ਤਾਜਾ ਖ਼ਬਰਾਂ


ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  2 minutes ago
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ ਹੈਰੋਇਨ...
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  30 minutes ago
ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ...
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  48 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ...
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 1 hour ago
ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ...
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 1 hour ago
ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ...
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ...
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 2 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ...
ਅੱਜ ਦਾ ਵਿਚਾਰ
. . .  about 2 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

-ਮਾਮਲਾ ਖ਼ਰੀਦੇ ਗੰਨੇ ਦੀ ਰਕਮ ਨਾ ਦੇਣ ਦਾ-
ਵਰ੍ਹਦੇ ਮੀਂਹ ਵਿਚ ਦੁਖੀ ਕਿਸਾਨਾਂ ਨੇ ਘੇਰੀ ਚੱਢਾ ਖੰਡ ਮਿੱਲ



ਹਰਚੋਵਾਲ, 17 ਅਪ੍ਰੈਲ (ਰਣਜੋਧ ਸਿੰਘ ਭਾਮ)-ਚੱਢਾ ਖੰਡ ਮਿੱਲ ਕੀੜੀ ਅਫ਼ਗਾਨਾ ਵਲੋਂ ਕਿਸਾਨਾਂ ਦੇ ਖ਼ਰੀਦੇ ਗੰਨੇ ਦੀ ਰਕਮ ਨਾ ਦੇਣ ਦੇ ਰੋਸ ਵਜੋਂ ਦੁਖੀ ਹੋਏ ਕਿਸਾਨਾਂ ਨੇ ਮਾਝਾ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਹੇਠ ਵਰਦੇ ਮੀਂਹ ਦੀ ਪ੍ਰਵਾਹ ਕੀਤੇ ਬਗੈਰ ਮਿੱਲ ਦਾ ਗੇਟ ਬੰਦ ਕਰਕੇ ਅਣਮਿੱਥੇ ਸਮੇੇਂ ਲਈ ਧਰਨਾ ਸ਼ੁਰੂ ਕਰ ਦਿੱਤਾ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਰਾਜੂ ਔਲਖ ਨੇ ਕਿਹਾ ਕਿ ਚੱਢਾ ਖੰਡ ਮਿੱਲ ਕੀੜੀ ਅਫ਼ਗਾਨਾ ਵਲੋਂ ਸਿਰਫ਼ 10 ਜਨਵਰੀ ਤੱਕ ਕਿਸਾਨਾਂ ਦੇ ਖ਼ਾਤਿਆਂ ਵਿਚ ਪੈਸੇ ਪਾਏ ਹਨ, ਜਿਸ ਕਾਰਨ ਕਿਸਾਨਾਂ ਦੀ ਤਰਸਯੋਗ ਹਾਲਤ ਬਣੀ ਹੋਈ ਹੈ ਤੇ ਕਿਸਾਨ ਆਪਣੇ ਘਰਾਂ ਦਾ ਖਰਚਾ ਚਲਾਉਣ ਤੇ ਬੱਚਿਆਂ ਦੀਆਂ ਫੀਸਾਂ ਤਾਰਨ ਤੋਂ ਵੀ ਅਸਮਰਥ ਹਨ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੇ ਸਾਰੇ ਪੈਸੇ ਉਨ੍ਹਾਂ ਦੇ ਖ਼ਾਤਿਆਂ ਵਿਚ ਨਹੀਂ ਪਾਏ ਜਾਂਦੇ, ਉਨਾ ਚਿਰ ਇਹ ਧਰਨਾ ਜਾਰੀ ਰਹੇਗਾ | ਇਸ ਮੌਕੇ ਕਿਸਾਨਾਂ ਨੇ ਮਿੱਲ ਪ੍ਰਬੰਧਕਾਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਜਦੋਂ ਇਸ ਸਬੰਧੀ ਮਿੱਲ ਦੇ ਜੀ.ਐਸ. ਪਿਆਰਾ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਜੋ ਵੀ ਫ਼ੈਸਲਾ ਹੋਵੇਗਾ, ਮਿੱਲ ਪ੍ਰਬੰਧਕ ਉਸੇ ਅਨੁਸਾਰ ਕਾਰਵਾਈ ਕਰਨਗੇ | ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਭਾਰੀ ਗਿਣਤੀ 'ਚ ਪੁਲਿਸ ਫੋਰਸ ਅਤੇ ਮਹਿਲਾ ਪੁਲਿਸ ਵੀ ਤਾਇਨਾਤ ਕੀਤੀ ਗਈ | ਇਸ ਮੌਕੇੇ ਅਮਰਜੀਤ ਸਿੰਘ ਨਾਇਬ ਤਹਿਸੀਲਦਾਰ ਕਾਦੀਆਂ, ਕੁਲਵੰਤ ਸਿੰਘ ਹੀਰ ਐਸ.ਪੀ. (ਡੀ) ਬਟਾਲਾ, ਹਰਜੀਤ ਸਿੰਘ ਐਮ.ਐਚ.ਓ. ਘੁਮਾਣ, ਹਰਜਿੰਦਰ ਸਿੰਘ ਐਮ.ਐਚ.ਓ. ਕਾਦੀਆਂ, ਗੁਰਮੀਤ ਸਿੰਘ ਐਸ.ਐਚ.ਓ. ਰੰਗੜ ਨੰਗਲ, ਇੰਸਪੈਕਟਰ ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਬਾਜਵਾ ਚੌਕੀ ਇੰਚਾਰਜ ਤੋਂ ਇਲਾਵਾ ਬਾਬਾ ਕੰਵਲਜੀਤ ਸਿੰਘ ਪੰਡੋਰੀ, ਦਲੀਪ ਸਿੰਘ ਨੰਬਰਦਾਰ, ਦਲੇਰ ਸਿੰਘ ਸਰਪੰਚ, ਬਖਸ਼ੀਸ਼ ਸਿੰਘ, ਸਾਬੀ ਕੀੜੀ, ਲਖਵਿੰਦਰ ਸਿੰਘ ਕੀੜੀ, ਬਲਕਾਰ ਸਿੰਘ ਸਰਪੰਚ ਫੁੱਲੜਾ, ਭਗਵਾਨ ਸਿੰਘ ਬੇਰੀ, ਸਾਬੀ ਆਲਮ, ਰਾਜੂ ਧੱਕੜ, ਸੁਰਿੰਦਰ ਸਿੰਘ ਸੋਨੂੰ, ਦਾਰਾ ਸਿੰਘ ਸੂਚ, ਬੱਲੂ ਔਲਖ, ਗੁਰਮੀਤ ਸਿੰਘ ਪਸਵਾਲ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਕਿਰਪਾਲ ਸਿੰਘ, ਪ੍ਰੇਮ ਸਿੰਘ, ਪ੍ਰਗਟ ਸਿੰਘ, ਸੁਬੇਗ ਸਿੰਘ, ਰਾਜਾ ਹਰਚੋਵਾਲ, ਕਾਲਾ ਭਾਮ, ਬਾਬਾ ਤਰਨਜੀਤ ਸਿੰਘ ਆਦਿ ਹਾਜ਼ਰ ਸਨ |


ਮਸੀਹ ਏਕਤਾ ਫਰੰਟ ਪੰਜਾਬ ਵਲੋਂ ਦੋ ਰੋਜ਼ਾ ਮਸੀਹੀ ਸੰਮੇਲਨ

ਧਾਰੀਵਾਲ, 17 ਅਪ੍ਰੈਲ (ਸਵਰਨ ਸਿੰਘ)-ਨਜ਼ਦੀਕੀ ਪਿੰਡ ਰਣੀਆ ਵਿਖੇ ਮਸੀਹ ਏਕਤਾ ਫਰੰਟ ਪੰਜਾਬ ਪ੍ਰਧਾਨ ਸੁਰਜੀਤ ਲਾਡੀ ਰਣੀਆ, ਪਾਸਟਰ ਜਾਰਜ ਮਸੀਹ ਦੀ ਅਗਵਾਈ ਵਿਖੇ ਦੋ ਰੋਜ਼ਾ ਮਸੀਹੀ ਸੰਮੇਲਨ ਕਰਵਾਇਆ ਗਿਆ | ਇਸ ਸੰਮੇਲਨ ਵਿਚ ਪਾਸਟਰ ਐੱਸ.ਐੱਸ. ਡੈਨੀਅਲ ਚੰਡੀਗੜ੍ਹ ਨੇ ...

ਪੂਰੀ ਖ਼ਬਰ »

ਸੇਖੜੀ ਦੇ ਪੁੱਤਰ ਨੂੰ ਜਨਰਲ ਸਕੱਤਰ ਬਣਾਏ ਜਾਣ ਦਾ ਬਟਾਲਾ ਦੇ ਕੁਝ ਕਾਂਗਰਸੀਆਂ ਵਲੋਂ ਵਿਰੋਧ

ਬਟਾਲਾ, 17 ਅਪ੍ਰੈਲ (ਕਾਹਲੋਂ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਬਟਾਲਾ ਦੇ ਸਾਬਕਾ ਵਿਧਾਇਕ ਸ੍ਰੀ ਅਸ਼ਵਨੀ ਸੇਖੜੀ ਦੇ ਪੁੱਤਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਬਟਾਲਾ ਦੇ ਹੀ ਕੁਝ ਕਾਂਗਰਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਬਲੈਰੋ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ

ਪੁਰਾਣਾ ਸ਼ਾਲਾ, 17 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ 'ਤੇ ਪੈਂਦੇ ਸਥਾਨਕ ਕਸਬੇ ਦੇ ਸਰਕਾਰੀ ਸਕੂਲ ਨੇੜੇ ਬੀਤੀ ਦੇਰ ਸ਼ਾਮ ਇਕ ਤੇਜ਼ ਰਫ਼ਤਾਰ ਬਲੈਰੋ ਗੱਡੀ ਤੇ ਮੋਟਰਸਾਈਕਲ ਦਰਮਿਆਨ ਹੋਈ ਆਹਮੋ ਸਾਹਮਣੀ ਟੱਕਰ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਮਿਆਲ, 17 ਅਪ੍ਰੈਲ (ਰਾਕੇਸ਼ ਸ਼ਰਮਾ)-ਪੁਲਿਸ ਵਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਕਥਿਤ ਦੋਸ਼ੀ ਦੀ ਪਹਿਚਾਣ ਜਤਿੰਦਰ ਸਿੰਘ (ਸੋਨੂੰ) ਪੁੱਤਰ ਅਸ਼ੋਕ ਸਿੰਘ ਵਾਸੀ ਮੁੱਠੀ ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਬੱਚੀ ਦੀ ਲੱਤ ਟੁੱਟੀ

ਪੰਜਗਰਾਈਆਂ, 17 ਅਪ੍ਰੈਲ (ਬਲਵਿੰਦਰ ਸਿੰਘ)-ਪਿੰਡ ਦੇ ਬਾਹਰਵਾਰ ਪੈਂਦੇ ਇਕ ਨਿੱਜੀ ਸਕੂਲ ਦੀ 5 ਸਾਲਾ ਬੱਚੀ ਦੀ ਮੋਟਰਸਾਈਕਲ ਨਾਲ ਟੱਕਰ ਹੋਣ 'ਤੇ ਲੱਤ ਟੁੱਟ ਗਈ | ਮਿਲੀ ਜਾਣਕਾਰੀ ਅਨੁਸਾਰ ਐਲ.ਕੇ.ਜੀ. ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਜਗਦੀਪ ਸਿੰਘ ਵਾਸੀ ਰਸੂਲਪੁਰ ...

ਪੂਰੀ ਖ਼ਬਰ »

ਸਪਾਊਸ ਤੇ ਸਿੰਗਲ ਸਟੱਡੀ ਵੀਜ਼ੇ ਸਬੰਧੀ ਆਸਟ੍ਰੇਲੀਆ ਦੇ ਆ ਰਹੇ ਹਨ ਸ਼ਾਨਦਾਰ ਨਤੀਜੇ-ਗੈਵੀ ਕਲੇਰ

ਗੁਰਦਾਸਪੁਰ, 17 ਅਪ੍ਰੈਲ (ਆਰਿਫ਼)-ਆਸਟ੍ਰੇਲੀਆ ਦੇ ਸਿੰਗਲ ਸਟੱਡੀ ਤੇ ਸਪਾਊਸ ਵੀਜ਼ੇ ਸਬੰਧੀ ਇਸ ਵਾਰ ਬਹੁਤ ਹੀ ਸ਼ਾਨਦਾਰ ਤੇ ਸਫਲ ਨਤੀਜੇ ਜਾ ਰਹੇ ਹਨ | ਇਸ ਸਬੰਧੀ ਪੰਜਾਬ ਦੀ ਸਭ ਤੋਂ ਸਫਲ ਤੇ ਭਰੋਸੇਮੰਦ ਸੰਸਥਾ ਟੀਮ ਗਲੋਬਲ ਇਮੀਗਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਕੰਪਿਊਟਰ ਵਿਭਾਗ ਵਲੋਂ ਸੈਮੀਨਾਰ

ਬਟਾਲਾ, 17 ਅਪ੍ਰੈਲ (ਕਾਹਲੋਂ)-ਹਸਤ ਸ਼ਿਲਪ ਡਿਗਰੀ ਕਾਲਜ ਤੇ ਆਈ.ਟੀ.ਆਈ. ਬਟਾਲਾ ਵਿਖੇ ਕੰਪਿਊਟਰ ਵਿਭਾਗ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੈਡਮ ਮਨਦੀਪ ਕੌਰ ਬਾਜਵਾ (ਕੰਪਿਊਟਰ ਅਧਿਆਪਕ) ਸਰਕਾਰੀ ਸੀਨੀ: ਸੈਕੰ: ਸਕੂਲ ਸੇਖਵਾਂ ਤੇ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

-ਮਾਮਲਾ ਪੁਰਾਣਾ ਸ਼ਾਲਾ ਗੋਲੀ ਕਾਂਡ ਦਾ-
ਦੋਸ਼ੀਆਂ ਦਾ ਤੀਸਰਾ ਸਾਥੀ ਕਰਨਾਲ ਟੋਲ ਬੈਰੀਅਰ ਤੋਂ ਗਿ੍ਫ਼ਤਾਰ

ਗੁਰਦਾਸਪੁਰ, 17 ਅਪ੍ਰੈਲ (ਆਰਿਫ਼)-6 ਅਪ੍ਰੈਲ 2019 ਨੰੂ ਪੁਰਾਣਾ ਸ਼ਾਲਾ ਵਿਖੇ ਵਾਪਰੇ ਗੋਲੀ ਕਾਂਡ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਸੀ | ਹਾਲਾਂਕਿ ਕਤਲ ਹੋਣ ਵਾਲੇ ਨੌਜਵਾਨ ਦਾ ਸਬੰਧ ਸ਼ਿਵ ਸੈਨਾ ਨਾਲ ਦੱਸਿਆ ਗਿਆ ਸੀ ਅਤੇ ਸ਼ਿਵ ਸੈਨਿਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਕਲਾਨੌਰ ਪੁਲਿਸ ਵਲੋਂ 75 ਲੱਖ ਕੀਮਤ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਕਲਾਨੌਰ, 17 ਅਪ੍ਰੈਲ (ਕਾਹਲੋਂ/ਪੁਰੇਵਾਲ)-ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਸ੍ਰੀ ਸਵਰਨਜੀਤ ਸਿੰਘ ਦੀਆਂ ਹਦਾਇਤਾਂ 'ਤੇ ਪੁਲਿਸ ਥਾਣਾ ਕਲਾਨੌਰ ਦੇ ਇੰਸਪੈਕਟਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਇਕ ਨੌਜਵਾਨ ...

ਪੂਰੀ ਖ਼ਬਰ »

ਬੇਰਿੰਗ ਕਾਲਜ 'ਚ ਜਲਿ੍ਹਆਂਵਾਲੇ ਬਾਗ਼ ਦੇ ਸਾਕੇ ਨੂੰ ਸਮਰਪਿਤ ਸਮਾਗਮ

ਬਟਾਲਾ, 17 ਅਪ੍ਰੈਲ (ਕਾਹਲੋਂ)-ਬੇਰਿੰਗ ਕਾਲਜ ਬਟਾਲਾ 'ਚ ਰਾਜਨੀਤੀ ਸ਼ਾਸਤਰ ਵਿਭਾਗ ਮੁਖੀ ਡਾ: ਲਲਿਤ ਕੁਮਾਰ ਦੇ ਪ੍ਰਬੰਧਾਂ ਤੇ ਪਿ੍ੰ: ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਜਲਿ੍ਹਆਂਵਾਲਾ ਬਾਗ਼ ਸਾਕੇ ਦੇ 100 ਸਾਲਾ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸਕੂਲ ਅੱਗੋਂ ਮੋਟਰਸਾਈਕਲ ਚੋਰੀ

ਅਲੀਵਾਲ, 17 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕ ਪੈਂਦੇ ਨਵਜੋਤ ਮੈਮੋਰੀਅਲ ਸਕੂਲ ਕਾਦੀਆਂ ਰਾਜਪੂਤਾਂ ਦੇ ਗੇਟ ਮੂਹਰਿਓ ਦਾਖ਼ਲਾ ਲੈਣ ਆਏ ਸਾਗਰ ਮਸੀਹ ਪੁੱਤਰ ਬਰਕਤ ਮਸੀਹ ਘਣੀਏ-ਕੇ-ਬਾਂਗਰ ਵਲੋਂ ਖੜਾ ਕੀਤਾ ਸਪਲੈਂਡਰ ਪੀ.ਬੀ.0-8ਐਨ6548 ਜੋ ਕਿ ਉਹ ਆਪਣੇ ਲੜਕੇ ...

ਪੂਰੀ ਖ਼ਬਰ »

ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਵਰਕਰ ਅਕਾਲੀ ਦਲ ਨਾਲ ਖੜ੍ਹੇ-ਬੱਬੇਹਾਲੀ

ਕੋਟਲੀ ਸੂਰਤ ਮੱਲ੍ਹੀ, 17 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ ਵਲੋਂ ਅੱਜ ਕੋਟਲੀ ਸੂਰਤ ਮੱਲ੍ਹੀ 'ਚ ਹਲਕੇ ਦੇ ਅਕਾਲੀ ਵਰਕਰਾਂ ਦੀ ਇਕ ਵਿਸ਼ਾਲ ਮੀਟਿੰਗ ਕਰਵਾਈ ...

ਪੂਰੀ ਖ਼ਬਰ »

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਨੂੰ ਯੂ.ਜੀ.ਸੀ. ਵਲੋਂ ਮਿਲੀ ਮਾਨਤਾ

ਘੁਮਾਣ, 17 ਅਪ੍ਰੈਲ (ਬੰਮਰਾਹ)-ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਨੂੰ ਯੂ.ਜੀ.ਸੀ. ਵਲੋਂ ਮਾਨਤਾ ਮਿਲ ਗਈ ਹੈ | ਇਸ ਸਬੰਧੀ ਕਾਲਜ ਦੀ ਪਿ੍ੰ: ਸ੍ਰੀਮਤੀ ਨਿਰਮਲ ਪਾਂਧੀ ਨੇ ਦੱਸਿਆ ਕਿ ਇਸ ਕਾਲਜ ਦੀ ਸਥਾਪਨਾ 2016 ਵਿਚ ਜੁਲਾਈ ਮਹੀਨੇ 'ਚ ਕੀਤੀ ਗਈ | ਇਹ ਪੰਜਾਬ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਦਾ ਹੱਥ ਫੜਿਆ

ਬਟਾਲਾ, 17 ਅਪ੍ਰੈਲ (ਕਾਹਲੋਂ)-ਹਲਕਾ ਕਾਦੀਆਂ 'ਚ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਜੋਗੀ ਚੀਮਾ, ਚਮਿਆਰੀ, ਢੇਸੀਆਂ, ਰੂੜਾ ਬੁੱਟਰ, ਬਲੱਗਣ, ਮਾਲੀਆਂ ਖੁਰਦ ਤੇ ਮਾਲੀਆਂ ਕਲਾਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਦੇ ਐਲਾਨ 'ਚ ਦੇਰੀ ਕਾਰਨ ਸਥਿਤੀ ਸ਼ਸ਼ੋਪੰਜ ਵਾਲੀ : ਪੱਡਾ

ਕਲਾਨੌਰ, 17 ਅਪ੍ਰੈਲ (ਸਤਵੰਤ ਸਿੰਘ ਕਾਹਲੋਂ)-ਲੋਕ ਸਭਾ ਚੋਣਾਂ ਦਾ ਦੂਸਰਾ ਗੇੜ ਖ਼ਤਮ ਹੋਣ ਜਾ ਰਿਹਾ ਹੈ ਅਤੇ ਪੰਜਾਬ 'ਚ 19 ਮਈ ਨੂੰ ਆਖਰੀ ਗੇੜ ਦੀਆਂ ਵੋਟਾਂ ਪੈਣੀਆਂ ਹਨ, ਪਰ ਭਾਜਪਾ ਵਲੋਂ ਗੁਰਦਾਸਪੁਰ ਸਮੇਤ ਪੰਜਾਬ ਵਿਚ ਤਿੰਨ ਉਮੀਦਵਾਰ ਉਤਾਰੇ ਜਾਣੇ ਹਨ, ਪਰ ...

ਪੂਰੀ ਖ਼ਬਰ »

ਜਾਖੜ ਨੂੰ ਕਾਦੀਆਂ ਹਲਕੇ 'ਚੋਂ ਵੱਡੇ ਫਰਕ ਨਾਲ ਜਿਤਾਵਾਂਗੇ : ਧੰਦਲ

ਬਟਾਲਾ, 17 ਅਪ੍ਰੈਲ (ਕਾਹਲੋਂ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਵਲੋਂ ਦੂਜੀ ਵਾਰ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਸ੍ਰੀ ਸੁਨੀਲ ਜਾਖੜ ਨੂੰ ਕਾਦੀਆਂ ਹਲਕੇ 'ਚੋਂ ਵੱਡੇ ਫਰਕ ਨਾਲ ਜਿਤਾਵਾਂਗੇ | ਇਹ ਪ੍ਰਗਟਾਵਾ ਚੇਅ: ਮੋਹਨ ਸਿੰਘ ਧੰਦਲ ਨੇ ਸਾਥੀਆਂ ...

ਪੂਰੀ ਖ਼ਬਰ »

ਭਾਰਤੀ ਜਨਤਾ ਯੁਵਾ ਮੋਰਚਾ ਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਹੋਈ ਮੀਟਿੰਗ

ਪਠਾਨਕੋਟ, 17 ਅਪ੍ਰੈਲ (ਆਸ਼ੀਸ਼ ਸ਼ਰਮਾ/ਚੌਹਾਨ)-ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਪਠਾਨਕੋਟ ਦੀ ਅੱਜ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਸੰਜੂ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਵਰੁਣ ਠਾਕੁਰ, ...

ਪੂਰੀ ਖ਼ਬਰ »

ਤਲਵੰਡੀ ਰਾਮਾ ਦੇ ਕਾਂਗਰਸੀ ਆਗੂਆਂ ਦੀ ਚੋਣਾਂ ਨੂੰ ਲੈ ਕੇ ਹੋਈ ਮੀਟਿੰਗ

ਫਤਹਿਗੜ੍ਹ ਚੂੜੀਆਂ, 17 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਸਰਕਲ ਤਲਵੰਡੀ ਰਾਮਾ ਦੇ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਤਲਵੰਡੀ ਵਿਖੇ ਹੋਈ, ਜਿਸ ਵਿਚ ਸਰਪੰਚ ਅੰਗਰੇਜ਼ ਸਿੰਘ ਕਠਿਆਲਾ, ਅਵਤਾਰ ਸਿੰਘ ਮਾਂਈ ਨਿਕੋਸਰਾਂਏ, ਰਛਪਾਲ ਸਿੰਘ, ਗੁਰਦੇਵ ਸਿੰਘ, ਨਵਰੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਘੱਟ ਗਿਣਤੀ ਸੈੱਲ ਵਲੋਂ ਜਾਖੜ ਦੇ ਹੱਕ ਵਿਚ ਚੋਣ ਰੈਲੀ ਕੀਤੀ

ਧਾਰੀਵਾਲ, 17 ਅਪ੍ਰੈਲ (ਸਵਰਨ ਸਿੰਘ)-ਪੰਜਾਬ ਅੰਦਰ 13 ਸੀਟਾਂ ਅਤੇ 14ਵੀਂ ਚੰਡੀਗੜ੍ਹ ਵਾਲੀ ਸੀਟ ਵੀ ਕਾਂਗਰਸ ਪਾਰਟੀ ਹੀ ਜਿੱਤੇਗੀ | ਇਹ ਪ੍ਰਗਟਾਵਾ ਕਾਂਗਰਸ ਘੱਟ ਗਿਣਤੀ ਸੈੱਲ ਪੰਜਾਬ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਧਾਰੀਵਾਲ ਵਿਖੇ ਉਮੀਦਵਾਰ ਸੁਨੀਲ ਜਾਖੜ ਦੇ ...

ਪੂਰੀ ਖ਼ਬਰ »

ਝੂਠੀਆਂ ਸਹੁੰਆਂ ਖਾਣ ਵਾਲੀ ਕਾਂਗਰਸ ਪਾਰਟੀ ਨੂੰ ਲੋਕ ਮੂੰਹ ਨਹੀਂ ਲਾਉਣਗੇ : ਅਕਾਲੀ ਆਗੂ

ਕਲਾਨੌਰ, 17 ਅਪੈ੍ਰਲ (ਸਤਵੰਤ ਸਿੰਘ ਕਾਹਲੋਂ)-ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਸੱਤਾ ਵਿਚ ਆਉਣ 'ਤੇ ਇਸ ਸਰਕਾਰ ਨੇ ਸੂਬੇ ...

ਪੂਰੀ ਖ਼ਬਰ »

ਦੀ ਬਿ੍ਟਿਸ਼ ਲਾਇਬ੍ਰੇਰੀ ਨੇ ਲਗਵਾਇਆ ਰਫ਼ਿਊਜ ਨਾਗਰਿਕ ਦਾ ਵਿਜ਼ਟਰ ਵੀਜ਼ਾ

ਗੁਰਦਾਸਪੁਰ, 17 ਅਪ੍ਰੈਲ (ਆਰਿਫ਼)-ਦੀ ਬਿ੍ਟਿਸ਼ ਲਾਇਬ੍ਰੇਰੀ ਆਪਣੀਆਂ ਆਈਲੈਟਸ, ਪੀ.ਟੀ.ਈ. ਤੇ ਵੀਜ਼ੇ ਸਬੰਧੀ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ.ਡੀ. ਦੀਪਕ ਅਬਰੋਲ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਆਸਟ੍ਰੇਲੀਆ ਦਾ ਇਕ ...

ਪੂਰੀ ਖ਼ਬਰ »

ਆਜ਼ਮ ਖਾਨ ਨੂੰ ਚੋਣ ਲੜਨ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ : ਕਮਲਜੀਤ ਕੌਰ

ਧਾਰੀਵਾਲ, 17 ਅਪ੍ਰੈਲ (ਜੇਮਸ ਨਾਹਰ)-ਸ਼ਾਮਪੁਰ ਤੋਂ ਭਾਜਪਾ ਦੀ ਉਮੀਦਵਾਰ ਜਯਾ ਪ੍ਰਦਾ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀ ਕਰਕੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜਮ ਖਾਨ ਨੇ ਔਰਤਾਂ ਪ੍ਰਤੀ ਗਲਤ ਸੋਚ ਦਾ ਸਬੂਤ ਦਿੱਤਾ ਹੈ | ਇਹ ਪ੍ਰਗਟਾਵਾ ਸਥਾਨਕ ਬੇਦੀ ਕਾਲੋਨੀ ...

ਪੂਰੀ ਖ਼ਬਰ »

ਪੀਟਰ ਚੀਦਾ ਵਲੋਂ ਫ਼ਤਹਿਗੜ੍ਹ ਚੂੜੀਆਂ 'ਚ ਚੋਣ ਮੀਟਿੰਗਾਂ

ਫਤਹਿਗੜ੍ਹ ਚੂੜੀਆਂ, 17 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਤੋਂ ਉਮੀਦਵਾਰ ਪੀਟਰ ਚੀਦਾ ਵਲੋਂ ਫਤਹਿਗੜ੍ਹ ਚੂੜੀਆਂ ਵਿਖੇ ਵੱਖ-ਵੱਖ ਚੋਣ ਮੀਟਿੰਗਾਂ ਕੀਤੀਆਂ ਗਈਆਂ, ਜਿਸ ਨੂੰ ਸੰਬੋਧਨ ਕਰਦੇ ਹੋਏ ਪੀਟਰ ਚੀਦਾ ਨੇ ...

ਪੂਰੀ ਖ਼ਬਰ »

ਕੇਂਦਰ 'ਚ ਮੁੜ ਭਾਜਪਾ ਸਰਕਾਰ ਬਣੇਗੀ : ਵਕੀਲ ਭਾਟੀਆ

ਬਟਾਲਾ, 17 ਅਪ੍ਰੈਲ (ਕਾਹਲੋਂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਹਿਮ ਕਾਰਜ ਕੀਤੇ ਹਨ, ਜਿਨ੍ਹਾਂ ਸਦਕਾ ਭਾਜਪਾ ਕੇਂਦਰ 'ਚ ਮੁੜ ਸਰਕਾਰ ਬਣਾਏਗੀ | ਇਹ ਪ੍ਰਗਟਾਵਾ ਭਾਜਪਾ ਆਗੂ ਅਤੇ ਨਗਰ ਸੁਧਾਰ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਸਿੱਖਿਆ ਦਾ ਚਾਨਣ ਵੰਡ ਰਿਹੈ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ

ਕਲਾਨੌਰ, 17 ਅਪ੍ਰੈਲ (ਸਤਵੰਤ ਸਿੰਘ ਕਾਹਲੋਂ)-ਸਰਹੱਦੀ ਕਸਬਾ ਕਲਾਨੌਰ ਤੋਂ ਗੁਰਦਾਸਪੁਰ ਰੋਡ 'ਤੇ ਅੱਡਾ ਸੰਗਤਪੁਰ ਵਿਖੇ ਸਥਿਤ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸਰਹੱਦੀ ਖੇਤਰ 'ਚ ਵਿਦਿਆ ਦਾ ਚਾਨਣ ਵੰਡ ਰਿਹਾ ਹੈ | ਇਹ ਸਕੂਲ ਸੀ.ਬੀ.ਐਸ.ਈ. ਨਵੀਂ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਖੇ ਕਰੈਸ਼ ਕੋਰਸਾਂ 'ਚ ਦਾਖ਼ਲਾ ਜਾਰੀ

ਗੁਰਦਾਸਪੁਰ, 17 ਅਪ੍ਰੈਲ (ਸੈਣੀ)-ਐਜੂਕੇਸ਼ਨ ਵਰਲਡ ਵਿਖੇ ਨੀਟ, ਬੀ.ਐਸ.ਸੀ. ਨਰਸਿੰਗ, ਬੀ.ਐਸ.ਸੀ. ਐਗਰੀਕਲਚਰ, ਬੀ.ਵੀ.ਐਸ.ਸੀ. ਅਤੇ ਜਿਪਮਰ ਦੇ ਕਰੈਸ਼ ਕੋਰਸਾਂ ਵਿਚ ਦਾਖ਼ਲਾ ਜਾਰੀ ਹੈ | ਇਸ ਸਬੰਧੀ ਸੈਂਟਰ ਦੇ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਸੰਸਥਾ ਵਿਚ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਿਹਾ ਗਲੋਬਲ ਗੁਰੂ ਇਮੀਗਰੇਸ਼ਨ ਸਰਵਿਸਿਜ਼

ਗੁਰਦਾਸਪੁਰ, 17 ਅਪ੍ਰੈਲ (ਆਰਿਫ਼)-ਗੁਰਦਾਸਪੁਰ ਵਿਚ ਹੀ ਗਲੋਬਲ ਗੁਰੂ ਇਮੀਗਰੇਸ਼ਨ ਸਰਵਿਸਿਜ਼ ਤੇ ਆਈਲੈਟਸ ਸੈਂਟਰ ਵਲੋਂ ਵਿਦਿਆਰਥੀਆਂ ਨੰੂ ਉਹ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਵਿਦਿਆਰਥੀ ਚੰਡੀਗੜ੍ਹ ਜਾ ਕੇ ਹਾਸਲ ਕਰਦੇ ਸੀ | ਇਕ ਛੱਤ ਹੇਠਾਂ ਹੀ ...

ਪੂਰੀ ਖ਼ਬਰ »

ਯੂ.ਕੇ. ਜਾਣ ਦੇ ਚਾਹਵਾਨ ਬਿਨਾਂ ਆਈਲੈਟਸ ਜਲਦ ਕਰਨ ਅਪਲਾਈ-ਰੰਧਾਵਾ

ਗੁਰਦਾਸਪੁਰ, 17 ਅਪ੍ਰੈਲ (ਆਰਿਫ਼)-ਯੂ.ਕੇ. ਜਾਣ ਦੇ ਚਾਹਵਾਨ ਵਿਦਿਆਰਥੀ ਬਿਨਾਂ ਆਈਲੈਟਸ ਸਤੰਬਰ ਇਨਟੇਕ ਲਈ ਜਲਦ ਹੀ ਅਪਲਾਈ ਕਰਨ | ਇਸ ਸਬੰਧੀ ਈ. ਐਸ. ਐਚ. ਇੰਗਲਿਸ਼ ਪਲੈਨਟ ਦੇ ਐਮ.ਡੀ. ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਯੂ.ਕੇ. ਹੁਣ ਧੜਾਧੜ ਵੀਜ਼ੇ ਦੇ ਰਿਹਾ ਹੈ | ...

ਪੂਰੀ ਖ਼ਬਰ »

ਡਾ: ਰਤਨ ਸਿੰਘ ਜੌੜੀਆਂ ਕਲਾਂ ਨੂੰ ਸ਼ਰਧਾਂਜਲੀਆਂ ਭੇਟ

ਡੇਰਾ ਬਾਬਾ ਨਾਨਕ, 17 ਅਪ੍ਰੈਲ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਜੌੜੀਆਂ ਕਲਾਂ ਦੇ ਵਸਨੀਕ ਤੇ ਉੱਘੇ ਸਮਾਜ ਸੇਵੀ ਡਾਕਟਰ ਰਤਨ ਸਿੰਘ ਪੁੱਤਰ ਸਵਰਗਵਾਸੀ ਸ: ਸੂਰਤ ਸਿੰਘ, ਜੋ ਬੀਤੀ 7 ਅਪ੍ਰੈਲ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ...

ਪੂਰੀ ਖ਼ਬਰ »

ਡਾ: ਬਲਵੰਤ ਸਿੰਘ ਵਿਰਕ ਹਰਸੀਆਂ ਨਮਿੱਤ ਸ਼ਰਧਾਂਜਲੀ ਸਮਾਗਮ

ਸੇਖਵਾਂ, 17 ਅਪ੍ਰੈਲ (ਕੁਲਬੀਰ ਸਿੰਘ ਬੂਲੇਵਾਲ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਡਾ: ਬਲਵੰਤ ਸਿੰਘ ਵਿਰਕ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਹਰਸੀਆਂ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਗੁਰਦੀਪ ਸਿੰਘ ਬੋਹੜੀ ਸਾਹਿਬ (ਰਾਣਾ ਸਾਹਿਬ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਮੰਗਾਂ ਸਬੰਧੀ ਵਿਸ਼ਾਲ ਕਾਨਫਰੰਸ

ਫਤਹਿਗੜ੍ਹ ਚੂੜੀਆਂ, 17 ਅਪ੍ਰੈਲ (ਬਾਠ, ਮਾਨ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਅੱਜ ਦਾਣਾ ਮੰਡੀ ਫਤਹਿਗੜ ਚੂੜੀਆਂ ਵਿਖੇ ਯੂਨੀਅਨ ਦੇ ਪ੍ਰਧਾਨ ਸੁਬੇਗ ਸਿੰਘ ਠੱਠਾ, ਜਰਨਲ ਸਕੱਤਰ ਨਰਿੰਦਰ ਸਿੰਘ ਕੋਟਲਾ ਬਾਮਾ, ਹਰਜੀਤ ਸਿੰਘ ਵੀਲਾ, ਹਰਜੰਤ ਸਿੰਘ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਜਾਣ : ਸੰਘਰ

ਧਾਰੀਵਾਲ, 17 ਅਪ੍ਰੈਲ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਆਗੂੁਆਂ ਨੇ ਮੰਡੀ ਬੋਰਡ ਤੋਂ ...

ਪੂਰੀ ਖ਼ਬਰ »

ਸਮਾਰਟ ਸਕੂਲ ਕਲਾਨੌਰ 'ਚ ਬੱਚੇ ਦਾਖਲ ਕਰਵਾਉਣ ਲਈ ਮਾਪੇ ਵੀ ਕਰਨਗੇ ਯਤਨ

ਕਲਾਨੌਰ, 17 ਅਪ੍ਰੈਲ (ਪੁਰੇਵਾਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਸੂਬੇ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲੇ ਦੇ ਵਾਧੇ ਨੂੰ ਲੈ ਕੇ ਸਥਾਨਕ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਪਿੰ੍ਰ੍ਰ. ਰਾਜੇਸ਼ ਕੁਮਾਰ ਸੈਣੀ ਦੀ ਅਗਵਾਈ 'ਚ ਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਵਿਖੇ ਸੈਮੀਨਾਰ

ਫਤਹਿਗੜ੍ਹ ਚੂੜੀਆਂ, 17 ਅਪ੍ਰੈਲ (ਐਮ.ਐਸ. ਫੁੱਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਵਿਖੇ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਤੇ ਵਿਸਾਖੀ ਦਿਹਾੜੇ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਤੇ ਟਰਾਂਸਮਿਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਧਾਰੀਵਾਲ, 17 ਅਪ੍ਰੈਲ (ਸਵਰਨ ਸਿੰਘ)-ਅੱਜ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਮਿਸ਼ਨ ਲਿਮਟਡ ਮੰਡਲ ਯੂਨਿਟ ਧਾਰੀਵਾਲ ਦੀ ਮੀਟਿੰਗ ਸਾਥੀ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ 132 ਕੇ.ਵੀ. ਸਬ-ਸਟੇਸ਼ਨ ਧਾਰੀਵਾਲ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਉਡਣ ਦਸਤੇ ਦੇ ਨੋਡਲ ਅਫ਼ਸਰ ਨੇ ਦੀਨਾਨਗਰ ਖੇਤਰ 'ਚ ਚਲਾਈ ਵਿਸ਼ੇਸ਼ ਜਾਂਚ ਮੁਹਿੰਮ

ਦੀਨਾਨਗਰ, 17 ਅਪ੍ਰੈਲ (ਸੰਧੂ/ਸੋਢੀ/ਸ਼ਰਮਾ)-ਕਾਰਾਂ ਆਦਿ ਵਿਚ ਨਕਦੀ ਤੇ ਸ਼ਰਾਬ ਆਦਿ ਨੂੰ ਇਕ ਥਾਂ ਤੋਂ ਦੂਸਰੀ ਥਾਂ 'ਤੇ ਲੈ ਕੇ ਜਾਣ ਦੇ ਮਾਮਲੇ ਸਾਹਮਣੇ ਆਉਣ 'ਤੇ ਚੋਣ ਕਮਿਸ਼ਨ ਵਲੋਂ ਸਖ਼ਤੀ ਨਾਲ ਜਾਂਚ ਕੀਤੇ ਜਾਣ ਦੇ ਦਿਸ਼ਾ ਨਿਰਦੇਸ਼ ਦਿੱਤੇ ਜਾਣ ਦੇ ਬਾਅਦ ਲੋਕ ਸਭਾ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਬੰਧ 'ਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬੈਠਕ

ਸ੍ਰੀ ਹਰਿਗੋਬਿੰਦਪੁਰ, 17 ਅਪ੍ਰੈਲ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਆਰੰਭ ਕੀਤੀ ਗਈ ਗੁਰਦੁਆਰਾ ਬੇਰ ਸਾਹਿਬ ਤੋਂ ਸ਼ਬਦ ਗੁਰੂ ਯਾਤਰ ਜੋ 20 ਅਪ੍ਰੈਲ ਨੂੰ ...

ਪੂਰੀ ਖ਼ਬਰ »

ਤੇਜ਼ ਹਨੇਰੀ, ਝੱਖੜ ਤੇ ਬੇਮੌਸਮੀ ਬਰਸਾਤ ਨੇ ਕਣਕ ਦੀ ਫ਼ਸਲ ਜ਼ਮੀਨ 'ਤੇ ਵਿਛਾਈ-ਕਿਸਾਨ ਚਿੰਤਤ

ਕੋਟਲੀ ਸੂਰਤ ਮੱਲ੍ਹੀ, 17 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਬੀਤੀ ਰਾਤ ਤੋਂ ਚੱਲ ਰਹੇ ਤੇਜ਼ ਹਨੇਰੀ, ਝੱਖੜ ਤੇ ਬੇਮੌਸਮੀ ਬਰਸਾਤ ਨੇ ਪੱਕੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਕਰਕੇ ਰੱਖ ਦਿੱਤਾ ਹੈ ਤੇ ਕਣਕ ਜ਼ਮੀਨ 'ਤੇ ਵਿਛ ਗਈ ਹੈ, ਜਿਸ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸਮਾਜ ਸੇਵਕ ਰਾਜੇਸ਼ ਕੁਮਾਰ ਬੱਬੀ ਨੇ ਮਰਨ ਉਪਰੰਤ ਆਪਣਾ ਸਰੀਰ ਦਾਨ ਕਰਨ ਦਾ ਲਿਆ ਪ੍ਰਣ

ਕਲਾਨੌਰ, 17 ਅਪ੍ਰੈਲ (ਪੁਰੇਵਾਲ)-13 ਅਪ੍ਰੈਲ 1919 ਨੂੰ ਸ੍ਰੀ ਅੰਮਿ੍ਤਸਰ ਵਿਖੇ ਵਾਪਰੇ ਜੱਲਿਆਂਵਾਲੇ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰੇਗੰਢ ਨੂੰ ਮਨਾਉਣ ਲਈ ਹਰੇਕ ਵਲੋਂ ਵੱਖ-ਵੱਖ ਤਰੀਕਿਆਂ ਨਾਲ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਜ਼ਿਲ੍ਹਾ ਗੁਰਦਾਸਪੁਰ ...

ਪੂਰੀ ਖ਼ਬਰ »

ਮੋਨੀ ਮੰਦਰ ਸਰਕਾਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਧਾਰੀਵਾਲ, 15 ਅਪ੍ਰੈਲ (ਜੇਮਸ ਨਾਹਰ)-ਸਰਕਾਰੀ ਹਾਈ ਸਕੂਲ ਮੋਨੀ ਮੰਦਰ ਵਿਖੇ ਮੈਡਮ ਰੇਨੂੰ ਬਾਲਾ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਤੇ ਵਿਸਾਖੀ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ, ਜਿਸ 'ਚ ਕੇ.ਜੇ. ਹਸਪਤਾਲ ਦੇ ਮੁਖੀ ਡਾ: ਕਮਲਜੀਤ ਸਿੰਘ ਨੇ ਮੁੱਖ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਡੇਰਾ ਬਾਬਾ ਨਾਨਕ, 17 ਅਪ੍ਰੈਲ (ਵਿਜੇ ਕੁਮਾਰ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰਮਤਿ ਆਊਟ ਰੀਚ ਕੈਂਪ ਪ੍ਰਾਜੈਕਟ ਯੂ.ਕੇ.' ਦੇ ਸਹਿਯੋਗ ਨਾਲ ਦਰਬਾਰ ਬਾਬਾ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਖੇਡਾਂ 'ਚ ਬਾਲ ਵਿੱਦਿਆ ਮੰਦਰ ਹਾਈ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 16 ਅਪ੍ਰੈਲ (ਆਰਿਫ਼)-ਸਕੂਲ ਗੇਜਮ ਫੈਡਰੇਸ਼ਨ ਆਲ ਇੰਡੀਆ ਵਲੋਂ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਸਕੂਲ ਖੇਡਾਂ ਸਕੇ ਮਾਰਸ਼ਲ ਆਰਟ ਅੰਡਰ 17 ਵਿਚੋਂ ਬਾਲ ਵਿੱਦਿਆ ਮੰਦਰ ਹਾਈ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ...

ਪੂਰੀ ਖ਼ਬਰ »

ਹਲਕੇ ਦੇ ਅਕਾਲੀ ਆਗੂਆਂ ਵਲੋਂ ਗੁਰਵਿੰਦਰ ਸਿੰਘ ਪੰਨੂ ਦਾ ਸਨਮਾਨ

ਅਲੀਵਾਲ, 17 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਾਈਕਮਾਂਡ ਵਲੋਂ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਪਨੂੰ ਅਲੀਵਾਲ, ਜਿਨ੍ਹਾਂ ਨੂੰ ਪਾਰਟੀ ਦਾ ਸੀਨੀਅਰ ਕੌਮੀ ਮੀਤ ਪ੍ਰਧਾਨ ਗਿਆ ਹੈ | ਉਨ੍ਹਾਂ ਦਾ ਹਲਕੇ ਫਤਹਿਗੜ੍ਹ ਚੂੜੀਆਂ ਅੰਦਰਲੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਦੀਨਾਨਗਰ, 17 ਅਪ੍ਰੈਲ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਦੀਨਾਨਗਰ ਥਾਣੇ ਦੇ ਐਸ.ਐਚ.ਓ. ਮਨੋਜ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪਨਿਆੜ-ਗਾਂਧੀਆਂ ਚੌਕ ਵਿਚ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਰੋਸ ਰੈਲੀ

ਗੁਰਦਾਸਪੁਰ, 15 ਅਪੈ੍ਰਲ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਧਾਰ ਸਬ ਡਵੀਜ਼ਨ ਵਿਖੇ ਰੋਸ ਰੈਲੀ ਕੀਤੀ ਗਈ | ਇਸ ਰੈਲੀ ਦੀ ਪ੍ਰਧਾਨਗੀ ਠਾਕੁਰ ਜਰਨੈਲ ਸਿੰਘ ਪ੍ਰਧਾਨ ਨੇ ਕੀਤੀ | ਇਸ ਮੌਕੇ ਸਮੂਹ ਮੁਲਾਜ਼ਮਾਂ ਨੇ ਭਾਗ ਲਿਆ | ਰੈਲੀ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮਹਾਂਵੀਰ ਜੈਅੰਤੀ ਦੀ ਛੁੱਟੀ ਹੋਣ ਦੇ ਬਾਵਜੂਦ ਵੀ ਖੁੱਲ੍ਹੇ ਰਹੇ ਕਈ ਟੈਕਨੀਕਲ ਕਾਲਜ ਤੇ ਪ੍ਰਾਈਵੇਟ ਸਕੂਲ

ਪਠਾਨਕੋਟ, 17 ਅਪ੍ਰੈਲ (ਆਸ਼ੀਸ਼ ਸ਼ਰਮਾ)-ਪੰਜਾਬ ਅੰਦਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਧੀਨ ਆਉਂਦੇ ਟੈਕਨੀਕਲ ਕਾਲਜ ਯੂਨੀਵਰਸਿਟੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਉਨ੍ਹਾਂ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕਰ ਰਹੇ ਹਨ | ਟੈਕਨੀਕਲ ...

ਪੂਰੀ ਖ਼ਬਰ »

4 ਵਿਅਕਤੀਆਂ 'ਤੇ ਪਸ਼ੂ ਕਰੂਰਤਾ ਐਕਟ ਤਹਿਤ ਮਾਮਲਾ ਦਰਜ

ਸੁਜਾਨਪੁਰ, 17 ਅਪ੍ਰੈਲ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਅਡੀਸ਼ਨਲ ਥਾਣਾ ਮੁਖੀ ਅਸ਼ਵਨੀ ਕੁਮਾਰ ਦੀ ਅਗਵਾਈ 'ਚ ਚਾਰ ਵਿਅਕਤੀਆਂ ਿਖ਼ਲਾਫ਼ ਪਸ਼ੂ ਕਰੂਰਤਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਿਨ੍ਹਾਂ ਦੀ ਪਹਿਚਾਣ ਇਮਰਾਨ ਬਸ਼ੀਰ ਪੁੱਤਰ ਅਹਿਮਦ ਪੋਟੇ ...

ਪੂਰੀ ਖ਼ਬਰ »

10.89 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਕਾਬੂ

ਡਮਟਾਲ, 17 ਅਪ੍ਰੈਲ (ਰਾਕੇਸ਼ ਕੁਮਾਰ)-ਹਿੱਲ ਟੋਪ ਦੁਰਗਾ ਮਾਤਾ ਮੰਦਿਰ ਦੇ ਕੋਲ ਨਾਰਕੋਟਿਕਸ ਸੈੱਲ ਟੀਮ ਧਰਮ ਸ਼ਾਲਾ ਦੇ ਡੀ.ਐਸ.ਪੀ. ਸੁਰਿੰਦਰ ਕੁਮਾਰ ਸ਼ਰਮਾ ਪੁਲਿਸ ਟੀਮ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਇਕ ਵਿਅਕਤੀ ਪੈਦਲ ਆ ਰਿਹਾ ਸੀ ਕਿ ਜਦੋਂ ਉਸ ਵਿਅਕਤੀ ਨੇ ਸਾਹਮਣੇ ...

ਪੂਰੀ ਖ਼ਬਰ »

-ਭਾਰਤੀ ਕਿਸਾਨ 'ਤੇ ਪਾਕਿਸਤਾਨੀ ਨਾਗਰਿਕ ਵਲੋਂ ਕੀਤੇ ਹਮਲੇ ਦਾ ਮਾਮਲਾ-
ਸਰਹੱਦੀ ਪਿੰਡ ਦੇ ਲੋਕਾਂ ਵਿਚ ਖੇਤੀ ਕਰਨ ਜਾਣ ਲਈ ਦਹਿਸ਼ਤ ਦਾ ਮਾਹੌਲ

ਬਮਿਆਲ, 17 ਅਪ੍ਰੈਲ (ਰਾਕੇਸ਼ ਸ਼ਰਮਾ)-ਭਾਰਤ-ਪਾਕਿਸਤਾਨ ਸਰਹੱਦ ਦੀ ਜ਼ੀਰੋ ਰੇਖਾ 'ਤੇ ਸਥਿਤ ਪਿੰਡ ਖ਼ੁਦਾਈਪੁਰ ਵਿਖੇ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਖੇਤੀ ਕਰਨ ਗਏ ਕਿਸਾਨ ਸੁਖਵੀਰ ਸਿੰਘ ਤੇ ਪਾਕਿਸਤਾਨੀ ਨਾਗਰਿਕ ਵਲੋਂ ਹੋਏ ਹਮਲੇ ਤੋਂ ਬਾਅਦ ਸਰਹੱਦੀ ...

ਪੂਰੀ ਖ਼ਬਰ »

ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਸੜਕ 'ਤੇ ਖੜ੍ਹਾ ਪਾਣੀ ਬਣਦਾ ਹੈ ਪ੍ਰੇਸ਼ਾਨੀ ਦਾ ਕਾਰਨ

ਸੁਜਾਨਪੁਰ, 17 ਅਪ੍ਰੈਲ (ਜਗਦੀਪ ਸਿੰਘ)-ਸੁਜਾਨਪੁਰ ਦੀ ਐਮ.ਸੀ. ਸੜਕ ਕਿਨਾਰੇ ਬਣੇ ਨਾਲੇ ਦੀ ਸਾਫ਼ ਸਫ਼ਾਈ ਨਾ ਹੋਣ ਕਾਰਨ ਮਾਮੂਲੀ ਮੀਂਹ ਪੈਣ 'ਤੇ ਸੜਕ ਪਾਣੀ ਨਾਲ ਭਾਰ ਜਾਂਦੀ ਹੈ | ਜਿਸ ਨਾਲ ਰਾਹਗੀਰਾਂ ਅਤੇ ਦੁਕਾਨਦਾਰਾਂ ਨੰੂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ...

ਪੂਰੀ ਖ਼ਬਰ »

ਮਾਧੋਪੁਰ ਇਲਾਕੇ 'ਚ ਲਾਟਰੀ ਸਟਾਲਾਂ 'ਤੇ ਚੱਲ ਰਿਹਾ ਨਾਜਾਇਜ਼ ਲਾਟਰੀ, ਦੜਾ ਸੱਟਾ, ਜੂਆ ਤੇ ਚਿੱਟੇ ਦਾ ਕਾਰੋਬਾਰ

ਮਾਧੋਪੁਰ, 17 ਅਪ੍ਰੈਲ (ਨਰੇਸ਼ ਮਹਿਰਾ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਮਾਧੋਪੁਰ ਇਲਾਕੇ 'ਚ ਲਾਟਰੀ ਸਟਾਲਾਂ 'ਤੇ ਧੜੱਲੇ ਨਾਲ ਚੱਲ ਰਿਹਾ ਨਾਜਾਇਜ਼ ਲਾਟਰੀ, ਜੂਆ, ਦੜਾ ਸੱਟਾ ਤੇ ਚਿੱਟੇ ਦਾ ਕਾਰੋਬਾਰ ਦਿਨ-ਪ੍ਰਤੀ-ਦਿਨ ਵੱਧ ਫੁਲ ਰਿਹਾ ਹੈ | ਕਿਉਂਕਿ ਪੁਲਿਸ ...

ਪੂਰੀ ਖ਼ਬਰ »

ਪਠਾਨਕੋਟ ਵਪਾਰ ਮੰਡਲ ਵਲੋਂ ਹਿੰਦੂ ਕੋਆਪ੍ਰੇਟਿਵ ਬੈਂਕ ਿਖ਼ਲਾਫ਼ ਰੋਸ ਪ੍ਰਗਟ

ਪਠਾਨਕੋਟ, 17 ਅਪ੍ਰੈਲ (ਚੌਹਾਨ)-ਜ਼ਿਲ੍ਹੇ ਦੇ ਮਸ਼ਹੂਰ ਹਿੰਦੂ ਕੋਆਪ੍ਰੇਟਿਵ ਬੈਂਕ ਦੇ ਕਰਜ਼ਾਧਾਰੀਆਂ ਵਲੋਂ ਕਰਜ਼ਾ ਵਾਪਸ ਨਾ ਕਰਨ ਅਤੇ ਵਿਆਜ਼ ਵੀ ਜਮ੍ਹਾਂ ਨਾ ਕਰਵਾਉਣ ਕਰਕੇ ਵਿਗੜੀ ਮਾਲੀ ਹਾਲਤ ਕਾਰਨ ਆਰ.ਬੀ.ਆਈ. ਨੇ ਖਾਤਾ ਧਾਰਕਾਂ ਦੀ ਪੇਮੈਂਟ ਕਰਨ 'ਤੇ ਲਾਈ ਰੋਕ ਦੇ ...

ਪੂਰੀ ਖ਼ਬਰ »

ਡਾ: ਵਿੱਕੀ ਕਾਠਾ ਬਣੇ ਰਾਹੁਲ ਗਾਂਧੀ ਬਿ੍ਗੇਡ ਦੇ ਰਾਸ਼ਟਰੀ ਕੋਆਰਡੀਨੇਟਰ

ਪਠਾਨਕੋਟ, 17 ਅਪ੍ਰੈਲ (ਚੌਹਾਨ)-ਅਖਿਲ ਭਾਰਤੀ ਰਾਹੁਲ ਗਾਂਧੀ ਦੇ ਪ੍ਰਦੇਸ਼ ਚੇਅਰਮੈਨ ਡਾ: ਵਿੱਕੀ ਕਾਠਾ ਨੰੂ ਬਿ੍ਗੇਡ ਦੀ ਰਾਸ਼ਟਰੀ ਕਾਰਜਕਾਰਨੀ ਨੇ ਪਦਉੱÉਨਤ ਕਰਕੇ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਇਸ ਦੀ ਜਾਣਕਾਰੀ ਡਾ: ਵਿੱਕੀ ਕਾਠਾ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਮਹਾਂਵੀਰ ਜੈਅੰਤੀ ਧੂਮਧਾਮ ਨਾਲ ਮਨਾਈ

ਪਠਾਨਕੋਟ, 17 ਅਪ੍ਰੈਲ (ਚੌਹਾਨ)-ਸਨਮਤੀ ਵਿਮਲ ਜੈਨ ਹਾਈ ਸਕੂਲ ਵਿਖੇ ਪਿ੍ੰਸੀਪਲ ਗੁਲਸ਼ਨ ਸ਼ਰਮਾ ਦੀ ਪ੍ਰਧਾਨਗੀ ਹੇਠ ਮਹਾਂਵੀਰ ਜੈਯੰਤੀ ਧੂਮਧਾਮ ਨਾਲ ਮਨਾਈ ਗਈ | ਸਕੂਲੀ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ, ਕਵਿਤਾਵਾਂ ਅਤੇ ਭਜਨਾਂ ਰਾਹੀਂ ਆਪਣੀ ਸ਼ਰਧਾ ਅਤੇ ਆਸਥਾ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸੈਮੀਨਾਰ ਲਗਾਇਆ

ਸ਼ਾਹਪੁਰ ਕੰਢੀ, 17 ਅਪ੍ਰੈਲ (ਰਣਜੀਤ ਸਿੰਘ)-ਕੇ.ਡੀ.ਐਸ. ਕਾਲਜ ਆਫ਼ ਐਜੂਕੇਸ਼ਨ ਕੋਟ ਵਿਖੇ ਪਿ੍ੰਸੀਪਲ ਡਾ: ਮਨੀਸ਼ਾ ਸ਼ਰਮਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਵੋਟਰ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਨਿਗਰਾਨ ਇੰਜੀਨੀਅਰ ਨਰੇਸ਼ ...

ਪੂਰੀ ਖ਼ਬਰ »

ਨਾਰਦਨ ਰੇਲਵੇ ਮੈਨਜ਼ ਯੂਨੀਅਨ ਦੀ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਹੋਈ ਚੋਣ

ਪਠਾਨਕੋਟ, 17 ਅਪ੍ਰੈਲ (ਆਰ. ਸਿੰਘ)-ਨਾਰਦਨ ਰੇਲਵੇ ਮੈਂਸ ਯੂਨੀਅਨ ਸ਼ਾਖਾ ਪਠਾਨਕੋਟ ਦੀ ਸ਼ਾਖਾ ਪ੍ਰੀਸ਼ਦ ਦੀ ਮੀਟਿੰਗ ਵਿਚ ਯੂਨੀਅਨ ਦੀ ਚੋਣ ਕਰਵਾਈ ਗਈ | ਇਲੈੱਕਸ਼ਨ ਅਫ਼ਸਰ ਕੇਂਦਰੀ ਉੱਪ ਪ੍ਰਧਾਨ ਕਾਮਰੇਡ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਚੁਣਾਵੀ ਕਾਰਵਾਈ ਦੌਰਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਿਖ਼ਲਾਫ਼ ਫੋਰਸ ਯੂਥ ਕਲੱਬ ਨੇ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 17 ਅਪ੍ਰੈਲ (ਚੌਹਾਨ)-ਪਿੰਡ ਬਧਾਣੀ ਪਠਾਨਕੋਟ ਵਿਖੇ ਫੋਰਸ ਯੂਥ ਕਲੱਬ ਦੇ ਮੈਂਬਰਾਂ ਅਤੇ ਆਗੂਆਂ ਨੇ ਪ੍ਰਧਾਨ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਏਰੀਏ ਵਿਚ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਿਖ਼ਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਵਲੋਂ ਪਾਰਕ ਦੀ ਅਣਦੇਖੀ ਕਾਰਨ ਸੈਰ ਕਰਨ ਆਉਣ ਵਾਲੇ ਲੋਕਾਂ ਵਿਚ ਰੋਸ

ਮਾਧੋਪੁਰ, 17 ਅਪ੍ਰੈਲ (ਨਰੇਸ਼ ਮਹਿਰਾ)-ਰਾਵੀ ਦਰਿਆ ਦੇ ਕਿਨਾਰੇ ਕੁਦਰਤ ਦੀ ਗੋਦ ਵਿਚ ਵਸਿਆ ਮਾਧੋਪੁਰ ਖੇਤਰ ਜਿੱਥੇ ਲੋਕ ਸਵੇਰੇ ਸ਼ਾਮ ਸ਼ੁੱਧ ਹਵਾ ਲੈਣ ਲਈ ਸੈਰ ਕਰਨ ਲਈ ਪਹੰੁਚਦੇ ਹਨ | ਉਸ ਰਾਵੀ ਦਰਿਆ ਦੇ ਕੰਢੇ ਸਿੰਚਾਈ ਵਿਭਾਗ ਵਲੋਂ ਸੈਰ ਕਰਨ ਵਾਲੇ ਲੋਕਾਂ ਦੇ ਲਈ ...

ਪੂਰੀ ਖ਼ਬਰ »

ਐਸ. ਐਮ. ਡੀ. ਆਰ. ਐਸ. ਡੀ. ਕਾਲਜ ਵਿਖੇ ਵਿਦਾਇਗੀ ਸਮਾਗਮ

ਪਠਾਨਕੋਟ, 17 ਅਪ੍ਰੈਲ (ਆਰ. ਸਿੰਘ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਬੀ.ਕਾਮ ਸਮੈਸਟਰ ਛੇਵੇਂ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਗਮ ਪਿ੍ੰਸੀਪਲ ਜੇ.ਸੀ ਕਟੋਚ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਵਿਚ ਚੌਧਰੀ ਰਾਜੇਸ਼ਵਰ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਵਿਚ ਇਕ ਰੋਜ਼ਾ ਵਰਕਸ਼ਾਪ ਕਰਵਾਈ

ਪਠਾਨਕੋਟ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਆਰ. ਆਰ. ਐਮ. ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਚ ਕੈਮਿਸਟੋਲਾਜੀ ਵਿਭਾਗ ਵਲੋਂ ਪਿੰ੍ਰਸੀਪਲ ਡਾ: ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਸ਼ਿਵਾਲਿਕਾ ਡਿਗਰੀ ਕਾਲਜ ਗੁਰਦਾਸਪੁਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵ-ਨਿਯੁਕਤ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ ਗੁਰਦੁਆਰਾ ਮਾਡਲ ਟਾਊਨ ਪਠਾਨਕੋਟ ਵਿਖੇ ਨਤਮਸਤਕ

ਪਠਾਨਕੋਟ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਨਤਮਸਤਕ ਹੋਏ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਬਾਬਾ ਅਸ਼ੋਕ ਸ਼ਾਹ ਦਾ ਜਨਮ ਸ਼ਰਧਾ ਨਾਲ ਮਨਾਇਆ

ਪਠਾਨਕੋਟ , 17 ਅਪ੍ਰੈਲ (ਆਰ. ਸਿੰਘ)-ਸਰਬ ਸਾਂਝਾ ਪੀਰ ਬਾਬਾ ਸ਼ੇਰੇ ਖਾਨ ਸ਼ਾਹ ਪਠਾਨ ਜੀ ਅਤੇ ਬਾਬਾ ਅਸ਼ੋਕ ਸ਼ਾਹ ਜੀ ਦੀ ਦਰਗਾਹ ਸ਼ਾਸਤਰੀ ਨਗਰ ਪਠਾਨਕੋਟ ਦੇ ਸ਼ਰਧਾਲੂਆਂ ਵਲੋਂ ਬਾਬਾ ਅਸ਼ੋਕ ਸ਼ਾਹ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਨਾਲ ਮਨਾਇਆ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਪਠਾਨਕੋਟ, 17 ਅਪੈ੍ਰਲ (ਸੰਧੂ)-ਸਥਾਨਕ ਮੁਹੱਲਾ ਛੋਟਾ ਦੌਲਤਪੁਰ ਵਿਖੇ ਸ਼ਰਾਬ ਦੇ ਨਸ਼ੇ ਵਿਚ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ, ਜਿਸ ਦੀ ਪਹਿਚਾਣ ਰਾਮਚੰਦ ਨਿਵਾਸੀ ਬੱਜਰੀ ਕੰਪਨੀ ਪਠਾਨਕੋਟ ਵਜੋਂ ਹੋਈ ਹੈ ਤੇ ਉਹ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

12 ਲੱਖ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸ਼ਾਹਪੁਰ ਕੰਢੀ, 17 ਅਪ੍ਰੈਲ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ 12 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਓਮ ਪ੍ਰਕਾਸ਼ ਵਾਸੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਵਿਦਾਇਗੀ ਸਮਾਗਮ

ਪਠਾਨਕੋਟ, 17 ਅਪ੍ਰੈਲ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਬੀ.ਏ. (ਆਰਟਸ) ਵਿਭਾਗ ਵਲੋਂ ਸਮਾਗਮ ਵਿਚ ਬੀ.ਏ. ਭਾਗ ਦੂਜਾ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਨੰੂ ਵਿਦਾਇਗੀ ਪਾਰਟੀ ਦਿੱਤੀ | ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਡਾ: ਰਾਕੇਸ਼ ਮੋਹਨ ...

ਪੂਰੀ ਖ਼ਬਰ »

ਸਾਬਕਾ ਸੂਬੇਦਾਰ ਮੇਜਰ ਦੇ ਖੇਤਾਂ 'ਚ ਕੀਤੇ ਕਤਲ ਸਬੰਧੀ ਮਾਮਲੇ 'ਚ ਇਕ ਗਿ੍ਫ਼ਤਾਰ

ਪਠਾਨਕੋਟ, 17 ਅਪ੍ਰੈਲ (ਚੌਹਾਨ)-ਪਿੰਡ ਕਰੋਲੀ ਦੇ ਸਾਬਕਾ ਸੂਬੇਦਾਰ ਮੇਜਰ ਸੁਰਜੀਤ ਸਿੰਘ ਦਾ ਫ਼ਸਲ ਦੀ ਰੱਖਵਾਲੀ ਕਰਦਿਆਂ ਖੇਤਾਂ 'ਚ ਹੀ ਪਿਛਲੇ ਦਿਨੀਂ ਕਤਲ ਕਰ ਦਿੱਤਾ ਸੀ | ਉਸ ਸਬੰਧ 'ਚ ਥਾਣਾ ਮਾਮੂਨ ਕੈਂਟ ਨੇ ਇਕ ਵਿਅਕਤੀ ਿਖ਼ਲਾਫ਼ ਧਾਰਾ 302 ਅਧੀਨ ਕਤਲ ਦਾ ਕੇਸ ਦਰਜ ...

ਪੂਰੀ ਖ਼ਬਰ »

ਖਾਣ ਵਾਲੇ ਪਦਾਰਥਾਂ ਦੀ ਬਰਬਾਦੀ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰੇਗੀ ਹਿਉਮਨ ਰਾਈਟਸ-ਰਾਜਾ ਜੁਲਕਾ

ਪਠਾਨਕੋਟ, 17 ਅਪ੍ਰੈਲ (ਆਸ਼ੀਸ਼ ਸ਼ਰਮਾ/ਚੌਹਾਨ)-ਥਾਲੀ ਵਿਚ ਉਨ੍ਹਾਂ ਹੀ ਭੋਜਨ ਪਾਓ ਜਿੰਨਾ ਤੁਸੀਂ ਖਾ ਸਕੋ, ਬਰਬਾਦ ਨਾ ਹੋਵੇ | ਆਓ ਸਾਰੇ ਮਿਲ ਕੇ ਇਹ ਕੋਸ਼ਿਸ਼ ਕਰੀਏ ਕਿ ਖਾਣਾ ਜ਼ਰੂਰਤਮੰਦ ਲੋਕਾਂ ਤੱਕ ਪਹੁੰਚਾਇਆ ਜਾ ਸਕੇ ਤਾਂ ਕਿ ਕੋਈ ਰਾਤ ਨੂੰ ਭੁੱਖਾ ਨਾ ਸੌਾ ਸਕੇ | ...

ਪੂਰੀ ਖ਼ਬਰ »

ਰੇਹਮਾ ਇੰਟਰਨੈਸ਼ਨਲ ਸਕੂਲ ਵਿਖੇ ਸਹੁੰ ਚੁੱਕ ਸਮਾਗਮ

ਪਠਾਨਕੋਟ, 17 ਅਪ੍ਰੈਲ (ਆਰ. ਸਿੰਘ)-ਰੇਹਮਾ ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਬੈਨੀ ਓਮੇਨ ਦੀ ਅਗਵਾਈ ਹੇਠ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਰੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ | ਸਮਾਗਮ ਦੌਰਾਨ ਪਿ੍ੰਸੀਪਲ ਬੈਨੀ ਓਮੇਨ ...

ਪੂਰੀ ਖ਼ਬਰ »

ਗਊ ਸੇਵਾ ਸਮਿਤੀ ਨੇ ਸਮਾਗਮ ਕਰਵਾਇਆ

ਪਠਾਨਕੋਟ, 17 ਅਪ੍ਰੈਲ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ, ਜਿਸ ਵਿਚ ਟ੍ਰੈਫਿਕ ਇੰਚਾਰਜ ਸ਼ਿਆਮ ਲਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਟ੍ਰੈਫਿਕ ਇੰਚਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX