ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  2 minutes ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 minute ago
ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ 'ਚ ਇੱਕ ਲੜਕੀ ਨਾਲ 5 ਲੋਕਾਂ ਵੱਲੋਂ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  5 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  10 minutes ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  11 minutes ago
ਨਵੀਂ ਦਿੱਲੀ, 24 ਜਨਵਰੀ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸੰਘ ਵੱਲੋਂ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟਲ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ ਨੂੰ ਚੁਨੌਤੀ ਦੇਣ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  14 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  22 minutes ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  28 minutes ago
ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਮੰਤਰੀ ਮੋਹਸਿਨ ਰਜ਼ਾ ਦਾ ਕਹਿਣਾ ਹੈ ਕਿ ਜੋ ਕੁੱਝ ਹੋ ਰਿਹਾ ਹੈ, ਉਹ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਨਹੀਂ ਹੋ ਰਿਹਾ, ਬਲਕਿ ਇਸ...
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  29 minutes ago
ਬਟਾਲਾ, 24 ਜਨਵਰੀ (ਕਾਹਲੋਂ)- ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਅੱਜ ਗਊਸ਼ਾਲਾ ਬਟਾਲਾ 'ਚ ਮਹਾਸ਼ਾ ਗੋਕੁਲ ਚੰਦ ਨੂੰ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਦਿੱਤੀ। ਇਸ ਤੋਂ ਇਲਾਵਾ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  37 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  41 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  43 minutes ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  45 minutes ago
ਚੇਨਈ, 24 ਜਨਵਰੀ- ਤਾਮਿਲਨਾਡੂ 'ਚ ਦਵ੍ਰਿੜ ਵਿਚਾਰਕ ਅਤੇ ਸਮਾਜ ਸੁਧਾਰਕ ਪੇਰੀਆਰ ਨੂੰ ਲੈ ਕੇ ਵਿਵਾਦਾਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਇੱਥੋਂ ਦੇ ਚੇਂਗਲਪੱਟੂ ਜ਼ਿਲ੍ਹੇ ਦੇ ਇੱਕ ਪਿੰਡ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 1 hour ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 1 hour ago
ਬੀਜਿੰਗ, 24 ਜਨਵਰੀ- ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ 'ਚ ਹੁਣ ਤੱਕ 25 ਲੋਕਾਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 1 hour ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 1 hour ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  1 minute ago
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  about 2 hours ago
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  about 2 hours ago
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 2 hours ago
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 3 hours ago
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 4 hours ago
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਮਾਨਸਾ

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਰੁਚਿਤ ਹੋਣ-ਸੰਜੇ ਕੁਮਾਰ

ਮਾਨਸਾ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਖੇਡਾਂ ਮਨੁੱਖੀ ਵਿਕਾਸ ਦੇ ਨਾਲ ਨੌਜਵਾਨਾਂ 'ਚ ਅਨੁਸ਼ਾਸਨ ਵੀ ਪੈਦਾ ਕਰਦੀਆਂ ਹਨ | ਇਸ ਲਈ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਰੁਚਿਤ ਹੋਣਾ ਚਾਹੀਦਾ ਹੈ | ਇਹ ਪ੍ਰਗਟਾਵਾ ਖੇਡ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ ਤੇ ਖਿਡਾਰੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ | ਜ਼ਿਲੇ੍ਹ ਦੇ ਜੰਮਪਲ ਤੇ ਪ੍ਰਸਿੱਧ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ | ਦਿੱਲੀ ਤੋਂ ਆਏ ਪ੍ਰੋਜੈਕਟ ਰਾਗ ਨੇ ਵੱਖ-ਵੱਖ ਕਲਾਕਾਰਾਂ ਦੇ ਗਾਣੇ ਪੇਸ਼ ਕਰ ਕੇ ਸਮਾਂ ਬੰਨਿ੍ਹਆ | ਪ੍ਰੋਫੈਸ਼ਨਲ ਬਾਕਸਿੰਗ ਰਿੰਗ ਲਗਾ ਕੇ ਖਿਡਾਰਨਾਂ ਦੇ ਕਰਵਾਏ ਬਾਕਸਿੰਗ ਮੁਕਾਬਲਿਆਂ 'ਚ ਜ਼ਿਲ੍ਹਾ ਮਾਨਸਾ ਦੀ ਰੀਆ ਪਹਿਲੇ ਤੇ ਪਟਿਆਲਾ ਦੀ ਨੀਤੂ ਦੂਜੇ ਸਥਾਨ 'ਤੇ ਰਹੀ | ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿ੍ਤ ਕੌਰ ਗਿੱਲ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਰਾਜਦੀਪ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਮੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ (ਵਿ), ਅਭੀਜੀਤ ਕਪਲਿਸ਼ ਐਸ.ਡੀ.ਐਮ. ਮਾਨਸਾ, ਹਰਪਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |

'ਨੀਤੀਆਂ ਬਦਲੋ ਰਾਜ ਬਦਲੋ' ਰੈਲੀ ਦੀ ਤਿਆਰੀ ਸਬੰਧੀ ਮੀਟਿੰਗ

ਝੁਨੀਰ, 25 ਮਾਰਚ (ਵਸ਼ਿਸ਼ਟ)-ਸੀ. ਪੀ. ਆਈ. (ਐਮ. ਐਲ.) ਤੇ ਭਰਾਤਰੀ ਮਜ਼ਦੂਰ ਕਿਸਾਨ ਜਥੇਬੰਦੀਆਂ ਵਲੋਂ 29 ਮਾਰਚ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ 'ਨੀਤੀਆਂ ਬਦਲੋ ਰਾਜ ਬਦਲੋ' ਰੈਲੀ ਦੀ ਤਿਆਰੀ ਦੇ ਸਬੰਧ 'ਚ ਨੰਦਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਪਾਰਟੀ ਦੀ ...

ਪੂਰੀ ਖ਼ਬਰ »

ਬੋਹਾ-ਰਤੀਆ ਸੜਕ 'ਤੇ ਦੂਰੀ ਦਰਸਾਉਂਦਾ ਗੇਟ ਟੁੱਟ ਕੇ ਕਬਾੜ ਬਣਿਆ

ਬੋਹਾ, 25 ਮਾਰਚ (ਤਾਂਗੜੀ)-ਕਸਬਾ ਬੋਹਾ ਸਥਿਤ ਦੋਵੇਂ ਬੱਸ ਅੱਡਿਆਂ ਦੇ ਵਿਚਕਾਰ ਸੜਕ 'ਤੇ ਲਗਾਇਆ ਦੂਰੀ ਦਰਸਾਉਂਦਾ ਲੋਹੇ ਦਾ ਗੇਟ ਟੁੱਟੇ ਨੂੰ 4 ਸਾਲ ਦੇ ਕਰੀਬ ਹੋ ਗਏ ਹਨ ਪਰ ਸਬੰਧਤ ਵਿਭਾਗ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਸਥਾਨਕ ਕੈਂਟਰ ਯੂਨੀਅਨ, ...

ਪੂਰੀ ਖ਼ਬਰ »

ਸੜਕ 'ਤੇ ਵਾਹਨਾਂ ਦੀ ਉੱਡਦੀ ਧੂੜ ਦੇ ਸਤਾਏ ਲੋਕ ਦੁਕਾਨਾਂ ਛੱਡਣ ਲੱਗੇ

ਬੋਹਾ, 25 ਮਾਰਚ (ਤਾਂਗੜੀ)-ਉਂਜ ਤਾਂ ਭਾਵੇਂ ਬੋਹਾ ਮੰਡੀ ਦੇ ਚਾਰੇ ਪਾਸੇ ਦੀਆਂ ਬੇਕਾਰ ਸੜਕਾਂ ਨੇ ਮੰਡੀ ਵਾਸੀਆਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਪਰ ਖ਼ਾਸ ਕਰ ਕੇ ਬੋਹਾ ਦੀ ਉੱਡਤ ਸੜਕ ਦਾ ਡੇਢ ਕਿੱਲੋਮੀਟਰ ਸ਼ਹਿਰੀ ਹਿੱਸਾ ਦੋ-ਢਾਈ ਸਾਲਾਂ ਤੋਂ ਟੁੱਟਿਆ ਪਿਆ ਹੋਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਮਾਨਸਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ ਤੇ ਡਕੌਾਦਾ) ਵਲੋਂ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਝੋਨਾ ਲਾਉਣ ਦੀ ਇਜਾਜ਼ਤ 1 ਜੂਨ ਤੋਂ ਦਿੱਤੀ ਜਾਵੇ, ...

ਪੂਰੀ ਖ਼ਬਰ »

ਜਾਗਰੂਕਤਾ ਰੈਲੀ ਕੱਢੀ

ਸਰਦੂਲਗੜ੍ਹ, 25 ਮਾਰਚ (ਪ. ਪ.)-ਸਥਾਨਕ ਸਿਵਲ ਹਸਪਤਾਲ ਦੇ ਮੁਲਾਜ਼ਮਾਂ ਵਲੋਂ ਅੰਤਰਰਾਸ਼ਟਰੀ ਤਪਦਿਕ ਦਿਵਸ 'ਤੇ ਸ਼ਹਿਰ ਅੰਦਰ ਜਾਗਰੂਕਤਾ ਰੈਲੀ ਕੱਢੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ: ਸੋਹਣ ਲਾਲ ਅਰੋੜਾ ਨੇ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਦੌਰਾਨ ਸਿਹਤ ...

ਪੂਰੀ ਖ਼ਬਰ »

ਵਾਰਡ ਦੇ ਪੰਚ ਨੇ ਦੋਸ਼ ਨਕਾਰੇ

ਜੋਗਾ, 25 ਮਾਰਚ (ਅਕਲੀਆ)-ਪਿੰਡ ਅਕਲੀਆ ਦੇ ਇਕ ਪਰਿਵਾਰ ਵਲੋਂ ਉਨ੍ਹਾਂ ਦੀ ਝਗੜੇ ਵਾਲੀ ਜਗ੍ਹਾ ਦੇ ਕਬਜ਼ੇ ਦੌਰਾਨ ਵਾਰਡ ਦੇ ਪੰਚ ਤੇ ਇਕ ਹੋਰ ਵਿਅਕਤੀ 'ਤੇ ਧੱਕੇ ਨਾਲ ਨੀਂਹ ਪੁੱਟਣ ਦੇ ਪੰਚ ਗੁਰਕੇਵਲ ਸਿੰਘ ਨੇ ਦੋਸ਼ਾਂ ਨੂੰ ਨਕਾਰਦਿਆਂ ਸਿਆਸੀ ਕਿੜ੍ਹ ਕਾਰਨ ਉਸ ਨੂੰ ...

ਪੂਰੀ ਖ਼ਬਰ »

ਹਲਕੀ ਕਿਣ-ਮਿਣ ਕਾਰਨ ਕਿਸਾਨਾਂ ਦੇ ਸਾਹ ਸੂਤੇ

ਜੋਗਾ, 25 ਮਾਰਚ (ਪ. ਪ.)-ਖੇਤਰ ਦੇ ਪਿੰਡਾਂ 'ਚ ਬੀਤੀ ਰਾਤ ਤੋਂ ਹੋਈ ਸੰਘਣੀ ਬੱਦਲਵਾਈ ਤੇ ਅੱਜ ਸਵੇਰ ਸਮੇਂ ਹੋਈ ਹਲਕੀ ਕਿਣ-ਮਿਣ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ | ਹਾੜੀ ਦੀ ਫ਼ਸਲ ਪੱਕਣ 'ਤੇ ਹੋਣ ਕਾਰਨ ਕਿਸਾਨਾਂ ਨੂੰ ਚਿੰਤਾ ਹੈ ਕਿ 6 ਮਹੀਨਿਆਂ ਦੀ ਕੀਤੀ ਉਨ੍ਹਾਂ ਦੀ ...

ਪੂਰੀ ਖ਼ਬਰ »

ਤਪਦਿਕ ਦੇ ਖ਼ਾਤਮੇ ਲਈ ਸਮੂਹਿਕ ਯਤਨਾਂ ਦੀ ਲੋੜ-ਅਭਿਜੀਤ ਕਪਲਿਸ਼

ਮਾਨਸਾ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਭਾਵੇਂ ਤਪਦਿਕ ਇਲਾਜ ਯੋਗ ਬਿਮਾਰੀ ਹੈ ਪਰ ਫਿਰ ਵੀ ਇਸ ਦੇ ਮੁਕੰਮਲ ਖ਼ਾਤਮੇ ਲਈ ਸਮੂਹਿਕ ਯਤਨਾਂ ਦੀ ਲੋੜ ਹੈ | ਇਹ ਪ੍ਰਗਟਾਵਾ ਅਭਿਜੀਤ ਕਪਲਿਸ਼ ਐਸ. ਡੀ. ਐਮ. ਮਾਨਸਾ ਨੇ ਸਥਾਨਕ ਬੱਚਤ ਭਵਨ ਵਿਖੇ ਟੀ. ਬੀ. ਕੰਟਰੋਲ ਸੁਸਾਇਟੀ ...

ਪੂਰੀ ਖ਼ਬਰ »

ਨਵ-ਨਿਯੁਕਤ ਅਹੁਦੇਦਾਰ ਚਾਉਕੇ ਦਾ ਸਨਮਾਨ

ਚਾਉਕੇ, 25 ਮਾਰਚ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਸਰਗਰਮ ਤੇ ਮਿਹਨਤੀ ਅਕਾਲੀ ਆਗੂ ਅਤੇ ਨਗਰ ਪੰਚਾਇਤ ਚਾਉਕੇ ਦੇ ਪ੍ਰਧਾਨ ਬਲਵੀਰ ਸਿੰਘ ਚਾਉਕੇ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪਰਮਾਨੈਂਟ ਸਪੈਸ਼ਲ ਇਨਵਾਇਟੀ (ਵਰਕਿੰਗ ਕਮੇਟੀ) ਮੈਂਬਰ ਨਿਯੁਕਤ ਕਰਨ ਦੀ ਖ਼ੁਸ਼ੀ ...

ਪੂਰੀ ਖ਼ਬਰ »

ਵੋਟਰ ਕਾਰਡ 'ਚ ਗ਼ਲਤੀ ਕਾਰਨ ਕੈਂਸਰ ਦੇ ਇਲਾਜ ਲਈ ਭਟਕ ਰਿਹਾ ਹੈ ਦੇਵੀ ਸਿੰਘ

ਰਾਮਾਂ ਮੰਡੀ, 25 ਮਾਰਚ (ਤਰਸੇਮ ਸਿੰਗਲਾ)-ਵੋਟਰ ਕਾਰਡ 'ਚ ਮਾਮੂਲੀ ਗ਼ਲਤੀ ਨੂੰ ਲੈ ਕੇ ਕੈਂਸਰ ਦੇ ਇਲਾਜ ਲਈ ਸੀਨੀਅਰ ਸਿਟੀਜ਼ਨ ਦੇਵੀ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਵਾਰਡ ਨੰ.12, ਰਾਮਾਂ ਮੰਡੀ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ | 71 ਸਾਲਾ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਵਲੋਂ ਹਲਕਾ ਮੌੜ ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਮੌੜ ਮੰਡੀ, 25 ਮਾਰਚ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਅਹੁਦੇਦਾਰੀਆਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਹਲਕਾ ਮੌੜ ਦੇ ਚਾਰ ਸਰਕਲਾਂ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਅਕਾਲੀ ਦਲ ਐੱਸ. ਸੀ. ਵਿੰਗ ਸਰਕਲ ਫੂਲ ਦੇ ਜਥੇਬੰਦਕ ਢਾਂਚੇ 'ਚ ਵਾਧਾ

ਭਾਈਰੂਪਾ, 25 ਮਾਰਚ (ਵਰਿੰਦਰ ਲੱਕੀ)-ਪੰਜਾਬ ਦੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਜ਼ਿਲਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਵਰਕਰਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਸਬੰਧੀ ਇਕੱਤਰਤਾ

ਬੁਢਲਾਡਾ, 25 ਮਾਰਚ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਹਲਕਾ ਬੁਢਲਾਡਾ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਮਾਡਲ ਨੂੰ ਪੰਜਾਬ 'ਚ ਵੀ ...

ਪੂਰੀ ਖ਼ਬਰ »

ਅਕਾਲੀ ਦਲ ਮਹਿਰਾਜ ਦੇ ਨਿਰਮਲ ਸਿੰਘ ਗਿੱਲ ਪ੍ਰਧਾਨ ਤੇ ਰਣਜੀਤ ਸਿੰਘ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ

ਮਹਿਰਾਜ, 25 ਮਾਰਚ (ਸੁਖਪਾਲ ਮਹਿਰਾਜ)-ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੀਆਂ ਪਿੰਡ ਪੱਧਰ 'ਤੇ ...

ਪੂਰੀ ਖ਼ਬਰ »

ਖਹਿਰਾ ਨੇ ਕੋਟਸ਼ਮੀਰ ਪੁੱਜਣ 'ਤੇ ਗੱਲਬਾਤ ਦੌਰਾਨ ਅਕਾਲੀ ਕਾਂਗਰਸੀਆਂ ਨੂੰ ਲਾਏ ਰਗੜੇ

ਕੋਟਫੱਤਾ, 25 ਮਾਰਚ (ਰਣਜੀਤ ਸਿੰਘ ਬੁੱਟਰ)-ਪੰਜਾਬੀ ਏਕਤਾ ਪਾਰਟੀ ਦੇ ਕਨਵੀਨਰ ਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮਾਨਸਾ ਜ਼ਿਲੇ੍ਹ ਦੇ ਪਿੰਡ ਢੈਪਈ ਤੋਂ ਸ਼ੁਰੂ ਕਰਕੇ ਰੋਡ ਸ਼ੋਅ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢਿਆ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਬਹੁਤ ਹੀ ਕਮਜ਼ੋਰ ਉਮੀਦਵਾਰ-ਸਿੰਗਲਾ

ਬਠਿੰਡਾ, 25 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਵਿਨੋਦ ਬਿੰਟਾਂ ਨੇ ਸੁਖਪਾਲ ਸਿੰਘ ਖਹਿਰਾ ਦੇ ਵਿਰੁੱਧ ਪੈੱ੍ਰਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਵਲੋਂ ਅਹੁਦੇਦਾਰਾਂ ਦੀ ਸੂਚੀ ਜਾਰੀ

ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸ਼੍ਰੋਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਵਲੋਂ ਅਹੁਦੇਦਾਰਾਂ ਦੀ ਸੂਚੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਵਲੋਂ ਇਥੇ ਜਾਰੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ...

ਪੂਰੀ ਖ਼ਬਰ »

ਜਾਖੜ ਦੀ ਆਮਦ ਦੇ ਮੱਦੇਨਜ਼ਰ ਜਟਾਣਾ ਵਲੋਂ ਕਾਂਗਰਸੀ ਵਰਕਰਾਂ ਨਾਲ ਤਿਆਰੀ ਮੀਟਿੰਗ

ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਲੋਕ ਸਭਾ ਚੋਣਾਂ ਨੂੰ ਦੇਖਦਿਆਂ ਵਧੀਆਂ ਸਿਆਸੀ ਸਰਗਰਮੀਆਂ ਦੀ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ 31 ਮਾਰਚ ਨੂੰ ਹਲਕਾ ਤਲਵੰਡੀ ਸਾਬੋ ਪੁੱਜਣ ਦੇ ਮੱਦੇਨਜ਼ਰ ਕਾਂਗਰਸ ਦੇ ਹਲਕਾ ...

ਪੂਰੀ ਖ਼ਬਰ »

ਖਹਿਰਾ ਦੇ ਪੁੱਜਣ ਤੋਂ ਪਹਿਲਾਂ ਹੀ ਨਗਰ ਪੰਚਾਇਤ ਨੇ ਉਤਰਵਾਏ ਸਵਾਗਤੀ ਬੋਰਡ

ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਬਠਿੰਡਾ ਲੋਕ ਸਭਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਤਲਵੰਡੀ ਸਾਬੋ ਵਿਖੇ ਰੋਡ ਸ਼ੋਅ ਦੇ ਪੁੱਜਣ ਤੋਂ ਪਹਿਲਾਂ ਨਗਰ ਅੰਦਰ ਜਗ੍ਹਾਂ-ਜਗ੍ਹਾਂ ਲਗਾਏ ਗਏ ਸਵਾਗਤੀ ਫਲੈਕਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਜਗਦੀਪ ਸਿੰਘ ਨਕੱਈ

ਭੀਖੀ, 25 ਮਾਰਚ (ਗੁਰਿੰਦਰ ਸਿੰਘ ਔਲਖ)-29 ਮਾਰਚ ਨੂੰ ਯੂਥ ਅਕਾਲੀ ਦਲ ਵਲੋਂ ਮਾਨਸਾ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਵਜੋਂ ਵਰਕਰਾਂ ਨਾਲ ਮਿਲਣੀ ਦੌਰਾਨ ਇਥੇ ਅਕਾਲੀ ਆਗੂ ਜਗਸੀਰ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਮਾਨਸਿਕ ਰੋਗ ਦਾ ਇਲਾਜ ਸੰਭਵ-ਸਿਵਲ ਸਰਜਨ

ਮਾਨਸਾ, 25 ਮਾਰਚ (ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਸਿਹਤ ਵਿਭਾਗ ਵਲੋਂ ਮਾਨਸਿਕ ਰੋਗਾਂ ਸਬੰਧੀ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਡਾ: ਬਰਿੰਦਰ ਕੌਰ ਨੇ ਕਿਹਾ ਕਿ ਅਜੋਕਾ ਦੌਰ 'ਚ ਮਨੁੱਖ ਮੁਸ਼ਲਿਾਂ ਵਿਚ ਦੀ ਲੰਘਦਾ ਹੋਇਆ ਮਾਨਸਿਕ ...

ਪੂਰੀ ਖ਼ਬਰ »

ਮਿਲਖਾ ਸਿੰਘ ਐਜੂਕੇਸ਼ਨਲ ਇੰਸਟੀਚਿਊਟ ਵਿਖੇ ਖੇਡ ਸਮਾਰੋਹ ਕਰਵਾਇਆ

ਬਰੇਟਾ, 25 ਮਾਰਚ (ਮੰਡੇਰ)-ਮਿਲਖਾ ਸਿੰਘ ਐਜੂਕੇਸ਼ਨਲ ਇੰਸਟੀਚਿਊਟ ਬਰੇਟਾ ਵਿਖੇ ਖੇਡ ਸਮਾਰੋਹ ਕਰਵਾਇਆ ਗਿਆ | ਪਰਮਿੰਦਰਾ ਇੰਟਰਨੈਸ਼ਨਲ ਸਕੂਲ ਬਰੇਟਾ ਦੇ ਪਿ੍ੰਸੀਪਲ ਹਰਵਿੰਦਰ ਸਿੰਘ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ | ਮੁਕਾਬਲਿਆਂ 'ਚੋਂ 100 ਮੀਟਰ ਲੜਕੀਆਂ ਦੀ ਦੌੜ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚਾਂ–ਪੰਚਾਂ ਨੂੰ ਦਿੱਤੀ ਸਿਖਲਾਈ

ਝੁਨੀਰ, 25 ਮਾਰਚ (ਰਮਨਦੀਪ ਸਿੰਘ ਸੰਧੂ)-ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਸਿਖਲਾਈ ਦਿੱਤੀ ਗਈ | ਸੰਬੋਧਨ ਕਰਦਿਆਂ ਪੰਕਜ ਸ਼ਰਮਾ ਬਲਾਕ ਰਿਸੋਰਸ ਪਰਸਨ ਨੇ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਣੂ ...

ਪੂਰੀ ਖ਼ਬਰ »

96 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਫੜੀ

ਹੌਲਦਾਰ ਬਿੰਦਰ ਸਿੰਘ ਨੇ ਪਿੰਡ ਮੋਫਰ ਵਿਖੇ ਚੈਕਿੰਗ ਦੌਰਾਨ ਦਪਿੰਦਰ ਸਿੰਘ ਤੇ ਭਗਵੰਤ ਸਿੰਘ ਵਾਸੀ ਮਾਨਸਾ ਤੋਂ 96 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਨਾਜਾਇਜ਼ ਬਰਾਮਦ ਕੀਤੀ | ਉਨ੍ਹਾਂ ਿਖ਼ਲਾਫ਼ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਸਾਢੇ 4 ਕਿੱਲੋ ਗ੍ਰਾਮ ਭੁੱਕੀ ਬਰਾਮਦ

ਇਸੇ ਤਰ੍ਹਾਂ ਏ. ਐਸ. ਆਈ. ਮਨਜੀਤ ਸਿੰਘ ਨੇ ਪਿੰਡ ਫੱਤਾ ਮਾਲੋਕਾ ਨੇੜੇ ਗਸ਼ਤ ਦੌਰਾਨ ਮਨੀ ਸਿੰਘ ਵਾਸੀ ਜੇਠੂਕੇ (ਬਠਿੰਡਾ) ਤੋਂ ਚੈਕਿੰਗ ਕਰਦੇ ਸਮੇਂ ਸਾਢੇ 4 ਕਿੱਲੋ ਗ੍ਰਾਮ ਭੁੱਕੀ ਬਰਾਮਦ ਕੀਤੀ | ਉਸ ਦੇ ਿਖ਼ਲਾਫ਼ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੀ ...

ਪੂਰੀ ਖ਼ਬਰ »

ਬਾਲ ਸੰਸਕਾਰ ਕੇਂਦਰ ਨੇ ਖੇਡਾਂ ਕਰਵਾਈਆਂ

ਭੀਖੀ, 25 ਮਾਰਚ (ਪ. ਪ.)-ਵਿੱਦਿਆ ਭਾਰਤੀ ਭੀਖੀ ਦੇ ਦੋਵਾਂ ਸਕੂਲਾਂ ਸਰਵਹਿੱਤਕਾਰੀ ਵਿੱਦਿਆ ਮੰਦਰ ਤੇ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਲੋਂ ਵੱਖ-ਵੱਖ ਪਿੰਡਾਂ 'ਚ ਚਲਾਏ ਜਾ ਰਹੇ 7 ਬਾਲ ਸੰਸਕਾਰ ਕੇਂਦਰਾਂ ਦੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਹੋਮਿਓਪੈਥਿਕ ਇਲਾਜ ਦੀ ਸਹੂਲਤ ਦਾ ਵੀ ਲਾਭ ਲੈ ਰਹੇ ਨੇ ਮਰੀਜ਼

ਬੁਢਲਾਡਾ, 25 ਮਾਰਚ (ਸਵਰਨ ਸਿੰਘ ਰਾਹੀ)-ਸਥਾਨਕ ਸਬ ਡਵੀਜ਼ਨਲ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜਿਥੇ ਅੰਗਰੇਜ਼ੀ ਇਲਾਜ ਪ੍ਰਣਾਲੀ ਰਾਹੀਂ ਡਾਕਟਰੀ ਉਪਚਾਰ ਮੁਹੱਈਆ ਕਰਵਾਉਣ ਲਈ ਸਰਕਾਰੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਮਲਕੋਂ ਤੇ ਫਰੀਦਕੇ 'ਚ ਇਕਾਈਆਂ ਦੀ ਚੋਣ

ਬੋਹਾ, 25 ਮਾਰਚ (ਤਾਂਗੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇਸ ਖੇਤਰ ਦੇ ਪਿੰਡ ਮਲਕੋਂ ਤੇ ਫਰੀਦਕੇ ਦੇ ਪਿੰਡਾਂ 'ਚ ਜਥੇਬੰਦੀ ਦੀਆਂ ਯੂਨਿਟਾਂ ਦੀ ਚੋਣ ਕੀਤੀ ਗਈ | ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ, ਜ਼ਿਲ੍ਹਾ ਮੀਤ ਪ੍ਰਧਾਨ ਜਗਜੀਤ ...

ਪੂਰੀ ਖ਼ਬਰ »

ਨੰਦਗੜ੍ਹੀਆ ਮਜ਼ਦੂਰ, ਕਿਸਾਨ, ਦੁਕਾਨਦਾਰ ਤੇ ਮੁਲਾਜ਼ਮ ਸੰਘਰਸ਼ ਕਮੇਟੀ ਦੇ ਪ੍ਰਧਾਨ ਚੁਣੇ

ਮਾਨਸਾ, 25 ਮਾਰਚ (ਧਾਲੀਵਾਲ)-ਮਜ਼ਦੂਰ, ਕਿਸਾਨ, ਦੁਕਾਨਦਾਰ ਤੇ ਮੁਲਾਜ਼ਮ ਸੰਘਰਸ਼ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਸੁਰੇਸ਼ ਨੰਦਗੜ੍ਹੀਆ ਨੂੰ ਮੁੜ ਪ੍ਰਧਾਨ ਚੁਣਿਆ ਗਿਆ | ਇਕੱਤਰਤਾ ਮੌਕੇ ਏਕਟੂ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਸੰਘਰਸ਼ ...

ਪੂਰੀ ਖ਼ਬਰ »

ਚੋਰਾਂ ਦੀਆਂ ਸਰਗਰਮੀਆਂ ਕਾਰਨ ਲੋਕਾਂ 'ਚ ਦਹਿਸ਼ਤ

ਮਹਿਮਾ ਸਰਜਾ, 25 ਮਾਰਚ (ਰਾਮਜੀਤ ਸ਼ਰਮਾ)-ਅੱਜ ਕੱਲ੍ਹ ਇਲਾਕੇ 'ਚ ਚੋਰਾਂ ਦੀਆਂ ਸਰਗਰਮੀਆਂ ਐਨੀਆਂ ਵੱਧ ਗਈਆਂ ਹਨ ਕਿ ਪਿੰਡਾਂ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਦੂਜੇ ਪਾਸੇ ਪੁਲਿਸ ਚੁੱਪ ਚਾਪ ਇਹ ਤਮਾਸ਼ਾ ਦੇਖ ਰਹੀ ਹੈ | ਕੁਝ ਦਿਨ ਪਹਿਲਾਂ ਹੀ ਪਿੰਡ ਮਹਿਮਾ ...

ਪੂਰੀ ਖ਼ਬਰ »

28 ਕਿੱਲੋ ਗ੍ਰਾਮ ਡੋਡੇ ਪੋਸਤ ਬਰਾਮਦ

ਝੁਨੀਰ, 25 ਮਾਰਚ (ਰਮਨਦੀਪ ਸਿੰਘ ਸੰਧੂ)-ਥਾਣਾ ਝੁਨੀਰ ਦੀ ਪੁਲਿਸ ਨੇ ਚਾਰ ਵਿਅਕਤੀਆਂ ਤੋਂ 28 ਕਿੱਲੋ ਗ੍ਰਾਮ ਡੋਡੇ ਪੋਸਤ ਬਰਾਮਦ ਕੀਤੇ ਹਨ | ਥਾਣਾ ਮੁਖੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਏ. ਐਸ. ਆਈ. ਬਲਦੇਵ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਭਾਖੜਾ ਨਹਿਰ 'ਤੇ ਗਸ਼ਤ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX