ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  12 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  20 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  25 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  10 minutes ago
ਅੱਜ ਦਾ ਵਿਚਾਰ
. . .  22 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਮੋਗਾ

ਮੌਸਮ ਦੇ ਬਦਲਦੇ ਮਿਜ਼ਾਜ਼ ਨੇ ਕਿਸਾਨਾਂ ਦੇ ਸੂਤੇ ਸਾਹ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਕੱਲ੍ਹ ਤੋਂ ਮੌਸਮ ਦੇ ਬਦਲਦੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ | ਇਕ ਪਾਸੇ ਜਿੱਥੇ ਕਿਸਾਨਾਂ ਦੀ ਕਣਕ ਦੀ ਪੱਕੀ ਫ਼ਸਲ ਦੀ ਕਟਾਈ ਦਾ ਕੰਮ ਸ਼ੁਰੂ ਹੋਇਆ ਤੇ ਦੂਸਰੇ ਪਾਸੇ ਬੀਤੇ ਕੱਲ੍ਹ ਤੋਂ ਹੋਈ ਹਲਕੀ ਬਾਰਸ਼ ਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਦੀ ਕਟਾਈ ਜਿੱਥੇ ਲੇਟ ਹੋਈ ਹੈ ਉੱਥੇ ਭਾਵੇਂ ਕਣਕ ਦੀ ਫ਼ਸਲ ਦਾ ਅਜੇ ਕੋਈ ਬਹੁਤ ਨੁਕਸਾਨ ਨਹੀਂ ਹੋਇਆ ਪਰ ਜੇਕਰ ਮੌਸਮ ਦਾ ਮਿਜ਼ਾਜ ਇਸੇ ਤਰ੍ਹਾਂ ਰਹਿੰਦਾ ਹੈ ਤਾਂ ਕਣਕ ਦੀ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ | 15 ਅਪ੍ਰੈਲ ਨੂੰ ਚੱਲੀਆਂ ਤੇਜ਼ ਹਵਾਵਾਂ ਤੇ ਪਿੱਛੋਂ ਹੋਈ ਹਲਕੀ ਬਾਰਸ਼ ਨੇ ਖੇਤਾਂ ਵਿਚ ਖੜ੍ਹੀ ਪੱਕੀ ਕਣਕ ਨੂੰ ਧਰਤੀ 'ਤੇ ਵਿਛਾ ਦਿੱਤਾ | ਵਾਢੀ ਸ਼ੁਰੂ ਹੋਣ ਤੋਂ ਬਾਅਦ ਮੌਸਮ ਦੇ ਵਿਗੜਦੇ ਮਿਜ਼ਾਜ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਇਕ ਵਾਰ ਫਿਰ ਪਲੱਤਣ ਲਿਆ ਦਿੱਤੀ ਹੈ ਤੇ ਕਿਸਾਨਾਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ | ਤੇਜ਼ ਹਵਾਵਾਂ, ਝੱਖੜ ਤੇ ਬਾਰਸ਼ ਕਾਰਨ ਕੁਝ ਥਾਵਾਂ 'ਤੇ ਕਣਕ ਦੇ ਸਿੱਟੇ ਡਿਗ ਪਏ ਤੇ ਬਾਰਸ਼ ਝੱਖੜ ਕਾਰਨ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ | ਕਿਸਾਨ ਨੇ ਦੱਸਿਆ ਕਿ ਤੇਜ਼ ਹਵਾਵਾਂ ਤੇ ਹਲਕੀ ਬਾਰਸ਼ ਕਾਰਨ ਫ਼ਸਲ ਵਿਛ ਗਈ ਹੈ ਤੇ ਕਿਸਾਨਾਂ ਦਾ ਕਣਕ ਦੀ ਕਟਾਈ 'ਤੇ 800 ਤੋਂ ਹਜ਼ਾਰ ਰੁਪਏ ਖ਼ਰਚ ਆਉਣਾ ਸੀ | ਹੁਣ ਫ਼ਸਲ ਡਿੱਗਣ ਕਾਰਨ 1200 ਤੋਂ 1300 ਤੱਕ ਖ਼ਰਚ ਆਵੇਗਾ | ਕਣਕ ਦੇ ਨਾਲ-ਨਾ ਸਰੋਂ੍ਹ ਦੀ ਫ਼ਸਲ ਦਾ ਵੀ ਨੁਕਸਾਨ ਹੋਇਆ ਹੈ | ਬਾਰਸ਼ ਦੀ ਵਜ੍ਹਾ ਕਾਰਨ ਵਾਢੀ ਕਰੀਬ ਇਕ ਹਫ਼ਤਾ ਲੇਟ ਹੋ ਸਕਦੀ ਹੈ ਤੇ ਇਸ ਨਾਲ ਸਬਜ਼ੀਆਂ 'ਤੇ ਵੀ ਮਾੜਾ ਅਸਰ ਪਿਆ ਹੈ ਅਤੇ ਹਲਕੀ ਜਿਹੀ ਬਾਰਸ਼ ਅਤੇ ਤੇਜ਼ ਹਵਾਵਾਂ ਕਾਰਨ ਜਨਜੀਵਨ ਵੀ ਪ੍ਰਭਾਵਿਤ ਹੋਇਆ ਹੈ ਤੇ ਤੇਜ਼ ਹਵਾਵਾਂ ਕਾਰਨ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ | ਭਾਵੇਂ ਮਾਰਕੀਟ ਕਮੇਟੀ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੰਡੀਆਂ ਵਿਚ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਪਰ ਮੰਡੀਆਂ ਵਿਚ ਤਰਪਾਲਾਂ ਦੀ ਵੀ ਘਾਟ ਪਾਈ ਜਾ ਰਹੀ ਹੈ | ਇਸ ਸਬੰਧੀ ਜਦੋਂ ਖੇਤੀਬਾੜੀ ਵਿਭਾਗ ਦੇ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਪਲਾਂਟ ਪ੍ਰੋਟੈਕਸ਼ਨ ਅਫ਼ਸਰ ਮੋਗਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਇਕ ਲੱਖ 74 ਹਜ਼ਾਰ 500 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਗਈ ਸੀ ਜਿਸ ਤੋਂ 9 ਲੱਖ 16 ਹਜ਼ਾਰ ਮੀਟਰਿਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਉਮੀਦ ਹੈ | ਬਦਲਦੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਨੂੰ ਇਕ ਵਾਰ ਫਿਰ ਚਿੰਤਾ ਵਿਚ ਪਾ ਦਿੱਤਾ ਹੈ | ਭਾਵੇਂ ਹਾਲੇ ਤੱਕ ਕੋਈ ਬਹੁਤੇ ਨੁਕਸਾਨ ਦੀ ਖ਼ਬਰ ਨਹੀਂ ਹੈ ਪਰੰਤੂ ਵਾਢੀ 5 ਤੋਂ 7 ਦਿਨ ਲੇਟ ਹੋਣ ਦੀ ਉਮੀਦ ਹੈ | ਕੁਝ ਰਕਬੇ ਵਿਚ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ ਜਿਸ ਨਾਲ ਕਿਸਾਨਾਂ ਨੂੰ ਕਟਾਈ ਵਿਚ ਦਿੱਕਤ ਆਵੇਗੀ | ਜੇਕਰ ਮੌਸਮ ਦਾ ਮਿਜ਼ਾਜ ਇਸੇ ਤਰ੍ਹਾਂ ਰਿਹਾ ਤਾਂ ਨੁਕਸਾਨ ਹੋਣ ਦਾ ਖ਼ਦਸ਼ਾ ਬਣ ਸਕਦਾ ਹੈ |

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਨ ਭੇਟ ਹੋਣ ਦਾ

ਅਜੀਤਵਾਲ, 17 ਅਪ੍ਰੈਲ (ਸ਼ਮਸ਼ੇਰ ਸਿੰਘ ਗ਼ਾਲਿਬ)-12 ਅਪ੍ਰੈਲ ਨੂੰ ਦਿਨ ਸਮੇਂ ਸ਼ਾਰਟ ਸਰਕਟ ਕਾਰਨ ਪਿੰਡ ਮੱਦੋਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸਰੂਪ, 15 ਗੁਟਕੇ ਤੇ ਪੀੜ੍ਹਾ ਸਾਹਿਬ ਅਗਨ ਭੇਟ ਹੋ ਗਏ ਸਨ, ਸਿੱਖ ਜਥੇਬੰਦੀਆਂ ਤੇ ਪਿੰਡ ਵਾਸੀਆਂ 'ਚ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਤੋਂ ਚੋਰੀ ਹੋਈ ਕਣਕ ਧਰਮਕੋਟ ਦੇ ਟਕਸਾਲੀ ਕਾਂਗਰਸੀ ਆਗੂ ਦੇ ਗਡਾਊਨ 'ਚੋਂ ਹੋਈ ਬਰਾਮਦ

ਧਰਮਕੋਟ, 17 ਅਪ੍ਰੈਲ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਬੀਤੀ ਸ਼ਾਮ ਜੰਡਿਆਲਾ ਗੁਰੂ ਤੋਂ ਧਰਮਕੋਟ ਵਿਖੇ ਪਹੁੰਚੀ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਸਥਾਨਕ ਸ਼ਹਿਰ ਦੇ ਟਕਸਾਲੀ ਕਾਂਗਰਸੀ ਆਗੂ ਦੇ ਗਡਾਉਨ ਵਿਚ ਛਾਪਾ ਮਾਰ ਕੇ ਵੱਡੀ ਗਿਣਤੀ ਵਿਚ ਜੰਡਿਆਲਾ ...

ਪੂਰੀ ਖ਼ਬਰ »

ਪੰਜਾਬੀਆਂ ਨੇ ਮਿਹਨਤ ਦੇ ਬਲਬੂਤੇ 'ਤੇ ਹਰ ਖੇਤਰ 'ਚ ਮੱਲਾਂ ਮਾਰੀਆਂ-ਡਾ. ਵਰਿੰਦਰ ਗਰੋਵਰ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸੱਤ ਸਮੁੰਦਰੋਂ ਪਾਰ ਜਾ ਕੇ ਪੰਜਾਬੀ ਪਰਵਾਸੀਆਂ ਨੇ ਆਪਣੀ ਮਿਹਨਤ ਦੇ ਬਲਬੂਤੇ ਸੰਸਾਰ ਦੇ ਹਰ ਕੋਨੇ ਵਿਚ ਸਫਲਤਾ ਦੇ ਝੰਡੇ ਗੱਡੇ ਹਨ ਜੋ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਉੱਘੇ ਬਿਜ਼ਨਸਮੈਨ ਤੇ ਸਮਾਜ ...

ਪੂਰੀ ਖ਼ਬਰ »

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਥਾਣਾ ਸਮਾਲਸਰ ਵਿਖੇ ਧਰਨਾ

ਸਮਾਲਸਰ, 17 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਥਾਣਾ ਸਮਾਲਸਰ ਵਿਖੇ ਕੁਝ ਸਮੇਂ ਲਈ ਸਥਿਤੀ ਉਸ ਸਮੇਂ ਕੁਝ ਤਣਾਅ ਪੂਰਨ ਹੋ ਗਈ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਥਾਣਾ ਸਮਾਲਸਰ ਵਿਖੇ ਧਰਨਾ ਦਿੱਤਾ ਜਾ ਰਿਹਾ ਸੀ ਤੇ ਐਨ ਉਸ ਮੌਕੇ ਪਿੰਡ ਪੰਜਗਰਾਈਾ ਖ਼ੁਰਦ ਦੇ ...

ਪੂਰੀ ਖ਼ਬਰ »

ਕੱਚੀ ਕਣਕ ਵੱਢਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੀ ਨਿੱਤਰੀਆਂ ਇਨਸਾਫ਼ ਲਈ ਮੈਦਾਨ 'ਚ

ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ)-ਬੱਧਨੀ ਕਲਾਂ ਵਿਖੇ ਬੀਤੀ 14 ਅਪ੍ਰੈਲ ਦੀ ਰਾਤ ਨੂੰ ਜ਼ਮੀਨੀ ਵਿਵਾਦ ਦੇ ਚੱਲਦਿਆਂ 13 ਕਨਾਲ 'ਚ ਖੜ੍ਹੀ ਹਰੀ ਕਣਕ ਨੂੰ ਜਬਰੀ ਵੱਢ ਲੈਣ ਦਾ ਸਮਾਚਾਰ ਵੱਡੀ ਚਰਚਾ ਵਿਚ ਆਇਆ ਸੀ | ਭਾਵੇਂ ਕਿ ਇਸ ਮਾਮਲੇ ਵਿਚ ਥਾਣਾ ਬੱਧਨੀ ਕਲਾਂ ਵਿਖੇ ਮਾਮਲਾ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਡੀ.ਜੀ. ਟਰੈਕਿੰਗ ਮਸ਼ੀਨ ਖੋਹੀ

ਮੋਗਾ, 17 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਹਰਪਾਲ ਸਿੰਘ 25 ਸਾਲ ਪੁੱਤਰ ਜਸਵੀਰ ਸਿੰਘ ਵਾਸੀ ਜ਼ਰੀਫ਼ ਜ਼ਿਲ੍ਹਾ ਬਦਾਈਓ (ਯੂ.ਪੀ.) ਈਗਲ ਕੰਨਸਟੈਕਸ਼ਨ ਕੰਪਨੀ ਰਾਜ ਨਗਰ ਗਾਜ਼ੀਆਬਾਦ (ਯੂ.ਪੀ.) ਲਈ ਟਰੈਕਿੰਗ ਦਾ ਕੰਮ ਕਰਦਾ ਹੈ ਅਤੇ ਇਸ ਕੰਪਨੀ ਕੋਲ ਨਕੋਦਰ ਤੋਂ ਲੈ ਕੇ ਮੋਗਾ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਲਿਸਨਿੰਗ 'ਚੋਂ 7.5 ਬੈਂਡ ਲਏ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਆਇਲਟਸ ਦੀ ਹੋਈ ਪ੍ਰੀਖਿਆ 'ਚ ਮਨਪ੍ਰੀਤ ਕੌਰ ਪੁੱਤਰੀ ਅਮਰ ਸਿੰਘ ਜਿੱਥੇ ਲਿਸਨਿੰਗ 'ਚੋਂ 7.5 ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਵਲੋਂ ਮੁਹੰਮਦ ਸਦੀਕ ਦੇ ਹੱਕ 'ਚ ਚੋਣ ਪ੍ਰਚਾਰ

ਧਰਮਕੋਟ, 17 ਅਪ੍ਰੈਲ (ਹਰਮਨਦੀਪ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਲਈ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਪਿੰਡਾਂ ਦੇ ਤੂਫ਼ਾਨੀ ਦੌਰੇ ਕਰਕੇ ਵੱਡੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ...

ਪੂਰੀ ਖ਼ਬਰ »

ਤਿੰਨਾ ਪਿੰਡਾਂ ਦੇ ਪਤਵੰਤਿਆਂ ਵਲੋਂ ਪੱਪੂ ਰਾਮੂੰਵਾਲਾ ਦਾ ਸਨਮਾਨ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਰਾਮੂੰਵਾਲਾ ਕਲਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਦੇ ਗ੍ਰਹਿ ਵਿਖੇ ਇਕੱਤਰ ਵੱਢੀ ਗਿਣਤੀ ਲੋਕਾਂ ਵਲੋਂ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਤੋਲੀਆ ਖ਼ਰੀਦਣ ਦੇ ਬਹਾਨੇ ਦੁਕਾਨਦਾਰ ਨਾਲ ਦੋ ਠੱਗਾਂ ਨੇ ਮਾਰੀ ਠੱਗੀ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਜੈਨ ਸੀਨੀ. ਸੈਕੰਡਰੀ ਸਕੂਲ ਵਾਲੀ ਸੜਕ 'ਤੇ ਸਥਿਤ ਕੇ.ਕੇ.ਰੈਡੀਮੇਡ ਐਾਡ ਟਾਵਲ ਹਾਊਸ ਦੇ ਮਾਲਕ ਮੋਹਨ ਲਾਲ ਕਾਂਸਲ ਨਾਲ ਦੋ ਠੱਗਾਂ ਵਲੋਂ ਤੋਲੀਆ ਖ਼ਰੀਦਣ ਦੇ ਬਹਾਨੇ ਠੱਗੀ ਮਾਰਨ ਦਾ ਸਮਾਚਾਰ ਮਿਲਿਆ ਹੈ | ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਰੈਲੀ ਕੱਢੀ

ਧਰਮਕੋਟ, 17 ਅਪ੍ਰੈਲ (ਪਰਮਜੀਤ ਸਿੰਘ)-ਵੋਟਰਾਂ ਨੂੰ ਜਾਗਿ੍ਤ ਕਰਨ ਹਿਤ ਧਰਮਕੋਟ ਸ਼ਹਿਰ ਵਿਖੇ ਸਵੀਪ ਰੈਲੀ ਕੱਢੀ ਗਈ | ਸਵੀਪ 074 ਧਰਮਕੋਟ ਦੇ ਇੰਚਾਰਜ ਮੈਡਮ ਰਾਣਾ ਗੁਰਬਿੰਦਰ ਕੌਰ ਅਤੇ ਪਿ੍ੰਸੀ. ਮੰਜੂ ਵਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਹਰ ਵੋਟਰ ਨੂੰ ਵੋਟ ਪਾਉਣ ਦਾ ...

ਪੂਰੀ ਖ਼ਬਰ »

ਵਰਦੇਵ ਸਿੰਘ ਮਾਨ ਵਲੋਂ ਚੋਣਾਂ ਸਬੰਧੀ ਵਰਕਰ ਮੀਟਿੰਗ

ਲੱਖੋ ਕੇ ਬਹਿਰਾਮ, 17 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਭਾਵੇਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਪ੍ਰੰਤੂ ਪਾਰਟੀ ਵਲੋਂ ਹਲਕੇ ਵਿਚ ਆਪਣੀ ਜਿੱਤ ਨੂੰ ਬਰਕਰਾਰ ਰੱਖਣ ਲਈ ਚੋਣ ਪ੍ਰਚਾਰ ...

ਪੂਰੀ ਖ਼ਬਰ »

ਜਿੱਤ ਨੂੰ ਬਰਕਰਾਰ ਰੱਖਣ ਲਈ ਅਕਾਲੀ ਦਲ ਇਕਜੁੱਟ- ਵਰਦੇਵ ਸਿੰਘ ਮਾਨ

ਗੋਲੂ ਕਾ ਮੋੜ, 17 ਅਪ੍ਰੈਲ (ਸੁਰਿੰਦਰ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਆਪਣੇ ਸਮਰਥਕਾਂ ਦੇ ਸਿਰ 'ਤੇ ਲਗਾਤਾਰ ਫ਼ਿਰੋਜ਼ਪੁਰ ਲੋਕ ਸਭਾ ਸੀਟ 'ਤੇ ਜਿੱਤ ਨੂੰ ਬਰਕਰਾਰ ਰੱਖਣ ਲਈ ਇੱਕਜੁੱਟ ਹੈ¢ ਇਹ ਗੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ...

ਪੂਰੀ ਖ਼ਬਰ »

ਆਪ ਦੇ 20 ਪਰਿਵਾਰ ਅਕਾਲੀ ਦਲ ਬਾਦਲ 'ਚ ਸ਼ਾਮਿਲ

ਜ਼ੀਰਾ, 17 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਦੀ ਪੇ੍ਰਰਨਾ ਸਦਕਾ ਪਿੰਡ ਵਾੜਾ ਚੈਨ ਸਿੰਘ ਵਾਲਾ ਵਿਖੇ 20 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਪਿੰਡਾਂ 'ਚ ਚੋਣ ਪ੍ਰਚਾਰ

ਮਖੂ, 17 ਅਪ੍ਰੈਲ (ਵਰਿੰਦਰ ਮਨਚੰਦਾ)- ਖਡੂਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਸਾਬਕਾ ਮੰਤਰੀ ਹਰੀ ਸਿੰਘ ਜ਼ੀਰਾ ਨੇ ਬਲਾਕ ਮਖੂ ਦੇ ਪਿੰਡ ਭੂਤੀ ਵਾਲਾ, ਮਹਿਮੂਦ ਵਾਲਾ, ਡਿੱਬ ਵਾਲਾ, ਪੱਲੂ ਵਾਲਾ, ਰੰਗਾ ਟਿੱਬੀ, ...

ਪੂਰੀ ਖ਼ਬਰ »

ਡਰੇਨ ਨਾਲਾ ਬੁਰੀ ਤਰ੍ਹਾਂ ਜਾਮ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਲਾਗਲੇ ਭਗਤਾ ਭਾਈ ਸੜਕ 'ਤੇ ਸਥਿਤ ਡਰੇਨ ਨਾਲਾ ਕੂੜੇ-ਕਚਰੇ ਅਤੇ ਉੱਗੇ ਘਾਹ ਬੂਟੀ ਨਾਲ ਬੁਰੀ ਤਰ੍ਹਾਂ ਜਾਮ ਹੋ ਚੁੱਕਾ ਹੈ | ਸਥਾਨਕ ਸ਼ਹਿਰ ਦੇ ਵੱਖ-ਵੱਖ ਪਤਵੰਤਿਆਂ ਨੇ ਦਿਖਾਇਆ ਕਿ ਨਾਲਾ ਜਾਮ ਹੋਣ ਕਾਰਨ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਮਖੂ 'ਚ ਚੋਣ ਪ੍ਰਚਾਰ

ਮਖੂ, 17 ਅਪ੍ਰੈਲ (ਵਰਿੰਦਰ ਮਨਚੰਦਾ)-ਮਖੂ ਦੇ ਰੈਸਟੋਰੈਂਟ ਵਿਚ ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਨਜ਼ਦੀਕੀ ਚੱਤਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਰਈਆ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ...

ਪੂਰੀ ਖ਼ਬਰ »

ਮੁਹੰਮਦ ਸਦੀਕ ਵੱਡੇ ਫ਼ਰਕ ਨਾਲ ਜਿੱਤਣਗੇ-ਜਸਵੀਰ ਬਰਾੜ

ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਆਉਣ ਵਾਲੀ 19 ਮਈ ਨੂੰ ਪੈ ਰਹੀਆਂ ਲੋਕ ਸਭਾ ਦੀਆਂ ਵੋਟਾਂ ਦੌਰਾਨ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਸੂਝਵਾਨ ਵੋਟਰ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿਚ ਫ਼ਤਵਾ ਦੇ ਕੇ ਵੱਡੀ ਲੀਡ ਨਾਲ ਜਿਤਾ ਕੇ ਲੋਕ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਮੰਡਲ ਵਲੋਂ ਸ੍ਰੀ ਹਨੂੰਮਾਨ ਜੈਅੰਤੀ ਕੱਲ੍ਹ ਮਨਾਈ ਜਾਵੇਗੀ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਨੂੰਮਾਨ ਜੈਅੰਤੀ ਸਥਾਨਕ ਸ਼ਹਿਰ ਦੇ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਦੀ ਧਰਮਸ਼ਾਲਾ ਵਿਖੇ 19 ਅਪ੍ਰੈਲ ਦਿਨ ...

ਪੂਰੀ ਖ਼ਬਰ »

ਜੈਨ ਸਕੂਲ 'ਚ ਮਹਾਂਵੀਰ ਜੈਅੰਤੀ ਮਨਾਈ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਮਹਾਂਵੀਰ ਜੈਅੰਤੀ ਦੇ ਸਬੰਧਿਤ ਵਿਚ ਭਗਵਾਨ ਮਹਾਂਵੀਰ ਦੇ ਵਿਲੱਖਣ ਅਤੇ ਵਿਸ਼ੇਸ਼ ਗੁਣਾਤਮਿਕ ਪ੍ਰਗਟਾਏ ਕਾਰਨ ਭਗਵਾਨ ਮਹਾਂਵੀਰ ...

ਪੂਰੀ ਖ਼ਬਰ »

ਉੱਘੇ ਸਾਹਿਤਕਾਰ ਸੁਖਰਾਜ ਚਹਿਲ ਦਾ ਲੇਖਕ ਵਿਚਾਰ ਮੰਚ ਵਲੋਂ ਸਨਮਾਨ

ਨਿਹਾਲ ਸਿੰਘ ਵਾਲਾ, 17 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਮੰਚ ਦੇ ਪ੍ਰਧਾਨ ਜਸਵੰਤ ਰਾਊਕੇ ਦੀ ਪ੍ਰਧਾਨਗੀ ਹੇਠ ਸਾਬਕਾ ਵਿਧਾਇਕ ਕਾਮਰੇਡ ਸੱਘੜ ਸਿੰਘ ਯਾਦਗਾਰੀ ਭਵਨ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਲੋਂ ਦਾਖ਼ਲਾ ਵਧਾਉਣ ਲਈ ਜਾਗਰੂਕਤਾ ਰੈਲੀ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 17 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖ਼ਲੇ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ...

ਪੂਰੀ ਖ਼ਬਰ »

ਗੋ ਗਲੋਬਲ ਨੇ ਮਨਪ੍ਰੀਤ ਕੌਰ ਗਿੱਲ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਗੋ ਗਲੋਬਲ ਸੰਸਥਾ ਬਹੁਤ ਘੱਟ ਸਮੇਂ ਵਿਚ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੀਪਕ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਕੇਸ ਸੰਭਾਲ ਇੰਟਰਨੈਸ਼ਨਲ ਫਾਊਾਡੇਸ਼ਨ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਾਘਾ ਪੁਰਾਣਾ ਵਲੋਂ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੱਤ ਸਕੂਲਾਂ ਦੇ ਕਰੀਬ 100 ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਮੰਚ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪ੍ਰਗਤੀਸ਼ੀਲ ਮੰਚ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਿੰਡ ਸਿੰਘਾਂ ਵਾਲਾ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸਿੰਘਾਂ ਵਾਲਾ ਅਤੇ ਸਕੱਤਰ ਨਵਜੋਤ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ

ਮੋਗਾ, 17 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਮੀਟਿੰਗ ਠਾਕਰ ਸਿੰਘ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਗਲੀਆਂ 'ਚ ਪ੍ਰੀਮਿਕਸ ਦਾ ਕੰਮ ਮੁਕੰਮਲ-ਮਾਨ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਾਰਡ ਨੰਬਰ-2 ਦੇ ਕੌਾਸਲਰ ਮਨਜੀਤ ਸਿੰਘ ਮਾਨ ਸੀਨੀ. ਕਾਂਗਰਸੀ ਆਗੂ ਵਲੋਂ ਆਪਣੇ ਵਾਰਡ ਨੰਬਰ-2 ਅੰਦਰ ਵਿਕਾਸ ਦੀ ਹਨ੍ਹੇਰੀ ਝੁਲਾ ਦਿੱਤੀ ਹੈ | ਮਾਨ ਨੇ ਇਸ ਮੌਕੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਉਹ ਆਪਣੇ ਵਾਰਡ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਵਲੋਂ ਵਰਕਰਾਂ ਨਾਲ ਮੀਟਿੰਗ

ਬੱਧਨੀ ਕਲਾਂ, 17 ਅਪ੍ਰੈਲ (ਸੰਜੀਵ ਕੋਛੜ)-ਕੇਂਦਰ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਭਾਈਵਾਲ ਮੋਦੀ ਸਰਕਾਰ ਤੋਂ ਹਰ ਵਰਗ ਅਤਿ ਦਾ ਦੁਖੀ ਹੋ ਚੁੱਕਿਆ ਹੈ ਅਤੇ ਇਸ ਨੂੰ ਚੱਲਦਾ ਕਰਨ ਲਈ ਲੋਕ ਤਿਆਰ ਬਰ ਤਿਆਰ ਬੈਠੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਜੈਅੰਤੀ ਮਨਾਈ

ਬਿਲਾਸਪੁਰ, 17 ਅਪ੍ਰੈਲ (ਸੁਰਜੀਤ ਸਿੰਘ ਗਾਹਲਾ)-ਐਸ.ਐਸ. ਜੈਨ ਸਭਾ ਨਿਹਾਲ ਸਿੰਘ ਵਾਲਾ ਵਲੋਂ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ ਜੈ ਭਵਨ ਮੰਡੀ ਨਿਹਾਲ ਸਿੰਘ ਵਾਲਾ (ਮੋਗਾ) ਵਿਖੇ ਭਗਵਾਨ ਮਹਾਂਵੀਰ ਜੈਅੰਤੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਪੂਜਨੀਕ ਸੁਦਰਸ਼ਨ ਮੁਨੀ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਸਵਾਈ ਕੇ ਵਿਖੇ ਮੀਟਿੰਗ

ਮਮਦੋਟ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਮਦੋਟ ਨੇੜਲੇ ਪਿੰਡ ਸਵਾਈ ਕੇ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ੋਨ ਪ੍ਰਧਾਨ ਮਮਦੋਟ ਨਰਿੰਦਰ ਪਾਲ ਜਤਾਲਾ ਨੇ ਦੱਸਿਆ ਕਿ ਸਰਕਾਰ ਤੋਂ ਕਿਸਾਨਾਂ ਦੀਆਂ ਹੱਕੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਮਲਸੀਆਂ ਵਿਖੇ 2 ਰੋਜ਼ਾ ਸਵੀਪ ਪ੍ਰੋਗਰਾਮ ਕਰਵਾਇਆ

ਜ਼ੀਰਾ, 17 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਮਲਸੀਆਂ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ 2 ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਰੰਗੋਲੀ, ਭਾਸ਼ਣ, ਪੋਸਟਰ ਮੇਕਿੰਗ, ਕਵਿਤਾ ਅਤੇ ਗੀਤ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ 'ਚ ਲੱਗਾ ਸਵੀਪ ਯੁਵਕ ਮੇਲਾ

ਗੁਰੂਹਰਸਹਾਏ, 17 ਅਪ੍ਰੈਲ (ਪਿ੍ਥਵੀ ਰਾਜ ਕੰਬੋਜ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਯੁਵਕ ਮੇਲਾ 2019 ਦੇ ਅੰਤਰਗਤ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਦੇ ਚਾਰ ਹਾਊਸ ...

ਪੂਰੀ ਖ਼ਬਰ »

ਤੇਜ਼ ਝੱਖੜ ਤੇ ਬੇਮੌਸਮੀ ਬਾਰਿਸ਼ ਨਾਲ ਬਾਗ਼ਾਂ ਤੇ ਕਣਕਾਂ ਦਾ ਭਾਰੀ ਨੁਕਸਾਨ

ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨ ਇਲਾਕੇ 'ਚ ਆਏ ਤੇਜ਼ ਝੱਖੜ ਤੇ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਅਰਮਾਨਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ | ਕਿੰਨੂ ਬਾਗ਼ਬਾਨ ਕਿਸਾਨਾਂ ਅਨੁਸਾਰ ਇਹ ਤੇਜ਼ ਝੱਖੜ ਇਕ ਤਰ੍ਹਾਂ ਨਾਲ ਤੂਫ਼ਾਨ ਵਾਂਗੂ ਹੀ ਸੀ | ਇਸ ...

ਪੂਰੀ ਖ਼ਬਰ »

ਸੁਸਾਇਟੀ ਮੈਂਬਰ ਵਲੋਂ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼

ਮਮਦੋਟ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਜਲਾਲਾਬਾਦ ਨਾਲ ਸਬੰਧਿਤ ਸਹਿਕਾਰੀ ਸਭਾਵਾਂ (ਸੁਸਾਇਟੀਆਂ) ਦੇ ਪ੍ਰਧਾਨ (ਠੇਕੇਦਾਰ) ਦੀ ਠੱਗੀ ਦਾ ਸ਼ਿਕਾਰ ਹੋਏ ਮੰਗਤ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਮੋਹਨ ਕੇ ਉਤਾੜ ਨੇ ਇਕ ਠੇਕੇਦਾਰ 'ਤੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਦੇ ...

ਪੂਰੀ ਖ਼ਬਰ »

ਪਰਲਜ਼ ਕੰਪਨੀ ਦੀ ਵੈੱਬਸਾਈਟ ਡਾਊਨ ਹੋਣ ਕਾਰਨ ਬੀਮਾ ਧਾਰਕ ਪ੍ਰੇਸ਼ਾਨ

ਮੰਡੀ ਲਾਧੂਕਾ, 17 ਅਪ੍ਰੈਲ (ਰਾਕੇਸ਼ ਛਾਬੜਾ)-ਸਕਿਉਰਿਟੀ ਅਤੇ ਐਕਸਚੇਂਜ ਬੋਰਡ ਆਫ਼ ਇੰਡੀਆ ਸੇਬੀ ਵਲੋਂ ਪਰਲਜ਼ ਕੰਪਨੀ ਵਿਚ ਨਿਵੇਸ਼ ਕਰਤਾਵਾਂ ਨੂੰ ਕਲੇਮ ਲਈ 30 ਅਪ੍ਰੈਲ ਤੱਕ ਆਨਲਾਈਨ ਅਰਜ਼ੀਆਂ ਦੇਣ ਦਾ ਮੌਕਾ ਦਿੱਤਾ ਗਿਆ ਹੈ | ਇਸ ਦੇ ਤਹਿਤ ਨਿਵੇਸ਼ਕਾਂ ਨੇ ਸੇਬੀ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਧਾਮ ਵਿਖੇ ਭੰਡਾਰੇ ਲਈ ਰਾਸ਼ਨ ਦਾ ਟਰੱਕ ਰਵਾਨਾ

ਜਲਾਲਾਬਾਦ, 17 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸ੍ਰੀ ਬਾਲਾ ਜੀ ਸਾਲਾਸਰ ਲੰਗਰ ਕਮੇਟੀ ਵਲੋਂ ਸਾਲਾਸਰ ਧਾਮ ਵਿਖੇ ਲਗਾਏ ਜਾਾਦੇ ਭੰਡਾਰੇ ਦੀ ਸੇਵਾ ਲਈ ਰਾਸ਼ਨ ਦਾ ਟਰੱਕ ਰਵਾਨਾ ਕੀਤਾ ਗਿਆ | ਸ੍ਰੀ ਬਾਲਾ ਜੀ ਧਾਮ ਵਿਖੇ 14ਵੀਂ ਵਾਰ ਜਾ ਰਹੇ ਲੰਗਰ ਲਈ ਟਰੱਕ ਨੂੰ ਰਵਾਨਾ ਕਰਨ ...

ਪੂਰੀ ਖ਼ਬਰ »

ਮੀਂਹ ਤੇ ਝੱਖੜ ਨੇ ਅਰਨੀਵਾਲਾ ਖੇਤਰ 'ਚ ਕਣਕ ਦੀ ਫ਼ਸਲ ਵਿਛਾਈ

ਮੰਡੀ ਅਰਨੀਵਾਲਾ, 17 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਮੀਂਹ ਅਤੇ ਝੱਖੜ ਨੇ ਅਰਨੀਵਾਲਾ ਖੇਤਰ ਦੇ ਬਹੁਤ ਸਾਰੇ ਰਕਬੇ ਵਿਚ ਪੱਕੀ ਹੋਈ ਕਣਕ ਦੀ ਫ਼ਸਲ ਨੂੰ ਹੇਠਾਂ ਧਰਤੀ 'ਤੇ ਵਿਛਾ ਕੇ ਰੱਖ ਦਿੱਤਾ ਹੈ | ਜਿਸ ਨਾਲ ਕਣਕ , ਸਬਜ਼ੀਆਂ, ਜੌਾ ਅਤੇ ਹਰੇ ਚਾਰੇ ਦੀ ਫ਼ਸਲ ਦਾ ਵੀ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਜਾਰੀ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬਰਸਾਤ ਦੇ ਮੌਸਮ ਵਿਚ ਸ਼ਹਿਰ ਦੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਪਖਵਾੜਾ ਜਾਰੀ ਹੈ | ਇਹ ਅਭਿਆਨ 30 ਅਪ੍ਰੈਲ ਤੱਕ ਚਲਾਇਆ ਜਾਵੇਗਾ | ਇਸ ਦੇ ਤਹਿਤ ਰਾਜਾ ਸਿਨੇਮਾ ਰੋਡ 'ਤੇ ਸਥਿਤ ਬਰਸਾਤੀ ਨਾਲੇ ਦੀ ਸਫ਼ਾਈ ਕੀਤੀ ਗਈ ਅਤੇ ...

ਪੂਰੀ ਖ਼ਬਰ »

ਤੂਫ਼ਾਨ ਤੇ ਵਰਖਾ ਨਾਲ ਸ਼ੈਲਰ ਦੀ ਦੀਵਾਰ ਡਿੱਗੀ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਬੀਤੀ ਦੇਰ ਸ਼ਾਮ ਤੋਂ ਚੱਲ ਰਹੇ ਤੇਜ਼ ਮੀਂਹ ਅਤੇ ਝੱਖੜ ਨਾਲ ਇਕ ਰਾਈਸ ਮਿੱਲ ਦੀ ਦੀਵਾਰ ਡਿੱਗ ਜਾਣ ਦਾ ਸਮਾਚਾਰ ਹੈ | ਪਿੰਡ ਕੋੜਿਆਵਾਲੀ ਨੇੜੇ ਸਥਿਤ ਦੁਰਗਾ ਰਾਈਸ ਮਿੱਲ ਦੀ ਤੇਜ਼ ਝੱਖੜ ਅਤੇ ਵਰਖਾ ਨਾਲ ...

ਪੂਰੀ ਖ਼ਬਰ »

ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ

ਮੰਡੀ ਲਾਧੂਕਾ, 17 ਅਪੈ੍ਰਲ (ਮਨਪ੍ਰੀਤ ਸਿੰਘ ਸੈਣੀ)-ਇਲਾਕੇ 'ਚ ਬੀਤੇ ਦਿਨੀਂ ਤੇ ਅੱਜ ਸਵੇਰੇ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਮੰਡੀਆਂ ਅਤੇ ਘਰਾਂ ਵਿਚ ਪਈਆਂ ਕਣਕ ਦੀਆਂ ਢੇਰੀਆਂ ਦੇ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਕਿਸਾਨਾਂ ਨੇ ਦੱਸਿਆ ਕਿ ਅਜੇ ਕਈ ...

ਪੂਰੀ ਖ਼ਬਰ »

ਬੀ.ਐਲ.ਓਜ਼. ਦੀ ਟ੍ਰੇਨਿੰਗ ਲਈ ਸਰਕਾਰੀ ਗਰਲਜ਼ ਕਾਲਜ ਵਿਖੇ ਮੀਟਿੰਗ

ਜਲਾਲਾਬਾਦ, 17 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਗਰਲਜ਼ ਕਾਲਜ ਵਿਖੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਜਲਾਲਾਬਾਦ ਵਿਧਾਨ ਸਭਾ ਵਿਚ ਆਉਂਦੇ ਸਾਰੇ ਬੀ ਐਲ ਓਜ਼ ਸੁਪਰਵਾਈਜ਼ਰ ਨੂੰ ਅਗਾਊਾ ਹਦਾਇਤਾਾ ਜਾਰੀ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਪਰਮਜੋਤ ਸਿੰਘ ਖ਼ਾਲਸਾ ਤੀਸਰੀ ਵਾਰ ਖਾਲਸਾ ਸੇਵਾ ਸੁਸਾਇਟੀ ਦੇ ਪ੍ਰਧਾਨ ਬਣੇ

ਮੋਗਾ, 17 ਅਪ੍ਰੈਲ (ਜਸਪਾਲ ਸਿੰਘ ਬੱਬੀ)-ਖਾਲਸਾ ਸੇਵਾ ਸੁਸਾਇਟੀ ਮੋਗਾ ਦੀ ਚੋਣ ਸਬੰਧੀ ਸੁਸਾਇਟੀ ਦਫ਼ਤਰ ਮੋਗਾ ਵਿਖੇ ਗੁਰਮੁਖ ਸਿੰਘ ਖਾਲਸਾ ਅਤੇ ਸਤਨਾਮ ਸਿੰਘ ਕਾਰਪੇਂਟਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਰਬਸੰਮਤੀ ...

ਪੂਰੀ ਖ਼ਬਰ »

ਮਹਾਂਵੀਰ ਜੈਅੰਤੀ ਮੌਕੇ ਬੀ.ਬੀ.ਐਸ. ਚੰਦ ਨਵਾਂ ਵਿਖੇ ਕਰਵਾਈ ਪ੍ਰਾਥਨਾ ਸਭਾ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਸਿੱਖਿਆ ਸੰਸਥਾ ਬੀ.ਬੀ.ਐਸ. ਗਰੁੱਪ ਆਫ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਮਹਾਂਵੀਰ ਜੈਅੰਤੀ ਦੇ ਮੌਕੇ 'ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਲੁਹਾਰਾ ਵਿਖੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਕੈਂਪ

ਨਿਹਾਲ ਸਿੰਘ ਵਾਲਾ, 17 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸਰਦਾਰਨੀ ਸੁਖਨਿੰਦਰ ਕੌਰ ਚੈਰੀਟੇਬਲ ਹਸਪਤਾਲ ਲੁਹਾਰਾ ਵਿਖੇ ਹਰ ਸਾਲ ਅੱਖਾਂ ਦੀਆਂ ਬਿਮਾਰੀ ਸਬੰਧੀ ਮੁਫ਼ਤ ਕੈਂਪ ਲਗਾਏ ਜਾਂਦੇ ਹਨ | ਇਸ ਵਾਰ ਵੀ ਇਹ ਕੈਂਪ ਪ੍ਰਵਾਸੀ ਭਾਰਤੀ ਚਮਕੌਰ ਸਿੰਘ ਯੂ.ਐਸ.ਏ. ਦੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਸਮਾਧ ਭਾਈ 'ਚ 7 ਮੈਂਬਰੀ ਟੀਮ ਦਾ ਗਠਨ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 17 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ/ਪਲਵਿੰਦਰ ਸਿੰਘ ਟਿਵਾਣਾ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਸੂਬੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਦਿੱਤੀਆਂ ਹਦਾਇਤਾਂ ਦੀ ਕੜੀ ਤਹਿਤ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ 'ਚ ਵਿਦਿਆਰਥੀਆਂ ਨੂੰ ਵੋਟਿੰਗ ਮਸ਼ੀਨ ਬਾਰੇ ਦਿੱਤੀ ਜਾਣਕਾਰੀ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੀਪ ਪੋ੍ਰਗਰਾਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਨੋਡਲ ਅਧਿਕਾਰੀ ਬਲਵਿੰਦਰ ਸਿੰਘ ਮੋਗਾ ਅਤੇ ਸੁਸ਼ੀਲ ਕੁਮਾਰ ਨੋਡਲ ਅਫ਼ਸਰ ...

ਪੂਰੀ ਖ਼ਬਰ »

ਬਰਸਾਤ ਕਾਰਨ ਕਣਕ ਦੀ ਫ਼ਸਲ ਦੀ ਕਟਾਈ ਰੁਕੀ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਦੂਜੇ ਦਿਨ ਵੀ ਮੌਸਮ ਵਿਚ ਸੁਧਾਰ ਹੋਣ ਦੀ ਬਜਾਏ ਹੋਰ ਵਿਗਾੜ ਆ ਰਿਹਾ ਹੈ | ਬੀਤੀ ਰਾਤ ਤੋਂ ਹੀ ਰੁਕ-ਰੁਕ ਕੇ ਪੈ ਰਹੀ ਵਰਖਾ ਨੇ ਕਣਕ ਦੀ ਫ਼ਸਲ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਦੀਆਂ ਵਧੀਆਂ ਤਨਖ਼ਾਹਾਂ ਚੋਣਾਂ ਉਪਰੰਤ ਜਾਰੀ ਕਰਨ ਦਾ ਭਰੋਸਾ-ਸੂਬਾ ਸਕੱਤਰ ਅਮਰਜੀਤ ਕੌਰ

ਕੋਟ ਈਸੇ ਖਾਂ, 17 ਅਪ੍ਰੈਲ (ਯਸ਼ਪਾਲ ਗੁਲਾਟੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਇਕਾਈ ਬਲਾਕ ਕੋਟ ਈਸੇ ਖਾਂ ਦੀ ਮੀਟਿੰਗ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਸੂਬਾ ਸਕੱਤਰ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸਬੰਧਿਤ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਤਹਿਸੀਲ ਬਾਘਾ ਪੁਰਾਣਾ ਮੀਟਿੰਗ

ਬਾਘਾ ਪੁਰਾਣਾ, 17 ਅਪ੍ਰੈਲ (ਬਲਰਾਜ ਸਿੰਗਲਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਤਹਿਸੀਲ ਬਾਘਾ ਪੁਰਾਣਾ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਇਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ | ਇਸੇ ਤਰ੍ਹਾਂ ਇਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਈ ਮਹਾਂਵੀਰ ਜੈਅੰਤੀ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਮਹਾਂਵੀਰ ਜੈਅੰਤੀ ਮਨਾਈ ਗਈ | ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੇ ਲੋਕ ਸਭਾ ਚੋਣਾਂ 'ਚ ਲੋਕ ਮੁੱਦੇ ਵਿਸਾਰੇ-ਵੜੈਚ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ 1920 ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਹਰ ਵੋਟਰ ਨਾਲ ਰਾਜਨੀਤਿਕ ਪਾਰਟੀਆਂ ਚੋਣ ਪ੍ਰਣਾਲੀ 'ਚ ਦੇਸ਼ ਦੇ ਲੋਕਾਂ ਦੇ ਮੁੱਦੇ ਭੁਲਾ ਕੇ ਆਪਣੇ ਨਿੱਜੀ ਹੱਕਾਂ ਤੱਕ ਹੀ ...

ਪੂਰੀ ਖ਼ਬਰ »

ਮਾਤਾ ਗਿਆਨ ਕੌਰ ਗਰਚਾ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਨਿਹਾਲ ਸਿੰਘ ਵਾਲਾ, 17 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਠੇਕੇਦਾਰ ਗੁਰਮੀਤ ਸਿੰਘ ਗਰਚਾ ਅਤੇ ਆੜ੍ਹਤੀਆ ਬਲਜੀਤ ਸਿੰਘ ਸੋਨੀ ਗਰਚਾ ਦੇ ਮਾਤਾ ਗਿਆਨ ਕੌਰ ਜੋ ਕਿ ਬੀਤੇ ਕੱਲ੍ਹ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਮਾਤਾ ਗਿਆਨ ਕੌਰ ਗਰਚਾ ਨੂੰ ਸੈਂਕੜੇ ਸੇਜਲ ਅੱਖਾਂ ਨਾਲ ...

ਪੂਰੀ ਖ਼ਬਰ »

ਅਕਾਲੀ ਭਾਜਪਾ ਗੱਠਜੋੜ ਲੋਕ ਸਭਾ ਚੋਣਾਂ 'ਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗਾ-ਬਚਿੱਤਰ ਸਿੰਘ ਘੋਲੀਆ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਸਕੱਤਰ ਜਨਰਲ ਅਤੇ ਮੈਂਬਰ ਕੋਰ ਕਮੇਟੀ ਬਚਿੱਤਰ ਸਿੰਘ ਘੋਲੀਆ ਨੇ ਕਿਹਾ ਕਿ ਪੰਜਾਬ ਵਿਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਭਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕੱਤਰਤਾ

ਮੋਗਾ, 17 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੀ ਸੂਬਾ ਪੱਧਰੀ ਇਕੱਤਰਤਾ ਦੌਰਾਨ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਵੱਖ ਵੱਖ ਜ਼ਿਲਿ੍ਹਆਂ ਦੇ ਪ੍ਰਧਾਨਾ ਨੇ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਗਿ੍ਫ਼ਤਾਰ

ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਣੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਬਹਾਦਰ ਸਿੰਘ ਤੇ ਪੁਲਿਸ ਪਾਰਟੀ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਜਲਾਲਾਬਾਦ, 17 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖਾਸ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ ¢ ਇਸ ਬਾਰੇ ਜਾਂਚ ਅਧਿਕਾਰੀ ਸੀ.ਆਈ.ਏ ਸਟਾਫ ਦੇ ਸਵਰਨ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਥਾਰਾ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX