ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  5 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  16 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  28 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  37 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  57 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  1 minute ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  1 minute ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਸ਼ਹੀਦੀ ਸਮਾਰਕਾਂ 'ਤੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਮੇਲਾ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਰਕ 'ਤੇ ਲੱਗੇ ਵਿਸਾਖੀ ਮੇਲੇ 'ਚ ਦੂਰੋਂ-ਨੇੜਿਉਂ ਹਜ਼ਾਰਾਂ ਲੋਕਾਂ ਨੇ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਜਿੱਥੇ ਸ਼ਹੀਦਾਂ ਨੂੰ ਸਿੱਜਦਾ ਕਰ ਸ਼ਰਧਾ ਦੇ ਫ਼ੁਲ ਭੇਟ ਕੀਤੇ, ਉੱਥੇ ਡਿਪਟੀ ਕਮਿਸ਼ਨਰ ਚੰਦਰ ਗੈਂਦ, ਐੱਸ.ਡੀ.ਐਮ. ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਡੀ.ਡੀ.ਪੀ.ਓ ਹਰਜਿੰਦਰ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਆਦਿ ਸਮਾਜਿਕ ਅਤੇ ਰਾਜਸੀ ਧਿਰਾਂ ਦੇ ਆਗੂਆਂ ਨੇ ਸ਼ਹੀਦਾਂ ਨੂੰ ਫ਼ੁਲ ਮਾਲਾਵਾਂ ਭੇਟ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਪਰਿਵਾਰਾਂ ਸਮੇਤ ਪਹੰੁਚੇ ਲੋਕ ਜਿੱਥੇ ਲੱਗੇ ਬਾਜ਼ਾਰਾਂ 'ਚ ਖ਼ਰੀਦੋ-ਫ਼ਰੋਖ਼ਤ ਕਰ ਰਹੇ ਸਨ, ਉੱਥੇ ਸ਼ਹੀਦਾਂ ਦੇ ਸਥਾਨ 'ਤੇ ਬਣੇ ਤਲਾਬ ਅਤੇ ਨਲਕਿਆਂ ਤੋਂ ਇਸ਼ਨਾਨ ਕਰਦੇ ਵੀ ਦੇਖੇ ਗਏ | ਸਤਲੁਜ ਦਰਿਆ ਅੰਦਰ ਕਿਸੇ ਨੂੰ ਵੀ ਇਸ਼ਨਾਨ ਨਹੀਂ ਕਰਨ ਦਿੱਤਾ ਗਿਆ, ਜਿਸ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ ਤਾਂ ਜੋ ਡੂੰਘੇ ਪਾਣੀ ਹੋਣ ਕਾਰਨ ਕੋਈ ਘਟਨਾ ਨਾ ਵਾਪਰ ਸਕੇ | ਵਿਸਾਖੀ ਦੇ ਪਵਿੱਤਰ ਦਿਹਾੜੇ ਸ਼ਹੀਦਾਂ ਨੂੰ ਸਿੱਜਦਾ ਕਰਨ ਪਹੰੁਚੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸ਼ਹੀਦਾਂ ਨੂੰ ਨਤਮਸਤਕ ਕਰਨ ਉਪਰੰਤ ਕਿਹਾ ਕਿ ਜਲਿ੍ਹਆਂਵਾਲਾ ਬਾਗ਼ ਦੀ ਦੁਖਾਂਤ ਘਟਨਾ ਨੂੰ ਪੂਰੇ 100 ਸਾਲ ਹੋ ਗਏ ਹਨ | ਸ਼ਹੀਦਾਂ ਦੀ ਮਨਾਈ ਜਾ ਰਹੀ ਸ਼ਤਾਬਦੀ ਅੱਗੇ ਹਰ ਦੇਸ਼ ਵਾਸੀ ਦਾ ਸਿਰ ਝੁਕਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਚੰੁਗਲ ਵਿਚ ਫਸੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਬਾਹਰ ਕੱਢਣ ਦੀ ਅਪੀਲ ਕੀਤੀ | ਪ੍ਰਸ਼ਾਸਨ ਵਲੋਂ ਲੋਕਾਂ ਦੇ ਮੇਲੇ ਵਿਚ ਆਉਣ-ਜਾਣ ਲਈ ਬੱਸਾਂ ਅਤੇ ਰੇਲ ਗੱਡੀਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਤੋਂ ਇਲਾਵਾ ਸਿਵਲ ਡਿਫੈਂਸ ਵਲੋਂ ਗ਼ੋਤੇਖ਼ੋਰ ਟੀਮਾਂ ਅਤੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਅਤੇ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ | ਵੱਖ-ਵੱਖ ਸੰਸਥਾਵਾਂ ਵਲੋਂ ਮੇਲੀਆਂ ਦੇ ਮੇਲੇ 'ਚ ਪਹੰੁਚਣ 'ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਦਾ ਖ਼ਾਸ ਪ੍ਰਬੰਧ ਕੀਤਾ ਗਿਆ |
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਵਿਸਾਖੀ
ਮੁੱਦਕੀ, (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਸੇਵਾ ਨਿਭਾ ਚੁੱਕੇ ਸੱਚਖੰਡ ਵਾਸੀ ਸੰਤ ਬਾਬਾ ਸੁਬੇਗ ਸਿੰਘ, ਸੰਤ ਬਾਬਾ ਭੋਲਾ ਸਿੰਘ, ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਤੇ ਬਾਬਾ ਗੁਰਬਖ਼ਸ਼ ਸਿੰਘ ਤੇ ਸੱਚਖੰਡ ਵਾਸੀ ਬਾਬਾ ਗੁਰਦੀਪ ਸਿੰਘ ਦੀ ਸਾਂਝੀ ਬਰਸੀ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ, ਜਿੱਥੇ ਇਨ੍ਹਾਂ ਮਹਾਂਪੁਰਖਾਂ ਦੀ ਯਾਦ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ, ਰਾਗੀ ਜਥਿਆਂ ਵਲੋਂ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ, ਮੈਨੇਜਰ ਗੁਰਜੰਟ ਸਿੰਘ ਲੋਹਾਮ, ਬਾਬਾ ਗੁਰਦੀਪ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਫ਼ੌਜੀ, ਸੁਖਚੈਨ ਸਿੰਘ ਜੈਦ, ਸੈਕਟਰੀ ਤਰਸੇਮ ਸਿੰਘ ਮਾਸਟਰ, ਸੈਕਟਰੀ ਤਰਲੋਚਨ ਸਿੰਘ ਮਾਸਟਰ, ਗੁਰਨਾਮ ਸਿੰਘ ਰੋਸਾ, ਵੀਰ ਸਿੰਘ ਲੋਹਾਮ, ਲਖਮੇਰ ਸਿੰਘ, ਕਰਨੈਲ ਸਿੰਘ ਭੰਬਾ, ਗੁਰਮੇਜ ਸਿੰਘ, ਇਕਬਾਲ ਸਿੰਘ, ਜੋਗਿੰਦਰ ਸਿੰਘ ਭੁੱਚੋ ਕਾ, ਮਹਿੰਦਰ ਸਿੰਘ ਭੁੱਚੋ ਕਾ, ਗੁਰਬਾਜ਼ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ ਬਰਾੜ, ਮੇਜਰ ਸਿੰਘ ਲੋਹਾਮ, ਗੁਰਚਰਨ ਸਿੰਘ ਲੋਹਾਮ, ਸਾਹਿਬ ਸਿੰਘ ਤੋਂ ਇਲਾਵਾ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਛਿੰਦਾ, ਛਿੰਦਰ ਸਿੰਘ ਪੀ.ਟੀ., ਸਰਬਜੋਤ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਰਣਜੋਧ ਸਿੰਘ ਦੀ ਹਾਜ਼ਰੀ ਵਿਚ ਬੱਚਿਆਂ ਦੇ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਰਸਿਮਰਜੀਤ ਸਿੰਘ ਮਾਛੀ ਬੁਗਰਾ ਫ਼ਸਟ, ਗੁਰਲਾਭਜੀਤ ਸਿੰਘ ਮੁੱਦਕੀ ਸੈਕੰਡ, ਹਰਮਨਦੀਪ ਸਿੰਘ ਰੋਡੇ ਤੀਸਰੇ ਸਥਾਨ 'ਤੇ ਰਿਹਾ | ਸਮੂਹ ਕਮੇਟੀ ਮੈਂਬਰਾਂ ਵਲੋਂ ਇਨ੍ਹਾਂ ਬੱਚਿਆਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
ਕਸਬਾ ਮਮਦੋਟ ਦੇ ਨਜ਼ਦੀਕ ਪਿੰਡ ਵੇਹੜੀ 'ਚ ਵਿਸਾਖੀ
ਮਮਦੋਟ, (ਜਸਬੀਰ ਸਿੰਘ ਕੰਬੋਜ)- ਕਸਬਾ ਮਮਦੋਟ ਦੇ ਨਜ਼ਦੀਕ ਪਿੰਡ ਵੇਹੜੀ ਵਿਖੇ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਵਿਸਾਖੀ ਮੇਲਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਪਰਸੋਂ ਤੋਂ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਬਾਅਦ ਵਿਚ ਬੀਬੀ ਪਰਮਿੰਦਰ ਕੌਰ ਖ਼ਾਲਸਾ (ਬਰਸਾਲਾ ਵਾਲੀਆਂ ਬੀਬੀਆਂ) ਦੇ ਢਾਡੀ ਜਥੇ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖ਼ਾਲਸੇ ਦਾ ਇਤਿਹਾਸ ਸਰਵਨ ਕਰਾਉਣ ਦੇ ਨਾਲ-ਨਾਲ ਉਨ੍ਹਾਂ ਆਏ ਹੋਏ ਸੰਕਟ 'ਚੋਂ ਸਿੱਖ ਕੌਮ ਨੂੰ ਕੱਢਣ ਵਾਸਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |
ਨਵ-ਵਿਆਹੇ ਜੋੜਿਆਂ ਨੇ ਸ਼ਹੀਦੀ ਸਮਾਰਕਾਂ 'ਤੇ ਸਿਜਦਾ ਕਰ ਸੂਰਬੀਰ ਯੋਧੇ ਪੈਦਾ ਹੋਣ ਦੀਆਂ ਕੀਤੀਆਂ ਅਰਦਾਸਾਂ
ਵਿਸਾਖੀ ਮੇਲੇ ਮੌਕੇ ਹੁਸੈਨੀਵਾਲਾ ਸਮਾਰਕਾਂ 'ਤੇ ਅਨੇਕਾਂ ਨਵ-ਵਿਆਹੇ ਜੋੜੇ ਪਹੰੁਚੇ, ਜਿਨ੍ਹਾਂ ਨੇ ਸ਼ਹੀਦੀ ਸਮਾਰਕਾਂ 'ਤੇ ਸਿੱਜਦਾ ਕਰ ਆਪਣੇ ਘਰ ਸੂਰਬੀਰ ਯੋਧੇ ਪੈਦਾ ਹੋਣ ਦੀਆਂ ਅਰਦਾਸਾਂ ਕੀਤੀਆਂ | ਵੱਖ-ਵੱਖ ਜੋੜਿਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁੱਖੋਂ ਵੀ ਦੇਸ਼ ਅਤੇ ਕੌਮ ਦੀ ਰਾਖੀ ਕਰਨ ਵਾਲਾ ਦੇਸ਼ ਭਗਤ ਪੈਦਾ ਹੋਵੇ | ਇਸ ਮੌਕੇ ਉਕਤ ਨਵ-ਵਿਆਹੇ ਜੋੜੇ ਨੰਗੇ ਪੈਰੀਂ ਪ੍ਰਕਰਮਾ ਕਰਦੇ ਵੀ ਦੇਖੇ ਗਏ |

ਨਸ਼ਿਆਂ ਿਖ਼ਲਾਫ਼ ਪੁਲਿਸ ਨੇ ਅਪਣਾਇਆ ਸਖ਼ਤ ਰੱਖ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਨਸ਼ਿਆਂ ਦੀ ਭਰਮਾਰ ਦੇ ਖ਼ਾਤਮੇ ਲਈ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਵਲੋਂ ਜਾਰੀ ਸਖ਼ਤ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਨੇ ਸਰਗਰਮੀ ਦਿਖਾਉਂਦਿਆਂ ਅੱਜ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਨੂੰ ਲੈ ਕੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਜ਼ਮੀਨ 'ਤੇ ਕਬਜਾ ਕਰਨ ਨੂੰ ਲੈ ਕੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੋਬਿੰਦ ਲਾਲ ਪੁੱਤਰ ਬਿਹਾਰੀ ਲਾਲ ਵਾਸੀ ਮੂੰਬੇ ਕੇ ਹਾਲ ਆਬਾਦ ...

ਪੂਰੀ ਖ਼ਬਰ »

ਮਹਿਲਾ ਅਧਿਆਪਕਾ ਨਾਲ ਛੇੜਛਾੜ ਕਰਨ ਦਾ 3 ਅਧਿਆਪਕਾਂ 'ਤੇ ਪਰਚਾ ਦਰਜ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਅਧਿਆਪਕਾ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਤਿੰਨ ਅਧਿਆਪਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੈਥ ਅਧਿਆਪਕਾ ਪਿੰਡ ਮੋਜਮ ਵਾਸੀ ਅਸ਼ੋਕ ਵਿਹਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਇੰਜੀਨੀਅਰਿੰਗ ਕਰ ਰਹੇ ਬਿਹਾਰ ਦੇ ਵਿਦਿਆਰਥੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਬਿਹਾਰ ਤੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪ ਫ਼ਿਰੋਜ਼ਪੁਰ ਅੰਦਰ ਬੀ.ਟੈੱਕ ਮਕੈਨੀਕਲ ਇੰਜੀਨੀਅਰਿੰਗ ਕਰਨ ਆਏ ਇਕ ਨੌਜਵਾਨ ਵਲੋਂ ਕੈਂਪਸ ਅੰਦਰ ਹੋਸਟਲ 'ਚ ਆਪਣੇ ਕਮਰੇ ਅੰਦਰ ਹੀ ਪੱਖੇ ਨਾਲ ਫਾਹਾ ਲੈ ਕੇ ...

ਪੂਰੀ ਖ਼ਬਰ »

ਵਿਆਹੁਤਾ ਨਾਲ ਛੇੜਛਾੜ ਕਰਨ 'ਤੇ ਪਰਚਾ ਦਰਜ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਵਿਆਹੁਤਾ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਇਕ ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੀਮਾ ਰਾਣੀ ਪਤਨੀ ਜੀਤ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਚੋਣਾਂ ਕਰਵਾਉਣ 'ਚ ਬਣ ਸਕਦੀ ਅੜਿੱਕਾ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ ਕਾਰਨ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਓਧਰ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਪੰਜਾਬ ਸਰਕਾਰ ਤੋਂ ਖ਼ਫ਼ਾ ਮੁਲਾਜ਼ਮ ਵਰਗ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਰੌਾਅ 'ਚ ਨਜ਼ਰ ਆ ਰਿਹਾ ...

ਪੂਰੀ ਖ਼ਬਰ »

ਪੁਲਿਸ ਮੁਖੀਆਂ ਨਾਲ ਮੀਟਿੰਗ

ਅਬੋਹਰ, 14 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਚੋਣਾਂ ਨੂੰ ਲੈ ਕੇ ਪੁਲਿਸ ਉਪ ਕਪਤਾਨ ਕੁਲਦੀਪ ਸਿੰਘ ਭੁੱਲਰ ਨੇ ਥਾਣਾ ਮੁਖੀਆਂ ਤੇ ਸਟਾਫ਼ ਨਾਲ ਬੈਠਕ ਕੀਤੀ | ਬੈਠਕ ਦੌਰਾਨ ਉਨ੍ਹਾਂ ਕਰਮਚਾਰੀਆਂ ਦੀਆਂ ਛੁੱਟੀਆਂ ਬੰਦ ਕਰਕੇ ਪੂਰੀ ਮੁਸਤੈਦੀ ਨਾਲ ਡਿਊਟੀ ਕਰਨ ਲਈ ...

ਪੂਰੀ ਖ਼ਬਰ »

ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਦੁਰਗਾ ਅਸ਼ਟਮੀ ਤੇ ਰਾਮ ਨੌਮੀ ਉਤਸਵ ਮਨਾਇਆ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਦੁਰਗਾ ਅਸ਼ਟਮੀ ਅਤੇ ਰਾਮ ਨੌਵੀਂ ਉਤਸਵ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਨਰੇਸ਼ ਜੁਨੇਜਾ ਨੇ ਦੱਸਿਆ ਕਿ ਇਸ ਮੌਕੇ ਭਜਨ ਸੰਕੀਰਤਨ ਅਤੇ ਦੁਰਗਾ ਸਤੂਤੀ, ਕੰਜਕ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ ਵਿਖੇ ਸ਼ਤਾਬਦੀ ਦਿਵਸ ਮਨਾਇਆ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਮਾਸਟਰ ਸਤਪਾਲ ਦੀ ਅਗਵਾਈ'ਚ ਜਲਿਆਂਵਾਲੇ ਬਾਗ਼ ਦੇ ਸਾਕੇ ਦੇ ਸ਼ਹੀਦਾਂ ਦੇ ਸਨਮਾਨ ਨੂੰ ਮੁੱਖ ਰੱਖਦੇ ਹੋਏ ਸ਼ਤਾਬਦੀ ਦਿਵਸ ਮਨਾਇਆ ਗਿਆ | 13 ਅਪ੍ਰੈਲ 1919 ਈ. ਦੇ ਸਾਕੇ ਸਮੇਂ ...

ਪੂਰੀ ਖ਼ਬਰ »

2 ਕਿੱਲੋ ਭੁੱਕੀ ਚੂਰਾ ਤੇ 15 ਹਜ਼ਾਰ ਰੁਪਏ ਦੀ ਨਕਦੀ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 14 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਬੱਸ ਅੱਡੇ 'ਤੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲੈਣ ਸਮੇਂ ਉਨ੍ਹਾਂ ਕੋਲੋਂ 2 ਕਿੱਲੋ ਭੁੱਕੀ ਚੂਰਾ ਪੋਸਤ ਅਤੇ 15 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ ਹੈ | ਸਬ ...

ਪੂਰੀ ਖ਼ਬਰ »

ਨਵੇਂ ਸੀਜ਼ਨ ਦੀ ਸ਼ੁਰੂਆਤ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆੜਤੀਆ ਐਸੋਸੀਏਸ਼ਨ ਵਲੋਂ ਨਵੇਂ ਸੀਜ਼ਨ ਦੀ ਸ਼ੁਰੂਆਤ ਮੌਕੇ ਸਥਾਨਕ ਦਾਣਾ ਮੰਡੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ | ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲਵਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਰੈਲੀ

ਮੰਡੀ ਲਾਧੂਕਾ, ਮੰਡੀ ਘੁਬਾਇਆ, 14 ਅਪ੍ਰੈਲ (ਰਾਕੇਸ਼ ਛਾਬੜਾ, ਅਮਨ ਬਵੇਜਾ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੱਕ ਬੁੱਧੋ ਕੇ ਦੇ ਸਟਾਫ਼ ਨੇ ਸਕੂਲ ਵਿਚ ਵੱਧ ਤੋਂ ਵੱਧ ...

ਪੂਰੀ ਖ਼ਬਰ »

ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਵਿਖੇ ਵਿਸਾਖੀ ਮੌਕੇ ਕਰਵਾਏ ਮੁਕਾਬਲੇ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਸ਼ਰਧਾ ਪੂਰਵਕ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪਿ੍ੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਵਿਸਾਖੀ ਦੇ ਇਤਿਹਾਸ 'ਤੇ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ ਕਰਵਾਏ ਪੇਂਟਿੰਗ ਮੁਕਾਬਲੇ, ਹਜ਼ਾਰਾਂ ਬੱਚਿਆਂ ਲਿਆ ਉਤਸ਼ਾਹ ਨਾਲ ਭਾਗ

ਫ਼ਿਰੋਜ਼ਪੁਰ, 14 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)- ਬਹੁਤ ਹੀ ਹੋਣਹਾਰ ਵਿਦਿਆਰਥੀ ਅਤੇ ਖਿਡਾਰੀ ਮਯੰਕ ਸ਼ਰਮਾ ਦੀ ਯਾਦ ਵਿਚ ਮਯੰਕ ਫਾਊਾਡੇਸ਼ਨ ਵਲੋਂ ਦੀਪਕ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਅੰਦਰ ਅੱਗੇ ਵਧਣ ਦੀ ਭਾਵਨਾ ਪੈਦਾ ਕਰਨ ਲਈ ਗਾਂਧੀ ਗਾਰਡਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਢੋਲੇਵਾਲਾ ਨੇ ਸਾਬਕਾ ਵਿਧਾਇਕ ਜਿੰਦੂ ਤੋਂ ਲਿਆ ਅਸ਼ੀਰਵਾਦ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਯੂਥ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਪੂਰੀ ਤਨਦੇਹੀ ਨਾਲ ਚਲਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਨ ਵਾਲੇ ਉੱਦਮੀ ਨੌਜਵਾਨ ਕਮਲਜੀਤ ਸਿੰਘ ਢੋਲੇ ਵਾਲਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਪੰਜਾਬ ਨੂੰ 20 ਸਾਲ ਪਿੱਛੇ ਧੱਕਿਆ-ਬੀਬੀ ਜਗੀਰ ਕੌਰ

ਜ਼ੀਰਾ, 14 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਜ਼ੀਰਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਸੋਢੀ ਵਾਲਾ ਵਿਖੇ ਗੱਲਬਾਤ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਅਬੋਹਰ, 14 ਅਪ੍ਰੈਲ (ਸੰਧੂ)-ਐਾਟੀ ਨਾਰਕੋਟਿਕ ਸੈੱਲ ਪੁਲਿਸ ਨੇ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਗੁਪਤ ਸੂਚਨਾ ਮਿਲਣ 'ਤੇ ਪਿੰਡ ਗਿੱਦੜਾਂ ਵਾਲੀ ਟੀ ਪੁਆਇੰਟ ...

ਪੂਰੀ ਖ਼ਬਰ »

ਸੇਵਾ ਭਾਰਤੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਇਆ ਸਮਾਗਮ

ਫ਼ਾਜ਼ਿਲਕਾ, 14 ਅਪ੍ਰੈਲ (ਅਮਰਜੀਤ ਸ਼ਰਮਾ)-ਸੇਵਾ ਭਾਰਤੀ ਵਲੋਂ ਜਲਿ੍ਹਆਂਵਾਲਾ ਬਾਗ਼ ਸਾਕੇ ਦੇ 100 ਵਰ੍ਹੇ ਪੂਰੇ ਹੋਣ 'ਤੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਡਾ. ਗੋਬਿੰਦ ਰਾਮ ਸ਼ਰਮਾ ਲਾਇਬ੍ਰੇਰੀ ਵਿਖੇ ਹੋਏ ਇਕ ਸਾਦੇ ਸਮਾਗਮ ਵਿਚ ਸੇਵਾ ਭਾਰਤੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਸਰਕਾਰੀ ਮੋਟਰ ਵਾਲੇ ਕਮਰੇ ਦਾ ਤਾਲਾ ਤੋੜਨ ਤੇ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 14 ਅਪ੍ਰੈਲ (ਸੰਧੂ)-ਉਪ ਮੰਡਲ ਦੇ ਪਿੰਡ ਰੁਹੇੜਿਆਂ ਵਾਲੀ ਦੇ ਛੱਪੜ ਵਿਚੋਂ ਓਵਰਫ਼ਲੋ ਪਾਣੀ ਕੱਢਣ ਲਈ ਲੱਗੀ ਮੋਟਰ ਦੇ ਕਮਰੇ ਦਾ ਤਾਲਾ ਤੋੜਨ ਤੋਂ ਰੋਕਣ ਅਤੇ ਸਰਪੰਚ ਦੇ ਪਤੀ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਨੇ ਜਲਿ੍ਹਆਂਵਾਲਾ ਬਾਗ ਦੇ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਕੀਤਾ ਯਾਦ

ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)-ਸ਼ਹਿਰੀਆਂ ਦੀਆਂ ਵੱਖ-ਵੱਖ ਸੰਸਥਾਵਾਂ ਸੇਵਾ ਭਾਰਤੀ ਅਤੇ ਸਿਟੀਜ਼ਨ ਵੈਲਫੇਅਰ ਕੌਾਸਲ ਜਲਾਲਾਬਾਦ ਵਲੋਂ ਜਲਿ੍ਹਆਂਵਾਲਾ ਬਾਗ਼ ਦਾ ਸਾਕਾ ਦੀ 100ਵੀਂ ਬਰਸੀ ਕੌਾਸਲ ਦੇ ਸਮੂਹ ਮੈਂਬਰਾਂ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਸਰੂਪ ਨੂੰ ...

ਪੂਰੀ ਖ਼ਬਰ »

ਬਾਬੇ ਨਾਨਕ ਦੀ ਸੋਚ ਤੇ ਵਿਚਾਰਧਾਰਾ ਨੂੰ ਜੀਵਨ 'ਚ ਅਪਣਾਉਣਾ ਸਮੇਂ ਦੀ ਲੋੜ-ਭਾਈ ਲੌ ਾਗੋਵਾਲ

ਅਬੋਹਰ/ਖੂਈਆਂ ਸਰਵਰ, 14 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ/ ਜਗਜੀਤ ਸਿੰਘ ਧਾਲੀਵਾਲ)-ਅੱਜ ਦਾ ਸਮਾਂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸਮਾਂ ਚੱਲ ਰਿਹਾ ਹੈ | ਸਾਨੂੰ ਲੋੜ ਹੈ ਕਿ ਅਸੀਂ ਬਾਬੇ ਨਾਨਕ ਦੀ ਕਿਰਤ ਕਰੋ, ਵੰਡ ਛਕੋ ਤੇ ...

ਪੂਰੀ ਖ਼ਬਰ »

ਸਿੱਧ ਸ੍ਰੀ ਹਨੰੂਮਾਨ ਮੰਦਰ 'ਚ ਮਨਾਇਆ ਦੁਰਗਾ ਅਸ਼ਟਮੀ ਤੇ ਰਾਮ ਨੌਮੀ ਦਾ ਤਿਉਹਾਰ

ਫ਼ਾਜ਼ਿਲਕਾ, 14 ਅਪ੍ਰੈਲ (ਅਮਰਜੀਤ ਸ਼ਰਮਾ)-ਸਿੱਧ ਸ੍ਰੀ ਹਨੂਮਾਨ ਮੰਦਰ ਵਿਖੇ ਦੁਰਗਾ ਅਸ਼ਟਮੀ ਅਤੇ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ | ਇਸ ਸਬੰਧੀ ਮੰਦਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਚਦੇਵਾ ਨੇ ...

ਪੂਰੀ ਖ਼ਬਰ »

ਬੀਬੀ ਨੀਨੂ ਰਾਣੀ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ

ਅਬੋਹਰ, 14 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਸੰਤ ਨਗਰ ਵਾਸੀ ਤੇ ਕਾਂਗਰਸ ਪਾਰਟੀ ਦੀ ਮਿਹਨਤੀ ਵਰਕਰ ਬੀਬੀ ਨੀਨੂ ਰਾਣੀ ਪਤਨੀ ਰਜੇਸ਼ ਕੁਮਾਰ ਨੂੰ ਪਾਰਟੀ ਨੇ ਪੰਜਾਬ ਪ੍ਰਦੇਸ਼ ਸੋਨੀਆ ਬਿ੍ਗੇਡ ਦੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਪ੍ਰਧਾਨ ਬਣਾਇਆ ਗਿਆ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕੰਮ ਸ਼ੁਰੂ

ਸੀਤੋ ਗੁੰਨੋ, 14 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਪਿੰਡ ਹਿੰਮਤਪੁਰਾ ਦੇ ਪੁਰਾਣਾ ਗੁਰਦੁਆਰਾ ਸਾਹਿਬ (ਸਿੰਘ ਸਭਾ ਗੁਰਦੁਆਰਾ) ਦੇ ਦਰਬਾਰ ਸਾਹਿਬ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਗੁਰਦੁਆਰਾ ਕਮੇਟੀ ਦੇ ਪ੍ਰਬੰਧਕ ਸ: ਬਲਦੇਵ ਸਿੰਘ, ਸੰਤ ਮਨਮੋਹਨ ਦਾਸ, ਮਨੋਜ ਕੁਮਾਰ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਮੌਜਗੜ੍ਹ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਜਗੜ੍ਹ ਵਿਖੇ ਜ਼ਲਿ੍ਹਆਂਵਾਲ ਬਾਗ਼ ਦੇ ਸਾਕੇ ਦੇ 100 ਸਾਲ ਪੂਰੇ ਹੋਣ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਖ ਵੱਖ ਪੇਂਟਿੰਗ, ਕਵਿਤਾ, ਪੋਸਟਰ ਅਤੇ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

ਬੱਚਿਆਂ ਨੂੰ ਵਿੱਦਿਆ ਦੇ ਕੇ ਸਮਰੱਥ ਬਣਾਉਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ-ਖਟਕ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ 128ਵਾਂ ਜਨਮ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਲੱਬ ਨੇ ਜਲਿ੍ਹਆਂਵਾਲਾ ਬਾਗ਼ ਦੀ ਸ਼ਤਾਬਦੀ ਮਨਾਈ

ਅਬੋਹਰ, 14 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਦੇ ਸ਼ਹੀਦ ਊਧਮ ਸਿੰਘ ਕਲੱਬ ਵਲੋਂ ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਕਾਂਡ ਦੇ 100 ਸਾਲ ਪੂਰੇ ਹੋਣ 'ਤੇ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਬਣੇ ਸ਼ਹੀਦ ਊਧਮ ਸਿੰਘ ਪਾਰਕ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ...

ਪੂਰੀ ਖ਼ਬਰ »

ਡੇਰੇ ਦੇ ਸਥਾਪਨਾ ਦਿਵਸ ਨੂੰ ਲੈ ਕੇ ਪੇ੍ਰਮੀਆਂ ਵਲੋਂ ਇਕੱਠ

ਗੁਰੂਹਰਸਹਾਏ, 14 ਅਪ੍ਰੈਲ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਨੇੜਲੇ ਪਿੰਡ ਸੈਦੇ ਕੇ ਮੋਹਨ ਦੇ ਨਾਮ ਚਰਚਾ ਘਰ ਵਿਖੇ ਸਥਾਪਨਾ ਦਿਵਸ ਮਨਾਉਂਦਿਆਂ ਇਕੱਠ ਕੀਤਾ | ਇਸ ਮੌਕੇ ਬਲਾਕ ਸੈਦੇ ਕੇ ਮੋਹਨ ਤੋਂ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਕੱਠ 'ਚ ਜਿੱਥੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਸਤਨਾਮ ਸਿੰਘ ਵਲੋਂ ਨਸ਼ਿਆਂ ਸਬੰਧੀ ਇਕੱਤਰਤਾ

ਤਲਵੰਡੀ ਭਾਈ, 14 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਬ ਡਵੀਜ਼ਨ ਫ਼ਿਰੋਜ਼ਪੁਰ ਦਿਹਾਤੀ ਦੇ ਉਪ ਪੁਲਿਸ ਕਪਤਾਨ ਸਤਨਾਮ ਸਿੰਘ ਵਲੋਂ ਪਿੰਡ ਮਾਛੀਬੁਗਰਾ ਵਿਖੇ ਜਨਤਕ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਜ਼ੀਰਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਜ਼ੀਰਾ, 14 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਖ਼ਾਲਸਾ ਪੰਥ ਦਾ ਸਾਜਣਾ ਦਿਵਸ ਵਿਸਾਖੀ ਦਾ ਤਿਉਹਾਰ ਗੁਰਦੁਆਰਾ ਕਲਗ਼ੀਧਰ ਸਾਹਿਬ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਬੰਧੀ ਕਰਵਾਏ ਸਮਾਗਮ ...

ਪੂਰੀ ਖ਼ਬਰ »

ਸਬਜ਼ੀਆਂ ਵਾਲੇ ਜ਼ੋਨ ਨੂੰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਜ਼ੀਰਾ, 14 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਇਲਾਕੇ ਦੇ ਸਬਜ਼ੀਆਂ ਵਾਲੇ ਜ਼ੋਨ ਨੂੰ ਬਿਜਲੀ ਸਪਲਾਈ ਨਾ ਮਿਲਣ ਕਾਰਨ ਸਬਜ਼ੀ ਉਤਪਾਦਕ ਕਿਸਾਨ ਡਾਹਢੇ ਪ੍ਰੇਸ਼ਾਨ ਹਨ, ਜਦਕਿ ਪਾਵਰਕਾਮ ਦੇ ਅਧਿਕਾਰੀ ਇਸ ਸਬੰਧੀ ਡੰਗ ਟਪਾਊ ਨੀਤੀ ਅਪਣਾ ਰਹੇ ਹਨ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪਹਿਲੀ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਨਾਰਦਰਨ ਰੇਲਵੇ ਮੈਨਜ ਯੂਨੀਅਨ ਦੇ ਦਫ਼ਤਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ ਵਾਲੇ ਨੂੰ 2 ਸਾਲ ਕੈਦ, 2 ਲੱਖ ਜੁਰਮਾਨਾ

ਫ਼ਿਰੋਜ਼ਪੁਰ, 14 ਅਪ੍ਰੈਲ (ਰਾਕੇਸ਼ ਚਾਵਲਾ)- ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੇ ਸਬੂਤਾਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਕੈਦ ਤੇ 2 ਲੱਖ ਨਕਦ ਜੁਰਮਾਨੇ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖ਼ਾਲਸਾ ਪੰਥ ਜਿਹੇ ਇਨਕਲਾਬੀ ਸੰਕਲਪ ਦੀ ਮਿਸਾਲ ਕਿਧਰੇ ਵੀ ਨਹੀਂ-ਬਾਬਾ ਗੁਰਦੀਪ ਸਿੰਘ

ਮਖੂ, 14 ਅਪ੍ਰੈਲ (ਮੁਖਤਿਆਰ ਸਿੰਘ ਧੰਜੂ)- ਮਾਲਵੇ ਦੇ ਪ੍ਰਸਿੱਧ ਤੇ ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣੇ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਤਸਕਰੀ 'ਚ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ 14 ਅਪੈ੍ਰਲ (ਰਾਕੇਸ਼ ਚਾਵਲਾ)- ਨਾਜਾਇਜ਼ ਸ਼ਰਾਬ ਨੂੰ ਬਣਾਉਣ ਤੇ ਤਸਕਰੀ ਕਰਨ ਦੇ ਮਾਮਲੇ 'ਚ ਮੱਲਾਂਵਾਲਾ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੇਵਾ ਭਾਰਤੀ ਟੀਮ ਨੇ ਬਾਲ ਸੰਸਾਰ ਕੇਂਦਰ ਦੇ ਬੱਚਿਆਂ ਨਾਲ ਮਨਾਇਆ ਕੰਜਕ ਪੂਜਨ ਦਿਵਸ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸੇਵਾ ਭਾਰਤੀ ਟੀਮ ਫ਼ਿਰੋਜ਼ਪੁਰ ਵਲੋਂ ਸਰਪ੍ਰਸਤ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਬਾਹਰਵਾਰ ਉਦਯੋਗ ਵਿਭਾਗ ਮੱਲਵਾਲ ਰੋਡ ਵਿਖੇ ਕੰਜਕ ਪੂਜਨ ਦਾ ਦਿਨ ਬਾਲ ਸੰਸਕਾਰ ਕੇਂਦਰ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਕਰ ਕੇ ਲੋਕਾਂ ਨੂੰ ਕੀਤਾ ਜਾਗਰੂਕ

ਕੁੱਲਗੜ੍ਹੀ, 14 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਸੰਦੀ ਗੋਇਲ ਦੇ ਦਿਸ਼ਾ-ਨਿਰਦੇਸ਼ 'ਤੇ ਡੀ.ਐਸ.ਪੀ. ਸਬ-ਡਵੀਜ਼ਨ ਸਤਨਾਮ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਕੁੱਲਗੜ੍ਹੀ ਦੇ ਮੁਖੀ ਇੰਸਪੈਕਟਰ ਗੁਰਜੰਟ ਸਿੰਘ ਵਲੋਂ ਪਿੰਡ ਸ਼ੇਰਖਾਂ ਵਿਖੇ ...

ਪੂਰੀ ਖ਼ਬਰ »

ਭੱਠੀ ਦੇ ਸਾਮਾਨ, 20 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 14 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਨੇ ਗੋਲੂ ਕਾ ਮੋੜ ਲਾਗਿਓਾ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਵਾਲਿਆਂ ਦਾ ਪਰਦਾਫਾਸ਼ ਕਰਦਿਆਂ ਛਾਪੇਮਾਰੀ ਕਰਕੇ ਭੱਠੀ ਦਾ ਸਾਮਾਨ, 20 ਲੀਟਰ ਲਾਹਣ ਅਤੇ 2 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਗਤਕਾ ਖੇਡ 'ਚ ਮਾਰੀਆਂ ਮੱਲਾਂ

ਗੁਰੂਹਰਸਹਾਏ, 14 ਅਪ੍ਰੈਲ (ਸੰਧੂ)- ਪੰਜਾਬ ਰਾਜ ਸਕੂਲ ਖੇਡਾਂ ਗਤਕਾ 'ਚ ਸਥਾਨਕ ਸ਼ਹਿਰ ਦੀ ਨਿਊ ਅਕਾਲ ਸਹਾਏ ਖ਼ਾਲਸਾ ਅਕੈਡਮੀ ਦੇ ਖਿਡਾਰੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਸਟੇਟ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ 19 ਅਧੀਨ ਸਿੰਗਲ ਸੋਟੀ 'ਚ ਯੁਵਰਾਜ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 14 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)- ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਹੁਸੈਨੀਵਾਲਾ ਸਮਾਰਕਾਂ 'ਤੇ ਪਹੰੁਚ ਵਿਸਾਖੀ ਮੇਲੇ 'ਚ ਸ਼ਿਰਕਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਨੇ ਸਾਥੀਆਂ ਸਮੇਤ ਸ਼ਹੀਦਾਂ ਨੂੰ ਸਿੱਜਦਾ ...

ਪੂਰੀ ਖ਼ਬਰ »

ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕੰਮ ਸ਼ੁਰੂ

ਸੀਤੋ ਗੁੰਨੋ, 14 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਪਿੰਡ ਹਿੰਮਤਪੁਰਾ ਦੇ ਪੁਰਾਣਾ ਗੁਰਦੁਆਰਾ ਸਾਹਿਬ (ਸਿੰਘ ਸਭਾ ਗੁਰਦੁਆਰਾ) ਦੇ ਦਰਬਾਰ ਸਾਹਿਬ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਗੁਰਦੁਆਰਾ ਕਮੇਟੀ ਦੇ ਪ੍ਰਬੰਧਕ ਸ: ਬਲਦੇਵ ਸਿੰਘ, ਸੰਤ ਮਨਮੋਹਨ ਦਾਸ, ਮਨੋਜ ਕੁਮਾਰ ...

ਪੂਰੀ ਖ਼ਬਰ »

ਸੇਵਾ ਭਾਰਤੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਇਆ ਸਮਾਗਮ

ਫ਼ਾਜ਼ਿਲਕਾ, 14 ਅਪ੍ਰੈਲ (ਅਮਰਜੀਤ ਸ਼ਰਮਾ)-ਸੇਵਾ ਭਾਰਤੀ ਵਲੋਂ ਜਲਿ੍ਹਆਂਵਾਲਾ ਬਾਗ਼ ਸਾਕੇ ਦੇ 100 ਵਰ੍ਹੇ ਪੂਰੇ ਹੋਣ 'ਤੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਡਾ. ਗੋਬਿੰਦ ਰਾਮ ਸ਼ਰਮਾ ਲਾਇਬ੍ਰੇਰੀ ਵਿਖੇ ਹੋਏ ਇਕ ਸਾਦੇ ਸਮਾਗਮ ਵਿਚ ਸੇਵਾ ਭਾਰਤੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਅਬੋਹਰ, 14 ਅਪ੍ਰੈਲ (ਸੰਧੂ)-ਐਾਟੀ ਨਾਰਕੋਟਿਕ ਸੈੱਲ ਪੁਲਿਸ ਨੇ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਗੁਪਤ ਸੂਚਨਾ ਮਿਲਣ 'ਤੇ ਪਿੰਡ ਗਿੱਦੜਾਂ ਵਾਲੀ ਟੀ ਪੁਆਇੰਟ ...

ਪੂਰੀ ਖ਼ਬਰ »

ਡੀ.ਐਸ.ਪੀ. ਤੇ ਥਾਣਾ ਮੁਖੀ ਵਲੋਂ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਵਿਰੁੱਧ ਸੈਮੀਨਾਰ

ਲੱਖੋ ਕੇ ਬਹਿਰਾਮ, 14 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਦਿਲਾ ਰਾਮ, ਹਾਮਦ ਅਤੇ ਝੋਕ ਟਹਿਲ ਸਿੰਘ ਵਿਖੇ ਡੀ.ਐਸ.ਪੀ. ਗੁਰੂਹਰਸਹਾਏ ਗੁਰਜੀਤ ਸਿੰਘ ਅਤੇ ਇੰਸਪੈਕਟਰ ਜਸਬੀਰ ਸਿੰਘ ਮੁੱਖ ਅਫ਼ਸਰ ਥਾਣਾ ਲੱਖੋ ਕੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖ਼ਵਾਜਾ ਖੜਕ ਨੂੰ ਮਿਲਿਆ ਸਮਾਰਟ ਸਕੂਲ ਦਾ ਦਰਜਾ

ਫ਼ਿਰੋਜ਼ਸ਼ਾਹ, 14 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਅਤੇ ਪੜ੍ਹਾਈ ਦਾ ਮਿਆਰ ਉਚਾ ਚੁੱਕਣ ਦੇ ਉਪਰਾਲੇ ਕਰ ਰਹੀ ਹੈ, ਪ੍ਰੰਤੂ ਕੁਝ ਸਕੂਲਾਂ ਦੀ ਦਿੱਖ ਸੁਧਾਰਨ ਵਿਚ ਨਗਰ ਨਿਵਾਸੀ ਬਹੁਤ ਵੱਡਾ ਯੋਗਦਾਨ ਪਾ ...

ਪੂਰੀ ਖ਼ਬਰ »

ਬਾਬੇ ਨਾਨਕ ਦੀ ਸੋਚ ਤੇ ਵਿਚਾਰਧਾਰਾ ਨੂੰ ਜੀਵਨ 'ਚ ਅਪਣਾਉਣਾ ਸਮੇਂ ਦੀ ਲੋੜ-ਭਾਈ ਲੌ ਾਗੋਵਾਲ

ਅਬੋਹਰ/ਖੂਈਆਂ ਸਰਵਰ, 14 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ/ ਜਗਜੀਤ ਸਿੰਘ ਧਾਲੀਵਾਲ)-ਅੱਜ ਦਾ ਸਮਾਂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸਮਾਂ ਚੱਲ ਰਿਹਾ ਹੈ | ਸਾਨੂੰ ਲੋੜ ਹੈ ਕਿ ਅਸੀਂ ਬਾਬੇ ਨਾਨਕ ਦੀ ਕਿਰਤ ਕਰੋ, ਵੰਡ ਛਕੋ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX