ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 2 hours ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  about 2 hours ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 3 hours ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 3 hours ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 3 hours ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 3 hours ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 4 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 3 hours ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 4 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 5 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 5 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 5 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 3 hours ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 5 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 minute ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 7 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 7 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 8 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 8 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 8 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 8 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 9 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 9 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 9 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 10 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 10 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 10 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 11 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 11 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 11 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 12 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 12 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 13 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 14 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  32 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551
ਿਵਚਾਰ ਪ੍ਰਵਾਹ: ਕੁਦਰਤ ਨਾਲ ਸਬੰਧ ਜੋੜਨ ਤੋਂ ਬਿਨਾਂ ਕੋਈ ਸਿੱਖਿਆ ਪੂਰੀ ਨਹੀਂ ਹੁੰਦੀ। -ਰਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਪ੍ਰਧਾਨ ਮੰਤਰੀ ਦੀ ਫ਼ਿਲਮ ਖ਼ਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 15 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਲਮ ਖ਼ਿਲਾਫ਼ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ...

ਪੂਰੀ ਖ਼ਬਰ »

ਜੇ ਦੋਸ਼ ਸਾਬਤ ਹੋਏ ਤਾਂ ਚੋਣ ਨਹੀ ਲੜਾਂਗਾ - ਆਜ਼ਮ ਖਾਨ

ਲਖਨਊ, 15 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਖ਼ਿਲਾਫ਼ ਭਾਜਪਾ 'ਚ ਸ਼ਾਮਲ ਹੋਈ ਜੈਪ੍ਰਦਾ ਵੱਲੋਂ ਲਗਾਏ ਦੋਸ਼ ਸਾਬਤ ਹੁੰਦੇ ਹਨ ਤਾਂ ਉਹ ਚੋਣ ਨਹੀ ...

ਪੂਰੀ ਖ਼ਬਰ »

ਪਟਾਕਾ ਗੋਦਾਮ 'ਚ ਖੜੀ ਕਾਰ 'ਚ ਧਮਾਕਾ, ਇੱਕ ਦੀ ਮੌਤ-5 ਜ਼ਖਮੀ

ਗੁਰੂਗ੍ਰਾਮ, 15 ਅਪ੍ਰੈਲ - ਹਰਿਆਣਾ ਦੇ ਗੁਰੂਗ੍ਰਾਮ ਵਿਖੇ ਪਟਾਕਾ ਗੋਦਾਮ ਵਿਚ ਖੜੀ ਕਾਰ 'ਚ ਹੋਏ ਜ਼ਬਰਦਸਤ ਧਮਾਕੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਵਿਅਕਤੀ ਜ਼ਖਮੀ ਦੱਸੇ ਜਾ ਰਹੇ ...

ਪੂਰੀ ਖ਼ਬਰ »

ਦਰਖ਼ਤ ਨਾਲ ਲਟਕਦੀ ਮਿਲੀ ਕਾਂਗਰਸੀ ਆਗੂ ਦੀ ਲਾਸ਼

ਡੇਰਾਬਸੀ, 15ਅਪ੍ਰੈਲ (ਗੁਰਮੀਤ ਸਿੰਘ) - ਸਥਾਨਕ ਆਸ਼ੀਆਨਾਂ ਕਾਲੋਨੀ ਵਿਖੇ ਰਹਿੰਦੇ ਕਾਂਗਰਸੀ ਆਗੂ ਜਸਬੀਰ ਸਿੰਘ ਜੱਸਾ (44) ਦੀ ਉਸ ਦੇ ਘਰ ਨੇੜੇ ਦਰਖ਼ਤ ਨਾਲ ਲਟਕਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਹਾਲਾਂਕਿ ਉਸੇ ਕੋਲੋਂ ਕੋਈ ਸੁਸਾਈਡ ਨੋਟ ਨਾ ਮਿਲਣ ਤੇ ਮਾਮਲਾ ਸ਼ੱਕੀ ਜਾਪ ...

ਪੂਰੀ ਖ਼ਬਰ »

ਵਿਸ਼ਵ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੀ ਚੋਣ ਅੱਜ

ਮੁੰਬਈ, 15 ਅਪ੍ਰੈਲ - ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਵਿਸ਼ਵ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੀ ਚੋਣ ਅੱਜ ਕੀਤੀ ...

ਪੂਰੀ ਖ਼ਬਰ »

ਭਾਜਪਾ ਵਿਧਾਇਕ ਮੰਡਾ ਮਹਾਤਰੇ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ

ਮੁੰਬਈ, 15 ਅਪ੍ਰੈਲ - ਭਾਜਪਾ ਵਿਧਾਇਕ ਮੰਡਾ ਮਹਾਤਰੇ ਵੱਲੋਂ ਨਵੀਂ ਮੁੰਬਈ ਵਿਖੇ ਵੋਟਰਾਂ ਨੂੰ 2 ਵਾਰ ਵੋਟ ਪਾਉਣ ਦਾ ਕਹਿਣ 'ਤੇ ਉਨ੍ਹਾਂ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਸੀ.ਆਰ.ਪੀ.ਐੱਫ ਨੇ 3 ਨਕਸਲੀ ਕੀਤੇ ਢੇਰ, ਇੱਕ ਜਵਾਨ ਸ਼ਹੀਦ

ਰਾਂਚੀ, 15 ਅਪ੍ਰੈਲ - ਝਾਰਖੰਡ ਦੇ ਗਿਰਿਡੀਹ ਵਿਖੇ ਸੀ.ਆਰ.ਪੀ.ਐੱਫ ਦੀ 7 ਬਟਾਲੀਅਨ ਵੱਲੋਂ ਜੰਗਲਾਂ 'ਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ 3 ਨਕਸਲੀਆਂ ਨੂੰ ਢੇਰ ਕਰ ਦਿੱਤਾ। ਜਦਕਿ ਸੀ.ਆਰ.ਪੀ.ਐੱਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਦੌਰਾਨ ਸੀ.ਆਰ.ਪੀ.ਐੱਫ ਨੇ ਇੱਕ ਏ.ਕੇ-47, 3 ...

ਪੂਰੀ ਖ਼ਬਰ »

ਰਾਹੁਲ ਗਾਂਧੀ ਖ਼ਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 15 ਅਪ੍ਰੈਲ - ਭਾਜਪਾ ਆਗੂ ਮੀਨਾਕਸ਼ੀ ਲੇਖੀ ਵੱਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਰਾਫੇਲ ਨੂੰ ਲੈ ਕੇ ਆਪਣੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ 'ਤੇ ਸੁਪਰੀਮ ਕੋਰਟ ਦਾ ਨਿਰਾਦਰ ਕਰਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਤਸਕਰ ਕੀਤਾ ਕਾਬੂ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਤਾਇਨਾਤ 29 ਬਟਾਲੀਅਨ ਬੀ. ਐੱਸ. ਐੱਫ. ਨੇ ਮਮਦੋਟ ਸੈਕਟਰ 'ਚ ਪੈਂਦੀ ਚੌਕੀ ਲੱਖਾ ਸਿੰਘ ਵਾਲਾ ਨੇੜਿਓਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਉਸ ਕੋਲੋਂ ਦੋ ਪੈਕਟ ਹੈਰੋਇਨ ਬਰਾਮਦ ਹੋਈ ...

ਪੂਰੀ ਖ਼ਬਰ »

ਜਯਾ ਪ੍ਰਦਾ ਵਿਰੁੱਧ ਵਿਵਾਦਿਤ ਬਿਆਨ ਦੇਣ ਦੇ ਮਾਮਲੇ 'ਚ ਆਜ਼ਮ ਖ਼ਾਨ ਵਿਰੁੱਧ ਐੱਫ. ਆਈ. ਆਰ. ਦਰਜ

ਲਖਨਊ, 15 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਵਿਵਾਦਿਤ ਬਿਆਨ ਦੇਣ ਦੇ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਆਜ਼ਮ ਖ਼ਾਨ ਨੇ ਜਯਾ ਪ੍ਰਦਾ ਵਿਰੁੱਧ ਇੱਕ ਰੈਲੀ ...

ਪੂਰੀ ਖ਼ਬਰ »

ਸਿੱਖ ਜਥੇ ਨਾਲ ਵਿਸਾਖੀ ਦਾ ਤਿਉਹਾਰ ਮਨਾਉਣ ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ

ਅੰਮ੍ਰਿਤਸਰ, 15 ਅਪ੍ਰੈਲ- ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਭਾਰਤ ਤੋਂ ਸਿੱਖ ਜਥੇ ਨਾਲ ਪਾਕਿਸਤਾਨ ਗਏ ਇੱਕ ਸ਼ਰਧਾਲੂ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਸ਼ਰਧਾਲੂ ਹੁਸ਼ਿਆਰ ਸਿੰਘ (71) ਵਾਸੀ ਪਿੰਡ ਹਥਣ ਨਜ਼ਦੀਕ ਮਲੇਰਕੋਟਲਾ ਜ਼ਿਲ੍ਹਾ ...

ਪੂਰੀ ਖ਼ਬਰ »

ਗਰਮਾਏ ਸਿਆਸੀ ਮਾਹੌਲ ਵਿਚਾਲੇ ਸੰਗਰੂਰ 'ਚ 50 ਪਰਿਵਾਰ ਭਾਜਪਾ 'ਚ ਹੋਏ ਸ਼ਾਮਲ

ਸੰਗਰੂਰ, 15 ਅਪ੍ਰੈਲ (ਧੀਰਜ ਪਸ਼ੋਰੀਆ)- ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਸੰਗਰੂਰ ਲੋਕ ਸਭਾ ਹਲਕੇ ਲਈ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਜ਼ਿਲ੍ਹੇ 'ਚ ਗਰਮਾਏ ਚੋਣ ਮਾਹੌਲ ਵਿਚਾਲੇ ਅੱਜ 50 ਦੇ ਕਰੀਬ ਪਰਿਵਾਰ ਭਾਜਪਾ 'ਚ ਸ਼ਾਮਲ ਹੋ ਗਏ। ਜ਼ਿਲ੍ਹਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 15 ਅਪ੍ਰੈਲ- ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਜਾਰੀ ਹੈ। ਅੱਜ ਸਵੇਰੇ ਕਰੀਬ 8.15 ਵਜੇ ਪਾਕਿਸਤਾਨੀ ਫੌਜ ਨੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ। ਹਾਲਾਂਕਿ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤੀ ...

ਪੂਰੀ ਖ਼ਬਰ »

'ਆਪ' ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਜੱਸੋਵਾਲ ਨੇ ਫੜਿਆ ਕਾਂਗਰਸ ਦਾ 'ਹੱਥ'

ਲੁਧਿਆਣਾ, 15 ਅਪ੍ਰੈਲ (ਪੁਨੀਤ ਬਾਵਾ)- ਆਮ ਆਦਮੀ ਪਾਰਟੀ (ਆਪ) ਦੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਮਰਿੰਦਰ ਸਿੰਘ ਜੱਸੋਵਾਲ ਨੇ ਬੀਤੇ ਦਿਨ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਅੱਜ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ...

ਪੂਰੀ ਖ਼ਬਰ »

ਪ੍ਰੋ. ਚੰਦੂਮਾਜਰਾ, ਡਾ. ਚੀਮਾ ਅਤੇ ਪ੍ਰੋ. ਬਾਗੀ ਨੇ ਚੌਧਰੀ ਨੰਦ ਲਾਲ ਨੂੰ ਭੇਂਟ ਕੀਤੀ ਸ਼ਰਧਾਂਜਲੀ

ਸੜੋਆ, 15 ਅਪ੍ਰੈਲ (ਨਾਨੋਵਾਲੀਆ)- ਬਲਾਚੌਰ ਹਲਕੇ ਤੋਂ ਚਾਰ ਵਾਰ ਵਿਧਾਇਕ ਅਤੇ ਦੋ ਵਾਰ ਸੰਸਦ ਮੈਂਬਰ ਰਹੇ ਚੌਧਰੀ ਨੰਦ ਲਾਲ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਗ੍ਰਹਿ ਨਿਵਾਸ ਕਰੀਮਪੁਰ ਵਿਖੇ ਲਿਆਂਦੀ ਗਈ। ਇਸ ਮੌਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ...

ਪੂਰੀ ਖ਼ਬਰ »

ਲਾਹੌਰ ਰੇਲਵੇ ਸਟੇਸ਼ਨ 'ਤੇ ਪਹੁੰਚੇ ਪਾਕਿਸਤਾਨ ਵਲੋਂ ਰਿਹਾਅ ਕੀਤੇ ਭਾਰਤੀ ਮਛੇਰੇ

ਅੰਮ੍ਰਿਤਸਰ, 15 ਅਪ੍ਰੈਲ- ਪਾਕਿਸਤਾਨ ਦੀ ਕਰਾਚੀ ਜੇਲ੍ਹ 'ਚ ਪਿਛਲੇ ਕਈ ਮਹੀਨਿਆਂ ਤੋਂ ਬੰਦ 100 ਭਾਰਤੀ ਮਛੇਰਿਆਂ ਨੂੰ ਰਿਹਾਈ ਤੋਂ ਬਾਅਦ ਅੱਜ ਲਾਹੌਰ ਰੇਲਵੇ ਸਟੇਸ਼ਨ 'ਤੇ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਇਨ੍ਹਾਂ ਮਛੇਰਿਆਂ ਨੂੰ ਅੱਜ ਸ਼ਾਮੀਂ ਅਟਾਰੀ ਸਰਹੱਦ ਰਸਤੇ ਭਾਰਤੀ ...

ਪੂਰੀ ਖ਼ਬਰ »

'ਚੌਕੀਦਾਰ ਚੌਰ ਹੈ' ਮਾਮਲੇ 'ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ

ਨਵੀਂ ਦਿੱਲੀ, 15 ਅਪ੍ਰੈਲ - ਸੁਪਰੀਮ ਕੋਰਟ ਵੱਲੋਂ ਨਵੇਂ ਦਸਤਾਵੇਜ਼ਾਂ ਦੇ ਆਧਾਰ 'ਤੇ ਰਾਫੇਲ ਸੌਦੇ 'ਤੇ ਪਟੀਸ਼ਨ ਦੀ ਸਹਿਮਤੀ ਪ੍ਰਗਟ ਕੀਤੇ ਜਾਣ ਨੂੰ 'ਚੌਕੀਦਾਰ ਚੌਰ ਹੈ' ਦੇ ਰੂਪ 'ਚ ਪੇਸ਼ ਕਰਨ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਨੇ ਝਾਰਖੰਡ ਦੇ ਹਜਾਰੀਬਾਗ ਤੋਂ ਗੋਪਾਲ ਸਾਹੂ ਨੂੰ ਐਲਾਨਿਆ ਉਮੀਦਵਾਰ

ਰਾਂਚੀ, 15 ਅਪ੍ਰੈਲ- ਝਾਰਖੰਡ ਦੇ ਹਜਾਰੀਬਾਗ ਤੋਂ ਲੋਕ ਸਭਾ ਚੋਣਾਂ ਦੇ ਲਈ ਗੋਪਾਲ ਸਾਹੂ ਨੂੰ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ...

ਪੂਰੀ ਖ਼ਬਰ »

ਭਾਜਪਾ ਦੇ ਸੀਨੀਅਰ ਆਗੂ ਰਣਧੀਰ ਸਿੰਘ ਖੰਗੂੜਾ ਨੇ ਪਾਰਟੀ ਦੇ ਸਾਰੇ ਅਹੁਦੇ ਛੱਡੇ

ਨਾਭਾ, 15 ਅਪ੍ਰੈਲ (ਕਰਮਜੀਤ ਸਿੰਘ)- ਸਥਾਨਕ ਭਾਜਪਾ ਦੇ ਸੀਨੀਅਰ ਆਗੂ ਰਣਧੀਰ ਸਿੰਘ ਖੰਗੂੜਾ ਜੋ ਕਿ ਪਿਛਲੇ ਸੋਲ੍ਹਾਂ ਸਾਲ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਸੀ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦੇ ਸਾਰੇ ਅਹੁਦੇ ਛੱਡ ਦਿੱਤੇ ਅਤੇ ਪਾਰਟੀ ਦੀ ਮੁੱਢਲੀ ...

ਪੂਰੀ ਖ਼ਬਰ »

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਚੌਧਰੀ ਨੰਦ ਲਾਲ ਦਾ ਅੰਤਿਮ ਸਸਕਾਰ

ਚੰਦਿਆਣੀ ਖ਼ੁਰਦ, 15 ਅਪ੍ਰੈਲ (ਰਮਨ ਭਾਟੀਆ)- ਹਲਕਾ ਬਲਾਚੌਰ ਤੋਂ ਚਾਰ ਵਿਧਾਇਕ ਅਤੇ ਦੋ ਵਾਰ ਸੰਸਦ ਮੈਂਬਰ ਰਹੇ ਚੌਧਰੀ ਨੰਦ ਲਾਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਕਰੀਮਪੁਰ ਧਿਆਨੀ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

'ਨਿਰਭੈਅ' ਕਰੂਜ਼ ਮਿਜ਼ਾਈਲ ਦਾ ਸਫ਼ਲਤਾਪੂਰਵਕ ਪਰੀਖਣ, 1000 ਕਿਲੋਮੀਟਰ ਤੱਕ ਕਰੇਗੀ ਮਾਰ

ਭੁਵਨੇਸ਼ਵਰ, 15 ਅਪ੍ਰੈਲ- ਭਾਰਤ ਨੇ ਅੱਜ 'ਨਿਰਭੈਅ' ਸਬ-ਸੋਨਿਕ ਕਰੂਜ਼ ਮਿਜ਼ਾਈਲ ਦਾ ਸਫ਼ਲਤਾਪੂਰਵਕ ਪਰੀਖਣ ਕੀਤਾ ਹੈ। ਇਹ ਪਰੀਖਣ ਓਡੀਸ਼ਾ ਤੱਟ 'ਤੇ ਕੀਤਾ ਗਿਆ ਹੈ। ਮਿਜ਼ਾਈਲ ਨਾਲ 1000 ਕਿਲੋਮੀਟਰ ਦੀ ਦੂਰੀ ਤੱਕ ਨਿਸ਼ਾਨਾ ਸਾਧਿਆ ਜਾ ਸਕਦਾ ਹੈ। ਦੱਸ ਦਈਏ ਕਿ ਇਸ ਮਿਜ਼ਾਈਲ ਨੂੰ ਦੇਸ਼ ...

ਪੂਰੀ ਖ਼ਬਰ »

ਟਰੱਕ ਯੂਨੀਅਨ ਸੰਗਰੂਰ ਦੇ ਸਾਬਕਾ ਪ੍ਰਧਾਨ ਨੂੰ ਮਾਰੀਆਂ ਗੋਲੀਆਂ

ਸੰਗਰੂਰ, 15 ਅਪ੍ਰੈਲ (ਦਮਨਜੀਤ ਸਿੰਘ)- ਟਰੱਕ ਯੂਨੀਅਨ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਬਡਰੁੱਖਾ ਦੇ ਸਾਬਕਾ ਸਰਪੰਚ ਰਣਦੀਪ ਸਿੰਘ ਮਿੰਟੂ ਅਤੇ ਉਸ ਦੇ ਇੱਕ ਹੋਰ ਸਾਥੀ 'ਤੇ ਅੱਜ ਸਥਾਨਕ ਸੁਨਾਮ ਰੋਡ ਸਥਿਤ ਫੋਕਲ ਪੁਆਇੰਟ ਲਾਗੇ ਕਿਸੇ ਵਿਅਕਤੀ ਵੱਲੋਂ ਗੋਲੀਆਂ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਵਿਸ਼ਾਲ ਰੋਡ ਸ਼ੋਅ

ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ) - ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਅੱਜ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਅਨਾਜ ਮੰਡੀ ਬਰਨਾਲਾ ਤੋਂ ਵਿਸ਼ਾਲ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਇਸ ਰੋਡ ਸ਼ੋਅ 'ਚ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਟੈਕਨੀਕਲ ਕੈਂਪਸ ਦੇ ਲੈਬ ਸੁਪਰਡੈਂਟ ਨੇ ਨਹਿਰ 'ਚ ਮਾਰੀ ਛਾਲ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਅੰਦਰ ਇਲੈੱਕਟ੍ਰਾਨਿਕ ਵਿਭਾਗ ਦੇ ਲੈਬ ਸੁਪਰਡੈਂਟ ਵਲੋਂ ਅੱਜ ਨਹਿਰ 'ਚ ਛਾਲ ਮਾਰੇ ਜਾਣ ਦੀ ਖ਼ਬਰ ਹੈ। ਉਕਤ ਲੈਬ ਸੁਪਰਡੈਂਟ ਦੀ ਪਹਿਚਾਣ ਗੁਰਮੀਤ ਸਿੰਘ (45) ਪੁੱਤਰ ...

ਪੂਰੀ ਖ਼ਬਰ »

ਸੰਗਰੂਰ ਪਹੁੰਚੇ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ

ਸੰਗਰੂਰ, 15 ਅਪ੍ਰੈਲ (ਧੀਰਜ ਪਸ਼ੋਰੀਆ)- ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸੰਗਰੂਰ ਪੁੱਜੇ ਹਨ। ਉਹ ਇੱਥੇ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਦੇ ਆਗੂਆਂ ਅਤੇ ਵਰਕਰਾਂ ਨਾਲ ਬੈਠਕ ...

ਪੂਰੀ ਖ਼ਬਰ »

ਵਿਆਹ ਦੇ ਬੰਧਨ 'ਚ ਬੱਝੇ ਮਾਨਸਾ ਦੇ ਡਿਪਟੀ ਕਮਿਸ਼ਨਰ ਮੈਡਮ ਰਿਆਤ

ਫਗਵਾੜਾ, 15 ਅਪ੍ਰੈਲ (ਤਰਨਜੀਤ ਕਿੰਨੜਾ)- ਮਾਨਸਾ ਦੇ ਡਿਪਟੀ ਕਮਿਸ਼ਨਰ ਮੈਡਮ ਅਪਨੀਤ ਕੌਰ ਰਿਆਤ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਉਨ੍ਹਾਂ ਨੇ ਡੀ. ਐੱਸ. ਪੀ. ਮਾਨ ਨਾਲ ਲਾਵਾਂ ...

ਪੂਰੀ ਖ਼ਬਰ »

ਮੰਦਰ 'ਚ ਪ੍ਰਾਰਥਨਾ ਕਰਦੇ ਸਮੇਂ ਜ਼ਖ਼ਮੀ ਹੋਏ ਸ਼ਸ਼ੀ ਥਰੂਰ

ਤਿਰੂਵਨੰਤਪੁਰਮ, 15 ਅਪ੍ਰੈਲ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਅੱਜ ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਮੰਦਰ 'ਚ ਪ੍ਰਾਰਥਨਾ ਕਰਦੇ ਸਮੇਂ ਜ਼ਖ਼ਮੀ ਹੋ ਗਏ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ 'ਚ ਲਿਜਾਇਆ ਗਿਆ। ਉਨ੍ਹਾਂ ਦੇ ਸਿਰ 'ਤੇ ਸੱਟ ਲੱਗੀ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 'ਚ ਪਹੁੰਚੇ ਸੁਖਬੀਰ ਬਾਦਲ ਤੇ ਸ਼ਵੇਤ ਮਲਿਕ

ਜਲੰਧਰ, 15 ਅਪ੍ਰੈਲ (ਚਿਰਾਗ਼)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 'ਚ ਪਹੁੰਚੇ। ਦੱਸ ਦੇਈਏ ਕਿ ਇਹ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਕੁਚਲਿਆ, ਮੌਤ

ਲੋਪੋਕੇ, 15 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਘਰਿੰਡਾ ਦੇ ਅਧੀਨ ਆਉਂਦੇ ਅਟਾਰੀ ਰੋਡ ਰਣੀਕੇ ਨਜ਼ਦੀਕ ਬੀਤੀ ਰਾਤ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਵਲੋਂ ਇੱਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ, ਜਿਸ ਕਾਰਨ ਉਸ ਦੀ ...

ਪੂਰੀ ਖ਼ਬਰ »

16 ਅਪ੍ਰੈਲ ਤੋਂ 'ਆਪ' ਦੇ ਵਲੰਟੀਅਰ ਪੰਜਾਬ ਦੇ 26 ਲੱਖ ਪਰਿਵਾਰਾਂ ਨੂੰ ਘਰ-ਘਰ ਜਾ ਕੇ ਮਿਲਣਗੇ- ਸਿਸੋਦੀਆ

ਸੰਗਰੂਰ, 15 ਅਪ੍ਰੈਲ (ਧੀਰਜ ਪਸ਼ੋਰੀਆ)- ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ ਸੰਗਰੂਰ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਅਤੇ ਸੂਬੇ ਦੇ ਸਾਰੇ ਹਲਕਾ ਇੰਚਾਰਜਾਂ ਨਾਲ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਮਾਣੂੰਕੇ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

ਸਮਾਧ ਭਾਈ,ਨਿਹਾਲ ਸਿੰਘ ਵਾਲਾ, 15 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ -ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਮਾਣੂੰਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨਾਲ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਯੋਗੀ ਅਤੇ ਮਾਇਆਵਤੀ ਦੇ ਚੋਣ ਪ੍ਰਚਾਰ 'ਤੇ ਲਾਈ ਪਾਬੰਦੀ

ਨਵੀਂ ਦਿੱਲੀ, 15 ਅਪ੍ਰੈਲ- ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ 'ਚ ਚੋਣ ਕਮਿਸ਼ਨ ਨੇ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਅਤੇ ਬਸਪਾ ਮੁਖੀ ਮਾਇਆਵਤੀ ਦੇ ਚੋਣ ਪ੍ਰਚਾਰ 'ਤੇ ਪਾਬੰਦੀ ਲਗਾ ਦਿੱਤੀ ਹੈ। ਕਮਿਸ਼ਨ ਦੇ ਹੁਕਮਾਂ ਮੁਤਾਬਕ ਯੋਗੀ 72 ਘੰਟਿਆਂ ਤੱਕ ...

ਪੂਰੀ ਖ਼ਬਰ »

ਸਰਕਾਰ ਲਈ ਯੂਪੀਐੱਸਸੀ ਵੱਲੋਂ 9 ਪ੍ਰਾਈਵੇਟ ਮਾਹਿਰਾਂ ਦੀ ਕੀਤੀ ਚੋਣ 'ਚ ਪੰਜਾਬ ਦਾ ਭੂਸ਼ਨ ਕੁਮਾਰ ਸ਼ਾਮਿਲ

ਜ਼ੀਰਕਪੁਰ, 15 ਅਪ੍ਰੈਲ (ਹਰਦੀਪ ਸਿੰਘ ਹੈਪੀ ਪੰਡਵਾਲਾ)- ਪਿਛਲੇ ਸਾਲ ਜੂਨ ਮਹੀਨੇ ਭਾਰਤ ਸਰਕਾਰ ਨੇ ਰਾਸ਼ਟਰ ਨਿਰਮਾਣ 'ਚ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਵੱਖ-ਵੱਖ ਵਿਭਾਗਾਂ ਲਈ ਪ੍ਰਤਿਭਾਸ਼ਾਲੀ ਭਾਰਤੀ ਨਾਗਰਿਕਾਂ ਕੋਲੋਂ ਅਰਜ਼ੀਆਂ ਮੰਗੀਆਂ ਸਨ ਇਸ ਤਹਿਤ ਮਾਲ ਵਿਭਾਗ, ...

ਪੂਰੀ ਖ਼ਬਰ »

ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ, 15 ਅਪ੍ਰੈਲ- ਕ੍ਰਿਕਟ ਵਿਸ਼ਵ ਕੱਪ 2019 ਲਈ ਅੱਜ ਬੀ. ਸੀ. ਸੀ. ਆਈ. ਵਲੋਂ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ 'ਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਕੇ. ਐੱਲ. ਰਾਹੁਲ, ਵਿਜੇ ਸ਼ੰਕਰ, ਮਹਿੰਦਰ ਸਿੰਘ ਧੋਨੀ, ਕੇਦਾਰ ...

ਪੂਰੀ ਖ਼ਬਰ »

ਪੰਪ ਦੇ ਕਰਿੰਦੇ ਦੀ ਕੁੱਟ ਮਾਰ ਕਰ ਕੇ ਲੁਟੇਰਿਆਂ ਨੇ ਖੋਹੇ 2 ਲੱਖ ਰੁਪਏ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਆਰਿਫ਼ ਕੇ ਵਿਖੇ ਪੈਟਰੋਲ ਪੰਪ ਦੇ ਕਰਿੰਦੇ ਦੀ ਕੁੱਟਮਾਰ ਕਰ ਕੇ ਕੁੱਝ ਨੌਜਵਾਨਾਂ ਵੱਲੋਂ 2 ਲੱਖ ਰੁਪਏ ਦੀ ਨਗਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਸਿਵਲ ਹਸਪਤਾਲ ...

ਪੂਰੀ ਖ਼ਬਰ »

ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਬਠਿੰਡਾ 'ਚ ਡਾਕਟਰਾਂ ਵਲੋਂ ਧਰਨਾ

ਬਠਿੰਡਾ, 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਮਾਲਵਾ ਯੂਥ ਫੈਡਰੇਸ਼ਨ ਦੇ ਆਗੂ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਵਲੋਂ ਕੰਮ-ਕਾਜ ਠੱਪ ਕੇ ਸਿਵਲ ਹਸਪਤਾਲ ਵਿਖੇ ਧਰਨਾ ਦਿੱਤਾ ਗਿਆ। ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਰਿੰਦਰ ਕੁਮਾਰ ਬੈਣੀ ਕਾਂਗਰਸ 'ਚ ਹੋਏ ਸ਼ਾਮਲ

ਨਾਭਾ, 15 ਅਪ੍ਰੈਲ (ਕਰਮਜੀਤ ਸਿੰਘ) -ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਸਦਮਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਫ਼ਾਈ ਕਰਮਚਾਰੀ ਨਾਭਾ ਐਸੋਸੀਏਸ਼ਨ ਦੇ ਪ੍ਰਧਾਨ ਵਰਿੰਦਰ ਕੁਮਾਰ ਬੈਣੀ ਹਲਕਾ ਵਿਧਾਇਕ ਅਤੇ ਜੰਗਲਾਤ ...

ਪੂਰੀ ਖ਼ਬਰ »

ਹਰਿਆਣਵੀ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਬਠਿੰਡਾ,15 ਅਪ੍ਰੈਲ, (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਪਿੰਡ ਕੁਟੀ ਕਿਸ਼ਨਪੁਰਾ ਅੱਡੇ ਤੋਂ ਸੀ.ਆਈ.ਏ. ਸਟਾਫ਼-2 ਦੀ ਟੀਮ ਵੱਲੋਂ 200 ਡੱਬੇ ਹਰਿਆਣਵੀ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ ਜਦ ਕਿ 1 ਵਿਅਕਤੀ ਮੌਕੇ ਤੋਂ ਫ਼ਰਾਰ ਹੋਣ ' ਚ ਸਫਲ ਰਿਹਾ। ...

ਪੂਰੀ ਖ਼ਬਰ »

ਅਨੰਤਨਾਗ 'ਚ ਮਹਿਬੂਬਾ ਦੇ ਕਾਫ਼ਲੇ 'ਤੇ ਹਮਲਾ

ਸ੍ਰੀਨਗਰ, 15 ਅਪ੍ਰੈਲ- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੇ ਕਾਫ਼ਲੇ 'ਤੇ ਅੱਜ ਅਨੰਤਨਾਗ ਜ਼ਿਲ੍ਹੇ 'ਚ ਪੱਥਰਬਾਜ਼ਾਂ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੀ. ਡੀ. ਪੀ. ਪ੍ਰਧਾਨ ਮਹਿਬੂਬਾ ਜ਼ਿਲ੍ਹੇ ਦੇ ਖਿਰਮ ਪਿੰਡ 'ਚ ਦਰਗਾਹ 'ਤੇ ਪ੍ਰਾਰਥਨਾ ...

ਪੂਰੀ ਖ਼ਬਰ »

ਪੰਜਾਬ ਸਿੱਖ ਕੌਂਸਲ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਫੂਕਿਆ ਗਿਆ ਪੁਤਲਾ

ਪਟਿਆਲਾ, 15 ਅਪ੍ਰੈਲ (ਅਮਨ)- ਪਟਿਆਲਾ ਵਿਖੇ ਪੰਜਾਬ ਸਿੱਖ ਕੌਂਸਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਪੁਤਲਾ ਫੂਕਿਆ ਗਿਆ ਨਾਲ ਹੀ ਜੰਮ ਕੇ ਸ਼੍ਰੋਮਣੀ ਕਮੇਟੀ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ...

ਪੂਰੀ ਖ਼ਬਰ »

ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਊਨਾ,15 ਅਪ੍ਰੈਲ (ਹਰਪਾਲ ਸਿੰਘ ਕੋਟਲਾ) ਕੁਟਲੈਹੜ ਵਿਸ ਖੇਤਰ ਦੇ ਤਹਿਤ ਪੈਂਦੇ ਹਰਿਨਗਰ 'ਚ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਜ਼ੋਰਦਾਰ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ।ਮ੍ਰਿਤਕ ਦੀ ਪਹਿਚਾਣ ਸੰਦੀਪ ਕੁਮਾਰ ਨਿਵਾਸੀ ਜਲੰਧਰ ਪੰਜਾਬ ਦੇ ...

ਪੂਰੀ ਖ਼ਬਰ »

ਮਨੀਪੁਰ 'ਚ ਤੂਫ਼ਾਨ ਕਾਰਨ ਤਿੰਨ ਔਰਤਾਂ ਦੀ ਮੌਤ

ਇੰਫਾਲ, 15 ਅਪ੍ਰੈਲ- ਮਨੀਪੁਰ 'ਚ ਅੱਜ ਆਏ ਤੂਫ਼ਾਨ ਕਾਰਨ ਤਿੰਨ ਔਰਤਾਂ ਦੀ ਮੌਤ ਹੋ ਗਈ, ਜਦਕਿ 40 ਤੋਂ ਵਧੇਰੇ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ 'ਚੋਂ ਦੋ ਔਰਤਾਂ ਦੀ ਮੌਤ ਚੁਰਾਚੰਦਪੁਰ ਜ਼ਿਲ੍ਹੇ ਦੇ ਨਿਊ ਸੈਟੋਨ ਇਲਾਕੇ 'ਚ ਇੱਕ ਮਕਾਨ ਡਿੱਗਣ ਕਾਰਨ ਹੋਈ, ਜਦੋਂਕਿ ਔਰਤ ਕਾਕਚਿੰਗ ...

ਪੂਰੀ ਖ਼ਬਰ »

ਭਾਜਪਾ ਨੇ ਜਾਰੀ ਕੀਤੀ 7 ਉਮੀਦਵਾਰਾਂ ਦੀ ਸੂਚੀ, ਗੋਰਖਪੁਰ ਤੋਂ ਚੋਣ ਲੜਨਗੇ ਭੋਜਪੁਰੀ ਅਦਾਕਾਰ ਰਵੀ ਕਿਸ਼ਨ

ਨਵੀਂ ਦਿੱਲੀ, 15 ਅਪ੍ਰੈਲ- ਲੋਕ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਉਮੀਦਵਾਰਾਂ ਦੀ 21ਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ 'ਚ 7 ਉਮੀਦਵਾਰਾਂ ਨਾਂ ਸ਼ਾਮਲ ਹਨ। ਭਾਜਪਾ ਨੇ ਭੋਜਪੁਰੀ ਅਦਾਕਾਰ ਰਵੀ ਕਿਸ਼ਨ ਨੂੰ ਗੋਰਖਪੁਰ ਚੋਣ ਮੈਦਾਨ ਤੋਂ ਉਤਾਰਨ ਦੀ ਐਲਾਨ ਕੀਤਾ ਹੈ। ਉੱਥੇ ਹੀ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਅਗਸਤ ਦੇ ਪਹਿਲੇ ਹਫ਼ਤੇ ਹੋਵੇਗੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ'ਤੇ ਸੁਣਵਾਈ

ਨਵੀਂ ਦਿੱਲੀ, 15 ਅਪ੍ਰੈਲ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅਗਸਤ ਦੇ ਪਹਿਲੇ ਹਫ਼ਤੇ 'ਚ ਹੋਵੇਗੀ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕੋਰਟ ...

ਪੂਰੀ ਖ਼ਬਰ »

ਕਿਸਾਨਾਂ ਲਈ ਖ਼ੁਸ਼ਖ਼ਬਰੀ, ਇਸ ਵਾਰ ਮਾਨਸੂਨ ਦੇ ਆਮ ਵਾਂਗ ਰਹਿਣ ਦਾ ਅਨੁਮਾਨ

ਨਵੀਂ ਦਿੱਲੀ, 15 ਅਪ੍ਰੈਲ- ਕਿਸਾਨਾਂ ਲਈ ਚੰਗੀ ਖ਼ਬਰ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਮਾਨਸੂਨ ਆਮ ਵਾਂਗ ਰਹੇਗਾ ਅਤੇ ਚੰਗਾ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਇਸ ਸਾਲ ਦੱਖਣੀ-ਪੱਛਮੀ ਮਾਨਸੂਨ ਸੀਜ਼ਨ (ਜੂਨ-ਸਤੰਬਰ) ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ...

ਪੂਰੀ ਖ਼ਬਰ »

ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਤਪਾ ਮੰਡੀ 15 ਅਪ੍ਰੈਲ (ਵਿਜੇ ਸ਼ਰਮਾ)-ਸਥਾਨਕ ਸਰਬ ਹਿਤਕਾਰੀ ਵਿੱਦਿਆ ਮੰਦਰ ਵੱਲੋਂ ਨਵੇਂ ਸੈਸ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਫ਼ੀਸਾਂ 'ਚ ਵਾਧਾ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆ ਨੇ ਸਕੂਲ ਦੇ ਗੇਟ 'ਤੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ...

ਪੂਰੀ ਖ਼ਬਰ »

ਆਈ. ਪੀ. ਐੱਲ. 'ਚ ਸੱਟਾ ਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਸੱਤ ਮੈਂਬਰ ਗ੍ਰਿਫ਼ਤਾਰ

ਜਲੰਧਰ, 15 ਅਪ੍ਰੈਲ- ਜਲੰਧਰ ਪੁਲਿਸ ਦੇ ਹੱਥ ਅੱਜ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਵੱਡੇ ਪੱਧਰ 'ਤੇ ਜੂਆ ਖੇਡਣ ਅਤੇ ਆਈ. ਪੀ. ਐੱਲ. 'ਚ ਸੱਟਾ ਲਾਉਣ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਨੂੰ ਚਲਾ ਰਹੇ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਪਾਕਿਸਤਾਨ 'ਚ ਪੰਜ ਆਈ.ਐੱਸ. ਅੱਤਵਾਦੀ ਗ੍ਰਿਫ਼ਤਾਰ

ਕਰਾਚੀ, 15 ਅਪ੍ਰੈਲ- ਪਾਕਿਸਤਾਨ ਦੇ ਕਰਾਚੀ 'ਚ ਤਲਾਸ਼ ਮੁਹਿੰਮ ਦੇ ਦੌਰਾਨ ਸੋਮਵਾਰ ਨੂੰ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨਾਲ ਜੁੜੇ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੇ ਮੁਤਾਬਿਕ, ਸ਼ਹਿਰ ਦੇ ਗੁਲਸ਼ਨ-ਏ-ਮਆਮਾਰ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ...

ਪੂਰੀ ਖ਼ਬਰ »

ਵਤਨ ਪੁੱਜੀ ਸਿੱਖ ਸ਼ਰਧਾਲੂ ਦੀ ਮ੍ਰਿਤਕ ਦੇਹ

ਅੰਮ੍ਰਿਤਸਰ, 15 ਅਪ੍ਰੈਲ - ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਭਾਰਤ ਤੋਂ 12 ਅਪ੍ਰੈਲ ਨੂੰ ਰੇਲ ਗੱਡੀ ਰਾਹੀਂ ਸਿੱਖ ਜਥੇ 'ਚ ਪਾਕਿਸਤਾਨ ਗਏ ਇਕ ਸ਼ਰਧਾਲੂ ਦੀ ਮੌਤ ਹੋ ਜਾਣ ਬਾਅਦ ਮ੍ਰਿਤਕ ਦੀ ਦੇਹ ਅਟਾਰੀ ਸਰਹੱਦ ਰਸਤੇ ਵਤਨ ਭਾਰਤ ਪਹੁੰਚੀ। ਭਾਰਤ ਆਉਣ ...

ਪੂਰੀ ਖ਼ਬਰ »

ਬਾਲਾਕੋਟ ਮੁਹਿੰਮ 'ਚ ਤਕਨੀਕ ਭਾਰਤ ਦੇ ਪੱਖ 'ਚ ਸੀ- ਬੀ.ਐਸ. ਧਨੋਆ

ਨਵੀਂ ਦਿੱਲੀ, 15 ਅਪ੍ਰੈਲ- ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ ਨੇ ਸੋਮਵਾਰ ਕਿਹਾ ਕਿ ਬਾਲਾਕੋਟ ਹਵਾਈ ਹਮਲੇ 'ਚ ਤਕਨੀਕ ਭਾਰਤ ਦੇ ਪੱਖ 'ਚ ਸੀ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਮੇਂ 'ਤੇ ਰਾਫੇਲ ਲੜਾਕੂ ਜਹਾਜ਼ ਮਿਲ ਜਾਂਦੇ ਤਾਂ ਨਤੀਜੇ ਦੇਸ਼ ਦੇ ਹੋਰ ...

ਪੂਰੀ ਖ਼ਬਰ »

ਸ਼ਕੀਲ ਅਹਿਮਦ ਨੇ ਕਾਂਗਰਸ ਦੇ ਬੁਲਾਰੇ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 15 ਅਪ੍ਰੈਲ- ਕਾਂਗਰਸ ਨੇਤਾ ਸ਼ਕੀਲ ਅਹਿਮਦ ਨੇ ਕਾਂਗਰਸ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ਕੀਲ ਨੇ ਬਿਹਾਰ ਦੇ ਮਧੂਬਨੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਸ਼ਕੀਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਕੱਲ੍ਹ ਬਿਹਾਰ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸੰਗਤ ਤੋਂ ਰੇਲ ਯਾਤਰਾ ਦਾ ਲਿਆ ਜਾਵੇਗਾ ਅੱਧਾ ਕਿਰਾਇਆ : ਸ਼ੇਖ਼ ਰਾਸ਼ੀਦ

ਅੰਮ੍ਰਿਤਸਰ, 15 ਅਪ੍ਰੈਲ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਭਾਰਤੀ ਸਿੱਖ ਯਾਤਰੂਆਂ ਪਾਸੋਂ ਰੇਲ ਦਾ ਅੱਧਾ ਕਿਰਾਇਆ ਲਿਆ ਜਾਵੇਗਾ। ਇਹ ਐਲਾਨ ਅੱਜ ਹਸਨ ਅਬਦਾਲ ਦੇ ਗੁਰਦੁਆਰਾ ...

ਪੂਰੀ ਖ਼ਬਰ »

ਤੇਜ਼ ਹਨੇਰੀ ਤੇ ਬੱਦਲਵਾਈ ਨਾਲ ਕਿਸਾਨਾਂ ਦੇ ਸਾਹ ਸੂਤੇ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅੱਜ ਦੇਰ ਸ਼ਾਮ ਕਰੀਬ 8:00 ਵਜੇ ਇਲਾਕੇ ਵਿਚ ਤੇਜ ਹਨੇਰੀ ਸ਼ੁਰੂ ਹੋਈ ਅਤੇ ਅਸਮਾਨ ਵਿਚ ਬੱਦਲ ਛਾ ਗਏ। ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ, ਕਿਉਂਕਿ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX