ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  5 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  13 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  18 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  3 minutes ago
ਅੱਜ ਦਾ ਵਿਚਾਰ
. . .  15 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਪਟਿਆਲਾ

ਪੱਕੀ ਫ਼ਸਲ 'ਤੇ ਤੇਜ਼ ਹਵਾਵਾਂ ਤੇ ਮੀਂਹ ਦੀ ਮਾਰ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ

ਪਟਿਆਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕਿਸਾਨਾਂ ਦੀ ਪੱਕੀ ਫ਼ਸਲ 'ਤੇ ਪੈ ਰਹੇ ਮੀਂਹ ਤੇ ਚਲ ਰਹੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ¢ ਇਸ ਬਾਰਸ਼ ਨਾਲ ਜਿੱਥੇ ਖੇਤਾਂ 'ਚ ਖੜੀ ਪੱਕੀ ਕਣਕ ਦੀ ਫ਼ਸਲ ਦਾ ਝਾੜ ਘਟੇਗਾ ਉੱਥੇ ਮੰਡੀਆਂ 'ਚ ਪਹੁੰਚੀ ਕਿਸਾਨਾਂ ਦੀ ਪੱਕੀ ਪਕਾਈ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ ਬਣ ਗਿਆ ਹੈ¢ ਬੀਤੇ ਕੱਲ੍ਹ ਤੋਂ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਰੁਕ ਰੁਕ ਕੇ ਬਾਰਸ਼ ਹੋ ਰਹੀ ਸੀ¢ ਪਰ ਅੱਜ ਸ਼ਾਮੀ ਹੋਈ ਤੇਜ਼ ਬਾਰਸ਼ ਅਤੇ ਤੇਜ਼ ਚਲੀਆਂ ਹਵਾਵਾਂ ਨੇ ਕਿਸਾਨਾਂ ਦੀ ਫ਼ਸਲ ਦੇ ਹੋਣ ਵਾਲੇ ਨੁਕਸਾਨ ਨੂੰ ਹੋਰ ਵੀ ਵਧਾ ਦਿੱਤਾ ਹੈ¢ ਮੌਸਮ ਦੇ ਇਸ ਬਦਲੇ ਮਿਜ਼ਾਜ ਨੇ ਖ਼ੁਸ਼ੀਆਂ ਨਾਲ ਫ਼ਸਲ ਪੱਕਣ ਤੇ ਵੱਢਣ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਦੇ ਚਾਅ ਨੂੰ ਗ਼ਮੀ ਵਿਚ ਡੋਬ ਦਿੱਤਾ ਹੈ¢ ਪਿਛਲੇ ਕੁਝ ਦਿਨਾਂ ਤੋਂ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਪੱਕ ਗਈ ਸੀ ਉਨ੍ਹਾਂ ਕਿਸਾਨਾਂ ਨੇ ਵਾਢੀ ਸ਼ੁਰੂ ਕਰ ਦਿੱਤੀ ਸੀ ਅਤੇ ਜੇਕਰ ਇਹ ਮੀਂਹ ਨਾ ਪੈਦਾ ਤਾਂ ਹੁਣ ਇਸ ਵਾਢੀ ਨੇ ਪੂਰਾ ਜ਼ੋਰ ਫੜ ਜਾਣਾ ਸੀ¢ ਪਰ ਮੀਂਹ ਕਾਰਨ ਕੰਬਾਈਨਾਂ ਅਤੇ ਹੋਰ ਢੰਗਾਂ ਨਾਲ ਫ਼ਸਲ ਦੀ ਕਟਾਈ ਹੁਣ ਪੂਰੀ ਤਰ੍ਹਾਂ ਰੁਕ ਗਈ ਹੈ ¢ ਇਸ ਮੀਂਹ ਕਾਰਨ ਪੱਕੀ ਫ਼ਸਲ ਦਾ ਦਾਣਾ ਗਿੱਲਾ ਹੋ ਕੇ ਫੁਲ ਜਾਵੇਗਾ ਅਤੇ ਫਿਰ ਇਸ ਦੇ ਸੁੱਕਣ ਤੇ ਇਸ ਦਾ ਵਜ਼ਨ ਕਾਫ਼ੀ ਘੱਟ ਜਾਂਦਾ ਹੈ¢ ਜਿਸ ਦਾ ਸਿੱਧਾ ਅਸਰ ਫ਼ਸਲ ਦੇ ਝਾੜ 'ਤੇ ਪਵੇਗਾ¢ ਇਸ ਤੋਂ ਇਲਾਵਾ ਜੇਕਰ ਮੀਂਹ ਅਗਲੇ ਦਿਨਾਂ 'ਚ ਹੋਰ ਵਧਿਆ ਤਾਂ ਖੇਤਾਂ 'ਚ ਪਾਣੀ ਖੜ ਜਾਵੇਗਾ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਇਸ ਨੂੰ ਧਰਤੀ ਨਾਲ ਵਿਛਾਅ ਦੇਣਗੀਆਂ ¢ ਫਿਰ ਇਹ ਨੁਕਸਾਨ ਕਈ ਗੁਣਾਂ ਵੱਧ ਜਾਵੇਗਾ¢ ਪਿੰਡ ਧਰਮਹੇੜੀ ਦੇ ਕਿਸਾਨ ਹਰਚਰਨ ਸਿੰਘ ਨੇ ਆਖਿਆ ਕਿ ਪਹਿਲਾਂ ਹੋਈ ਥੋੜ੍ਹੀ ਬਾਰਸ਼ ਵਿਚ ਵੀ ਪੱਕੀ ਫ਼ਸਲ ਦਾ ਨੁਕਸਾਨ ਸੀ ¢ ਪਰ ਹੁਣ ਦੁਬਾਰਾ ਪੈ ਰਹੇ ਤੇਜ਼ ਮੀਂਹ ਨੇ ਇਹ ਨੁਕਸਾਨ ਕਈ ਗੁਣਾਂ ਵਧਾ ਦੇਣਾ ਹੈ¢

550ਵੇਂ ਪ੍ਰਕਾਸ਼ ਉਤਸਵ ਮੌਕੇ ਉਪਲ ਵਲੋਂ 10 ਕਰੋੜ ਦਾ ਧਾਰਮਿਕ ਸਾਹਿਤ ਵੰਡਣ ਦਾ ਉਪਰਾਲਾ

ਸਮਾਣਾ, 17 ਅਪ੍ਰੈਲ (ਸਾਹਿਬ ਸਿੰਘ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੀ ਖ਼ੁਸ਼ੀ ਵਿਚ ਅਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਵਲੋਂ 10 ਕਰੋੜ ਰੁਪਏ ਦਾ ਭੇਟਾ ਰਹਿਤ ਧਾਰਮਿਕ ਸਾਹਿਤ ਵੰਡਣ ਦਾ ਉਪਰਾਲਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਾਬਕਾ ਸਕੂਲ ਪਿ੍ੰਸੀਪਲ ਤੇ ਫ਼ੰਡ ਹੜੱਪਣ ਦਾ ਮਾਮਲਾ ਦਰਜ

ਸਮਾਣਾ, 17 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਬੁਰਛਾਂ ਦੇ ਸਾਬਕਾ ਪਿ੍ੰਸੀਪਲ ਡਾ. ਗਿਆਨ ਸਿੰਘ ਤੇ ਸਕੂਲ ਦੇ ਫ਼ੰਡ ਹੜੱਪਣ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢ ਬਲਜੀਤ ਸਿੰਘ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਜਾਨ ਮੁੱਠੀ ਵਿਚ ਆਈ

ਰਾਜਪੁਰਾ, 17 ਅਪ੍ਰੈਲ (ਰਣਜੀਤ ਸਿੰਘ)-ਅੱਜ ਦੇਰ ਸ਼ਾਮ ਤੇਜ਼ ਹਵਾ ਚੱਲਣ ਦੇ ਨਾਲ ਨਾਲ ਭਰਵੀਂ ਬਾਰਸ਼ ਪੈਣ ਕਾਰਨ ਕਿਸਾਨਾਂ ਦੀ ਜਾਨ ਮੁੱਠੀ ਵਿਚ ਆ ਗਈ ਹੈ | ਮੰਡੀ ਵਿਚ ਅੱਜ ਤੱਕ 2 ਲੱਖ 55 ਹਜ਼ਾਰ 150 ਕੁਇੰਟਲ ਕਣਕ ਵਿਕ ਚੁੱਕੀ ਹੈ ਜਦਕਿ 430 ਕੁਇੰਟਲ ਅਣਵਿਕੀ ਪਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦੀ ਚਿਤਾਵਨੀ

ਪਾਤੜਾਂ, 17 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ)-ਮੌਸਮ ਵਿਭਾਗ ਵਲੋਂ ਖ਼ਰਾਬ ਮੌਸਮ ਨੰੂ ਲੈ ਕੇ ਸੂਚਿਤ ਕੀਤਾ ਗਿਆ ਹੈ ਵਿਗੜਦੇ ਮੌਸਮ ਨੰੂ ਦੇਖਦਿਆਂ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ ਕਿਉਂਕਿ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਹੀ ਸਮਾਂ ਕਣਕ ਨੰੂ ਵੱਢਣ 'ਤੇ ...

ਪੂਰੀ ਖ਼ਬਰ »

31 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਰੇਲਵੇ ਲਾਈਨ ਨੇੜੇ ਸ਼ਰਾਬ ਵੇਚ ਰਹੇ ਵਿਅਕਤੀ 'ਤੇ ਮੌਕੇ 'ਤੇ ਛਾਪੇਮਾਰੀ ਕਰਕੇ 31 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਹੋਈਆ ਹਨ | ਮੁਲਜ਼ਮ ਦੀ ...

ਪੂਰੀ ਖ਼ਬਰ »

ਦੋ ਨਾਬਾਲਗ ਲੜਕੀਆਂ ਭੇਦ ਭਰੇ ਹਾਲਾਤ 'ਚ ਲਾਪਤਾ

ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੋੜ)-ਅਰਬਨ ਅਸਟੇਟ ਫੇਜ 1 ਦੀ ਰਹਿਣ ਵਾਲੀਆਂ ਦੋ ਲੜਕੀਆਂ ਭੇਦ-ਭਰੇ ਹਾਲਾਤ 'ਚ ਲਾਪਤਾ ਹੋਣ ਦੇ ਮਾਮਲੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਲਾਪਤਾ ਲੜਕੀਆਂ ਦੀ ਮਾਤਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਆਈ.ਪੀ.ਸੀ. ਦੀ ...

ਪੂਰੀ ਖ਼ਬਰ »

ਇਤਿਹਾਸਿਕ ਨਗਰੀ ਨਾਭਾ ਲਗਾਤਾਰ ਬਰਸਾਤ ਨਾਲ ਹੋਈ ਜਲਥਲ

ਨਾਭਾ, 17 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਬਾਅਦ ਦੁਪਹਿਰ 1 ਘੰਟੇ ਦੇ ਕਰੀਬ ਹੋਈ ਬਰਸਾਤ ਕਾਰਨ ਜਲਥਲ ਹੋ ਗਈ | ਸ਼ਹਿਰ ਦੇ ਚਾਰੋਂ ਪਾਸੇ ਬੌੜਾਂ ਗੇਟ, ਮੈਹਸ ਗੇਟ, ਕਾਕਾ ਰਣਦੀਪ ਸਿੰਘ ਨਾਭਾ ਵਿਧਾਇਕ ਅਮਲੋਹ ਦੀ ਕੋਠੀ ਦੇ ਬਾਹਰ ਅਤੇ ਪਟਿਆਲਾ ਗੇਟ ...

ਪੂਰੀ ਖ਼ਬਰ »

11 ਮਈ ਨੂੰ ਬਠਿੰਡਾ ਵਿਖੇ ਮੁਲਾਜ਼ਮਾਂ ਵਲੋਂ ਕੀਤਾ ਜਾਵੇਗਾ ਪ੍ਰਦਰਸ਼ਨ-ਮੁਲਾਜ਼ਮ ਫ਼ਰੰਟ ਪੰਜਾਬ

ਪਟਿਆਲਾ, 17 ਅਪ੍ਰੈਲ (ਅ.ਸ. ਆਹਲੂਵਾਲੀਆ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ, ਕਰਮਚਾਰੀ ਦਲ ਪੰਜਾਬ ਅਤੇ ਮਜ਼ਦੂਰ ਦਲ ਪੰਜਾਬ, ਪੀ.ਆਰ.ਟੀ.ਸੀ. ਕਰਮਚਾਰੀ ਦਲ 'ਤੇ ਆਧਾਰਤ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾਈ ਆਗੂਆਂ ...

ਪੂਰੀ ਖ਼ਬਰ »

ਰਾਜਪੁਰਾ ਪੁਲਿਸ ਵਲੋਂ 150 ਪੇਟੀਆਂ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਰਾਜਪੁਰਾ, 17 ਅਪ੍ਰੈਲ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਥਾਣੇ ਦੀ ਬੱਸ ਅੱਡਾ ਚੌਾਕੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੰਡੀਗੜ੍ਹ ਤੋਂ ਨਜਾਇਜ਼ ਤੌਰ 'ਤੇ ਇਕ ਟਰੈਕਟਰ ਟਰਾਲੀ ਵਿਚ ਲਿਆਂਦੀ ਜਾ ਰਹੀ 150 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕਰਕੇ ਟਰੈਕਟਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਕਾਂਗਰਸੀ ਕੌ ਾਸਲਰਾਂ ਵਲੋਂ ਬੈਠਕ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਕਾਂਗਰਸੀ ਕੌਾਸਲਰਾਂ ਨੇ ਇੱਕ ਵਿਸ਼ੇਸ਼ ਬੈਠਕ ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਸੈਂਟੀ ਦੀ ਪ੍ਰਧਾਨਗੀ ਹੇਠ ਕੀਤੀ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ...

ਪੂਰੀ ਖ਼ਬਰ »

ਦੇਵੀਗੜ੍ਹ ਵਿਖੇ ਭਾਰਤੀ ਕਿਸਾਨ ਮੰਚ ਦੇ ਆਗੂਆਂ ਵਲੋਂ ਪ੍ਰੈਸ ਕਾਨਫ਼ਰੰਸ

ਦੇਵੀਗੜ੍ਹ, 17 ਅਪੈ੍ਰਲ (ਮੁਖਤਿਆਰ ਸਿੰਘ ਨੋਗਾਵਾਂ, ਰਾਜਿੰਦਰ ਸਿੰਘ ਮੌਜੀ)-ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਦੇਸ਼ ਵਿਚ ਕਿਸਾਨਾਂ ਅਤੇ ...

ਪੂਰੀ ਖ਼ਬਰ »

ਬੁੱਧ ਸਿੰਘ ਸੰਧਨੌਲੀ ਕਾਂਗਰਸ 'ਚ ਸ਼ਾਮਿਲ

ਭਾਦਸੋਂ, 17 ਅਪ੍ਰੈਲ (ਪ੍ਰਦੀਪ ਦੰਦਰਾਲ਼ਾ)-ਆਮ ਆਦਮੀ ਪਾਰਟੀ ਵਲੋਂ ਬਲਾਕ ਸੰਮਤੀ ਦੀ ਚੋਣ ਲੜ ਚੁੱਕੇ ਬੁੱਧ ਸਿੰਘ ਸੰਧਨੌਲੀ ਪਿੰਡ ਦੀ ਸਮੂਹ ਪੰਚਾਇਤ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੁੱਧ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਨੀਨਾ ਮਿੱਤਲ ਨੇ ਕਸਬਾ ਬਲਬੇੜ੍ਹਾ 'ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਡਕਾਲਾ, 17 ਅਪ੍ਰੈਲ (ਮਾਨ)-ਆਮ ਆਦਮੀ ਪਾਰਟੀ ਤੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਐਮ.ਪੀ. ਦੀ ਚੋਣ ਦੇ ਉਮੀਦਵਾਰ ਨੀਨਾ ਮਿੱਤਲ ਨੇ ਅੱਜ ਕਸਬਾ ਬਲਬੇੜ੍ਹਾ 'ਚ ਡੋਰ ਟੂ ਡੋਰ ਚੋਣ ਪ੍ਰਚਾਰ ਆਰੰਭ ਕੀਤਾ | ਇਸ ਮੌਕੇ ਨੀਨਾ ਮਿੱਤਲ ਨੇ ਦੁਕਾਨਦਾਰ ਅਤੇ ਪਿੰਡ ਵਾਸੀਆਂ ਤੋਂ ਘਰ ਘਰ ਜਾ ...

ਪੂਰੀ ਖ਼ਬਰ »

ਪ੍ਰਨੀਤ ਕੌਰ ਵੱਡੀ ਚੌਥੀ ਵਾਰ ਜਿਤ ਕੇ ਇਤਿਹਾਸ ਰਚਣਗੇ-ਪਠਾਣਮਾਜਰਾ

ਪਟਿਆਲਾ, 17 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ ਇਸੇ ਕੜੀ ਦੇ ਤਹਿਤ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ 'ਚ ਸ਼ਾਮਿਲ ਹੋਏ ਸਨੌਰ ਹਲਕੇ ਦੇ ਆਗੂ ਹਰਮੀਤ ਸਿੰਘ ਪਠਾਨਮਜਰਾ ...

ਪੂਰੀ ਖ਼ਬਰ »

ਪੰਜਾਬ ਅੰਦਰ ਹੁਣ ਆਪ ਆਪਣੇ ਪੱਧਰ 'ਤੇ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ-ਅਮਨ ਅਰੋੜਾ

ਪਟਿਆਲਾ, 17 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਤੇ ਚੋਣ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਇਕ ਪੱਤਰਕਾਰ ਸੰਮੇਲਣ ਦੌਰਾਨ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦਾ ਹੁਣ ਕਿਸੇ ਨਾਲ ਸਮਝੌਤਾ ਨਹੀਂ ਹੋਣਾ ਇਸ ਕਰਕੇ ਉਹ ਇਕੱਲੇ ਹੀ ...

ਪੂਰੀ ਖ਼ਬਰ »

ਅਕਾਲੀਆਂ ਤੇ ਕਾਂਗਰਸੀਆਂ ਕਰਕੇ ਨਸ਼ਾ ਖ਼ਰੀਦਣ ਤੇ ਵੇਚਣ ਵਿਚ ਪੰਜਾਬ ਸਭ ਤੋਂ ਮੋਹਰੀ ਸੂਬਾ ਬਣਿਆ-ਹਰਪਾਲ ਚੀਮਾ

ਭਾਦਸੋਂ, 17 ਅਪ੍ਰੈਲ (ਪ੍ਰਦੀਪ ਦੰਦਰਾਲ਼ਾਂ)-ਕੋਈ ਸਮਾਂ ਸੀ ਜਦੋਂ ਪੰਜਾਬ ਪੂਰੇ ਭਾਰਤ ਵਿਚ ਸੋਨੇ ਦੀ ਚਿੜੀ ਦੇ ਨਾਮ ਨਾਲ ਮਸ਼ਹੂਰ ਸੀ | ਪਿਛਲੇ ਸਮੇਂ ਤੋਂ ਅਕਾਲੀਆਂ ਅਤੇ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਰਕੇ ਅੱਜ ਪੰਜਾਬ ਕਰਜ਼ੇ ਦੀ ਮਾਰ ਝੱਲ ਰਿਹਾ ਹੈ | ਪਿਛਲੇ ਕਈ ...

ਪੂਰੀ ਖ਼ਬਰ »

ਅਕਾਲੀ ਦਲ ਦੀ ਆਪਸੀ ਫੁੱਟ ਦਰਵੇਸ਼ ਸਿਆਸਤਦਾਨ ਰੱਖੜਾ ਦੇ ਨੁਕਸਾਨ ਦਾ ਬਣ ਸਕਦੀ ਹੈ ਵੱਡਾ ਕਾਰਨ

ਨਾਭਾ, 17 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਲੋਕ ਸਭਾ ਚੋਣਾਂ ਸਬੰਧੀ ਕਈ ਆਗੂ ਮਜਬੂਰੀ ਨੂੰ ਮੁੱਖ ਰੱਖ ਦਿਖਾਵੇ ਲਈ ਕਿਸੇ ਉਮੀਦਵਾਰ ਨਾਲ ਚੱਲ ਰਹੇ ਹਨ ਪਰ ਅੰਦਰੋਂਗਤੀ ਉਨ੍ਹਾਂ ਦੀ ਹਮਦਰਦੀ ਕਿਸੇ ਹੋਰ ਨਾਲ ਹੈ ਕਿਉਂਕਿ ਪਾਰਟੀ ਆਗੂਆਂ ਵਲੋਂ ਉਨ੍ਹਾਂ ਨਾਲ ਗ਼ਲਤ ਰਵੱਈਆ ...

ਪੂਰੀ ਖ਼ਬਰ »

ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇਵੀਗੜ੍ਹ ਵਲੋਂ ਫ਼ੋਟੋਗਰਾਫੀ ਵਰਕਸ਼ਾਪ ਲਗਾਈ

ਦੇਵੀਗੜ੍ਹ, 17 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਅੱਜ ਦੇਵੀਗੜ੍ਹ ਵਿਖੇ ਫੋਟੋਗ੍ਰਾਫਰ ਐਸੋਸੀਏਸ਼ਨ ਦੇਵੀਗੜ੍ਹ ਵਲੋਂ ਹਰਜੀਤ ਸਿੰਘ ਬਿੱਟੂ ਦੀ ਰਹਿਨੁਮਾਈ ਹੇਠ ਫੋਟੋਗ੍ਰਾਫੀ ਸਬੰਧੀ ਵਰਕਸ਼ਾਪ ਲਗਾਈ ਗਈ ¢ਜਿਸ ਵਿਚ ਲਖਬੀਰ ਸਿੰਘ ਗੁਲਾਟੀ ਪੂਨੇ (ਮਹਾਰਾਸ਼ਟਰ) ...

ਪੂਰੀ ਖ਼ਬਰ »

ਸ਼੍ਰੋਮਣੀ ਸਾਹਿੱਤਕਾਰ ਪੋ੍ਰ. ਕਿਰਪਾਲ ਸਿੰਘ ਕਸੇਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 17 ਅਪ੍ਰੈਲ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਪੰਜਾਬੀ ਦੇ ਉੱਘੇ ਲੇਖਕ ਤੇ ਸ਼੍ਰੋਮਣੀ ਸਾਹਿੱਤਕਾਰ ਪੋ੍ਰ. ਕਿਰਪਾਲ ਸਿੰਘ ਕਸੇਲ (92) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੀਆਂ ਅਸਥੀਆਂ ਅੱਜ ਗੁਰਦੁਆਰਾ ਪਾਤਾਲਪੁਰੀ ਸਾਹਿਬ ਕੀਰਤਪੁਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ 'ਚ ਪਿੰਡ ਰੌਣੀ ਦੇ ਵਿਅਕਤੀ ਸ਼ਾਮਿਲ

ਪਟਿਆਲਾ, 17 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਲੋਕ ਸਭਾ ਚੋਣਾਂ 'ਚ ਉਮੀਦਵਾਰ ਸ਼ਮਾਕਾਂਤ ਪਾਂਡੇ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਤਹਿਤ ਉਨ੍ਹਾਂ ਵਲੋਂ ਨਾਭਾ ਰੋਡ 'ਤੇ ਸਥਿਤ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਦਾ ਮੂੰਹ ਚਿੜਾਉਂਦੀ ਸੜਕਾਂ ਕਿਨਾਰੇ ਉੱਗੀ ਭੰਗ ਬੂਟੀ

ਪਾਤੜਾਂ, 17 ਅਪੈ੍ਰਲ (ਗੁਰਵਿੰਦਰ ਸਿੰਘ ਬੱਤਰਾ)-ਸੂਬੇ ਦੀਆਂ ਵੱਡੀਆਂ ਛੋਟੀਆਂ ਸੜਕਾਂ ਦੇ ਨਾਲ ਨਾਲ ਹਰ ਛੋਟੇ ਵੱਡੇ ਸ਼ਹਿਰ ਵਿਚ ਬਣੀਆਂ ਅਣ ਆਬਾਦ ਕਾਲੋਨੀਆਂ ਵਿਚ ਵੱਡੇ ਪੱਧਰ ਉੱਤੇ ਉੱਗੀ ਭੰਗ ਬੂਟੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਜ਼ ਦੀ ਮਾਸਿਕ ਬੈਠਕ 'ਚ ਡੀ.ਏ. ਤੇ ਵੇਤਨ ਕਮਿਸ਼ਨ ਲਾਗੂ ਕਰਨ ਦੀ ਮੰਗ

ਪਟਿਆਲਾ, 17 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਵਿਖੇ ਪੀ.ਆਰ.ਟੀ.ਸੀ. ਪੈਨਸ਼ਨਰਜ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਪੈਨਸ਼ਨਰਜ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ 'ਚ ਹੋਈ | ਵੱਖ ਵੱਖ ਡਿਪੂਆਂ ਦੇ ...

ਪੂਰੀ ਖ਼ਬਰ »

ਸ਼ੋ੍ਰ. ਗੁ. ਪ੍ਰ. ਕਮੇਟੀ ਖ਼ੂਨੀ ਵਿਸਾਖੀ ਕਿਤਾਬ ਦੀ ਛਪਾਈ ਕਰਕੇ ਮੁਫ਼ਤ ਘਰ-ਘਰ ਪਹੁੰਚਾਵੇ-ਬਡੂੰਗਰ

ਨਾਭਾ, 17 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਦੇਸ਼ ਦੇ ਆਜ਼ਾਦ ਹੋਣ ਤੋਂ ਪਹਿਲਾ 1919 ਵਿਚ ਵਾਪਰੇ ਜਲਿ੍ਹਆਂਵਾਲੇ ਬਾਗ਼ ਦੇ ਸਾਕੇ ਨੂੰ ਲੈ ਕੇ ਪ੍ਰਸਿੱਧ ਨਾਵਲਕਾਰ ਨਾਨਕ ਸਿੰਘ ਵਲੋਂ ਲਿਖੀ ਕਿਤਾਬ ਖ਼ੂਨੀ ਵਿਸਾਖੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁੜ ਛਾਪ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਵਲੋਂ ਨਵੀਂ ਬਣੀ ਆਈ. ਏ. ਐਸ. ਅਫ਼ਸਰ ਸਾਨਿਆ ਦਾ ਸਨਮਾਨ

ਰਾਜਪੁਰਾ, 17 ਅਪ੍ਰੈਲ (ਜੀ. ਪੀ. ਸਿੰਘ)-ਅੱਜ ਇੱਥੇ ਲੋਕ ਭਲਾਈ ਟਰੱਸਟ ਦੇ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਵਲੋਂ ਇਕ ਸਮਾਰੋਹ ਕਰਕੇ ਸ਼ਹਿਰ ਦੀ 24 ਸਾਲਾਂ ਦੀ ਨਵੀਂ ਆਈ.ਏ.ਐਸ. ਅਫਸਰ ਬਣੀ ਲੜਕੀ ਸਾਨਿਆ ਛਾਬੜਾ ਪੁੱਤਰੀ ਸਾਬਕਾ ਨਗਰ ਕੌਾਸਲ ਦੇ ਪ੍ਰਧਾਨ ਪ੍ਰਵੀਨ ਛਾਬੜਾ ਦਾ ...

ਪੂਰੀ ਖ਼ਬਰ »

ਜੁਮਲੇਬਾਜ਼ੀ 'ਚ ਮੋਦੀ ਤੋਂ ਕੈਪਟਨ ਅਮਰਿੰਦਰ ਸਿੰਘ ਕਿਤੇ ਅੱਗੇ-ਡਾ. ਗਾਂਧੀ

ਪਟਿਆਲਾ, 17 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਸਾਂਸਦ ਤੇ ਜਮਹੂਰੀ ਗਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਆਖਿਆ ਕਿ ਦੇਸ਼ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਲੈਕੇ ਰਾਜਸੀ ਆਗੂ ਲੋਕਾਂ ਨੂੰ ਜ਼ੁਮਲੇਬਾਜ਼ੀ ਨਾਲ ਗੁੰਮਰਾਹ ਕਰ ਰਹੇ ਹਨ | ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਸੈਮੀਨਾਰ ਕਰਵਾਇਆ

ਪਟਿਆਲਾ, 17 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਪਿ੍ੰਸੀਪਲ ਡਾ: ਗੁਲਸ਼ਨਬੀਰ ਕੌਰ ਦੀ ਅਗਵਾਈ ਹੇਠ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਨਰਸਿੰਗ ਖੇਤਰ ਦੇ ਉੱਘੇ ਵਿਦਵਾਨਾਂ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਾਸਲ ...

ਪੂਰੀ ਖ਼ਬਰ »

ਸੁਸਾਇਟੀ ਨੇ ਜ਼ਰੂਰਤਮੰਦ ਬੱਚਿਆਂ ਨੂੰ ਸਕੂਲ ਦੀਆਂ ਵਰਦੀਆਂ, ਕਿਤਾਬਾਂ ਤੇ ਕਾਪੀਆਂ ਵੰਡੀਆਂ

ਪਟਿਆਲਾ, 17 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਮਨੁੱਖਤਾਂ ਦੀ ਸੇਵਾ ਤੇ ਸਮਾਜ ਭਲਾਈ ਦੇ ਕੰਮਾਂ ਨੂੰ ਸਮਰਪਿਤ ਐਜੂਕੇਸ਼ਨ ਰਿਲੀਫ ਐਾਡ ਵੈੱਲਫੇਅਰ ਸੋਸਾਇਟੀ (ਰਜਿ:) ਵਲੋਂ ਏ.ਐਮ. ਮਾਡਲ ਸਕੂਲ ਸੀ-6, ਜਗਦੀਸ਼ ਕਲੋਨੀ ਪਟਿਆਲਾ ਅਤੇ ਏ.ਐਮ. ਮਾਡਲ ਸਕੂਲ ਗੁਰਬਖ਼ਸ਼ ਕਾਲੋਨੀ ...

ਪੂਰੀ ਖ਼ਬਰ »

ਜਲਿ੍ਹਆਂ ਵਾਲੇ ਬਾਗ਼ ਦੇ ਸਾਕੇ ਸਬੰਧੀ ਜਾਗਰੂਕ ਕੀਤਾ

ਦੇਵੀਗੜ੍ਹ, 17 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਅਧਿਆਪਕਾ ਮੈਡਮ ਪਰਵੀਨ ਕੁਮਾਰੀ ਦੀ ਦੇਖ ਰੇਖ ਹੇਠ ਜਿੱਥੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ ...

ਪੂਰੀ ਖ਼ਬਰ »

ਐਫ਼ ਡੀ ਡੀ ਆਈ ਦੇ ਅਧਿਕਾਰੀਆਂ ਵਲੋਂ ਪੰਜਾਬੀ ਨੌਜਵਾਨਾਂ ਨੂੰ ਸੰਸਥਾ ਤੋਂ ਲਾਹਾ ਲੈਣ ਦੀ ਅਪੀਲ

ਬਨੂੜ, 17 ਅਪ੍ਰੈਲ (ਭੁਪਿੰਦਰ ਸਿੰਘ)-ਭਾਰਤ ਵਿੱਚ ਖੁੱਲ੍ਹੀਆਂ ਹੋਈਆਂ 12 ਫੁੱਟਵੀਅਰ ਡਿਜ਼ਾਈਨ ਅਤੇ ਡਿਵੈਲਪਮੈਂਟ ਇੰਸਟੀਚਿਊਟ ਵਿਚੋਂ ਪੰਜਾਬ ਵਿਚ ਬਨੂੜ ਵਿਖੇ ਸਥਾਪਿਤ ਇੱਕੋ-ਇੱਕ ਸੰਸਥਾ ਦਾ ਪੰਜਾਬ ਦੇ ਵਿਦਿਆਰਥੀ ਜ਼ਿਆਦਾ ਲਾਭ ਨਹੀਂ ਉਠਾ ਰਹੇ | ਬੈਚੁਲਰ ਅਤੇ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਘੜਾਮ ਦਾ ਸਾਲਾਨਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਦੇਵੀਗੜ੍ਹ, 17 ਅਪ੍ਰੈਲ (ਰਾਜਿੰਦਰ ਸਿੰਘ ਮੌਜੀ, ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਮਿਲਾਪਸਰ ਘੜਾਮ ਵਿਖੇ ਬਾਬਾ ਦੀਵਾਨ ਸਿੰਘ, ਬਾਬਾ ਖਜਾਨ ਸਿੰਘ ਅਤੇ ਬਾਬਾ ਨਿਰੰਜਨ ਸਿੰਘ ਕਾਰਸੇਵਾ ਛਾਬੜੀ ਸਾਹਿਬ ਵਾਲਿਆਂ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਡਾਇਮੰਡ ਜੁਬਲੀ ਐਮ.ਯੂ.ਐਨ. ਕਰਵਾਇਆ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਸਿੱਖਿਆ ਖੇਤਰ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਵਲੋਂ ਆਪਣੇ ਡਾਇਮੰਡ ਜੁਬਲੀ ਵਰ੍ਹੇ ਦੌਰਾਨ ਮਾਡਲ ਯੂਨਾਈਟਿਡ ਨੇਸ਼ਨ ਦਾ ਪ੍ਰਬੰਧ ਵੱਡੀ ਪੱਧਰ 'ਤੇ ਸਕੂਲ ਵਿਚ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਭਾਰਤ ਦੇ ਚੋਟੀ ਦੇ 22 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ, ਸਿੱਖਿਆਵਾਂ ਤੇ ਫ਼ਲਸਫ਼ੇ ਸਬੰਧੀ ਸੈਮੀਨਾਰ

ਪਟਿਆਲਾ, 17 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ, ਸਿੱਖਿਆਵਾਂ ਅਤੇ ਫ਼ਲਸਫ਼ੇ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 10 ਦਿਨਾ ਯੋਗਾ ਕੈਂਪ ਲਗਾਇਆ

ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੋੜ, ਚਹਿਲ)-ਵਰਤਮਾਨ ਸਮੇਂ ਵੱਧ ਰਹੇ ਸਰੀਰਕ ਰੋਗਾਂ ਅਤੇ ਨਸ਼ਿਆਂ ਦੀ ਦਲਦਲ ਵਿਚ ਧਸ ਰਹੇ ਸਮਾਜ ਨੂੰ ਇਨ੍ਹਾਂ ਅਲਾਮਤਾਂ ਤੋਂ ਮੁਕਤ ਕਰਨ ਲਈ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਦੀ ਸੁਹਿਰਦ ਤੇ ਸੰਵੇਦਨਸ਼ੀਲ ਸੋਚ ਕਰਕੇ ਪਿਛਲੇ ਸਾਲ ...

ਪੂਰੀ ਖ਼ਬਰ »

ਸਕੂਲ ਵਿਚ ਗੁਰਦੁਆਰਾ ਸਾਹਿਬ ਦੀ ਉਸਾਰੀ ਦੀ ਖ਼ੁਸ਼ੀ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ

ਰਾਜਪੁਰਾ, 17 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਸਰਹਿੰਦ-ਪਟਿਆਲਾ ਬਾਈਪਾਸ 'ਤੇ ਭਾਈ ਸਾਹਿਬ ਭਾਈ ਦਇਆ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਗੁਰਦੁਆਰਾ ਸਾਹਿਬ ਦੇ ਨਵੀਂ ਉਸਾਰੀ ਗਈ ਇਮਾਰਤ ਅਤੇ ਸੰਤ ਬਾਬਾ ਵਰਿਆਮ ਸਿੰਘ ਜੀ ਰਤਵਾੜੇ ਵਾਲਿਆਂ ਦੀ 100ਵੇਂ ਜਨਮ ਦਿਨ ਦੀ ...

ਪੂਰੀ ਖ਼ਬਰ »

ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਮਿੱਤ ਅੰਤਿਮ ਅਰਦਾਸ 21 ਅਪ੍ਰੈਲ ਨੂੰ

ਪਟਿਆਲਾ, 17 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਦੇ ਉਘੇ ਸਾਹਿਤਕਾਰ ਪ੍ਰੋਫੈਸਰ ਕਿਰਪਾਲ ਸਿੰਘ ਕਸੇਲ, ਜਿਨ੍ਹਾਂ ਦਾ 14 ਅਪ੍ਰੈਲ ਨੂੰ ਪਟਿਆਲਾ ਵਿਖੇ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ 21 ਅਪ੍ਰੈਲ, ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਸਕੂਲਾਂ 'ਚ ਕਰਵਾਏ ਨਿਬੰਧ ਮੁਕਾਬਲੇ

ਪਟਿਆਲਾ, 17 ਅਪੈ੍ਰਲ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 16 ਤੋਂ 23 ਅਪੈ੍ਰਲ ਤੱਕ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਜਾਣ ਵਾਲੇ ਮੁਕਾਬਲਿਆਂ ਤਹਿਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ...

ਪੂਰੀ ਖ਼ਬਰ »

ਪਵਿੱਤਰ ਸਿੰਘ ਹੋਏ ਕਾਂਗਰਸ 'ਚ ਸ਼ਾਮਿਲ

ਪਟਿਆਲਾ, 17 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਵਿੱਤਰ ਸਿੰਘ ਡਕਾਲਾ ਵਲੋਂ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਉਨ੍ਹਾਂ ਨੂੰ ਸ੍ਰੀਮਤੀ ਪ੍ਰਨੀਤ ਕੌਰ ਨੇ ਸਿਰੋਪਾਉ ਪਾ ਕੇ ਪਾਰਟੀ 'ਚ ...

ਪੂਰੀ ਖ਼ਬਰ »

ਜਥੇਦਾਰ ਪਵਿੱਤਰ ਸਿੰਘ ਡਕਾਲਾ ਕਾਂਗਰਸ 'ਚ ਸ਼ਾਮਿਲ

ਡਕਾਲਾ, 17 ਅਪ੍ਰੈਲ (ਮਾਨ)-ਪਟਿਆਲਾ ਲੋਕ ਸਭਾ ਹਲਕੇ 'ਚ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਤਕੜਾ ਝਟਕਾ ਦਿੰਦਿਆਂ ਡਕਾਲਾ ਤੇ ਸਰਕਲ ਪ੍ਰਧਾਨ ਜਥੇਦਾਰ ਪਵਿੱਤਰ ਸਿੰਘ ਡਕਾਲਾ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ | ਉਨ੍ਹਾਂ ਕਾਂਗਰਸੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੀ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਸਰਕਾਰੀ ਪ੍ਰਬੰਧਾਾ ਦੀ ਖੋਲ੍ਹੀ ਪੋਲ

ਭੁਨਰਹੇੜੀ, 17 ਅਪ੍ਰੈਲ (ਧਨਵੰਤ ਸਿੰਘ)-ਅਨਾਜ ਮੰਡੀ ਭੁਨਰਹੇੜੀ ਵਿਚ ਸੈਂਕੜੇ ਕਿਸਾਨ ਫਸਲ ਵੇਚਣ ਲਈ ਆਏ ਹੋਏ ਸਨ ਪਰ ਅਚਾਨਕ ਬਾਰਸ਼ ਪੈਣ ਲੱਗ ਪਈ ਜਿਸ ਕਾਰਨ ਕਿਸਾਨਾਾ ਦੀ ਫ਼ਸਲ ਮੰਡੀ ਵਿਚ ਭਿੱਜ ਰਹੀ ਹੈ ਕਿਉਂਕਿ ਅਨਾਜ ਮੰਡੀ ਭੁਨਰਹੇੜੀ ਓਪਨ ਮੰਡੀ ਹੈ ਜਿੱਥੇ ਕਿ ...

ਪੂਰੀ ਖ਼ਬਰ »

ਸਕੱਤਰ ਖ਼ੁਰਾਕ ਤੇ ਵੰਡ ਪੰਜਾਬ ਵਲੋਂ ਅਨਾਜ ਮੰਡੀ ਦਾ ਦੌਰਾ

ਰਾਜਪੁਰਾ, 17 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਅਨਾਜ ਮੰਡੀ ਵਿਖੇ ਪੰਜਾਬ ਦੇ ਖ਼ੁਰਾਕ ਅਤੇ ਵੰਡ ਵਿਭਾਗ ਦੇ ਸਕੱਤਰ ਕੇ.ਪੀ. ਸਿਨਹਾ ਨੇ ਦੌਰਾ ਕੀਤਾ | ਮੰਡੀ ਵਿਚ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ, ਪਨਗ੍ਰੇਨ ਦੇ ਇੰਸਪੈਕਟਰ ਮਨਪ੍ਰੀਤ ਸਿੰਘ ਬਰਾੜ, ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਲਾਪਤਾ

ਸਮਾਣਾ, 17 ਅਪ੍ਰੈਲ (ਸਾਹਿਬ ਸਿੰਘ)-ਸਥਾਨਕ ਬੱਸ ਅੱਡੇ 'ਚ ਮੋਚੀ ਦਾ ਕੰਮ ਕਰਨ ਵਾਲਾ ਤੇ ਰਵਿਦਾਸ ਨਗਰ ਮਾਜਰੀ ਦਾ ਰਹਿਣ ਵਾਲਾ 50 ਸਾਲਾ, ਪੰਜ ਬੱਚਿਆਂ ਦਾ ਪਿਤਾ ਨਿਰੰਜਣ ਸਿੰਘ ਨੰਜੀ ਬੀਤੇ 25 ਕੁ ਦਿਨਾਂ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੋ ਗਿਆ¢ ਸਬੰਧੀ ਹਾਲੇ ਤੱਕ ਕੋਈ ਪਤਾ ...

ਪੂਰੀ ਖ਼ਬਰ »

ਪਟਿਆਲਾ ਲਈ ਹੋਵੇਗਾ ਅਲੱਗ ਚੋਣ ਮਨੋਰਥ ਪੱਤਰ

ਪਟਿਆਲਾ, 17 ਅਪ੍ਰੈਲ (ਅ. ਸ. ਆਹਲੂਵਾਲੀਆ)-ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਿਸ ਤਰ੍ਹਾਂ ਜਿਤਾਇਆ ਜਾਵੇ ਲਈ ਕੀਤੀ ਜਾ ਰਹੀ ਵਿਉਂਤਬੰਦੀ ਤਹਿਤ ਜਿੱਥੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਜਾ ਰਿਹਾ ਹੈ, ਉੱਥੇ ਪਟਿਆਲਾ ਲਈ ਕਾਂਗਰਸ ਦੇ ...

ਪੂਰੀ ਖ਼ਬਰ »

10 ਸਾਲ ਪਛੜਨ ਤੋਂ ਬਾਅਦ ਪਟਿਆਲਾ ਮੁੜ ਤਰੱਕੀ ਦੀ ਰਾਹ 'ਤੇ-ਅਤੁੱਲ ਜੋਸ਼ੀ

ਪਟਿਆਲਾ, 17 ਅਪੈ੍ਰਲ (ਅ.ਸ. ਆਹਲੂਵਾਲੀਆ)-ਬਲਾਕ ਕਾਂਗਰਸ ਕਿਲ੍ਹਾ ਮੁਬਾਰਕ ਵਲੋਂ ਵਾਰਡ ਨੰ. 46 ਵਿਚ ਕੌਾਸਲਰ ਹੈਪੀ ਵਰਮਾ ਦੀ ਅਗਵਾਈ ਹੇਠ ਕਾਂਗਰਸੀ ਬੂਥ ਵਰਕਰਾਂ ਦੀ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਲਾਕ ਪ੍ਰਧਾਨ ਤੇ ਕੌਾਸਲਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਛੱਡਕੇ ਪੰਜਾਬ ਏਕਤਾ ਪਾਰਟੀ 'ਚ ਸ਼ਾਮਿਲ

ਸਮਾਣਾ, 17 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਲੋਕ ਸਭਾ ਚੋਣਾਂ 'ਚ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਤੇ 'ਆਪ' ਦੇ ਬਾਗ਼ੀ ਮੈਂਬਰਾਂ ਲੋਕ ਸਭਾ ਡਾ. ਧਰਮਵੀਰ ਗਾਂਧੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਜਦੋਂ ਪੰਜਾਬ ਏਕਤਾ ਪਾਰਟੀ ਦੇ ਸਕੱਤਰ ਜਨਰਲ ਰਛਪਾਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਨਵੋਕੇਸ਼ਨ ਕਰਵਾਈ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਆਯੋਜਿਤ ਸਾਲਾਨਾ ਕਨਵੋਕੇਸ਼ਨ ਵਿਚ ਮਈ, 2015 ਵਿਚ ਪਾਸ ਹੋਏ 567 ਪੋਸਟ ਗੈ੍ਰਜੂਏਟ ਅਤੇ 620 ਗੈ੍ਰਜੂਏਟ ਵਿਦਿਆਰਥੀਆਂ ਨੂੰ ਡਿਗਰੀ ਅਤੇ 25 ਹੋਣਹਾਰ ਵਿਦਿਆਰਥੀਆਂ ਨੂੰ ਸੋਨ ਤਗਮੇ ...

ਪੂਰੀ ਖ਼ਬਰ »

ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ

ਪਟਿਆਲਾ, 17 ਅਪੈ੍ਰਲ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਵਿਚ ਸਲਾਨਾ ਡਿਗਰੀ ਵੰਡ ਸਮਾਰੋਹ ਹੋਇਆ | ਇਸ ਮੌਕੇ ਮੁੱਖ ਮਹਿਮਾਨ ਡਾ. ਭੁਪਿੰਦਰ ਸਿੰਘ ਪੂਨੀਆ ਸਾਬਕਾ ਪਿ੍ੰਸੀਪਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX