ਤਾਜਾ ਖ਼ਬਰਾਂ


ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  20 minutes ago
ਚੰਡੀਗੜ੍ਹ, 19 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸੈਕਟਰ 1 'ਚ ਸਥਿਤ ਪੰਜਾਬ ਵਿਧਾਨ ਭਵਨ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  41 minutes ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ) - ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਨੂੰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਜਾਵੇਗੀ। ਜਦਕਿ ਇਸੇ ਦਿਨ...
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 1 hour ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਬਜਟ ਇਜਲਾਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ...
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਅਟਾਰੀ, 19 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ...
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਗਾਮੀ ਬਜਟ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ...
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 1 hour ago
ਨਾਭਾ, 19 ਫਰਵਰੀ (ਕਰਮਜੀਤ ਸਿੰਘ)- ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ਦੇ 2 ਨੰਬਰ ਸੈੱਲ ਅਤੇ 3 ਨੰਬਰ ਸੈੱਲ 'ਚੋਂ ਦੋ ਮੋਬਾਇਲ...
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 1 hour ago
ਲੁਧਿਆਣਾ, 19 ਫਰਵਰੀ (ਰੁਪੇਸ਼ ਕੁਮਾਰ)- ਬੀਤੇ ਕਈ ਦਿਨਾਂ ਤੋਂ ਦਿਨ ਵੇਲੇ ਵੱਧ ਰਹੇ ਪਾਰੇ 'ਚ ਹੁਣ ਆਉਂਦੇ ਦਿਨਾਂ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਿਹੜੀ ਤਪਸ਼ ਮਹਿਸੂਸ ਹੋਣ ਲੱਗੀ ਸੀ, ਉਹ ਮੁੜ ਤੋਂ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 2 hours ago
ਰਾਏਪੁਰ, 19 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਚਿੰਤਾਗੁਫਾ 'ਚ ਸੀ. ਆਰ. ਪੀ. ਐੱਫ. ਦੀ ਕੋਬਰਾ ਬਟਾਲੀਅਨ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੀ. ਆਰ. ਪੀ. ਐੱਫ. ਨੇ...
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਅਕਤੂਬਰ 2004 'ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੇ ਪੰਜ ਜੀਆਂ ਵਲੋਂ ਸਮੂਹਿਕ ਖ਼ੁਦਕੁਸ਼ੀ...
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਫਰਵਰੀ- ਦਿੱਲੀ 'ਚ ਸਰਕਾਰ ਬਣਨ ਤੋਂ ਬਾਅਦ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 2 hours ago
ਨਵੀਂ ਦਿੱਲੀ, 19 ਫਰਵਰੀ- ਸਾਲ 2016 ਦੇ ਜੇ. ਐੱਨ. ਯੂ. (ਜਵਾਹਰ ਲਾਲ ਨਹਿਰੂ ਯੂਨੀਵਰਸਿਟੀ) ਦੇਸ਼ ਧ੍ਰੋਹ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਦਿੱਲੀ ਸਰਕਾਰ ਨੂੰ 3 ਅਪ੍ਰੈਲ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ...
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 3 hours ago
ਚੇਨਈ, 19 ਫਰਵਰੀ- ਤਾਮਿਲਨਾਡੂ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੋਧ 'ਚ...
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 3 hours ago
ਚੋਗਾਵਾ, 19 ਫਰਵਰੀ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ...
ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 3 hours ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ...
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 4 hours ago
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐੱਚ. ਐੱਚ. ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ...
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 4 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 4 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 5 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 5 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 5 hours ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 5 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 6 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 6 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 6 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  about 1 hour ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  about 1 hour ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  about 1 hour ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  20 minutes ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  36 minutes ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  48 minutes ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 1 hour ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  about 1 hour ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  about 1 hour ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਪੰਜਾਬ / ਜਨਰਲ

ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਅੰਮਿ੍ਤਸਰ/ਬੱਚੀਵਿੰਡ, 14 ਅਪ੍ਰੈਲ (ਸੁਰਿੰਦਰ ਕੋਛੜ, ਬਲਦੇਵ ਸਿੰਘ ਕੰਬੋ)-ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿਚਲੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅੱਜ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ 'ਚ ਅੰਮਿ੍ਤ ਵੇਲੇ ਰਾਗੀ ਜਥਿਆਂ ਵਲੋਂ ਆਸਾ ਦੀ ਵਾਰ ਉਪਰੰਤ ਸ੍ਰੀ ਗੁਰੂ ਅੰਗਦ ਜੀ ਖ਼ਾਲਸਾ ਧਾਰਮਿਕ ਸਕੂਲ ਦੇ ਨਿਹੰਗ ਸਿੰਘ ਜਥੇ ਵਲੋਂ ਇਲਾਹੀ ਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਵਿਸਾਖੀ ਦੇ ਪਵਿੱਤਰ ਦਿਹਾੜੇ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਦੌਰਾਨ ਸਮਾਗਮ 'ਚ ਹਾਜ਼ਰੀ ਭਰਨ ਪੁੱਜੇ ਧਾਰਮਿਕ ਮਾਮਲਿਆਂ ਦੇ ਸੰਸਦੀ ਸਕੱਤਰ ਚੌਧਰੀ ਆਫ਼ਤਾਬ ਅਹਿਮਦ, ਐਮ.ਪੀ.ਏ. ਸਯੱਦ ਜਾਫ਼ਰ ਬੁਖ਼ਾਰੀ, ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਤਾਹਿਰ ਅਹਿਸਾਨ, ਸਕੱਤਰ ਮੁਹੰਮਦ ਤਾਰਿਕ ਵਜ਼ੀਰ, ਡਿਪਟੀ ਸਕੱਤਰ ਇਮਰਾਨ ਗੌਾਦਲ, ਐਮ.ਪੀ.ਏ. ਮਹਿੰਦਰਪਾਲ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤਾਰਾ ਸਿੰਘ, ਬਿਸ਼ਨ ਸਿੰਘ, ਗੋਪਾਲ ਸਿੰਘ ਚਾਵਲਾ, ਮਨਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਦਿੱਲੀ ਕਮੇਟੀ ਦੇ ਦਲਜੀਤ ਸਿੰਘ, ਅਵਤਾਰ ਸਿੰਘ ਸੰਘੇੜਾ ਆਦਿ ਆਗੂ ਹਾਜ਼ਰ ਸਨ | ਚੌਧਰੀ ਆਫ਼ਤਾਬ ਅਹਿਮਦ ਨੇ ਭਾਰਤ ਸਮੇਤ ਹੋਰਨਾਂ ਦੇਸ਼ਾਂ ਤੋਂ ਪਹੁੰਚੀ ਸੰਗਤ ਨੂੰ ਖ਼ਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸੰਬੋਧਨ ਦੌਰਾਨ ਕਿਹਾ ਕਿ ਪਾਕਿਸਤਾਨ ਸਰਕਾਰ ਪਾਕਿ 'ਚ ਰਹਿੰਦੇ ਘੱਟ-ਗਿਣਤੀ ਭਾਈਚਾਰੇ ਦੇ ਲੋਕਾਂ ਦੀ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਵਚਨਬੱਧ ਹੈ | ਬਿਸ਼ਨ ਸਿੰਘ ਨੇ ਕਿਹਾ ਕਿ ਪਾਕਿ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ ਨਵੇਂ ਨਮੂਨੇ ਦੀ 100 ਕਮਰਿਆਂ ਵਾਲੀ ਸਰਾਂ ਉਸਾਰੀ ਜਾ ਰਹੀ ਹੈ | ਇਸ ਦੇ ਇਲਾਵਾ ਫਾਰੂਖਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ, ਜਿੱਥੇ ਗੁਰੂ ਨਾਨਕ ਦੇਵ ਜੀ ਨੇ ਲੰਗਰ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ, 'ਚ 8 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਲੰਗਰ-ਘਰ ਦੀ ਇਮਾਰਤ ਉਸਾਰੀ ਜਾਵੇਗੀ | ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਪਾਕਿ ਸਰਕਾਰ ਵਲੋਂ ਗੁਰਪੁਰਬ ਮੌਕੇ 550 ਰੁਪਏ ਦਾ ਸਿੱਕਾ ਅਤੇ 20 ਰੁਪਏ ਦੀ ਡਾਕ ਟਿਕਟ ਵੀ ਜਾਰੀ ਕੀਤੀ ਜਾ ਰਹੀ ਹੈ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਿਸ਼ਾਨ-ਏ-ਖ਼ਾਲਸਾ ਸਥਾਪਿਤ ਕਰਨ ਦੀ ਵੀ ਯੋਜਨਾ ਹੈ | ਇਸ ਮੌਕੇ ਵਿਸਾਖੀ ਦੇ ਦਿਹਾੜੇ ਮੌਕੇ ਜਥੇ ਲੈ ਕੇ ਪਾਕਿਸਤਾਨ ਪੁੱਜੇ ਵੱਖ-ਵੱਖ ਸਿੱਖ ਜਥਿਆਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ |
ਨਹੀਂ ਲੱਗਣ ਦਿੱਤੇ ਖ਼ਾਲਿਸਤਾਨ ਪੱਖੀ ਪੋਸਟਰ
ਪਿਛਲੇ ਕੁਝ ਵਰਿ੍ਹਆਂ ਤੋਂ ਲਗਾਤਾਰ ਖ਼ਾਲਸਾ ਸਾਜਨਾ ਦਿਵਸ ਅਤੇ ਹੋਰਨਾਂ ਧਾਰਮਿਕ ਦਿਹਾੜਿਆਂ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ 'ਚ ਖ਼ਾਲਿਸਤਾਨ ਪੱਖੀ ਲਗਾਏ ਜਾਣ ਵਾਲੇ ਪੋਸਟਰ ਅਤੇ ਝੰਡੇ ਇਸ ਵਾਰ ਪਾਕਿ ਸਰਕਾਰ ਵਲੋਂ ਨਹੀਂ ਲੱਗਣ ਦਿੱਤੇ ਗਏ | ਪ੍ਰਾਪਤ ਵੇਰਵਿਆਂ ਅਨੁਸਾਰ ਸਿੱਖ ਫਾਰ ਜਸਟਿਸ ਨਾਮੀ ਸੰਸਥਾ ਵਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਆਪਣੇ ਇਕ ਪਾਕਿਸਤਾਨੀ ਕਾਰਕੁਨ ਦੀ ਮਾਰਫ਼ਤ 'ਰੈਫਰੈਂਡਮ 2020' ਅਤੇ ਖ਼ਾਲਿਸਤਾਨ ਪੱਖੀ ਸੈਂਕੜੇ ਬੈਨਰ ਅਤੇ ਝੰਡੇ ਬਣਾਏ ਗਏ ਸਨ, ਪਰ ਐਨ ਮੌਕੇ 'ਤੇ ਸਰਕਾਰ ਵਲੋਂ ਉਨ੍ਹਾਂ ਦੇ ਲਗਾਉਣ ਅਤੇ ਭਾਰਤ ਵਿਰੋਧੀ ਕਿਸੇ ਵੀ ਕਿਸਮ ਦੀ ਬਿਆਨਬਾਜ਼ੀ ਕਰਨ 'ਤੇ ਸਖ਼ਤੀ ਨਾਲ ਪਾਬੰਦੀ ਲਗਾ ਦਿੱਤੀ ਗਈ | ਉਕਤ ਦੇ ਇਲਾਵਾ ਇਸ ਵਾਰ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਵੀ ਗੁਰਦੁਆਰਾ ਸਾਹਿਬ 'ਚ ਜਾਣ ਤੋਂ ਨਹੀਂ ਰੋਕਿਆ ਗਿਆ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ (ਫਾਰੁਖ਼ਾਬਾਦ) ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਨਤਮਸਤਕ ਹੋਣ ਲਈ ਜਾਣ ਤੋਂ ਰੋਕ ਕੇ ਗੁਰਦੁਆਰਾ ਸਾਹਿਬ ਦੇ ਬਾਹਰੋਂ ਹੀ ਵਾਪਸ ਭੇਜ ਦਿੱਤਾ ਗਿਆ ਸੀ |

ਵਿਸਾਖੀ ਮੌਕੇ ਕੈਨੇਡੀਅਨ ਪੁਲਿਸ ਬੈਂਡ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ 'ਚ ਸ਼ਾਨਦਾਰ ਪੇਸ਼ਕਾਰੀ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)-ਸੱਭਿਆਚਾਰਕ ਫੇਰੀ 'ਤੇ ਪੰਜਾਬ ਆਏ ਵੈਨਕੂਵਰ (ਕੈਨੇਡਾ) ਪੁਲਿਸ ਦੇ ਪਾਈਪ ਬੈਂਡ ਵਲੋਂ ਵਿਸਾਖੀ ਮੌਕੇ ਅੱਜ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਬੈਂਡ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਆਪਣੇ ਕੈਨੇਡੀਅਨ ਰਵਾਇਤੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਨੂੰ ਲੈ ਕੇ ਹਰਸਿਮਰਤ ਤੇ ਕੈਪਟਨ ਵਿਚਾਲੇ ਸ਼ਬਦੀ ਜੰਗ

ਚੰਡੀਗੜ੍ਹ, 14 ਅਪ੍ਰੈਲ (ਪੀ. ਟੀ. ਆਈ.)-ਬੀਤੇ ਦਿਨ ਜਲਿ੍ਹਆਂਵਾਲਾ ਬਾਗ ਸਾਕੇ ਦੇ ਸ਼ਤਾਬਦੀ ਸਮਾਗਮ 'ਚ ਸ਼ਿਰਕਤ ਨਾ ਕਰਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪ੍ਰਧਾਨ ਮੰਤਰੀ ਨਰਿੰਦਰਕ ਮੋਦੀ ਤੋਂ ਬਾਅਦ ਅਕਾਲੀਆਂ ਨੇ ਵੀ ਨਿਸ਼ਾਨਾ ਸਾਧਿਆ ਹੈ, ਇਸ ...

ਪੂਰੀ ਖ਼ਬਰ »

ਵਿਸਾਖੀ ਮੌਕੇ ਹਰੀਕੇ ਹੈੱਡ ਵਰਕਸ 'ਤੇ ਨਹਾਉਂਦੇ ਸਮੇਂ ਦੋ ਲੜਕੇ ਡੁੱਬੇ

ਹਰੀਕੇ ਪੱਤਣ/ਜ਼ੀਰਾ/ਮਖੂ, 14 ਅਪ੍ਰੈਲ (ਸੰਜੀਵ ਕੁੰਦਰਾ, ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)- ਵਿਸਾਖੀ ਦੇ ਦਿਹਾੜੇ ਮੌਕੇ ਹਰੀਕੇ ਹੈੱਡ ਵਰਕਸ ਦੇ ਸਤਲੁਜ ਦਰਿਆ 'ਚ ਸ਼ਾਮ 5 ਵਜੇ ਦੇ ਕਰੀਬ ਨਹਾਉਂਦੇ ਦੋ ਲੜਕੇ ਡੂੰਘੇ ਪਾਣੀ 'ਚ ਡੁੱਬ ਗਏ, ਜਦਕਿ ਤਿੰਨ ਹੋਰਨਾਂ ਨੂੰ ...

ਪੂਰੀ ਖ਼ਬਰ »

ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਨੌਵਜਾਨ ਦੀ ਮੌਤ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਖਾਨਕੋਟ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ | ਪਿ੍ਤਪਾਲ ਸਿੰਘ ਉਰਫ਼ ਫੁੱਲੜ ਪੁੱਤਰ ਬੀਰ ਸਿੰਘ ਵਾਸੀ ਪਿੰਡ ਖਾਨਕੋਟ, ਜੋ ਬੀਤੇ ਲੰਬੇ ਸਮੇਂ ...

ਪੂਰੀ ਖ਼ਬਰ »

ਗਰਮੀ ਵਧਣ ਦੇ ਬਾਵਜੂਦ ਬਿਜਲੀ ਦੀ ਖਪਤ ਦਾ ਅੰਕੜਾ ਹਾਲੇ 5100 ਮੈਗਾਵਾਟ 'ਤੇ ਹੀ ਅਟਕਿਆ

ਜਸਪਾਲ ਸਿੰਘ ਢਿੱਲੋਂ ਪਟਿਆਲਾ, 14 ਅਪੈ੍ਰਲ : ਇਸ ਵੇਲੇ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ | ਰਾਜ ਅੰਦਰ ਤਾਪਮਾਨ 'ਚ ਵਾਧਾ ਹੋ ਰਿਹਾ ਹੈ, ਪੰਜਾਬ ਦੇ ਕਈ ਖੇਤਰਾਂ 'ਚ ਬਰਸਾਤ ਵੀ ਹੋਈ ਹੈ, ਜਿਸ ਨੇ ਹਾਲ ਦੀ ਘੜੀ ਤਾਪਮਾਨ ਨੂੰ ਉਪਰਲੇ ਅੰਕੜੇ ਵੱਲ ਜਾਣ ਤੋਂ ਬਰੇਕ ਲਾਈ ਹੈ | ਇਸ ...

ਪੂਰੀ ਖ਼ਬਰ »

ਕੈਨੇਡਾ ਵਲੋਂ ਖ਼ਾਲਿਸਤਾਨੀ ਹਵਾਲਿਆਂ ਨੂੰ ਹਟਾਉਣਾ ਭਾਰਤ ਦੀ ਸੁਰੱਖਿਆ ਨੂੰ ਖ਼ਤਰਾ-ਕੈਪਟਨ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਕੈਨੇਡਾ ਸਰਕਾਰ ਵਲੋਂ ਘਰੇਲੂ ਸਿਆਸੀ ਦਬਾਅ ਹੇਠ ਅੱਤਵਾਦੀ ਚੁਣੌਤੀਆਂ ਬਾਰੇ ਰਿਪੋਰਟ 2018 'ਚ ਖਾਲਿਸਤਾਨੀ ਅੱਤਵਾਦ ਦੇ ਸਾਰੇ ਹਵਾਲੇ ਹਟਾਉਣ ਸਬੰਧੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪ੍ਰਸ਼ਾਸਨ ਦੇ ਫੈਸਲੇ ਦਾ ਤਿੱਖਾ ਵਿਰੋਧ ...

ਪੂਰੀ ਖ਼ਬਰ »

ਗੁ: ਨਾਨਕ ਸ਼ਾਹੀ ਢਾਕਾ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਰਵਾਨਾ ਹੋਵੇਗਾ 115 ਮੈਂਬਰੀ ਜਥਾ

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਖ਼ਾਲਸੇ ਦਾ ਜਨਮ ਦਿਹਾੜਾ ਤੇ ਵਿਸਾਖੀ ਪੁਰਬ ਬੰਗਲਾ ਦੇਸ਼ ਦੇ ਗੁ: ਨਾਨਕ ਸ਼ਾਹੀ ਢਾਕਾ ਵਿਖੇ ਮਨਾਉਣ ਹਿਤ 115 ਸਿੰਘ ਸਿੰਘਣੀਆਂ ਦਾ ਜਥਾ ਭਲਕੇ 15 ਅਪ੍ਰੈਲ ਨੂੰ ਅੰਮਿ੍ਤਸਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

5 ਬੱਚੇ ਬਿਆਸ 'ਚ ਰੁੜ੍ਹੇ ਇਕ ਦੀ ਮੌਤ-4 ਨੂੰ ਬਚਾਇਆ

ਪੱਟੀ, 14 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਤਹਿਸੀਲ ਪੱਟੀ ਅਧੀਨ ਪੈਂਦੇ ਪਿੰਡ ਸੀਤੋ ਮਹਿ ਝੁਗੀਆਂ ਦੇ 5 ਨਾਬਾਲਗ ਲੜਕੇ ਆਪਣੇ ਪਿੰਡ ਤੋਂ ਕੁਝ ਕੁ ਦੂਰੀ 'ਤੇ ਪਿੰਡ ਜੱਲ੍ਹੋਕੇ ਨਜ਼ਦੀਕ ਵਗਦੇ ਦਰਿਆ ਬਿਆਸ 'ਚ ਨਹਾਉਣ ਚਲੇ ਗਏ ਤੇ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ, ...

ਪੂਰੀ ਖ਼ਬਰ »

ਰਿਟਰਨਾਂ ਮੰਗਣ ਤੋਂ ਨਾਰਾਜ਼ ਆੜ੍ਹਤੀਆਂ ਦੇ ਫ਼ੈਸਲੇ ਨਾਲ ਕਣਕ ਖਰੀਦ 'ਤੇ ਪਏਗਾ ਅਸਰ

ਜਲੰਧਰ, 14 ਅਪ੍ਰੈਲ (ਸ਼ਿਵ ਸ਼ਰਮਾ)-ਕਣਕ ਦੀ ਖ਼ਰੀਦ ਦਾ ਕੰਮ ਭਖਣ ਤੋਂ ਪਹਿਲਾਂ ਆੜ੍ਹਤੀਆਂ ਤੋਂ ਰਿਟਰਨਾਂ ਮੰਗਣ ਦੇ ਫ਼ੈਸਲੇ ਬਾਰੇ ਜਿੱਥੇ ਹਰਿਆਣਾ 'ਚ ਆੜ੍ਹਤੀਆਂ ਅਤੇ ਸਰਕਾਰ ਵਿਚਕਾਰ ਰੇੜਕਾ ਖ਼ਤਮ ਹੋ ਗਿਆ ਹੈ ਜਦਕਿ ਪੰਜਾਬ 'ਚ ਆੜ੍ਹਤੀਆਂ ਵਲੋਂ ਰਿਟਰਨਾਂ ਮੰਗਣ ਦੇ ...

ਪੂਰੀ ਖ਼ਬਰ »

'ਆਪ' ਨੇ ਪ੍ਰੋ. ਤੇਜਪਾਲ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਯੂਥ ਵਿੰਗ ਦੇ ਆਗੂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ | ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਅਤੇ ਸੂਬਾ ਪ੍ਰਧਾਨ ਤੇ ਸੰਸਦ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਸਿੱਕੇ ਜਾਰੀ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ 'ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਿਡ ਭਾਰਤ ਤੇ ਵਿਦੇਸ਼, ਦੋਵੇਂ ਥਾਵਾਂ 'ਤੇ ਆਮ ਸ਼ਰਧਾਲੂਆਂ ਅਤੇ ਆਮ ਜਨਤਾ ਨੂੰ ਯਾਦਗਾਰੀ ਸਿੱਕੇ ਉਪਲਬਧ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ਪੁਰਬ ਕੇਂਦਰ ਤੇ ਪੰਜਾਬ ਸਰਕਾਰ ਅਤੇ ਜਥੇਬੰਦੀਆਂ ਨਾਲ ਮਿਲ ਕੇ ਮਨਾਇਆ ਜਾਵੇਗਾ-ਭਾਈ ਲੌ ਾਗੋਵਾਲ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਡਿਗਰੀਆਂ-ਡਿਪਲੋਮੇ ਪ੍ਰਾਪਤ ਨੌਜਵਾਨਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ

ਮਲਸੀਆਂ, 14 ਅਪ੍ਰੈਲ (ਸੁਖਦੀਪ ਸਿੰਘ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪੰਜਾਬ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ, ਹੈੱਡ ਮਾਸਟਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਸਿੱਖਿਆ ਵਿਭਾਗ ਵਲੋਂ ਸਿੱਧੇ ਤੌਰ 'ਤੇ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰ ਦੀ ਭਰਤੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਤੋਂ ਪਹਿਲਾਂ ਅੰਮਿ੍ਤਸਰ 'ਚ 19 ਥਾਵਾਂ 'ਤੇ ਲਗਾਏ ਗਏ ਸਨ ਚਿਤਾਵਨੀ ਪੋਸਟਰ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਤੋਂ ਇਕ ਦਿਨ ਪਹਿਲਾਂ ਅੰਮਿ੍ਤਸਰ ਦੇ ਲੋਕਾਂ ਨੂੰ ਚਿਤਾਵਨੀ ਦੇਣ ਲਈ ਹਤਿਆਰੇ ਜਨਰਲ ਆਰ.ਈ.ਐੱਚ. ਡਾਇਰ ਵਲੋਂ 'ਅਪੀਲ' ਸਿਰਲੇਖ ਵਾਲੇ ਦੋ-ਭਾਸ਼ਾਈ ਪੋਸਟਰ ਸ਼ਹਿਰ 'ਚ 19 ਸਥਾਨਾਂ 'ਤੇ ਲਗਵਾਏ ...

ਪੂਰੀ ਖ਼ਬਰ »

ਨਿਪਾਲ 'ਚ ਯਾਤਰੀ ਜਹਾਜ਼ ਹਾਦਸਾਗ੍ਰਸਤ, ਸਹਿ-ਪਾਇਲਟ ਸਮੇਤ 3 ਮੌਤਾਂ

ਕਾਠਮੰਡੂ, 14 ਅਪੈ੍ਰਲ (ਪੀ. ਟੀ. ਆਈ.)- ਨਿਪਾਲ ਦੇ ਐਵਰੈਸਟ ਖੇਤਰ 'ਚ ਐਤਵਾਰ ਨੂੰ ਲੁਕਲਾ ਹਵਾਈ ਅੱਡੇ 'ਤੇ ਇਕ ਛੋਟਾ ਯਾਤਰੀ ਜਹਾਜ਼ ਰਨਵੇਅ 'ਤੇ ਉਡਾਨ ਭਰਨ ਲੱਗਿਆਂ ਸੰਤੁਲਨ ਗਵਾਉਣ ਕਾਰਨ ਉੱਥੇ ਖੜੇ ਹੋਰ ਹੈਲੀਕਾਪਟਰਾਂ ਨਾਲ ਟਕਰਾਉਣ ਕਰਕੇ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ...

ਪੂਰੀ ਖ਼ਬਰ »

ਪਾਕਿ ਵਲੋਂ 100 ਹੋਰ ਭਾਰਤੀ ਮਛੇਰੇ ਰਿਹਾਅ

ਇਸਲਾਮਾਬਾਦ, 14 ਅਪ੍ਰੈਲ (ਏਜੰਸੀ)- ਪੁਲਵਾਮਾ ਅੱਤਵਾਦੀ ਹਮਲੇ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਤਨਾਅ ਦੇ ਚਲਦਿਆਂ ਪਾਕਿਸਤਾਨ ਨੇ ਚੰਗੀ ਸਦਭਾਵਨਾ ਦੇ ਮੱਦੇਨਜ਼ਰ 100 ਹੋਰ ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ | ਪਾਕਿਸਤਾਨ ਨੇ ਦੂਜੇ ਪੜਾਅ ਤਹਿਤ ਇਨ੍ਹਾਂ ...

ਪੂਰੀ ਖ਼ਬਰ »

ਉੱਘੇ ਪੰਜਾਬੀ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦਾ ਦਿਹਾਂਤ

ਨੰਗਲ, 14 ਅਪ੍ਰੈਲ (ਪ੍ਰੋ: ਅਵਤਾਰ ਸਿੰਘ)-ਸਾਹਿਤਕ ਹਲਕਿਆਂ 'ਚ ਇਹ ਬੜੀ ਦੁਖਦਾਇਕ ਖ਼ਬਰ ਹੈ ਕਿ ਉੱਘੇ ਪੰਜਾਬੀ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦਾ ਅੱਜ ਸ਼ਾਮੀ ਪਟਿਆਲਾ ਵਿਖੇ ਦਿਹਾਂਤ ਹੋ ਗਿਆ | ਉਨ੍ਹਾਂ ਨੇ ਅੰਤਿਮ ਸਾਹ ਆਪਣੇ ਗ੍ਰਹਿ ਮਹੱਲਾ ਸੂਵੀ ਹਾਰਾਂ ...

ਪੂਰੀ ਖ਼ਬਰ »

ਆਮਦਨ ਕਰ ਦੇਣ ਦੇ ਬਾਵਜੂਦ 200 ਯੂਨਿਟ ਮੁਫ਼ਤ ਬਿਜਲੀ ਸਹੂਲਤ ਲੈਣ ਵਾਲਿਆਂ ਨੂੰ ਲੱਗਣਗੇ ਬਿੱਲ

ਵਰਸੋਲਾ, 14 ਅਪ੍ਰੈਲ (ਵਰਿੰਦਰ ਸਹੋਤਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 1 ਕਿੱਲੋਵਾਟ ਲੋਡ ਵਾਲੇ ਐੱਸ.ਸੀ., ਨਾਨ ਐੱਸ.ਸੀ., ਬੀ.ਪੀ.ਐੱਲ. ਹੋਲਡਰ ਅਤੇ ਬੀ.ਸੀ. ਵਰਗ ਨਾਲ ਸਬੰਧਿਤ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾ ਰਹੀ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ...

ਪੂਰੀ ਖ਼ਬਰ »

ਮੋਦੀ, ਸ਼ਾਹ ਨੂੰ ਹਰਾਉਣ ਲਈ ਸਭ ਕੁਝ ਕਰਾਂਗੇ-ਕੇਜਰੀਵਾਲ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਲੋਕ ਸਭਾ ਚੋਣਾਂ 'ਚ ਕਾਂਗਰਸ ਨਾਲ ਗੱਠਜੋੜ 'ਤੇ ਚੱਲ ਰਹੀ ਅਨਿਸ਼ਚਿਤਤਾ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਤੋਂ ਦੇਸ਼ ਨੂੰ ਬਚਾਉਣ ਲਈ ਉਨ੍ਹਾਂ ਦੀ ਪਾਰਟੀ ਸਭ ਕੁਝ ...

ਪੂਰੀ ਖ਼ਬਰ »

ਕਣਕ ਦੀ ਵਾਢੀ ਦਾ ਚੋਣਾਂ 'ਤੇ ਪੈ ਸਕਦਾ ਹੈ ਪਰਛਾਵਾ

ਲਹਿਰਾਗਾਗਾ, 14 ਅਪ੍ਰੈਲ (ਪ੍ਰਵੀਨ ਖੋਖਰ)-ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤਹਿਤ ਪੰਜਾਬ ਵਿੱਚ 19 ਮਈ ਨੂੰ ਵੋਟਾਂ ਪੈਣੀਆਂ ਹਨ | ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ 19 ਮਈ ਨੂੰ ਵੋਟ ਪ੍ਰਤੀਸ਼ਤ ਘੱਟ ਹੋਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿਉਂਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਬੀਬੀ ਖਾਲੜਾ ਦੀ ਹਮਾਇਤ ਦਾ ਐਲਾਨ

ਐੱਸ.ਏ.ਐੱਸ. ਨਗਰ, 14 ਅਪ੍ਰੈਲ (ਕੇ.ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੀ ਗਈ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਜਨਰਲ ਜੇ.ਜੇ. ਸਿੰਘ ਦੀ ਉਮੀਦਵਾਰੀ ਵਾਪਸ ...

ਪੂਰੀ ਖ਼ਬਰ »

ਕ੍ਰਿਕਟਰ ਰਵਿੰਦਰ ਜਡੇਜਾ ਦੇ ਪਿਤਾ ਤੇ ਭੈਣ ਕਾਂਗਰਸ 'ਚ ਸ਼ਾਮਿਲ

ਜਾਮਨਗਰ (ਗੁਜਰਾਤ), 14 ਅਪ੍ਰੈਲ (ਪੀ.ਟੀ.ਆਈ.)- ਰਵਿੰਦਰ ਜਡੇਜਾ ਦੀ ਪਤਨੀ ਦੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਇਕ ਮਹੀਨੇ ਬਾਅਦ ਹੁਣ ਉਨ੍ਹਾਂ ਦੇ ਪਿਤਾ ਤੇ ਭੈਣ ਐਤਵਾਰ ਨੂੰ ਪਾਰਟੀ ਨੇਤਾ ਅਤੇ ਪਾਟੀਧਰ ਕੋਟਾ ਮੁਖੀ ਹਾਰਦਿਕ ਪਟੇਲ ਦੀ ਹਾਜ਼ਰੀ 'ਚ ਗੁਜਰਾਤ ਕਾਂਗਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਹਰਿਆਣਾ 'ਚ ਅਕਾਲੀ ਦਲ ਵਲੋਂ ਆਪਣੇ ਉਮੀਦਵਾਰ ਨਾ ਉਤਾਰਨ 'ਤੇ ਸਿੱਖਾਂ ਨੇ ਪ੍ਰਗਟਾਈ ਨਾਰਾਜ਼ਗੀ

ਅੰਬਾਲਾ, 14 ਅਪ੍ਰੈਲ (ਯੂ.ਐਨ.ਆਈ.)-ਹਰਿਆਣਾ 'ਚ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਉਮੀਦਵਾਰ ਨਾ ਉਤਾਰਨ ਦੇ ਫ਼ੈਸਲੇ 'ਤੇ ਸੂਬੇ ਦੇ ਸਿੱਖ ਭਾਈਚਾਰੇ ਨੇ ਨਾਰਾਜ਼ਗੀ ਜਤਾਈ ਹੈ | ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫ਼ੈਸਲੇ ਤੋਂ ...

ਪੂਰੀ ਖ਼ਬਰ »

'ਆਪ' ਦੀ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਦਾ ਐਲਾਨ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੋਕ ਸਭਾ ਚੋਣਾਂ ਲਈ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਕੀਤੀ ਹੈ | ਸੂਬਾਈ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਪ੍ਰੈੱਸ ਬਿਆਨ ਰਾਹੀਂ ਇਸ ਕਮੇਟੀ ਦੀ ਘੋਸ਼ਣਾ ਕੀਤੀ ...

ਪੂਰੀ ਖ਼ਬਰ »

ਸੰਸਦੀ ਜਮਹੂਰੀਅਤ ਦੇਸ਼ ਦੀ ਤਕਦੀਰ ਬਦਲਣ 'ਚ ਅਸਫ਼ਲ-ਕਾਟਜੂ

• ਮੇਜਰ ਸਿੰਘ ਜਲੰਧਰ, 14 ਅਪ੍ਰੈਲ-ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਮਾਰਕੰਡੇ ਕਾਟਜੂ ਨੇ ਕਿਹਾ ਕਿ ਭਾਰਤੀ ਸੰਸਦੀ ਜਮਹੂਰੀਅਤ ਦੇਸ਼ ਦੀ ਤਕਦੀਰ ਬਦਲਣ 'ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਲੋਕ ਸਭਾ ਚੋਣਾਂ ਬਾਅਦ ਬਣਨ ਵਾਲੀ ਗੱਠਜੋੜ ਸਰਕਾਰ ਦੇਸ਼ ਅੰਦਰ ਹੋਰ ...

ਪੂਰੀ ਖ਼ਬਰ »

ਖੰਨਾ 'ਚੋਂ ਬਰਾਮਦ ਰਾਸ਼ੀ ਦਾ ਮਾਮਲਾ

ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੰੂ ਸੁਤੰਤਰ ਜਾਂਚ ਦੀ ਅਪੀਲ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਨੰੂ ਖੰਨਾ ਪੁਲਿਸ ਟੀਮ ਵਲੋਂ ਇਕ ਈਸਾਈ ਪਾਦਰੀ ਦੀ ਰਿਹਾਇਸ਼ ਤੋਂ ਲੁੱਟੇ 6.65 ਕਰੋੜ ਰੁਪਏ ਦੀ ਸੁਤੰਤਰ ਜਾਂਚ ਕਰਵਾਉਣ ਦਾ ਹੁਕਮ ਦੇਣ ਦੀ ਅਪੀਲ ਕੀਤੀ ਹੈ¢ ਪਾਰਟੀ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਦਾ ਸਿਆਸੀਕਰਨ ਕਰਨ 'ਤੇ ਮੋਦੀ ਦੀ ਆਲੋਚਨਾ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਠੂਆ ਵਿਖੇ ਕੀਤੀ ਟਿੱਪਣੀ 'ਤੇ ਤਿੱਖਾ ਇਤਰਾਜ਼ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਦੇ ਮੌਕੇ ਘਟੀਆ ਸਿਆਸਤ ਕਰਨ ਲਈ ਮੋਦੀ ਦੀ ...

ਪੂਰੀ ਖ਼ਬਰ »

ਟਿਕ ਟਾਕ ਵੀਡੀਓ ਬਣਾਉਂਦਿਆਂ ਚੱਲੀ ਗੋਲੀ-ਨੌਜਵਾਨ ਦੀ ਮੌਤ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਟਿਕ ਟਾਕ ਵੀਡੀਓ ਬਣਾਉਂਦਿਆਂ ਪਿਸਤੌਲ ਤੋਂ ਗੋਲੀ ਚੱਲਣ ਨਾਲ ਇਕ 19 ਸਾਲਾ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਦੇ ਮੁਤਾਬਿਕ ਬੀਤੀ ਰਾਤ ਨੂੰ ਸਲਮਾਨ ਆਪਣੇ ਦੋਸਤ ਸੋਹੇਲ ਅਤੇ ਆਮਿਰ ਦੇ ਨਾਲ ਇੰਡੀਆ ਗੇਟ ਗਿਆ ਸੀ | ਜਦ ਉਹ ਵਾਪਸ ਆ ਰਹੇ ਸਨ ...

ਪੂਰੀ ਖ਼ਬਰ »

ਆਜ਼ਮ ਖ਼ਾਨ ਵਲੋਂ ਜਯਾ ਪ੍ਰਦਾ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀ

ਲਖਨਊ, 14 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਆਜ਼ਮ ਖ਼ਾਨ ਨੇ ਇਕ ਰੈਲੀ ਦੌਰਾਨ ਭਾਜਪਾ ਉਮੀਦਵਾਰ ਜਯਾ ਪ੍ਰਦਾ ਿਖ਼ਲਾਫ਼ ਬੇਹੱਦ ਇਤਰਾਜ਼ਯੋਗ ਟਿੱਪਣੀ ਕੀਤੀ ਹੈ | ਆਜ਼ਮ ਖ਼ਾਨ ਦੇ ਬਿਆਨ ਦੀ ਰਾਸ਼ਟਰੀ ਮਹਿਲਾ ਕਮਿਸ਼ਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ 'ਚ ਰਹੱਸਮਈ ਕਾਲੇ ਬਕਸੇ ਸਬੰਧੀ ਜਾਂਚ ਦੀ ਮੰਗ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)- ਕਾਂਗਰਸ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰਨਾਟਕ ਦੇ ਚਿਤਰਦੁਰਗ ਦੌਰੇ ਦੌਰਾਨ ਉਨ੍ਹਾਂ ਦੇ ਹੈਲੀਕਾਪਟਰ 'ਚ ਕਥਿਤ ਤੌਰ 'ਤੇ ਇਕ 'ਸ਼ੱਕੀ ਕਾਲਾ ਬਕਸਾ' ਲੈ ਜਾਣ ਦੇ ਮਾਮਲੇ 'ਚ ਜਾਂਚ ਦੀ ਮੰਗ ਕੀਤੀ ਹੈ | ਕਾਂਗਰਸ ਦੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਇਸੇ ਹਫ਼ਤੇ ਚਾਰਜਸ਼ੀਟ ਪੇਸ਼ ਕਰਨ ਦੀ ਸੰਭਾਵਨਾ

ਫ਼ਰੀਦਕੋਟ, 14 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਪੰਜ ਪੁਲਿਸ ਅਧਿਕਾਰੀਆਂ ਿਖ਼ਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ ਅਤੇ ਚਾਰਜਸ਼ੀਟ ਨੂੰ ਅੰਤਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX