ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  11 minutes ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  24 minutes ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  32 minutes ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  38 minutes ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  42 minutes ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  44 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  49 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  52 minutes ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  53 minutes ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 1 hour ago
ਜਲੰਧਰ, 17 ਜਨਵਰੀ (ਚਿਰਾਗ ਸ਼ਰਮਾ) - ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਦੌਰਾਨ ਮੌਜੂਦ ਰਹੇ ਪੰਜਾਬ ਭਾਜਪਾ ਦੇ...
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 1 hour ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਹੁਣ ਇਕ ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਾ ਇਨ੍ਹਾਂ ਨੂੰ 22 ਜਨਵਰੀ ਨੂੰ ਫਾਂਸੀ ਹੋਣੀ...
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 1 hour ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 1 hour ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 2 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 2 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 2 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 3 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 3 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 2 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 minute ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 4 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 4 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 4 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 4 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 5 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 5 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 5 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 6 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 6 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 6 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 6 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 7 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ
. . .  about 7 hours ago
ਗੁਰਦਾਸਪੁਰ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 22 ਪੈਕਟ ਹੈਰੋਇਨ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸ਼ਰਧਾਂਜਲੀਆਂ ਮਗਰੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਗਈ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਦਲਬੀਰ ਸਿੰਘ ਢਿੱਲਵਾਂ ਅਤੇ ਬਾਬਾ ਗੁਰਦੀਪ ਸਿੰਘ ਦੇ ਨਾਂ ਸ਼ਰਧਾਂਜਲੀ ਦੀ ਸੂਚੀ 'ਚ ਸ਼ਾਮਲ ਕਰਨ ਦੀ ਮਜੀਠੀਆ ਵਲੋਂ ਮੰਗ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਹੁਰੇ ਪਰਿਵਾਰ ਨੇ ਨੂੰ ਹ ਨੂੰ ਕੁੱਟਮਾਰ ਕਰਕੇ ਕੀਤਾ ਗੰਭੀਰ ਜ਼ਖ਼ਮੀ

ਬਟਾਲਾ, 18 ਅਪ੍ਰੈਲ (ਬੁੱਟਰ)-ਸਹੁਰੇ ਪਰਿਵਾਰ ਵਲੋਂ ਨੂੰ ਹ ਦੀ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕੀਤੇ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਬਟਾਲਾ ਵਿਚ ਜ਼ੇਰੇ ਇਲਾਜ ਰਿਕਰਮਜੀਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਡੌਲਾ ਨੰਗਲ ਬਟਾਲਾ ਦੇ ਭਰਾ ਜਗਨਦੀਪ ਸਿੰਘ ਨੇ ਦੱਸਿਆ ਕਿ ਮੇਰੀ ਭੈਣ ਦੀ ਸ਼ਾਦੀ 2016 'ਚ ਜਤਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਦਸਮੇਸ਼ ਨਗਰ ਬਟਾਲਾ ਨਾਲ ਹੋਈ ਸੀ | ਵਿਆਹ ਤੋਂ ਥੋੜੇ ਸਮੇਂ ਬਾਅਦ ਉਸਦੇ ਸਹੁਰੇ ਕੋਈ ਨਾ ਕੋਈ ਬਹਾਨਾ ਬਣਾ ਕੇ ਥੋੜੇ-ਥੋੜੇ ਪੈਸੇ ਮੰਗਣ ਲੱਗ ਪਏ, ਪਰ ਜਦ ਅਸੀਂ ਪੈਸੇ ਦੇਣੇ ਬੰਦ ਕਰ ਦਿੱਤੇ ਤਾਂ ਅਸੀਂ ਜੋ ਆਪਣੀ ਭੈਣ ਨੂੰ ਸੋਨੇ ਦੇ ਗਹਿਣੇ ਪਾਏ ਸੀ, ਫਿਰ ਉਨ੍ਹਾਂ ਨੂੰ ਵੇਚਣਾ ਨੂੰ ਵੇਚਣਾ ਸ਼ੁਰੂ ਕਰ ਦਿੱਤਾ | ਉਸ ਨੇ ਦੱਸਿਆ ਕਿ ਲੜਕੀ ਦਾ ਪਤੀ ਇਟਲੀ ਰਹਿੰਦਾ ਹੈ ਤੇ ਹੁਣ ਉਹ ਆਪਣੇ ਭਰਾ ਨੂੰ ਵਿਦੇਸ਼ ਲਿਜਾਣ ਲਈ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ | ਉਨ੍ਹਾਂ ਇਹ ਵੀ ਦੱਸਿਆ ਕਿ ਲੜਕੀ ਦੇ ਸਹੁਰੇ ਪਰਿਵਾਰ ਨਾਲ 2017 ਵਿਚ ਵੀ ਸਥਾਨਕ ਸਿਟੀ ਥਾਣੇ ਰਾਜੀਨਾਮਾ ਹੋਇਆ ਸੀ ਤੇ ਸਹੁਰੇ ਪਰਿਵਾਰ ਨੇ ਪੈਸੇ ਨਾ ਮੰਗਣ ਤੇ ਗਹਿਣੇ ਨਾ ਵੇਚਣ ਦਾ ਵਾਅਦਾ ਕੀਤਾ ਸੀ, ਪਰ ਹੁਣ ਜਦ ਲੜਕੀ ਦਾ ਪਤੀ ਜਤਿੰਦਰ ਸਿੰਘ ਵਿਸਾਖੀ 'ਤੇ ਵਿਦੇਸ਼ ਤੋਂ ਆਇਆ ਤਾਂ ਉਸ ਨੇ ਫਿਰ ਪੈਸੇ ਮੰਗੇ 'ਤੇ ਗਹਿਣੇ ਵੇਚਣ ਦੀ ਗੱਲ ਕੀਤੀ, ਜਦ ਮੇਰੀ ਭੈਣ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਆਪਣੇ ਭਰਾ ਨਾਲ ਮਿਲ ਕੇ ਮੇਰੀ ਭੈਣ ਦੀ ਮਾਰ ਕੁਟਾਈ ਕੀਤੀ, ਜਿਸ ਨਾਲ ਉਸ ਦੇ ਹੱਥ ਦੀ ਇਕ ਉਂਗਲੀ ਦੀ ਹੱਡੀ ਵੀ ਟੁੱਟ ਗਈ | ਇਸ ਸਬੰਧੀ ਲੜਕੀ ਦੇ ਸਹੁਰਾ ਪਰਿਵਾਰ ਨਾਲ ਫੋਨ 'ਤੇ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਫੋਨ ਬੰਦ ਆਇਆ |

ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ

ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਦੋ ਸਕੇ ਭਰਾ ਪਿ੍ੰਸ ਤੇ ਬੱਬਲੂ ਵਾਸੀ ਸਿੰਬਲ ਚੌਕ ਬਟਾਲਾ ਜੋ ਆਪਣੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਜੀ ਕਾਲਜ ਲੜਕੀਆਂ ਨਿੱਕੇ ਘੁੰਮਣ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ

ਬਟਾਲਾ, 18 ਅਪ੍ਰੈਲ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਕਾਲਜ ਲੜਕੀਆਂ ਨਿੱਕੇ ਘੁੰਮਣ ਵਿਖੇ +1 ਅਤੇ +2 ਕਲਾਸਾਂ ਦੇ ਨਵੇਂ ਵਿਦਿਅਕ ਸੈਸ਼ਨ 2019-20 ਦੇ ਆਰੰਭ ਦੇ ਸਬੰਧ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਕਬੂਤਰੀ ਗੇਟ 'ਤੇ ਗੰਦੇ ਨਾਲੇ ਦਾ ਪਾਣੀ ਖੜ੍ਹਾ ਹੋਣ ਨਾਲ ਲੋਕ ਪ੍ਰੇਸ਼ਾਨ

ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਦੇ ਕਬੂਤਰੀ ਗੇਟ ਵਿਖੇ 20 ਦਿਨ ਤੋਂ ਨਾਲੇ ਦਾ ਪਾਣੀ ਖੜ੍ਹਾ ਹੋਣ ਕਰਕੇ ਦੁਕਾਨਦਾਰ ਕਾਫ਼ੀ ਪ੍ਰੇਸ਼ਾਨ ਹਨ | ਇਸ ਮੌਕੇ ਦੁਕਾਨਦਾਰ ਸਚਿਨ ਮਹਾਜਨ, ਰਮੇਸ਼ ਕੌਸ਼ਲ, ਰਜੀਵ ਮਹਾਜਨ, ਰਮਨ ਕੁਮਾਰ, ਰਿੰਕੂ ਖੋਸਲਾ, ...

ਪੂਰੀ ਖ਼ਬਰ »

ਕਾਰ ਵਿਚ ਟਿੱਪਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਖਿਲਾਫ਼ ਮਾਮਲਾ ਦਰਜ

ਧਾਰੀਵਾਲ, 18 ਅਪ੍ਰੈਲ (ਸਵਰਨ ਸਿੰਘ)-ਨੈਸ਼ਨਲ ਹਾਈਵੇ 'ਤੇ ਇਕ ਕਾਰ ਵਿਚ ਟਿੱਪਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਖਿਲਾਫ਼ ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧ 'ਚ ਪੀੜਤ ਰੰਜੀਵ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਰਾਮ ਸ਼ਰਨ ਕਾਲੋਨੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਵਿਚ ਰੁਜ਼ਗਾਰ ਮੇਲਾ ਲੱਗਿਆ

ਬਟਾਲਾ, 18 ਅਪ੍ਰੈਲ (ਕਾਹਲੋਂ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪਿ੍ੰ: ਡਾ: ਗਗਨਦੀਪ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਕੈਰੀਅਰ ਗਾਈਡੈਂਸ ਐਾਡ ਪਲੇਸਮੈਂਟ ਸੈੱਲ ਵਲੋਂ ਰੁਜ਼ਗਾਰ ਮੇਲਾ ਲਾਇਆ ਗਿਆ | ਇਸ ਕੈਂਪ ਵਿਚ ਰਿਲਾਇੰਸ ਜੀਓ ਕੰਪਨੀ ਦੀ ਟੀਮ ਸ੍ਰੀਮਤੀ ਨੀਲਾਕਸ਼ੀ ਨਾਲ ...

ਪੂਰੀ ਖ਼ਬਰ »

ਚੱਢਾ ਖੰਡ ਮਿੱਲ ਕੀੜੀ ਅਫਗਾਨਾ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਹਰਚੋਵਾਲ, 18 ਅਪ੍ਰੈਲ (ਰਣਜੋਧ ਸਿੰਘ ਭਾਮ/ਢਿੱਲੋਂ)-ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਹੇਠ ਇਲਾਕੇ ਦੇ ਸੈਂਕੜੇ ਕਿਸਾਨਾਂ ਵਲੋਂ ਚੱਢਾ ਖੰਡ ਮਿੱਲ ਮੂਹਰੇ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਬੀਤੇ ਕੱਲ੍ਹ ...

ਪੂਰੀ ਖ਼ਬਰ »

ਵਿਨੋਦ ਖੰਨਾ ਅਤੇ ਸੁਨੀਲ ਜਾਖੜ 'ਤੇ ਹੋਈ ਤਨਖ਼ਾਹਾਂ ਅਤੇ ਭੱਤਿਆਂ ਦੀ ਭਰਪੂਰ ਵਰਖਾ

ਬਟਾਲਾ, 18 ਅਪ੍ਰੈਲ (ਕਾਹਲੋਂ)-ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਤੇ ਵੱਖ-ਵੱਖ ਲੋਕ ਸਭਾ ਹਲਕਿਆਂ ਦੇ ਲੋਕਾਂ ਨੇ ਆਪੋ-ਆਪਣੇ ਪਸੰਦੀਦਾ ਉਮੀਦਵਾਰ ਜਿਤਾ ਕੇ ਲੋਕ ਸਭਾ 'ਚ ਭੇਜਣੇ ਹਨ | ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਮੈਦਾਨ 'ਚ ਉਤਾਰੇ ...

ਪੂਰੀ ਖ਼ਬਰ »

ਬੈਂਕ ਦੀ ਲਿਮਟ ਬਣਾ ਕੇ ਗ਼ਰੀਬ ਕਿਸਾਨ ਨਾਲ 4 ਲੱਖ ਦੀ ਮਾਰੀ ਠੱਗੀ

ਪੁਰਾਣਾ ਸ਼ਾਲਾ, 18 ਅਪ੍ਰੈਲ (ਅਸ਼ੋਕ ਸ਼ਰਮਾ)-ਪਿੰਡ ਦਾਊਵਾਲ ਦੇ ਸਾਬਕਾ ਸਰਪੰਚ ਮੁਨੀਰ ਮਸੀਹ ਨੇ ਜ਼ਿਲ੍ਹਾ ਮੁਖੀ ਸਵਰਨਦੀਪ ਸਿੰਘ ਨੂੰ ਲਿਖਤੀ ਦਰਖਾਸਤ ਦੇਣ ਤੋਂ ਬਾਅਦ ਪੱਤਰਕਾਰ ਨੂੰ ਦੱਸਿਆ ਕਿ ਉਸ ਨੇ ਪਿਛਲੇ ਸਾਲ ਪੰਜਾਬ ਐਾਡ ਸਿੰਧ ਬੈਕ ਪੁਰਾਣਾ ਸ਼ਾਲਾ ਤੋਂ 4 ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ

ਪੁਰਾਣਾ ਸ਼ਾਲਾ, 18 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਇੱਥੋਂ ਨੇੜੇ ਪੈਂਦੇ ਪਿੰਡ ਗੁੰਝੀਆਂ ਬੇਟ ਦੇ ਵਸਨੀਕ ਇਕ 50 ਸਾਲਾ ਵਿਅਕਤੀ ਦੀ ਅਣਪਛਾਤੀ ਕਾਰ ਨਾਲ ਟੱਕਰ ਹੋਣ 'ਤੇ ਮੌਤ ਹੋ ਗਈ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਹੈਰੋਇਨ ਸਣੇ ਨੌਜਵਾਨ ਗਿ੍ਫ਼ਤਾਰ

ਪੰਜਗਰਾਈਆਂ, 18 ਅਪ੍ਰੈਲ (ਬਲਵਿੰਦਰ ਸਿੰਘ)-ਥਾਣਾ ਰੰਗੜ ਨੰਗਲ ਦੇ ਐਸ.ਐਚ.ਓ. ਸੁਖਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਵਲੋਂ ਹਰ ਪਾਸੇ ਚੌਕਸੀ ਵਰਤੀ ਜਾ ਰਹੀ ਹੈ | ਇਸੇ ਤਹਿਤ ਚੌਕੀ ਇੰਚਾਰਜ ਪੰਜਗਰਾਈਆਂ ਸ: ...

ਪੂਰੀ ਖ਼ਬਰ »

ਘੁੰਮਣ ਦੀ ਅਗਵਾਈ 'ਚ ਐਸ.ਸੀ. ਵਿੰਗ ਦੀ ਭਰਵੀਂ ਮੀਟਿੰਗ ਹੋਈ

ਬਟਾਲਾ, 18 ਅਪ੍ਰੈਲ (ਕਾਹਲੋਂ)-ਅੱਜ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ 'ਚ ਹੋਈ, ਜਿਸ ਵਿਚ ਲੋਕ ਸਭਾ ਚੋਣਾਂ ਸਬੰਧੀ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ ਲਈ ਚੋਣ ਪ੍ਰਚਾਰ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਰਹੀਮਾਬਾਦ, ਬੰਬ

ਬਟਾਲਾ, 18 ਅਪ੍ਰੈਲ (ਕਾਹਲੋਂ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੀ ਜਿੱਤ ਲਈ ਚੋਣ ਪ੍ਰਚਾਰ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰਕੇ ਕਾਂਗਰਸ ਨੂੰ ਕਰਾਰੀ ਹਾਰ ਦਿੱਤੀ ਜਾਵੇਗੀ ਤੇ ਭਾਜਪਾ ਜਿੱਤ ਦਾ ਝੰਡਾ ਲਹਿਰਾਏਗਾ | ...

ਪੂਰੀ ਖ਼ਬਰ »

ਦੀਨਾਨਗਰ ਖੇਤਰ 'ਚ ਵਿਕਾਸ ਦੀ ਲਹਿਰ ਚੱਲ ਰਹੀ ਹੈ-ਅਰੁਣਾ ਚੌਧਰੀ

ਦੀਨਾਨਗਰ, 18 ਅਪ੍ਰੈਲ (ਸੰਧੂ/ਸੋਢੀ/ਸ਼ਰਮਾ)-ਲੋਕ ਸਭਾ ਚੋਣਾਾ ਦੇ ਸਬੰਧ ਵਿਚ ਦੀਨਾਨਗਰ ਦੀ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਅੱਜ ...

ਪੂਰੀ ਖ਼ਬਰ »

ਇਕ ਦੋ ਦਿਨਾਂ 'ਚ ਹੋਵੇਗਾ ਭਾਜਪਾ ਉਮੀਦਵਾਰਾਂ ਦਾ ਐਲਾਨ-ਸ਼ਵੇਤ ਮਲਿਕ

ਪਠਾਨਕੋਟ, 18 ਅਪ੍ਰੈਲ (ਚੌਹਾਨ)-ਭਾਜਪਾ ਦੇ ਆਗੂ ਤੇ ਸਾਬਕਾ ਲੋਕ ਸਭਾ ਮੈਂਬਰ ਸਵ: ਵਿਨੋਦ ਖੰਨਾ ਨੇ ਪਠਾਨਕੋਟ ਦੇ ਸਿਆਲ ਹਾਊਸ ਨੰੂ ਦਫ਼ਤਰ ਬਣਾਇਆ ਸੀ ਤੇ ਉਹ ਜਿੱਤਦੇ ਰਹੇ ਤੇ ਪਿਛਲੇ ਜ਼ਿਮਨੀ ਚੋਣਾਂ ਵੇਲੇ ਇਸ ਸਿਆਲ ਹਾਊਸ ਨੰੂ ਲੋਕ ਸਭਾ ਚੋਣਾਂ ਵੇਲੇ ਦਫ਼ਤਰ ਨਹੀਂ ...

ਪੂਰੀ ਖ਼ਬਰ »

ਸੰਸਦ ਮੈਂਬਰ ਰਹੇ ਵਿਨੋਦ ਖੰਨਾ ਵਲੋਂ ਸਰਹੱਦੀ ਇਲਾਕੇ 'ਚ ਕੀਤਾ ਵਿਕਾਸ ਬਣ ਸਕਦਾ ਹੈ ਕਾਂਗਰਸ ਦੀ ਜਿੱਤ 'ਚ ਅੜਿੱਕਾ

ਬਮਿਆਲ, 18 ਅਪ੍ਰੈਲ (ਰਾਕੇਸ਼ ਸ਼ਰਮਾ)-ਗੁਰਦਾਸਪੁਰ ਹਲਕੇ ਤੋਂ ਚਾਰ ਵਾਰ ਵਿਜੇਤਾ ਰਹੀ ਸੁਖਬੰਸ ਕੌਰ ਭਿੰਡਰ ਨੂੰ ਹਰਾਉਣ ਲਈ ਸਨ 1998 'ਚ ਭਾਜਪਾ ਵਲੋਂ ਸਿਨੇਮਾ ਸਟਾਰ ਸ੍ਰੀ ਵਿਨੋਦ ਖੰਨਾ ਨੂੰ ਮੈਦਾਨ 'ਚ ਉਤਾਰਨ ਤੋਂ ਬਾਅਦ ਭਾਜਪਾ ਦੀ ਗੁਰਦਾਸਪੁਰ ਸੀਟ ਨੂੰ ਲੈ ਕੇ ਚਿੰਤਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਕੈਪਟਨ ਸਰਕਾਰ ਨੇ ਬੰਦ ਕੀਤੀਆਂ-ਲੰਗਾਹ

ਕਲਾਨੌਰ, 18 ਅਪ੍ਰੈਲ (ਸਤਵੰਤ ਸਿੰਘ ਕਾਹਲੋਂ)-ਸਾਬਕਾ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੇ ਲੋਕਾਂ ਨੇ ਕਾਂਗਰਸ ਸਰਕਾਰ ਬਣਾ ਕਿ ਜਿਹੜੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਬਾਜੀਗਰ ਭਾਈਚਾਰੇ ਦੀ ਅਹਿਮ ਭੂਮਿਕਾ ਹੋਵੇਗੀ-ਮੱਖਣ ਪ੍ਰਧਾਨ, ਪੀਰਮਣਾਂ

ਸੇਖਵਾਂ, 18 ਅਪ੍ਰੈਲ (ਕੁਲਬੀਰ ਸਿੰਘ ਬੂਲੇਵਾਲ)-ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਲਈ ਬਾਜੀਗਰ ਭਾਈਚਾਰਾ ਦਿਨ-ਰਾਤ ਇਕ ਕਰ ਰਿਹਾ ਹੈ ਅਤੇ ਕਾਂਗਰਸੀ ਉਮੀਦਵਾਰ ਸ੍ਰੀ ਸੁਨੀਲ ਕੁਮਾਰ ਜਾਖੜ ਦੀ ਗੁਰਦਾਸਪੁਰ ਹਲਕੇ ਤੋਂ ਸ਼ਾਨਦਾਰ ਜਿੱਤ 'ਚ ਭਾਈਚਾਰੇ ਦੀ ਅਹਿਮ ਭੂਮਿਕਾ ...

ਪੂਰੀ ਖ਼ਬਰ »

ਸੁਨੀਲ ਜਾਖੜ ਦੀ ਇਸ ਵਾਰ ਵੱਡੀ ਹਾਰ ਹੋਵੇਗੀ : ਵਿਲੀਅਮ ਮਸੀਹ

ਫਤਹਿਗੜ੍ਹ ਚੂੜੀਆਂ, 18 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਇਸ ਵਾਰ ਗੁਰਦਾਸਪੁਰ ਲੋਕ ਸਭਾ ਹਲਕੇ ਤੋ ਕਾਂਗਰਸ ਦੇ ਉਮੀਦਵਾਰ ਸ੍ਰੀ ਸੁਨੀਲ ਜਾਖੜ ਦੀ ਵੱਡੀ ਹਾਰ ਹੋਵੇਗੀ ਅਤੇ ਅਕਾਲੀ-ਭਾਜਪਾ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ | ਇਹ ਪ੍ਰਗਟਾਵਾ ਘੱਟ-ਗਿਣਤੀ ਸੈੱਲ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਪਿੰਡ 'ਚ ਮੀਟਿੰਗ

ਊਧਨਵਾਲ, 18 ਅਪ੍ਰੈਲ (ਪਰਗਟ ਸਿੰਘ)-ਇਥੋਂ ਨਜ਼ਦੀਕ ਪਿੰਡ ਘੱਸ ਵਿਚ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਭੋਮਾ ਅਤੇ ਸਤਨਾਮ ਸਿੰਘ ਬੱਲੜਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਜੋਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ

ਬਟਾਲਾ, 18 ਅਪ੍ਰੈਲ (ਕਾਹਲੋਂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਆਗੂਆਂ-ਵਰਕਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਰਣਧੀਰ ਸਿੰਘ ਦਾਖ਼ਲਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸ: ਦਾਖ਼ਲਾ ਨੇ ...

ਪੂਰੀ ਖ਼ਬਰ »

ਭਾਜਪਾ ਨੂੰ ਛੱਡ ਕੇ ਬਾਕੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਤੇਜ਼

ਮਾਧੋਪੁਰ, 18 ਅਪ੍ਰੈਲ (ਨਰੇਸ਼ ਮਹਿਰਾ)-ਭਾਜਪਾ ਵਲੋਂ ਬੇਸ਼ੱਕ ਗੁਰਦਾਸਪੁਰ ਲੋਕ ਸਭਾ ਹਲਕੇ 'ਚ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ ਗਿਆ | ਪਰ ਪ੍ਰਚਾਰ ਅੰਦਰ ਖਾਤੇ ਵਿਚ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ...

ਪੂਰੀ ਖ਼ਬਰ »

ਸੰਤ ਲਖਵਿੰਦਰ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਡੇਰਾ ਬਾਬਾ ਨਾਨਕ, 18 ਅਪੈ੍ਰਲ (ਵਿਜੇ ਕੁਮਾਰ ਸ਼ਰਮਾ)-ਅਕਾਲੀ ਦਲ ਦੇ ਮੈਂਬਰ ਵਰਕਿੰਗ ਕਮੇਟੀ ਜਥੇ. ਅਮਰੀਕ ਸਿੰਘ ਖਲੀਲਪੁਰ ਦੇ ਕੁੜਮ ਤੇ ਸਾਬਕਾ ਚੇਅਰਮੈਨ ਜਥੇ. ਅਮਰੀਕ ਸਿੰਘ ਠੇਠਰਕੇ ਦੇ ਵੱਡੇ ਭਰਾ ਸੰਤ ਲਖਵਿੰਦਰ ਸਿੰਘ, ਜੋ ਬੀਤੇ ਦਿਨ ਸਦੀਵੀਂ ਵਿਛੋੜਾ ਗਏ ਸਨ, ਦੀ ...

ਪੂਰੀ ਖ਼ਬਰ »

ਯੋਗਾ ਮੁਕਾਬਲਿਆਂ 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ, ਜੇਤੂ ਵਿਦਿਆਰਥੀਆਂ ਦਾ ਸਨਮਾਨ

ਬਟਾਲਾ, 18 ਅਪ੍ਰੈਲ (ਹਰਦੇਵ ਸਿੰਘ ਸੰਧੂ)-ਯੋਗ ਸਾਧਨਾ ਆਸ਼ਰਮ ਗੋਲਬਾਗ ਅੰਮਿ੍ਤਸਰ ਵਿਖੇ 132 ਯੋਗ ਗੁਰੂ ਰਾਮ ਲਾਲ ਦੇ ਜਨਮ ਦਿਵਸ ਮੌਕੇ ਯੋਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬਟਾਲਾ ਦੇ ਸੇਂਟ ਸੋਲਜਰ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਮੈਡਮ ਉਸ਼ਾ ਕਿਰਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਲਵ ਕੁਸ਼ ਸੈਨਾ ਵਲੋਂ ਨਵੀਆਂ ਨਿਯੁਕਤੀਆਂ

ਬਟਾਲਾ, 18 ਅਪ੍ਰੈਲ (ਕਾਹਲੋਂ)- ਲਵ-ਕੁਸ਼ ਸੈਨਾ ਵਲੋਂ ਇਕ ਇਕ ਮੀਟਿੰਗ ਪਿੰਡ ਬਾਗਾ ਵਿਚ ਕੀਤੀ ਗਈ, ਜਿਸ ਵਿਚ ਲਵ ਕੁਸ਼ ਸੈਨਾ ਪੰਜਾਬ ਪ੍ਰਧਾਨ ਦਲਿਤ ਸੁਰਕਸ਼ਾ ਸੈਨਾ ਪੰਜਾਬ ਚੇਅਰਮੈਨ ਬਾਊ ਸਜੀਤ ਦੈਤਅ ਨੇ ਪਿੰਡ ਬਾਗਾ ਤੋਂ ਇਕਬਾਲ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਤੇ ...

ਪੂਰੀ ਖ਼ਬਰ »

ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ 'ਚ ਕਾਰਜਸਾਲਾ ਲਗਾਈ

ਬਟਾਲਾ, 18 ਅਪ੍ਰੈਲ (ਸੁਖਦੇਵ ਸਿੰਘ)-ਰਾਇਲ ਇੰਸਟੀਚਿਊਟ ਆਫ ਨਰਸਿੰਗ ਜੈਤੋਸਰਜਾ 'ਚ ਸਿਹਤ ਦੇ ਖੇਤਰ 'ਚ ਨਰਸਿੰਗ ਦੀ 'ਪੜ੍ਹਾਈ ਅਤੇ ਅਭਿਆਸ' ਵਿਸ਼ੇ 'ਤੇ ਇਕ ਰੋਜ਼ਾ ਕਾਰਜਸ਼ਾਲਾ ਲਗਾਈ ਗਈ | ਕਾਲਜ ਦੇ ਮੁੱਖ ਪ੍ਰਬੰਧਕ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰੇਰਨਾ ਅਤੇ ਪਿ੍ੰ: ...

ਪੂਰੀ ਖ਼ਬਰ »

ਪੱਪੂ ਪ੍ਰਧਾਨ ਤੇ ਹੋਰਨਾਂ ਨੇ ਮਾਤਾ ਰਾਣੀ ਦੇ ਸਾਲਾਨਾ ਜਾਗਰਣ 'ਚ ਹਾਜ਼ਰੀ ਭਰੀ

ਬਟਾਲਾ, 18 ਅਪ੍ਰੈਲ (ਕਾਹਲੋਂ)-ਮਾਤਾ ਰਾਣੀ ਦਾ ਸਾਲਾਨਾ ਜਾਗਰਣ ਇਸ ਸਾਲ ਵੀ ਨੰਦੀ ਪਰਿਵਾਰ ਤੇ ਇਲਾਕੇ ਦੇ ਸ਼ਰਧਾਲੂਆਂ ਵਲੋਂ ਪਿੰਡ ਨੌਰੰਗਪੁਰ ਵਿਖੇ ਕਰਵਾਇਆ ਗਿਆ, ਜਿਸ ਵਿਚ ਉਘੇ ਮੇਲਾ ਪ੍ਰਮੋਟਰ ਸ੍ਰੀ ਜੰਗ ਬਹਾਦਰ ਪੱਪੂ ਪ੍ਰਧਾਨ ਨੇ ਪਰਿਵਾਰ ਸਮੇਤ ਹਾਜ਼ਰੀ ਭਰੀ | ...

ਪੂਰੀ ਖ਼ਬਰ »

ਚੋਣਾਂ ਨੰੂ ਮੁੱਖ ਰੱਖਦਿਆਂ ਪੁਲਿਸ ਨੇ ਸ਼ਹਿਰ ਅੰਦਰ ਚਲਾਈ ਵਿਸ਼ੇਸ਼ ਜਾਂਚ ਮੁਹਿੰਮ

ਗੁਰਦਾਸਪੁਰ, 18 ਅਪੈ੍ਰਲ (ਆਲਮਬੀਰ ਸਿੰਘ)-ਲੋਕ ਸਭਾ ਚੋਣਾਂ ਨੰੂ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਸ਼ਹਿਰ ਅੰਦਰ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਜਿਸ ਤਹਿਤ ਜਿੱਥੇ ਪੁਲਿਸ ਨੇ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ...

ਪੂਰੀ ਖ਼ਬਰ »

ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ 'ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ'

ਕਲਾਨੌਰ, 18 ਅਪ੍ਰੈਲ (ਸਤਵੰਤ ਸਿੰਘ ਕਾਹਲੋਂ)-ਕਲਾਨੌਰ-ਗੁਰਦਾਸਪੁਰ ਰੋਡ 'ਤੇ ਸਥਿਤ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਆਪਣੇ ਖੇਤਰ 'ਚ ਇਕ ਨਿਵੇਕਲਾ ਸਕੂਲ ਹੈ, ਜਿਥੇ ਸਕੂਲ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਪ੍ਰਦਾਨ ਕਰ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਫਰੀਦ ਮਾਡਰਨ ਹਾਈ ਤੇ ਸਾਊਥ ਕੇਰਲਾ ਕਾਨਵੈਂਟ ਸਕੂਲ ਵਿਖੇ ਵਿਸਾਖੀ ਦਿਹਾੜਾ ਮਨਾਇਆ

ਕਾਹਨੂੰਵਾਨ, 18 ਅਪ੍ਰੈਲ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਦਾਰਾਪੁਰ ਦੇ ਬਾਬਾ ਫਰੀਦ ਮਾਡਰਨ ਹਾਈ ਸਕੂਲ ਅਤੇ ਸਾਊਥ ਕੇਰਲਾ ਕਾਨਵੈਂਟ ਸਕੂਲ ਵਿਖੇ ਸਕੂਲ ਕਮੇਟੀ ਦੇ ਸਹਿਯੋਗ ਨਾਲ ਪਿ੍ੰਸੀਪਲ ਸੀਮਾ ਸ਼ਰਮਾ ਦੀ ਅਗਵਾਈ ਹੇਠ ਖ਼ਾਲਸਾ ...

ਪੂਰੀ ਖ਼ਬਰ »

ਸ਼ਿਵ ਮੰਦਿਰ ਬਾਬਾ ਢੇਰੂਆਣਾ ਵਿਖੇ ਸ਼ਿਵ ਪਰਿਵਾਰ ਮੂਰਤੀ ਸਥਾਪਨਾ ਦਿਵਸ ਮਨਾਇਆ

ਪੁਰਾਣਾ ਸ਼ਾਲਾ, 18 ਅਪ੍ਰੈਲ (ਅਸ਼ੋਕ ਸ਼ਰਮਾ)-ਸ਼ਿਵ ਮੰਦਿਰ ਬਾਬਾ ਢੇਰੂਆਣਾ ਪਿੰਡ ਬਹਾਦਰ ਵਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਿਵ ਪਰਿਵਾਰ ਮੂਰਤੀ ਸਥਾਪਨਾ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਰਮਾਇਣ ਪਾਠ ਕਰਵਾਇਆ ਗਿਆ | ਉਪਰੰਤ ਪੂਜਾ ਤੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਦੀ ਖੁਸ਼ੀ 'ਚ 35 ਦਿਵਿਆਂਗਾਂ ਨੂੰ ਵਿੱਤੀ ਸਹਾਇਤਾ

ਬਟਾਲਾ, 18 ਅਪ੍ਰੈਲ (ਹਰਦੇਵ ਸਿੰਘ ਸੰਧੂ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਬਟਾਲਾ 'ਚ ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਵਲੋਂ 35 ਦਿਵਿਆਂਗਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ | ਇਸ ਬਾਰੇ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪੀ.ਐਚ.ਸੀ. ਰਣਜੀਤ ਬਾਗ਼ ਦੇ ਛੱਪੜਾਂ 'ਚ ਗੰਬੂਜੀਆ ਮੱਛੀਆਂ ਪਾਉਣ ਦੀ ਕੀਤੀ ਸ਼ੁਰੂਆਤ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ: ਪ੍ਰਭਜੋਤ ਕਲਸੀ ਅਤੇ ਉਨ੍ਹਾਂ ਦੀ ਟੀਮ ਵਲੋਂ ਪੀ.ਐਚ.ਸੀ ਰਣਜੀਤ ਬਾਗ਼ ਵਿਖੇ ਜ਼ਿਲ੍ਹਾ ਗੰਬੂਜੀਆ ਫਿਸ਼ ਹੈਚਰੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਟੀ.ਸੀ. ਸਕੂਲ ਵਿਖੇ ਵਰਲਡ ਹੈਰੀਟੇਜ ਡੇਅ ਮਨਾਇਆ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)-ਟੀ.ਸੀ. ਇੰਟਰਨੈਸ਼ਨਲ ਸਕੂਲ ਵਿਖੇ ਵਰਲਡ ਹੈਰੀਟੇਜ ਡੇਅ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੰੂ ਆਪਣੀ ਵਿਰਾਸਤ ਦੀਆਂ ਚੀਜ਼ਾਂ ਨੰੂ ਸੰਭਾਲ ਕੇ ਰੱਖਣ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ 'ਚ ਮਿਡ-ਡੇ-ਮੀਲ ਤੇ ਸਫ਼ਾਈ ਵਰਕਰ ਯੂਨੀਅਨ ਨੇ ਕੀਤੀ ਰੈਲੀ

ਡੇਰਾ ਬਾਬਾ ਨਾਨਕ, 18 ਅਪ੍ਰੈਲ (ਵਤਨ)-ਅੱਜ ਕਸਬੇ ਦੇ ਦਾਣਾ ਮੰਡੀ ਵਿਖੇ ਮਿਡ-ਡੇ-ਮੀਲ ਅਤੇ ਸਫ਼ਾਈ ਵਰਕਰ ਯੂਨੀਅਨ ਏਕਟੂ ਦੀ ਸਾਂਝੀ ਅਗਵਾਈ 'ਚ ਰੈਲੀ ਕੀਤੀ ਗਈ, ਜਿਸ ਵਿਚ ਏਕਟੂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਕੋਟਲੀ ਰੌਲਾਂ ਵਿਖੇ ਮਨਾਏ ਗਏ ਖ਼ਾਲਸਾ ਸਥਾਪਨ ਦਿਵਸ ਮੌਕੇ 12 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਕਾਹਨੂੰਵਾਨ, 18 ਅਪ੍ਰੈਲ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਕੋਟਲੀ ਰੌਲਾਂ ਦੇ ਗੁਰਦੁਆਰਾ ਡੇਰਾ ਸਰਬ ਧਰਮ ਰੂਹਾਨੀ ਪ੍ਰਕਾਸ਼ ਵਿਖੇ ਸੰਤ ਰਜਿੰਦਰ ਸਿੰਘ ਬੇਲਾ ਕੋਟਲੀ ਰੋਲਾਂ ਕਾਹਨੂੰਵਾਨ ਦੀ ਦੇਖ-ਰੇਖ ਹੇਠ ਮਨਾਏ ਗਏ ਖ਼ਾਲਸਾ ਸਥਾਪਨਾ ਦਿਵਸ ਸਮਾਗਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ

ਹਰਚੋਵਾਲ, 18 ਅਪ੍ਰੈਲ (ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਲ ਹਰਚੋਵਾਲ ਦੀ ਇਕ ਹੰਗਾਮੀ ਮੀਟਿੰਗ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਹਰਚੋਵਾਲ ਵਿਖੇ ਹੋਈ, ਜਿਸ ਵਿਚ ਸਰਕਲ ਪ੍ਰਧਾਨ ਡਾ: ਗੁਰਨੇਕ ਸਿੰਘ ਤੇ ...

ਪੂਰੀ ਖ਼ਬਰ »

ਪਰਮਿੰਦਰ ਕਾਹਲੋਂ ਮਾਝਾ ਸਪੋਰਟਸ ਸੁਸਾਇਟੀ ਖੁਜਾਲਾ ਨੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਤੇ ਬਦਾਮ ਵੰਡੇ

ਹਰਚੋਵਾਲ, 18 ਅਪ੍ਰੈਲ (ਢਿੱਲੋਂ)-ਪਰਮਿੰਦਰ ਕਾਹਲੋਂ ਮਾਝਾ ਸਪੋਰਟਸ ਸੁਸਾਇਟੀ ਖੁਜਾਲਾ (ਗੁਰਦਾਸਪੁਰ) ਦੇ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਯੂ.ਐਸ.ਏ. ਅਤੇ ਸਮੂਹ ਅਹੁਦੇਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦੇ ਦਿਹਾੜੇ ਨੂੰ ਮਨਾਉਂਦੇ ਹੋਏ ਖੁਜਾਲਾ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਧੂ ਨੇ ਮੀਡੀਆ ਸਰਟੀਫਿਕੇਸ਼ਨ ਐਾਡ ਮੋਨਟਰਿੰਗ ਕਮੇਟੀ ਦਾ ਕੀਤਾ ਨਿਰੀਖਣ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਮੀਡੀਆ ਸਰਟੀਫਿਕੇਟ ਐਾਡ ਮੋਨੀਟਰਿੰਗ ਕਮੇਟੀ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੇਡ ਨਿਊਜ਼ ...

ਪੂਰੀ ਖ਼ਬਰ »

ਹਰੂਵਾਲ ਵਿਚ ਜਾਖੜ ਦੇ ਹੱਕ 'ਚ ਕਾਂਗਰਸ ਦੀ ਹੋਈ ਵਿਸ਼ਾਲ ਰੈਲੀ

ਡੇਰਾ ਬਾਬਾ ਨਾਨਕ, 18 ਅਪ੍ਰੈਲ (ਵਤਨ, ਮਾਂਗਟ)-ਨਜ਼ਦੀਕ ਪੈਂਦੇ ਪਿੰਡ ਹਰੂਵਾਲ ਵਿਖੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪਿੰਡ ਭੂੰਡੇਵਾਲ ਦੀਆਂ ਸੰਗਤਾਾ ਨੇ ਨਵੇਂ ਗੁਰੂ ਘਰ ਦਾ ਰੱਖਿਆ ਨੀਂਹ ਪੱਥਰ

ਪੁਰਾਣਾ ਸ਼ਾਲਾ, 18 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ)-ਬੇਸ਼ੱਕ ਅਜੋਕੇ ਸਮੇਂ ਦੌਰਾਨ ਪਿੰਡਾਾ ਅੰਦਰ ਪਾਰਟੀਬਾਜ਼ੀ ਅਤੇ ਧੜੇਬੰਦੀ ਦੇ ਚੱਲਦਿਆਾ ਇਕ-ਇਕ ਪਿੰਡ ਵਿਚ ਦੋ ਤੋਂ ਚਾਰ-ਚਾਰ ਗੁਰਦੁਆਰਾ ਸਾਹਿਬ ਸਥਾਪਿਤ ਹੋ ਚੱੁਕੇ ਹਨ | ਪਰ ਦੇਸ਼ ਦੀ ਆਜ਼ਾਦੀ ਦੇ 70 ਵਰ੍ਹੇ ...

ਪੂਰੀ ਖ਼ਬਰ »

ਟੀ.ਐਸ.ਯੂ. ਮੰਡਲ ਵਰਕਿੰਗ ਕਮੇਟੀ ਦੀ ਮੀਟਿੰਗ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਮੰਡਲ ਦੀ ਮੀਟਿੰਗ ਸਰਕਲ ਦਫ਼ਤਰ ਗੁਰਦਾਸਪੁਰ ਵਿਖੇ ਸੁਰਿੰਦਰ ਪੱਪੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਕਰਕੇ ਜਾਇੰਟ ਪੰਜਾਬ ਵਲੋਂ 25 ਅਪ੍ਰੈਲ ਨੰੂ ...

ਪੂਰੀ ਖ਼ਬਰ »

ਮਿਸ ਪੂਜਾ ਨੇ ਲੇਹਲ ਸੱਭਿਆਚਾਰਕ ਮੇਲੇ ਦੌਰਾਨ ਸਰੋਤਿਆਂ ਨੂੰ ਕੀਲਿਆ

ਧਾਰੀਵਾਲ, 18 ਅਪ੍ਰੈਲ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਲੇਹਲ ਵਿਚ ਗੱਦੀ ਬਾਬਾ ਕਮਲ ਦਾਸ ਜੀ ਦੇ ਖੁੱਲੇ ਮੈਦਾਨ ਵਿਚ ਗੱਦੀ ਲੇਹਲ ਯੂਥ ਸਪੋਰਟਸ ਕਲੱਬ ਅਤੇ 'ਦੀ ਟਿ੍ਬਿਊਟ ਟੂ ਸ਼ਹੀਦ ਭਗਤ ਸਿੰਘ ਕਲੱਬ ਰਜਿ. ਲੇਹਲ' ਵਲੋਂ ਸੱਭਿਆਚਾਰਕ ਮੇਲਾ ਪ੍ਰਧਾਨ ਗਗਨਦੀਪ ਸਿੰਘ ਦੇ ...

ਪੂਰੀ ਖ਼ਬਰ »

ਚਿਰਾਂ ਤੋਂ ਟੁੱਟੀ ਸੜਕ ਦੀ ਦਸਮੇਸ਼ ਲੋਕ ਭਲਾਈ ਕਲੱਬ ਨੇ ਆਪਣੇ ਤੌਰ 'ਤੇ ਕਰਵਾਈ ਮੁਰੰਮਤ

ਦੋਰਾਂਗਲਾ, 18 ਅਪ੍ਰੈਲ (ਲਖਵਿੰਦਰ ਸਿੰਘ ਚੱਕਰਾਜਾ)-ਗੁਰਦਾਸਪੁਰ ਤੋਂ ਗਾਹਲੜੀ ਤੇ ਅੱਗੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਨੰੂ ਜਾਣ ਵਾਲੀ ਸੜਕ ਜਿਸ ਦੀ ਪਿਛਲੇ ਕਈ ਸਾਲਾਂ ਤੋਂ ਹਾਲਤ ਇੰਨੀ ਬਦਤਰ ਬਣੀ ਹੋਈ ਹੈ ਕਿ ਇਸ ਤੋਂ ਆਵਾਜਾਈ ਕਰਨਾ ਔਖਾ ਹੋਇਆ ਪਿਆ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੁਨੀਲ ਜਾਖੜ ਦੇ ਹੱਕ 'ਚ ਸ਼ਾਹਪੁਰ ਜਾਜਨ ਵਿਖੇ ਵਿਸ਼ਾਲ ਰੈਲੀ

ਧਿਆਨਪੁਰ/ਫਤਹਿਗੜ੍ਹ ਚੂੜੀਆਂ/ਕਾਲਾ ਅਫਗਾਨਾ, 18 ਅਪ੍ਰੈਲ (ਸਰਬਜੀਤ ਸਿੰਘ ਰਿਆੜ, ਬਾਠ, ਰੰਧਾਵਾ)-ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ 25 ਪਿੰਡਾਂ ਦੀ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਬਟਾਲਾ ਪਹੁੰਚਣ 'ਤੇ ਸੰਗਤ ਵਲੋਂ ਜਾਹੋ-ਜਲਾਲ ਨਾਲ ਸਵਾਗਤ

ਬਟਾਲਾ, 18 ਅਪ੍ਰੈਲ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ, ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ...

ਪੂਰੀ ਖ਼ਬਰ »

ਬਾਂਦਰ ਦੀ ਦਹਿਸ਼ਤ ਕਰ ਕੇ ਪਿੰਡ 'ਚ ਸਹਿਮ

ਧਿਆਨਪੁਰ, 18 ਅਪ੍ਰੈਲ (ਸਰਬਜੀਤ ਸਿੰਘ ਰਿਆੜ)-ਨੇੜਲੇ ਪਿੰਡ ਸ਼ਾਹਪੁਰ ਜਾਜਨ 'ਚ ਬਾਂਦਰ ਦੇ ਆਉਣ ਕਰਕੇ ਪਿੰਡ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਣ ਕਰਕੇ ਪਿੰਡ ਦੇ ਲੋਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਕਿਰਨ ਨਾਲੇ ਦੇ ਪੁਲ ਤੋਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਯੂਨੀਅਨ ਨੇ ਅਰੁਣਾ ਚੌਧਰੀ ਨੰੂ ਦਿੱਤਾ ਮੰਗ ਪੱਤਰ

ਦੀਨਾਨਗਰ 18 ਅਪ੍ਰੈਲ (ਸੰਧੂ/ਸੋਢੀ/ਸ਼ਰਮਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਇਕ ਵਫਦ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਕੱਤਰ ਜਸਵੀਰ ਕੌਰ ਦੀ ਅਗਵਾਈ ਵਿਚ ਮਿਲਿਆ ਤੇ ਉਨ੍ਹਾਂ ਨੂੰ ਮੁਲਾਜ਼ਮਾਂ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਲ੍ਹੇ ਦੇ ਭਾਜਪਾ ਉਮੀਦਵਾਰ ਦਾ ਐਲਾਨ ਦੋ-ਤਿੰਨ ਦਿਨ 'ਚ ਸੰਭਵ-ਕਮਲ ਸ਼ਰਮਾ

ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ)-ਸਥਾਨਕ ਕੋਡੂ ਮੱਲ ਸਰ੍ਹਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਤੇ ਲੋਕ ਸਭਾ ਹਲਕੇ ਦੇ ਪ੍ਰਭਾਰੀ ਕਮਲ ਸ਼ਰਮਾ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਾਰਟੀ ਨੰੂ ਮਜ਼ਬੂਤ ਕਰਨ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਲੋਕ ਸੁਨੀਲ ਜਾਖੜ ਨੂੰ ਜਿਤਾਉਣਗੇ : ਕਾਂਗਰਸੀ ਆਗੂ

ਨੌਸ਼ਹਿਰਾ ਮੱਝਾ ਸਿੰਘ, 18 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਮੁਤਾਬਿਕ ਜਿਥੇ ਕਰਜਾਈ ਕਿਸਾਨਾਂ ਦੇ ਬੈਂਕ ਕਰਜ਼ੇ ਮੁਆਫ਼ ਕਰਨ ਦੇ ਨਾਲ-ਨਾਲ ਹਰੇਕ ਵਰਗ ਨੂੰ ਸਹੂਲਤਾਂ ਮੁਹੱਈਆ ਕੀਤੀਆਂ, ਉਥੈ ਹੁਣ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਨਾਚੀਕੇਤਾ ਐਜੂਕੇਸ਼ਨਲ ਸਰਵਿਸਿਜ਼ ਨੇ ਲਗਵਾਏ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੇ 6 ਵੀਜ਼ੇ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)-ਨਾਚੀਕੇਤਾ ਐਜੂਕੇਸ਼ਨਲ ਸਰਵਿਸਿਜ਼ ਗੁਰਦਾਸਪੁਰ ਵਲੋਂ ਨਿੱਤ ਸਟੱਡੀ ਵੀਜ਼ੇ ਅਤੇ ਟੂਰਿਸਟ ਵੀਜ਼ੇ ਲਗਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਵਸਨੀਕ ਡਾ: ਸੁਧੀਰ ਕੁਮਾਰ ਦੇ ਪਰਿਵਾਰ ਦੇ ਸਾਰੇ ...

ਪੂਰੀ ਖ਼ਬਰ »

-ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਦਾ- 6ਵੇਂ ਕਥਿਤ ਦੋਸ਼ੀ ਤੋਂ ਸਵਾਲ ਪੁੱਛਣ ਤੇ ਗਵਾਹਾਂ ਦੀਆਂ ਗਵਾਹੀਆਂ ਪੂਰੀਆਂ

ਪਠਾਨਕੋਟ, 18 ਅਪ੍ਰੈਲ (ਚੌਹਾਨ/ਆਸ਼ੀਸ਼ ਸ਼ਰਮਾ)-ਕਠੂਆ ਜਬਰ ਜਨਾਹ ਤੇ ਕਤਲ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਕੋਰਟ 'ਚ ਹੋ ਰਹੀ ਸੁਣਵਾਈ ਦੌਰਾਨ ਅੱਜ 6ਵੇਂ ਕਥਿਤ ਦੋਸ਼ੀ ਤਿਲਕ ਰਾਜ ਨੰੂ ਸਾਰੀਆਂ ਗਵਾਹੀਆਂ ਸੁਣਾ ਦਿੱਤੀਆਂ ਹਨ ਤੇ ਉਸ ਤੋਂ ਕੁੱਲ 400 ਸਵਾਲ ਪੁੱਛੇ ਗਏ ਹਨ | ਹੁਣ ...

ਪੂਰੀ ਖ਼ਬਰ »

ਬੈਰਾਜ ਔਸਤੀ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੰੂ ਸੌ ਾਪਿਆ ਮੰਗ ਪੱਤਰ

ਪਠਾਨਕੋਟ, 18 ਅਪ੍ਰੈਲ (ਚੌਹਾਨ)-ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ (ਬੈਰਾਜ ਪ੍ਰਾਜੈਕਟ) ਵਿਚ ਫਰਜ਼ੀ ਲੋਕਾਂ ਨੰੂ ਨੌਕਰੀਆਂ ਦੇਣ ਦਾ ਮਸਲਾ ਪਿਛਲੇ ਲੰਬੇ ਸਮੇਂ ਤੋਂ ਸੁਰਖੀਆਂ ਵਿਚ ਹੈ | ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਇਸ ਪ੍ਰਾਜੈਕਟ ਅਧੀਨ ਆਈਆਂ ਹਨ, ਉਨ੍ਹਾਂ ਦਾ ...

ਪੂਰੀ ਖ਼ਬਰ »

ਪੁਲ ਨਿਰਮਾਣ ਦੇ ਕੰਮ ਨੰੂ ਅੱਧ ਵਿਚਾਲੇ ਛੱਡਣ 'ਤੇ ਲੋਕਾਂ ਵਿਚ ਰੋਸ

ਧਾਰ ਕਲਾਂ, 18 ਅਪ੍ਰੈਲ (ਨਰੇਸ਼ ਪਠਾਨੀਆ)-ਬਲਾਕ ਧਾਰ ਕਲਾਂ ਦੇ ਪਿੰਡ ਲੱਦੇਟੀ ਸਥਿਤ ਬਰਸਾਤੀ ਖੱਡ 'ਤੇ ਨਿਰਮਾਣ ਕੀਤੇ ਜਾ ਰਹੇ ਪੁਲ ਦਾ ਕੰਮ ਅੱਧ ਵਿਚਾਲੇ ਛੱਡ ਦੇਣ ਕਾਰਨ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ | ਪਿੰਡ ਦੇ ਮੁਹੱਲਾ ਮੁਹੰਮਦ ਬਰਾਇਆਂ ਦੇ ਵਿਚਕਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਚਾ ਚੁੱਕਣ ਲਈ ਤਨਦੇਹੀ ਨਾਲ ਪੜ੍ਹਾਇਆ ਜਾਵੇ-ਰਮੇਸ਼ ਠਾਕੁਰ

ਪਠਾਨਕੋਟ, 18 ਅਪ੍ਰੈਲ (ਚੌਹਾਨ)-ਸਿੱਖਿਆ ਵਿਭਾਗ ਦੀ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਟੀਮ ਦੇ ਇੰਚਾਰਜ ਤੇ ਡਿਪਟੀ ਡੀ.ਈ.ਓ. ਰਮੇਸ਼ ਠਾਕੁਰ ਵਲੋਂ ਸਰਕਾਰੀ ਮਿਡਲ ਸਕੂਲ ਕਾਹਨਪੁਰ, ਬੀ.ਪੀ.ਈ.ਓ. ਧਾਰ-2, ਸਰਕਾਰੀ ਹਾਈ ਸਕੂਲ ਨਿਚਲੀ ਬੜੋਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਡਾ: ਸੂਰਜ ਪ੍ਰਕਾਸ਼ ਚੈਰੀਟੇਬਲ ਟਰੱਸਟ ਵਲੋਂ ਕਰਵਾਏ ਗਏ 5 ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ

ਪਠਾਨਕੋਟ, 18 ਅਪੈ੍ਰਲ (ਸੰਧੂ)-ਡਾ: ਸੂਰਜ ਪ੍ਰਕਾਸ਼ ਚੈਰੀਟੇਬਲ ਟਰੱਸਟ ਵਲੋਂ ਟਰੱਸਟ ਦੇ ਚੇਅਰਮੈਨ ਡਾ: ਸੂਰਜ ਪ੍ਰਕਾਸ਼ ਸ਼ਰਮਾ ਅਤੇ ਪ੍ਰਧਾਨ ਅਲਕਾ ਮਹੰਤ ਦੀ ਅਗਵਾਈ ਵਿਚ ਡਾ: ਨਿਤਿਨ ਗੁਪਤਾ ਆਈ ਕੇਅਰ ਸੈਂਟਰ ਵਿਖੇ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਸਬੰਧੀ ...

ਪੂਰੀ ਖ਼ਬਰ »

ਰੇਲ ਯਾਤਰੀ ਨੰੂ ਜ਼ਹਿਰੀਲੀ ਦਵਾਈ ਪਿਲਾ ਕੇ ਲੁੱਟੇ 80 ਹਜ਼ਾਰ

ਪਠਾਨਕੋਟ, 18 ਅਪ੍ਰੈਲ (ਚੌਹਾਨ)-ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਇਕ ਆਦਮੀ ਨੰੂ ਨੀਮ ਬੇਹੋਸ਼ੀ ਦੀ ਹਾਲਤ 'ਚ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਇਸ ਆਦਮੀ ਦੀ ਪਹਿਚਾਣ ਮਨੋਹਰ ਸਿੰਘ ਪੁੱਤਰ ਮੁਖਤਿਆਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਪਠਾਨਕੋਟ, 18 ਅਪ੍ਰੈਲ (ਸੰਧੂ)-ਪੀਠ ਪ੍ਰੀਸ਼ਦ, ਅਦਿੱਤੇਵਾਹਿਨੀ ਤੇ ਆਨੰਦਵਾਹਿਨੀ ਸੰਸਥਾ ਵਲੋਂ ਸਿਵਲ ਹਸਪਤਾਲ ਅਤੇ ਇਨਰਵੀਲ੍ਹ ਕਲੱਬ ਦੇ ਸਹਿਯੋਗ ਨਾਲ ਮਾਡਲ ਟਾਊਨ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਸਮਾਜ ਸੇਵਕ ਸਤੀਸ਼ਤ ਮਹਿੰਦਰੂ ਮੁੱਖ ਮਹਿਮਾਨ, ...

ਪੂਰੀ ਖ਼ਬਰ »

ਰੇਲਵੇ ਬਿ੍ਜ ਹੇਠਾਂ ਵਿਅਕਤੀ ਦੀ ਲਾਸ਼ ਮਿਲੀ

ਡਮਟਾਲ, 18 ਅਪ੍ਰੈਲ (ਰਾਕੇਸ਼ ਕੁਮਾਰ)-ਅੱਜ ਡਟਮਾਲ ਰਾਂਚੀ ਮੋੜ ਦੇ ਨਜ਼ਦੀਕ ਰੇਲਵੇ ਪੁਲ ਦੇ ਥੱਲੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ | ਡਮਟਾਲ ਥਾਣੇ ਦੇ ਏ.ਐਸ.ਆਈ. ਜਗਪਾਲ ਸਿੰਘ ਨੇ ਦੱਸਿਆ ਕਿ ਕਿਸੇ ਨੇ ਡਮਟਾਲ ਥਾਣੇ ਵਿਚ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਰਾਜੂ ਬਾਲਾ ਨੂੰ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਜ਼ਿਲ੍ਹਾ ਅੰਬੈਸਡਰ ਨਿਯੁਕਤ

ਪਠਾਨਕੋਟ, 18 ਅਪ੍ਰੈਲ (ਚੌਹਾਨ)-ਅਪੰਗਾਂ ਤੇ ਹੋਰ ਲੋਕਾਂ ਨੰੂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸ੍ਰੀ ਰਾਮਵੀਰ ਨੇ ਰਾਜੂ ਬਾਲਾ ਨੰੂ ਜ਼ਿਲ੍ਹੇ 'ਚ ਅਬੈਂਸਡਰ ਨਿਯੁਕਤ ਕੀਤਾ ਹੈ | ਚੋਣ ਕਮਿਸ਼ਨ ਵਲੋਂ 100 ਫੀਸਦੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਲੋਂ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ

ਨਰੋਟ ਜੈਮਲ ਸਿੰਘ, 18 ਅਪ੍ਰੈਲ (ਗੁਰਮੀਤ ਸਿੰਘ)-ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਵਿਖੇ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਚ ਪਿ੍ੰਸੀਪਲ ਪ੍ਰੋਫੈਸਰ ਡਾ: ਅਰਪਨਾ ਦੀ ਅਗਵਾਈ ਵਿਚ ਬੀ.ਏ. ਅਤੇ ਬੀ.ਸੀ.ਏ. ਸਮੈਸਟਰ 6ਵੇਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਵਿਖੇ ਵਿਦਾਇਗੀ ਸਮਾਗਮ

ਪਠਾਨਕੋਟ, 18 ਅਪ੍ਰੈਲ (ਆਰ.ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਵਿਖੇ ਵਿਦਾਇਗੀ ਸਮਾਗਮ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਬੀ.ਕਾਮ ਫ਼ੈਸ਼ਨ ਡਿਜ਼ਾਇਨਿੰਗ, ਬੀ. ਐਸ. ਸੀ. (ਆਈ.ਟੀ.), ਐਮ. ਏ. ਹਿੰਦੀ, ਐਮ.ਏ. ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਧੂ ਨੇ ਮੀਡੀਆ ਸਰਟੀਫਿਕੇਸ਼ਨ ਐਾਡ ਮੋਨਟਰਿੰਗ ਕਮੇਟੀ ਦਾ ਕੀਤਾ ਨਿਰੀਖਣ

ਗੁਰਦਾਸਪੁਰ, 18 ਅਪ੍ਰੈਲ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਮੀਡੀਆ ਸਰਟੀਫਿਕੇਟ ਐਾਡ ਮੋਨੀਟਰਿੰਗ ਕਮੇਟੀ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੇਡ ਨਿਊਜ਼ ...

ਪੂਰੀ ਖ਼ਬਰ »

ਹਰੂਵਾਲ ਵਿਚ ਜਾਖੜ ਦੇ ਹੱਕ 'ਚ ਕਾਂਗਰਸ ਦੀ ਹੋਈ ਵਿਸ਼ਾਲ ਰੈਲੀ

ਡੇਰਾ ਬਾਬਾ ਨਾਨਕ, 18 ਅਪ੍ਰੈਲ (ਵਤਨ, ਮਾਂਗਟ)-ਨਜ਼ਦੀਕ ਪੈਂਦੇ ਪਿੰਡ ਹਰੂਵਾਲ ਵਿਖੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਮਨੀਮਹੇਸ਼ ਵੈੱਲਫੇਅਰ ਸੁਸਾਇਟੀ ਵਲੋਂ ਮਹਾਂਮਾਈ ਦੇ ਜਾਗਰਣ ਸਬੰਧੀ ਕਾਰਡ ਜਾਰੀ

ਪਠਾਨਕੋਟ, 18 ਅਪ੍ਰੈਲ (ਆਰ. ਸਿੰਘ)-ਮਨੀਮਹੇਸ਼ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਮਹਾਂਮਾਈ ਦੇ ਜਾਗਰਣ ਦੇ ਸਬੰਧ ਵਿਚ ਕਾਰਡ ਜਾਰੀ ਸਮਾਗਮ ਰਾਮ-ਲੀਲ੍ਹਾ ਗਰਾਊਾਡ ਪਠਾਨਕੋਟ ਵਿਖੇ ਕਰਵਾਇਆ ਗਿਆ | ਜਿਸ ਵਿਚ ਤੁਸ਼ਾਰ ਪੁੰਜ, ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਚੌਕ ਵਿਚ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ

ਪਠਾਨਕੋਟ, 18 ਅਪ੍ਰੈਲ (ਆਰ. ਸਿੰਘ)-ਸ੍ਰੀ ਗੁਰੂ ਰਵਿਦਾਸ ਚੌਕ ਵਿਚ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਇੰਚਾਰਜ ਏ.ਐਸ.ਆਈ. ਦੇਵ ਰਾਜ ਦੀ ਪ੍ਰਧਾਨਗੀ ਵਿਚ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਸੈੱਲ ਦੇ ਇੰਚਾਰਜ ਦੇਵ ਰਾਜ, ਏ.ਐਸ.ਆਈ. ਮਨਜੀਤ ...

ਪੂਰੀ ਖ਼ਬਰ »

ਸੀ.ਐਚ.ਸੀ. ਬਧਾਨੀ ਵਿਖੇ ਵੋਟਰ ਜਾਗਰੂਕਤਾ ਸਮਾਗਮ

ਪਠਾਨਕੋਟ, 18 ਅਪ੍ਰੈਲ (ਸੰਧੂ)-ਵੋਟਰ ਜਾਗਰੂਕਤਾ ਮੁਹਿੰਮ ਨੂੰ ਹਰ ਪਿੰਡ ਤੇ ਹਰ ਗਲੀ ਵਿਚ ਪਹੰੁਚਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਸਵੀਪ ਕਮੇਟੀ ਵਲੋਂ ਕਮਿਊਨਿਟੀ ਹੈਲਥ ਸੈਂਟਰ ਬਧਾਨੀ ਵਿਖੇ ਜਾਗਰੂਕਤਾ ਸਮਾਗਮ ਐਸ.ਐਮ.ਓ. ਡਾ. ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਪਠਾਨਕੋਟ ਵਿਖੇ 90 ਰੋਜ਼ਾ ਵੋਕੇਸ਼ਨਲ ਟ੍ਰੇਨਿੰਗ ਕੈਂਪ ਆਰੰਭ

ਪਠਾਨਕੋਟ, 18 ਅਪ੍ਰੈਲ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਵਿਖੇ ਟਰੇਨਿੰਗ ਸੈਂਟਰ ਇੰਚਾਰਜ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਦੀ ਪ੍ਰਧਾਨਗੀ ਹੇਠ ਅਤੇ ਸਹਾਇਕ ਟ੍ਰੇਨਿੰਗ ਸੈਂਟਰ ਇੰਚਾਰਜ ਸੰਦੀਪ ਕੁਮਾਰ, ਰਾਜੀਵ ਮਹਿਤਾ, ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦੇ ਸੰਸਥਾ ਵਲੋਂ ਨੂੰ ਕੈਂਸਰ ਜਾਂਚ ਕੈਂਪ ਭਲਕੇ

ਪਠਾਨਕੋਟ, 18 ਅਪ੍ਰੈਲ (ਸੰਧੂ)-ਚਾਰ ਸਾਹਿਬਜ਼ਾਦੇ ਸੰਸਥਾ ਵਲੋਂ 20 ਅਪ੍ਰੈਲ ਦਿਨ ਸਨਿਚਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਲਗਾਏ ਜਾਣ ਵਾਲੇ ਕੈਂਸਰ ਜਾਂਚ ਕੈਂਪ ਸਬੰਧੀ ਯੂਥ ਕਾਂਗਰਸੀ ਆਗੂ ਆਸ਼ੀਸ਼ ਵਿਜ ਵਲੋਂ ਕਾਰਡ ਜਾਰੀ ਕੀਤਾ ਗਿਆ | ਸੰਸਥਾ ਦੇ ਆਗੂ ...

ਪੂਰੀ ਖ਼ਬਰ »

ਲੁੱਟ ਕਰਨ ਵਾਲਾ ਨੌਜਵਾਨ ਕਾਬੂ, ਇਕ ਫ਼ਰਾਰ

ਪਠਾਨਕੋਟ, 18 ਅਪ੍ਰੈਲ (ਸੰਧੂ)-ਪਠਾਨਕੋਟ ਦੇ ਗੁਰਦਾਸਪੁਰ ਰੋਡ ਵਿਖੇ ਬੀਤੀ ਦੇਰ ਸ਼ਾਮ ਪੈਦਲ ਜਾ ਰਹੇ ਵਿਅਕਤੀ ਤੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਨੇ ਸੋਨੇ ਦੀ ਚੇਨ ਧੂਹ ਲਈ, ਜਿਸ 'ਤੇ ਪੈਦਲ ਜਾ ਰਹੇ ਵਿਅਕਤੀ ਨੇ ਲੁਟੇਰਿਆਂ ਨਾਲ ਹੱਥੋ ਪਾਈ ਵੀ ਕੀਤੀ ਪਰ ਉਹ ਫਿਰ ਵੀ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਵਧੀਆ ਸਿਹਤ ਸਹੂਲਤਾਂ ਦੇਣ ਲਈ ਡਾ: ਭੁਪਿੰਦਰ ਸਿੰਘ ਤੇ ਡਾ: ਐਮ.ਐਲ. ਅੱਤਰੀ ਸਨਮਾਨਿਤ

ਪਠਾਨਕੋਟ, 18 ਅਪ੍ਰੈਲ (ਸੰਧੂ)-ਜ਼ਿਲ੍ਹਾ ਪਠਾਨਕੋਟ ਨਿਵਾਸੀਆਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ. ਭੁਪਿੰਦਰ ਸਿੰਘ ਅਤੇ ਡਾ. ਐਮ.ਐਲ. ਅੱਤਰੀ ਨੂੰ ਸਮਾਜ ਸੇਵਕ ਸਤੀਸ਼ ਮਹਿੰਦਰੂ, ਸੰਜੇ ਅਨੰਦ, ਵਿਜੇ ਪਾਸੀ ਤੇ ਆਰ.ਕੇ ...

ਪੂਰੀ ਖ਼ਬਰ »

ਨਵਨਿਯੁਕਤ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਿੰਟੂ ਦਾ ਵਿਸ਼ੇਸ਼ ਸਨਮਾਨ

ਪਠਾਨਕੋਟ, 18 ਅਪ੍ਰੈਲ (ਆਰ. ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸਾਬਕਾ ਵਿਧਾਇਕ ਪਠਾਨਕੋਟ ਅਸ਼ਵਨੀ ਸ਼ਰਮਾ ਨੇ ਸਿਆਲ ਹਾਊਸ ਕਾਲਜ ਰੋਡ ਪਠਾਨਕੋਟ ਵਿਖੇ ਅਕਾਲੀ ਦਲ (ਬ) ਵਲੋਂ ਨਵ ਨਿਯੁਕਤ ਕੀਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਫੜੀ ਨਾਜਾਇਜ਼ ਸ਼ਰਾਬ

ਡਮਟਾਲ, 18 ਅਪ੍ਰੈਲ (ਰਾਕੇਸ਼ ਕੁਮਾਰ)-2019 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਿਮਾਚਲ ਪੁਲਿਸ ਵਲੋਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ | ਉਸ ਦੇ ਤਹਿਤ ਪੁਲਿਸ ਨੇ ਥਾਂ-ਥਾਂ ਛਾਪੇਮਾਰੀ ਕਰਕੇ ਦੋ ਵੱਖ-ਵੱਖ ਥਾਵਾਂ ਤੋਂ ਸ਼ਰਾਬ ਫੜਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਜੀ ਕਨਵੋਕੇਸ਼ਨ 21 ਨੂੰ

ਪਠਾਨਕੋਟ, 18 ਅਪ੍ਰੈਲ (ਆਰ. ਸਿੰਘ)-ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਜੀ ਕਨਵੋਕੇਸ਼ਨ 21 ਅਪ੍ਰੈਲ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਹੋਵੇਗੀ | ਜਿਸ ਵਿਚ ਡੀਨ ਕਾਲਜ ਡਿਵੈਲਪਮੈਂਟ ਕੌਾਸਲ ਜੀ.ਐਨ.ਡੀ.ਯੂ. ਅੰਮਿ੍ਤਸਰ ਤੋਂ ਡਾ: ਟੀ.ਐਸ. ਬੈਨੀਪਾਲ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX