ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  5 minutes ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  1 day ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  1 day ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 day ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  1 day ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  1 day ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  1 day ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  1 day ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  1 day ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  2 days ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  2 days ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  2 days ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਮੋਗਾ

ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਮੋਗਾ ਵਲੋਂ ਪ੍ਰਧਾਨ ਡਾ. ਸੀਮਾਂਤ ਗਰਗ, ਵਿਜੇ ਅਰੋੜਾ ਤੇ ਰਾਜਪਾਲ ਠਾਕੁਰ ਦੀ ਅਗਵਾਈ ਵਿਚ ਸਥਾਨਕ ਪੁਰਾਣੀ ਦਾਣਾ ਮੰਡੀ ਵਿਚ ਭਾਰਤ ਮਾਤਾ ਮੰਦਰ ਤੋਂ ਮਰਯਾਦਾ ਪ੍ਰਸ਼ੋਤਮ ਸ੍ਰੀ ਰਾਮ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿਚ ਸ਼ਹਿਰ ਦੇ ਪਤਵੰਤੇ ਤੇ ਸ਼ਹਿਰ ਦੀਆਂ ਰੋਟਰੀ ਕਲੱਬਾਂ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਸ਼ੋਭਾ ਯਾਤਰਾ ਨੂੰ ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਜਿੰਦਲ ਤੇ ਕ੍ਰਿਸ਼ਨ ਤਾਇਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ, ਜ਼ਿਲ੍ਹਾ ਪ੍ਰਧਾਨ ਭਾਜਪਾ ਵਿਨੇ ਸ਼ਰਮਾ, ਸਿਟੀ ਪ੍ਰਧਾਨ ਕਾਂਗਰਸ ਵਿਨੋਦ ਬਾਂਸਲ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵਿਸ਼ਾਲ ਸ਼ੋਭਾ ਯਾਤਰਾ ਦਾ ਸ਼ਹਿਰ ਅੰਦਰ ਜਿੱਥੇ ਭਰਵਾਂ ਸਵਾਗਤ ਕੀਤਾ ਗਿਆ ਉੱਥੇ ਰਾਮ ਭਗਤਾਂ ਵਲੋਂ ਜਗ੍ਹਾ-ਜਗ੍ਹਾ 'ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਸ਼ੋਭਾ ਯਾਤਰਾ ਦੌਰਾਨ 35 ਦੇ ਕਰੀਬ ਸ੍ਰੀ ਰਾਮ ਜੀ ਦੇ ਜੀਵਨ ਕਾਲ ਨਾਲ ਸਬੰਧਿਤ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ ਤੇ ਸਾਰਾ ਸ਼ਹਿਰ ਰਾਮ ਜੀ ਦੇ ਜੈਕਾਰਿਆਂ ਵਿਚ ਗੂੰਜਦਾ ਨਜ਼ਰ ਆਇਆ | ਇਸ ਮੌਕੇ ਪ੍ਰਧਾਨ ਡਾ. ਸੀਮਾਂਤ ਗਰਗ, ਵਿਜੇ ਅਰੋੜਾ ਤੇ ਰਾਜਪਾਲ ਠਾਕੁਰ ਨੇ ਦੱਸਿਆ ਕਿ ਸ਼ੋਭਾ ਯਾਤਰਾ ਨੂੰ ਸਹਿਯੋਗ ਦੇਣ ਵਾਲਿਆਂ ਵਿਚ ਸ੍ਰੀ ਸ਼ਿਆਮ ਸੇਵਾ ਸੁਸਾਇਟੀ, ਸਾਲਾਸਰ ਧਾਮ ਮੰਦਰ, ਰੋਟਰੀ ਕਲੱਬ ਰਾਇਲ, ਰੋਟਰੀ ਕਲੱਬ ਸਟਾਰ ਮੋਗਾ, ਸ੍ਰੀ ਰਾਮ ਸ਼ਰਣਮ ਆਸ਼ਰਮ, ਸ਼ਨੀ ਦੇਵ ਮੰਦਰ, ਰਾਧੇ ਸ਼ਾਮ ਸੇਵਾ ਸੁਸਾਇਟੀ, ਬਾਗ਼ ਗਲੀ ਸ਼ਾਪ ਕੀਪਰ ਐਸੋਸੀਏਸ਼ਨ, ਮੇਨ ਬਾਜ਼ਾਰ ਐਸੋਸੀਏਸ਼ਨ, ਯੁਵਾ ਅਗਰਵਾਲ ਸਭਾ ਮੋਗਾ ਤੇ ਬਾਘਾ ਪੁਰਾਣਾ, ਅਰੋੜਾ ਵੰਸ਼ ਸਭਾ, ਅਰੋੜਾ ਮਹਾ ਸਭਾ, ਭਾਰਤ ਮਾਤਾ ਮੰਦਰ ਕਮੇਟੀ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਈ.ਟੀ.ਟੀ. ਅਧਿਆਪਕ ਯੂਨੀਅਨ, ਖੱਤਰੀ ਸਭਾ ਮੋਗਾ, ਵਾਲਮੀਕਿ ਸਭਾ, ਦੁਰਗਾ ਵਹਿਣੀ ਆਦਿ ਸੰਸਥਾਵਾਂ ਨੇ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਿਤ ਕੁਮਾਰ ਟੱਕਰ, ਰਜਿੰਦਰ ਕੋਹਰੀ, ਰਜਿੰਦਰ ਲੱਕੀ, ਮਨੋਜ, ਸੁਧੀਰ ਕੋਹਲੀ, ਵੀਨਾ ਗੋਇਲ, ਅਨੰਦ ਗੋਇਲ, ਰਿੰਕਲ ਗੁਪਤਾ, ਡਾ. ਪੀ.ਐਨ. ਮਹਾਜਨ, ਸੁਭਾਸ਼ ਗਰੋਵਰ, ਗਗਨ ਨੌਹਰੀਆ, ਮਨੋਜ ਜਿੰਦਲ, ਰਜੀਵ ਬਾਂਸਲ, ਸੋਨੀਆ ਗੋਇਲ, ਕੁਲਭੂਸ਼ਨ ਗੋਇਲ, ਅਸ਼ੋਕ ਸਫ਼ਰੀ, ਨਰੇਸ਼ ਬੋਹਤ, ਅਰਜਨ ਕੁਮਾਰ, ਰਾਜਨ ਸੂਦ, ਹਰਦੇਵ ਸਿੰਘ ਧਾਲੀਵਾਲ, ਵਿੱਕੀ ਸਿਤਾਰਾ, ਕੌਾਸਲਰ ਜਗਦੀਸ਼ ਛਾਬੜਾ, ਰਜਿੰਦਰ ਛਾਬੜਾ, ਪ੍ਰਦੀਪ ਮੰਗਲਾ, ਕੌਾਸਲਰ ਗੋਵਰਧਨ ਪੋਪਲੀ, ਸ਼ਿਵ ਟੰਡਨ, ਸੰਦੀਪ ਕਟਾਰੀਆ, ਸਤਪਾਲ ਚਾਵਰੀਆ, ਸੁਮਨ ਕੁਮਾਰ, ਵਿਕਰਮ ਸੱਚਰ, ਵਿਕਾਸ ਕੱਕੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ |
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ)-ਕਸਬਾ ਕੋਟ ਈਸੇ ਖਾਂ ਇਲਾਕੇ ਦੇ ਸਮੂਹ ਮੰਦਰਾਂ 'ਚ
ਭਗਵਾਨ ਸ੍ਰੀ ਰਾਮ ਦਾ ਜਨਮ ਦਿਵਸ ਰਾਮ ਨੌਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਮੰਦਰਾਂ ਨੂੰ ਫੁੱਲਾਂ, ਬਿਜਲਈ ਰੌਸ਼ਨੀਆਂ ਨਾਲ ਸਜਾਇਆ ਅਤੇ ਪ੍ਰਭੂ ਦੇ ਗੁਣਗਾਨ ਕੀਤੇ ਗਏ। ਇਸੇ ਹੀ ਲੜੀ ਤਹਿਤ ਪੁਰਾਤਨ ਸ੍ਰੀ ਸ਼ਿਵ ਬਾਉਲੀ ਮੰਦਰ ਮਸੀਤਾਂ ਵਿਖੇ ਸ੍ਰੀ ਰਮਾਇਣ ਪ੍ਰਚਾਰ ਸੰਮਤੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਰਾਮ ਨੌਮੀ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ 10 ਵਜੇ ਸ੍ਰੀ ਰਾਮ ਦਰਬਾਰ ਵਿਖੇ ਸ੍ਰੀ ਰਮਾਇਣ ਦੇ ਅਖੰਡ ਪਾਠਾਂ ਦੇ ਭੋਗ ਪੈਣ ਸਮੇਂ ਵੱਡੀ ਗਿਣਤੀ ਵਿਚ ਮਾਈ-ਭਾਈ ਸੰਗਤਾਂ ਹਾਜ਼ਰ ਸਨ। ਭਗਤ ਜਗਦੀਸ਼, ਹਰਸ਼ਵਰਧਨ ਆਜ਼ਾਦ ਤੇ ਬੀਬੀਆਂ ਦੇ ਭਜਨ ਜਥਿਆਂ ਵਲੋਂ ਸ੍ਰੀ ਰਾਮ ਦੇ ਜੀਵਨ ਸਬੰਧੀ ਕਥਾਵਾਂ, ਭਜਨ ਗਾਇਨ ਕਰਦਿਆਂ ਮਾਹੌਲ ਨੂੰ ਧਾਰਮਿਕ ਤੇ ਭਗਤੀਭਾਵ ਵਿਚ ਰੰਗ ਦਿੱਤਾ। ਭਗਵਾਨ ਰਾਮ ਦੇ ਬਾਲ ਰੂਪ ਦੀ ਆਰਤੀ ਉਤਾਰੀ ਗਈ ਤੇ ਸਰਬੱਤ ਦੇ ਭਲੇ ਲਈ ਸ਼ਾਂਤੀ ਪਾਠ ਕੀਤੇ ਗਏ। ਹਾਜ਼ਰੀਨ ਨੂੰ ਰਾਮ ਨੌਮੀ ਦੀ ਵਧਾਈ ਦਿੰਦਿਆਂ ਸੰਬੋਧਨ ਕਰਦਿਆਂ ਵਿਜੇ ਕੁਮਾਰ ਧੀਰ ਚੇਅਰਮੈਨ, ਸੁਮੀਤ ਮਲਹੋਤਰਾ, ਸ਼ਿਵਾਜ ਸਿੰਘ ਭੋਲਾ ਮਸਤੇ ਵਾਲਾ, ਪ੍ਰਕਾਸ਼ ਸਿੰਘ ਰਾਜਪੂਤ, ਮੁੱਖ ਪੁਜਾਰੀ ਬੱਦਰੀ ਪ੍ਰਸ਼ਾਦ, ਪ੍ਰਧਾਨ ਤਰਸੇਮ ਸਿੰਘ ਗਿੱਲ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦਾ ਨਾਮ ਸਿਮਰਨ ਨਾਲ ਮਨੁੱਖਾ ਜਨਮ ਸਫਲਾ ਹੁੰਦਾ ਹੈ। ਇਸ ਸਮੇਂ ਓਮ ਪ੍ਰਕਾਸ਼ ਪੱਖੀ ਐਮ.ਸੀ., ਰਮੇਸ਼ ਗੁਲਾਟੀ ਐਮ.ਸੀ., ਰਾਜ ਕਾਦਰ ਵਾਲਾ, ਮਨੋਜ ਮਿਸ਼ਰਾ, ਅਜੇ ਮਿਸ਼ਰਾ, ਪ੍ਰਦੀਪ, ਡਾ. ਮਾਲਤੀ ਧੀਰ ਸਰਪੰਚ, ਅਜੇ ਧੀਰ, ਦੀਪ ਧੀਰ, ਰਾਜਵੰਤ ਸਿੰਘ ਸੰਧੂ, ਕੁਲਵੰਤ ਸਿੰਘ ਸੰਧੂ, ਨਰਿੰਦਰ ਤਿਵਾੜੀ, ਹੁਕਮ ਚੰਦ ਮਟਨੇਜਾ, ਸੋਮ ਸ਼ਰਮਾ ਆਦਿ ਤੇ ਬਾਉਲੀ ਮੰਦਰ ਲੰਗਰ ਕਮੇਟੀ ਸੇਵਾਦਾਰਾਂ ਵਲੋਂ ਅਤੁੱਟ ਲੰਗਰ ਛਕਾਏ ਗਏ।
ਮੋਗਾ, (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ ਦੇ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਰਾਮ ਨੌਮੀ ਮਨਾਈ ਗਈ। ਇਸ ਮੌਕੇ ਭਗਵਾਨ ਰਾਮ ਚੰਦਰ ਦੇ ਚਿੱਤਰ ਅੱਗੇ ਮੈਂਬਰਾਂ ਨੇ ਭਗਵਾਨ ਰਾਮ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਪ੍ਰਧਾਨ ਵਿਜੇ ਧੀਰ ਨੇ ਕਿਹਾ ਕਿ ਭਗਵਾਨ ਰਾਮ ਦੇ ਜੀਵਨ ਦੇ ਆਦਰਸ਼ਾਂ 'ਤੇ ਚੱਲਣ ਦੀ ਲੋੜ ਹੈ। ਚੀਫ਼ ਪੈਟਰਨ ਬੋਧ ਰਾਜ ਮਜੀਠੀਆ, ਪੈਟਰਨ ਪ੍ਰਿਥਵੀ ਰਾਜ ਅਤੇ ਮਹਿਲਾ ਖੱਤਰੀ ਸਭਾ ਪ੍ਰਧਾਨ ਪੂਜਾ ਥਾਪਰ, ਪ੍ਰੇਮ ਭੰਡਾਰੀ, ਸੱਤਿਆ ਪ੍ਰਕਾਸ਼ ਉਪਰ, ਰਮੇਸ਼ ਵੋਹਰਾ, ਐਮ.ਐਲ.ਜੈਦਕਾ, ਭਜਨ ਪ੍ਰਕਾਸ਼ ਵਰਮਾ, ਉਪਦੇਸ਼ ਧਾਮੀ, ਰਮੇਸ਼ ਕੁੱਕੂ, ਰਜਿੰਦਰ ਗਾਂਧੀ, ਲਲਿਤ ਧਵਨ, ਜਤਿੰਦਰ ਚੰਡੋਕ, ਪ੍ਰਿਤਪਾਲ ਸਿੰਘ, ਸੁਭਾਸ਼ ਧੀਰ, ਕੇਵਲ ਕ੍ਰਿਸ਼ਨ ਕੋਛੜ, ਸੰਜੀਵ ਧੀਰ ਐਡਵੋਕੇਟ, ਨਰੇਸ਼ ਧੀਰ, ਅਸ਼ੋਕ ਕਾਲੀਆ, ਪ੍ਰਵੀਨ ਕੁਮਾਰ, ਪ੍ਰਿਆਵਰਤ ਗੁਪਤਾ, ਐਚ.ਆਰ. ਮਦਾਨ, ਪ੍ਰਦੀਪ ਭੰਡਾਰੀ, ਰਜੇਸ਼ ਮਲਹੋਤਰਾ ਵਿਨੋਦ ਸਹਿਗਲ ਸਮੇਤ ਸਭਾ ਦੇ ਅਹੁਦੇਦਾਰ ਮੈਂਬਰ ਹਾਜ਼ਿਰ ਸਨ।

ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਵਲੋਂ ਗਲੀ ਨੰਬਰ-1 ਨਿਊ ਟਾਊਨ ਮੋਗਾ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਿਊਾਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਧਰਮਕੋਟ, 14 ਅਪ੍ਰੈਲ (ਪਰਮਜੀਤ ਸਿੰਘ)-ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਵਿਸਾਖੀ ਦਾ ਤਿਉਹਾਰ ਗੁਰਦੁਆਰਾ ਪਾਤਸ਼ਾਹੀ ਪਹਿਲੀ ਢੋਲੇਵਾਲਾ ਰੋਡ ਧਰਮਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਹਲਕੇ ਅੰਦਰ ਕਰਵਾਏ ਗਏ ਵਿਕਾਸ ਦੇ ਆਧਾਰ 'ਤੇ ਹੀ ਵੋਟ ਮੰਗਣ ਦਾ ਹੱਕ ਰੱਖਦੇ ਹਾਂ-ਪ੍ਰੋ. ਸਾਧੂ ਸਿੰਘ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਅੰਦਰ ਪਾਰਲੀਮੈਂਟ ਮੈਂਬਰ ਹੁੰਦਿਆਂ ਜੋ ਵਿਕਾਸ ਤੇ ਗਰਾਂਟਾਂ ਦਿੱਤੀਆਂ ਹਨ ਉਸ ਵਿਕਾਸ ਦੇ ਆਧਾਰ 'ਤੇ ਹੀ ਅਸੀਂ ਆਪਣੇ ਸੂਝਵਾਨ ਵੋਟਰਾਂ ਕੋਲੋਂ ਵੋਟ ਮੰਗਣ ਦਾ ਹੱਕ ਰੱਖਦੇ ਹਾਂ ਤੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਸਫ਼ਾਈ ਸੇਵਕ ਯੂਨੀਅਨ ਅਤੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਸ਼ੋਭਾ ਯਾਤਰਾ ਨੂੰ ਪੁਲਿਸ ਅਧਿਕਾਰੀ ਮੁਖਤਿਆਰ ...

ਪੂਰੀ ਖ਼ਬਰ »

ਸਬ-ਜੇਲ੍ਹ ਮੋਗਾ ਵਿਚ ਕੈਦੀਆਂ ਨੇ ਮਨਾਈ ਵਿਸਾਖੀ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਬ-ਜੇਲ੍ਹ ਮੋਗਾ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਵਾਉਣ ਦੇ ਨਾਲ-ਨਾਲ ਕੈਦੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 14 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਦਰ ਮੋਗਾ ਦੇ ਇਲਾਕੇ 'ਚ ਰਹਿੰਦੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੁਖਜੀਤ ਸਿੰਘ ਉਰਫ਼ ਜੀਤਾ ਪੁੱਤਰ ਬੀਰਾ ਸਿੰਘ ਵਾਸੀ ਘੱਲ ਕਲਾਂ 12 ਅਪ੍ਰੈਲ ਨੂੰ ਸ਼ਾਮ 4 ਵਜੇ ਦੇ ਕਰੀਬ ਉਸ ਦੀ 17 ਸਾਲਾਂ ਦੀ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਲੋਕ ਸਭਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਕੀਤੀ ਮੀਟਿੰਗ

ਕਿਸ਼ਨਪੁਰਾ ਕਲਾਂ, 14 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਆਪਣੀ ਚੋਣ ਮੁਹਿੰਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਸਰਪ੍ਰਸਤੀ ਹੇਠ ਤੇ ...

ਪੂਰੀ ਖ਼ਬਰ »

ਫਾਈਨਾਂਸਰ ਤੇ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਫਾਈਨਾਂਸਰ ਤੇ ਪ੍ਰਾਪਰਟੀ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਲਿ੍ਹਆਂ ਵਾਲੇ ਬਾਗ ਦੀ ਸ਼ਤਾਬਦੀ 'ਤੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰ ਕੇ ...

ਪੂਰੀ ਖ਼ਬਰ »

ਕਲੱਬ ਵਲੋਂ ਚੈਰੀਟੇਬਲ ਲੈਬ ਦੀ ਸ਼ੁਰੂਆਤ

ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਸਮਾਜ ਸੇਵਾ ਨੂੰ ਸਮਰਪਿਤ ਲਾਈਫ਼ ਲਾਈਨ ਵੈੱਲਫੇਅਰ ਕਲੱਬ ਬਾਘਾ ਪੁਰਾਣਾ ਨੇ ਸਮਾਜ ਸੇਵੀ ਕਾਰਜਾਂ ਦਾ ਘੇਰਾ ਵਧਾਉਂਦਿਆਂ ਸ਼ਹਿਰ ਤੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਲਾਈਫ਼ ਲਾਈਨ ਵੈੱਲਫੇਅਰ ਚੈਰੀਟੇਬਲ ਲੈਬ ਸਥਾਨਕ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਭਰਵੇਂ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਧਰਮਕੋਟ, 14 ਅਪ੍ਰੈਲ (ਹਰਮਨਦੀਪ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੀ ਅਗਵਾਈ 'ਚ ਧਰਮਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਚੋਣ ਦੌਰੇ ਕੀਤੇ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਆਰ. ਕੇ. ਐਸ ਸਕੂਲ 'ਚ ਰਾਮ ਨੌਮੀ ਦਾ ਤਿਉਹਾਰ ਮਨਾਇਆ

ਕੋਟ ਈਸੇ ਖਾਂ, 14 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ (ਮੋਗਾ) ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕੇ. ਜੀ ਵਿੰਗ ਦੇ ਵਿਦਿਆਰਥੀਆਂ ਵਲੋਂ ਸ੍ਰੀ ਰਾਮ ਅਤੇ ਮਾਤਾ ਸੀਤਾ ਦੇ ਪਹਿਰਾਵੇ ਵਿਚ ਝਾਕੀ ਪੇਸ਼ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨ ਵੀਰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ-ਡਾ. ਬਰਾੜ

ਸਮਾਲਸਰ, 14 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਖੇਤਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਬਹੁਜਨ ਮੁਕਤੀ ਪਾਰਟੀ ਦੀ ਹੋਈ ਵਿਸ਼ੇਸ਼ ਮੀਟਿੰਗ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਹੁਜਨ ਮੁਕਤੀ ਪਾਰਟੀ ਵਲੋਂ ਸਟੇਟ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਇੱਥੇ ਕੁਲਦੀਪ ਸਿੰਘ ਈਸਾਪੁਰ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਸਮਾਜਿਕ ਬਰਾਬਰੀ ਲਈ ਝੰਡਾ ਬੁਲੰਦ ਕੀਤਾ-ਆਗੂ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਵਿਚ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ' ਵਲੋਂ ਬਾਬਾ ਭੀਮ ਰਾਓ ਅੰਬੇਡਕਰ ਦਾ 124ਵਾਂ ਜਨਮ ਦਿਨ ਮਨਾਇਆ ਗਿਆ | ਬਾਬਾ ਸਾਹਿਬ ਦੀ ਫੋਟੋ 'ਤੇ ਫ਼ੁੱਲ ਮਾਲਾ ਅਰਪਨ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ

ਠੱਠੀ ਭਾਈ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਐੱਡ. ਸਮੈਸਟਰ ਤੀਜਾ ਦੇ ਨਤੀਜੇ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ¢ ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਖ਼ਾਲਸਾ ਸਿਰਜਣਾ ਦਿਵਸ ਮੌਕੇ ਦਸਤਾਰ ਬੰਨ੍ਹਣ ਦੇ ਮੁਕਾਬਲੇ ਕਰਵਾਏ

ਬੱਧਨੀ ਕਲਾਂ, 14 ਅਪ੍ਰੈਲ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਦਸਤਾਰ ਸਜਾਉਣ, ਕਵਿਤਾ ਉਚਾਰਨ ਅਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਓ.ਬੀ.ਸੀ. ਸੰਗਠਨ ਦੀ ਮੀਟਿੰਗ 'ਚ ਮੈਂਬਰੀ ਕਮੇਟੀ ਦਾ ਕੀਤਾ ਗਠਨ

ਮੋਗਾ, 14 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਓ.ਬੀ.ਸੀ. ਸੰਗਠਨ ਇਕਾਈ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਜੀ.ਟੀ. ਰੋਡ 'ਤੇ ਮਨਜੀਤ ਸਿੰਘ ਮਿੰਦੀ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਓ.ਬੀ.ਸੀ. ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਵਿਸਾਖੀ ਦਾ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਦੇ ਸਥਾਨ 'ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਦੀ ਅਗਵਾਈ ਵਿਚ ਸਮੂਹ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | 6 ਸ੍ਰੀ ਅਖੰਡ ...

ਪੂਰੀ ਖ਼ਬਰ »

ਸੰਤ ਭਵਨ ਕੁਟੀਆ ਵਿਖੇ 7 ਦਿਨਾ ਧਾਰਮਿਕ ਸਮਾਗਮ ਸਮਾਪਤ

ਅਜੀਤਵਾਲ, 14 ਅਪ੍ਰੈਲ (ਹਰਦੇਵ ਸਿੰਘ ਮਾਨ)- ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਚੱਲ ਰਹੇ 7 ਦਿਨਾਂ ਧਾਰਮਿਕ ਸਮਾਗਮਾਂ ਸਮੇਂ ਲੜੀਵਾਰ 104 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਰਾਤਰੀ ਦੀਵਾਨ ਸਜਾਏ ਗਏ | ਸੱਚਖੰਡ ਵਾਸੀ ਸੰਤ ਬਾਬਾ ਨਰੈਣ ਸਿੰਘ ਦੇ ਬਰਸੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੇ ਵਿਦਿਆਰਥੀ ਨੇ 7.5 ਬੈਂਡ ਹਾਸਲ ਕੀਤੇ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈਡ ਨੇ ਲਗਾਇਆ ਕੈਨੇਡਾ ਦਾ ਮਲਟੀਪਰਪਸ ਵੀਜ਼ਾ

ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈਡ ਸੈਲੂਸ਼ਨ ਬਾਘਾ ਪੁਰਾਣਾ ਜੋ ਕਿ ਮਾਨਤਾ ਪ੍ਰਾਪਤ ਹੈ, ਵਲੋਂ ਲਗਾਤਾਰ ਥੋੜ੍ਹੇ ਸਮੇਂ ਵਿਚ ਵੀ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਦੇ ਵੀਜ਼ੇ ਲਗਵਾਏ ਜਾ ਰਹੇ ਹਨ ਜਿਸ ਦੀ ਕੜੀ ...

ਪੂਰੀ ਖ਼ਬਰ »

ਸੰਤ ਈਸ਼ਰ ਦਾਸ ਮਨਾਵਾਂ ਦੀ ਬਰਸੀ ਮਨਾਈ

ਕੋਟ ਈਸੇ ਖਾਂ, 14 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਸੰਤ ਈਸ਼ਰ ਦਾਸ ਮਨਾਵਾਂ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੁੱਟੀਆ ਈਸ਼ਰ ਧਾਮ ਮਨਾਵਾਂ ਵਿਖੇ ਧਾਮ ਦੇ ਮੁਖੀ ਸੰਤ ਗੁਰਜੀਤ ਸਿੰਘ ਦੀ ਅਗਵਾਈ ਹੇਠ ਸੰਗਤਾਂ ਵਲੋਂ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਸਾਬਕਾ ਬਾਰ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਲੋੜਵੰਦਾਂ ਲਈ ਸੰਸਥਾ ਨੂੰ ਦਿੱਤਾ ਦਾਨ

ਮੋਗਾ, 14 ਅਪੈ੍ਰਲ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿਛਲੇ ਸਮੇਂ ਤੋਂ ਲੋੜਵੰਦਾਂ ਦੀ ਮਦਦ ਲਈ ਕੰਮ ਕਰਨ ਵਾਲੀ ਸੰਸਥਾ ਵੀ-ਕੇਅਰ ਵੈੱਲਫੇਅਰ ਸੁਸਾਇਟੀ ਨੂੰ ਸਾਬਕਾ ਬਾਰ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਲੋੜਵੰਦਾਂ ...

ਪੂਰੀ ਖ਼ਬਰ »

ਰਜਿੰਦਰਾ ਪਬਲਿਕ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਸਮਾਗਮ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ 'ਚ ਮਾਪੇ-ਅਧਿਆਪਕ ਮਿਲਣੀ ਅਤੇ ਵਿਸਾਖੀ ਨੂੰ ਸਮਰਪਿਤ ...

ਪੂਰੀ ਖ਼ਬਰ »

ਕੋਟ ਈਸੇ ਖਾਂ ਵਿਖੇ ਰਾਮ ਨੌਮੀ ਤਿਉਹਾਰਾ ਦੀਆਂ ਖ਼ੂਬ ਰੌਣਕਾਂ

ਕੋਟ ਈਸੇ ਖਾਂ, 14 ਅਪ੍ਰੈਲ (ਯਸ਼ਪਾਲ ਗੁਲਾਟੀ)-ਇਲਾਕਾ ਕੋਟ ਈਸੇ ਖਾਂ ਵਿਖੇ ਚੇਤ ਨਵਰਾਤਰੇ ਉਪਰੰਤ ਸ੍ਰੀ ਦੁਰਗਾ ਅਸ਼ਟਮੀ, ਸ੍ਰੀ ਰਾਮ ਨੌਮੀ ਪਵਿੱਤਰ ਤਿਉਹਾਰ ਸ਼ਰਧਾਲੂਆਂ ਵਲੋਂ ਸ਼ਰਧਾ ਉਤਸ਼ਾਹ ਪੂਰਵਕ ਮਨਾਏ ਗਏ ਹਨ | ਚੇਤ ਮਹੀਨੇ ਦੇ ਪਵਿੱਤਰ ਨਵਰਾਤਰੇ ਅੱਜ ਸੰਪੰਨ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ 'ਚ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਲਾਇਬ੍ਰੇਰੀ ਹਾਲ ਨਗਰ ਨਿਗਮ ਮੋਗਾ ਵਿਖੇ ਸੀਵਰੇਜ ਕਰਮਚਾਰੀ ਯੂਨੀਅਨ ਅਤੇ ਬੇਲਦਾਰ ਵ/ਸ ਮੇਨਟੇਨੈਂਸ ਐਸੋਸੀਏਸ਼ਨ ਨਗਰ ਨਿਗਮ ਮੋਗਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੀਵਰੇਜ ਕਰਮਚਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਨੌਜਵਾਨਾਂ ਨੂੰ ਓਪਨ ਵਰਕ ਪਰਮਿਟ ਰਾਹੀਂ ...

ਪੂਰੀ ਖ਼ਬਰ »

ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ ਦੀ ਸਰਕਾਰੀ ਨੌਕਰੀ ਲਈ ਚੋਣ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹਰ ਵਾਰ ਦੀ ਤਰ੍ਹਾਂ ਸ਼ਹਿਰ ਦੀ ਸਰਕਾਰੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੀ ਉੱਘੀ ਸੰਸਥਾ ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ ਨੇ ਸਰਕਾਰੀ ਪ੍ਰੀਖਿਆ 'ਚ ਬਿਹਤਰ ਨਤੀਜੇ ਦੇ ਕੇ ਆਪਣਾ ਅਤੇ ਸੰਸਥਾ ਦਾ ਮਾਣ ਵਧਾਇਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਵਿਸਾਖੀ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਰੋਡ, ਬਿਲਾਸਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਜਲਿ੍ਹਆਾ ਵਾਲੇ ਬਾਗ ਦੇ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮ ...

ਪੂਰੀ ਖ਼ਬਰ »

ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਅੱਜ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਮੋਗਾ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਹੁਦੇਦਾਰਾਂ ਨਾਲ ਚੋਣ ਰਣਨੀਤੀ ਬਣਾਉਣ ਲਈ ਮੀਟਿੰਗ 15 ...

ਪੂਰੀ ਖ਼ਬਰ »

ਗੁਰਚਰਨ ਸਿੰਘ ਪਟਵਾਰੀ ਨੇ ਕਲੱਬ ਨੂੰ 50 ਕੁਰਸੀਆਂ ਦਿੱਤੀਆਂ

ਸਮਾਲਸਰ, 14 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪਿਛਲੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਗੁਰਚਰਨ ਸਿੰਘ ਪਰਵਾਰੀ ਵਲੋਂ ਪਿੰਡ ਸੇਖਾ ਕਲਾਂ (ਮੋਗਾ) ਵਿਖੇ ਲੋੜਵੰਦ ਲੋਕਾਂ ਦੀ ਸਹਾਇਤਾ ਨੂੰ ਸਮਰਪਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਕਲੱਬ ਸੇਖਾ ...

ਪੂਰੀ ਖ਼ਬਰ »

ਬਲਦੇਵ ਸਿੰਘ ਖੁਖਰਾਣਾ ਨੂੰ ਸਦਮਾ, ਚਚੇਰੇ ਭਰਾ ਦਾ ਦਿਹਾਂਤ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਿੰਡ ਖੁਖਰਾਣਾ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਬਲਦੇਵ ਸਿੰਘ ਖੁਖਰਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਚੇਰੇ ਭਰਾ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ (64ਸਾਲ) ਦਾ ਅਚਾਨਕ ਸੰਖੇਪ ਬਿਮਾਰੀ ਕਾਰਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਵਿਸਾਖੀ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਰੋਡ, ਬਿਲਾਸਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਜਲਿ੍ਹਆਾ ਵਾਲੇ ਬਾਗ ਦੇ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਸਥਾ ਦੀ ਸਰਬਸੰਮਤੀ ਨਾਲ ਹੋਈ ਚੋਣ

ਕੋਟ ਈਸੇ ਖਾਂ, 14 ਅਪ੍ਰੈਲ (ਯਸ਼ਪਾਲ ਗੁਲਾਟੀ)-ਮਨੁੱਖੀ ਅਧਿਕਾਰ ਸੰਸਥਾ ਰਜਿ: 310/95-96 ਚੰਡੀਗੜ੍ਹ ਇਕਾਈ ਕੋਟ ਈਸੇ ਖਾਂ ਦੀ ਵਿਸ਼ੇਸ਼ ਮੀਟਿੰਗ ਚੀਮਾਂ ਰੋਡ ਵਿਖੇ ਹੋਈ | ਇਸ ਸਮੇਂ ਭਰਵੀਂ ਗਿਣਤੀ ਵਿਚ ਸੰਸਥਾ ਆਗੂ, ਵਰਕਰ ਹਾਜ਼ਰ ਸਨ | ਇਲਾਕੇ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX