਬੀਤੀ ਰਾਤ ਮੁਦਕੀ ਬਾਘਾਪੁਰਾਣਾ ਰੋਡ ਨੈਸ਼ਨਲ ਹਾਈਵੇ ਰੋਡ...
ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ
. . .  about 3 hours ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸੱਚਖੰਡ ...
ਪੁਣਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਸਰਹੱਦ 'ਤੇ ਅੱਜ ਪਾਕਿਸਤਾਨ,...
ਚੰਡੀਗੜ੍ਹ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 3 hours ago
ਚੰਡੀਗੜ੍ਹ, 26 ਮਈ(ਮਨਜੋਤ ਸਿੰਘ)- ਚੰਡੀਗੜ੍ਹ ਦੀ ਬਾਪੂ ਧਾਮ ਕਾਲੋਨੀ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀ...
ਦਿੱਲੀ ਦੇ ਤੁਗਲਕਾਬਾਦ 'ਚ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਹੋਈਆਂ ਸੁਆਹ
. . .  about 3 hours ago
ਨਵੀਂ ਦਿੱਲੀ, 26 ਮਈ- ਦਿੱਲੀ ਦੇ ਤੁਗਲਕਾਬਾਦ 'ਚ ਬੀਤੀ ਰਾਤ ਭਿਆਨਕ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ ਹੋ ...
ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  about 4 hours ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  about 4 hours ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਰੂਪਨਗਰ

ਸੱਤਾ ਧਿਰ ਦੇ ਆਗੂਆਂ ਦੇ ਨਾਂ 'ਤੇ ਗੁੰਡਾ ਟੈਕਸ ਵਸੂਲਣ 'ਤੇ ਕ੍ਰੈਸ਼ਰ ਮਾਲਕ ਭੜਕੇ

ਕਾਹਨਪੁਰ ਖੂਹੀ, 25 ਮਾਰਚ (ਗੁਰਬੀਰ ਸਿੰਘ ਵਾਲੀਆ)-ਸੱਤਾ ਧਿਰ ਦੇ ਆਗੂਆਂ ਦੇ ਨਾਮ 'ਤੇ ਗੁੰਡਾ ਟੈਕਸ ਵਸੂਲੇ ਜਾਣ ਤੋਂ ਖ਼ਫ਼ਾ ਹੋਏ ਕੈ੍ਰਸ਼ਰ ਮਾਲਕਾਂ ਨੇ ਅੱਜ ਜਮ ਕੇ ਪ੍ਰਦਰਸ਼ਨ ਕੀਤਾ ਅਤੇ ਗੁੰਡਾ ਪਰਚੀ ਬੰਦ ਕਰਨ ਦੇ ਜ਼ੋਰਦਾਰ ਨਾਅਰੇ ਲਗਾਏ | ਕ੍ਰੈਸ਼ਰ ਮਾਲਕਾਂ ਨੇ ਦੋਸ਼ ਲਗਾਇਆ ਕਿ ਉਦਯੋਗ ਮੰਤਰੀ ਦੇ ਨਾਂ 'ਤੇ ਕੁੱਝ ਸੱਤਾ ਪੱਖ ਦੇ ਚਹੇਤਿਆਂ ਵਲੋਂ ਉਨ੍ਹਾਂ ਤੋਂ ਜਬਰਨ ਜਜ਼ੀਆ ਵਸੂਲ ਕਰ ਕੇ ਉਨ੍ਹਾਂ ਦੀ ਆਰਥਿਕ ਲੁੱਟ ਕੀਤੀ ਜਾ ਰਹੀ ਹੈ | ਕ੍ਰੈਸ਼ਰ ਮਾਲਕ ਤੇ ਹਿਮਾਚਲ ਪ੍ਰਦੇਸ਼ ਦੇ ਸ਼ੋ੍ਰਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਕਿਹਾ ਕਿ ਸਮੁੱਚੇ ਕਾਗ਼ਜ਼ਾਤ ਮੁਕੰਮਲ ਹੋਣ ਦੇ ਬਾਵਜੂਦ ਉਨ੍ਹਾਂ ਦੇ ਕੈ੍ਰਸ਼ਰਾਂ ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੇਢ ਮਹੀਨੇ ਪਹਿਲਾਂ ਬਿਨਾਂ ਨੋਟਿਸ ਜਾਰੀ ਕੀਤਿਆਂ ਬੰਦ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਚਾਹੇ ਉਨ੍ਹਾਂ ਨੇ ਵਿਭਾਗ ਵੱਲੋਂ ਲਗਾਇਆ ਜੁਰਮਾਨਾ ਜਮਾਂ ਵੀ ਕਰਵਾ ਦਿੱਤਾ ਹੈ ਮਗਰ ਇਸ ਦੇ ਬਾਵਜੂਦ ਉਨ੍ਹਾਂ ਦੇ ਪਲਾਟਾਂ ਦੀਆਂ ਸੀਲਾਂ ਨਹੀਂ ਖੋਲ੍ਹੀਆਂ ਗਈਆਂ ਹਨ ਜਿਸ ਕਰ ਕੇ ਉਹ ਭਾਰੀ ਆਰਥਿਕ ਮੰਦਹਾਲੀ 'ਚੋਂ ਗੁਜ਼ਰ ਰਹੇ ਹਨ | ਕ੍ਰੈਸ਼ਰ ਮਾਲਕ ਮਨਦੀਪ ਸਿੰਘ ਸੰਘਾ ਨੇ ਕਿਹਾ ਕਿ ਕੁੱਝ ਵਿਅਕਤੀ ਮੰਤਰੀ ਦੇ ਚਹੇਤੇ ਹੋਣ ਦਾ ਰਾਗ ਅਲਾਪ ਕੇ ਉਨ੍ਹਾਂ ਤੋਂ ਜਬਰਨ ਗੰੁਡਾ ਟੈਕਸ ਵਸੂਲ ਰਹੇ ਹਨ ਤੇ ਉਕਤ ਅਦਾਇਗੀ ਨਾ ਕਰਨ 'ਤੇ ਰਸਤੇ 'ਚ ਉਨ੍ਹਾਂ ਦੀਆਂ ਗੱਡੀਆਂ ਨੂੰ ਰੋਕ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਮੇਂ ਕਰੀਬ 60 ਪਲਾਂਟ ਬੰਦ ਪਏ ਹੋਏ ਹਨ | ਕੈ੍ਰਸ਼ਰ ਮਾਲਕ ਨਸੀਬ ਚੰਦ ਪਲਾਟਾ ਨੇ ਦੱਸਿਆ ਕਿ ਕੁੱਝ ਵਿਅਕਤੀ ਜੋ ਨਾਜਾਇਜ਼ ਰਾਇਲਟੀ ਦੇਣ ਲਈ ਤਿਆਰ ਹੋ ਜਾਂਦੇ ਹਨ ਦੇ ਕੈ੍ਰਸ਼ਰ ਤਾਂ ਭਾਵੇਂ ਚੱਲ ਪੈਂਦੇ ਹਨ ਪਰ ਕਾਗ਼ਜ਼ਾਂ 'ਚ ਉਹ ਬੰਦ ਹੀ ਦਿਖਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਾਣ ਵਾਲਾ ਮਾਲੀਆ ਗੁੰਡਾ ਟੈਕਸ ਇਕੱਠਾ ਕਰਨ ਵਾਲਿਆਂ ਦੀਆਂ ਜੇਬਾਂ 'ਚ ਜਾਣ ਨਾਲ ਨਾ ਕੇਵਲ ਸਰਕਾਰ ਨੂੰ ਹੀ ਘਾਟਾ ਪੈ ਰਿਹਾ ਹੈ ਬਲਕਿ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਗੁੰਡਾ ਟੈਕਸ ਇਕੱਠਾ ਕਰਨ ਵਾਲੇ ਇਹ ਉਹੀ ਵਿਅਕਤੀ ਹਨ ਜੋ ਪਹਿਲਾਂ ਅਕਾਲੀ-ਭਾਜਪਾ ਸਰਕਾਰ 'ਚ ਸੱਤਾ ਦਾ ਨਸ਼ਾ ਚੱਖਦੇ ਸਨ ਤੇ ਹੁਣ ਕਾਂਗਰਸ ਸਰਕਾਰ 'ਚ ਆਪਣੀ ਪੈਂਠ ਬਣਾ ਕੇ ਰੱਖੇ ਹੋਏ ਹਨ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕ੍ਰੈਸ਼ਰਾਂ ਦੀਆਂ ਸੀਲਾਂ ਖੋਲ੍ਹੀਆਂ ਜਾਣ ਤੇ ਗੁੰਡਾ ਟੈਕਸ ਵਸੂਲਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ | ਰੋਸ ਪ੍ਰਦਰਸ਼ਨ ਕਰਨ ਵਾਲਿਆਂ 'ਚ ਸੰਦੀਪ ਸਿੰਘ ਨਾਨਗਰਾਂ, ਗੁਰਦਿਆਲ ਸਿੰਘ, ਰਾਜ ਕੁਮਾਰ ਭੱਲਾ, ਮਨਦੀਪ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਕੌਸ਼ਲ ਰਾਣਾ, ਅਜਮੇਰ ਸਿੰਘ, ਲਾਡੀ ਸ਼ਾਹ, ਜਗਮੀਤ ਸਿੰਘ, ਅੰਮਿ੍ਤਪਾਲ ਸਿੰਘ ਆਦਿ ਕੈ੍ਰਸ਼ਰ ਮਾਲਕ ਹਾਜ਼ਰ ਸਨ |

ਮੈਡੀਕਲ ਸਟੋਰ ਮਾਲਕ ਤੋਂ ਪਿਸਤੌਲ ਦਿਖਾ ਕੇ 50 ਹਜ਼ਾਰ ਦੀ ਲੁੱਟ

ਮੋਰਿੰਡਾ, 25 ਮਾਰਚ ( ਪਿ੍ਤਪਾਲ ਸਿੰਘ )-ਮੋਰਿੰਡਾ ਸ਼ਹਿਰ ਵਿਚ ਦਿਨੋਂ ਦਿਨ ਵੱਧ ਰਹੀਆਂ ਲੁੱਟ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ | ਬੀਤੀ ਰਾਤ ਕਰੀਬ 9.30 ਵਜੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਵਿਚ ਇਕ ਅਣਪਛਾਤਾ ਵਿਅਕਤੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਡਹਿਰ ਦਾ ਗਠਨ

ਪਰੋਮਲਾ ਦੇਵੀ ਬਣੀ ਪ੍ਰਧਾਨ ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਪਿੰਡ ਡਹਿਰ ਦੇ ਬਜ਼ੁਰਗਾਂ ਦਾ ਇੱਕ ਇਕੱਠ ਸੀਨੀਅਰ ਸਿਟੀਜ਼ਨ ਕੌਾਸਲ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਕੈਪਟਨ ਹਰਪਾਲ ਸਿੰਘ ਅਤੇ ਕੈਪਟਨ ਗੁਰਦੇਵ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੋਰਿੰਡਾ ਵਿਚ ਵਧ ਰਹੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ ਹੋਈ ਪੁਲਿਸ

ਮੋਰਿੰਡਾ, 25 ਮਾਰਚ (ਕੰਗ)-ਮਗਰਲੇ 10 ਦਿਨਾਂ ਤੋਂ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕੇ ਵਿਚ ਲੁਟੇਰਾ ਗਰੋਹ ਕਾਫ਼ੀ ਸਰਗਰਮ ਹੋ ਚੁੱਕਾ ਹੈ | ਲੁਟੇਰੇ ਮੋਰਿੰਡਾ ਇਲਾਕੇ ਵਿਚ 4 ਲੁੱਟਾਂ ਖੋਹਾਂ ਕਰ ਚੁੱਕੇ ਹਨ | ਇਸ ਸਬੰਧ ਵਿਚ ਅੱਜ ਸਿਟੀ ਥਾਣਾ ਮੋਰਿੰਡਾ ਵਿਚ ਡੀ. ਐਸ. ਪੀ. ਸ੍ਰੀ ...

ਪੂਰੀ ਖ਼ਬਰ »

ਕਾਰ ਵਲੋਂ ਮਾਰੀ ਫੇਟ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਹਿਰ ਦੇ ਪੁਲ ਤੋਂ ਪਾਰ ਬੇਲਾ ਮਾਰਗ 'ਤੇ ਮੋਟਰਸਾਈਕਲ ਚਾਲਕ ਨੂੰ ਇੱਕ ਕਾਰ ਵਲੋਂ ਪਿੱਛੋਂ ਮਾਰੀ ਫੇਟ ਕਾਰਨ ਸਖ਼ਤ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਦੀ ਪੀ.ਜੀ.ਆਈ ਚੰਡੀਗੜ੍ਹ ਜਾਂਦਿਆਂ ਰਸਤੇ ਵਿਚ ਮੌਤ ...

ਪੂਰੀ ਖ਼ਬਰ »

ਜਗਾੜੂ ਡਬਲ ਡੈਕਰ ਟਰੱਕ ਬਿਜਲੀ ਦੀਆਂ ਤਾਰਾਂ 'ਚ ਫਸਿਆ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਪਾਤੜਾਂ ਸਮਾਣਾ ਦੀ ਕਰੀਬ 150 ਦੇ ਕਰੀਬ ਸੰਗਤ ਨੂੰ ਹੋਲੇ-ਮਹੱਲੇ 'ਤੇ ਦਰਸ਼ਨਾਂ ਲਈ ਲੈ ਕੇ ਨਿਕਲਿਆ ਇਕ ਜਗਾੜੂ ਡਬਲ ਡੈਕਰ ਟਰੱਕ ਅੱਜ ਗੁਰਦੁਆਰਾ ਭੱਠਾ ਸਾਹਿਬ ਦੇ ਸਾਹਮਣੇ ਪਾਰਕਿੰਗ 'ਚ ਲਟਕਦੀਆਂ ਬਿਜਲੀ ...

ਪੂਰੀ ਖ਼ਬਰ »

ਬੀ. ਡੀ. ਓ. 'ਤੇ ਆਰ. ਟੀ. ਆਈ. ਐਕਟ ਅਧੀਨ ਜਾਣਕਾਰੀ ਨਾ ਦੇਣ ਦੇ ਲਗਾਏ ਦੋਸ਼

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਫ਼ਿਰੋਜ਼ਪੁਰ ਦੇ ਹਰਜੀਤ ਸਿੰਘ ਪੁੱਤਰ ਚਰਨ ਸਿੰਘ ਵਲੋਂ ਸਥਾਨਕ ਬੀ.ਡੀ.ਪੀ.ਓ. 'ਤੇ ਆਰ.ਟੀ.ਆਈ. ਐਕਟ 2005 ਤਹਿਤ ਮੰਗੀ ਜਾਣਕਾਰੀ ਨਾ ਦੇਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਹਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਰੀ ਕੀਤੇ ਗਏ ਟਰੱਕ ਦੇ 8 ਟਾਇਰ ਰਿੰਮਾਂ ਸਮੇਤ ਗ਼ਾਇਬ

ਨੂਰਪੁਰ ਬੇਦੀ, 25 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਪੁਲਿਸ ਦੇ ਗਸ਼ਤ ਦੇ ਦਾਅਵਿਆਂ ਦੀ ਪੋਲ ਉਸ ਸਮੇਂ ਖੁੱਲ੍ਹ•ਗਈ ਜਦੋਂ ਬੀਤੀ ਦੇਰ ਰਾਤ ਚੋਰ ਇਕ ਘਰ ਦੇ ਬਾਹਰ ਖੜ•੍ਹਾ ਇਕ ਟਰੱਕ ਚੋਰੀ ਕਰਨ ਉਪਰੰਤ ਉਸ ਦੇ 8 ਟਾਇਰ ਰਿੰਮ•ਾਂ ਸਮੇਤ ਚੋਰੀ ਕਰਕੇ ਰਫੂ ਚੱਕਰ ਹੋ ਗਏ ਤੇ ...

ਪੂਰੀ ਖ਼ਬਰ »

ਮੋਬਾਈਲ ਚੋਰਾਂ ਦੇ ਹੌਸਲੇ ਹੋਏ ਬੁਲੰਦ, ਪੁਲਿਸ ਹੋਈ ਬੇਵੱਸ

ਰੂਪਨਗਰ, 25 ਮਾਰਚ (ਸਟਾਫ਼ ਰਿਪੋਰਟਰ)-ਰੂਪਨਗਰ ਵਿਖੇ ਮੋਬਾਈਲ ਦੇ ਚੋਰੀ ਤੇ ਝਪਟਮਾਰ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ ਪਰ ਅਜੇ ਤੱਕ ਪੁਲਿਸ ਇਨ੍ਹਾਂ 'ਤੇ ਠੱਲ੍ਹ ਪਾਉਣ ਲਈ ਬੇਵੱਸ ਜਾਪ ਰਹੀ ਹੈ | ਚੋਰੀ ਹੋਈ ਪੁਰਾਣੇ ਕੇਸਾਂ ਨੂੰ ਵੀ ਸੁਲਝਾਉਣ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਡਾ: ਚੀਮਾ ਨੇ ਕੀਤੀ ਵਰਕਰਾਂ ਨਾਲ ਮੀਟਿੰਗ

ਪੁਰਖਾਲੀ, 25 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ 31 ਮਾਰਚ ਨੂੰ ਨੂਰਪੁਰ ਬੇਦੀ ਵਿਖੇ ਆਮਦ ਨੂੰ ਲੈ ਪੁਰਖਾਲੀ ਵਿਖੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਜਦੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਮੀਟਿੰਗ ਅੱਜ

ਨੂਰਪੁਰ ਬੇਦੀ, 25 ਮਾਰਚ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਾਡੀਆਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 31 ਮਾਰਚ ਨੂੰ ਟਰੱਕ ਯੂਨੀਅਨ ਨੂਰਪੁਰ ਬੇਦੀ ਵਿਖੇ ਹੋਣ ਵਾਲੀ ਰੈਲੀ ਸਬੰਧੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਵਰਕਰਾਾ ਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹਲਕੇ ਅੰਦਰ ਕੀਤੇ ਬੇਮਿਸਾਲ ਕੰਮਾਂ ਨੂੰ ਮੁੱਖ ਰੱਖ ਕੇ ਚੋਣ ਮੈਦਾਨ 'ਚ ਉਤਰਾਂਗੇ-ਪ੍ਰੋ. ਚੰਦੂਮਾਜਰਾ

ਰੂਪਨਗਰ, 25 ਮਾਰਚ (ਸਟਾਫ਼ ਰਿਪੋਰਟਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੱਲਬਾਤ ਦੌਰਾਨ ਪ੍ਰਾਪਤੀਆਂ ਦੇ ਦਾਅਵੇ ਕੀਤੇ ਹਨ | ਉਨ੍ਹਾਂ ਕਿਹਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ...

ਪੂਰੀ ਖ਼ਬਰ »

ਕੱਲ੍ਹ ਦੀ ਦਿੱਲੀ ਰੈਲੀ ਸਬੰਧੀ ਨਾਨਗਰਾਂ ਕਲਮੋਟ 'ਚ ਮੀਟਿੰਗ

ਸੁਖਸਾਲ, 25 ਮਾਰਚ (ਧਰਮ ਪਾਲ)-ਕੁੱਲ ਹਿੰਦ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ 27 ਮਾਰਚ ਨੂੰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅਵਾਮ ਨੂੰ ਜਾਣੂ ਕਰਵਾਉਣ ਲਈ ਦਿੱਲੀ ਵਿਖੇ ਕੀਤੀ ਜਾ ਰਹੀ ਕਾਂਗਰਸ ਪਾਰਟੀ ਦੇ ਓ. ਬੀ. ਸੀ ਵਿਭਾਗ ਦੀ ਰੈਲੀ ਸਬੰਧੀ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਰੂਪਨਗਰ ਇਕਾਈ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਰੂਪਨਗਰ ਦੀ ਅਗੰਮਪੁਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ...

ਪੂਰੀ ਖ਼ਬਰ »

ਮਹਿਤੋਤ ਵਿਖੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਵਿਅਕਤੀਆਂ ਦਾ ਬੀਬੀ ਸੰਧੂ, ਹਰਮੋਹਨ ਸਿੰਘ ਸੰਧੂ ਵਲੋਂ ਸਨਮਾਨ

ਬੇਲਾ, 25 ਮਾਰਚ (ਮਨਜੀਤ ਸਿੰਘ ਸੈਣੀ)-ਮਹਿਤੋਤ ਵਿਖੇ ਆਮ ਆਦਮੀ, ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਵਿਅਕਤੀਆਂ ਦਾ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ, ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਰੈਲੀ ਸਬੰਧੀ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਅੱਜ

ਨੂਰਪੁਰ ਬੇਦੀ, 25 ਮਾਰਚ (ਵਿੰਦਰਪਾਲ ਝਾਂਡੀਆਂ)-ਲੋਕ ਸਭਾ ਦੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਲੋਂ 31 ਮਾਰਚ ਨੂੰ ਟਰੱਕ ਯੂਨੀਅਨ ਨੂਰਪੁਰ ਬੇਦੀ ਵਿਖੇ ਸਵੇਰੇ 10 ਵਜੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਜਿਸ ਨੂੰ ਪਾਰਟੀ ਪ੍ਰਧਾਨ ਤੇ ਸਾਬਕਾ ਉੱਪ ਮੁੱਖ ...

ਪੂਰੀ ਖ਼ਬਰ »

ਸਾਂਝੀ ਕਨਵੈੱਨਸ਼ਨ 'ਚ ਨੂਰਪੁਰ ਬੇਦੀ ਨੂੰ ਤਹਿਸੀਲ ਬਣਾਉਣ ਅਤੇ ਕੰਢੀ ਨਹਿਰ ਲਈ ਸੰਘਰਸ਼ ਵਿੱਢਣ ਦਾ ਐਲਾਨ

ਨੂਰਪੁਰ ਬੇਦੀ, 25 ਮਾਰਚ (ਹਰਦੀਪ ਸਿੰਘ ਢੀਂਡਸਾ)-ਜਮਹੂਰੀ ਕੰਢੀ ਸੰਘਰਸ਼ ਕਮੇਟੀ ਅਤੇ ਇਲਾਕਾ ਸੰਘਰਸ਼ ਕਮੇਟੀ ਦੀ ਸਾਂਝੀ ਕਨਵੈੱਨਸ਼ਨ ਅੱਜ ਮਾਸਟਰ ਗੁਰਨੈਬ ਸਿੰਘ ਜੇਤੇਵਾਲ ਅਤੇ ਧਰਮਪਾਲ ਟੱਪਰੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਨੂਰਪੁਰ ਬੇਦੀ ਨੂੰ ਸਬ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਬੇਲਾ, 25 ਮਾਰਚ (ਮਨਜੀਤ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਬੱਚਿਆਂ ਨੇ ਸ਼ਬਦ, ਕਵਿਤਾਵਾਂ, ਭਗਤ ਸਿੰਘ ਦੀ ...

ਪੂਰੀ ਖ਼ਬਰ »

ਐਤਕੀਂ ਵੋਟ ਕੀਹਨੂੰ ਪਾਈਏ?

ਨੰਗਲ, 25 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਇਸ ਵਾਰੀ ਥੋੜ੍ਹੀ ਬਹੁਤੀ ਰਾਜਸੀ ਸੂਝ ਰੱਖਣ ਵਾਲੇ ਵੋਟਰ ਦੇ ਹਾਲਾਤ ਅਜਿਹੇ ਹਨ ਜਿਵੇਂ ਕੁੱਤਾ ਕਪਾਹ 'ਚ ਫਸਿਆ ਹੋਵੇ | ਨਰਿੰਦਰ ਮੋਦੀ ਦਾ ਜਾਦੂ ਇਸ ਵਾਰੀ ਜ਼ਿਆਦਾ ਚਮਤਕਾਰੀ ਨਹੀਂ ਲੱਗਦਾ ਕਿਉਂਕਿ 15-15 ਲੱਖ ਕਿਸੇ ਦੇ ਖਾਤੇ 'ਚ ...

ਪੂਰੀ ਖ਼ਬਰ »

ਡਾ: ਪਰਮਾਰ ਨੂੰ ਸਦਮਾ, ਵੱਡੇ ਭਰਾ ਆਰ. ਐਲ. ਪਰਮਾਰ ਦਾ ਦਿਹਾਂਤ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਅਤੇ ਪ੍ਰਸਿੱਧ ਸਮਾਜ ਸੇਵਕ ਅਤੇ ਸਰਜਨ ਡਾ: ਆਰ. ਐਸ. ਪਰਮਾਰ ਦੇ ਵੱਡੇ ਭਰਾ ਸ੍ਰੀ ਆਰ. ਐਲ. ਪਰਮਾਰ ਦਾ ਦਿਹਾਂਤ ਹੋ ਗਿਆ | ਉਹ ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਰਹਿੰਦੇ ਸਨ ਅਤੇ ਕੁਝ ਸਮੇਂ ...

ਪੂਰੀ ਖ਼ਬਰ »

ਆਬਾਦੀ ਘਰਾਟੀਆ ਵਲੋਂ ਸਰਬੱਤ ਦਾ ਭਲਾ ਸੁਸਾਇਟੀ ਨੂੰ ਰਾਸ਼ੀ ਭੇਟ

ਨੂਰਪੁਰ ਬੇਦੀ, 25ਮਾਰਚ (ਰਾਜੇਸ਼ ਚੌਧਰੀ ਤਖਤਗੜ, ਹਰਦੀਪ ਢੀਂਡਸਾ)-ਗ੍ਰਾਮ ਪੰਚਾਇਤ ਬਾਲੇਵਾਲ (ਆਬਾਦੀ ਘਰਾਟੀਆ) ਤੇ ਪਿੰਡ ਵਾਸੀਆਂ ਵਲੋਂ ਮਰੀਜ਼ਾਂ ਲਈ ਪੀ.ਜੀ.ਆਈ ਨੂੰ ਮੁਫ਼ਤ ਬੱਸ ਸਰਵਿਸ ਦੇਣ ਵਾਲੀ ਸਰਬੱਤ ਦਾ ਭਲਾ ਸੁਸਾਇਟੀ ਨੂੰ 27700 ਰੁਪਏ ਦੀ ਰਾਸ਼ੀ ਦਾਨ ਵਜੋਂ ...

ਪੂਰੀ ਖ਼ਬਰ »

ਮੁਫ਼ਤ ਕੈਂਪ 'ਚ 650 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਸੰਤੋਖਗੜ੍ਹ, 25 ਮਾਰਚ (ਮਲਕੀਅਤ ਸਿੰਘ)-ਗੁਰਦੁਆਰਾ ਸਿੰਘ ਸਭਾ ਸੰਤੋਖਗੜ੍ਹ (ਊਨਾ) ਵਿਖੇ ਲਗਾਏ ਗਏ ਅੱਖਾਂ ਦੇ ਫ਼੍ਰੀ ਕੈਂਪ ਦੌਰਾਨ 650 ਮਰੀਜ਼ਾਂ ਦੀਆਂ ਅੱਖਾਂ ਦਿ੍ਸ਼ਟੀ ਹਸਪਤਾਲ ਦੇ ਅੱਖਾਂ ਦੇ ਮਾਹਰ ਡਾਕਟਰ ਬਾਈ. ਪੀ. ਗੋਇਲ ਐਮ. ਬੀ. ਬੀ. ਐਸ. ਡੀ. ਓ. ਐਮ. ਐਸ. ਨੰਗਲ ਵਲੋਂ ...

ਪੂਰੀ ਖ਼ਬਰ »

ਰਣਜੀਤ ਐਵੇਨਿਊ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਸ਼ਹਿਰ ਵਿਚ ਪ੍ਰਸਿੱਧ ਰਣਜੀਤ ਐਵੇਨਿਊ ਕਾਲੋਨੀ ਦੀ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਵਿਚ ਪਿਛਲੀ ਕਮੇਟੀ ਦੇ ਪ੍ਰਧਾਨ, ਜਨ. ਸਕੱਤਰ ਅਤੇ ਕੈਸ਼ੀਅਰ ਨੂੰ ਮੁੜ ਤੋਂ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਚ ਹੋਇਆ 'ਟੈਕਨੋ ਵਿਰਸਾ-2019' ਦਾ ਜੋਸ਼ੀਲਾ ਆਗਾਜ਼

ਰੂਪਨਗਰ, 25 ਮਾਰਚ (ਗੁਰਪ੍ਰੀਤ ਸਿੰਘ ਹੰੁਦਲ)-ਰਿਆਤ-ਬਾਹਰਾ ਯੂਨੀਵਰਸਿਟੀ (ਆਰ. ਬੀ. ਯੂ.) ਕੈਂਪਸ ਵਿਚ ਟੈਕਨੀਕਲ ਅਤੇ ਕਲਚਰਲ ਫੈਸਟ 'ਟੈਕਨੋ ਵਿਰਸਾ-2019' ਦਾ ਆਗਾਜ਼ ਹੋਇਆ, ਜਿਸ ਮੌਕੇ ਹਜ਼ਾਰਾਂ ਦੀ ਸੰਖਿਆ ਵਿਚ ਵਿਦਿਆਰਥੀ ਸ਼ਾਮਲ ਹੋਏ | ਇਸ ਟੈਕਨੀਕਲ ਅਤੇ ਕਲਚਰਲ ਫੈਸਟ ...

ਪੂਰੀ ਖ਼ਬਰ »

ਸਿੰਘਪੁਰ ਵਿਖੇ ਵਿਸ਼ਵ ਤਪਦਿਕ ਦਿਵਸ ਮਨਾਇਆ

ਨੂਰਪੁਰ ਬੇਦੀ, 25 ਮਾਰਚ (ਰਾਜੇਸ਼ ਚੌਧਰੀ ਤਖਤਗੜ, ਵਿੰਦਰਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਸਿੰਘਪੁਰ ਵਿਖੇ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ਿਵ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਤਪਦਿਕ ਦਿਵਸ (ਟੀ. ਬੀ.) ਮਨਾਇਆ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ

ਮੋਰਿੰਡਾ, 25 ਮਾਰਚ (ਤਰਲੋਚਨ ਸਿੰਘ ਕੰਗ)-ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਅੰਦਰ ਭਾਈਚਾਰਕ ਅਤੇ ਸਮਾਜ ਸੇਵਾ ਦੀਆਂ ਕਦਰਾਂ ਕੀਮਤਾਂ ਨੂੰ ਉਜਾਗਰ ਕਰਨ ਦੇ ਮਨੋਰਥ ਤਹਿਤ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ, ਮੋਰਿੰਡਾ ਵਿਖੇ ਐਨ.ਐਸ.ਐਸ. ਦੇ ...

ਪੂਰੀ ਖ਼ਬਰ »

ਨੰਗਲ-ਭਾਖੜਾ ਡੈਮ ਰੇਲ ਨੈੱਟਵਰਕ ਦਾ ਨਵੀਨੀਕਰਨ ਸਮੇਂ ਦੀ ਲੋੜ

ਨੰਗਲ, 25 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਭਾਖੜਾ ਡੈਮ ਰੇਲ ਨੈੱਟਵਰਕ ਦਾ ਨਵੀਨੀਕਰਨ ਸਮੇਂ ਦੀ ਲੋੜ ਹੈ ਅਤੇ ਭਾਖੜਾ ਬਿਆਸ ਪ੍ਰਬੰਧ ਬੋਰਡ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ | ਕਦੇ ਵੀ ਕੋਈ ਰੇਲ ਹਾਦਸਾ ਵਾਪਰ ਸਕਦਾ ਹੈ ਕਿਉਂਕਿ ਰੇਲ ਟਰੈਕ ਦਾ ਬਹੁਤ ਹੀ ...

ਪੂਰੀ ਖ਼ਬਰ »

ਰਿਕਸ਼ਾ ਰੇਹੜੀ ਯੂਨੀਅਨ ਵਲੋਂ ਮੋਟਰਸਾਈਕਲ ਕੱਟ ਕੇ ਬਣਾਈਆਂ ਰੇਹੜੀਆਂ ਬੰਦ ਕਰਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਿਕਸ਼ਾ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਮੋਟਰਸਾਈਕਲ ਕੱਟ ਕੇ ਬਣਾਈਆਂ ਗਈਆਂ ਰੇਹੜੀਆਂ 'ਤੇ ਕਿਰਾਏ ਭਾੜੇ ...

ਪੂਰੀ ਖ਼ਬਰ »

ਪ੍ਰਾਇਮਰੀ ਵਿੰਗ ਅੰਗਰੇਜ਼ੀ ਮਾਧਿਅਮ ਦਾ ਸਾਲਾਨਾ ਨਤੀਜਾ ਐਲਾਨਿਆ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਪ੍ਰਾਇਮਰੀ ਵਿੰਗ ਅੰਗਰੇਜ਼ੀ ਮਾਧਿਅਮ ਦਾ ਸਾਲਾਨਾ ਨਤੀਜਾ ਐਲਾਨ ਕੀਤਾ ਗਿਆ | ਜਿਸ ਵਿਚ ਇਕਬਾਲ ਸਿੰਘ ਲਾਲਪੁਰਾ ਨੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਕਬੱਡੀ ਕਲੱਬ ਵਲੋਂ ਕਰਵਾਇਆ ਛੇਵਾਂ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

ਨੰਗਲ, 25 ਮਾਰਚ (ਪ੍ਰੀਤਮ ਸਿੰਘ ਬਰਾਰੀ)-ਬਾਬਾ ਦੀਪ ਸਿੰਘ ਕਬੱਡੀ ਕਲੱਬ ਨੰਗਲ ਵਲੋਂ ਸਟਾਫ਼ ਕਲੱਬ ਨੰਗਲ ਵਿਖੇ ਪ੍ਰਧਾਨ ਮਨੋਜ ਸ਼ਰਮਾ ਪਹਿਲਵਾਨ ਦੀ ਅਗਵਾਈ ਹੇਠ ਕਰਵਾਏ ਗਏ ਦੋ ਦਿਨਾਂ ਛੇਵੇਂ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ | ਇਸ ਕਬੱਡੀ ਕੱਪ ਦਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁੰਨੇ ਵਿਖੇ ਯੂਥ ਸਸ਼ਕਤੀਕਰਨ ਦਿਵਸ ਮਨਾਇਆ

ਨੂਰਪੁਰ ਬੇਦੀ, 25 ਮਾਰਚ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਮੁੰਨੇ ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯੂਥ ਸਸ਼ਕਤੀਕਰਨ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਸ਼ਿਆਂ ਸਬੰਧੀ ਸੈਮੀਨਾਰ ਲਗਾਇਆ

ਨੂਰਪੁਰ ਬੇਦੀ, 25 ਮਾਰਚ (ਵਿੰਦਰਪਾਲ ਝਾਂਡੀਆਂ)-ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬ੍ਰਹਮ ਸਾਗਰ ਬ੍ਰਹਮਾ ਨੰਦ ਗਰੀਬਦਾਸੀ ਕਾਲਜ ਟਿੱਬਾ ਨੰਗਲ ਕਾਲਜ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਮਾਰਸ਼ਲ ਅਕੈਡਮੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਕੱਲ੍ਹ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ 27 ਮਾਰਚ ਨੂੰ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਸਟ ਅਕੈਡਮੀ ਤਾਰਾਪੁਰ (ਸ੍ਰੀ ਅਨੰਦਪੁਰ ਸਾਹਿਬ) ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਐਸ. ਐਸ. ਆਰ. ਵੀ. ਐਮ. ਨਵਾਂ ਨੰਗਲ 'ਚ ਨਵਾਂ ਵਿੱਦਿਅਕ ਸੈਸ਼ਨ ਕੀਤਾ ਸ਼ੁਰੂ

ਨੰਗਲ, 25 ਮਾਰਚ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਐਸ. ਆਰ. ਵੀ. ਐਮ. ਨਵਾਂ ਨੰਗਲ ਵਿਚ ਹਵਨ ਪਾ ਕੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਪਿਛਲੇ ਸਾਲ ਦੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਮਹਾਂਪ੍ਰਬੰਧਕ ਸੁਮੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਕਾਂਸਟੇਬਲ ਸ਼ਾਦੀ ਰਾਮ ਨੂੰ ਅੰਤਿਮ ਸਸਕਾਰ ਮੌਕੇ ਪੁਲਿਸ ਨੇ ਦਿੱਤੀ ਸਲਾਮੀ

ਨੂਰਪੁਰ ਬੇਦੀ, 25 ਮਾਰਚ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਪੁਲਿਸ ਦੇ ਕਾਂਸਟੇਬਲ ਸ਼ਾਦੀ ਰਾਮ ਪੁੱਤਰ ਚੇਤ ਰਾਮ ਦੀ ਬੀਤੇ ਦਿਨ ਹੋਈ ਅਚਾਨਕ ਮੌਤ ਉਪਰੰਤ ਅੱਜ ਉਨ੍ਹਾਂ ਦਾ ਸਸਕਾਰ ਪਿੰਡ ਬਸੀ ਦੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਜਿੱਥੇ ਪੰਜਾਬ ...

ਪੂਰੀ ਖ਼ਬਰ »

ਵਿਸ਼ਵ ਟੀ. ਬੀ. ਦਿਵਸ ਮਨਾਇਆ

ਰੂਪਨਗਰ, 25 ਮਾਰਚ (ਪੱਤਰ ਪ੍ਰੇਰਕ)-ਐਸ. ਐਮ. ਓ. ਭਰਤਗੜ੍ਹ ਡਾ: ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਕੋਟਲਾ ਨਿਹੰਗ ਵਿਖੇ ਵਿਸ਼ਵ ਟੀ. ਬੀ. ਦਿਵਸ ਦੇ ਸਬੰਧ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਡਾ: ਕੁਲਦੀਪ ਸਿੰਘ ਅਤੇ ਰਵਿੰਦਰ ਸਿੰਘ ਬੀ. ਈ. ਈ. ਭਰਤਗੜ੍ਹ ...

ਪੂਰੀ ਖ਼ਬਰ »

ਵਿਸ਼ਵ ਟੀ. ਬੀ. ਦਿਵਸ ਮਨਾਇਆ

ਰੂਪਨਗਰ, 25 ਮਾਰਚ (ਪੱਤਰ ਪ੍ਰੇਰਕ)-ਐਸ. ਐਮ. ਓ. ਭਰਤਗੜ੍ਹ ਡਾ: ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਕੋਟਲਾ ਨਿਹੰਗ ਵਿਖੇ ਵਿਸ਼ਵ ਟੀ. ਬੀ. ਦਿਵਸ ਦੇ ਸਬੰਧ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਡਾ: ਕੁਲਦੀਪ ਸਿੰਘ ਅਤੇ ਰਵਿੰਦਰ ਸਿੰਘ ਬੀ. ਈ. ਈ. ਭਰਤਗੜ੍ਹ ...

ਪੂਰੀ ਖ਼ਬਰ »

ਕਰੀਮਪੁਰ ਚਾਹਵਾਲਾ ਵਿਖੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਪੋਜੇਵਾਲ ਸਰਾਂ, 25 ਮਾਰਚ (ਨਵਾਾਗਰਾਈਾ)-ਪਿੰਡ ਕਰੀਮਪੁਰ ਚਾਹਵਾਲਾ ਵਿਖੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਐੱਸ.ਐੱਚ.ਓ ਪੋਜੇਵਾਲ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਦੇ ਕਰੀਬ ਪਿੰਡ ਕਰੀਮਪੁਰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਬਲਾਚੌਰ, 25 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਬੀਤੀ ਰਾਤ ਬਲਾਚੌਰ-ਰੋਪੜ ਹਾਈਵੇਅ 'ਤੇ ਇਕ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਕ ਨਗਰ ਕੌਾਸਲ ਬਲਾਚੌਰ ਦੀ ਹਦੂਦ ਵਿਚ ਪੈਂਦੇ ਮਹਿੰਦੀਪੁਰ ਨਾਲ ਸਬੰਧਿਤ 53 ਸਾਲਾਂ ਬਲਜੀਤ ਕੌਰ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਮੋਰਿੰਡਾ, 25 ਮਾਰਚ (ਪਿ੍ਤਪਾਲ ਸਿੰਘ)-ਸੰਵਿਧਾਨ ਬਚਾਓ, ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸਥਾਨਕ ਧਰਮਸ਼ਾਲਾ ਵਿਖੇ ਹੋਈ | ਇਸ ਦੀ ਪ੍ਰਧਾਨਗੀ ਸੰਘਰਸ਼ ਕਮੇਟੀ ਦੇ ਕਨਵੀਨਰ ਕਰਨੈਲ ਸਿੰਘ ਜੀਤ,ਐਡਵੋਕੇਟ ਪਰਮਿੰਦਰ ਸਿੰਘ ਤੂਰ, ਆਲ ਇੰਡੀਆ ਬਾਜ਼ੀਗਰ ਸਭਾ ਦੇ ਆਗੂ ...

ਪੂਰੀ ਖ਼ਬਰ »

ਠੇਕੇਦਾਰ ਦੀ ਗਲਤ ਵਿਉਂਤਬੰਦੀ ਕਾਰਨ ਸਮੁੱਚੇ ਇਲਾਕਾ ਵਾਸੀ ਹੋ ਰਹੇ ਹਨ ਹਾਦਸਿਆਂ ਦਾ ਸ਼ਿਕਾਰ

ਭੱਦੀ, 25 ਮਾਰਚ (ਨਰੇਸ਼ ਧੌਲ)-ਭੱਦੀ-ਬਲਾਚੌਰ ਮੁੱਖ ਸੜਕ ਦਾ ਨਿਰਮਾਣ ਕਾਰਜ ਪਿਛਲੇ ਲਗ-ਪਗ ਇਕ ਮਹੀਨੇ ਤੋਂ ਸ਼ੁਰੂ ਕੀਤਾ ਗਿਆ ਹੈ, ਪ੍ਰੰਤੂ ਸਬੰਧਤ ਠੇਕੇਦਾਰ ਦੇ ਸਟਾਫ਼ ਅਤੇ ਕਾਮਿਆਂ ਵੱਲੋਂ ਕੀਤੀ ਗ਼ਲਤ ਵਿਉਂਤਬੰਦੀ ਨਾਲ ਸਮੁੱਚੇ ਇਲਾਕਾ ਵਾਸੀ ਬੇਲੋੜੀ ਧੂੜ ਫੱਕਣ ...

ਪੂਰੀ ਖ਼ਬਰ »

ਸੜਕਾਂ ਤੋਂ ਲੰਘਦੇ ਪਸ਼ੂਆਂ ਦੇ ਝੁੰਡਾਂ ਤੋਂ ਰਾਹਗੀਰ ਭਾਰੀ ਪ੍ਰੇਸ਼ਾਨ

ਕਟਾਰੀਆਂ, 25 ਮਾਰਚ (ਨਵਜੋਤ ਸਿੰਘ ਜੱਖੂ)-ਪਸ਼ੂ ਪਾਲਕ ਪਸ਼ੂਆਂ ਨੂੰ ਮੁੱਖ ਤੇ ਸੰਪਰਕ ਸੜਕਾਂ ਤੋਂ ਲੈ ਕੇ ਲੰਘਦੇ ਰੋਜ਼ਾਨਾ ਆਮ ਹੀ ਦੇਖੇ ਜਾ ਸਕਦੇ ਹਨ, ਜੋ ਲੋਕਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਬੱਬ ਬਣੇ ਹੋਏ ਹਨ | ਗਾਰਾ, ਚਿੱਕੜ ਅਤੇ ਗੋਹੇ ਆਦਿ ਨਾਲ ਲੱਥ-ਪੱਥ ਵੱਡੀ ...

ਪੂਰੀ ਖ਼ਬਰ »

ਪ੍ਰਭਜੋਤ ਸਿੰਘ ਮਿੱਠਾ ਦੋਆਬਾ ਜ਼ੋਨ ਜਥੇਬੰਦੀ ਵਿਚ ਯੂਥ ਵਿੰਗ ਦੇ ਸਕੱਤਰ ਨਿਯੁਕਤ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਵੱਲੋਂ ਪ੍ਰਭਜੋਤ ਸਿੰਘ ਮਿੱਠਾ ਨੂੰ ਦੁਆਬਾ ਜ਼ੋਨ ਜਥੇਬੰਦੀ ਵਿਚ ਯੂਥ ਵਿੰਗ ਦਾ ਸਕੱਤਰ ਨਿਯੁਕਤ ਕਰਨ 'ਤੇ ਉਨ੍ਹਾਂ ਪਾਰਟੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰ ਦੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ

ਨਵਾਂਸ਼ਹਿਰ, 25 ਮਾਰਚ (ਸਟਾਫ ਰਿਪੋਰਟਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰ ਦੇ ਆਰੰਭੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ ਹੋ ਗਈ ਹੈ, ਜਿਸ ਤਹਿਤ ਫ਼ਰਵਰੀ ਮਹੀਨੇ ਦਾ ਅੰਕੜਾ 1000 ਲੜਕਿਆਂ ਪਿੱਛੇ 974 ਲੜਕੀਆਂ ਦੇ ...

ਪੂਰੀ ਖ਼ਬਰ »

ਮੇਹਲੀਆਣਾ 'ਚ ਪਸ਼ੂ ਪਾਲਕ ਲਈ ਜਾਗਰੂਕ ਕੈਂਪ ਲਗਾਇਆ

ਘੁੰਮਣਾ, 25 ਮਾਰਚ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾ ਵਿਖੇ ਡੇਅਰੀ ਵਿਭਾਗ ਵਲੋਂ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮ ਲਈ ਜਾਣਕਾਰੀ ਦੇਣ ਲਈ ਡਾ: ਸੰਤੋਖ ਸਿੰਘ ਦੀ ਅਗਵਾਈ 'ਚ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿਚ ਕਾਰਜਕਾਰੀ ਅਫ਼ਸਰ ਸੰਤੋਖ ਸਿੰਘ, ਏ.ਕੇ ਆਰ.ਪੀ ਸੰਜੇ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਵਿਚ ਜੀ.ਐੱਸ.ਟੀ. ਵਿਸ਼ੇ 'ਤੇ ਸੈਮੀਨਾਰ

ਮੁਕੰਦਪੁਰ, 25 ਮਾਰਚ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਯੂਨੀਵਰਸਿਟੀ ਕਾਲਜ ਮੁਕੰਦਪੁਰ ਵਿਚ ਪੋਸਟ ਗ੍ਰੈਜੂਏਟ ਕਾਮਰਸ ਐਾਡ ਬਿਜਨੈੱਸ ਮੈਨੇਜ਼ਮੈਂਟ ਵਿਭਾਗ ਵਲੋਂ ਬੀ.ਕਾਮ ਦੇ ਵਿਦਿਆਰਥੀਆਂ ਲਈ ਜੀ.ਐੱਸ.ਟੀ. ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਬੰਗਾ-ਗੜ੍ਹਸ਼ੰਕਰ ਮੱੁਖ ਸੜਕ ਪੰਜਾਬ ਦੇ ਅਹਿਮ ਪ੍ਰੋਜੈਕਟਾਂ ਵਿਚੋਂ ਇਕ-ਚੰਦੂਮਾਜਰਾ

ਸਮੁੰਦੜਾ, 25 ਮਾਰਚ (ਤੀਰਥ ਸਿੰਘ ਰੱਕੜ)-ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ ਤਕਰੀਬਨ 70 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪ੍ਰੰਤੂ ਕਿਸੇ ਵੀ ਮੈਂਬਰ ...

ਪੂਰੀ ਖ਼ਬਰ »

ਕੋਟਪਾ ਐਕਟ ਤਹਿਤ ਕੀਤੀ ਛਾਪੇਮਾਰੀ

ਨਵਾਂਸ਼ਹਿਰ, 25 ਮਾਰਚ (ਸਟਾਫ਼ ਰਿਪੋਰਟਰ)-ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ 'ਤੇ ਡਾ: ਐਨ.ਪੀ. ਸ਼ਰਮਾ ਐੱਸ.ਐਮ.ਓ. ਪੀ.ਐੱਚ.ਸੀ. ਮੁਜਫਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਹੈਲਥ ਇੰਸਪੈਕਟਰ ਰਵੀ ਇੰਦਰ ਸਿੰਘ, ਦੀਦਾਰ ਸਿੰਘ, ਘਨਸ਼ਾਮ, ...

ਪੂਰੀ ਖ਼ਬਰ »

ਐੱਸ. ਟੀ. ਐਫ਼ ਵਲੋਂ ਮੋਟਰਸਾਈਕਲ ਰੈਲੀ ਲਈ 'ਥੰਪਰਜ਼ ਕੈਫ਼ੇ' ਦਾ ਧੰਨਵਾਦ

ਨਵਾਂਸ਼ਹਿਰ, 25 ਮਾਰਚ (ਸਟਾਫ ਰਿਪੋਰਟਰ)-ਨਸ਼ਿਆਂ ਖਿਲਾਫ਼ ਗਠਿਤ ਸਪੈਸ਼ਲ ਟਾਸਕ ਫ਼ੋਰਸ ਦੇ ਲੁਧਿਆਣਾ ਰੇਂਜ ਦੇ ਐਸ ਪੀ ਸੁਰਿੰਦਰ ਕੁਮਾਰ ਨੇ ਕਲ੍ਹ ਨਵਾਂਸ਼ਹਿਰ ਤੋਂ ਖਟਕੜ ਕਲਾਂ ਤੱਕ ਕੀਤੀ ਗਈ ਮੋਟਰਸਾਈਕਲ ਜਾਗਰੂਕਤਾ ਰੈਲੀ ਦਾ ਪ੍ਰਬੰਧ ਕਰਨ ਵਾਲੇ ਚੰਡੀਗੜ੍ਹ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਮਕਸੂਦਪੁਰ ਨੇ ਰਸਤੇ ਦੀ ਹਾਲਤ ਸੁਧਾਰੀ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਮਕਸੂਦਪੁਰ ਦੇ ਛੱਪੜ ਕੋਲੋਂ ਪਸ਼ੂਆਂ ਦੇ ਹਸਪਤਾਲ ਤੇ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਜਾਂਦੇ ਰਾਹ ਦੀ ਹਾਲਤ ਕਾਫ਼ੀ ਮਾੜੀ ਹੋਣ ਕਾਰਨ ਹਸਪਤਾਲੋਂ ਪਸ਼ੂਆਂ ਦੀ ਦਵਾਈ ਲੈਣ ਜਾਂਦੇ ਲੋਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX