ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 2 hours ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  about 2 hours ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 3 hours ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 3 hours ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 3 hours ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 3 hours ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 4 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 3 hours ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 5 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 5 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 5 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 5 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 3 hours ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 minute ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 7 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 7 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 7 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 8 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 8 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 8 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 8 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 9 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 9 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 9 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 10 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 10 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 10 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 11 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 11 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 11 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 12 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 12 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 13 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 14 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  about 1 hour ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  36 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551
ਿਵਚਾਰ ਪ੍ਰਵਾਹ: ਕੁਦਰਤ ਨਾਲ ਸਬੰਧ ਜੋੜਨ ਤੋਂ ਬਿਨਾਂ ਕੋਈ ਸਿੱਖਿਆ ਪੂਰੀ ਨਹੀਂ ਹੁੰਦੀ। -ਰਬਿੰਦਰ ਨਾਥ ਟੈਗੋਰ

ਫਾਜ਼ਿਲਕਾ / ਅਬੋਹਰ

ਮਾਤਾ ਗੁਜਰੀ ਪਬਲਿਕ ਸਕੂਲ ਤੇ ਗੁਰੂ ਆਤਮਾ ਵੱਲਭ ਜੈਨ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਤੇ ਸਭਿਆਚਾਰ ਨਾਲ ਜੋੜ ਕੇ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ | ਇਸ ਦੇ ਚੱਲਦੇ ਹੀ ਬੀਤੇ ਦਿਨੀਂ ਸਕੂਲ ਵਿਖੇ ਪੰਜਾਬੀਆਂ ਦਾ ਪ੍ਰਸਿੱਧ ਤਿਉਹਾਰ ਵਿਸਾਖੀ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾ ਕੇ ਕੀਤੀ ਗਈ | ਉਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਗਿੱਧਾ ਭੰਗੜਾ ਅਤੇ ਪੰਜਾਬੀ ਗੀਤਾਂ ਦੀ ਧੁਨਾਂ 'ਤੇ ਡਾਂਸ ਕਰਕੇ ਸਭ ਦਾ ਮਨ ਮੋਹ ਲਿਆ | ਪੰਜਾਬੀ ਪਹਿਰਾਵੇ ਵਿਚ ਵਿਦਿਆਰਥੀ ਆਪਣੇ ਕਲਚਰ ਨੂੰ ਦਰਸਾਉਂਦੇ ਦਿਖਾਈ ਦੇ ਰਹੇ ਸਨ | ਸਕੂਲ ਪਿ੍ੰਸੀਪਲ ਮੈਡਮ ਪਰਵਿੰਦਰਜੀਤ ਕੌਰ ਨੇ ਵਿਦਿਆਰਥੀਆ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਇਸ ਤਿਉਹਾਰ ਨੂੰ ਖ਼ੁਸ਼ੀਆਂ ਨਾਲ ਮਨਾਉਣ ਦਾ ਸੁਨੇਹਾ ਦਿੱਤਾ | ਵਾਈਸ ਪਿ੍ੰਸੀਪਲ ਮੈਡਮ ਅਨੁਪ੍ਰੀਤ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਤਿਉਹਾਰ ਮਨਾਉਣਾ ਸਮੇਂ ਦੀ ਮੰਗ ਹੈ |
ਗੁਰੂ ਆਤਮ ਵੱਲਭ ਜੈਨ ਸਕੂਲ ਚੁਵਾੜਿਆਵਾਲੀ 'ਚ ਵਿਸਾਖੀ
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਗੁਰੂ ਆਤਮ ਵੱਲਭ ਜੈਨ ਆਦਰਸ਼ ਵਿਦਿਆਲਿਆ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਐਸ.ਕੇ.ਡੋਗਰਾ ਦੀ ਅਗਵਾਈ ਹੇਠ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੈਡਮ ਜੋਤੀ ਨਾਰੰਗ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਦਿਨ ਸਿੱਖ ਧਰਮ ਦੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ ਅਤੇ ਨਾਟਕ ਪੇਸ਼ ਕੀਤੇ ਗਏ ਅਤੇ ਪੰਜਵੀਂ ਜਮਾਤ ਦੀ ਵੰਸ਼ਿਕਾਂ ਅਤੇ ਰਮਨਦੀਪ ਸੰਧੂ ਵਲੋਂ ਸੋਲੋ ਡਾਂਸ ਪੇਸ਼ ਕੀਤਾ ਗਿਆ |

ਖ਼ਾਲਸਾ ਅਕੈਡਮੀ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਗਤਕਾ ਖੇਡ 'ਚ ਮਾਰੀਆਂ ਮੱਲਾਂ

ਗੁਰੂਹਰਸਹਾਏ, 14 ਅਪ੍ਰੈਲ (ਸੰਧੂ)- ਪੰਜਾਬ ਰਾਜ ਸਕੂਲ ਖੇਡਾਂ ਗਤਕਾ 'ਚ ਸਥਾਨਕ ਸ਼ਹਿਰ ਦੀ ਨਿਊ ਅਕਾਲ ਸਹਾਏ ਖ਼ਾਲਸਾ ਅਕੈਡਮੀ ਦੇ ਖਿਡਾਰੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਸਟੇਟ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ 19 ਅਧੀਨ ਸਿੰਗਲ ਸੋਟੀ 'ਚ ਯੁਵਰਾਜ ...

ਪੂਰੀ ਖ਼ਬਰ »

ਕੈਂਟਰ ਹੇਠ ਆ ਕੇ ਨੌਜਵਾਨ ਦੀ ਮੌਤ

ਅਬੋਹਰ, 14 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਕਿੱਲਿ•ਆਂਵਾਲੀ ਰੋਡ 'ਤੇ ਸਥਿਤ ਇਕ ਦੁੱਧ ਵਾਲੀ ਫ਼ੈਕਟਰੀ ਵਿਚ ਕੈਂਟਰ ਹੇਠ ਆ ਕੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਕੈਂਟਰ ਦੇ ਸਹਿ ਚਾਲਕ ਸ਼ਾਮ ਲਾਲ ਪੁੱਤਰ ਅਸੀਸ ਪਾਲ (25) ਵਾਸੀ ...

ਪੂਰੀ ਖ਼ਬਰ »

ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ

ਫ਼ਾਜ਼ਿਲਕਾ, 14 ਅਪ੍ਰੈਲ (ਅਮਰਜੀਤ ਸ਼ਰਮਾ)-ਗਜ਼ਟਿਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਨੂੰ ੂ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)-ਸਥਾਨਕ ਜਨਤਾ ਭਵਨ ਵਿਚ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਵਲੋਂ 25ਵਾਂ ਅੱਖਾਂ ਦਾ ਮੁਫਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਐਸ.ਏ.ਪੀ ਸਿੰਘ ਘੁਮਾਨ ਮੈਨੇਜਿੰਗ ਸੈਂਟਰਲ ਸਹਿਕਾਰੀ ਬੈਂਕ ਨੇ ਕੀਤਾ | ਇਸ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮਾਸਿਕ ਮਿਲਣੀ

ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)-ਸਾਹਿਤ ਸਭਾ ਦੀ ਮਾਸਿਕ ਮੀਟਿੰਗ ਸਥਾਨਕ ਬਾਹਮਣੀ ਵਾਲਾ ਰੋਡ 'ਤੇ ਸਥਿਤ ਇਕ ਕਾਲਜ ਬਲਬੀਰ ਸਿੰਘ ਰਹੇਜਾ ਦੀ ਪ੍ਰਧਾਨਗੀ ਅਤੇ ਗੁਰਬਖ਼ਸ਼ ਸਿੰਘ ਖੁਰਾਣਾ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ 'ਚ ਸਾਹਿਤਕਾਰਾਂ ਦੁਆਰਾ ਜਲਿਆਂ ਵਾਲਾ ...

ਪੂਰੀ ਖ਼ਬਰ »

ਡੇਰਾ ਹਿਸਾਨ ਵਾਲਾ ਵਿਖੇ ਵਿਸਾਖੀ ਮੇਲਾ ਮਨਾਇਆ

ਜਲਾਲਾਬਾਦ, 14 ਅਪ੍ਰੈਲ (ਜਤਿੰਦਰ ਪਾਲ ਸਿੰਘ)-ਖ਼ਾਲਸਾ ਸਾਜਨਾ ਦਿਵਸ ਅਤੇ ਕਣਕ ਦੀ ਫ਼ਸਲ ਪੱਕਣ 'ਤੇ ਪੰਜਾਬੀਆਂ ਵਲੋਂ ਮਨਾਇਆ ਜਾਂਦਾ ਵਿਸਾਖੀ ਦਾ ਤਿਉਹਾਰ ਹਲਕੇ ਵਿਚ ਕਈ ਥਾਵਾਂ 'ਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼ਹਿਰ ਦੇ ਨੇੜੇ ਪਿੰਡ ਹਿਸਾਨ ਵਾਲਾ ਵਿਖੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਔਰਤਾਂ ਸਮੇਤ 5 ਜ਼ਖ਼ਮੀ

ਫ਼ਾਜ਼ਿਲਕਾ, 14 ਅਪ੍ਰੈਲ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਢਾਣੀ ਮੁਨਸ਼ੀ ਰਾਮ ਨੇੜੇ ਦੋ ਕਾਰਾਂ ਦੀ ਆਹਮਣੇ ਸਾਹਮਣੇ ਹੋਈ ਟੱਕਰ ਵਿਚ ਪੰਜ ਜਣਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ਼ ਸੰਦੀਪ ...

ਪੂਰੀ ਖ਼ਬਰ »

ਜਲਾਲਾਬਾਦ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ

ਜਲਾਲਾਬਾਦ, 14 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਆਮਦ ਸ਼ੁਰੂ ਹੋਈ | ਅੱਜ ਪਹਿਲੀ ਢੇਰੀ ਜੀ ਜੀ ਕਮਿਸ਼ਨ ਏਜੰਟ 'ਤੇ ਪਹੰੁਚੀ | ਪਹਿਲੀ ਢੇਰੀ ਲੈ ਕੇ ਪਹੁੰਚੇ ਕਿਸਾਨ ਗੁਰਚਰਨ ਸਿੰਘ ਪੁੱਤਰ ਬੁੜ ਸਿੰਘ ਪਿੰਡ ਹੱਡੀ ਵਾਲਾ ਤੋਂ ਆਪਣੀ ਫ਼ਸਲ ਲੈ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਹੋਈਆਂ ਲੜਾਈਆਂ -3 ਔਰਤਾਂ ਸਣੇ 8 ਜ਼ਖ਼ਮੀ

ਜਲਾਲਾਬਾਦ, 14 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦੇ ਨੇੜੇ ਪੈਂਦੇ ਪਿੰਡਾਂ ਵਿਚ ਵੱਖ-ਵੱਖ ਹੋਈਆਂ ਲੜਾਈਆਂ ਵਿਚ ਤਿੰਨ ਔਰਤਾਂ ਸਣੇ ਅੱਠ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜੇਰੇ ਇਲਾਜ ਹਨ | ...

ਪੂਰੀ ਖ਼ਬਰ »

ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਨਹੀਂ ਕਰਦੇ ਮਨੁੱਖੀ ਅਧਿਕਾਰਾਂ ਦੀ ਪ੍ਰਵਾਹ

ਜਲਾਲਾਬਾਦ, 14 ਅਪ੍ਰੈਲ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਵਿਖੇ ਦੋ ਧਿਰਾਂ ਵਲੋਂ ਇੱਕ ਦੂਸਰੇ ਦੇ ਿਖ਼ਲਾਫ਼ ਦਰਖਾਸਤਾਂ ਦਿੱਤੀਆਂ ਗਈਆਂ ਸਨ ਪਰ ਤਫ਼ਤੀਸ਼ੀ ਅਫ਼ਸਰ ਥਾਣਾ ਸਿਟੀ ਦੇ ਐਸ. ਆਈ. ਓਮ ਪ੍ਰਕਾਸ਼ ਨੇ ਵਰਦੀ ਦਾ ਰੋਹਬ ਦਿਖਾਉਂਦੇ ਹੋਏ ਇਕ ਧਿਰ ਤੋਂ ...

ਪੂਰੀ ਖ਼ਬਰ »

ਚੋਰੀ ਕੀਤੇ ਮੋਟਰਸਾਈਕਲ ਸਮੇਤ ਇਕ ਕਾਬੂ

ਅਬੋਹਰ, 14 ਅਪ੍ਰੈਲ (ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਆਤਮਾ ਰਾਮ ਸਮੇਤ ਪੁਲਿਸ ਪਾਰਟੀ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਸੰਨੀ ਉਰਫ਼ ਰਜਿੰਦਰ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਅਬੋਹਰ, 14 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਗਜ਼ਟਿਡ-ਨਾਨ ਗਜ਼ਟਿਡ, ਐੱਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਸਮਾਰੋਹ ਦੀ ਪ੍ਰਧਾਨਗੀ ਡਾ: ਜਸਪਾਲ ਸਿੰਘ ਭੱਟੀ ਡਿਪਟੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 25 ਨੂੰ ਦੇਣਗੇ ਜਾਖੜ ਿਖ਼ਲਾਫ਼ ਧਰਨਾ-ਖੰਨਾ * ਮਾਮਲਾ ਸਿਆਸੀ ਆਧਾਰ 'ਤੇ ਕਰਵਾਈਆਂ ਬਦਲੀਆਂ ਦਾ

ਗੁਰਦਾਸਪੁਰ, 14 ਅਪ੍ਰੈਲ (ਗੁਰਪ੍ਰਤਾਪ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫਾਰਮ ਪੰਜਾਬ ਦੀ ਮੀਟਿੰਗ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੀ ਕਾਰਵਾਈ ਪ੍ਰੈਸ ਨੰੂ ਜਾਰੀ ਕਰਦਿਆਂ ਖੰਨਾ ਨੇ ਦੱਸਿਆ ਕਿ ਸੁਨੀਲ ਜਾਖੜ ਜੋ ਦੂਸਰੀ ਵਾਰ ਹਲਕਾ ...

ਪੂਰੀ ਖ਼ਬਰ »

ਪੌਣੇ 4 ਕਰੋੜ ਦੀ ਹੈਰੋਇਨ ਸਮੇਤ ਕਾਰ ਸਵਾਰ ਕਾਬੂ

ਫ਼ਿਰੋਜ਼ਪੁਰ, 14 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਅਧੀਨ ਅੱਡਾ ਖਾਈ ਲਾਗਿਓਾ ਇਕ ਆਲਟੋ ਕਾਰ ਨੂੰ ਸ਼ੱਕ ਦੀ ਬਿਨਾਅ 'ਤੇ ਰੋਕਿਆ ਤਾਂ ਉਸ ਵਿਚੋਂ 750 ਗ੍ਰਾਮ ਹੈਰੋਇਨ ਅਤੇ 17 ਹਜ਼ਾਰ 20 ...

ਪੂਰੀ ਖ਼ਬਰ »

ਪਿੰਡ ਉਸਮਾਨ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਚੋਰੀ

ਫ਼ਿਰੋਜ਼ਪੁਰ, 14 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਉਸਮਾਨ ਵਾਲਾ ਅੰਦਰ ਸਥਿਤ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਅਗਿਆਤ ਚੋਰਾਂ ਨੇ ਇਨਵਰਟਰ, ਬੈਟਰਾ, ਨਗਦ ਰਾਸ਼ੀ ਅਤੇ ਇਕ ਡੀ.ਵੀ.ਆਰ ਚੁਰਾ ਲਿਆ ਹੈ | ਸਬ ਇੰਸਪੈਕਟਰ ...

ਪੂਰੀ ਖ਼ਬਰ »

ਬਿਜਲੀ ਕਾਮੇ 25 ਨੂੰ ਸੁਨੀਲ ਜਾਖੜ ਦੇ ਿਖ਼ਲਾਫ਼ ਗੁਰਦਾਸਪੁਰ ਵਿਖੇ ਧਰਨਾ ਤੇ ਮੁਜ਼ਾਹਰਾ ਕਰਨਗੇ

ਅਬੋਹਰ, 14 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਕੋਟਕਪੂਰਾ ਜ਼ੋਨਲ ਕਮੇਟੀ ਬਠਿੰਡਾ ਦੀ ਮੀਟਿੰਗ ਪ੍ਰਧਾਨ ਪ੍ਰੀਤਮ ਸਿੰਘ ਪਿੰਡੀ ਦੀ ਅਗਵਾਈ ਵਿਚ ਰੱਖੀ ਗਈ | ਜਿਸ ਵਿਚ ਸਾਂਝਾ ਫੋਰਮ ਪੰਜਾਬ ਵਲੋਂ 25 ਅਪ੍ਰੈਲ ਨੂੰ ਜਾਖੜ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਵਿਖੇ ਧਰਨਾ ...

ਪੂਰੀ ਖ਼ਬਰ »

ਵਣ ਤੇ ਜੰਗਲੀ ਵਿਭਾਗ ਨੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਨੂੰ ਕਾਬੂ ਕਰਨ ਲਈ ਮੰਗੇ ਸੁਝਾਅ

ਸੀਤੋ ਗੁੰਨੋ, 14 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਵਣ ਅਤੇ ਜੰਗਲੀ ਵਿਭਾਗ ਦੀ ਟੀਮ ਵਲੋਂ ਅਬੋਹਰ ਸੈਂਚੁਰੀ ਏਰੀਏ ਅਤੇ ਕਮਿਊਨਿਟੀ ਰਿਜ਼ਰਵ ਏਰੀਏ ਵਿਚ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਤੋਂ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਨੂੰ ਕਾਬੂ ਕਰਨ ਸਬੰਧੀ ਸੁਝਾਅ ਮੰਗੇ ...

ਪੂਰੀ ਖ਼ਬਰ »

ਸਰਵਿਸ ਰੋਡ ਨੂੰ ਲੈ ਕੇ ਡੀ.ਸੀ. ਵਲੋਂ ਸ੍ਰੀ ਮੁਕਤਸਰ ਸਾਹਿਬ ਰੋਡ ਦੇ ਬਾਸ਼ਿੰਦਿਆਂ ਨਾਲ ਮੀਟਿੰਗ

ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਬਣੇ ਸਰਵਿਸ ਰੋਡ ਨੂੰ ਲੈ ਕੇ ਠੇਕੇਦਾਰ ਅਤੇ ਪਬਲਿਕ ਵਿਚਾਲੇ ਚੱਲ ਰਹੇ ਰੇੜਕੇ ਨੂੰ ਖਤਮ ਕਰਨ ਲਈ ਡਿਪਟੀ ਕਮਿਸ਼ਨਰ ਜਲਾਲਾਬਾਦ ਦੀ ਚਾਂਦੀ ਰਾਮ ਧਰਮਸ਼ਾਲਾ ਵਿਚ ਪਹੁੰਚੇ | ਇਸ ਮੌਕੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਅਨਾਜ ਮੰਡੀ 'ਚ ਪਿੰਡ ਕੇਰੀਆਂ ਤੋਂ ਪੁੱਜੀ ਪਹਿਲੀ ਕਣਕ ਦੀ ਢੇਰੀ

ਫ਼ਾਜ਼ਿਲਕਾ, 14 ਅਪ੍ਰੈਲ (ਅਮਰਜੀਤ ਸ਼ਰਮਾ)-ਹਾੜੀ ਦੀ ਮੁੱਖ ਫ਼ਸਲ ਕਣਕ ਦੀ ਆਮਦ ਮਾਲਵੇ ਦੀ ਪ੍ਰਸਿੱਧ ਫ਼ਾਜ਼ਿਲਕਾ ਅਨਾਜ ਮੰਡੀ ਵਿਚ ਸ਼ੁਰੂ ਹੋ ਗਈ ਹੈ | ਫ਼ਾਜ਼ਿਲਕਾ ਮੁੱਖ ਅਨਾਜ ਮੰਡੀ ਵਿਚ ਪਹਿਲੀ ਕਣਕ ਦੀ ਢੇਰੀ ਮੈ. ਪੂਰਨ ਚੰਦ ਰਮੇਸ਼ ਕੁਮਾਰ ਦੀ ਦੁਕਾਨ 'ਤੇ ਪੁੱਜੀ ਹੈ ...

ਪੂਰੀ ਖ਼ਬਰ »

ਸਾਈਾ ਮੰਦਰ 'ਚ ਸਾਈਾ ਦੀ ਹੋਈ ਮੂਰਤੀ ਸਥਾਪਨਾ- ਮੂਰਤੀ ਦੀ ਸੇਵਾ ਕੀਰਤੀ ਜੈਨ ਜਲੰਧਰ ਵਾਲਿਆਂ ਨੇ ਕੀਤੀ

ਜਲਾਲਾਬਾਦ, 14 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸਰਕੁਲਰ ਸੜਕ 'ਤੇ ਮੱਛਰ ਕਾਲੋਨੀ ਵਿਚ ਸਥਿਤ ਸਾਈਾ ਮੰਦਰ ਵਿਖੇ ਸਾਈਾ ਬਾਬਾ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਮਾਲਾ ਰਾਮਪੁਰਾ ਦੇ ਦੁਰਗਾ ਮੰਦਰ ਵਿਖੇ ਵਿਸ਼ਾਲ ਜਾਗਰਣ ਕਰਵਾਇਆ

ਸੀਤੋ ਗੁੰਨੋ, 14 ਅਪ੍ਰੈਲ (ਬਲਜਿੰਦਰ ਸਿੰਘ ਭਿੰਦਾ)-ਰਾਜਸਥਾਨ ਦੇ ਪਿੰਡ ਮਾਲਾ ਰਾਮਪੁਰਾ ਅਤੇ ਬਜੀਦਪੁਰ ਭੋਮਾ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਅਤੇ ਦੁਰਗਾ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਨਰਾਤਿਆਂ ਦੇ ਸਬੰਧ ਵਿਚ ਵਿਸ਼ਾਲ ਜਾਗਰਣ ਮਾਲਾ ਰਾਮਪੁਰਾ ਦੇ ਦੁਰਗਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਰਾਇਲ ਸਿਟੀ ਦਾ ਦੌਰਾ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬਚਪਨ ਪਲੇ ਵੇ ਸਕੂਲ ਦੇ ਵਿਦਿਆਰਥੀਆਾ ਨੂੰ ਰਾਇਲ ਸਿਟੀ ਦਾ ਦੌਰਾ ਕਰਵਾਇਆ ਗਿਆ¢ ਇਹ ਦੌਰਾ ਵਿਦਿਆਰਥੀਆਾ ਅੰਦਰ ਆਲ਼ੇ ਦੁਆਲੇ ਨੂੰ ਜਾਣਨ ਪ੍ਰਤੀ ਜਗਿਆਸਾ ਪੈਦਾ ਕਰਨ ਲਈ ਕਰਵਾਇਆ ਗਿਆ¢ ਇਸ ਸਬੰਧੀ ਪਿੰ੍ਰਸੀਪਲ ਨੇ ...

ਪੂਰੀ ਖ਼ਬਰ »

ਖ਼ਾਲਸੇ ਦੇ ਸਾਜਨਾ ਦਿਵਸ ਦੀ ਖ਼ੁਸ਼ੀ 'ਚ ਸਮਾਗਮ

ਸੀਤੋ ਗੁੰਨੋ, 14 ਅਪ੍ਰੈਲ (ਬਲਜਿੰਦਰ ਸਿੰਘ ਭਿੰਦਾ)-ਖ਼ਾਲਸਾ ਪੰਥ ਦੀ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਸੰਗਤਸਰ ਸਾਹਿਬ ਬਜੀਦਪੁਰ ਭੋਮਾ ਵਿਖੇ ਸਮੂਹ ਇਲਾਕਾ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਗਮ ...

ਪੂਰੀ ਖ਼ਬਰ »

ਸਰਹੱਦੀ ਸਾਹਿਤ ਸਭਾ ਦੀ ਮੀਟਿੰਗ

ਮੰਡੀ ਲਾਧੂਕਾ, 14 ਅਪ੍ਰੈਲ (ਰਾਕੇਸ਼ ਛਾਬੜਾ)-ਸਰਹੱਦੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਲਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਇਸ ਵਿਚ ਅਰੂਜ਼ ਤੇ ਪਿੰਗਲ ਦੀ ਮੁੱਢਲੀ ਜਾਣਕਾਰੀ 'ਤੇ ਕਲਾਸ ...

ਪੂਰੀ ਖ਼ਬਰ »

ਅੱਗ ਸੁਰੱਖਿਆ ਹਫ਼ਤਾ ਮਨਾਉਂਦਿਆਂ ਦਿੱਤੀਆਂ ਸ਼ਰਧਾਂਜਲੀਆਂ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਫਾਇਰ ਬਿਗ੍ਰੇਡ ਵਿਭਾਗ ਵਲੋਂ ਅੱਗ ਸੁਰੱਖਿਆ ਹਫ਼ਤਾ ਮਨਾਇਆ ਗਿਆ | ਉਨ੍ਹਾਂ ਦੱਸਿਆ ਕਿ 14 ਅਪ੍ਰੈਲ 1944 ਨੂੰ ਮੁੰਬਈ ਦੀ ਬੰਦਰਗਾਹ 'ਤੇ ਮਾਲ ਵਾਲੇ ਸਮੰੁਦਰੀ ਜਹਾਜ਼ ਵਿਚ ਅੱਗ ਬੁਝਾਉਂਦਿਆਂ ਫਾਇਰ ਬਿਗ੍ਰੇਡ ਦੇ 66 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX