ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  57 minutes ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 2 hours ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 2 hours ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 3 hours ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 3 hours ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 3 hours ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 4 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 4 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 5 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 5 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 5 hours ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 5 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 6 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 6 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 6 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 6 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 6 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 6 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 6 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 7 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 7 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 7 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 7 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 7 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 7 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 8 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 8 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 8 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 9 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 9 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 9 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 9 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 9 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 10 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 10 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 10 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 10 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 11 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 11 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 11 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 12 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਅੰਮ੍ਰਿਤਸਰ

ਬੇ-ਮੌਸਮੀ ਬਾਰਿਸ਼ ਅਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੂਤੇ

ਬਹੋੜੂ, 17 ਅਪ੍ਰੈਲ (ਬਲਕਾਰ ਸਿੰਘ ਬਹੋੜੂ)-ਪਿਛਲੀ ਰਾਤ ਤੋਂ ਰੁੱਕ-ਰੁੱਕ ਕੇ ਹੋ ਰਹੀ ਬਰਸਾਤ ਅਤੇ ਤੇਜ ਝੱਖੜ ਦੇ ਕਾਰਨ ਕਣਕ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਣ ਦਾ ਤੌਖਲਾ ਬਣਿਆ ਹੋਇਆ | ਪਿਛਲੇ ਤਿੰਨ-ਚਾਰ ਦਿਨਾਂ ਤੋਂ ਇਲਾਕੇ ਵਿਚ ਕੰਬਾਇਨਾਂ ਨਾਲ ਕਣਕ ਦੀ ਕਟਾਈ ਜ਼ੋਰ-ਸ਼ੋਰ ਨਾਲ ਸ਼ੁਰੂ ਹੋਈ ਸੀ ਪਰ ਅਚਾਨਕ ਬਦਲੇ ਮੌਸਮ ਨੇ ਕਟਾਈ ਦਾ ਕੰਮ ਨੂੰ ਬ੍ਰੇਕਾਂ ਲਾ ਦਿੱਤੀਆਂ ਹਨ | ਤੇਜ਼ ਹਨੇਰੀ ਅਤੇ ਝੱਖੜ ਕਾਰਨ ਬਹੁਤੇ ਥਾਵਾਂ ਉੱਤੇ ਕਣਕ ਦੀ ਫ਼ਸਲ ਧਰਤੀ ਉਪਰ ਵਿਛ ਗਈ ਹੈ, ਜਿਸ ਦੇ ਕਾਰਨ ਝਾੜ ਦੇ ਨਾਲ-ਨਾਲ ਕਣਕ ਦੇ ਮਿਆਰ ਉੱਤੇ ਵੀ ਅਸਰ ਪੈ ਸਕਦਾ ਹੈ | ਇਲਾਕੇ ਦੇ ਬਹੁਤ ਸਾਰੇ ਪਿੰਡ ਜਿਵੇਂ ਬਹੋੜੂ, ਮੰਡਿਆਲਾ, ਖੈਰਦੀਨਕੇ, ਸਾਂਘਣਾ ਅਤੇ ਇਬਣ ਸਬਜ਼ੀ ਦੀ ਕਾਸ਼ਤ ਕਰਦੇ ਹਨ ਅਤੇ ਪੂਰੀ ਤਰ੍ਹਾਂ ਤਿਆਰ ਭਿੰਡੀ, ਕੱਦੂ ਅਤੇ ਕਰੇਲੇ ਦੀ ਫ਼ਸਲ ਨੂੰ ਵੀ ਹਨੇਰੀ ਅਤੇ ਝੱਖੜ ਨੇ ਕਾਫੀ ਹੱਦ ਤੱਕ ਨੁਕਸਾਨ ਪਹੁੰਚਾਇਆ ਹੈ |
ਛੇਹਰਟਾ, (ਵਡਾਲੀ)- ਬੇਮੌਸਮੇ ਮੀਂਹ ਅਤੇ ਝੱਖੜ ਕਾਰਨ ਕਣਕ ਦੀ ਫਸਲ ਖੇਤਾਂ ਵਿਚ ਵਿਛ ਗਈ ਹੈ ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਛੇਹਰਟਾ ਨੇੜਲੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਗੱਲ ਕਰਨ ਤੇ ਉਨ੍ਹਾਂ ਦੱਸਿਆ ਕਿ ਮੌਸਮ ਦੇ ਬਦਲੇ ਮਿਜਾਜ ਕਾਰਨ ਤੇ ਰਾਤੀ ਤੇਜ ਹਵਾਵਾਂ ਤੇ ਬਾਰਸ਼ ਕਾਰਨ ਕਣਕ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਹੈ ਉੱਥੇ ਵਾਢੀ ਲੇਟ ਹੋ ਸਕਦੀ ਹੈ | ਕਿਸਾਨ ਬਲਜੀਤ ਸਿੰਘ ਕੋਟਲੀ ਮੀਆਂ ਖਾਂ, ਪ੍ਰੇਮ ਸਿੰਘ ਸ਼ਾਹ ਤਾਜੇ ਚੱਕ, ਮਾ: ਗੁਰਦੀਪ ਸਿੰਘ ਰਾਮੂਵਾਲ, ਹੀਰਾ ਸਿੰਘ ਆੜਤੀ ਬਾਸਰਕੇ ਗਿੱਲਾਂ, ਅਮਨਪ੍ਰੀਤ ਸਿੰਘ ਕੋਟਲੀ ਨਸੀਰ ਖਾਂ, ਅਮਰਜੀਤ ਸਿੰਘ ਸ਼ਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਦਿਨ ਪਹਿਲਾਂ ਤਾਂ ਕਣਕ ਦੀ ਬੰਪਰ ਫ਼ਸਲ ਹੋਣ ਦੇ ਅਨੁਮਾਨ ਲਗਾਏ ਜਾ ਰਹੇ ਸਨ ਪਰ ਪਰਸੋ ਤੋਂ ਅਸਮਾਨ ਵਿਚ ਛਾਏ ਬੱਦਲਾਂ ਅਤੇ ਤੇਜ਼ ਹਵਾਵਾਂ ਨੇ ਜਿੱਥੇ ਵਾਢੀ ਲੇਟ ਕਰ ਦਿੱਤੀ ਹੈ ਉਥੇ ਹੀ ਪੱਕ ਕੇ ਤਿਆਰ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਜ਼ਮੀਨ 'ਤੇ ਵਿਛ ਗਈ ਹੈ, ਜਿਸ ਕਾਰਨ ਕਣਕ ਦਾ ਝਾੜ ਘਟ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬੇਮੌਸਮੀ ਬਰਸਾਤ ਕਾਰਨ ਕਣਕਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾਵੇ |
ਓਠੀਆ, (ਗੁਰਵਿੰਦਰ ਸਿੰਘ ਛੀਨਾ)-ਕਿਸਾਨਾਂ ਦੀਆਂ ਮੁਸ਼ਿਕਲਾਂ ਉਸ ਵੇਲੇ ਵੱਧ ਗਈਆ ਜਦੋਂ ਅਚਾਨਕ ਬੀਤੇ ਦਿਨੀਂ ਮੌਸਮ ਦੇ ਕਰਵਟ ਬਦਲਣ ਕਾਰਨ ਬੀਤੀ ਰਾਤ ਪਏ ਬੇਮੌਸਮੀ ਮੀਂਹ ਕਾਰਨ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦੇ ਪੈਲੀਆਂ ਵਿੱਚ ਸੱਥਰ ਵਿਛ ਗਏ | ਇਸ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਕਸਬਾ ਓਠੀਆਂ ਦੇ ਕਿਸਾਨ ਨਿੰਦਰ ਸਿੰਘ ਨਿਹੰਗੇ ਅਤੇ ਸੂਬੇਦਾਰ ਬਖਸ਼ੀਸ਼ ਸਿੰਘ ਨੇ ਆਪਣੀ ਕਣਕ ਦੀ ਫ਼ਸਲ ਦੀ ਤੇਜ ਮੀਂਹ ਹਨੇਰੀ ਕਾਰਨ ਵਿਛੀ ਕਣਕ ਦੀ ਫ਼ਸਲ ਦਿਖਾਉਂਦਿਆਂ ਬੜੇ੍ਹ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੀ 24 ਏਕੜ ਕਣਕ ਦੀ ਫ਼ਸਲ ਖੇਤਾਂ 'ਚ ਵਿਛਣ ਕਾਰਨ ਉਨ੍ਹਾਂ ਦਾ ਲੱਖਾਂ ਰੁਪਾਏ ਦਾ ਨੁਕਸਾਨ ਹੋਇਆ | ਉਨ੍ਹਾਂ ਪੰਜਾਬ ਸਰਕਾਰ ਦੇ ਮਾਲ ਵਿਭਾਗ ਨੂੰ ਬੇਨਤੀ ਕਰਦਿਆਂ ਮੰਗ ਕੀਤੀ ਕੇ ਸਾਡੀ ਕਣਕ ਦੀ ਫ਼ਸਲ ਦੀ ਗਿਰਦਾਉਰੀ ਕਰਵਾ ਕੇ ਸਾਨੂੰ ਸਰਕਾਰ ਪਾਸੋਂ ਮੁਅਵਜ਼ਾ ਦਿਵਾਇਆ ਜਾਵੇ |
ਟਾਂਗਰਾ, (ਹਰਜਿੰਦਰ ਸਿੰਘ ਕਲੇਰ)-ਕਸਬਾ ਟਾਂਗਰਾ ਦੇ ਆਸ-ਪਾਸ ਦੇ ਪਿੰਡਾਂ ਵਿਚ ਬੀਤੀ ਰਾਤ ਤੇਜ ਹਨੇਰੀ ਨਾਲ ਕਣਕ, ਸਬਜ਼ੀਆਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ | ਪੱਤਰਕਾਰਾਂ ਵਲੋਂ ਇਲਾਕੇ ਦੇ ਪਿੰਡਾਂ ਰਾਣਾ ਕਾਲਾ, ਜੋਧਾਨਗਰੀ, ਜੱਬੋਵਾਲ, ਮੁੱਛਲ, ਛੱਜਲਵੱਡੀ ਆਦਿ ਪਿੰਡਾਂ ਦੇ ਕਿਸਾਨ ਬਲਜਿੰਦਰ ਸਿੰਘ, ਜਗਤਾਰ ਸਿੰਘ, ਹਰਭਾਲ ਸਿੰਘ, ਗੁਰਦੇਵ ਸਿੰਘ, ਕੁੰਨਣ ਸਿੰਘ, ਜਗੀਰ ਸਿੰਘ, ਅਵਤਾਰ ਸਿੰਘ ਆਦਿ ਨੇ ਦੱਸਿਆ ਕਿ ਸਾਡੀ ਫ਼ਸਲ ਦਾ ਨੁਕਸਾਨ ਹੋਇਆ ਹੈ, ਇਸ ਹਨੇਰੀ ਨਾਲ ਕਈ ਕਿਸਾਨਾਂ ਦੀ ਕਣਕ ਦੀ ਫ਼ਸਲ ਸਫਾਲ ਲੰਮੇ ਪੈ ਗਈ ਹੈ, ਸਬਜ਼ੀ ਵੀ ਖ਼ਰਾਬ ਹੋ ਗਈ ਹੈ, ਪਹਿਲਾਂ ਹੀ ਕਿਸਾਨਾਂ ਨੂੰ ਮਟਰ ਦੀ ਫਸਲ ਵਿਚ ਘਾਟਾ ਪਿਆ ਤੇ ਫਿਰ ਆਲੂ ਦੀ ਫ਼ਸਲ ਵੀ ਮੁੱਲ ਘੱਟ ਹੋਣ ਕਰਕੇ ਜ਼ਮੀਨ ਵਿਚ ਹੀ ਵਾਹ ਦਿੱਤੀ ਗਈ | ਕਣਕ ਦੀ ਫ਼ਸਲ ਦੇ ਚੰਗੇ ਝਾੜ ਦੀ ਆਸ ਬੱਜੀ ਸੀ ਕਿ ਘਾਟੇ ਪੂਰੇ ਹੋਣਗੇ ਪਰ ਉਹ ਵੀ ਡਿੱਗਣ ਨਾਲ ਨੁਕਸਾਨੀ ਗਈ | ਸਰਕਾਰ ਨੂੰ ਚਾਹੀਦਾ ਕਿ ਕਿਸਾਨਾਂ ਨੂੰ ਗਿਰਦਾਵਰੀ ਕਰਵਾ ਕਿ ਯੋਗ ਮੁਆਵਜਾ ਦਿੱਤਾ ਜਾਵੇ |

ਮੌਸਮ ਦੇ ਬਦਲੇ ਮਿਜ਼ਾਜ ਕਾਰਨ ਕਣਕ ਦੀ ਵਾਢੀ ਪਛੜੀ

ਅਜਨਾਲਾ, 17 ਅਪ੍ਰੈਲ (ਸੁੱਖ ਮਾਹਲ)-ਦਿਨ-ਬ-ਦਿਨ ਮੌਸਮ ਦੇ ਬਦਲ ਰਹੇ ਮਿਜਾਜ ਨੇ ਜਿੱਥੇ ਕਿਸਾਨਾਂ ਦੇ ਚਿਹਰਿਆਂ 'ਤੇ ਵਿਸਾਖੀ ਦੇ ਢੋਲ ਢਮੱਕੇ ਵਾਲੀ ਰੌਣਕ ਗਾਇਬ ਕਰ ਦਿੱਤੀ ਹੈ ਉਥੇ ਹੀ ਕਣਕ ਦੀ ਵਢਾਈ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਪਛੜ ਗਈ ਹੈ ਕਿਉਂਕਿ ਕਣਕ ਪੱਕਣ ਦੇ ...

ਪੂਰੀ ਖ਼ਬਰ »

ਪਿੰਡ ਕੋਟਲਾ ਡੂੰਮ 'ਚ ਛੱਪੜ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ-3 ਵਿਅਕਤੀ ਜ਼ਖ਼ਮੀਂ

ਰਾਮ ਤੀਰਥ, 17 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਛੱਪੜ ਵਿਚ ਪਾਣੀ ਛੱਡਣ ਅਤੇ ਸ਼ਾਮਲਾਟ ਜਗ੍ਹਾ ਨੂੰ ਲੈ ਕੇ ਅੱਜ ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲਾ ਡੂੰਮ ਵਿਖੇ ਗੋਲੀਆਂ ਚੱਲੀਆਂ ਅਤੇ ਦੋਵਾਂ ਧਿਰਾਂ ਦਰਮਿਆਨ ਇੱਟ ਰੋੜਾ ਚੱਲਣ ਕਰਕੇ 3 ਵਿਅਕਤੀਆਂ ਦੇ ...

ਪੂਰੀ ਖ਼ਬਰ »

ਮੋਬਾਇਲ ਦੀ ਦੁਕਾਨ 'ਤੇ ਚੋਰੀ, ਮਹਿੰਗੇ ਮੋਬਾਈਲ ਤੇ ਨਕਦੀ ਲੈ ਗਏ ਚੋਰ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)¸ਸਥਾਨਕ ਗੁੰਮਟਾਲਾ ਰੋਡ 'ਤੇ ਸਥਿਤ ਇਕ ਮੋਬਾਇਲ ਦੀ ਦੁਕਾਨ 'ਤੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰਾਂ ਵਲੋਂ ਦੁਕਾਨ 'ਚ ਪਏ ਕੀਮਤੀ ਮੋਬਾਇਲ ਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਚੌਾਕੀ ਗੁੰਮਟਾਲਾ ਦੀ ਪੁਲਿਸ ਨੂੰ ਕੀਤੀ ...

ਪੂਰੀ ਖ਼ਬਰ »

ਸ਼ਾਮ ਨੂੰ ਬੰਦ ਰਹਿਣਗੇ ਗੁਰੂ ਨਾਨਕ ਹਸਪਤਾਲ ਦੇ ਗੇਟ, ਮੈਡੀਕਲ ਕਾਲਜ ਨੇੜੇ ਵੀ ਸੁਰੱਖਿਆ ਵਧਾਈ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ ਹੁੰਦੀਆਂ ਚੋਰੀਆਂ-ਚੱਕਾਰੀਆਂ ਲੁੱਟਾਂ-ਖੋਹਾਂ ਤੇ ਔਰਤਾਂ ਨਾਲ ਹੁੰਦੀਆਂ ਛੇੜਛਾੜ ਦੀਆਂ ਘਟਨਾਵਾਂ ਤੇ ਡਾਕਟਰਾਂ 'ਤੇ ਹੁੰਦੇ ਹਮਲਿਆਂ ਉਪਰੰਤ ਹਸਪਤਾਲ ਪ੍ਰਸਾਸ਼ਨ ਵਲੋਂ ਸ਼ਾਮ ਵੇਲੇ ਬਾਹਰੀ ...

ਪੂਰੀ ਖ਼ਬਰ »

ਏ. ਆਈ. ਜੀ. ਉਪਲ ਦੇ ਘਰ ਨੇੜਿਓਾ ਡਾਕਟਰ ਜੋੜੇ ਤੋਂ ਲੁਟੇਰਿਆਂ ਪਿਸਤੌਲ ਵਿਖਾ ਕੇ ਮੋਬਾਇਲ ਖੋਹਿਆ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)-ਅੱਜ ਇਕ ਹੋਰ ਡਾਕਟਰ ਜੋੜੇ ਨੂੰ ਲੁਟੇਰਿਆਂ ਨੇ ਪਿਸਤੌਲ ਵਿਖਾ ਕੇ ਉਨ੍ਹਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਦਾ ਮਹਿੰਗਾ ਮੋਬਾਇਲ ਫ਼ੋਨ ਖੋਹ ਲਿਆ ਗਿਆ ਅਤੇ ਇਹ ਘਟਨਾ ਏ.ਆਈ.ਜੀ. ਰਣਧੀਰ ਸਿੰਘ ਉਪਲ ਦੇ ਘਰ ਨੇੜੇ ਵਾਪਰੀ ਜਿਸ ਤੋਂ ...

ਪੂਰੀ ਖ਼ਬਰ »

ਆਮ ਲੋਕਾਂ ਦੇ ਲਾਇਸੈਂਸੀ ਹਥਿਆਰ ਜਮ੍ਹਾਂ, ਗੈਰ ਸਮਾਜੀ ਅਨਸਰ ਚਲਾ ਰਹੇ ਹਨ ਗੋਲੀਆਂ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)- ਗੁਰੂ ਨਗਰੀ 'ਚ ਲੁੱਟਾਂ-ਖੋਹਾਂ ਦੀਆਂ ਅਕਸਰ ਵਾਪਰਦੀਆਂ ਘਟਨਾਵਾਂ 'ਤੇ ਚੋਣ ਜਾਬਤਾ ਵੀ ਰੋਕ ਨਹੀਂ ਲਾ ਸਕਿਆ | ਚੋਣ ਜਾਬਤਾ ਲੱਗਣ ਦੇ ਇਕ ਮਹੀਨਾ ਬਾਅਦ ਵੀ ਸ਼ਹਿਰ 'ਚ ਲੁੱਟ-ਖੋਹ ਦੀਆਂ ਘਟਨਾਵਾਂ ਬਦਸਤੂਰ ਵਾਪਰ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਦਾਖਲਾ ਵਧਾਉਣ ਵਾਲੇ ਪਹਿਲੇ 10 ਸਕੂਲ ਹੋਣਗੇ ਸਨਮਾਨਿਤ- ਸਮਰਾ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ: ਸਲਵਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਦੇ ਪਿ੍ੰਸੀਪਲ, ਹਾਈ ਸਕੂਲਾਂ ਦੇ ਹੈਡਮਾਸਟਰ ਅਤੇ ਮਿਡਲ ਸਕੂਲਾਂ ਦੇ ਇੰਚਾਰਜ਼ਾਂ ...

ਪੂਰੀ ਖ਼ਬਰ »

ਗੁਦਾਮ 'ਚੋਂ ਕਣਕ ਚੋਰੀ ਕਰਨ ਵਾਲਾ ਗਿ੍ਫਤਾਰ

ਜੰਡਿਆਲਾ ਗੁਰੂ, 17 ਅਪ੍ਰੈਲ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਪੁਲਿਸ ਵਲੋਂ ਬੀਤੇ ਦਿਨੀਂ ਰਾਜਪਾਲ ਗੋਦਾਮ ਧੀਰੇਕੋਟ ਗਹਿਰੀ ਮੰਡੀ ਤੋਂ 1800 ਤੋੜਾ ਕਣਕ (ਪਨਗ੍ਰੇਨ ਏਜੰਸੀ) ਦੀ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗਿ੍ਫਤਾਰ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਛੇਹਰਟਾ, 17 ਅਪ੍ਰੈਲ (ਵਡਾਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ੁਰੂ ਹੋਈ ਸ਼ਬਦ ਗੁਰੂ ਯਾਤਰਾ ਦੇਰ ਰਾਤ ਦੋ ਗੁਰੂ ਸਾਹਿਬਾਨ ਪੰਜਵੇਂ ਪਾਤਸ਼ਾਹ ...

ਪੂਰੀ ਖ਼ਬਰ »

ਪੰਜਾਬ ਜਮਹੂਰੀ ਗੱਠਜੋੜ ਦੀ ਉਮੀਦਵਾਰ ਬੀਬੀ ਦਸਵਿੰਦਰ ਕੌਰ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

ਛੇਹਰਟਾ, 17 ਅਪ੍ਰੈਲ (ਵਡਾਲੀ)- ਪੰਜਾਬ ਡੈਮੋਕਰੈਟਿਕ ਅਲਾਇਸ ਦੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਉਮੀਦਵਾਰ ਬੀਬੀ ਦਸਵਿੰਦਰ ਕੌਰ ਦੇ ਹੱਕ 'ਚ ਸਥਾਨਕ ਪੈਲਸ ਵਿਚ ਚੋਣ ਰੈਲੀ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸੀ. ਪੀ. ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ...

ਪੂਰੀ ਖ਼ਬਰ »

ਬੀਬੀ ਖਾਲੜਾ ਨੂੰ ਸੰਸਦ ਵਿਚ ਪਹੁੰਚਾ ਕੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕੀਤੀ ਜਾ ਸਕਦੀ ਹੈ-ਡਾ: ਅਜਨਾਲਾ

ਅਮਰਕੋਟ/ਖੇਮਕਰਨ, 17 ਅਪ੍ਰੈਲ (ਬਿੱਲਾ, ਭੱਟੀ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਅੱਜ ਕਸਬਾ ਅਮਰਕੋਟ ਵਿਖੇ ਖੇਮਕਰਨ ਹਲਕਾ ਇੰਚਾਰਜ ਦਲਜੀਤ ਸਿੰਘ ਗਿੱਲ ਵਲੋਂ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ...

ਪੂਰੀ ਖ਼ਬਰ »

ਸਰਕਲ ਮਹਿਤਾ ਵਿਖੇ ਕਈ ਪਰਿਵਾਰ ਕਾਂਗਰਸ ਅਤੇ ਆਪ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਚੌਕ ਮਹਿਤਾ, 17 ਅਪ੍ਰੈਲ (ਧਰਮਿੰਦਰ ਸਿੰਘ ਸਦਾਰੰਗ)-ਹਲਕਾ ਖ਼ਡੂਰ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਸਬੰਧੀ ਅੱਜ ਇਥੇ ਸਰਕਲ ਮਹਿਤਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਸਿੱਖਾਂ 'ਤੇ ਹਮੇਸ਼ਾ ਜ਼ੁਲਮ ਕੀਤੇ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸ ਗਵਾਹ ਹੈ ਕਿ ਕਾਂਗਰਸ ਨੇ ਲੰਬਾ ਸਮਾਂ ਦੇਸ਼ 'ਤੇ ਰਾਜ ਕੀਤਾ ਅਤੇ ਪੰਜਾਬੀਆਂ ਖ਼ਾਸ ਕਰਕੇ ਸਿੱਖ ਕੌਮ 'ਤੇ ਹਮੇਸ਼ਾ ਜ਼ੁਲਮ ਕੀਤੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਵਲੋਂ ਪੰਚਾਂ-ਸਰਪੰਚਾਂ ਨਾਲ ਚੋਣ ਰਣਨੀਤੀ 'ਤੇ ਚਰਚਾ

ਲੋਪੋਕੇ, 17 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਦੀ ਹਲਕਾ ਰਾਜਾਸਾਂਸੀ ਵਿਚ ਚੋਣ ਰਣਨੀਤੀ ਉਲੀਕਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਹਲਕੇ ਦੇ ਪੰਚਾਂ ਅਤੇ ਸਰਪੰਚਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਸਰਕਲ ਜੰਡਿਆਲਾ ਗੁਰੂ (ਦਿਹਾਤੀ) ਦੇ ਅਕਾਲੀ ਆਗੂਆਂ ਦੀ ਇੱਕਤਰਤਾ

ਮਾਨਾਂਵਾਲਾ, 17 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਪਿੰਡ ਸੁਰਜਨ ਸਿੰਘ ਵਾਲਾ ਵਿਖੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਸਰਕਲ ਜੰਡਿਆਲਾ ਗੁਰੂ (ਦਿਹਾਤੀ) ਦੇ ਅਕਾਲੀ ਆਗੂਆਂ ਦੀ ਅਹਿਮ ਇੱਕਤਰਤਾ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਖਿਦੋਵਾਲੀ ਦੇ ਦਰਜਨਾਂ ਅਕਾਲੀ ਅਤੇ ਆਪ ਦੇ ਵਰਕਰ ਕਾਂਗਰਸ 'ਚ ਸ਼ਾਮਿਲ

ਟਾਹਲੀ ਸਾਹਿਬ, 17 ਅਪ੍ਰੈਲ (ਪਲਵਿੰਦਰ ਸਿੰਘ ਸਰਹਾਲਾ)-ਮਜੀਠਾ ਹਲਕੇ ਦੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੀ ਅਗਵਾਈ ਵਿਚ ਕਾਂਗਰਸ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦ ਪਿੰਡ ਖਿਦੋਵਾਲੀ ਦੇ ਦਰਜਨਾਂ ਵਿਅਕਤੀ ਅਕਾਲੀ ਦਲ ਅਤੇ 'ਆਪ' ਨੂੰ ਛੱਡ ਕੇ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਸ਼ਾਨ ਨਾਲ ਜਿੱਤਣਗੇ-ਵਿਧਾਇਕ ਬੰਡਾਲਾ

ਮਾਨਾਂਵਾਲਾ, 17 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਦੌਰਾਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ-ਵਿਧਾਇਕ ਅਜਨਾਲਾ

ਰਮਦਾਸ, 17 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਹਲਕਾ ਅਜਨਾਲਾ ਦੇ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਮਾਛੀਵਾਹਲਾ ਵਿਖੇ ਸੀਨੀਅਰ ਕਾਂਗਰਸੀ ਤੇ ਸਰਪੰਚ ਸੁਖਵੰਤ ਸਿੰਘ ਵਾਹਲਾ ਦੇ ਗ੍ਰਹਿ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਨਿਪਟਾਰਾ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਦੀ ਅਗਵਾਈ 'ਚ ਸ਼ਹਿਰੀ ਕਾਂਗਰਸ ਵਰਕਰਾਂ ਦੀ ਮੀਟਿੰਗ

ਅਜਨਾਲਾ, 17 ਅਪ੍ਰੈਲ (ਐਸ. ਪ੍ਰਸ਼ੋਤਮ)-ਇਥੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਹਿਰੀ ਕਾਂਗਰਸ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਸ਼ਹਿਰ 'ਚੋਂ ਵੱਡੀ ਲੀਡ ਦਿਵਾਉਣ ਲਈ ਵਿਚਾਰਾਂ ...

ਪੂਰੀ ਖ਼ਬਰ »

ਮਾਤਾ ਜਗੀਰ ਕੌਰ ਨੇ ਔਜਲਾ ਲਈ ਮੰਗੀਆਂ ਵੋਟਾਂ

ਮਜੀਠਾ, 17 ਅਪ੍ਰੈਲ (ਸਹਿਮੀ)-ਅੰਮਿ੍ਤਸਰ ਲੋਕ ਸਭਾ ਹਲਕਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਸਾਬਕਾ ਜਨਰਲ ਸਕੱਤਰ ਤੇ ਲਾਲੀ ਮਜੀਠੀਆ ਦੇ ਭਰਾ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਤੇ ਬੀਬੀ ਜਗੀਰ ਕੌਰ (ਮਾਤਾ ਗੁਰਜੀਤ ਸਿੰਘ ਔਜਲਾ) ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸ਼ਰਧਾਂਜਲੀ ਵਜੋਂ ਪ੍ਰੋ. ਕਿਰਪਾਲ ਸਿੰਘ ਕਸੇਲ ਦੀ ਤਸਵੀਰ ਗੈਲਰੀ 'ਚ ਕੀਤੀ ਸਥਾਪਿਤ

ਅੰਮਿ੍ਤਸਰ, 17 ਅਪ੍ਰੈਲ (ਜੱਸ)¸ਸਥਾਨਕ ਖ਼ਾਲਸਾ ਕਾਲਜ ਵਿਖੇ ਪੰਜਾਬ 'ਚ 1949 ਈਸਵੀ ਨੂੰ ਆਰੰਭ ਹੋਈ ਐੱਮ. ਏ. ਪੰਜਾਬੀ ਦੇ ਪਹਿਲੇ ਬੈਚ ਦੇ ਵਿਦਿਆਰਥੀ ਅਤੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਪ੍ਰੋ. ਕਿਰਪਾਲ ਸਿੰਘ ਕਸੇਲ ਦੇ ਸਦੀਵੀਂ ਵਿਛੋੜੇ 'ਤੇ ਅੱਜ ਕਾਲਜ ਦੇ ਪੰਜਾਬੀ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ ਵਿਚ ਸ਼ਬਦ ਗੁਰੂ ਯਾਤਰਾ ਦਾ ਨਿੱਘਾ ਸਵਾਗਤ

ਮਜੀਠਾ, 17 ਅਪ੍ਰੈਲ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਹਲਕਾ ਮਜੀਠਾ ਦੇ ਪਹਿਲੇ ਪਿੰਡ ਨਾਗ ਨਵੇਂ ਵਿਖੇ ਦੇਰ ਸ਼ਾਮ ਪੁੱਜੀ ਜਿਥੇ ਸਾਬਕਾ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਅਨਿਲ ਜੋਸ਼ੀ ਬਾਰੇ ਸੋਸ਼ਲ ਮੀਡੀਆ 'ਤੇ ਗ਼ਲਤ ਪ੍ਰਚਾਰ ਕਰਨ ਸਬੰਧੀ ਪੁਲਿਸ ਨੂੰ ਸ਼ਿਕਾਇਤ

ਅੰਮਿ੍ਤਸਰ, 17 ਅਪ੍ਰੈਲ (ਹਰਮਿੰਦਰ ਸਿੰਘ)¸ਬੀਤੇ ਦਿਨ ਇਕ ਵਿਆਹ ਸਮਾਗਮ ਦੌਰਾਨ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਅਤੇ ਹੋਰ ਕਾਂਗਰਸੀ ਆਗੂਆਂ ਨਾਲ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਇਕੱਠਿਆਂ ਬੈਠਣ ਦੀ ਤਸਵੀਰ ਨੂੰ ਸ਼ੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਮੰਗਾਂ ਮੰਨੇ ਜਾਣ 'ਤੇ ਸਫਾਈ ਸੇਵਕਾਂ ਵਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ

ਰਈਆ, 17 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਪਿਛਲੇ ਦਿਨੀਂ ਸੀਵਰੇਜ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ ਜਾਣ ਨਾਲ ਮਾਰੇ ਗਏ ਦੋ ਸੀਵਰਮੈਨਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੇ ਜਾਣ ਤੇ ਨੌਕਰੀ ਤੋਂ ਕੱਢੇ ਗਏ ਸਫਾਈ ਸੇਵਕਾਂ ਦੀ ਨੌਕਰੀ ਤੇ ਬਹਾਲੀ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਡਾ: ਪ੍ਰਭਲੀਨ ਕੌਰ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਕੱਥੂਨੰਗਲ, 17 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)- ਸਿਹਤ ਵਿਭਾਗ 'ਚ ਵਧੀਆਂ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਵਿਭਾਗ ਵਲੋਂ ਕਰਵਾਏ ਪੈਨਕੌਸਮੀਆ ਟੈਲੇਟਸ ਆਫ ਹੈਲਥ ਕੇਅਰ ਅਵਾਰਡ ਸਮਾਰੋਹ ਦੋਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਪਦਮ ਸ੍ਰੀ ਮਿਲਖਾ ਸਿੰਘ ਤੇ ਸਿਹਤ ਵਿਭਾਗ ...

ਪੂਰੀ ਖ਼ਬਰ »

ਜੌਹਲ ਪਰਿਵਾਰ ਵਲੋਂ ਸਕੂਲ ਨੂੰ ਪਾਣੀ ਠੰਢਾ ਕਰਨ ਵਾਲੀ ਮਸ਼ੀਨ ਦਾਨ

ਸੁਧਾਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵੀ ਰਾਣਾ ਬਿਕਰਮਜੀਤ ਜੌਹਲ ਨੇ ਸਰਕਾਰੀ ਹਾਈ ਸਕੂਲ ਪਿੰਡ ਤਲਵੰਡੀ ਨਾਹਰ ਨੂੰ 40 ਲੀਟਰ ਪਾਣੀ ਨੂੰ ਠੰਢਾ ਕਰਨ ਵਾਲੀ ਮਸ਼ੀਨ ਦਿੱਤੀ | ਇਸ ਮੌਕੇ ਪਿੰ੍ਰਸੀਪਲ ਇੰਦਰਜੀਤ ਕੌਰ ਅਤੇ ਮਾਸਟਰ ਅਵਤਾਰ ਸਿੰਘ ਨੇ ਰਾਣਾ ...

ਪੂਰੀ ਖ਼ਬਰ »

ਯਾਦਵਿੰਦਰਾ ਸਕੂਲ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਸੁਲਤਾਨਵਿੰਡ, 17 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਹਾਈ ਸਕੂਲ ਵਿਖੇ ਜ਼ਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਰੋਹ ਦਾ ਆਯੋਜਨ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਰਈਆ, 17 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸੀਨੀ: ਸੈਕੰ: ਸਕੂਲ ਰਈਆ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਅਰਦਾਸ ਦਿਵਸ ਮਨਾਇਆ ਗਿਆ, ਜਿਸ ਵਿਚ ਸ਼ਹੀਦ ਫੇਰੂਮਾਨ ਟਰੱਸਟ ਦੇ ਚੇਅਰਮੈਨ ਬਲਜੀਤ ਸਿੰਘ ਸੇਖੋਂ, ਡਾਇਰੈਕਟਰ ਨਿਰੰਜਨ ...

ਪੂਰੀ ਖ਼ਬਰ »

'ਸਿੱਖ ਅੱਤਵਾਦੀ' ਸ਼ਬਦ ਹਟਾਉਣ ਦਾ ਦਮਦਮੀ ਟਕਸਾਲ ਵਲੋਂ ਸਵਾਗਤ

ਚੌਕ ਮਹਿਤਾ, 17 ਅਪ੍ਰੈਲ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੇ ਕੈਨੇਡੀਅਨ ਸਰਕਾਰ ਵਲੋਂ ਦਹਿਸ਼ਤਗਰਦੀ ਬਾਰੇ ਰਿਪੋਰਟ ਸਾਲ 2018 ਵਿਚ ਦਰਜ ਇਤਰਾਜਯੋਗ ਲਫ਼ਜ਼ 'ਸਿਖ ਅੱਤਵਾਦੀ' ਸ਼ਬਦ ਨੂੰ ਮਨਫ਼ੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਡੀ ਗਰੁੱਪਾਂ ਦੀ ਇਕੱਤਰਤਾ

ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਗੁਰਦਿਆਲ ਸਿੰਘ ਚੀਮਾਂ ਦੀ ਅਗਵਾਈ ਹੇਠ ਬਡੀ ਗਰੁੱਪਾਂ ਦੀ ...

ਪੂਰੀ ਖ਼ਬਰ »

ਆਰੂਸ਼ੀ ਵਰਮਾ ਫ਼ਿੱਕੀ ਫਲੋ ਦੀ ਚੇਅਰਪਰਸਨ ਨਿਯੁਕਤ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਫ਼ੈਡਰੇਸ਼ਨ ਆਫ਼ ਇੰਡੀਅਨ ਚੈਂਬਰਸ ਆਫ਼ ਕਾਮਰਸ ਐਾਡ ਇੰਡਸਟਰੀਜ਼ (ਫਿੱਕੀ ਫਲੋ) ਦੀ ਜ਼ਿਲ੍ਹਾ ਇਕਾਈ ਵਲੋਂ ਦੂਸਰੇ ਪੜਾਅ ਦੀ ਸ਼ੁਰੂਆਤ ਮੌਕੇ ਹੋਟਲ ਰੈਡੀਸਨ ਬਲੂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾੳਾੁ ਦੇ ਨਿਊਰੋ, ਸਪਾਈਨ ਦੇ ਰੋਗਾਂ ਦੇ ਮਾਹਿਰ ਡਾਕਟਰ 20 ਨੂੰ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਅੰਮਿ੍ਤਸਰ, 17 ਅਪ੍ਰੈਲ (ਅ.ਬ.)-ਮੇਦਾਂਤਾ ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਦੇ ਨਿਊਰੋ ਸਪਾਈਨ ਦੇ ਰੋਗਾਂ ਦੇ ਮਾਹਰ ਡਾਕਟਰ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਵਿਖੇ ਓ.ਪੀ.ਡੀ. ਕਰਨਗੇ | ਨਿਊਰੋ ਤੇ ਸਪਾਈਨ ਸਰਜਰੀ ਦੇ ਮਾਹਿਰ ਡਾਕਟਰ ...

ਪੂਰੀ ਖ਼ਬਰ »

ਆਰੂਸ਼ੀ ਵਰਮਾ ਫ਼ਿੱਕੀ ਫਲੋ ਦੀ ਚੇਅਰਪਰਸਨ ਨਿਯੁਕਤ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਫ਼ੈਡਰੇਸ਼ਨ ਆਫ਼ ਇੰਡੀਅਨ ਚੈਂਬਰਸ ਆਫ਼ ਕਾਮਰਸ ਐਾਡ ਇੰਡਸਟਰੀਜ਼ (ਫਿੱਕੀ ਫਲੋ) ਦੀ ਜ਼ਿਲ੍ਹਾ ਇਕਾਈ ਵਲੋਂ ਦੂਸਰੇ ਪੜਾਅ ਦੀ ਸ਼ੁਰੂਆਤ ਮੌਕੇ ਹੋਟਲ ਰੈਡੀਸਨ ਬਲੂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਭਾਟ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਵਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ

ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)- ਭਾਟ ਸਿੱਖ ਵੈਲਫ਼ੇਅਰ ਆਰਗੇਨਾਈਜੇਸ਼ਨ ਯੂ. ਕੇ. ਅਤੇ ਭਾਟ ਯੂਥ ਵੈਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤੱਰੇਤ ਵਿਖੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਾਪਿਆ ਗਿਆ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਧੜਿਆਂ 'ਚ ਵੰਡੀ ਹੋਈ ਹੈ-ਮਲਿਕ

ਅੰਮਿ੍ਤਸਰ, 17 ਅਪ੍ਰੈਲ (ਹਰਮਿੰਦਰ ਸਿੰਘ)- ਭਾਜਪਾ ਦੇ ਪੰਜਾਬ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਭਾਜਪਾ ਵਲੋਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਭਾਜਪਾ ਦਾ ਜਥੇਬੰਥਕ ਢਾਂਚਾ ਵੀ ਮਜ਼ਬੂਤ ਹੋ ਚੁੱਕਾ ਹੈ | ਭਾਜਪਾ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸਪਾਊਸ ਤੇ ਸਿੰਗਲ ਸਟੱਡੀ ਵੀਜ਼ੇ ਸਬੰਧੀ ਆਸਟ੍ਰੇਲੀਆ ਦੇ ਆ ਰਹੇ ਹਨ ਸ਼ਾਨਦਾਰ ਨਤੀਜੇ-ਗੈਵੀ ਕਲੇਰ

ਗੁਰਦਾਸਪੁਰ, 17 ਅਪ੍ਰੈਲ (ਆਰਿਫ਼)-ਆਸਟ੍ਰੇਲੀਆ ਦੇ ਸਿੰਗਲ ਸਟੱਡੀ ਤੇ ਸਪਾਊਸ ਵੀਜ਼ੇ ਸਬੰਧੀ ਇਸ ਵਾਰ ਬਹੁਤ ਹੀ ਸ਼ਾਨਦਾਰ ਤੇ ਸਫਲ ਨਤੀਜੇ ਜਾ ਰਹੇ ਹਨ | ਟੀਮ ਗਲੋਬਲ ਇਮੀਗਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਸਾਲ 2018 ਵਿਚ ...

ਪੂਰੀ ਖ਼ਬਰ »

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਪ੍ਰਬੰਧਕਾਂ ਤੇ ਬੱਚਿਆਂ ਵਲੋਂ 'ਸ਼ਬਦ ਗੁਰੂ ਯਾਤਰਾ' ਦਾ ਨਿੱਘਾ ਸਵਾਗਤ

ਅੰਮਿ੍ਤਸਰ, 17 ਅਪ੍ਰੈਲ (ਜੱਸ)- ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਦਿਹਾੜੇ ਨੂੰ ਸਮਰਪਿਤ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਦਾ ਸੈਂਟਰਲ ਖ਼ਾਲਸਾ ਯਤੀਮਖ਼ਾਨਾ (ਚੀਫ਼ ਖ਼ਾਲਸਾ ਦੀਵਾਨ) ਪੁਤਲੀਘਰ ਵਿਖੇ ਦੇਰ ਸ਼ਾਮ ਪਹੁੰਚਣ 'ਤੇ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਵਲੋਂ ਮੰਗਾਂ ਮਨਵਾਉਣ ਲਈ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 17 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਇਥੇ ਤਹਿਸੀਲ ਭਰ ਦੀਆਂ ਮਿਡ ਡੇ ਮੀਲ ਵਰਕਰਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਬੱਲ ਸਚੰਦਰ 'ਚ ਤਾਇਨਾਤ ਮਿਡ ਡੇ ਮੀਲ ਵਰਕਰ ਬੀਬੀ ਰਛਪਾਲ ਕੌਰ ਸਮੇਤ ਹੋਰਨਾਂ ਸਕੂਲਾਂ 'ਚ ਬਿਨ੍ਹਾਂ ਨੋਟਿਸ ਦਿੱਤੇ ਨੌਕਰੀ ਤੋਂ ਛਾਂਟੀ ਕੀਤੇ ...

ਪੂਰੀ ਖ਼ਬਰ »

ਪੁਲਿਸ ਥਾਣਾ ਅਜਨਾਲਾ ਮੂਹਰੇ ਇਨਕਲਾਬੀ ਸੰਘਰਸ਼ੀਲ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ, 17 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਪੁਲਿਸ ਥਾਣਾ ਦੇ ਮੁੱਖ ਗੇਟ ਸਾਹਮਣੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ, ਗੁਰਨਾਮ ਸਿੰਘ ਉਮਰਪੁਰਾ, ਕੁਲਵੰਤ ਸਿੰਘ ਮੱਲੂਨੰਗਲ ਤੇ ਬੀਬੀ ਅਜੀਤ ਕੌਰ ਕੋਟ ਰਜ਼ਾਦਾ ਦੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨਜ਼ਦੀਕ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ ਦੀ ਘਟਨਾ 'ਤੇ ਅਫ਼ਸੋਸ ਪ੍ਰਗਟਾਇਆ

ਅੰਮਿ੍ਤਸਰ, 17 ਅਪ੍ਰੈਲ (ਸਟਾਫ਼ ਰਿਪੋਰਟਰ)¸ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਪਿੱਪਲ ਮਾਜਰਾ ਵਿਖੇ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX