ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਖੰਨਾ / ਸਮਰਾਲਾ

ਬੰਦ ਹੋਣ ਜਾ ਰਹੇ ਰਸਤਿਆਂ ਕਾਰਨ ਪਿੰਡਾਂ ਦੇ ਲੋਕਾਂ ਵਲੋਂ ਨੈਸ਼ਨਲ ਹਾਈਵੇ ਅਥਾਰਿਟੀ ਿਖ਼ਲਾਫ਼ ਰੋਸ ਰੈਲੀ

ਸਮਰਾਲਾ, 25 ਮਾਰਚ (ਬਲਜੀਤ ਸਿੰਘ ਬਘੌਰ/ਸੁਰਜੀਤ)- ਸਮਰਾਲਾ ਦੇ ਬਾਹਰਵਾਰ ਬਣ ਰਹੇ ਬਾਈਪਾਸ ਕਾਰਨ ਦਰਜਨਾਂ ਪਿੰਡਾਂ ਦੇ ਬੰਦ ਹੋਣ ਜਾ ਰਹੇ ਰਸਤਿਆਂ ਿਖ਼ਲਾਫ਼ ਅੱਜ ਆਸ-ਪਾਸ ਦੇ ਪਿੰਡਾਂ ਦੇ ਸੈਂਕੜੇ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਰੋਸ ਰੈਲੀ ਕਰਕੇ ਮੇਨ ਚੌਾਕ ਵਿਚ ਸ਼ਾਂਤਮਈ ਧਰਨਾ ਦਿੱਤਾ | ਇਸ ਮੌਕੇ ਧਰਨਾ ਦੇਣ ਦੇ ਬਾਵਜੂਦ ਵੀ ਟਰੈਫ਼ਿਕ ਚਾਲੂ ਰਿਹਾ | ਇਹ ਰੋਸ ਰੈਲੀ ਬਹਿਲੋਲਪੁਰ ਰੋਡ ਤੋਂ ਸ਼ੁਰੂ ਹੋਈ ਅਤੇ ਬਾਜ਼ਾਰ ਵਿਚੋਂ ਲੰਘ ਕੇ ਮੇਨ ਚੌਾਕ ਵਿਚ ਪਹੁੰਚੀ | ਇਕੱਠ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਐਡਵੋਕੇਟ ਗਗਨਦੀਪ ਸ਼ਰਮਾ ਨੇ ਐਲਾਨ ਕੀਤਾ, ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ 2 ਅਪ੍ਰੈਲ ਨੂੰ ਜੁਝਾਰੂ ਵਰਕਰਾਂ ਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇਸ ਤੋਂ ਪਹਿਲਾਂ ਪੰਜਾਬੀ ਏਕਤਾ ਪਾਰਟੀ ਦੇ ਸਰਬੰਸ ਸਿੰਘ ਮਾਣਕੀ, ਮਨਜਿੰਦਰ ਸਿੰਘ ਗਿਆਸਪੁਰਾ,ਮਹੰਤ ਭਰਪੂਰ ਦਾਸ, ਮਾਸਟਰ ਤਰਲੋਚਨ ਸਿੰਘ, ਦੀਪ ਦਿਲਬਰ ਨੇ ਸੰਬੋਧਨ ਕੀਤਾ | ਦੀਪ ਦਿਲਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਰਸਤੇ ਖੁਲ੍ਹਵਾਉਣ ਲਈ ਨੈਸ਼ਨਲ ਹਾਈਵੇ ਅਧਿਕਾਰੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ, ਪਰ ਫਿਰ ਵੀ ਕੋਈ ਹੱਲ ਨਾ ਨਿਕਲਦਾ ਦੇਖ ਕੇ ਮਜਬੂਰ ਹੋ ਕੇ ਰੋਸ ਰੈਲੀ ਕੀਤੀ | ਇਸ ਮੌਕੇ ਗਗਨਦੀਪ ਸ਼ਰਮਾ ਨੇ ਕਿਹਾ ਕਿ ਰਸਤੇ ਬੰਦ ਹੋਣ ਨਾਲ ਦਰਜਨਾਂ ਪਿੰਡਾਂ ਦੀ ਸ਼ਹਿਰ ਆਉਣ ਲਈ ਆਵਾਜਾਈ ਬੰਦ ਹੋ ਜਾਵੇਗੀ | ਰੋਸ ਰੈਲੀ ਵਿਚ ਗਗਨਦੀਪ ਸ਼ਰਮਾ, ਰਾਜਵਿੰਦਰ ਸਮਰਾਲਾ, ਅਮਿੰਤਪਾਲ ਸਮਰਾਲਾ, ਬਸਪਾ ਤੋਂ ਦਲਬੀਰ ਸਿੰਘ ਮੰਡਿਆਲਾ, ਪਰਵਿੰਦਰ ਸਿੰਘ ਬੱਲੀ, ਮਿੱਤਰਪਾਲ ਸਿੰਘ ਲਵਲੀ,ਸੁਰਿੰਦਰਪਾਲ ਸਿੰਘ ਢਿੱਲੋਂ, ਨੀਰਜ ਸਿਹਾਲਾ, ਅਵਤਾਰ ਸਿੰਘ ਗਹਿਲੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੀਆਂ ਔਰਤਾਂ ਵੀ ਸ਼ਾਮਿਲ ਸਨ | ਰੋਸ ਰੈਲੀ ਨੂੰ ਦੇਖਦਿਆਂ ਹੋਇਆ ਅੱਜ ਪੁਲਿਸ ਵਲੋਂ ਐੱਸ.ਪੀ.ਜਸਵੀਰ ਸਿੰਘ, ਡੀ.ਐੱਸ.ਪੀ.ਦਵਿੰਦਰ ਸਿੰਘ ਤੋਂ ਇਲਾਵਾ ਹੋਰ ਮੁਲਾਜ਼ਮ ਵੀ ਮੌਜੂਦ ਸਨ | ਦੂਸਰੇ ਪਾਸੇ ਅੱਜ ਨੈਸ਼ਨਲ ਹਾਈਵੇ ਅਥਾਰਿਟੀ ਦੇ ਬਹੁ ਮਾਰਗੀ ਸੜਕ ਦੇ ਪ੍ਰੋਜੈਕਟ ਡਾਇਰੈਕਟਰ ਕੇ.ਐਲ.ਸਚਦੇਵਾ ਨੇ ਸਮਰਾਲਾ ਪਹੁੰਚ ਕੇ ਕਿਹਾ ਕਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਰਸਤੇ ਬੰਦ ਨਹੀਂ ਹੋਣ ਜਾ ਰਹੇ, ਬਲਕਿ ਇਨ੍ਹਾਂ ਰਸਤਿਆਂ ਤੇ ਚੌਾਕ ਬਣਾ ਕੇ ਲਾਈਟਾਂ ਲਗਾਈਆਂ ਜਾਣਗੀਆਂ |

696 ਗਰਾਮ ਹੈਰੋਇਨ ਸਮੇਤ ਵਿਦੇਸ਼ੀ ਔਰਤ ਗਿਰਫ਼ਤਾਰ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਥਾਣੇਦਾਰ ਬਖ਼ਸ਼ੀਸ਼ ਸਿੰਘ ਦੀ ਪੁਲਿਸ ਪਾਰਟੀ ਵਲੋਂ ਜੀ.ਟੀ. ਰੋਡ ਤੇ ਨਾਕਾਬੰਦੀ ਤੇ ਗੋਬਿੰਦਗੜ੍ਹ ਵਾਲੇ ਪਾਸਿਓ ਆ ਰਹੀ ਬੱਸ ਹੌਲੀ ਹੋਣ ਤੇ ਉਸ ਦੀ ਪਿਛਲੀ ਦੀ ਤਾਕੀ ਵਿਚੋਂ ਇਕ ਵਿਦੇਸ਼ੀ ਮਹਿਲਾ ਉੱਤਰਦੀ ਵੇਖੀ | ਜਿਸ ਦੇ ਹੱਥ ਵਿਚ ...

ਪੂਰੀ ਖ਼ਬਰ »

ਕੈਪਟਨ ਦੇ ਜੀ.ਓ.ਜੀ ਵਲੋਂ ਡਿਪੂ ਹੋਲਡਰ ਨੂੰ ਧਮਕਾਉਣ ਕਾਰਨ ਹੋਈ ਮੌਤ

ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਾ ਅੰਦਰ ਸਰਕਾਰੀ ਕੰਮਾਾ ਦੀ ਨਜ਼ਰਸਾਨੀ ਲਈ ਲਗਾਏ ਜੀ. ਓ. ਜੀ. ਵਲੋਂ ਹਮੇਸ਼ਾ ਹੀ ਵੱਖ-ਵੱਖ ਕੰਮਾਂ ਵਿਚ ਕੀਤੀ ਜਾ ਰਹੀ ਦਖ਼ਲ ਅੰਦਾਜ਼ੀ ਰੋਜ਼ਾਨਾ ਚਰਚਾ ਬਣਨ ਲੱਗੀ ਹੈ¢ ...

ਪੂਰੀ ਖ਼ਬਰ »

ਪੁਲਿਸ ਵਲੋਂ ਕਥਿਤ ਭਗੌੜਾ ਦੋਸ਼ੀ ਕਾਬੂ

ਖੰਨਾ, 25 ਮਾਰਚ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਮਾਮਲੇ ਵਿਚ ਭਗੌੜੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਐਸ. ਐਚ. ਓ. ਅਨਵਰ ਅਲੀ ਦੀ ਅਗਵਾਈ ਵਿਚ ਏ. ਐਸ. ਆਈ. ਅਵਤਾਰ ਸਿੰਘ ਨੇ ਅਦਾਲਤ ਵਲੋਂ ...

ਪੂਰੀ ਖ਼ਬਰ »

ਸਾਹਨੇਵਾਲ 'ਚ ਸਤਿਸੰਗ ਸਮਾਰੋਹ ਅੱਜ

ਸਾਹਨੇਵਾਲ, 25 ਮਾਰਚ (ਅਮਰਜੀਤ ਸਿੰਘ ਮੰਗਲੀ) - ਸਾਹਨੇਵਾਲ ਸ਼ਹਿਰ ਅਤੇ ਇਲਾਕੇ ਦੀ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਨੇਵਾਲ ਦੀ ਪੁਰਾਣੀ ਦਾਣਾ ਮੰਡੀ 'ਚ 22ਵਾਂ ਸਾਲਾਨਾ ਸਤਿਸੰਗ ਸਮਾਰੋਹ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਕਾਲੀ ਨੇਤਾ ਗੁਰਾ ਦੇ ਕਤਲ ਮਾਮਲੇ 'ਚ 14 ਨਾਮਜ਼ਦ

ਸਮਰਾਲਾ, 25 ਮਾਰਚ (ਬਲਜੀਤ ਸਿੰਘ ਬਘੌਰ/ਸੁਰਜੀਤ)-ਬੀਤੀ ਰਾਤ ਪਿੰਡ ਦੇ ਚੁਰਾਹੇ ਵਿਚ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿਚ ਸਮਰਾਲਾ ਪੁਲਿਸ ਨੇ ਮਿ੍ਤਕ ਦੇ ਭਰਾ ਰਵਿੰਦਰ ਸਿੰਘ ਉਰਫ਼ ਸੋਨੂੰ ਦੇ ਬਿਆਨਾਂ ਤੇ 14 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਾਮਲੇ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ ਵਿਚ 3 ਵਿਅਕਤੀ ਕਾਬੂ

ਖੰਨਾ, 25 ਮਾਰਚ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਵਲੋਂ 3 ਵਿਅਕਤੀਆਂ ਨੂੰ ਜੂਆ ਖੇਡਣ ਦੇ ਦੋਸ਼ ਵਿਚ 1220 ਰੁਪਏ ਸਮੇਤ ਕਾਬੂ ਕੀਤਾ ਗਿਆ | ਏ. ਐਸ. ਆਈ. ਜਗਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਸਤੂਰੀ ਲਾਲ, ਵਿਜੇ ਕੁਮਾਰ ਅਤੇ ਅਜੈ ਕੁਮਾਰ ਨੂੰ ਗਊਸ਼ਾਲਾ ...

ਪੂਰੀ ਖ਼ਬਰ »

ਲੋਕਾਂ ਵਲੋਂ ਕੀਤੀ ਕੁੱਟਮਾਰ ਨਾਲ ਵਿਅਕਤੀ ਜ਼ਖ਼ਮੀ

ਖੰਨਾ, 25 ਮਾਰਚ (ਦਵਿੰਦਰ ਸਿੰਘ ਗੋਗੀ)-ਬੀਤੀ ਰਾਤ ਜੋਨੀ ਨਾਂਅ ਦਾ ਇਕ ਵਿਅਕਤੀ ਜੋ ਘਰਾਂ ਵਿਚ ਰੰਗ ਕਰਨ ਦਾ ਕੰਮ ਕਰਦਾ ਹੈ, ਕੁੱਝ ਪੈਸੇ ਲੈ ਕੇ ਆ ਰਿਹਾ ਸੀ ਤਾਂ ਦਲੀਪ ਸਿੰਘ ਨਗਰ ਲਲਹੇੜੀ ਰੋਡ ਤੇ ਉਸ ਦੇ ਘਰ ਤੋਂ ਕੁੱਝ ਪਹਿਲਾਂ ਹੀ ਚਾਰ ਲੋਕਾਂ ਨੇ ਉਸ ਨੂੰ ਰੋਕਿਆ ਅਤੇ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ 32ਵਾਂ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ 32ਵਾਂ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਭਾਈ ਗੁਰਜੰਟ ...

ਪੂਰੀ ਖ਼ਬਰ »

ਹਲਕੇ ਦੇ ਉੱਘੇ ਸਮਾਜ ਸੇਵਕ ਭਾਰਤ ਮਿੱਤਰ ਦੀ ਬਰਸੀਂ ਮੌਕੇ ਲੋਕ-ਪੱਖੀ ਪ੍ਰੋਗਰਾਮ ਆਯੋਜਿਤ

ਹਲਵਾਰਾ, 25 ਮਾਰਚ (ਭਗਵਾਨ ਢਿੱਲੋਂ)-ਹਲਕੇ ਦੀ ਉੁੱਘੀ ਸਮਾਜ ਸੇਵਕ ਸ਼ਖ਼ਸੀਅਤ ਅਤੇ ਅਗਾਂਹ ਵਧੂ ਵਿਚਾਰਧਾਰਾ ਦੇ ਧਾਰਨੀ ਭਾਰਤ ਮਿੱਤਰ ਦੀ 7ਵੀਂ ਬਰਸੀ 'ਤੇ ਉਨ੍ਹਾਂ ਦੇ ਜੱਦੀ ਪਿੰਡ ਅਕਾਲਗੜ੍ਹ ਕਲਾਂ ਦੀ 'ਭਾਰਤ ਮਿੱਤਰ ਯਾਦਗਾਰੀ ਲਾਇਬਰੇਰੀ' ਵਿਖੇ ਲੋਕ-ਪੱਖੀ ਸਮਾਗਮ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

ਜਗਰਾਉਂ, 25 ਮਾਰਚ (ਜੋਗਿੰਦਰ ਸਿੰਘ)-ਸਪਰਿੰਗ ਡਿਊ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਪਿ੍ੰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਇਹ ਨਤੀਜਾ ਕਲਾਸ ਨਰਸਰੀ ਤੋਂ ਅੱਠਵੀਂ ਤਕ ਦੇ ਵਿਦਿਆਰਥੀਆਂ ਦਾ ਘੋਸ਼ਿਤ ਕੀਤਾ ਗਿਆ | ਇਸ ਸਾਲ ਕਲਾਸ ਨਰਸਰੀ ਤੋਂ ਲੈ ਕੇ ਪੰਜਵੀਂ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 1 ਜੂਨ ਤੋਂ ਬੀਜਣ ਦੇ ਸਬੰਧ 'ਚ ਕਿਸਾਨ ਜੱਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੀਆਂ 7 ਕਿਸਾਨ ਜੱਥੇਬੰਦੀਆਂ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਨੂੰ ਮੰਗ ਪੱਤਰ ਦਿੰਦਿਆਂ ਕਿਸਾਨੀ ਮੰਗਾਂ ਹੱਲ ਕਰਨ ਲਈ ਆਖਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ...

ਪੂਰੀ ਖ਼ਬਰ »

ਪਿੰਡ ਜਲਾਲਦੀਵਾਲ ਦੇ 63ਵੇਂ ਕਬੱਡੀ ਟੂਰਨਾਮੈਂਟ ਦੌਰਾਨ ਦੂਜੇ ਦਿਨ ਕਬੱਡੀ ਦੇ ਫਸਵੇਂ ਮੁਕਾਬਲੇ ਹੋਏ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਬਾਬਾ ਸਰਦਾਰਾ ਸਿੰਘ ਮਾਨ ਅਤੇ ਗਿਆਨੀ ਨਿਹਾਲ ਸਿੰਘ ਯਾਦਗਾਰੀ 63ਵੇਂ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਟੀਮਾਂ ਦੇ ਫਸਵੇਂ ਮੁਕਾਬਲੇ ਹੋਏ | ਇਸ ਮੌਕੇ ਸਰਪੰਚ ਜਗਜੀਤ ਸਿੰਘ ਜੱਗਾ ਧਾਲੀਵਾਲ, ਸੁਖਦਰਸ਼ਨ ਸਿੰਘ ਮੱਦੀ, ਦੀਪ ...

ਪੂਰੀ ਖ਼ਬਰ »

27 ਲੋੜਵੰਦ ਬਜ਼ੁਰਗਾਂ ਨੂੰ ਪੈਨਸ਼ਨ ਦਿੱਤੀ

ਜਗਰਾਉਂ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਆਲ ਇੰਡੀਆ ਹਿਊਮਨ ਰਾਈਟਸ ਐਸੋਸੀਏਸ਼ਨ ਨੇ 104ਵਾਂ ਪੈਨਸ਼ਨ ਵੰਡ ਸਮਾਗਮ ਕਰਵਾਇਆ | ਇਸ ਸਮਾਗਮ ਵਿਚ 27 ਲੋੜਵੰਦ ਬਜ਼ੁਰਗਾਂ ਨੂੰ 2-2 ਮਹੀਨਿਆਂ ਦੀ ਪੈਨਸ਼ਨ ਦਿੱਤੀ ਗਈ | ਇਹ ਰਾਸ਼ੀ ਕੈਨੇਡਾ ਨਿਵਾਸੀ ਲਖਵਿੰਦਰ ਸਿੰਘ ਔਲਖ ਵਲੋਂ ...

ਪੂਰੀ ਖ਼ਬਰ »

'ਮੈਂ ਦੀਪਕ ਦੀ ਲੋਅ' ਕਾਵਿ-ਸੰਗ੍ਰਹਿ ਦੇਵ ਥਰੀਕੇ ਵਾਲੇ ਨੇ ਕੀਤਾ ਲੋਕ ਅਰਪਣ

ਇਯਾਲੀ/ਥਰੀਕੇ, 25 ਮਾਰਚ (ਰਾਜ ਜੋਸ਼ੀ)- ਨਾਮਵਰ ਪੰਜਾਬੀ ਲੇਖਿਕਾ ਦੀਪ ਲੁਧਿਆਣਵੀਂ ਦੀਆਂ ਕਵਿਤਾਵਾਂ ਦਾ ਪਲੇਠਾ ਕਾਵਿ-ਸੰਗ੍ਰਹਿ 'ਮੈਂ ਦੀਪਕ ਦੀ ਲੋਅ' ਨੂੰ ਸਿਰਮੌਰ ਪੰਜਾਬੀ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕੇ) ਵਲੋਂ ਆਪਣੇ ਕਰ ਕਮਲਾਂ ਨਾਲ ਆਪਣੇ ਗ੍ਰਹਿ ...

ਪੂਰੀ ਖ਼ਬਰ »

1 ਕਿੱਲੋ 900 ਗਰਾਮ ਅਫ਼ੀਮ ਸਮੇਤ 1 ਕਾਬੂ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਥਾਣੇਦਾਰ ਜਸਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਰੇਲਵੇ ਸਟੇਸ਼ਨ ਚੌਾਕ ਤੇ ਪੈਦਲ ਤੁਰੇ ਆ ਰਹੇ ਇਕ ਵਿਅਕਤੀ ਨੂੰ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਵੱਲ ਨੂੰ ਮੁੜ ਪਿਆ ਸੀ, ਨੂੰ ਕਾਬੂ ਕਰਕੇ ਉਸ ਕੋਲੋਂ 1 ਕਿੱਲੋ 900 ...

ਪੂਰੀ ਖ਼ਬਰ »

ਬੀ. ਕੇ. ਯੂ. ਮੀਆਂਪੁਰ ਦੀ ਮੀਟਿੰਗ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਬੀ. ਕੇ. ਯੂ. ਮੀਆਂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਵਿਚ ਪਾਸ ਹੋਇਆ ਕਿ ਮੋਦੀ ਸਰਕਾਰ ਨੇ ਚੋਣਾਂ ਤੋਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਪਾਇਲ ਵਿਚ 4 ਦਫ਼ਤਰ ਖੋਲ੍ਹੇ ਜਾਣਗੇ

ਮਲੌਦ, 25 ਮਾਰਚ (ਸਹਾਰਨ ਮਾਜਰਾ)- ਲੋਕ ਇਨਸਾਫ਼ ਪਾਰਟੀ ਹਲਕਾ ਪਾਇਲ ਯੂਥ ਵਿੰਗ ਦੇ ਪ੍ਰਧਾਨ ਸੁਖਵੰਤ ਸਿੰਘ ਬਾਬਰਪੁਰ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਘੋੜ ਦੌੜ 'ਚ ਰੂਬਲ ਸਰੌਦ ਅਤੇ ਰੇਵੀਆ ਚਾਲ ਮੁਕਾਬਲੇ 'ਚੋਂ ਬਿੱਟਾ ਜਲੰਧਰ ਦੇ ਘੋੜੇ ਜੇਤੂ

ਮਲੌਦ, 25 ਮਾਰਚ (ਸਹਾਰਨ ਮਾਜਰਾ) - ਸੰਤ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ, ਸੰਤ ਬਾਬਾ ਠਾਕੁਰ ਗੁਲਾਬ ਸਿੰਘ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਮੁੱਖ ਪ੍ਰਬੰਧਕ ਜ਼ੈਲਦਾਰ ਨੇਤਰ ਸਿੰਘ ਦੇ ਵੱਡੇ ਉਪਰਾਲੇ ਸਦਕਾ ਕਰਵਾਈਆਂ ਘੋੜ ਦੌੜ ਅਤੇ ਰੇਵੀਆ ਚਾਲ ਮੁਕਾਬਲਿਆਂ ਵਿਚੋਂ ...

ਪੂਰੀ ਖ਼ਬਰ »

ਗੁੱਡ ਅਰਥ ਸਕੂਲ ਸਿਆੜ ਦਾ ਸਾਲਾਨਾ ਸਮਾਰੋਹ ਪ੍ਰਭਾਵਸ਼ਾਲੀ ਰਿਹਾ

ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਕਲਾ, ਸਿੱਖਿਆ ਅਤੇ ਵਰਤਮਾਨ ਸਮੇਂ ਦੀਆਂ ਮੁੱਖ ਸਮੱਸਿਆਵਾਂ ਸਬੰਧੀ ਸੰਦੇਸ਼ ਦੇਣ ਲਈ ਪ੍ਰਭਾਵਸ਼ਾਲੀ ਰਿਹਾ¢ ਇਸ ਵਰੇ੍ਹ ਸਾਲਾਨਾ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਆਰ. ਐਮ. ਪੀ. ਡਾਕਟਰਾਂ ਦੀ ਮੀਟਿੰਗ

ਬੀਜਾ, 25 ਮਾਰਚ (ਕਸ਼ਮੀਰ ਸਿੰਘ ਬਗ਼ਲੀ)- ਕਸਬਾ ਬੀਜਾ ਵਿਖੇ ਡਾਕਟਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਰਾਂਚ ਬੀਜਾ ਦੀ ਭਰਵੀਂ ਮੀਟਿੰਗ ਹੋਈ ਜਿਸ ਵਿਚ ਇਲਾਕੇ ਦੇ ਆਰ. ਐਮ. ਪੀ. ਡਾਕਟਰਾਂ ਨੇ ਸ਼ਿਰਕਤ ਕੀਤੀ ਅਤੇ ਵਿਚਾਰ ਵਟਾਂਦਰਾ ਕਰਦਿਆਂ ਨਸ਼ਿਆਂ ਵਿਰੁੱਧ ਲੋਕਾਂ ...

ਪੂਰੀ ਖ਼ਬਰ »

ਆਵਾਰਾ ਕੁੱਤੇ ਨੇ ਮਾਸੂਮ ਬੱਚੇ ਨੂੰ ਕੀਤਾ ਜ਼ਖਮੀ

ਖੰਨਾ, 25 ਮਾਰਚ (ਦਵਿੰਦਰ ਸਿੰਘ ਗੋਗੀ)-ਅੰਬਾਲਾ ਰਹਿੰਦੇ ਇਕ ਢਾਈ ਸਾਲਾ ਬੱਚੇ ਰਾਘਵ ਪੁੱਤਰ ਸਾਗਰ ਨੂੰ ਇਕ ਅਵਾਰਾ ਕੁੱਤੇ ਵਲੋਂ ਵੱਢੇ ਜਾਣ ਤੇ ਲੋਕਾਂ ਵਿਚ ਰੋਸ ਹੈ ਕਿ ਨਗਰ ਕੌਾਸਲ ਅਵਾਰਾ ਪਸ਼ੂਆਂ ਦਾ ਕੋਈ ਇੰਤਜ਼ਾਮ ਨਹੀਂ ਕਰਦੀ | ਆਵਾਰਾ ਕੁੱਤੇ ਲੋਕਾਂ ਨੂੰ ਵੱਢ ...

ਪੂਰੀ ਖ਼ਬਰ »

ਗੁੱਡ ਅਰਥ ਸਕੂਲ ਸਿਆੜ ਦਾ ਸਾਲਾਨਾ ਸਮਾਰੋਹ ਪ੍ਰਭਾਵਸ਼ਾਲੀ ਰਿਹਾ

ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਕਲਾ, ਸਿੱਖਿਆ ਅਤੇ ਵਰਤਮਾਨ ਸਮੇਂ ਦੀਆਂ ਮੁੱਖ ਸਮੱਸਿਆਵਾਂ ਸਬੰਧੀ ਸੰਦੇਸ਼ ਦੇਣ ਲਈ ਪ੍ਰਭਾਵਸ਼ਾਲੀ ਰਿਹਾ¢ ਇਸ ਵਰੇ੍ਹ ਸਾਲਾਨਾ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਵਲੋਂ ਸ਼ਹੀਦ ਦੇ ਪਿਤਾ ਗੁਰਚਰਨ ਸਿੰਘ ਦਾ ਸਨਮਾਨ

ਮਲੌਦ 25 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੀਤੇ ਦਿਨੀਂ ਮਲੌਦ ਵਿਖੇ ਹੋਏ ਸਮਾਗਮ ਦੌਰਾਨ ਸ਼ਿਰਕਤ ਕਰਨ ਪਹੁੰਚੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੁਪਵਾੜਾ ਵਿਖੇ ਸ਼ਹੀਦ ਹੋਏ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ 1 ਜੂਨ ਤੋਂ ਝੋਨਾ ਲਗਾਉਣ ਅਤੇ ਬਿਜਲੀ ਦੀ ਪੂਰੀ ਸਪਲਾਈ ਦੀ ਮੰਗ

ਮਲੌਦ 25 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 1 ਜੂਨ ਤੋਂ ਝੋਨਾ ਲਗਾਉਣ ਦੀ ਪ੍ਰਵਾਨਗੀ ਦੇਣ ਅਤੇ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ...

ਪੂਰੀ ਖ਼ਬਰ »

2000 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਮਲੌਦ 25 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਲੌਦ ਪੁਲਿਸ ਵਲੋਂ ਅੱਜ ਦੋ ਵੱਖ-ਵੱਖ ਮੁਕੱਦਮਿਆਂ ਵਿਚ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਕਾਮਯਾਬੀ ਹਾਸਿਲ ਹੋਈ ਹੈ | ਥਾਣਾ ਮੁਖੀ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾਇਆ

ਈਸੜੂ, 25 ਮਾਰਚ (ਬਲਵਿੰਦਰ ਸਿੰਘ) - ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਚਾਇਤ ਘਰ ਈਸੜੂ ਵਿਖੇ ਸੁਖਮਨੀ ਹਸਪਤਾਲ ਪਾਇਲ ਦੇ ਡਾਕਟਰਾਂ ਦੀ ਟੀਮ ਵਲੋਂ ਆਮ ਬਿਮਾਰੀਆਂ ਦੀ ਜਾਂਚ ਕਰਨ ਲਈ ਮੈਡੀਕਲ ਕੈਂਪ ਲਗਾਇਆ ਗਿਆ ¢ ਜਿਸ ਵਿਚ ਲਗਭਗ 65 ਮਰੀਜ਼ਾਂ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ 'ਚ ਸ਼ਾਨਦਾਰ ਪ੍ਰਦਰਸ਼ਨ

ਬੀਜਾ, 25 ਮਾਰਚ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼, ਮੰਜੀ ਸਾਹਿਬ, ਕੋਟਾਂ ਨੇ ਲਗਾਤਾਰ ਇਤਿਹਾਸ ਦੁਹਰਾਉਂਦਿਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਦੇ ਟਰਾਇਲਾਂ ਨੰੂ ਭਰਵਾਂ ਹੰੁਗਾਰਾ

ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ) - ਪੰਜਾਬ ਖੇਡ ਵਿਭਾਗ ਅਤੇ ਹਾਕੀ ਇੰਡੀਆ ਵਲੋਂ ਮਾਨਤਾ ਪ੍ਰਾਪਤ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਦੇ ਚੋਣ ਟਰਾਇਲਾਂ 'ਚ 150 ਦੇ ਕਰੀਬ ਉੱਭਰਦੇ ਹਾਕੀ ਖਿਡਾਰੀਆਂ ਨੇ ਹਿੱਸਾ ਲਿਆ¢ ਇਸ ਮੌਕੇ ਚਾਰ ਮੈਂਬਰੀ ਕਮੇਟੀ ਕੋਚ ...

ਪੂਰੀ ਖ਼ਬਰ »

ਰਾਧਾ ਵਾਟਿਕਾ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਈ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀ. ਸੈਕ: ਸਕੂਲ ਖੰਨਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਹਵਨ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਿਰਮਲ ਪ੍ਰਕਾਸ਼ ਸੋਫ਼ਤ, ਜਨਰਲ ...

ਪੂਰੀ ਖ਼ਬਰ »

ਦੀਪ ਗਿੱਲ ਦੀ ਪੁਸਤਕ 'ਅੱਖਰਾਂ ਦਾ ਰਥ' ਤੇ ਚਰਚਾ, ਸੇਖੋਂ ਦੀ ਪੁਸਤਕ 'ਪਿਆਰੇ ਸੇਖੋਂ' ਜਾਰੀ

ਕੁਹਾੜਾ, 25 ਮਾਰਚ (ਤੇਲੁ ਰਾਮ ਕੁਹਾੜਾ) - ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਵਲੋਂ ਪੰਜਾਬੀ ਕਵਿੱਤਰੀ ਦੀਪ ਗਿੱਲ ਦੇ ਪਹਿਲੇ ਕਾਵਿ ਸੰਗ੍ਰਹਿ ਉੱਤੇ ਵਿਚਾਰ ਚਰਚਾ ਕਰਨ ਲਈ ਇਕ ਸਮਾਗਮ ਕੀਤਾ ਗਿਆ ਜਿਸ ਵਿਚ ਡਾ: ਕੁਲਵਿੰਦਰ ਕੌਰ ਮਿਨਹਾਸ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ...

ਪੂਰੀ ਖ਼ਬਰ »

ਕੌੜੀ ਸਕੂਲ ਵਿਚ ਖ਼ੂਨਦਾਨ ਕੈਂਪ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਸ਼ਹੀਦ ਭਗਤ ਸਿੰਘ ਕਲੱਬ ਪਿੰਡ ਕੌੜੀ ਵਲੋਂ ਪਿੰਡ ਦੇ ਸਰਕਾਰੀ ਸਕੂਲ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਲਈ ਡਾ: ਹਰਵਿੰਦਰ ਸਿੰਘ ਤੇ ਉਨਾਂ ਦੀ ਟੀਮ ਪਹੁੰਚੀ | ਕੈਂਪ ਵਿਚ ਤਕਰੀਬਨ 60 ਲੋਕਾਂ ਨੇ ਖ਼ੂਨਦਾਨ ਦਿੱਤਾ | ...

ਪੂਰੀ ਖ਼ਬਰ »

ਪਿੰਡ-ਪਿੰਡ ਬੂਥ ਪੱਧਰ ਨੂੰ ਮਜ਼ਬੂਤ ਕਰਨ ਲਈ ਜਲਦ ਹੋਣਗੀਆਂ ਮੀਟਿੰਗਾਂ-ਰੋੜੀਆਂ

ਮਲੌਦ, 25 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਕਾਂਗਰਸ ਦੇ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਨੇ ਮਲੌਦ ਵਿਖੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਉੱਚੀ ਦੌਦ ਦੀ ਹਾਜ਼ਰੀ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬਲਾਕ ਮਲੌਦ ਦੇ ਵੱਖ-ਵੱਖ 48 ਪਿੰਡਾਂ ...

ਪੂਰੀ ਖ਼ਬਰ »

ਅੱਜ ਭਰੇਗਾ ਜਰਗ ਦਾ ਪਹਿਲਾ ਮੇਲਾ

ਜੌੜੇਪੁਲ ਜਰਗ, 25 ਮਾਰਚ (ਪਾਲਾ ਰਾਜੇਵਾਲੀਆ)-ਮਾਤਾ ਸ਼ੀਤਲਾ, ਮਾਤਾ ਬਸੰਤੀ, ਮਾਤਾ ਮਦਾਨਣ ਅਤੇ ਸ਼ਕਰਗੰਜ ਸ਼ੇਖ਼ ਫ਼ਰੀਦ ਜੀ ਦੇ ਜਰਗ ਵਿਖੇ ਮੰਦਰਾਂ ਤੇ ਦੁਨੀਆ ਭਰ ਵਿਚ ਪ੍ਰਸਿੱਧ ਜਰਗ ਦਾ ਪਹਿਲਾ ਮੇਲਾ ਅੱਜ 26 ਮਾਰਚ ਨੂੰ ਭਰੇਗਾ | ਪ੍ਰਬੰਧਕਾਂ ਅਨੁਸਾਰ ਸਵੇਰੇ 4 ਵਜੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸਿਆਸੀ ਮੋਰਚੇ ਸੰਭਾਲਣ ਲਈ ਕੀਤੀ ਤਿਆਰੀ

ਮਲੌਦ, 25 ਮਾਰਚ (ਨਿਜ਼ਾਮਪੁਰ/ਚਾਪੜਾ)-ਲੋਕ ਸਭਾ ਚੋਣਾਂ ਵਿਚ ਪ੍ਰਚਾਰ ਮੁਹਿੰਮ ਨੂੰ ਚਲਾਉਣ ਲਈ ਯੂਥ ਅਕਾਲੀ ਦਲ ਸਿਆਸੀ ਮੋਰਚੇ ਸੰਭਾਲਣ ਦੀ ਤਿਆਰੀ ਸਬੰਧੀ ਸਰਕਲ ਮਲੌਦ ਦੇ ਯੂਥ ਆਗੂਆਂ ਨੂੰ ਹਰਜਸਪ੍ਰੀਤ ਸਿੰਘ ਰੋੜੀਆਂ, ਜਸਕਰਨ ਸਿੰਘ ਰੋੜੀਆਂ ਤੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਲਾਲ ਝੰਡਾ ਸ਼ੈਲਰ ਮਜ਼ਦੂਰ ਯੂਨੀਅਨ ਦੀ ਇਕਾਈ ਦਾ ਗਠਨ

ਰਾਏਕੋਟ, 25 ਮਾਰਚ (ਸੁਸ਼ੀਲ)-ਸੀਟੂ ਦੀ ਸਥਾਨਕ ਇਕਾਈ ਵਲੋਂ ਲਾਲ ਝੰਡਾ ਸ਼ੈਲਰ ਮਜ਼ਦੂਰ ਯੂਨੀਅਨ ਦੀ ਰਾਏਕੋਟ ਇਕਾਈ ਦਾ ਗਠਨ ਕੀਤਾ ਗਿਆ | ਸੀਟੂ ਆਗੂ ਦਲਜੀਤ ਕੁਮਾਰ ਗੋਰਾ ਅਤੇ ਕਾਮਰੇਡ ਸੰਤੋਖ ਗਿੱਲ ਦੀ ਹਾਜ਼ਰੀ 'ਚ ਅੱਜ ਲਾਲ ਝੰਡਾ ਸ਼ੈਲਰ ਮਜ਼ਦੂਰ ਯੂਨੀਅਨ ਦੀ ਚੋਣ ...

ਪੂਰੀ ਖ਼ਬਰ »

ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਕਾਬੂ

ਖੰਨਾ, 25 ਮਾਰਚ (ਅਜੀਤ ਬਿਊਰੋ)-ਸਿਆੜ ਚੌਾਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਗਿਰੋਹ ਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਰਣਧੀਰ ਸਿੰਘ ਦੇ ਬਿਆਨ ਤੇ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ 251 ਸਹਿਜ ਪਾਠਾਂ ਦੇ ਭੋਗ ਪਾ ਕੇ ਭੈਣੀ ਸਾਹਿਬ ਵਿਖੇ ਹੋਲੇ ਮਹੱਲੇ ਦੀ ਹੋਈ ਸਮਾਪਤੀ

ਕੁਹਾੜਾ, 25 ਮਾਰਚ (ਤੇਲੂ ਰਾਮ ਕੁਹਾੜਾ)- ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਚ ਨਾਮਧਾਰੀ ਸਤਿਗੁਰੂ ਉਦੇ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਹੋਲੇ ਮਹੱਲੇ ਦੇ ਸਮਾਗਮ ਸਮਾਪਤ ਹੋ ਗਏ¢ ਹਜ਼ੂਰੀ ਰਾਗੀ ਹਰਬੰਸ ਸਿੰਘ ਘੁਲਾ, ਰਾਗੀ ਬਲਵੰਤ ਸਿੰਘ ਵਲੋਂ ਅਗੰਮੀ ਬਾਣੀ ਦੇ ...

ਪੂਰੀ ਖ਼ਬਰ »

ਟੈਗੋਰ ਸਕੂਲ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸਾਹਨੇਵਾਲ, 25 ਮਾਰਚ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਵਿਖੇ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਵਿੱਦਿਅਕ ਵਰ੍ਹੇ ਨਰਸਰੀ ਤੋਂ ਯੂ. ਕੇ. ਜੀ. ਪਹਿਲੀ, ਦੂਜੀ ਤੇ 11ਵੀਂ ਦਾ ਨਤੀਜਾ ਐਲਾਨਿਆ ਗਿਆ ਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਸਮਾਗਮ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਕਿ੍ਸ਼ਨ ਕੁਮਾਰ ਬਾਵਾ ਵਲੋਂ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਵਲੋਂ ਉਚੇਚਾ ਰਕਬਾ ਭਵਨ ਪਹੁੰਚੇ ਡਾ: ਬਲਵਿੰਦਰ ਸਿੰਘ ਵਾਲੀਆ, ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਕਮਾਲਪੁਰਾ ਦੀਆਂ ਵਿਦਿਆਰਥੀਅਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਪੁਜੀਸ਼ਨਾਂ ਲਈਆਂ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਕਮਾਲਪੁਰਾ ਦੀ ਐਮ.ਏ. (ਪੰਜਾਬੀ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਰਜਕਾਰੀ ਪਿ੍ੰ. ਡਾ: ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਏ. ...

ਪੂਰੀ ਖ਼ਬਰ »

ਕਰਨਲ ਕਾਹਲੋਂ ਨੇ ਤਹਿਸੀਲ ਦੇ ਜੀ.ਓ.ਜੀ ਨਾਲ ਮੀਟਿੰਗ ਕੀਤੀ

ਚੌਾਕੀਮਾਨ, 25 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਕਰਨਲ ਹਰਬੰਤ ਸਿੰਘ ਕਾਹਲੋਂ ਜ਼ਿਲ੍ਹਾ ਮੁੱਖੀ ਗਾਰਡੀਅਨ ਆਫ ਗਵਰਨੈਂਸ ਦੀ ਅਗਵਾਈ ਹੇਠ ਤਹਿਸੀਲ ਜਗਰਾਉਂ ਦੇ ਜੀ.ਓ.ਜੀ. ਦੀ ਮੀਟਿੰਗ ਹੋਈ, ਜਿਸ ਵਿਚ ਮੇਜਰ ਹਰਬੰਸ ਲਾਲ ਬੰਬ ਤੇ ਕਰਨਲ ਲਖਨ ...

ਪੂਰੀ ਖ਼ਬਰ »

ਜੱਲ੍ਹਾ ਦਾ ਬੇਰ ਕਲਾਂ ਵਿਖੇ ਵਿਸ਼ੇਸ਼ ਸਨਮਾਨ

ਮਲੌਦ, 25 ਮਾਰਚ (ਸਹਾਰਨ ਮਾਜਰਾ)- ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਸ਼ਿਵਰਾਜ ਸਿੰਘ ਜੱਲ੍ਹਾ ਦਾ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰ ਕਲਾਂ ਦੀ ਅਗਵਾਈ ਹੇਠ ਸੰਤ ਬਾਬਾ ਬੇਅੰਤ ਸਿੰਘ ਜੀ ਲੰਗਰਾਂ ਵਾਲੇ, ਸੰਤ ਬਾਬਾ ਸੁਖਦੇਵ ਸਿੰਘ ...

ਪੂਰੀ ਖ਼ਬਰ »

3 ਰੋਜ਼ਾ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਅਜ਼ਾਦ ਸਪੋਰਟਸ ਕਲੱਬ ਪਮਾਲ (ਲੁਧਿ:) ਅਹੁਦੇਦਾਰ ਬੌਬੀ ਸਹੋਤਾ, ਭਵਨਦੀਪ ਸਿੰਘ, ਮਾਨਵ ਸੇਖੋਂ, ਹੈਰੀ ਸੇਖੋਂ, ਤਪਿੰਦਰ ਸਿੰਘ, ਬਿੱਕੀ ਪਮਾਲ, ਹਰਿੰਦਰ ਸਿੰਘ, ਡੀ.ਪੀ ਬਿਕਰਮਜੀਤ ਸਿੰਘ, ਵਲੋਂ ਸਾਹਿਬਜਾਦਾ ਫਤਹਿ ...

ਪੂਰੀ ਖ਼ਬਰ »

ਕੌਾਸਲਰ ਦੇ ਪਤੀ ਨੇ ਬਿਨਾਂ ਨਕਸ਼ੇ ਦੁਕਾਨਾਂ ਬਣਾਉਣ ਦੀ ਕੀਤੀ ਸ਼ਿਕਾਇਤ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਕਿਤਾਬਾਂ ਦੇ ਬਾਜ਼ਾਰ ਵਿਚ ਨਗਰ ਕੌਾਸਲ ਤੋਂ ਬਿਨਾਂ ਨਕਸ਼ਾ ਪਾਸ ਕਰਵਾਏ ਹੋ ਰਹੇ ਨਿਰਮਾਣ ਨੂੰ ਲੈ ਕੇ ਵਾਰਡ ਨੰਬਰ 19 ਦੇ ਅਕਾਲੀ ਕੌਾਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਭਾਟੀਆ ਨੇ ਈ. ਓ. ਨੂੰ ੂ ਲਿਖਤੀ ਸ਼ਿਕਾਇਤ ਕਰਕੇ ...

ਪੂਰੀ ਖ਼ਬਰ »

ਯੂਥ ਇੰਡੀਪੈਂਡੇਟ ਸਪੋਰਟਸ ਐਾਡ ਵੈਲਫੇਅਰ ਕਲੱਬ ਮੱਲ੍ਹਾ ਨੇ ਯੂਥ ਪਾਰਲੀਮੈਂਟ ਕਰਵਾਇਆ

ਹਠੂਰ, 25 ਮਾਰਚ (ਜਸਵਿੰਦਰ ਸਿੰਘ ਛਿੰਦਾ)-ਯੂਥ ਇੰਡੀਪੈਂਡੇਟ ਸਪੋਰਟਸ ਐਾਡ ਵੈਲਫੇਅਰ ਕਲੱਬ ਮੱਲ੍ਹਾ ਵਲੋਂ ਨਹਿਰੂ ਯੁਵਾ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਮੱਲ੍ਹਾ ਵਿਖੇ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡਾ: ਰੂਪ ਦਾਸ ਬਾਵਾ ਮਾਣੂੰਕੇ, ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਨੇ ਕਿਸਾਨਾਂ ਦੇ ਸਾਹ ਸੂਤੇ

ਦੋਰਾਹਾ, 25 ਮਾਰਚ (ਜਸਵੀਰ ਝੱਜ)- ਕੱਲ੍ਹ ਤੋਂ ਇਲਾਕੇ ਵਿਚ ਛਾਏ ਬੱਦਲ ਅਤੇ ਹੋ ਰਹੀ ਬੰੂਦਾ-ਬਾਂਦੀ ਨੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ | ਅੱਜ-ਕੱਲ੍ਹ ਦੇ ਦਿਨਾਂ ਵਿਚ ਜਦੋਂ ਕਣਕ ਦੀ ਮੁੱਖ ਫ਼ਸਲ ਨਿੱਸਰ ਕੇ ਤੇ ਹੇਰ ਫ਼ਸਲਾਂ ਪੱਕਣ ਦੀ ਪ੍ਰਕ੍ਰਿਆ ਵਿਚ ਹਨ ਅਜਿਹੇ ਦਿਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX