ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਾਜ਼ਾ ਖ਼ਬਰਾਂ

ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ

ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ...

ਪੂਰੀ ਖ਼ਬਰ »

ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ

ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ...

ਪੂਰੀ ਖ਼ਬਰ »

ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ

ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ

ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ ...

ਪੂਰੀ ਖ਼ਬਰ »

ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

ਗਾਜਾ, 26 ਮਾਰਚ- ਇਜ਼ਰਾਈਲ ਨੇ ਮੱਧ ਇਜ਼ਰਾਈਲ 'ਚ ਰਾਕੇਟ ਨਾਲ ਇੱਕ ਘਰ ਨੂੰ ਨਸ਼ਟ ਕਰਨ ਦੇ ਜਵਾਬ 'ਚ ਗਾਜਾ ਪੱਟੀ 'ਚ ਹਮਾਸ (ਇੱਕ ਫ਼ਲਸਤੀਨੀ ਸੁੰਨੀ-ਇਸਲਾਮਵਾਦੀ ਕੱਟੜਪੰਥੀ ਸੰਗਠਨ) ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਇਜ਼ਰਾਈਲ ਰੱਖਿਆ ਬਲ (ਆਈ. ਡੀ. ਐੱਫ.) ਨੇ ਇਸ ਸੰਬੰਧੀ ਦੱਸਿਆ ਕਿ ...

ਪੂਰੀ ਖ਼ਬਰ »

ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ

ਲਖਨਊ, 26 ਮਾਰਚ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਮਝਨਪੁਰ ਇਲਾਕੇ 'ਚ ਅੱਜ ਸਵੇਰੇ ਇੱਟਾਂ ਦੇ ਇੱਕ ਭੱਠੇ 'ਤੇ ਬਣੀ ਝੌਂਪੜੀ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਝੁਲਸ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਝਨਪੁਰ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ

ਸ਼ਹਿਣਾ, 26 ਮਾਰਚ (ਸੁਰੇਸ਼ ਗੋਗੀ)- ਬਰਨਾਲਾ ਦੇ ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਉਗੋਕੇ ਵਿਖੇ ਖੇਤਾਂ 'ਚ ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 19 ਸਾਲਾ ਕੁਲਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਰੂਪ 'ਚ ਹੋਈ ਹੈ ਅਤੇ ਉਹ ...

ਪੂਰੀ ਖ਼ਬਰ »

ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ

ਲਖਨਊ, 26 ਮਾਰਚ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ 2019 ਦੀਆਂ ਲੋਕ ਸਭਾ ਚੋਣਾਂ ਕਿਤਿਓਂ ਵੀ ਨਹੀਂ ਲੜਨਗੇ। ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਲੋਕਾਂ ਨੂੰ ਲਿਖੀ ...

ਪੂਰੀ ਖ਼ਬਰ »

ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ

ਹੈਦਰਾਬਾਦ, 26 ਮਾਰਚ- ਤੇਲੰਗਾਨਾ ਦੇ ਜਗਤੀਅਲ ਜ਼ਿਲ੍ਹੇ 'ਚ ਇੱਕ ਕਾਰ ਦੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਇਹ ਹਾਦਸਾ ਜ਼ਿਲ੍ਹੇ ਦੇ ਧਰਮਾਰਾਮ ਪਿੰਡ ਦੇ ਨਜ਼ਦੀਕ ਵਾਪਰਿਆ। ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ

ਇਸਲਾਮਾਬਾਦ, 26 ਮਾਰਚ- ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਨਾਲ ਹੀ ਅਦਾਲਤ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਦੋਹਾਂ ਕੁੜੀਆਂ ਨੂੰ ਸਰਕਾਰ ...

ਪੂਰੀ ਖ਼ਬਰ »

ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 26 ਮਾਰਚ- ਗੁਜਰਾਤ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਅੱਜ ਬੀ. ਐੱਸ. ਐੱਫ. ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਹਿਚਾਣ 35 ਸਾਲਾ ਮੁਹੰਮਦ ਅਲੀ ਦੇ ਰੂਪ 'ਚ ਹੋਈ ਸੀ ਅਤੇ ਉਸ ...

ਪੂਰੀ ਖ਼ਬਰ »

ਆਸਾਰਾਮ ਦੀ ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ

ਨਵੀਂ ਦਿੱਲੀ, 26 ਮਾਰਚ- ਨਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਸਜ਼ਾ ਕੱਟ ਰਹੇ ਆਸਾ ਰਾਮ ਨੂੰ ਇੱਕ ਵਾਰ ਫਿਰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਦੱਸ ਦੇਈਏ ਕਿ ਆਸਾ ਰਾਮ ਦੀ ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ ਕਰ ਦਿੱਤੀ ਗਈ ਹੈ। ਇਨ੍ਹਾਂ ਹੀ ਨਹੀਂ, ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਲ ਹੋਈ ਜਯਾ ਪ੍ਰਦਾ

ਨਵੀਂ ਦਿੱਲੀ, 26 ਮਾਰਚ- ਬਾਲੀਵੁੱਡ ਦੀ ਦਿੱਗਜ ਅਦਾਕਾਰਾ ਅਤੇ ਸਾਬਕਾ ਸੰਸਦ ਮੈਂਬਰ ਜਯਾ ਪ੍ਰਦਾ ਅੱਜ ਭਾਜਪਾ 'ਚ ਸ਼ਾਮਲ ਹੋ ...

ਪੂਰੀ ਖ਼ਬਰ »

ਕਿਸਾਨਾਂ ਦੇ ਗੰਨੇ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ- ਚੀਮਾ

ਸੰਗਰੂਰ, 26 ਮਾਰਚ (ਧੀਰਜ ਪਸ਼ੋਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਿਸਾਨਾਂ ਵਲੋਂ ਗੰਨਾ ਮਿੱਲਾਂ ਨੂੰ ਵੇਚੇ ਗੰਨੇ ਦੀ ਬਕਾਇਆ ਰਾਸ਼ੀ ਦਾ ਤੁਰੰਤ ਭੁਗਤਾਨ ਕੀਤਾ ਜਾਵੇ। ਚੀਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਗ਼ਰੀਬ ਵਿਰੋਧੀ ਹੈ ਮੋਦੀ ਸਰਕਾਰ- ਕਾਂਗਰਸ

ਨਵੀਂ ਦਿੱਲੀ, 26 ਮਾਰਚ- ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਰੀਬ ਵਿਰੋਧੀ ਕਰਾਰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਸ਼ਾਸਨ 'ਚ ਗਰੀਬਾਂ, ਪਛੜੇ ਵਰਗਾਂ, ਦਲਿਤਾਂ ਤੇ ਆਦੀ ਵਾਸੀਆਂ ਨਾਲ ਬੇਇਨਸਾਫ਼ੀ ਹੋਈ ਹੈ ਅਤੇ ਨੋਟਬੰਦੀ ਤੇ ਜੀ. ਐੱਸ. ਟੀ. ਵਰਗੇ ਗ਼ਲਤ ਫ਼ੈਸਲਿਆਂ ...

ਪੂਰੀ ਖ਼ਬਰ »

ਬੱਸ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, 54 ਜ਼ਖ਼ਮੀ

ਭੋਪਾਲ, 26 ਮਾਰਚ- ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ 'ਚ ਬੀਤੀ ਰਾਤ ਯਾਤਰੀਆਂ ਨਾਲ ਭਰੀ ਇੱਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 54 ਹੋਰ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਬੱਸ ਸਵਾਰ ਸਾਰੇ ਲੋਕ ਇੱਕ ਮ੍ਰਿਤਕ ਦੀਆਂ ਅਸਥੀਆਂ ਜਲ ...

ਪੂਰੀ ਖ਼ਬਰ »

ਅਨਿਲ ਅੰਬਾਨੀ ਦੇ ਚੌਕੀਦਾਰ ਹਨ ਪ੍ਰਧਾਨ ਮੰਤਰੀ ਮੋਦੀ- ਰਾਹੁਲ

ਜੈਪੁਰ, 26 ਮਾਰਚ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਅੱਜ ਰਾਜਸਥਾਨ ਪਹੁੰਚੇ। ਇੱਥੋਂ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਸੂਰਤਗੜ੍ਹ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ 'ਤੇ ...

ਪੂਰੀ ਖ਼ਬਰ »

ਦਿੱਲੀ : ਇਮਾਰਤ 'ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ

ਨਵੀਂ ਦਿੱਲੀ, 26 ਮਾਰਚ- ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ 'ਚ ਅੱਜ ਇੱਕ ਚਾਰ ਮੰਜ਼ਲਾ ਇਮਾਰਤ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਉਨ੍ਹਾਂ ...

ਪੂਰੀ ਖ਼ਬਰ »

ਉਪਹਾਰ ਸਿਨੇਮਾ ਅਗਨੀ ਕਾਂਡ : ਸੁਸ਼ੀਲ ਅੰਸਲ ਤੇ ਗੋਪਾਲ ਅੰਸਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ

ਨਵੀਂ ਦਿੱਲੀ, 27 ਮਾਰਚ - ਉਪਹਾਰ ਸਿਨੇਮਾ ਅਗਨੀ ਕਾਂਡ ਮਾਮਲੇ ਵਿਚ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਦੇ ਚੀਫ਼ ਮੈਟਰੋਪੋਲਿਟਨ ਮੈਜਿਸਟ੍ਰੇਟ ਨੇ ਸਬੂਤਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਸੁਸ਼ੀਲ ਅੰਸਲ ਤੇ ਗੋਪਾਲ ਅੰਸਲ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਮਨਾਇਆ ਸਥਾਪਨਾ ਦਿਵਸ

ਸੰਗਰੂਰ, 26 ਮਾਰਚ (ਧੀਰਜ ਪਸ਼ੋਰੀਆ)- ਪੰਜਾਬ ਨੰਬਰਦਾਰ ਯੂਨੀਅਨ ਨੇ ਸੰਗਰੂਰ ਵਿਖੇ ਅੱਜ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ 'ਚ ਯੂਨੀਅਨ ਦਾ ਸਥਾਪਨਾ ਦਿਵਸ ਮਨਾਇਆ। ਸਮਾਰੋਹ 'ਚ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਨੇ ਐਸ.ਡੀ.ਐਮ, ਤਹਿਸੀਲਦਾਰ ਤੇ ਮੁਲਾਜ਼ਮ ਅਮਲੇ ਨੂੰ ਬਣਾਇਆ ਬੰਧਕ

ਧੂਰੀ, 26 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ)- ਗੰਨਾ ਮਿੱਲ ਧੂਰੀ ਖਿਲਾਫ ਕਿਸਾਨਾਂ ਦੀ ਲਗਭਗ 70 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਬੀਤੇ ਦਿਨੀਂ 4 ਕਿਸਾਨ ਸਲਫਾਸ ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ ਦੀ ਛੱਤ 'ਤੇ ਚੜ ਗਏ ਸਨ। ਇਨ੍ਹਾਂ ਕਿਸਾਨਾਂ ...

ਪੂਰੀ ਖ਼ਬਰ »

ਲੋਕ ਸਭਾ 2019 : ਸ਼ੁਰੂਆਤੀ ਦੋ ਪੜਾਵਾਂ ਦੇ ਲਈ ਭਾਜਪਾ ਨੇ ਜਾਰੀ ਕੀਤੀ 42 ਸਟਾਰ ਪ੍ਰਚਾਰਕਾਂ ਦੀ ਸੂਚੀ

ਪਟਨਾ, 26 ਮਾਰਚ- ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਦੌਰਾਨ ਬਿਹਾਰ 'ਚ ਪਹਿਲੇ ਅਤੇ ਦੂਜੇ ਪੜਾਅ ਦੇ ਪ੍ਰਚਾਰ ਦੇ ਲਈ 42 ਸਟਾਰ ਪ੍ਰਚਾਰਕ ਦੀ ਸੂਚੀ ਜਾਰੀ ਕੀਤੀ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ਼ ਨੂੰ ਦਿੱਤੀ ਜ਼ਮਾਨਤ

ਇਸਲਾਮਾਬਾਦ, 26 ਮਾਰਚ- ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਸ਼ਰੀਫ਼ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਜਵਾਬਦੇਹੀ ਅਦਾਲਤ ...

ਪੂਰੀ ਖ਼ਬਰ »

ਥਰਮਾਕੋਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 26 ਮਾਰਚ- ਗ੍ਰੇਟਰ ਨੋਇਡਾ ਦੇ ਉਦਯੋਗਿਕ ਖੇਤਰ 'ਚ ਸਥਿਤ ਇੱਕ ਥਰਮਾਕੋਲ ਫ਼ੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਓ ਦਸਤਿਆਂ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ...

ਪੂਰੀ ਖ਼ਬਰ »

ਮਹਾਨ ਨਗਰ ਕੀਰਤਨ ਦਾ ਪਿੰਡ ਰਾਮੇਆਣਾ (ਜੈਤੋ) ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ : ਜਥੇਦਾਰ ਸੁਖਦੇਵ ਸਿੰਘ ਬਾਠ

ਜੈਤੋ, 26 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਕਰੀਰਵਾਲੀ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 11ਵਾਂ ਮਹਾਨ ਨਗਰ ਕੀਰਤਨ ਦਾ 30 ਮਾਰਚ ਨੂੰ ...

ਪੂਰੀ ਖ਼ਬਰ »

ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ

ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਰਮਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਅਜਿਹਾ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ

ਕਾਬੁਲ, 26 ਮਾਰਚ- ਅਫ਼ਗ਼ਾਨਿਸਤਾਨ 'ਚ ਉੱਤਰੀ ਫਰਿਆਬ ਪ੍ਰਾਂਤ ਦੇ ਸ਼ਿਰੀਨ ਤਗਾਬ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਇੱਕ ਘਰ 'ਚ ਮੋਰਟਾਰ ਦਾਗੇ ਜਿਸ 'ਚ ਨਾਗਰਿਕ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਅਬਦੁਲ ਕਰੀਮ ਯਾਰਸ਼ ਵੱਲੋਂ ਇਹ ਜਾਣਕਾਰੀ ...

ਪੂਰੀ ਖ਼ਬਰ »

ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ

ਨਵੀਂ ਦਿੱਲੀ, 26 ਮਾਰਚ- 2019 ਲੋਕ ਸਭਾ ਚੋਣਾਂ ਨੂੰ ਲੈ ਕੇ ਉੱਤਰ ਪ੍ਰਦੇਸ਼ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ਦਲ (ਆਰ. ਐੱਲ. ਡੀ.) ਦੇ ਮਹਾ ਗਠਜੋੜ 'ਚ ਸੂਬੇ ਦੇ ਹੀ ਦੋ ਹੋਰ ਸਿਆਸੀ ਦਲ ਸ਼ਾਮਲ ਹੋ ਗਏ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ

ਇਸਲਾਮਾਬਾਦ, 26 ਮਾਰਚ- ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਸੁਪਰੀਮ ਕੋਰਟ ਨੇ ਅੱਜ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ...

ਪੂਰੀ ਖ਼ਬਰ »

ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ

ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰ ...

ਪੂਰੀ ਖ਼ਬਰ »

ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ ਪਰਿਵਾਰਿਕ ਮੈਂਬਰਾਂ ...

ਪੂਰੀ ਖ਼ਬਰ »

ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ

ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ 'ਤੇ ...

ਪੂਰੀ ਖ਼ਬਰ »

ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ

ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ ਕੀਤੀ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ

ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ ਨੂੰ ਇਕ ਵੱਡੀ ਕਾਮਯਾਬੀ ...

ਪੂਰੀ ਖ਼ਬਰ »

ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਐਟਾ ਤੋਂ ਦਵਿੰਦਰ ਯਾਦਵ ਪੀਲੀਭੀਤ ਤੋਂ ਹੇਮਰਾਜ ਵਰਮਾ ਫ਼ੈਜ਼ਾਬਾਦ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ...

ਪੂਰੀ ਖ਼ਬਰ »

ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ

ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ ਪੁਲਿਸ ਵੱਲੋਂ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ

ਨਵੀਂ ਦਿੱਲੀ, 26 ਮਾਰਚ - ਰਿਜ਼ਰਵ ਬੈਂਕ ਨੇ ਰੈਗੂਲੇਟਰੀ ਪਾਲਣਾ ਵਿਚ ਕਮੀਆਂ ਲਈ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ ਲਗਾਇਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX