ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  1 day ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  1 day ago
ਬਜਟ ਇਜਲਾਸ: ਅਕਾਲੀ ਅਤੇ ਆਪ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਦੌਰਾਨ ਹੀ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਸ਼ੁਰੂ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  1 day ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  1 day ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  1 day ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  1 day ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  1 day ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਬਜਟ ਇਜਲਾਸ: ਸਪੀਕਰ ਵੱਲੋਂ ਸਦਨ ਦੀ ਕਾਰਵਾਈ ਮੁੜ ਤੋਂ ਅੱਧੇ ਘੰਟੇ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  1 day ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  1 day ago
ਬਜਟ ਇਜਲਾਸ : ਡੀ.ਜੀ.ਪੀ ਅਤੇ ਆਸ਼ੂ ਦੇ ਮੁੱਦੇ 'ਤੇ ਫਿਰ ਤੋਂ ਆਪ ਤੇ ਅਕਾਲੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਤਰਨਤਾਰਨ

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਚੋਹਲਾ ਸਾਹਿਬ, 17 ਅਪ੍ਰੈਲ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਵਿਸ਼ੇਸ ਤੌਰ ਤੇ ਪਹੁੰਚੇ | ਕਾਲਜ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ ਗਿਆ | ਪਿ੍ੰਸੀਪਲ ਵਲੋਂ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੀ ਸਥਾਪਨਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਡਾ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੀ ਸਥਾਪਨਾ ਤੇ ਆਦਰਸ਼ ਵਿਸ਼ੇ 'ਤੇ ਲੈਕਚਰ ਦਿੱਤਾ | ਉਨ੍ਹਾਂ ਦੱਸਿਆ ਕਿ ਜਿਸ ਖਾਲਸਾ ਪੰਥ ਦੀ ਸਥਾਪਨਾ ਸਾਲ 1699 ਵਿਚ ਹੋਈ, ਉਸ ਪਿੱਛੇ 239 ਸਾਲ ਪਹਿਲਾਂ ਦਾ ਇਤਿਹਾਸ ਹੈ ਕਿਉਂਕਿ ਇਸ ਦੀ ਨੀਂਹ ਤਾਂ ਗੁਰੂ ਨਾਨਕ ਦੇਵ ਜੀ ਨੇ ਰੱਖ ਦਿੱਤੀ ਸੀ ਅਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕਰਕੇ ਸਿੱਖੀ ਦੇ ਬੂਟੇ ਨੂੰ ਪ੍ਰਫ਼ੁੱਲਤ ਕਰਨ ਦਾ ਕਾਰਜ ਪੂਰਨ ਕੀਤਾ ਸੀ | ਉਨ੍ਹਾਂ ਦੱਸਿਆ ਕਿ ਖਾਲਸਾ ਪੰਥ ਦੇ ਆਦਰਸ਼ ਉਨਤ ਸਮਾਜ ਦੀ ਸੇਧ ਹਨ ਇਸ ਲਈ ਵਿਦਿਆਰਥੀਆਂ ਨੂੰ ਆਪਣੀ ਸੋਚ ਨੂੰ ਸਕਾਰਾਤਮਕ ਰੱਖਦੇ ਹੋਏ ਖਾਲਸਾ ਪੰਥ ਦੇ ਆਦਰਸ਼ ਆਪਣੀ ਜ਼ਿੰਦਗੀ ਵਿਚ ਅਪਣਾਉਣੇ ਚਾਹੀਦੇ ਹਨ ਤਾਂ ਹੀ ਸਾਡਾ ਸਮਾਜ ਵਿਕਸਤ ਸਮਾਜ ਬਣ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਸੱਚਮੁੱਚ ਆਪਣੇ ਧਰਮ ਪ੍ਰਤੀ ਸੰਜੀਦਾ ਹੈ ਤਾਂ ਕੋਈ ਨਾਕਾਰਤਮਕ ਸੋਚ ਉਨ੍ਹਾਂ ਵਿਚ ਧਾਰਮਿਕ ਗਿਰਾਵਟ ਨਹੀਂ ਲਿਆ ਸਕਦੀ | ਅਖ਼ੀਰ ਵਿਚ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਵਲੋਂ ਆਏ ਹੋਏ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸਨ |

ਪੰਜਾਬ ਏਕਤਾ ਪਾਰਟੀ ਦੇ ਵਰਕਰਾਂ ਨੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਦਾ ਪੁਤਲਾ ਸਾੜਿਆ

ਸਰਾਏਾ ਅਮਾਨਤ ਖਾਂ, 17 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਦਾ ਪਿੰਡ ਕਸੇਲ ਵਿਚ ਪੰਜਾਬ ਏਕਤਾ ਪਾਰਟੀ ਦੇ ਵਰਕਰਾਂ ਵਲੋਂ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਤਹਿਸੀਲ ਦਫਤਰ ਭਿੱਖੀਵਿੰਡ ਤੋਂ ਵਲਟੋਹਾ ਬਦਲਣ ਵਿਰੁੱਧ 22 ਨੂੰ ਕੀਤੀ ਜਾਵੇਗੀ ਭੁੱਖ ਹੜਤਾਲ

ਭਿੱਖੀਵਿੰਡ, 17 ਅਪ੍ਰੈਲ (ਬੌਬੀ)-ਭਿੱਖੀਵਿੰਡ ਵਿਖੇ ਇਲਾਕੇ ਦੇ ਪਤਵੰਤਿਆਂ ਦੀ ਮੀਟਿੰਗ ਕੇਹਰ ਸਿੰਘ ਸੇਵਾ ਮੁਕਤ ਐੱਸ.ਪੀ. ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫੈਸਲਾ ਕੀਤਾ ਗਿਆ ਤਹਿਸੀਲ ਦਫਤਰ ਭਿੱਖੀਵਿੰਡ ਤੋਂ ਵਲਟੋਹਾ ਬਦਲਣ ਵਿਰੁੱਧ 22 ਅਪ੍ਰੈਲ ਨੂੰ ਤਹਿਸੀਲਦਾਰ ...

ਪੂਰੀ ਖ਼ਬਰ »

ਸਕੂਲ ਸਟਾਫ਼ ਨਾਲ ਕੁੱਟਮਾਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਕੂਲ ਸਟਾਫ ਨਾਲ ਮਾਰਕੁੱਟ ਕਰਨ ਅਤੇ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 5-6 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਸੋਨੇ ਦੇ ਗਹਿਣੇ ਕੀਤੇ ਚੋਰੀ

ਤਰਨ ਤਾਰਨ, 17 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਘਰ ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਮਹਿਲਾ ਪੁਲਿਸ ਕਰਮਚਾਰੀ ਦੇ ਕੁਆਰਟਰ 'ਚ ਨਗਦੀ ਅਤੇ ਗਹਿਣੇ ਚੋਰੀ

ਤਰਨ ਤਾਰਨ, 17 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਮਹਿਲਾ ਪੁਲਿਸ ਕਰਮਚਾਰੀ ਦੇ ਕੁਆਟਰ ਚੋਂ ਨਗਦੀ ਅਤੇ ਗਹਿਣੇ ਚੋਰੀ ਕਰਨ ਵਾਲੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਝਾ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਮਲਟੀਵਰਸਿਟੀ ਐਾਡ ਐਜੂਕੇਟ ਪੰਜਾਬ ਗੁਰਮਤਿ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਇਲਾਕੇ ਭਰ ਵਿਚ ਵਿਦਿਆ ਦਾ ਚਾਨਣ ਵੰਡ ਰਹੇ ਮਾਝਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰੀ ਫਿਰ ਗੁਰੂ ਨਾਨਕ ਮਲਟੀਵਰਸਿਟੀ ਐਾਡ ਐਜੂਕੇਟ ਪੰਜਾਬ ਗੁਰਮਤਿ ਪ੍ਰੀਖਿਆ 2018 ਵਿਚ ਭਾਗ ਲਿਆ ਤੇ ਉੱਚ ਦਰਜੇ ਦੇ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਬੀਬੀ ਖਾਲੜਾ ਦੇ ਹੱਕ ਵਿਚ ਕੀਤਾ ਚੋਣ ਜਲਸਾ

ਭਿੱਖੀਵਿੰਡ, 17 ਅਪ੍ਰੈਲ (ਬੌਬੀ)-ਪੰਜਾਬ ਜਮਹੂਰੀ ਗਠਜੋੜ ਵਲੋਂ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਸਰਬ ਸਾਂਝੇ ਉਮੀਦਵਾਰ ਬੀਬੀ ਪ੍ਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਚੂੰਘ ਵਿਖੇ ਮਿਲਖਾ ਸਿੰਘ ਪਟਵਾਰੀ ਦੇ ਗ੍ਰਹਿ ਵਿਖੇ ਭਾਰੀ ਚੋਣ ਜਲਸਾ ਕੀਤਾ ਗਿਆ | ਜਲਸੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਵੋਟਰਾਂ ਦਾ ਵੱਡਾ ਸਮਰਥਨ ਮਿਲਣ ਨਾਲ ਹੋਵੇਗੀ ਵੱਡੀ ਜਿੱਤ- ਡਿੰਪਾ, ਡਾ. ਧਰਮਬੀਰ

ਝਬਾਲ, 17 ਅਪ੍ਰੈਲ (ਸਰਬਜੀਤ ਸਿੰਘ)-ਦੇਸ਼ ਤੇ ਸੂਬੇ 'ਚ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਹੀ ਲੋਕਾਂ ਦਾ ਜੀਵਨ ਖੁਸ਼ਹਾਲ ਹੋਇਆ ਹੈ | ਜਿਸ ਕਰਕੇ ਲੋਕ ਹੁਣ ਕੇਂਦਰ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਸ ਤਰ੍ਹਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਸ਼ਹਿ 'ਤੇ ਕੁਝ ਆਗੂ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ - ਮਜੀਠੀਆ

ਗੋਇੰਦਵਾਲ ਸਾਹਿਬ, 17 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਇੱਥੇ ਹੋਏ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਝੂਠੇ ਚੋਣ ਵਾਅਦੇ ਕਰਨ ਵਾਲੀ ਕਾਂਗਰਸ ਨੂੰ ਆਪਣੀ ਹਾਰ ਪ੍ਰਤੱਖ ਦਿਸ ਰਹੀ ਹੈ¸ਮਜੀਠੀਆ

ਤਰਨ ਤਾਰਨ, 17 ਅਪ੍ਰੈਲ (ਲਾਲੀ ਕੈਰੋਂ)-ਲੋਕਾਂ ਨਾਲ ਝੂਠੇ ਚੋਣ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਦੀ ਹਾਲਤ ਇਸ ਵੇਲੇ ਏਨੀ ਪਤਲੀ ਤੇ ਮਾੜੀ ਹੋ ਚੁੱਕੀ ਹੈ ਕਿ ਇਸ ਨੂੰ ਲੋਕ ਸਭਾ ਚੋਣਾਂ ਵਿਚ ਆਪਣੀ ਹਾਰ ਪ੍ਰਮੁੱਖ ਦਿਸ ਰਹੀ ਹੈ | ਇਹ ਵਿਚਾਰ ਸ਼੍ਰੋ: ਅਕਾਲੀ ਦਲ ਦੇ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਨਾਗੋਕੇ ਵਿਖੇ ਭਰਵੀਂ ਮੀਟਿੰਗ

ਖਡੂਰ ਸਾਹਿਬ, 17 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮਹਿੰਮ ਨੂੰ ਉਸ ਵੇਲੇ ਭਾਰੀ ਭਲ ਮਿਲਿਆ ਜਦੋਂ ਪਿੰਡ ਨਾਗੋਕੇ ਦੀ ਸਰਪੰਚ ਬਿੰਦਰ ਕੌਰ ਤੇ ਸਮੁੱਚੀ ਪੰਚਾਇਤ ਮਾਸਟਰ ਅਮਰਜੀਤ ...

ਪੂਰੀ ਖ਼ਬਰ »

ਡਿੰਪਾ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ-ਵਲਟੋਹਾ, ਟਾਂਡਾ

ਤਰਨ ਤਾਰਨ, 17 ਅਪ੍ਰੈਲ (ਲਾਲੀ ਕੈਰੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਿਜੀਲੈਂਸ ਐਾਡ ਮੋਨੀਟਰਿੰਗ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਲੱਖਾ ਸਿੰਘ ਵਲਟੋਹਾ ਅਤੇ ਵਾਈਸ ਚੇਅ: ਕ੍ਰਿਪਾਲ ਸਿੰਘ ਟਾਂਡਾ ਦੀ ਅਗਵਾਈ 'ਚ ਚੋਣ ਮੀਟਿੰਗ ਹੋਈ, ਜਿਸ ਵਿਚ ਸਮੂਹ ਆਗੂਆਂ ਤੇ ...

ਪੂਰੀ ਖ਼ਬਰ »

ਡਿੰਪਾ ਦੀ ਚੋਣ ਮੁਹਿੰਮ ਵਿਚ ਯੂਥ ਕਾਂਗਰਸੀ ਅਹਿਮ ਭੂਮਿਕਾ ਨਿਭਾਉਣਗੇ-ਅਗਨੀਹੋਤਰੀ

ਤਰਨ ਤਾਰਨ, 17 ਅਪ੍ਰੈਲ (ਲਾਲੀ ਕੈਰੋਂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਉਹ ਨਿਧੜਕ ਆਗੂ ਹਨ ਜੋ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਸਕੀਮਾਂ ਨੂੰ ਪੂਰੇ ਜ਼ੋਰ ਸ਼ੋਰ ਨਾਲ ਲੋਕਾਂ ਤਕ ਪਹੁੰਚਾਉਣ ਦਾ ਦਮ ਖਮ ਰਖਦੇ ਹਨ ...

ਪੂਰੀ ਖ਼ਬਰ »

ਡਿੰਪਾ ਨੂੰ ਆਪਣੇ ਪਿੰਡ ਤੋਂ ਵੱਡੀ ਲੀਡ ਨਾਲ ਜਿਤਾਵਾਂਗੇ- ਸਰਪੰਚ ਜਾਤੀ ਉਮਰਾ

ਖਡੂਰ ਸਾਹਿਬ, 17 ਅਪ੍ਰੈਲ (ਮਾਨ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਆਪਣੇ ਪਿੰਡ ਜਾਤੀਉਮਰਾ ਵਿਖੇ ਚੋਣ ਪ੍ਰਚਾਰ ਕਰਦੇ ਸਮੇਂ ਪਿੰਡ ਦੇ ਸਰਪੰਚ ਜਸਪਾਲ ਸਿੰਘ ਅਤੇ ਹੋਰਨਾ ਆਗੂਆਂ ਨੇ ਦਾਅਵਾ ...

ਪੂਰੀ ਖ਼ਬਰ »

ਪਿੰਡ ਲਹੀਆਂ 'ਚ ਚਾਲੀ ਕਾਂਗਰਸੀ ਪਰਿਵਾਰ ਹੋਏ ਅਕਾਲੀ ਦਲ ਵਿਚ ਸ਼ਾਮਿਲ

ਸਰਾਏਾ ਅਮਾਨਤ ਖਾਂ, 17 ਅਪ੍ਰੈਲ (ਨਰਿੰਦਰ ਸਿੰਘ ਦੋਦੇ)¸ਹਲਕਾ ਤਰਨ ਤਾਰਨ ਦੇ ਪਿੰਡ ਲਹੀਆ ਵਿਖੇ ਕਾਂਗਰਸ ਪਾਰਟੀ ਨਾਲ ਸੰਬਧਿਤ ਚਾਲੀ ਪਰਿਵਾਰ ਕਾਂਗਰਸ ਨੂੰ ਹਮੇਸ਼ਾਂ ਲਈ ਅਲਵਿਦਾ ਕਹਿ ਕੇ ਅਕਾਲੀ ਦਲ ਦੇ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਉਦਯੋਗਪਤੀ ...

ਪੂਰੀ ਖ਼ਬਰ »

ਡਿੰਪਾ ਦੇ ਹੱਕ ਵਿਚ ਹੋਈ ਭਰਵੀਂ ਚੋਣ ਮੀਟਿੰਗ

ਤਰਨ ਤਾਰਨ, 17 ਅਪ੍ਰੈਲ (ਲਾਲੀ ਕੈਰੋਂ)-ਕੇਂਦਰ ਵਿਚ 10 ਸਾਲ ਡਾ: ਮਨਮੋਹਣ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੇਸ਼ ਨੂੰ ਹਰ ਪਖੋਂ ਬੁਲੰਦੀਆਂ 'ਤੇ ਪਹੁੰਚਾਇਆ ਸੀ ਜਦ ਕਿ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਨੇ 5 ਸਾਲਾਂ 'ਚ ਦੇਸ਼ ਨੂੰ ਤਬਾਹੀ ਦੇ ਕੰਢੇ ਪਹੁੰਚਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਪਾਰਟੀ ਵਰਕਰਾਂ ਨਾਲ ਚੋਣ ਮੀਟਿੰਗ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਇਕ ਚੋਣ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਦੀ ਅਗਵਾਈ ਹੇਠ ਮੰਡਲ ਪ੍ਰਧਾਨ ਪਵਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹੀ ਦੇਸ਼ ਨੂੰ ਹੋਰ ਤਬਾਹੀ ਵੱਲ ਜਾਣ ਤੋਂ ਬਚਾਅ ਸਕਦੀ ਹੈ- ਡਿੰਪਾ

ਤਰਨ ਤਾਰਨ, 17 ਅਪ੍ਰੈਲ (ਲਾਲੀ ਕੈਰੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦਾ ਲੋਕਾਂ 'ਚ ਅਧਾਰ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ, ਉਥੇ ਲੋਕਾਂ ਨੂੰ ਸਮਝ ਆ ਗਈ ਹੈ ਕਿ ਜੇ ਦੇਸ਼ ਨੂੰ ਤਬਾਹੀ ਤੋਂ ਬਚਾਉਣਾ ਹੈ ਤਾਂ ਕਾਂਗਰਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਕਰੇਗੀ ਸੂਬੇ 'ਚ ਵੱਡੀ ਜਿੱਤ ਪ੍ਰਾਪਤ- ਡਾ. ਅਗਨੀਹੋਤਰੀ

ਝਬਾਲ, 17 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਤੋਂ ਖੁਸ਼ ਹੋਏ ਲੋਕਾਂ ਵਲੋਂ ਜਿਸ ਤਰ੍ਹਾਂ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਉਤਸ਼ਾਹ ਭਰਿਆ ...

ਪੂਰੀ ਖ਼ਬਰ »

ਬੀਬੀ ਖਾਲੜਾ ਨੂੰ ਸੰਸਦ ਵਿਚ ਪਹੁੰਚਾ ਕੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕੀਤੀ ਜਾ ਸਕਦੀ ਹੈ-ਡਾ. ਅਜਨਾਲਾ

ਅਮਰਕੋਟ/ਖੇਮਕਰਨ, 17 ਅਪ੍ਰੈਲ (ਬਿੱਲਾ, ਭੱਟੀ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਅੱਜ ਜਿਲ੍ਹਾ ਤਰਨ ਤਾਰਨ ਦੇ ਕਸਬਾ ਅਮਰਕੋਟ ਵਿਖੇ ਖੇਮਕਰਨ ਹਲਕਾ ਇੰਚਾਰਜ ਸ੍ਰ. ਦਲਜੀਤ ਸਿੰਘ ਗਿੱਲ ਅਮਰਕੋਟ ਦੁਆਰਾ ਆਯੋਜਿਤ ਇੱਕ ਨਿੱਜੀ ਸਮਾਗਮ ਦੌਰਾਨ ਸੰਗਤ ਦੇ ਵਿਸ਼ਾਲ ਇਕੱਠ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲ ਭੇਟ ਕੀਤੇ

ਸੁਰ ਸਿੰਘ, 17 ਅਪ੍ਰੈਲ (ਧਰਮਜੀਤ ਸਿੰਘ)-ਨੇੜਲੇ ਪਿੰਡ ਪੂਹਲਾ ਦੇ ਐਲੀਮੈਂਟਰੀ ਸਕੂਲ ਵਿਖੇ ਲੋੜਵੰਦ ਪਰਿਵਾਰਾਂ ਦੀਆਂ 2 ਹੋਣਹਾਰ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਅਤੇ ਕਾਜਲਪ੍ਰੀਤ ਕੌਰ ਲਈ ਅਗਲੇਰੀ ਵਿੱਦਿਆ ਹਾਸਿਲ ਕਰਨ ਵਾਸਤੇ ਸਹੂਲਤ ਵਜੋਂ ਅਧਿਆਪਕਾ ਰੁਪਿੰਦਰ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾਵਾਂ ਵਿਚ ਸਰਕਾਰੀ ਦਖਲ ਅੰਦਾਜ਼ੀ ਦੇ ਪੱਤਰ ਦਾ ਜਥੇਬੰਦੀ ਤਿੱਖਾ ਵਿਰੋਧ ਕਰੇਗੀ¸ਪ੍ਰਧਾਨ ਬੱਠੇ ਭੈਣੀ

ਤਰਨ ਤਾਰਨ, 17 ਅਪ੍ਰੈਲ (ਲਾਲੀ ਕੈਰੋਂ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੱਠੇ ਭੈਣੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਿਛਲੇ ਦਿਨੀਂ ਜ਼ਿਲ੍ਹੇ ਦੇ ਜੋ ...

ਪੂਰੀ ਖ਼ਬਰ »

ਕੈਦੀਆਂ ਤੇ ਹਵਾਲਾਤੀਆਂ ਦੀ ਸਿਹਤ ਜਾਂਚ ਸਬੰਧੀ ਕੈਂਪ ਲਗਾਇਆ

ਪੱਟੀ, 17 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਪ੍ਰੀਤ ਸਿੰਘ ਰਾਏ ਐਸ.ਐਮ.ਓ. ਪੱਟੀ ਦੀ ਅਗਵਾਈ ਅਤੇ ਡਾ. ਜਸਪ੍ਰੀਤ ਸਿੰਘ ਇੰਚਾਰਜ ਓਟ ਸੈਂਟਰ ਭੱਗੂਪੁਰ, ਜੇਲ੍ਹ ਸੁਪਰਡੈਂਟ ਵਿਜੇ ਕੁਮਾਰ ਵਲੋਂ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਵਸ ਮਨਾਇਆ

ਪੱਟੀ, 17 ਅਪਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜੈਨ ਸਮਾਜ ਦੇ 24ਵੇ ਤੀਰਥਾਂਕਰ ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਵਸ ਰਾਜੀਵ ਜੈਨ ਪ੍ਰਧਾਨ ਮਹਾਂਵੀਰ ਜੈਨ ਸਭਾ ਪੱਟੀ ਦੀ ਅਗਵਾਈ ਵਿਚ ਮਹਾਂਵੀਰ ਜੈਨ ਮਾਡਲ ਸਕੂਲ ਵਿਚ ਧੂਮ ਧਾਮ ਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਐੱਸ.ਈ. ਸਕੱਤਰ ਸਿੰਘ ਢਿੱਲੋਂ ਨੂੰ ਸਦਮਾ-ਚਾਚੇ ਦਾ ਦਿਹਾਂਤ

ਝਬਾਲ, 17 ਅਪ੍ਰੈਲ (ਸੁਖਦੇਵ ਸਿੰਘ)-ਪੀ.ਐੱਸ.ਪੀ.ਸੀ.ਐੱਲ. ਕਾਰਪੋਰੇਸ਼ਨ ਵਿਚ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਸੂਬੇਦਾਰ ਹੀਰਾ ਸਿੰਘ ਢਿੱਲੋਂ ਦਾ ਅਚਨਚੇਤ ਦਿਹਾਂਤ ਹੋ ਗਿਆ | ਐਕਸੀਅਨ ...

ਪੂਰੀ ਖ਼ਬਰ »

ਸ੍ਰੀ ਰਾਮਨੌਮੀ ਮਹਾਂ ਉਤਸਵ ਮਨਾਇਆ

ਪੱਟੀ, 17 ਅਪਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)-ਨੀਲ ਕਮਲ ਰਾਮ ਲੀਲਾ ਐਡ ਸੋਸ਼ਲ ਵੈਲਫੇਅਰ ਕਲੱਬ ਪੱਟੀ ਵਲੋਂ ਪ੍ਰਕਾਸ਼ਾਨੰਦ ਆਸ਼ਰਮ ਪੱਟੀ ਵਿਖੇ ਸ਼੍ਰੀ ਰਾਮਨੌਮੀ ਮਹਾਂਉਤਸਵ ਕਰਵਾਇਆ ਗਿਆ | ਸਮਾਗਮ ਦੇ ਵਿਸ਼ੇਸ਼ ਮਹਿਮਾਨ ਵਜੋਂ ਸਵਾਮੀ ਆਸ਼ੂ ਗਿਰੀ , ਪਿ੍ੰਸੀਪਲ ...

ਪੂਰੀ ਖ਼ਬਰ »

ਸਵਾਨਾਂ ਬੀਜ ਕੰਪਨੀ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮੀਆਂਵਿੰਡ, 17 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਸਵਾਨਾਂ ਬੀਜ ਕੰਪਨੀ ਵਲੋਂ ਪਿੰਡ ਨਾਗੋਕੇ ਮੋੜ ਵਿਖੇ ਕਿਸਾਨਾਂ ਨੂੰ ਫਸਲਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਕੰਪਨੀ ਦੇ ਅਧਿਕਾਰੀਆਂ ਰਜੇਸ਼ ਕੁਮਾਰ ਅਤੇ ਰਾਹੁਲ ਨੈਨਵਾਂ ਨੇ ਸੰਬੋਧਨ ਕਰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਪਾਇਪ ਲਾਈਨ ਦੇ ਅਧੂਰੇ ਛੱਡੇ ਕੰਮ ਨੂੰ ਪੂਰਾ ਕਰਵਾਉਣ ਦੀ ਮੰਗ

ਖਡੂਰ ਸਾਹਿਬ, 17 ਅਪ੍ਰੈਲ (ਮਾਨ ਸਿੰਘ)- ਬਲਾਕ ਖਡੂਰ ਸਾਹਿਬ ਅਧੀਨ ਆਉਂਦੇਂ ਪਿੰਡ ਵੈਰੋਵਾਲ ਬਾਵਿਆਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਪਾਈਲਾਇਨ ਦਾ ਕੰਮ ਅਧੂਰਾ ਛੱਡਿਆ ਹੋਇਆ ਹੈ ਜਿਸ ਕਾਰਨ ਘਰ੍ਹਾਂ ਦਾ ਨਿਕਾਸੀ ਪਾਣੀ ਪ੍ਰਧਾਨ ਮੰਤਰੀ ਗ੍ਰਾਮ ਵਿਕਾਸ ਯੋਜਨਾ ਤਹਿਤ ਬਣੀ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਦਾ ਕੀਤਾ ਨਿੱਘਾ ਸਵਾਗਤ

ਸੁਰ ਸਿੰਘ, 17 ਅਪ੍ਰੈਲ (ਧਰਮਜੀਤ ਸਿੰਘ)- ਯੂਰਪੀਨ ਦੇਸ਼ ਇਟਲੀ, ਜਰਮਨੀ, ਫਰਾਂਸ, ਪੁਰਤਗਾਲ ਤੇ ਸਪੇਨ ਵਿਖੇ 23 ਮਾਰਚ ਤੋਂ 14 ਅਪ੍ਰੈਲ ਤੱਕ ਜਥੇ ਸਮੇਤ ਗੁਰਸਿੱਖੀ ਪ੍ਰਚਾਰ ਦੀ ਅਣਥੱਕ ਸੇਵਾ ਨਿਭਾਉਣ ਉਪਰੰਤ ਅੱਜ ਇਥੇ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾਵਾਂ ਵਿਚ ਸਰਕਾਰੀ ਦਖਲ ਅੰਦਾਜ਼ੀ ਦੇ ਪੱਤਰ ਦਾ ਜਥੇਬੰਦੀ ਤਿੱਖਾ ਵਿਰੋਧ ਕਰੇਗੀ¸ਪ੍ਰਧਾਨ ਬੱਠੇ ਭੈਣੀ

ਤਰਨ ਤਾਰਨ, 17 ਅਪ੍ਰੈਲ (ਲਾਲੀ ਕੈਰੋਂ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੱਠੇ ਭੈਣੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਿਛਲੇ ਦਿਨੀਂ ਜ਼ਿਲ੍ਹੇ ਦੇ ਜੋ ...

ਪੂਰੀ ਖ਼ਬਰ »

ਮਾਪੇ ਆਪਣੇ ਬੱਚਿਆਂ ਦਾ ਸਰਕਾਰੀ ਸਕੂਲਾਂ 'ਚ ਦਾਖਲਾ ਕਰਵਾਉਣ- ਪ੍ਰੇਮਪਾਲ ਸ਼ਰਮਾ

ਪੱਟੀ, 17 ਅਪ੍ਰੈਲ (ਕਾਲੇਕੇ)-ਸੂਬੇ ਅੰਦਰ ਇਸ ਵੇਲੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਦਾਖਲੇ ਦਾ ਦੌਰ ਚੱਲ ਰਿਹਾ ਹੈ ਪਰ ਲੋਕਾਂ ਦਾ ਰੁਝਾਨ ਸਰਕਾਰੀ ਨਾਲੋਂ ਪ੍ਰਾਈਵੇਟ ਸਕੂਲਾਂ ਵਲ ਜ਼ਿਆਦਾ ਹੈ ਪਰ ਜੇਕਰ ਸੋਚੀਏ ਤਾਂ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਜ਼ਿਆਦਾ ...

ਪੂਰੀ ਖ਼ਬਰ »

ਕੈਦੀਆਂ ਤੇ ਹਵਾਲਾਤੀਆਂ ਦੀ ਸਿਹਤ ਜਾਂਚ ਸਬੰਧੀ ਕੈਂਪ ਲਗਾਇਆ

ਪੱਟੀ, 17 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਪ੍ਰੀਤ ਸਿੰਘ ਰਾਏ ਐਸ.ਐਮ.ਓ. ਪੱਟੀ ਦੀ ਅਗਵਾਈ ਅਤੇ ਡਾ. ਜਸਪ੍ਰੀਤ ਸਿੰਘ ਇੰਚਾਰਜ ਓਟ ਸੈਂਟਰ ਭੱਗੂਪੁਰ, ਜੇਲ੍ਹ ਸੁਪਰਡੈਂਟ ਵਿਜੇ ਕੁਮਾਰ ਵਲੋਂ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲ ਭੇਟ ਕੀਤੇ

ਸੁਰ ਸਿੰਘ, 17 ਅਪ੍ਰੈਲ (ਧਰਮਜੀਤ ਸਿੰਘ)-ਨੇੜਲੇ ਪਿੰਡ ਪੂਹਲਾ ਦੇ ਐਲੀਮੈਂਟਰੀ ਸਕੂਲ ਵਿਖੇ ਲੋੜਵੰਦ ਪਰਿਵਾਰਾਂ ਦੀਆਂ 2 ਹੋਣਹਾਰ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਅਤੇ ਕਾਜਲਪ੍ਰੀਤ ਕੌਰ ਲਈ ਅਗਲੇਰੀ ਵਿੱਦਿਆ ਹਾਸਿਲ ਕਰਨ ਵਾਸਤੇ ਸਹੂਲਤ ਵਜੋਂ ਅਧਿਆਪਕਾ ਰੁਪਿੰਦਰ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਵਸ ਮਨਾਇਆ

ਪੱਟੀ, 17 ਅਪਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜੈਨ ਸਮਾਜ ਦੇ 24ਵੇ ਤੀਰਥਾਂਕਰ ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਵਸ ਰਾਜੀਵ ਜੈਨ ਪ੍ਰਧਾਨ ਮਹਾਂਵੀਰ ਜੈਨ ਸਭਾ ਪੱਟੀ ਦੀ ਅਗਵਾਈ ਵਿਚ ਮਹਾਂਵੀਰ ਜੈਨ ਮਾਡਲ ਸਕੂਲ ਵਿਚ ਧੂਮ ਧਾਮ ਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਐੱਸ.ਈ. ਸਕੱਤਰ ਸਿੰਘ ਢਿੱਲੋਂ ਨੂੰ ਸਦਮਾ-ਚਾਚੇ ਦਾ ਦਿਹਾਂਤ

ਝਬਾਲ, 17 ਅਪ੍ਰੈਲ (ਸੁਖਦੇਵ ਸਿੰਘ)-ਪੀ.ਐੱਸ.ਪੀ.ਸੀ.ਐੱਲ. ਕਾਰਪੋਰੇਸ਼ਨ ਵਿਚ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਸੂਬੇਦਾਰ ਹੀਰਾ ਸਿੰਘ ਢਿੱਲੋਂ ਦਾ ਅਚਨਚੇਤ ਦਿਹਾਂਤ ਹੋ ਗਿਆ | ਐਕਸੀਅਨ ...

ਪੂਰੀ ਖ਼ਬਰ »

ਸ੍ਰੀ ਰਾਮਨੌਮੀ ਮਹਾਂ ਉਤਸਵ ਮਨਾਇਆ

ਪੱਟੀ, 17 ਅਪਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)-ਨੀਲ ਕਮਲ ਰਾਮ ਲੀਲਾ ਐਡ ਸੋਸ਼ਲ ਵੈਲਫੇਅਰ ਕਲੱਬ ਪੱਟੀ ਵਲੋਂ ਪ੍ਰਕਾਸ਼ਾਨੰਦ ਆਸ਼ਰਮ ਪੱਟੀ ਵਿਖੇ ਸ਼੍ਰੀ ਰਾਮਨੌਮੀ ਮਹਾਂਉਤਸਵ ਕਰਵਾਇਆ ਗਿਆ | ਸਮਾਗਮ ਦੇ ਵਿਸ਼ੇਸ਼ ਮਹਿਮਾਨ ਵਜੋਂ ਸਵਾਮੀ ਆਸ਼ੂ ਗਿਰੀ , ਪਿ੍ੰਸੀਪਲ ...

ਪੂਰੀ ਖ਼ਬਰ »

ਸਵਾਨਾਂ ਬੀਜ ਕੰਪਨੀ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮੀਆਂਵਿੰਡ, 17 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਸਵਾਨਾਂ ਬੀਜ ਕੰਪਨੀ ਵਲੋਂ ਪਿੰਡ ਨਾਗੋਕੇ ਮੋੜ ਵਿਖੇ ਕਿਸਾਨਾਂ ਨੂੰ ਫਸਲਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਕੰਪਨੀ ਦੇ ਅਧਿਕਾਰੀਆਂ ਰਜੇਸ਼ ਕੁਮਾਰ ਅਤੇ ਰਾਹੁਲ ਨੈਨਵਾਂ ਨੇ ਸੰਬੋਧਨ ਕਰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਦਾ ਕੀਤਾ ਨਿੱਘਾ ਸਵਾਗਤ

ਸੁਰ ਸਿੰਘ, 17 ਅਪ੍ਰੈਲ (ਧਰਮਜੀਤ ਸਿੰਘ)- ਯੂਰਪੀਨ ਦੇਸ਼ ਇਟਲੀ, ਜਰਮਨੀ, ਫਰਾਂਸ, ਪੁਰਤਗਾਲ ਤੇ ਸਪੇਨ ਵਿਖੇ 23 ਮਾਰਚ ਤੋਂ 14 ਅਪ੍ਰੈਲ ਤੱਕ ਜਥੇ ਸਮੇਤ ਗੁਰਸਿੱਖੀ ਪ੍ਰਚਾਰ ਦੀ ਅਣਥੱਕ ਸੇਵਾ ਨਿਭਾਉਣ ਉਪਰੰਤ ਅੱਜ ਇਥੇ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਪਾਇਪ ਲਾਈਨ ਦੇ ਅਧੂਰੇ ਛੱਡੇ ਕੰਮ ਨੂੰ ਪੂਰਾ ਕਰਵਾਉਣ ਦੀ ਮੰਗ

ਖਡੂਰ ਸਾਹਿਬ, 17 ਅਪ੍ਰੈਲ (ਮਾਨ ਸਿੰਘ)- ਬਲਾਕ ਖਡੂਰ ਸਾਹਿਬ ਅਧੀਨ ਆਉਂਦੇਂ ਪਿੰਡ ਵੈਰੋਵਾਲ ਬਾਵਿਆਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਪਾਈਲਾਇਨ ਦਾ ਕੰਮ ਅਧੂਰਾ ਛੱਡਿਆ ਹੋਇਆ ਹੈ ਜਿਸ ਕਾਰਨ ਘਰ੍ਹਾਂ ਦਾ ਨਿਕਾਸੀ ਪਾਣੀ ਪ੍ਰਧਾਨ ਮੰਤਰੀ ਗ੍ਰਾਮ ਵਿਕਾਸ ਯੋਜਨਾ ਤਹਿਤ ਬਣੀ ...

ਪੂਰੀ ਖ਼ਬਰ »

ਮਾਪੇ ਆਪਣੇ ਬੱਚਿਆਂ ਦਾ ਸਰਕਾਰੀ ਸਕੂਲਾਂ 'ਚ ਦਾਖਲਾ ਕਰਵਾਉਣ- ਪ੍ਰੇਮਪਾਲ ਸ਼ਰਮਾ

ਪੱਟੀ, 17 ਅਪ੍ਰੈਲ (ਕਾਲੇਕੇ)-ਸੂਬੇ ਅੰਦਰ ਇਸ ਵੇਲੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਦਾਖਲੇ ਦਾ ਦੌਰ ਚੱਲ ਰਿਹਾ ਹੈ ਪਰ ਲੋਕਾਂ ਦਾ ਰੁਝਾਨ ਸਰਕਾਰੀ ਨਾਲੋਂ ਪ੍ਰਾਈਵੇਟ ਸਕੂਲਾਂ ਵਲ ਜ਼ਿਆਦਾ ਹੈ ਪਰ ਜੇਕਰ ਸੋਚੀਏ ਤਾਂ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਜ਼ਿਆਦਾ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਮੁਹਿੰਮ 'ਚ ਬੱਚਿਆਂ ਨੇ ਪੋਸਟਰ ਬਣਾ ਕੇ ਦਿੱਤਾ ਸੰਦੇਸ਼

ਰੂਪਨਗਰ, 17 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਸ੍ਰੀਮਤੀ ਹਰਜੋਤ ਕੌਰ ਵਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਕੈਨੇਡਾ ਦਾਖਲੇ ਸਬੰਧੀ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ ਹੋਟਲ ਜੇ. ਡਬਲਯੂ. ਮੈਰੀਅਟ, ਸੈਕਟਰ 35

ਚੰਡੀਗੜ੍ਹ, 17 ਅਪ੍ਰੈਲ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਸੈਮੀਨਾਰਾਂ ਦਾ ਆਯੋਜਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਊਾਡਲੈਂਡ, ...

ਪੂਰੀ ਖ਼ਬਰ »

ਆਜ਼ਮਪੁਰ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਨੂਰਪੁਰ ਬੇਦੀ, 17 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਆਜ਼ਮਪੁਰ ਵਿਖੇ ਦਲਿਤ ਬਸਤੀ ਦੇ ਲੋਕਾਂ ਵਲੋਂ ਅੱਜ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਗੁਰੂ ਰਵਿਦਾਸ ਕਮੇਟੀ ਦੇ ਪ੍ਰਧਾਨ ਸਾਬਕਾ ਸਰਪੰਚ ਭਾਰਤ ਭੂਸ਼ਨ ਹੈਪੀ ਨੇ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਸਤਵੰਤ ਸਿੰਘ ਸੰਧੂ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਤਰਨ ਤਾਰਨ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸਾਬਕਾ ਕੌਾਸਲਰ ਅਤੇ ਸਬਜ਼ੀ ਮੰਡੀ ਦੇ ਪ੍ਰਧਾਨ ਸਤਵੰਤ ਸਿੰਘ ਸੰਧੂ ਆਪਣੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸ. ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਤਨੇਜਾ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਲੋਕ ਸਭਾ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਅਵਤਾਰ ਸਿੰਘ ਤਨੇਜਾ ਦੇ ਗ੍ਰਹਿ ਵਿਖੇ ਪਹੁੰਚੇ, ਜਿਥੇ ਸ. ਤਨੇਜਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਲੋਕ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ 'ਚ ਵਿਦਿਆਰਥਣਾਂ ਨੂੰ ਦਿੱਤੀ ਨਿੱੱਘੀ ਵਿਦਾਇਗੀ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਨੂੰ ਕਾਲਜ ਤੋਂ ਰੁਖ਼ਸਤੀ ਮਿਲੀ | ਸਮਾਗਮ ਦੇ ਆਰੰਭ ਵਿਚ ਕਾਲਜ ਵਿਦਿਆਰਥਣਾਂ ਤੇ ਅਧਿਆਪਕ ਸਾਹਿਬਾਨ ਨੇ ਸ਼ਮ੍ਹਾਂ ਰੌਸ਼ਨ ਕੀਤੀ | ਇਸ ਉਪਰੰਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਗਰ ਕੌਾਸਲ ਅਧਿਕਾਰੀਆਂ ਨੇ ਵੋਟਰਾਂ ਨੂੰ ਕੀਤਾ ਜਾਗਰੂਕ

ਪੱਟੀ, 17 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਸੱਭਰਵਾਲ ਅਤੇ ਉਪ ਮੰਡਲ ਮੈਜਿਸਟ੍ਰੇਟ ਪੱਟੀ ਅਨਮੋਲ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਕਾਰਜ ਸਾਧਕ ਅਫਸਰ ਪੱਟੀ ਅਨਿਲ ਚੋਪੜਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਇਕੱਤਰਤਾ

ਸ਼ਾਹਬਾਜ਼ਪੁਰ, 17 ਅਪ੍ਰੈਲ (ਪ੍ਰਦੀਪ ਬੇਗੇਪੁਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਪਿੰਡ ਲਖਣਾ ਤਪਾ ਦੇ ਸਰਪੰਚ ਡਾ. ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ 'ਚ ਟ੍ਰੈਫਿਕ ਸੈਮੀਨਾਰ ਲਗਾਇਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)- ਐੱਸ.ਐੱਸ.ਪੀ ਕੁਲਦੀਪ ਸਿੰਘ ਚਾਹਲ ਤੇ ਐੱਸ.ਪੀ. ਟ੍ਰੈਫਿਕ ਜਸਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਰਾਮਗੜੀਆ ਪਬਿਲਕ ਸਕੂਲ ਤਰਨਤਾਰਨ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ...

ਪੂਰੀ ਖ਼ਬਰ »

ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਰਈਆ, 17 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸੀਨੀ: ਸੈਕੰ: ਸਕੂਲ ਰਈਆ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਅਰਦਾਸ ਦਿਵਸ ਮਨਾਇਆ ਗਿਆ, ਜਿਸ ਵਿਚ ਸ਼ਹੀਦ ਫੇਰੂਮਾਨ ਟਰੱਸਟ ਦੇ ਚੇਅਰਮੈਨ ਬਲਜੀਤ ਸਿੰਘ ਸੇਖੋਂ, ਡਾਇਰੈਕਟਰ ਨਿਰੰਜਨ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)- ਪਿੰਡ ਕੱਦਗਿੱਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਤੇ ਹਰਪਾਲ ਸਿੰਘ ਕੱਦਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਸਰਕਾਰ ਨੇ ਸੁਲਤਾਨਵਿੰਡ ਨੂੰ ਨਸ਼ਿਆਂ ਦੇ ਕਾਰੋਬਾਰ ਦਾ ਅੱਡਾ ਬਣਾਇਆ-ਲੋਕ ਇਨਸਾਫ਼ ਪਾਰਟੀ

ਸੁਲਤਾਨਵਿੰਡ, 17 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)- ਗੁਰੂ ਨਗਰੀ 'ਚ ਵਸਿਆ ਇਤਿਹਾਸਕ ਪਿੰਡ ਸੁਲਤਾਨਵਿੰਡ ਜਿਥੇ ਨਸ਼ਿਆਂ ਕਾਰਨ ਕਈ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ, ਉਥੇ ਹੀ ਪਿੰਡ ਵਾਸੀਆਂ 'ਚ ਸਹਿਮ ਦਾ ਮਾਹੌਲ ਹੈ ਪਰ ਪੁਲਿਸ ਪ੍ਰਸਾਸ਼ਨ ਅਤੇ ਮੌਜੂਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸ਼ਰਧਾਂਜਲੀ ਵਜੋਂ ਪ੍ਰੋ. ਕਿਰਪਾਲ ਸਿੰਘ ਕਸੇਲ ਦੀ ਤਸਵੀਰ ਗੈਲਰੀ 'ਚ ਕੀਤੀ ਸਥਾਪਿਤ

ਅੰਮਿ੍ਤਸਰ, 17 ਅਪ੍ਰੈਲ (ਜੱਸ)¸ਸਥਾਨਕ ਖ਼ਾਲਸਾ ਕਾਲਜ ਵਿਖੇ ਪੰਜਾਬ 'ਚ 1949 ਈਸਵੀ ਨੂੰ ਆਰੰਭ ਹੋਈ ਐੱਮ. ਏ. ਪੰਜਾਬੀ ਦੇ ਪਹਿਲੇ ਬੈਚ ਦੇ ਵਿਦਿਆਰਥੀ ਅਤੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਪ੍ਰੋ. ਕਿਰਪਾਲ ਸਿੰਘ ਕਸੇਲ ਦੇ ਸਦੀਵੀਂ ਵਿਛੋੜੇ 'ਤੇ ਅੱਜ ਕਾਲਜ ਦੇ ਪੰਜਾਬੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸੰਬੰਧੀ ਸਮਾਗਮ 21 ਨੂੰ

ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਸੰਪਰਦਾਇ ਤਰਨਾ ਦਲ ਦੇ ਹੈਡ ਕੁਆਟਰ ਗੁ: ਛੇਵੀਂ ਪਾਤਸ਼ਾਹੀ ਵਿਖੇ ਸਿੱਖ ਸੰਪਰਦਾਵਾਂ ਦੇ ਮੁਖੀਆਂ ਦੀ ਮੀਟਿੰਗ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਹੋਈ, ਜਿਸਨੂੰ ਸੰਬੋਧਨ ...

ਪੂਰੀ ਖ਼ਬਰ »

ਡਾ: ਪ੍ਰਭਲੀਨ ਕੌਰ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਕੱਥੂਨੰਗਲ, 17 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)- ਸਿਹਤ ਵਿਭਾਗ 'ਚ ਵਧੀਆਂ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਵਿਭਾਗ ਵਲੋਂ ਕਰਵਾਏ ਪੈਨਕੌਸਮੀਆ ਟੈਲੇਟਸ ਆਫ ਹੈਲਥ ਕੇਅਰ ਅਵਾਰਡ ਸਮਾਰੋਹ ਦੋਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਪਦਮ ਸ੍ਰੀ ਮਿਲਖਾ ਸਿੰਘ ਤੇ ਸਿਹਤ ਵਿਭਾਗ ...

ਪੂਰੀ ਖ਼ਬਰ »

ਤਰਸਿੱਕਾ 'ਚ ਵੋਟਰ ਜਾਗਰੂਕਤਾ ਜਾਗੋ ਕੱਢੀ

ਤਰਸਿੱਕਾ, 17 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਲੋਕ ਸਭਾ ਚੋਣਾਂ 'ਚ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਅਤੇ ਵੱਧ ਤੋਂ ਵੱਧ ਵੋਟਾਂ ਪਾਉਣ ਬਾਰੇ ਲੋਕਾਂ ਨੂੰ ਜਗਰੂਕ ਕਰਨ ਸਬੰਧੀ ਡਾ: ਤਨੂਜਾ ਗੋਇਲ ਸੀ. ਡੀ. ਪੀ. ਓ. ਤਰਸਿੱਕਾ ਦੀ ਅਗਵਾਈ 'ਚ ਇੱਕ ਵੋਟਰ ਜਾਗਰੂਕਤਾ ...

ਪੂਰੀ ਖ਼ਬਰ »

ਪੁਲਿਸ ਥਾਣਾ ਅਜਨਾਲਾ ਮੂਹਰੇ ਇਨਕਲਾਬੀ ਸੰਘਰਸ਼ੀਲ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ, 17 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਪੁਲਿਸ ਥਾਣਾ ਦੇ ਮੁੱਖ ਗੇਟ ਸਾਹਮਣੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ, ਗੁਰਨਾਮ ਸਿੰਘ ਉਮਰਪੁਰਾ, ਕੁਲਵੰਤ ਸਿੰਘ ਮੱਲੂਨੰਗਲ ਤੇ ਬੀਬੀ ਅਜੀਤ ਕੌਰ ਕੋਟ ਰਜ਼ਾਦਾ ਦੀ ...

ਪੂਰੀ ਖ਼ਬਰ »

'ਸਿੱਖ ਅੱਤਵਾਦੀ' ਸ਼ਬਦ ਹਟਾਉਣ ਦਾ ਦਮਦਮੀ ਟਕਸਾਲ ਵਲੋਂ ਸਵਾਗਤ

ਚੌਕ ਮਹਿਤਾ, 17 ਅਪ੍ਰੈਲ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੇ ਕੈਨੇਡੀਅਨ ਸਰਕਾਰ ਵਲੋਂ ਦਹਿਸ਼ਤਗਰਦੀ ਬਾਰੇ ਰਿਪੋਰਟ ਸਾਲ 2018 ਵਿਚ ਦਰਜ ਇਤਰਾਜਯੋਗ ਲਫ਼ਜ਼ 'ਸਿਖ ਅੱਤਵਾਦੀ' ਸ਼ਬਦ ਨੂੰ ਮਨਫ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX