ਤਾਜਾ ਖ਼ਬਰਾਂ


ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  6 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  8 minutes ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  24 minutes ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  30 minutes ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  38 minutes ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 1 hour ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 1 hour ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 1 hour ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 1 hour ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 1 hour ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 1 hour ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 1 hour ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 3 hours ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 3 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 3 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 4 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 4 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 4 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 4 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 5 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 5 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 5 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 3 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 5 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 6 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 6 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 7 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 8 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 8 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 1 hour ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 1 hour ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 1 hour ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  0 minutes ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  14 minutes ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  28 minutes ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  43 minutes ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਦਿੱਲੀ

ਦਿੱਲੀ ਯੂਨੀਵਰਸਿਟੀ ਦੇ ਤਹਿਖਾਨੇ 'ਚ ਸ਼ਹੀਦ ਭਗਤ ਸਿੰਘ ਨੂੰ ਕੈਦ ਕਰਕੇ ਰੱਖਿਆ ਗਿਆ ਸੀ-ਸੰਧੂ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿਆਲ ਸਿੰਘ (ਸਾਮ) ਕਾਲਜ ਵਿਖੇ ਜਲਿ੍ਹਆਂਵਾਲੇ ਬਾਗ ਹੱਤਿਆ ਕਾਂਡ ਦੀ ਸ਼ਤਾਬਦੀ ਦੇ ਸਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਪ੍ਰਬੰਧ ਕਾਲਜ ਦੀ ਐੱਨ.ਐੱਸ.ਐੱਸ. ਯੂਨਿਟ ਨੇ ਕੀਤੀ | ਇਸ ਪ੍ਰੋਗਰਾਮ ਵਿਚ ਸ਼ਹੀਦ ਭਗਤ ਸਿੰਘ ਦੇ ਭਰਾ ਦੇ ਪੋਤੇ ਯਾਦਵਿੰਦਰ ਸਿੰਘ ਸੰਧੂ ਮੁੱਖ ਬੁਲਾਰੇ ਸਨ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਦਵਿੰਦਰ ਸਿੰਘ ਗੁਜਰਾਲ ਨੇ ਕੀਤਾ | ਯਾਦਵਿੰਦਰ ਸਿੰਘ ਸੰਧੂ ਨੇ ਦਿਆਲ ਸਿੰਘ ਕਾਲਜ ਦੇ ਬਾਨੀ ਦਿਆਲ ਸਿੰਘ ਮਜੀਠੀਆ ਅਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ | ਕਾਲਜ ਦੇ ਪਿ੍ੰਸੀਪਲ ਪਵਨ ਕੁਮਾਰ ਸ਼ਰਮਾ ਨੇ ਸਵਾਗਤੀ ਸ਼ਬਦਾਂ 'ਚ ਕਿਹਾ ਕਿ ਦਿੱਲੀ ਯੂਨੀਵਰਸਿਟੀ ਦੀਆਂ ਸ਼ਹੀਦ ਭਗਤ ਸਿੰਘ ਨਾਲ ਯਾਦਾਂ ਜੁੜੀਆਂ ਹਨ ਅਤੇ ਬਹੁਤ ਘੱਟ ਲੋਕ ਜਾਣਦੇ ਹਨ ਕਿ ਦਿੱਲੀ ਯੂਨੀਵਰਸਿਟੀ ਦੇ ਤਹਿਖਾਨੇ ਵਿਚ ਸ਼ਹੀਦ ਭਗਤ ਸਿੰਘ ਨੂੰ ਕੈਦ ਕਰ ਕੇ ਰੱਖਿਆ ਗਿਆ ਸੀ | ਉਨ੍ਹਾਂ ਜਲਿ੍ਹਆਂਵਾਲੇ ਹੱਤਿਆਕਾਂਡ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਦੇਸ਼ ਦੀ ਆਜ਼ਾਦੀ ਲਈ ਮਹੱਤਵਪੂਰਨ ਦੱਸਿਆ | ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਕੁਝ ਲੋਕਾਂ ਨੂੰ ਸ਼ਹੀਦਾਂ ਬਾਰੇ ਜਾਣਕਾਰੀ ਨਹੀਂ ਹੈ, ਜਿਸ ਦਾ ਕਾਰਨ ਸਰਕਾਰਾਂ ਵਲੋਂ ਸ਼ਹੀਦਾਂ ਦੀ ਸਾਰ ਨਾ ਲੈਣਾ ਹੈ | ਉਨ੍ਹਾਂ ਵਿਦਿਆਰਥੀਆਂ ਤੇ ਪ੍ਰੋਫੈਸਰਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ | ਵਿਸ਼ੇਸ਼ ਮਹਿਮਾਨ ਇੰਦਰਜੀਤ ਸਿੰਘ ਨੇ ਕਿਹਾ ਕਿ ਯਾਦਵਿੰਦਰ ਸਿੰਘ ਸੰਧੂ ਦੀ ਸ਼ਖ਼ਸੀਅਤ ਵਿਚ ਸ਼ਹੀਦ ਭਗਤ ਸਿੰਘ ਦੀ ਝਲਕ ਵਿਖਾਈ ਦਿੰਦੀ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸਤਿਆਪਾਲ ਮਲਿਕ, ਸੈਫੂਦੀਨ ਕਿਚਲੂ, ਸੁਖਦੇਵ ਥਾਪਰ, ਰਾਜਗੁਰੂ, ਲਾਲਾ ਲਾਜਪਤ ਰਾਏ, ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਬੀ.ਕੇ.ਦੱਤ, ਭਗਵਤੀ ਚਰਨ ਵੋਹਰਾ ਅਤੇ ਦੁਰਗਾ ਭਾਬੀ ਸਾਂਝੇ ਸਨਾਮਨਿਤ ਪਾਤਰ ਹਨ | ਦਵਿੰਦਰ ਸਿੰਘ ਗੁਜਰਾਲ ਨੇ ਯਾਦਵਿੰਦਰ ਸਿੰਘ ਸੰਧੂ ਵਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਭਰਪੂਰ ਸ਼ਲਾਘਾ ਕੀਤੀ | ਮੰਚ ਦਾ ਸੰਚਾਲਨ ਕਰਦਿਆਂ ਐੱਨ.ਐੱਸ.ਐੱਸ. ਅਫ਼ਸਰ ਡਾ. ਪਿ੍ਥਵੀ ਰਾਜ ਥਾਪਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਬਾਰੇ ਬਹੁਤ ਸਾਰਾ ਸਾਹਿਤ ਰਚਿਆ ਗਿਆ ਹੈ | ਉਨ੍ਹਾਂ ਰਤਨ ਸਿੰਘ ਦੀ ਪੁਸਤਕ ਵਿਚ ਸ਼ਹੀਦ ਭਗਤ ਸਿੰਘ ਬਾਰੇ ਲਿਖੀ ਸੀ-ਹਰਫ਼ੀ ਪੜ੍ਹ ਕੇ ਦੱਸੀ | ਅਖੀਰ ਵਿਚ ਪ੍ਰੋ: ਡਾ: ਹੇਮੰਤ ਮਿਸ਼ਰਾ ਨੇ ਸਭ ਦਾ ਧੰਨਵਾਦ ਕੀਤਾ |

ਅੱਜ ਮੁਹੰਮਦ ਸਲੀਮ ਤੇ ਦੀਪਾ ਦਾਸਮੁੰਸ਼ੀ ਦੀ ਕਿਸਮਤ ਦਾ ਹੋਵੇਗਾ ਫੈਸਲਾ

ਕੋਲਕਾਤਾ, 17 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਦੂਜੇ ਗੇੜ ਦੌਰਾਨ 3 ਲੋਕ ਸਭਾ ਸੀਟਾਂ ਲਈ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਹਨ | ਦਾਰਜੀਲਿੰਗ, ਰਾਏਗੰਜ ਅਤੇ ਜਲਪਾਈਗੁੜੀ ਦੇ 5390 ਬੂਥਾਂ 'ਚੋਂ 80 ਫੀਸਦੀ ਬੂਥਾਂ ਤੇ ਕੇਂਦਰੀ ਸੁਰੱਖਿਆ ਫੋਰਸ ਦੇ ...

ਪੂਰੀ ਖ਼ਬਰ »

ਭਾਜਪਾ ਨੇ ਚੋਣ ਘੋਸ਼ਣਾ ਪੱਤਰ 'ਚ ਵਪਾਰੀਆਂ ਦੇ ਬੁਨਿਆਦੀ ਮੁੱਦਿਆਂ ਨੂੰ ਸ਼ਾਮਿਲ ਕੀਤਾ-ਖੰਡੇਲਵਾਲ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 19 ਅਪ੍ਰੈਲ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਦਿੱਲੀ ਅਤੇ ਦੇਸ਼ ਦੇ ਵਪਾਰੀਆਂ ਨੂੰ ਸੰਬੋਧਨ ਕਰਨਗੇ, ਜਿਸ ਵਿਚ ਰਾਸ਼ਟਰੀ ਵਪਾਰੀ ਮਹਾਂਸੰਮੇਲਨ ਵਿਚ ਦਿੱਲੀ ਤੇ ਦੇਸ਼ ...

ਪੂਰੀ ਖ਼ਬਰ »

ਰੋਜ਼ਾਨਾ ਦਿੱਲੀ 'ਚ ਨਵੀਆਂ ਗੱਡੀਆਂ ਦੀ ਹੋ ਰਹੀ ਹੈ ਰਜਿਸਟ੍ਰੇਸ਼ਨ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਸੜਕਾਂ 'ਤੇ ਗੱਡੀਆਂ ਦੀ ਏਨੀ ਆਵਾਜਾਈ ਵਧ ਗਈ ਹੈ ਕਿ ਇਨ੍ਹਾਂ ਸੜਕਾਂ 'ਤੇ ਲੋਕਾਂ ਦਾ ਚੱਲਣਾ ਵੀ ਮੁਸ਼ਕਿਲ ਹੋ ਗਿਆ ਹੈ | ਇਕ ਅੰਦਾਜ਼ੇ ਅਨੁਸਾਰ ਦਿੱਲੀ ਵਿਚ ਹਰ ਸਾਲ 5 ਲੱਖ ਗੱਡੀਆਂ ਸੜਕਾਂ 'ਤੇ ਆ ਰਹੀਆਂ ਹਨ, ...

ਪੂਰੀ ਖ਼ਬਰ »

ਇਨਰਵੀਲ੍ਹ ਤੇ ਮੁਸਕਾਨ ਐੱਨ.ਜੀ.ਓ. ਵਲੋਂ ਅਪਾਹਜਾਂ ਲਈ ਰਿਹਾਇਸ਼ ਦਾ ਪ੍ਰਬੰਧ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਇਨਰਵੀਲ੍ਹ ਡਿਸਟਿਕ ਆਫਿਸ ਦੀ ਟੀਮ ਨੇ ਮੁਸਕਾਨ ਐਨ. ਜੀ. ਓ. ਦੇ ਨਾਲ ਮਿਲ ਕੇ ਅਪਾਹਜ ਬੱਚਿਆਂ ਦੇ ਰਹਿਣ ਲਈ ਥਾਂ ਦਾ ਪ੍ਰਬੰਧ ਕੀਤਾ, ਜਿਸ ਦਾ ਉਦਘਾਟਨ ਮੀਨਾ ਕਪੂਰ ਨੇ ਆਪਣੇ ਕਰ-ਕਮਲਾਂ ਨਾਲ ਕੀਤਾ | ਇਸ ਮੌਕੇ ਇਨਰਵੀਲ੍ਹ ...

ਪੂਰੀ ਖ਼ਬਰ »

ਅਣਜਾਣੇ 'ਚ ਹੋਈ ਭੁੱਲ ਬਖ਼ਸ਼ਣ ਦੀ ਮਾਤਾ ਸੁੰਦਰੀ ਗੁਰਦੁਆਰੇ 'ਚ ਕੀਤੀ ਅਰਦਾਸ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਬੀਤੇ ਦਿਨੀਂ ਸ੍ਰੀ ਗੁਰੂ ਸਿੰਘ ਸਭਾ ਮਸਜਿਦ ਮੋਠ ਨਵੀਂ ਦਿੱਲੀ ਵਿਖੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਦੀ ਖ਼ਬਰ ਫੈਲਣ ਮਗਰੋਂ ਅੱਜ ਉਪਰੋਕਤ ਗੁਰਦੁਆਰਾ ਕਮੇਟੀ ਦੀ ਪ੍ਰਧਾਨ ਬੀਬੀ ਸਤਵਿੰਦਰ ਕੌਰ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰਾ ਤੇ ਸੰਸਥਾਵਾਂ ਵਲੋਂ ਪ੍ਰਸਿੱਧ ਸ਼ਖ਼ਸੀਅਤਾਂ ਦਾ ਸਨਮਾਨ 20 ਨੂੰ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰਾਮਗੜ੍ਹੀਆ ਭਾਈਚਾਰਾ ਰਾਮਗੜ੍ਹੀਆਂ ਸੰਸਥਾਵਾਂ ਅਤੇ ਪਤਵੰਤੇ ਸੱਜਣਾਂ ਵਲੋਂ 20 ਅਪ੍ਰੈਲ ਨੂੰ ਡਾ: ਹਰਭਜਨ ਸਿੰਘ ਮੈਮੋਰੀਅਲ ਪੁਰਸਕਾਰ ਸਮਾਰੋਹ ਜਾਗੀਰ ਪੈਲਸ ਹੋਟਲ ਦਿੱਲੀ ਵਿਚ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਦਾ ਜਨਮ ਦਿਵਸ ਮਨਾਇਆ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ 'ਚ ਜੈਨ ਸਮਾਜ ਵਲੋਂ ਭਗਵਾਨ ਮਹਾਂਵੀਰ ਸੁਆਮੀ ਦਾ ਜਨਮ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿਚ ਮੰਗਲ ਪ੍ਰਵਦਨ, ਸੰਗੀਤਮਈ ਆਰਤੀ, ਬੱਚਿਆਂ ਵਲੋਂ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਹੋਬਰੀਸ ਫਾਊਾਡੇਸ਼ਨ ਨੇ ਸਿੱਖ ਪੇਂਟਿੰਗਾਂ ਦੀ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਈਫੈਕਸ ਗੈਲਰੀ ਰਫੀ ਮਾਰਗ ਨਵੀਂ ਦਿੱਲੀ ਦਾ ਹੋਬਰੀਸ ਫਾਊਾਡੇਸ਼ਨ ਵਲੋਂ ਪੱਛਮੀ ਕਲਾਕਾਰਾਂ ਦੁਆਰਾ ਸਿੱਖ ਪੇਂਟਿੰਗਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਦਿੱਲੀ ਵਾਸੀਆਂ ਨੇ 6 ਦਿਨ ਲਗਾਤਾਰ ਅਨੰਦ ...

ਪੂਰੀ ਖ਼ਬਰ »

ਪਾਕਿ ਗਏ ਜਥੇ ਨੇ ਕੀਤੇ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਸਿੱਖ ਯਾਤਰੂਆਂ ਨੇ ਅੱਜ ਫਾਰੂਖਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕੀਤੇ | ਯਾਤਰੂਆਂ ਨੂੰ ਸਵੇਰੇ ਗੁਰਦੁਆਰਾ ਜਨਮ ਅਸਥਾਨ ਸ੍ਰੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਏਲਨਾਬਾਦ, 17 ਅਪ੍ਰੈਲ (ਜਗਤਾਰ ਸਮਾਲਸਰ)-ਭਾਈ ਘਨ੍ਹੱਈਆ ਮਾਨਵ ਸੇਵਾ ਟਰੱਸਟ ਸਿਰਸਾ ਸ਼ਾਖਾ ਏਲਨਾਬਾਦ ਵਲੋਂ ਅੱਜ ਸ਼ਹਿਰ ਦੇ ਜਨਤਾ ਹਸਪਤਾਲ 'ਚ 6ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ | ਇਹ ਖ਼ੂਨਦਾਨ ਕੈਂਪ ਜਲਿ੍ਹਆਂਵਾਲਾ ਬਾਗ ਦੀ ਸ਼ਤਾਬਦੀ ਪੂਰੀ ਹੋਣ 'ਤੇ ...

ਪੂਰੀ ਖ਼ਬਰ »

ਤੀਸਰਾ 'ਗਲੋਬਲ ਫ਼ੈਸ਼ਨ ਤੇ ਡਿਜ਼ਾਈਨਿੰਗ ਹਫ਼ਤਾ 2019' ਸ਼ੁਰੂ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਇੰਟਰਨੈਸ਼ਨਲ ਚੈਂਬਰ ਆਫ਼ ਮੀਡੀਆ ਐਾਡ ਐਾਟਰਟੇਨਮੈਂਟ ਇੰਡਸਟਰੀ ਵਲੋਂ ਦਿੱਲੀ ਵਿਖੇ ਤੀਸਰਾ ਗਲੋਬਲ ਫ਼ੈਸ਼ਨ ਅਤੇ ਡਿਜ਼ਾਈਨਿੰਗ ਹਫ਼ਤਾ 2019 ਸ਼ੁਰੂ ਹੋਇਆ, ਜਿਸ ਵਿਚ ਐੱਚ.ਈ. ਮਾਈਕਲ ਉਕਿਆ (ਹਾਈ ਕਮਿਸ਼ਨਰ ਆਫ਼ ਘਾਨਾ) ...

ਪੂਰੀ ਖ਼ਬਰ »

ਅਚਾਰੀਆ ਲੋਕੇਸ਼ ਦਾ ਵਿਸ਼ਵ ਸ਼ਾਂਤੀ ਤੇ ਧਾਰਮਿਕ ਸਦਭਾਵਨਾ ਖੇਤਰ ਵਿਚ ਵਿਸ਼ੇਸ਼ ਯੋਗਦਾਨ ਹੈ-ਵੈਂਕਈਆ ਨਾਇਡੂ

ਨਵੀਂ ਦਿੱਲੀ, 17 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਅਹਿੰਸਾ ਵਿਸ਼ਵ ਭਾਰਤੀ ਦੇ ਸੰਸਥਾਪਕ ਜੈਨ ਅਚਾਰਿਆ ਲੋਕੇਸ਼ ਦੇ ਜਨਮ ਦਿਨ ਦੇ ਮੌਕੇ ਤੇ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਆਪਣੇ ਨਿਵਾਸ ਅਸਥਾਨ 'ਤੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਆਈ ਮਾਲ ਗੱਡੀ 'ਚੋਂ 1.25 ਕਿੱਲੋ ਹੈਰੋਇਨ ਫੜੀ

ਜਲੰਧਰ, 17 ਅਪ੍ਰੈਲ (ਸ਼ਿਵ)-ਪਾਕਿਸਤਾਨ ਤੋਂ ਅਜੇ ਵੀ ਤਸਕਰੀ ਕਰਕੇ ਨਸ਼ੇ ਲਿਆਉਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ | ਰੇਲਵੇ ਦੀ ਜੀ. ਆਰ. ਪੀ. ਪੁਲਿਸ ਨੇ ਇਸ ਤਸਕਰੀ ਦਾ ਖ਼ੁਲਾਸਾ ਕਰਦਿਆਂ ਪਾਕਿਸਤਾਨ ਤੋਂ ਆਈ ਮਾਲ ਗੱਡੀ 'ਚੋਂ ਕਰੀਬ ਸਵਾ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਹੱਤਿਆ ਪਿੱਛੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪਿੰਡ ਝਿੰਜੜੀ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਤੜਕਸਾਰ ਆਪਣੀ ਪਤਨੀ ਦੀ ਗਲ਼ਾ ਘੁੱਟ ਕੇ ਹੱਤਿਆ ਕਰਨ ਉਪਰੰਤ ਕਿਸੇ ਤੇਜ਼ਧਾਰ ਹਥਿਆਰ ਨਾਲ ਆਪਣੇ ਆਪ ਨੂੰ ਵੀ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਪੁਰਾਣੇ ਵਾਹਨਾਂ 'ਤੇ ਉੱਚ ਸੁਰੱਖਿਆ ਵਾਲੀਆਂ ਨੰਬਰ ਪਲੇਟਾਂ ਲਗਾਉਣ ਦੀ ਨੀਤੀ ਨਾ ਬਣਨ ਦਾ ਲੋਕ ਭੁਗਤ ਰਹੇ ਖਮਿਆਜ਼ਾ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਦੇ ਹੋਰਨਾਂ ਸ਼ਹਿਰਾਂ ਵਾਂਗ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਏਗਰੋਸ ਇੰਪੈਕਟ ਇੰਡੀਆ ਪ੍ਰਾਈਵੇਟ ਲਿਮਟਿਡ ਵਲੋਂ ਨਵੇਂ ਵਾਹਨਾਂ 'ਤੇ ਉੱਚ ਸੁਰੱਖਿਆ ਵਾਲੀਆਂ ਨੰਬਰ ਪਲੇਟਾਂ ਲਗਾਉਣ ਦਾ ਕੰਮ 11 ਮਾਰਚ ਤੋਂ ਸ਼ੁਰੂ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX