ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਰੀਦਕੋਟ / ਮੁਕਤਸਰ

ਕਣਕ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਨੇ ਅੱਜ ਇੱਥੇ ਕਣਕ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਹਰ ਸਾਲ ਦੀ ਤਰ੍ਹਾਂ ਜ਼ਿਲ੍ਹੇ 'ਚ ਕਣਕ ਦੀ ਖ਼ਰੀਦ ਲਈ 119 ਖ਼ਰੀਦ ਕੇਂਦਰ ਸਥਾਪਤ ਕੀਤੇ ਜਾਣਗੇ | ਉਨ੍ਹਾਂ ਸਾਰੀਆਂ ਖ਼ਰੀਦ ਏਜੰਸੀਆਂ ਨੂੰ ਇਸ ਸਬੰਧੀ ਸਾਰੇ ਅਗੇਤੇ ਇੰਤਜ਼ਾਮ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ | ਡਾ: ਰਿਚਾ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਕਣਕ ਖ਼ਰੀਦ ਸੀਜਨ ਦੌਰਾਨ ਮੰਡੀਆਂ 'ਚ ਕੀਤੇ ਜਾਣ ਵਾਲੇ ਸਾਰੇ ਪ੍ਰਬੰਧ ਇਸ ਵਾਰ ਵੀ ਕੀਤੇ ਜਾਣ | ਉਨ੍ਹਾਂ ਨੇ ਆੜ੍ਹਤੀਆਂ ਨੂੰ ਮੰਡੀਆਂ 'ਚ ਤਰਪਾਲਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ | ਇਸ ਮੌਕੇ ਡੀ.ਐਫ.ਐਸ.ਸੀ. ਸ੍ਰੀ ਐਸ.ਕੇ. ਬੇਰੀ ਨੇ ਦੱਸਿਆ ਕਿ ਇਸ ਵਾਰ 8.94 ਲੱਖ ਮਿਟਿ੍ਕ ਟਨ ਕਣਕ ਮੰਡੀਆਂ 'ਚ ਆਉਣ ਦੀ ਆਸ ਹੈ | ਇਸ ਵਾਰ ਕਣਕ ਦਾ ਸਰਕਾਰੀ ਭਾਅ 1840 ਰੁਪਏ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਰਾਤ ਸਮੇਂ ਕਣਕ ਦੀ ਕਟਾਈ ਨਾ ਕਰਨ ਅਤੇ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ | ਬੈਠਕ 'ਚ ਐਸ.ਡੀ.ਐਮ. ਗੋਪਾਲ ਸਿੰਘ, ਰਣਦੀਪ ਸਿੰਘ ਹੀਰ, ਓਮ ਪ੍ਰਕਾਸ਼, ਜ਼ਿਲ੍ਹਾ ਮੰਡੀ ਅਫ਼ਸਰ ਮਨਿੰਦਰਜੀਤ ਸਿੰਘ, ਮਾਨਵ ਜਿੰਦਲ, ਵਿਕਾਸ ਗਰਗ, ਪੁਸ਼ਪਿੰਦਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਪਿ੍ਤਪਾਲ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ |

ਸਿਹਤ ਵਿਭਾਗ ਨੇ ਵਿਸ਼ਵ ਟੀ.ਬੀ. ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵ ਟੀ.ਬੀ. ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਡਾ: ਏ.ਕੇ. ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਆਬਕਾਰੀ ਇੰਸਪੈਕਟਰ 40 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਬਕਾਰੀ ਇੰਸਪੈਕਟਰ, ਦੀਪ ਦੀਦਾਰ ਸਿੰਘ ਨੰੂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਦਾ ...

ਪੂਰੀ ਖ਼ਬਰ »

ਅੱਗ ਨਾਲ ਝੁਲਸੇ ਟਰੱਕ ਕਲੀਨਰ ਦੀ ਮੌਤ

ਸਾਦਿਕ, 25 ਮਾਰਚ (ਆਰ.ਐਸ.ਧੁੰਨਾ)-ਪਿੰਡ ਸਾਦਿਕ ਦੇ ਇਕ ਟਰੱਕ ਕਲੀਨਰ ਨੌਜਵਾਨ ਦੀ ਅੱਗ ਨਾਲ ਝੁਲਸ ਜਾਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਾਦਿਕ ਪਿੰਡ ਦੇ ਬਾਦਲ ਸਿੰਘ ਦਾ ਲੜਕਾ ਮਹਾਂਵੀਰ ਸਿੰਘ ਪਿੰਡ ਦੇ ਹੀ ਇਕ ਟਰੱਕ ਮਾਲਕ ਦੇ ਘੋੜੇ ...

ਪੂਰੀ ਖ਼ਬਰ »

ਪਿੰਡ ਅਹਿਲ ਦੇ ਗੁਰਦੁਆਰੇ 'ਚ ਚੋਰੀ

ਸਾਦਿਕ, 25 ਮਾਰਚ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਪਿੰਡ ਅਹਿਲ ਦੇ ਨਵਾਂ ਗੁਰਦੁਆਰਾ ਸਾਹਿਬ 'ਚ ਬੀਤੀ ਰਾਤ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਚੋਰਾਂ ਨੇ ਗੋਲਕ ਚੋਰੀ ਕਰਕੇ ਉਸ ਨੂੰ ਪਾਸੇ ਲਿਜਾ ਕੇ ਭੰਨਿਆਂ ਅਤੇ ਨਕਦੀ ਕੱਢ ਲਈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਗਿੱਦੜਬਾਹਾ, 25 ਮਾਰਚ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਦੇ ਨੇੜਲੇ ਪਿੰਡ ਦੌਲਾ ਕੋਲ ਗੰਗਾਨਗਰ-ਅੰਬਾਲਾ ਇੰਟਰਸਿਟੀ ਐਕਸਪ੍ਰੈਸ ਰੇਲ ਗੱਡੀ ਹੇਠ ਆ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਲਵਾਈ 1 ਜੂਨ ਤੋਂ ਕਰਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਦਰਜ ਪਰਚੇ ਰੱਦ ਕਰਵਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਉਪਰੰਤ ਏ.ਡੀ.ਸੀ. ...

ਪੂਰੀ ਖ਼ਬਰ »

ਵੋਟ ਪਾਉਣ ਅਤੇ ਈ. ਵੀ. ਐਮ. ਬਾਰੇ ਜਾਗਰੂਕ ਕੀਤਾ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾ 'ਤੇ ਅਬੁਲ ਖੁਰਾ ਣਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਸਵੀਪ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਦੱਸਿਆ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਹੌਲੀ ਚੱਲ ਰਹੀ ਹੈ ਪ੍ਰਧਾਨ ਮੰਤਰੀ ਆਵਾਸ ਯੋਜਨਾ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਜ਼ਿਲ੍ਹੇ 'ਚ ਧੀਮੀ ਚੱਲ ਰਹੀ ਹੈ | ਆਰ.ਟੀ.ਆਈ. ਕਾਰਕੁੰਨ ਸੰਦੀਪ ਮਲੂਜਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਹਰ ਇਕ ਪਰਿਵਾਰ ਨੂੰ ਘਰ ਦੇਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਚਲਾਈ ਹੈ ਅਤੇ ...

ਪੂਰੀ ਖ਼ਬਰ »

ਵੱਡੇ ਉਦਯੋਗਾਂ 'ਚ ਹਾਦਸੇ ਰੋਕਣ ਲਈ ਬੈਠਕ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵੱਡੇ ਉਦਯੋਗਾਂ 'ਚ ਹਾਦਸਿਆਂ ਨਾਲ ਨਿਪਟਣ ਲਈ ਬਣੇ ਜ਼ਿਲ੍ਹਾ ਪੱਧਰੀ ਟਾਕਰਾ ਦਲ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫ਼ੇਟ ਵੱਜਣ ਨਾਲ ਵਿਅਕਤੀ ਦੀ ਮੌਤ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਅੱਜ ਸਵੇਰੇ ਰੇਲ ਗੱਡੀ ਦੀ ਅਚਾਨਕ ਫੇਟ ਵੱਜਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਰੇਲਵੇ ਪੁਲਿਸ ਚੌਾਕੀ ਜੈਤੋ ਦੇ ਇੰਚਾਰਜ ਜਗਰੂਪ ਸਿੰਘ ਨੇ ਦੱਸਿਆ ਕਿ ਜੈਤੋ-ਫ਼ਿਰੋਜ਼ਪੁਰ ਰੇਲਵੇ ਮਾਰਗ 'ਤੇ ਪੈਂਦੇ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਨੇ ਕੀਤੀ ਮੀਟਿੰਗ

ਦੋਦਾ, 25 ਮਾਰਚ (ਰਵੀਪਾਲ)- ਕੋਟਲੀ ਅਬਲੂ ਦੇ ਕੋਠੇ ਚੱਕ ਢਾਬਾਂ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਹੈਪੀ ਦੇ ਗ੍ਰਹਿ ਵਿਖੇ ਯੂਥ ਆਗੂ ਅਤੇ ਸਾਬਕਾ ਸਰਪੰਚ ਸ਼ਮਿੰਦਰ ਸਿੰਘ ਢਿੱਲੋਂ ਨੇ ਯੂਥ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਵੋਟ ਪਾਉਣ ਲਈ ਜਾਗਰੂਕ ਕੀਤਾ

ਗਿੱਦੜਬਾਹਾ, 25 ਮਾਰਚ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਐਮ.ਕੇ ਅਰਾਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਮੈਜਿਸਟ੍ਰਰ-ਕਮ ਉਪ ਮੰਡਲ ਮੈਜਿਸਟੇ੍ਰਟ ਓਮ ਪ੍ਰਕਾਸ਼ ਦੀ ਅਗਵਾਈ 'ਚ ...

ਪੂਰੀ ਖ਼ਬਰ »

ਔਰਤਾਂ ਨੂੰ ਵੋਟ ਪਾਉਣ ਸਬੰਧੀ ਕੀਤਾ ਜਾਗਰੂਕ

ਲੰਬੀ, 25 ਮਾਰਚ (ਮੇਵਾ ਸਿੰਘ)-ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ 'ਚ ਪਿੰਡ ਅਬੁੱਲ ਖੁਰਾਣਾ ਵਿਖੇ ਪਿੰਡ ਦੀਆਂ ਔਰਤਾਂ ਨੂੰ ਸਵੀਪ ਪੋ੍ਰਗਰਾਮ ਤਹਿਤ ਆਪਣੇ ਵੋਟ ਦੀ ਵਰਤੋਂ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ ਗਿਆ | ਸ੍ਰੀਮਤੀ ਪਰਮਜੀਤ ...

ਪੂਰੀ ਖ਼ਬਰ »

ਸਵੀਪ ਅਧੀਨ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਨਛਿੰਦਰ ਕੌਰ ਤੇ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਪੰਜਗਰਾੲੀਂ ਕਲਾਂ, 25 ਮਾਰਚ (ਸੁਖਮੰਦਰ ਸਿੰਘ ਬਰਾੜ)-ਸਾਥਨਕ ਪੁਲਿਸ ਚੌਕੀ ਵਲੋਂ ਕੇਵਲ ਪੱਤੀ ਦੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਰਿਪੋਰਟ ਮੁਤਾਬਿਕ ਲਛਮਣ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੇਵਲ ...

ਪੂਰੀ ਖ਼ਬਰ »

ਪਿੰਡ ਕਾਉਣੀ ਵਿਖੇ ਸਥਿਤੀ ਬਣੀ ਗੰਭੀਰ

ਸਾਦਿਕ, 25 ਮਾਰਚ (ਆਰ.ਐਸ.ਧੁੰਨਾ)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੇ ਸੱਦੇ 'ਤੇ ਪਿੰਡ ਕਾਉਣੀ ਵਿਖੇ ਕੁਝ ਲੋਕਾਂ ਵਲੋਂ ਵਾਲਮੀਕ ਭਾਈਚਾਰੇ ਦੇ ਨਿਸ਼ਾਨ ਸਾਹਿਬ ਨੂੰ ਉਖਾੜ ਦਿੱਤੇ ਜਾਣ ਦੇ ਵਿਰੋਧ 'ਚ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਅਤੇ ਐਸ.ਐਸ.ਪੀ ...

ਪੂਰੀ ਖ਼ਬਰ »

ਜੈਸਮੀਨ ਕੌਰ ਨੇ ਪਹਿਲਾ ਤੇ ਜਸ਼ਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ

ਕੋਟਕਪੂਰਾ, 25 ਮਾਰਚ (ਨਿੱਜੀ ਪੱਤਰ ਪ੍ਰੇਰਕ)-ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੀਆਂ ਜਮਾਤਾਂ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ | ਚੌਥੀ ਜਮਾਤ 'ਚੋਂ ਜੈਸਮੀਨ ਕੌਰ ਪੁੱਤਰੀ ਕੁਲਦੀਪ ...

ਪੂਰੀ ਖ਼ਬਰ »

ਰੁੱਖਾਂ ਦੀ ਥਾਂ ਸੜਕਾਂ ਕਿਨਾਰੇ ਲੱਗ ਰਹੇ ਹਨ ਮਲਬੇ ਅਤੇ ਕੂੜੇ ਦੇ ਢੇਰ

ਬਰਗਾੜੀ, 25 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਭਰ 'ਚ ਸੜਕਾਂ ਦੇ ਚਾਰ-ਛੇ ਮਾਰਗੀ ਬਣਨ ਨਾਲ ਸੜਕਾਂ ਕਿਨਾਰੇ ਲੱਗੇ ਰੁੱਖ ਵੱਡੀ ਗਿਣਤੀ 'ਚ ਕੱਟ ਦਿੱਤੇ ਗਏ ਹਨ | ਇਸੇ ਤਰ੍ਹਾਂ ਹੀ ਕੌਮੀ ਸ਼ਾਹ ਮਾਰਗ ਨੰ: 54 ਤੋਂ ਵੀ ਹਜ਼ਾਰਾਂ ਦੀ ਗਿਣਤੀ 'ਚ ਰੁੱਖ ਪੁੱਟੇ ਗਏ ਹਨ | ਭਾਂਵੇ ...

ਪੂਰੀ ਖ਼ਬਰ »

ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਕੀਤਾ ਜਾ ਰਿਹੈ ਜਾਗਰੂਕ ਹੈ-ਡੀ. ਸੀ.

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦੀ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ੇਸ਼ ਵੋਟਰ ਜਾਗਰੂਕਤਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ-ਬੰਤ ਸਿੰਘ ਸੇਖੋਂ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਕਾਂਗਰਸੀ ਆਗੂ ਬੰਤ ਸਿੰਘ ਸੇਖੋਂ ਆਪਣੇ ਸਾਥੀਆਂ ਸਮੇਤ ਡੇਰਾ ਭਾਈ ਭਗਤੂ ਰਾਮਗੜ੍ਹ (ਭਗਤੂਆਣਾ) ਵਿਖੇ ਪਹੁੰਚੇ ਅਤੇ ਡੇਰੇ ਦੇ ਮੁੱਖ ਸੇਵਾਦਾਰ ਕਿ੍ਸ਼ਨਾ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਤਾਬ ਨੂੰ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਬਾਜਾਖਾਨਾ, 25 ਮਾਰਚ (ਜਗਦੀਪ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਧਿਆਪਕ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਸ਼ਤਾਬ ਨੂੰ ਪਾਰਟੀ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ 'ਤੇ ...

ਪੂਰੀ ਖ਼ਬਰ »

ਕਿਸਾਨ ਨੇ ਦੂਜੇ ਦਿਨ ਵੀ ਕੱਢਿਆ ਜਾਗੋ ਮਾਰਚ

ਬਾਜਾਖਾਨਾ, 25 ਮਾਰਚ (ਜਗਦੀਪ ਸਿੰਘ ਗਿੱਲ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਬਾਜਾਖਾਨਾ ਦੇ ਪਿੰਡ ਮੱਲ੍ਹਾ ਵਿਖੇ ਕਿਸਾਨ ਆਗੂਆਂ ਵਲੋਂ 'ਜਾਗਦੇ ਰਹੋ ਕਿਸਾਨੋ, ਜਾਗਦੇ ਰਹੋ ਕਿਸਾਨੋ' ਦਾ ਹੋਕਾ ਦੇ ਕੇ ਪਿੰਡ ਮੱਲ੍ਹਾ ਵਿਖੇ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿ ਕੀਤਾ

ਪੰਜਗਰਾਈਾ ਕਲਾਂ, 25 ਮਾਰਚ (ਕੁਲਦੀਪ ਸਿੰਘ ਗੋਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਦੀ ਅਗਵਾਈ ਹੇਠ ਨਰਸਰੀ, ਐਲ.ਕੇ.ਜੀ., ਯੂ.ਕੇ.ਜੀ. 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਦਸਤਾਰ-ਏ-ਵੈੱਲਫੇਅਰ ਸੁਸਾਇਟੀ ਵਲੋਂ ਸਨਮਾਨ ਸਮਾਰੋਹ 28 ਨੂੰ

ਸਾਦਿਕ, 25 ਮਾਰਚ (ਗੁਰਭੇਜ ਸਿੰਘ ਚੌਹਾਨ)-ਦਸਤਾਰ-ਏ-ਬਖਸ਼ਿਸ਼ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ 28 ਮਾਰਚ ਨੂੰ ਗੁਰਦੁਆਰਾ ਸਾਹਿਬ ਮੁਕਤਸਰ ਰੋਡ ਸਾਦਿਕ ਵਿਖੇ ਸ਼ਾਮ 4 ਵਜੇ ਤੋਂ 6 ਵਜੇ ਤੱਕ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੱਤਰਕਾਰ ਗੁਰਭੇਜ ਸਿੰਘ ...

ਪੂਰੀ ਖ਼ਬਰ »

ਟੀ.ਬੀ. ਸਬੰਧੀ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਵਿਸ਼ਵ ਟੀ.ਬੀ.ਦਿਵਸ ਨੂੰ ਸਮਰਪਿਤ ਕੱਢੀ ਗਈ ਰੈਲੀ ਨੂੰ ਹਰੀ ਝੰਡੀ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਰੈਲੀ ਦਾ ਉਦੇਸ਼ ਜਨਤਾ 'ਚ ਟੀ.ਬੀ ਰੋਗ ਅਤੇ ਸਰਕਾਰੀ ਸਿਹਤ ...

ਪੂਰੀ ਖ਼ਬਰ »

ਬੱਬੂ ਬਰਾੜ, ਗੁਰਚੇਤ ਢਿੱਲੋਂ ਤੇ ਸੁਰਜੀਤ ਸ਼ਤਾਬ ਦੀਆਂ ਨਿਯੁਕਤੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ

ਪੰਜਗਰਾਈਾ ਕਲਾਂ, 25 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ ਨਵਦੀਪ ਸਿੰਘ ਬੱਬੂ ਬਰਾੜ, ਸੁਰਜੀਤ ਸਿੰਘ ਸ਼ਤਾਬ ਨੂੰ ਕੌਮੀ ਜਥੇਬੰਦਕ ਸਕੱਤਰ ਅਤੇ ਡਾਇਰੈਕਟਰ ਮਾਰਕਫੈਡ ਪੰਜਾਬ ਗੁਰਚੇਤ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ 'ਚ ਨਵੇਂ ਅਧਿਆਪਕਾਂ ਨੂੰ ਸਿਖਲਾਈ ਦਿੱਤੀ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ 'ਚ ਨਵ ਨਿਯੁਕਤ ਅਧਿਆਪਕਾਂ ਨੂੰ 7 ਰੋਜ਼ਾ ਸਿਖਲਾਈ ਪ੍ਰੋਗਰਾਮ 'ਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਜਾਣ ਪਛਾਣ ਕਰਵਾਈ ਗਈ | ਇਹ ਪ੍ਰੋਗਰਾਮ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਲਿਮ: ਵਲੋਂ ਚਲਾਏ ...

ਪੂਰੀ ਖ਼ਬਰ »

ਬੈਂਕ ਅਮਲੇ ਨੇ ਸ਼ੱਕੀ ਵਿਅਕਤੀ ਨੂੰ ਪੁਲਿਸ ਹਵਾਲੇ ਕੀਤਾ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੀ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖ਼ਾ 'ਚ ਕਿਸੇ ਹੋਰ ਦੇ ਖਾਤੇ 'ਚੋਂ ਕਥਿਤ ਚਲਾਕੀ ਨਾਲ ਪੈਸੇ ਕਢਵਾਉਣ ਲਈ ਆਏ ਇਕ ਵਿਅਕਤੀ ਨੂੰ ਬੈਂਕ ਦੇ ਮੁੱਖ ਪ੍ਰਬੰਧਕ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ | ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਸ਼ਾਇਰ ਸੰਤੋਖ ਸਿੰਘ ਮਿਨਹਾਸ ਤੇ ਹਰਦਮ ਮਾਨ ਰੂਬਰੂ

ਕੋਟਕਪੂਰਾ, 25 ਮਾਰਚ (ਨਿੱਜੀ ਪੱਤਰ ਪ੍ਰੇਰਕ)-ਸਾਹਿਤ, ਭਾਸ਼ਾ ਅਤੇ ਕਲਾ ਨੂੰ ਸਮਰਪਿਤ ਮੰਚ ਸ਼ਬਦ-ਸਾਂਝ ਕੋਟਕਪੂਰਾ ਵਲੋਂ ਇਕ ਸਮਾਗਮ ਮੰਚ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੇ ਨਿਵਾਸ ਸਥਾਨ 'ਤੇ ਰੱਖਿਆ ਗਿਆ | ਇਸ ਮੌਕੇ ਨਵੇਂ ਉਭਰ ਰਹੇ ਸ਼ਾਇਰਾਂ ਨੇ ਕਵਿਤਾ ਦਾ ...

ਪੂਰੀ ਖ਼ਬਰ »

ਪੌਦੇ ਲਗਾ ਕੇ ਮਨਾਇਆ ਜਨਮ ਦਿਨ

ਜੈਤੋ, 25 ਮਾਰਚ (ਭੋਲਾ ਸ਼ਰਮਾ)-ਜੈਤੋ ਮੰਡੀ ਦੇ ਸਮਾਜ ਸੇਵੀ, ਲੇਖਕ ਅਤੇ ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੌਦੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ | ਉਨ੍ਹਾਂ ਆਪਣੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਦੇ ਵਿਹੜੇ 'ਚ ਅਤੇ ਬਠਿੰਡਾ ...

ਪੂਰੀ ਖ਼ਬਰ »

ਪੀ.ਬੀ.ਜੀ. ਵੈਲਫੇਅਰ ਕਲੱਬ ਦਾ ਸਨਮਾਨ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਖ਼ੂਨਦਾਨ ਦੇ ਖੇਤਰ 'ਚ ਦੇਸ਼ ਭਰ 'ਚ ਵੱਡਮੁੱਲੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਸਨਮਾਨ ਮਿਲਣ 'ਤੇ ਕੋਟਕਪੂਰੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ...

ਪੂਰੀ ਖ਼ਬਰ »

ਜਨਮ ਦਿਨ ਮੌਕੇ ਬੂਟੇ ਲਗਾਏ

ਜੈਤੋ, 25 ਮਾਰਚ (ਭੋਲਾ ਸ਼ਰਮਾ)-ਸਰਕਾਰੀ ਹਾਈ ਸਕੂਲ ਢੈਪਈ ਦੀ ਪੰਜਾਬੀ ਅਧਿਆਪਕਾ ਕਰਮਦੀਪ ਕੌਰ ਨੇ ਆਪਣੀ ਧੀ ਤਾਜਵੀਰ ਕੌਰ ਦਾ ਪਹਿਲਾ ਜਨਮ ਦਿਨ ਸਕੂਲ 'ਚ ਪੌਦੇ ਲਗਾ ਕੇ ਮਨਾਇਆ | ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ | ਉਨ੍ਹਾਂ ਦੇ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਹਾਲਤ ਸੁਧਾਰਨ ਦੀ ਮੰਗ

ਫ਼ਰੀਦਕੋਟ, 25 ਮਾਰਚ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਜੀ ਦੇ ਨਾਂਅ 'ਤੇ ਵਸੀ ਨਗਰੀ ਫ਼ਰੀਦਕੋਟ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਨਾਂਅ 'ਤੇ ਬਣੇ ਸਟੇਡੀਅਮ ਨੂੰ ਬਾਉਣ ਦਾ ਮਾਣ ਮਹਾਰਾਜਾ ਹਰਿੰਦਰ ਸਿੰਘ ਸਿਰ ਹੈ | ਇਸ ਦਾ ਪਹਿਲਾ ਨਾਂਅ ਵਿਕਟਰੀ ਸਟੇਡੀਅਮ ਸੀ, ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਲਈ ਬਿਜਲੀ ਤੇ ਨਹਿਰੀ ਪਾਣੀ ਦਾ ਪੁਖਤਾ ਪ੍ਰਬੰਧ ਕਰਨ ਦੀ ਮੰਗ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਅੱਜ ਇੱਥੇ ਸੱਤ ਕਿਸਾਨ ਜਥੇਬੰਦੀਆਂ ਦੇ ਸਾਂਝੇ ਵਫ਼ਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੂੰ ਝੋਨੇ ਦੇ ਸੀਜਨ ਵਿਚ ਕਿਸਾਨਾਂ ਨੂੰ ਝੋਨਾ ਬੀਜਣ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਆਉਂਦੀ ਦਿੱਕਤ ਆਦਿ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਫ਼ਰੀਦਕੋਟ, 25 ਮਾਰਚ (ਹਰਮਿੰਦਰ ਸਿੰਘ ਮਿੰਦਾ)-ਮੁਹੱਲਾ ਜਾਨੀਆ ਵਾਲਾ ਫ਼ਰੀਦਕੋਟ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਗੁਰਚਰਨ ਸਿੰਘ ਅਤੇ ਕਰਨੈਲ ਸਿੰਘ ਬਰਗਾੜੀ ਵਲੋਂ ਸ: ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX