ਤਾਜਾ ਖ਼ਬਰਾਂ


ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  1 day ago
ਨਾਭਾ, 2 ਅਪ੍ਰੈਲ (ਕਰਮਜੀਤ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਪੂਰਾ ਪੰਜਾਬ ਲੌਕ ਡਾਊਨ ਕੀਤਾ ਹੋਇਆ...
ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਫ਼ਾਜ਼ਿਲਕਾ, 2 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾਵਾਇਰਸ ਨੂੰ ਲੈ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਸਿਹਤ ਵਿਭਾਗ ਵੱਲੋਂ ਪਟਿਆਲਾ ਲੈਬ ਵਿਚ ਭੇਜੇ ਗਏ 10 ਦੇ ਕਰੀਬ ਸ਼ੱਕੀ ਲੋਕਾਂ ਦੇ ਨਮੂਨਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਸੁਰਿੰਦਰ ਸਿੰਘ...
ਊਨਾ 'ਚ ਨਿਜਾਮੁਦੀਨ ਮਰਕਜ਼ ਤੋਂ ਪਰਤੇ 3 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਊਨਾ, 2 ਅਪ੍ਰੈਲ (ਹਰਪਾਲ ਸਿੰਘ ਕੋਟਲਾ) - ਊਨਾ ਵਿਚ ਤਿੰਨ ਕੋਰੋਨਾ ਦੇ ੩ ਮਾਮਲਿਆਂ ਦੇ ਪਾਜ਼ੀਟਿਵ ਪਾਏ ਜਾਣ ਦੀ ਖ਼ਬਰ ਹੈ। ਇਸ ਤੋਂ ਸਮੁੱਚੇ ਸੂਬੇ ਵਿਚ ਹੜਕੰਪ ਮੱਚ ਗਿਆ ਹੈ । ਜਾਣਕਾਰੀ ਦੇ ਮੁਤਾਬਿਕ ਪਿਛਲੇ 24 ਘੰਟਿਆਂ ਵਿਚ ਊਨਾ ਜ਼ਿਲ੍ਹੇ ਵਿਚੋਂ 6 ਸ਼ੱਕੀਆਂ...
ਫ਼ੌਜ ਚ ਤਾਇਨਾਤ ਡਾਕਟਰ ਨੂੰ ਰੱਖਿਆ ਇਕਾਂਤਵਾਸ 'ਚ
. . .  1 day ago
ਪਠਾਨਕੋਟ, 2 ਅਪ੍ਰੈਲ (ਸੰਧੂ) - ਫ਼ੌਜ ਦੇ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਵਿਖੇ ਫ਼ੌਜ ਚ ਤਾਇਨਾਤ ਡਾਕਟਰ ਦੇ ਕਰੋੜਾਂ ਵਾਇਰਸ ਦੀ ਜਾਂਚ ਸਬੰਧੀ ਸੈਂਪਲ ਦੇਣ ਲਈ ਲਿਆਂਦਾ...
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ 'ਚ
. . .  1 day ago
ਕਪੂਰਥਲਾ, 2 ਅਪ੍ਰੈਲ (ਅਮਰਜੀਤ ਸਿੰਘ ਕੋਮਲ, ਹੈਪੀ, ਥਿੰਦ) - ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਇਕਾਂਤਵਾਸ 'ਚ ਰੱਖਿਆ ਹੈ। ਇਸ ਦੀ...
ਪਦਮਸ੍ਰੀ ਭਾਈ ਖ਼ਾਲਸਾ ਦੇ ਸੇਵਦਾਰ, ਸਾਥੀ ਰਾਗੀ ਤੇ ਰਿਸ਼ਤੇਦਾਰ ਔਰਤ ਦੀ ਰਿਪੋਰਟ ਵੀ ਪਾਜ਼ੀਟਿਵ
. . .  1 day ago
ਅੰਮ੍ਰਿਤਸਰ, 2 ਅਪ੍ਰੈਲ (ਰੇਸ਼ਮ ਸਿੰਘ) - ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਪਾਜਟਿਵ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਏ ਨਮੂਨਿਆਂ 'ਚੋਂ ਤਿੰਨ ਹੋਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਹਨ । ਇਨ੍ਹਾਂ 'ਚ ਸੇਵਾਦਾਰ ਬਲਬੀਰ ਸਿੰਘ...
ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਭਾਈ ਨਿਰਮਲ ਸਿੰਘ ਦਾ ਹੋਇਆ ਅੰਤਿਮ ਸੰਸਕਾਰ
. . .  1 day ago
ਵੇਰਕਾ, 2 ਅਪ੍ਰੈਲ (ਪਰਮਜੀਤ ਸਿੰਘ ਬੱਗਾ)- ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜੋ ਕਿ ਕੋਰੋਨਾ ਦੀ ਬਿਮਾਰੀ ਨਾਲ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ...
ਭਾਈ ਨਿਰਮਲ ਸਿੰਘ ਖ਼ਾਲਸਾ ਤੇ ਉਨ੍ਹਾਂ ਦੇ ਪਰਿਵਾਰ ਦੇ ਸੰਪਰਕ ਵਿਚ ਆਉਣ ਵਾਲੇ 38 ਲੋਕ ਹੋਮ ਕੁਆਰੰਟਾਇਨ
. . .  1 day ago
ਸੁਲਤਾਨਪੁਰ ਲੋਧੀ, 2 ਅਪ੍ਰੈਲ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸੰਪਰਕ ਵਿਚ ਆਉਣ ਵਾਲੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਰਪੁਰ ਸੋਧਾ, ਫਰੀਦ ਸਰਾਏ, ਮਹੀਜੀਤਪੁਰ...
ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ ਹੁਣ ਤੱਕ 569 ਮੌਤਾਂ
. . .  1 day ago
ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ ਹੁਣ ਤੱਕ 569 ਲੋਕਾਂ ਦੀ ਮੌਤ ਹੋ ਚੁੱਕੀ...
ਕਵੀਸ਼ਰ ਗੁਰਸੇਵਕ ਸਿੰਘ ਪੱਧਰੀ ਵੱਲੋਂ ਵੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਲਈ ਆਪਣ ਜਗ੍ਹਾ ਦੇਣ ਦੀ ਪੇਸ਼ਕਸ਼
. . .  1 day ago
ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ ਕਵੀਸ਼ਰ ਗੁਰਸੇਵਕ ਸਿੰਘ ਪੱਧਰੀ ਨੇ ਵੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਅੰਤਿਮ ਸੰਸਕਾਰ ਕਰਨ ਲਈ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਲਈ ਜਗ੍ਹਾ ਨਾ ਦੇਣ 'ਤੇ ਜਥੇਦਾਰ ਸ੍ਰੀ ਅਕਾਲ ਤਖਤ ਨੇ ਜਤਾਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ਦਾ ਉਨ੍ਹਾਂ...
ਜਗ੍ਹਾ ਨਾ ਮਿਲੀ ਤਾਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਲਈ ਐੱਸ.ਜੀ.ਪੀ.ਸੀ ਦੇਵੇਗੀ ਜਗ੍ਹਾ - ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 2 ਅਪ੍ਰੈਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਕਿਹਾ ਕਿ ਜੇਕਰ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਲਈ ਜਗ੍ਹਾ...
ਚੰਡੀਗੜ੍ਹ 'ਚ ਕੋਰੋਨਾ ਦੇ 2 ਹੋਰ ਮਾਮਲੇ ਪਾਜ਼ੀਟਿਵ
. . .  1 day ago
ਚੰਡੀਗੜ੍ਹ, 2 ਅਪ੍ਰੈਲ (ਰਾਜੇਸ਼ ਪਠਾਣੀਆਂ) - ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 2 ਹੋਰ ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 18...
ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਲਈ ਆਪਣੀ ਜਗ੍ਹਾ ਦੇਣ ਦੀ ਪੇਸ਼ਕਸ਼
. . .  1 day ago
ਅੰਮ੍ਰਿਤਸਰ, 2 ਅਪ੍ਰੈਲ - ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ ਦਾ ਕਹਿਣਾ ਹੈ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਉੱਠੇ ਵਿਵਾਦ ਕਾਰਨ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ। ਜੇਕਰ...
ਜਥੇਦਾਰ ਦੋਬਲੀਆਂ ਵੱਲੋਂ ਭਾਈ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਲਈ ਆਪਣੀ ਨਿੱਜੀ ਜਗ੍ਹਾ ਦੇਣ ਦਾ ਐਲਾਨ
. . .  1 day ago
ਝਬਾਲ, 2 ਅਪ੍ਰੈਲ (ਸਰਬਜੀਤ ਸਿੰਘ) - ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਜਿਨ੍ਹਾਂ ਦਾ ਕੋਰੋਨਾ ਵਾਈਰਸ ਨਾਲ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ...
ਅਕਾਲੀ-ਭਾਜਪਾ ਵੱਲੋਂ ਰਾਸ਼ਨ ਵੰਡ ਪ੍ਰਣਾਲੀ 'ਚ ਪੱਖਪਾਤ ਦਾ ਦੋਸ਼
. . .  1 day ago
ਸਿਹਤ ਵਿਭਾਗ ਵੱਲੋਂ ਯੂ.ਪੀ. ਤੋਂ ਆਏ ਪਰਿਵਾਰ ਦੀ ਚੈਕਿੰਗ
. . .  1 day ago
ਲੌਂਗੋਵਾਲ ਕਸਬੇ ਨੂੰ ਲਗਾਤਾਰ ਕੀਤਾ ਜਾ ਰਿਹੈ ਸੈਨੀਟਾਇਜ਼
. . .  1 day ago
ਪੰਜਾਬ ਰਾਈਸ ਐਕਸਪੋਰਟਸ ਐਸੋਸੀਏਸ਼ਨ ਅਤੇ ਫਿੱਕੀ ਫਲੋਂ ਵੱਲੋਂ ਸ਼ਹਿਰ 'ਚ ਵੰਡਿਆ ਗਿਆ ਰਾਸ਼ਨ
. . .  1 day ago
ਪੁਲਿਸ ਤੇ ਬਸਤੀ ਦੇ ਲੋਕਾਂ 'ਚ ਦਰਖਤ ਵੱਢਣ ਨੂੰ ਲੈ ਕੇ ਹੋਏ ਆਹਮਣੇ-ਸਾਹਮਣੇ
. . .  1 day ago
ਸਮਾਜ ਸੇਵਕ ਰਾਜ ਗਿੱਲ ਯੂ.ਕੇ ਵੱਲੋਂ ਜ਼ਿਲ੍ਹਾ ਜਲੰਧਰ ਦੇ ਪ੍ਰਸ਼ਾਸਨ ਨੂੰ 50 ਲੱਖ ਦਾ ਯੋਗਦਾਨ
. . .  1 day ago
ਜਾਂਚ ਲਈ ਭੇਜੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ 7 ਦੇ ਸੈਂਪਲ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 9 ਵਜੇ ਦੇਸ਼ ਨੂੰ ਕਰਨਗੇ ਸੰਬੋਧਨ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 47 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਜਾਅਲੀ ਕਰੰਸੀ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ
. . .  1 day ago
ਰਾਧਾ ਸੁਆਮੀ ਸਤਿਸੰਗ ਘਰ 'ਚ ਜੰਮੂ-ਕਸ਼ਮੀਰ ਨਾਲ ਸਬੰਧਿਤ 56 ਵਿਅਕਤੀਆਂ ਦੀ ਰਿਹਾਇਸ਼ ਦਾ ਕੀਤਾ ਗਿਆ ਪ੍ਰਬੰਧ
. . .  1 day ago
ਦੇਸ਼ ਭਰ ਦੇ 1965 ਕੋਰੋਨਾ ਪਾਜ਼ੀਟਿਵ 'ਚੋਂ ਨਿਜ਼ਾਮੁਦੀਨ ਮਰਕਜ਼ ਨਾਲ ਜੁੜੇ ਹੋਏ ਹਨ 400 ਮਾਮਲੇ : ਸਿਹਤ ਮੰਤਰਾਲੇ
. . .  1 day ago
ਭਾਈ ਨਿਰਮਲ ਸਿੰਘ ਜੀ ਦੇ ਦਿਹਾਂਤ 'ਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦੇਸ਼ 'ਚ 24 ਘੰਟਿਆਂ ਦੌਰਾਨ 12 ਮੌਤਾਂ ਅਤੇ 328 ਕੋਰੋਨਾ ਦੇ ਹੋਰ ਮਾਮਲੇ ਆਏ ਸਾਹਮਣੇ : ਸਿਹਤ ਮੰਤਰਾਲੇ
. . .  1 day ago
ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 6
. . .  1 day ago
ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਠੁੱਲੀਵਾਲ ਵਾਸੀਆਂ ਨੇ ਪਿੰਡ ਕੀਤਾ ਸੀਲ
. . .  1 day ago
ਇਕੋ ਪਰਿਵਾਰ ਦੇ 6 ਮੈਂਬਰਾਂ ਸਮੇਤ ਸੱਤ ਨੂੰ ਕੋਰੋਨਾ ਵਾਇਰਸ ਦੇ ਸ਼ੱਕ 'ਚ ਸਿਵਲ ਹਸਪਤਾਲ ਸੰਗਰੂਰ ਕਰਵਾਇਆ ਗਿਆ ਦਾਖਲ
. . .  1 day ago
ਸੜਕ ਹਾਦਸੇ 'ਚ ਇਕ ਮੌਤ, 2 ਔਰਤਾਂ ਗੰਭੀਰ ਜ਼ਖਮੀ
. . .  1 day ago
ਘਰ ਦੇ ਨੇੜਿਉਂ ਭੇਦਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮੁੱਖ ਮੰਤਰੀਆਂ ਨਾਲ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  1 day ago
ਦਿੱਲੀ ਏਮਜ਼ ਦਾ ਡਾਕਟਰ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  1 day ago
ਰਾਗੀ ਭਾਈ ਨਿਰਮਲ ਸਿੰਘ ਦੇ ਸਸਕਾਰ ਦਾ ਵਿਰੋਧ
. . .  1 day ago
ਸੂਰੀ ਹਸਪਤਾਲ ਵੱਲੋਂ ਮੁਫ਼ਤ ਐਂਬੂਲੈਂਸ ਸੇਵਾ ਦੇਣ ਦਾ ਫ਼ੈਸਲਾ
. . .  1 day ago
ਕੋਰੋਨਾ ਦੇ ਡਰ ਕਾਰਨ ਪਿੰਡਾਂ 'ਚ ਦਾਖ਼ਲ ਹੋਣ ਵਾਲਿਆਂ 'ਤੇ ਰੱਖ ਜਾ ਰਹੀ ਹੈ ਤਿੱਖੀ ਨਜ਼ਰ
. . .  1 day ago
ਅਤਿ ਸੁਰੱਖਿਅਤ ਜੇਲ੍ਹ 'ਚੋਂ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ
. . .  1 day ago
15 ਦਿਨਾਂ ਤੋਂ ਹੋਟਲ 'ਚ ਰੁਕੀਆਂ ਸਨ ਵਿਦੇਸ਼ੀ ਔਰਤਾਂ, ਮਾਲਕ ਖ਼ਿਲਾਫ਼ ਪਰਚਾ ਦਰਜ
. . .  1 day ago
ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  1 day ago
ਪਿੰਡਾਂ ਤੋਂ ਬਾਅਦ ਹੁਣ ਪਾਤੜਾਂ ਸ਼ਹਿਰ ਅੰਦਰ ਵੀ ਵੱਖ-ਵੱਖ ਵਾਰਡਾਂ ਅੰਦਰ ਲੋਕਾਂ ਨੇ ਕੀਤਾ ਲਾਕਡਾਊਨ
. . .  1 day ago
ਡੋਡਾ ਅਫ਼ੀਮ ਦੀ ਖੇਤੀ ਕਰ ਰਹੇ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲਾਕ ਡਾਊਨ ਤੋਂ ਬਾਅਦ ਵੀ ਪਾਬੰਦੀ ਰਹੇਗੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੇ ਸੰਕੇਤ
. . .  1 day ago
ਅੰਬ ਕੋਟਲੀ ਦੇ ਰਹਿਣ ਵਾਲੇ 36 ਸਾਲਾਂ ਨੌਜਵਾਨ ਦੀ ਸਾਉਦੀ ਅਰਬ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ
. . .  1 day ago
ਕੋਰੋਨਾ ਦਾ ਸ਼ੱਕੀ ਮਰੀਜ਼ ਕਪੂਰਥਲਾ ਤੋਂ ਅੰਮ੍ਰਿਤਸਰ ਰੈਫ਼ਰ
. . .  1 day ago
ਨਸ਼ਾ ਤਸਕਰੀ ਮਾਮਲਿਆਂ ਚ ਕਾਂਗਰਸੀ ਸਰਪੰਚ ਤੇ ਹੋਰਨਾਂ ਵਿਰੁੱਧ ਮੁਕੱਦਮੇ ਦਰਜ
. . .  1 day ago
ਪਦਮ ਸ਼੍ਰੀ ਭਾਈ ਨਿਰਮਲ ਸਿੰਘ ਦੇ ਨਾਨਕੇ ਪਿੰਡ ਵਿਚ ਸੋਗ ਦੀ ਲਹਿਰ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਸਖ਼ਤ, ਕਬਜ਼ੇ 'ਚ ਲਏ ਜਾ ਰਹੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਬਰਨਾਲਾ

ਉੱਲ੍ਹੀ ਲੱਗੀਆਂ ਰੋਟੀਆਂ ਖਾਣ ਨਾਲ ਮਜ਼ਦੂਰ ਦੀਆਂ 4 ਮੱਝਾਂ ਦੀ ਮੌਤ

ਟੱਲੇਵਾਲ, 14 ਅਪ੍ਰੈਲ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਵਿਖੇ ਇਕ ਗ਼ਰੀਬ ਮਜ਼ਦੂਰ ਦੀਆਂ 10 ਮੱਝਾਂ ਨੇ ਕਿਸੇ ਵਲੋਂ ਨਹਿਰ 'ਤੇ ਸੁੱਟੀਆਂ ਉੱਲ੍ਹੀ ਲੱਗੀਆਂ ਰੋਟੀਆਂ ਖਾ ਲਈਆਂ | ਜਿਸ ਕਾਰਨ 4 ਮੱਝਾਂ ਦੀ ਮੌਤ ਹੋ ਗਈ ਅਤੇ 6 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਬਚਾਉਣ ਲਈ ਜੱਦੋ-ਜਹਿਦ ਜਾਰੀ ਹੈ | ਇਸ ਸਬੰਧੀ ਪਿੰਡ ਦੇ ਸਰਪੰਚ ਸਾਉਣ ਸਿੰਘ ਨਾਮਧਾਰੀ, ਬੇਅੰਤ ਸਿੰਘ ਪੰਚ ਨੇ ਦੱਸਿਆ ਕਿ ਰਾਮ ਦਿਲ ਪੱੁਤਰ ਸੁਰਤਾ ਵਾਸੀ ਮਾਨਸਾ ਮੰਡੀ ਜੋ ਕਿ ਰਾਜਸਥਾਨ ਦਾ ਬਾਸ਼ਿੰਦਾ ਹੈ ਅਤੇ ਪਿਛਲੇ 6 ਮਹੀਨੇ ਤੋਂ ਪਿੰਡ ਗਹਿਲ ਦੀ ਦਾਣਾ ਮੰਡੀ 'ਚ ਪਰਿਵਾਰ ਸਮੇਤ ਰਹਿ ਰਿਹਾ ਹੈ ਤੇ ਪਿੰਡ 'ਚ ਅਵਾਰਾ ਪਸ਼ੂਆਂ ਦੇ ਰਾਖੇ ਦੇ ਕੰਮ ਵੀ ਕਰ ਰਿਹਾ, ਉਕਤ ਵਲੋਂ ਆਪਣੇ ਕਿਸੇ ਜਾਣਕਾਰ ਤੋਂ ਅੱਧੋ-ਅੱਧ (ਅਧਿਆਰੇ) 'ਤੇ 11 ਮੱਝਾਂ ਪਾਲਣ ਲਈ ਲਈਆਂ ਸਨ | ਜਿੰਨ੍ਹਾਂ ਨੂੰ ਹਰ ਰੋਜ਼ ਉਹ ਨਹਿਰ ਕੋਲ ਚਾਰਨ ਲਈ ਲਿਜਾਂਦਾ ਸੀ | ਬੀਤੀ ਸ਼ਾਮ ਜਦ ਉਹ ਆਪਣੀਆਂ ਮੱਝਾਂ ਨੂੰ ਨਹਿਰ 'ਤੇ ਚਾਰਨ ਲਈ ਲੈ ਕੇ ਗਿਆ ਤਾਂ ਕਿਸੇ ਵਲੋਂ ਨਹਿਰ ਕਿਨਾਰੇ 'ਤੇ ਦੋ ਤਿੰਨ ਟੋਕਰੇ ਮਿੱਠੀਆਂ ਰੋਟੀਆਂ, ਜੋ ਕਿ ਉੱਲ੍ਹੀ ਲੱਗੀ ਸੁੱਟੀਆਂ ਹੋਈਆਂ ਸਨ | 11 ਮੱਝਾਂ 'ਚੋਂ 10 ਨੇ ਇਹ ਰੋਟੀਆਂ ਖਾ ਲਈਆਂ | ਜਿਸ ਉਪਰੰਤ ਰਾਮ ਦਿਲ ਡੇਰੇ 'ਤੇ ਮੱਝਾਂ ਨੂੰ ਲੈ ਕੇ ਵਾਪਸ ਆ ਗਿਆ, ਪਰ ਅੱਜ ਤੜਕਸਾਰ ਖ਼ਰਾਬ ਹੋਇਆ ਅੰਨ ਖਾਣ ਵਾਲੀਆਂ ਇੰਨ੍ਹਾਂ ਮੱਝਾਂ ਦੀ ਹਾਲਤ ਵਿਗੜਨ ਲੱਗੀ, ਜਿਸ 'ਤੇ ਕਿਸੇ ਸੇਵਾ ਮੁਕਤ ਡਾਕਟਰ ਵਲੋਂ ਦਿੱਤੀ ਦਵਾਈ ਵੀ ਬੇਅਸਰ ਰਹੀ ਅਤੇ 4 ਮੱਝਾਂ ਨੇ ਕੁਝ ਸਮੇਂ ਹੀ ਦਮ ਤੋੜ ਦਿੱਤਾ | ਜ਼ਿਕਰਯੋਗ ਹੈ ਕਿ ਕਿਸੇ ਡਾਕਟਰ ਵਲੋਂ ਬਿਨਾਂ ਦੇਖੇ ਜ਼ਹਿਰ ਆਦਿ ਖਾਧਾ ਹੋਣ ਸਬੰਧੀ ਦਵਾਈ ਤਾਂ ਮੱਝਾਂ ਨੂੰ ਦੇ ਦਿੱਤੀ ਪਰ ਉਕਤ ਜਾਂ ਕਿਸੇ ਹੋਰ ਵਲੋਂ ਮਹਿਕਮੇ ਨੂੰ ਇਸ ਸਬੰਧੀ ਜਾਣਕਾਰੀ ਨਹੀਂ ਦਿੱਤੀ ਗਈ | ਇਸ ਦੌਰਾਨ ਪਹੰੁਚੇ ਪੱਤਰਕਾਰ ਤਰਸੇਮ ਸਿੰਘ ਨੇ ਆਪਣੇ ਪੱਧਰ 'ਤੇ ਵੈਟਰਨਰੀ ਵਿਭਾਗ ਦੇ ਅਧਿਕਾਰੀਆਂ ਨੂੰ ਉੱਥੇ ਬੁਲਾਇਆ, ਜਿਨ੍ਹਾਂ ਵਲੋਂ ਬਾਕੀ ਬਚਦੀਆਂ 6 ਮੱਝਾਂ ਨੂੰ ਬਚਾਉਣ ਦੀ ਜੱਦੋ-ਜਹਿਦ ਜਾਰੀ ਸੀ | ਇਸ ਸਬੰਧੀ ਟੀਮ ਸਮੇਤ ਪਹੰੁਚੇ ਡਾ: ਕਰਮਜੀਤ ਸਿੰਘ ਵੈਟਰਨਰੀ ਅਫ਼ਸਰ ਲੋਹਗੜ੍ਹ ਨੇ ਦੱਸਿਆ ਕਿ ਉਕਤ ਮੱਝਾਂ ਵਲੋਂ ਮਿੱਠੀਆਂ ਤੇ ਉੱਲ੍ਹੀ ਲੱਗੀਆਂ ਰੋਟੀਆਂ ਜ਼ਿਆਦਾ ਮਾਤਰਾ ਵਿਚ ਖਾਣ ਨਾਲ ਮੱਝਾਂ ਦੇ ਮਿਹਦੇ 'ਚ ਤੇਜ਼ਾਬ ਆਦਿ ਦੀ ਮਾਤਰਾ ਵਧ ਗਈ, ਜੋ ਕਿ ਇੰਨ੍ਹਾਂ ਦੀ ਮੌਤ ਦਾ ਕਾਰਨ ਬਣ ਰਿਹਾ ਹੈ, ਪਰ ਹੁਣ ਬਾਕੀ ਬਚੀਆਂ 6 ਮੱਝਾਂ ਨੂੰ ਬਚਾਉਣ ਲਈ ਟੀਮ ਤੇ ਪਿੰਡ ਵਾਸੀਆਂ ਵਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮੌਕੇ ਇੰਸਪੈਕਟਰ ਸ਼ਮਸ਼ੇਰ ਸਿੰਘ, ਡਾ: ਮਨਦੀਪ ਸਿੰਘ, ਡਾ: ਬੂਟਾ ਸਿੰਘ ਵੀ ਹਾਜ਼ਰ ਸਨ | ਪਿੰਡ ਵਾਸੀਆਂ ਅਤੇ ਪੰਚਾਇਤ ਵਲੋਂ ਉਕਤ ਗ਼ਰੀਬ ਪਰਿਵਾਰ ਦੇ ਹੋਏ ਲੱਖਾਂ ਦੇ ਨੁਕਸਾਨ ਲਈ ਪ੍ਰਸ਼ਾਸਨ ਤੋਂ ਯੋਗ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ |

ਸ਼ੋ੍ਰਮਣੀ ਅਕਾਲੀ ਦਲ ਦੇ ਕੰਮਾਂ ਨੂੰ ਆਧਾਰ ਬਣਾ ਕੇ ਵੱਡੀ ਜਿੱਤ ਦਰਜ ਕੀਤੀ ਜਾਵੇਗੀ-ਕੀਤੂ

ਧਨੌਲਾ, 14 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਪਰਮਿੰਦਰ ਸਿੰਘ ਢੀਂਡਸਾ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਿਹਾਤੀ ਸ: ਕੁਲਵੰਤ ਸਿੰਘ ਕੀਤੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਵਿੰਦਰ ਸਿੰਘ ਰੰਮੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਤੰਗ ਮੇਲੇ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਦਾ ਸੱਦਾ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-19 ਮਈ ਨੂੰ ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਬਰਨਾਲਾ ਜ਼ਿਲ੍ਹੇ ਨੂੰ ਵੋਟ ਪ੍ਰਤੀਸ਼ਤ ਦੇ ਮਾਮਲੇ 'ਚ ਅੱਵਲ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਜਾਗਰੂਕ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੀ ਆੜ 'ਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 14 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਵਿਦੇਸ਼ ਭੇਜਣ ਦੀ ਆੜ 'ਚ 4 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ਸੀ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਕੀਤੀ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ

ਭਦੌੜ, 14 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਚੋਣ ਕਮਿਸ਼ਨਰ ਦੀਆਂ ਹਦਾਇਤਾਂ ਨੂੰ ਲੈ ਕੇ ਅਤੇ ਕਣਕ ਦੇ ਆ ਰਹੇ ਸੀਜ਼ਨ ਸਬੰਧੀ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਵਲੋਂ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਕਰ ਕੇ ਲਾਗੂ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ | ਥਾਣਾ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 14 ਅਪ੍ਰੈਲ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ¢ ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਸ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਬੀਬੜੀਆਂ ਮਾਈਆਂ ਮੰਦਰ 'ਤੇ ਲੱਗਿਆ ਛਿਮਾਹੀ ਮੇਲਾ ਇਕੱਠ ਪੱਖੋਂ ਰਿਕਾਰਡ ਤੋੜ ਭਰਿਆ

ਸ਼ਹਿਣਾ, 14 ਅਪ੍ਰੈਲ (ਸੁਰੇਸ਼ ਗੋਗੀ)-ਸਥਾਨਕ ਬੀਬੜੀਆਂ ਮਾਈਆਂ ਮੰਦਰ 'ਤੇ ਲੱਗਿਆ ਛਿਮਾਹੀ ਮੇਲਾ ਇਕੱਠ ਪੱਖੋਂ ਬੇਹੱਦ ਭਰਵਾਂ ਰਿਹਾ | ਸਵੇਰ ਦੇ 4 ਵਜੇ ਤੋਂ ਲੈ ਕੇ ਸਾਮ ਤੱਕ ਮੇਲੇ 'ਤੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀਆਂ ਲਾਈਨਾਂ ਲੱਗੀਆਂ ਰਹੀਆਂ | ਹਜ਼ਾਰਾਂ ਦੀ ...

ਪੂਰੀ ਖ਼ਬਰ »

ਫੜ੍ਹ ਪੱੁਟਿਆ ਹੋਣ ਤੇ ਚਾਰਦੀਵਾਰੀ ਡਿਗਣ ਕਾਰਨ ਕਿਸਾਨਾਂ ਨੂੰ ਹੋਵੇਗੀ ਪ੍ਰੇਸ਼ਾਨੀ

ਹੰਡਿਆਇਆ, 14 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਦੀ ਦਾਣਾ ਮੰਡੀ ਦਾ ਫੜ ਪੱੁਟਿਆ ਹੋਣ ਕਰ ਕੇ ਅਤੇ ਚਾਰਦੀਵਾਰੀ ਢਹਿਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੇ ਸਕਦਾ ਹੈ | ਕਣਕ ਦੀ ਖ਼ਰੀਦ ਸ਼ੁਰੂ ਹੋ ਚੱੁਕੀ ਹੈ | ...

ਪੂਰੀ ਖ਼ਬਰ »

ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਬਰਨਾਲਾ, 14 ਅਪ੍ਰੈਲ (ਧਰਮਪਾਲ ਸਿੰਘ)-ਮੂਲ ਨਿਵਾਸੀ ਦਲਿਤ ਚੇਤਨਾ ਮੰਚ ਬਰਨਾਲਾ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਸ਼ਹਿਰ 'ਚ ਮੋਟਰਸਾਈਕਲ ਮਾਰਚ ਕਰ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁਲਮਲਾਂਵਾਂ ...

ਪੂਰੀ ਖ਼ਬਰ »

ਅਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਲਹਿਰਾਗਾਗਾ, 14 ਅਪ੍ਰੈਲ (ਅਸ਼ੋਕ ਗਰਗ)-ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਆਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਸਿਟੀ ਇੰਚਾਰਜ ਜਗਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਮਹਿੰਦਰਪਾਲ ਸਿੰਘ ਪੱਖੋ ਤੇ ਗੁਰਦਰਸ਼ਨ ਸਿੰਘ ਬਰਾੜ ਸੈਂਕੜੇ ਸਾਥੀਆਂ ਸਮੇਤ ਮੁੜ ਕਾਂਗਰਸ 'ਚ ਸ਼ਾਮਿਲ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਮਹਿੰਦਰਪਾਲ ਸਿੰਘ ਪੱਖੋ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਗੁਰਦਰਸ਼ਨ ਸਿੰਘ ਬਰਾੜ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਢਿੱਲੋਂ ਅੱਜ ਕਾਫ਼ਲੇ ਨਾਲ ਪੁੱਜਣਗੇ ਸੰਗਰੂਰ-ਢੀਂਗਰਾ

ਸੰਗਰੂਰ, 14 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ੍ਰੀ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਭਲਕੇ 15 ਅਪੈ੍ਰਲ ਦੀ ਕੇਵਲ ਸਿੰਘ ਢਿਲੋਂ ਉਮੀਦਵਾਰ ਲੋਕ ਸਭਾ ਹਲਕਾ ਸੰਗਰੂਰ ਦੀ ਆਮਦ 'ਤੇ ਕਾਂਗਰਸ ਵਰਕਰਾਂ ਵਿਚ ਭਾਰੀ ਜੋਸ਼ ਦਾ ਮਾਹੌਲ ਹੈ ...

ਪੂਰੀ ਖ਼ਬਰ »

ਢਿੱਲੋਂ ਵਲੋਂ ਜੱਦੀ ਪਿੰਡ ਟੱਲੇਵਾਲ ਤੋਂ ਅਰਦਾਸ ਕਰਨ ਉਪਰੰਤ ਚੋਣ ਮੁਹਿੰਮ ਦਾ ਆਗਾਜ਼

ਟੱਲੇਵਾਲ, 14 ਅਪ੍ਰੈਲ (ਸੋਨੀ ਚੀਮਾ)-ਕਾਂਗਰਸ ਪਾਰਟੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣ ਉਪਰੰਤ ਕੇਵਲ ਸਿੰਘ ਢਿੱਲੋਂ ਨੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਟੱਲੇਵਾਲ ਦੇ ਇਤਿਹਾਸਕ ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ...

ਪੂਰੀ ਖ਼ਬਰ »

ਰੂਬਲ ਗਿੱਲ ਨੇ ਢੀਂਡਸਾ ਦੇ ਹੱਕ 'ਚ ਨੌਜਵਾਨਾਂ ਨੂੰ ਕੀਤਾ ਲਾਮਬੰਦ

ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਰੂਬਲ ਗਿੱਲ ਵਲੋਂ ਪਿੰਡ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਜ਼ਿਲ੍ਹਾ ਜਥੇਬੰਦੀ 'ਚ ਵਾਧਾ

ਦਿੜ੍ਹਬਾ ਮੰਡੀ, 14 ਅਪ੍ਰੈਲ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਸੂਬਾ ...

ਪੂਰੀ ਖ਼ਬਰ »

ਪਿੰਡ ਛਾਜਲੀ ਵਿਖੇ ਅਕਾਲੀ ਦਲ ਹਲਕਾ ਦਿੜ੍ਹਬਾ ਦੀ ਸੀਨੀਅਰ ਲੀਡਰਸ਼ਿੱਪ ਨੇ ਪਿਛਲੇ ਤਿੰਨ ਦਿਨਾਂ ਤੋਂ ਲਾਏ ਡੇਰੇ

ਛਾਜਲੀ, 14 ਅਪ੍ਰੈਲ (ਕੁਲਦੀਪ ਸ਼ਰਮਾ)-ਦਿੜ੍ਹਬਾ ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਲਕਾ ਦਿੜ੍ਹਬਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਟਿੰਗਾਂ ਕਰ ਕੇ ਜਿੱਥੇ ਹਲਕੇ ਦੇ ਵੋਟਰਾਂ ਦੀ ਨਬਜ਼ ...

ਪੂਰੀ ਖ਼ਬਰ »

ਘੁੰਨਸ ਵਲੋਂ ਢੀਂਡਸਾ ਦੇ ਹੱਕ 'ਚ ਚੋਣ ਮੀਟਿੰਗ

ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਸਰਕਲ ਠੁੱਲੀਵਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਬਰਨਾਲਾ, 14 ਅਪ੍ਰੈਲ (ਧਰਮਪਾਲ ਸਿੰਘ)-ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲੱਗੇ ਬਾਬਾ ਸਾਹਿਬ ਦੇ ਬੁੱਤ 'ਤੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਵਲੋਂ ਸ਼ਰਧਾ ...

ਪੂਰੀ ਖ਼ਬਰ »

ਵੋਟਰ ਜਾਗਰੂਕ ਮਹਾਂ ਪਤੰਗ ਮੁਕਾਬਲਾ ਭਲਕੇ

ਤਪਾ ਮੰਡੀ, 14 ਅਪ੍ਰੈਲ (ਪ੍ਰਵੀਨ ਗਰਗ)-ਵੋਟਰ ਜਾਗਰੂਕ ਲੜੀ ਤਹਿਤ ਇਲਾਕੇ 'ਚ ਵੋਟਰ ਜਾਗਰੂਕ ਮਹਾਂ ਪਤੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ¢ ਇਹ ਜਾਣਕਾਰੀ ਚੋਣ ਕਾਨੂੰਗੋ ਮਨਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸ਼ਹਿਣਾ, 14 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਤੋਂ ਪੱਖੋਕੇ ਰੋਡ 'ਤੇ ਸਥਾਪਿਤ ਗੁਰਦੁਆਰਾ ਭਿੜ੍ਹਾ ਸਾਹਿਬ ਵਿਖੇ ਬਾਬਾ ਸੁਖਪਾਲ ਸਿੰਘ ਖ਼ਾਲਸਾ ਦੀ ਅਗਵਾਈ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਰਾਜ ਸਿੰਘ ਭਾਂਬੜ ਮਹਿਲ ਕਲਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਮਹਿਲ ਕਲਾਂ, 14 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ ਤੋਂ ਦਲਿਤ ਆਗੂ ਰਾਜ ਸਿੰਘ ਭਾਂਬੜ ਨੇ ਅੱਜ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਾਂਗਰਸੀ ਆਗੂ ਅਮਨਦੀਪ ਸਿੰਘ ਕਾਂਝਲਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਮੂਲੀਅਤ ਕੀਤੀ ਹੈ | ਇਸ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਹੰਡਿਆਇਆ, 14 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹ ਨੌਵੀਂ ਹੰਡਿਆਇਆ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਦੇਵ ਸਿੰਘ ਖੱਟੜਾ ਨੇ ...

ਪੂਰੀ ਖ਼ਬਰ »

ਸੀ. ਐਸ. ਇੰਮੀਗੇ੍ਰਸਨ ਨੇ ਵਰਕ ਪਰਮਿਟ ਵੀਜ਼ਾ ਲਗਵਾਇਆ

ਟੱਲੇਵਾਲ, 14 ਅਪੈ੍ਰਲ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ.ਇਮੀਗੇ੍ਰਸਨ ਰਾਏਕੋਟ ਨੇ ਸਟੱਡੀ ਵੀਜ਼ੇ ਦੇ ਨਾਲ ਵਿਜ਼ਟਰ ਵੀਜ਼ੇ ਅਤੇ ਵਰਕ ਪਰਮਿਟ ਵੀਜ਼ੇ ਵੀ ਲਗਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੀ ...

ਪੂਰੀ ਖ਼ਬਰ »

ਢਿੱਲੋਂ ਦੇ ਰੋਡ ਸ਼ੋਅ ਲਈ ਮਹਿਲ ਕਲਾਂ ਤੋਂ 200 ਕਾਰਾਂ ਦਾ ਕਾਫ਼ਲਾ ਰਵਾਨਾ ਹੋਵੇਗਾ-ਲਾਡੀ

ਮਹਿਲ ਕਲਾਂ, 14 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ 15 ਅਪ੍ਰੈਲ ਨੂੰ ਬਰਨਾਲਾ ਤੋਂ ਸੰਗਰੂਰ ਤੱਕ ਕੀਤੇ ਜਾ ਰਹੇ ਰੋਡ ਸ਼ੋਅ 'ਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ 200 ਤੋਂ ਵਧੇਰੇ ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਰਮਾਇਣ ਪਾਠ ਦੇ ਭੋਗ ਤੇ ਪਰਿਵਾਰ ਮਿਲਣ ਸਮਾਰੋਹ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਖੱਤਰੀ ਸਭਾ ਬਰਨਾਲਾ ਵਲੋਂ ਰਾਮ ਨੌਮੀ ਦੇ ਸ਼ੁੱਭ ਮੌਕੇ 'ਤੇ ਸ੍ਰੀ ਰਾਮ ਚਰਿਤ ਮਾਨਸ ਦਾ ਪਾਠ ਤੇ ਪਰਿਵਾਰ ਮਿਲਣ ਸਮਾਰੋਹ ਸ਼ਾਂਤੀ ਹਾਲ ਬਰਨਾਲਾ ਵਿਖੇ ਕਰਵਾਇਆ ਗਿਆ¢ ਸਮਾਗਮ ਦੇ ਮੁੱਖ ਜਜਮਾਨ ਸ੍ਰੀ ਰਮੇਸ਼ ਕੁਮਾਰ ਚੋਪੜਾ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਪੰਜਾਬ ਆਈ.ਟੀ.ਆਈ. ਬਰਨਾਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ¢ ਇਸ ਸਮਾਗਮ 'ਚ ਡਾ: ਕੁਲਵੰਤ ਸਿੰਘ ਦੀ ਖੋਜ ਪੁਸਤਕ 'ਸ੍ਰੀ ਗੁਰੂ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਧਾਰਮਿਕ ਮੁਕਾਬਲੇ ਕਰਵਾਏ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

ਖੇਤਰੀ ਭਾਸ਼ਾਵਾਂ ਨੂੰ ਕੇਂਦਰੀ ਵਿਦਿਆਲਯ ਸੰਗਠਨ ਦੇ ਸਿਲੇਬਸ 'ਚੋਂ ਕੱਢਣ ਦੀ ਨਿੰਦਾ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਅਧੀਨ ਚਲਦੇ ਕੇਂਦਰੀ ਵਿਦਿਆਲਯ ਸੰਗਠਨ ਵਲੋਂ ਸਰੀਰਕ ਤੇ ਸਿਹਤ ਸਿੱਖਿਆ ਵਿਸ਼ਾ ਪੜ੍ਹਾਉਣ ਦੇ ਨਾਮ ਹੇਠ ਪੰਜਾਬੀ ਸਮੇਤ ਸਭ ਖੇਤਰੀ ਭਾਸਾਵਾਂ ਨੂੰ ਸਿਲੇਬਸ 'ਚੋਂ ਕੱਢਣ ਦੀ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਅੰਬੇਡਕਰ ਜੈਅੰਤੀ ਮਨਾਈ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਮੌਕੇ ਉਨ੍ਹਾਂ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਡਾ. ਅੰਬੇਡਕਰ ਰੌਸ਼ਨੀ ਦੀ ...

ਪੂਰੀ ਖ਼ਬਰ »

ਅਗਰਵਾਲ ਵੁਮੈਨ ਸਭਾ ਨੇ ਲੋੜਵੰਦਾਂ 'ਚ ਜਾ ਕੇ ਮਨਾਇਆ ਰਾਮ ਨੌਮੀ ਦਾ ਤਿਉਹਾਰ

ਧੂਰੀ, 14 ਅਪੈ੍ਰਲ (ਸੰਜੇ ਲਹਿਰੀ)-ਅਗਰਵਾਲ ਵੁਮੈਨ ਸਭਾ ਦੀ ਟੀਮ ਵੱਲੋਂ ਰਾਮ ਨੌਵੀਂ ਦਾ ਤਿਉਹਾਰ ਰੇਲਵੇ ਸਟੇਸ਼ਨ 'ਤੇ ਜਾ ਕੇ ਜ਼ਰੂਰਤਮੰਦ ਪਰਿਵਾਰਾਂ 'ਚ ਜਾ ਕੇ ਮਨਾਇਆ ਗਿਆ | ਇਸ ਮੌਕੇ ਸਭਾ ਦੀ ਟੀਮ ਵੱਲੋਂ ਰੇਲਵੇ ਸਟੇਸ਼ਨ 'ਤੇ ਬਣੇ ਸ਼ੈੱਡਾਂ ਹੇਠ ਜ਼ਿੰਦਗੀ ਕੱਟ ਰਹੇ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦੀ ਚਿਤਾਵਨੀ

ਮੂਲੋਵਾਲ, 14 ਅਪ੍ਰੈਲ (ਰਤਨ ਸਿੰਘ ਭੰਡਾਰੀ)-ਇਤਿਹਾਸਕ ਪਿੰਡ ਮੂਲੋਵਾਲ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੰਨਾ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ¢ ਗੰਨੇ ਦੀ ਅਦਾਇਗੀ ਨੂੰ ਲੈ ਕੇ ਮਿੱਲ ਮਾਲਕਾਂ ਦੇ ਿਖ਼ਲਾਫ਼ ਲਗਾਤਾਰ 20 ਦਿਨ ਸੰਘਰਸ਼ ਲੜਿਆ ਗਿਆ ਸੀ ਅਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਬੜੂ ਸਾਹਿਬ ਵਿਖੇ 'ਵਿਸਾਖੀ' ਮੌਕੇ ਨਗਰ ਕੀਰਤਨ ਸਜਾਏ

ਧਰਮਗੜ੍ਹ, 14 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੇ ਅਸ਼ੀਰਵਾਦ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਬੜੂ ਸਾਹਿਬ ਵਿਖੇ 'ਵਿਸਾਖੀ' ਦਾ ਦਿਹਾੜਾ ਮਨਾਇਆ ਗਿਆ, ਜਿਸ 'ਚ ਪੰਜਾਬ, ...

ਪੂਰੀ ਖ਼ਬਰ »

ਸਲਾਈਟ ਲੌ ਾਗੋਵਾਲ ਵਿਖੇ 3 ਰੋਜ਼ਾ ਸਮਾਜਿਕ ਮੇਲਾ ਸਮਾਪਤ

ਲੌਾਗੋਵਾਲ, 14 ਅਪ੍ਰੈਲ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਸੂਬੇ ਦਾ ਪਹਿਲਾ ਸਮਾਜਿਕ ਮੇਲਾ ਸੋਸ਼ਲ ਫੈਸਟ 2019 ਸਮਾਪਤ ਹੋ ਗਿਆ ਹੈ | ਜਿਸ ਦਾ ਉਦਘਾਟਨ ਪਦਮ ਭੂਸ਼ਨ ਡਾ. ਬੀਬੀ ਇੰਦਰਜੀਤ ਕੌਰ ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ਸਜਾਈ

ਚੀਮਾ ਮੰਡੀ, 14 ਅਪ੍ਰੈਲ (ਦਲਜੀਤ ਸਿੰਘ ਮੱਕੜ) - ਸਥਾਨਕ ਕਸਬੇ ਦੇ ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਮਨਾਏ ਜਾ ਰਹੇ 9ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਹਨੂਮਾਨ ਮੰਦਿਰ ਤੋਂ ਸ੍ਰੀ ਦੁਰਗਾ ਸ਼ਕਤੀ ਮੰਦਰ ਤੱਕ ਵਿਸ਼ਾਲ ਕਲਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)-ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਖਾਲਸਾ ਦਾ ਸਾਜਨਾ ਦਿਹਾੜ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਮਨਪ੍ਰੀਤ ਸਿੰਘ ਭਲਵਾਨ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਫ਼ਸਲਾਂ ਨੂੰ ਸ਼ਾਰਟ ਸਰਕਟ ਤੋਂ ਬਚਾਅ ਲਈ ਕਿਸਾਨਾਂ ਵਲੋਂ ਉਪਰਾਲਾ

ਕੌਹਰੀਆਂ, 14 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਵਿਚ ਹਾੜੀ ਦੀ ਫ਼ਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ | ਹਰ ਸਾਲ ਸੂਬੇ ਦੇ ਖੇਤਾਂ 'ਚ ਖੜੀ ਫ਼ਸਲ ਦਾ ਬਿਜਲੀ ਦੇ ਖੰਭਿਆਂ, ਟਰਾਸਫਾਰਮਾਂ ਅਤੇ ਢਿੱਲੀਆਂ ਤਾਰਾਂ ਦੇ ਸਪਾਰਕਿੰਗ ਨਾਲ ਅੱਗ ਲੱਗਣ ਨਾਲ ਕਰੋੜਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਦੇ ਨਵੇਂ ਦਰਬਾਰ ਸਾਹਿਬ ਦਾ ਮਹੂਰਤ

ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ, ਠੁੱਲੀਵਾਲ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਗਏ ਸੱਚਖੰਡ ਦਰਬਾਰ ਸਾਹਿਬ ਦਾ ਸ਼ੁੱਭ ਮਹੂਰਤ ਕੀਤਾ ਗਿਆ | ਇਸ ਮੌਕੇ ਪੰਜ ਅਖੰਡ ਪਾਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX