ਤਾਜਾ ਖ਼ਬਰਾਂ


ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  12 minutes ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  15 minutes ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  28 minutes ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  51 minutes ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  54 minutes ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  56 minutes ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  58 minutes ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ....
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ....
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  about 1 hour ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  about 2 hours ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  about 2 hours ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  about 2 hours ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 3 hours ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 3 hours ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 3 hours ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 4 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 4 hours ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 5 hours ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 5 hours ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 6 hours ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 6 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 6 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 minute ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 7 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 7 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 minute ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 8 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 9 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 9 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 10 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 11 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  10 minutes ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਧੀਕ ਡਿਪਟੀ ਕਮਿਸ਼ਨਰ ਵਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ ਵਲੋਂ ਸਿੰਚਾਈ ਤੇ ਡਰੇਨਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਸਬੰਧਿਤ ਵਿਭਾਗਾਂ ਨੂੰ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਤੇ ਜ਼ਿਲ੍ਹੇ ਵਿਚ ਪੈਂਦੀਆਂ ਡਰੇਨਾਂ, ਨਹਿਰਾਂ, ਛੱਪੜਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ | ਉਨ੍ਹਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਭਾਵਿਤ ਹੜ੍ਹਾਂ ਦੀ ਸਥਿਤੀ ਲਈ ਮੈਡੀਕਲ ਸਹੂਲਤਾਂ, ਖਾਣ-ਪੀਣ ਦੀਆਂ ਵਸਤਾਂ ਦੇ ਭੰਡਾਰ, ਡਾਕਟਰੀ ਸਹੂਲਤਾਂ, ਬਿਜਲੀ ਸਪਲਾਈ, ਸੜਕਾਂ ਦੀ ਆਵਾਜਾਈ ਚਾਲੂ ਰੱਖਣ, ਟਰਾਂਸਪੋਰਟ ਸਬੰਧੀ, ਪੁਲਿਸ ਗਸ਼ਤ, ਟੈਲੀਫ਼ੋਨ ਸੇਵਾਵਾਂ ਚਾਲੂ ਰੱਖਣ ਤੇ ਜ਼ਰੂਰੀ ਵਸਤੂਆਂ ਦੇ ਪ੍ਰਬੰਧ ਪਹਿਲ ਦੇ ਆਧਾਰ 'ਤੇ ਕਰਨ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਲਈ ਹਦਾਇਤਾਂ ਜਾਰੀ ਕੀਤੀਆਂ | ਵਧੀਕ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗਾਂ ਨੂੰ ਕਿਹਾ ਕਿ ਉਨ੍ਹਾਂ ਵਲੋਂ ਪਸ਼ੂਆਂ ਦੇ ਚਾਰੇ ਦੇ ਪ੍ਰਬੰਧ ਕੀਤੇ ਜਾਣ ਤੇ ਇਸ ਕੰਮ ਦੇ ਇੰਚਾਰਜ ਮੁੱਖ ਖੇਤੀਬਾੜੀ ਅਫ਼ਸਰ ਹੋਣਗੇ | ਉਨ੍ਹਾਂ ਜਨਰਲ ਮੈਨੇਜਰ ਰੋਡਵੇਜ਼ ਨੂੰ ਕਿਹਾ ਕਿ ਉਨ੍ਹਾਂ ਵਲੋਂ ਤੈਰਨ ਵਾਲੀਆਂ ਟਿਊਬਾਂ ਦੇ ਪ੍ਰਬੰਧ ਕੀਤੇ ਜਾਣ ਤੇ ਤੈਰਾਕਾਂ ਦੇ ਪ੍ਰਬੰਧ ਬੀ.ਐੱਸ.ਐਫ ਤੇ ਪੰਜਾਬ ਪੁਲਿਸ ਵਲੋਂ ਕੀਤਾ ਜਾਵੇ ਤਾਂ ਜੋ ਹੜ੍ਹ ਵਰਗੀ ਸਥਿਤੀ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਅੱਗੇ ਕਿਹਾ ਕਿ ਇਸ ਕੰਮ ਲਈ ਜੋ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ, ਉਨ੍ਹਾਂ ਕੰਟਰੋਲ ਰੂਮਾਂ ਦੇ ਟੈਲੀਫ਼ੋਨ ਨੰਬਰ ਦੀ ਸੂਚਨਾ ਇਸ ਦਫ਼ਤਰ ਨੂੰ ਪਹੁੰਚਾਈ ਜਾਵੇ | ਉਨ੍ਹਾਂ ਨੇ ਸਬ ਡਵੀਜ਼ਨਲ ਮੈਜਿਸਟਰੇਟਾਂ ਨੂੰ ਵੀ ਇਸ ਸਥਿਤੀ ਨਾਲ ਨਿਪਟਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ ਵਿਚ ਬੀ.ਐੱਸ.ਐਫ, ਹੋਮਗਾਰਡ, ਆਰਮੀ, ਸਿਵਲ ਡਿਫੈਂਸ ਅਤੇ ਸਵੈ ਸੇਵੀ ਜਥੇਬੰਦੀਆਂ ਦੇ ਸਹਿਯੋਗ ਆਦਿ ਦਾ ਵੀ ਸਹਿਯੋਗ ਲਿਆ ਜਾਵੇ | ਇਸ ਮੌਕੇ ਐੱਸ.ਡੀ.ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ, ਐੱਸ.ਡੀ.ਐਮ. ਗੁਰੂਹਰਸਹਾਏ ਕੁਲਦੀਪ ਬਾਵਾ, ਤਹਿਸੀਲਦਾਰ ਫ਼ਿਰੋਜ਼ਪੁਰ ਮਨਜੀਤ ਸਿੰਘ, ਤਹਿਸੀਲਦਾਰ ਜ਼ੀਰਾ ਬੇਅੰਤ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਐਕਸੀਅਨ ਪੰਜਾਬ ਮੰਡੀ ਬੋਰਡ ਦਵਿੰਦਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਦਲਬੀਰ ਸਿੰਘ, ਆਰ.ਟੀ.ਏ. ਤਰਲੋਚਨ ਸਿੰਘ, ਈ.ਓ. ਫ਼ਿਰੋਜ਼ਪੁਰ ਚਰਨਜੀਤ ਸਿੰਘ, ਕਾਰਜ ਸਾਧਕ ਅਫ਼ਸਰ ਜ਼ੀਰਾ ਧਰਮਪਾਲ ਸਿੰਘ, ਉਪ ਮੰਡਲ ਇੰਜੀਨੀਅਰ ਲੋਕ ਨਿਰਮਾਣ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ ਜਗਵੰਤ ਸਿੰਘ ਮੱਲ੍ਹੀ, ਡਾ. ਯੁਵਰਾਜ ਨਾਰੰਗ ਆਦਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਤੀਜੇ ਦਿਨ ਮੀਂਹ ਤੇ ਗੜੇਮਾਰੀ ਕਾਰਨ ਸਰਹੱਦੀ ਪਿੰਡਾਂ 'ਚ ਫ਼ਸਲਾਂ ਨੁਕਸਾਨੀਆਂ

ਮਮਦੋਟ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਮਦੋਟ ਖੇਤਰ ਦੇ ਸਰਹੱਦੀ ਪਿੰਡਾਂ ਵਿਚ ਤੀਜੇ ਦਿਨ ਵੀ ਬਾਅਦ ਦੁਪਹਿਰ ਹੋਈ ਬੇ-ਮੌਸਮੀ ਬਰਸਾਤ ਅਤੇ ਤੇਜ਼ ਹਨੇਰੀ, ਝੱਖੜ ਤੇ ਗੜੇਮਾਰੀ ਨਾਲ ਕਣਕ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਦਾ ਡਾਢਾ ਨੁਕਸਾਨ ਹੋਇਆ ਹੈ | ਗੜੇਮਾਰੀ ਨਾਲ ...

ਪੂਰੀ ਖ਼ਬਰ »

ਪੈ ਰਹੇ ਭਾਰੀ ਮੀਂਹ ਨੇ ਕੀਤਾ ਕਿਸਾਨਾਂ ਦੀਆਂ ਚਿੰਤਾਵਾਂ 'ਚ ਵਾਧਾ

ਫ਼ਿਰੋਜ਼ਪੁਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਬੀਤੀ ਦੇਰ ਰਾਤ ਤੋਂ ਹੀ ਪੈ ਰਿਹਾ ਭਾਰੀ ਮੀਂਹ ਰੁਕਣ ਦਾ ਨਾਮ ਨਹੀਂ ਲੈ ਰਿਹਾ | ਉਕਤ ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ | ਕਣਕ ...

ਪੂਰੀ ਖ਼ਬਰ »

'ਨਾਂਢੂ ਖਾਂ' ਫ਼ਿਲਮ ਘਿਰੀ ਵਿਵਾਦਾਂ 'ਚ...

ਫ਼ਿਰੋਜ਼ਪੁਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਅਪ੍ਰੈਲ ਮਹੀਨੇ ਰਿਲੀਜ਼ ਹੋਣ ਜਾ ਰਹੀ 'ਨਾਂਢੂ ਖਾਂ' ਪੰਜਾਬੀ ਫ਼ਿਲਮ ਵਿਵਾਦਾਂ 'ਚ ਘਿਰਦੀ ਨਜ਼ਰ ਆ ਰਹੀ ਹੈ, ਜਿਸ ਉੱਪਰ ਮਾਣਯੋਗ ਅਦਾਲਤ 'ਚ ਕੇਸ ਠੋਕਣ ਦਾ ਦਾਅਵਾ ਕਰਦਿਆਂ ਨੈਸ਼ਨਲ ਪੁਰਸਕਾਰ ਪ੍ਰਾਪਤ ਨੌਜਵਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਜ਼ਖ਼ਮੀ

ਮਮਦੋਟ/ਲੱਖੋ ਕਿ ਬਹਿਰਾਮ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਕੋਲ ਹੋਏ ਸੜਕ ਹਾਦਸੇ ਵਿਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਕੱਤਰ ਹੋਏ ਪਿੰਡ ਦੇ ਲੋਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਾਅਦਿਆਂ ਤੋਂ ਭੱਜੀ ਕਾਂਗਰਸ ਹੁਣ ਲੋਕ ਸਭਾ ਚੋਣਾਂ ਜਿੱਤਣ ਦੇ ਝੂਠੇ ਖ਼ੁਆਬ ਸਜਾਉਣ ਲੱਗੀ-ਅਨੇਜਾ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਜੋ ਹਰ ਫ਼ਰੰਟ ਤੋਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਲੋਕ ਸਭਾ ਚੋਣਾਂ ਜਿੱਤਣ ਲਈ ਕਾਂਗਰਸ ਪਾਰਟੀ ਦੇ ਆਗੂ ਹਾਲੇ ਸੁਪਨੇ ਦੇਖ ਰਹੇ ਹਨ | ਜਦੋਂ ਕਿ ਪੰਜਾਬ ਦਾ ਹਰ ਵਰਗ ਤਰਾਹ ਤਰਾਹ ਕਰ ਰਿਹਾ ਹੈ | ਇਹ ...

ਪੂਰੀ ਖ਼ਬਰ »

ਸੜਕ 'ਤੇ ਕੂੜਾ ਸੁੱਟਣ ਵਾਲੇ ਨਗਰ ਕੌਾਸਲ ਦੇ ਮੁਲਾਜ਼ਮ ਤੇ ਦੋ ਵੇਸਟ ਕਲੈਕਟਰਸ ਨੂੰ ਜੁਰਮਾਨਾ

ਫ਼ਿਰੋਜ਼ਪੁਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਲਗਾਏ ਗਏ 10 ਸੀ.ਸੀ.ਟੀ.ਵੀ ਕੈਮਰਿਆਂ ਦੀ ਰਿਕਾਰਡਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਪਾਬੰਦੀ ਦੇ ਬਾਵਜੂਦ ਸੜਕ 'ਤੇ ਕੂੜਾ ਸੁੱਟਣ ਵਾਲੇ ਨਗਰ ਕੌਾਸਲ ਦੇ ਠੇਕਾ ...

ਪੂਰੀ ਖ਼ਬਰ »

ਪੜਤਾਲ ਉਪਰੰਤ ਮਾਮਲਾ ਦਰਜ

ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਕਲਾਵੰਤੀ ਦੇਵੀ ਪਤਨੀ ਪੱਪੂ ਰਾਮ ਵਾਸੀ ਪਿੰਡ ਬਹਾਦਰ ਖੇੜਾ ਦੇ ਬਿਆਨਾਂ 'ਤੇ 10 ਅਪ੍ਰੈਲ ਨੂੰ ਉਨ੍ਹਾਂ ਦੇ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰਨ ਦੇ ਸਬੰਧ ਵਿਚ ਪੜਤਾਲ ਉਪਰੰਤ ਆਕਾਸ਼ਦੀਪ ਸਿੰਘ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਬਲੈਰੋ ਗੱਡੀ ਚੋਰੀ

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ)- ਦਰਮਿਆਨੀ ਰਾਤ ਅਣਪਛਾਤੇ ਮੱਲੋ ਕੇ ਵਿਖੇ ਇਕ ਘਰ ਦੇ ਬਾਹਰ ਬਲੈਰੋ ਗੱਡੀ ਨੰਬਰ ਪੀ.ਬੀ.46ਜੇ-2121 ਚੋਰੀ ਕਰਕੇ ਲੈ ਗਏ | ਗੱਡੀ ਦੇ ਮਾਲਕ ਗੁਰਦੇਵ ਸਿੰਘ ਪੁੱਤਰ ਸੁੱਚਾ ਸਿੰਘ ਮੁਹੱਲਾ ਚਾਹ ਬੇਰੀਆਂ ਜ਼ੀਰਾ ਦੀ ਸ਼ਿਕਾਇਤ 'ਤੇ ਪੁਲਿਸ ...

ਪੂਰੀ ਖ਼ਬਰ »

ਦਾਸ ਐਾਡ ਬਰਾਊਨ ਸਕੂਲ ਚੋਂ ਚੋਰੀ ਕਰਨ ਵਾਲੇ ਗਰੋਹ ਦੀ ਸ਼ਨਾਖ਼ਤ

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ)- ਸਿਟੀ ਕੋਤਵਾਲੀ ਪੁਲਿਸ ਨੇ ਦਾਸ ਐਾਡ ਬਰਾਊਨ ਸਕੂਲ 'ਚੋਂ ਏ.ਸੀ. ਅਤੇ ਸੀਿਲੰਗ ਫੈਨ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰਾਂ ਦੀ ਸ਼ਨਾਖ਼ਤ ਕਰਨ ਦਾ ਦਾਅਵਾ ਕੀਤਾ | ਸਬੰਧਿਤ ਥਾਣਾ ਇੰਚਾਰਜ ਇੰਚਾਰਜ ਜੋਗਿੰਦਰ ਸਿੰਘ ਅਨੁਸਾਰ ...

ਪੂਰੀ ਖ਼ਬਰ »

ਤਿੰਨ ਜਣਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਪੂਨਮ ਰਾਣੀ ਪਤਨੀ ਪ੍ਰਦੀਪ ਕੁਮਾਰ ਵਾਸੀ ਸਥਾਨਕ ਨਵੀਂ ਆਬਾਦੀ ਦੇ ਬਿਆਨਾਂ 'ਤੇ ਉਸ ਨਾਲ ਕਥਿਤ ਛੇੜਛਾੜ ਕਰਨ, ਪੰਚਾਇਤ ਵਿਚ ਉਸ ਦੀ ਕੁੱਟਮਾਰ ਕਰਨ ਅਤੇ ਗਾਲੀ ਗਲੋਚ ਕਰਨ 'ਤੇ ਖ਼ਰੈਤੀ ...

ਪੂਰੀ ਖ਼ਬਰ »

ਭਾਈ ਮਰਦਾਨਾ ਸੁਸਾਇਟੀ ਦੇ ਜਥੇ ਨੇ ਕੀਤਾ ਪਾਕਿਸਤਾਨ ਰਾਸ਼ਟਰਪਤੀ ਦਾ ਸਨਮਾਨ

ਫ਼ਿਰੋਜ਼ਪੁਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਵਿਸਾਖੀ ਦਿਹਾੜਾ ਪਾਕਿਸਤਾਨ ਅੰਦਰ ਗੁਰਧਾਮਾਂ 'ਤੇ ਮਨਾਉਣ ਗਏ ਸਿੱਖ ਜਥਿਆਂ ਵਲੋਂ ਪਾਕਿਸਤਾਨ ਦੇ ਰਾਸ਼ਟਰਪਤੀ ਡਾ: ਅਸ਼ਵਰ ਅਲੀ ਦਾ ਸਨਮਾਨ ਕੀਤੇ ਜਾਣ ਸਮੇਂ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ...

ਪੂਰੀ ਖ਼ਬਰ »

ਪੋਸਤ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਪੋਸਤ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਹਰਭਜਨ ਲਾਲ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਆਪ ਦੇ 20 ਪਰਿਵਾਰ ਅਕਾਲੀ ਦਲ ਬਾਦਲ 'ਚ ਸ਼ਾਮਿਲ

ਜ਼ੀਰਾ, 17 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਦੀ ਪੇ੍ਰਰਨਾ ਸਦਕਾ ਪਿੰਡ ਵਾੜਾ ਚੈਨ ਸਿੰਘ ਵਾਲਾ ਵਿਖੇ 20 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਪਿੰਡਾਂ 'ਚ ਚੋਣ ਪ੍ਰਚਾਰ

ਮਖੂ, 17 ਅਪ੍ਰੈਲ (ਵਰਿੰਦਰ ਮਨਚੰਦਾ)- ਖਡੂਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਸਾਬਕਾ ਮੰਤਰੀ ਹਰੀ ਸਿੰਘ ਜ਼ੀਰਾ ਨੇ ਬਲਾਕ ਮਖੂ ਦੇ ਪਿੰਡ ਭੂਤੀ ਵਾਲਾ, ਮਹਿਮੂਦ ਵਾਲਾ, ਡਿੱਬ ਵਾਲਾ, ਪੱਲੂ ਵਾਲਾ, ਰੰਗਾ ਟਿੱਬੀ, ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਮਖੂ 'ਚ ਕੀਤਾ ਚੋਣ ਪ੍ਰਚਾਰ

ਮਖੂ, 17 ਅਪ੍ਰੈਲ (ਵਰਿੰਦਰ ਮਨਚੰਦਾ)-ਮਖੂ ਦੇ ਰੈਸਟੋਰੈਂਟ ਵਿਚ ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਨਜ਼ਦੀਕੀ ਚੱਤਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਰਈਆ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ...

ਪੂਰੀ ਖ਼ਬਰ »

ਵਰਦੇਵ ਸਿੰਘ ਮਾਨ ਵਲੋਂ ਚੋਣਾਂ ਸਬੰਧੀ ਵਰਕਰ ਮੀਟਿੰਗ

ਲੱਖੋ ਕੇ ਬਹਿਰਾਮ, 17 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਭਾਵੇਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਪ੍ਰੰਤੂ ਪਾਰਟੀ ਵਲੋਂ ਹਲਕੇ ਵਿਚ ਆਪਣੀ ਜਿੱਤ ਨੂੰ ਬਰਕਰਾਰ ਰੱਖਣ ਲਈ ਚੋਣ ਪ੍ਰਚਾਰ ...

ਪੂਰੀ ਖ਼ਬਰ »

ਜਿੱਤ ਨੂੰ ਬਰਕਰਾਰ ਰੱਖਣ ਲਈ ਅਕਾਲੀ ਦਲ ਇੱਕਜੁੱਟ- ਵਰਦੇਵ ਸਿੰਘ ਮਾਨ

ਗੋਲੂ ਕਾ ਮੋੜ, 17 ਅਪ੍ਰੈਲ (ਸੁਰਿੰਦਰ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਆਪਣੇ ਸਮਰਥਕਾਂ ਦੇ ਸਿਰ 'ਤੇ ਲਗਾਤਾਰ ਫ਼ਿਰੋਜ਼ਪੁਰ ਲੋਕ ਸਭਾ ਸੀਟ 'ਤੇ ਜਿੱਤ ਨੂੰ ਬਰਕਰਾਰ ਰੱਖਣ ਲਈ ਇੱਕਜੁੱਟ ਹੈ¢ ਇਹ ਗੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ...

ਪੂਰੀ ਖ਼ਬਰ »

ਜ਼ੀਰਾ ਦੇ ਹਮਾਇਤੀਆਂ ਨੇ ਫ਼ਿਰੋਜ਼ਪੁਰ ਤੋਂ ਇੰਦਰਜੀਤ ਸਿੰਘ ਜ਼ੀਰਾ ਲਈ ਮੰਗੀ ਟਿਕਟ

ਅਬੋਹਰ, 17 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਜ਼ੀਰਾ ਪਰਿਵਾਰ ਦੇ ਹਮਾਇਤੀਆਂ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਸ: ਇੰਦਰਜੀਤ ਸਿੰਘ ਜ਼ੀਰਾ ਨੂੰ ਦਿੱਤੀ ਜਾਵੇ | ਉਹ ਸਭ ਤੋਂ ਮਜ਼ਬੂਤ ਦਾਅਵੇਦਾਰ ਹਨ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਮਾਲਵਾ ਜ਼ੋਨ ਯੂਥ ਪ੍ਰਧਾਨ ਸੁਖਰਾਜ ਸਿੰਘ ਗੋਰਾ ਵਲੋਂ ਅਸਤੀਫ਼ਾ

ਫ਼ਿਰੋਜ਼ਪੁਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਟਿਕਟ ਦੇ ਮੁੱਖ ਦਾਅਵੇਦਾਰ ਆਮ ਆਦਮੀ ਪਾਰਟੀ ਮਾਲਵਾ ਜ਼ੋਨ ਪ੍ਰਧਾਨ ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸ਼ਾਹ ਨੇ ਅੱਜ ਪਾਰਟੀ ਦੇ ਸਮੂਹ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣ ਦਾ ਐਲਾਨ ...

ਪੂਰੀ ਖ਼ਬਰ »

ਯੂਥ ਕਾਂਗਰਸ ਜ਼ੀਰਾ ਦੇ ਗੁਰਵਿੰਦਰ ਮੱਲ ਬਣੇ ਜਨਰਲ ਸਕੱਤਰ

ਮੱਲਾਂਵਾਲਾ, 17 ਅਪ੍ਰੈਲ (ਗੁਰਦੇਵ ਸਿੰਘ)- ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਵਿਧਾਨ ਸਭਾ ਹਲਕਾ ਜ਼ੀਰਾ ਯੂਥ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਸਿੰਘ ਜੌੜਾ ਨੇ ਨੌਜਵਾਨ ਆਗੂ ਗੁਰਵਿੰਦਰ ਮੱਲ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ ...

ਪੂਰੀ ਖ਼ਬਰ »

ਤੱਲੀ ਸੈਦਾ ਸਾਹੂ ਦਾ ਸਾਬਕਾ ਸਰਪੰਚ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ)- ਅਕਾਲੀ ਦਲ (ਬਾਦਲ) ਦੀਆਂ ਨੀਤੀਆਂ ਨਾਲ ਸਹਿਮਤ ਹੁੰਦਿਆਂ ਪਿੰਡ ਤੱਲੀ ਸੈਦਾ ਸਾਹੂ ਦੇ ਸਾਬਕਾ ਕਾਂਗਰਸੀ ਸਰਪੰਚ ਨਿਰੰਜਨ ਸਿੰਘ ਨੇ ਅੱਧੀ ਦਰਜਨ ਵਿਅਕਤੀਆਂ ਸਮੇਤ ਪਾਰਟੀ ਦੇ ਕੌਮੀ ਜਥੇਬੰਦਕ ਸਕੱਤਰ ਮਹਿੰਦਰ ਸਿੰਘ ਦੀ ...

ਪੂਰੀ ਖ਼ਬਰ »

ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿੰਮ ਸਥਾਪਿਤ

ਤਲਵੰਡੀ ਭਾਈ, 17 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਮੁੱਖ ਰੱਖਦਿਆਂ ਜਿੰਮ ਸਥਾਪਿਤ ਕੀਤਾ ਗਿਆ ਹੈ | ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਕਮਲਦੀਸ਼ ਸਿੰਘ ...

ਪੂਰੀ ਖ਼ਬਰ »

ਹਥਿਆਰ ਦਾ ਡਰਾਵਾ ਦੇ ਕੇ ਤਿੰਨ ਲੱਖ ਖੋਹੇ

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ)- ਮੋਟਰਸਾਈਕਲ ਸਵਾਰ ਹਥਿਆਰ ਦਾ ਡਰਾਵਾ ਦੇ ਕੇ ਅਬੋਹਰ ਸਥਿਤ ਛਾਬੜਾ ਬਰਤਨ ਸਟੋਰ ਦੇ ਸੇਲਜ਼ਮੈਨ ਤੋਂ ਤਿੰਨ ਲੱਖ ਰੁਪਏ ਦੀ ਨਗਦੀ ਸਮੇਤ ਫ਼ਰਮ ਦੇ ਚੈੱਕ ਖੋਹ ਕੇ ਫ਼ਰਾਰ ਹੋ ਗਏ | ਉਕਤ ਘਟਨਾ ਫ਼ਿਰੋਜ਼ਪੁਰ ਸ਼ਹਿਰ ਦੇ ਮੁਲਤਾਨੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ

ਜਲਾਲਾਬਾਦ, 17 ਅਪ੍ਰੈਲ (ਸਤਿੰਦਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਜਲਾਲਾਬਾਦ ਦੇ ਹਲਕਾ ਇੰਚਾਰਜ ਮਹਿੰਦਰ ਸਿੰਘ ਕਚੂਰਾ ਦੀ ਅਗਵਾਈ ਵਿਚ ਹਲਕਾ ਜਲਾਲਾਬਾਦ ਦੇ ਅਹੁਦੇਦਾਰ ਅਤੇ ਕਾਰਜਕਾਲੀ ਮੈਂਬਰਾਂ ਦੀ ਅਹਿਮ ਮੀਟਿੰਗ ਸਥਾਨਕ ਛਾਬੜਾ ਕੰਪਲੈਕਸ ਵਿਖੇ ਕੀਤੀ ਗਈ | ਇਹ ...

ਪੂਰੀ ਖ਼ਬਰ »

ਪਿੰਡ ਪਤਲੀ ਵਿਖੇ ਤਿੰਨ ਦਿਨਾਂ ਗੁਰਮਤਿ ਸਮਾਗਮ

ਤਲਵੰਡੀ ਭਾਈ, 17 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਪਿੰਡ ਪਤਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਪੁਰਬ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਰਾਤਰੀ ...

ਪੂਰੀ ਖ਼ਬਰ »

ਮੀਂਹ-ਹਨੇਰੀ ਅਤੇ ਗੜੇਮਾਰੀ ਨਾਲ ਕਿਸਾਨਾਂ ਦੀ ਕਣਕ ਅਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਾ ਕੇ ਮੁਆਵਜ਼ਾ ਦਿੱਤਾ ਜਾਵੇ- ਬੀ.ਕੇ.ਯੂ. ਰਾਜੇਵਾਲ

ਮਖੂ, 17 ਅਪ੍ਰੈਲ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਬਲਾਕ ਮਖੂ ਦੀ ਮੀਟਿੰਗ ਕਿਸਾਨ ਆਰਾਮ ਘਰ ਮਖੂ ਵਿਖੇ ਪ੍ਰਧਾਨ ਜੰਡ ਸਿੰਘ ਦੀ ਅਗਵਾਈ ਵਿਚ ਹੋਈ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਥ ਵਿੰਗ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਸਵਿਫ਼ਟ 'ਚੋਂ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ

ਤਲਵੰਡੀ ਭਾਈ, 17 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਇਕ ਕਾਰ 'ਤੇ ਸਵਾਰ ਹੋ ਕੇ ਹੈਰੋਇਨ ਵੇਚਣ ਵਾਲਿਆਂ ਤੋਂ 15 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਤਲਵੰਡੀ ਭਾਈ ਦੇ ਸਬ ਇੰਸਪੈਕਟਰ ਜਗਦੇਵ ਸਿੰਘ 'ਤੇ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਚਾਰ ਨਾਮਜ਼ਦ

ਤਲਵੰਡੀ ਭਾਈ, 17 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਪੁਲਿਸ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੇ ਦੋਸ਼ ਹੇਠ ਚਾਰ ਜਣਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਅਧੀਨ ...

ਪੂਰੀ ਖ਼ਬਰ »

ਇਕ ਲੱਖ 27 ਹਜ਼ਾਰ ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ)- ਸਤਲੁਜ ਦਰਿਆ 'ਤੇ ਪੈਂਦੇ ਪਿੰਡ ਅਲੀ ਕੇ ਛਾਪਾਮਾਰੀ ਕਰਕੇ 1 ਲੱਖ 27 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ | ਸਦਰ ਪੁਲਿਸ ਫ਼ਿਰੋਜ਼ਪੁਰ ਅਨੁਸਾਰ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਬਾਰੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜੀਵਨ ਦਰਸ਼ਨ ਤੇ ਫ਼ਲਸਫ਼ਾ ਵਿਸ਼ੇ 'ਤੇ ਸੈਮੀਨਾਰ

ਜ਼ੀਰਾ, 17 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਡਾ: ਭੀਮ ਰਾਓ ਅੰਬੇਡਕਰ ਜਾਗਿ੍ਤੀ ਮੰਚ ਜ਼ੀਰਾ ਅਤੇ ਰਾਖਵਾਂਕਰਨ ਬਚਾਓ ਮੰਚ ਜ਼ੀਰਾ ਵਲੋਂ ਅੰਬੇਦਕਰ ਜੈਅੰਤੀ ਦੇ ਸਬੰਧ ਵਿਚ ਸਥਾਨਕ ਕੋਟ ਈਸੇ ਖਾਂ ਰੋਡ 'ਤੇ ਸਥਿਤ ਅਗਰਵਾਲ ਭਵਨ ਵਿਖੇ ਡਾ: ਭੀਮ ਰਾਓ ਅੰਬੇਦਕਰ ਜੀਵਨ ਦਰਸ਼ਨ ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਦੀਆਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਪੰਜੇ ਕੇ ਉਤਾੜ, 17 ਅਪ੍ਰੈਲ (ਹਰਮੀਤ ਪਾਲ ਵਿਨਾਇਕ)-ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਐਲਾਨੇ ਗਏ ਸੀ.ਪੀ.ਆਈ. ਦੇ ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਵਲੋਂ ਚੋਣਾਂ ਦੇ ਸਬੰਧ ਵਿਚ ਜਨ ਸੰਪਰਕ ਮੁਹਿੰਮ ਰਾਹੀਂ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਗੁਰੂਹਰਸਹਾਏ ਵਿਖੇ ਸੈਮੀਨਾਰ ਕਰਵਾਇਆ

ਗੁਰੂਹਰਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ)- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਵਲੋਂ ਲੋਕ ਸਭਾ ਚੋਣਾਂ 2019 ਨੂੰ ਮੁੱਖ ਰੱਖਦਿਆਂ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਹਿਰ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵੰਡੇ ਮਹੀਨਾਵਾਰ ਪੈਨਸ਼ਨ ਦੇ ਚੈੱਕ

ਗੁਰੂਹਰਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰੂਹਰਸਹਾਏ ਖੇਤਰ ਦੇ ਜ਼ਰੂਰਤਮੰਦ ਲਾਭਪਾਤਰੀਆਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਤਕਸੀਮ ਕੀਤੇ ਗਏ | ਸਥਾਨਕ ਸਿਵਲ ਹਸਪਤਾਲ ਵਿਖੇ ਚੈੱਕ ਭੇਟ ਕਰਨ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਸਕੱਤਰ ਮਾਰਕੀਟ ਕਮੇਟੀ ਵਲੋਂ ਆੜ੍ਹਤੀਆਂ ਨਾਲ ਮੀਟਿੰਗ

ਮਮਦੋਟ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਕਣਕ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਸਕੱਤਰ ਮਾਰਕੀਟ ਕਮੇਟੀ ਮਮਦੋਟ ਸਤਨਾਮ ਸਿੰਘ ਢਿੱਲੋਂ ਨੇ ਸਥਾਨਕ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਮੰਡੀ ਬੋਰਡ ਦੀਆਂ ...

ਪੂਰੀ ਖ਼ਬਰ »

'ਬੀੜ' ਨੇ ਪ੍ਰਦਰਸ਼ਨੀ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੁਨੇਹਾ

ਤਲਵੰਡੀ ਭਾਈ, 17 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਚੌਗਿਰਦੇ ਦੀ ਸੁੰਦਰਤਾ ਬਣਾਈ ਰੱਖਣ ਲਈ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਵਿੰਗ ਹੈਂਡ ਸੁਸਾਇਟੀ “'ਬੀੜ'” ਦੀ ਟੀਮ ਕੋਟ ਕਰੋੜ ਖ਼ੁਰਦ ਅਤੇ ਕੋਟ ਕਰੋੜ ਕਲਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਪਤਨੀ ਵਲੋਂ ਪਤੀ 'ਤੇ ਤੇਲ ਪਾ ਕੇ ਅੱਗ ਲਗਾਉਣ ਦਾ ਦੋਸ਼

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ)-ਪਿੰਡ ਲਾਲਚੀਆਂ ਵਿਖੇ ਪਤੀ ਵਲੋਂ ਪਤਨੀ 'ਤੇ ਤੇਲ ਪਾ ਕੇ ਅੱਗ ਲਗਾ ਦਿੱਤੇ ਜਾਣ ਦਾ ਸਮਾਚਾਰ ਮਿਲਿਆ | ਸਬੰਧਿਤ ਥਾਣਾ ਅਫ਼ਸਰ ਗੁਰਤੇਜ ਸਿੰਘ ਅਨੁਸਾਰ ਉਕਤ ਔਰਤ ਨੇ ਅੱਗ ਲੱਗਣ ਉਪਰੰਤ ਭੱਜ ਕੇ ਨਲਕੇ ਕੋਲ ਬੱਠਲ ਵਿਚ ਪਿਆ ਪਾਣੀ ...

ਪੂਰੀ ਖ਼ਬਰ »

ਸ਼ਰਾਬ ਦੀਆਂ 300 ਬੋਤਲਾਂ ਸਮੇਤ ਤਿੰਨ ਤਸਕਰ ਕਾਬੂ

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਤਿੰਨ ਦੋਸ਼ੀਆਂ ਬਲਵੀਰ ਸਿੰਘ, ਸੁਖਦੇਵ ਸਿੰਘ ਅਤੇ ਨਾਨਕ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਸਵਾਈ ਕੇ ਵਿਖੇ ਮੀਟਿੰਗ

ਮਮਦੋਟ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਮਦੋਟ ਨੇੜਲੇ ਪਿੰਡ ਸਵਾਈ ਕੇ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ੋਨ ਪ੍ਰਧਾਨ ਮਮਦੋਟ ਨਰਿੰਦਰ ਪਾਲ ਜਤਾਲਾ ਨੇ ਦੱਸਿਆ ਕਿ ਸਰਕਾਰ ਤੋਂ ਕਿਸਾਨਾਂ ਦੀਆਂ ਹੱਕੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ 'ਚ ਲੱਗਾ ਸਵੀਪ ਯੁਵਕ ਮੇਲਾ

ਗੁਰੂਹਰਸਹਾਏ, 17 ਅਪ੍ਰੈਲ (ਪਿ੍ਥਵੀ ਰਾਜ ਕੰਬੋਜ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਯੁਵਕ ਮੇਲਾ 2019 ਦੇ ਅੰਤਰਗਤ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਦੇ ਚਾਰ ਹਾਊਸ ...

ਪੂਰੀ ਖ਼ਬਰ »

ਆਦਰਸ਼ ਸਕੂਲ ਮਲਸੀਆਂ ਵਿਖੇ 2 ਰੋਜ਼ਾ ਸਵੀਪ ਪ੍ਰੋਗਰਾਮ ਕਰਵਾਇਆ

ਜ਼ੀਰਾ, 17 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਮਲਸੀਆਂ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ 2 ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਰੰਗੋਲੀ, ਭਾਸ਼ਣ, ਪੋਸਟਰ ਮੇਕਿੰਗ, ਕਵਿਤਾ ਅਤੇ ਗੀਤ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਸੁਸਾਇਟੀ ਮੈਂਬਰ ਵਲੋਂ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼

ਮਮਦੋਟ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਜਲਾਲਾਬਾਦ ਨਾਲ ਸਬੰਧਿਤ ਸਹਿਕਾਰੀ ਸਭਾਵਾਂ (ਸੁਸਾਇਟੀਆਂ) ਦੇ ਪ੍ਰਧਾਨ (ਠੇਕੇਦਾਰ) ਦੀ ਠੱਗੀ ਦਾ ਸ਼ਿਕਾਰ ਹੋਏ ਮੰਗਤ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਮੋਹਨ ਕੇ ਉਤਾੜ ਨੇ ਇਕ ਠੇਕੇਦਾਰ 'ਤੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਦੇ ...

ਪੂਰੀ ਖ਼ਬਰ »

ਤੇਜ਼ ਝੱਖੜ ਤੇ ਬੇਮੌਸਮੀ ਬਾਰਿਸ਼ ਨਾਲ ਬਾਗ਼ਾਂ ਤੇ ਕਣਕਾਂ ਦਾ ਭਾਰੀ ਨੁਕਸਾਨ

ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨ ਇਲਾਕੇ 'ਚ ਆਏ ਤੇਜ਼ ਝੱਖੜ ਤੇ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਅਰਮਾਨਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ | ਕਿੰਨੂ ਬਾਗ਼ਬਾਨ ਕਿਸਾਨਾਂ ਅਨੁਸਾਰ ਇਹ ਤੇਜ਼ ਝੱਖੜ ਇਕ ਤਰ੍ਹਾਂ ਨਾਲ ਤੂਫ਼ਾਨ ਵਾਂਗੂ ਹੀ ਸੀ | ਇਸ ...

ਪੂਰੀ ਖ਼ਬਰ »

ਮੀਂਹ ਤੇ ਝੱਖੜ ਨੇ ਅਰਨੀਵਾਲਾ ਖੇਤਰ 'ਚ ਕਣਕ ਦੀ ਫ਼ਸਲ ਵਿਛਾਈ

ਮੰਡੀ ਅਰਨੀਵਾਲਾ, 17 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਮੀਂਹ ਅਤੇ ਝੱਖੜ ਨੇ ਅਰਨੀਵਾਲਾ ਖੇਤਰ ਦੇ ਬਹੁਤ ਸਾਰੇ ਰਕਬੇ ਵਿਚ ਪੱਕੀ ਹੋਈ ਕਣਕ ਦੀ ਫ਼ਸਲ ਨੂੰ ਹੇਠਾਂ ਧਰਤੀ 'ਤੇ ਵਿਛਾ ਕੇ ਰੱਖ ਦਿੱਤਾ ਹੈ | ਜਿਸ ਨਾਲ ਕਣਕ , ਸਬਜ਼ੀਆਂ, ਜੌਾ ਅਤੇ ਹਰੇ ਚਾਰੇ ਦੀ ਫ਼ਸਲ ਦਾ ਵੀ ...

ਪੂਰੀ ਖ਼ਬਰ »

ਪਰਲਜ਼ ਕੰਪਨੀ ਦੀ ਵੈੱਬਸਾਈਟ ਡਾਊਨ ਹੋਣ ਕਾਰਨ ਬੀਮਾ ਧਾਰਕ ਪ੍ਰੇਸ਼ਾਨ

ਮੰਡੀ ਲਾਧੂਕਾ, 17 ਅਪ੍ਰੈਲ (ਰਾਕੇਸ਼ ਛਾਬੜਾ)-ਸਕਿਉਰਿਟੀ ਅਤੇ ਐਕਸਚੇਂਜ ਬੋਰਡ ਆਫ਼ ਇੰਡੀਆ ਸੇਬੀ ਵਲੋਂ ਪਰਲਜ਼ ਕੰਪਨੀ ਵਿਚ ਨਿਵੇਸ਼ ਕਰਤਾਵਾਂ ਨੂੰ ਕਲੇਮ ਲਈ 30 ਅਪ੍ਰੈਲ ਤੱਕ ਆਨਲਾਈਨ ਅਰਜ਼ੀਆਂ ਦੇਣ ਦਾ ਮੌਕਾ ਦਿੱਤਾ ਗਿਆ ਹੈ | ਇਸ ਦੇ ਤਹਿਤ ਨਿਵੇਸ਼ਕਾਂ ਨੇ ਸੇਬੀ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਧਾਮ ਵਿਖੇ ਭੰਡਾਰੇ ਲਈ ਰਾਸ਼ਨ ਦਾ ਟਰੱਕ ਰਵਾਨਾ

ਜਲਾਲਾਬਾਦ, 17 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸ੍ਰੀ ਬਾਲਾ ਜੀ ਸਾਲਾਸਰ ਲੰਗਰ ਕਮੇਟੀ ਵਲੋਂ ਸਾਲਾਸਰ ਧਾਮ ਵਿਖੇ ਲਗਾਏ ਜਾਾਦੇ ਭੰਡਾਰੇ ਦੀ ਸੇਵਾ ਲਈ ਰਾਸ਼ਨ ਦਾ ਟਰੱਕ ਰਵਾਨਾ ਕੀਤਾ ਗਿਆ | ਸ੍ਰੀ ਬਾਲਾ ਜੀ ਧਾਮ ਵਿਖੇ 14ਵੀਂ ਵਾਰ ਜਾ ਰਹੇ ਲੰਗਰ ਲਈ ਟਰੱਕ ਨੂੰ ਰਵਾਨਾ ਕਰਨ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਜਾਰੀ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬਰਸਾਤ ਦੇ ਮੌਸਮ ਵਿਚ ਸ਼ਹਿਰ ਦੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਪਖਵਾੜਾ ਜਾਰੀ ਹੈ | ਇਹ ਅਭਿਆਨ 30 ਅਪ੍ਰੈਲ ਤੱਕ ਚਲਾਇਆ ਜਾਵੇਗਾ | ਇਸ ਦੇ ਤਹਿਤ ਰਾਜਾ ਸਿਨੇਮਾ ਰੋਡ 'ਤੇ ਸਥਿਤ ਬਰਸਾਤੀ ਨਾਲੇ ਦੀ ਸਫ਼ਾਈ ਕੀਤੀ ਗਈ ਅਤੇ ...

ਪੂਰੀ ਖ਼ਬਰ »

ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ

ਮੰਡੀ ਲਾਧੂਕਾ, 17 ਅਪੈ੍ਰਲ (ਮਨਪ੍ਰੀਤ ਸਿੰਘ ਸੈਣੀ)-ਇਲਾਕੇ 'ਚ ਬੀਤੇ ਦਿਨੀਂ ਤੇ ਅੱਜ ਸਵੇਰੇ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਮੰਡੀਆਂ ਅਤੇ ਘਰਾਂ ਵਿਚ ਪਈਆਂ ਕਣਕ ਦੀਆਂ ਢੇਰੀਆਂ ਦੇ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਕਿਸਾਨਾਂ ਨੇ ਦੱਸਿਆ ਕਿ ਅਜੇ ਕਈ ...

ਪੂਰੀ ਖ਼ਬਰ »

ਬੀ.ਐਲ.ਓਜ਼. ਦੀ ਟ੍ਰੇਨਿੰਗ ਲਈ ਸਰਕਾਰੀ ਗਰਲਜ਼ ਕਾਲਜ ਵਿਖੇ ਮੀਟਿੰਗ

ਜਲਾਲਾਬਾਦ, 17 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਗਰਲਜ਼ ਕਾਲਜ ਵਿਖੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਜਲਾਲਾਬਾਦ ਵਿਧਾਨ ਸਭਾ ਵਿਚ ਆਉਂਦੇ ਸਾਰੇ ਬੀ ਐਲ ਓਜ਼ ਸੁਪਰਵਾਈਜ਼ਰ ਨੂੰ ਅਗਾਊਾ ਹਦਾਇਤਾਾ ਜਾਰੀ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX