ਤਾਜਾ ਖ਼ਬਰਾਂ


ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  12 minutes ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  28 minutes ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  54 minutes ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 1 hour ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 1 hour ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 2 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 2 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 2 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 2 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 3 hours ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 3 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 3 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 4 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 4 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 5 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 5 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 5 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰਾਤ ਦੇ ਹਨੇਰੇ 'ਚ ਬੇਖ਼ੌਫ ਹੁੰਦੀ ਏ ਨਾਜਾਇਜ਼ ਮਾਈਨਿੰਗ

ਭੱਦੀ, 18 ਅਪ੍ਰੈਲ (ਨਰੇਸ਼ ਧੌਲ)- ਪੰਜਾਬ ਸਰਕਾਰ ਵਲੋਂ ਜਿੱਥੇ ਆਏ ਦਿਨ ਬਿਆਨਬਾਜ਼ੀਆਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਨਾਜਾਇਜ਼ ਧੰਦਿਆਂ ਨੂੰ ਵੱਡੇ ਪੱਧਰ 'ਤੇ ਠੱਲ੍ਹ ਪਾਈ ਜਾ ਚੁੱਕੀ ਹੈ, ਪ੍ਰੰਤੂ ਇਸ ਦੇ ਉਲਟ ਇਲਾਕੇ ਅੰਦਰ ਪਿੰਡ ਥੋਪੀਆ ਦੇ ਨਜ਼ਦੀਕ ਅਤੇ ਹੋਰ ਵੱਖ-ਵੱਖ ਪਿੰਡਾਂ ਅੰਦਰ ਰਾਤ ਦੇ ਹਨੇਰੇ ਵਿਚ ਬਹੁ-ਗਿਣਤੀ ਟਿੱਪਰਾਂ ਰਾਹੀਂ ਹੋ ਰਹੀ ਨਾਜਾਇਜ਼ ਮਾਈਨਿੰਗ ਸਰਕਾਰ ਅਤੇ ਪ੍ਰਸ਼ਾਸਨ ਦੀ ਪੋਲ ਖ਼ੋਲ ਰਹੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਲਾਕੇ ਅੰਦਰ ਵੱਡਾ ਅਸਰ ਰਸੂਖ਼ ਰੱਖਣ ਵਾਲੇ ਕੁਝ ਵਿਅਕਤੀ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਕਸਬਾ ਭੱਦੀ ਦੇ ਆਸ-ਪਾਸ ਵਾਲੇ ਪਿੰਡਾਂ ਵਿਚੋਂ ਰਾਤ ਦੇ ਹਨੇਰੇ ਵਿਚ ਰੋਜ਼ਾਨਾ ਨਾਜਾਇਜ਼ ਮਾਈਨਿੰਗ ਕਰਦਿਆਂ ਬਹੁ ਗਿਣਤੀ ਟਿੱਪਰ ਭਰ ਕੇ ਮਹਿੰਗੇ ਭਾਅ ਨਜ਼ਦੀਕੀ ਸ਼ਹਿਰਾਂ ਵਿਚ ਵੇਚ ਰਹੇ ਹਨ | ਮਿੱਟੀ ਅਤੇ ਰੇਤ ਭਰਨ ਲਈ ਵਰਤੀਆਂ ਜਾਂਦੀਆਂ ਜੇ.ਸੀ.ਬੀ. ਮਸ਼ੀਨਾਂ ਵਲੋਂ ਕੁਦਰਤੀ ਬਨਾਸਪਤੀ ਨੂੰ ਤਹਿਸ-ਨਹਿਸ ਕਰਕੇ 8-10 ਫੁੱਟ ਡੰੂਘੇ ਖੱਡੇ ਪੁੱਟੇ ਗਏ ਹਨ ਜਿਨ੍ਹਾਂ ਨੂੰ ਵੇਖ ਕੇ ਸਹਿਜ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮਿੱਟੀ-ਰੇਤ ਮਾਫ਼ੀਆ ਗਿਰੋਹ ਦੇ ਹੌਸਲੇ ਪੂਰੀ ਤਰਾਂ ਬੁਲੰਦ ਹਨ | ਜਦ ਕਿ ਮਨਜ਼ੂਰੀ ਲੈਣ ਉਪਰੰਤ ਵੀ ਲੋੜ ਅਨੁਸਾਰ ਕੇਵਲ ਤਿੰਨ ਫੁੱਟ ਮਿੱਟੀ ਹੀ ਚੁੱਕੀ ਜਾ ਸਕਦੀ ਹੈ | ਇਸ ਤੋਂ ਇਲਾਵਾ ਖੇਤਾਂ ਵਿਚ ਦੀ ਕੱਚੇ ਗੋਹਰਾਂ ਰਾਹੀ ਭਾਰੀ ਵਜ਼ਨੀ ਟਿੱਪਰ ਲੰਘਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਅਤੇ ਪਾਈਪ ਲਾਈਨਾਂ ਦਾ ਵੀ ਨੁਕਸਾਨ ਹੋ ਰਿਹਾ ਹੈ | ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੇ ਘੋੜੇ-ਰੇਹੜੇ, ਰੇੜ੍ਹੀਆਂ-ਟਰਾਲੀਆਂ ਵਿਰੁੱਧ ਤਾਂ ਕਈ ਵਾਰ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ ਜਦਕਿ ਟਿੱਪਰਾਂ ਰਾਹੀਂ ਕੀਤੀ ਜਾ ਰਹੀ ਮਿੱਟੀ-ਰੇਤ ਦੀ ਤਸਕਰੀ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ | ਕੰਢੀ ਇਲਾਕੇ ਦੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰ ਜ਼ੋਰ ਮੰਗ ਕੀਤੀ ਹੈ ਕਿ ਮਿੱਟੀ-ਰੇਤ ਦੀ ਨਜਾਇਜ਼ ਮਾਈਨਿੰਗ ਤੁਰੰਤ ਬੰਦ ਕਰਵਾਈ ਜਾਵੇ ਅਤੇ ਸਬੰਧਿਤ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |
ਕੀ ਕਹਿੰਦੇ ਹਨ ਹਲਕਾ ਵਿਧਾਇਕ-ਇਸ ਸਬੰਧੀ ਜਦੋਂ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਜੇਕਰ ਅਜਿਹੇ ਗੈਰ ਕਾਨੂੰਨੀ ਧੰਦੇ ਹੋ ਰਹੇ ਹਨ, ਤਾਂ ਉਨ੍ਹਾਂ ਦੀ ਜਾਂਚ ਕਰਵਾ ਕੇ ਛੇਤੀ ਹੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਧੰਦੇ ਕਰਨ ਵਾਲੇ ਕਿਸੇ ਵੀ ਕੀਮਤ 'ਤੇ ਬਖ਼ਸ਼ੇ ਨਹੀਂ ਜਾਣਗੇ |

ਬੈਂਕ ਆਫ਼ ਬੜੌਦਾ ਵਲੋਂ ਬੱਚਿਆਂ ਨੂੰ ਲੋੜੀਂਦੀ ਸਮੱਗਰੀ ਭੇਟ

ਬੰਗਾ, 18 ਅਪ੍ਰੈਲ (ਲਾਲੀ ਬੰਗਾ) - ਬੈਂਕ ਆਫ਼ ਬੜੌਦਾ ਸ਼ਾਖਾ ਬੰਗਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਹੱਪੋਵਾਲ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸਕੂਲ ਵਿਦਿਆਰਥੀਆਂ ਨੂੰ ਬੈਗ, ਕਾਪੀਆਂ, ਜੁਮੈਟਰੀ ਪੈਨਸਲਾਂ ਤੇ ਹੋਰ ਲੋੜੀਂਦੀ ਸਮੱਗਰੀ ਭੇਟ ਕੀਤੀ ਗਈ | ਇਸ ਮੌਕੇ ਆਰ. ਐਲ ...

ਪੂਰੀ ਖ਼ਬਰ »

ਜੋਤ ਬਾਸ਼ਲ ਘਰ ਵਿਖੇ ਸਾਲਾਨਾ ਸਮਾਗਮ 5 ਨੂੰ

ਬਹਿਰਾਮ, 18 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ) - ਮਸਤ ਜੋਗਿੰਦਰ ਭਾਜੀ ਦਰਬਾਰ (ਜੋਤ ਬਾਸ਼ਲ ਘਰ) ਖਾਨਖਾਨਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੇਵਾਦਾਰ ਬਿੱਟੂ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ...

ਪੂਰੀ ਖ਼ਬਰ »

ਬੰਗਾ 'ਚ ਡਾ: ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਬੰਗਾ ਵਿਖੇ ਡਾ: ਭੀਮ ਰਾਉ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਤ ਕੁਲਵੰਤ ਰਾਮ ਡੇਰਾ ਭਰੋਮਜਾਰਾ ਪਹੁੰਚੇ | ਸਮਾਗਮ ਦੌਰਾਨ ਪ੍ਰਵੀਨ ਬੰਗਾ ਜੋਨ ...

ਪੂਰੀ ਖ਼ਬਰ »

ਕਰਮਜੀਤ ਕੌਰ ਗੁਰਬਾਣੀ ਕੰਠ ਤੇ ਕਵਿਤਾ ਮੁਕਾਬਲੇ 'ਚ ਜੇਤੂ

ਘੁੰੰਮਣਾਂ, 18 ਅਪ੍ਰੈਲ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਜਥੇਦਾਰ ਸੁਖਦੇਵ ਸਿੰਘ ਮੇਹਲੀਆਣਾ ਦੀ ਬੇਟੀ ਕਰਮਜੀਤ ਕੌਰ ਜੋ ਅਕਾਲ ਅਕੈਡਮੀ ਚੱਕ ਮਡੇਰ ਦੀ ਵਿਦਿਆਰਥਣ ਹੈ, ਟੀਮ ਸਿਖਸ ਵਾਰ ਇਕਐਲਿਟੀ ਫਗਵਾੜਾ ਵਲੋਂ ਗੁਰਦੁਆਰਾ ਸੁਖਚੈਨ ਸਾਹਿਬ ਵਿਖੇ ਗੁਰਬਾਣੀ ...

ਪੂਰੀ ਖ਼ਬਰ »

ਕਟਾਰੀਆਂ 'ਚ ਘੁੰਮ ਰਹੇ ਜੰਗਲੀ ਬਾਂਦਰਾਂ ਨੇ ਮਚਾਈ ਦਹਿਸ਼ਤ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) -ਪਿੰਡ ਕਟਾਰੀਆਂ 'ਚ ਪਿਛਲੇ ਲੰਬੇ ਸਮੇਂ ਤੋਂ ਘੁੰਮ ਰਹੇ ਜੰਗਲੀ ਬਾਂਦਰਾਂ ਕਾਰਨ ਸਥਾਨਕ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਵਾਸੀਆਂ ਸੰਦੀਪ ਕੁਮਾਰ, ਗੁਰਮੇਲ ਚੰਦ, ਮਨਜਿੰਦਰ ਕੁਮਾਰ, ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਬਹਿਰਾਮ, 18 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਬਹਿਰਾਮ ਪੁਲਿਸ ਵਲੋਂ ਦੋ ਵਿਅਕਤੀਆਂ ਪਾਸੋਂ 20 ਗ੍ਰਾਮ ਹੈਰੋਇਨ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਲਾਕੇ ਦੀ ਜਾਂਚ ਦੌਰਾਨ ਦੋ ਮੋਟਰਸਾਈਕਲ ਚਾਲਕ ਗੌਰਵ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ

ਭੱਦੀ, 18 ਅਪ੍ਰੈਲ (ਨਰੇਸ਼ ਧੌਲ)- ਬੀਤੀ ਰਾਤ ਥੋਪੀਆ ਮੋੜ ਦੇ ਨਜ਼ਦੀਕ ਅਣਪਛਾਤੇ ਚੋਰਾਂ ਵਲੋਂ ਦੋ ਮਹਿੰਦਰਾ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜੈ ਮਾਤਾ ਬਿਲਡਿੰਗ ਮਟੀਰੀਅਲ ਥੋਪੀਆ ਮੋੜ ਵਿਖੇ ਰੋਜ਼ਾਨਾ ਦੀ ਤਰ੍ਹਾਂ ਰਾਤ ਵੇਲੇ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਰਾਹੋਂ, 18 ਅਪ੍ਰੈਲ (ਬਲਬੀਰ ਸਿੰਘ ਰੂਬੀ)- ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਯੁਵਕਾਂ ਦੀ ਭਰਤੀ ਅਗਸਤ ਵਿਚ ਹੋਣ ਜਾ ਰਹੀ ਹੈ ਜਿਸ ਲਈ ਸੀ-ਪਾਈਟ ਕੈਂਪ ਨਹਿਰ ਕਾਲੋਨੀ ਵਿਖੇ ਭਰਤੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਹੈ | ਜਿਸ ਵਿਚ ਜ਼ਿਲ੍ਹਾ ਨਵਾਂਸ਼ਹਿਰ ਅਤੇ ...

ਪੂਰੀ ਖ਼ਬਰ »

ਬਾਈਪਾਸ ਦੇ ਨਾਲ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਨਵਾਂਸ਼ਹਿਰ, 18 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਪਿੰਡ ਕੁਲਾਮ, ਚੂਹੜਪੁਰ ਅਤੇ ਸਿੰਬਲੀ ਵਾਸੀਆਂ ਨੇ ਬਾਈਪਾਸ ਦੇ ਕੋਲ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ | ਜਾਣਕਾਰੀ ਦਿੰਦੇ ਹੋਏ ਸਰਪੰਚ ਸੁਰਿੰਦਰ ਸਿੰਘ ਚੂਹੜਪੁਰ ਅਤੇ ਸਰਪੰਚ ...

ਪੂਰੀ ਖ਼ਬਰ »

ਹੋਮ ਗਾਰਡ ਦੇ ਜਵਾਨ ਦੀ ਸੜਕ ਹਾਦਸੇ 'ਚ ਮੌਤ

ਭੰਗਾਲਾ, 18 ਅਪ੍ਰੈਲ (ਸਰਵਜੀਤ ਸਿੰਘ)- ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਭੰਗਾਲਾ ਦੇ ਛੰਨਾ ਰਾਏ ਈਦੇ ਖਾਂ ਮੋੜ 'ਤੇ ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਵਿਜੇ ਕੁਮਾਰ (50) ਪੁੱਤਰ ਉਂਕਾਰ ਸਿੰਘ ਵਾਸੀ ...

ਪੂਰੀ ਖ਼ਬਰ »

ਡਾ: ਦਲਬੀਰ ਸਿੰਘ ਛੀਨਾ ਨੇ ਮੁੱਖ ਖੇਤੀਬਾੜੀ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)- ਡਾ: ਦਲਬੀਰ ਸਿੰਘ ਛੀਨਾ ਨੇ ਬਤੌਰ ਮੁੱਖ ਖੇਤੀਬਾੜੀ ਅਧਿਕਾਰੀ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਸਾਥੀ ਜ਼ਖ਼ਮੀ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਭਰਵਾਈ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅਸਲਾਮਾਬਾਦ 'ਚ ਸਥਿਤ ਅਜੀਤ ਨਗਰ ਦਾ ਵਾਸੀ ਮੁਕੇਸ਼ ਕੁਮਾਰ ਆਪਣੇ ਸਾਥੀ ਧੀਰਜ ਕੁਮਾਰ ...

ਪੂਰੀ ਖ਼ਬਰ »

ਉਡਣ ਦਸਤਾ ਟੀਮ ਵਲੋਂ ਵਾਹਨਾਂ ਦੀ ਜਾਂਚ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਤੇ ਸਿਆਸੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਬਣਾਈਆਂ ਉਡਣ ਦਸਤਾ ਟੀਮਾਂ ਵਲੋਂ ਇਲਾਕੇ ਵਿਚ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ | ਇਸੇ ਦੇ ਚਲਦਿਆਂ ਇਥੇ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

11 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਦਰਜਾ ਚਾਰ ਕਰਮਚਾਰੀ ਪ੍ਰੇਸ਼ਾਨ

ਬੀਣੇਵਾਲ, 18 ਅਪ੍ਰੈਲ (ਬੈਜ ਚੌਧਰੀ)- ਸਿੱਖਿਆ ਵਿਭਾਗ ਵਿਚ ਪਾਰਟ ਟਾਈਮ ਵਜੋਂ ਕੰਮ ਕਰਦੇ ਅਨੇਕਾਂ ਦਰਜਾ ਚਾਰ ਕਰਮਚਾਰੀ ਪਿਛਲੇ 11 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਸਥਾਨਕ ਬਲਾਕ ਗੜ੍ਹਸ਼ੰਕਰ ਇਕ ਤੇ ਦੋ ਵਿਚ ਅਜਿਹੇ ਦਰਜਾ ...

ਪੂਰੀ ਖ਼ਬਰ »

ਚੰਦੂਮਾਜਰਾ ਦੂਜੀ ਵਾਰ ਹਲਕੇ ਤੋਂ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ-ਠੇਕੇਦਾਰ ਚਰਨਜੀਤ ਬਿੱਟੂ

ਭੱਦੀ, 18 ਅਪ੍ਰੈਲ (ਨਰੇਸ਼ ਧੌਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬੀ.ਜੇ.ਪੀ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੂਜੀ ਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ...

ਪੂਰੀ ਖ਼ਬਰ »

ਚੋਣਾਂ ਮੌਕੇ ਹਰ ਵਿਧਾਨ ਸਭਾ ਹਲਕੇ 'ਚ ਬਣਨਗੇ 4 ਸਮਾਰਟ ਬੂਥ-ਜੇ. ਪੀ. ਸਿੰਘ

ਬੰਗਾ, 18 ਅਪ੍ਰੈਲ (ਲਾਲੀ ਬੰਗਾ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ 19 ਮਈ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਦਿਨ ਹਰ ਵਿਧਾਨ ਸਭਾ ਹਲਕੇ ਵਿਚ 4 ਸਮਾਰਟ ਬੂਥ ਬਣਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਤਿੰਦਰ ਪਾਲ ਸਿੰਘ ਸੁਪਰਡੰਟ ਉਪ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਦੇ ਹੱਕ 'ਚ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

ਨਵਾਂਸ਼ਹਿਰ, 18 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌਾਸਲ ਦੀ ਮੀਟਿੰਗ ਸਾਥੀ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਵਿਖੇ ਹੋਈ ਜਿਸ ਵਿਚ ਕਾਮਰੇਡ ਸੁਤੰਤਰ ਕੁਮਾਰ, ਮੁਕੰਦ ਲਾਲ ਸਕੱਤਰ, ਪਰਮਿੰਦਰ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਮਿਹਨਤ ਕਸ਼ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਜਾਰੀ ਰੱਖੇਗੀ-ਕਾ: ਰਘੁਨਾਥ

ਮਜਾਰੀ/ਸਾਹਿਬਾ, 18 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੀ.ਪੀ.ਆਈ.(ਐਮ) ਦੇ ਉਮੀਦਵਾਰ ਕਾਮਰੇਡ ਰਘੂਨਾਥ ਸਿੰਘ ਦੇ ਹੱਕ ਵਿਚ ਪਿੰਡ ਰੱਕੜਾਂ ਢਾਹਾਂ ਅਤੇ ਹੋਰ ਪਿੰਡਾਂ ਵਿਚ ਚੋਣ ਜਲਸੇ ਕੀਤੇ ਗਏ | ਪਿੰਡ ਰੱਕੜਾਂ ਢਾਹਾਂ ਵਿਖੇ ਪਿੰਡ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਵਲੋਂ ਹਲਕਾ ਵਿਧਾਇਕ ਦੀ ਕੋਠੀ ਤੋਂ ਚੋਣ ਮੁਹਿੰਮ ਦਾ ਆਗਾਜ਼

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮੁਨੀਸ਼ ਤਿਵਾੜੀ ਵਲੋਂ ਅੱਜ ਆਪਣੀ ਚੋਣ ਮੁਹਿੰਮ ਦਾ ਆਗਾਜ਼ ਹਲਕਾ ਵਿਧਾਇਕ ਅੰਗਦ ਸਿੰਘ ਦੀ ਕੋਠੀ ਤੋਂ ਕੀਤਾ ਗਿਆ | ਵਰਕਰਾਂ ਦੇ ਭਾਰੀ ...

ਪੂਰੀ ਖ਼ਬਰ »

ਜਥੇ: ਜਰਨੈਲ ਸਿੰਘ ਵਾਹਿਦ ਵਲੋਂ ਪੱਲੀ ਉੱਚੀ 'ਚ ਵਰਕਰਾਂ ਨਾਲ ਮੀਟਿੰਗ

ਪੱਲੀ ਝਿੱਕੀ, 18 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਤੇ ਸੰਸਦ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ 19 ਮਈ ਨੂੰ ਹੋਣ ਵਾਲੀਆਂ ਚੋਣਾਂ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕਰ ਕੇ ਚੋਣ ਪ੍ਰਚਾਰ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਪਾਰਟੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਉਮੀਦਵਾਰ ਮੁਨੀਸ਼ ਤਿਵਾੜੀ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਬੁੱਤ ਅਤੇ ਸ਼ਹੀਦਾਂ ਦੇ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਆਪਣੀ ...

ਪੂਰੀ ਖ਼ਬਰ »

ਇਸਤਰੀ ਸਭਾ ਵਲੋਂ ਕਾਮਰੇਡ ਰਘੂਨਾਥ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਸੁਨੀਤਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਬੀਬੀ ਸੁਭਾਸ਼ ਮੱਟੂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਮੋਦੀ ਦੇ ਰਾਜ ਦੌਰਾਨ ਔਰਤਾਂ 'ਤੇ ਜ਼ੁਲਮ ਵਧੇ ਹਨ ਦੇਸ਼ ਭਰ ਵਿਚ ...

ਪੂਰੀ ਖ਼ਬਰ »

ਟਕਸਾਲੀ ਉਮੀਦਵਾਰ ਵਲੋਂ ਹਲਕੇ ਦੇ ਪਿੰਡਾਂ 'ਚ ਮੀਟਿੰਗਾਂ ਸ਼ੁਰੂ-ਚੇਤਾ

ਬਹਿਰਾਮ, 18 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਸੀਨੀਅਰ ਅਕਾਲੀ ਆਗੂ ਜਥੇ: ਬਲਦੇਵ ਸਿੰਘ ਚੇਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਟਕਸਾਲੀ ਅਕਾਲੀ ਦਲ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਿਤਾ ਦੇ ਹੱਕ 'ਚ ਪੁੱਤਰ ਵਲੋਂ ਚੋਣ ਪ੍ਰਚਾਰ ਤੇਜ਼

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਉਨ੍ਹਾਂ ਦੇ ਸਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਹਲਕਾ ਸਨੌਰ ਨੇ ਬੰਗਾ ਹਲਕੇ ਦੇ ...

ਪੂਰੀ ਖ਼ਬਰ »

ਘਰ-ਘਰ ਸਿਲੰਡਰ ਦੀ ਥਾਂ ਪਾਈਪ ਲਾਈਨ ਰਾਹੀਂ ਗੈੱਸ ਪਹੰੁਚੇਗੀ-ਚੰਦੂਮਾਜਰਾ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਸ੍ਰ: ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਵੱਖ-ਵੱਖ ਆਗੂਆਂ ਵਲੋਂ ਹਲਕੇ ਵੰਡ ਕੇ ਮੋਰਚਿਆਂ 'ਤੇ ਪਹਿਰਾ ਦਿੱਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਵਾਹਦ ਵਲੋਂ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਜਲਵਾਹਾ ਵਿਖੇ ਚੋਣ ਮੀਟਿੰਗ

ਉਸਮਾਨਪੁਰ, 18 ਅਪ੍ਰੈਲ (ਮਝੂਰ)-ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਨੇ ਅੱਜ ਪਿੰਡ ਜਲਵਾਹਾ ਵਿਚ ਅਕਾਲੀ ਆਗੂ ਸਾਬਕਾ ਸਰਪੰਚ ਨਿਰਮਲ ਸਿੰਘ ਦੇ ਗ੍ਰਹਿ ਨਿਵਾਸ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਾਝੇ ਉਮੀਦਵਾਰ ਪ੍ਰੇਮ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਗਿਣਤੀ ਵਧਾਉਣ 'ਚ ਮੋਹਰੀ ਬਣਿਆ ਸਰਕਾਰੀ ਪ੍ਰਾਇਮਰੀ ਸਕੂਲ ਸਜਾਵਲਪੁਰ

ਮਜਾਰੀ/ਸਾਹਿਬਾ, 18 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਐਮ.ਆਈ.ਐੱਸ. ਟੀਮ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸਰਕਾਰੀ ਸਮਾਰਟ ਸਕੂਲ ਸਜਾਵਲਪੁਰ ਬਲਾਕ ਸੜੋਆ ਪਿਛਲੇ ਸੈਸ਼ਨ ਦੇ ਮੁਕਾਬਲੇ ਜ਼ਿਲੇ੍ਹ ਭਰ ਦੇ ਪ੍ਰਾਇਮਰੀ ...

ਪੂਰੀ ਖ਼ਬਰ »

ਸ੍ਰੀ ਸਹਿਜ ਪਾਠ ਦੇ ਭੋਗ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਮਜਾਰੀ/ਸਾਹਿਬਾ, 18 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਸਕੂਲ ਕਾਲਜ ਲੜਕੀਆਂ ਮਜਾਰੀ ਵਿਖੇ ਨਵੀਆਂ ਕਲਾਸਾਂ ਦੇ ਦਾਖ਼ਲੇ ਸ਼ੁਰੂ ਕਰਨ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਗੁਰਵੀਰ ਸਿੰਘ ਵੱਲੋਂ ਕਥਾ ਦੁਆਰਾ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਅੱਜ ਬਲਾਚੌਰ 'ਚ-ਚੌਧਰੀ ਮੰਗੂਪੁਰ

ਬਲਾਚੌਰ, 18 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਕਾਂਗਰਸ ਦੇ ਨਾਮਵਰ ਬੁਲਾਰੇ ਸ੍ਰੀ ਮੁਨੀਸ਼ ਤਿਵਾੜੀ 19 ਅਪ੍ਰੈਲ ਨੂੰ ਸਵੇਰੇ 11 ਵਜੇ ਕੇ.ਬੀ. ਰਿਜ਼ੋਰਟਸ ਬਲਾਚੌਰ ਵਿਖੇ ਕਾਂਗਰਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਮੌਕੇ 10 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਸੜੋਆ, 18 ਅਪ੍ਰੈਲ (ਨਾਨੋਵਾਲੀਆ)- ਗੁਰਦੁਆਰਾ ਸ੍ਰੀ ਦਸਮੇਸ਼ ਗੜ੍ਹ ਸਾਹਿਬ ਪੈਲੀ ਦੀ ਸਥਾਪਨਾ 4 ਵਿਸਾਖ 1972 ਨੂੰ ਬਾਬਾ ਬਸੰਤ ਸਿੰਘ ਬਾਨੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਵਲੋਂ ਉਨ੍ਹਾਂ ਦੇ ਬਰਸਾਏ ਬਾਬਾ ਗਿਆਨ ਸਿੰਘ ਵਲੋਂ ਆਰੰਭ ਕਰਵਾਈ ਗਈ ਸੀ | ਉਸੇ ਪ੍ਰਥਾ ਨੂੰ ਲੈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕਲੱਬ ਵਲੋਂ 550 ਬੂਟੇ ਲਗਾਉਣ ਦਾ ਫ਼ੈਸਲਾ

ਸੜੋਆ, 18 ਅਪ੍ਰੈਲ (ਨਾਨੋਵਾਲੀਆ)- ਮੀਰੀ-ਪੀਰੀ ਵੈੱਲਫੇਅਰ ਯੂਥ ਕਲੱਬ ਅਟਾਲ ਮਜਾਰਾ ਵਲੋਂ ਵਿਸ਼ੇਸ਼ ਮੀਟਿੰਗ ਲਖਵੀਰ ਸਿੰਘ ਪ੍ਰਧਾਨ ਕਲੱਬ ਅਤੇ ਗੁਰਵਿੰਦਰ ਸਿੰਘ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਾ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਤੇ ਮੀਂਹ ਨਾਲ ਇਸ ਇਲਾਕੇ ਦੇ ਕਿਸਾਨਾਂ 'ਤੇ ਪਈ ਦੋਹਰੀ ਮਾਰ

ਔੜ, 18 ਅਪ੍ਰੈਲ (ਜਰਨੈਲ ਸਿੰਘ ਖ਼ੁਰਦ)- ਪੰਜਾਬ 'ਚ ਬੀਤੇ ਦਿਨਾਂ ਤੋ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਰੁਕ-ਰੁਕ ਕੇ ਤੇਜ਼ ਬਾਰਸ਼ ਵੀ ਹੁੰਦੇ ਰਹਿਣ ਕਰ ਕੇ ਅਨੇਕਾਂ ਥਾਵਾਂ 'ਤੇ ਕਣਕ, ਤੇਲ ਬੀਜ ਫ਼ਸਲਾਂ, ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਆਦਿ ਦੀਆਂ ਫ਼ਸਲਾਂ ਨੂੰ ਭਾਰੀ ...

ਪੂਰੀ ਖ਼ਬਰ »

ਸੂੰਢ-ਮਕਸੂਦਪੁਰ ਦੇ ਸਿਹਤ ਕੇਂਦਰ 'ਚ ਡਾਕਟਰ ਨਾ ਹੋਣ ਕਰਕੇ ਮਰੀਜ਼ ਹੋ ਰਹੇ ਹਨ ਖੱਜਲ-ਖੁਆਰ

ਸੰਧਵਾਂ, 18 ਅਪ੍ਰੈਲ (ਪ੍ਰੇਮੀ ਸੰਧਵਾਂ) - ਸੂੰਢ-ਮਕਸੂਦਪੁਰ ਦੇ ਸਿਹਤ ਕੇਂਦਰ 'ਚ ਡਾਕਟਰ ਨਾ ਹੋਣ ਕਾਰਨ ਦਵਾਈ ਲੈਣ ਆਉਂਦੇ ਮਰੀਜਾਂ ਨੂੰ ਬਿਨਾਂ ਦਵਾਈ ਲਏ ਖੱਜਲ ਖੁਆਰ ਹੋ ਕੇ ਵਾਪਸ ਘਰਾਂ ਨੂੰ ਪਰਤਣਾ ਪੈ ਰਿਹਾ ਹੈ | ਕਿਉਂਕਿ ਸਿਹਤ ਕੇਂਦਰ ਦੇ ਪਹਿਲੇ ਡਾਕਟਰ ਵਲੋਂ ਲੰਬੀ ...

ਪੂਰੀ ਖ਼ਬਰ »

ਗੁ: ਚਰਨ ਕੰਵਲ ਵਿਖੇ ਸਫ਼ਰ-ਏ- ਸ਼ਹਾਦਤ ਸਮਾਗਮ ਕੱਲ੍ਹ

ਬੰਗਾ, 18 ਅਪ੍ਰੈਲ (ਕਰਮ ਲਧਾਣਾ)-ਫਤਹਿ ਟੀ. ਵੀ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਫ਼ਰ-ਏ-ਸ਼ਹਾਦਤ ਗੁਰਮਤਿ ਸਮਾਗਮ 20 ਅਪ੍ਰੈਲ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਕਰਵਾਇਆ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ 21 ਨੂੰ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ 21 ਅਪੈ੍ਰਲ ਦਿਨ ਐਤਵਾਰ ਨੂੰ ਪਿੰਡ ਬੀਕਾ ਵਿਖੇ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਡਾ: ਨਿਰਮਲ ...

ਪੂਰੀ ਖ਼ਬਰ »

ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ 'ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਔੜ/ਝਿੰਗੜਾਂ, 18 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਵਿਖੇ ਵਿਸਾਖੀ ਦਾ ਸ਼ੁੱਭ ਦਿਹਾੜਾ ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ 'ਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਰੱਖੇ ਗਏ ਚਾਰ ਸ੍ਰੀ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਦੋਆਬਾ ਸਕੂਲ ਅੱਵਲ

ਸਾਹਲੋਂ, 18 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਕੋਹਪੁਰ ਵਿਖੇ ਨੌਜਵਾਨ ਸਭਾ ਵਲੋਂ ਸਮਾਜ ਸੇਵੀ ਗੁਰਨਾਮ ਸਕੋਹਪੁਰੀ ਦੇ ਉੱਦਮ ਸਦਕਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦਲਵੀਰ ਮਾਹੀ ਬੇਗੋਵਾਲ ਨੇ ਬਾਬਾ ...

ਪੂਰੀ ਖ਼ਬਰ »

ਖਾਨਖਾਨਾ ਵਿਖੇ ਕੈਂਸਰ ਰੋਕੋ ਕੈਂਪ ਲਗਾਇਆ

ਮੁਕੰਦਪੁਰ, 18 ਅਪ੍ਰੈਲ (ਦੇਸ ਰਾਜ ਬੰਗਾ) - ਮਿਨੀ ਪੀ. ਐਚ. ਸੀ ਖਾਨਖਾਨਾ ਵਿਖੇ ਕੈਂਸਰ ਰੋੋਕੋ ਕੈਂਪ ਪ੍ਰਦੀਪ ਸਿੰਘ, ਅੰਮਿ੍ਤ ਸਿੰਘ ਅਤੇ ਬੀਬੀ ਰਾਜਵਿੰਦਰ ਕੌਰ ਸੰਘਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ਮਾਹਿਰ ਡਾਕਟਰਾਂ ਵਲੋਂ ਹਾਜ਼ਰ ...

ਪੂਰੀ ਖ਼ਬਰ »

ਮੀਂਹ-ਹਨੇਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ

ਸੰਧਵਾਂ, 18 ਅਪ੍ਰੈਲ (ਪ੍ਰੇਮੀ ਸੰਧਵਾਂ) -ਕਣਕ ਦੀ ਫ਼ਸਲ ਜਦ ਪੱਕ ਦੇ ਤਿਆਰ ਖੜ੍ਹੀ ਸੀ ਤੇ ਬੀਤੇ ਦਿਨ ਪਏ ਮੀਂਹ ਤੇ ਚੱਲੀਆਂ ਤੇਜ਼ ਹਵਾਵਾਂ ਨੇ ਕਣਕ ਦਾ ਕਾਫੀ ਨੁਕਸਾਨ ਕੀਤਾ | ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਉਦਾਸੀ ਦਾ ਆਲਮ ਛਾ ਗਿਆ ਕਿਉਂ ਕਿ ਕਿਸਾਨ ਤਾਂ ਪਹਿਲਾਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਾਲੇਵਾਲ ਵਿਖੇ ਸਟੇਸ਼ਨਰੀ ਵੰਡੀ

ਕਾਠਗੜ੍ਹ, 18 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਸਰਕਾਰੀ ਪ੍ਰਾਇਮਰੀ ਸਕੂਲ ਬਾਲੇਵਾਲ ਵਿਖੇ ਮਾਤਾ ਸ੍ਰੀ ਨੈਣਾਂ ਦੇਵੀ ਕਲੱਬ ਦੇ ਪ੍ਰਧਾਨ ਵਿਜੇ ਕੁਮਾਰ ਅਤੇ ਮੈਂਬਰਾਂ ਨੇ ਡਾ:ਬੀ.ਆਰ.ਅੰਬੇਡਕਰ ਦਾ ਜਨਮ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਬਾਲੇਵਾਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਬੰਗਾ 'ਚ ਹੋਵੇਗਾ ਕੱਲ੍ਹ ਤਰਕਸ਼ੀਲ ਮੇਲਾ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਬੰਗਾ ਵਲੋਂ 20 ਅਪ੍ਰੈਲ ਨੂੰ ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਮੁਹੱਲਾ ਮੁਕਤਪੁਰਾ ਬੰਗਾ 'ਚ ਤਰਕਸ਼ੀਲ ਮੇਲਾ ਕਰਵਾਇਆ ਜਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਬਾਬਾ ਸਾਹਿਬ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: 295 ਦੀ ਮਹੀਨਾਵਾਰ ਮੀਟਿੰਗ ਹਰਜਿੰਦਰ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਵਿਖੇ ਹੋਈ | ਜਿਸ ਵਿਚ ਭਾਰਤ ਰਤਨ ਡਾ: ਬੀ. ਆਰ ਅੰਬੇਡਕਰ ਦਾ ਜਨਮ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦੀ ਗੁਫ਼ਾ 'ਤੇ 53108033 ਰੁਪਏ ਸ਼ਰਧਾਲੂਆਂ ਚੜ੍ਹਾਵਾ ਚੜ੍ਹਾਇਆ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਦਿਓਟ ਸਿੱਧ ਗੁਫ਼ਾ ਸ੍ਰੀ ਸਿੱਧ ਬਾਬਾ ਬਾਲਕ ਨਾਥ ਦਾ ਸਾਲਾਨਾ ਮੇਲਾ ਨਿਰਵਿਘਨ ਸਮਾਪਤ ਹੋ ਗਿਆ | ਇਹ ਜਾਣਕਾਰੀ ਦਿੰਦੇ ਹੋਏ ਓ.ਪੀ. ਲਖਨਪਾਲ ਮੰਦਰ ਅਧਿਕਾਰੀ ਨੇ ਦੱਸਿਆ ਕਿ ਇਸ ਇਕ ਮਹੀਨੇ ਦੇ ਮੇਲੇ ਦੌਰਾਨ 3,50,00,745 ਰੁਪਏ ਦੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ 'ਤੇ ਸਮਾਗਮ ਕਰਵਾਇਆ

ਸੜੋਆ, 18 ਅਪ੍ਰੈਲ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵਲੋਂ ਪਿੰਡ ਨਿਊ ਚੂਹੜਪੁਰ ਵਿਖੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਾ: ਚਰਨਜੀਤ ਆਲੋਵਾਲ ਅਤੇ ਮਾ: ਰਾਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਿੱਖਿਆ, ਸਿਹਤ ਤੇ ਖੇਤੀਬਾੜੀ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਨਵਾਂਸ਼ਹਿਰ, 18 ਅਪੈ੍ਰਲ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਅੱਜ ਸਿੱਖਿਆ, ਸਿਹਤ ਅਤੇ ਖੇਤੀਬਾੜੀ ਮਹਿਕਮਿਆਂ ਦੀ ਮਾਰਚ ਮਹੀਨੇ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਆਮ ਲੋਕਾਂ ਨੂੰ ਸੇਵਾਵਾਂ ਦੇਣ 'ਚ ਕਿਸੇ ਵੀ ...

ਪੂਰੀ ਖ਼ਬਰ »

ਇਲੈੱਕਸ਼ਨ ਸੁਪਰਵਾਈਜ਼ਰ ਤੇ ਬੀ. ਐਲ. ਓ. ਲਈ ਨਵੀਆਂ ਹਦਾਇਤਾਂ ਬਾਰੇ ਸੈਮੀਨਾਰ

ਨਵਾਂਸ਼ਹਿਰ, 18 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਸੈਂਬਲੀ ਹਲਕਾ 047 ਦੇ ਸਾਰੇ ਸੁਪਰਵਾਈਜਰਜ਼ ਅਤੇ ਬੀ.ਐਲ.ਓ.ਜ਼ ਨੂੰ ਇਲੈੱਕਸ਼ਨ ਸਬੰਧੀ ਪੋਲਿੰਗ ਬੂਥ ਵਾਈਜ਼ ਗੈਰ ਹਾਜ਼ਰ/ਸ਼ਿਫਟਿਡ/ਨਵੀਆਂ ਬਣੀਆਂ ਵੋਟਾਂ ਅਤੇ ਡੁਪਲੀਕੇਟ ਵੋਟਾਂ ਦੀ ...

ਪੂਰੀ ਖ਼ਬਰ »

ਅੱਖਾਂ ਦਾ ਸਾਲਾਨਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਚੰਦਿਆਣੀ ਖ਼ੁਰਦ, 18 ਅਪ੍ਰੈਲ (ਰਮਨ ਭਾਟੀਆ)- ਸੰਤ ਬਾਬਾ ਢਾਂਗੂ ਵਾਲੇ ਚੈਰੀਟੇਬਲ ਹਸਪਤਾਲ ਜੱਖੇਵਾਲ ਬੀਟਨ ਵਿਖੇ ਚੈਰੀਟੇਬਲ ਟਰੱਸਟ ਵਲੋਂ ਬਾਬਾ ਅਨੂਪ ਦੀ ਅਗਵਾਈ ਹੇਠ ਥਿੰਦ ਆਈ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਸਾਲਾਨਾ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਸਵਾਮੀ ਬ੍ਰਹਮਾ ਨੰਦ ਭੂਰੀਵਾਲਿਆਂ ਦੀ ਬਰਸੀ ਸਬੰਧੀ ਮੀਟਿੰਗ 21 ਨੂੰ

ਚੰਦਿਆਣੀ ਖ਼ੁਰਦ, 18 ਅਪ੍ਰੈਲ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਸਰੇ ਗੱਦੀਨਸ਼ੀਨ ਬ੍ਰਹਮਲੀਨ ਸਵਾਮੀ ਬ੍ਰਹਮਾ ਨੰਦ ਭੂਰੀਵਾਲਿਆ ਦੀ ਬਰਸੀ ਸਬੰਧੀ 29,30 ਅਪ੍ਰੈਲ ਤੇ 1 ਮਈ ਨੂੰ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ...

ਪੂਰੀ ਖ਼ਬਰ »

ਮੱਲਪੁਰ ਅੜਕਾਂ 'ਚ ਕੈਂਸਰ ਜਾਂਚ ਕੈਂਪ ਲਗਾਇਆ

ਮੱਲਪੁਰ ਅੜਕਾਂ, 18 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੁੱਲਪੁਰ ਅੜਕਾਂ ਵਿਖੇ ਬਹਾਦਰ ਸਿੰਘ ਅੜਕ ਇੰਗਲੈਂਡ ਨਿਵਾਸੀ ਵਲੋਂ ਸਮੂਹ ਗ੍ਰਾਮ ਪੰਚਾਇਤ ਤੇ ਮਾ: ਸੰਤੋਖ ਸਿੰਘ ਇੰਗਲੈਂਡ ਵਾਲਿਆਂ ਦੇ ਸਹਿਯੋਗ ਨਾਲ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਮੇਹਲੀਆਣਾ 'ਚ ਖਾਲਸੇ ਦਾ ਸਾਜਨਾ ਦਿਵਸ ਮਨਾਇਆ

ਘੁੰਮਣਾਂ, 18 ਅਪ੍ਰੈਲ (ਪ.ਪ) - ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਨੌਜਵਾਨ ਸਭਾ ਵੱਲੋ ਸ਼ਰਧਾਪੂਰਵਕ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਪਾਲ ...

ਪੂਰੀ ਖ਼ਬਰ »

ਬਹਿਰਾਮ ਟਰੱਸਟ ਵਲੋਂ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ

ਬਹਿਰਾਮ, 18 ਅਪੈ੍ਰਲ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਸਰਕਲ ਬਹਿਰਾਮ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਬਹਿਰਾਮ ਵਿਖੇ ਸਕੂਲ ਦੇ ਬੱਚਿਆਂ ਨੂੰ ਸਕੂਲੀ ਬੈਗ ਵੰਡੇ | ਟਰੱਸਟ ਦੇ ਸਮੂਹ ਮੈਂਬਰਾਂ ਨੇ ਕਿਹਾ ਕਿ ਸਾਡਾ ਮੁੱਖ ਨਿਸ਼ਾਨਾ ਹੈ ...

ਪੂਰੀ ਖ਼ਬਰ »

ਵੇਈਾ 'ਤੇ ਪੁਲ ਬਣਾਉਣ ਦੀ ਮੰਗ

ਘੁੰਮਣਾਂ, 18 ਅਪ੍ਰੈਲ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ ਤੇ ਮਲਕਪੁਰ ਵਿਚਕਾਰ ਵੇਈਾ ਹੈ ਉਸ 'ਤੇ ਪੁਲ ਬਣਾ ਕੇ ਦੋਹਾਂ ਪਿੰਡਾਂ ਨੂੰ ਜੋੜਨਾ ਬਾਕੀ ਹੈ | ਭਾਵੇਂ ਦੇਸ਼ ਆਜ਼ਾਦ ਹੋਇਆਂ ਨੂੰ 7 ਦਹਾਕੇ ਹੋ ਗਏ ਹਨ, ਇਨ੍ਹਾਂ ਦੋਹਾਂ ਪਿੰਡਾਂ ਨੂੰ ਜੋੜਨ ਵਾਲੀ ਸੜਕ ਅਜੇ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ : ਨਿਊਜ਼ ਪੇਪਰ ਏਜੰਟ ਸਵ: ਸੁਰਿੰਦਰ ਮੀਲੂ

ਪੋਜੇਵਾਲ ਸਰਾਂ- ਛੋਟੀ ਉਮਰੇ ਲੋਕ ਮਨਾਂ ਵਿਚ ਵਸਿਆ ਮਿਲਾਪੜੇ ਸੁਭਾਅ ਵਾਲਾ ਮਿਹਨਤੀ ਹੋਣਹਾਰ ਨੌਜਵਾਨ ਸੀ ਸੁਰਿੰਦਰ ਮੀਲੂ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਕਟਵਾਰਾ ਕਲਾਂ ਵਿਖੇ 25 ਜਨਵਰੀ 1983 ਨੂੰ ਮਾਤਾ ਜੀਤੋ ਦੇਵੀ ਦੀ ਕੁੱਖੋਂ ...

ਪੂਰੀ ਖ਼ਬਰ »

ਪੁਕਾਰ ਫਾਊਾਡੇਸ਼ਨ ਪੰਜਾਬ ਦੇ ਨਵਨਿਯੁਕਤ ਮੈਂਬਰਾਂ ਦੀ ਹੋਈ ਮੀਟਿੰਗ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸਮਾਜ ਸੇਵੀ ਸੰਸਥਾ ਪੁਕਾਰ ਫਾਊਾਡੇਸ਼ਨ ਪੰਜਾਬ ਵਲੋਂ ਪਿੰਡ ਮਜਾਰਾ ਨੌਾ ਅਬਾਦ ਵਿਖੇ ਇਕ ਮੀਟਿੰਗ ਹੋਈ | ਇਸ ਮੀਟਿੰਗ ਵਿਚ ਗੁਰਜਿੰਦਰ ਸਿੰਘ ਚੇਅਰਮੈਨ ਐਡਵਾਈਜ਼ਰੀ ਕਮੇਟੀ ਪੰਜਾਬ ਅਤੇ ਦੀਪਕ ਕੁਮਾਰ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX