ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  about 1 hour ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  about 2 hours ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 5 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 5 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 5 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 6 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 6 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 6 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 7 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 7 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 8 hours ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 8 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 8 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 9 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 9 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 9 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 9 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 10 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 10 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 10 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 10 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 11 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 11 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 11 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 12 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 12 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 12 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 12 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 13 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 13 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 13 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 14 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 14 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 14 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 14 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 14 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 14 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਲੁਧਿਆਣਾ

ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ

ਫੁੱਲਾਾਵਾਲ 17 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਬੀਤੇ ਦੋ ਦਿਨਾਂ ਤੋਂ ਪੈ ਰਹੇ ਬੇਮੌਸਮੀ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ¢ ਪੁੱਤਾਂ ਵਾਂਗ ਪਾਲੀ ਹਾੜ੍ਹੀ ਦੀ ਫਸਲ ਕਣਕ ਪੱਕ ਕੇ ਪੂਰੀ ਤਰ੍ਹਾਂ ਤਿਆਰ ਖੜ੍ਹੀ ਸੀ ਤੇ ਆਉਂਦੇ ਦੋ ਚਾਰ ਦਿਨਾਂ 'ਚ ਵਾਢੀ ਸ਼ੁਰੂ ਹੋ ਜਾਣੀ ਸੀ¢ ਪਰ ਬੇਮੌਸਮੀ ਹੋਈ ਬਰਸਾਤ ਨੇ ਕਿਸਾਨਾਂ ਦੇ ਦਿਲਾਂ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ¢ ਪਿੰਡ ਠੱਕਰਵਾਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਬਰਸਾਤ ਨਾ ਹੁੰਦੀ ਤਾਂ ਦੋ ਚਾਰ ਦਿਨਾਂ ਤੱਕ ਫਸਲਾਂ ਦੀ ਵਾਢੀ ਪੈ ਜਾਣੀ ਸੀ¢ ਪਰ ਇਸ ਬੇਮੌਸਮੀ ਹੋਈ ਬਰਸਾਤ ਕਾਰਨ ਖੇਤਾਂ 'ਚ 4 ਤੋਂ 6 ਇੰਚ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਾਰਨ ਹੁਣ ਆਉਂਦੇ 15 ਦਿਨਾਂ ਤੱਕ ਮਸ਼ੀਨਾਂ ਖੇਤ 'ਚ ਨਹੀਂ ਵੜ ਸਕਦੀਆਂ, ਜਿਸ ਕਾਰਨ ਵਾਢੀ 15 ਦਿਨ ਲੇਟ ਸ਼ੁਰੂ ਹੋਵੇਗੀ¢ ਜਿਸ ਨਾਲ ਪਈ ਇਸ ਕੁਦਰਤੀ ਮਾਰ ਦੇ ਨਾਲ ਨਾਲ ਕਿਸਾਨਾਂ ਦਾ ਮਾਲੀ ਨੁਕਸਾਨ ਵੀ ਹੋਵੇਗਾ ਤੇ ਇੱਕ ਦਮ ਵਾਢੀ ਸ਼ੁਰੂ ਹੋਣ ਨਾਲ ਲੇਬਰ ਤੇ ਮਸ਼ੀਨਾਂ ਦੀ ਵੀ ਮੁਸ਼ਕਲ ਆਵੇਗੀ ¢

ਖਤਰਨਾਕ ਲੁਟੇਰਾ ਤੇ ਚੋਰ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੁੱਟ ਖੋਹ ਤੇ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐਲੀਵੇਟਿਡ ਰੋਡ ਦੇ ਨਿਰਮਾਣ 'ਚ ਪੇਸ਼ ਆ ਰਹੀਆਂ ਤਕਨੀਕੀ ਅੜਚਨਾਂ ਦੂਰ ਕਰਨ ਲਈ ਅਧਿਕਾਰੀਆਂ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸਮਰਾਲਾ ਚੌਕ ਤੋਂ ਫਿਰੋਜ਼ਪੁਰ ਰੋਡ ਤੱਕ ਬਣਾਈ ਜਾ ਰਹੀ ਐਲੀਵੇਟਿਡ ਰੋਡ ਦਾ ਠੇਕੇਦਾਰ ਕੰਪਨੀ ਵਲੋਂ ਪਿਛਲੇ ਸਾਲ ਤੋਂ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਐਲੀਵੇਟਿਡ ਰੋਡ ਨੂੰ ਪੂਰਾ ਕਰਨ ਲਈ ਕਈ ਤਕਨੀਕੀ ਅੜਚਨਾਂ ਆ ...

ਪੂਰੀ ਖ਼ਬਰ »

ਕੌਮੀ ਚੈਂਪੀਅਨ ਬਣੇ 14 ਪੈਰਾ ਪਾਵਰਲਿਫਟਰਾਂ ਦਾ ਖੇਡ ਵਿਭਾਗ ਵਲੋਂ ਸਨਮਾਨ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਆਲ ਇੰਡੀਆ ਪੈਰਾ ਪਾਵਰਲਿਫਟਿੰਗ ਫੈਡਰੇਸ਼ਨ ਵਲੋਂ ਨਾਗਪੁਰ ਵਿਖੇ ਕਰਵਾਈ ਗਈ 17ਵੀਂ ਸੀਨੀਅਰ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ 'ਚ ਕੌਮੀ ਚੈਂਪੀਅਨ ਬਣੀ ਪੰਜਾਬ ਦੇ ਦਿਵਿਆਂਗ ਪਾਵਰਲਿਫਟਰਾਂ ਦੀ 14 ਮੈਂਬਰੀ ਟੀਮ ਨੂੰ ਅੱਜ ...

ਪੂਰੀ ਖ਼ਬਰ »

36 ਹਜ਼ਾਰ ਦੀ ਨਕਦੀ ਤੇ 4 ਸੈੱਟ ਮੋਬਾਈਲਾਂ 'ਤੇ ਚੋਰਾਂ ਨੇ ਕੀਤਾ ਹੱਥ ਸਾਫ

ਫੁੱਲਾਂਵਾਲ, 17 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੋਰਾਂ ਨੇ ਬੀਤੀ ਰਾਤ ਘਰ ਦੇ 9 ਮੈਂਬਰਾਂ ਦੇ ਸੁੱਤੇ ਹੋਣ ਦੇ ਬਾਵਜੂਦ ਵੀ ਆਪਣੇ ਬੁਲੰਦ ਹੌਾਸਲਿਆਂ ਦਾ ਸਬੂਤ ਦਿੰਦਿਆਂ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ¢ ਘਰ ਦੀ ...

ਪੂਰੀ ਖ਼ਬਰ »

ਪੱਛੜੀਆਂ ਸ਼੍ਰੇਣੀਆਂ ਭਾਈਚਾਰੇ ਵਲੋਂ ਬਣਦਾ ਸਤਿਕਾਰ ਨਾ ਮਿਲਣ ਕਰਕੇ ਕਾਂਗਰਸ ਿਖ਼ਲਾਫ਼ ਰੋੋਸ ਪ੍ਰਦਰਸ਼ਨ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਪੱਛੜੀਆਂ ਸ਼੍ਰੇਣੀਆਂ ਭਾਈਚਾਰੇ ਦੀ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਨਿਊ ਜਨਤਾ ਨਗਰ ਵਿਖੇ ਹੋਈ | ਜਿਸ 'ਚ ਕਾਂਗਰਸ ਸਪੋਰਟਸ ਸੈੱਲ ਦੇ ਪ੍ਰਧਾਨ ਸਤਨਾਮ ਸਿੰਘ ਧੀਮਾਨ, ਸੁਰਜੀਤ ਸਿੰਘ, ਅਮਰਜੀਤ ਸਿੰਘ ਤੇ ਹੋਰ ਆਗੂਆਂ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ 50 ਹਜ਼ਾਰ ਦੀ ਨਕਦੀ ਲੈ ਕੇ ਫਰਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੱਢਾ ਚੌਕ ਨੇੜੇ ਅੱਜ ਦੁਪਹਿਰ ਸਤਲੁਜ ਗੈਸ ਏਜੰਸੀ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਉਸ ਤੋਂ 50 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਦਿੰਦਿਆਂ ਏਜੰਸੀ ਦੇ ਮਾਲਕ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਭਾਜਪਾ ਵਲੋਂ ਗਰੇਵਾਲ ਨੂੰ ਟਿਕਟ ਦਿੱਤੇ ਜਾਣ ਦਾ ਸਵਾਗਤ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਭਾਜਪਾ ਨੇ ਅਕਾਲੀ ਦਲ ਵਲੋਂ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕ ਸਭਾ ਦੀ ਟਿਕਟ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ | ਅੱਜ ਇੱਥੇ ਭਾਜਪਾ ਦੀ ਮੀਟਿੰਗ 'ਚ ਸ: ਗਰੇਵਾਲ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

5 ਸਰਪ੍ਰਸਤ, 1 ਖਜ਼ਾਨਚੀ ਤੇ 13 ਕਾਰਜਕਾਰੀ ਮੈਂਬਰਾਂ ਦੀ ਨਿਯੁਕਤੀ
ਰਾਣਾ ਵਲੋਂ ਕਾਰਜਕਾਰਨੀ ਦਾ ਐਲਾਨ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਹਜ਼ੂਰੀ ਰੋਡ ਹੌਜ਼ਰੀ ਐਸੋਸੀਏਸ਼ਨ ਦੀ ਮੀਟਿੰਗ ਨਵੇਂ ਬਣੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਦੀ ਅਗਵਾਈ 'ਚ ਹੋਈ, ਜਿਸ ਵਿੱਚ ਪ੍ਰਧਾਨ ਰਾਣਾ ਨੇ ਜਿੱਥੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ, ਉੱਥੇ ਉਨ੍ਹਾਂ ਨੇ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਗਰੇਵਾਲ ਇਤਿਹਾਸਕ ਜਿੱਤ ਹਾਸਲ ਕਰਨਗੇ-ਦੂਆ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਕਵਲਜੀਤ ਸਿੰਘ ਦੂਆ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਇਤਿਹਾਸਕ ਜਿੱਤ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਉਭੀ ਤੇ ਬਾਬਾ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਸਾਬਕਾ ਕੌਾਸਲਰ ਰਣਜੀਤ ਸਿੰਘ ਉਭੀ ਤੇ ਲੋਕ ਇਨਸਾਫ ਪਾਰਟੀ ਦੇ ਆਗੂ ਸਰਬਜੀਤ ਸਿੰਘ ਬਾਬਾ ਅੱਜ ਕਾਂਗਰਸ 'ਚ ਸ਼ਾਮਿਲ ਹੋਏ ਗਏ | ਇਸ ਮੌਕੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ, ...

ਪੂਰੀ ਖ਼ਬਰ »

ਗਰੇਵਾਲ ਨੂੰ ਵੱਡੇ ਫਰਕ ਨਾਲ ਜਿਤਾ ਕੇ ਲੋਕ ਸਭਾ ਭੇਜਾਂਗੇ-ਗੁਰਮੇਲ ਸਿੰਘ ਦੰਗਾ ਪੀੜ੍ਹਤ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਦੰਗਾ ਪੀੜ੍ਹਤ ਨੇ ਕਿਹਾ ਹੈ ਕਿ ਅਕਾਲੀ ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਕੇ ਲੋਕ ਸਭਾ ...

ਪੂਰੀ ਖ਼ਬਰ »

ਈਸ਼ਰ ਨਗਰ ਵਿਖੇ ਗਰੇਵਾਲ ਦਾ ਸਨਮਾਨ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਭਾਜਪਾ ਉਮੀਦਵਾਰ ਸ: ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਈਸ਼ਰ ਨਗਰ ਲੁਧਿਆਣਾ ਵਿਖੇ ਸਾਬਕਾ ਕੌਾਸਲਰ ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ, ਜਿਸ 'ਚ ਸਮੂਹ ਵਰਕਰਾਂ ਤੇ ਆਗੂਆਂ ਨੇ ਹਿੱਸਾ ...

ਪੂਰੀ ਖ਼ਬਰ »

ਅਰੋੜਾ ਸੀਨੀਅਰ ਮੀਤ ਪ੍ਰਧਾਨ, ਵਿੱਕੀ ਜਨਰਲ ਸਕੱਤਰ ਤੇ ਰਾਹੁਲ ਮੁੱਲਾ ਮੀਤ ਪ੍ਰਧਾਨ ਨਿਯੁਕਤ
ਢਿੱਲੋਂ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪੱਛਮੀ ਦੀ ਮੀਟਿੰਗ ਭਾਈ ਰਣਧੀਰ ਸਿੰਘ ਨਗਰ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ, ਬਾਬਾ ਅਜੀਤ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਜਥੇਦਾਰ ਖ਼ਾਲਸਾ ਦੀ ਅਗਵਾਈ ਹੇਠ ਮੀਟਿੰਗ

ਡਾਬਾ/ਲੁਹਾਰਾ, 17 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਹਲਕਾ ਦੱਖਣੀ ਦੇ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਟੇਡੀ ਰੋਡ ਸ਼ਿਮਲਾਪੁਰੀ ਵਿਖੇ ਹੋਈ | ਜਿਸ 'ਚ ਯੂਥ ਅਕਾਲੀ ...

ਪੂਰੀ ਖ਼ਬਰ »

ਗਰੇਵਾਲ ਨੂੰ ਹਲਕਾ ਗਿੱਲ 'ਚੋਂ ਵੱਡੀ ਲੀਡ ਨਾਲ ਜਿਤਾਵਾਂਗੇ-ਗਿੱਲ

ਹੰਬੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਮਲਕਪੁਰ ਬੇਟ ਤੇ ਫਾਗਲਾ ਵਿਖੇ ਚੋਣ ...

ਪੂਰੀ ਖ਼ਬਰ »

ਬਿੱਟੂ ਦੇ ਹੱਕ 'ਚ ਢੰਡਾਰੀ ਕਲਾਂ ਵਿਖੇ ਮੀਟਿੰਗ

ਢੰਡਾਰੀ ਕਲਾਂ, 17 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਲੋਕ ਸਭਾ ਚੋਣਾਂ 'ਚ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਢੰਡਾਰੀ ਕਲਾਂ ਵਿਖੇ ਇਲਾਕਾ ਨਿਵਾਸੀਆਂ ਵਲੋਂ ਵਿਸ਼ਾਲ ਮੀਟਿੰਗ ਕੀਤੀ ਗਈ¢ ਇਲਾਕਾ ਨਿਵਾਸੀਆਂ ਨੂੰ ...

ਪੂਰੀ ਖ਼ਬਰ »

ਰਾਣਾ ਵਲੋਂ ਕਾਰਜਕਾਰਨੀ ਦਾ ਐਲਾਨ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਹਜ਼ੂਰੀ ਰੋਡ ਹੌਜ਼ਰੀ ਐਸੋਸੀਏਸ਼ਨ ਦੀ ਮੀਟਿੰਗ ਨਵੇਂ ਬਣੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਦੀ ਅਗਵਾਈ 'ਚ ਹੋਈ, ਜਿਸ ਵਿੱਚ ਪ੍ਰਧਾਨ ਰਾਣਾ ਨੇ ਜਿੱਥੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ, ਉੱਥੇ ਉਨ੍ਹਾਂ ਨੇ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਤੇ ਲਿੱਪ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਗੁਰੂਗਿਆਨ ਵਿਹਾਰ ਛੋਟੀ ਜਵੱਦੀ ਵਿਖੇ ਸਰਪੰਚ ਸੁਰਿੰਦਰ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪੱਛਮੀ ਦੀ ਮੀਟਿੰਗ ਭਾਈ ਰਣਧੀਰ ਸਿੰਘ ਨਗਰ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ, ਬਾਬਾ ਅਜੀਤ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦਾ ਵੱਡਾ ਉਪਰਾਲਾ ਗੁਰੂ ਕੀ ਲਾਡਲੀ ਫੌਜ ਸੇਵਕ ਜਥਾ ਵਲੋਂ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਕੋਰ ਕਮੇਟੀ ਦੀ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਅਰੋੜਾ ਮਹਾਂਸਭਾ ਦੀ ਕੋਰ ਕਮੇਟੀ ਦੀ ਮੁੱਖ ਦਫ਼ਤਰ ਮਾਡਲ ਟਾਊਨ ਵਿਖੇ ਮੀਟਿੰਗ ਹੋਈ ਜਿਸ 'ਚ ਸਿੱਖਿਆ ਦੇ ਖੇਤਰ 'ਚ ਮੁੱਖ ਫੈਸਲਾ ਲਿਆ ਗਿਆ ਜਿਸ ਦੇ ਤਹਿਤ ਜਿਹੜੇ ਬੱਚੇ-ਬੱਚੀਆਂ ਪੜ੍ਹਾਈ 'ਚ ਵਧੀਆ ਅੰਕਾਂ ਤੋਂ ਪਾਸ ਹੁੰਦੇ ਹਨ ਤੇ ...

ਪੂਰੀ ਖ਼ਬਰ »

ਪ੍ਰੋ: ਗਿੱਲ ਵਲੋਂ ਵਲੰਟੀਅਰਾਂ ਨਾਲ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਪ੍ਰੋ:ਤੇਜਪਾਲ ਸਿੰਘ ਗਿੱਲ ਵਲੋਂ ਲੋਕ ਸਭਾ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਦੇ ਵਲੰਟੀਅਰਾਂ ਨਾਲ ਮੀਟਿੰਗਾਂ ਕਰਕੇ ਆਪਣੀ ਚੋਣ ਮੁਹਿੰਮ ਦੀ ਰਸਮੀ ...

ਪੂਰੀ ਖ਼ਬਰ »

ਏਕਾਈ ਹਸਪਤਾਲ ਦਾ ਵੱਡਾ ਉਪਰਾਲਾ
ਪਿਸ਼ਾਬ ਰੋਗਾਂ ਦੀਆਂ ਸਮੱਸਿਆਵਾਂ ਸਬੰਧੀ ਜਾਗਰੂਕ ਕਰਨ ਲਈ ਸੰਸਥਾ ਸ਼ੁਰੂ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਸਮੁੱਚਾ ਸਮਾਜ ਕੇਵਲ ਸਮਾਜਿਕ, ਆਰਥਿਕ, ਸੱਭਿਆਚਾਰਕ ਤੇ ਰਾਜਨੀਤਿਕ ਸਮੱਸਿਆਵਾਂ ਨਾਲ ਹੀ ਨਹੀਂ ਜੂਝ ਰਿਹਾ, ਬਲਕਿ ਸਰੀਰਕ ਤੇ ਮਾਨਸਿਕ ਬਿਮਾਰੀਆਂ ਨਾਲ ਜੂਝਣ ਲਈ ਵੀ ਮਜ਼ਬੂਰ ਹੈ | ਇਨ੍ਹਾਂ ਦਾ ਕਾਰਨ ਭਾਵੇਂ ਸਿਹਤ ਪ੍ਰਤੀ ...

ਪੂਰੀ ਖ਼ਬਰ »

ਪਿਸ਼ਾਬ ਰੋਗਾਂ ਦੀਆਂ ਸਮੱਸਿਆਵਾਂ ਸਬੰਧੀ ਜਾਗਰੂਕ ਕਰਨ ਲਈ ਸੰਸਥਾ ਸ਼ੁਰੂ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਸਮੁੱਚਾ ਸਮਾਜ ਕੇਵਲ ਸਮਾਜਿਕ, ਆਰਥਿਕ, ਸੱਭਿਆਚਾਰਕ ਤੇ ਰਾਜਨੀਤਿਕ ਸਮੱਸਿਆਵਾਂ ਨਾਲ ਹੀ ਨਹੀਂ ਜੂਝ ਰਿਹਾ, ਬਲਕਿ ਸਰੀਰਕ ਤੇ ਮਾਨਸਿਕ ਬਿਮਾਰੀਆਂ ਨਾਲ ਜੂਝਣ ਲਈ ਵੀ ਮਜ਼ਬੂਰ ਹੈ | ਇਨ੍ਹਾਂ ਦਾ ਕਾਰਨ ਭਾਵੇਂ ਸਿਹਤ ਪ੍ਰਤੀ ...

ਪੂਰੀ ਖ਼ਬਰ »

ਪੰਜਾਬ ਦੀ ਖੁਸ਼ਹਾਲੀ ਲਈ ਕਾਂਗਰਸ ਨੂੰ ਮਜ਼ਬੂਤ ਕਰਨਾ ਜ਼ਰੂਰੀ-ਮਹਿਤਾ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਮਹਿਤਾ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਵਾਸਤੇ ਕਾਂਗਰਸ ਨੂੰ ਮਜਬੂਤ ਕਰਨਾ ਜਰੂਰੀ ਹੈ | ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬੈਠਕਾਂ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ 'ਚ ਜਦੋਂ ...

ਪੂਰੀ ਖ਼ਬਰ »

ਕੈਨੇਡਾ 'ਚ ਪੜ੍ਹਾਈ ਸਬੰਧੀ ਕੈਪਰੀ ਐਜੂਕੇਸ਼ਨ ਵਲੋਂ ਸੈਮੀਨਾਰ ਅੱਜ

ਲੁਧਿਆਣਾ, 17 ਅਪ੍ਰੈਲ (ਭੁਪਿੰਦਰ ਸਿੰਘ ਬਸਰਾ)-ਵਿਦੇਸ਼ਾਂ 'ਚ ਜਾ ਕੇ ਉੱਚ ਸਿੱਖਿਆ ਹਾਸਿਲ ਕਰਕੇ ਆਪਣਾ ਭਵਿੱਖ ਬਣਾਉਣ ਦੇ ਇਛੱੁਕ ਵਿਦਿਆਰਥੀਆਂ ਲਈ ਕੈਪਰੀ ਐਜੂਕੇਸ਼ਨ ਐਾਡ ਇੰਮੀਗਰੇਸ਼ਨ ਸਰਵਸਿੱਜ਼ ਵਲੋਂ ਪਾਸਪੋਰਟ ਦਫ਼ਤਰ ਦੇ ਸਾਹਮਣੇ ਸਥਿਤ ਹੋਟਲ ਨੀਲਗਿਰੀ ਵਿਖੇ ...

ਪੂਰੀ ਖ਼ਬਰ »

ਐਸ.ਕੇ.ਬਾਈਕਸ ਵਲੋਂ ਕਾਰੋਬਾਰ 375 ਕਰੋੜ ਤੋਂ ਵਧਾ ਕੇ 450 ਕਰੋੜ ਰੁਪਏ ਕਰਨ ਦਾ ਐਲਾਨ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਦੇਸ਼ ਦੀਆਂ ਸਾਈਕਲ ਬਣਾਉਣ ਵਾਲੀਆਂ ਨਾਮੀ ਕੰਪਨੀਆਂ ਵਿਚੋਂ ਇਕ ਐਸ.ਕੇ.ਬਾਈਕਸ ਨੇ ਸਾਲ 2018-2019 ਵਿੱਚ 18 ਫ਼ੀਸਦੀ ਦੇ ਵਾਧੇ ਨਾਲ 375 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ | ਜਿਸ ਨੂੰ ਸਾਲ 2019-2020 'ਚ 450 ਕਰੋੜ ਰੁਪਏ ਕਰਨ ਦਾ ਟੀਚਾ ਮਿੱਥਿਆ ਗਿਆ ...

ਪੂਰੀ ਖ਼ਬਰ »

ਅਪ੍ਰੈਲ ਦੇ ਮਹੀਨੇ 'ਚ ਠੰਢ ਨੇ ਦਸੰਬਰ ਵਰਗੀ ਛੇੜੀ ਕੰਬਣੀ

ਲੁਧਿਆਣਾ, 17 ਅਪ੍ਰੈਲ (ਬੀ.ਐਸ.ਬਰਾੜ)-ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਪੈ ਰਹੀ ਠੰਢ ਕਾਰਨ ਇਸ ਵਾਰ ਆਮ ਲੋਕਾਂ ਨੂੰ ਲੰਬੇ ਸਮੇਂ ਬਾਅਦ ਗਰਮੀ ਤੋਂ ਕੁਝ ਸਮੇਂ ਲਈ ਰਾਹਤ ਮਿਲੀ ਹੈ | ਪਿਛਲੇ ਦਿਨੀਂ ਇਕ ਦੋ ਦਿਨ ਪਈ ਗਰਮੀ ਕਾਰਨ ਪਾਰਾ 37 ਸੈਲਸੀਅਸ ਤੱਕ ਪਹੰੁਚ ਗਿਆ ਸੀ | ਪਰ ...

ਪੂਰੀ ਖ਼ਬਰ »

ਸ਼ਰਮਾ ਨੂੰ ਟਰਾਂਸਪੋਰਟਰਾਂ ਦੀਆਂ ਮੁਸ਼ਕਿਲਾਂ ਬਾਰੇ ਦੱਸਿਆ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਐਨ.ਪੀ.ਸੀ. ਟਰਾਂਸਪੋਰਟ ਯੂਨੀਅਨ ਵਿਖੇ ਟਰਾਂਸਪੋਰਟਰਾਂ ਤੇ ਵਪਾਰਕ ਵਾਹਨ ਚਾਲਕਾਂ ਦੀ ਮੀਟਿੰਗ ਐਨ.ਪੀ.ਸੀ. ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਆਸ਼ੂ ਪਤਨੀ ਰਛਪਾਲ ਸਿੰਘ ਵਾਸੀ ਸੀਤਾ ਨਗਰ ਦੀ ਸ਼ਿਕਾਇਤ 'ਤੇ ਦੀਪਕ ਵਰਮਾ ਵਾਸੀ ਬਾਜਵਾ ਕਾਲੋਨੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ...

ਪੂਰੀ ਖ਼ਬਰ »

ਸ਼ਰ੍ਹੇਆਮ ਉੱਡ ਰਹੀਆਂ ਨਿਯਮਾਂ ਦੀਆਂ ਧੱਜੀਆਂ

ਲੁਧਿਆਣਾ, 17 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਰ੍ਹੇਆਮ ਹੀ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ, ਇਹ ਗੱਲ ਆਪਣੇ ਆਪ ਵਿਚ ਹੀ ਹੈਰਾਨੀਜਨਕ ਹੋਣ ਦੇ ਨਾਲ ਨਾਲ ਅਨੇਕਾਂ ਹੀ ਪ੍ਰਸ਼ਨ ਵੀ ਪੈਦਾ ਕਰਦੀ ਹੈ | ਸ਼ਹਿਰ ਦੇ ਅਨੇਕਾਂ ਹੀ ਇਲਾਕਿਆਂ 'ਚ ਕਥਿਤ ਤੌਰ 'ਤੇ ਘਰੇਲੂ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਬਣਾਏ ਗਏ ਪਾਰਕ ਨੂੰ ਨਾ ਤੋੜਿਆ ਜਾਵੇ

ਢੰਡਾਰੀ ਕਲਾਂ, 17 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 30 ਢੰਡਾਰੀ ਕਲਾਂ ਦੇ ਸਰਕਾਰੀ ਹਾਈ ਸਕੂਲ ਦੇ ਨਾਲ ਲੋਕਾਂ ਦੀ ਸਹੂਲਤ ਲਈ ਇਕ ਸੁੰਦਰ ਪਾਰਕ ਬਣਿਆ ਹੋਇਆ ਹੈ ¢ ਸਵੇਰ ਤੋਂ ਸ਼ਾਮ ਤੱਕ ਇਸ ਜਗ੍ਹਾ 'ਤੇ ਲੋਕ ਸੈਰ ਕਰਨ ਅਉਂਦੇ ਹਨ ¢ ਹੁਣ ਤਾਂ ਇਥੇ ਕਸਰਤ ਕਰਨ ਲਈ ...

ਪੂਰੀ ਖ਼ਬਰ »

ਪੰਜਾਬ, ਸਰਵਸਿਜ਼, ਗੋਆ ਤੇ ਕਰਨਾਟਕਾ ਦੀਆਂ ਟੀਮਾਂ ਸੈਮੀਫ਼ਾਈਨਲ 'ਚ ਪੁੱਜੀਆਂ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-73ਵੇਂ ਕੌਮੀ ਫੁੱਟਬਾਲ ਚੈਂਪੀਅਨਸ਼ਿਪ ('ਹੀਰੋ' ਸੰਤੋਸ਼ ਟਰਾਫੀ ਲਈ) ਦੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਚੈਂਪੀਅਨਸ਼ਿਪ ਦੇ ਹੋ ਰਹੇ ਮੈਚਾਂ ਦੌਰਾਨ ਫ਼ਸਲੇ ਮੁਕਾਬਲਿਆਂ 'ਚ ਜਿੱਤ ਪ੍ਰਾਪਤ ਕਰਕੇ ਪੰਜਾਬ, ਸਰਵਸਿਜ਼, ਗੋਆ ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕੰਮ ਕਰਨ 'ਚ ਵਿਸ਼ਵਾਸ ਰੱਖਦੀ ਹੈ-ਬਿੱਟੂ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਆਪਣੇ ਚੋਣ ਪ੍ਰਚਾਰ ਦੌਰਾਨ ਰਵਨੀਤ ਸਿੰਘ ਬਿੱਟੂ ਵਲੋਂ ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ 'ਚ ਵਾਰਡ ਨੰਬਰ 6, 10, 11, 14 ਤੇ ਵਾਰਡ ਨੰਬਰ 2 ਵਿਚ ਰੱਖੀਆਂ ਮੀਟਿੰਗਾਂ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਿੱਥੇ ...

ਪੂਰੀ ਖ਼ਬਰ »

ਆਪ ਟਰਾਂਸਪੋਰਟ ਵਿੰਗ ਦੇ ਸੂਬਾ ਮੀਤ ਪ੍ਰਧਾਨ ਤਲਵੰਡੀ ਵਲੋਂ ਅਸਤੀਫ਼ਾ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਬਾਨੀ ਮੈਂਬਰ ਤੇ ਟਰਾਂਸਪੋਰਟ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਤਲਵੰਡੀ ਨੇ ਅੱਜ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੂੰ ਸਾਰੇ ਆਹੁਦਿਆਂ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸਮਾਈਲ ਦੀਆਂ ਮੈਂਬਰਾਂ ਨੇ ਲੋੜਵੰਦ ਬੱਚਿਆਂ ਨੂੰ ਵੰਡੀਆਂ ਕਿਤਾਬਾਂ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਮਾਜ ਸੇਵੀ ਸੰਸਥਾ ਸਮਾਈਲ ਦੀ ਪ੍ਰਧਾਨ ਸੋਨੀਆ ਛਾਬੜਾ ਨੇ ਕਿਹਾ ਹੈ ਕਿ ਲੋੜਵੰਦ ਬੱਚਿਆਂ ਦੀ ਮਦਦ ਕਰਨਾ ਹੀ ਸੰਸਥਾ ਦਾ ਮੁੱਖ ਮਕਸਦ ਹੈ | ਮੈਡਮ ਛਾਬੜਾ ਵਲੋਂ ਬੀਤੇ ਦਿਨ ਸ਼ਹਿਰ ਦੇ ਵੱਖ-ਵੱਖ ਪਿੱਛੜੇ ਇਲਾਕਿਆਂ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਵਾਰਡ ਨੰਬਰ 32 ਦੀ ਕਾਰਜਕਾਰਨੀ ਦਾ ਐਲਾਨ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਪੀ.ਡੀ.ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਮੁਹੱਲਾ ਨਾਨਕਸਰ ਵਿਖੇ ਮੀਟਿੰਗ ਹੋਈ | ਜਿਸ ਵਿੱਚ ਪ੍ਰਧਾਨ ਅਮਰਜੀਤ ਸਿੰਘ ਤੇ ਕੌਾਸਲਰ ਸੁਖਵੀਰ ਸਿੰਘ ਕਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪਿ੍ੰਸੀਪਲਾਂ ਤੇ ਗਰੁੱਪ ਇੰਸਟਰਕਟਰਾਂ ਲਈ ਵਰਕਸ਼ਾਪ ਲਗਾਈ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਖੇਤਰੀ ਕੌਸ਼ਲ ਵਿਕਾਸ ਸੰਸਥਾ ਪੰਜਾਬ ਦੇ ਲੁਧਿਆਣਾ ਕੇਂਦਰ ਵਿਖੇ 2 ਦਿਨਾਂ ਕੌਮੀ ਕੌਸ਼ਲ ਯੋਗਤਾ ਢਾਂਚਾ ਦੇ ਤਹਿਤ ਇਕ ਵਰਕਸ਼ਾਪ ਕਰਵਾਈ ਗਈ | ਜਿਸ 'ਚ ਸਟੇਟ ਡਾਇਰੈਕਟੋਰੇਟ ਪੰਜਾਬ ਵਲੋਂ ਪੰਜਾਬ ਦੀਆਂ ਵੱਖ-ਵੱਖ ਉਦਯੋਗਿਕ ...

ਪੂਰੀ ਖ਼ਬਰ »

ਗਰੇਵਾਲ ਦੀ ਜਿੱਤ ਯਕੀਨੀ-ਸ਼ਿਵਾਲਿਕ/ਮਲਕਪੁਰ

ਹੰਬੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਲੁਧਿਆਣਾ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਵਾਸੀਆਂ ਤੇ ਵਰਕਰਾਂ ਵਲੋਂ ਮਿਲ ਰਹੇ ਵੱਡੇ ਸਹਿਯੋਗ ਸਦਕਾ ਉਨ੍ਹਾਂ ਦੀ ਜਿੱਤ ਯਕੀਨੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਅਕਾਲੀ ਦਲ ਚੋਣਾਂ ਜਿੱਤਣ ਲਈ ਨਹੀਂ, ਇੱਜਤ ਬਚਾਉਣ ਲਈ ਉਮੀਦਵਾਰ ਖੜੇ੍ਹ ਕਰ ਰਿਹਾ ਹੈ-ਬਾਵਾ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਅਕਾਲੀ ਦਲ ਚੋਣਾਂ ਜਿੱਤਣ ਲਈ ਨਹੀਂ, ਇੱਜਤ ਬਚਾਉਣ ਲਈ ਉਮੀਦਵਾਰ ਖੜੇ੍ਹ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ 10 ਸਾਲ ਦੀ ...

ਪੂਰੀ ਖ਼ਬਰ »

ਭਾਰਤ 'ਚ ਇਕ ਲੱਖ ਤੋਂ ਵੱਧ ਹਿਮੋਫੀਲੀਆ ਪੀੜਤ ਹੋਣ ਦੀ ਸੰਭਾਵਨਾ-ਡਾ: ਜੋਸਫ਼

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਹੀਮੋਫੀਲੀਆ ਖੂਨ ਨਾਲ ਸਬੰਧਤ ਇਕ ਅਜਿਹੀ ਬਿਮਾਰੀ ਹੈ, ਜਿਹੜੀ ਆਮ ਤੌਰ 'ਤੇ ਜਿਆਦਾ ਕਰਕੇ ਔਰਤਾਂ ਦੇ ਮੁਕਾਬਲੇ ਮਰਦਾਂ ਵਿਚ ਪਾਈ ਜਾਂਦੀ ਹੈ | ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਮਰੀਜ ਲਈ ਨੁਕਸਾਨਦਾਇਕ ਸਿੱਧ ...

ਪੂਰੀ ਖ਼ਬਰ »

ਸਿੱਖਿਆ, ਖੇਡਾਂ ਤੇ ਹੋਰ ਖੇਤਰਾਂ 'ਚ ਲੜਕੀਆਂ ਅੱਗੇ ਨਿਕਲ ਰਹੀਆਂ ਹਨ-ਜੌਲੀ

ਲੁਧਿਆਣਾ, 17 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ 'ਚ ਪਿਛਾਂਹ ਨਹੀਂ ਹਨ ਤੇ ਸਿੱਖਿਆ, ਖੇਡਾਂ ਤੇ ਹੋਰ ਅਨੇਕਾਂ ਹੀ ...

ਪੂਰੀ ਖ਼ਬਰ »

ਸ਼ਰ੍ਹੇਆਮ ਉੱਡ ਰਹੀਆਂ ਨਿਯਮਾਂ ਦੀਆਂ ਧੱਜੀਆਂ

ਲੁਧਿਆਣਾ, 17 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਰ੍ਹੇਆਮ ਹੀ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ, ਇਹ ਗੱਲ ਆਪਣੇ ਆਪ ਵਿਚ ਹੀ ਹੈਰਾਨੀਜਨਕ ਹੋਣ ਦੇ ਨਾਲ ਨਾਲ ਅਨੇਕਾਂ ਹੀ ਪ੍ਰਸ਼ਨ ਵੀ ਪੈਦਾ ਕਰਦੀ ਹੈ | ਸ਼ਹਿਰ ਦੇ ਅਨੇਕਾਂ ਹੀ ਇਲਾਕਿਆਂ 'ਚ ਕਥਿਤ ਤੌਰ 'ਤੇ ਘਰੇਲੂ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਜਗਰਾਓਾ ਵਿਧਾਨ ਸਭਾ ਹਲਕੇ 'ਚ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮੀਟਿੰਗ 'ਚ ਗਰੇਵਾਲ ਦਾ ਸਵਾਗਤ

ਇਯਾਲੀ/ਥਰੀਕੇ, 17 ਅਪ੍ਰੈਲ (ਰਾਜ ਜੋਸ਼ੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਹਲਕੇ ਦੇ ਵੋਟਰਾਂ ਨਾਲ ਆਰੰਭ ਕੀਤੀ ਪਲੇਠੀ ਮਿਲਣੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 17 ਅਪ੍ਰੈਲ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਦਸੰਬਰ ਮਹੀਨੇ 'ਚ ਲਈ ਗਈ ਐਮ.ਐਸ.ਸੀ.(ਫੈਸ਼ਨ ਡਿਜ਼ਾਇਨਿੰਗ)-ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਗੁਰੂ ਨਾਨਕ ਗਰਲਜ਼ ਕਾਲਜ ਦੀ ਵਿਦਿਆਰਥਣ ਇੰਦਰਪ੍ਰੀਤ ਕੌਰ ਨੇ 90.8 ...

ਪੂਰੀ ਖ਼ਬਰ »

ਸਮਾਈਲ ਫਾਊਾਡੇਸ਼ਨ ਵਲੋਂ ਫ਼੍ਰੀ ਮੈਡੀਕਲ ਕੈਂਪ 21 ਨੂੰ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਸਮਾਇਲ ਫਾਊਾਡੇਸ਼ਨ ਲੁਧਿਆਣਾ ਅਤੇ ਸੰਕਰਾਂ ਹਸਪਤਾਲ ਦੇ ਸਹਿਯੋਗ ਨਾਲ ਅੱਖ਼ਾਂ ਦੇ ਚੈਕਅੱਪ ਦਾ ਫ਼੍ਰੀ ਮੈਡੀਕਲ ਕੈਂਪ 21 ਅਪ੍ਰੈਲ ਦਿਨ ਐਤਵਾਰ ਨੂੰ ਪਾਸੀ ਨਗਰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਪੱਖੋਵਾਲ ਰੋਡ ਲੁਧਿਆਣਾ ...

ਪੂਰੀ ਖ਼ਬਰ »

ਭਾਰਤੀ ਯੋਗ ਸੰਸਥਾਨ ਨੇ ਮਨਾਇਆ ਸਥਾਪਨਾ ਦਿਵਸ

ਇਯਾਲੀ/ਥਰੀਕੇ, 17 ਅਪ੍ਰੈਲ (ਰਾਜ ਜੋਸ਼ੀ)- ਦੇਸ਼ ਵਿਦੇਸ਼ 'ਚ ਹਜ਼ਾਰਾਂ ਕੇਂਦਰਾਂ ਰਾਹੀਂ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁਫ਼ਤ ਕੈਂਪ ਲਾ ਕੇ ਤੇ ਹਰ ਰੋਜ਼ ਹਰ ਉਮਰ ਦੇ ਲੋਕਾਂ ਨੂੰ ਯੋਗ ਕਲਾਸਾਂ 'ਚ ਚੰਗੀ ਸਿਹਤ ਦੇ ਗੁਰ ਦੇਣ ਵਾਲੇ ਭਾਰਤੀ ਯੋਗ ਸੰਸਥਾਨ ਦੇ ਰਾਜਗੁਰੂ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ 'ਚ ਨਾਟਕ ਖੇਡਿਆ

ਲੁਧਿਆਣਾ, 17 ਅਪ੍ਰੈਲ (ਬੀ.ਐਸ.ਬਰਾੜ)-ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਸ਼ਤਾਬਦੀ ਸਮਾਗਮ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਖੂਨੀ ਵਿਸਾਖੀ ਨਾਟਕ ਖੇਡਿਆ ਗਿਆ¢ ਇਸ ਮੌਕੇ ਪਿ੍ੰਸੀਪਲ ਡਾ. ਧਰਮ ਸਿੰਘ ਸੰਧੂ ਨੇ ਪੰਜਾਬ ਸੰਗੀਤ ਨਾਟਕ ...

ਪੂਰੀ ਖ਼ਬਰ »

ਮੁਢਲੀ ਤੋਂ ਵੀ ਘੱਟ ਤਨਖਾਹ 'ਤੇ ਪੱਕੇ ਕਰਨ ਵਿਰੁੱਧ 5178 ਅਧਿਆਪਕਾਂ 'ਚ ਭਾਰੀ ਰੋਸ

ਲੁਧਿਆਣਾ, 17 ਅਪ੍ਰੈਲ (ਪਰਮੇਸ਼ਰ ਸਿੰਘ/ਨਿੱਜੀ ਪੱਤਰ ਪ੍ਰੇਰਕ)- 5178 ਮਾਸਟਰ ਕਾਡਰ ਯੂਨੀਅਨ ਲੁਧਿਆਣਾ ਦੀ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਯਮਲਾ ਜੱਟ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਦੀਪ ਰਾਜਾ ਅਤੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਕੈਂਥ ਦੀ ਅਗਵਾਈ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਲੈਣ ਲਈ ਬੱਚਿਆਂ 'ਚ ਉਤਸ਼ਾਹ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਸਰਕਾਰੀ ਪ੍ਰਾਈਮਰੀ ਸਕੂਲ ਚੰਨਣ ਦੇਵੀ 'ਚ ਦਾਖ਼ਲਾ ਲੈਣ ਲਈ ਨਿੱਜੀ ਸਕੂਲਾਂ ਦੇ ਬੱਚਿਆਂ 'ਚ ਉਤਸ਼ਾਹ ਪਾਇਆ ਜਾ ਰਿਹਾ ਹੈ | ਸਕੂਲ ਦੀ ਮੁਖੀ ਜਸਵਿੰਦਰ ਕੌਰ ਨੇ ਕਿਹਾ ਕਿ ਸਕੂਲ 'ਚ ਪੜ੍ਹਾਈ ਦਾ ਪੱਧਰ ਉੱਚਾ ਹੋਣ ਤੇ ਗੁਣਵੱਤਾ ਵਾਲੀ ...

ਪੂਰੀ ਖ਼ਬਰ »

ਮਾਮਲਾ ਨਹਿਰੀ ਪਾਣੀ ਸਾਫ਼ ਕਰਨ ਦੇ ਪ੍ਰੋਜੈਕਟ ਦਾ ਨਗਰ ਨਿਗਮ ਪ੍ਰਸ਼ਾਸਨ ਆਉਂਦੇ 5 ਸਾਲਾਂ ਦੌਰਾਨ ਹੋਣ ਵਾਲੀ ਆਮਦਨ ਦੀ ਜਾਣਕਾਰੀ ਵਿਸ਼ਵ ਬੈਂਕ ਨੂੰ ਕਰਾਏਗਾ ਮੁਹੱਈਆ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਸਾਫ ਕਰਕੇ ਮੁਹੱਈਆ ਕਰਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਉਲੀਕੀ 1400 ਕਰੋੜ ਦੀ ਯੋਜਨਾ ਲਈ ਵਿਸ਼ਵ ਬੈਂਕ ਤੋਂ ਫੰਡ (ਕਰਜ਼ਾ) ਲਿਆ ਜਾ ਰਿਹਾ ਹੈ ਜਿਸ ਵਿਚੋਂ ਕੁਝ ਕਰਜ਼ਾ ਵਾਪਸ ਕੀਤਾ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ 50 ਪ੍ਰਤੀਸ਼ਤ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਲਿਪ ਮਹਿਲਾ ਵਿੰਗ ਦੀ ਆਗੂ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਹਲਕਾ ਲੁਧਿਆਣਾ ਦੀ ਸੰਗਤ ਨੇ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦੇ ਕੇ ਲੋਕ ਸਭਾ ਭੇਜ ਦਿੱਤਾ, ਤਾਂ ਲੋਕਾਂ ਦੇ ...

ਪੂਰੀ ਖ਼ਬਰ »

ਸੋਈ ਪ੍ਰਧਾਨ ਗਰਚਾ ਸਾਥੀਆਂ ਸਮੇਤ ਗਰੇਵਾਲ ਨੂੰ ਮਿਲੇ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਸੋਈ ਹਲਕਾ ਗਿੱਲ ਦੇ ਪ੍ਰਧਾਨ ਹਰਿੰਦਰ ਸਿੰਘ ਗਰਚਾ ਨੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮਹਾਂਰਿਸ਼ੀ ਕਸ਼ਯਪ ਦਾ ਜਨਮ ਦਿਹਾੜਾ ਮਨਾਇਆ

ਲਾਡੋਵਾਲ, 17 ਅਪ੍ਰੈਲ (ਬਲਬੀਰ ਸਿੰਘ ਰਾਣਾ)-ਮਹਾਂਰਿਸ਼ੀ ਕਸ਼ਯਪ ਵੈਲਫੇਅਰ ਸੁਸਾਇਟੀ ਲਾਡੋਵਾਲ, ਐਨ.ਆਰ.ਆਈ. ਅਸ਼ੋਕ ਕੁਮਾਰ, ਲਾਲ ਚੰਦ, ਪਿ੍ੰਸ ਗਾਦੜਾ, ਅਜੀਤਪਾਲ ਗਾਦੜਾ, ਦੀਪਾ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਸ਼ਯਪ ਸਮਾਜ ਦੇ ਗੁਰੂ ਮਹਾਂਰਿਸ਼ੀ ਕਸ਼ਯਪ ਦਾ ਜਨਮ ...

ਪੂਰੀ ਖ਼ਬਰ »

ਗਊ ਸੈੱਸ ਦੇ ਬਾਵਜੂਦ ਅਵਾਰਾ ਜਾਨਵਰਾਂ ਦੀ ਸਮੱਸਿਆ ਹੱਲ ਨਾ ਹੋਣ ਕਾਰਨ ਸੱਤਾਧਾਰੀ ਦਲ ਲਈ ਖੜ੍ਹੀ ਹੋ ਸਕਦੀ ਹੈ ਮੁਸੀਬਤ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਲੁਧਿਆਣਾ ਦੀਆਂ ਸੜਕਾਂ 'ਤੇ ਘੁੰਮਦੇ ਸੈਂਕੜੇ ਅਵਾਰਾ ਜਾਨਵਰ ਜੋ ਗੰਦਗੀ ਫੈਲਾਉਣ ਤੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਦੀ ਸਮੱਸਿਆ ਗਾਊ ਸੈੱਸ ਲਾਗੂ ਹੋਣ ਦੇ ਬਾਵਜੂਦ ਹੱਲ ਨਾ ਹੋਣ ਕਾਰਨ ਲੋਕ ਸਭਾ ਚੋਣ ਲੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX