ਤਾਜਾ ਖ਼ਬਰਾਂ


ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  1 day ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  1 day ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  1 day ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  1 day ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋੋ ਉਧਰ
. . .  1 day ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  1 day ago
ਨਸ਼ਾ ਤਸਕਰ ਦੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਾਰੀ ਮਹਿਲ ਕਲਾਂ ਪੁਲਿਸ ਇਕਾਂਤਵਾਸ
. . .  1 day ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਅੰਦਰ ਹੜਕੰਪ ਮਚ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ...
ਡਾ. ਸੰਦੀਪ ਗੋਇਲ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ
. . .  1 day ago
ਚੰਡੀਗੜ੍ਹ, 4 ਜੂਨ - ਪੰਜਾਬ ਸਰਕਾਰ ਨੇ ਅੱਜ ਮੀਡੀਆ 'ਚ ਦਿਗਜ ਡਾ. ਸੰਦੀਪ ਗੋਇਲ ਨੂੰ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿਚ ਗਠਤ ਕੀਤੀ ਗਈ ਪੰਜਾਬ ਸੀ.ਐਸ.ਆਰ. ਨੂੰ ਇੰਡਸਟਰੀ ਲਈ ਪੰਜਾਬ ਤੇ ਪੰਜਾਬ...
ਨੌਜਵਾਨ ਕਿਸਾਨ ਨੇ ਕਰਜ਼ੇ ਦੇ ਚਲਦਿਆਂ ਕੀਤੀ ਖੁਦਕੁਸ਼ੀ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਚੱਕ ਹੀਰਾ ਸਿੰਘ ਵਾਲਾ ਦੇ ਇੱਕ ਕਿਸਾਨ ਦੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ...
ਜਲੰਧਰ ਰੇਂਜ ਦੇ ਨਵਨਿਯੁਕਤ ਡੀ.ਆਈ.ਜੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 4 ਜੂਨ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) - ਜਲੰਧਰ ਰੇਂਜ ਦੇ ਨਵ -ਨਿਯੁਕਤ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਜੈਮਲ ਸਿੰਘ ਪਟਿਆਲੇ...
ਕੁਵੈਤ ਤੋਂ ਆਏ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ) - ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹੇ ਵਿੱਚ ਇਕਾਂਤਵਾਸ ਵਿੱਚ ਰੱਖੇ ਕੁਵੈਤ ਤੋਂ ਵਾਪਿਸ ਆਏ ਇੱਕ ਵਿਅਕਤੀ ਜੋ ਕਿ ਰਾਹੋਂ ਨਾਲ ਸਬੰਧਤ ਹੈ ਉਸ ਦਾ ਕੋਰੋਨਾ ਟੈਸਟ...
ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਅਤੇ ਬਾਰਿਸ਼
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਾਮ ਮੌਕੇ ਅਚਾਨਕ ਮੌਸਮ ਵਿਚ ਤਬਦੀਲੀ ਆ ਗਈ ਅਤੇ ਤੇਜ਼ ਹਨੇਰੀ ਮਗਰੋਂ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਫ਼ਸਲਾਂ ਲਈ ਵੀ ਬਾਰਿਸ਼ ਲਾਹੇਵੰਦ ਮੰਨੀ ਜਾ ਰਹੀ ਹੈ। ਅਨਾਜ ਮੰਡੀ...
ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਕੁੱਲ 420 ਪਾਜ਼ੀਟਿਵ ਕੇਸ ਹੋ ਗਏ ਹਨ। 325 ਡਿਸਚਾਰਜ ਹੋਏ ਹਨ, 87 ਦਾਖਲ ਤੇ 7...
ਕਸਬਾ ਲੌਂਗੋਵਾਲ ਵਿਖੇ ਕਰਿਆਨਾ ਸਟੋਰ ਨੂੰ ਲੱਗੀ ਅੱਗ
. . .  1 day ago
ਲੌਂਗੋਵਾਲ, 4 ਜੂਨ ( ਸ.ਸ.ਖੰਨਾ,ਵਿਨੋਦ) - ਸਥਾਨਕ ਕਸਬਾ ਲੌਂਗੋਵਾਲ ਮੇਨ ਬੱਸ ਸਟੈਂਡ ਤੇ ਬੀਤੀ ਰਾਤ ਕਰਿਆਨੇ...
ਪੰਜਾਬ 'ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ)- ਪਹਿਲਾਂ ਕੋਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ 'ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ...
ਦਰਸ਼ਨ ਕੁੰਦਰਾ ਚੇਅਰਮੈਨ ਤੇ ਆਨੰਦ ਵਾਇਸ ਚੇਅਰਮੈਨ ਬਣੇ
. . .  1 day ago
ਮਾਛੀਵਾੜਾ ਸਾਹਿਬ, 4 ਜੂਨ (ਮਨੋਜ ਕੁਮਾਰ) - ਕਾਫੀ ਅਰਸੇ ਤੋ ਬਾਅਦ ਅੱਜ ਅਖੀਰ ਮਾਛੀਵਾੜਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ....
ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਦੀ ਭਾਰਤ ਯਾਤਰਾ 'ਤੇ ਲੱਗੀ 10 ਸਾਲ ਦੀ ਪਾਬੰਦੀ
. . .  1 day ago
ਨਵੀਂ ਦਿੱਲੀ, 4 ਜੂਨ- ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਲੈ...
ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਵਧਾਇਆ
. . .  1 day ago
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ...
ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  1 day ago
ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਦੇ ਵਿਰੋਧ ਵਿਚ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ....
ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  1 day ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  1 day ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਬਠਿੰਡਾ /ਮਾਨਸਾ

10 ਕਿੱਲੋ ਅਫ਼ੀਮ ਸਣੇ 2 ਗਿ੍ਫ਼ਤਾਰ

ਬਠਿੰਡਾ, 25 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼-2 ਵਲੋਂ ਰਾਮਪੁਰਾ ਮੰਡੀ ਤੋਂ 10 ਕਿੱਲੋ ਅਫ਼ੀਮ ਸਣੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਇਕ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਗਈ ਹੈ | ਪੁਲਿਸ ਨੇ ਇਨ੍ਹਾਂ ਨੂੰ ਭੀਲਵਾੜਾ (ਰਾਜਸਥਾਨ) ਤੋਂ ਲਿਆ ਕੇ ਅਫ਼ੀਮ ਦੀ ਸਪਲਾਈ ਕਰਨ ਵਾਲੇ ਰਾਜਸਥਾਨੀ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ | ਇਸ ਸਬੰਧੀ ਪੈੱ੍ਰਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦਿਆਂ ਐਸ. ਪੀ. ਰਾਕੇਸ਼ ਕੁਮਾਰ ਤੇ ਸੀ. ਆਈ. ਏ. ਸਟਾਫ਼-2 ਦੇ ਇੰਚਾਰਜ ਤਰਜਿੰਦਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਅਮਨਦੀਪ ਸਿੰਘ ਉਰਫ਼ ਸੰਨੀ ਪੁੱਤਰ ਮੇਜਰ ਸਿੰਘ ਵਾਸੀ ਚਾਉਕੇ ਤੇ ਜਸਵਿੰਦਰ ਸਿੰਘ ਉਰਫ਼ ਸੰਧੂ ਪੁੱਤਰ ਗੁਰਮੇਲ ਸਿੰਘ ਵਾਸੀ ਕਲਗ਼ੀਧਰ ਕਾਲੋਨੀ ਵਜੋਂ ਹੋਈ ਹੈ, ਜਦ ਕਿ ਇਨ੍ਹਾਂ ਨੂੰ ਭੀਲਵਾੜਾ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਸਪਲਾਈ ਕਰਨ ਵਾਲੇ ਦੀ ਪਛਾਣ ਮੁਕੇਸ਼ ਜਾਟ ਪੁੱਤਰ ਉਦੇ ਰਾਮ ਵਾਸੀ ਮਾਕੜੀਆ ਜ਼ਿਲ੍ਹਾ ਭੀਲਵਾੜਾ ਰਾਜਸਥਾਨ ਵਜੋਂ ਕੀਤੀ ਗਈ ਹੈ | ਇਹ ਰਾਮਪੁਰਾ ਵਿਖੇ ਮੇਵਾੜ ਆਈਸ ਕਰੀਮ ਦਾ ਕੰਮ ਕਰਦਾ ਸੀ | ਕਥਿਤ ਦੋਸ਼ੀਆਂ ਨੇ ਮੰਨਿਆ ਕਿ ਮੁਕੇਸ਼ ਜਾਟ ਭੀਲਵਾੜਾਂ ਤੋਂ ਇਕ ਲੱਖ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਅਫ਼ੀਮ ਲਿਆ ਕੇ 1 ਲੱਖ 15 ਹਜ਼ਾਰ ਰੁਪਏ ਕਿੱਲੋ ਦੇ ਹਿਸਾਬ ਨਾਲ ਅਮਨਦੀਪ ਸਿੰਘ ਤੇ ਜਸਵਿੰਦਰ ਸਿੰਘ ਨੂੰ ਦਿੰਦਾ ਸੀ | ਇਹ ਕਥਿਤ ਦੋਸ਼ੀ ਅੱਗੇ ਮਿਲਾਵਟ ਕਰ ਕੇ 1 ਲੱਖ 50 ਹਜ਼ਾਰ ਰੁਪਏ ਦੇ ਹਿਸਾਬ ਨਾਲ ਵੇਚਦੇ ਸਨ | ਇਸ ਤੋਂ ਪਹਿਲਾਂ ਮੁਕੇਸ਼ ਜਾਟ ਦਾ ਭਰਾ ਪ੍ਰਕਾਸ਼ ਜਾਟ ਅਫ਼ੀਮ ਦੀ ਸਪਲਾਈ ਕਰਦਾ ਸੀ | ਪ੍ਰਕਾਸ਼ ਜਾਟ ਇਸ ਵੇਲੇ ਮੱਧ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਹੈ | ਸੀ. ਆਈ. ਏ. ਸਟਾਫ਼ ਇੰਚਾਰਜ ਨੇ ਦੱਸਿਆ ਕਿ ਉਕਤ ਦੋਸ਼ੀਆਂ ਵਿਰੁੱਧ ਥਾਣਾ ਸਿਟੀ ਰਾਮਪੁਰਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਇਨ੍ਹਾਂ 'ਚੋਂ ਅਮਨਦੀਪ 'ਤੇ ਪਹਿਲਾਂ ਵੀ ਥਾਣਾ ਸਿਟੀ ਡੱਬਵਾਲੀ ਵਿਖੇ ਪਰਚਾ ਦਰਜ ਹੈ | ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ |

ਸੜਕ ਹਾਦਸਿਆਂ 'ਚ ਮਾਂ-ਪੁੱਤ ਸਮੇਤ 4 ਜਖ਼ਮੀ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ 24 ਘੰਟਿਆਂ ਦੌਰਾਨ ਵਾਪਰੇ ਦੋ ਸੜਕੀ ਹਾਦਸਿਆਂ 'ਚ ਇਕ ਐਕਟਿਵਾ ਸਵਾਰ ਮਾਂ-ਪੁੱਤ ਸਮੇਤ ਕੁਲ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਜ਼ਖ਼ਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਦਾਦੇ ਨੂੰ ਮਾਰਨ ਦੇ ਦੋਸ਼ਾਂ 'ਚੋਂ ਪੋਤੇ ਸਮੇਤ 3 ਬਰੀ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਡੀਸ਼ਨਲ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਤਕਰੀਬਨ ਸਵਾ 2 ਸਾਲ ਪਹਿਲਾਂ ਆਪਣੇ ਦਾਦੇ ਨੂੰ ਮਾਰਨ ਦੇ ਦੋਸ਼ਾਂ ਦਾ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਰਾਮਾਂ ਮੰਡੀ, 25 ਮਾਰਚ (ਤਰਸੇਮ ਸਿੰਗਲਾ)-ਅੱਜ ਰਾਮਾਂ ਤੇ ਕਣਕਵਾਲ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੀ ਚਾਰ ਦੀਵਾਰੀ ਦੇ ਨਜ਼ਦੀਕ ਇਕ 40/45 ਸਾਲਾ ਵਿਅਕਤੀ ਦੀ ਰੇਲ ਗੱਡੀ ਥੱਲੇ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵਿਸ਼ਾਲ ਦਸਤਾਰ ਚੇਤਨਾ ਮਾਰਚ ਆਯੋਜਿਤ

ਤਲਵੰਡੀ ਸਾਬੋ, 25 ਮਾਰਚ (ਰਵਜੋਤ ਸਿੰਘ ਰਾਹੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਮੁਕਤਸਰ ਸਾਹਿਬ ਤੇ ਬਠਿੰਡਾ ਜ਼ੋਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਸਦਕਾ ਸ੍ਰੀ ...

ਪੂਰੀ ਖ਼ਬਰ »

ਮਾਮਲਾ ਕੰਧ ਟੱਪ ਕੇ ਕੀਤੀ ਭੰਨ ਤੋੜ ਤੇ ਸਾਮਾਨ ਚੁੱਕ ਕੇ ਲਿਜਾਣ ਦਾ

ਮੁਸਲਿਮ ਮਹਿਲਾ ਆਗੂ ਨਗੀਨਾ ਬੇਗਮ, ਉਸ ਦੇ ਲੜਕਿਆਂ ਤੇ ਸਾਥੀਆਂ 'ਤੇ ਪਰਚਾ ਦਰਜਾ

ਬਠਿੰਡਾ, 25 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਸਿਵਲ ਲਾਈਨ ਪੁਲਿਸ ਬਠਿੰਡਾ ਨੇ ਮੁਸਲਿਮ ਮਹਿਲਾ ਆਗੂ ਨਗੀਨਾ ਬੇਗਮ, ਉਸ ਦੇ ਲੜਕਿਆਂ ਆਦਲ ਖਾਂ, ਗੁਲਫਾਮ ਖਾਂ ਵਾਸੀ ਬੱਲਾ ਰਾਮ ਨਗਰ ਤੇ 5-6 ਹੋਰ ਉਸ ਦੇ ਸਾਥੀਆਂ ਸਮੇਤ ਕੰਧ ਟੱਪ ਕੇ ਕਿਸੇ ਦੀ ਜਗ੍ਹਾਂ ਅੰਦਰ ਦਾਖ਼ਲ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਚਾਰ 'ਤੇ ਮਾਮਲਾ ਦਰਜ

ਤਲਵੰਡੀ ਸਾਬੋ/ਸੀਂਗੋ ਮੰਡੀ, 25 ਮਾਰਚ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀਂਗੋ ਚੌਕੀ ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ 'ਚ ਚਾਰ ਲੋਕਾਂ 'ਤੇ ਨਾਜਾਇਜ਼ ਹਰਿਆਣਾ ਸ਼ਰਾਬ ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਐਚ. ਪੀ. ਸੀ. ਐਲ. ਦੇ ਨਾਲ ਲਗਦੇ ਨੌਹਰੇ 'ਚ ਲੱਗੀ ਅੱਗ-ਤੇਲ ਟੈਂਕਰ ਸੜਿਆ

ਕੋਟਫੱਤਾ, 25 ਮਾਰਚ (ਰਣਜੀਤ ਸਿੰਘ ਬੁੱਟਰ)-ਜੱਸੀ ਪੌ ਵਾਲੀ ਚੌਕ 'ਚ ਫੂਸ ਮੰਡੀ ਖੇਤਰ ਵਿਚ ਬਣੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੇ ਤੇਲ ਡੀਪੂ ਦੇ ਬਿਲਕੁਲ ਨਾਲ ਲੱਗਦੇ ਨੌਹਰੇ 'ਚ ਖੜ੍ਹੇ ਤੇਲ ਟੈਂਕਰ ਨੰ. ਪੀ ਬੀ 09 ਐਕਸ.3362 ਨੂੰ ਅਚਾਨਕ ਅੱਗ ਲੱਗ ਗਈ ਜਿਸ ਨੂੰ ...

ਪੂਰੀ ਖ਼ਬਰ »

ਖ਼ਾਲੀ ਚੈੱਕ ਵਾਪਸ ਕਰਵਾਉਣ ਲਈ ਭਾਕਿਯੂ (ਉਗਰਾਹਾਂ) ਵਲੋਂ ਖੇਤੀਬਾੜੀ ਵਿਕਾਸ ਬੈਂਕ ਰਾਮਾਂ ਦਾ ਘਿਰਾਓ

ਰਾਮਾਂ ਮੰਡੀ, 25 ਮਾਰਚ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਕਰਜ਼ਈ ਕਿਸਾਨਾਂ ਤੋਂ ਪਿਛਲੇ ਸਮੇਂ 'ਚ ਬੈਂਕਾਂ ਵਲੋਂ ਲਏ ਗਏ ਖ਼ਾਲੀ ਚੈੱਕ ਵਾਪਸ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਦੀ ਰਾਮਾਂ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...

ਪੂਰੀ ਖ਼ਬਰ »

ਪੱਲੇਦਾਰਾਂ ਵਲੋਂ ਢੋਆ-ਢੁਆਈ ਦੀ ਨਵੀਂ ਨੀਤੀ ਦੇ ਬਾਈਕਾਟ ਦੀ ਚਿਤਾਵਨੀ

ਬਠਿੰਡਾ, 25 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਸਰਕਾਰ ਦੀਆਂ ਖ਼ੁਰਾਕ ਏਜੰਸੀਆਂ ਵਲੋਂ ਸਾਲ 2019-20 ਲਈ ਬਣਾਈ ਗਈ ਢੋਆ-ਢੁਆਈ ਦਾ 1 ਅਪ੍ਰੈਲ ਤੋਂ ਪੱਲੇਦਾਰਾਂ ਵਲੋਂ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ (ਇੰਟਕ) ਦੇ ਝੰਡੇ ਹੇਠ ਮੁਕੰਮਲ ਬਾਈਕਾਟ ਕੀਤੇ ਜਾਣ ਦੀ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਿਖੇ 'ਇਨੋਵਿਜ਼-2019' ਪ੍ਰੋਗਰਾਮ ਕਰਵਾਇਆ

ਬਠਿੰਡਾ, 25 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬੀ. ਐਫ. ਜੀ. ਆਈ. ਵਿਖੇ ਬਾਬਾ ਫ਼ਰੀਦ ਕਾਲਜ ਦੇ ਫਿਜ਼ਿਕਸ ਵਿਭਾਗ ਵਲੋਂ ਬੀ. ਐਸ. ਸੀ. (ਨਾਨ-ਮੈਡੀਕਲ) ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ 'ਇਨੋਵਿਜ਼-2019' ਦੇ ਨਾਂਅ ਹੇਠ ਇਕ ਪ੍ਰੋਗਰਾਮ ਦਾ ਕਰਵਾਇਆ ਗਿਆ | ਪੋ੍ਰਗਰਾਮ 'ਚ ...

ਪੂਰੀ ਖ਼ਬਰ »

ਗਰਭਵਤੀ ਮਾਵਾਂ ਤੇ ਬੱਚਿਆਂ ਦੇ ਪੋਸ਼ਣ ਮੁਹਿੰਮ ਤਹਿਤ ਸਮਾਗਮ ਕਰਵਾਏ

ਸੰਗਤ ਮੰਡੀ, 25 ਮਾਰਚ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ 49 ਪਿੰਡਾਂ 'ਚ ਗਰਭਵਤੀ ਮਾਵਾਂ ਤੇ ਬੱਚਿਆਂ ਦੇ ਪੋਸ਼ਣ ਮੁਹਿੰਮ ਤਹਿਤ ਸਮਾਗਮ ਸ਼ੁਰੂ ਕਰਵਾਏ ਗਏ | ਬਲਾਕ ਐਜੂਕੇਟਰ ਸਾਹਿਲ ਪੁਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਬ ਸੈਂਟਰ ਸੰਗਤ ਤੇ ਬਲਾਕ ਦੇ 20 ਹੋਰ ਸਬ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਵਲੋਂ ਹਲਕਾ ਮੌੜ ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਮੌੜ ਮੰਡੀ, 25 ਮਾਰਚ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਅਹੁਦੇਦਾਰੀਆਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਹਲਕਾ ਮੌੜ ਦੇ ਚਾਰ ਸਰਕਲਾਂ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਖਹਿਰਾ ਦੇ ਪੁੱਜਣ ਤੋਂ ਪਹਿਲਾਂ ਹੀ ਨਗਰ ਪੰਚਾਇਤ ਨੇ ਉਤਰਵਾਏ ਸਵਾਗਤੀ ਬੋਰਡ

ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਬਠਿੰਡਾ ਲੋਕ ਸਭਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਤਲਵੰਡੀ ਸਾਬੋ ਵਿਖੇ ਰੋਡ ਸ਼ੋਅ ਦੇ ਪੁੱਜਣ ਤੋਂ ਪਹਿਲਾਂ ਨਗਰ ਅੰਦਰ ਜਗ੍ਹਾਂ-ਜਗ੍ਹਾਂ ਲਗਾਏ ਗਏ ਸਵਾਗਤੀ ਫਲੈਕਸ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਪੋਲੀਥੀਨ ਲਿਫ਼ਾਫ਼ਿਆਂ 'ਤੇ ਰੋਕ ਡਰਾਮੇਬਾਜ਼ੀ-ਵਪਾਰੀ

ਰਾਮਾਂ ਮੰਡੀ, 25 ਮਾਰਚ (ਤਰਸੇਮ ਸਿੰਗਲਾ)-ਸਰਕਾਰ ਵਲੋਂ ਪਾਬੰਦੀਸ਼ੁਦਾ ਪੋਲੀਥੀਨ ਲਿਫ਼ਾਫ਼ਿਆਂ 'ਤੇ ਪਾਬੰਦੀ ਡਰਾਮੇਬਾਜ਼ੀ ਹੈ | ਰਾਮਾਂ ਮੰਡੀ 'ਚ ਪਾਬੰਦੀਸ਼ੁਦਾ ਲਿਫ਼ਾਫ਼ਿਆਂ ਨੂੰ ਜ਼ਬਤ ਕਰਨ ਦੀ ਆੜ 'ਚ ਕਈ ਦੁਕਾਨਦਾਰਾਂ ਨੂੰ ਹਜ਼ਾਰਾਂ ਰੁਪਏ ਜੁਰਮਾਨਾ ਕਰਨ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲੋ੍ਹ ਵਿਖੇ ਵੋਟਰ ਜਾਗਰੂਕਤਾ ਤੇ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਚਾਉਕੇ, 25 ਮਾਰਚ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ਼ ਬਹਾਦਰ ਸੰਸਥਾ ਬੱਲੋ੍ਹ ਵਿਖੇ ਰੈੱਡ ਰਿਬਨ ਕਲੱਬਾਂ ਤੇ ਕੌਮੀ ਸੇਵਾ ਯੋਜਨਾ ਇਕਾਈਆਂ ਵਲੋਂ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੀ ਸਰਪ੍ਰਸਤੀ ਹੇਠ ਪਿ੍ੰਸੀਪਲ ਬਲਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਮਹਿਰਾਜ ਦੇ ਨਿਰਮਲ ਸਿੰਘ ਗਿੱਲ ਪ੍ਰਧਾਨ ਤੇ ਰਣਜੀਤ ਸਿੰਘ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ

ਮਹਿਰਾਜ, 25 ਮਾਰਚ (ਸੁਖਪਾਲ ਮਹਿਰਾਜ)-ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੀਆਂ ਪਿੰਡ ਪੱਧਰ 'ਤੇ ...

ਪੂਰੀ ਖ਼ਬਰ »

ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਟੀਮ ਵਲੋਂ ਪਿੰਡ ਕਰਾੜਵਾਲਾ ਦੇ ਖੇਤਾਂ ਦਾ ਦੌਰਾ

ਚਾਉਕੇ, 25 ਮਾਰਚ (ਮਨਜੀਤ ਸਿੰਘ ਘੜੈਲੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਉਚ ਪੱਧਰੀ ਟੀਮ ਵਲੋਂ ਜ਼ਿਲ੍ਹਾ ਬਠਿੰਡਾ 'ਚ ਪਰਾਲੀ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੇ ਜਾ ਰਹੇ ਉੱਦਮ ਤੇ ਸਰਕਾਰ ਦੁਆਰਾ ਸਬਸਿਡੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਲਗਾਇਆ

ਤਲਵੰਡੀ ਸਾਬੋ, 25 ਮਾਰਚ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਹੋਮ ਸਾਇੰਸ ਵਿਭਾਗ ਵਲੋਂ ਕਾਲਜ ਦੀਆਂ ਵਿਦਿਆਰਥਣਾਂ ਦਾ ਲੁਧਿਆਣਾ ਵਿਖੇ ਇਕ ਰੋਜ਼ਾ ਟੂਰ ਲਗਾਇਆ ਗਿਆ | ਵਿਭਾਗ ਮੁਖੀ ...

ਪੂਰੀ ਖ਼ਬਰ »

ਜੋਸ਼ੀ ਜੋਸਫ ਨੇ ਭਾਈਰੂਪ ਚੰਦ ਸਕੂਲ ਭਾਈਰੂਪਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਭਾਈਰੂਪਾ, 25 ਮਾਰਚ (ਵਰਿੰਦਰ ਲੱਕੀ)-ਸਥਾਨਕ ਕਸਬੇ ਦੇ ਸੀ. ਬੀ. ਐੱਸ. ਸੀ. ਬੋਰਡ ਨਾਲ ਸਬੰਧਤ ਬਾਬਾ ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈਰੂਪਾ ਵਿਖੇ ਜੋਸ਼ੀ ਜੋਸਫ ਨੇ ਬਤੌਰ ਪਿ੍ੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ ਜਦ ਕਿ ਬੀ. ਆਰ. ਸੀ. ਕਿਡਨ ਗਾਰਡਨ ਦੇ ...

ਪੂਰੀ ਖ਼ਬਰ »

ਨਵ-ਨਿਯੁਕਤ ਅਹੁਦੇਦਾਰ ਚਾਉਕੇ ਦਾ ਸਨਮਾਨ

ਚਾਉਕੇ, 25 ਮਾਰਚ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਸਰਗਰਮ ਤੇ ਮਿਹਨਤੀ ਅਕਾਲੀ ਆਗੂ ਅਤੇ ਨਗਰ ਪੰਚਾਇਤ ਚਾਉਕੇ ਦੇ ਪ੍ਰਧਾਨ ਬਲਵੀਰ ਸਿੰਘ ਚਾਉਕੇ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪਰਮਾਨੈਂਟ ਸਪੈਸ਼ਲ ਇਨਵਾਇਟੀ (ਵਰਕਿੰਗ ਕਮੇਟੀ) ਮੈਂਬਰ ਨਿਯੁਕਤ ਕਰਨ ਦੀ ਖ਼ੁਸ਼ੀ ...

ਪੂਰੀ ਖ਼ਬਰ »

ਵੋਟਰ ਕਾਰਡ 'ਚ ਗ਼ਲਤੀ ਕਾਰਨ ਕੈਂਸਰ ਦੇ ਇਲਾਜ ਲਈ ਭਟਕ ਰਿਹਾ ਹੈ ਦੇਵੀ ਸਿੰਘ

ਰਾਮਾਂ ਮੰਡੀ, 25 ਮਾਰਚ (ਤਰਸੇਮ ਸਿੰਗਲਾ)-ਵੋਟਰ ਕਾਰਡ 'ਚ ਮਾਮੂਲੀ ਗ਼ਲਤੀ ਨੂੰ ਲੈ ਕੇ ਕੈਂਸਰ ਦੇ ਇਲਾਜ ਲਈ ਸੀਨੀਅਰ ਸਿਟੀਜ਼ਨ ਦੇਵੀ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਵਾਰਡ ਨੰ.12, ਰਾਮਾਂ ਮੰਡੀ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ | 71 ਸਾਲਾ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਖਹਿਰਾ ਨੇ ਕੋਟਸ਼ਮੀਰ ਪੁੱਜਣ 'ਤੇ ਗੱਲਬਾਤ ਦੌਰਾਨ ਅਕਾਲੀ ਕਾਂਗਰਸੀਆਂ ਨੂੰ ਲਾਏ ਰਗੜੇ

ਕੋਟਫੱਤਾ, 25 ਮਾਰਚ (ਰਣਜੀਤ ਸਿੰਘ ਬੁੱਟਰ)-ਪੰਜਾਬੀ ਏਕਤਾ ਪਾਰਟੀ ਦੇ ਕਨਵੀਨਰ ਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮਾਨਸਾ ਜ਼ਿਲੇ੍ਹ ਦੇ ਪਿੰਡ ਢੈਪਈ ਤੋਂ ਸ਼ੁਰੂ ਕਰਕੇ ਰੋਡ ਸ਼ੋਅ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢਿਆ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਬਹੁਤ ਹੀ ਕਮਜ਼ੋਰ ਉਮੀਦਵਾਰ-ਸਿੰਗਲਾ

ਬਠਿੰਡਾ, 25 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਵਿਨੋਦ ਬਿੰਟਾਂ ਨੇ ਸੁਖਪਾਲ ਸਿੰਘ ਖਹਿਰਾ ਦੇ ਵਿਰੁੱਧ ਪੈੱ੍ਰਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਦੇ ...

ਪੂਰੀ ਖ਼ਬਰ »

ਨੇਹੀਆ ਵਾਲਾ ਵਿਖੇ ਨੌਜਵਾਨ ਸਭਾ ਨੇ ਸਮਾਗਮ ਕਰਵਾਇਆ

ਗੋਨਿਆਣਾ, 25 ਮਾਰਚ (ਮਨਦੀਪ ਸਿੰਘ ਮੱਕੜ)-ਪਿੰਡ ਨੇਹੀਆ ਵਾਲਾ ਦੇ ਸਰਕਾਰੀ ਸਕੂਲ ਵਿਖੇ ਨੌਜਵਾਨ ਸਭਾ ਵਲੋਂ ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀਆਂ ਸ਼ਹਾਦਤਾਂ ਨੂੰ ਮੁੱਖ ਰੱਖਦਿਆਂ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਜਥੇਦਾਰ ਬਿੱਕਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 25 ਮਾਰਚ (ਬਲਰਾਜ ਸਿੰਗਲਾ)-ਜਗਤਾਰ ਸਿੰਘ ਬਰਾੜ, ਸੁਖਮੰਦਰ ਸਿੰਘ ਬਰਾੜ ਤੇ ਨਿਰਮਲ ਸਿੰਘ ਬਰਾੜ ਆੜ੍ਹਤੀਆ ਦੇ ਪਿਤਾ ਜਥੇ: ਬਿੱਕਰ ਸਿੰਘ ਮੈਂਬਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਪੱਤੀ ਬਾਬਾ ਘੰਧਾਰ ਪਿੰਡ ਕੋਇਰ ਸਿੰਘ ਵਾਲਾ ਵਿਖੇ ਸ੍ਰੀ ਸਹਿਜ ...

ਪੂਰੀ ਖ਼ਬਰ »

ਭਗਤ ਸਿੰਘ ਦੀ ਸੋਚ ਤੇ ਵਿਚਾਰਧਾਰਾ 'ਤੇ ਸੈਮੀਨਾਰ

ਮਹਿਮਾ ਸਰਜਾ, 25 ਮਾਰਚ (ਰਾਮਜੀਤ ਸ਼ਰਮਾ)-ਸੰਤ ਪ੍ਰੇਮ ਸ਼ਾਹ ਯੂਥ ਕਲੱਬ ਮਹਿਮਾ ਭਗਵਾਨਾ ਵਲੋਂ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਵਿਚਾਰਧਾਰਾ ਵਿਸ਼ੇ 'ਤੇ ਸੈਮੀਨਰ ਕਰਵਾਇਆ ਗਿਆ, ਜਿਸ 'ਚ ਮੁੱਖ ਬੁਲਾਰੇ ਦੇ ਤੌਰ 'ਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਪਿੰਡ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਥਾਂ ਗ੍ਰਾਮ ਪੰਚਾਇਤ ਬਣਾਏ ਜਾਣ ਦੀ ਮੰਗ ਸਬੰਧੀ ਐਕਸ਼ਨ ਕਮੇਟੀ ਦੀ ਮੀਟਿੰਗ

ਲਹਿਰਾ ਮੁਹੱਬਤ, 25 ਮਾਰਚ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਦੀ ਨਗਰ ਪੰਚਾਇਤ ਦੀ ਥਾਂ ਦੁਬਾਰਾ ਤੋਂ ਗ੍ਰਾਮ ਪੰਚਾਇਤ ਬਣਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਸਬੰਧੀ ਅਗਲੀ ਰਣਨੀਤੀ 'ਤੇ ਵਿਚਾਰ-ਵਟਾਂਦਰੇ ਲਈ ਐਕਸ਼ਨ ਕਮੇਟੀ ਦੀ ਮੀਟਿੰਗ ਡੇਰਾ ਬਾਬਾ ਭਾਈ ਜੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਨਕਲਾਬੀ ਸਮਾਗਮ

ਬਠਿੰਡਾ ਛਾਉਣੀ, 25 ਮਾਰਚ (ਪਰਵਿੰਦਰ ਸਿੰਘ ਜੌੜਾ)-ਇਨਕਲਾਬੀ ਕੇਂਦਰ ਪੰਜਾਬ ਵਲੋਂ ਪਿੰਡ ਤੁੰਗਵਾਲੀ ਵਿਖੇ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਮੇਤ ਜ਼ਲਿ੍ਹਆਂਵਾਲੇ ਬਾਗ਼ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਨਕਲਾਬੀ ਸੱਭਿਆਚਾਰਕ ਸਮਾਗਮ ...

ਪੂਰੀ ਖ਼ਬਰ »

ਲੋੜੀਂਦੇ ਸਟਾਫ਼ ਨੂੰ ਉਡੀਕ ਰਿਹੈ ਜ਼ਿਲੇ੍ਹ ਦਾ ਸਭ ਤੋਂ ਪੁਰਾਣਾ ਸਰਕਾਰੀ ਸਕੂਲ ਨਥਾਣਾ

ਨਥਾਣਾ, 25 ਮਾਰਚ (ਗੁਰਦਰਸ਼ਨ ਲੁੱਧੜ)-ਅੰਗਰੇਜ਼ੀ ਰਾਜਕਾਲ ਦੌਰਾਨ ਮਾਲਵੇ ਦੇ ਇਲਾਕੇ 'ਚ ਕਸਬਾ ਨਥਾਣਾ ਦਾ ਨਾਂਅ ਹਮੇਸ਼ਾ ਵਿੱਦਿਅਕ ਨਕਸ਼ੇ 'ਤੇ ਛਾਇਆ ਰਿਹਾ ਕਿਉਂਕਿ ਸੰਨ 1926 'ਚ ਜ਼ਿਲ੍ਹਾ ਬੋਰਡ ਸਰਕਾਰੀ ਹਾਈ ਸਕੂਲ ਨਥਾਣਾ ਉਸ ਸਮੇਂ ਸਥਾਪਤ ਹੋਇਆ, ਜਦੋਂ ਬਠਿੰਡਾ ...

ਪੂਰੀ ਖ਼ਬਰ »

ਅਕਾਲੀ ਦਲ ਐੱਸ. ਸੀ. ਵਿੰਗ ਸਰਕਲ ਫੂਲ ਦੇ ਜਥੇਬੰਦਕ ਢਾਂਚੇ 'ਚ ਵਾਧਾ

ਭਾਈਰੂਪਾ, 25 ਮਾਰਚ (ਵਰਿੰਦਰ ਲੱਕੀ)-ਪੰਜਾਬ ਦੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਜ਼ਿਲਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਵਰਕਰਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਸਬੰਧੀ ਇਕੱਤਰਤਾ

ਬੁਢਲਾਡਾ, 25 ਮਾਰਚ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਹਲਕਾ ਬੁਢਲਾਡਾ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਮਾਡਲ ਨੂੰ ਪੰਜਾਬ 'ਚ ਵੀ ...

ਪੂਰੀ ਖ਼ਬਰ »

ਸ਼੍ਰੋਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਵਲੋਂ ਅਹੁਦੇਦਾਰਾਂ ਦੀ ਸੂਚੀ ਜਾਰੀ

ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸ਼੍ਰੋਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਵਲੋਂ ਅਹੁਦੇਦਾਰਾਂ ਦੀ ਸੂਚੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਵਲੋਂ ਇਥੇ ਜਾਰੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ...

ਪੂਰੀ ਖ਼ਬਰ »

ਜਾਖੜ ਦੀ ਆਮਦ ਦੇ ਮੱਦੇਨਜ਼ਰ ਜਟਾਣਾ ਵਲੋਂ ਕਾਂਗਰਸੀ ਵਰਕਰਾਂ ਨਾਲ ਤਿਆਰੀ ਮੀਟਿੰਗ

ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਲੋਕ ਸਭਾ ਚੋਣਾਂ ਨੂੰ ਦੇਖਦਿਆਂ ਵਧੀਆਂ ਸਿਆਸੀ ਸਰਗਰਮੀਆਂ ਦੀ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ 31 ਮਾਰਚ ਨੂੰ ਹਲਕਾ ਤਲਵੰਡੀ ਸਾਬੋ ਪੁੱਜਣ ਦੇ ਮੱਦੇਨਜ਼ਰ ਕਾਂਗਰਸ ਦੇ ਹਲਕਾ ...

ਪੂਰੀ ਖ਼ਬਰ »

ਮਾਮਲਾ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਕਬਜ਼ਾ ਕਰਨ ਦਾ

ਸ਼ੋ੍ਰਮਣੀ ਅਕਾਲੀ ਦਲ 1920 ਦੇ ਐਗਜ਼ੈਕਟਿਵ ਮੈਂਬਰ ਵਲੋਂ ਘਟਨਾ ਸਥਾਨ ਦਾ ਦੌਰਾ

ਬਠਿੰਡਾ, 25 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਹਰਿਆਣਾ ਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਸਿਆਸੀ ਸ਼ੈਅ ਕਾਰਨ ਕਬਜ਼ਾ ਕਰਨ ਦੇ ਮਾਮਲੇ 'ਚ ਹੋਏ ਸੰਘਰਸ਼ 'ਚ ਸ਼ਹੀਦ ਹੋਏ ਇਕ ਸਿੰਘ ਅਤੇ 3 ਦਰਜਨ ਹੋਰ ਜ਼ਖ਼ਮੀ ਸਿੰਘਾਂ ਦਾ ਹਾਲ-ਚਾਲ ਜਾਣਨ ਲਈ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਬਠਿੰਡਾ, 25 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਕਿਸਾਨਾਂ ਦੀਆਂ ਵੱਖ-ਵੱਖ 7 ਜਥੇਬੰਦੀਆਂ ਵਲੋਂ ਪਹਿਲਾਂ ਮਿੰਨੀ ਸਕੱਤਰੇਤ ਦਾ ਗੇਟ ਘੇਰ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਬਾਅਦ 'ਚ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਭਾਰਦਵਾਜ ਨੂੰ ਮੰਗ-ਪੱਤਰ ਸੌਾਪ ਕੇ ਝੋਨਾ ਲਗਾਉਣ ਦੀ ...

ਪੂਰੀ ਖ਼ਬਰ »

ਨਰਮੇ ਦੀ ਕੁੰਡੀ ਦਾ ਮਾਮਲਾ ਬਿਨਾਂ ਸਿੱਟੇ ਤੋਂ ਨਿਬੜਿਆ

ਸੰਗਤ ਮੰਡੀ, 25 ਮਾਰਚ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਨਰਮੇ ਦੇ ਤੋਲ 'ਚ ਪ੍ਰਾਈਵੇਟ ਵਪਾਰੀਆਂ ਵਲੋਂ ਪ੍ਰਤੀ ਮਨ ਸਾਢੇ ਤਿੰਨ ਕਿੱਲੋਗਰਾਮ ਨਰਮੇ ਦੀ ਕੁੰਡੀ ਦਾ ਮਾਮਲਾ ਆਿਖ਼ਰਕਾਰ ਬਿਨਾਂ ਕੋਈ ਸਿੱਟਾ ਨਿਕਲਿਆਂ ਨਿੱਬੜ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ 'ਚ ਸ਼ਹੀਦਾਂ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਸੰਗਤ ਮੰਡੀ, 25 ਮਾਰਚ (ਅੰਮਿ੍ਤਪਾਲ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਯੁਵਕ ਚੇਤਨਾ ਦਿਵਸ ਵਜੋਂ ਮਨਾਇਆ ਗਿਆ | ਇਸ ਬਾਰੇ ਪ੍ਰੋ: ਸੰਦੀਪ ਅਰੋੜਾ ਨੇ ਦੱਸਿਆ ਕਿ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਦੇ 3 ਭਾਰ ਤੋਲਕਾਂ ਦੀ ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਭਾਰਤੀ ਟੀਮ 'ਚ ਚੋਣ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਾਵਰ ਲਿਫ਼ਟਿੰਗ ਇੰਡੀਆ ਵਲੋਂ ਬਠਿੰਡਾ ਜ਼ਿਲੇ੍ਹ ਦੇ 3 ਭਾਰ ਤੋਲਕਾਂ ਦੀ ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਭਾਰਤੀ ਟੀਮ 'ਚ ਚੋਣ ਕੀਤੀ ਗਈ ਹੈ, ਜੋ ਕਿ ਇਕੱਲੇ ਬਠਿੰਡਾ ਨਹੀਂ, ਬਲਕਿ ਸਮੁੱਚੇ ਪੰਜਾਬ ਲਈ ਮਾਣ ...

ਪੂਰੀ ਖ਼ਬਰ »

ਚੋਰਾਂ ਦੀਆਂ ਸਰਗਰਮੀਆਂ ਕਾਰਨ ਲੋਕਾਂ 'ਚ ਦਹਿਸ਼ਤ

ਮਹਿਮਾ ਸਰਜਾ, 25 ਮਾਰਚ (ਰਾਮਜੀਤ ਸ਼ਰਮਾ)-ਅੱਜ ਕੱਲ੍ਹ ਇਲਾਕੇ 'ਚ ਚੋਰਾਂ ਦੀਆਂ ਸਰਗਰਮੀਆਂ ਐਨੀਆਂ ਵੱਧ ਗਈਆਂ ਹਨ ਕਿ ਪਿੰਡਾਂ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਦੂਜੇ ਪਾਸੇ ਪੁਲਿਸ ਚੁੱਪ ਚਾਪ ਇਹ ਤਮਾਸ਼ਾ ਦੇਖ ਰਹੀ ਹੈ | ਕੁਝ ਦਿਨ ਪਹਿਲਾਂ ਹੀ ਪਿੰਡ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗੁਰਦੁਆਰਾ ਗੁਰੂ ਨਾਨਕ ਵਾੜੀ ਸਾਹਿਬ, ਗੁਰੂ ਗੋਬਿੰਦ ਸਿੰਘ ਨਗਰ, ਬਠਿੰਡਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਇਤਿਹਾਸਕ ਸਥਾਨ ਭਿਆਣਾ ਸਾਹਿਬ ਵਿਖੇ 550 ਬੂਟੇ ਲਗਾਏ

ਨਥਾਣਾ, 25 ਮਾਰਚ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਦੇ ਇਤਿਹਾਸਕ ਸਥਾਨ ਡੇਰਾ ਭਿਆਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵਾਲੇ ਵਰ੍ਹੇ ਦੌਰਾਨ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ 550 ਬੂਟੇ ਲਗਾਏ ਗਏ | ਡੇਰੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX