ਤਾਜਾ ਖ਼ਬਰਾਂ


ਬਿਹਾਰ ਦੀਆਂ 71 ਵਿਧਾਨ ਸਭਾ ਸੀਟਾਂ 'ਤੇ ਮਤਦਾਨ ਜਾਰੀ, ਦੁਪਹਿਰ 1 ਵਜੇ ਤੱਕ 20 ਫ਼ੀਸਦੀ ਵੋਟਿੰਗ
. . .  4 minutes ago
ਬਿਹਾਰ ਚੋਣਾਂ : ਭਾਜਪਾ-ਐਨ. ਡੀ. ਦੀ ਪਹਿਚਾਣ- ਜੋ ਕਹਿੰਦੇ ਹਾਂ, ਉਹ ਕਰਕੇ ਦਿਖਾਉਂਦੇ ਹਾਂ- ਮੋਦੀ
. . .  6 minutes ago
ਪਟਨਾ, 28 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ 'ਚ ਇਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, ''ਅੱਜ ਬਿਹਾਰ 'ਚ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜਿੱਥੇ-ਜਿੱਥੇ ਵੋਟਿੰਗ...
ਭਲਕੇ ਖੁਰਾਲਗੜ੍ਹ ਸਾਹਿਬ ਆਉਣਗੇ ਸੁਖਦੇਵ ਸਿੰਘ ਢੀਂਡਸਾ
. . .  19 minutes ago
ਬੀਣੇਵਾਲ, 28 ਅਕਤੂਬਰ (ਬੈਜ ਚੌਧਰੀ)- ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਭਲਕੇ ਸਵੇਰੇ 11 ਵਜੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਅਧੀਨ ਪੈਂਦੇ...
ਚੰਡੀਗੜ੍ਹ 'ਚ ਭਾਜਪਾ ਮਹਿਲਾ ਮੋਰਚਾ ਪੰਜਾਬ ਵਲੋਂ ਪ੍ਰਦਰਸ਼ਨ
. . .  28 minutes ago
ਚੰਡੀਗੜ੍ਹ, 28 ਅਕਤੂਬਰ (ਗੁਰਿੰਦਰ)- ਚੰਡੀਗੜ੍ਹ ਦੇ ਸੈਕਟਰ 17 'ਚ ਭਾਜਪਾ ਮਹਿਲਾ ਮੋਰਚਾ ਪੰਜਾਬ ਵਲੋਂ ਕੈਪਟਨ ਸਰਕਾਰ ਵਿਰੁੱਧ ਅੱਜ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ...
ਮਾਡਰਨ ਜੇਲ੍ਹ ਕਪੂਰਥਲਾ 'ਚ ਹੋਈ ਲੜਾਈ ਸਬੰਧੀ 9 ਵਿਰੁੱਧ ਕੇਸ ਦਰਜ
. . .  32 minutes ago
ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਬੀਤੇ ਦਿਨ ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆ ਦੇ ਗੁੱਟਾਂ 'ਚ ਹੋਈ ਲੜਾਈ ਦੇ ਮਾਮਲੇ ਨੂੰ ਲੈ ਕੇ ਥਾਣਾ ਕੋਤਵਾਲੀ ਨੇ ਜੇਲ੍ਹ ਪੁਲਿਸ ਦੀ ਸ਼ਿਕਾਇਤ 'ਤੇ...
ਫ਼ਾਜ਼ਿਲਕਾ ਜ਼ਿਲ੍ਹੇ ਦੇ ਦੋ ਸਰਕਾਰੀ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  41 minutes ago
ਫ਼ਾਜ਼ਿਲਕਾ, 28 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਦੋ ਸਰਕਾਰੀ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ 'ਚ ਛੁੱਟੀ ਕਰ ਦਿੱਤੀ ਗਈ ਹੈ । ਮਿਲੀ ਜਾਣਕਾਰੀ...
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਵਿਰਾਸਤੀ ਮਾਰਗ 'ਤੇ ਸੰਕੇਤਕ ਰੋਸ ਧਰਨਾ ਸ਼ੁਰੂ
. . .  50 minutes ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 328 ਪਾਵਨ ਸਰੂਪਾਂ ਦੇ ਸਬੰਧ...
ਕਪੂਰਥਲਾ ਦੀ ਮਾਡਰਨ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਬਰਾਮਦ
. . .  57 minutes ago
ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਮਾਡਰਨ ਜੇਲ੍ਹ 'ਚੋਂ ਜੇਲ੍ਹ ਪ੍ਰਸ਼ਾਸਨ ਨੇ ਗਸ਼ਤ ਦੌਰਾਨ 4 ਮੋਬਾਇਲ ਫ਼ੋਨ ਲਾਵਾਰਸ ਹਾਲਤ 'ਚ ਬਰਾਮਦ ਕੀਤੇ ਹਨ।ਇਸ ਸੰਬੰਧੀ ਥਾਣਾ ਕੋਤਵਾਲੀ...
ਰੈਲੀ ਕਰਨ ਲਈ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਪਹੁੰਚੇ ਸੁਨੀਲ ਜਾਖੜ
. . .  about 1 hour ago
ਚਮਿਆਰੀ/ਅਜਨਾਲਾ, 28 ਅਕਤੂਬਰ (ਜੱਗਪ੍ਰੀਤ ਸਿੰਘ ਜੋਹਲ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ 'ਚ ਖੇਤੀ ਬਿੱਲਾਂ ਬਾਰੇ...
ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਦੇ ਲੜਕੇ ਨੇ ਤੋੜਿਆ ਦਮ, ਬੀਤੀ ਰਾਤ ਖ਼ੁਦ ਨੂੰ ਮਾਰੀ ਸੀ ਗੋਲੀ
. . .  about 1 hour ago
ਫਗਵਾੜਾ, 28 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਜਗਦੀਸ਼ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ...
ਦਿੱਲੀ 'ਚ ਅਜੇ ਨਹੀਂ ਖੁੱਲ੍ਹਣਗੇ ਸਕੂਲ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿੱਲੀ ਸਰਕਾਰ ਨੇ ਫਿਲਹਾਲ ਸਕੂਲਾਂ ਨੂੰ ਨਾ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
1 ਨਵੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਕੇ ਆਰੰਭ ਹੋਵੇਗੀ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲੇ ਦੀ ਸ਼ੁਰੂਆਤ
. . .  about 1 hour ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਪੰਜਾਬ ਦੇ ਵੱਖ-ਵੱਖ ਬੁੱਧੀਜੀਵੀਆਂ ਵਲੋਂ ਪੰਜਾਬ ਸਮੇਤ ਸੂਬਿਆਂ ਨੂੰ ਵਧ ਅਧਿਕਾਰਾਂ ਦੀ ਮੰਗ ਸਮੇਤ ਪੰਜਾਬ ਦੇ ਲੋਕਾ ਦੀਆ ਹੋਰ ਮੰਗਾਂ ਸਬੰਧੀ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨ...
ਬਿਹਾਰ ਚੋਣਾਂ : ਸਵੇਰੇ 11 ਵਜੇ ਤੱਕ 18.48 ਫ਼ੀਸਦੀ ਵੋਟਿੰਗ
. . .  about 1 hour ago
ਪਟਨਾ, 28 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ 16 ਜ਼ਿਲ੍ਹਿਆਂ ਦੀਆਂ 71 ਸੀਟਾਂ 'ਤੇ ਅੱਜ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ...
ਗ੍ਰਾਹਕ ਸੇਵਾ ਕੇਂਦਰ ਤੋਂ ਚੋਰਾਂ ਨੇ ਉਡਾਈ ਇਕ ਲੱਖ ਰੁਪਏ ਤੋਂ ਵਧ ਦੀ ਨਕਦੀ
. . .  about 1 hour ago
ਧਾਰੀਵਾਲ, 28 ਅਕਤੂਬਰ (ਜੇਮਸ ਨਾਹਰ)- ਅੱਜ ਥਾਣਾ ਧਾਰੀਵਾਲ ਅਧੀਨ ਪੈਂਦੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਕੋਲ ਸਥਿਤ ਗ੍ਰਾਹਕ ਸੇਵਾ ਕੇਂਦਰ 'ਚੋਂ ਬੀਤੀ ਰਾਤ ਚੋਰਾਂ ਵਲੋਂ ਸੰਨ੍ਹ ਲਗਾ ਕੇ ਇਕ ਲੱਖ ਵੀਹ ਹਜ਼ਾਰ ਰੁਪਏ ਦੀ...
ਬਿਹਾਰ ਚੋਣਾਂ : ਪ੍ਰਧਾਨ ਮੰਤਰੀ ਮੋਦੀ ਵਲੋਂ ਦਰਭੰਗਾ 'ਚ ਰੈਲੀ
. . .  about 1 hour ago
ਪਟਨਾ, 28 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਹਾਰ ਦੇ ਦਰਭੰਗਾ 'ਚ ਅੱਜ ਇਕ ਚੋਣ ਰੈਲੀ ਕੀਤੀ ਜਾ ਰਹੀ ਹੈ। ਦੱਸ ਦਈਏ...
ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਦੇ ਲੜਕੇ ਨੇ ਖ਼ੁਦ ਨੂੰ ਮਾਰੀ ਗੋਲੀ
. . .  1 minute ago
ਫਗਵਾੜਾ, 28 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਜਗਦੀਸ਼ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਬੀਤੀ ਅੱਧੀ ਰਾਤ ਨੂੰ ਵਿਰਕਾਂ ਪਿੰਡ 'ਚ ਸਥਿਤ ਆਪਣੇ ਘਰ...
ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਸੁਨੀਲ ਜਾਖੜ ਅੱਜ ਕਰਨਗੇ ਰੈਲੀ
. . .  about 2 hours ago
ਚਮਿਆਰੀ/ਅਜਨਾਲਾ, 28 ਅਕਤੂਬਰ (ਜੱਗਪ੍ਰੀਤ ਸਿੰਘ ਜੋਹਲ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ 'ਚ ਹਲਕਾ ਵਿਧਾਇਕ...
ਖੇਤੀ ਕਾਨੂੰਨਾਂ ਨੂੰ ਲੈ ਕੇ ਜਾਖੜ ਨੇ ਇਕ ਵਾਰ ਫੇਰ ਘੇਰੀ ਮੋਦੀ ਸਰਕਾਰ
. . .  about 2 hours ago
ਚੰਡੀਗੜ੍ਹ, 28 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਅੱਜ ਇਕ ਵਾਰ ਫੇਰ ਨਿਸ਼ਾਨੇ 'ਤੇ ਲਿਆ ਹੈ। ਇਸ ਸਬੰਧੀ...
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਪਟਨਾ ਸਾਹਿਬ, 28 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੀਤੀ ਰਾਤ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ...
ਦੁਕਾਨ ਅਤੇ ਘਰ 'ਚ ਡਾਕਾ, ਲੁਟੇਰਿਆਂ ਨੇ ਗਹਿਣੇ ਅਤੇ ਨਕਦੀ ਲੁੱਟੀ
. . .  about 2 hours ago
ਰੁੜਕਾ ਕਲਾਂ, 28 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)- ਇੱਥੇ ਬੀਤੀ ਰਾਤ ਲੁਟੇਰਿਆਂ ਨੇ ਇਕ ਦੁਕਾਨ ਅਤੇ ਘਰ 'ਚ ਦਾਖਲ ਹੋ ਕੇ ਨਕਦੀ ਅਤੇ ਗਹਿਣੇ ਲੁੱਟ ਲਏ। ਮਿਲੀ ਜਾਣਕਾਰੀ ਮੁਤਾਬਕ ਸੰਘਣੀ ਆਬਾਦੀ 'ਚ ਸਥਿਤ ਇਕ...
ਨਸ਼ੀਲੀਆਂ ਗੋਲੀਆਂ, ਅਫ਼ੀਮ ਅਤੇ ਸ਼ੀਸ਼ਿਆਂ ਸਮੇਤ ਐਂਟੀ ਨਾਰਕੋਟਿਕ ਸੈੱਲ ਵਲੋਂ ਦੋ ਕਾਬੂ, ਮੁਕੱਦਮਾ ਦਰਜ
. . .  about 3 hours ago
ਖਮਾਣੋਂ, 28 ਅਕਤੂਬਰ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਐਂਟੀ ਨਾਰਕੋਟਿਕ ਸੈੱਲ ਪੁਲਿਸ ਨੇ ਦੋ ਵਿਅਕਤੀ ਨੂੰ 8400 ਨਸ਼ੀਲੀਆਂ ਗੋਲੀਆਂ, 500 ਗ੍ਰਾਮ ਅਫ਼ੀਮ ਅਤੇ 140 ਸ਼ੀਸ਼ਿਆਂ ਰੈਸਕੌਫ ਸਮੇਤ...
ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ : ਪਿਛਲੇ 24 ਘੰਟਿਆਂ ਦੌਰਾਨ 43,893 ਮਾਮਲੇ ਆਏ ਸਾਹਮਣੇ, 508 ਲੋਕਾਂ ਦੀ ਗਈ ਜਾਨ
. . .  about 3 hours ago
ਨਵੀਂ ਦਿੱਲੀ, 26 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 43,893 ਮਾਮਲੇ ਸਾਹਮਣੇ ਆਏ ਹਨ ਅਤੇ 508 ਲੋਕਾਂ ਦੀ ਮੌਤ ਹੋਈ ਹੈ...
ਬਿਹਾਰ ਚੋਣਾਂ : 9 ਵਜੇ ਤੱਕ 7.17 ਫ਼ੀਸਦੀ ਮਤਦਾਨ, ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਲੰਬੀ ਕਤਾਰ
. . .  1 minute ago
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 35ਵੇਂ ਦਿਨ ਵੀ ਜਾਰੀ
. . .  about 5 hours ago
ਜੰਡਿਆਲਾ ਗੁਰੂ (ਅੰਮ੍ਰਿਤਸਰ), 28 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 35ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਕਿਰਪਾਲ...
ਬਿਹਾਰ ਚੋਣਾਂ : ਪਹਿਲੇ ਗੇੜ ਤਹਿਤ ਵੋਟਿੰਗ ਸ਼ੁਰੂ
. . .  about 5 hours ago
ਪਟਨਾ, 28 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਗੇੜ ਤਹਿਤ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਪਹਿਲੇ ਗੇੜ ਤਹਿਤ 71 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। 1066 ਉਮੀਦਵਾਰ ਇਨ੍ਹਾਂ ਸੀਟਾਂ 'ਤੇ ਆਪਣੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਕਨਿਆ ਦੀ ਲੋੜ :

kanya



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX