ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 2 hours ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  about 2 hours ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 3 hours ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 3 hours ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 3 hours ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 3 hours ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 4 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 3 hours ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 5 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 5 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 5 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 5 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 3 hours ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 minute ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 7 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 7 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 7 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 8 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 8 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 8 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 8 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 9 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 9 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 9 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 10 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 10 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 10 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 11 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 11 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 11 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 12 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 12 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 13 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 14 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  about 1 hour ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  36 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551
ਿਵਚਾਰ ਪ੍ਰਵਾਹ: ਕੁਦਰਤ ਨਾਲ ਸਬੰਧ ਜੋੜਨ ਤੋਂ ਬਿਨਾਂ ਕੋਈ ਸਿੱਖਿਆ ਪੂਰੀ ਨਹੀਂ ਹੁੰਦੀ। -ਰਬਿੰਦਰ ਨਾਥ ਟੈਗੋਰ

ਫ਼ਤਹਿਗੜ੍ਹ ਸਾਹਿਬ

ਡਾ. ਅੰਬੇਡਕਰ ਨੂੰ 128ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਡਾ. ਭੀਮ ਰਾਓ ਅੰਬੇਡਕਰ ਨੇ ਭਾਰਤੀ ਸਮਾਜ ਦੇ ਵਿਕਾਸ ਵਿਚ ਵਿਲੱਖਣ ਯੋਗਦਾਨ ਪਾਇਆ ਅਤੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਖੇਤਰ 'ਚ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸੰਕਲਪ ਨੂੰ ਲਾਗੂ ਕਰਨ ਲਈ ਉਚੇਚੇ ਯਤਨ ਕੀਤੇ | ਉਹ ਭਾਰਤੀ ਸੰਵਿਧਾਨ ਤਿਆਰ ਕਰਨ ਵਾਲੀ ਖਰੜਾ ਕਮੇਟੀ ਦੇ ਚੇਅਰਪਰਸਨ ਸਨ ਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਜੋਂ ਜਾਣਿਆ ਜਾਂਦਾ ਹੈ | ਉਨ੍ਹਾਂ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਸਬੰਧੀ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਦੀ ਅਗਵਾਈ 'ਚ ਕਰਵਾਏ ਸਮਾਗਮ ਮੌਕੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ | ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਡਾ. ਅੰਬੇਡਕਰ ਨੇ ਜ਼ਿੰਦਗੀ ਦੀਆਂ ਮੁਸ਼ਕਿਲਾਂ ਦਾ ਡਟ ਕੇ ਮੁਕਾਬਲਾ ਕਰਦਿਆਂ ਉੱਚ ਵਿੱਦਿਆ ਹਾਸਿਲ ਕੀਤੀ | ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਨੌਜਵਾਨ ਪੀੜ੍ਹੀ ਵੱਖ-ਵੱਖ ਖੇਤਰਾਂ 'ਚ ਉੱਚੇ ਮੁਕਾਮ ਹਾਸਲ ਕਰ ਸਕਦੀ ਹੈ | ਡਾ. ਅੰਬੇਡਕਰ ਨੇ ਸਮਾਜਕ ਨਿਆਂ ਦੇ ਸਿਧਾਂਤ ਦਾ ਵਿਸ਼ਵ ਪੱਧਰ 'ਤੇ ਪ੍ਰਸਾਰ ਕੀਤਾ | 14 ਅਪੈ੍ਰਲ 1990 ਨੂੰ ਡਾ. ਅੰਬੇਡਕਰ ਨੂੰ ਭਾਰਤ ਦੇ ਸਰਬਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਨਿਵਾਜਿਆ ਗਿਆ | ਉਨ੍ਹਾਂ ਕਿਹਾ ਕਿ ਭਾਰਤੀ ਸਮਾਜ ਦੇ ਵਿਕਾਸ ਵਿਚ ਡਾ. ਅੰਬੇਡਕਰ ਵਲੋਂ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ | ਸਮਾਗਮ ਦੌਰਾਨ ਨੈਬ ਤਹਿਸੀਲਦਾਰ ਅਸ਼ੋਕ ਜਿੰਦਲ ਆਦਿ ਹਾਜ਼ਰ ਸਨ |

ਖ਼ਾਲਸਾ ਸਾਜਨਾ ਦਿਵਸ ਦੇ ਸਬੰਧ 'ਚ ਦੀਵਾਨ ਸਜਾਏ

ਪਾਤੜਾਂ, 14 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੇ ਸਬੰਧ 'ਚ ਸਜਾਏ ਗਏ ਦੀਵਾਨਾਂ ਵਿਚ ਰਾਗੀ ਢਾਡੀ ਅਤੇ ਪ੍ਰਚਾਰਕਾਂ ਨੇ ਜਿੱਥੇ ਗੁਰਬਾਣੀ ਦਾ ...

ਪੂਰੀ ਖ਼ਬਰ »

ਵਿਸਾਖੀ ਦੀ ਸੰਗਰਾਂਦ ਮੌਕੇ ਹਜ਼ਾਰਾਂ ਸ਼ਰਧਾਲੂ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਜੋਤੀ ਸਰੂਪ ਸਾਹਿਬ ਵਿਚ ਅੱਜ ਵਿਸਾਖੀ ਦੀ ਸੰਗਰਾਂਦ ਮੌਕੇ ਹਜ਼ਾਰਾ ਦੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏ ਅਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਥਰੈਡ ਕੋਟਸਪਿਨ ਫ਼ੈਕਟਰੀ ਨੇੜੇ ਚਾਹ ਵਾਲੀ ਦੁਕਾਨ ਤੋਂ ਸਾਮਾਨ ਚੋਰੀ

ਘੱਗਾ, 14 ਅਪ੍ਰੈਲ (ਵਿਕਰਮਜੀਤ ਸਿੰਘ ਬਾਜਵਾ)-ਬੀਤੀ ਰਾਤ ਪਟਿਆਲਾ ਪਾਤੜਾਂ ਮੁੱਖ ਸੜਕ 'ਤੇ ਸ੍ਰੀ ਗਣੇਸ਼ ਥਰੈਡ ਕੋਟਸਪਿਨ ਫ਼ੈਕਟਰੀ ਨੇੜੇ ਅਣਪਛਾਤੇ ਚੋਰਾਂ ਨੇ ਇੱਕ ਚਾਹ ਦੀ ਦੁਕਾਨ 'ਚੋਂ ਕੀਮਤੀ ਸਮਾਨ ਚੋਰੀ ਲਿਆ | ਚਾਹ ਦੀ ਦੁਕਾਨ ਚਲਾਉਂਦੇ ਰਜਿੰਦਰ ਸਿੰਘ ਰਾਜੂ ਨੇ ...

ਪੂਰੀ ਖ਼ਬਰ »

ਭਤੀਜੀ ਦੇ ਵਿਆਹ ਗਏ ਪਰਿਵਾਰ ਦੇ ਘਰ ਹੋਈ ਚੋਰੀ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ ( ਭੂਸ਼ਨ ਸੂਦ, ਅਰੁਣ ਆਹੂਜਾ)-ਸਰਹਿੰਦ ਹਮਾਂਯੂਪੁਰ, ਆਦਰਸ਼ ਨਗਰ ਦੇ ਰਹਿਣ ਵਾਲੇ ਪਵਨ ਕੁਮਾਰ ਨਾਂਅ ਦੇ ਸ਼ਖ਼ਸ ਦੇ ਘਰ ਚੋਰੀ ਦੀ ਵਾਰਦਾਤ ਹੋ ਜਾਣ ਦੀ ਖ਼ਬਰ ਮਿਲੀ ਹੈ | ਭਤੀਜੀ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਪਰਿਵਾਰ ਸਮੇਤ ਗਏ ਪਵਨ ...

ਪੂਰੀ ਖ਼ਬਰ »

ਹਾਅ ਦਾ ਨਾਅਰਾ ਚੇਤਨਾ ਮੰਚ ਨੇ ਡਾ.ਲਾਲ ਦੀ ਅਗਵਾਈ 'ਚ ਵਿਸਾਖੀ ਮਨਾਈ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਡਾ.ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ 'ਚ ਵਿਸਾਖੀ ਦਾ ਦਿਹਾੜਾ ਮੰਚ ਦੇ ਸਰਹਿੰਦ ਸਥਿਤ ਦਫ਼ਤਰ ਵਿਚ ਮਨਾਇਆ ਗਿਆ | ਇਸ ਮੌਕੇ ਡਾ. ਲਾਲ ਨੇ 1919 ਵਿਚ ਅੰਮਿ੍ਤਸਰ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਸਰਕਲ ਖਮਾਣੋਂ ਵਿਖੇ ਚੋਣ ਪ੍ਰਚਾਰ ਅੱਜ

ਖਮਾਣੋਂ, 14 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਦਿਨ ਸੋਮਵਾਰ ਨੂੰ ਸਰਕਲ ਖਮਾਣੋਂ 'ਚ ਸ. ਗੁਰੂ ਦੀ ਸੁਪਤਨੀ ਰਣਜੀਤ ਕੌਰ ਗੁਰੂ ਦੀ ਅਗਵਾਈ 'ਚ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਰਾਜੂ ਖੰਨਾ ਵਲੋਂ ਨਿੱਘਾ ਸਵਾਗਤ

ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਸਭਾ ਚੋਣਾਂ ਦੌਰਾਨ ਦਲ ਬਦਲੀਆਂ ਦਾ ਦੌਰ ਸਿਖ਼ਰਾਂ 'ਤੇ ਹੈ | ਜਿਸ ਦੇ ਚੱਲਦਿਆਂ ਅੱਜ ਨਜ਼ਦੀਕੀ ਪਿੰਡ ਬਰੌਾਗਾ ਜ਼ੇਰ ਅਤੇ ਬਰੌਾਗਾ ਬੁਲੰਦ ਵਿਚ 2 ਦਰਜਨ ਬੀਬੀਆਂ ਆਪਣੇ ਪਰਿਵਾਰਾਂ ਸਮੇਤ ਯੂਥ ਅਕਾਲੀ ਦਲ ਮਾਲਵਾ ...

ਪੂਰੀ ਖ਼ਬਰ »

ਰਾਜੂ ਖੰਨਾ ਵਲੋਂ ਦਰਬਾਰਾ ਗੁਰੂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਮੀਟਿੰਗ

ਅਮਲੋਹ, 14 ਅਪ੍ਰੈਲ (ਸੂਦ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਹਲਕਾ ਅਮਲੋਹ ਤੋ ਵੱਡੀ ਜਿੱਤ ਦਰਜ ਕਰਵਾਉਣ ਲਈ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪਿੰਡ ਪਿੰਡ ਮੀਟਿੰਗਾਂ ਦਾ ...

ਪੂਰੀ ਖ਼ਬਰ »

ਲਖਵੀਰ ਸਿੰਘ ਖ਼ਾਲਸਾ ਸੌਾਟੀ ਵਲੋਂ ਸਿਮਰਨਜੀਤ ਮਾਨ ਦੇ ਹੱਕ 'ਚ ਚੋਣ ਪ੍ਰਚਾਰ ਜਾਰੀ

ਅਮਲੋਹ, 14 ਅਪ੍ਰੈਲ (ਕੁਲਦੀਪ ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਅਮਲੋਹ ਦੇ ਇੰਚਾਰਜ ਭਾਈ ਲਖਵੀਰ ਸਿੰਘ ਖ਼ਾਲਸਾ ਸੌਾਟੀ ਵਲੋਂ ਪਾਰਟੀ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਕਾਮਯਾਬ ਕਰਨ ਲਈ ਆਪਣੇ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਦੀ ਅਗਵਾਈ 'ਚ ਅਮਰ ਸਿੰਘ ਨੂੰ ਵੱਡੀ ਜਿੱਤ ਦਵਾਈ ਜਾਵੇਗੀ- ਕਾਂਗਰਸ ਆਗੂ

ਅਮਲੋਹ, 14 ਅਪ੍ਰੈਲ (ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਵਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਡਾ. ਅਮਰ ਸਿੰਘ ਨੂੰ ਹਲਕਾ ਅਮਲੋਹ ਤੋਂ ਵੱਡੀ ਲੀਡ ਨਾਲ ਜਿੱਤ ਦਰਜ ਕਰਵਾਈ ਜਾਵੇਗੀ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੇ ਨੌਜਵਾਨਾਂ ਨੂੰ ਯੂਥ ਅਕਾਲੀ ਦਲ 'ਚ ਰਾਜੂ ਖੰਨਾ ਨੇ ਦਿੱਤੇ ਵੱਡੇ ਮਾਣ-ਝਿੰਜਰ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਪਿਛਲੀ ਦਿਨੀਂ ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਕੀਤਾ ਗਿਆ, ...

ਪੂਰੀ ਖ਼ਬਰ »

ਐਡਵੋਕੇਟ ਸਾਊ ਨੇ ਯੂਥ ਅਕਾਲੀ ਦਲ ਦਾ ਮੁੱਖ ਬੁਲਾਰਾ ਬਣਨ ਤੇ ਰਾਜੂ ਖੰਨਾ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਨਵ-ਨਿਯੁਕਤ ਮੁੱਖ ਬੁਲਾਰੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਗ੍ਰਹਿ ਵਿਖੇ ਜਾ ਕੇ ਧੰਨਵਾਦ ਕੀਤਾ ...

ਪੂਰੀ ਖ਼ਬਰ »

ਭੱਟੀ ਵਲੋਂ ਗੁਰੂ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਪਿੰਡਾਂ ਚ ਨੁੱਕੜ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 14 ਅਪ੍ਰੈਲ (ਅਰੁਣ ਆਹੂਜਾ, ਨਿਰਭੈ ਸਿੰਘ)-ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਘਰ-ਘਰ ਪਹੁੰਚਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਤੋਂ ਸਤਰਕ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕ ਇਸ ਵਾਰ ਪੰਜਾਬ ਦੇ ...

ਪੂਰੀ ਖ਼ਬਰ »

ਸਰਹਿੰਦ ਵਿਖੇ ਪੰਜਾਬੀ ਏਕਤਾ ਪਾਰਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਪੰਜਾਬੀ ਏਕਤਾ ਪਾਰਟੀ ਦੀ ਇਕ ਮੀਟਿੰਗ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਹੋਈ | ਇਸ ਮੌਕੇ ਪੀ.ਡੀ.ਏ ਦੇ ਸਾਂਝੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਜਗਨ ਨਾਥ ਪੱਪੂ ਦੀ ਅਗਵਾਈ 'ਚ ਲਾਡਪੁਰ 'ਚ ਸਮਾਗਮ

ਅਮਲੋਹ, 14 ਅਪ੍ਰੈਲ (ਰਾਮ ਸ਼ਰਨ ਸੂਦ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ ਕਿਉਂਕਿ ਵਿਰੋਧੀ ਪਾਰਟੀਆਂ ਪਾਸ ਲੋਕਾਂ ਵਿਚ ਜਾਣ ਲਈ ਕੋਈ ਵੀ ਠੋਸ ...

ਪੂਰੀ ਖ਼ਬਰ »

ਬੈਂਸ ਵਲੋਂ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿਚ ਚੋਣ ਪ੍ਰਚਾਰ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 14 ਅਪ੍ਰੈਲ (ਅਰੁਣ ਆਹੂਜਾ, ਨਿਰਭੈ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਇਨਸਾਫ਼ ਪਾਰਟੀ, ਬਹੁਜਨ ਸਮਾਜ ਪਾਰਟੀ, ਪੰਜਾਬ ਏਕਤਾ ਪਾਰਟੀ, ਸੀ.ਪੀ.ਆਈ. ਪਾਰਟੀ, ਪੰਜਾਬ ਮੰਚ ਅਤੇ ਸੰਘਰਸ਼ ਕਰਤਾ ਹੋਂਦ ਚਿੱਲੜ ਦੇ ਸਰਬ ਸਾਂਝੇ ...

ਪੂਰੀ ਖ਼ਬਰ »

ਚੁੰਨ੍ਹੀ ਵਿਖੇ 'ਕੈਰੀਅਰ ਗਾਈਡੈਂਸ ਅਤੇ ਕਾਊਾਸਲਿੰਗ' ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਚੁੰਨ੍ਹੀ,14 ਅਪ੍ਰੈਲ (ਗੁਰਪ੍ਰੀਤ ਸਿੰਘ ਬਿਲਿੰਗ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ 'ਕੈਰੀਅਰ ਗਾਈਡੈਂਸ ਅਤੇ ਕਾਊਾਸਲਿੰਗ' ਵਿਸ਼ੇ ਤੇ ਵਰਕਸ਼ਾਪ ਲਗਾਈ ਗਈ | ਜਿਸ 'ਚ ਰਾਹੁਲ ਵੋਹਰਾ ਯੂਥ ਪ੍ਰੋਫੈਸ਼ਨਲ ਅਫ਼ਸਰ ਮਨਿਸਟਰੀ ਆਫ਼ ਲੇਬਰ ਐਾਡ ਇੰਮਪਲੌਇਮੈਂਟ, ...

ਪੂਰੀ ਖ਼ਬਰ »

ਕਾਂਗਰਸ ਐਸ.ਸੀ ਵਿੰਗ ਵਲੋਂ ਡਾ. ਬੀ.ਆਰ.ਅੰਬੇਡਕਰ ਦੇ 128 ਵੇਂ ਜਨਮ ਦਿਵਸ ਮੌਕੇ ਸਮਾਗਮ

ਨੋਗਾਵਾਂ, 14 ਅਪ੍ਰੈਲ (ਰਵਿੰਦਰ ਮੌਦਗਿਲ)-ਬਲਾਕ ਕਾਂਗਰਸ ਐਸ.ਸੀ ਵਿੰਗ ਬਸੀ ਪਠਾਣਾ ਵਲੋਂ ਡਾ. ਬੀ.ਆਰ.ਅੰਬੇਡਕਰ ਦੇ 128 ਵੇਂ ਜਨਮ ਦਿਵਸ ਮੌਕੇ ਪ੍ਰਧਾਨ ਬਲਵੀਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਵਿਸਾਖੀ ਦੇ ਦਿਹਾੜੇ ਮੌਕੇ 40 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਜਖ਼ਵਾਲੀ, 14 ਅਪ੍ਰੈਲ (ਨਿਰਭੈ ਸਿੰਘ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਨੌਲੱਖਾ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਭਾਈ ...

ਪੂਰੀ ਖ਼ਬਰ »

ਸਾਬਕਾ ਸਾਂਸਦ ਬੀਬੀ ਸਤਵਿੰਦਰ ਕੌਰ ਧਾਲੀਵਾਲ ਨੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਨੇ ਆਪਣੇ ਪੋਤਰੇ ਦਿਵਰਾਜ ਇੰਦਰ ਸਿੰਘ ਧਾਲੀਵਾਲ ਦੇ ਜਨਮ ਦਿਹਾੜੇ ਨੂੰ ਮੁੱਖ ਰੱਖ ਕੇ ਪਿੰਡ ਫ਼ਤਿਹਪੁਰ ਅਰਾਈਆਂ ਵਿਚ ਅੱਜ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ | ...

ਪੂਰੀ ਖ਼ਬਰ »

ਸ੍ਰੀ ਸੀਤਲਾ ਮਾਤਾ ਮੰਦਰ ਕਮੇਟੀ ਨੇ ਮਾਨਗੜ੍ਹ 'ਚ ਅੱਠਵਾਂ ਜਾਗਰਣ ਕਰਵਾਇਆ

ਅਮਲੋਹ, 14 ਅਪ੍ਰੈਲ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ੍ਰੀ ਸੀਤਲਾ ਮਾਤਾ ਮੰਦਿਰ ਕਮੇਟੀ ਮਾਨਗੜ੍ਹ, ਗ੍ਰਾਮ ਪੰਚਾਇਤ ਮਾਨਗੜ੍ਹ ਅਤੇ ਇਲਾਕੇ ਦੀ ਸੰਗਤ ਵਲੋਂ 13 ਅਪ੍ਰੈਲ ਦੀ ਰਾਤ ਨੂੰ ਪਿੰਡ ਮਾਨਗੜ੍ਹ ਵਿਚ ਅੱਠਵਾਂ ਮਾਤਾ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਡਾ. ਅੰਬੇਡਕਰ ਸੋਸ਼ਲ ਸੁਸਾਇਟੀ ਨੇ ਸਕੂਲ ਨੂੰ ਦਿੱਤੇ ਪੱਖੇ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ ਡਾ. ਅੰਬੇਡਕਰ ਸੋਸ਼ਲ ਸੁਸਾਇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਰਜੇਸ਼ ਮਨਚੰਦਾ ਦੀ ਅਗਵਾਈ 'ਚ ਮਾਤਾ ਗੁਜਰੀ ਸਰਕਾਰੀ ਸੈਕੰਡਰੀ ਸਕੂਲ ਫ਼ਤਹਿਗੜ੍ਹ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਾ ਵਲੋਂ ਹਿਮਾਚਲ ਪ੍ਰਦੇਸ਼ ਦੀ ਵਿੱਦਿਅਕ ਯਾਤਰਾ

ਫ਼ਤਿਹਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਦੇ ਬੀ.ਕਾਮ (ਆਨਰਜ਼) ਅਤੇ ਬੀ.ਕਾਮ ਭਾਗ ਤੀਜਾ ਦੇ ਤਕਰੀਬਨ 50 ਵਿਦਿਆਰਥੀਆਂ ਨੇ ਭਾਰਤ ਦੇਸ਼ ਦੇ ਆਰਟਿਸਟ ਕਾਲੋਨੀ ਦੇ ਨਾਂ ਤੋਂ ਮਸ਼ਹੂਰ ਅੰਦਰੇਟਾ ਦਾ ਵਿੱਦਿਅਕ ਦੌਰਾ ਕੀਤਾ ਅਤੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ ਕਰਵਾਏ

ਸੰਘੋਲ, 14 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਲੁਹਾਰ ਮਾਜਰਾ ਖ਼ੁਰਦ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਮੀਤ ਪ੍ਰਧਾਨ ਬਲਾਕ ਕਾਂਗਰਸ ਨੇ ਦੱਸਿਆ ਕਿ ਬੱਚਿਆਂ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ ਵਿਖੇ ਵਿਸਾਖੀ ਮੌਕੇ ਧਾਰਮਿਕ ਸਮਾਗਮ

ਬਸੀ ਪਠਾਣਾ, 14 ਅਪੈ੍ਰਲ (ਗੁਰਬਚਨ ਸਿੰਘ ਰੁਪਾਲ, ਗੌਤਮ)-ਜੀਵਨ ਦਾ ਸਹੀ ਉਦੇਸ਼ ਜਾਣਨ ਲਈ ਸਾਨੂੰ ਗੁਰੂ ਦੀ ਸ਼ਰਨ ਵਿਚ ਜ਼ਰੂਰ ਜਾਣਾ ਪਵੇਗਾ ਕਿਉਂਕਿ ਗੁਰੂ ਹੀ ਸਾਡੇ ਅੰਦਰਲੇ ਅਗਿਆਨ ਰੂਪੀ ਹਨੇਰੇ ਨੂੰ ਗਿਆ ਦੇ ਪ੍ਰਕਾਸ਼ ਨਾਲ ਦੂਰ ਕਰ ਸਕਦੇ ਹਨ | ਇਹ ਪ੍ਰਵਚਨ ਮਹੰਤ ...

ਪੂਰੀ ਖ਼ਬਰ »

ਬਸੀ ਪਠਾਣਾ 'ਚ ਰਾਮਨੌਮੀ ਦਾ ਤਿਉਹਾਰ ਰਵਾਇਤੀ ਸ਼ਰਧਾ ਨਾਲ ਮਨਾਇਆ

ਬਸੀ ਪਠਾਣਾ, 14 ਅਪੈ੍ਰਲ (ਗੁਰਬਚਨ ਸਿੰਘ ਰੁਪਾਲ, ਗੌਤਮ)-ਇਸ ਖੇਤਰ ਵਿਚ ਵਿਸਾਖੀ ਤੇ ਰਾਮਨੌਮੀ ਦੇ ਤਿਉਹਾਰ ਰਵਾਇਤੀ ਸ਼ਰਧਾ ਅਤੇ ਪ੍ਰੇਮ ਸਹਿਤ ਮਨਾਏ ਗਏ ¢ ਮੰਦਿਰਾਂ ਵਿਚ ਰੱਖੇ ਗਏ ਸ੍ਰੀ ਰਾਮਾਇਣ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਭੰਡਾਰੇ ਵਰਤਾਏ ਗਏ | ਪ੍ਰਾਚੀਨ ਸ੍ਰੀ ...

ਪੂਰੀ ਖ਼ਬਰ »

ਵਿਸਾਖੀ ਅਤੇ ਖ਼ਾਲਸੇ ਦਾ ਸਾਜਨਾ ਦਿਵਸ ਮਨਾਇਆ

ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਕਰਵਾਏ ਦਸਤਾਰਬੰਦੀ ਮੁਕਾਬਲੇ ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਖ਼ਾਲਸਾ ...

ਪੂਰੀ ਖ਼ਬਰ »

ਕਿਸਾਨ ਮੰਚ ਸੋਸ਼ਲ ਵੈੱਲਫੇਅਰ ਕਲੱਬ ਦੀ ਬੈਠਕ

ਭਾਦਸੋਂ, 14 ਅਪ੍ਰੈਲ (ਪ੍ਰਦੀਪ ਦੰਦਰਾਲਾ)-ਕਿਸਾਨ ਮੰਚ ਸੋਸ਼ਲ ਵੈਲਫੇਅਰ ਕਲੱਬ ਭਾਦਸੋਂ ਦੀ ਮਹੀਨਾਵਾਰ ਬੈਠਕ ਕਲੱਬ ਦੇ ਸਰਪ੍ਰਸਤ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਵਿਚ ਚੇਅਰਮੈਨ ਸੁਖਵੀਰ ਸਿੰਘ ਪੰਧੇਰ ਦੇ ਗ੍ਰਹਿ ਚਹਿਲ ਵਿਖੇ ਕੀਤੀ ਗਈ | ਜਿਸ ਵਿਚ ਪੰਜਾਬ ਦੀ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਕਰਵਾਇਆ ਕੀਰਤਨ ਦਰਬਾਰ

ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਬਲਜਿੰਦਰ ਸਿੰਘ)-ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਖ਼ਾਲਸਾ ਸਾਜਨਾ ਦਿਵਸ ਮੌਕੇ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਵਿਖੇ ਵਿਸਾਖੀ ਧੂਮ ਧਾਮ ਨਾਲ ਮਨਾਈ

ਖਮਾਣੋਂ, 14 ਅਪ੍ਰੈਲ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਹਿੰਦੂਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ

ਚੁੰਨ੍ਹੀ, 14 ਅਪ੍ਰੈਲ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਹਿੰਦੂਪੁਰ ਵਿਖੇ ਸਾਂਝੇ ਤੌਰ ਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਵਲੋਂ ਗਿੱਧਾ, ਭੰਗੜਾ, ਸਕਿੱਟ, ਗੀਤ, ਕਵਿਤਾ ਅਤੇ ਲੋਕ ਗੀਤ ਆਦਿ ਪੇਸ਼ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਫਾਇਰ ਸਟੇਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਫਾਇਰ ਸੇਫ਼ਟੀ ਸਪਤਾਹ ਦੀ ਸ਼ੁਰੂਆਤ

ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਮੁਕੇਸ਼ ਘਈ)-ਫਾਇਰ ਬਿ੍ਗੇਡ ਮੰਡੀ ਗੋਬਿੰਦਗੜ੍ਹ ਵਲੋਂ ਡਾਇਰੈਕਟਰ ਸਥਾਨਕ ਸਰਕਾਰ ਅਤੇ ਸਿਵਲ ਡਿਫੈਂਸ ਮਨਿਸਟਰੀ ਆਫ਼ ਹੋਮ ਅਫੇਅਰਜ਼ ਦੇ ਨਿਰਦੇਸ਼ਾਂ ਅਨੁਸਾਰ ਫਾਇਰ ਸੇਫ਼ਟੀ ਹਫ਼ਤਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਜ਼ਿਲੇ੍ਹ ਭਰ 'ਚ ਵੱਖ-ਵੱਖ ਸਥਾਨਾਂ ਤੇ ਮਨਾਇਆ ਅੰਬੇਡਕਰ ਦਾ ਪ੍ਰੀਨਿਰਮਾਣ ਦਿਵਸ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਭੂਸ਼ਨ ਸੂਦ)-ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਪ੍ਰੀਨਿਰਮਾਣ ਦਿਵਸ ਸਮਾਜ ਸੇਵੀ ਸੰਸਥਾਵਾਂ ਵਲੋਂ ਬਹੁਤ ਹੀ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿੱਥੇ ਕੁਝ ਸੰਸਥਾਵਾਂ ਨੇ ਭਾਸ਼ਣ ਮੁਕਾਬਲੇ ਕਰਵਾਏ, ਉੱਥੇ ਹੀ ਬਹੁਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX