ਤਾਜਾ ਖ਼ਬਰਾਂ


ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  9 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਰਾਜਧਾਨੀ ਕੋਲੰਬੋ 'ਚ ਰਾਤੀਂ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਵੱਧ ਧਮਾਕੇ ਕੋਲੰਬੋ 'ਚ ਹੋਏ ਸਨ ਅਤੇ ਅੱਜ ਵੀ...
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  20 minutes ago
ਸੰਗਰੂਰ, 22 ਅਪ੍ਰੈਲ (ਦਮਨਜੀਤ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ 'ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਕੱਲ੍ਹ ਸਵੇਰੇ ਕਰ ਦਿੱਤਾ ਜਾਵੇਗਾ। ਸੰਗਰੂਰ ਦੇ ਅਕਲੀ ਵਰਕਰਾਂ ਨੂੰ ਮਿਲਣ ....
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  29 minutes ago
ਚੰਡੀਗੜ੍ਹ, 22 ਅਪ੍ਰੈਲ- ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ 'ਚ ਅੱਜ ਇੱਕ ਚੱਲਦੀ ਗੱਡੀ 'ਚ ਅਚਾਲਕ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਬਜ਼ੁਰਗ ਜੋੜਾ ਵਾਲ-ਵਾਲ ਬਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ 'ਚੋਂ ਪਹਿਲਾਂ ਅਚਾਨਕ ਧੂੰਆ ਨਿਕਲਣ...
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  35 minutes ago
ਪਟਿਆਲਾ, 22 ਅਪ੍ਰੈਲ (ਅਮਨ)- ਇੱਥੇ ਅੱਜ ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰੋਂ ਵਾਹਨ ਚੋਰੀ ਕਰ ਕੇ ਮਲੇਰਕੋਟਲਾ ਅਤੇ ਆਲੇ-ਦੁਆਲੇ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ 52 ਵਾਹਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਦੋਸ਼ੀ ਦੀ ....
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  45 minutes ago
ਨਵੀਂ ਦਿੱਲੀ, 22 ਅਪ੍ਰੈਲ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਹਲਕੇ ਤੋਂ ਤਿੰਨ ਬਾਰ ਸੰਸਦ ਮੈਂਬਰ ਰਹੇ ਭਾਜਪਾ ਆਗੂ ਸੁਰੇਸ਼ ਚੰਦੇਲ ਦਿੱਲੀ 'ਚ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਦੇਸ਼ ਪ੍ਰਧਾਨ ....
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ - ਭਾਰਤ 'ਚ ਟਿਕ-ਟਾਕ ਐਪ 'ਤੇ ਬੈਨ ਦੇ ਮਾਮਲੇ 'ਚ ਕੰਪਨੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਕੰਪਨੀ ਨੇ ਕੋਰਟ 'ਚ ਕਿਹਾ ਹੈ ਕਿ ਮਦਰਾਸ ਹਾਈਕੋਰਟ ਨੇ ਬਿਨਾਂ ਸਾਡਾ ਪੱਖ ..../
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  51 minutes ago
ਜਲੰਧਰ, 22 ਅਪ੍ਰੈਲ (ਚਿਰਾਗ਼)- ਲੋਕ ਸਭਾ ਚੋਣਾਂ ਦੇ ਚੱਲਦਿਆਂ ਜਲੰਧਰ ਵਿਖੇ ਅੱਜ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ....
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 1 hour ago
ਗੁਰੂਹਰਸਹਾਏ , 22 ਅਪ੍ਰੈਲ(ਹਰਚਰਨ ਸਿੰਘ ਸੰਧੂ)- ਫ਼ਿਰੋਜ਼ਪੁਰ ਜਲਾਲਾਬਾਦ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਦੋ ਟਰੈਕਟਰ - ਟਰਾਲੀਆਂ ਦੇ ਅਚਾਨਕ ਪਲਟ ਜਾਣ ਕਾਰਨ ਆਵਾਜਾਈ ਠੱਪ ਹੋ ਗਈ। ਇਹ ਦੋਵੇਂ ਟਰੈਕਟਰ ਟਰਾਲੀ 'ਤੇ ਫ਼ਿਰੋਜ਼ਪੁਰ ਤੋਂ ਬਰਾਦਾ ....
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ- ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾੜੀ ਵੱਲੋਂ ਦਿੱਲੀ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਅਦਾਕਾਰਾ ਸਪਨਾ ਚੌਧਰੀ ਵੀ ਮੌਜੂਦ.....
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 2 hours ago
ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ ਆਫ਼ ਇੰਡੀਆ 'ਚੋਂ ਚੋਰਾਂ ਵੱਲੋਂ ਕੈਸ਼ ਵਾਲੀ ਸੇਫ਼ ਖੋਲ੍ਹ ਕੇ ਉਸ 'ਚੋਂ 17.65 ਹਜ਼ਾਰ ਰੁਪਏ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਦੇ ....
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਜਲੰਧਰ, 22 ਅਪ੍ਰੈਲ - ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 2 hours ago
ਸੰਗਰੂਰ, 22 ਅਪ੍ਰੈਲ (ਦਮਨਜੀਤ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਸੰਗਰੂਰ ਵਿਖੇ ਭਾਵੇਂ ਹਾਲੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ ਪਰ ਜ਼ਿਲ੍ਹਾ ਪੁਲਿਸ ਵੱਲੋਂ ...
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਅੱਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਰਿਪੋਰਟ ਪੇਸ਼ ਕੀਤੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਸੁਪਰੀਮ ਕੋਰਟ 'ਚ 26 ਅਪ੍ਰੈਲ ਨੂੰ....
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 3 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਵੱਲੋਂ ਮਨੁੱਖਤਾ ਦੇ ਆਧਾਰ 'ਤੇ ਆਪਣੀ ਸਜ਼ਾ ਪੂਰੀ ਕਰ ਚੁਕੇ 360 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਕੀਤੇ ਐਲਾਨ ਦੇ ਚੱਲਦਿਆਂ ਬੀਤੇ ਦਿਨ 100 ਹੋਰ ਭਾਰਤੀ ਮਛੇਰੇ ਰਿਹਾਅ ਕੀਤੇ ਗਏ। ਇਨ੍ਹਾਂ ਮਛੇਰਿਆਂ ਨੂੰ ....
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ .....
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 3 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  1 minute ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 4 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 4 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 5 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 5 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 1 hour ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਕਪੂਰਥਲਾ / ਫਗਵਾੜਾ

ਅੱਠ ਸਾਲ ਬੀਤੇ ਦੋ ਸਰਕਾਰਾਂ ਬਦਲੀਆਂ 51 ਕਰੋੜ ਦੇ ਪ੍ਰੋਜੈਕਟ ਦਾ ਕੰਮ ਹਾਲੇ ਵੀ ਅਧੂਰਾ

ਕਪੂਰਥਲਾ, 25 ਮਾਰਚ (ਇੰਦਰਜੀਤ ਸਿੰਘ ਚਾਹਲ)- ਜ਼ਿਲ੍ਹਾ ਕੋਰਟ ਕੰਪਲੈਕਸ ਦੇ ਕੋਲ ਬਣਨ ਵਾਲਾ ਮਿੰਨੀ ਸੈਕਟਰੀਏਟ ਪਿਛਲੇ ਕਰੀਬ ਅੱਠ ਸਾਲਾਂ ਤੋਂ ਸਿਆਸਤ ਦੀ ਭੇਟ ਚੜ੍ਹਦਾ ਆ ਰਿਹਾ ਹੈ | ਇਸ ਮਿੰਨੀ ਸਕੱਤਰੇਤ ਦਾ ਨੀਂਹ ਪੱਥਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰੀਬ ਅੱਠ ਸਾਲ ਪਹਿਲਾ 29 ਅਕਤੂਬਰ 2011 ਨੂੰ ਰੱਖਿਆ ਸੀ | ਪ੍ਰੋਜੈਕਟ ਤੇ 51 ਕਰੋੜ ਰੁਪਏ ਖ਼ਰਚ ਹੋਣੇ ਸਨ, ਪਰ ਸਰਕਾਰ ਦੀ ਇਸ ਬਹੁਮੰਤਵੀ ਪੋ੍ਰਜੈਕਟ ਪ੍ਰਤੀ ਚੱਲੇ ਆ ਰਹੇ ਢਿੱਲੇ ਰਵੱਈਏ ਦੇ ਕਾਰਨ ਤਿੰਨ ਵਾਰ ਇਸ ਪ੍ਰੋਜੈਕਟ ਦੇ ਪੂਰਾ ਹੋਣ ਦੀ ਤਰੀਕ ਮਿਥੀ ਜਾ ਚੁੱਕੀ ਹੈ, ਪਰ ਹਾਲੇ ਤੱਕ ਇਹ ਮਿੰਨੀ ਸਕੱਤਰੇਤ ਪੂਰੀ ਤਰ੍ਹਾਂ ਨਾਲ ਮੁਕੰਮਲ ਨਹੀਂ ਹੋ ਸਕਿਆ ਹੈ, ਜਿਸ ਦੇ ਚੱਲਦੇ ਪਿਛਲੇ ਅੱਠ ਸਾਲਾਂ ਤੋਂ ਜ਼ਿਲੇ੍ਹ ਦੇ ਲੋਕਾਂ ਦੀਆਂ ਸਾਰੇ ਸਰਕਾਰੀ ਦਫ਼ਤਰ ਇੱਕੋ ਥਾਂ ਇਕੱਠੇ ਹੋਣ ਦੀ ਆਸਾਂ ਨੂੰ ਹਾਲੇ ਤੱਕ ਬੂਰ ਨਹੀਂ ਪੈ ਸਕਿਆ ਹੈ | ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਹੇ ਸਰਬਜੀਤ ਸਿੰਘ ਮੱਕੜ ਵਲੋਂ ਸਾਲ 2012 ਵਿਚ ਇਸ ਪ੍ਰੋਜੈਕਟ ਨੂੰ ਜਲਦ ਹੀ ਪੂਰਾ ਕਰਨ ਦਾ ਦਾਅਵਾ ਕੀਤਾ ਗਿਆ | ਬਾਅਦ ਵਿਚ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਪੂਰਥਲਾ ਹਲਕੇ ਦੇ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਆਪਣੀ ਚੋਣ ਮੁਹਿੰਮ ਵਿਚ ਇਸ ਪ੍ਰੋਜੈਕਟ ਨੂੰ ਲੈ ਕੇ ਕਈ ਵਾਅਦੇ ਕੀਤੇ ਬਾਅਦ ਵਿਚ ਰਾਣਾ ਗੁਰਜੀਤ ਸਿੰਘ ਕੈਬਨਿਟ ਮੰਤਰੀ ਵੀ ਬਣੇ ਪਰ ਮਿੰਨੀ ਸਕੱਤਰੇਤ ਲਈ ਕੋਈ ਫ਼ੰਡ ਨਹੀਂ ਆਇਆ | ਜਦੋਂ ਸਾਲ 2011 ਵਿਚ ਨੀਂਹ ਪੱਥਰ ਰੱਖਿਆ ਗਿਆ ਸੀ ਤਾਂ ਅਪ੍ਰੈਲ 2013 ਤਕ ਦੋ ਸਾਲ ਵਿਚ ਇਸ ਨੂੰ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਸੀ, ਪਰ ਕੰਮ ਸਮੇਂ ਸਿਰ ਮੁਕੰਮਲ ਨਾ ਹੋਇਆ ਤਾਂ ਬਾਅਦ ਵਿਚ 31 ਦਸੰਬਰ 2015 ਤੈਅ ਕੀਤੀ ਗਈ, ਕੰਮ ਫਿਰ ਪੂਰਾ ਨਾ ਹੋ ਸਕਿਆ | ਫਿਰ ਸਾਲ 2017 ਵਿਚ ਕਾਂਗਰਸ ਸਰਕਾਰ ਨੇ ਪ੍ਰੋਜੈਕਟ ਨੂੰ ਪੂਰਾ ਕਰਨ ਦਾ ਦਾਅਵਾ ਕੀਤਾ | ਪਰ ਦੋ ਸਾਲ ਬੀਤ ਚੁੱਕੇ ਹਨ ਸਕੱਤਰੇਤ ਦਾ ਕੰਮ ਅਜੇ ਵੀ ਅਧੂਰਾ ਪਿਆ ਹੈ | ਲੋਕ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ ਲੱਗਾ ਹੋਇਆ ਹੈ | ਲੋਕਾਂ ਦੀ ਉਡੀਕ ਹੋਰ ਲੰਬੀ ਹੋ ਗਈ ਹੈ | ਪ੍ਰੋਜੈਕਟ ਨੂੰ ਹਾਲੇ ਵੀ ਫ਼ੰਡਾਂ ਦੀ ਜ਼ਰੂਰਤ ਹੈ | ਅਧਿਕਾਰੀ ਪਿਛਲੇ ਅੱਠ ਸਾਲਾਂ ਦੌਰਾਨ ਫ਼ੰਡਾਂ ਵਾਸਤੇ 100 ਤੋਂ ਜ਼ਿਆਦਾ ਚਿੱਠੀਆਂ ਲਿਖ ਚੁੱਕੇ ਹਨ | 50 ਤੋਂ ਜ਼ਿਆਦਾ ਬੈਠਕਾਂ ਵੀ ਹੋਈਆ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਅਟਕਿਆ ਹੋਇਆ ਹੈ | ਸਾਲ 2019 ਚੋਣ ਵਰ੍ਹਾ ਹੋਣ ਦੇ ਚੱਲਦੇ ਸਿਆਸੀ ਆਗੂਆਂ ਨੇ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਵਾਸਤੇ ਫ਼ੰਡ ਲਿਆਉਣ ਦੇ ਐਲਾਨ ਵੀ ਹੋਏ ਪਰ ਜ਼ਮੀਨੀ ਹਕੀਕਤ 'ਤੇ ਕੁੱਝ ਵੀ ਨਹੀਂ ਹੋਇਆ ਬਲਕਿ ਬਹੁਤ ਕੁੱਝ ਹੋਣਾ ਬਾਕੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਮਿੰਨੀ ਸਕੱਤਰੇਤ ਵਿਚ ਡਿਪਟੀ ਕਮਿਸ਼ਨਰ ਦਫ਼ਤਰ, ਏ. ਡੀ. ਸੀ. ਦਫ਼ਤਰ, ਐੱਸ. ਡੀ. ਐੱਮ. ਦਫ਼ਤਰ, ਸੁਵਿਧਾ ਕੇਂਦਰ, ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਸਮੇਤ ਸਾਰੇ ਸਰਕਾਰੀ ਦਫ਼ਤਰ ਇੱਥੇ ਤਬਦੀਲ ਹੋਣੇ ਸਨ, ਪਰ ਸਿਰਫ਼ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਹੀ ਮਿੰਨੀ ਸਕੱਤਰੇਤ ਵਿਚ ਤਬਦੀਲ ਹੋ ਸਕਿਆ ਹੈ | ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਥਾਂ-ਥਾਂ ਭਟਕਣਾ ਪੈ ਰਿਹਾ ਹੈ | ਕੋਈ ਦਫ਼ਤਰ ਸ਼ਹਿਰ ਵਿਚ ਹੈ ਕੋਈ ਸ਼ਹਿਰ ਤੋਂ ਬਾਹਰ, ਕੋਈ ਸ਼ਹਿਰ ਦੇ ਇਸ ਪਾਸੇ ਹੈ ਕੋਈ ਸ਼ਹਿਰ ਦੇ ਦੂਸਰੇ ਪਾਸੇ |
-ਕੀ ਕਹਿੰਦੇ ਨੇ ਡਿਪਟੀ ਕਮਿਸ਼ਨਰ ਕਪੂਰਥਲਾ
ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਕਪੂਰਥਲਾ ਡੀ. ਪੀ. ਐੱਸ. ਖਰਬੰਦਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਕੁੱਝ ਦਿਨ ਪਹਿਲਾਂ ਹੀ ਖ਼ੁਦ ਮਿੰਨੀ ਸਕੱਤਰੇਤ ਦੇ ਕੰਮ ਨੂੰ ਦੇਖ ਕੇ ਆਏ ਹਨ | ਉਨ੍ਹਾਂ ਨੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਕੰਮ ਨੂੰ ਪੂਰਾ ਕਰਨ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਛੇਤੀ ਹੀ ਮਿੰਨੀ ਸਕੱਤਰੇਤ ਪੂਰੀ ਤਰ੍ਹਾਂ ਨਾਲ ਮੁਕੰਮਲ ਹੋ ਜਾਵੇਗਾ ਤੇ ਬਾਕੀ ਸਰਕਾਰੀ ਦਫ਼ਤਰ ਮਿੰਨੀ ਸਕੱਤਰੇਤ 'ਚ ਤਬਦੀਲ ਹੋ ਜਾਣਗੇ |

ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 25 ਮਾਰਚ (ਸਡਾਨਾ)- ਥਾਣਾ ਸਦਰ ਪੁਲਿਸ ਨੇ ਮੋਟਰਾਂ ਤੋਂ ਤਾਰਾਂ ਚੋਰੀ ਕਰਕੇ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਚੋਰੀ ਦੇ ਸਮਾਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਦਰ ਮੁਖੀ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਪੂਰਨ ਚੰਦ ਨੂੰ ...

ਪੂਰੀ ਖ਼ਬਰ »

ਦੋ ਡਰੰਮ ਲਾਹਣ ਸਮੇਤ ਇਕ ਕਾਬੂ

ਤਲਵੰਡੀ ਚੌਧਰੀਆਂ, 25 ਮਾਰਚ (ਪਰਸਨ ਲਾਲ ਭੋਲਾ)- ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਵਲੋਂ ਜ਼ਿਲ੍ਹੇ ਵਿਚ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੀ. ਐੱਸ. ਪੀ. ਵਿਸ਼ਾਲਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਦੀ ਰਹਿਨੁਮਾਈ ...

ਪੂਰੀ ਖ਼ਬਰ »

ਟੀ. ਬੀ. ਦੇ ਮਰੀਜ਼ਾਂ ਨੂੰ ਦਵਾਈ ਦੇਣ ਲਈ ਜ਼ਿਲ੍ਹੇ 'ਚ 804 ਡਾਟਸ ਸੈਂਟਰ ਸਥਾਪਿਤ ਕੀਤੇ ਗਏ-ਡਾ: ਬਲਵੰਤ ਸਿੰਘ

ਕਪੂਰਥਲਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਟੀ. ਬੀ. ਖ਼ਤਰਨਾਕ ਤੇ ਜਾਨਲੇਵਾ ਬਿਮਾਰੀ ਹੈ, ਇਸ ਦਾ ਸਮੇਂ ਸਿਰ ਰਹਿੰਦਿਆਂ ਇਲਾਜ ਸੰਭਵ ਹੈ | ਇਹ ਗੱਲ ਡਾ. ਬਲਵੰਤ ਸਿੰਘ ਸਿਵਲ ਸਰਜਨ ਕਪੂਰਥਲਾ ਨੇ ਅੱਜ ਵਿਸ਼ਵ ਟੀ. ਬੀ. ਦਿਵਸ 'ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ 'ਚੋਂ ਨਸ਼ੇ ਦੀਆਂ ਦੁਕਾਨਾਂ ਬਾਹਰ ਕੱਢਣ ਲਈ ਐੱਸ. ਡੀ. ਐੱਮ. ਨੂੰ ਮੰਗ ਪੱਤਰ

ਸੁਲਤਾਨਪੁਰ ਲੋਧੀ, 25 ਮਾਰਚ (ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਨਸ਼ਾ ਮੁਕਤ ਕਰਨ ਤੇ ਇਸ ਹਲਕੇ ਵਿਚੋਂ ਸ਼ਰਾਬ, ਤੰਬਾਕੂ ਆਦਿ ਦੀਆਂ ਦੁਕਾਨਾਂ ਬਾਹਰ ਕੱਢਣ ਲਈ ਇਕ ਮੰਗ ਪੱਤਰ ...

ਪੂਰੀ ਖ਼ਬਰ »

64ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ ਆਰ. ਸੀ. ਐੱਫ. 'ਚ ਸ਼ੁਰੂ

ਕਪੂਰਥਲਾ, 25 ਮਾਰਚ (ਅਮਰਜੀਤ ਕੋਮਲ)- 64ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ (ਪੁਰਸ਼) ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਹੋਈ, ਜਿਸ ਦਾ ਉਦਘਾਟਨ ਆਰ. ਸੀ. ਐੱਫ. ਦੇ ਜਨਰਲ ਮੈਨੇਜਰ ਐੱਸ. ਪੀ. ਤਿ੍ਵੇਦੀ ਨੇ ਕੀਤਾ | ਇਸ ਮੌਕੇ ਆਰ. ਸੀ. ਐੱਫ. ਖੇਡ ਸੰਘ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕੀਰਤਨ ਦਰਬਾਰ 29 ਤੋਂ

ਢਿਲਵਾਂ, 23 ਮਾਰਚ (ਪ੍ਰਵੀਨ ਕੁਮਾਰ)- ਰੂਹਾਨੀ ਕੀਰਤਨ ਦਰਬਾਰ ਪ੍ਰਬੰਧਕ ਕਮੇਟੀ ਢਿਲਵਾਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ 28ਵਾਂ ਮਹਾਨ ਰੂਹਾਨੀ ...

ਪੂਰੀ ਖ਼ਬਰ »

ਏ. ਡੀ. ਸੀ. ਭੁਲੱਰ ਵਲੋਂ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਖਲਵਾੜਾ, 25 ਮਾਰਚ (ਮਨਦੀਪ ਸਿੰਘ ਸੰਧੂ)- ਮਗਨਰੇਗਾ ਸਕੀਮ ਤਹਿਤ ਫਗਵਾੜਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਰੀਖਣ ਕਰਨ ਲਈ ਅਵਤਾਰ ਸਿੰਘ ਭੁੱਲਰ ਏ. ਡੀ. ਸੀ. (ਵਿਕਾਸ) ਨੇ ਪਿੰਡ ਵਜੀਦੋਵਾਲ ਵਿਖੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਗ਼ਰੀਬ ਮਜ਼ਦੂਰ ਦੇ ਘਰ ਦੀ ਕੁਰਕੀ ਰੱਦ ਕਰਵਾਈ

ਫੱਤੂਢੀਂਗਾ, 25 ਮਾਰਚ (ਬਲਜੀਤ ਸਿੰਘ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਕਪੂਰਥਲਾ ਵਲੋਂ ਕਾਮਰੇਡ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿਚ ਪਿੰਡ ਕੁਤਬੇਵਾਲ ਦੇ ਗ਼ਰੀਬ ਮਜ਼ਦੂਰ ਕਰਮਾ ਦੇ ਘਰ ਦੀ ਕੁਰਕੀ ਕਰਨ ਆਏ ਨਾਇਬ ਤਹਿਸੀਲਦਾਰ ਸੁਖਦੇਵ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਮਾਮਲੇ 'ਚ ਫ਼ੈਕਟਰੀ ਮਾਲਕ ਿਖ਼ਲਾਫ਼ ਕੇਸ ਦਰਜ

ਫਗਵਾੜਾ, 25 ਮਾਰਚ (ਹਰੀਪਾਲ ਸਿੰਘ)- ਕੰਪਨੀ ਦਾ ਸਮਾਨ ਵਿਦੇਸ਼ ਤੋਂ ਵਾਪਸ ਆਉਣ 'ਤੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਫ਼ੈਕਟਰੀ ਮਾਲਕ ਦੇ ਿਖ਼ਲਾਫ਼ ਠੱਗੀ ਦਾ ਕੇਸ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੁਰਜੀਤ ਸਿੰਘ ਸੇਠੀ ਪੁੱਤਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਿਟੀ ਪੁਲਿਸ ਨੇ ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ ਬਲਦੇਵ ਸਿੰਘ ਨੇ ਸਬਜ਼ੀ ਮੰਡੀ ਇਲਾਕੇ ਦੇ ਨੇੜੇ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਸਰਹਾਲੀ ਸਾਹਿਬ ਸੰਪਰਦਾ ਵਲੋਂ ਲੰਗਰ ਲਗਾਇਆ ਜਾਵੇਗਾ-ਸੰਤ ਸੁੱਖ ਸਿੰਘ

ਸੁਲਤਾਨਪੁਰ ਲੋਧੀ, 25 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਤਹਿਸੀਲ ਕੰਪਲੈਕਸ ਸੁਲਤਾਨਪੁਰ ਲੋਧੀ ਸਾਹਮਣੇ ਐੱਸ. ਡੀ. ਕਾਲਜ ਦੀ ਗਰਾਉਂਡ ਵਿਚ ਸਰਹਾਲੀ ਸਾਹਿਬ ਸੰਪਰਦਾ ਵਲੋਂ 20 ਦਿਨ ਲਗਾਤਾਰ ਵੱਡਾ ਲੰਗਰ ...

ਪੂਰੀ ਖ਼ਬਰ »

ਹਿੰਦੀ ਫ਼ਿਲਮ 'ਖ਼ਾਨਦਾਨੀ ਸ਼ਫ਼ਾਖ਼ਾਨਾ' 'ਚ ਕੰਮ ਕਰਕੇ ਮਨ ਨੂੰ ਸਕੂਨ ਮਿਲਿਆ-ਮੱਟੂ

ਢਿਲਵਾਂ, 25 ਮਾਰਚ (ਸੁਖੀਜਾ, ਪਲਵਿੰਦਰ)- ਪੰਜਾਬੀ-ਹਿੰਦੀ ਫ਼ਿਲਮਾਂ ਦੇ ਪ੍ਰਸਿੱਧ ਲਾਈਨ ਪੋ੍ਰਡਿਊਸਰ ਅਕਸ਼ੇ ਜੋਸ਼ੀ ਤੇ ਪੰਜਾਬੀ ਫ਼ਿਲਮਾਂ 'ਅਫ਼ਸਰ, ਕਿਸਮਤ, ਗੁੱਡੀਆਂ ਪਟੋਲੇ, ਹਰਜੀਤਾ ਵਿਚ ਆਪਣੇ ਕਾਮੇਡੀ ਰੋਲ ਰਾਹੀਂ ਦਰਸ਼ਕਾਂ ਦੇ ਦਿਲਾਂ ਵਿਚ ਢਿੱਡੀ ਪੀੜਾਂ ਪਾਉਣ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਥਲੀਟ ਹਿਮਾ ਦਾਸ ਤੇ ਕੋਚ ਬਸੰਤ ਸਿੰਘ ਦਾ ਸੋਨ ਤਗਮਿਆਂ ਤੇ ਨਕਦ ਰਾਸ਼ੀ ਨਾਲ ਸਨਮਾਨ

ਬਹਿਰਾਮ, 25 ਮਾਰਚ (ਨਛੱਤਰ ਸਿੰਘ ਬਹਿਰਾਮ)-ਅੰਤਰਰਾਸ਼ਟਰੀ ਐਥਲੀਟ ਹਿਮਾ ਦਾਸ ਅਸਾਮ ਅਤੇ ਉਸਦੇ ਕੋਚ ਬਸੰਤ ਸਿੰਘ ਦਾ ਗੋਲਡ ਮੈਡਲਾਂ ਤੇ ਨਕਦ ਰਾਸ਼ੀ ਨਾਲ ਸਨਮਾਨ ਡੇਰਾ ਸੰਤ ਬਾਬਾ ਪੂਰਨ ਦਾਸ ਸੱਚਖੰਡ ਕਾਲੇਵਾਲ ਭਗਤਾਂ ਵਿਖੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ...

ਪੂਰੀ ਖ਼ਬਰ »

ਵੋਟ ਦੇ ਹੱਕ ਤੇ ਸਿਹਤ ਸਬੰਧੀ ਜਾਗਰੂਕਤਾ ਲਈ ਮਿੰਨੀ ਮੈਰਾਥਨ 31 ਨੂੰ -ਇੰਜ: ਖਰਬੰਦਾ

ਕਪੂਰਥਲਾ, 25 ਮਾਰਚ (ਸਡਾਨਾ)- ਚੋਣ ਪ੍ਰਕਿਰਿਆ ਵਿਚ ਜ਼ਿਲ੍ਹਾ ਵਾਸੀਆਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 31 ਮਾਰਚ ਨੂੰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਗੱਠਜੋੜ ਦੀ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਵੀ ਬੰਦ ਕੀਤੀਆਂ- ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 25 ਮਾਰਚ (ਨਰੇਸ਼ ਹੈਪੀ, ਥਿੰਦ)- ਪੰਜਾਬ ਅੰਦਰ ਸੱਤਾ ਸੰਭਾਲਣ ਉਪਰੰਤ ਕੈਪਟਨ ਸਰਕਾਰ ਨੇ ਆਮ ਲੋਕਾਂ ਨੂੰ ਕੋਈ ਨਵੀਂ ਸਹੂਲਤ ਦੇਣ ਦੀ ਥਾਂ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਵਿਚੋਂ ਬਹੁਤੀਆਂ ਬੰਦ ਕਰ ...

ਪੂਰੀ ਖ਼ਬਰ »

ਲੋਕ ਕਾਂਗਰਸੀ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ-ਢਿੱਲੋਂ

ਢਿਲਵਾਂ, 25 ਮਾਰਚ (ਸੁਖੀਜਾ, ਪਲਵਿੰਦਰ)- 'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੌਰਾਨ ਪਿੰਡਾਂ/ਸ਼ਹਿਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪੰਜਾਬ ਵਾਸੀ ਬਹੁਤ ਖ਼ੁਸ਼ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪਿੰਡ ਦੇਸਲ ਵਿਖੇ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਫੱਤੂਢੀਂਗਾ, 25 ਮਾਰਚ (ਬਲਜੀਤ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਖਡੂਰ ਸਾਹਿਬ ਲੋਕ ਸਭਾ ਹਲਕਾ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਪਿੰਡ ਦੇਸਲ ਵਿਖੇ ਭਰਵੀਂ ਚੋਣ ਮੀਟਿੰਗ ਹੋਈ | ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਵਿਚ ਸਰਕਾਰ ਉਹ ...

ਪੂਰੀ ਖ਼ਬਰ »

ਅਕਾਲੀ-ਭਾਜਪਾ 13 ਸੀਟਾਂ 'ਤੇ ਜਿੱਤ ਦਰਜ ਕਰੇਗੀ-ਜਥੇ: ਖਲਵਾੜਾ

ਖਲਵਾੜਾ, 25 ਮਾਰਚ (ਮਨਦੀਪ ਸਿੰਘ ਸੰਧੂ)- ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ 13 ਦੀਆਂ 13 ਸੀਟਾਂ 'ਤੇ ਅਕਾਲੀ-ਭਾਜਪਾ ਵੱਡੇ ਫ਼ਰਕ ਨਾਲ ਜਿੱਤ ਦਰਜ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਚੋਰ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ

ਫਗਵਾੜਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਤਨਾਮਪੁਰਾ ਦੇ ਅਧੀਨ ਪੈਂਦੇ ਮੁਹੱਲਾ ਭਗਤਪੁਰਾ ਦੇ ਇਕ ਘਰ ਵਿਚੋਂ ਚੋਰ ਸੋਨੇ ਦੇ ਗਹਿਣੇ ਆਦਿ ਚੋਰੀ ਕਰਕੇ ਲੈ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ਾ ਰਾਣੀ ਪਤਨੀ ਰਣਜੀਤ ਸਿੰਘ ਵਾਸੀ ਮੁਹੱਲਾ ਭਗਤਪੁਰਾ ਨੇ ਪੁਲਿਸ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਨਸ਼ੀਲੇ ਟੀਕਿਆਂ ਸਮੇਤ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਰਾਵਲਪਿੰਡੀ ਵਿਖੇ ਤਾਇਨਾਤ ਏ.ਐੱਸ.ਆਈ. ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਪਿੰਡ ਰਾਣੀਪੁਰ ਨੂੰ ਜਾ ਰਹੇ ...

ਪੂਰੀ ਖ਼ਬਰ »

ਭਗੌੜੀ ਔਰਤ ਕਾਬੂ

ਸੁਭਾਨਪੁਰ, 25 ਮਾਰਚ (ਜੱਜ)- ਥਾਣਾ ਸੁਭਾਨਪੁਰ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿਮ ਤਹਿਤ ਪਿਛਲੇ ਲੰਮੇ ਸਮੇਂ ਤੋਂ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਇਕ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਥਾਣਾ ਸੁਭਾਨਪੁਰ ਦੇ ਐੱਸ.ਐੱਚ.ਓ. ਇੰਸਪੈਕਟਰ ...

ਪੂਰੀ ਖ਼ਬਰ »

ਪੈਨਸ਼ਨ ਦਿਵਸ ਮਨਾਇਆ

ਫਗਵਾੜਾ, 25 ਮਾਰਚ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਮੰਡਲ ਦੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰ ਐਸੋਸੀਏਸ਼ਨ ਯੂਨਿਟ ਨੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪੈਨਸ਼ਨ ਦਿਵਸ ਮਨਾਇਆ, ਜਿਸ ਵਿਚ ਸਵਾਗਤੀ ਭਾਸ਼ਣ ਧਨੀ ਰਾਮ ਨੇ ਦਿੱਤਾ | ਜੋਗਾ ਸਿੰਘ ਅਤੇ ਗੁਰਬਚਨ ...

ਪੂਰੀ ਖ਼ਬਰ »

ਕਾਰ ਸਵਾਰਾਂ ਬਜ਼ੁਰਗ ਤੋਂ ਧੋਖੇ ਨਾਲ ਸੋਨੇ ਦਾ ਕੜਾ ਉਤਾਰਿਆ

ਪਾਂਸ਼ਟਾ, 25 ਮਾਰਚ (ਸਤਵੰਤ ਸਿੰਘ)- ਅੱਜ ਦੁਪਹਿਰ ਇਕ ਵਜੇ ਦੇ ਕਰੀਬ ਪਾਂਸ਼ਟਾ ਵਿਚ ਫ਼ੌਜੀ ਮਾਰਕੀਟ ਦੇ ਨਜ਼ਦੀਕ ਆਪਣੀ ਦੁਕਾਨ ਮੂਹਰੇ ਬੈਠੇ ਬਜ਼ੁਰਗ ਤੋਂ ਕਾਰ ਸਵਾਰ ਕੁੱਝ ਲੋਕਾਂ ਵਲੋਂ ਧੋਖੇ ਨਾਲ ਸੋਨੇ ਦਾ ਕੜਾ ਖੋਹ ਲਿਆ | ਲਗਪਗ 80 ਸਾਲ ਉਮਰ ਦੇ ਮਹਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਮਨਜੀਤ ਸਿੰਘ ਬੇਦੀ ਦੀ ਅਗਵਾਈ 'ਚ ਪੂਰਨਮਾਸ਼ੀ ਅਤੇ ਹੋਲੇ-ਮਹੱਲੇ ਦਾ ਦਿਹਾੜਾ ਮਨਾਇਆ

ਕਪੂਰਥਲਾ, 25 ਮਾਰਚ (ਕੋਮਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਦੇ ਪਵਿੱਤਰ ਤਪ ਅਸਥਾਨ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤੱਪ ਅਸਥਾਨ ਬਾਬਾ ਸ੍ਰੀ ਚੰਦ ਪਿੰਡ ਨਿਜ਼ਾਮਪੁਰ ਵਿਖੇ ਪੂਰਨਮਾਸ਼ੀ ਅਤੇ ਹੋਲੇ-ਮਹੱਲੇ ...

ਪੂਰੀ ਖ਼ਬਰ »

ਪਿੰਡ ਪੱਤੜ ਕਲਾਂ ਦਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

ਕਪੂਰਥਲਾ, 25 ਮਾਰਚ (ਇੰਦਰਜੀਤ ਸਿੰਘ ਚਾਹਲ)- ਨੇੜਲੇ ਪਿੰਡ ਪੱਤੜ ਕਲਾਂ ਵਿਖੇ ਐੱਨ.ਆਰ.ਆਈ. ਵੀਰਾਂ ਤੇ ਨਗਰ ਨਿਵਾਸੀਆਂ ਦੇ ਸਾਂਝੇ ਉੱਦਮ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਖੇਡ ਮੇਲੇ ਵਿਚ ਆਲ ਓਪਨ ਕਬੱਡੀ ਵਿਚ ...

ਪੂਰੀ ਖ਼ਬਰ »

ਗੁਰੂੁ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਤਲਵੰਡੀ ਚੌਧਰੀਆਂ, 25 ਮਾਰਚ (ਪਰਸਨ ਲਾਲ ਭੋਲਾ)- ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਟਿੱਬਾ, ਅਮਰਕੋਟ, ਬੂਲਪੁਰ ਤੇ ਜਾਂਗਲਾ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਟਿੱਬਾ ਦਾਣਾ ਮੰਡੀ ਵਿਚ ਮਨਾਇਆ ਗਿਆ | ਸ੍ਰੀ ਸੁਖਮਣੀ ਸਾਹਿਬ ਜੀ ...

ਪੂਰੀ ਖ਼ਬਰ »

ਜੀ. ਆਰ. ਡੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਾਪਤੀ

ਫਗਵਾੜਾ , 25 ਮਾਰਚ (ਤਰਨਜੀਤ ਸਿੰਘ ਕਿੰਨੜਾ)- ਜੀ. ਆਰ. ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਯੁਵਕ ਕੇਂਦਰ ਕਪੂਰਥਲਾ ਵਲੋਂ ਗੁਰੂ ਨਾਨਕ ਕਾਲਜ ਵਿਖੇ ਕਰਵਾਏ ਗਏ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ | ਵਧੇਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਵਿਸ਼ਵ ਜੰਗਲਾਤ ਤੇ ਜਲ ਦਿਵਸ ਮਨਾਇਆ

ਫਗਵਾੜਾ, 25 ਮਾਰਚ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਹੋਟਲ ਸਥਾਨਕ ਪੈਲੇਸ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਜੰਗਲਾਤ ਤੇ ਜਲ ਦਿਵਸ ਮਨਾਇਆ ਗਿਆ | ਇਸ ਸਬੰਧੀ ਹੋਏ ਸਮਾਗਮ ਵਿਚ ਜੈ ਇੰਦਰ ਸਿੰਘ, ਐੱਸ. ਡੀ. ਐੱਮ. ਫਗਵਾੜਾ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਵਾਸਤੇ ਮਜਬੂਰ ਨਾ ਕਰੇ-ਭਾਕਿਯੂੂ

ਭੁਲੱਥ, 25 ਮਾਰਚ (ਸੁਖਜਿੰਦਰ ਸਿੰਘ ਮੁਲਤਾਨੀ)- ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਬਾਗਵਾਨਪੁਰ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿੰਗਾਈ ਵਿਚ ਕੀਤਾ ਜਾ ਰਿਹਾ ਵਾਧਾ ਨਿੰਦਣਯੋਗ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਨਗਰ ਆਰ. ਸੀ. ਐੱਫ. 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸੈਨਪੁਰ, 25 ਮਾਰਚ (ਸੋਢੀ)- ਗ੍ਰਾਮ ਪੰਚਾਇਤ ਬਾਬਾ ਦੀਪ ਸਿੰਘ ਨਗਰ (ਸਾਹਮਣੇ ਆਰ. ਸੀ. ਐੱਫ.) ਵਲੋਂ ਸਰਪੰਚ ਰੁਪਿੰਦਰ ਕੌਰ ਤੇ ਆਗੂਆਂ ਦੀ ਅਗਵਾਈ ਹੇਠ ਨਾਨਕਸਰ ਨਗਰ ਵਾਰਡ ਨੰ.-3 ਦੀ ਖਸਤਾ ਹਾਲਤ ਸੜਕ ਨੂੰ ਨਵੇਂ ਸਿਰਿਓਾ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਸਰਪੰਚ ...

ਪੂਰੀ ਖ਼ਬਰ »

ਪੁਲਿਸ ਵਲੋਂ ਭਾਰੀ ਮਾਤਰਾ 'ਚ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 25 ਮਾਰਚ (ਸਡਾਨਾ)- ਥਾਣਾ ਕੋਤਵਾਲੀ ਮੁਖੀ ਜੀਵਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪਹਿਲੇ ਮਾਮਲੇ ਤਹਿਤ ਏ.ਐੱਸ.ਆਈ. ਪਰਮਜੀਤ ਸਿੰਘ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਬਾਈਪਾਸ 'ਤੇ ਖਲਵਾੜਾ ਮੌੜ ਦੇ ਨੇੜੇ ਸ਼ੱਕ ਦੇ ...

ਪੂਰੀ ਖ਼ਬਰ »

ਸਿੱਧ ਬਾਬਾ ਬਾਲਕ ਨਾਥ ਜੀ ਦਾ ਭੰਡਾਰਾ ਕਰਵਾਇਆ

ਖਲਵਾੜਾ, 25 ਮਾਰਚ (ਮਨਦੀਪ ਸਿੰਘ ਸੰਧੂ)- ਚੇਤ ਮਹੀਨੇ ਨੂੰ ਸਮਰਪਿਤ ਸਿੱਧ ਬਾਬਾ ਬਾਲਕ ਨਾਥ ਜੀ ਦਾ ਭੰਡਾਰਾ ਪਿੰਡ ਸਾਹਨੀ ਵਿਖੇ ਮੁੱਖ ਸੇਵਾਦਾਰ ਬੀਬੀ ਕੈਲਾਸ਼ ਰਾਣੀ ਤੇ ਬੀਬੀ ਬਖ਼ਸ਼ੋ ਦੇਵੀ ਦੀ ਅਗਵਾਈ ਹੇਠ ਉਤਸ਼ਾਹ ਨਾਲ ਕਰਵਾਇਆ ਗਿਆ | ਸਵੇਰੇ ਝੰਡੇ ਦੀ ਰਸਮ ਉਪਰੰਤ ...

ਪੂਰੀ ਖ਼ਬਰ »

ਪਿੰਡ ਸਾਹਨੀ ਦੀ ਪੰਚਾਇਤ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ 29 ਨੂੰ

ਖਲਵਾੜਾ, 25 ਮਾਰਚ (ਮਨਦੀਪ ਸਿੰਘ ਸੰਧੂ)- ਪਿੰਡ ਸਾਹਨੀ ਦੇ ਸਰਪੰਚ ਰਾਮਪਾਲ ਸਾਹਨੀ ਨੇ ਦੱਸਿਆ ਕਿ ਪੰਚਾਇਤ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਦਾ ਪਾਠ ਰਖਵਾਇਆ ਜਾ ਰਿਹਾ ਹੈ, ਜਿਸ ਦਾ ਭੋਗ 29 ਮਾਰਚ ਨੂੰ ਪਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ...

ਪੂਰੀ ਖ਼ਬਰ »

ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ ਪਿੰਡ ਢੱਕ ਪੰਡੋਰੀ ਦੇ ਵਸਨੀਕ

ਖਲਵਾੜਾ, 25 ਮਾਰਚ (ਮਨਦੀਪ ਸਿੰਘ ਸੰਧੂ)- ਹਲਕਾ ਵਿਧਾਨ ਸਭਾ ਫਗਵਾੜਾ ਦੇ ਪਿੰਡ ਢੱਕ ਪੰਡੋਰੀ ਵਿਖੇ ਨਵੀਂ ਪੰਚਾਇਤ ਬਣਨ ਦੇ ਬਾਵਜੂਦ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਖੜੀਆਂ ਹਨ | ਪਿੰਡ ਵਾਸੀਆਂ ਨੇ ਦੱਸਿਆ ਕਿ ਹਰ ਵਾਰ ਸਰਕਾਰ ਤੇ ਪੰਚਾਇਤ ਬਦਲਣ 'ਤੇ ...

ਪੂਰੀ ਖ਼ਬਰ »

ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਸਿੱਖਿਆਰਥੀਆਂ ਨੂੰ ਬੈਂਕ ਤੋਂ ਵਿੱਤੀ ਸਹਾਇਤਾ ਦਿਵਾਈ ਜਾਵੇਗੀ- ਇੰਜ: ਖਰਬੰਦਾ

ਕਪੂਰਥਲਾ, 25 ਮਾਰਚ (ਵਿ. ਪ੍ਰ.)- ਸਿੱਖਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖ਼ਲਾਈ ਪ੍ਰਾਪਤ ਕਰਕੇ ਸਵੈ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ | ਇਹ ਸ਼ਬਦ ਇੰਜੀਨੀਅਰ ਡੀ. ਪੀ. ਐੱਸ. ਖਰਬੰਦਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਚ ਸਿਲਾਈ ਟਰੇਡ ਅਧੀਨ ...

ਪੂਰੀ ਖ਼ਬਰ »

ਦਰਿਆ ਬਿਆਸ ਦੇ ਪੁਲ ਦੀ ਸਫ਼ਾਈ ਕਰਵਾਈ ਜਾਵੇ-ਭਾਕਿਯੂ

ਕਪੂਰਥਲਾ, 25 ਮਾਰਚ (ਵਿ. ਪ੍ਰ.)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੀ ਢਿਲਵਾਂ ਇਕਾਈ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਢਿਲਵਾਂ ਨੇੜੇ ਦਰਿਆ ਬਿਆਸ ਦੇ ਪੁਲ ਦੀ ਸਫ਼ਾਈ ਕਰਵਾਈ ਜਾਵੇ, ਕਿਉਂਕਿ ਪੁਲ ਹੇਠ ਰੇਤ ਦੇ ਟਿੱਬੇ ਬਣੇ ...

ਪੂਰੀ ਖ਼ਬਰ »

ਪਿੰਡ ਖਾਲ਼ੂ ਵਿਖੇ ਸਤਿਸੰਗ ਕਰਵਾਉਣ ਸਬੰਧੀ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ

ਹੁਸੈਨਪੁਰ, 25 ਮਾਰਚ (ਸੋਢੀ)- ਭਗਵਾਨ ਵਾਲਮੀਕਿ ਜੀ ਦੇ ਹੱਥ ਵਿਚ ਫੜੀ ਕਲਮ ਸਾਨੂੰ ਪੜ੍ਹਨ ਲਿਖਣ ਤੇ ਵਿਦਵਾਨ ਬਣਨ ਦਾ ਸੰਦੇਸ਼ ਦਿੰਦੀ ਹੈ ਨਾ ਕਿ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ 'ਚ ਪੈ ਕੇ ਕੌਮ ਦਾ ਨਾਂਅ ਬਦਨਾਮ ਕਰਨ ਦੀ, ਇਹ ਸ਼ਬਦ ਗੁਰੂ ਗਿਆਨ ਨਾਥ ਧਰਮ ਪ੍ਰਚਾਰ ...

ਪੂਰੀ ਖ਼ਬਰ »

ਭੰਡਾਲ ਬੇਟ ਦਾ ਸਾਲਾਨਾ ਗੋਲਡ ਕਬੱਡੀ ਕੱਪ ਕਰਵਾਇਆ

ਭੰਡਾਲ ਬੇਟ, 25 ਮਾਰਚ (ਜੋਗਿੰਦਰ ਸਿੰਘ ਜਾਤੀਕੇ)-ਸਮੂਹ ਐੱਨ. ਆਰ. ਆਈ. ਵੀਰਾਂ ਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਭੰਡਾਲ ਬੇਟ ਵਲੋਂ ਸਾਲਾਨਾ ਦੂਸਰਾ ਗੋਲਡ ਕਬੱਡੀ ਕੱਪ ਪਿੰਡ ਭੰਡਾਲ ਬੇਟ ਦੇ ਖੇਡ ਸਟੇਡੀਅਮ ਵਿਖੇ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ 'ਚ ਮਜ਼ਦੂਰਾਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਜਲਦੀ ਮੁਆਫ਼ ਕੀਤੇ ਜਾਣਗੇ-ਰਾਣਾ ਗੁਰਜੀਤ ਸਿੰਘ

ਸਿੱਧਵਾਂ ਦੋਨਾ, 25 ਮਾਰਚ (ਅਵਿਨਾਸ਼ ਸ਼ਰਮਾ)- ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵੰਤ ਰਾਏ ਭੱਲਾ ਸਰਪੰਚ ਥਿੱਗਲੀ, ਬਲਾਕ ਸੰਮਤੀ ਮੈਂਬਰ ਬਲਬੀਰ ਸਿੰਘ ਬੱਲੀ ਦੇ ਵਿਸ਼ੇਸ਼ ਉੱਦਮ ਸਦਕਾ ਕਾਹਲਵਾਂ, ਥਿੱਗਲੀ, ਕੌਲਪੁਰ ਤੇ ਮਾਛੀਪਾਲ ਆਦਿ ਪਿੰਡਾਂ ਦੇ ਸਰਪੰਚਾਂ, ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਪੱਧਰੀ ਯੂਥ ਕਨਵੈੱਨਸ਼ਨ

ਕਪੂਰਥਲਾ, 25 ਮਾਰਚ (ਵਿ. ਪ੍ਰ.)- ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਸਥਾਨਕ ਵਿਰਸਾ ਵਿਹਾਰ 'ਚ ਜ਼ਿਲ੍ਹਾ ਪੱਧਰੀ ਯੂਥ ਕਨਵੈੱਨਸ਼ਨ ਕਰਵਾਈ ਗਈ | ਕਨਵੈੱਨਸ਼ਨ ਦੇ ਆਰੰਭ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਫ਼ੌਜੀ ਰੰਗ ਦੀਆਂ ਗੱਡੀਆਂ ਤੇ ਵਰਦੀ 'ਤੇ ਮੁਕੰਮਲ ਪਾਬੰਦੀ

ਕਪੂਰਥਲਾ, 25 ਮਾਰਚ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ. ਪੀ. ਐੱਸ. ਖਰਬੰਦਾ ਨੇ ਇਕ ਹੁਕਮ ਜਾਰੀ ਕਰਕੇ ਭਾਰਤੀ ਫ਼ੌਜ ਨੂੰ ਛੱਡ ਕੇ ਹੋਰ ਕਿਸੇ ਵੀ ਵਿਅਕਤੀ ਦੇ ਜ਼ਿਲ੍ਹਾ ਕਪੂਰਥਲਾ ਅੰਦਰ ਓਲਿਵ ਗਰੀਨ ਰੰਗ ਦੀ (ਮਿਲਟਰੀ ਰੰਗ ਦੀ ਵਰਦੀ) ਤੇ ਇਸ ਰੰਗ ਦੀਆਂ ਗੱਡੀਆਂ ...

ਪੂਰੀ ਖ਼ਬਰ »

ਵਿਆਹ ਤੇ ਹੋਰ ਸਮਾਗਮਾਂ 'ਤੇ ਫਾਇਰ ਆਰਮ ਚਲਾਉਣ 'ਤੇ ਪਾਬੰਦੀ

ਕਪੂਰਥਲਾ, 25 ਮਾਰਚ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ. ਪੀ. ਐੱਸ. ਖਰਬੰਦਾ ਨੇ ਮਾਨਵ ਜੀਵਨ ਦੀ ਸੁਰੱਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਵਿਆਹ ਤੇ ਹੋਰ ਸਮਾਗਮਾਂ ਵਿਚ ਫਾਇਰ ਆਰਮ ਚਲਾਉਣ ਤੇ ਸਾਰੇ ਮੈਰਿਜ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ 1 ਕਾਬੂ

ਦੁਸਾਂਝ ਕਲਾਂ, 25 ਮਾਰਚ (ਰਾਮ ਪ੍ਰਕਾਸ਼ ਟੋਨੀ)- ਪੁਲਿਸ ਚੌਕੀ ਦੁਸਾਂਝ ਕਲਾਂ ਨੇ ਇਕ ਵਿਅਕਤੀ ਨੰੂ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਚੌਕੀ ਦੁਸਾਂਝ ਕਲਾਂ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਹੈੱਡ ...

ਪੂਰੀ ਖ਼ਬਰ »

ਦੁਕਾਨ ਮਾਲਕ ਤੇ ਉਸ ਦੀ ਪਤਨੀ 'ਤੇ ਹਮਲਾ

ਸ਼ਾਹਕੋਟ, 25 ਮਾਰਚ (ਸਚਦੇਵਾ)- ਪਿੰਡ ਪੂਨੀਆਂ (ਸ਼ਾਹਕੋਟ) ਦੇ ਬੱਸ ਅੱਡੇ 'ਤੇ ਇਕ ਦੁਕਾਨ ਦੇ ਮਾਲਕ ਤੇ ਉਸ ਦੀ ਪਤਨੀ 'ਤੇ ਗੁਆਂਢੀ ਦੁਕਾਨਦਾਰ ਵਲੋਂ ਹਮਲਾ ਕਰਨ ਦਾ ਸਮਾਚਾਰ ਮਿਲਿਆ ਹੈ | ਸਰਕਾਰੀ ਹਸਪਤਾਲ ਸ਼ਾਹਕੋਟ 'ਚ ਜ਼ੇਰੇ ਇਲਾਜ ਗੁਰਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਗੁਰਾਇਆ, 25 ਮਾਰਚ (ਬਲਵਿੰਦਰ ਸਿੰਘ)- ਲਖਵੀਰ ਸਿੰਘ ਐਸ.ਐਚ.ਓ. ਨੇ ਦੱਸਿਆ ਕਿ ਜਗਦੀਸ਼ ਰਾਜ ਨੇ ਗਸ਼ਤ ਦੌਰਾਨ ਲਿੱਦੜ ਖ਼ੁਰਦ ਤੋਂ ਹਰਿੰਦਰ ਸਿੰਘ ਪੁੱਤਰ ਬਾਬੂ ਲਾਲ ਵਾਸੀ ਅੱਪਰਾ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ,ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਕੋਹਾੜ ਕਲਾਂ ਦੇ ਕੁਲਦੀਪ ਸਿੰਘ ਕੋਹਾੜ ਪ੍ਰਧਾਨ ਬਣੇ

ਸ਼ਾਹਕੋਟ, 25 ਮਾਰਚ (ਦਲਜੀਤ ਸਿੰਘ ਸਚਦੇਵਾ)- ਦੀ ਕੋਹਾੜ ਕਲਾਂ ਕੋਆਪ੍ਰੇਟਿਵ ਐਗਰੀਕਲਚਰ ਸੁਸਾਇਟੀ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਕੁਲਦੀਪ ਸਿੰਘ ਕੋਹਾੜ ਰਿਟਾਇਰ ਬੈਂਕ ਮੈਨੇਜਰ ਨੂੰ ਦੀ ਕੋਹਾੜ ਕਲਾਂ ਕੋਆਪ੍ਰੇਟਿਵ ਸੁਸਾਇਟੀ ਦਾ ਪ੍ਰਧਾਨ, ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਬੁਲੰਦਪੁਰ ਵਿਖੇ ਬੂਟੇ ਲਗਾਏ

ਕਿਸ਼ਨਗੜ੍ਹ, 25 ਮਾਰਚ (ਲਖਵਿੰਦਰ ਸਿੰਘ ਲੱਕੀ) - ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੀ ਕੁਰਬਾਨੀ ਦੀ ਯਾਦ ਵਿਚ ਪਿੰਡ ਬੁਲੰਦਪੁਰ ਵਿਖੇ ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਵਲੋਂ ਪਿੰਡ ਵਿਚ ਬੂਟੇ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਮਹਿਲਾ ਨੂੰ ਤਾਂਤਰਿਕ ਨੇ ਚਿਮਟੇ ਮਾਰ-ਮਾਰ ਕੀਤਾ ਜ਼ਖ਼ਮੀ

ਫਿਲੌਰ, 25 ਮਾਰਚ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਵੀਨ ਕੁਮਾਰੀ ਪਤਨੀ ਨਿਰਮਲ ਕੁਮਾਰ ਵਾਸੀ ਥਲਾਂ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਉਹ ਬਿਮਾਰ ਰਹਿੰਦੀ ਸੀ ਜਿਸ ਦਾ ਇਲਾਜ ਦਵਾਈਆ ਨਾਲ ਨਹੀਂ ਹੋਇਆ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਕ੍ਰਾਈਸਟ ਕਿੰਗ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ

ਕਪੂਰਥਲਾ, 25 ਮਾਰਚ (ਸਡਾਨਾ)- ਕ੍ਰਾਇਸਟ ਕਿੰਗ ਕਾਨਵੈਂਟ ਜੂਨੀਅਰ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਮੌਕੇ ਨਰਸਰੀ ਜਮਾਤ ਦੇ ਬੱਚਿਆਂ ਦੇ ਅੱਜ ਸਕੂਲ ਦੇ ਪਹਿਲੇ ਦਿਨ ਇਕ ਸਮਾਗਮ ਸਕੂਲ ਦੇ ਵਿਹੜੇ ਵਿਚ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਫਾਦਰ ਜੋਸ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ 'ਚ ਦੋ ਿਖ਼ਲਾਫ਼ ਕੇਸ ਦਰਜ

ਫਗਵਾੜਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਤਨਾਮਪੁਰਾ ਇਲਾਕੇ 'ਚ ਇਕ ਨੌਜਵਾਨ ਦਾ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਨਰੇਸ਼ ਕੁਮਾਰ ਪੁੱਤਰ ਪੁਨੀ ਚੰਦ ਵਾਸੀ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣਾ ਅਸਲ੍ਹਾ ਥਾਣਾ ਸਿਟੀ ਵਿਖੇ ਜਮ੍ਹਾਂ ਕਰਵਾਉਣ-ਯਾਦਵਿੰਦਰ ਸਿੰਘ

ਕਪੂਰਥਲਾ, 25 ਮਾਰਚ (ਸਡਾਨਾ)- ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਲਾਇਸੈਂਸੀ ਅਸਲਾ ਧਾਰਕ ਵਿਅਕਤੀ ਆਪਣਾ ਅਸਲਾ ਥਾਣਾ ਸਿਟੀ ਵਿਖੇ ਜਮ੍ਹਾ ਕਰਵਾਉਣ, ਉਕਤ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸਿਟੀ ਮੁਖੀ ਯਾਦਵਿੰਦਰ ਸਿੰਘ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਤਨਾਮ ਸਿੰਘ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੈਨੇਜਰ ਦਾ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 25 ਮਾਰਚ (ਨਰੇਸ਼ ਹੈਪੀ, ਥਿੰਦ)- ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੱਜ ਨਵੇਂ ਮੈਨੇਜਰ ਸਤਨਾਮ ਸਿੰਘ ਰਿਆੜ ਨੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX