ਤਾਜਾ ਖ਼ਬਰਾਂ


ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 minute ago
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ ਹੈਰੋਇਨ...
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  29 minutes ago
ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ...
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  47 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ...
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 1 hour ago
ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ...
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 1 hour ago
ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ...
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ...
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 2 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ...
ਅੱਜ ਦਾ ਵਿਚਾਰ
. . .  about 2 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਫਰੀਦਕੋਟ / ਮੁਕਤਸਰ

ਗੜਿਆਂ ਦੇ ਨਾਲ ਤੇਜ਼ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸਾਦਿਕ ਰੋਡ 'ਤੇ ਸਥਿਤ ਵੋਹਰਾ ਸੋਲਵੈਕਸ ਪ੍ਰਾਈਵੇਟ ਲਿਮਟਿਡ ਦੇ ਪਲਾਂਟ 'ਚ ਪਿਛਲੀ ਰਾਤ ਆਈ ਤੇਜ਼ ਹਨੇ੍ਹਰੀ ਅਤੇ ਮੀਂਹ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਪੁੱਜਿਆ | ਇਸ ਤੇਜ਼ ਹਨ੍ਹੇਰੀ 'ਚ ਵੋਹਰਾ ਸੋਲਵੈਕਸ ਪਲਾਂਟ ਦੇ ਬਾਇਓਲਰ ਦੀ ਚਿਮਨੀ ਡਿੱਗ ਪਈ ਅਤੇ ਛੱਤ ਨੂੰ ਕਾਫ਼ੀ ਨੁਕਸਾਨ ਪਹੁੰਚਿਆ | ਇਸ ਤਰ੍ਹਾਂ ਸੋਲਵੈਕਸ ਪਲਾਂਟ ਦੀ ਕਰੀਬ 100 ਫ਼ੁੱਟ ਦੀਵਾਰ ਵੀ ਡਿੱਗ ਪਈ | ਇਸ ਸਬੰਧੀ ਮੋਟੂ ਵੋਹਰਾ ਨੇ ਦੱਸਿਆ ਕਿ ਇਸ ਤੇਜ਼ ਹਨੇ੍ਹਰੀ ਅਤੇ ਬਾਰਿਸ਼ ਕਾਰਨ ਅੰਦਾਜ਼ਨ 5 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ | ਇੱਥੇ ਜ਼ਿਕਰਯੋਗ ਹੈ ਕਿ ਇਸ ਤੇਜ਼ ਹਨੇਰੀ ਤੇ ਬਾਰਿਸ਼ ਬਹੁਤ ਸਾਰੇ ਰੁੱਖਾਂ ਨੂੰ ਜੜ੍ਹਾਂ ਤੋਂ ਪੁੱਟ ਸੁੱਟਿਆ | ਸਰਕਾਰੀ ਮਿਡਲ ਸਕੂਲ ਮਚਾਕੀ ਖੁਰਦ ਵਿਖੇ ਤੇਜ਼ ਹਨੇ੍ਹਰੀ ਕਾਰਨ ਰੁੱਖ ਪੁੱਟੇ ਗਏ ਤੇ ਸਕੂਲ ਅੰਦਰ ਬਣੇ ਸਟੋਰ ਦੀ ਟੀਨ ਦੀ ਛੱਤ ਵੀ ਹਨੇਰੀ ਨੇ ਉੱਡਾ ਦਿੱਤੀ |
m ਜੈਤੋ, (ਗੁਰਚਰਨ ਸਿੰਘ ਗਾਬੜੀਆ)-ਅੱਜ ਕਰੀਬ 2 ਘੰਟੇ ਲਗਾਤਾਰ ਪਏ ਗੜਿ੍ਹਆਂ ਦੇ ਨਾਲ ਤੇਜ਼ ਮੀਂਹ ਆਉਣ ਕਰਕੇ ਕਿਸਾਨਾਂ ਦੇ ਚੇਹਰੇ ਮੁਰਝਾਏ ਗਏ ਹਨ ਅਤੇ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਜ਼ਮੀਨ 'ਤੇ ਡਿੱਗਣ ਕਰਕੇ ਝਾੜ 'ਤੇ ਅਸਰ ਜ਼ਰੂਰ ਪਵੇਗਾ ਅਤੇ ਕਿਸਾਨ ਹੋਰ ਵੀ ਆਰਥਿਕ ਬੋਝ ਥੱਲੇ ਆਉਣਗੇ | ਜ਼ਿਕਰਯੋਗ ਹੈ ਕਿ ਕੱਲ੍ਹ ਤੋਂ ਆ ਰਹੇ ਤੇਜ਼ ਹਨੇਰੀ ਦੇ ਨਾਲ ਆਏ ਮੀਂਹ ਨਾਲ ਕਣਕ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਇਸ ਮੀਂਹ ਨਾਲ ਕਈ ਦਰੱਖਤ ਡਿੱਗਣ ਨਾਲ ਆਵਜਾਈ ਅਤੇ ਬਿਜਲੀ ਸਪਲਾਈ 'ਚ ਵੀ ਵਿਘਨ ਪਿਆ ਹੈ | ਪਿੰਡ ਰੋਮਾਣਾ ਅਲਬੇਲ ਸਿੰਘ ਦੇ ਕਿਸਾਨ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਕੱਲ੍ਹ ਤੋਂ ਹੋ ਰਹੀ ਵਰਖਾ ਨਾਲ ਕਣਕ ਦੀ ਖੜ੍ਹੀ ਫ਼ਸਲ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਕਣਕ ਵਾਢੀ ਦੀ ਤਿਆਰੀ ਕੀਤੀ ਜਾ ਰਹੀ ਸੀ ਕਿ ਨੁਕਸਾਨ ਦੇ ਨਾਲ ਨਾਲ ਵਾਢੀ ਦਾ ਕੰਮ ਘੱਟੋ-ਘੱਟ 10 ਦਿਨ ਅੱਗੇ ਪੈ ਗਿਆ ਹੈ | ਇਸ ਮੀਂਹ ਨਾਲ ਹਰੇ ਪੱਠਿਆਂ ਦਾ ਵੀ ਨੁਕਸਾਨ ਹੋਇਆ ਹੈ | ਪਿੰਡ ਭਗਤੂਆਣਾ ਦੇ ਕਿਸਾਨ ਸੇਵਾਜੀਤ ਸਿੰਘ ਦੁੱਲਟ ਤੇ ਹਰਮਨਪ੍ਰੀਤ ਸਿੰਘ ਬਾਸੀ, ਪਿੰਡ ਰੋੜੀਕਪੂਰਾ ਦੇ ਕਿਸਾਨ ਗੁਰਮੇਲ ਸਿੰਘ ਬਰਾੜ, ਸੰਤਾ ਸਿੰਘ, ਗੁਰਜੀਤ ਸਿੰਘ ਦਿਓਲ, ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂ ਨਛੱਤਰ ਸਿੰਘ ਜੈਤੋ, ਕਸ਼ਮੀਰ ਸਿੰਘ ਮਾਨ ਰੋੜੀਕਪੂਰਾ, ਪਿੰਡ ਸੁਰਘੂਰੀ ਦੇ ਕਿਸਾਨ ਲਖਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਅਤੇ ਪਿੰਡ ਦਲ ਸਿੰਘ ਵਾਲਾ ਦੇ ਕਿਸਾਨ ਕਿਰਨਦੀਪ ਸਿੰਘ ਬਿੱਟੂ, ਗੁਰਤੇਜ ਸਿੰਘ ਦਲ ਸਿੰਘ ਵਾਲਾ ਅਤੇ ਗੁਰਮੀਤ ਸਿੰਘ ਨੰਬਰਦਾਰ ਆਦਿ ਕਿਸਾਨਾਂ ਨੇ ਕਿਹਾ ਕਿ ਮੀਂਹ ਦੇ ਨਾਲ ਹੋਏ ਕਣਕ ਦੇ ਨੁਕਸਾਨ ਨੂੰ ਵੇਖਦਿਆ ਹੋਇਆ ਕੇਂਦਰ ਤੇ ਪੰਜਾਬ ਸਰਕਾਰ ਫ਼ਸਲ ਦਾ ਮੁਆਵਜ਼ਾ ਤੁਰੰਤ ਦੇਵੇ |
ਮਕਾਨ ਦੀ ਛੱਤ ਡਿੱਗਣ ਕਾਰਨ ਘਰੇਲੂ ਸਾਮਾਨ ਦਾ ਹੋਇਆ ਨੁਕਸਾਨ
ਬਰਗਾੜੀ, (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਰਾਮਸਰ ਦੇ ਨਜ਼ਦੀਕ ਪੈਂਦੇ ਕੋਠੇ ਗੋਬਿੰਦਗੜ੍ਹ ਵਿਖੇ ਇਕ ਗ਼ਰੀਬ ਪਰਿਵਾਰ ਗੁਰਤੇਜ ਸਿੰਘ ਪੁੱਤਰ ਸਰਬਣ ਸਿੰਘ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਕਮਰੇ ਅੰਦਰ ਪਏ ਸਮਾਨ ਦਾ ਭਾਰੀ ਨੁਕਸਾਨ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਮੁਖੀ ਗੁਰਤੇਜ ਸਿੰਘ ਨੇ ਦੱਸਿਆ ਕਿ ਜਿਸ ਕਮਰੇ ਦੀ ਛੱਤ ਡਿੱਗੀ ਉਸ ਅੰਦਰ ਫਰਿੱਜ, ਟੀ.ਵੀ., ਪੇਟੀ ਅਲਮਾਰੀ, ਕਣਕ ਵਾਲਾ ਡਰੰਮ, ਬੈੱਡ ਆਦਿ ਪਏ ਸਨ ਜੋ ਪੂਰੀ ਤਰ੍ਹਾਂ ਨੁਕਸਾਨੇ ਗਏ | ਇਸ ਘਟਨਾ ਨਾਲ ਗ਼ਰੀਬ ਪਰਿਵਾਰ ਦਾ ਭਾਵੇਂ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਪੰ੍ਰਤੂ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ | ਇਹ ਪਰਿਵਾਰ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਦਾ ਪੇਟ ਪਾਲਦਾ ਸੀ, ਹੁਣ ਹੋਏ ਇੰਨੇ ਭਾਰੀ ਨੁਕਸਾਨ ਦੀ ਭਰਪਾਈ ਕਰਨਾ ਉਸ ਲਈ ਬਹੁਤ ਮੁਸ਼ਕਿਲ ਹੈ | ਪਿੰਡ ਦੀ ਸਮੂਹ ਨਗਰ ਪੰਚਾਇਤ ਅਤੇ ਹੋਰ ਪਤਵੰਤੇ ਸੱਜਣਾ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੀ ਮਾਲੀ ਮੱਦਦ ਕੀਤੀ ਜਾਵੇ ਤਾਂ ਕਿ ਉਹ ਆਪਣੇ ਬੱਚਿਆਂ ਲਈ ਸਿਰ ਢੱਕਣ ਦਾ ਪ੍ਰਬੰਧ ਕਰ ਸਕੇ | ਇਸ ਮੌਕੇ ਦਰਸ਼ਨ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਰਮਜੀਤ ਸਿੰਘ ਸਰਪੰਚ, ਪਰਮਿੰਦਰ ਸਿੰਘ, ਮਹਿੰਗਾ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਅਮਰਜੀਤ ਕੌਰ ਪੰਚ, ਪਰਮਜੀਤ ਕੌਰ ਪੰਚ, ਇਕਬਾਲ ਸਿੰਘ ਸੋਢੀ, ਮਲਕੀਤ ਸਿੰਘ, ਅਮਰਪ੍ਰੀਤ ਸਿੰਘ ਸੋਢੀ, ਨਿੰਦਰ ਸਿੰਘ, ਪੱਪੂ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਗੁਰਾ ਸਿੰਘ ਆਦਿ ਹਾਜ਼ਰ ਸਨ |

ਉਪਿੰਦਰ ਸਿੰਘ ਪੱਪੂ ਵਿਰਕ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਾਨਵਤਾ ਦੀ ਭਲਾਈ ਲਈ ਨਵੀਂ ਬਣਾਈ ਗਈ ਸੰਸਥਾ ਸਿੱਖ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੰਸਥਾ ਦੀ ਚੋਣ ਦੌਰਾਨ ਉਪਿੰਦਰ ਸਿੰਘ ਪੱਪੂ ਵਿਰਕ ਨੂੰ ਪ੍ਰਧਾਨ, ਮੁਖਤਿਆਰ ਸਿੰਘ ਯੂਕੋ ਬੈਂਕ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਥਾਣਾ ਮੁਖੀ ਬੇਅੰਤ ਕੌਰ ਨੇ ਥਾਣੇ ਦੀ ਹਦੂਦ ਅਧੀਨ ਪੈਂਦੇ ਪਿੰਡਾਂ ਦੇ ਅਸਲਾ ਧਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ 'ਤੇ ਆਪਣਾ ਅਸਲਾ ...

ਪੂਰੀ ਖ਼ਬਰ »

ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ. ਵੀ. ਐਮ./ ਵੀ. ਵੀ. ਪੈਟ ਦੀ ਵਿਸ਼ੇਸ਼ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਦੀ ...

ਪੂਰੀ ਖ਼ਬਰ »

ਲਿਫ਼ਟ ਆਪ੍ਰੇਟਰਾਂ ਦੀ ਛਾਂਟੀ ਦੇ ਹੁਕਮ ਤੁਰੰਤ ਵਾਪਸ ਲਵੇ ਸਰਕਾਰ-ਪੁਰੀ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਯੂ.ਟੀ. ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੀ ਸਾਂਝੀ ਮੀਟਿੰਗ ਵੀਰਇੰਦਰਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਰਪ੍ਰੀਤ ਸਿੰਘ, ਕਿਰਨ ਮਹਿਤਾ, ਅਸ਼ੋਕ ਕੌਸਲ, ਜਤਿੰਦਰ ...

ਪੂਰੀ ਖ਼ਬਰ »

ਸਿੱਖ ਸੰਗਤ ਨੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਬਹਿਬਲ ਕਲਾਂ ਤੱਕ ਇਨਸਾਫ਼ ਮਾਰਚ ਕੱਢਿਆ

ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ) ਜਥੇਦਾਰ ਜਗਤਾਰ ਸਿੰਘ ਹਵਾਰਾ (ਨਜ਼ਰਬੰਦ ਤਿਹਾੜ ਜੇਲ੍ਹ) ਅਤੇ 21 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਸਿੱਖ ਸੰਗਤ ਵਲੋਂ ਅੱਜ ਬਰਗਾੜੀ ਬੇਅਦਬੀ, ਨਕੋਦਰ, ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 48 ਘੰਟੇ ਚੌਕਸ ਰਹਿਣ ਦੀ ਅਪੀਲ

ਫ਼ਰੀਦਕੋਟ, 17 ਅਪ੍ਰੈਲ ( ਜਸਵੰਤ ਸਿੰਘ ਪੁਰਬਾ)-ਮੌਸਮ ਵਿਭਾਗ ਵਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ 'ਚ ਭਾਰੀ ਮੀਂਹ ਅਤੇ ਗੜੇਮਾਰੀ ਆਦਿ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਐਸ.ਐਸ. ਜੈਨ ਸਭਾ ਦੇ ਪ੍ਰਧਾਨ ਐਡਵੋਕੇਟ ਅਵੰਤਾ ਕੁਮਾਰ ਜੈਨ ਦੀ ਅਗਵਾਈ ਹੇਠ ਅੱਜ ਭਗਵਾਨ ਮਹਾਂਵੀਰ ਸਵਾਮੀ ਜੀ ਦਾ 2618ਵਾਂ ਕਲਿਆਣਕਾਰੀ ਜਨਮ ਦਿਹਾੜਾ ਬਹੁਤ ਸ਼ਰਧਾਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਅੱਜ ਐਸ.ਐਸ. ...

ਪੂਰੀ ਖ਼ਬਰ »

ਵੋਟ ਲਈ ਰਿਸ਼ਵਤ ਲੈਣ ਅਤੇ ਦੇਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ.ਈ.ਓ.

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਵੋਟਰ ਨੂੰ ਪੇਸ਼ ਕਰਦਾ ਹੈ ਤਾਂ ਉਹ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਦੀ ਡਾ: ਵੈਸ਼ਾਲੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਦਮ ਸ੍ਰੀ ਓਲੰਪੀਅਨ ਮਿਲਖਾ ਸਿੰਘ ਫ਼ਲਾਇੰਗ ਸਿੱਖ, ਡਾਇਰੈਕਟਰ ਜਨਰਲ ਹੈਲਥ ਸਰਵਿਸਿਜ਼ ਹਰਿਆਣਾ ਡਾ: ਸਤੀਸ਼ ਅਗਰਵਾਲ ਨੇ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੀ ਡਾ: ਵੈਸ਼ਾਲੀ ਨੂੰ ਜ਼ੀਰਕਪੁਰ ਦੇ 'ਵੈਲਵਟ ਕਲਾਰਕ ...

ਪੂਰੀ ਖ਼ਬਰ »

ਚਰਚ ਮੈਂਬਰਾਂ ਵਲੋਂ ਸਫ਼ਾਈ ਵਿਵਸਥਾ ਬਣਾਈ ਰੱਖਣ ਦੀ ਮੰਗ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਚਰਚ ਕਮੇਟੀ ਮੈਂਬਰਾਂ ਯੂਸਫ਼ ਮਸੀਹ, ਮੋਹਨ ਲਾਲ, ਗੁਰਮੀਤ ਅਤੇ ਵਿਕਟਰ ਜੌਨ ਤੋਂ ਇਲਾਵਾ ਹੋਰਨਾਂ ਨੇ ਸਥਾਨਕ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਪੱਤਰ ਲਿਖੇ ਕੇ ਜਾਣੂੰ ਕਰਵਾਇਆ ਕਿ ਈਸਾਈ ਭਾਈਚਾਰੇ ਦਾ ਪਵਿੱਤਰ ਦਿਹਾੜਾ ...

ਪੂਰੀ ਖ਼ਬਰ »

ਸੁੰਦਰ ਲਿਖਾਈ ਦੀ ਵਰਕਸ਼ਾਪ 24 ਤੋਂ

ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਚਨਾਬ ਗਰੁੱਪ ਆਫ਼ ਐਜੂਕੇਸ਼ਨ ਕੋਟਕਪੂਰਾ ਵਲੋਂ ਬੱਚਿਆਂ ਅਤੇ ਮਾਪਿਆਂ ਨੂੰ ਪੰਜਾਬੀ ਸੁੰਦਰ ਲਿਖਾਈ ਸਿਖਾਉਣ ਦੇ ਮੰਤਵ ਨਾਲ ਚਾਰ ਰੋਜ਼ਾ ਮੁਫ਼ਤ ਵਰਕਸ਼ਾਪ ਬਾਬਾ ...

ਪੂਰੀ ਖ਼ਬਰ »

ਪ੍ਰੀਖਿਆ 'ਚ ਵਧੀਆ ਸਥਾਨ ਹਾਸਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚੇ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਦੀ ਪ੍ਰੀਖਿਆ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਸਾਰੇ ਮੈਂਬਰਾਂ ਨੇ ਸਵ: ਰਾਜਿੰਦਰ ਸਿੰਘ ਰਾਜਾ ਪੁੱਤਰ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਪਬਲਿਕ ਸਕੂਲ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਬਾਬਾ ਜੀਵਨ ਸਿੰਘ ਪਬਲਿਕ ਸਕੂਲ ਫ਼ਰੀਦਕੋਟ ਵਲੋਂ ਸ਼ੈਸ਼ਨ 2018-19 ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ, ਗਿਆਰ੍ਹਵੀਂ ਜਮਾਤ 'ਚੋਂ ਅਹਿਮ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਣਨਗੇ-ਰਣੀਕੇ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਲੋਕ ਸਭਾ ਚੋਣਾਂ 'ਚ ਨਰਿੰਦਰ ਮੋਦੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਸਮੇਂ ਦੇਸ਼ ਨੂੰ ਤਰੱਕੀ ਦੀਆਂ ਨਵੀਂਆਂ ਲੀਹਾਂ 'ਤੇ ਤੋਰਿਆ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪਾਣੀ ਜਮ੍ਹਾਂ ਹੋਣ ਕਾਰਨ ਰਾਹੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੱਲ੍ਹ ਤੋਂ ਹੋ ਰਹੀ ਵਰਖਾ ਨਾਲ ਸ਼ਹਿਰ ਦੇ ਨੀਵਿਆਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਣ ਕਰਕੇ ਰਾਹੀਆਂ ਨੂੰ ਲੰਘਣ 'ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਚੱਲ ਰਹੇ ਨਵੇਂ ਸਵੀਰਜ ਪਾਉਣ ਦੇ ਕੰਮ ਕਾਰਨ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਰੋਬੋਟਿਕਸ ਵਰਕਸ਼ਾਪ ਲੱਗੀ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਮੈਡਮ ਪੁਨੀਤ ਮਿੱਤਲ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਬੌਧਿਕ ਗਿਆਨ ਵਿਚ ਵਾਧੇ ਦੇ ਲਈ ਰੋਬੋਟਿਕਸ ਵਰਕਸ਼ਾਪ ਲਗਾਈ ਗਈ | ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ 'ਚ ...

ਪੂਰੀ ਖ਼ਬਰ »

ਵਿਭਾਗ ਵਲੋਂ ਟੀਮਾਂ ਬਣਾ ਕੇ ਲੋਕਾਂ ਤੋਂ ਬਿੱਲਾਂ ਦੀ ਉਗਰਾਹੀ ਸ਼ੁਰੂ

ਕੋਟਕਪੂਰਾ,17 ਅਪ੍ਰੈਲ (ਮੋਹਰ ਸਿੰਘ ਗਿੱਲ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਤੋਂ ਪਾਣੀ ਅਤੇ ਸੀਵਰੇਜ ਦੇ ਬਿੱਲ ਵਸੂਲੇ ਜਾ ਰਹੇ ਹਨ | ਸ਼ਹਿਰ 'ਚ ਘਰਾਂ ਅਤੇ ਦੁਕਾਨਾਂ 'ਤੇ ਜਾ ਕੇ ਬਿੱਲ ਵਸੂਲ ਰਹੇ ਵਿਭਾਗ ਦੇ ਜੇ.ਈ. ਹਰਰਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX