ਤਾਜਾ ਖ਼ਬਰਾਂ


ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  10 minutes ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  13 minutes ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  26 minutes ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  49 minutes ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  52 minutes ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  54 minutes ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  56 minutes ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ....
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ....
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  about 1 hour ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  about 2 hours ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  about 2 hours ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  about 2 hours ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 3 hours ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 3 hours ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 3 hours ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 4 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 4 hours ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 5 hours ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 5 hours ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 5 hours ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 6 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 6 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 6 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 7 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 7 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 8 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 9 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 9 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 10 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 11 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  8 minutes ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  21 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਤੇਜ਼ ਮੀਂਹ ਕਾਰਨ ਸੜਕਾਂ 'ਤੇ ਭਰਿਆ ਪਾਣੀ

ਚੰਡੀਗੜ੍ਹ, 17 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਅਪ੍ਰੈਲ ਮਹੀਨੇ ਪਏ ਬੇਮੌਸਮੀ ਮੀਂਹ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ | ਦਿਨ ਸਮੇਂ ਜਿੱਥੇ ਰੁੱਕ-ਰੁੱਕ ਕੇ ਮੀਂਹ ਪੈਂਦਾ ਰਿਹਾ ਉੱਥੇ ਰਾਤ ਸਮੇਂ ਪਏ ਤੇਜ਼ ਮੀਂਹ ਨੇ ਸੜਕਾਂ 'ਤੇ ਪਾਣੀ ਭਰ ਦਿੱਤਾ | ਰਾਤ ਸਮੇਂ ਤੇਜ਼ ਰਫ਼ਤਾਰ 'ਚ ਚੱਲੀਆਂ ਹਵਾਵਾਂ ਨਾਲ ਪਿਆ ਮੀਂਹ ਲੋਕਾਂ ਲਈ ਮੁਸੀਬਤ ਦਾ ਸਬੱਬ ਬਣ ਗਿਆ | ਕੁਝ ਥਾਵਾਂ 'ਤੇ ਹਲਕੀ ਗੜੇਮਾਰੀ ਦੀ ਵੀ ਜਾਣਕਾਰੀ ਹੈ | ਅੱਜ ਪਏ ਮੀਂਹ ਕਾਰਨ ਚੰਡੀਗੜ੍ਹ ਦੇ ਤਾਪਮਾਨ ਵਿਚ ਅੱਠ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ | ਵੀਰਵਾਰ ਵੀ ਸ਼ਹਿਰ ਵਿਚ ਬੱਦਲਵਾਈ ਰਹਿਣ ਦੇ ਅਸਾਰ ਹਨ ਹਾਲਾਂਕਿ ਤਾਪਮਾਨ ਇਕ ਵਾਰ ਫਿਰ ਪਹਿਲਾਂ ਦੀ ਤਰ੍ਹਾਂ ਗਰਮ ਹੋਣ ਦੇ ਅਸਾਰ ਹਨ | ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਤਾਪਮਾਨ ਨਾਲੋਂ ਅੱਠ ਡਿਗਰੀ ਘੱਟ ਹੈ ਜਦਕਿ ਹੇਠਲਾ ਤਾਪਮਾਨ 19.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਸ਼ਹਿਰ 'ਚ ਸ਼ਾਮ ਤੱਕ 2.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਜਦਕਿ ਇਸ ਦੇ ਬਾਅਦ ਵੀ ਰਾਤ ਸਮੇਂ ਕਾਫ਼ੀ ਸਮੇਂ ਤੱਕ ਮੀਂਹ ਪੈਂਦਾ ਰਿਹਾ | ਵੀਰਵਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ ਜਦਕਿ ਹੇਠਲਾ ਤਾਪਮਾਨ 18 ਤੋਂ 19 ਡਿਗਰੀ ਰਹਿਣ ਦੇ ਅਸਾਰ ਹਨ | ਮੀਂਹ ਕਾਰਨ ਖੜੀਆਂ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ |

ਧੋਖੇ ਨਾਲ ਓ. ਟੀ. ਪੀ. ਹਾਸਲ ਕਰ ਲੱਖਾਂ ਦੀ ਠੱਗੀ ਮਾਰਨ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 17 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈੱਲ ਨੇ ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਹੁਲ ਸ਼ੀਵੇਵਰ ਅਤੇ ਵਿਕਰਮ ਸਿੰਘ ...

ਪੂਰੀ ਖ਼ਬਰ »

ਪੰਜਾਬੀ ਵਿਰੋਧੀ ਫ਼ੈਸਲਾ ਵਾਪਸ ਲਓ 'ਆਪ' ਆਗੂ ਦੀ ਕੇਂਦਰ ਤੋਂ ਮੰਗ

ਚੰਡੀਗੜ੍ਹ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪਿ੍ੰਸੀਪਲ ਬੁੱਧਰਾਮ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ) ਵਲੋਂ ਪੰਜਾਬ 'ਚ ਚੱਲ ਰਹੇ ਕੇਂਦਰੀ ਵਿਦਿਆਲਿਆਂ ਵਿਚ ਪੰਜਾਬੀ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਕੈਨੇਡਾ ਦਾਖਲੇ ਸਬੰਧੀ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ ਅੱਜ

ਚੰਡੀਗੜ੍ਹ, 17 ਅਪ੍ਰੈਲ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਸੈਮੀਨਾਰਾਂ ਦਾ ਆਯੋਜਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਊਾਡਲੈਂਡ, ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸਾਬਕਾ ਸਰਪੰਚਾਂ-ਪੰਚਾਂ ਵਲੋਂ ਧਵਨ ਨੂੰ ਸਮਰਥਨ ਦਾ ਐਲਾਨ

ਚੰਡੀਗੜ੍ਹ, 17 ਅਪ੍ਰੈਲ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਦੇ ਪਿੰਡਾਂ ਦੇ ਸਾਬਕਾ ਸਰਪੰਚ, ਪੰਚ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦੇ ਘਰ ਹੋਈ ਬੈਠਕ ਦੌਰਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਅਨੁਵਾਦ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ 22 ਨੂੰ

ਚੰਡੀਗੜ੍ਹ, 17 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਕੇਂਦਰੀ ਅਨੁਵਾਦ ਬਿਊਰੋ, ਨਵੀਂ ਦਿੱਲੀ ਦੇ ਸਹਿਯੋਗ ਨਾਲ ਅਨੁਵਾਦ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਜਾਏਗਾ | ਇਹ ਪ੍ਰੋਗਰਾਮ ਆਗਾਮੀ 22 ਅਪ੍ਰੈਲ ਤੋਂ ਸ਼ੁਰੂ ਹੋ ਕੇ 26 ਅਪ੍ਰੈਲ ...

ਪੂਰੀ ਖ਼ਬਰ »

ਲੋਕ ਸਭਾ 2019: ਸਿਆਸੀ ਧਿਰਾਂ ਦੇ ਭਾਸ਼ਣਾਂ 'ਚ ਡੱਡੂਮਾਜਰਾ ਡੰਪਿੰਗ ਗਰਾਊਾਡ ਦੀ ਸਮੱਸਿਆ ਗ਼ਾਇਬ!

ਚੰਡੀਗੜ੍ਹ, 17 ਅਪ੍ਰੈਲ (ਆਰ.ਐਸ.ਲਿਬਰੇਟ)- ਲੋਕ ਸਭਾ 2019 ਚੋਣ ਲਈ ਸਿਆਸੀ ਧਿਰਾਂ ਦੇ ਭਾਸ਼ਣਾਂ ਵਿਚ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ 'ਤੇ ਕਈ ਸਵਾਲ ਹਨ ਪਰ ਡੱਡੂਮਾਜਰਾ ਡੰਪਿੰਗ ਗਰਾਊਾਡ ਦੀ ਸਮੱਸਿਆ ਗ਼ਾਇਬ ਨਜ਼ਰ ਆ ਰਹੀ ਹੈ | ਡੱਡੂਮਾਜਰਾ ਵਾਸੀਆਂ ਅਨੁਸਾਰ ਡੱਡੂਮਾਜਰਾ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸਨਮਾਨ ਬਾਰੇ ਰਿਵਾਇਤੀ ਸੱਤਾਧਾਰੀਆਂ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ- ਭਗਵੰਤ ਮਾਨ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸਾਥੀ ਸ਼ਹੀਦ ਬਖ਼ਸ਼ੀਸ਼ ਸਿੰਘ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਆਜ਼ਾਦੀ ਤੋਂ 72 ਵਰਿ੍ਹਆਂ ਬਾਅਦ ਸਨਮਾਨ ਬਹਾਲ ਕੀਤੇ ਜਾਣ ਦਾ ...

ਪੂਰੀ ਖ਼ਬਰ »

ਮਹਾਂਵੀਰ ਜੈਅੰਤੀ ਮੌਕੇ ਰਥ ਯਾਤਰਾ ਕੱਢੀ

ਚੰਡੀਗੜ੍ਹ,17 ਅਪ੍ਰੈਲ (ਮਨਜੋਤ ਸਿੰਘ ਜੋਤ)- ਸੈਕਟਰ-27 'ਚ ਸਥਿਤ ਸ੍ਰੀ ਦਿਗੰਬਰ ਜੈਨ ਮੰਦਰ ਵਿਚ ਬੜੇ ਉਤਸ਼ਾਹ ਨਾਲ ਮਹਾਂਵੀਰ ਜੈਅੰਤੀ ਮਨਾਈ ਗਈ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਜੁੜੇ | ਇਸ ਮੌਕੇ ਰਥ ਯਾਤਰਾ ਕੱਢੀ ਗਈ | ਇਹ ਰਥ ਯਾਤਰਾ ਮੰਦਰ ਤੋਂ ਸ਼ੁਰੂ ਹੋ ...

ਪੂਰੀ ਖ਼ਬਰ »

ਨਿਰਮਲ ਸਿੰਘ ਕੰਡਾ ਦਾ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਕੈਬਨਿਟ ਮੰਤਰੀ ਸਿੱਧੂ ਵਲੋਂ ਸਵਾਗਤ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਕੰਡਾ ਅਤੇ ਯੂਥ ਅਕਾਲੀ ਆਗੂ ਸੰਨੀ ਕੰਡਾ ਅਕਾਲੀ ਦਲ ਨੂੰ ਅਲਵਿਦਾ ਆਖਦੇ ਹੋਏ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ 'ਤੇ ...

ਪੂਰੀ ਖ਼ਬਰ »

ਮੁਹਾਲੀ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਵਲੋਂ ਅੱਜ ਐਸੋਸੀਏਸ਼ਨ ਦੀ ਕਾਰਜਕਾਰਨੀ ਦਾ ਗਠਨ ਕੀਤਾ ਗਿਆ, ਜਿਸ ਦੌਰਾਨ ਏ. ਕੇ. ਪਵਾਰ ਗੋਗੀ ਨੂੰ ਚੇਅਰਮੈਨ, ਸੁਰਿੰਦਰ ਸਿੰਘ ਮਹੰਤ ਨੂੰ ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਨੇ ਵਿਸਾਖੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 17 ਅਪ੍ਰੈਲ (ਖੈਰਪੁਰ)-ਮੁੱਲਾਂਪੁਰ 'ਚ ਇਲਾਕੇ ਦੇ ਬੱਚਿਆਂ ਨੂੰ ਮੁਫ਼ਤ ਕੰਪਿਊਟਰ ਸਿਖਲਾਈ ਦੀਆਂ ਸੇਵਾਵਾਂ ਦੇਣ ਵਾਲੇ ਸਹਿ ਪ੍ਰੇਰਨਾ ਚੈਰੀਟੇਬਲ ਟਰੱਸਟ ਵਲੋਂ ਵਿਸਾਖੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦਾ ਉਦਘਾਟਨ ਯੂਥ ...

ਪੂਰੀ ਖ਼ਬਰ »

ਵਧੀਕ ਮੁੱਖ ਚੋਣ ਅਧਿਕਾਰੀ ਵਲੋਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਬੈਠਕ

ਚੰਡੀਗੜ੍ਹ, 17 ਅਪ੍ਰੈਲ (ਆਰ.ਐਸ.ਲਿਬਰੇਟ)-ਡਿਪਟੀ ਕਮਿਸ਼ਨਰ ਅਤੇ ਵਧੀਕ ਮੁੱਖ ਚੋਣ ਅਧਿਕਾਰੀ ਮਨਦੀਪ ਸਿੰਘ ਬਰਾੜ ਨੇ ਲੋਕ ਸਭਾ ਚੋਣ 2019 ਸਬੰਧੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ | ਇਹ ਬੈਠਕ ਯਕੀਨੀ ਬਣਾਉਣ ਲਈ ਸੀ ਕਿ ਹਰ ...

ਪੂਰੀ ਖ਼ਬਰ »

ਸਰਕਾਰ ਹੋਣ ਦੇ ਬਾਵਜੂਦ ਚੰਦੂਮਾਜਰਾ ਹਲਕੇ ਲਈ ਵੱਡਾ ਪ੍ਰਾਜੈਕਟ ਲਿਆਉਣ 'ਚ ਅਸਫ਼ਲ ਰਹੇ- ਮਨੀਸ਼ ਤਿਵਾੜੀ

ਖਿਜ਼ਰਾਬਾਦ, 17 ਅਪ੍ਰੈਲ (ਰੋਹਿਤ ਗੁਪਤਾ)-ਕੇਂਦਰ ਵਿਚ ਅਕਾਲੀ-ਭਾਜਪਾ ਗਠਜੋੜ ਸਰਕਾਰ ਹੋਣ ਦੇ ਬਾਵਜੂਦ ਪ੍ਰੇੇਮ ਸਿੰਘ ਚੰਦੂਮਾਜਰਾ ਪਿਛਲੇ ਪੰਜ ਸਾਲਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਰਗੇ ਪਾਵਨ ਹਲਕੇ ਲਈ ਕੋਈ ਵਿਸ਼ੇਸ਼ ਪ੍ਰਾਜੈਕਟ ਲਿਆਉਣ 'ਚ ਅਸਫਲ ਰਹੇ ਹਨ ਅਤੇ ...

ਪੂਰੀ ਖ਼ਬਰ »

ਟਾਈਪਿਸਟ ਨੂੰ 3300 ਰੁਪਏ ਦੇਣ ਦੇ ਬਾਵਜੂਦ ਵੀ ਲਾਇਸੰਸ ਲੈਣ ਲਈ ਹੋਣਾ ਪੈ ਰਿਹੈ ਖੱਜਲ-ਖੁਆਰ

ਖਰੜ, 17 ਅਪ੍ਰੈਲ (ਜੰਡਪੁਰੀ)-ਖਰੜ ਦੀ ਤਹਿਸੀਲ ਕੰਪਲੈਕਸ ਵਿਚ ਇਕ ਵਿਅਕਤੀ ਵਲੋਂ ਇਕ ਟਾਈਪਿਸਟ ਨੂੰ ਆਪਣਾ ਲਾਇਸੰਸ ਬਣਾਉਣ ਲਈ 3300 ਰੁਪਏ ਦੇਣ ਦੇ ਬਾਵਜੂਦ ਪਿਛਲੇ 5-6 ਮਹੀਨਿਆਂ ਤੋਂ ਉਸ ਦੀ ਅਣਗਹਿਲੀ ਕਾਰਨ ਖੱਜਲ-ਖੁਆਰ ਹੋਣਾ ਪੈ ਰਿਹਾ ਹੈ | ਇਸ ਸਬੰਧੀ ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਆਫ ਲਾਅ ਅਤੇ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ ਨੇ ਸਾਂਝੇ ਤੌਰ 'ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ

ਮੁਹਾਲੀ, 17 ਅਪ੍ਰੈਲ (ਅ. ਬ.)-ਆਰੀਅਨਜ਼ ਕਾਲਜ ਆਫ ਲਾਅ ਅਤੇ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਸਾਂਝੇ ਤੌਰ 'ਤੇ ਭਾਰਤ 'ਚ ਮੈਡੀਕਲ ਲਾਪ੍ਰਵਾਹੀ ਅਤੇ ਲੀਗਲ ਫਰੇਮਵਰਕ 'ਤੇ ਆਪਣੇ ਕੈਂਪਸ ਵਿਚ ਇਕ ਸੈਮੀਨਾਰ ਦਾ ਆਯੋਜਨ ਕੀਤਾ | ਡਾ: ...

ਪੂਰੀ ਖ਼ਬਰ »

ਸਰਕਾਰੀ ਹੋਮ ਸਾਇੰਸ ਕਾਲਜ 'ਚ ਪਲੇਸਮੈਂਟ ਮੁਹਿੰਮ

ਚੰਡੀਗੜ੍ਹ,16 ਅਪ੍ਰੈਲ (ਮਨਜੋਤ ਸਿੰਘ ਜੋਤ)- ਸਰਕਾਰੀ ਹੋਮ ਸਾਇੰਸ ਕਾਲਜ 'ਚ ਫਾਈਨਲ ਸਾਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਮੁਹਿੰਮ ਚਲਾਈ ਗਈ | ਇਸ ਵਿਚ ਐਮ.ਐਸ.ਸੀ, ਬੀ.ਐਸ.ਸੀ ਹੋਮ ਸਾਇੰਸ ਅਤੇ ਪੋਸਟ ਗਰੈਜੂਏਟ ਡਿਪਲੋਮਾ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਵਿਚ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਭਾਰੀ ਬਹੁਮਤ ਨਾਲ ਜਿੱਤਣਗੇ- ਪਰਮਿੰਦਰ ਸਿੰਘ ਸੋਨਾ

ਖਰੜ, 17 ਅਪ੍ਰੈਲ (ਜੰਡਪੁਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਾਂਗਰਸੀ ਆਗੂ ਪਰਮਿੰਦਰ ...

ਪੂਰੀ ਖ਼ਬਰ »

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਵਲੋਂ ਚੋਣ ਪ੍ਰਚਾਰ ਸ਼ੁਰੂ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਅਤੇ ਪੰਜਾਬ ਡੈਮੋਕ੍ਰੇਟਿਕ ਅਲਇੰਸ ਦੇ ਸਾਂਝੇ ਉਮੀਦਵਾਰ ਸੋਢੀ ਵਿਕਰਮ ਸਿੰਘ ਵਲੋਂ ਅੱਜ ਤੋਂ ਰਸਮੀ ਚੋਣ ਪ੍ਰਚਾਰ ਦੀ ਸ਼ੁਰੂਆਤ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ...

ਪੂਰੀ ਖ਼ਬਰ »

ਪਿੰਡ ਅਮਲਾਲਾ ਦੀ ਪੰਚਾਇਤ ਨੇ ਨੌਜਵਾਨਾਂ ਲਈ ਖੇਡ ਮੈਦਾਨ ਤਿਆਰ ਕਰਵਾਇਆ

ਡੇਰਾਬੱਸੀ, 17 ਅਪ੍ਰੈਲ (ਗੁਰਮੀਤ ਸਿੰਘ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਅਮਲਾਲਾ ਦੀ ਪੰਚਾਇਤ ਵਲੋਂ ਛੇੜੀ ਮੁਹਿੰਮ ਤਹਿਤ ਨੌਜਵਾਨਾਂ ਲਈ ਪਿੰਡ 'ਚ ਖੇਡ ਮੈਦਾਨ ਤਿਆਰ ਕਰਵਾਇਆ ਗਿਆ ਹੈ | ਇਸ ਦੇ ਨਾਲ ਹੀ ਨੌਜਵਾਨਾਂ ਅਤੇ ਬੱ ਚਿਆਂ ਨੂੰ ਖੇਡਾਂ ਦਾ ਸਾਮਾਨ ਵੀ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਘਰ-ਘਰ ਪ੍ਰਚਾਰ ਮੁਹਿੰਮ ਦੀ ਕੀਤੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਦੇ ਤਹਿਤ ਆਪ ਵਰਕਰਾਂ ਨੇ ਮੁਹਾਲੀ ਵਿਚਲੇ ਫੇਜ਼ 3ਬੀ1 ਤੋਂ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਮੱਛਲੀ ਕਲਾਂ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪੰਜਾਬ 'ਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਹ ਦਾਅਵਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਕਾਂਗਰਸ ਦੇ ਸੂਬਾ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ...

ਪੂਰੀ ਖ਼ਬਰ »

ਪੀ. ਡੀ. ਏ. ਦੇ ਸਾਂਝੇ ਉਮੀਦਵਾਰ ਵਲੋਂ ਹਲਕੇ 'ਚ ਚੋਣ ਮੀਟਿੰਗਾਂ

ਖਰੜ, 17 ਅਪ੍ਰੈਲ (ਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪੀ. ਡੀ. ਏ. ਦੇ ਸਾਂਝੇ ਉਮੀਦਵਾਰ ਵਿਰਕਮ ਸਿੰਘ ਸੋਢੀ ਨੇ ਖਰੜ ਹਲਕੇ ਦੇ ਪਿੰਡ ਮੱਛਲੀ ਕਲਾਂ, ਝੰਜੇੜੀ, ਰਸਨਹੇੜੀ, ਨਿਆਂ ਸ਼ਹਿਰ ਬਡਾਲਾ, ਸੰਤੇਮਾਜਰਾ ਮੁੰਡੀ ਖਰੜ ਵਿਚ ਚੋਣ ਮੀਟਿੰਗਾਂ ਕੀਤੀਆਂ | ...

ਪੂਰੀ ਖ਼ਬਰ »

ਭਾਜਪਾ ਨੇ ਪਿਛਲੇ ਪੰਜ ਸਾਲਾਂ ਵਿਚ ਵਿਕਾਸ ਦੀ ਥਾਂ ਵਿਨਾਸ਼ ਕੀਤਾ- ਸ਼ੇਰਗਿੱਲ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਜਿੱਥੇ ਅੱਜ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ, ਉੱਥੇ ਨਾਲ ਹੀ ਲੋਕਾਂ ਨਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਕਾਲਜ ਬਿਦਰ ਦੇ ਪੁਰਾਣੇ ਵਿਦਿਆਰਥੀਆਂ ਦੀ ਮਿੱਤਰ ਮਿਲਣੀ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਚੰਡੀਗੜ੍ਹ ਵਿਖੇ ਬੀਤੇ ਦਿਨੀਂ ਇਕ ਰੈਸਤਰਾਂ 'ਚ ਗੁਰੂ ਨਾਨਕ ਦੇਵ ਪਾਲੀਟੈਕਨਿਕ ਕਾਲਜ ਬਿਦਰ (ਕਰਨਾਟਕਾ) ਦੇ ਪੁਰਾਣੇ ਵਿਦਿਆਰਥੀਆਂ ਦੀ ਮਿੱਤਰ ਮਿਲਣੀ (ਰੀ- ਯੂਨੀਅਨ) ਹੋਈ | ਓਲਡ ਸਟੂਡੈਂਟ ਐਸੋਸੀਏਸ਼ਨ ਦੀ ਅਗਵਾਈ ਹੇਠ ਕਰਵਾਈ ...

ਪੂਰੀ ਖ਼ਬਰ »

ਬਲੂ ਸਟਾਰ ਨੇ ਆਪਣੀ 75ਵੀਂ ਵਰੇ੍ਹਗੰਢ 'ਤੇ 75 ਨਵੇਂ ਏਅਰ ਕੰਡੀਸ਼ਨਰ ਮਾਡਲਾਂ ਨੂੰ ਕੀਤਾ ਲਾਂਚ

ਚੰਡੀਗੜ੍ਹ, 17 ਅਪ੍ਰੈਲ (ਅ. ਬ.)-ਏਅਰ ਕੰਡੀਸ਼ਨਿੰਗ ਅਤੇ ਕਮਰਸ਼ੀਅਲ ਰੈਫ਼ਰੀਜਰੇਸ਼ਨ ਕੰਪਨੀ, ਬਲੂ ਸਟਾਰ ਲਿਮਟਿਡ ਨੇ ਆਪਣੇ ਪਲੇਟੀਨਮ ਜੁਬਲੀ ਸਾਲ 'ਤੇ ਰੂਮ ਏਅਰ ਕੰਡੀਸ਼ਨਰਾਂ ਦੇ 75 ਨਵੇਂ ਮਾਡਲਾਂ ਦੀ ਸ਼ੁਰੂਆਤ ਕੀਤੀ ਹੈ | ਇਨ੍ਹਾਂ ਵਧੀਆ ਅਤੇ ਸਟਾਇਲਿਸ਼ ਮਾਡਲਾਂ ਵਿਚ ...

ਪੂਰੀ ਖ਼ਬਰ »

ਭਾਜਪਾ ਵਲੋਂ ਰਥਾਂ ਰਾਹੀਂ ਵੱਖ-ਵੱਖ ਸੈਕਟਰਾਂ ਵਿਚ ਚੋਣ ਪ੍ਰਚਾਰ

ਚੰਡੀਗੜ੍ਹ, 17 ਅਪ੍ਰੈਲ (ਮਨਜੋਤ ਸਿੰਘ ਜੋਤ)- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵਲੋਂ ਚੋਣ ਪ੍ਰਚਾਰ ਲਈ ਚਲਾਏ ਦੋ ਰਥ ਅੱਜ ਦੂਜੇ ਦਿਨ ਚੰਡੀਗੜ੍ਹ ਦੇ ਕਈ ਸਥਾਨਾਂ 'ਤੇ ਗਏ, ਇਨ੍ਹਾਂ ਰਥਾਂ ਵਿਚ ਲੱਗੀ ਐਲ.ਈ.ਡੀ ਸਕਰੀਨ ਰਾਹੀਂ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ...

ਪੂਰੀ ਖ਼ਬਰ »

ਭਾਜਪਾ ਵਲੋਂ ਨਿਊਾ ਇੰਦਰਾ ਕਾਲੋਨੀ ਤੇ ਪੰਜਾਬ ਯੂਨੀਵਰਸਿਟੀ 'ਚ ਚੋਣ ਪ੍ਰਚਾਰ

ਚੰਡੀਗੜ੍ਹ, 17 ਅਪ੍ਰੈਲ (ਮਨਜੋਤ ਸਿੰਘ ਜੋਤ) -ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵਲੋਂ ਨਿਊਾ ਇੰਦਰਾ ਕਾਲੋਨੀ, ਪੰਜਾਬ ਯੂਨੀਵਰਸਿਟੀ ਦੇ ਮਕਾਨ ਨੰ: 21 ਅਤੇ ਸੈਕਟਰ- 25 ਵਿਖੇ 'ਚਾਏ ਪੇ ਚਰਚਾ' ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਸ਼ਕਤੀ ਪ੍ਰਕਾਸ਼ ...

ਪੂਰੀ ਖ਼ਬਰ »

ਸ੍ਰੀਮਤੀ ਧਵਨ ਨੇ ਆਦਰਸ਼ ਕਾਲੋਨੀ 'ਚ ਆਪਣੇ ਪਤੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਚੰਡੀਗੜ੍ਹ, 17 ਅਪੈ੍ਰਲ (ਆਰ.ਐਸ.ਲਿਬਰੇਟ)- ਅੱਜ ਸ੍ਰੀਮਤੀ ਧਵਨ ਨੇ ਆਦਰਸ਼ ਕਾਲੋਨੀ ਵਿਚ ਆਪਣੇ ਪਤੀ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ | ਸਥਾਨਕ ਨਿਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਕੇਵਲ ਵੋਟ ਹੀ ਨਹੀਂ ਦੇਣਗੇ ਬਲਕਿ ...

ਪੂਰੀ ਖ਼ਬਰ »

ਡੀ.ਜੀ.ਪੀ. ਵਲੋਂ ਮਹਿਲਾ ਕਲਾਕਾਰਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ

ਚੰਡੀਗੜ੍ਹ, 17 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਡਾਇਰੈਕਟੋਰੇਟ ਜਨਰਲ ਆਫ਼ ਪੁਲਿਸ, ਦਿਨਕਰ ਗੁਪਤਾ ਵਲੋਂ ਅੱਜ ਗੈਲਰੀਜ਼ ਆਫ਼ ਫਾਈਨ ਆਰਟਸ ਮਿਊਜ਼ੀਅਮ, ਪੰਜਾਬ ਯੂਨੀਵਰਸਿਟੀ ਵਿਖੇ 8ਵੀਂ ਆਲ ਇੰਡੀਆ ਵੁਮੈਨ ਆਰਟਿਸਟਸ ਕੰਟੈਂਪਰਰੀ ਆਰਟ ਪ੍ਰਦਰਸ਼ਨੀ ਦਾ ਉਦਘਾਟਨ ...

ਪੂਰੀ ਖ਼ਬਰ »

ਲਾਪਤਾ ਟਰਾਲਾ ਡਰਾਈਵਰ ਦਾ ਨਹੀਂ ਮਿਲਿਆ ਕੋਈ ਸੁਰਾਗ

ਲਾਲੜੂ, 17 ਅਪ੍ਰੈਲ (ਰਾਜਬੀਰ ਸਿੰਘ)-ਪਿਛਲੇ 25 ਦਿਨਾਂ ਤੋਂ ਲਾਪਤਾ ਟਰਾਲਾ ਡਰਾਈਵਰ ਦੀ ਹਾਲੇ ਤੱਕ ਕੋਈ ਉੱਘ-ਸੱੁਘ ਨਹੀਂ ਮਿਲੀ, ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰ ਕਾਫ਼ੀ ਪ੍ਰੇਸ਼ਾਨ ਹਨ | ਰਾਜੇਸ਼ ਕੁਮਾਰ ਪੁੱਤਰ ਸੁਨਾਰੀਆ ਵਾਸੀ ਖਰਕ ਜਟਾਣ ਜ਼ਿਲ੍ਹਾ ਰੋਹਤਕ ...

ਪੂਰੀ ਖ਼ਬਰ »

40 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਦਾ 3 ਦਿਨਾਂ ਪੁਲਿਸ ਰਿਮਾਂਡ

ਪੰਚਕੂਲਾ, 17 ਅਪ੍ਰੈਲ (ਕਪਿਲ)-ਕਰਾਈਮ ਬ੍ਰਾਂਚ-19 ਦੀ ਟੀਮ ਨੇ ਇਕ ਵਿਅਕਤੀ ਨੂੰ 40 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਚੋਣ ਡਿਊਟੀ ਦੇ ਤਹਿਤ ਕਰਾਈਮ ਬ੍ਰਾਂਚ ਦੀ ਟੀਮ ਨੇ ਬੁਰਜ ਕੋਟੀਆ ਟ੍ਰੈਫ਼ਿਕ ਲਾਇਟ ਮੇਨ ਹਾਈਵੇ ਹਿਮਾਚਲ ਐਕਸਪ੍ਰੈੱਸ ਕੋਲ ਨਾਕਾਬੰਦੀ ਕੀਤੀ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਖਰੜ, 17 ਅਪ੍ਰੈਲ (ਮਾਨ)-ਨੈਸ਼ਨਲ ਦਲਿਤ ਕੌਾਸਲ ਆਫ਼ ਇੰਡੀਆ ਦੀ ਸ਼ਾਖਾ ਸੈਦਪੁਰ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੌਾਸਲ ਦੇ ਚੇਅਰਮੈਨ ਲੱਛਮਣ ਦਾਸ ਜਤੀ ਅਤੇ ਸੂਬਾ ਪ੍ਰਧਾਨ ਐਡਵੋਕੇਟ ਬਲਬੀਰ ...

ਪੂਰੀ ਖ਼ਬਰ »

ਰੀਅਲ ਅਸਟੇਟ ਕੰਪਨੀ ਅੰਬਿਕਾ ਤੇ ਕੌਾਬੀਟਿਕ ਦੇ ਡਾਇਰੈਕਟਰਾਂ ਤੇ ਮਾਲ ਵਿਭਾਗ ਦੇ ਕਰਮਚਾਰੀਆਂ ਵਿਰੁੱਧ ਮਾਮਲਾ ਦਰਜ

ਮੁੱਲਾਂਪੁਰ ਗਰੀਬਦਾਸ, 17 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਨਿਊ ਚੰਡੀਗੜ੍ਹ ਦੀ ਰੀਅਲ ਅਸਟੇਟ ਕੰਪਨੀ ਅੰਬਿਕਾ ਅਤੇ ਕੌਾਬੀਟਿਕ ਗਲੋਬਲ ਦੇ ਡਾਇਰੈਕਟਰਾਂ ਅਤੇ ਕੰਪਨੀ ਦੇ ਦੋ ਕਰਮਚਾਰੀਆਂ ਸਮੇਤ ਸਬ ਤਹਿਸੀਲ ਮਾਜਰੀ ਰਹੇ ...

ਪੂਰੀ ਖ਼ਬਰ »

26 ਮਈ ਨੂੰ ਹੋਣ ਜਾ ਰਹੀ ਕਲੇਟ-2019 ਦੀ ਪ੍ਰੀਖਿਆ ਦੌਰਾਨ ਕਰੀਬ 60 ਹਜ਼ਾਰ ਵਿਦਿਆਰਥੀ ਹੋਣਗੇ ਅਪੀਅਰ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਦੀ ਕਾਮਨ ਲਾਅ ਐਡਮੀਸ਼ਨ ਟੈਸਟ (ਕਲੇਟ)-2019 ਦੀ ਪ੍ਰੀਖਿਆ 26 ਮਈ ਨੂੰ ਹੋਵੇਗੀ | ਇਸ ਸਾਲ ਇਹ ਟੈਸਟ 'ਨੈਸ਼ਨਲ ਲਾਅ ਯੂਨੀਵਰਸਿਟੀ ਉੜੀਸਾ (ਕੱਟਕ) ਵਲੋਂ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਪਾਸ ਕਰਨ ਵਾਲੇ ਵਿਦਿਆਰਥੀ ਭਾਰਤ ਦੀਆਂ 21 ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਨੂੰ ਤਰਸਦੀ ਧਨੌਨੀ ਦੀ ਅਨਾਜ ਮੰਡੀ ਦੇ ਜਾਗੇ ਭਾਗ, ਸ਼ੈੱਡ ਉਸਾਰੀ ਦਾ ਕੰਮ ਸ਼ੁਰੂ

ਡੇਰਾਬੱਸੀ, 17 ਅਪ੍ਰੈਲ (ਗੁਰਮੀਤ ਸਿੰਘ)-ਬੁਨਿਆਦੀ ਸਹੂਲਤਾਂ ਨੂੰ ਤਰਸਦੀ ਪਿੰਡ ਧਨੌਨੀ ਦੀ ਅਨਾਜ ਮੰਡੀ ਦੇ ਕਈ ਸਾਲਾਂ ਬਾਅਦ ਭਾਗ ਜਾਗ ਹੀ ਪਏ ਹਨ | ਕਿਸਾਨਾਂ ਦੇ ਬੈਠਣ ਤੋਂ ਲੈ ਕੇ ਇੱਥੇ ਆਉਣ ਵਾਲੀ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਕੋਈ ਪੁਖਤਾ ਪ੍ਰਬੰਧ ਨਾ ਹੋਣ 'ਤੇ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਕਰਨ ਅਤੇ ਦਾਜ ਮੰਗਣ ਦੇ ਦੋਸ਼ ਹੇਠ ਪਤੀ ਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 17 ਅਪ੍ਰੈਲ (ਹੈਪੀ ਪੰਡਵਾਲਾ)- ਜ਼ੀਰਕਪੁਰ ਪੁਲਿਸ ਨੇ ਵਿਆਹੁਤਾ ਤੋਂ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸ ਦੇ ਪਤੀ ਅਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਹਾਲੇ ਫ਼ਰਾਰ ਚੱਲ ਰਹੇ ...

ਪੂਰੀ ਖ਼ਬਰ »

ਸੇਵਾ-ਮੁਕਤ ਐੱਸ. ਡੀ. ਐੱਮ. ਨਾਲ ਠੱਗੀ ਮਾਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਸੇਵਾ-ਮੁਕਤ ਐੱਸ. ਡੀ. ਐੱਮ. ਨਾਲ ਜ਼ਮੀਨ ਦਾ ਬਿਆਨਾ ਕਰਕੇ 24 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਵਿਅਕਤੀ ਦੀ ਪਛਾਣ ਬਲਜੀਤ ...

ਪੂਰੀ ਖ਼ਬਰ »

ਅਨਮੋਲ ਰਤਨ ਜਿਊਲਰਜ਼ ਨਾਲ ਡਾਇਮੰਡ ਕੰਪਨੀ ਪ੍ਰਬੰਧਕਾਂ ਵਲੋਂ ਕਰੀਬ 23 ਕਰੋੜ ਦੀ ਠੱਗੀ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-1 ਦੀ ਪੁਲਿਸ ਨੇ ਅਨਮੋਲ ਰਤਨ ਜਿਊਲਰਜ਼ ਨਾਲ 22 ਕਰੋੜ 80 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਕਈ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ 'ਚ ਅਸ਼ੋਕ ਮਿੱਤਲ, ਚੇਤਨਾ ਮਿੱਤਲ, ਅਦਿਤੀ ਮਿੱਤਲ, ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ

ਕੁਰਾਲੀ, 17 ਅਪ੍ਰੈਲ (ਹਰਪ੍ਰੀਤ ਸਿੰਘ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ ਲਈ ਸਿੱਖਿਆ ਵਿਭਾਗ ਵਲੋਂ ਆਰੰਭੀ 'ਈਚ ਵਨ ਬਰਿੰਗ ਵਨ' ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹਿੰਮਤ ਸਿੰਘ ਹੁੰਦਲ ਵਲੋਂ ਨੇੜਲੇ ਪਿੰਡ ਸਿੰਘਪੁਰਾ ਦੇ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਕੁਰਾਲੀ, 17 ਅਪ੍ਰੈਲ (ਹਰਪ੍ਰੀਤ ਸਿੰਘ)-ਸਥਾਨਕ ਅੰਬੇਡਕਰ ਨਗਰ ਵੈੱਲਫੇਅਰ ਸੁਸਾਇਟੀ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਸਥਾਨਕ ਸਿੰਘਪੁਰਾ ਰੋਡ ਦੇ ਖੇਡ ਸਟੇਡੀਅਮ ਵਿਖੇ ਇਕ ਸਮਾਗਮ ਕਰਵਾਇਆ ਗਿਆ | ਸੁਸਾਇਟੀ ...

ਪੂਰੀ ਖ਼ਬਰ »

ਪੰਚਕੂਲਾ 'ਚ ਅੰਬਾਲਾ ਲੋਕ ਸਭਾ ਲਈ ਦਫ਼ਤਰ ਖੋਲਿ੍ਹਆ

ਪੰਚਕੂਲਾ, 17 ਅਪ੍ਰੈਲ (ਕਪਿਲ)-ਅੰਬਾਲਾ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਰਤਨ ਲਾਲ ਕਟਾਰੀਆ ਦੇ ਚੋਣ ਦਫ਼ਤਰ ਦਾ ਉਦਘਾਟਨ ਅੱਜ ਪੰਚਕੂਲਾ ਵਿਚ ਕੀਤਾ ਗਿਆ | ਇਸ ਮੌਕੇ ਪੰਚਕੂਲਾ ਦੇ ਵਿਧਾਇਕ ਗਿਆਨਚੰਦ ਗੁਪਤਾ, ਭਾਜਪਾ ਮਹਿਲਾ ਮੋਰਚਾ ਹਰਿਆਣਾ ਦੀ ਉੱਪ ਪ੍ਰਧਾਨ ਬੰਤੋ ...

ਪੂਰੀ ਖ਼ਬਰ »

ਸੈਕਟਰ-77 ਦੇ ਵਸਨੀਕਾਂ ਨੇ ਵਿਸਾਖੀ ਦਾ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਬੈਨੀਪਾਲ)-ਸਥਾਨਕ ਸੈਕਟਰ-77 ਦੇ ਵਸਨੀਕਾਂ ਵਲੋਂ ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹੋਏ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਇਲਾਕਾ ਨਿਵਾਸੀਆਂ ਸਮਾਗਮ ਵਿਚ ਹਿੱਸਾ ਲਿਆ | ਸਮਾਗਮ ਦੌਰਾਨ ਕਰੀਬ 12 ਵਜੇ ਸ੍ਰੀ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਖੇਡਾਂ ਕਰਵਾਈਆਂ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਸੈਕਟਰ-76, 80 ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਕ੍ਰਿਸ਼ਨਾ ਮਿੱਤੂ ਦੀ ਅਗਵਾਈ ਹੇਠ ਖ਼ਾਲਸਾ ਸਾਜਨਾ ਦਿਵਸ ਅਤੇ ਭਾਰਤ ਰਤਨ ਡਾ: ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਬੱਚਿਆਂ ਅਤੇ ਸੀਨੀਅਰ ਸਿਟੀਜ਼ਨਾਂ ...

ਪੂਰੀ ਖ਼ਬਰ »

ਪਿੰਡ ਸੂੰਕ ਵਿਖੇ ਖ਼ਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 17 ਅਪ੍ਰੈਲ (ਖੈਰਪੁਰ)-ਨੇੜਲੇ ਪਿੰਡ ਸੂੰਕ ਵਿਖੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਵਾਸੀ ਸੰਤ ਵਰਿਆਮ ਸਿੰਘ ਤੇ ਮਾਤਾ ਰਣਜੀਤ ਕੌਰ ਦੀ ਯਾਦ ਵਿਚ ਤੇ 'ਖ਼ਾਲਸਾ ਪ੍ਰਗਟ ਦਿਵਸ' ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਰਾਮ ਭਵਨ ਖਰੜ ਵਿਖੇ ਸਮਾਰੋਹ ਕਰਵਾਇਆ

ਖਰੜ, 17 ਅਪ੍ਰੈਲ (ਮਾਨ)-ਸ੍ਰੀ ਰਾਮ ਭਵਨ ਖਰੜ ਵਿਖੇ ਰਾਮਨੌਮੀ ਤੇ ਦਿਖਸ਼ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮਹਾਰਾਜ ਭਵਨੇਸ਼ਗਿਰੀ ਵਲੋਂ ਜੋਤੀ ਪ੍ਰਚੰਡ ਕਰਨ ਦੀ ਰਸਮ ਅਦਾ ਕਰਨ ਮਗਰੋਂ ਪ੍ਰਵਚਨਾਂ ਦੁਆਰਾ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਗਿਆ ਤੇ ਨਾਲ ਹੀ ਉਪਹਾਰ ਵੰਡੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ 55ਵਾਂ ਸੰਮੇਲਨ ਕਰਵਾਇਆ

ਚੰਡੀਗੜ੍ਹ, 17 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਡਾ.ਐਸ.ਐਸ. ਭਟਨਾਗਰ ਯੂ.ਆਈ.ਸੀ.ਈ.ਟੀ ਦੇ ਆਡੀਟੋਰੀਅਮ ਵਿਚ 55ਵਾਂ ਸੰਮੇਲਨ ਕਰਵਾਇਆ ਗਿਆ | ਇਸ ਵਿਚ ਭਾਰਤ ਸਰਕਾਰ ਦੇ ਪਿ੍ੰਸੀਪਲ ਇਕਨਾਮਿਕ ਐਡਵਾਈਜ਼ਰ ਸੰਜੀਵ ਸਾਨਿਆਲ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਸੁਨੋ-ਸੁਨਾਓ ਮੁੱਦਾ ਬਤਾਓ, ਅਪਨਾ ਮੈਨੀਫੈਸਟੋ ਖ਼ੁਦ ਬਨਾਓ' ਮੁਹਿੰਮ ਮਨੀਮਾਜਰਾ 'ਚ

ਚੰਡੀਗੜ੍ਹ, 17 ਅਪ੍ਰੈਲ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਦੀ ਆਵਾਜ਼ ਪਾਰਟੀ ਨੇ 'ਸੁਨੋ-ਸੁਨਾਓ ਮੁੱਦਾ ਬਤਾਓ, ਅਪਨਾ ਮੈਨੀਫੈਸਟੋ ਖ਼ੁਦ ਬਨਾਓ' ਮੁਹਿੰਮ ਮਨੀਮਾਜਰਾ ਵਿਚ ਚਲਾ ਕੇ ਲੋਕਾਂ ਦੀ ਰਾਇ ਲਈ | ਪਾਰਟੀ ਦੇ ਲੋਕ ਸਭਾ ਉਮੀਦਵਾਰ ਅਵਿਨਾਸ਼ ਸਿੰਘ ਸ਼ਰਮਾ ਨੇ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਅਹਿਮ ਕਾਰਜ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਅਤੇ ਵਿਕਾਸ 'ਚ ਸਾਡੇ ਗੁਰੂਆਂ, ਪੀਰਾਂ, ਫ਼ਕੀਰਾਂ ਅਤੇ ਭਗਤਾਂ ਵਲੋਂ ਪਾਏ ਗਏ ਯੋਗਦਾਨ ਨੇ ਜਿੱਥੇ ਮਾਂ ਬੋਲੀ ਪੰਜਾਬੀ ਨੂੰ ਹੋਰ ਅਮੀਰ ਕੀਤਾ, ਉੱਥੇ ਪੰਜਾਬੀ ਜ਼ੁਬਾਨ ਨੂੰ ...

ਪੂਰੀ ਖ਼ਬਰ »

ਜਥੇਦਾਰ ਗੁਰਜੀਵਨ ਸਿੰਘ ਸਰੋਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਵਰਕਿੰਗ ਕਮੇਟੀ ਮੈਂਬਰ ਗੁਰਜੀਵਨ ਸਿੰਘ ਸਰੋਦ ਜੋ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਕਰਕੇ ਸ਼੍ਰੋਮਣੀ ਅਕਾਲੀ ਦਲ ਤੋਂ ਖਫਾ ਸਨ ਅੱਜ ਮੁਹਾਲੀ ਵਿਖੇ ...

ਪੂਰੀ ਖ਼ਬਰ »

'ਵਿਸਾਖੀ' ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਕੁਰਾਲੀ, 17 ਅਪ੍ਰੈਲ (ਹਰਪ੍ਰੀਤ ਸਿੰਘ)-ਖ਼ਾਲਸੇ ਦੇ ਜਨਮ ਦਿਹਾੜੇ 'ਵਿਸਾਖੀ' ਨੂੰ ਸਮਰਪਿਤ ਸਥਾਨਕ ਸਬਜੀ ਮੰਡੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ...

ਪੂਰੀ ਖ਼ਬਰ »

ਨਗਰ ਕੌਾਸਲ ਲਾਲੜੂ 'ਚ ਕੰਮ ਕਰਦੇ ਕਿਰਤੀਆਂ ਨੂੰ ਤਨਖ਼ਾਹ ਨਾ ਮਿਲਣ 'ਤੇ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ

ਲਾਲੜੂ, 17 ਅਪ੍ਰੈਲ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ 'ਚ ਕੰਮ ਕਰਦੇ ਕਿਰਤੀਆਂ ਨੇ ਨਗਰ ਕੌਾਸਲ ਦੇ ਗੇਟ ਮੂਹਰੇ ਪੰਜਾਬ ਸਰਕਾਰ ਅਤੇ ਨਗਰ ਕੌਾਸਲ ਲਾਲੜੂ ਦੇ ਅਧਿਕਾਰੀਆਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਵਰਕਰ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਪਰਵਾਨਾ ਦਾ 'ਧਰਤੀ ਦੇ ਚੰਨ' ਕਾਵਿ ਸੰਗ੍ਰਹਿ ਲੋਕ ਅਰਪਣ

ਚੰਡੀਗੜ੍ਹ, 17 ਅਪੈ੍ਰਲ (ਆਰ.ਐਸ.ਲਿਬਰੇਟ)-ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਜੋਗਿੰਦਰ ਸਿੰਘ ਪਰਵਾਨਾ ਦੇ ਗ਼ਜ਼ਲ਼-ਕਾਵਿ ਸੰਗ੍ਰਹਿ 'ਧਰਤੀ ਦੇ ਚੰਨ' ਲੋਕ ਅਰਪਣ ਕੀਤਾ ਗਿਆ | ਡਾ. ਸਰਬਜੀਤ ਕੌਰ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਦੰਦਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਖਰੜ, 17 ਅਪ੍ਰੈਲ (ਜੰਡਪੁਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖਰੜ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਡਾ: ਕੇ.ਵੀ. ਡੈਂਟਲ ਕੇਅਰ ਖਰੜ ਵਲੋਂ ਦੰਦਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਤੇ ਚਿੱਤਰ ਕਲਾ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਦੀ ਸ਼ੁਰੂ ਕੀਤੀ ਲੜੀ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਲੇਖ ਲਿਖਣ ਤੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਵੱਖ-ਵੱਖ ਸਕੂਲਾਂ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਅੱਜ ਸਰਕਾਰੀ ਮਿਡਲ ਸਕੂਲ ਸਿਆਊ, ਸਰਕਾਰੀ ਪ੍ਰਾਇਮਰੀ ਸਕੂਲ ਸਿਆਊ ਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਦਾ ਦੌਰਾ ਕਰਦਿਆਂ ਸਵੇਰ ਦੀ ਸਭਾ ਦਾ ਜਾਇਜ਼ਾ ...

ਪੂਰੀ ਖ਼ਬਰ »

ਪਿੰਡ ਪੜੌਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ

ਮੁੱਲਾਂਪੁਰ ਗਰੀਬਦਾਸ, 17 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)-ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਪੜੌਲ ਵਿਖੇ ਗੁ: ਪ੍ਰਬੰਧਕ ਕਮੇਟੀ ਵਲੋਂ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ | ਢਾਡੀ ਦਰਬਾਰ 'ਚ ...

ਪੂਰੀ ਖ਼ਬਰ »

ਰਾਣਾ ਕੇ. ਪੀ. ਨੇ ਕਾਂਗਰਸ ਉਮੀਦਵਾਰ ਦਾ ਸਵਾਗਤ ਕਰ ਕੇ ਸੰਵਿਧਾਨਕ ਅਹੁਦੇ ਦਾ ਅਪਮਾਨ ਕੀਤਾ- ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਵਲੋਂ ਐਲਾਨੇ ਉਮੀਦਵਾਰ ਮਨੀਸ਼ ਤਿਵਾੜੀ ਦਾ ਸਿਆਸੀ ਪੱਧਰ 'ਤੇ ਸਵਾਗਤ ਕਰਕੇ ਅਤੇ ਉਨ੍ਹਾਂ ਦੇ ਰੋਡ ਸ਼ੋਅ ਵਿਚ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗੇ੍ਰਸ਼ਨ ਕੰਪਨੀ ਵਲੋਂ ਸਟੱਡੀ ਵੀਜ਼ਾ ਸਬੰਧੀ ਸੈਮੀਨਾਰ ਅੱਜ ਤੋਂ - ਡਾ: ਰਵੀ ਗਰਗ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਸਾਲ 2003 ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ਵਿਚ ਜਾ ਕੇ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਹੀ ਅਤੇ ਕਾਨੂੰਨੀ ਰਸਤੇ ਰਾਹੀਂ ਵਿਦੇਸ਼ ਭੇਜਣ ਕਾਰਨ ਪਾਇਓਨੀਅਰ ਇੰਮੀਗ੍ਰੇਸ਼ਨ ਕੰਪਨੀ ਇਸ ਸਮੇਂ ਪੰਜਾਬ ਦੀ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਿਖੇ 'ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪੜ੍ਹਾਈ' ਵਿਸ਼ੇ 'ਤੇ ਨੈਸ਼ਨਲ ਕਾਨਫ਼ਰੰਸ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਵਿਸ਼ਵ ਦੀ ਕੁੱਲ ਆਬਾਦੀ 'ਚੋਂ 15 ਫ਼ੀਸਦੀ ਬੱਚੇ ਵਿਸ਼ੇਸ਼ ਲੋੜਾਂ ਵਾਲੇ ਵਰਗ ਨਾਲ ਸਬੰਧਿਤ ਹਨ, ਜਿਨ੍ਹਾਂ 'ਚ 67 ਲੱਖ ਭਾਰਤੀ ਬੱਚੇ ਸ਼ਾਮਿਲ ਹਨ ਅਤੇ ਇਨ੍ਹਾਂ ਵਿਚੋਂ ਕਰੀਬ 25 ਲੱਖ ਵਿਸ਼ੇਸ਼ ਲੋੜਾਂ ਵਾਲੇ ਬੱਚੇ ਪੜ੍ਹਾਈ ਤੋਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਸਪੈਿਲੰਗ-ਬੀ ਅਤੇ ਜਸਟ-ਟੂ-ਮਿਨਟਸ ਮੁਕਾਬਲੇ ਕਰਵਾਏ

ਚੰਡੀਗੜ੍ਹ, 17 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ 'ਦਾ ਲਿਟਰੇਰੀ ਸੋਸਾਇਟੀ ਆਫ਼ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਵਲੋਂ ਸਪੈਿਲੰਗ-ਬੀ ਅਤੇ ਜਸਟ-ਟੂ-ਮਿਨਟਸ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਡਾ. ਸਾਸ਼ਾ ਅਤੇ ਡਾ. ਚੰਚਲ ਨਾਰੰਗ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਚੈਰੀਟੇਬਲ ਟਰੱਸਟ ਵਲੋਂ 'ਪ੍ਰਗਟਿਓ ਖ਼ਾਲਸਾ' ਤਹਿਤ ਸਮਾਗਮ ਸਮਾਪਤ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਚੰਡੀਗੜ੍ਹ ਵਿਖੇ ਖ਼ਾਲਸੇ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਪ੍ਰਗਟਿਓ ਖ਼ਾਲਸਾ' ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਸੰਤ ਬਾਬਾ ਕਰਤਾਰ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 87 ਵਿਦਿਆਰਥੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-69 ਸਥਿਤ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਪੜ੍ਹਾਈ, ਖੇਡਾਂ, ਇੰਟਰ ਸਕੂਲ ਮੁਕਾਬਲਿਆਂ ਅਤੇ ਹੋਰ ਵਿਲੱਖਣ ਪ੍ਰਤਿਭਾਵਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਚੰਨੀ ਝੂਠੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ- ਪ੍ਰੇਮ ਸਿੰਘ ਚੰਦੂਮਾਜਰਾ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਤੇ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਝੂਠੀ ਬਿਆਨਬਾਜ਼ੀ ਕਰਨ ਤੋਂ ...

ਪੂਰੀ ਖ਼ਬਰ »

ਓਪਨ ਮਿਸਟਰ ਅਤੇ ਮਿਸ ਪੰਜਾਬ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ

ਲਾਲੜੂ, 17 ਅਪ੍ਰੈਲ (ਰਾਜਬੀਰ ਸਿੰਘ)-ਮੁਹਾਲੀ ਬਾਡੀ ਬਿਲਡਿੰਗ ਐਾਡ ਫਿਜ਼ੀਕਿਓ ਸਪੋਰਟਸ ਐਸੋਸੀਏਸ਼ਨ ਵਲੋਂ ਐੱਫ. ਜੈੱਡ ਅਤੇ ਸਪਾ ਲਾਲੜੂ ਵਿਖੇ ਓਪਨ ਮਿਸਟਰ ਅਤੇ ਮਿਸ ਪੰਜਾਬ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਗਈ | ਐੱਫ. ਜੈੱਡ ਜਿੰਮ ਦੇ ਮਾਲਕ ਦੀਪ ਮਲਿਕ ਦੀ ...

ਪੂਰੀ ਖ਼ਬਰ »

ਪਿੰਡ ਨਿਆਂ ਸ਼ਹਿਰ-ਬਡਾਲਾ ਦੇ ਸਕੂਲ ਪਿ੍ੰਸੀਪਲ ਦਾ ਮਾਮਲਾ ਗੁੰਝਲਦਾਰ ਬਣਿਆ

ਖਰੜ, 17 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਪਿਛਲੇ ਕਈ ਦਿਨਾਂ ਤੋਂ ਪਿੰਡ ਨਿਆਂ ਸ਼ਹਿਰ-ਬਡਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਸਬੰਧੀ ਜੋ ਵਿਵਾਦ ਚੱਲਿਆ ਆ ਰਿਹਾ ਹੈ, ਉਹ ਹੋਰ ਗੁੰਝਲਦਾਰ ਬਣਦਾ ਜਾ ਰਿਹਾ ਹੈ | ਇਸ ਸਬੰਧੀ ਪਿੰਡ ਵਾਸੀਆਂ ਸੁਖਦੀਪ ...

ਪੂਰੀ ਖ਼ਬਰ »

ਸੁਖਵੀਰ ਸਿੰਘ ਬਠਲਾਣਾ ਨੂੰ ਐਸ. ਓ. ਆਈ. ਹਲਕਾ ਮੁਹਾਲੀ ਦਾ ਪ੍ਰਧਾਨ ਨਿਯੁਕਤ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਰਾਣਾ)-ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ, ਐਸ. ਓ. ਆਈ. ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ...

ਪੂਰੀ ਖ਼ਬਰ »

ਕਿ੍ਕਟ ਸਟੇਡੀਅਮ 'ਚ ਸਿਗਰਟਨੋਸ਼ੀ ਕਰਦੇ 10 ਜਣਿਆਂ ਦੇ ਕੀਤੇ ਚਾਲਾਨ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਸਿਹਤ ਵਿਭਾਗ ਦੀ ਤੰਬਾਕੂ ਰੋਕਥਾਮ ਟੀਮ ਨੇ ਅੰਤਰਰਾਸ਼ਟਰੀ ਕਿ੍ਕਟ ਸਟੇਡੀਅਮ ਵਿਚ ਚੱਲ ਰਹੇ ਆਈ. ਪੀ. ਐਲ. ਮੈਚ ਦੌਰਾਨ ਬੀਤੀ ਰਾਤ ਸਿਗਰਟਨੋਸ਼ੀ ਕਰਦੇ 10 ਵਿਅਕਤੀਆਂ ਦੇ ਚਾਲਾਨ ਕੀਤੇ ਅਤੇ ਉਨ੍ਹਾਂ ਕੋਲੋਂ ਜੁਰਮਾਨੇ ਵਜੋਂ ...

ਪੂਰੀ ਖ਼ਬਰ »

ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਨੇ 22ਵਾਂ ਇੰਟਰ ਸਕੂਲ ਪੇਂਟਿੰਗ ਮੁਕਾਬਲਾ ਕਰਵਾਇਆ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਤੰਬਾਕੂਨੋਸ਼ੀ ਿਖ਼ਲਾਫ਼ ਕੰਮ ਕਰਨ ਵਾਲੀ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵਲੋਂ 'ਵਿਸ਼ਵ ਤੰਬਾਕੂ ਰਹਿਤ ਦਿਵਸ' ਨੂੰ ਸਮਰਪਿਤ 22ਵਾਂ ਪੇਂਟਿੰਗ ਮੁਕਾਬਲਾ ਖ਼ਾਲਸਾ ਕਾਲਜ ਆਫ਼ ਟੈਕਨਾਲੋਜੀ ਐਾਡ ਬਿਜ਼ਨੈੱਸ ...

ਪੂਰੀ ਖ਼ਬਰ »

ਹਰਿਆਣਾ 'ਚ ਹਾਈ ਅਲਰਟ ਜਾਰੀ, ਕਈ ਥਾਵਾਂ 'ਤੇ ਪੁਲਿਸ ਬਲ ਤਾਇਨਾਤ

ਪੰਚਕੂਲਾ, 17 ਅਪ੍ਰੈਲ (ਕਪਿਲ)-ਸੂਬਾ ਹਰਿਆਣਾ ਦੇ ਅੰਬਾਲਾ ਰੇਲਵੇ ਸਟੇਸ਼ਨ ਅਤੇ ਹੋਰਨਾਂ ਪ੍ਰਮੁੱਖ ਥਾਵਾਂ ਸਮੇਤ ਪੰਜਾਬ ਦੀਆਂ ਪ੍ਰਮੁੱਖ ਥਾਵਾਂ ਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਦੇ ਚਲਦਿਆਂ ਪੂਰੇ ਹਰਿਆਣਾ ਅੰਦਰ ਹਾਈ ਅਲਰਟ ਜਾਰੀ ਕਰ ...

ਪੂਰੀ ਖ਼ਬਰ »

ਅੰਬਾਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਮਾਰੀ ਸ਼ੈਲਜਾ ਵਲੋਂ ਪੰਚਕੂਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ

ਪੰਚਕੂਲਾ, 17 ਅਪ੍ਰੈਲ (ਕਪਿਲ)-ਅੰਬਾਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਤੇ ਰਾਜ ਸਭਾ ਸਾਂਸਦ ਕੁਮਾਰੀ ਸ਼ੈਲਜਾ ਵਲੋਂ ਅੱਜ ਪੰਚਕੂਲਾ ਵਿਖੇ ਪਹੁੰਚ ਕੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਕੁਮਾਰੀ ਸ਼ੈਲਜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਅਨਾਜ ਮੰਡੀ ਖਿਜ਼ਰਾਬਾਦ ਵਿਖੇ ਕਣਕ ਦੀ ਖ਼ਰੀਦ ਸ਼ੁਰੂ

ਖਿਜ਼ਰਾਬਾਦ, 17 ਅਪ੍ਰੈਲ (ਰੋਹਿਤ ਗੁਪਤਾ)-ਸਥਾਨਕ ਕਸਬੇ ਦੀ ਅਨਾਜ ਮੰਡੀ ਵਿਖੇ ਅੱਜ ਹਰਮਿੰਦਰਪਾਲ ਸਿੰਘ ਸੈਕਟਰੀ ਮਾਰਕੀਟ ਕਮੇਟੀ ਕੁਰਾਲੀ ਦੀ ਅਗਵਾਈ ਵਿਚ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ ਗਿਆ | ਅੱਜ ਪਹਿਲੇ ਦਿਨ ਦੀ ਖ਼ਰੀਦ ਮੌਕੇ ਯਸ਼ਪਾਲ ਸਿੰਘ ਬਰਾੜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX