ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  18 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  51 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 minute ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰੇਹੜੀ ਵਰਕਰਜ਼ ਯੂਨੀਅਨ (ਇਫਟੂ) ਨਵਾਂਸ਼ਹਿਰ ਵਲੋਂ ਡੈਲੀਗੇਟ ਇਜਲਾਸ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਅੱਜ ਰੇਹੜੀ ਵਰਕਰਜ਼ ਯੂਨੀਅਨ (ਇਫਟੂ) ਨਵਾਂਸ਼ਹਿਰ ਵਲੋਂ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਵਿਖੇ ਡੈਲੀਗੇਟ ਇਜਲਾਸ ਕੀਤਾ ਗਿਆ | ਜਿਸ ਦੀ ਸ਼ੁਰੂਆਤ ਹਰੇ ਲਾਲ ਨੇ ਯੂਨੀਅਨ ਦਾ ਝੰਡਾ ਲਹਿਰਾ ਕੇ ਕੀਤੀ | ਇਫਟੂ ਦੇ ਸੂਬਾਈ ਮੀਤ ਪ੍ਰਧਾਨ ਅਵਤਾਰ ਸਿੰਘ ਤਾਰੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਭੱਠਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਸਿੰਘ ਧਰਮਕੋਟ ਨੇ ਭਰਾਤਰੀ ਜਥੇਬੰਦੀਆਂ ਨੇ ਸ਼ਿਰਕਤ ਕੀਤੀ | ਬੀਤੇ ਸਮੇਂ ਦੇ ਸੰਘਰਸ਼ਾਂ ਦੀ ਰਿਪੋਰਟ ਹਰੇ ਰਾਮ ਨੇ ਪੇਸ਼ ਕੀਤੀ | ਇਸ ਉਪਰੰਤ ਹਰੇ ਲਾਲ ਨੂੰ ਰੇਹੜੀ ਯੂਨੀਅਨ ਦਾ ਪ੍ਰਧਾਨ, ਪ੍ਰਵੀਨ ਕੁਮਾਰ ਨਿਰਾਲਾ ਨੂੰ ਸਰਪ੍ਰਸਤ, ਹਰੇ ਰਾਮ ਨੂੰ ਜਨਰਲ ਸਕੱਤਰ ਚੁਣਿਆ ਗਿਆ | ਸਰਵੇਸ਼ ਗੁਪਤਾ, ਕਿਸ਼ੋਰ ਕੁਮਾਰ, ਗੋਪਾਲ, ਰਾਜੂ ਨੂੰ ਵਰਕਿੰਗ ਕਮੇਟੀ ਮੈਂਬਰ ਲਿਆ ਗਿਆ | ਇਜਲਾਸ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੇ ਉਮੀਦਵਾਰ ਕਾਮਰੇਡ ਅਵਤਾਰ ਸਿੰਘ ਤਾਰੀ ਨੂੰ ਵੋਟਾਂ ਪਾਉਣ ਦਾ ਫ਼ੈਸਲਾ ਕੀਤਾ ਗਿਆ | ਇਜਲਾਸ ਵਿਚ ਅਗਲੇ ਕਾਰਜ ਮਿਥੇ ਗਏ | ਜਿਸ ਵਿਚ ਮਈ ਦਿਵਸ ਨੂੰ ਵੱਡੇ ਪੱਧਰ ਉੱਤੇ ਮਨਾਉਣਾ, ਜਥੇਬੰਦੀ ਨੂੰ ਪੂਰੇ ਜ਼ਿਲ੍ਹੇ ਵਿਚ ਉਸਾਰਨ, ਸਾਰੇ ਪ੍ਰਵਾਸੀਆਂ ਦੀਆਂ ਵੋਟਾਂ ਬਣਾਉਣ ਦੇ ਹੱਕ ਲਈ ਲੜਨਾ, ਰੇਹੜੀ ਵਰਕਰਾਂ ਦਾ ਸਰਕਾਰ ਕੋਲੋਂ ਬੀਮਾ ਕਰਵਾਉਣ, ਐਕਸੀਡੈਂਟ ਦੇ ਕੇਸਾਂ ਵਿਚ ਰੇਹੜੀ ਵਰਕਰ ਦਾ ਇਲਾਜ ਮੁਫ਼ਤ ਕਰਨ, ਬੇ ਘਰੇ ਪ੍ਰਵਾਸੀ ਮਜ਼ਦੂਰਾਂ ਨੂੰ 5-5 ਮਰਲੇ ਦੇ ਮੁਫ਼ਤ ਰਿਹਾਇਸ਼ੀ ਪਲਾਟ ਦੇਣ ਦੀ ਮੰਗ ਕੀਤੀ ਗਈ | ਇਜਲਾਸ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਅੱਜ ਮਜ਼ਦੂਰ ਜਮਾਤ ਉੱਤੇ ਚੁਤਰਫ਼ਾ ਹਮਲੇ ਹੋ ਰਹੇ ਹਨ | ਇਨ੍ਹਾਂ ਹਮਲਿਆਂ ਦਾ ਜਵਾਬ ਦੇਣ ਲਈ ਮਜ਼ਦੂਰ ਜਮਾਤ ਨੂੰ ਹੋਰ ਵੀ ਵਧ ਲਾਮਬੰਦ ਹੋਣ ਦੀ ਲੋੜ ਹੈ | ਉਨ੍ਹਾਂ ਨੇ ਮਜ਼ਦੂਰ ਜਮਾਤ ਨੂੰ ਚੁਨੌਤੀਆਂ ਦੇ ਹਾਣ ਦਾ ਹੋਣ ਲਈ ਤਿੱਖੇ ਸੰਘਰਸ਼ ਲੜਨ ਦਾ ਸੱਦਾ ਦਿੱਤਾ | ਇਸ ਮੌਕੇ ਇਫਟੂ ਦੇ ਸੂਬਾ ਪੈੱ੍ਰਸ ਸਕੱਤਰ ਜਸਬੀਰ ਦੀਪ, ਪ੍ਰਵੀਨ ਕੁਮਾਰ, ਹਰੇ ਲਾਲ, ਹਰੇ ਰਾਮ ਨੇ ਵੀ ਵਿਚਾਰ ਪ੍ਰਗਟ ਕੀਤੇ |

ਸ੍ਰੀ ਵਰਧਮਾਨ ਜੈਨ ਸੇਵਾ ਸੰਘ ਨੇ ਮਨਾਈ ਭਗਵਾਨ ਮਹਾਵੀਰ ਜੈਅੰਤੀ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਭਗਵਾਨ ਮਹਾਵੀਰ ਦੀ ਜੈਯੰਤੀ ਸੇਵਾ ਦਿਵਸ ਦੇ ਰੂਪ ਵਿਚ ਮਨਾਈ ਗਈ | ਇਸ ਮੌਕੇ ਪ੍ਰਧਾਨ ਮੁਨੀਸ਼ ਜੈਨ ਅਤੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਸਮਾਜ ਸੇਵੀ ਨੇਮ ਕੁਮਾਰ ਜੈਨ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਕਿਸਾਨ ਚਿੰਤਤ

ਸਮੁੰਦੜਾ, 17 ਅਪ੍ਰੈਲ (ਤੀਰਥ ਸਿੰਘ ਰੱਕੜ)- ਬੀਤੇ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਝੱਖੜ ਦੇ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ | ਅਸਮਾਨ 'ਚ ਚੜ੍ਹ-ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ਕਾਰਨ ਪੱਕਣ ਕਿਨਾਰੇ ਆਈ ...

ਪੂਰੀ ਖ਼ਬਰ »

ਮੀਂਹ ਅਤੇ ਹਵਾਵਾਂ ਕਾਰਨ ਸੁਨਹਿਰੀ ਕਣਕਾਂ ਵਿਛੀਆਂ-ਕਿਸਾਨ ਚਿੰਤਤ

ਬਲਾਚੌਰ, 17 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਬੀਤੇ ਦਿਨਾਂ ਤੋਂ ਅਚਾਨਕ ਖ਼ਰਾਬ ਹੋਏ ਮੌਸਮ ਕਾਰਨ ਅੰਨਦਾਤਾ ਕਿਸਾਨਾਂ ਦੀਆਂ ਚਿੰਤਾ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਕਿਉਂਕਿ ਬਾਰਸ਼ ਅਤੇ ਹਵਾਵਾਂ ਕਾਰਨ ਬਲਾਚੌਰ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਵਿਚ ਵਾਢੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਗਤਕਾ ਕੱਪ 22 ਨੂੰ

ਨਵਾਂਸ਼ਹਿਰ, 17 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸਾਹਿਬ ਬਾਬਾ ਫ਼ਤਿਹ ਸਿੰਘ ਦਲੇਰ ਖ਼ਾਲਸਾ ਗਰੁੱਪ ਨਵਾਂਸ਼ਹਿਰ ਅਤੇ ਜਿੰਦਾ ਸ਼ਹੀਦ ਪੰਥ ਰਤਨ ਬਾਬਾ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਅਤੇ ਤੇਜ਼ ਹਨੇਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ

ਬਹਿਰਾਮ, 17 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ)- ਪਹਿਲਾਂ ਤੋਂ ਹੀ ਖੇਤੀਬਾੜੀ 'ਚ ਮੁਨਾਫਾ ਨਾ ਹੋਣ ਕਾਰਨ ਕਰਜ਼ੇ ਦੀ ਦਲ-ਦਲ ਵਿਚ ਫਸੇ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਬੇ-ਮੌਸਮੀ ਬਰਸਾਤ ਅਤੇ ਤੇਜ਼ ਹਨੇਰੀ ਨੇ ਹੋਰ ਵੀ ਵਾਧਾ ਕਰ ਦਿੱਤਾ ਹੈ | ਇਸ ਸਬੰਧੀ ਕਿਸਾਨ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਅੱਜ ਆਉਣਗੇ ਮੁਨੀਸ਼ ਤਿਵਾੜੀ

ਬੰਗਾ, 17 ਅਪ੍ਰੈਲ (ਨੂਰਪੁਰ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮੁਨੀਸ਼ ਤਿਵਾੜੀ 18 ਅਪੈ੍ਰਲ ਨੂੰ 10 ਵਜੇ ਖਟਕੜ ਕਲਾਂ ਆਉਣਗੇ | ਇਸ ਸਬੰਧੀ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਨੀਸ਼ ...

ਪੂਰੀ ਖ਼ਬਰ »

ਦਾਜ ਦੀ ਮੰਗ ਅਤੇ ਦੂਸਰਾ ਵਿਆਹ ਕਰਵਾਉਣ ਦੇ ਕਥਿਤ ਦੋਸ਼ 'ਚ ਪਤੀ ਦੀ ਗਿ੍ਫ਼ਤਾਰੀ ਦੀ ਮੰਗ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਥਾਣਾ ਐਨ.ਆਰ.ਆਈ. ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਮਹੀਨਾ ਪਹਿਲਾ ਦਰਜ ਕੀਤੇ ਗਏ ਮਾਮਲੇ 'ਚ ਸਬੰਧਤ ਕਥਿਤ ਦੋਸ਼ੀ ਨੂੰ ਪੀੜਤਾਂ ਵਲੋਂ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ | ਇਸ ਮਾਮਲੇ ਨੂੰ ਲੈ ਕੇ ਬਲਜੀਤ ਕੌਰ ਵਾਸੀ ...

ਪੂਰੀ ਖ਼ਬਰ »

ਮੀਂਹ ਦਾ ਪਾਣੀ ਖੜ੍ਹਣ ਕਾਰਨ ਟੁੱਟੀ ਸੜਕ ਬਣੀ ਛੱਪੜ, ਰਾਹਗੀਰ ਪ੍ਰੇਸ਼ਾਨ

ਬਹਿਰਾਮ, 17 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ)- ਬਹਿਰਾਮ ਤੋਂ ਭਰੋਮਜਾਰਾ ਸੰਪਰਕ ਸੜਕ ਜਿਸ ਦੀ ਕਿ ਪਿਛਲੇ ਕਾਫੀ ਸਮੇਂ ਤੋਂ ਖਸਤਾ ਹਾਲਤ ਹੈ ਅਤੇ ਇਸ ਵਿਚ ਕਈ ਥਾਂਵਾਂ 'ਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ ਪਰ ਪਿੰਡ ਚੱਕ ਰਾਮੰੂ ਵਿਖੇ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਬਲਾਕ ਪੱਧਰੀ ਮੀਟਿੰਗ

ਨਵਾਂਸ਼ਹਿਰ, 17 ਅਪੈ੍ਰਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ) ਕੋਮਲ ਚੋਪੜਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੰਗੜੋਆ ਵਿਖੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਵਿਚ ਵਾਧਾ ਕਰਨ ਲਈ ਬਲਾਕ ਪੱਧਰੀ ਮੀਟਿੰਗ ਕੀਤੀ | ਇਸ ਬੈਠਕ ਵਿਚ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸ਼ਾਨ ਨਾਲ ਜਿੱਤਾਂਗੇ-ਮੁਨੀਸ਼ ਤਿਵਾੜੀ

ਕਟਾਰੀਆਂ, 17 ਅਪ੍ਰੈਲ (ਨਵਜੋਤ ਸਿੰਘ ਜੱਖੂ)- ਲੋਕ ਸਭਾ ਚੋਣਾਂ ਦੇ ਸਬੰਧ 'ਚ ਬੰਗਾ ਦੇ ਯੂਥ ਉੱਪ ਪ੍ਰਧਾਨ ਕਾਂਗਰਸ ਨਵਜੋਤ ਸਿੰਘ ਅਟਵਾਲ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਦੀ ਅਗਵਾਈ 'ਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 35ਵਾਂ ਸਥਾਪਨਾ ਦਿਵਸ ਸਮਾਗਮ ਮਨਾਇਆ

ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 35ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਮੈਡਮ ਮੀਆ ਯੈਨ ਕੌਾਸਲ ਜਰਨਲ ਆਫ਼ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਨਵਾਂਸ਼ਹਿਰ ਤੋਂ ਅੱਜ ਕਰਨਗੇ ਚੋਣ ਮੁਹਿੰਮ ਦੀ ਸ਼ੁਰੂਆਤ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਹਲਕਾ ਵਿਧਾਇਕ ਅੰਗਦ ਸਿੰਘ ਵੀਰਵਾਰ ਨੂੰ ਆਪਣੇ ਗ੍ਰਹਿ ਨਿਵਾਸ ਵਿਖੇ 11 ਵਜੇ ਕਾਾਗਰਸੀ ਉਮੀਦਵਾਰ ਸ੍ਰੀ ਮੁਨੀਸ਼ ਤਿਵਾੜੀ ਦੀ ਹਾਜ਼ਰੀ ਵਿਚ ਉਨ੍ਹਾਂ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਮਾਜ ਸੇਵੀ ਐਮ. ਐਸ ਪਰਮਾਰ ਨਹੀਂ ਰਹੇ

ਸੰਧਵਾਂ, 17 ਅਪ੍ਰੈਲ (ਪ੍ਰੇਮੀ ਸੰਧਵਾਂ)- ਗਰੀਬਾਂ ਦੇ ਸੱਚੇ ਹਮਦਰਦ ਤੇ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਮ. ਐਸ. ਪਰਮਾਰ ਸਾਬਕਾ ਪਿ੍ੰਸੀਪਲ ਕਲਗੀਧਰ ਆਈ. ਟੀ. ਆਈ ਮਾਹਿਲਪੁਰ ਸੰਖੇਪ ਬਿਮਾਰੀ ਪਿੱਛੋਂ ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦਾ ਚਾਲਾ ਰਵਾਨਾ, ਜੋੜ ਮੇਲਾ 3 ਮਈ ਤੋਂ

ਉੜਾਪੜ/ਲਸਾੜਾ, 17 ਅਪ੍ਰੈਲ (ਲਖਵੀਰ ਸਿੰਘ ਖੁਰਦ)- ਸਿੱਧ ਜੋਗੀ ਬਾਬਾ ਬਾਲਕ ਨਾਥ ਸਰਬ ਸਾਂਝਾ ਦਰਬਾਰ ਉੜਾਪੜ ਤੋਂ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਲੱਡੂ ਦੀ ਅਗਵਾਈ ਹੇਠ ਬਾਬਾ ਬਾਲਕ ਨਾਥ ਦੇ ਤਪ ਅਸਥਾਨ ਸ਼ਾਹ ਤਲਾਈ ਲਈ ਸੰਗਤਾਂ ਦਾ ਵਿਸ਼ਾਲ ਕਾਫਲਾ ਰਵਾਰਨਾ ਹੋਇਆ | ...

ਪੂਰੀ ਖ਼ਬਰ »

ਰੱਤੂ ਜਠੇਰਿਆਂ ਦੇ ਅਸਥਾਨ ਝੰਡੇਰਾਂ ਵਿਖੇ ਵਿਸਾਖੀ ਅਤੇ ਡਾ: ਅੰਬੇਡਕਰ ਨੂੰ ਸਮਰਪਿਤ ਧਾਰਮਿਕ ਸਮਾਗਮ ਸਜਾਇਆ

ਬਹਿਰਾਮ, 17 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)- ਬਾਬਾ ਡੋਗਰ ਪੀਰ, ਬਾਬਾ ਜਾਹਰ ਪੀਰ, ਬਾਬਾ ਸਿਲਬਰਾਹ ਅਤੇ ਰੱਤੂ ਜਠੇਰਿਆਂ ਦੇ ਅਸਥਾਨ ਝੰਡੇਰਾਂ ਵਿਖੇ ਵਿਸਾਖੀ ਅਤੇ ਡਾ: ਭੀਮ ਰਾਓਅੰਬੇਡਕਰ ਦਾ 128ਵਾਂ ਜਨਮ ਦਿਹਾੜਾ ਪ੍ਰਮੁੱਖ ਸੇਵਾਦਾਰ ਪਿ੍ੰਸੀ: ਜਨਕ ਰਾਜ ਰੱਤੂ ਦੀ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਦੇ ਮਾਹਿਲਾ ਵਿੰਗ ਦੀ ਮੀਟਿੰਗ ਹੋਈ

ਬੰਗਾ, 17 ਅਪ੍ਰੈਲ (ਕਰਮ ਲਧਾਣਾ) - ਪ੍ਰਸਿੱਧ ਸਮਾਜ ਸੇਵੀ ਐਨ. ਜੀ. ਓ 'ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ' ਦੇ ਮਹਿਲਾ ਵਿੰਗ ਦੀ ਮੀਟਿੰਗ ਵਿੰਗ ਦੇ ਸਰਪ੍ਰਸਤ ਸ੍ਰੀਮਤੀ ਸੁਿਲੰਦਰ ਕੌਰ ਵਾਰੀਆ, ਸ੍ਰੀਮਤੀ ਗੁਰਦਿਆਲ ਕੌਰ ਜਗੈਤ ਸੀਨੀਅਰ ਉਪ ਚੇਅਰਮੈਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੀ.ਪੀ.ਆਈ (ਐੱਮ) ਦੇ ਉਮੀਦਵਾਰ ਰਘੁਨਾਥ ਸਿੰਘ ਵਲੋਂ ਟੋਰੋਵਾਲ ਤੇ ਚਾਂਦਪੁਰ ਰੁੜਕੀ ਖ਼ੁਰਦ ਵਿਖੇ ਮੀਟਿੰਗਾਂ

ਪੋਜੇਵਾਲ ਸਰਾਂ, 17 ਅਪ੍ਰੈਲ (ਪੱਤਰ ਪੇ੍ਰਰਕ)- ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੀ.ਪੀ.ਆਈ (ਐੱਮ) ਦੇ ਉਮੀਦਵਾਰ ਕਾਮਰੇਡ ਰਘੁਨਾਥ ਸਿੰਘ ਵਲੋਂ ਟੋਰੋਵਾਲ, ਚਾਂਦਪੁਰ ਰੁੜਕੀ ਵਿਖੇ ਚੋਣ ਜਲਸੇ ਕੀਤੇ ਗਏ | ਇਸ ਮੌਕੇ ਸੀ.ਪੀ.ਐੱਮ ਦੇ ਉਮੀਦਵਾਰ ਰਘੁਨਾਥ ਸਿੰਘ ਨੇ ...

ਪੂਰੀ ਖ਼ਬਰ »

ਅੱਗ ਨਾਲ ਜ਼ਮੀਨੀ ਮਿੱਤਰ ਕੀੜੇ ਮਰ ਜਾਂਦੇ ਹਨ-ਡਾ”: ਲਛਮਣ ਦਾਸ

ਸੰਧਵਾਂ, 17 ਅਪ੍ਰੈਲ (ਪ੍ਰੇਮੀ ਸੰਧਵਾਂ)- ਬਹੁਮੰਤਵੀ ਕੋ-ਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਮਕਸੂਦਪੁਰ ਵਿਖੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਸ: ਸੁਲੱਖਣ ਸਿੰਘ ਬੋਇਲ ਦੀ ਅਗਵਾਈ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਡਾ: ਅੰਬੇਡਕਰ ਸਬੰਧੀ ਸੂਬਾ ਪੱਧਰੀ ਸਮਾਗਮ ਮੁਲਤਵੀ

ਸੰਧਵਾਂ, 17 ਅਪ੍ਰੈਲ (ਪ੍ਰੇਮੀ ਸੰਧਵਾਂ)- ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਜਨਰਲ ਸੈਕਟਰੀ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਨੂੰ ਸਮਰਪਿਤ ਡਾ: ਅੰਬੇਡਕਰ ਬੁੱਧਿਸ਼ਟ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ 'ਚ ਭਗਵਾਨ ਮਹਾਂਵੀਰ ਜੈਯੰਤੀ 'ਤੇ ਸਮਾਗਮ

ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਭਗਵਾਨ ਮਹਾਂਵੀਰ ਜੈਯੰਤੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਜਿਸ ਦੌਰਾਨ ਮੈਡਮ ਕਮਲਪ੍ਰੀਤ ਕੌਰ ਨੇ ਭਗਵਾਨ ਮਹਾਂਵੀਰ ਦੇ ਜੀਵਨ ਉੱਪਰ ਚਾਨਣਾ ਪਾਇਆ | ਜਿਸ ਵਿਚ ਉਨ੍ਹਾਂ ਨੇ ਭਗਵਾਨ ...

ਪੂਰੀ ਖ਼ਬਰ »

ਦੋਆਬਾ ਗਰੁੱਪ ਆਫ਼ ਕਾਲਜ ਛੋਕਰਾਂ ਵਿਖੇ ਵੀ.ਸੌਫਟ ਵੇਅਰ ਕੰਪਨੀ ਨੇ ਸੈਮੀਨਾਰ ਲਗਾਇਆ

ਰਾਹੋਂ, 17 ਅਪ੍ਰੈਲ (ਬਲਬੀਰ ਸਿੰਘ ਰੂਬੀ)-ਦੋਆਬਾ ਗਰੁੱਪ ਆਫ਼ ਕਾਲਜ ਕੈਂਪਸ-3 ਛੋਕਰਾਂ ਵਿਖੇ ਵੀ.ਸੌਫਟ ਵੇਅਰ ਸਲੂਸ਼ਨ ਕੰਪਨੀ ਵਲੋਂ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਕੰਪਨੀ ਦੇ ਡਾਇਰੈਕਟਰ ਡਾ.ਰਾਜੇਸ਼ਵਰ ਸਿੰਘ ਨੇ ਦੱਸਿਆ ਕਿ ਵੀ. ਸੌਫਟ ਵੇਅਰ ਕੰਪਨੀ ਵਲੋਂ ਲਗਾਏ ਇਸ ...

ਪੂਰੀ ਖ਼ਬਰ »

ਮਾਹਿਲ ਗਹਿਲਾ 'ਚ ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਮਤਿ ਸਮਾਗਮ

ਬੰਗਾ, 17 ਅਪ੍ਰੈਲ (ਕਰਮ ਲਧਾਣਾ)- ਗੁਰਦੁਆਰਾ ਖਜ਼ੂਰ ਵਾਲਾ ਮਾਹਿਲ ਗਹਿਲਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਸਬੰਧੀ ਰਾਤਰੀ ਗੁਰਮਤਿ ਸਮਾਗਮ ਕਰਾਏ ਗਏ | ਇਸ ਮੌਕੇ ਸਜੇ ਦੀਵਾਨ ਦੇ ਅਰੰਭ ਵਿਚ ...

ਪੂਰੀ ਖ਼ਬਰ »

ਕਟਾਰੀਆਂ ਤੋਂ ਅਜ਼ਮੇਰ ਸ਼ਰੀਫ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ

ਕਟਾਰੀਆਂ, 17 ਅਪ੍ਰੈਲ (ਨਵਜੋਤ ਸਿੰਘ ਜੱਖੂ)- ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸਤੀ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਅਗਵਾਈ ਹੇਠ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਛਦੌੜੀ ਵਿਚ ਬੱਚਿਆਂ ਦੇ ਨਵੇਂ ਦਾਖ਼ਲੇ ਸਬੰਧੀ ਵਿਚਾਰ ਵਟਾਂਦਰਾ

ਮਜਾਰੀ/ਸਾਹਿਬਾ, 17 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਧੰਨ ਧੰਨ ਬਾਬਾ ਨੰਦਾ ਸਰਕਾਰੀ ਹਾਈ ਸਕੂਲ ਛਦੌੜੀ ਵਿਖੇ ਬੱਚਿਆਂ ਦੀ ਗਿਣਤੀ ਵਧਾਉਣ ਸਬੰਧੀ ਸਿੱਖਿਆ ਸੁਧਾਰ ਕਮੇਟੀ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ਼ ਵਲੋਂ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਤਾਰਾ ਸਿੰਘ ਕਾਹਮਾ ਸਪੈਸ਼ਲ ਬੱਚਿਆਂ ਦੇ ਸਕੂਲ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਨਵਾਂਸ਼ਹਿਰ, 17 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨਵਾਂਸ਼ਹਿਰ ਦੇ ਸਹਿਯੋਗ ਨਾਲ ਚੱਲ ਰਹੇ ਤਾਰਾ ਸਿੰਘ ਕਾਹਮਾ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਲਈ ਦਾਖਲਾ ਫ਼ੀਸ ਵਾਸਤੇ ਕਲੱਬ ਦੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ- ਪਿ੍ੰ: ਤਜਿੰਦਰ ਸ਼ਰਮਾ

ਸੰਧਵਾਂ, 17 ਅਪ੍ਰੈਲ (ਪ੍ਰੇਮੀ ਸੰਧਵਾਂ)- ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਤਜਿੰਦਰ ਸ਼ਰਮਾ ਦੀ ਅਗਵਾਈ 'ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸਬੰਧ ਵਿਚ ਇਕ ਸਾਦਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਬਰਨਾਲਾ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ, 17 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸਿੰਘ ਸਭਾ ਪਿੰਡ ਬਰਨਾਲਾ ਕਲਾਂ ਵਿਖੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ, ਸਰੂਪ ਸਿੰਘ ਸਰੂਪ ਅਤੇ ਭਾਈ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ ਬੰਗਾ ਵਿਖੇ ਭਗਵਾਨ ਮਹਾਂਵੀਰ ਜੈਅੰਤੀ 'ਤੇ ਸਮਾਗਮ

ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਐਸ. ਐਸ. ਜੈਨ ਸਭਾ ਬੰਗਾ ਵਲੋਂ ਭਗਵਾਨ ਮਹਾਂਵੀਰ ਜਯੰਤੀ 'ਤੇ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਓਮ ਨਵਕਾਰ ਮੰਤਰ ਦੇ ਜਾਪ ਨਾਲ ਕੀਤੀ ਗਈ | ਜੈਨ ਇਸਤਰੀ ਸਭਾ ਵਲੋਂ ਭਗਵਾਨ ਮਹਾਂਵੀਰ ਨਾਲ ਸਬੰਧਤ ਭਜਨ ਗਾਏ ਗਏ | ...

ਪੂਰੀ ਖ਼ਬਰ »

ਪੰਜਾਬ ਜਮਹੂਰੀ ਗੱਠਜੋੜ ਵਲੋਂ ਬਛੌੜੀ ਵਿਖੇ ਕਾਨਫ਼ਰੰਸ 20 ਨੂੰ

ਬਲਾਚੌਰ, 17 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਜਮਹੂਰੀ ਗੱਠਜੋੜ ਵਲੋਂ ਚੋਣ ਮੈਦਾਨ ਵਿਚ ਉਤਾਰੇ ਬਸਪਾ ਦੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ ਵੱਲ ਲੈ ਕੇ ਜਾਣ ਦੇ ਉਦੇਸ਼ ਨਾਲ 20 ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਦੀ ਪਹਿਲੀ ਮੰਜ਼ਿਲ ਦੇ ਹਾਲ ਦਾ ਨੀਂਹ ਪੱਥਰ ਰੱਖਿਆ

ਮਜਾਰੀ/ਸਾਹਿਬਾ, 17 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗੁਰਦਵਾਰਾ ਸ੍ਰੀ ਗੁਰੂ ਰਵਿਦਾਸ ਪਿੰਡ ਬਕਾਪੁਰ ਵਿਖੇ ਨਵੇਂ ਬਣੇ ਹਾਲ 'ਤੇ ਬਣ ਰਹੀ ਪਹਿਲੀ ਮੰਜ਼ਲ ਦੀ ਸ਼ੁਰੂਆਤ ਸਮੂਹ ਸੰਗਤ ਦੇ ਸਹਿਯੋਗ ਨਾਲ ਜ਼ੈਲ ਚੰਦ ਯੂ.ਕੇ. ਪੁੱਤਰ ਕਰਮ ਚੰਦ ਵਲੋਂ ਸ਼ੁਰੂ ਕਰਵਾਈ ਗਈ ਅਤੇ ...

ਪੂਰੀ ਖ਼ਬਰ »

ਬੇਮੌਸਮੀ ਵਰਖਾ ਨੇ ਕਿਸਾਨਾਂ ਦੇ ਸਾਹ ਸੱੂਤੇ

ਉਸਮਾਨਪੁਰ, 17 ਅਪ੍ਰੈਲ (ਸੰਦੀਪ ਮਝੂਰ)- ਬੀਤੀ ਰਾਤ ਤੋਂ ਤੇਜ਼ ਹਵਾਵਾਂ ਚੱਲਣ ਦੇ ਨਾਲ ਪੈ ਰਹੀ ਬੇਮੌਸਮੀ ਵਰਖਾ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ¢ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਪੱਕ ਕੇ ਤਿਆਰ ਹੋ ਚੁੱਕੀ ਫ਼ਸਲ ਤੇ ਵਰ੍ਹ ਰਹੀ ਕੁਦਰਤੀ ...

ਪੂਰੀ ਖ਼ਬਰ »

ਪੰਜਾਬ ਜਮਹੂਰੀ ਗੱਠਜੋੜ ਵਲੋਂ ਬਛੌੜੀ ਵਿਖੇ ਕਾਨਫ਼ਰੰਸ 20 ਨੂੰ

ਬਲਾਚੌਰ, 17 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਜਮਹੂਰੀ ਗੱਠਜੋੜ ਵਲੋਂ ਚੋਣ ਮੈਦਾਨ ਵਿਚ ਉਤਾਰੇ ਬਸਪਾ ਦੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ ਵੱਲ ਲੈ ਕੇ ਜਾਣ ਦੇ ਉਦੇਸ਼ ਨਾਲ 20 ...

ਪੂਰੀ ਖ਼ਬਰ »

ਸ੍ਰੀ ਰਾਮ ਦਰਬਾਰ ਮੁੱਖੂਪੁਰ ਵਿਖੇ ਰਾਮ ਨੌਵੀਂ ਸਬੰਧੀ ਤਿੰਨ ਦਿਨਾ ਸੰਤ ਸਮਾਗਮ ਸਮਾਪਤ

ਚੰਦਿਆਣੀ ਖੁਰਦ, 17 ਅਪ੍ਰੈਲ (ਰਮਨ ਭਾਟੀਆ)- ਸ਼੍ਰੀ ਰਾਮ ਦਰਬਾਰ ਮੰਦਰ ਭੂਰੀਵਾਲਾ ਆਸ਼ਰਮ ਮੁੱਖੂਪੁਰ ਵਿਖੇ ਭਗਵਾਨ ਰਾਮ ਦੇ ਜਨਮ ਉਤਸਵ ਰਾਮ ਨੌਵੀਂ ਸਬੰਧੀ ਸਵਾਮੀ ਪ੍ਰਕਾਸ਼ਾ ਨੰਦ ਤੇ ਸਵਾਮੀ ਅੰਮਿ੍ਤਾ ਨੰਦ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਸਾਲਾਨਾ ਤਿੰਨ ਦਿਨਾਂ ਸੰਤ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਬਹਿਰਾਮ ਵਿਖੇ ਸਾਲਾਨਾ ਇਨਾਮ ਵੰਡ ਤੇ ਵਿਦਾਇਗੀ ਸਮਾਗਮ

ਬਹਿਰਾਮ, 17 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)- ਸਰਕਾਰੀ ਪੋਲੀਟੈਕਨਿਕ ਕਾਲਜ ਬਹਿਰਾਮ ਵਿਖੇ ਪਹਿਲਾ ਇਨਾਮ ਵੰਡ ਅਤੇ ਵਿਦਾਇਗੀ ਸਮਾਗਮ ਕਾਲਜ ਪਿੰ੍ਰਸੀਪਲ ਧਨਪਤ ਰਾਜ ਹੰਸ ਦੀ ਪ੍ਰਧਾਨਗੀ ਵਿਚ ਹੋਇਆ | ਪਿੰ੍ਰਸੀਪਲ ਹੰਸ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਭਾਨ ਮਜਾਰਾ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਨ ਮਨਾਇਆ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਨ ਪਿੰਡ ਭਾਨ ਮਜਾਰਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਅਤੇ ਡਾ: ...

ਪੂਰੀ ਖ਼ਬਰ »

ਬੱਲੋਵਾਲ ਸੌ ਾਖੜੀ ਵਿਖੇ ਪੰਜਾਬ ਦੇ ਕੰਢੀ ਖੇਤਰ ਵਿਚ ਜੜ੍ਹੀ-ਬੂਟੀ ਪੌਦਿਆਂ ਦੀ ਪੈਦਾਵਾਰ ਸਬੰਧੀ ਵਿਚਾਰ ਗੋਸ਼ਟੀ

ਭੱਦੀ, 17 ਅਪ੍ਰੈਲ (ਨਰੇਸ਼ ਧੌਲ)-ਡਾ: ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਿਖੇ ਨੈਸ਼ਨਲ ਮੈਡੀਸੀਨਲ ਪਲਾਂਟਸ ਬੋਰਡ (ਐਨ.ਐਮ.ਪੀ.ਬੀ.) ਦੇ ਰਿਜਨਲ ਸੈਂਟਰ ਜੋਗਿੰਦਰ ਨਗਰ (ਹਿਮਾਚਲ ਪ੍ਰਦੇਸ਼) ਦੇ ਸਹਿਯੋਗ ਨਾਲ ਪੰਜਾਬ ਦੇ ਕੰਢੀ ਇਲਾਕੇ ਵਿਚ ਜੜੀ ਬੂਟੀ ...

ਪੂਰੀ ਖ਼ਬਰ »

ਸਵਾਮੀ ਕੇਸ਼ਵਾ ਨੰਦ ਅਭਧੂਤ ਪੰਜ ਤੱਤ 'ਚ ਵਿਲੀਨ

ਪੋਜੇਵਾਲ ਸਰਾਂ, 17 ਅਪ੍ਰੈਲ (ਨਵਾਂਗਰਾਈਾ)-ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਜੇ ਗੱਦੀਨਸ਼ੀਨ ਸਤਿਗੁਰੂ ਬ੍ਰਹਮਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਪਰਮ ਸ਼ਿਸ਼ ਸਵਾਮੀ ਕੇਸ਼ਵਾ ਨੰਦ ਅਭਧੂਤ ਆਪਣੇ ਪੰਜ ਭੌਤਿਕ ਸਰੀਰ ਦਾ ਤਿਆਗ ਕਰਦੇ ਹੋਏ ...

ਪੂਰੀ ਖ਼ਬਰ »

ਸਵਾਮੀ ਕੇਸ਼ਵਾ ਨੰਦ ਅਭਧੂਤ ਪੰਜ ਤੱਤ 'ਚ ਵਿਲੀਨ

ਪੋਜੇਵਾਲ ਸਰਾਂ, 17 ਅਪ੍ਰੈਲ (ਨਵਾਂਗਰਾਈਾ)-ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਜੇ ਗੱਦੀਨਸ਼ੀਨ ਸਤਿਗੁਰੂ ਬ੍ਰਹਮਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਪਰਮ ਸ਼ਿਸ਼ ਸਵਾਮੀ ਕੇਸ਼ਵਾ ਨੰਦ ਅਭਧੂਤ ਆਪਣੇ ਪੰਜ ਭੌਤਿਕ ਸਰੀਰ ਦਾ ਤਿਆਗ ਕਰਦੇ ਹੋਏ ...

ਪੂਰੀ ਖ਼ਬਰ »

ਸੀ.ਜੇ.ਐਮ. ਪਰਿੰਦਰ ਸਿੰਘ ਨੂੰ ਦਿੱਤੀ ਪੀ.ਐਲ.ਵੀਜ਼ ਨੇ ਵਿਦਾਇਗੀ ਪਾਰਟੀ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਐੱਸ.ਬੀ.ਐੱਸ ਨਗਰ ਦੇ ਸਕੱਤਰ ਅਤੇ ਸੀ.ਜੇ.ਐਮ. ਪਰਿੰਦਰ ਸਿੰਘ ਦਾ ਤਬਾਦਲਾ ਨਵਾਂਸ਼ਹਿਰ ਤੋਂ ਪਠਾਨਕੋਟ ਹੋਣ 'ਤੇ ਸਮੂਹ ਪੈਰਾ ਲੀਗਲ ਵਲੰਟੀਅਰਜ਼ ਵਲੋਂ ਬੈੱਸਟ ਪੀ.ਐਲ.ਵੀ. ...

ਪੂਰੀ ਖ਼ਬਰ »

ਚੌ:ਨੰਦ ਲਾਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਮਜਾਰੀ/ਸਾਹਿਬਾ, 17 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਰਹੇ ਚੌ:ਨੰਦ ਲਾਲ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ...

ਪੂਰੀ ਖ਼ਬਰ »

ਮੇਹਲੀਆਣਾ 'ਚ ਖ਼ਾਲਸੇ ਦਾ ਸਾਜਨਾ ਦਿਵਸ ਮਨਾਇਆ

ਘੁੰਮਣਾਂ, 17 ਅਪ੍ਰੈਲ (ਪ.ਪ)- ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਨੌਜਵਾਨ ਸਭਾ ਵੱਲੋ ਸ਼ਰਧਾਪੂਰਵਕ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਪਾਲ ...

ਪੂਰੀ ਖ਼ਬਰ »

ਡਾ: ਸੈਮੀਅਲ ਹੈਨੀਮੈਨ ਦਾ 265ਵਾਂ ਜਨਮ ਦਿਨ ਮਨਾਇਆ

ਮੁਕੰਦਪੁਰ, 17 ਅਪ੍ਰੈਲ (ਦੇਸ ਰਾਜ ਬੰਗਾ)- ਜ਼ਿਲ੍ਹਾ ਹੋਮੀਓਪੈਥੀ ਅਫ਼ਸਰ ਡਾ: ਮਧੂ ਦੱਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ. ਐਮ. ਓ ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਵਿਚ ਹੋਮੀਓਪੈਥੀ ਪ੍ਰਣਾਲੀ ਦੇ ਵਿਗਿਆਨੀ ਡਾ: ਸੈਮੀਅਲ ਹੈਨੀਮੈਨ ਦਾ 265ਵਾਂ ਜਨਮ ਦਿਨ ਮੁੱਢਲਾ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ ਤੇ ਵਿਸਾਖੀ ਦਾ ਸ਼ੁੱਭ ਦਿਹਾੜਾ ਮਨਾਇਆ

ਔੜ/ਝਿੰਗੜਾਂ, 17 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਵਿਖੇ ਵਿਸਾਖੀ ਦਾ ਸ਼ੁੱਭ ਦਿਹਾੜਾ ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ ਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਿੰਡ ਭਾਨ ਮਜਾਰਾ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਨ ਮਨਾਇਆ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 128 ਵਾਂ ਜਨਮ ਦਿਨ ਪਿੰਡ ਭਾਨਮਜਾਰਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਅਤੇ ਡਾ: ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ ਵਿਸਾਖੀ ਨੂੰ ਸਮਰਪਿਤ ਸਮਾਗਮ

ਸਾਹਲੋਂ, 17 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਦੀ ਅਗਵਾਈ 'ਚ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਆਪਣੀ ਕਲਾਂ ਦੇ ਪ੍ਰਦਰਸ਼ਨ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ ਵਿਸਾਖੀ ਨੂੰ ਸਮਰਪਿਤ ਸਮਾਗਮ

ਸਾਹਲੋਂ, 17 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਦੀ ਅਗਵਾਈ 'ਚ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਆਪਣੀ ਕਲਾਂ ਦੇ ਪ੍ਰਦਰਸ਼ਨ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਉੜਾਪੜ/ਲਸਾੜਾ, 17 ਅਪ੍ਰੈਲ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਬਹੁਤ ਸ਼ਰਧਾ ਅਤੇ ਧੁਮ-ਧਾਮ ਨਾਲ ਮਨਾਇਆ ਗਿਆ | ਇਸ ਵਿਚ ਵੱਖ- ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਵੇਰ ਦੀ ਪ੍ਰਾਥਨਾ ਸਭਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 35ਵਾਂ ਸਥਾਪਨਾ ਦਿਵਸ ਸਮਾਗਮ ਮਨਾਇਆ

ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 35ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਮੈਡਮ ਮੀਆ ਯੈਨ ਕੌਾਸਲ ਜਰਨਲ ਆਫ਼ ...

ਪੂਰੀ ਖ਼ਬਰ »

ਸੀ.ਪੀ.ਆਈ. (ਮਾ.ਲੈ) ਨਿਊ ਡੈਮੋਕਰੇਸੀ ਦੇ ਉਮੀਦਵਾਰ ਅਵਤਾਰ ਸਿੰਘ ਤਾਰੀ ਦੀ ਚੋਣ ਮੁਹਿੰਮ ਆਰੰਭ

ਬਲਾਚੌਰ, 17 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਲਿਨਵਾਦੀ (ਨਿਊ ਡੈਮੋਕਰੇਸੀ) ਵਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਕਾਮਰੇਡ ਅਵਤਾਰ ਸਿੰਘ ਤਾਰੀ ਕਾਠਗੜ੍ਹ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਦੇ ਮਹਿਲਾ ਵਿੰਗ ਦੀ ਮੀਟਿੰਗ

ਬੰਗਾ, 17 ਅਪ੍ਰੈਲ (ਕਰਮ ਲਧਾਣਾ) - ਪ੍ਰਸਿੱਧ ਸਮਾਜ ਸੇਵੀ ਐਨ. ਜੀ. ਓ 'ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ' ਦੇ ਮਹਿਲਾ ਵਿੰਗ ਦੀ ਮੀਟਿੰਗ ਵਿੰਗ ਦੇ ਸਰਪ੍ਰਸਤ ਸ੍ਰੀਮਤੀ ਸੁਿਲੰਦਰ ਕੌਰ ਵਾਰੀਆ, ਸ੍ਰੀਮਤੀ ਗੁਰਦਿਆਲ ਕੌਰ ਜਗੈਤ ਸੀਨੀਅਰ ਉਪ ਚੇਅਰਮੈਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੀ.ਪੀ.ਆਈ. (ਮਾ.ਲੈ) ਨਿਊ ਡੈਮੋਕਰੇਸੀ ਦੇ ਉਮੀਦਵਾਰ ਅਵਤਾਰ ਸਿੰਘ ਤਾਰੀ ਦੀ ਚੋਣ ਮੁਹਿੰਮ ਆਰੰਭ

ਬਲਾਚੌਰ, 17 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਲਿਨਵਾਦੀ (ਨਿਊ ਡੈਮੋਕਰੇਸੀ) ਵਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਕਾਮਰੇਡ ਅਵਤਾਰ ਸਿੰਘ ਤਾਰੀ ਕਾਠਗੜ੍ਹ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਨ ਮਨਾਇਆ

ਔੜ/ਝਿੰਗੜਾਂ, 17 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਨ ਮਨਾਇਆ ਗਿਆ | ਸੁਰਜੀਤ ਸਿੰਘ ਝਿੰਗੜ ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ...

ਪੂਰੀ ਖ਼ਬਰ »

ਕਿਰਪਾਲ ਸਾਗਰ ਵਿਖੇ ਵਿਸਾਖੀ ਤੇ ਲੋਕ ਕਲਾਵਾਂ ਦਾ ਮੇਲਾ ਸੰਪੰਨ ਹੋਇਆ

ਰਾਹੋਂ, 17 ਅਪ੍ਰੈਲ (ਬਲਬੀਰ ਸਿੰਘ ਰੂਬੀ)- ਬੀਜੀ ਸੁਰਿੰਦਰ ਕੌਰ ਵੈੱਲਫੇਅਰ ਸੁਸਾਇਟੀ (ਰਜਿ) ਵਲੋਂ ਤਿੰਨ ਰੋਜ਼ਾ ਲੋਕ ਕਲਾਵਾਂ ਦਾ ਮੇਲਾ ਲਗਾਇਆ ਗਿਆ | ਸੰਸਥਾ ਦੇ ਪ੍ਰਧਾਨ ਡਾ: ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਦਾ ਇਹ ਅਨੂਠਾ ਤਜਰਬਾ ਸਾਬਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX