ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬ੍ਰਮਿੰਘਮ ਵਿਖੇ ਹੋਈ ਸਿਹਤ ਸੰਭਾਲ ਕਾਨਫ਼ਰੰਸ

ਬ੍ਰਮਿੰਘਮ/ਲੰਡਨ, 25 ਮਾਰਚ (ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਦਿਲ ਵਜੋਂ ਜਾਣੇ ਜਾਂਦੇ ਬ੍ਰਮਿੰਘਮ ਸ਼ਹਿਰ ਦੇ ਕੁਈਨਜ਼ ਐਲਿਜ਼ਾਬੈੱਥ ਹਸਪਤਾਲ 'ਚ ਸਿਹਤ ਸੰਭਾਲ ਬਾਰੇ ਵਿਸ਼ੇਸ਼ ਕਾਨਫ਼ਰੰਸ ਹੋਈ, ਜਿਸ 'ਚ ਭਾਰਤ ਅਤੇ ਯੂ. ਕੇ. ਦੇ 120 ਸਿਹਤ ਮਾਹਿਰਾਂ ਨੇ ਹਿੱਸਾ ਲਿਆ | ਕਾਨਫ਼ਰੰਸ ਦੀ ਪ੍ਰਧਾਨਗੀ ਕਰਦਿਆਂ ਯੂ. ਐਚ. ਬੀ. ਹਸਪਤਾਲ ਐਨ. ਐਚ. ਐਸ. ਫਾਊਾਡੇਸ਼ਨ ਟਰੱਸਟ ਦੇ ਚੇਅਰਮੈਨ ਜੈਕੀ ਸਮਿੱਥ ਨੇ ਕੀਤੀ, ਉਨ੍ਹਾਂ ਆਏ ਮਹਿਮਾਨਾਂ ਅਤੇ ਮਾਹਿਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਭਾਈਵਾਲੀ ਭਵਿੱਖ ਲਈ ਲਾਭਕਾਰੀ ਹੋ ਸਕਦੀ ਹੈ | ਭਾਰਤ ਦੀ ਹਾਈਕਮਿਸ਼ਨਰ ਰੁਚੀ ਘਣਸ਼ਿਆਮ ਨੇ ਕਿਹਾ ਕਿ ਭਾਰਤ ਅਤੇ ਯੂ. ਕੇ. ਦੀਆਂ ਸਰਕਾਰਾਂ ਸਿਹਤ ਸੰਭਾਲ ਦੇ ਮਾਮਲਿਆਂ 'ਚ ਸਹਿਯੋਗ ਦੇਣ ਲਈ ਵਚਨਵੱਧ ਹਨ | ਭਾਰਤ ਦੀ ਰਾਸ਼ਟਰੀ ਸਿਹਤ ਵਿਭਾਗ ਦੀ ਸੀ. ਈ. ਓ. ਡਾ: ਇੰਦੂ ਭੂਸ਼ਣ ਨੇ ਕਿਹਾ ਕਿ 'ਅਸ਼ੂਮਾਨ ਭਾਰਤ' ਤਹਿਤ ਸਾਡਾ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਇੰਸ਼ੋਰੈਂਸ ਸਕੀਮ 'ਤੇ ਧਿਆਨ ਕੇਂਦਰਿਤ ਹੈ | ਇਸ ਮੌਕੇ ਪੱਛਮੀ ਮਿਡਲੈਂਡ ਦੇ ਮੇਅਰ ਐਾਡੀ ਸਟਰੀਟ, ਯੂਰਪੀਅਨ ਸੰਸਦ ਮੈਂਬਰ ਨੀਨਾ ਗਿੱਲ, ਐਮ. ਪੀ. ਪ੍ਰੀਤ ਕੌਰ ਗਿੱਲ ਨੇ ਦੋਵਾਂ ਦੇਸ਼ਾਂ ਦੇ ਸਿਹਤ ਵਿਭਾਗ ਲਈ ਸਿਆਸੀ ਸਹਾਇਤਾ ਦਾ ਵਾਅਦਾ ਕੀਤਾ | ਕਾਨਫ਼ਰੰਸ ਨੂੰ ਜੈਸ਼ ਰਾਜਨ, ਮੁਧਕਰ ਬੌਸ, ਭਾਰਤੀ ਕੌਾਸਲੇਟ ਅਮਨ ਪੁਰੀ ਆਦਿ ਨੇ ਸੰਬੋਧਨ ਕੀਤਾ |

ਤੇਜ਼ਧਾਰ ਹਥਿਆਰ ਰੱਖਣ ਦਾ ਬਿੱਲ ਬਰਤਾਨੀਆ ਸੰਸਦ 'ਚ ਪਾਸ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸੰਸਦ 'ਚ ਤੇਜ਼ਧਾਰ ਹਥਿਆਰਾਂ ਸਬੰਧੀ ਨਵੇਂ ਕਾਨੂੰਨ ਓ. ਡਬਲਿਊ. ਬੀ. ਨੂੰ ਸਿੱਖਾਂ ਦੀ ਵੱਡੀ ਕਿਰਪਾਨ ਸਬੰਧੀ ਸੋਧ ਕਰ ਕੇ ਪਾਸ ਕਰ ਦਿੱਤਾ ਗਿਆ ਹੈ | ਇਸ ਸਬੰਧੀ ਨੈੱਟਵਰਕ ਆਫ਼ ਸਿੱਖਸ ਆਰਗੇਨਾਈਜੇਸ਼ਨਜ਼ (ਐਨ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਔਰਤ 'ਤੇ ਨਸਲੀ ਹਮਲਾ

ਮੈਲਬੌਰਨ, 25 ਮਾਰਚ (ਸਰਤਾਜ ਸਿੰਘ ਧੌਲ)-ਭਾਰਤੀ ਔਰਤ 'ਤੇ ਗੋਰੀ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਗਿਆ | ਸਾਰਾ (32 ਸਾਲ) ਜੋ ਕਿ ਆਪਣੀ 18 ਮਹੀਨਿਆਂ ਦੀ ਬੇਟੀ ਨਾਲ ਬੱਸ 'ਚ ਸਫ਼ਰ ਕਰ ਰਹੀ ਸੀ ਕਿ ਇਕ ਗੋਰੀ ਔਰਤ ਵਲੋਂ ਉਸ ਨਾਲ ਬਿਨਾਂ ਕਿਸੇ ਵਜ੍ਹਾ ਦੇ ਲੜਾਈ ਕਰਨੀ ਸ਼ੁਰੂ ...

ਪੂਰੀ ਖ਼ਬਰ »

ਮਸਜਿਦ ਹਮਲਿਆਂ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼

ਵੇਲਿੰਗਟਨ, 25 ਮਾਰਚ (ਏਜੰਸੀ)-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਨੇ ਸੋਮਵਾਰ ਨੂੰ ਇਸ ਗੱਲ ਜੀ ਜਾਂਚ ਦੇ ਆਦੇਸ਼ ਦਿੱਤੇ ਕਿ ਕੀ 15 ਮਾਰਚ ਨੂੰ ਕ੍ਰਾਈਸਟਚਰਚ ਦੀਆਂ ਮਸਜਿਦਾਂ 'ਚ ਹੋਏ ਹਮਲੇ ਨੂੰ ਪੁਲਿਸ ਜਾਂ ਖੂਫ਼ੀਆ ਸੇਵਾਵਾਂ ਰੋਕ ਸਕਦੀਆਂ ਸਨ | ਅਰਡਨ ...

ਪੂਰੀ ਖ਼ਬਰ »

'ਛਪਾਕ' ਦਾ ਪਹਿਲਾ ਲੁਕ ਦੇਖ ਭਾਵੁਕ ਹੋਏ ਪ੍ਰਸੰਸਕ

ਮਾਲਤੀ ਦੀ ਭੂਮਿਕਾ ਨਿਭਾਵੇਗੀ ਦੀਪਿਕਾ ਨਵੀਂ ਦਿੱਲੀ, 25 ਮਾਰਚ (ਏਜੰਸੀ)-ਮੇਘਨਾ ਗੁਜਰਾਲ ਦੀ ਫ਼ਿਲਮ 'ਛਪਾਕ' ਦਾ ਫਸਟ ਲੁੱਕ ਅੱਜ ਜਾਰੀ ਕਰ ਦਿੱਤਾ ਗਿਆ ਹੈ | ਤੇਜ਼ਾਬੀ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੇ ਜੀਵਨ 'ਤੇ ਬਣੀ ਇਸ ਫ਼ਿਲਮ 'ਚ ਦੀਪਿਕਾ ਪਾਦੂਕੋਣ ਲੀਡ ਰੋਲ ...

ਪੂਰੀ ਖ਼ਬਰ »

ਸਿੱਖ ਸਪਿਰਚੁਅਲ ਸੈਂਟਰ ਟੋਰਾਂਟੋ ਵਿਖੇ ਹੋਲਾ ਮਹੱਲਾ ਸਬੰਧੀ ਸਮਾਗਮ

ਟੋਰਾਂਟੋ, 25 ਮਾਰਚ (ਹਰਜੀਤ ਸਿੰਘ ਬਾਜਵਾ) ਸਿੱਖ ਸਪਿਰਚੁਅਲ ਸੈਂਟਰ ਗੁਰਦੁਆਰਾ ਸਾਹਿਬ ਟੋਰਾਂਟੋ ਵਿਖੇ ਗੁਰਦੁਆਰਾ ਕਮੇਟੀ ਵਲੋਂ ਅੱਜ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਸਬੰਧੀ ਸਮਾਗਮ ਕਰਵਾਇਆ ਗਿਆ ਜਿੱਥੇ ਕਾਫ਼ੀ ਗਿਣਤੀ 'ਚ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ। ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੀ ਮੀਟਿੰਗ ਹੋਈ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਲੰਡਨ ਵਿਖੇ ਹੋਈ ਜਿਸ 'ਚ ਪੰਜਾਬ ਸਮੇਤ ਭਾਰਤ ਦੇ ਵੱਖ ਵੱਖ ਰਾਜਾਂ 'ਚ ਹੋਣ ਵਾਲੀਆਂ ਆਮ ਚੋਣਾਂ ਬਾਰੇ ...

ਪੂਰੀ ਖ਼ਬਰ »

ਸਕਾਟਲੈਂਡ ਦੀ ਆਜ਼ਾਦੀ ਲਈ ਇਕ ਹੋਰ ਜਨਮਤ ਹੋਵੇਗਾ-ਨਿਕੋਲਾ ਸਟਰਜ਼ਨ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜ਼ਨ ਨੇ ਕਿਹਾ ਹੈ ਕਿ ਸਕਾਟਲੈਂਡ ਦੀ ਆਜ਼ਾਦੀ ਲਈ ਇੱਕ ਹੋਰ ਜਨਮਤ ਕਰਵਾਇਆ ਜਾਵੇਗਾ, ਇਹ ਉਸ ਦੀ ਜ਼ਿੰਮੇਵਾਰੀ ਹੈ, ਪਰ ਉਹ ਬ੍ਰੈਗਜ਼ਿਟ ਨੂੰ ਲੈ ਕੇ ਸਥਿਤੀ ਸਪਸ਼ਟ ਹੋਣ ਦਾ ਇੰਤਜ਼ਾਰ ਕਰ ...

ਪੂਰੀ ਖ਼ਬਰ »

ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਦੀ ਕੁਰਸੀ ਨੂੰ ਖ਼ਤਰਾ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਦੀ ਕੁਰਸੀ ਹਿੱਲਦੀ ਮਹਿਸੂਸ ਹੋਣ ਲੱਗੀ ਹੈ। ਬ੍ਰੈਗਜ਼ਿਟ ਨੂੰ ਲੈ ਕੇ ਆਏ ਸਿਆਸੀ ਭੁਚਾਲ ਨੇ ਯੂ. ਕੇ. 'ਚ ਉਥੱਲ-ਪੁਥੱਲ ਮਚਾਈ ਹੋਈ ਹੈ। ਲੰਘੇ ਹਫ਼ਤੇ ਦੇ ਅਖੀਰ 'ਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਰਾਜਨ ਸਾਹਨੀ ਵਲੋਂ ਚੋਣ ਮੁਹਿੰਮ ਦਾ ਆਗਾਜ਼

ਕੈਲਗਰੀ, 25 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਨਾਰਥ ਈਸਟ ਹਲਕੇ ਤੋਂ ਐਨ. ਐਲ. ਏ. ਦੀ ਚੋਣ ਲਈ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਰਾਜਨ ਸਾਹਨੀ ਨੇ ਆਪਣੇ ਬੱਚਿਆਂ ਨਾਲ ਕੇਕ ਕੱਟ ਕੇ ਆਪਣੀ ਚੋਣ ਮੁਹਿੰਮ ਦਾ ਆਰੰਭ ਕੀਤਾ। ਪਾਰਟੀ ਵਰਕਰਾਂ ਤੇ ਹਮਾਇਤੀਆਂ ...

ਪੂਰੀ ਖ਼ਬਰ »

ਕੈਲਗਰੀ ਮੈਕਾਲ ਚੋਣ ਹਲਕੇ 'ਚ ਮਦਾਨ ਭਖਿਆ

ਕੈਲਗਰੀ, 25 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਨਾਰਥ ਈਸਟ ਇਲਾਕੇ 'ਚ ਪੈਂਦੇ ਚੋਣ ਹਲਕੇ ਮੈਕਾਲ 'ਚ ਚੋਣ ਮੈਦਾਨ ਭੱਖ ਗਿਆ ਹੈ।ਪੰਜਾਬੀਆਂ ਦੀ ਬਹੁ ਗਿਣਤੀ ਵਾਲੇ ਇਸ ਚੋਣ ਹਲਕੇ 'ਚ ਪੰਜ ਉਮੀਦਵਾਰ ਮੈਦਾਨ 'ਚ ਹਨ । ਯੂਨਾਈਟਿਡ ਕੰਜਰਵੇਟਿਵ ਪਾਰਟੀ ਵਲੋਂ ਸ.ਜਸਰਾਜ ...

ਪੂਰੀ ਖ਼ਬਰ »

ਵਿਦੇਸ਼ ਲਈ ਸਾਮਾਨ ਪੈਕ ਕਰਦੇ ਸਮੇਂ ਸਾਵਧਾਨੀ ਜ਼ਰੂਰੀ

ਹਵਾਈ ਅੱਡੇ ਅੰਦਰ ਪੰਜਾਬੀ ਪਰਿਵਾਰ ਨੂੰ ਪਿਆ ਵਖਤ ਟੋਰਾਂਟੋ, 25 ਮਾਰਚ (ਸਤਪਾਲ ਸਿੰਘ ਜੌਹਲ)-ਵਿਦੇਸ਼ ਨੂੰ ਜਾਣ ਤੋਂ ਪਹਿਲਾਂ ਨਾਲ ਲਿਜਾਉਣ ਵਾਲੇ ਸਾਮਾਨ ਦੀਆਂ ਖਰੀਦਦਾਰੀਆਂ ਕਰਨ ਅਤੇ ਸਾਮਾਨ ਨੂੰ ਪੈਕ ਕਰਦੇ ਸਮੇਂ ਅਤਿ-ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਜੋ ਹੱਥ ਆਇਆ ਉਹ ...

ਪੂਰੀ ਖ਼ਬਰ »

ਦਸਤਾਰਾਂ ਸਜਾ ਕੇ ਅਸ਼-ਅਸ਼ ਕਰ ਉੱਠੇ ਵਿਦੇਸ਼ੀ ਸੈਲਾਨੀ

ਹਾਂਗਕਾਂਗ, 25 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਵਲੋਂ ਅੰਤਰਰਾਸ਼ਟਰੀ ਦਸਤਾਰ ਦਿਵਸ ਸਬੰਧੀ ਕਰਵਾਏ ਗਏ ਸਮਾਗਮਾਂ ਦੇ ਦੂਸਰੇ ਅਤੇ ਆਖਰੀ ਪੜਾਅ ਦੌਰਾਨ ਵਿਦੇਸ਼ੀ ਸੈਲਾਨੀ ਦਸਤਾਰਾਂ ਸਜਾ ਕੇ ਅਸ਼-ਅਸ਼ ਕਰ ਉੱਠੇ। ਚਿਮਚਾ ਸੂਈ ਵਿਖੇ ਸਟਾਰ ਫੈਰੀ 'ਤੇ ...

ਪੂਰੀ ਖ਼ਬਰ »

ਮਨਜੀਤ ਸਿੰਘ ਰੰਧਾਵਾ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਸਲਿਸਵੇਗ ਹੋਲਸਟਨ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਮੁਬਾਰਕਾਂ

ਹਮਬਰਗ, 25 ਮਾਰਚ (ਅਮਰਜੀਤ ਸਿੰਘ ਸਿੱਧੂ)- ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦੇ ਵਰਕਰਾਂ ਦੀ ਮੀਟਿੰਗ ਹਮਬਰਗ ਵਿਖੇ ਹੋਈ, ਜਿਸ 'ਚ ਆਈ. ਓ. ਸੀ. ਸੀ. ਦੇ ਸਕੱਤਰ ਸ੍ਰੀ ਹਿਮਾਂਸ਼ੂ ਵਿਆਸ, ਯੂਰਪ ਦੇ ਪ੍ਰਧਾਨ ਰਾਜਵਿੰਦਰ ਸਿੰਘ, ਜਰਮਨ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵਿਸ਼ੇਸ਼ ...

ਪੂਰੀ ਖ਼ਬਰ »

ਕੈਲੀਫ਼ੋਰਨੀਆ ਦੀ ਮਸਜਿਦ 'ਚ ਅੱਗ

ਨਿਊਜ਼ੀਲੈਂਡ ਹਮਲੇ ਦਾ ਜ਼ਿਕਰ ਕਰਨ ਵਾਲਾ ਪੱਤਰ ਮਿਲਿਆ ਐਸਕੋਦਿਦੋ, 25 ਮਾਰਚ (ਏਜੰਸੀ)-ਅਮਰੀਕਾ 'ਚ ਦੱਖਣੀ ਕੈਲੀਫੋਰਨੀਆ ਦੀ ਇਕ ਮਸਜਿਦ 'ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ ਤੇ ਘਟਨਾ ਵਾਲੇ ਸਥਾਨ ਤੋਂ ਨਿਊਜ਼ੀਲੈਂਡ 'ਚ ਹੋਏ ਅੱਤਵਾਦੀ ਹਮਲੇ ਦਾ ਉਲੇਖ ਕਰਨ ਵਾਲਾ ਇਕ ਪੱਤਰ ...

ਪੂਰੀ ਖ਼ਬਰ »

ਮਾਨਹਾਈਮ 'ਚ ਹੋਲੇ ਮਹੱਲੇ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ

ਮਾਨਹਾਈਮ (ਜਰਮਨੀ), 25 ਮਾਰਚ (ਬਸੰਤ ਸਿੰਘ ਰਾਮੂਵਾਲੀਆ)-ਮਾਨਹਾਈਮ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਿੱਖ ਨੌਜਵਾਨਾਂ ਵਲੋਂ ਕੀਤੇ ਗਏ ਵਿਸ਼ੇਸ਼ ਸ਼ਰਧਾ ਭਿੱਜੇ ਉਦਮ, ਸਿੱਖ ਸੰਗਤਾਂ ਤੇ ਪ੍ਰਬੰਧਕਾਂ ਦੇ ਵੱਡੇ ਸਹਿਯੋਗ ਨਾਲ ਹੋਲੇ ਮਹੱਲੇ ਦਿਹਾੜੇ 'ਤੇ ਵਿਸ਼ੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX