ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  21 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  54 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 minute ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਖੰਨਾ / ਸਮਰਾਲਾ

ਭਾਰੀ ਮੀਂਹ ਪੈਣ ਕਾਰਨ ਕਿਸਾਨ ਪ੍ਰੇਸ਼ਾਨ

ਖੰਨਾ, 17 ਅਪੈ੍ਰਲ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਅੱਜ ਸਵੇਰੇ ਪਏ ਭਾਰੀ ਮੀਂਹ ਨੇ ਖੰਨਾ, ਸਮਰਾਲਾ, ਦੋਰਾਹਾ, ਮਾਛੀਵਾੜਾ ਆਦਿ ਇਲਾਕਿਆਂ ਦੇ ਕਿਸਾਨਾਂ ਦੇ ਲਈ ਪ੍ਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ ਕਿਉਂਕਿ ਕਣਕ ਦੀ ਫ਼ਸਲ ਲਗਪਗ ਪੱਕ ਚੁੱਕੀ ਹੈ ਤੇ ਕਈ ਥਾਵਾਂ 'ਤੇ ਪਈ ਬਾਰਿਸ਼, ਹਨ੍ਹੇਰੀ ਤੇ ਗੜਿਆਂ ਕਾਰਨ ਕਣਕ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਬਰਸਾਤ ਕਾਰਨ ਕਣਕ ਦੀ ਕਟਾਈ ਲਗਪਗ ਇਕ ਹਫ਼ਤਾ ਹੋਰ ਦੇਰੀ ਨਾਲ ਸ਼ੁਰੂ ਹੋਵੇਗੀ | ਇਸ ਮੌਕੇ ਪਿੰਡ ਮਾਜਰਾ ਦੇ ਕਿਸਾਨਾਂ ਦਲਜੀਤ ਸਿੰਘ ਬਾਬਾ, ਦਰਸ. ਸਿੰਘ ਸੇਹ, ਰਾਜਵੀਰ ਸਿੰਘ, ਬਲਰਾਜ ਸਿੰਘ ਮਾਜਰਾ, ਦਰਸ਼ਨ ਸਿੰਘ ਮਾਜਰਾ, ਬਿੱਕਰ ਸਿੰਘ ਸੇਹ, ਰਵਿੰਦਰ ਸਿੰਘ ਆਹਲੂਵਾਲੀਆ, ਮਨਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਪੱਕੀ ਕਣਕ ਜੋ ਹੁਣ ਕੱਟਣ ਲਈ ਤਿਆਰ ਸੀ, ਕਈ ਥਾਵਾਂ 'ਤੇ ਡਿਗ ਪਈ ਹੈ, ਜਿਸ ਨਾਲ ਫ਼ਸਲ ਦੇ ਦਾਣੇ ਦੀ ਗੁਣਵੱਤਾ 'ਤੇ ਮਾੜਾ ਅਸਰ ਪਵੇਗਾ | ਉਨ੍ਹਾਂ ਦੱਸਿਆ ਕਿ ਇਸ ਨਾਲ ਕਣਕ ਦੀ ਹੱਥੀਂ ਅਤੇ ਮਸ਼ੀਨ ਨਾਲ ਕਟਾਈ ਕਰਨੀ ਔਖੀ ਹੋ ਜਾਵੇਗੀ | ਇਸ ਦਰਮਿਆਨ ਏਸ਼ੀਆ ਦੀ ਸਭ ਤੋਂ ਵੱਡੀ ਆਨਾਜ ਮੰਡੀ ਖੰਨਾ ਵਿਚ ਆਈ ਕਣਕ ਨੂੰ ਤਿਰਪਾਲਾਂ ਨਾਲ ਢੱਕ ਕੇ ਮੀਂਹ ਵਿਚ ਭਿੱਜਣ ਤੋਂ ਬਚਾ ਲਿਆ ਗਿਆ |
ਬਾਰਿਸ਼ ਤੇ ਤੇਜ਼ ਹਵਾਵਾਂ ਨੇ ਕਣਕ ਦੀ ਫ਼ਸਲ ਵਿਛਾਈ
ਕੁਹਾੜਾ, (ਤੇਲੂ ਰਾਮ ਕੁਹਾੜਾ)-ਕਣਕ ਦੀ ਫ਼ਸਲ ਪੱਕ ਕੇ ਵਾਢੀ ਲਈ ਤਿਆਰ ਹੈ, ਕਈ ਥਾਈਾ ਕਿਸਾਨਾਂ ਵਲੋਂ ਕਣਕ ਦੀ ਵਾਢੀ ਸ਼ੁਰੂ ਵੀ ਕਰ ਦਿੱਤੀ ਸੀ, ਪਰ ਬਾਰਿਸ਼ ਲਗਾਤਾਰ ਹੋਣ ਕਾਰਨ ਵਾਢੀ ਦਾ ਕੰਮ ਰੁੱਕ ਗਿਆ ਹੈ, ਜਿਸ ਕਾਰਨ ਕਿਸਾਨਾਂ ਚਿੰਤਾ 'ਚ ਹਨ¢ ਕੁਹਾੜਾ ਇਲਾਕੇ 'ਚ ਕਣਕ ਦੀ ਫ਼ਸਲ ਨੂੰ ਬੀਤੀ ਰਾਤ ਪਏ ਮੀਂਹ ਮਗਰੋਂ ਆਈ ਤੇਜ਼ ਹਨੇਰੀ ਨੇ ਧਰਤੀ 'ਤੇ ਵਿਛਾ ਦਿੱਤਾ ਹੈ¢ ਪੰਜ ਭੈਣੀਆਂ ਦੇ ਕੁਝ ਕਿਸਾਨਾਂ ਨੇ ਕਿਹਾ ਕਿ ਅਸੀਂ ਤਾਂ ਪਹਿਲਾਂ ਹੀ ਕਰਜ਼ੇ ਦੀ ਪੰਡ ਥੱਲੇ ਦੱਬੇ ਹੋਏ ਹਾਂ¢ ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦੀ ਫ਼ਸਲ ਚੰਗੀ ਹੋਣ ਕਾਰਨ ਵੱਧ ਝਾੜ ਨਿਕਲਣ ਦੀ ਆਸ ਸੀ, ਪਰ ਹੁਣ ਇਸ ਹੋ ਰਹੀ ਬੇਮੌਸਮੀ ਬਰਸਾਤ ਨੇ ਪਤਾ ਨਹੀਂ ਕੀ ਕਰਨਾ | ਦਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਕੂੰਮ ਕਲਾਂ ਨੇ ਦੱਸਿਆ ਕਿ ਰੁਕ-ਰੁਕ ਕੇ ਹੋ ਰਹੀ ਇਸ ਬਰਸਾਤ ਕਾਰਨ ਫ਼ਸਲ 'ਤੇ ਮਾੜਾ ਅਸਰ ਪਵੇਗਾ |

ਸਰਕਾਰ ਕੁਦਰਤੀ ਕਰੋਪੀ 'ਚ ਕਿਸਾਨਾਂ ਦਾ ਸਾਥ ਦੇਵੇ-ਸੁਦਾਗਰ ਸਿੰਘ

ਜੌੜੇਪੁਲ ਜਰਗ, 17 ਅਪ੍ਰੈਲ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੁਦਾਗਰ ਸਿੰਘ ਰਾਜੇਵਾਲ ਨੇ ਅੱਜ ਬੇਮੌਸਮੀ ਬਾਰਸ਼ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਾਰਿਸ਼ ਨੇ ਕਿਸਾਨਾਂ ਦੀਆਂ ਆਸਾਂ ਉਮੀਦਾਂ ਤੇ ਪਾਣੀ ਹੀ ਫੇਰ ਦਿੱਤਾ ਕਿਉਂਕਿ ...

ਪੂਰੀ ਖ਼ਬਰ »

ਕਾਂਗਰਸੀ ਕੌਾਸਲਰ ਨੀਟਾ ਵਲੋਂ ਨਗਰ ਕੌਾਸਲ ਅਧਿਕਾਰੀਆਂ 'ਤੇ ਦੋਸ਼-
ਲਾਈਨੋਂ ਪਾਰ ਇਲਾਕੇ 'ਚ ਪਾਣੀ ਨਿਕਾਸੀ ਦੇ ਟੈਂਕਰ ਨਾ ਪੁੱਜਣ ਦਾ ਕੀਤਾ ਵਿਰੋਧ

ਖੰਨਾ, 17 ਅ੍ਰਪੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਲਲਹੇੜੀ ਰੋਡ ਦੇ ਰੇਲਵੇ ਲਾਈਨ ਪਾਰ ਦੇ ਇਲਾਕੇ ਵਿਚ ਮੰਗਲਵਾਰ ਰਾਤ ਤੋਂ ਹੋ ਰਹੀ ਬਰਸਾਤ ਕਾਰਨ ਤੰਗ ਗਲੀਆਂ ਵਿਚ ਬਰਸਾਤੀ ਅਤੇ ਸੀਵਰੇਜ ਦਾ ਗੰਦਾ ਪਾਣੀ ਜਮ੍ਹਾਂ ਹੋ ਜਾਣ ਕਾਰਨ ਲੋਕ ਪ੍ਰੇਸ਼ਾਨ ਹਨ, ਪਰ ਇਲਾਕੇ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਜਾਂਚ

ਖੰਨਾ, 17 ਅ੍ਰਪੈਲ (ਹਰਜਿੰਦਰ ਸਿੰਘ ਲਾਲ)-ਥਾਣਾ ਸਿਟੀ-1 ਤੇ ਜੀ. ਆਰ. ਪੀ. ਦੀ ਟੀਮ ਵਲੋਂ ਸਾਂਝੀ ਮੁਹਿੰਮ ਅਧੀਨ ਰੇਲਵੇ ਸਟੇਸ਼ਨ ਖੰਨਾ 'ਤੇ ਸਵਾਰੀਆਂ ਦੀ ਜਾਂਚ ਕੀਤੀ ਗਈ | ਇਹ ਮੁਹਿੰਮ ਥਾਣਾ ਸਿਟੀ 1 ਦੇ ਮੁਖੀ ਗੁਰਮੇਲ ਸਿੰਘ ਦੀ ਅਗਵਾਈ ਵਿਚ ਚਲਾਈ ਗਈ | ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੰਨਾ, 17 ਅ੍ਰਪੈਲ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ | ਏ. ਐਸ .ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਰਹੌਣ ਦਾਣਾ ਮੰਡੀ ਵਿਖੇ ਮੌਜੂਦ ਸੀ ਤਾਂ ਸਮਰਾਲਾ ...

ਪੂਰੀ ਖ਼ਬਰ »

ਹਰਿਆਣਾ ਵਾਸੀ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ

ਖੰਨਾ, 17 ਅ੍ਰਪੈਲ (ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਪੁਲਿਸ ਨੇ ਇਕ ਹਰਿਆਣਾ ਵਾਸੀ ਕੋਲੋਂ 160 ਨਸ਼ੇ ਦੇ ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਚੌਕੀ ਕੋਟ ਦੇ ਇੰਚਾਰਜ ਏ. ਐਸ .ਆਈ. ਕਰਮਜੀਤ ਸਿੰਘ ਨੇ ਆਕਾਸ਼ਦੀਪ ਸਿੰਘ ਵਾਸੀ ਡਾਰਚਰ ਜ਼ਿਲ੍ਹਾ ਕਰਨਾਲ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕਾਂ ਪਾਣੀ 'ਚ ਡੁੱਬੀਆਂ

ਸਮਰਾਲਾ, 17 ਅਪ੍ਰੈਲ (ਬਲਜੀਤ ਸਿੰਘ ਬਘੌਰ)- ਸਮਰਾਲਾ ਦੇ ਲੋਕ 4 ਦਹਾਕਿਆਂ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦੇ ਪਾਣੀ ਦਾ ਸੰਤਾਪ ਭੋਗ ਰਹੇ ਹਨ | ਸ਼ਹਿਰ ਵਿਚੋਂ ਗੰਦੇ ਪਾਣੀ ਦੀ ਨਿਕਾਸੀ ਲਈ ਚਾਰ ਦਹਾਕੇ ਪਹਿਲਾਂ ਸੜਕਾਂ ਦੀ ਪੱਟ-ਪੁਟਾਈ ਕਰਕੇ ਸੀਵਰੇਜ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਫੂਡ ਸਪਲਾਈ ਵਿਭਾਗ ਵਲੋਂ ਮੰਗੀਆਂ ਬੈਂਕ ਸਟੇਟਮੈਂਟਾਂ ਦਾ ਵਿਰੋਧ

ਮਾਛੀਵਾੜਾ ਸਾਹਿਬ, 17 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਆਨਾਜ ਮੰਡੀ ਮਾਛੀਵਾੜਾ ਵਿਖੇ ਸੱਚਾ ਸੌਦਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਖੇੜ੍ਹਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਇਕੱਤਰ ਹੋਏ ਆੜ੍ਹਤੀ ਭਾਈਚਾਰੇ ਨੇ ਫੂਡ ਸਪਲਾਈ ਵਿਭਾਗ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਬਿਜਲੀ ਬੰਦ ਰਹੇਗੀ

ਸਾਹਨੇਵਾਲ, 17 ਅਪ੍ਰੈਲ (ਹਰਜੀਤ ਸਿੰਘ ਢਿੱਲੋਂ)-ਐੱਸ. ਡੀ. ਓ. ਪਾਵਰਕਾਮ ਸਾਹਨੇਵਾਲ ਸਬ ਡਵੀਜ਼ਨ ਅਨੁਸਾਰ 18 ਅਪ੍ਰੈਲ ਨੂੰ 66 ਕੇ. ਵੀ. ਗਰਿੱਡ ਸਬ ਸਟੇਸ਼ਨ ਸਾਹਨੇਵਾਲ ਅਤੇ 220 ਕੇ. ਵੀ. ਸਬ ਸਟੇਸ਼ਨ ਸਾਹਨੇਵਾਲ ਤੋਂ ਚੱਲਣ ਵਾਲੇ 11 ਕੇ.ਵੀ. ਫੀਡਰ ਹੇਠ ਲਿਖੇ ਅਨੁਸਾਰ ਜ਼ਰੂਰੀ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਚ ਚੋਰੀ

ਖੰਨਾ, 17 ਅਪ੍ਰੈਲ (ਦਵਿੰਦਰ ਸਿੰਘ ਗੋਗੀ)-ਸਮਰਾਲਾ ਰੋਡ ਦਾਣਾ ਮੰਡੀ ਗੇਟ ਦੇ ਸਾਹਮਣੇ ਪੁਲ ਦੇ ਹੇਠਾਂ ਨਿਊ ਜ਼ੋਨ ਟੈਲੀਕਾਮ ਦੇ ਮਾਲਕ ਜਤਿੰਦਰ ਕੁਮਾਰ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ 5:30 ਵਜੇ ਦੇ ਕਰੀਬ ਮੇਰੇ ਗੁਆਂਢੀ ਅਸ਼ੋਕ ਹੇਅਰ ਡਰੈਸਰ ਦਾ ਫ਼ੋਨ ਆਇਆ ਕਿ ਮੇਰੀ ...

ਪੂਰੀ ਖ਼ਬਰ »

ਰਛੀਨ 'ਚ ਡਾ: ਅਮਰ ਸਿੰਘ ਦੇ ਹੱਕ 'ਚ ਚੋਣ ਜਲਸਾ

ਪੱਖੋਵਾਲ/ਸਰਾਭਾ, 17 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀਆ ਲੋਕ ਪੱੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ, ਇਸ ਲਈ ਉਹ 19 ਮਈ ਨੂੰ ਹੋ ਰਹੀਆ ਲੋਕ ਸਭਈ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਕੇਂਦਰ ...

ਪੂਰੀ ਖ਼ਬਰ »

ਗਿਆਸਪੁਰਾ ਦੀ ਚੋਣ ਮੁਹਿੰਮ ਤੇਜ਼ ਕਰਨ ਲਈ ਮੀਟਿੰਗ ਅੱਜ

ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪੀ.ਡੀ.ਏ. ਉਮੀਦਵਾਰ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਵਿਧਾਨ ਸਭਾ ਹਲਕਾ ਰਾਏਕੋਟ ਵਿਚ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਸਮੁੱਚੇ ਹਲਕੇ ਦੀ ਮੀਟਿੰਗ 18 ਅਪ੍ਰੈਲ ਨੂੰ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਨੇ ਸ਼ਹਿਰ ਦੇ ਵਿਕਾਸ 'ਚ ਅੜਿੱਕਾ ਪਾਇਆ-ਡਾ: ਅਮਰ ਸਿੰਘ

ਰਾਏਕੋਟ, 17 ਅਪ੍ਰੈਲ (ਸੁਸ਼ੀਲ)-ਕਾਂਗਰਸ ਸਰਕਾਰ ਵਲੋਂ ਰਾਏਕੋਟ ਸ਼ਹਿਰ ਲਈ ਐਲਾਨੇ ਗਏ ਡਿਗਰੀ ਕਾਲਜ, ਆਈ.ਟੀ.ਆਈ. ਅਤੇ ਆਧੁਨਿਕ ਬੱਸ ਸਟੈਂਡ ਦੀ ਦਿੱਤੀ ਗਈ ਸਹੂਲਤ ਦਾ ਲਾਭ ਸ਼ਹਿਰ ਵਾਸੀਆਂ ਤੱਕ ਪਹੁੰਚਣ ਤੋਂ ਰੋਕਣ ਲਈ ਅਕਾਲੀ-ਭਾਜਪਾ ਗਠਜੋੜ ਨੇ ਹਰ ਤਰ੍ਹਾਂ ਦਾ ਅੜਿੱਕਾ ...

ਪੂਰੀ ਖ਼ਬਰ »

ਜਰਗ ਵਿਖੇ ਭਵਨਦੀਪ ਸਿੰਘ ਮੰਡੇਰ ਨੂੰ ਸਨਮਾਨਿਤ ਕੀਤਾ

ਜੌੜੇਪੁਲ ਜਰਗ, 17 ਅਪ੍ਰੈਲ (ਪਾਲਾ ਰਾਜੇਵਾਲੀਆ)-ਪਿੰਡ ਜਰਗ ਦੇ ਯੂਥ ਅਕਾਲੀ ਦਲ ਦੇ ਆਗੂ ਅਤੇ ਸਮੇਂ ਸਮੇਂ ਸਿਰ ਸਮਾਜਿਕ ਕਾਰਜਾਂ ਵਿਚ ਮੋਹਰੀ ਹੋ ਕੇ ਯੋਗਦਾਨ ਪਾਉਣ ਵਾਲੇ ਇਲਾਕੇ ਦੇ ਹਰਮਨ ਪਿਆਰੇ ਨੌਜਵਾਨ ਭਵਨਦੀਪ ਸਿੰਘ ਮੰਡੇਰ ਨੂੰ ੂ ਅੱਜ ਪਿੰਡ ਜਰਗ ਵਿਖੇ ਯੂਥ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਦੇ ਹੱਕ 'ਚ ਗਿੱਲ ਬੇਰਕਲਾਂ ਨੇ ਕੀਤੀ ਮੀਟਿੰਗ

ਮਲੌਦ, 17 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦੇ ਹੱਕ ਵਿਚ ਪਿੰਡ ਬੇਰਕਲਾਂ ਵਿਖੇ ਕਿਸਾਨ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ...

ਪੂਰੀ ਖ਼ਬਰ »

ਮਨੀ ਰੌਲ ਅਕਾਲੀ ਦਲ ਮਾਲਵਾ ਜ਼ੋਨ-3 ਦੇ ਜਰਨਲ ਸਕੱਤਰ ਨਿਯੁਕਤ

ਮਨੀ ਰੌਲ ਦੋਰਾਹਾ, 17 ਅਪ੍ਰੈਲ (ਜਸਵੀਰ ਝੱਜ)-ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ-3 ਦੇ ਪ੍ਰਧਾਨ ਰਾਜੂ ਖੰਨਾ ਵਲੋਂ ਹਲਕਾ ਪਾਇਲ ਦੇ ਯੂਥ ਵਿੰਗ ਸਰਕਲ ਦੋਰਾਹਾ ਦੇ ਨੌਜਵਾਨ ਆਗੂ ਮਨੀ ਰੌਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੰਮ ਕਰਨ ਦੀ ਲਗਨ ਨੂੰ ਦੇਖਦਿਆਂ ...

ਪੂਰੀ ਖ਼ਬਰ »

ਸਿਮਰੂ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਨਿਯੁਕਤ

ਈਸੜੂ, 17 ਅਪ੍ਰੈਲ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਲਵਾ ਜ਼ੋਨ-3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਸੁਖਵਿੰਦਰ ਸਿੰਘ ਸਿਮਰੂ ਨੂੰ ਮਾਲਵਾ ਜ਼ੋਨ-3 ਦਾ ਮੀਤ ...

ਪੂਰੀ ਖ਼ਬਰ »

ਗੁਰੂ ਵਲੋਂ ਸ਼ਾਮਗੜ੍ਹ ਨੇੜੇ ਆਈ.ਟੀ.ਆਈ. 'ਚ ਚੋਣ ਪ੍ਰਚਾਰ

ਸਮਰਾਲਾ, 17 ਅਪ੍ਰੈਲ (ਸੁਰਜੀਤ)-ਪੰਜਾਬ ਦੇ ਗਰੀਬ ਲੋਕਾਂ ਨੂੰ ਬਾਦਲ ਸਰਕਾਰ ਵਲੋਂ ਦਿੱਤੀਆਂ ਸਾਰੀਆਂ ਸਹੂਲਤਾਂ ਕੈਪਟਨ ਸਰਕਾਰ ਨੇ ਵਾਪਸ ਲੈ ਲਈਆਂ, ਹੁਣ ਰਾਜ ਦਾ ਗਰੀਬ ਤਬਕਾ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ | ਇਹ ਗੱਲਾਂ ਲੋਕ ਸਭਾ ਹਲਕਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਝੂੰਦਾ ਵਲੋਂ ਅਕਾਲੀ ਉਮੀਦਵਾਰ ਨੂੰ ਜਿਤਾਉਣ ਲਈ ਵਪਾਰੀ ਵਰਗ ਨਾਲ ਮੀਟਿੰਗਾਂ

ਅਹਿਮਦਗੜ੍ਹ, 17 ਅਪ੍ਰੈਲ (ਪੁਰੀ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੰੁਗਾਰਾ ਮਿਲਿਆ ਜਦ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਸ਼ਹਿਰ ਦੇ ਵਪਾਰੀ ਵਰਗ ਨਾਲ ...

ਪੂਰੀ ਖ਼ਬਰ »

ਮਨੀ ਰੌਲ ਅਕਾਲੀ ਦਲ ਮਾਲਵਾ ਜ਼ੋਨ-3 ਦੇ ਜਰਨਲ ਸਕੱਤਰ ਨਿਯੁਕਤ

ਦੋਰਾਹਾ, 17 ਅਪ੍ਰੈਲ (ਜਸਵੀਰ ਝੱਜ)-ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ-3 ਦੇ ਪ੍ਰਧਾਨ ਰਾਜੂ ਖੰਨਾ ਵਲੋਂ ਹਲਕਾ ਪਾਇਲ ਦੇ ਯੂਥ ਵਿੰਗ ਸਰਕਲ ਦੋਰਾਹਾ ਦੇ ਨੌਜਵਾਨ ਆਗੂ ਮਨੀ ਰੌਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੰਮ ਕਰਨ ਦੀ ਲਗਨ ਨੂੰ ਦੇਖਦਿਆਂ ਮੁੱਖ ਬੁਲਾਰੇ ਤੇ ...

ਪੂਰੀ ਖ਼ਬਰ »

ਇਕਬਾਲ ਸਿੰਘ ਝੂੰਦਾਂ ਵਲੋਂ ਅਕਾਲੀ ਭਾਜਪਾ ਆਗੂਆਂ ਨਾਲ ਮੀਟਿੰਗ

ਅਹਿਮਦਗੜ੍ਹ, 17 ਅਪ੍ਰੈਲ (ਪੁਰੀ)-ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕਾ ਤੇ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਹਲਕਾ ਅਮਰਗੜ੍ਹ ਦੇ ਇੰਚਾਰਜ ਇਕਬਾਲ ਸਿੰਘ ਝੂੰਦਾਂ ਨੇ ਸਥਾਨਕ ਅਕਾਲੀ ਭਾਜਪਾ ਆਗੂਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਬਰਮਾਲੀਪੁਰ ਦੇ ਅਕਾਲੀ ਆਗੂਆਂ ਵਲੋਂ ਗਰੇਵਾਲ ਦਾ ਸਨਮਾਨ

ਬੀਜਾ, 17 ਅਪ੍ਰੈਲ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ ਦਾ ਟਿਕਟ ਮਿਲਣ 'ਤੇ ਪਿੰਡ ਬਰਮਾਲੀਪੁਰ ਦੇ ਸਾਬਕਾ ਸਰਪੰਚ ਸੁਖਪਾਲ ਸਿੰਘ ਪਾਲੀ ਤੇ ਟਕਸਾਲੀ ...

ਪੂਰੀ ਖ਼ਬਰ »

ਮਕਸੂਦੜਾ 'ਚ ਗੁਰੂ, ਮਿਹਰਬਾਨ, ਚੀਮਾ ਤੇ ਹੋਰਾਂ ਵਲੋਂ ਪ੍ਰਚਾਰ

ਰਾੜਾ ਸਾਹਿਬ, 17 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੇ ਪਿੰਡ ਮਕਸੂਦੜਾ ਵਿਖੇ ਚੋਣ ਪ੍ਰਚਾਰ ਕੀਤਾ ਤੇ ਵੋਟਰਾਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਵੀ ਨਿਭਾਉਣ ਲਈ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾਂ 'ਚ ਸਾਲਾਨਾ ਭੰਡਾਰਾ ਤੇ ਮਹਿਫ਼ਲ ਪ੍ਰੋਗਰਾਮ ਸਮਾਪਤ

ਮਲੌਦ, 17 ਅਪੈ੍ਰਲ (ਸਹਾਰਨ ਮਾਜਰਾ)-ਮੁੱਖ ਪ੍ਰਬੰਧਕ ਡਾ: ਲਾਲ ਮੁਹੰਮਦ ਲਾਲੀ ਵਲੋਂ ਸਿਤਾਰ ਮੁਹੰਮਦ ਕਾਲਾ, ਡਾ: ਇਕਬਾਲ ਮੁਹੰਮਦ, ਰਿਆਜ਼ ਮੁਹੰਮਦ, ਤਾਜ ਮੁਹੰਮਦ, ਲਿਆਕਤ ਅਲੀ, ਸਿਕੰਦਰ ਖਾਂ, ਮਨਜ਼ੂਰ ਖਾਂ, ਸ਼ੌਕਤ ਅਲੀ, ਦਿਲਸ਼ਾਦ ਆਦਿ ਨਗਰ ਦੇ ਸਹਿਯੋਗ ਸਦਕਾ ਪੀਰ ਸਾਂਈਾ ...

ਪੂਰੀ ਖ਼ਬਰ »

ਕਟਾਣੀ ਕਲਾਂ ਕਿ੍ਕਟ ਟੂਰਨਾਮੈਂਟ 'ਚ ਭੌਰਲਾ ਟੀਮ ਅੱਵਲ

ਕੁਹਾੜਾ, 17 ਅਪ੍ਰੈਲ (ਤੇਲੂ ਰਾਮ ਕੁਹਾੜਾ)-ਕਟਾਣੀ ਕਲਾਂ ਵਿਖੇ ਮਾਂਗਟ ਸਪੋਰਟਸ ਕਲੱਬ, ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਮਨਜੀਤ ਸਿੰਘ ਤੇ ਕਰਮਜੀਤ ਸਿੰਘ ਦੀ ਯਾਦ ਵਿੱਚ ਕਰਵਾਇਆ ਕਿ੍ਕਟ ਟੂਰਨਾਮੈਂਟ ਸਮਾਪਤ ਹੋ ਗਿਆ, ...

ਪੂਰੀ ਖ਼ਬਰ »

ਨੈਸ਼ਨਲ ਕਾਲਜ 'ਚ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮਾਛੀਵਾੜਾ ਸਾਹਿਬ, 17 ਅਪ੍ਰੈਲ (ਸੁਖਵੰਤ ਸਿੰਘ ਗਿੱਲ)- ਨੈਸ਼ਨਲ ਕਾਲਜ ਫ਼ਾਰ ਵਿਮੈਨ ਮਾਛੀਵਾੜਾ 'ਚ ਪੜ੍ਹਾਈ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਪੇਸ਼ਕਾਰੀਆਂ ਅਤੇ ਵੰਨਗੀਆਂ ਰਾਹੀਂ ਆਪਣੀ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੀ ਸਟੇਟ ਸਬ ਜੂਨੀਅਰ ਬਾਕਸਿੰਗ

ਦੋਰਾਹਾ, 17 ਅਪ੍ਰੈਲ (ਜਸਵੀਰ ਝੱਜ)-ਪੰਜਾਬ ਬਾਕਸਿੰਗ ਐਸੋਸੀਏਸ਼ਨ(ਪੰਜਾਬ) ਅਤੇ ਬਾਬਾ ਸਿੰਘ ਜੌਹਲ ਬਾਕਸਿੰਗ ਅਕੈਡਮੀ ਫਗਵਾੜਾ ਵਲੋਂ ਦੂਜਾ ਸਟੇਟ ਸਬ. ਜੂਨੀਅਰ ਗਰਲਜ਼ ਮੁੱਕੇਬਾਜ਼ੀ ਚੈਂਪੀਅਨਸ਼ਿਪ 2019 ਜੋ 11 ਤੋਂ 14 ਅਪ੍ਰੈਲ ਤੱਕ ਕਰਵਾਇਆ ਗਿਆ, ਉਸ ਵਿਚ ਗੁਰੂ ਨਾਨਕ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸੁਸਾਇਟੀ ਧੌਲ ਖ਼ੁਰਦ ਦੀ ਕਮੇਟੀ ਸਨਮਾਨਿਤ

ਮਲੌਦ, 17 ਅਪੈ੍ਰਲ (ਸਹਾਰਨ ਮਾਜਰਾ)-ਗਰਾਮ ਪੰਚਾਇਤ ਧੌਲ ਖ਼ੁਰਦ ਦੀ ਦੇਖ-ਰੇਖ ਹੇਠ ਉੱਘੇ ਸਮਾਜ ਸੇਵੀ ਜਥੇ: ਗੁਰਮੇਲ ਸਿੰਘ ਪੰਧੇਰ ਅਤੇ ਪਰਿਵਾਰ ਵਲੋਂ ਪਿਛਲੇ ਕਰੀਬ 12 ਸਾਲਾਂ ਤੋਂ ਨਗਰ ਦੇ ਧਾਰਮਿਕ ਅਸਥਾਨਾ ਦੀ ਸਫ਼ਾਈ ਅਤੇ ਪਿੰਡ ਦੇ ਹੋਰ ਸਮਾਜਿਕ ਕੰਮਾਂ ਵਿਚ ਲਗਾਤਾਰ ...

ਪੂਰੀ ਖ਼ਬਰ »

ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੰਦੈ ਗੀਤ 'ਡੋਜ਼'-ਦਰਸ਼ਨ ਲੱਖੇਵਾਲਾ

ਜਗਰਾਉਂ, 17 ਅਪ੍ਰੈਲ (ਅਜੀਤ ਸਿੰਘ ਅਖਾੜਾ)-ਮੌਜੂਦਾ ਹਾਲਾਤ 'ਚ ਨਸ਼ੇ ਕਾਰਨ ਨੌਜਵਾਨ ਪੀੜ੍ਹੀ ਕੁਰਾਹੇ ਪੈਂਦੀ ਜਾ ਰਹੀ ਹੈ ਤੇ ਇਨ੍ਹਾਂ ਨਸ਼ਿਆਂ ਦੇ ਬੁਰੇ ਪ੍ਰਭਾਵ ਨੂੰ ਬਿਆਨ ਕਰਨ ਦੇ ਨਾਲ ਨਾਲ ਨਸ਼ਿਆ ਤੋਂ ਬਚਣ ਦਾ ਸੁਨੇਹਾ ਦਿੰਦਾ ਹੈ 'ਡੋਜ਼' ਗੀਤ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਜੀ.ਟੀ.ਬੀ. ਕਾਲਜ ਦਾਖਾ 'ਚ ਸਾਕਾ ਜਲਿ੍ਹਆਂਵਾਲਾ ਬਾਗ ਸ਼ਤਾਬਦੀ ਨੂੰ ਸਮਰਪਿਤ ਸਮਾਗਮ

ਮੁੱਲਾਂਪੁਰ-ਦਾਖਾ, 17 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸਾਕਾ ਜਲਿ੍ਹਆਂਵਾਲਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਸਮਾਰੋਹ ਸਮੇਂ ਪਿ੍ੰਸੀਪਲ ਅਵਤਾਰ ਸਿੰਘ ਸੱਦੇ 'ਤੇ ਅਭੈ ਸਿੰਘ ਸੰਧੂ, ...

ਪੂਰੀ ਖ਼ਬਰ »

ਰੌਣੀ 'ਚ ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਜੌੜੇਪੁਲ ਜਰਗ, 17 ਅਪ੍ਰੈਲ (ਪਾਲਾ ਰਾਜੇਵਾਲੀਆ)-ਨਜ਼ਦੀਕੀ ਪਿੰਡ ਰੌਣੀ ਵਿਖੇ ਡਾ: ਭੀਮ ਰਾਓ ਅੰਬੇਡਕਰ ਕਲੱਬ ਵਲੋਂ ਉਨ੍ਹਾਂ ਦਾ ਜਨਮ ਦਿਵਸ ਮਨਾਇਆ ਗਿਆ | ਉਨ੍ਹਾਂ ਡਾ: ਅੰਬੇਡਕਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਗੁਰਦਰਸ਼ਨ ਸਿੰਘ, ਲਖਵੀਰ ਸਿੰਘ, ਗੁਰਮੀਤ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਸਮਰਾਲਾ, 17 ਅਪ੍ਰੈਲ (ਬਲਜੀਤ ਸਿੰਘ ਬਘੌਰ)-ਅੰਬੇਡਕਰ ਟਾਈਗਰ ਫੋਰਸ ਯੂਨਿਟ ਸਮਰਾਲਾ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਗੁਰੂ ਰਵਿਦਾਸ ਮੰਦਿਰ ਸਮਰਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਡਾ. ਭੀਮ ਰਾਓ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਉਭੀ ਤੇ ਬਾਬਾ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਸਾਬਕਾ ਕੌਾਸਲਰ ਰਣਜੀਤ ਸਿੰਘ ਉਭੀ ਤੇ ਲੋਕ ਇਨਸਾਫ ਪਾਰਟੀ ਦੇ ਆਗੂ ਸਰਬਜੀਤ ਸਿੰਘ ਬਾਬਾ ਅੱਜ ਕਾਂਗਰਸ 'ਚ ਸ਼ਾਮਿਲ ਹੋਏ ਗਏ | ਇਸ ਮੌਕੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ, ...

ਪੂਰੀ ਖ਼ਬਰ »

ਗਰੇਵਾਲ ਨੂੰ ਵੱਡੇ ਫਰਕ ਨਾਲ ਜਿਤਾ ਕੇ ਲੋਕ ਸਭਾ ਭੇਜਾਂਗੇ-ਗੁਰਮੇਲ ਸਿੰਘ ਦੰਗਾ ਪੀੜ੍ਹਤ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਦੰਗਾ ਪੀੜ੍ਹਤ ਨੇ ਕਿਹਾ ਹੈ ਕਿ ਅਕਾਲੀ ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਕੇ ਲੋਕ ਸਭਾ ...

ਪੂਰੀ ਖ਼ਬਰ »

ਅਰੋੜਾ ਸੀਨੀਅਰ ਮੀਤ ਪ੍ਰਧਾਨ, ਵਿੱਕੀ ਜਨਰਲ ਸਕੱਤਰ ਤੇ ਰਾਹੁਲ ਮੁੱਲਾ ਮੀਤ ਪ੍ਰਧਾਨ ਨਿਯੁਕਤ
ਢਿੱਲੋਂ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪੱਛਮੀ ਦੀ ਮੀਟਿੰਗ ਭਾਈ ਰਣਧੀਰ ਸਿੰਘ ਨਗਰ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ, ਬਾਬਾ ਅਜੀਤ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ 50 ਹਜ਼ਾਰ ਦੀ ਨਕਦੀ ਲੈ ਕੇ ਫਰਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੱਢਾ ਚੌਕ ਨੇੜੇ ਅੱਜ ਦੁਪਹਿਰ ਸਤਲੁਜ ਗੈਸ ਏਜੰਸੀ ਦੇ ਕਰਿੰਦੇ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਉਸ ਤੋਂ 50 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਦਿੰਦਿਆਂ ਏਜੰਸੀ ਦੇ ਮਾਲਕ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਵਾਉਣ ਦੇ ਮਾਮਲੇ 'ਚ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਧੋਖੇ ਨਾਲ ਵਿਆਹ ਕਰਵਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਿਖ਼ਲਾਫ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਮਤਾ ਵਾਸੀ ਤਖ਼ਤਗੜ੍ਹ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨ ਕਾਬੂ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਤੇ ਚੋਰ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੁੱਟ ਖੋਹ ਤੇ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਗਰੇਵਾਲ ਵਲੋਂ ਹਠੂਰ ਇਲਾਕੇ ਦੇ ਪਿੰਡਾਂ ਦਾ ਦੌਰਾ

ਹਠੂਰ, 17 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲੁਧਿਆਣਾ ਤੋਂ ਲੋਕ ਸਭਾ ਲਈ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਅੱਜ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਵਿਧਾਇਕ ਐਸ.ਆਰ. ਕਲੇਰ ਦੀ ਅਗਵਾਈ ਹੇਠ ਹਠੂਰ ਇਲਾਕੇ ਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਵਲੋਂ ਸਲੇਮਪੁਰਾ 'ਚ ਚੋਣ ਮੀਟਿੰਗ

ਸਿੱਧਵਾਂ ਬੇਟ, 17 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ.ਡੀ.ਏ. ਉਮੀਦਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਲਾਗਲੇ ਪਿੰਡ ਸਲੇਮਪੁਰਾ, ਭੈਣੀ ਅਰਾਈਆਂ ਅਤੇ ਧੋਥੜ ਆਦਿ ਪਿੰਡਾਂ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ...

ਪੂਰੀ ਖ਼ਬਰ »

ਪ੍ਰੋ: ਗਿੱਲ ਵਲੋਂ ਵਲੰਟੀਅਰਾਂ ਨਾਲ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਪ੍ਰੋ: ਤੇਜਪਾਲ ਸਿੰਘ ਗਿੱਲ ਵਲੋਂ ਲੋਕ ਸਭਾ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਦੇ ਵਲੰਟੀਅਰਾਂ ਨਾਲ ਮੀਟਿੰਗਾਂ ਕਰਕੇ ਆਪਣੀ ਚੋਣ ਮੁਹਿੰਮ ਦੀ ਰਸਮੀ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪੱਛਮੀ ਦੀ ਮੀਟਿੰਗ ਭਾਈ ਰਣਧੀਰ ਸਿੰਘ ਨਗਰ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ, ਬਾਬਾ ਅਜੀਤ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਮੀਟਿੰਗ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਤੇ ਲਿੱਪ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਗੁਰੂਗਿਆਨ ਵਿਹਾਰ ਛੋਟੀ ਜਵੱਦੀ ਵਿਖੇ ਸਰਪੰਚ ਸੁਰਿੰਦਰ ...

ਪੂਰੀ ਖ਼ਬਰ »

ਕਣਕ ਦੇ ਬਚਾਅ ਸਬੰਧੀ ਪਾਵਰਕਾਮ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਅਹਿਮਦਗੜ੍ਹ, 17 ਅਪ੍ਰੈਲ (ਪੁਰੀ)-ਪਾਵਰਕਾਮ ਦੇ ਅਧਿਕਾਰੀਆਂ ਵਲੋਂ ਪਹਿਲ ਕਦਮੀਆਂ ਕਰਦਿਆਂ ਇਲਾਕੇ ਦੇ ਪਿੰਡ ਜੰਡਾਲੀ, ਦਹਿਲੀਜ਼, ਮੋਮਨਾਬਾਦ, ਘੰਗਰਾਣਾ, ਸਿਆੜ੍ਹ, ਬੁਟਾਹਰੀ, ਬੇਰ ਕਲਾਂ, ਚੋਮੋਂ, ਟਿੰਬਰਵਾਲ ਆਦਿ ਪਿੰਡਾ 'ਚ ਕਣਕ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ...

ਪੂਰੀ ਖ਼ਬਰ »

ਕਰਤੱਵਿਆ ਸੁਸਾਇਟੀ ਨੇ ਸਕੂਲੀ ਬੱਚਿਆਂ ਨੂੰ ਵੰਡੀਆਂ ਕਾਪੀਆਂ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਕਰਤੱਵਿਆ ਸੋਸ਼ਲ ਐਾਡ ਵੈੱਲਫੇਅਰ ਵਲੋਂ ਗੁਰੂ ਗੋਬਿੰਦ ਸਿੰਘ ਸੀਨੀਅਰ ਸਕੈਂਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ ਗਈਆਂ | ਸੰਸਥਾ ਦੇ ਬੁਲਾਰੇ ਅਮਨ ਕਟਾਰੀਆ ਨੇ ਕਿਹਾ ਕਿ ਅਸੀਂ ਬੱਚਿਆਂ ਦੀ ਸਿੱਖਿਆ ਲਈ ...

ਪੂਰੀ ਖ਼ਬਰ »

ਈਸ਼ਰ ਨਗਰ ਵਿਖੇ ਗਰੇਵਾਲ ਦਾ ਸਨਮਾਨ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਭਾਜਪਾ ਉਮੀਦਵਾਰ ਸ: ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਈਸ਼ਰ ਨਗਰ ਲੁਧਿਆਣਾ ਵਿਖੇ ਸਾਬਕਾ ਕੌਾਸਲਰ ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ, ਜਿਸ 'ਚ ਸਮੂਹ ਵਰਕਰਾਂ ਤੇ ਆਗੂਆਂ ਨੇ ਹਿੱਸਾ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਮਲੌਦ ਵਿਖੇ ਹੋਣਹਾਰ ਬੱਚਿਆਂ ਦਾ ਸਨਮਾਨ

ਮਲੌਦ, 17 ਅਪੈ੍ਰਲ (ਸਹਾਰਨ ਮਾਜਰਾ)-ਆਈ. ਸੀ. ਐਸ. ਈ. ਬੋਰਡ ਅਧੀਨ ਚੱਲ ਰਹੇ ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਮਲੌਦ ਵਿਖੇ ਵੈਡਨੇਸਡੇ ਟਾਈਮਜ਼ ਵਲੋਂ ਕਰਵਾਏ ਭਾਰਤ ਪੱਧਰ ਦੇ ਜਨਰਲ ਗਿਆਨ ਮੁਕਾਬਲਿਆਂ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ ਐਮ. ਡੀ. ਗੁਰਪ੍ਰੀਤ ...

ਪੂਰੀ ਖ਼ਬਰ »

ਲੇਡੀ ਹੈਲਪਿੰਗ ਹੈਾਡ ਸੁਸਾਇਟੀ ਨੇ ਬੱਚਿਆਂ ਨੂੰ ਵੰਡੀਆਂ ਮੁਫ਼ਤ ਕਾਪੀਆਂ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਲੇਡੀ ਹੈਲਪਿੰਗ ਹੈਡ ਸੋਸਾਇਟੀ ਦੇ ਮੈਂਬਰਾਂ ਵਲੋਂ ਸ. ਪ੍ਰ. ਸ. ਖੰਨਾ ਨੰ. 6 ਵਿਖੇ ਸਕੂਲ ਵਿਚ ਪੜ੍ਹਦੇ ਪ੍ਰੀ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਬੱਚਿਆਂ ਨੂੰ ਕਾਪੀਆਂ ਤੇ ਰਿਫਰੈਸ਼ਮੈਂਟ ਵੰਡੀ ਗਈ | ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਨਵੇਂ ਮਦਰੱਸੇ ਦਾ ਨੀਂਹ ਪੱਥਰ ਰੱਖਿਆ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਿੰਡ ਖੋਖਰਾ ਕਲਾਂ ਵਿਖੇ ਅੱਜ ਮੁਸਲਮਾਨ ਭਾਈਚਾਰੇ ਵਲੋਂ ਇਕ ਵਿਸ਼ਾਲ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਹਲਕਾ ਸਮਰਾਲਾ ਅਮਰੀਕ ਸਿੰਘ ਢਿੱਲੋਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਰਾਮਪੁਰ ਸਭਾ ਦੇ ਸਾਲਾਨਾ ਸਮਾਗਮ 'ਚ ਸ਼ਖਸੀਅਤਾਂ ਸਨਮਾਨਿਤ

ਦੋਰਾਹਾ, 17 ਅਪ੍ਰੈਲ (ਪੱਤਰ ਪ੍ਰੇਰਕ)- ਪੰਜਾਬ ਦੀ ਸਭ ਤੋਂ ਪੁਰਾਣੀ ਪੇਂਡੂ ਸਭਾ ਦੇ ਸਾਲਾਨਾ ਸਮਾਗਮ ਪੰਜਾਬੀ ਸਹਿਤ ਅਕਾਦਮੀ ਲੁਧਿਆਣਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਕੈਲੇ ਦੀ ਪ੍ਰਧਾਨਗੀ ਹੇਠ ਸਭਾ ਦੀ ਲਾਇਬ੍ਰੇਰੀ ਪਿੰਡ ਰਾਮਪੁਰ ਵਿਖੇ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX