ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  0 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  11 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  23 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  32 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  52 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 4 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 6 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 8 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 8 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਅੰਮ੍ਰਿਤਸਰ

ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਅੱਜ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਵਿਸਾਖੀ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਲੱਖਾਂ ਸੰਗਤਾਂ ਪੁੱਜੀਆਂ | ਅੱਜ ਅੰਮਿ੍ਤ ਵੇਲੇ ਤੋਂ ਹੀ ਇਸ ਪਾਵਨ ਅਸਥਾਨ 'ਤੇ ਸੰਗਤਾਂ ਦੀ ਭਾਰੀ ਆਮਦ ਸ਼ੁਰੂ ਹੋ ਗਈ ਸੀ ਤੇ ਪਰਿਕਰਮਾ 'ਚ ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਨਜ਼ਰ ਆ ਰਿਹਾ ਸੀ | ਅੱਜ ਹਜ਼ਾਰਾਂ ਸ਼ਰਧਾਲੂਆਂ ਨੇ ਅੰਮਿ੍ਤ ਸਰੋਵਰ 'ਚ ਇਸ਼ਨਾਨ ਕਰਕੇ ਗੁਰੂ ਦਰ 'ਤੇ ਸ਼ਰਧਾ ਸਹਿਤ ਸੀਸ ਨਿਵਾਇਆ ਅਤੇ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਨ ਕੀਤਾ | ਸਵੇਰ ਸਮੇਂ ਸੰਗਤਾਂ ਏਨੀ ਵੱਡੀ ਗਿਣਤੀ 'ਚ ਪੁੱਜੀਆਂ ਹੋਈਆਂ ਸਨ ਕਿ ਉਨ੍ਹਾਂ ਨੂੰ ਮੱਥਾ ਟੇਕਣ ਲਈ ਘੰਟਿਆਂ ਬੱਧੀ ਕਤਾਰਾਂ 'ਚ ਖੜੇ੍ਹ ਹੋ ਕੇ ਵਾਰੀ ਦਾ ਇੰਤਜ਼ਾਰ ਕਰਨਾ ਪਿਆ | ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਅੰਮਿ੍ਤ ਸੰਚਾਰ ਮੌਕੇ ਇਕ ਹਜ਼ਾਰ ਦੇ ਕਰੀਬ ਪ੍ਰਾਣੀ ਪੰਜ ਪਿਆਰਿਆਂ ਕੋਲੋਂ ਖੰਡੇ ਬਾਟੇ ਦਾ ਅੰਮਿ੍ਤ ਪਾਨ ਕਰਕੇ ਗੁਰੂ ਵਾਲੇ ਬਣੇ | ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਵਿਸਾਖੀ ਪੁਰਬ ਸਬੰਧੀ ਗੁਰਮਤਿ ਸਮਾਗਮ ਸਜਾਏ ਗਏ ਜਿਸ ਦੌਰਾਨ ਢਾਡੀ, ਰਾਗੀ ਤੇ ਕਵੀਸ਼ਰੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕਥਾ ਕੀਰਤਨ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸ਼ਾਮ ਸਮੇਂ ਸ੍ਰੀ ਰਹਿਰਾਸ ਦੇ ਪਾਠ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜ਼ੀ ਚਲਾਈ ਗਈ |
ਫ਼ੋਟੋਗਰਾਫ਼ੀ/ਵੀਡੀਓਗ੍ਰਾਫ਼ੀ ਦੀ ਮਨਾਹੀ ਸਬੰਧੀ ਸੂਚਨਾ ਬੋਰਡ ਲਗਾਏ¸
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਦਰਸ਼ਨੀ ਡਿਉੜੀ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਂਦੇ ਪੁਲ 'ਤੇ 12 ਨਵੇਂ ਸੂਚਨਾ ਬੋਰਡ ਲਗਾਏ ਗਏ ਹਨ, ਜਿਨ੍ਹਾਂ 'ਤੇ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਫ਼ੋਟੋਗਰਾਫ਼ੀ ਤੇ ਵੀਡੀਓਗ੍ਰਾਫ਼ੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ | ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਅਜਿਹੇ ਸੂਚਨਾ ਬੋਰਡ ਘੰਟਾ ਘਰ ਤੇ ਹੋਰ ਪ੍ਰਵੇਸ਼ ਦੁਆਰਾਂ ਦੇ ਬਾਹਰ ਵੀ ਲਗਾਏ ਗਏ ਹਨ | ਇਸੇ ਦੌਰਾਨ ਅੱਜ ਗੁਰੂ ਨਗਰੀ ਅੰਮਿ੍ਤਸਰ ਸਮੇਤ ਜ਼ਿਲ੍ਹੇ 'ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਸੰਗਤਾਂ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ |

ਫਾਰਗ ਮੁਲਾਜ਼ਮਾਂ ਦੀ ਬਹਾਲੀ ਸ਼ਲਾਘਾਯੋਗ-ਯੂ. ਕੇ.

ਅੰਮਿ੍ਤਸਰ, 12 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਾਲ ਫਾਰਗ ਕੀਤੇ ਗਏ ਮੁਲਾਜਮਾਂ ਨੂੰ ਮੁੜ ਬਹਾਲ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਨਿਊ ਫਲਾਵਰਜ਼ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਅਤੇ ਮੁਲਾਜਮ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਵਿਦਿਆਰਥੀ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ

ਅੰਮਿ੍ਤਸਰ, 14 ਅਪ੍ਰੈਲ (ਗਗਨਦੀਪ ਸ਼ਰਮਾ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਵਲੋਂ ਪੱਖੇ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਮਿ੍ਤਕ ਪ੍ਰਬਲ ...

ਪੂਰੀ ਖ਼ਬਰ »

ਸ਼ਰਧਾਲੂਆਂ ਦੀ ਭਰੀ ਮਿੰਨੀ ਬੱਸ ਪਲਟੀ

ਅੰਮਿ੍ਤਸਰ, 14 ਅਪ੍ਰੈਲ (ਗਗਨਦੀਪ ਸ਼ਰਮਾ)¸ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਵਾਲਮੀਕਿ ਚੌਾਕ, ਜੀ. ਟੀ. ਰੋਡ ਪੁਤਲੀਘਰ ਦੇ ਨੇੜੇ ਇਕ ਫ਼ੁਟਪਾਥ ਨਾਲ ਟਕਰਾਉਣ ਦੇ ਬਾਅਦ ਪਲਟ ਗੲਾੀ | ਇਸ ਹਾਦਸੇ 'ਚ 2-3 ...

ਪੂਰੀ ਖ਼ਬਰ »

ਕੈਪਟਨ ਅਤੇ ਸਿੱਧੂ ਨੇ ਜਲਿ੍ਹਆਂਵਾਲਾ ਬਾਗ਼ ਦੇ ਸ਼ਤਾਬਦੀ ਸਮਾਗਮ 'ਚ ਸ਼ਾਮਿਲ ਨਾ ਹੋ ਕੇ ਸ਼ਹੀਦਾਂ ਦਾ ਅਪਮਾਨ ਕੀਤਾ-ਮਲਿਕ

ਅੰਮਿ੍ਤਸਰ, 14 ਅਪ੍ਰੈਲ (ਹਰਮਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਸਬੰਧੀ ਕਰਵਾਏ ਗਏ ਸਮਾਗਮਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ...

ਪੂਰੀ ਖ਼ਬਰ »

-ਮਾਮਲਾ ਐਸ.ਐਚ.ਓ. ਰਿਸ਼ਵਤ ਕਾਂਡ ਦਾ-

ਅਦਾਲਤ ਵਲੋਂ ਸਾਬਕਾ ਐਸ.ਐਚ.ਓ. ਮਨਜਿੰਦਰ ਸਿੰਘ ਤੇ ਇਕ ਹੋਮਗਾਰਡ ਜਵਾਨ ਨੂੰ ਭੇਜਿਆ ਜੇਲ੍ਹ

ਅਜਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)¸ਪਿਛਲੇ ਦਿਨੀਂ ਨਸ਼ਿਆਂ ਦੇ ਮਾਮਲੇ 'ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਗਏ ਥਾਣਾ ਅਜਨਾਲਾ ਦੇ ਸਾਬਕਾ ਐਸ.ਐਚ.ਓ ਮਨਜਿੰਦਰ ਸਿੰਘ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸਨੂੰ ਅੱਜ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਵਲੋਂ ਅਕਾਲੀ ਵਰਕਰਾਂ 'ਤੇ ਨਾਜਾਇਜ਼ ਮੁਕੱਦਮੇ ਦਰਜ ਕਰਨ ਦਾ-

ਪਿੰਡ ਸਚੰਦਰ ਦੇ ਅਕਾਲੀ ਵਰਕਰਾਂ ਨੇ ਧਰਨਾ ਲਗਾ ਕੇ ਪੁਲਿਸ ਖਿਲਾਫ਼ ਕੀਤੀ ਨਾਅਰੇਬਾਜ਼ੀ

ਰਾਜਾਸਾਂਸੀ, 14 ਅਪ੍ਰੈਲ (ਹਰਦੀਪ ਸਿੰਘ ਖੀਵਾ)¸ਪੁਲਿਸ ਥਾਣਾ ਹਵਾਈ ਅੱਡਾ ਵਲੋਂ ਪਿੰਡ ਸਚੰਦਰ ਵਿਚ ਇਕ ਵਿਅਕਤੀ ਦੇ (ਪਸ਼ੂ) ਗਾਂ ਮਰ ਜਾਣ ਉਪਰੰਤ ਉਸ ਨੂੰ ਸੰਘਣੀ ਅਬਾਦੀ ਦੇ ਨੇੜੇ ਹੱਡਾ ਰੋੜੀ ਵਿਖੇ ਸੁੱਟਣ ਦੇ ਰੋਸ ਵਜੋਂ ਲੋਕਾਂ ਦੀ ਮੰਗ 'ਤੇ ਪਿੰਡ ਦੇ ਮੌਜੂਦਾ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਚੋਣ ਮੁਹਿੰਮ ਆਰੰਭੀ

ਬਿਆਸ/ਬਾਬਾ ਬਕਾਲਾ ਸਾਹਿਬ, 14 ਅਪਰੈਲ (ਪਰਮਜੀਤ ਸਿੰਘ ਰੱਖੜਾ/ਸ਼ੇਲਿੰਦਰਜੀਤ ਸਿੰਘ ਰਾਜਨ/ਸ਼ਰਨਬੀਰ ਸਿੰਘ ਕੰਗ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਆਪਣੀ ਚੋਣ ਮੁਹਿੰਮ ਦੀ ...

ਪੂਰੀ ਖ਼ਬਰ »

ਭਾਕਪਾ (ਮਾਰਕਸਵਾਦੀ-ਲੈਨਿਨਵਾਦੀ) ਲਿਬਰੇਸ਼ਨ ਵਲੋਂ ਜਲਿ੍ਹਆਂਵਾਲਾ ਬਾਗ਼ ਤੱਕ ਵਿਸ਼ਾਲ ਮਾਰਚ

ਅੰਮਿ੍ਤਸਰ, 14 ਅਪ੍ਰੈਲ (ਜਸਵਤ ਸਿੰਘ ਜੱਸ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ) ਲਿਬਰੇਸ਼ਨ ਦੀ ਅਗਵਾਈ 'ਚ ਜਥੇਬੰਦੀ ਦੇ ਪੰਜਾਬ ਭਰ ਤੋਂ ਆਏ ਵਰਕਰਾਂ ਨੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਦਪਿੰਦਰ ਭੱਟਾਚਾਰੀਆ ਦੀ ਅਗਵਾਈ ਵਿਚ ਜਲਿ੍ਹਆਂਵਾਲਾ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਹੋਈ ਕਾਂਗਰਸ ਵਰਕਰਾਂ ਦੀ ਮੀਟਿੰਗ

ਅਜਨਾਲਾ, 14 ਅਪ੍ਰੈਲ (ਐ ਪ੍ਰਸ਼ੋਤਮ)-ਇੱਥੇ ਕਾਂਗਰਸ ਸੂਬਾ ਸੀਨੀਅਰ ਆਗੂ ਜੁਗਰਾਜ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਹੋਈ ਕਾਂਗਰਸ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਨਕਾਰ ...

ਪੂਰੀ ਖ਼ਬਰ »

ਰਈਆ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਦੋ ਦਰਜਨ ਤੋਂ ਵੱਧ ਵਿਅਕਤੀ ਕਾਂਗਰਸ 'ਚ ਸ਼ਾਮਿਲ

ਰਈਆ, 14 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)¸ਰਈਆ ਵਿਖੇ ਉਸ ਟਾਈਮ ਕਾਂਰਗਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਬਹੁਤ ਤਕੜਾ ਬੱਲ ਮਿਲਿਆ, ਜਦੋਂ ਪਿਛਲੀਆਂ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਵਾਰਡ ਨੰ: 12 ਤੋਂ ਅਕਾਲੀ ਕੌਾਸਲਰ ਦੀ ਚੋਣ ਲੜ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਛੇਹਰਟਾ, 14 ਅਪ੍ਰੈਲ (ਵਡਾਲੀ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਨਾਮ ਲੇਵਾ ਭੇਟਾ ਰਹਿਤ ਅਖੰਡ ਪਾਠ ਸਭਾ ਨਿਊ ਰਣਜੀਤ ਪੁਰਾ ਦੇ ਪ੍ਰਧਾਨ ਗੁਰਦੇਵ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਸਬਾ ਟਾਂਗਰਾ ਦੇ ਵੱਖ-ਵੱਖ ਪਿੰਡਾਂ 'ਚ ਵਿਸਾਖੀ ਦਿਹਾੜਾ ਮਨਾਇਆ

ਟਾਂਗਰਾ, 14 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਕਸਬਾ ਟਾਂਗਰਾ ਦੇ ਨੇੜਲੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਤੇ ਸੰਗਰਾਂਦ ਦਾ ਦਿਹਾੜਾਂ ਸੰਗਤਾਂ ਵਲੋਂ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ | ਪਿੰਡ ਰਾਣਾ ਕਾਲਾ, ਜੱਬੋਵਾਲ, ਟਾਂਗਰਾ, ਮੱਲੌਆਂ, ਤਿੰਮੋਵਾਲ ਆਦਿ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ-ਜੋਧ ਸਿੰਘ ਸਮਰਾ

ਚਮਿਆਰੀ, 14 ਅਪ੍ਰੈਲ (ਜਗਪ੍ਰੀਤ ਸਿੰਘ)¸ਅਕਾਲੀ ਵਰਕਰਾਂ ਦੀ ਅਹਿਮ ਇਕੱਤਰਤਾ ਸਰਪੰਚ ਸਕੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਪਿੰਡ ਫਿਰਵਰੀਆ ਵਿਖੇ ਪਰਮਜੀਤ ਮਸੀਹ ਦੇ ਗ੍ਰਹਿ ਵਿਖੇ ਹੋਈ ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਉਚੇਚੇ ...

ਪੂਰੀ ਖ਼ਬਰ »

ਡਿੰਪਾ ਨੂੰ ਲੋਕ ਸਭਾ ਸੀਟ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦੇਵਾਂਗੇ-ਭੱਟੀ

ਸਠਿਆਲਾ, 14 ਅਪ੍ਰੈਲ (ਜਗੀਰ ਸਿੰਘ ਸਫਰੀ)¸ਸ਼੍ਰ੍ਰੋਮਣੀ ਅਕਾਲੀ ਦਲ (ਬ) ਨੂੰ ਛੱਡ ਕੇ ਆਏ ਸਾਬਕਾ ਸਰਪੰਚ ਬਲਜੀਤ ਸਿੰਘ ਭੱਟੀ ਨੇ ਆਪਣੇ ਗ੍ਰਹਿ ਸਠਿਆਲਾ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ...

ਪੂਰੀ ਖ਼ਬਰ »

ਕੁਝ ਦਿਨਾਂ 'ਚ ਨਸ਼ੇ ਬੰਦ ਕਰਨ ਦੇ ਵਾਅਦੇ ਕਰਨ ਵਾਲੇ ਕੈਪਟਨ ਦੀ ਸਰਕਾਰ 'ਚ ਨਸ਼ੇ ਕਈ ਗੁਣਾ ਵਧੇ-ਡਾ: ਕੋਟਲਾ

ਬੰਡਾਲਾ, 14 ਅਪ੍ਰੈਲ (ਅਮਰਪਾਲ ਸਿੰਘ ਬੱਬੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੰਡਿਆਲਾ ਦੇ ਇੰਚਾਰਜ ਡਾ: ਦਲਬੀਰ ਸਿੰਘ ਕੋਟਲਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਾਗੀਰ ਕੌਰ ਦੇ ਹੱਕ 'ਚ ਪਿੰਡਾਂ ਅੰਦਰ ਮੀਟਿੰਗਾਂ ਦੇ ਦੌਰ ...

ਪੂਰੀ ਖ਼ਬਰ »

ਅਕਾਲੀ ਦਲ 'ਚ ਸ਼ਾਮਿਲ ਹੋਏ 100 ਕਾਂਗਰਸੀ ਪਰਿਵਾਰ ਤਲਬੀਰ ਗਿੱਲ ਵਲੋਂ ਸਨਮਾਨਿਤ

ਸੁਲਤਾਨਵਿੰਡ, 14 ਅਪ੍ਰੈਲ (ਗੁਰਨਾਮ ਸਿੰਘ ਬੁੁੱਟਰ)¸ਇਤਿਹਾਸਕ ਪਿੰਡ ਸੁਲਤਾਨਵਿੰਡ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸੀ ਆਗੂ ਸੀਤਲ ਸ਼ਰਮਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆ ਤੋਂ ਤੰਗ ਆ ਕੇ ਆਪਣੇ ਨਾਲ 100 ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਐਡਵੋਕੇਟ ਪ੍ਰਾਸ਼ਰ ਨੇ ਹਲਕਾ ਮਜੀਠਾ ਦੇ ਪਿੰਡ ਮੱਜਵਿੰਡ 'ਚ ਕੀਤੀ ਚੋਣ ਮੀਟਿੰਗ

ਮਜੀਠਾ, 14 ਅਪ੍ਰੈਲ, (ਸਹਿਮੀ)¸19 ਮਈ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਕੇਸ਼ ਪ੍ਰਾਸ਼ਰ ਵਲੋਂ ਅਕਾਲੀ-ਭਾਜਪਾ ਗਠਜੋੜ ਦੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ 'ਚ ਮਨਾਇਆ ਵਿਸਾਖੀ ਮੇਲਾ

ਮਾਨਾਂਵਾਲਾ, 12 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ, ਅੰਮਿ੍ਤਸਰ ਵਿਖੇ ਵਿਰਸੇ ਅਤੇ ਜਲਿ੍ਹਆਂਵਾਲਾ ਬਾਗ਼ ਦੇ ਇਤਿਹਾਸਕ ਖ਼ੂਨੀ ਸਾਕੇ ਬਾਰੇ ਵਿਦਿਆਰਥੀਆਂ ਨੂੰ ਜਾਣੰੂ ਕਰਵਾਉਣ ਲਈ ਵਿਸਾਖੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ ਨਹਿਰ ਦਾ ਟੁੱਟਾ ਹੋਇਆ ਕਿਨਾਰਾ

ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਸਥਾਨਕ ਕਸਬਾ ਪੁੱਲ ਨਹਿਰ ਤਰਸਿੱਕਾ ਤੋਂ ਰਸੂਲਪੁਰ ਖ਼ੁਰਦ ਨੂੰ ਜਾਂਦਿਆਂ ਪਿੰਡ ਕੋਟ ਖਹਿਰਾ ਮੋੜ ਨਜ਼ਦੀਕ ਪਿਛਲੇ 10-15 ਸਾਲ ਤੋਂ ਨਹਿਰ ਦਾ ਇਕ ਕਿਨਾਰਾ ਬੁਰੀ ਤਰ੍ਹਾਂ ਟੁੱਟ ਕੀ ਪਾਣੀ 'ਚ ਰੁੜ ਚੁੱਕਾ ਹੈ ਜਿਸ ਨਾਲ ਨਹਿਰ 'ਚ ...

ਪੂਰੀ ਖ਼ਬਰ »

ਭਾਜਪਾ ਦਿਹਾਤੀ ਨੇ ਡਾ. ਅੰਬੇਦਕਰ ਦੇ ਜਨਮ ਦਿਨ 'ਤੇ ਕੀਤਾ ਜ਼ਿਲ੍ਹਾ ਪੱਧਰੀ ਚੇਤਨਾ ਮਾਰਚ

ਅਜਨਾਲਾ, 14 ਅਪ੍ਰੈਲ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਸ਼ਹਿਰ ਦੇ ਮੁੱਖ ਬਜ਼ਾਰ 'ਚ ਭਾਜਪਾ ਐਸ. ਸੀ. ਮੋਰਚਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਝਿਰਮਲ ਸਿੰਘ ਜਗਦੇਵ, ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ, ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਦਿਹਾਤੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਹਿ ਅਕੈਡਮੀ 'ਚ ''ਖ਼ਾਲਸਾ ਸਿਰਜਣਾ ਦਿਵਸ'' ਅਤੇ ਅਕੈਡਮੀ ਦਾ 12ਵਾਂ ਸਥਾਪਨਾ ਦਿਵਸ ਮਨਾਇਆ

ਜੰਡਿਆਲਾ ਗੁਰੂ, 14 ਅਪ੍ਰੈਲ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਵਿਖੇ ''ਖ਼ਾਲਸਾ ਸਿਰਜਣਾ ਦਿਵਸ'' ਅਤੇ ਅਕੈਡਮੀ ਦਾ 12ਵਾਂ ਸਥਾਪਨਾ ਦਿਵਸ ਸਕੂਲ ਕੈਂਪਸ ਵਿਖੇ ਮਨਾਇਆ ਗਿਆ¢ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ...

ਪੂਰੀ ਖ਼ਬਰ »

ਸ਼ਿਵਾਲਾ ਬਾਗ ਭਾਈਆਂ 'ਚ 2 ਮਾਸੂਮ ਬੱਚਿਆਂ ਨੂੰ ਛੱਡ ਕੇ ਜਾਣ ਦੀ ਵੀਡਿਓ ਵਾਇਰਲ

ਅੰਮਿ੍ਤਸਰ, 14 ਅਪ੍ਰੈਲ (ਗਗਨਦੀਪ ਸ਼ਰਮਾ)¸ਸ਼ਿਵਾਲਾ ਬਾਗ ਭਾਈਆ 'ਚ 2 ਮਾਸੂਮ ਬੱਚਿਆਂ ਨੂੰ ਛੱਡ ਕੇ ਜਾਣ ਦੀ ਵਾਇਰਲ ਹੋਈ ਵੀਡਿਓ ਚਰਚਾ ਦਾ ਵਿਸ਼ਾ ਬਣੀ ਰਹੀ | ਸ਼ੋਸ਼ਲ ਮੀਡੀਆ ਦੀ ਬਦੌਲਤ ਹੀ ਦੋਵੇਂ ਮਾਸੂਮ ਜੁੜਵਾਂ ਭਰਾਵਾਂ ਨੂੰ ਕੁਝ ਘੰਟਿਆਂ ਦੇ ਅੰਦਰ ਦੁਬਾਰਾ ਆਪਣੇ ...

ਪੂਰੀ ਖ਼ਬਰ »

126 ਸਾਲ ਤੋਂ ਸਮਾਜ 'ਚ ਵਿੱਦਿਆ ਦਾ ਚਾਨਣ ਫ਼ੈਲਾ ਰਹੀ ਹੈ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ

ਅੰਮਿ੍ਤਸਰ, 14 ਅਪ੍ਰੈਲ (ਜੱਸ)-ਸਦੀ ਤੋਂ ਵੱਧ ਪੁਰਾਤਨ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ 'ਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਾ ਸਾਲ ਚੱਲ ਰਹੇ ਪ੍ਰੋਗਰਾਮਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਿਆਂ ਜਿੱਥੇ ...

ਪੂਰੀ ਖ਼ਬਰ »

'ਸਿੱਖ ਅੱਤਵਾਦੀ' ਸ਼ਬਦ ਹਟਾਉਣ ਦਾ ਦਮਦਮੀ ਟਕਸਾਲ ਵਲੋਂ ਕੈਨੇਡਾ ਸਰਕਾਰ ਦਾ ਕੀਤਾ ਸਵਾਗਤ

ਚੌਕ ਮਹਿਤਾ, 14 ਅਪ੍ਰੈਲ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੇ ਕੈਨੇਡੀਅਨ ਸਰਕਾਰ ਵਲੋਂ ਦਹਿਸ਼ਤਗਰਦੀ ਬਾਰੇ ਰਿਪੋਰਟ ਸਾਲ 2018 ਵਿਚ ਦਰਜ ਇਤਰਾਜਯੋਗ ਲਫ਼ਜ਼ 'ਸਿਖ ਅੱਤਵਾਦੀ' ਸ਼ਬਦ ਨੂੰ ਮਨਫ਼ੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਮੀਟਿੰਗ

ਅਜਨਾਲਾ, 12 ਅਪ੍ਰੈਲ (ਐਸ. ਪ੍ਰਸ਼ੋਤਮ)- ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਲੋਪਕੇ, ਜ਼ਿਲ੍ਹਾ ਕਮੇਟੀ ਮੈਂਬਰ ਕਾ. ਸੁੱਚਾ ਸਿੰਘ ਅਜਨਾਲਾ ਤੇ ਤਹਿਸੀਲ ਅਜਨਾਲਾ ਪ੍ਰਧਾਨ ਬਚਨ ਸਿੰਘ ਓਠੀਆ ਦੀ ਪ੍ਰਧਾਨਗੀ ਹੇਠ ਸਭਾ ਦੇ ਸਰਗਰਮ ...

ਪੂਰੀ ਖ਼ਬਰ »

ਸੰਨ 1978 ਦੀ ਵਿਸਾਖੀ ਵਾਲੇ ਦਿਨ ਸ਼ਹੀਦ ਹੋਏ 13 ਸਿੰਘਾਂ ਨੂੰ ਫੈਡਰੇਸ਼ਨ (ਮਹਿਤਾ) ਨੇ ਕੀਤਾ ਯਾਦ

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਸੰਨ 1978 ਦੀ ਵਿਸਾਖੀ ਵਾਲੇ ਦਿਨ ਰੇਲਵੇ ਕਾਲੋਨੀ ਬੀ ਬਲਾਕ ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾ ਸਹਾਰਦਿਆਂ ਸ਼ਾਂਤਮਈ ਵਿਰੋਧ ਕਰ ਰਹੇ 13 ਸਿੰਘਾਂ ਨੂੰ ਨਕਲੀ ਨਿਰੰਕਾਰੀਆਂ ਵਲੋਂ ਗੋਲੀਆਂ ਮਾਰ ਕੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਵੇਰਕਾ, 14 ਅਪ੍ਰੈਲ (ਪਰਮਜੀਤ ਸਿੰਘ ਬੱਗਾ)¸ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੇ ਪ੍ਰਧਾਨ ਜਥੇ: ਜਗਦੀਸ਼ ਸਿੰਘ ਵਡਾਲਾ ਤੇ ਸਮੂਹ ਕਮੇਟੀ ਅਹੁਦੇਦਾਰਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਖਾਲਸੇ ਦਾ ਜਨਮ ਦਿਹਾੜਾ ਤੇ ਵਿਸਾਖੀ ਦਾ ...

ਪੂਰੀ ਖ਼ਬਰ »

ਖ਼ਾਲਸੇ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਡਾਲੀ ਡੋਗਰਾਂ ਵਲੋਂ ਸ੍ਰੀ ਗੁਰੂ ਰਾਮ ਦਾਸ ਲੰਗਰ ਹਾਲ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ...

ਪੂਰੀ ਖ਼ਬਰ »

ਪਿੰਡ ਤਲਵੰਡੀ ਨਾਹਰ 'ਚ ਵਿਸਾਖੀ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ

ਸੁਧਾਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)¸ਪਿੰਡ ਤਲਵੰਡੀ ਨਾਹਰ ਦੇ ਗੁਰਦੁਆਰਾ ਮਹਾਰਾਜਾ ਰਣਜੀਤ ਸਿੰਘ ਵਿਖੇ ਵਿਸਾਖੀ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਪਕੌੜਿਆਂ ਦੇ ਲੰਗਰ ਲਾਏ ਗਏ | ਇਸ ਮੌਕੇ ਸਮਾਜ ਸੇਵੀ ਅਤੇ ਮੈਂਬਰ ਪੰਚਾਇਤ ...

ਪੂਰੀ ਖ਼ਬਰ »

ਸ੍ਰੀ ਸਾਈਾ ਕਾਲਜ ਆਫ਼ ਫ਼ਾਰਮੇਸੀ 'ਚ ਮਨਾਇਆ ਵਿਸਾਖੀ ਮੇਲਾ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)¸ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਸ ਦੇ ਚੇਅਰਮੈਨ ਇੰਜੀ. ਐਸ. ਕੇ. ਪੁੰਜ ਅਤੇ ਐਮ. ਡੀ. ਤਿ੍ਪਤਾ ਪੁੰਜ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ੍ਰੀ ਸਾਈਾ ਕਾਲਜ ਆਫ਼ ਫ਼ਾਰਮੇਸੀ ਦੇ ਵਿਹੜੇ 'ਚ 'ਵਿਸਾਖੀ ਮੇਲਾ 2019' ਬੜੇ੍ਹ ...

ਪੂਰੀ ਖ਼ਬਰ »

ਸੇਂਟ ਸੋਲਜਰ ਸੀਨੀ: ਸਟੱਡੀ ਸਕੂਲ ਫ਼ਤਿਹਪੁਰ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਨਵਾਂ ਪਿੰਡ, 14 ਅਪ੍ਰੈਲ (ਜਸਪਾਲ ਸਿੰਘ)- ਸੇਂਟ ਸੋਲਜ਼ਰ ਸੀਨੀ: ਸਟੱਡੀ ਸਕੂਲ ਫ਼ਤਿਹਪੁਰ ਰਾਜਪੂਤਾਂ 'ਚ ਪਿ੍ੰ: ਜਗਜੀਤ ਸਿੰਘ ਰੰਧਾਵਾ ਦੀ ਅਗਵਾਈ 'ਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਨੰਨ੍ਹੇ-ਮੁੰਨ੍ਹੇ ਬਾਲਾਂ ਵਲੋਂ ਗਿੱਧਾ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ-ਡਾ. ਇੰਦਰਜੀਤ ਕੌਰ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)¸ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਗੁਰੂ ਸਾਹਿਬ ਦਾ ਸ਼ੰਦੇਸ਼ ਘਰ-ਘਰ ਪਹੁੰਚਾਉਣ ਦਾ ...

ਪੂਰੀ ਖ਼ਬਰ »

ਸਵ: ਬੀ. ਡੀ. ਓ. ਪਰਜੀਤ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਜ਼ਲੀਆਂ ਭੇਟ

ਵੇਰਕਾ, 14 ਅਪ੍ਰੈਲ (ਪਰਮਜੀਤ ਸਿੰਘ ਬੱਗਾ)¸ਸੇਵਾ ਮੁਕਤ ਬੀ. ਡੀ. ਓ. ਸਵ: ਪਰਜੀਤ ਸਿੰਘ ਨੰਬਰਦਾਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਸੋਂ ਰੋਜ ਤੋਂ ਆਰੰਭ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਗੁ: ਬਾਬਾ ਜੀਵਨ ਸਿੰਘ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਲੋਪੋਕੇ, 14 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਹੇਤਮਪੁਰਾ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬਾਬਾ ਅਵਤਾਰ ਸਿੰਘ ਬਿਸ਼ਨਪੁਰੀ ਸ੍ਰੀ ਆਨੰਦਪੁਰ ਸਾਹਿਬ ਵਾਲੇ, ਬਾਬਾ ਬਲਦੇਵ ਸਿੰਘ ਸ਼ਹੂਰਾ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 14 ਅਪ੍ਰੈਲ (ਰਣਜੀਤ ਸਿੰਘ ਜੋਸਨ)-ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਵਿਖੇ ਵਿਸਾਖੀ ਦਾ ਦਿਹਾੜਾ ਦਾ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਵਿਧਵਾ ਨੂੰ ਖ਼ੁਸ਼ਹਾਲੀ ਦੇ ਰਾਖਿਆਂ ਨੇ ਦਿੱਤੀ ਆਰਥਿਕ ਮਦਦ

ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਨਾਇਕ ਹਰਚਰਨ ਸਿੰਘ ਤਰਸਿੱਕਾ ਸਾਬਕਾ ਫ਼ੌਜੀ ਉਨ੍ਹਾਂ ਦੀ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ, ਮਿ੍ਤਕ ਦੀ ਵਿਧਵਾ ਗੁਰਬਖਸ਼ ਕੌਰ ਤੇ ਮਾਤਾ ਅਮਰਜੀਤ ਕੌਰ ਨੂੰ ਜੀ. ਓ. ਜੀ. (ਖ਼ੁਸ਼ਹਾਲੀ ਦੇ ...

ਪੂਰੀ ਖ਼ਬਰ »

ਜਨਰਲ ਡਾਇਰ ਨੂੰ ਸਿਰੋਪਾਓ ਦੇਣ ਵਾਲਿਆਂ ਦੇ ਪਰਿਵਾਰ ਵੀ ਮੁਆਫ਼ੀ ਮੰਗਣ-ਪ੍ਰੋ: ਚਾਵਲਾ

ਅੰਮਿ੍ਤਸਰ, 14 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸਮੀ ਕਾਂਤਾ ਚਾਵਲਾ ਨੇ ਕਿਹਾ ਕਿ ਜਲਿ੍ਹਅਵਾਲਾ ਬਾਗ਼ ਹੱਤਿਆ ਕਾਂਡ ਦੇ ਲਈ ਉਹ ਵੀ ਮੁਆਫ਼ੀ ਮੰਗਣ ਜਿਨ੍ਹਾਂ ਦੇ ਵਡੇਰਿਆਂ ਨੇ ਜਨਰਲ ਡਾਇਰ ਨੂੰ ਸਿਰੋਪਾਓ ਦੇ ਕੇ ਉਸ ਦੇ ਸਵਾਗਤ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX