ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  11 minutes ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  24 minutes ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  32 minutes ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  38 minutes ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  42 minutes ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  44 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  49 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  52 minutes ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  53 minutes ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 1 hour ago
ਜਲੰਧਰ, 17 ਜਨਵਰੀ (ਚਿਰਾਗ ਸ਼ਰਮਾ) - ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਦੌਰਾਨ ਮੌਜੂਦ ਰਹੇ ਪੰਜਾਬ ਭਾਜਪਾ ਦੇ...
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 1 hour ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਹੁਣ ਇਕ ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਾ ਇਨ੍ਹਾਂ ਨੂੰ 22 ਜਨਵਰੀ ਨੂੰ ਫਾਂਸੀ ਹੋਣੀ...
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 1 hour ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 1 hour ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 2 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 2 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 2 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 3 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 3 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 2 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 minute ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 4 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 4 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 4 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 4 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 5 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 5 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 5 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 6 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 6 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 6 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 6 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 7 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ
. . .  about 7 hours ago
ਗੁਰਦਾਸਪੁਰ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 22 ਪੈਕਟ ਹੈਰੋਇਨ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸ਼ਰਧਾਂਜਲੀਆਂ ਮਗਰੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਗਈ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਦਲਬੀਰ ਸਿੰਘ ਢਿੱਲਵਾਂ ਅਤੇ ਬਾਬਾ ਗੁਰਦੀਪ ਸਿੰਘ ਦੇ ਨਾਂ ਸ਼ਰਧਾਂਜਲੀ ਦੀ ਸੂਚੀ 'ਚ ਸ਼ਾਮਲ ਕਰਨ ਦੀ ਮਜੀਠੀਆ ਵਲੋਂ ਮੰਗ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਚਿੱਤੋਂ 'ਚ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਪੁੱਜੇ ਬੈਂਕ ਅਧਿਕਾਰੀਆਂ ਦਾ 'ਆਪ' ਤੇ ਪਿੰਡ ਵਾਸੀਆਂ ਵਲੋਂ ਵਿਰੋਧ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪਿੰਡ ਚਿੱਤੋਂ ਦੇ ਕਿਸਾਨ ਸੋਹਣ ਲਾਲ ਤੇ ਸੁੱਚਾ ਰਾਮ ਪੁੱਤਰ ਰੱਖਾ ਰਾਮ ਦੀ ਜ਼ਮੀਨ ਦੀ ਕੁਰਕੀ ਕਰਨ ਪੁੱਜੇ ਬੈਂਕ ਆਫ਼ ਇੰਡੀਆ ਦੀ ਸ਼ਾਖਾ ਮਾਹਿਲਪੁਰ ਦੇ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕੀਤੇ ਗਏ ਵਿਰੋਧ ਕਾਰਨ ਬਿਨਾਂ ਕੁਰਕੀ ਕੀਤਿਆਂ ਵਾਪਸ ਪਰਤਣਾ ਪਿਆ | ਜ਼ਿਕਰਯੋਗ ਹੈ ਕਿ ਕਿਸਾਨ ਸੋਹਣ ਲਾਲ ਤੇ ਉਸ ਦੇ ਭਰਾ ਸੁੱਚਾ ਰਾਮ ਨੇ ਬੈਂਕ ਆਫ਼ ਇੰਡੀਆ ਤੋਂ ਕਰਜ਼ ਲਿਆ ਹੋਇਆ ਸੀ, ਜਿਸ ਨੂੰ ਉਹ ਵਾਪਸ ਨਹੀਂ ਕਰ ਸਕੇ ਤੇ ਬੈਂਕ ਦੇ ਅਧਿਕਾਰੀ ਉਕਤ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਲਈ ਪਿੰਡ ਚਿੱਤੋਂ ਪਹੁੰਚੇ ਸਨ, ਜਿਥੇ ਜ਼ਮੀਨ ਖ਼ਰੀਦਣ ਲਈ ਇਕ ਬੋਲੀਕਾਰ ਵੀ ਪੁੱਜਾ ਹੋਇਆ ਸੀ, ਪਰ ਜਿਵੇਂ ਹੀ ਇਸ ਸਬੰਧੀ ਜਾਣਕਾਰੀ 'ਆਪ' ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ: ਰਵਜੋਤ ਸਿੰਘ ਨੂੰ ਮਿਲੀ ਤਾਂ ਉਹ ਆਪਣੇ ਸਾਥੀਆਂ ਸਮੇਤ ਪਿੰਡ ਚਿੱਤੋਂ ਪਹੁੰਚ ਗਏ ਤੇ ਬੈਂਕ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਕੁਰਕੀ ਦੀ ਕਾਰਵਾਈ ਦਾ ਵਿਰੋਧ ਸ਼ੁਰੂ ਕਰ ਦਿੱਤਾ, ਇਸ ਉਪਰੰਤ ਮੌਕੇ 'ਤੇ ਪਿੰਡ ਵਾਸੀ ਵੀ ਇਕੱਠੇ ਹੋਣੇ ਸ਼ੁਰੂ ਹੋ ਗਏ | ਆਮ ਆਦਮੀ ਪਾਰਟੀ ਦੇ ਆਗੂਆਂ ਤੇ ਪਿੰਡ ਵਾਸੀਆਂ ਵਲੋਂ ਕੀਤੇ ਗਏ ਵਿਰੋਧ ਕਾਰਨ ਬੈਂਕ ਅਧਿਕਾਰੀਆਂ ਨੂੰ ਕੁਰਕੀ ਦੀ ਕਾਰਵਾਈ ਵਿਚਾਲੇ ਹੀ ਰੋਕਣੀ ਪਈ ਤੇ ਉਪਰੰਤ ਬੈਂਕ ਅਧਿਕਾਰੀ ਮੌਕੇ ਤੋਂ ਚਲੇ ਗਏ | ਕਿਸਾਨ ਸੋਹਣ ਲਾਲ ਤੇ ਸੁੱਚਾ ਰਾਮ ਨੇ ਇਸ ਸਮੇਂ 'ਆਪ' ਆਗੂ ਡਾ: ਰਵਜੋਤ ਸਿੰਘ, ਸਰਪੰਚ ਚੱਬੇਵਾਲ ਹਰਮਿੰਦਰ ਸਿੰਘ ਸੰਧੂ, ਮੋਹਣ ਲਾਲ ਪਹਿਲਵਾਨ ਤੇ ਹਰਵਿੰਦਰ ਸਿੰਘ ਨਗਦੀਪੁਰ ਸਮੇਤ ਪਿੰਡ ਵਾਸੀਆਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ | ਡਾ: ਰਵਜੋਤ ਸਿੰਘ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀਆਂ ਜ਼ਮੀਨਾਂ ਦੀ ਹੋਣ ਵਾਲੀ ਕੁਰਕੀ ਦੀ ਕਾਰਵਾਈ ਨੂੰ ਖਤਮ ਕੀਤਾ ਜਾਵੇਗਾ, ਪਰ ਹੁਣ ਕਾਂਗਰਸ ਸਰਕਾਰ ਦੇ ਰਾਜ ਵਿਚ ਹੀ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਬੈਂਕਾਂ ਵਾਲਿਆਂ ਵਲੋਂ ਕੁਰਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦੇਵੇਗੀ | ਬੈਂਕ ਮੈਨੇਜਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਲੋਕਾਂ ਦੇ ਵਿਰੋਧ ਦੇ ਕਾਰਨ ਅੱਜ ਦੀ ਕੁਰਕੀ ਦੀ ਕਾਰਵਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ |

ਉਡਣ ਦਸਤਾ ਟੀਮ ਵਲੋਂ ਵਾਹਨਾਂ ਦੀ ਜਾਂਚ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਤੇ ਸਿਆਸੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਬਣਾਈਆਂ ਉਡਣ ਦਸਤਾ ਟੀਮਾਂ ਵਲੋਂ ਇਲਾਕੇ ਵਿਚ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ | ਇਸੇ ਦੇ ਚਲਦਿਆਂ ਇਥੇ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਡੀ. ਜੇ. ਬੰਦ ਕਰਨ ਨੂੰ ਲੈ ਕੇ ਹੋਏ ਝਗੜੇ 'ਚ ਪਤੀ-ਪਤਨੀ ਜ਼ਖ਼ਮੀ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪਿੰਡ ਤਾਜੇਵਾਲ 'ਚ ਡੀ. ਜੇ. ਬੰਦ ਕਰਨ ਨੂੰ ਲੈ ਕੇ ਹੋਏ ਝਗੜੇ 'ਚ ਜ਼ਖ਼ਮੀ ਪਤੀ-ਪਤਨੀ ਨੂੰ ਸਥਾਨਕ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਪਿੰਡ ਤਾਜੇਵਾਲ ਦੇ ਵਾਸੀ ਹੈਪੀ ਤੇ ਉਸ ਦੀ ਪਤਨੀ ਸੰਦੀਪ ਕੌਰ ਨੇ ਦੱਸਿਆ ਕਿ 12 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਸਾਥੀ ਜ਼ਖ਼ਮੀ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਭਰਵਾਈ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅਸਲਾਮਾਬਾਦ 'ਚ ਸਥਿਤ ਅਜੀਤ ਨਗਰ ਦਾ ਵਾਸੀ ਮੁਕੇਸ਼ ਕੁਮਾਰ ਆਪਣੇ ਸਾਥੀ ਧੀਰਜ ਕੁਮਾਰ ...

ਪੂਰੀ ਖ਼ਬਰ »

ਪਿੱਪਲਾਂਵਾਲਾ ਵਿਖੇ ਕੂੜੇ ਦੇ ਡੰਪ ਨੂੰ ਚੁਕਵਾਉਣ ਲਈ ਏ. ਡੀ. ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 18 ਅਪ੍ਰੈਲ ( ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਲੇਬਰ ਪਾਰਟੀ ਵਲੋਂ ਪਿੱਪਲਾਂਵਾਲਾ ਵਿਖੇ ਕੂੜੇ ਦਾ ਡੰਪ ਚੁਕਵਾਉਣ ਲਈ ਤੇ ਲੋਕਾਂ ਨੂੰ ਸਾਫ਼ ਤੇ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਉਣ, ਡੰਪ ਸਥਾਨ ਦੀ 219 ਕਨਾਲ ਜ਼ਮੀਨ 'ਤੇ ਸਾਇੰਸ ਕਾਲਜ ਜਾਂ ਮੈਡੀਕਲ ...

ਪੂਰੀ ਖ਼ਬਰ »

ਧਾਰਮਿਕ ਸਥਾਨ ਵਿਖੇ ਚੋਰੀ

ਮਾਹਿਲਪੁਰ, 18 ਅਪ੍ਰੈਲ (ਦੀਪਕ ਅਗਨੀਹੋਤਰੀ)- ਪਿੰਡ ਭਾਰਤਪੁਰ ਜੱਟਾਂ ਦੇ ਇਕ ਧਾਰਮਿਕ ਸਥਾਨ 'ਚ ਚੋਰੀ ਹੋਣ ਦੀ ਖ਼ਬਰ ਹੈ | ਸਰਪੰਚ ਬਲਜੀਤ ਕੌਰ ਦੀ ਅਗਵਾਈ ਹੇਠ ਪੰਚਾਇਤ ਨੇ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦੇ ਪਿੰਡ ਲੋਏ ਗੋਤ ...

ਪੂਰੀ ਖ਼ਬਰ »

ਡਾ: ਦਲਬੀਰ ਸਿੰਘ ਛੀਨਾ ਨੇ ਮੁੱਖ ਖੇਤੀਬਾੜੀ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)- ਡਾ: ਦਲਬੀਰ ਸਿੰਘ ਛੀਨਾ ਨੇ ਬਤੌਰ ਮੁੱਖ ਖੇਤੀਬਾੜੀ ਅਧਿਕਾਰੀ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ...

ਪੂਰੀ ਖ਼ਬਰ »

ਸੀ. ਜੇ. ਐਮ. ਵਲੋਂ ਵਨ ਸਟਾਪ ਸੈਂਟਰ ਦਾ ਅਚਨਚੇਤ ਨਿਰੀਖਣ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਜੋਤ ਭੱਟੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਢੋਲਵਾਹਾ ਸੰਪਰਕ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਹਰਿਆਣਾ, 18 ਅਪ੍ਰੈਲ (ਹਰਮੇਲ ਸਿੰਘ ਖੱਖ)- ਕਸਬਾ ਹਰਿਆਣਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦਾ ਧੀਮੀ ਗਤੀ ਨਾਲ ਕੰਮ ਚੱਲਣ ਕਾਰਨ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ, ਕਿਉਂਕਿ ਹਰਿਆਣਾ ਅੰਦਰ ਪਿਛਲੇ ਤਿੰਨ ਸਾਲਾਂ ਤੋਂ ਸੀਵਰੇਜ ਕੰਮ ਚੱਲ ...

ਪੂਰੀ ਖ਼ਬਰ »

ਮਕਸੂਦਪੁਰੀ ਦੇ ਗੀਤ 'ਨਨਕਾਣਾ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਹੁਸ਼ਿਆਰਪੁਰ, 18 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗਾਇਕ ਸੁਰਿੰਦਰਜੀਤ ਮਕਸੂਦਪੁਰੀ ਵਲੋਂ ਗਾਇਆ ਗੀਤ 'ਨਨਕਾਣਾ' ਇਸ ਸਮੇਂ ਯੂ ਟਿਊਬ 'ਤੇ ਲੋਕਾਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਚੋਣਾਂ- ਡੀ. ਸੀ.

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ...

ਪੂਰੀ ਖ਼ਬਰ »

11 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਦਰਜਾ ਚਾਰ ਕਰਮਚਾਰੀ ਪ੍ਰੇਸ਼ਾਨ

ਬੀਣੇਵਾਲ, 18 ਅਪ੍ਰੈਲ (ਬੈਜ ਚੌਧਰੀ)- ਸਿੱਖਿਆ ਵਿਭਾਗ ਵਿਚ ਪਾਰਟ ਟਾਈਮ ਵਜੋਂ ਕੰਮ ਕਰਦੇ ਅਨੇਕਾਂ ਦਰਜਾ ਚਾਰ ਕਰਮਚਾਰੀ ਪਿਛਲੇ 11 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਸਥਾਨਕ ਬਲਾਕ ਗੜ੍ਹਸ਼ੰਕਰ ਇਕ ਤੇ ਦੋ ਵਿਚ ਅਜਿਹੇ ਦਰਜਾ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਨਾਲ ਮਰੇ ਨੌਜਵਾਨ ਦੇ ਮਾਮਲੇ 'ਚ ਮਾਂ-ਪੱਤ ਸਮੇਤ ਤਿੰਨ ਕਾਬੂ

ਮਾਹਿਲਪੁਰ, 18 ਅਪ੍ਰੈਲ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਪਿੰਡ ਪੋਸੀ ਦੇ ਸਰਕਾਰੀ ਸਕੂਲ ਦੇ ਪਿਛਵਾੜੇ ਝਾੜੀਆਂ ਵਿਚੋਂ ਮਿਲੀ ਪਿੰਡ ਦੇ ਹੀ ਇਕ ਨੌਜਵਾਨ ਦੀ ਲਾਸ਼ ਦੇ ਮਾਮਲੇ 'ਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਕਾਬੂ ਕਰ ਲਿਆ ਹੈ | ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਮੀਟਿੰਗ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਮੁਹੱਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਵਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਹੈ ਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੀ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ: ਰਵਜੋਤ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਰਟੀ ਦੇ ਲੋਕ ਸਭਾ ਚੋਣਾਂ ਦੇ ਇੰਚਾਰਜ ਵਿਧਾਇਕ ਅਮਨ ...

ਪੂਰੀ ਖ਼ਬਰ »

ਖੁਰਾਣਾ ਨੇ ਵੋਟਰਾਂ ਨੂੰ ਭਾਜਪਾ ਦੇ ਹੱਕ 'ਚ ਕੀਤਾ ਲਾਮਬੰਦ

ਅੱਡਾ ਸਰਾਂ, 18 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਪਿੰਡ ਹੰਬੜਾ ਵਿਖੇ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਸਤਪਾਲ ਸਿੰਘ ਮੰਡਲ ਪ੍ਰਧਾਨ ਕੰਧਾਲਾ ਜੱਟਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਚੇਅਰਮੈਨ ਤੇ ਕੇਂਦਰੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਡਾ: ਜਤਿੰਦਰ ਕੁਮਾਰ ਵਲੋਂ ਚੋਣ ਪ੍ਰਚਾਰ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕਾਂਗਰਸ ਦੇ ਹਲਕਾ ਚੋਣ ਇੰਚਾਰਜ ਡਾ: ਜਤਿੰਦਰ ਕੁਮਾਰ ਵਲੋਂ ਪਿੰਡ ਸਸੋਲੀ ਤੇ ਪਿੰਡ ਸੀਣਾ ਵਿਖੇ ਡਾ: ਰਾਜ ਕੁਮਾਰ ਦੇ ਹੱਕ 'ਚ ਮੀਟਿੰਗਾਂ ਕਰਕੇ ਵੋਟਰਾਂ ਨੂੰ ਲਾਮਬੰਦ ਕੀਤਾ ਗਿਆ | ਇਸ ਮੌਕੇ ਡਾ: ਜਤਿੰਦਰ ...

ਪੂਰੀ ਖ਼ਬਰ »

ਵਿਜੇ ਸਾਂਪਲਾ ਨੇ 5 ਸਾਲਾਂ 'ਚ ਜ਼ਿਲ੍ਹੇ ਦੇ 7 ਹਲਕਿਆਂ ਲਈ 2027.86 ਲੱਖ ਦੀ ਰਾਸ਼ੀ ਦਿੱਤੀ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- 16ਵੀਂ ਲੋਕ ਸਭਾ 'ਚ ਹਲਕਾ ਹੁਸ਼ਿਆਰਪੁਰ ਤੋਂ ਚੋਣ ਜਿੱਤ ਕੇ ਕੇਂਦਰੀ ਰਾਜ ਮੰਤਰੀ ਬਣੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਵਲੋਂ ਜਿੱਥੇ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਬਿੱਟੂ ਵਲੋਂ ਜ਼ਿਲ੍ਹਾ ਪ੍ਰਧਾਨ ਲਾਲੀ ਬਾਜਵਾ ਦਾ ਸਨਮਾਨ

ਮਿਆਣੀ, 18 ਅਪੈ੍ਰਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਭੂਲਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹੁਸ਼ਿਆਰਪੁਰ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਸਨਮਾਨ ਕੀਤਾ ਗਿਆ | ਕੁਲਜੀਤ ਸਿੰਘ ਬਿੱਟੂ ਸੀਨੀਅਰ ਮੀਤ ਪ੍ਰਧਾਨ ਬੀ. ਸੀ. ਸੈੱਲ ਦੇ ਗ੍ਰਹਿ ਵਿਖੇ ਹੋਏ ਸਨਮਾਨ ਸਮਾਗਮ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸਾਧੋਵਾਲ 21 ਨੂੰ ਕਾਂਗਰਸ 'ਚ ਸ਼ਾਮਿਲ ਹੋਣਗੇ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਕੁੱਝ ਮਹੀਨੇ ਪਹਿਲਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣ ਵਾਲੇ ਸਾਬਕਾ ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਬੈਂਸ ਸਰਪੰਚ ਸਾਧੋਵਾਲ 21 ਅਪ੍ਰੈਲ ਨੂੰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਦੀ ਜਿੱਤ ਲਈ ਦਿਨ-ਰਾਤ ਇਕ ਕਰਾਂਗੇ- ਡਾ: ਨੰਦਾ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਦੀ ਅਗਵਾਈ 'ਚ ਹੋਈ | ਇਸ ਮੌਕੇ ਚੋਣ ਪ੍ਰਚਾਰ ਕਮੇਟੀ ਦੇ ਮੈਂਬਰਾਂ ਤੇ ਵਰਕਰਾਂ ਨੂੰ ...

ਪੂਰੀ ਖ਼ਬਰ »

ਡਾ: ਖੁਣ-ਖੁਣ ਨੇ ਪਿੰਡ ਤੱਲਾ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਮਿਆਣੀ, 18 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਤੱਲਾ ਵਿਖੇ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਅਕਾਲੀ ਦਲ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਤੱਲਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਅਕਾਲੀ ਦਲ ਦੇ ਸੂਬਾ ਸੰਯੁਕਤ ...

ਪੂਰੀ ਖ਼ਬਰ »

ਕਾ: ਰਘੂਨਾਥ ਸਿੰਘ ਵਲੋਂ ਪਿੰਡਾਂ 'ਚ ਪ੍ਰਚਾਰ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੀ. ਪੀ. ਆਈ. (ਐੱਮ.) ਦੇ ਉਮੀਦਵਾਰ ਕਾਮਰੇਡ ਰਘੂਨਾਥ ਸਿੰਘ ਵਲੋਂ ਹਲਕੇ ਦੇ ਪਿੰਡ ਮੋਹਣਵਾਲ, ਭੱਜਲ, ਰਾਮਪੁਰ ਬਿਲੜੋਂ, ਸਲੇਮਪੁਰ ਤੇ ਗੋਲੀਆਂ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਵੱਖ-ਵੱਖ ...

ਪੂਰੀ ਖ਼ਬਰ »

ਕਾ: ਰਘੂਨਾਥ ਸਿੰਘ ਦੇ ਹੱਕ 'ਚ ਕਿਸਾਨ ਸਭਾ ਕਰੇਗੀ ਚੋਣ ਪ੍ਰਚਾਰ- ਸੂਸ

ਹੁਸ਼ਿਆਰਪੁਰ, 18 ਅਪ੍ਰੈਲ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਕਿਸਾਨ ਸਭਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੈਂਚਲ ਸਿੰਘ ਪਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ...

ਪੂਰੀ ਖ਼ਬਰ »

ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ

ਬੁੱਲੋ੍ਹਵਾਲ, 18 ਅਪ੍ਰੈਲ (ਰਵਿੰਦਰਪਾਲ ਸਿੰਘ ਲੁਗਾਣਾ)- ਗੁਰਦੁਆਰਾ ਸਿੰਘ ਸਭਾ ਪਿੰਡ ਮਿਰਜ਼ਾਪੁਰ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਭਾਈ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਰਕਰਾਂ ਦੀ ਜ਼ਹੂਰਾ ਵਿਖੇ ਮੀਟਿੰਗ

ਚੌਲਾਂਗ, 18 ਅਪ੍ਰੈਲ (ਸੁਖਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਜ਼ਹੂਰਾ ਵਿਖੇ ਫੁਲਬਾਗ ਦੇ ਘਰ ਵਿਖੇ ਹੋਈ, ਜਿਸ ਵਿਚ ਪ੍ਰਧਾਨ ਬਲਕਾਰ ਸਿੰਘ, ਬਲਵਿੰਦਰ ਸਿੰਘ, ਪ੍ਰਤਾਪ ...

ਪੂਰੀ ਖ਼ਬਰ »

ਵੀ. ਵੀ. ਪੈਟ ਮਸ਼ੀਨ ਬਾਰੇ ਜਾਣਕਾਰੀ ਦਿੱਤੀ

ਗੜ੍ਹਦੀਵਾਲਾ, 18 ਅਪ੍ਰੈਲ (ਚੱਗਰ)- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ ਅਨੁਸਾਰ ਕਰਨ ਸਿੰਘ ਰਿਟਰਨਿੰਗ ਅਫ਼ਸਰ ਤੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਦੀ ਅਗਵਾਈ ਹੇਠ ਨੋਡਲ ਅਫ਼ਸਰ ਭਰਤ ਭੂਸ਼ਨ ਅਤੇ ਸਹਾਇਕ ਨੋਡਲ ...

ਪੂਰੀ ਖ਼ਬਰ »

ਪਿੰਡ ਪੱਟੀ ਦੇ ਸਰਪੰਚ ਵਲੋਂ ਸ਼ਗਨ ਸਕੀਮ ਸ਼ੁਰੂ

ਚੱਬੇਵਾਲ, 18 ਅਪ੍ਰੈਲ (ਸਖ਼ੀਆ)- ਪਿੰਡ ਪੱਟੀ ਵਿਖੇ ਪਿੰਡ ਦੀਆਂ ਲੜਕੀਆਂ ਦੇ ਵਿਆਹ ਮੌਕੇ ਸਰਪੰਚ ਵਲੋਂ ਸ਼ਗਨ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ | ਸਰਪੰਚ ਸ਼ਿੰਦਰਪਾਲ ਨੇ ਦੱਸਿਆ ਕਿ ਉਸ ਨੇ ਪਿੰਡ ਦੇ ਲੋਕਾਂ ਨਾਲ ਪਹਿਲਾਂ ਹੀ ਵਾਅਦਾ ਕੀਤਾ ਸੀ ਕਿ ਉਹ ਪਿੰਡ ਦੀਆਂ ਲੜਕੀਆਂ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਬੁੱਲੋੋਵਾਲ, 18 ਅਪ੍ਰੈਲ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)- ਦੁਸੜਕਾ ਸ਼ਾਮਚੁਰਾਸੀ ਸੜਕ ਮਾਰਗ 'ਤੇ ਪਿੰਡ ਪਥਰਾਲੀਆਂ ਵਿਖੇ ਬਣੇ ਬੱਸ ਸਟੈਂਡ 'ਤੇ ਬੀਤੀ ਰਾਤ ਕਰੀਬ 8 ਕੁ ਵਜੇ ਅਣਪਛਾਤੇ ਨੌਜਵਾਨ ਦੀ ਲਾਸ਼ ਸਬੰਧੀ ਪੁਲਿਸ ਥਾਣਾ ਬੁੱਲ੍ਹੋਵਾਲ ਵਿਖੇ ਸਰਪੰਚ ...

ਪੂਰੀ ਖ਼ਬਰ »

ਗੁ: ਚਰਨ ਕੰਵਲ ਵਿਖੇ ਸਫ਼ਰ-ਏ- ਸ਼ਹਾਦਤ ਸਮਾਗਮ ਕੱਲ੍ਹ

ਬੰਗਾ, 18 ਅਪ੍ਰੈਲ (ਕਰਮ ਲਧਾਣਾ)-ਫਤਹਿ ਟੀ. ਵੀ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਫ਼ਰ-ਏ-ਸ਼ਹਾਦਤ ਗੁਰਮਤਿ ਸਮਾਗਮ 20 ਅਪ੍ਰੈਲ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਕਰਵਾਇਆ ...

ਪੂਰੀ ਖ਼ਬਰ »

ਸੂੰਢ-ਮਕਸੂਦਪੁਰ ਦੇ ਸਿਹਤ ਕੇਂਦਰ 'ਚ ਡਾਕਟਰ ਨਾ ਹੋਣ ਕਰਕੇ ਮਰੀਜ਼ ਹੋ ਰਹੇ ਹਨ ਖੱਜਲ-ਖੁਆਰ

ਸੰਧਵਾਂ, 18 ਅਪ੍ਰੈਲ (ਪ੍ਰੇਮੀ ਸੰਧਵਾਂ) - ਸੂੰਢ-ਮਕਸੂਦਪੁਰ ਦੇ ਸਿਹਤ ਕੇਂਦਰ 'ਚ ਡਾਕਟਰ ਨਾ ਹੋਣ ਕਾਰਨ ਦਵਾਈ ਲੈਣ ਆਉਂਦੇ ਮਰੀਜਾਂ ਨੂੰ ਬਿਨਾਂ ਦਵਾਈ ਲਏ ਖੱਜਲ ਖੁਆਰ ਹੋ ਕੇ ਵਾਪਸ ਘਰਾਂ ਨੂੰ ਪਰਤਣਾ ਪੈ ਰਿਹਾ ਹੈ | ਕਿਉਂਕਿ ਸਿਹਤ ਕੇਂਦਰ ਦੇ ਪਹਿਲੇ ਡਾਕਟਰ ਵਲੋਂ ਲੰਬੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਬ ਮੌਕੇ ਕਲੱਬ ਵਲੋਂ 550 ਬੂਟੇ ਲਗਾਉਣ ਦਾ ਫ਼ੈਸਲਾ

ਸੜੋਆ, 18 ਅਪ੍ਰੈਲ (ਨਾਨੋਵਾਲੀਆ)- ਮੀਰੀ-ਪੀਰੀ ਵੈੱਲਫੇਅਰ ਯੂਥ ਕਲੱਬ ਅਟਾਲ ਮਜਾਰਾ ਵਲੋਂ ਵਿਸ਼ੇਸ਼ ਮੀਟਿੰਗ ਲਖਵੀਰ ਸਿੰਘ ਪ੍ਰਧਾਨ ਕਲੱਬ ਅਤੇ ਗੁਰਵਿੰਦਰ ਸਿੰਘ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਾ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਤੇ ਮੀਂਹ ਨਾਲ ਇਸ ਇਲਾਕੇ ਦੇ ਕਿਸਾਨਾਂ 'ਤੇ ਪਈ ਦੋਹਰੀ ਮਾਰ

ਔੜ, 18 ਅਪ੍ਰੈਲ (ਜਰਨੈਲ ਸਿੰਘ ਖ਼ੁਰਦ)- ਪੰਜਾਬ 'ਚ ਬੀਤੇ ਦਿਨਾਂ ਤੋ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਰੁਕ-ਰੁਕ ਕੇ ਤੇਜ਼ ਬਾਰਸ਼ ਵੀ ਹੁੰਦੇ ਰਹਿਣ ਕਰ ਕੇ ਅਨੇਕਾਂ ਥਾਵਾਂ 'ਤੇ ਕਣਕ, ਤੇਲ ਬੀਜ ਫ਼ਸਲਾਂ, ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਆਦਿ ਦੀਆਂ ਫ਼ਸਲਾਂ ਨੂੰ ਭਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਮੌਕੇ 10 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਸੜੋਆ, 18 ਅਪ੍ਰੈਲ (ਨਾਨੋਵਾਲੀਆ)- ਗੁਰਦੁਆਰਾ ਸ੍ਰੀ ਦਸਮੇਸ਼ ਗੜ੍ਹ ਸਾਹਿਬ ਪੈਲੀ ਦੀ ਸਥਾਪਨਾ 4 ਵਿਸਾਖ 1972 ਨੂੰ ਬਾਬਾ ਬਸੰਤ ਸਿੰਘ ਬਾਨੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਵਲੋਂ ਉਨ੍ਹਾਂ ਦੇ ਬਰਸਾਏ ਬਾਬਾ ਗਿਆਨ ਸਿੰਘ ਵਲੋਂ ਆਰੰਭ ਕਰਵਾਈ ਗਈ ਸੀ | ਉਸੇ ਪ੍ਰਥਾ ਨੂੰ ਲੈ ...

ਪੂਰੀ ਖ਼ਬਰ »

ਸ੍ਰੀ ਸਹਿਜ ਪਾਠ ਦੇ ਭੋਗ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਮਜਾਰੀ/ਸਾਹਿਬਾ, 18 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਸਕੂਲ ਕਾਲਜ ਲੜਕੀਆਂ ਮਜਾਰੀ ਵਿਖੇ ਨਵੀਆਂ ਕਲਾਸਾਂ ਦੇ ਦਾਖ਼ਲੇ ਸ਼ੁਰੂ ਕਰਨ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਗੁਰਵੀਰ ਸਿੰਘ ਵੱਲੋਂ ਕਥਾ ਦੁਆਰਾ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਅੱਜ ਬਲਾਚੌਰ 'ਚ-ਚੌਧਰੀ ਮੰਗੂਪੁਰ

ਬਲਾਚੌਰ, 18 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਕਾਂਗਰਸ ਦੇ ਨਾਮਵਰ ਬੁਲਾਰੇ ਸ੍ਰੀ ਮੁਨੀਸ਼ ਤਿਵਾੜੀ 19 ਅਪ੍ਰੈਲ ਨੂੰ ਸਵੇਰੇ 11 ਵਜੇ ਕੇ.ਬੀ. ਰਿਜ਼ੋਰਟਸ ਬਲਾਚੌਰ ਵਿਖੇ ਕਾਂਗਰਸ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ 21 ਨੂੰ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ 21 ਅਪੈ੍ਰਲ ਦਿਨ ਐਤਵਾਰ ਨੂੰ ਪਿੰਡ ਬੀਕਾ ਵਿਖੇ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਡਾ: ਨਿਰਮਲ ...

ਪੂਰੀ ਖ਼ਬਰ »

ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ 'ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਔੜ/ਝਿੰਗੜਾਂ, 18 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਵਿਖੇ ਵਿਸਾਖੀ ਦਾ ਸ਼ੁੱਭ ਦਿਹਾੜਾ ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ 'ਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਰੱਖੇ ਗਏ ਚਾਰ ਸ੍ਰੀ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਦੋਆਬਾ ਸਕੂਲ ਅੱਵਲ

ਸਾਹਲੋਂ, 18 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਕੋਹਪੁਰ ਵਿਖੇ ਨੌਜਵਾਨ ਸਭਾ ਵਲੋਂ ਸਮਾਜ ਸੇਵੀ ਗੁਰਨਾਮ ਸਕੋਹਪੁਰੀ ਦੇ ਉੱਦਮ ਸਦਕਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦਲਵੀਰ ਮਾਹੀ ਬੇਗੋਵਾਲ ਨੇ ਬਾਬਾ ...

ਪੂਰੀ ਖ਼ਬਰ »

ਟਕਸਾਲੀ ਉਮੀਦਵਾਰ ਵਲੋਂ ਹਲਕੇ ਦੇ ਪਿੰਡਾਂ 'ਚ ਮੀਟਿੰਗਾਂ ਸ਼ੁਰੂ-ਚੇਤਾ

ਬਹਿਰਾਮ, 18 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਸੀਨੀਅਰ ਅਕਾਲੀ ਆਗੂ ਜਥੇ: ਬਲਦੇਵ ਸਿੰਘ ਚੇਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਟਕਸਾਲੀ ਅਕਾਲੀ ਦਲ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮੀਂਹ-ਹਨ੍ਹੇਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ

ਸੰਧਵਾਂ, 18 ਅਪ੍ਰੈਲ (ਪ੍ਰੇਮੀ ਸੰਧਵਾਂ) -ਕਣਕ ਦੀ ਫ਼ਸਲ ਜਦ ਪੱਕ ਦੇ ਤਿਆਰ ਖੜ੍ਹੀ ਸੀ ਤੇ ਬੀਤੇ ਦਿਨ ਪਏ ਮੀਂਹ ਤੇ ਚੱਲੀਆਂ ਤੇਜ਼ ਹਵਾਵਾਂ ਨੇ ਕਣਕ ਦਾ ਕਾਫੀ ਨੁਕਸਾਨ ਕੀਤਾ | ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਉਦਾਸੀ ਦਾ ਆਲਮ ਛਾ ਗਿਆ ਕਿਉਂ ਕਿ ਕਿਸਾਨ ਤਾਂ ਪਹਿਲਾਂ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਰਾਹੋਂ, 18 ਅਪ੍ਰੈਲ (ਬਲਬੀਰ ਸਿੰਘ ਰੂਬੀ)- ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਯੁਵਕਾਂ ਦੀ ਭਰਤੀ ਅਗਸਤ ਵਿਚ ਹੋਣ ਜਾ ਰਹੀ ਹੈ ਜਿਸ ਲਈ ਸੀ-ਪਾਈਟ ਕੈਂਪ ਨਹਿਰ ਕਾਲੋਨੀ ਵਿਖੇ ਭਰਤੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਹੈ | ਜਿਸ ਵਿਚ ਜ਼ਿਲ੍ਹਾ ਨਵਾਂਸ਼ਹਿਰ ਅਤੇ ...

ਪੂਰੀ ਖ਼ਬਰ »

ਮਦਰ ਟੈਰੇਸਾ ਆਈ. ਟੀ. ਆਈ. ਦਸੂਹਾ ਦੇ ਵਿਦਿਆਰਥੀਆਂ ਵਲੋਂ ਟੂਰ

ਦਸੂਹਾ, 18 ਅਪ੍ਰੈਲ (ਭੁੱਲਰ)- ਮਦਰ ਟੈਰੇਸਾ ਆਈ. ਟੀ. ਆਈ. ਦਸੂਹਾ ਦੇ ਵਿਦਿਆਰਥਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ, ਬਾਉਲੀ ਸਾਹਿਬ, ਕੀਰਤਪੁਰ ਸਾਹਿਬ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਵਿਖੇ ਕਵੀ ਦਰਬਾਰ

ਚੱਬੇਵਾਲ, 18 ਅਪ੍ਰੈਲ (ਰਾਜਾ ਸਿੰਘ ਪੱਟੀ)- ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ...

ਪੂਰੀ ਖ਼ਬਰ »

ਰਘਵੀਰ ਦਾਸ ਪੰਡੋਰੀ ਧਾਮ ਵਾਲੇ 22 ਨੂੰ ਕਰਨਗੇ ਕਥਾ

ਐਮਾਂ ਮਾਂਗਟ, 18 ਅਪ੍ਰੈਲ (ਭੰਮਰਾ)- ਸਵਾਮੀ ਵੈਸ਼ਨਵ ਆਚਾਰੀਆ ਰਘੁਵੀਰ ਦਾਸ ਮਹਾਰਾਜ ਦਰਬਾਰ ਸ੍ਰੀ ਪੰਡੋਰੀ ਧਾਮ ਵਾਲੇ 22 ਅਪ੍ਰੈਲ ਨੂੰ 10 ਵਜੇ ਇਥੋਂ ਨਜ਼ਦੀਕ ਪੈਂਦੇ ਪਿੰਡ ਲਮੀਣ (ਪੰਡੋਰੀ) ਵਿਖੇ ਇਕ ਧਾਰਮਿਕ ਸੰਮੇਲਨ ਵਿਚ ਪਹੁੰਚ ਕੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ ਵਿਖੇ 53 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ

ਚੱਬੇਵਾਲ, 18 ਅਪ੍ਰੈਲ (ਰਾਜਾ ਸਿੰਘ ਪੱਟੀ)- ਗੁਰਦੁਆਰਾ ਹਰੀਆਂ ਵੇਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਸੰਬੰਧੀ ਮਿਸਲ ਸ਼ਹੀਦਾਂ ਤਰਨਾਂ ਦਲ ਜਥੇਬੰਦੀ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 216 ਪ੍ਰਾਣੀਆਂ ਵਲੋਂ ਅੰਮਿ੍ਤ ਪਾਨ

ਦਸੂਹਾ, 18 ਅਪ੍ਰੈਲ (ਭੁੱਲਰ)-ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ ਲੱਗਭਗ 216 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ ਅਤੇ ਗੁਰੂ ਵਾਲੇ ਬਣੇ | ਮੈਨੇਜਰ ਰਤਨ ...

ਪੂਰੀ ਖ਼ਬਰ »

ਲਾਲੀ ਬਾਜਵਾ ਵਲੋਂ ਫੈਮਲੀ ਰੈਸਟੋਰੈਂਟ 'ਜ਼ਾਇਕਾ' ਦੀ ਨਵੀਂ ਇਮਾਰਤ ਦਾ ਉਦਘਾਟਨ

ਹੁਸ਼ਿਆਰਪੁਰ, 18 ਅਪ੍ਰੈਲ (ਹਰਪ੍ਰੀਤ ਕੌਰ)- ਹੁਸ਼ਿਆਰਪੁਰ ਹੀਰਾ ਕਾਲੋਨੀ ਦੇ ਨਜਦੀਕ ਫੈਮਲੀ ਰੈਸਟੋਰੈਂਟ 'ਜ਼ਾਇਕਾ' ਦੀ ਨਵੀਂ ਇਮਾਰਤ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕੀਤਾ | ਉਨ੍ਹਾਂ ਨੇ ਰੈਸਟੋਰੈਂਟ ...

ਪੂਰੀ ਖ਼ਬਰ »

ਪਿੰਡ ਕਰਟੋਲੀ ਦੀ ਪੰਚਾਇਤ ਦਾ ਪਹਿਲਾ ਆਮ ਇਜਲਾਸ

ਰਾਮਗੜ੍ਹ ਸੀਕਰੀ, 18 ਅਪ੍ਰੈਲ (ਕਟੋਚ)- ਬਲਾਕ ਤਲਵਾੜਾ ਅਧੀਨ ਗ੍ਰਾਮ ਪੰਚਾਇਤ ਕਰਟੋਲੀ ਦਾ ਆਪਣੇ ਕਾਰਜਕਾਲ ਦਾ ਪਹਿਲਾ ਆਮ ਅਜਲਾਸ ਸਰਪੰਚ ਦਵਿੰਦਰ ਕੁਮਾਰ ਤੇ ਸਮੂਹ ਪੰਚਾਇਤ ਮੈਂਬਰਾਂ ਦੀ ਅਗਵਾਈ 'ਚ ਹੋਇਆ, ਜਿਸ ਵਿਚ ਵੱਡੀ ਸੰਖਿਆ 'ਚ ਪਿੰਡ ਵਾਸੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਇਸਤਰੀ ਸਭਾ ਵਲੋਂ ਕਾਮਰੇਡ ਰਘੂਨਾਥ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਸੁਨੀਤਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਬੀਬੀ ਸੁਭਾਸ਼ ਮੱਟੂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਮੋਦੀ ਦੇ ਰਾਜ ਦੌਰਾਨ ਔਰਤਾਂ 'ਤੇ ਜ਼ੁਲਮ ਵਧੇ ਹਨ ਦੇਸ਼ ਭਰ ਵਿਚ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ ਵਿਖੇ ਬਾਸਕਟਬਾਲ ਕੋਰਟ ਦਾ ਉਦਘਾਟਨ

ਦਸੂਹਾ, 18 ਅਪ੍ਰੈਲ (ਭੁੱਲਰ, ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸਿੰਥੈਟਿਕ ਬਾਸਕਟਬਾਲ ਕੋਰਟ ਦਾ ਉਦਘਾਟਨ ਐੱਸ. ਐੱਸ. ਪੀ. ਹੁਸ਼ਿਆਰਪੁਰ ਜੇ. ਏਲਨਚੇਲੀਅਨ ਨੇ ਕੀਤਾ | ਇਸ ਮੌਕੇ ਡੀ. ਐਸ. ਪੀ. ਦਸੂਹਾ ਏ. ਆਰ. ਸ਼ਰਮਾ, ਵਾਸਲ ਐਜੂਕੇਸ਼ਨ ਸੁਸਾਇਟੀ ਦੇ ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਥਾ ਰਵਾਨਾ

ਐਮਾਂ ਮਾਂਗਟ, 18 ਅਪ੍ਰੈਲ (ਗੁਰਾਇਆ)- ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵੱਖ-ਵੱਖ ਪਿੰਡਾਂ ਤੋਂ ਇਕ ਵੱਡੀ ਗਿਣਤੀ ਵਿਚ ਸੰਗਤਾਂ ਦਾ ਜਥਾ ਪਿੰਡ ਟਾਂਡਾ ਰਾਮ ਸਹਾਏ ਤੋਂ ਆਰੰਭ ਹੋਇਆ, ਜਿਸ ਦੀ ਅਗਵਾਈ ਸਦਾਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਦਿਆਲ ਸਿੰਘ ਅਤੇ ...

ਪੂਰੀ ਖ਼ਬਰ »

ਜਲਾਲਪੁਰ ਦੇ ਪ੍ਰਵਾਸੀ ਭਾਰਤੀ ਵਲੋਂ ਪਿੰਡ ਦੇ ਸਕੂਲਾਂ ਲਈ ਰਾਸ਼ੀ ਭੇਟ

ਮਿਆਣੀ, 18 ਅਪੈ੍ਰਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਅਮਰੀਕਾ, ਪਰਮਜੀਤ ਸਿੰਘ ਸ਼ੇਖ਼ੋ ਦੇ ਪਰਿਵਾਰ ਵਲੋਂ ਪਿੰਡ ਦੇ ਦੋਹਾ ਸਕੂਲਾਂ ਲਈ 51 ਹਜ਼ਾਰ ਰੁਪਏ ਭੇਟ ਕੀਤੇ ਗਏ | ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਦੇ ਪਿਤਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 18 ਅਪ੍ਰੈਲ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਐਸ. ਸੀ. (ਗਣਿਤ) ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 83.4% ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਚੋਂ ਦੂਜਾ ਤੇ ...

ਪੂਰੀ ਖ਼ਬਰ »

ਕੇ. ਐਮ. ਐਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 18 ਅਪ੍ਰੈਲ (ਭੁੱਲਰ)- ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਨਤੀਜਿਆਂ ਵਿਚ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਦਾ ਬੀ. ਐਸ. ਸੀ. (ਆਈ. ਟੀ.) ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦਸੂਹਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਨਕਦ ਰਾਸ਼ੀ ਭੇਟ

ਟਾਂਡਾ ਉੜਮੁੜ, 18 ਅਪੈ੍ਰਲ (ਭਗਵਾਨ ਸਿੰਘ ਸੈਣੀ)- ਲੋੜਵੰਦ ਪਰਿਵਾਰਾਂ ਦੀ ਸੇਵਾ ਕਰ ਰਹੇ ਉਘੇ ਸਮਾਜ ਸੇਵਕ ਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਵਲੋਂ ਪਿੰਡ ਮੂਨਕ ਖ਼ੁਰਦ ਵਿਖੇ ਸਰਪੰਚ ਕੁਲਵਿੰਦਰ ਕੌਰ ਤੇ ਪੰਚਾਇਤ ਦੀ ਹਾਜ਼ਰੀ ਵਿਚ ਦੋ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਮਿਡਲ ਸਕੂਲ ਪਵੇ ਨੂੰ ਵਾਟਰ ਕੂਲਰ ਤੇ ਆਰ. ਓ. ਭੇਟ

ਦਸੂਹਾ, 18 ਅਪ੍ਰੈਲ (ਭੁੱਲਰ)- ਸਰਕਾਰੀ ਮਿਡਲ ਸਕੂਲ ਪਵੇ ਵਿਖੇ ਵਿਦਿਆਰਥੀਆਂ ਲਈ ਸਮਾਜ ਸੇਵੀ ਸਵ: ਪਿਆਰਾ ਲਾਲ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੀ ਪਤਨੀ ਜੋਗਿੰਦਰ ਕੌਰ ਵਲੋਂ ਵਾਟਰ ਕੂਲਰ ਤੇ ਆਰ. ਓ. ਭੇਟ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਪਿੰਡ ਦੀ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਰਾਤਰੀ ਦੇ ਦੀਵਾਨ ਸਜਾਏ

ਕੋਟਫਤੂਹੀ, 18 ਅਪ੍ਰੈਲ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਜਾਂਗਲੀਆਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਰਾਤਰੀ ਦੇ ਦੀਵਾਨ ਸਜਾਏ ਗਏ | ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ-ਕਮ-ਓ. ਓ. ਏ. ਟੀ. ਕਲੀਨਿਕ ਮੁਹੱਲਾ ਫ਼ਤਿਹਗੜ੍ਹ ਹੁਸ਼ਿਆਰਪੁਰ ਵਲੋਂ ਬਸੀ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਡਾ: ਗੁਰਵਿੰਦਰ ਸਿੰਘ ਮੈਡੀਕਲ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਸਿਟੀ ਬਾਜ਼ਾਰ ਤੇ ਨਰਸਰੀ ਦਾ ਦੌਰਾ

ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਵੱੁਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਮੁਕੇਰੀਆਂ ਦੇ ਸਿਟੀ ਬਾਜ਼ਾਰ ਲਿਜਾਇਆ ਗਿਆ | ਜਮਾਤ ਤੀਸਰੀ ਤੇ ਚੌਥੀ ਦੇ ਵਿਦਿਆਰਥੀਆਂ ਦੇ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਰੋਜ਼ਾਨਾਂ ਜੀਵਨ ਵਿਚ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਦੇਵੇ ਮੁਆਵਜ਼ਾ- ਮੰਝਪੁਰ, ਜੌਹਲ

ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਸੂਬੇ ਭਰ ਵਿਚ ਬੇ-ਮੌਸਮੀ ਮੀਂਹ ਅਤੇ ਤੇਜ਼ ਹਨੇਰੀ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਪੰਜਾਬ ਦੇ ਕਿਸਾਨਾਂ ਨੂੰ ਭਾਰੀ ਆਰਥਿਕ ਮਾਰ ਦੀ ਪੂਰਤੀ ਲਈ ਸਰਕਾਰ ਤੋਂ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕਾਲਜ ਦੀ ਚੇਅਰਪਰਸਨ ਸੁਖਵਿੰਦਰ ਕੌਰ ਪਹੁੰਚੇ | ਕਾਲਜ ਦੇ ਡਾਇਰੈਕਟਰ ਡਾ: ਰਵਿੰਦਰ ਕੌਰ ...

ਪੂਰੀ ਖ਼ਬਰ »

ਨੰਦ ਸਿੰਘ ਮੈਮੋਰੀਅਲ ਸਕੂਲ 'ਚ ਸਵਾਗਤੀ ਸਮਾਗਮ

ਐਮਾਂ ਮਾਂਗਟ, 18 ਅਪ੍ਰੈਲ (ਗੁਰਾਇਆ)- ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਚ ਨਵੇਂ ਦਾਖਲ ਹੋਏ ਬੱਚਿਆਂ ਲਈ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਭਾਸਣ, ਕਵਿਤਾਵਾਂ, ਗੀਤ ਤੇ ਭੰਗੜਾ ਆਦਿ ਪੇਸ਼ ਕੀਤੇ ਗਏ | ਅਧਿਆਪਕਾਂ ਵਲੋਂ ਨਵੇਂ ਦਾਖਲ ਹੋਏ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਖਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)-ਇਥੇ ਕਚਹਿਰੀਆਂ ਤੋਂ ਬੀਰਮਪੁਰ ਰੋਡ ਨੂੰ ਆਪਸ ਵਿਚ ਮਿਲਾਉਣ ਵਾਲੀ ਸੰਪਰਕ ਸੜਕ ਦੀ ਖਸਤਾ ਹਾਲਤ ਲੋਕਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਬਰਸਾਤ ਦੇ ਦਿਨਾਂ ਵਿਚ ਪਾਣੀ ਤੇ ਵਹਾਅ ਕਾਰਨ ਨੁਕਸਾਨੀ ਇਸ ਸੜਕ ਦੇ ਸੁਧਾਰ ਵੱਲ ...

ਪੂਰੀ ਖ਼ਬਰ »

ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਵਲੋਂ ਸੈਮੀਨਾਰ

ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਵਲੋਂ ਐਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਐਨ. ਐਸ. ਐਸ. ਤੇ ਰੈੱਡ ਰੀਬਨ ਕਲੱਬ ਵਲੋਂ ਹਿੱਸਾ ਲਿਆ ਗਿਆ | ਸੈਮੀਨਾਰ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX