ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  11 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  19 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  24 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  9 minutes ago
ਅੱਜ ਦਾ ਵਿਚਾਰ
. . .  21 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਬਰਨਾਲਾ

ਵਿਧਾਤੇ ਦੇ ਮੌਜੂਦਾ ਸਰਪੰਚ ਦੇ ਘਰ ਡਿੱਗੀ ਅਸਮਾਨੀ ਬਿਜਲੀ, ਲੱਖਾਂ ਦਾ ਨੁਕਸਾਨ

ਟੱਲੇਵਾਲ, 17 ਅਪ੍ਰੈਲ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਵਿਧਾਤੇ ਵਿਖੇ ਅੱਜ ਮੌਜੂਦਾ ਸਰਪੰਚ ਕਰਮਜੀਤ ਕੌਰ ਦੇ ਘਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਫੀ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਸਰਪੰਚ ਕਰਮਜੀਤ ਕੌਰ ਦੇ ਸਪੱੁਤਰ ਗੁਰਦੀਪ ਸਿੰਘ ਤੇ ਕਾਂਗਰਸੀ ਆਗੂ ਅੰਗਰੇਜ਼ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ 4.30 ਵਜੇ ਦੇ ਕਰੀਬ ਉਨ੍ਹਾਂ ਦਾ ਸਮੱੁਚਾ ਪਰਿਵਾਰ ਮੀਂਹ ਕਾਰਨ ਚੁਬਾਰੇ 'ਚ ਬੈਠਾ ਸੀ ਕਿ ਅਚਾਨਕ ਚੁਬਾਰੇ 'ਤੇ ਪਾਣੀ ਸਟੋਰ ਕਰਨ ਲਈ ਬਣੀ ਬਾਜ ਵਾਲੀ ਟੈਂਕੀ 'ਤੇ ਅਸਮਾਨੀ ਬਿਜਲੀ ਡਿਗ ਪਈ, ਜਿਸ ਕਾਰਨ ਪਾਣੀ ਵਲੀ ਟੈਂਕੀ ਪੂਰੀ ਤਰ੍ਹਾਂ ਤਬਾਹ ਹੋ ਗਈ ਤੇ ਚੁਬਾਰੇ ਦੇ ਲੈਂਟਰ 'ਚ ਵੀ ਖੱਡਾ ਹੋ ਗਿਆ | ਜਿਸ ਦਾ ਮਲਬਾ ਪਰਿਵਾਰਕ ਮੈਂਬਰਾਂ ਦੇ ਉੱਪਰ ਆ ਡਿੱਗਾ, ਪਰ ਬਚਾਅ ਹੋ ਗਿਆ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਸਮਾਨੀ ਬਿਜਲੀ ਨਾਲ ਸਮੁੱਚੇ ਘਰ ਦੀ ਬਿਜਲੀ ਫਿਟਿੰਗ, ਸਮੁੱਚੀ ਪਾਣੀ ਵਾਲੀ ਪਾਈਪ ਲਾਈਨ, ਫ਼ਰਿਜ, ਐਲ.ਸੀ.ਡੀ, ਮੋਬਾਈਲ, ਪੱਖੇ, ਕੇਬਲ ਸਿਸਟਮ ਤੋਂ ਇਲਾਵਾ ਘਰ ਦੇ ਵਰਾਂਡੇ ਅਤੇ ਹੋਰ ਕੰਧਾਂ ਨੂੰ ਤਰੇੜਾਂ ਆ ਗਈਆਂ | ਉਨ੍ਹਾਂ ਦੱਸਿਆ ਕਿ ਅਸਮਾਨੀ ਬਿਜਲੀ ਨੇ ਉਨ੍ਹਾਂ ਦਾ ਵੱਡੇ ਪੱਧਰ ਦਾ ਮਾਲੀ ਨੁਕਸਾਨ ਕਰ ਦਿੱਤਾ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪੰਚਾਇਤੀ ਆਗੂ ਹਾਜ਼ਰ ਸਨ |

2 ਵੱਖ-ਵੱਖ ਮਾਮਲਿਆਂ 'ਚ ਪੁਲਿਸ ਥਾਣਾ ਠੁੱਲੀਵਾਲ ਵਲੋਂ 360 ਬੋਤਲਾਂ ਬਰਾਮਦ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਰਣਜੀਤ ਸਿੰਘ ਬਹਿਣੀਵਾਲ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਏ.ਐਸ.ਆਈ ਹਰਜਿੰਦਰ ਸਿੰਘ ਵਲੋਂ 36 ਬੋਤਲਾਂ ਅਤੇ ਏ.ਐਸ.ਆਈ ਅਮਰੀਕ ਸਿੰਘ ਵਲੋਂ 324 ਬੋਤਲਾਂ ਠੇਕਾ ...

ਪੂਰੀ ਖ਼ਬਰ »

ਪਿੰਡ ਜੰਗੀਆਣਾ ਵਿਖੇ ਭਾਰੀ ਗੜ੍ਹੇਮਾਰੀ ਹੋਣ ਕਾਰਨ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ

ਭਦੌੜ, 17 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਅਦ ਦੁਪਹਿਰ ਭਦੌੜ ਇਲਾਕੇ ਵਿਚ ਪਏ ਭਾਰੀ ਮੀਂਹ ਤੇ ਗੜੇ੍ਹਮਾਰੀ ਕਾਰਨ ਕਣਕ ਦੀ ਪੱਕੀ ਨੂੰ ਭਾਰੀ ਨਾਕਸਾਨ ਪੁੱਜਿਆ ਹੈ ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮਾਯੂਸ ਦਿਖਾਈ ਦਿੱਤੇ, ਨੇੜਲੇ ਪਿੰਡ ਜੰਗੀਆਣਾ ਵਿਖੇ ਵਾਢੀ ...

ਪੂਰੀ ਖ਼ਬਰ »

ਸ਼ਹਿਰ ਬਰਨਾਲਾ ਦੀਆਂ ਮੁੱਖ ਸੜਕਾਂ ਦੀ ਹਾਲਤ ਹੋਈ ਬਦ ਤੋਂ ਬਦਤਰ

• ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ ਬਰਨਾਲਾ, 17 ਅਪ੍ਰੈਲ-ਪੰਜਾਬ ਵਿਚ ਕਾਂਗਰਸ ਸਰਕਾਰ ਬਣਿਆਂ ਦੋ ਸਾਲ ਤੋਂ ਵਧੇਰੇ ਦਾ ਸਮਾਂ ਹੋ ਚੁੱਕਿਆ ਹੈ ਪਰ ਇਨ੍ਹਾਂ ਦੋ ਸਾਲਾਂ ਵਿਚ ਸ਼ਹਿਰ ਬਰਨਾਲਾ ਦੇ ਜਿੱਥੇ ਬਹੁਤੇ ਵਿਕਾਸ ਦੇ ਕੰਮਾਂ 'ਚ ਖੜੌਤ ਆਈ ਹੈ ਉਥੇ ਅੱਜ ਦੇ ਹਾਲਾਤ ...

ਪੂਰੀ ਖ਼ਬਰ »

ਹਾਈਵੇ ਅਥਾਰਟੀ ਟੋਲ ਪਲਾਜ਼ਿਆਂ 'ਤੇ ਸਿਰਫ਼ ਟੋਲ ਟੈਕਸ ਵਸੂਲਣ ਤੱਕ ਸੀਮਤ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਹਾਈਵੇ ਅਥਾਰਿਟੀ ਵਲੋਂ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਬਦਲੇ ਟੋਲ ਟੈਕਸ ਵਸੂਲੇ ਜਾਂਦੇ ਹਨ ਪ੍ਰੰਤੂ ਦੂਜੇ ਪਾਸੇ ਹਾਈਵੇ ਅਥਾਰਟੀ ਨਾਲ ਸਬੰਧਿਤ ਅਧਿਕਾਰੀਆਂ ਦਾ ਟੁੱਟੀਆਂ ਸੜਕਾਂ, ਟੁੱਟੇ ਖੰਭੇ ਤੇ ਬੰਦ ਪਈਆਂ ਲਾਈਟਾਂ ...

ਪੂਰੀ ਖ਼ਬਰ »

ਕਸਬਾ ਭਦੌੜ 'ਚ ਭਾਰੀ ਮੀਂਹ ਨੇ ਨਗਰ ਕੌਾਸਲ ਦੇ ਵਿਕਾਸ ਕਾਰਜਾਂ ਦੀ ਪੋਲ ਖੋਲ੍ਹੀ ਪਾਣ ੀ ਦਾ ਨਿਕਾਸ ਨਾ ਹੋਣ ਕਾਰਨ ਲੰਮੇ ਸਮੇਂ ਤੋਂ ਪ੍ਰੇਸ਼ਾਨ ਨੇ ਦੁਕਾਨਦਾਰ

ਭਦੌੜ, 17 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਅੰਦਰ ਪਾਣੀ ਦੇ ਨਿਕਾਸ ਦੀ ਸਮੱਸਿਆ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਪਏ ਭਾਰੀ ਮੀਂਹ ਨੇ ਨਗਰ ਕੌਾਸਲ ਭਦੌੜ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ...

ਪੂਰੀ ਖ਼ਬਰ »

2 ਵੱਖ-ਵੱਖ ਮਾਮਲਿਆਂ 'ਚ ਪੁਲਿਸ ਥਾਣਾ ਠੁੱਲੀਵਾਲ ਵਲੋਂ 360 ਬੋਤਲਾਂ ਬਰਾਮਦ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਰਣਜੀਤ ਸਿੰਘ ਬਹਿਣੀਵਾਲ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਏ.ਐਸ.ਆਈ ਹਰਜਿੰਦਰ ਸਿੰਘ ਵਲੋਂ 36 ਬੋਤਲਾਂ ਅਤੇ ਏ.ਐਸ.ਆਈ ਅਮਰੀਕ ਸਿੰਘ ਵਲੋਂ 324 ਬੋਤਲਾਂ ਠੇਕਾ ...

ਪੂਰੀ ਖ਼ਬਰ »

ਤੂੜੀ ਦਾ ਰਹਿੰਦਾ ਬਕਾਇਆ ਲੈਣ ਲਈ ਕਿਸਾਨ ਯੂਨੀਅਨ ਵਲੋਂ ਧਰਨਾ ਦੇਣ ਦਾ ਐਲਾਨ

ਟੱਲੇਵਾਲ/ਸ਼ਹਿਣਾ, 17 ਅਪ੍ਰੈਲ (ਸੋਨੀ ਚੀਮਾ, ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਅਤੇ ਬੂਟਾ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਨੇ ਪਿੰਡ ਚੀਮਾ ਜੋਧਪੁਰ ਨੇੜੇ ਹਿੰਦ ਪੈਟਰੋਲ ਪੰਪ 'ਤੇ ਤਪਾ ਨੇੜੇ ਇਕ ...

ਪੂਰੀ ਖ਼ਬਰ »

70 ਸਾਲਾ ਬਜ਼ੁਰਗ ਦੀ ਕੁੱਟਮਾਰ ਕਰਨ ਵਾਲੇ ਪੁੱਤਰ ਤੇ ਪਤਨੀ ਿਖ਼ਲਾਫ਼ ਮਾਮਲਾ ਦਰਜ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਘਰੇਲੂ ਜ਼ਮੀਨ ਦੀ ਵੰਡ ਨੂੰ ਲੈ ਕੇ ਪਤਨੀ ਵਲੋਂ ਪੁੱਤਰ ਨਾਲ ਮਿਲ ਕੇ ਆਪਣੇ 70 ਸਾਲਾਂ ਪਤੀ ਦੀ ਕੀਤੀ ਗਈ ਕੁੱਟਮਾਰ 'ਤੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਜ਼ਖ਼ਮੀ ਸੁਖਦੇਵ ਸਿੰਘ ਦੇ ਬਿਆਨਾਂ ਅਨੁਸਾਰ ਪਤਨੀ ਬਲਵੀਰ ਕੌਰ ...

ਪੂਰੀ ਖ਼ਬਰ »

ਹਾਈਵੇ ਅਥਾਰਟੀ ਟੋਲ ਪਲਾਜ਼ਿਆਂ 'ਤੇ ਸਿਰਫ਼ ਟੋਲ ਟੈਕਸ ਵਸੂਲਣ ਤੱਕ ਸੀਮਤ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਹਾਈਵੇ ਅਥਾਰਿਟੀ ਵਲੋਂ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਬਦਲੇ ਟੋਲ ਟੈਕਸ ਵਸੂਲੇ ਜਾਂਦੇ ਹਨ ਪ੍ਰੰਤੂ ਦੂਜੇ ਪਾਸੇ ਹਾਈਵੇ ਅਥਾਰਟੀ ਨਾਲ ਸਬੰਧਿਤ ਅਧਿਕਾਰੀਆਂ ਦਾ ਟੁੱਟੀਆਂ ਸੜਕਾਂ, ਟੁੱਟੇ ਖੰਭੇ ਤੇ ਬੰਦ ਪਈਆਂ ਲਾਈਟਾਂ ...

ਪੂਰੀ ਖ਼ਬਰ »

ਚੱਕਰ ਆਉਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਧਨੌਲਾ, 17 ਅਪ੍ਰੈਲ (ਚੰਗਾਲ)-ਅੱਜ ਧਨੌਲਾ ਦੇ ਸਤਿਸੰਗ ਬਿਆਸ ਘਰ ਨਜ਼ਦੀਕ ਮੋਟਰਸਾਈਕਲ ਸਵਾਰ ਦੇ ਅਚਾਨਕ ਚੱਕਰ ਆਉਣ ਕਾਰਨ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜ਼ਖਮੀ ਅੰਮਿ੍ਤਪਾਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਨਵੀਂ ਬਸਤੀ ਧਨੌਲਾ ਦੇ ਭਰਾ ਬਿੰਦਰ ...

ਪੂਰੀ ਖ਼ਬਰ »

ਢੀਂਡਸਾ ਦੇ ਹੱਕ 'ਚ ਸੁਖਪੁਰਾ ਵਿਖੇ ਮੀਟਿੰਗ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਸੁਖਪੁਰਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ | ਇਸ ਸਮੇਂ ਸੰਬੋਧਨ ਕਰਦਿਆਂ ਭਗਵਾਨ ਸਿੰਘ ਭਾਨਾ ਸਰਕਲ ਜਥੇਦਾਰ ਨੇ ਕਿਹਾ ...

ਪੂਰੀ ਖ਼ਬਰ »

ਢੀਂਡਸਾ ਵਲੋਂ ਕਈ ਪਿੰਡਾਾ ਦਾ ਤੂਫ਼ਾਨੀ ਦੌਰਾ

ਮੂਲੋਵਾਲ, 17 ਅਪ੍ਰੈਲ (ਰਤਨ ਸਿੰਘ ਭੰਡਾਰੀ)-ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਕਈ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ | ਅੱਜ ਪਿੰਡ ਬੇਨੜਾ, ਲੱਡਾ, ਕਾਂਝਲਾ, ਨੱਤ ਕਾਂਝਲੀ, ਬਾਲੀਆਂ, ਕੁੰਬੜਵਾਲ, ...

ਪੂਰੀ ਖ਼ਬਰ »

ਝੂੰਦਾਂ ਵਲੋਂ ਅਕਾਲੀ ਉਮੀਦਵਾਰ ਨੂੰ ਜਿਤਾਉਣ ਲਈ ਵਪਾਰੀ ਵਰਗ ਨਾਲ ਮੀਟਿੰਗਾਂ

ਅਹਿਮਦਗੜ੍ਹ, 17 ਅਪ੍ਰੈਲ (ਪੁਰੀ)-ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੰੁਗਾਰਾ ਮਿਲਿਆ ਜਦੋਂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਸ਼ਹਿਰ ਦੇ ਵਪਾਰੀ ਵਰਗ ਨਾਲ ...

ਪੂਰੀ ਖ਼ਬਰ »

ਭਗਵੰਤ ਮਾਨ 364ਵੇਂ ਸਥਾਨ 'ਤੇ-ਸਰਾਓ

ਚੋਟੀਆਂ, 17 ਅਪ੍ਰੈਲ (ਪ੍ਰਵੀਨ ਖੋਖਰ)-ਲੋਕ ਸਭਾ ਹਲਕਾ ਸੰਗਰੂਰ 'ਚ ਇਸ ਵਾਰ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਤੇ 'ਆਪ' ਦੇ ਉਮੀਦਵਾਰ ਭਗਵੰਤ ਮਾਨ ਨੂੰ ਇਸ ਵਾਰ ਮੂੰਹ ਦੀ ਖਾਣੀ ਪਵੇਗੀ ਤੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਮੌੜਾਂ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ ਕਰਦਿਆਂ ਮੌੜਾਂ ਵਿਖੇ ਅਕਾਲੀ ਆਗੂਆਂ ਨੇ ਮੀਟਿੰਗ ਕਰਨ ਉਪਰੰਤ ਘਰ-ਘਰ ਜਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ 'ਚ ਵੋਟਾਂ ਦੇਣ ਦੀ ਮੰਗ ਕਰਨ ਦਾ ਤਹੱਈਆ ਕੀਤਾ | ਮੀਟਿੰਗ ...

ਪੂਰੀ ਖ਼ਬਰ »

ਅਕਾਲੀਆਂ ਤੇ ਕਾਂਗਰਸੀਆਂ ਕਰਕੇ ਨਸ਼ਾ ਖ਼ਰੀਦਣ ਤੇ ਵੇਚਣ 'ਚ ਪੰਜਾਬ ਸਭ ਤੋਂ ਮੋਹਰੀ ਸੂਬਾ ਬਣਿਆ-ਹਰਪਾਲ ਚੀਮਾ

ਭਾਦਸੋਂ, 17 ਅਪ੍ਰੈਲ (ਪ੍ਰਦੀਪ ਦੰਦਰਾਲਾਂ)-ਕੋਈ ਸਮਾਂ ਸੀ ਜਦੋਂ ਪੰਜਾਬ ਪੂਰੇ ਭਾਰਤ ਵਿਚ ਸੋਨੇ ਦੀ ਚਿੜੀ ਦੇ ਨਾਮ ਨਾਲ ਮਸ਼ਹੂਰ ਸੀ | ਪਿਛਲੇ ਸਮੇਂ ਤੋਂ ਅਕਾਲੀਆਂ ਅਤੇ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਰਕੇ ਅੱਜ ਪੰਜਾਬ ਕਰਜ਼ੇ ਦੀ ਮਾਰ ਝੱਲ ਰਿਹਾ ਹੈ | ਪਿਛਲੇ ਕਈ ...

ਪੂਰੀ ਖ਼ਬਰ »

ਢੀਂਡਸਾ ਨੇ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ

ਮੂਣਕ, 17 ਅਪ੍ਰੈਲ (ਕੇਵਲ ਸਿੰਗਲਾ)-ਹਲਕਾ ਲਹਿਰਾਗਾਗਾ ਦੇ ਲੋਕਾਂ ਦੇ ਪਿਆਰ ਤੇ ਸਤਿਕਾਰ ਸਦਕਾ ਢੀਂਡਸਾ ਪਰਿਵਾਰ ਹਮੇਸ਼ਾ ਇਲਾਕੇ ਦੇ ਲੋਕਾਂ ਦਾ ਰਿਣੀ ਰਹੇਗਾ, ਲੋਕ ਸਭਾ ਚੋਣਾਂ ਦਾ ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਉਹ ਹਲਕਾ ਲਹਿਰਾਗਾਗਾ ਦੇ ਲੋਕਾਂ ਦਾ ਸਾਥ ਨਹੀਂ ...

ਪੂਰੀ ਖ਼ਬਰ »

ਢੀਂਡਸਾ ਵਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦਾ ਦੌਰਾ

ਜਖੇਪਲ, 17 ਅਪ੍ਰੈਲ (ਮੇਜਰ ਸਿੰਘ ਸਿੱਧੂ)-ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਦਿੜ੍ਹਬਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ | ਸ. ਢੀਂਡਸਾ ਨੇ ਜਖੇਪਲ ਵਿਖੇ ਦੌਰੇ ਦੌਰਾਨ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਨੇ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ

ਸੰਦੌੜ, 17 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਉਚੇਰੀ ਸਿੱਖਿਆ ਤੇ ਜਲ ਸਰੋਤ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਅੱਜ ਪਿੰਡ ਦੁਲਮਾਂ ਕਲਾਂ, ਖ਼ੁਰਦ, ਸ਼ੇਰਗੜ੍ਹ ਚੀਮਾ ਆਦਿ ...

ਪੂਰੀ ਖ਼ਬਰ »

ਭੱਠਲ ਨੇ ਢਿੱਲੋਂ ਦੇ ਹੱਕ 'ਚ ਸ਼ਹਿਰ ਅੰਦਰ ਚੋਣ ਰੈਲੀ ਨੂੰ ਕੀਤਾ ਸੰਬੋਧਨ

ਖਨੌਰੀ, 17 ਅਪ੍ਰੈਲ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਅਕਾਲੀਆਂ ਨੇ ਪਿਛਲੇ ਸਮੇਂ ਦੌਰਾਨ ਸੂਬਾ ਭਰ ਅੰਦਰ ਸਾਰੇ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਵਾ ਕੇ ਸਭ ਧਰਮਾਂ ਦਾ ਅਪਮਾਨ ਕੀਤਾ | ਇਸ ਲਈ ਇਨ੍ਹਾਂ ਲੋਕ ਸਭਾ ਚੋਣਾਂ 'ਚ ਅਕਾਲੀਆਂ ਨੂੰ ਸੂਬੇ ਦੇ ਲੋਕਾਂ ...

ਪੂਰੀ ਖ਼ਬਰ »

ਗੁਰਮੇਲ ਸਿੰਘ ਮੌੜ ਨੇ ਢਿੱਲੋਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਮਹਿਲ ਕਲਾਂ, 17 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਵਲੋਂ ਪਿੰਡ ਗੰਗੋਹਰ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਚੋਣ ਮੀਟਿੰਗ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਨੂੰ ਨੰਬਰ ਇਕ ਹਲਕਾ ਬਣਾਉਣਾ ਢਿੱਲੋਂ ਦਾ ਮੁੱਖ ਮਿਸ਼ਨ-ਸਰਬਣ ਸਿੰਘ

ਧਨੌਲਾ, 17 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਕੇਵਲ ਸਿੰਘ ਢਿੱਲੋਂ ਦਾ ਹਮੇਸ਼ਾ ਇਹ ਮਿਸ਼ਨ ਰਿਹਾ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਨੂੰ ਨੰਬਰ ਇਕ ਹਲਕੇ ਵਜੋਂ ਵਿਕਸਤ ਕੀਤਾ ਜਾਵੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਰਬਣ ਸਿੰਘ ਵੱਡਾ ਲਾਣਾ, ਕੁਲਦੀਪ ਸਿੰਘ ਮਾਣਕ ...

ਪੂਰੀ ਖ਼ਬਰ »

'ਖ਼ੂਨੀ ਵਿਸਾਖੀ' ਸਮਾਗਮ ਕਰਵਾਇਆ

ਮਲੇਰਕੋਟਲਾ, 17 ਅਪ੍ਰੈਲ (ਹਨੀਫ਼ ਥਿੰਦ)-ਸਥਾਨਕ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਪ੍ਰਵੀਨ ਸ਼ਰਮਾ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ ਯੂਨਿਟ ਨੰ: 4 (ਪ੍ਰੋਗਰਾਮ ਅਫ਼ਸਰ ਅਰਵਿੰਦ ਸੋਹੀ), ਅੰਗਰੇਜ਼ੀ ਵਿਭਾਗ, ਪੰਜਾਬੀ ਵਿਭਾਗ ਤੇ ਯੂਥ ਕਲੱਬ ਨੇ ਪ੍ਰੋ. ਅਰਵਿੰਦ ਸੋਹੀ ਅਤੇ ...

ਪੂਰੀ ਖ਼ਬਰ »

ਮਨੀ ਚੌਾਦਾ ਹਲਕਾ ਅਮਰਗੜ੍ਹ ਦੇ ਇੰਚਾਰਜ ਨਿਯੁਕਤ

ਅਮਰਗੜ੍ਹ, 17 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਕੀਤੀ ਸਿਫ਼ਾਰਸ਼ ਸਦਕਾ ਐਸ.ਓ.ਆਈ ਵਲੋਂ ਪਿੰਡ ਚੌਾਦਾ ਦੇ ਸਰਪੰਚ ਮਨੋਹਰ ਸਿੰਘ ਦੇ ਬੇਟੇ ਮਨੋਜ ਕੁਮਾਰ ਮਨੀ ਚੌਾਦਾ ...

ਪੂਰੀ ਖ਼ਬਰ »

ਆਈ.ਏ.ਐਸ. ਖ਼ੁਸ਼ਬੂ ਗੁਪਤਾ ਦਾ ਸ਼ਹਿਣਾ ਵਿਖੇ ਕੀਤਾ ਸਨਮਾਨ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਸਿਵਲ ਸਰਵਿਸਿਜ ਪ੍ਰੀਖਿਆ 'ਚੋਂ 80ਵਾਂ ਰੈਂਕ ਪ੍ਰਾਪਤ ਕਰਨ ਵਾਲੀ ਭਦੌੜ ਦੀ ਹੋਣਹਾਰ ਖ਼ੁਸ਼ਬੂ ਗੁਪਤਾ ਦਾ ਪੱੁਤਰੀ ਪਾਠਸ਼ਾਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੁਰੜ ਸਕੂਲ 'ਚ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਵਿਦਿਆਰਥੀ ਸਨਮਾਨਿਤ

ਮਹਿਲ ਕਲਾਂ, 17 ਅਪ੍ਰੈਲ (ਅਵਤਾਰ ਸਿੰਘ ਅਣਖੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਕੁਰੜ ਵਿਖੇ ਧਾਰਮਿਕ ਪ੍ਰੀਖਿਆਵਾਂ 'ਚ ਭਾਗ ਲੈ ਕੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

ਭਦੌੜ, 17 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਦੀਸ਼ ਸਿੰਘ ਰਾਹੀ ਦੀ ਸਰਪ੍ਰਸਤੀ ਅਤੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਮਹਿਲ ਕਲਾਂ, 17 ਅਪ੍ਰੈਲ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ-ਦੱਧਾਹੂਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ...

ਪੂਰੀ ਖ਼ਬਰ »

ਸਵੀਪ ਐਕਟੀਵਿਟੀ ਦੇ ਤਹਿਤ ਸਰਕਾਰੀ ਸੈਕੰਡਰੀ ਸਕੂਲ ਮਹਿਲ ਕਲਾਂ 'ਚ ਉਡਾਏ ਪਤੰਗ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਸਵੀਪ ਐਕਟੀਵਿਟੀ ਦੇ ਤਹਿਤ ਵੋਟਰਾਂ ਨੰੂ ਆਗਾਮੀ ਲੋਕ ਸਭਾ ਚੋਣਾਂ ਤੋਂ ਜਾਣੂ ਕਰਵਾਉਣ ਤੇ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਦਾ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਪਤੰਗ ਉਡਾਏ ...

ਪੂਰੀ ਖ਼ਬਰ »

ਮਾਸਟਰਮਾਇੰਡ ਸੰਸਥਾ ਵਲੋਂ ਕੰਪਿਊਟਰ ਤੇ ਇਨਫਰਮੇਸ਼ਨ ਟੈਕਨਾਲੋਜੀ ਦੇ ਨਵੇਂ ਕੋਰਸ ਸ਼ੁਰੂ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਮਾਸਟਰਮਾਇੰਡ ਸੰਸਥਾ ਬਰਨਾਲਾ ਵਿਖੇ ਕੰਪਿਊਟਰ ਅਤੇ ਇਨਫਰਮੇਸ਼ਨ ਟੈਕਨਾਲੋਜੀ ਦੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ਼ਿਵ ਸਿੰਗਲਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ...

ਪੂਰੀ ਖ਼ਬਰ »

ਲਵਜਿੰਦਰ ਧਾਲੀਵਾਲ ਨੇ ਇੰਗਲੈਂਡ ਵਿਖੇ ਕਾਨਫ਼ਰੰਸ 'ਚ ਭਾਗ ਲਿਆ

ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਐਕਸਪਲੋਰ ਅਕੈਡਮੀ ਦੇ ਐਮ.ਡੀ. ਲਵਜਿੰਦਰ ਸਿੰਘ ਧਾਲੀਵਾਲ ਪਿਛਲੇ ਦਿਨੀਂ ਇੰਗਲੈਂਡ ਦੇ ਸ਼ਹਿਰ ਲਿਵਰਪੂਲ ਵਿਖੇ ਇੰਟਰਨੈਸ਼ਨਲ ਐਸੋਸੀਏਸ਼ਨ ਟੀਚਰਜ਼ ਆਫ਼ ਇੰਗਲਿਸ਼ ਐਜ ਏ ਫੋਰਨ ਲੈਂਗੂਏਜ ਵਲੋਂ ਕਰਵਾਈ ਗਈ ਵਿਦੇਸ਼ੀ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ 80 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਤਪਾ ਮੰਡੀ, 17 ਅਪ੍ਰੈਲ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿਲਵਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸਾਲਾਨਾ ਜੋੜ-ਮੇਲਾ ਖਾਲਸਾ ਸਾਜਨਾ ਦਿਵਸ ਮੌਕੇ ਅੰਮਿ੍ਤ ਸੰਚਾਰ ਨਾਲ ਸਮਾਪਤ ਹੋ ਗਿਆ ਹੈ | ਇਸ ਮੌਕੇ ਜਥੇਦਾਰ ਬਾਬਾ ਪਿੱਪਲ ਸਿੰਘ ਹਕੂਮਤ ਸਿੰਘ ...

ਪੂਰੀ ਖ਼ਬਰ »

ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਫੈਂਸੀ ਡਰੈੱਸ ਮੁਕਾਬਲੇ ਪ੍ਰੋਗਰਾਮ ਅਫ਼ਸਰ ਰੁਪਾਲੀ ਤੇ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡਾਂ ਦੇ ਛੱਪੜਾਂ 'ਚ ਗੰਬੂਜੀਆ ਮੱਛੀਆਂ ਛੱਡੀਆਂ

ਟੱਲੇਵਾਲ, 17 ਅਪ੍ਰੈਲ (ਸੋਨੀ ਚੀਮਾ)-ਸਿਹਤ ਵਿਭਾਗ ਵਲੋਂ ਬਰਸਾਤ ਦੇ ਮੌਸਮ ਕਰ ਕੇ ਪੈਦਾ ਹੁੰਦੇ ਮੱਛਰ ਅਤੇ ਡੇਂਗੂ ਦੇ ਲਾਰਵੇ ਨੂੰ ਖਾਣ ਵਾਲੀਆਂ ਮੱਛੀਆਾ ਦੀ ਵਿਸ਼ੇਸ਼ ਕਿਸਮ ਗੰਬੂਜੀਆਂ ਮੱਛੀਆਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਛੱਪੜਾਂ ਵਿਚ ਛੱਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਵਰਤੋਂ ਘੱਟ ਤੇ ਝੋਨਾ 20 ਜੂਨ ਤੋਂ ਬਾਅਦ ਬੀਜਣ ਦੀ ਅਪੀਲ

ਮਹਿਲ ਕਲਾਂ, 17 ਅਪ੍ਰੈਲ (ਅਵਤਾਰ ਸਿੰਘ ਅਣਖੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ: ਲਖਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਬਾਬਾ ਸੈਣ ਭਗਤ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਚੋਣ

ਬਰਨਾਲਾ, 17 ਅਪ੍ਰੈਲ (ਧਰਮਪਾਲ ਸਿੰਘ)-ਬਾਬਾ ਸੈਣ ਭਗਤ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਬਾਬਾ ਸੈਣ ਭਗਤ ਧਰਮਸ਼ਾਲਾ ਪਿੰਡ ਸੰਘੇੜਾ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਚੋਣ ਕੀਤੀ ਗਈ | ਜਿਸ 'ਚ ਪੰਜਾਬ ਪ੍ਰਧਾਨ ਪ੍ਰਤਾਪ ਸਿੰਘ ਫਿਰੋਜ਼ਪੁਰੀਆ, ...

ਪੂਰੀ ਖ਼ਬਰ »

ਪੈਰਾਡਾਈਜ਼ ਅਕੈਡਮੀ ਵਜੀਦਕੇ ਖ਼ੁਰਦ 'ਚ ਵਿਦਿਆਰਥੀਆਂ ਦਾ ਜਨਮ ਦਿਨ ਮਨਾਇਆ

ਮਹਿਲ ਕਲਾਂ, 17 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦ ਕੇ ਖ਼ੁਰਦ (ਹਮੀਦੀ ਅਮਲਾ ਸਿੰਘ ਵਾਲਾ ਰੋਡ) ਵਿਖੇ ਅਪ੍ਰੈਲ ਮਹੀਨੇ ਵਿਚ ਆਉਣ ਵਾਲੇ ਨਰਸਰੀ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੀ ਭਵਿੱਖਬਾਣੀ ਨੇ ਵਧਾਈਆਂ ਕਿਸਾਨਾਂ ਦੀਆਂ ਚਿੰਤਾਵਾਂ

ਮੂਣਕ, 17 ਅਪ੍ਰੈਲ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਬੀਤੀ ਦੇਰ ਰਾਤ ਆਈ ਹਨੇਰੀ ਅਤੇ ਹਲਕੀ ਬਰਸਾਤ ਤੇ ਮੌਸਮ ਵਿਭਾਗ ਵਲੋਂ ਅੱਜ ਤੇ ਕੱਲ੍ਹ ਖਰਾਬ ਮੌਸਮ ਦੀ ਭਵਿੱਖਬਾਣੀ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ | ਇਸ ਸਾਲ ਹਾੜੀ ਦੇ ਸੀਜ਼ਨ ਦੌਰਾਨ ਰੁਕ-ਰੁਕ ਕੇ ਪਈ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੱਚ 'ਤੇ ਪਹਿਰਾ ਦੇਣ ਵਾਲਿਆਂ ਦਾ ਜੀਵਨ ਹਮੇਸ਼ਾ ਖ਼ੁਸ਼ਹਾਲ ਹੋ ਜਾਂਦੈ-ਬਾਬਾ ਗੁਰਦਿਆਲ ਸਿੰਘ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਕਲਯੁਗ 'ਚ ਹਰ ਬੰਦਾ ਸ਼ੈਤਾਨ ਦੀ ਤਰ੍ਹਾਂ ਕੰਮ ਕਰਦਾ ਹੈ, ਪ੍ਰੰਤੂ ਸੱਚ 'ਤੇ ਪਹਿਰਾ ਦੇਣ ਵਾਲਿਆਂ ਦਾ ਜੀਵਨ ਹਮੇਸ਼ਾ ਖ਼ੁਸ਼ਹਾਲ ਹੋ ਜਾਂਦਾ ਹੈ | ਇਹ ਪ੍ਰਗਟਾਵਾ ਤਪ-ਅਸਥਾਨ ਸੰਤ ਬਾਬਾ ਬਲਵੰਤ ਸਿੰਘ ਟਾਂਡਾ-ਉੜਮੁੜ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦਿੜ੍ਹਬਾ ਦੇ ਨਾਇਬ ਸਿੰਘ ਰਟੋਲ ਜਥੇਬੰਦਕ ਮੁਖੀ ਬਣੇ

ਦਿੜ੍ਹਬਾ ਮੰਡੀ, 17 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਅੰਧਵਿਸ਼ਵਾਸ ਿਖ਼ਲਾਫ਼ ਵਿਗਿਆਨਿਕ-ਜਾਗਿ੍ਤੀ ਦਾ ਝੰਡਾ ਬੁਲੰਦ ਕਰਨ ਵਾਲ਼ੀ ਜਥੇਬੰਦੀ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਖਰੜ ਵਲੋਂ ਜ਼ੋਨਲ ਆਗੂ ਰਤਨ ਮੂਣਕ ਦੀ ਦੇਖ-ਰੇਖ ਹੇਠ ਤਰਕਸ਼ੀਲ ਸੁਸਾਇਟੀ ਪੰਜਾਬ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਆਈ ਕਣਕ ਕੁਦਰਤੀ ਕਰੋਪੀ ਦੀ ਹੋਈ ਸ਼ਿਕਾਰ

ਮੂਨਕ, 17 ਅਪ੍ਰੈਲ (ਗਮਦੂਰ ਧਾਲੀਵਾਲ)-ਬੀਤੀ ਰਾਤ ਤੋਂ ਰੁੱਕ-ਰੱਕ ਕੇ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ ਕਿਉਂਕਿ ਕਿਸਾਨਾਂ ਨੂੰ ਆਪਣੀ ਸਾਲ ਭਰ ਦੀ ਕਮਾਈ ਹੜ੍ਹਦੀ ਨਜ਼ਰ ਆ ਰਹੀ ਹੈ | ਅਨਾਜ ਮੰਡੀ 'ਚ ਅੱਜ ਭਾਰੀ ਮਾਤਰਾ 'ਚ ਕਣਕ ਆਈ ਹੈ, ਜਿਸ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਕਣਕ ਦੀ ਫ਼ਸਲ ਬਾਰਿਸ਼ ਦੇ ਪਾਣੀ 'ਚ ਡੁੱਬੀ

ਛਾਜਲੀ, 17 ਅਪ੍ਰੈਲ (ਕੁਲਦੀਪ ਸ਼ਰਮਾ)-ਅੱਜ ਬਾਅਦ ਦੁਪਹਿਰ ਆਈ ਤੇਜ਼ ਬਾਰਿਸ਼ ਨਾਲ ਇਲਾਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਦੀ ਅਨਾਜ ਮੰਡੀ ਨੇ ਛੱਪੜ ਦਾ ਰੂਪ ਧਾਰ ਲਿਆ ਹੈ ਅਤੇ ਅਨਾਜ ਮੰਡੀ 'ਚ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੀ ਕਣਕ ਦੀ ਫ਼ਸਲ ਬੇਮੌਸਮੀ ਬਾਰਿਸ਼ ਦੇ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ 'ਚੋਂ ਅਕਵੀਰ ਕੌਰ ਅੱਵਲ

ਲਹਿਰਾਗਾਗਾ, 17 ਅਪ੍ਰੈਲ (ਸੂਰਜ ਭਾਨ ਗੋਇਲ)-ਗੁਰੂ ਗੋਬਿੰਦ ਸਿੰਘ ਕਾਲਜ (ਖੋਖਰ ਕਲਾਂ) ਵਿਖੇ ਪੰਜਾਬੀ ਅਤੇ ਅੰਗਰੇਜੀ ਭਾਸ਼ਾ ਵਿਚ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚੋਂ ...

ਪੂਰੀ ਖ਼ਬਰ »

ਧੂਰੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ, ਬਾਰਦਾਨੇ ਦੀ ਵੱਡੀ ਘਾਟ

ਧੂਰੀ, 17 ਅਪ੍ਰੈਲ (ਸੁਖਵੰਤ ਸਿੰਘ ਭੁੱਲਰ)-ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੁੰਦੇ ਹੀ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ | ਧੂਰੀ ਅਨਾਜ ਮੰਡੀ 'ਚ ਕਣਕ ਦੀ ਨਵੀਂ ਫ਼ਸਲ ਆਉਣ ਦੇ ਨਾਲ ਆੜ੍ਹਤੀਆਂ ਵਲੋਂ ਭਰਤੀ ਲਈ ਕਣਕ ਦੀ ਲਹਾਈ, ਸਫ਼ਾਈ ਤਾਂ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX