ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਧਰਮ ਤੇ ਵਿਰਸਾ

ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ (ਤਰਨ ਤਾਰਨ)

ਜਗਤ ਗੁਰੂ ਬਾਬਾ, ਜ਼ਾਹਰ ਪੀਰ ਗੁਰੂ ਨਾਨਕ ਸਾਹਿਬ ਜੀ ਨੇ ਜਗਤ ਜਲੰਦੇ ਨੂੰ ਤਾਰਨ ਵਾਸਤੇ ਅਤੇ ਉਸ ਅਕਾਲ ਪੁਰਖ ਦੇ ਉਪਦੇਸ਼ ਨੂੰ ਸੰਸਾਰ ਤੱਕ ਪਹੁੰਚਾਉਣ ਵਾਸਤੇ ਪ੍ਰਚਾਰ ਫੇਰੀਆਂ (ਉਦਾਸੀਆਂ) ਦੀ ਆਰੰਭਤਾ ਕੀਤੀ, ਜਿਸ ਬਾਰੇ ਭਾਈ ਗੁਰਦਾਸ ਜੀ ਨੇ ਲਿਖਿਆ ਹੈ, 'ਚੜਿਆ ਸੋਧਣਿ ਧਰਤਿ ਲੁਕਾਈ।' ਇਨ੍ਹਾਂ ਪ੍ਰਚਾਰ ਫੇਰੀਆਂ ਦੌਰਾਨ ਹੀ ਜਗਤ ਨੂੰ ਤਾਰਦੇ ਹੋਏ ਅਤੇ ਸੱਚ ਦਾ ਚਾਨਣ ਵੰਡਦੇ ਹੋਏ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪੂਰਬ ਦੀ ਫੇਰੀ ਦੌਰਾਨ 1501 ਈ: ਵਿਚ ਸਰਹੱਦੀ ਕਸਬਾ ਖਾਲੜਾ ਵਿਖੇ ਪਹੁੰਚੇ। ਇਸ ਸਬੰਧੀ ਵੱਖ-ਵੱਖ ਵਿਦਵਾਨਾਂ ਦੀਆਂ ਲਿਖਤਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵਲੋਂ ਲਿਖੇ 'ਮਹਾਨ ਕੋਸ਼' ਅਨੁਸਾਰ ਖਾਲੜਾ ਜ਼ਿਲ੍ਹਾ ਲਾਹੌਰ ਦਾ ਇਕ ਥਾਣਾ, ਜੋ ਕਿ ਰੇਲਵੇ ਸਟੇਸ਼ਨ ਜੱਲੋ ਤੋਂ 13 ਮੀਲ ਨੈਰਤ ਹੈ, ਇਸ ਥਾਂ ਗੁਰੂ ਨਾਨਕ ਦੇਵ ਜੀ ਬਿਰਾਜੇ ਸਨ। ਇਥੇ ਧਰਮਸ਼ਾਲਾ ਬਣੀ ਹੈ, ਨਾਲ 40 ਵਿੱਘੇ ਜ਼ਮੀਨ ਹੈ। ਗੁਰੂ ਨਾਨਕ ਦੇਵ ਜੀ ਦੇ ਖਾਲੜਾ ਪਧਾਰਨ ਦੀ ਗੱਲ ਪਬਲੀਕੇਸ਼ਨ ਬਿਊਰੋ ਪੰਜਾਬ ਯੂਨੀਵਰਸਿਟੀ, ਪਟਿਆਲਾ ਵਲੋਂ ਛਪੀ ਪੁਸਤਕ ਐਟਲਾਸ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਫ਼ਰ (ਫੌਜਾ ਸਿੰਘ-ਕਿਰਪਾਲ ਸਿੰਘ) ਵਿਚ ਵੀ ਕੀਤੀ ਗਈ ਹੈ। ਹਵਾਲਾ ਪੁਸਤਕ ਪੰਨਾ ਨੰਬਰ-61 ਅਨੁਸਾਰ ਲਾਹੌਰ ਤੋਂ ਗੁਰੂ ਸਾਹਿਬ ਜੀ ਸੁਲਤਾਨਪੁਰ ਨੂੰ ਚੱਲ ਪਏ, ਰਸਤੇ ਵਿਚ ਉਹ ਘੁਵਿੰਡੀ, ਖਾਲੜਾ ਅਤੇ ਪੱਟੀ (ਤਰਨ ਤਾਰਨ) ਠਹਿਰੇ।
ਉਹ ਅੱਗੇ ਲਿਖਦੇ ਹਨ ਕਿ ਘੁਵਿੰਡੀ ਅਤੇ ਖਾਲੜਾ ਦੇ ਨਗਰਾਂ ਵਿਚ ਗੁਰੂ ਨਾਨਕ ਸਾਹਿਬ ਦੀ ਯਾਦ ਵਿਚ ਇਤਿਹਾਸਕ ਗੁਰਦੁਆਰੇ ਮੌਜੂਦ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਪਿੰਡ ਖਾਲੜਾ ਵਿਖੇ ਸੁਭਾਇਮਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖਾਲੜਾ ਫੇਰੀ ਦੌਰਾਨ ਸਮੂਹ ਸੰਗਤ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦਿਆਂ ਧਰਮਸ਼ਾਲਾ ਕਾਇਮ ਕੀਤੀ ਸੀ, ਜਿਥੇ ਹੁਣ ਵੀ ਰੋਜ਼ਾਨਾ ਸੰਗਤ ਜੁੜਦੀ ਹੈ ਅਤੇ ਅੰਮ੍ਰਿਤ ਵੇਲੇ ਨਿਤਨੇਮ ਉਪਰੰਤ ਕੀਰਤਨ ਅਤੇ ਕਥਾ ਦਾ ਪ੍ਰਵਾਹ ਚਲਦਾ ਹੈ। ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੈਕਸ਼ਨ 87 ਅਧੀਨ ਸਥਾਨਕ ਕਮੇਟੀ ਬਣਾਈ ਹੋਈ ਹੈ। ਤਰਾਸਦੀ ਦੀ ਗੱਲ ਇਹ ਹੈ ਕਿ ਗੁਰਦੁਆਰਾ ਸਾਹਿਬ ਦੀ ਜ਼ਮੀਨ 40 ਵਿੱਘੇ ਤੋਂ ਘਟ ਕੇ 4 ਏਕੜ ਰਹਿ ਗਈ ਹੈ, ਜਿਸ ਦੀ ਪੜਤਾਲ ਕਰਾਉਣਾ ਵੀ ਸ਼੍ਰੋਮਣੀ ਕਮੇਟੀ ਨੇ ਜ਼ਰੂਰੀ ਨਹੀਂ ਸਮਝਿਆ। ਸਥਾਨਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੋਪਾਲ ਸਿੰਘ, ਸਾਬਕਾ ਪ੍ਰਧਾਨ ਮੇਜਰ ਸਿੰਘ, ਗ੍ਰੰਥੀ ਬਾਬਾ ਜੁਗਰਾਜ ਸਿੰਘ ਅਤੇ ਮੈਂਬਰ ਪ੍ਰਗਟ ਸਿੰਘ ਹੁਰਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਇਸ ਮੌਕੇ ਸਮੂਹ ਇਲਾਕੇ ਦੀ ਸੰਗਤ ਵਧ-ਚੜ੍ਹ ਕੇ ਹਿੱਸਾ ਲੈਂਦੀ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਖਾਲੜਾ ਨੂੰ ਸੁੰਦਰਗ੍ਰਾਮ ਯੋਜਨਾ ਅਧੀਨ ਲਿਆਉਣ ਦਾ ਐਲਾਨ ਕੀਤਾ ਗਿਆ ਹੈ ਪਰ ਉੱਚ ਅਧਿਕਾਰੀਆਂ ਵਲੋਂ ਗੁਰਦੁਆਰਾ ਕਮੇਟੀ ਨੂੰ ਅਣਗੌਲਿਆ ਕਰਦਿਆਂ ਵਿਕਾਸ ਦੇ ਕੰਮ ਉਲੀਕੇ ਜਾ ਰਹੇ ਹਨ। ਪਿੰਡ ਵਾਸੀਆਂ ਵਲੋਂ 30 ਬਿਸਤਰਿਆਂ ਵਾਲਾ ਹਸਪਤਾਲ, ਪਾਰਕ, ਸੀਵਰੇਜ, ਗਲੀਆਂ ਵਿਚ ਲੌਕਿੰਗ ਟਾਈਲ ਅਤੇ ਸੜਕਾਂ ਦੀ ਮੁਰੰਮਤ ਕਰਨ ਦੀ ਮੰਗ ਰੱਖੀ ਗਈ ਹੈ, ਜਦੋਂ ਕਿ ਗੁਰਦੁਆਰਾ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਅੰਦਰ ਦੀਵਨ ਹਾਲ, ਲੰਗਰ ਹਾਲ ਆਦਿ ਇਮਾਰਤਾਂ ਬਣਾਉਣ ਲਈ ਕਰੀਬ ਇਕ ਕਰੋੜ ਰੁਪਏ ਦੀ ਗ੍ਰਾਂਟ ਵੱਖਰੀ ਦਿੱਤੀ ਜਾਵੇ। ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਕਸਬਿਆਂ, ਪਿੰਡਾਂ ਨੂੰ ਸੁੰਦਰ ਬਣਾਉਣ ਦਾ ਐਲਾਨ ਤਾਂ ਕਰ ਚੁੱਕੀ ਹੈ ਪਰ ਇਹ ਪਿੰਡ ਤਾਂ ਹੀ ਸੁੰਦਰ ਬਣਨਗੇ ਜੇਕਰ ਸਰਕਾਰ ਕੀਤੇ ਐਲਾਨਾਂ 'ਤੇ ਅਮਲ ਸ਼ੁਰੂ ਕਰੇ ਅਤੇ ਸਿਆਸਤ ਨੂੰ ਇਸ ਤੋਂ ਵੱਖ ਕਰਦਿਆਂ ਪਿੰਡਾਂ ਦਾ ਵਿਕਾਸ ਕਰਾਵੇ।

ਗੁਰੂ ਨਾਨਕ ਸਾਹਿਬ ਦਾ ਰਾਜਨੀਤਕ ਫ਼ਲਸਫ਼ਾ

ਇਸ ਦੇ ਪ੍ਰਮੁੱਖ ਸਿਧਾਂਤਾਂ ਦੀ ਸਮਕਾਲੀ ਅਹਿਮੀਅਤ

ਇਹ ਲੇਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੈ। ਗੁਰੂ ਸਾਹਿਬ ਬਾਰੇ ਅਧਿਆਤਮਕ, ਜੀਵਨ-ਗਾਥਾਵਾਂ ਅਤੇ ਇਤਿਹਾਸਕ ਰੂਪਾਂ ਵਿਚ ਬਹੁਤ ਸਾਰਾ ਸਾਹਿਤ ਰਚਿਆ ਜਾ ਚੁੱਕਾ ਹੈ। ਅਗਾਂਹ ਹੋਰ ਖੋਜ ਅਤੇ ਤਰਜਮਾਨੀ ਦੇਸ਼-ਵਿਦੇਸ਼ਾਂ ਵਿਚ ਜਾਰੀ ਹੈ। ਪਰ ...

ਪੂਰੀ ਖ਼ਬਰ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ

ਮਾਈ ਭਾਗੋ

ਸਿੱਖ ਇਤਿਹਾਸ ਬੇਮਿਸਾਲ ਕੁਰਬਾਨੀਆਂ, ਮਾਣਮੱਤੀਆਂ ਸ਼ਹਾਦਤਾਂ ਅਤੇ ਗੌਰਵਸ਼ਾਲੀ ਕਾਰਨਾਮਿਆਂ ਨਾਲ ਸੁਸੱਜਿਤ ਹੈ। ਸਮਾਂ ਆਉਣ 'ਤੇ ਸਿੱਖ ਬੀਬੀਆਂ ਵੀ ਅਦੁੱਤੀ ਬਹਾਦਰੀ ਨਾਲ ਰਣਭੂਮੀ ਵਿਚ ਸ਼ੀਹਣੀਆਂ ਬਣ ਕੇ ਗੱਜੀਆਂ। ਮਾਈ ਭਾਗੋ ਇਸਤਰੀ ਜਾਮੇ ਦੀ ਪਹਿਲੀ ਸਿੱਖ ਜਰਨੈਲ ...

ਪੂਰੀ ਖ਼ਬਰ »

ਗੁਰਮਤਿ ਸੰਗੀਤ ਵਿਚ ਵਰਤੇ ਜਾਂਦੇ ਤੰਤੀ ਸਾਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅੰਕਿਤ ਸਮੁੱਚੀ ਬਾਣੀ (ਜਪੁਜੀ ਸਾਹਿਬ) ਨੂੰ ਛੱਡ ਕੇ, ਰਾਗ-ਬੱਧ ਹੈ। ਗੁਰਬਾਣੀ ਦੇ ਸੰਦੇਸ਼ ਨੂੰ ਜਨ ਸਧਾਰਨ ਤੱਕ ਪੁੱਜਦਾ ਕਰਨ ਲਈ ਕੀਰਤਨ ਦੀ ਵਿਧੀ ਅਪਣਾਈ ਗਈ। ਮਹਾਨ ਕੋਸ਼ ਦੇ ਕਰਤਾ ਭਾਈ ਕਾਹਨ ਸਿੰਘ ਨਾਭਾ ਲਿਖਦੇ ਹਨ ਕਿ ਗੁਰਮਤਿ ਵਿਚ ...

ਪੂਰੀ ਖ਼ਬਰ »

ਲੁਪਤ ਹੁੰਦੀ ਜਾ ਰਹੀ ਹੈ ਸ਼ੇਰ-ਏ-ਪੰਜਾਬ ਦੀ ਬਾਰਾਂਦਰੀ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਆਪਣੇ ਰਾਜ ਦੌਰਾਨ ਬਣਵਾਈਆਂ ਆਲੀਸ਼ਾਨ ਬਾਰਾਂਦਰੀਆਂ 'ਚੋਂ ਲਾਹੌਰ ਵਿਚਲੇ ਸ਼ਾਹੀ ਕਿਲ੍ਹੇ ਦੇ ਸਾਹਮਣੇ ਹਜ਼ੂਰੀ ਬਾਗ਼ ਵਾਲੀ ਬਾਰਾਂਦਰੀ ਅਤੇ ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ ਵਾਲੀ ਬਾਰਾਂਦਰੀ ਵਧੇਰੇ ਖ਼ੂਬਸੂਰਤ ਹੋਣ ...

ਪੂਰੀ ਖ਼ਬਰ »

ਸਾਲਾਨਾ ਸਮਾਗਮ 'ਤੇ ਵਿਸ਼ੇਸ਼

ਸਿੱਖੀ ਦੇ ਪ੍ਰਚਾਰ ਅਤੇ ਮਾਨਵ ਸੇਵਾ ਦਾ ਕੇਂਦਰ ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਵੈਸਟ ਚੰਡੀਗੜ੍ਹ

ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ, ਸੰਤ ਕਰਤਾਰ ਸਿੰਘ ਭੈਰੋਂਮਾਜਰੇ ਵਾਲਿਆਂ ਤੋਂ ਇਲਾਵਾ ਹੋਰ ਵੀ ਸੰਤਾਂ-ਮਹਾਂਪੁਰਸ਼ਾਂ ਦੀ ਪ੍ਰੇਰਨਾ ਸਦਕਾ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਨੇ ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ...

ਪੂਰੀ ਖ਼ਬਰ »

ਸੁਜਾਖੇ-ਸੂਰਮੇ ਭਾਈ ਗੁਰਮੇਜ ਸਿੰਘ ਨੂੰ ਸਿਜਦਾ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਉਸ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਈ ਪਾਲਾ ਤੇ ਭਾਈ ਜੱਸਾ ਰਬਾਬੀ ਸਿੰਘ ਵੀ ਕੀਰਤਨ ਕਰਦੇ ਸਨ। ਕਦੇ-ਕਦੇ ਕਿਸੇ ਜਥੇ ਦੇ ਸਾਥੀ ਦੀ ਛੁੱਟੀ ਦੌਰਾਨ ਕੀਰਤਨ ਕਰਨ ਦਾ ਇਨ੍ਹਾਂ ਨੂੰ ਸਹਾਇਕ ਸਾਥੀ ਵਜੋਂ ਮੌਕਾ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ॥

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਸਿਰੀਰਾਗ ਮਹਲਾ ੩ ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ॥ ੬॥ ਨਿਰਗੁਣ ਨਾਮੁ ਨਿਧਾਨੁ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਸਾਡੇ ਵਿਚਾਰ ਹੀ ਸਾਡੇ ਕਰਮ ਨੂੰ ਪ੍ਰਭਾਵਿਤ ਕਰਦੇ ਹਨ

ਦਿਮਾਗ ਵਿਚੋਂ ਨਿਕਲਿਆ ਹਰ ਵਿਚਾਰ ਤਦ ਤੱਕ ਤਰੰਗਾਂ ਦੇ ਰੂਪ ਵਿਚ ਗਤੀਸ਼ੀਲ ਰਹਿੰਦਾ ਹੈ ਜਦ ਤੱਕ ਇਹ ਕਿਸੇ ਕਰਮ ਵਿਚ ਨਹੀਂ ਬਦਲ ਜਾਂਦਾ। ਹਰ ਖੁੱਲ੍ਹਾ ਦਿਮਾਗ ਵਿਚਾਰਾਂ ਨੂੰ ਬੜੀ ਛੇਤੀ ਗ੍ਰਹਿਣ ਕਰ ਲੈਂਦਾ ਹੈ ਪਰ ਜਦੋਂ ਕੋਈ ਵਿਅਕਤੀ ਬੁਰੇ ਕਾਰਜ ਵਿਚ ਰੁੱਝਿਆ ਹੁੰਦਾ ...

ਪੂਰੀ ਖ਼ਬਰ »

ਮੇਲੇ 'ਤੇ ਵਿਸ਼ੇਸ਼

ਇਤਿਹਾਸਕ ਗੁ: ਗੁਰੂ ਤੇਗ ਬਹਾਦਰ ਸਾਹਿਬ ਮੱਖਣਵਿੰਡੀ (ਅੰਮ੍ਰਿਤਸਰ)

1664 ਈਸਵੀ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਗੱਦੀ 'ਤੇ ਬਿਰਾਜਮਾਨ ਹੋਣ ਪਿੱਛੋਂ ਭਾਈ ਮੱਖਣ ਸ਼ਾਹ ਲੁਭਾਣਾ, ਭਾਈ ਦਵਾਰਕਾ ਦਾਸ ਅਤੇ ਭਾਈ ਗੜ੍ਹੀਆ ਦੇ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਸਿੱਖੀ ਦੇ ਮਹਾਨ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਸਿਧ ਗੋਸਟਿ (ਦਰਸ਼ਨ ਅਤੇ ਵਿਆਖਿਆ) ਲੇਖਕ : ਪ੍ਰੋ: ਹਰਨਾਮ ਦਾਸ ਸੰਪਾਦਕ : ਡਾ: ਅੰਮ੍ਰਿਤ ਕੌਰ ਰੈਣਾ ਪ੍ਰਕਾਸ਼ਕ : ਲੋਕਗੀਤ ਪ੍ਰਕਾਸ਼ਨ, ਮੁਹਾਲੀ। ਪੰਨੇ : 118, ਮੁੱਲ : 250 ਰੁਪਏ ਸੰਪਰਕ : 91-172-5027427 ਪ੍ਰੋ: ਹਰਨਾਮ ਸਿੰਘ ਗੁਰਮਤਿ ਅਤੇ ਗੁਰਬਾਣੀ ਦੇ ਪ੍ਰਕਾਂਡ ਵਿਦਵਾਨ ਸਨ। ਆਪ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX