ਤਾਜਾ ਖ਼ਬਰਾਂ


ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 minute ago
ਲੀਮਾ, 20 ਅਪ੍ਰੈਲ- ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੈਡਰੋ ਪਾਬਲੋ ਕੁਜਿੰਸਕੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੇਰੂ ਦੀ ਜੁਡੀਸ਼ੀਅਲ ਅਥਾਰਿਟੀ ਨੇ ਟਵਿੱਟਰ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ...
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  18 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਰਤ ਦੇ ਮੁੱਖ ਜਸਟਿਸ (ਸੀ. ਜੇ. ਆਈ.) ਰੰਜਨ ਗੋਗੋਈ ਨੇ ਖ਼ੁਦ 'ਤੇ ਇੱਕ ਔਰਤ ਵਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਆਨਲਾਈਨ ਮੀਡੀਆ 'ਚ ਇੱਕ ਔਰਤ ਵਲੋਂ ਕਥਿਤ ਤੌਰ 'ਤੇ ਇਨ੍ਹਾਂ ਦੋਸ਼ਾਂ ਨਾਲ ਜੁੜੀਆਂ ਖ਼ਬਰਾਂ ਤੋਂ...
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  47 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ 'ਤੇ ਚੋਣ ਕਮਿਸ਼ਨ ਵਲੋਂ ਲਾਈ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਮਾਜਵਾਦੀ ਪਾਰਟੀ (ਸਪਾ) ਦੇ ਨੇਤਾ ਆਜ਼ਮ ਖ਼ਾਨ ਲੰਘੇ ਦਿਨ ਇੱਕ ਚੋਣ ਰੈਲੀ...
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਲੇਬਰ ਯੂਨੀਅਨ ਦੇ 200 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪਾਲ ਸਿੰਘ ਦੀ ਅਗਵਾਈ ਹੇਠ...
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਪਟਨਾ, 20 ਅਪ੍ਰੈਲ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਬੀਤੀ ਰਾਤ ਕੁਝ ਬਦਮਾਸ਼ਾਂ ਵਲੋਂ ਇੱਕ ਲੜਕੀ ਨਾਲ ਉਸ ਦੀ ਮਾਂ ਦੇ ਸਾਹਮਣੇ ਨਾ ਸਿਰਫ਼ ਛੇੜਛਾੜ ਕੀਤੀ ਗਈ, ਬਲਕਿ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਲੋਂ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਘਟਨਾ ਜ਼ਿਲ੍ਹੇ ਦੇ...
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਅੱਜ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰ ਰਹੀ ਹੈ। ਐੱਨ. ਆਈ. ਏ. ਦੇ ਸੂਤਰਾਂ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਵਲੋਂ ਹੈਦਰਾਬਾਦ 'ਚ ਤਿੰਨ ਥਾਵਾਂ 'ਤੇ ਅਤੇ ਮਹਾਰਾਸ਼ਟਰ ਦੇ...
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 2 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੇਰੇ ਟਵੀਟ ਕਰਦਿਆਂ ਭੋਪਾਲ ਵਾਸੀਆਂ ਕੋਲੋਂ ਸਮਰਥਨ...
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਤਿਵਾੜੀ ਦੀ ਮੌਤ ਦੇ ਸਿਲਸਿਲੇ ਦੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਰੋਹਿਤ ਦੀ ਪਤਨੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਸਿਲਸਿਲੇ 'ਚ ਕ੍ਰਾਈਮ...
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਅਪ੍ਰੈਲ - ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਸਨਿੱਚਰਵਾਰ ਤੜਕੇ ਮੁੱਠਭੇੜ ਹੋਈ। ਇਸ ਦੌਰਾਨ ਕਈ ਰਾਊਂਡ ਗੋਲੀਆਂ ਚਲੀਆਂ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 4 hours ago
ਕਾਨਪੁਰ, 20 ਅਪ੍ਰੈਲ - ਉਤਰ ਪ੍ਰਦੇਸ਼ ਦੇ ਕਾਨਪੁਰ 'ਚ ਬੀਤੀ ਲੰਘੀ ਰਾਤ ਰੇਲ ਹਾਦਸਾ ਹੋ ਗਿਆ। ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਬੀ ਐਕਸਪੈੱ੍ਰਸ ਦੇ 12 ਡੱਬੇ ਲੀਹੋਂ ਲੱਥ ਗਏ, ਜਦਕਿ 4 ਡੱਬੇ ਪਲਟ ਗਏ। ਇਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੇਨ...
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 4 hours ago
ਜਲੰਧਰ, 20 ਅਪ੍ਰੈਲ - ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਸੁਰਵੀਨ ਚਾਵਲਾ ਤੇ ਅਕਸ਼ੈ ਠੱਕਰ ਦੇ ਘਰ ਬੱਚੀ ਨੇ ਜਨਮ ਲਿਆ ਹੈ। ਰਿਪੋਰਟਾਂ ਮੁਤਾਬਿਕ ਬੱਚੀ ਦਾ ਨਾਮ ਈਵਾ ਰੱਖਿਆ ਗਿਆ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  1 day ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 1 hour ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  10 minutes ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  27 minutes ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  31 minutes ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  47 minutes ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  17 minutes ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 1 hour ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਦਿੱਲੀ

ਜੀ. ਕੇ. ਵਲੋਂ ਜੇਤਲੀ ਨੂੰ ਮੰਗ ਪੱਤਰ ਸੌਾਪ ਕੇ 'ਕੇਸਰੀ' ਫ਼ਿਲਮ ਨੂੰ ਟੈਕਸ ਮੁਕਤ ਕਰਨ ਦੀ ਮੰਗ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ)-ਇੰਟਰਨੈਸ਼ਨਲ ਪੰਜਾਬੀ ਫੋਰਮ ਵਲੋਂ ਸਾਰਾਗੜ੍ਹੀ ਦੀ ਇਤਿਹਾਸਕ ਜੰਗ 'ਤੇ ਬਣੀ ਹਿੰਦੀ ਫਿਲਮ 'ਕੇਸਰੀ' ਨੂੰ ਟੈਕਸ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਸੰਸਥਾ ਦੇ ਸਰਪ੍ਰਸਤ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਉਕਤ ਮੰਗ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਜੀ. ਕੇ. ਨੇ ਫਿਲਮ ਦੇ ਸਿੱਖ ਇਤਿਹਾਸ ਨਾਲ ਜੁੜੇ ਹੋਣ ਦਾ ਹਵਾਲਾ ਦਿੰਦੇ ਹੋਏ ਇਕ ਮੰਗ ਪੱਤਰ ਜੇਤਲੀ ਨੂੰ ਸੌਾਪਿਆ | ਇਹ ਮੰਗ ਪੱਤਰ ਇੰਟਰਨੈਸ਼ਨਲ ਪੰਜਾਬੀ ਫੋਰਮ ਸੰਸਥਾ ਦੇ ਮੁਖੀ ਰਜਿੰਦਰ ਸਿੰਘ ਚੱਡਾ ਅਤੇ ਸਕੱਤਰ ਜਨਰਲ ਬਲਬੀਰ ਸਿੰਘ ਕੱਕੜ ਦੇ ਹਵਾਲੇ ਨਾਲ ਜਾਰੀ ਕੀਤਾ ਗਿਆ ਸੀ | ਇਸ ਮੰਗ ਪੱਤਰ 'ਚ ਬਿ੍ਟਿਸ਼ ਸੰਸਦ ਦੁਆਰਾ ਉਕਤ 21 ਸਿੱਖਾਂ ਨੂੰ ਦਿੱਤੇ ਗਏ ਸਿਰਮੌਰ ਸਨਮਾਨ ਦਾ ਵੀ ਜ਼ਿਕਰ ਹੈ | ਸ. ਜੀ. ਕੇ. ਨੇ ਕਿਹਾ ਕਿ ਸਾਰਾਗੜ੍ਹੀ ਜੰਗ ਮਹਾਨ ਸਿੱਖ ਸੈਨਿਕਾਂ ਦੀ ਬਹਾਦਰੀ ਨੂੰ ਦਰਸਾਉਂਦੀ ਹੈ, ਜਿਸ ਨੂੰ ਫਰਾਂਸ ਦੇ ਸਕੂਲਾਂ 'ਚ ਵੀ ਪੜ੍ਹਾਇਆ ਜਾਂਦਾ ਹੈ | ਉਨ੍ਹਾਂ ਭਾਰਤ ਸਰਕਾਰ ਨੂੰ ਉਕਤ ਫਿਲਮ ਦੇ ਟੈਕਸ ਮੁਕਤ ਕੀਤੇ ਜਾਣ ਦੇ ਨਾਲ ਹੀ ਸਿੱਖ ਇਤਿਹਾਸ ਦੇ ਇਸ ਗੌਰਵਸ਼ਾਲੀ ਹਿੱਸੇ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ |

ਦਿੱਲੀ ਦੀਆਂ 7 ਸੀਟਾਂ 'ਤੇ ਕਬਜ਼ਾ ਕਰਨ ਲਈ ਭਾਜਪਾ ਨੇ ਪੰਡਿਤ ਪੰਤ ਮਾਰਗ 'ਤੇ ਬਣਾਇਆ ਦਫ਼ਤਰ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਲੋਕ ਸਭਾ ਦੀਆਂ ਚੋਣਾਂ ਪ੍ਰਤੀ ਭਾਜਪਾ ਵਲੋਂ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਪੂਰੇ ਚੋਣ ਅਖਾੜੇ ਪ੍ਰਤੀ ਵੱਖ-ਵੱਖ ਇਲਾਕਿਆਂ ਵਿਚ ਭਾਜਪਾ ਨੇਤਾਵਾਂ, ਪ੍ਰਦੇਸ਼ ਪ੍ਰਧਾਨਾਂ ਤੇ ਵਰਕਰਾਂ ਦੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਨਾਰਥ ਜ਼ਿਲ੍ਹੇ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਮਰੀਤੁਜੇ ਕੁਮਾਰ (24) ਅਤੇ ਮਹਾਂਵੀਰ (25) ਹਨ | ਪਹਿਲੇ ਵਿਅਕਤੀ ਪ੍ਰਤੀ ਪੁਲਿਸ ...

ਪੂਰੀ ਖ਼ਬਰ »

ਸਿੱਖੀ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਡਿਜ਼ੀਟਲ ਪ੍ਰਚਾਰ ਮੁਹਿੰਮ ਸ਼ੁਰੂ ਕਰੇਗੀ ਦਿੱਲੀ ਕਮੇਟੀ-ਸਿਰਸਾ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਡਿਜ਼ੀਟਲ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਸਕੂਲ ਦੇ ਪਾਠਕ੍ਰਮ ਵਿਚ ਯੋਗ ਤੇ ਹੋਰ ਵਿਸ਼ੇਸ਼ ਹੋਣਗੇ ਸ਼ਾਮਿਲ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਆਪਣੇ ਅਧੀਨ ਸਕੂਲਾਂ ਵਿਚ (ਸੀ. ਬੀ. ਐਸ. ਈ.) ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਤੇ ਨਵੇਂ ਪਾਠਕ੍ਰਮ ਸ਼ੁਰੂ ਕਰਨ ਪ੍ਰਤੀ ਕਾਫ਼ੀ ਜਾਗਰੂਕ ਹੈ ਅਤੇ ਉਹ ਸਕੂਲਾਂ ਵਿਚ ਇਨ੍ਹਾਂ ...

ਪੂਰੀ ਖ਼ਬਰ »

ਭਾਰਤੀ ਸੈਨਾ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਦੀ ਜ਼ਰੂਰਤ ਨਹੀਂ-ਡਾ: ਲੋਕੇਸ਼ ਮੁਨੀ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਅਹਿੰਸਾ ਵਿਸ਼ਵ ਭਾਰਤੀ ਦੇ ਸੰਸਥਾਪਕ ਜੈਨ ਅਚਾਰੀਆ ਡਾ: ਲੁਕੇਸ਼ ਮੁਨੀ ਨੇ ਹਿੰਦੀ ਭਵਤ ਆਈ. ਟੀ. ਓ. ਦਿੱਲੀ ਵਿਖੇ ਰਾਸ਼ਟਰੀ ਸੈਨਿਕ ਸੰਸਥਾ ਦੇ 14ਵੇਂ ਰਾਸ਼ਟਰੀ ਕਨਵੈਨਸ਼ਨ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਭਾਰਤੀ ...

ਪੂਰੀ ਖ਼ਬਰ »

'ਇਕ ਸ਼ਾਮ ਸ਼ਹੀਦਾਂ ਦੇ ਨਾਮ' ਪ੍ਰੋਗਰਾਮ ਦੌਰਾਨ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਰੈਜੀਂਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਕਰਮਪੁਰਾ ਦੇ ਪ੍ਰਧਾਨ ਨਰੇਸ਼ ਕੁਮਾਰ, ਨਵਸਿ੍ਸ਼ਟੀ ਵੈੱਲਫ਼ੇਅਰ ਸੁਸਾਇਟੀ ਸੰਜੇ ਸਿੰਗਲ ਵਲੋਂ ਮੋਤੀ ਨਗਰ ਦਿੱਲੀ ਵਿਚ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਪ੍ਰੋਗਰਾਮ ਕਰਵਾ ਕੇ ...

ਪੂਰੀ ਖ਼ਬਰ »

ਹੁਣ ਗੈਸਟ ਟੀਚਰ ਲੋਕ ਸਭਾ ਦੀ ਚੋਣ ਲੜਨਗੇ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਨ ਵਾਲੇ ਗੈਸਟ ਟੀਚਰ ਆਪਣੀਆਂ ਮੰਗਾਂ ਪ੍ਰਤੀ ਪਿਛਲੇ 25 ਦਿਨਾਂ ਤੋਂ ਧਰਨੇ ਤੇ ਪ੍ਰਦਰਸ਼ਨ ਵੱਖ-ਵੱਖ ਥਾਵਾਂ 'ਤੇ ਕਰ ਰਹੇ ਹਨ ਪਰ ਉਨ੍ਹਾਂ ਦੇ ਹੱਥ ਪੱਲੇ ਕੁਝ ਵੀ ਨਹੀਂ ਪਿਆ, ਜਿਸ ...

ਪੂਰੀ ਖ਼ਬਰ »

ਨਾਵਲ 'ਬਾਕੀ ਸਫ਼ਾ 5 'ਤੇ' ਸਬੰਧੀ ਪੰਜਾਬੀ ਲੋਕ ਮੰਚ ਨੇ ਗੋਸ਼ਟੀ ਕਰਵਾਈ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਲੋਕ ਮੰਚ ਦਿੱਲੀ ਵਲੋਂ ਨਾਵਲਕਾਰ ਰੂਪ ਸਿੰਘ ਦੇ ਨਾਵਲ 'ਬਾਕੀ ਸਫ਼ਾ 5 'ਤੇ' ਸਬੰਧੀ ਇਕ ਗੋਸ਼ਟੀ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਲੇਖਕ ਤੇ ਪੰਜਾਬੀ ਭਵਨ ਦੇ ਡਾਇਰੈਕਟਰ ਬਲਵੀਰ ਮਾਧੋਪੁਰੀ ਨੇ ਕੀਤੀ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX