ਤਾਜਾ ਖ਼ਬਰਾਂ


ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  4 minutes ago
ਬਰਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  9 minutes ago
ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹ...
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  15 minutes ago
ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ...
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  16 minutes ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  30 minutes ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  42 minutes ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  44 minutes ago
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ '...
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਵਿਚ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਲੰਗਰ ਤਿਆਰ ਕਰਕੇ ਵਰਤਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ...
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 1 hour ago
ਜੋਧਪੁਰ, 29 ਮਾਰਚ - ਈਰਾਨ ਵਿਚ ਫਸੇ ਭਾਰਤੀਆਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਜੋਧਪੁਰ ਪਹੁੰਚਿਆ। ਇਸ ਜਹਾਜ਼ ਵਿਚ ਕਰੀਬ 250...
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 1 hour ago
ਘਨੌਰ, 29 ਮਾਰਚ (ਬਲਜਿੰਦਰ ਸਿੰਘ ਗਿੱਲ) - ਕੋਰੋਨਾ ਵਾਇਰਸ ਦੀ ਲਪੇਟ 'ਚ ਘਨੌਰ ਹਲਕੇ ਦਾ ਪਿੰਡ ਰਾਮਨਗਰ ਸੈਣੀਆਂ ਵੀ ਆ ਗਿਆ ਹੈ, ਜਿੱਥੋਂ ਦੇ ਨੌਜਵਾਨ ਦੀ ਕੋਰੋਨਾ ਪਾਜ਼ੀਟਿਵ ਮਰੀਜ਼ ਵੱਜੋਂ ਪਹਿਚਾਣ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦਾ 21 ਸਾਲਾ ਨੌਜਵਾਨ ਨੇਪਾਲ ਯਾਤਰਾ ਕਰਕੇ ਆਇਆ...
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 1 hour ago
ਬਾਘਾਪੁਰਾਣਾ, 29 ਮਾਰਚ (ਬਲਰਾਜ ਸਿੰਗਲਾ) - ਕਰਫ਼ਿਊ ਦਾ ਨਾਜਾਇਜ਼ ਲਾਹਾ ਲੈ ਕੇ ਫਲ ਸਬਜ਼ੀਆਂ ਦੇ ਦੁੱਗਣੇ ਤਿਗਣੇ ਰੇਟ ਵਸੂਲ ਵਾਲਿਆ ਉੱਪਰ ਪੁਲਿਸ ਪ੍ਰਸ਼ਾਸਨ ਨੇ ਸ਼ਿਕੰਜਾ ਕਰ ਦਿੱਤਾ ਹੈ। ਜਿਸ ਕਰਕੇ ਸਬਜ਼ੀਆਂ ਤੇ ਫਲਾਂ ਦੇ ਰੇਟ ਥੋਕ ਤੇ ਪਰਚੂਨ 'ਚ ਮੁੜ ਟਿਕਾਣੇ ਆ ਗਏ ਹਨ ਤੇ ਲੋਕਾਂ...
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 1 hour ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 2 hours ago
ਕੈਲਗਰੀ 29 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧਦੀ ਦੇਖ ਕੇ ਲੋਕਾਂ ਵਿੱਚ ਸਹਿਮ ਪੈਦਾ ਹੋ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਲਬਰਟਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਕੇਸ 79 ਆਉਣ ਨਾਲ ਹੁਣ ਗਿਣਤੀ 621...
ਅੱਜ ਦਾ ਵਿਚਾਰ
. . .  about 2 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  1 day ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  1 day ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  1 day ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  1 day ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  1 day ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਤਰਨਤਾਰਨ

ਫ਼ਤਹਿ ਗਰੁੱਪ ਇਸਤਰੀ ਵਿੰਗ ਦੀ ਮੀਟਿੰਗ ਹੋਈ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਤਰਨ ਤਾਰਨ ਵਿਖੇ ਫਤਹਿ ਗਰੁੱਪ ਦੇ ਇਸਤਰੀ ਵਿੰਗ ਦੀ ਮੀਟਿੰਗ ਸਥਾਨਕ ਐੱਸ. ਆਰ. ਰਿਜ਼ੋਰਟ ਵਿਖੇ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ ਵਲੋਂ ਬੁਲਾਈ ਗਈ, ਜਿਸ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚੋਂ ਇਕੱਠੀਆਂ ਹੋਈਆਂ ਬੀਬੀਆਂ ਦਾ ਇਕ ਕਿਸਮ ਦਾ ਹੜ ਆ ਗਿਆ, ਜਿਸ ਕਾਰਨ ਬੀਬੀਆਂ ਦੇ ਨਾਲ ਆਏ ਫਤਹਿ ਗਰੁੱਪ ਦੇ ਯੂਥ ਵਿੰਗ ਤੇ ਹੋਰ ਅਹੁਦੇਦਾਰਾਂ ਨੂੰ ਹਾਲ 'ਚੋਂ ਬਾਹਰ ਬੈਠਣ ਲਈ ਮਜਬੂਰ ਹੋਣਾ ਪਿਆ | ਬੀਬੀਆਂ ਦੇ ਇਕੱਠ ਨੂੰ ਮੁੱਖ ਰੱਖਦੇ ਹੋਏ ਇਕਬਾਲ ਸਿੰਘ ਸੰਧੂ ਨੇ ਫਤਹਿ ਗਰੁੱਪ ਇਸਤਰੀ ਵਿੰਗ ਦੀ 151 ਮੈਂਬਰੀ ਕੋਰ ਕਮੇਟੀ ਦਾ ਗਠਨ ਕਰ ਦਿੱਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਬੀਬੀਆਂ ਦਾ ਸਮਾਜ ਦੇ ਹਰੇਕ ਖੇਤਰ ਵਿਚ ਬਹੁਤ ਵੱਡਾ ਯੋਗਦਾਨ ਹੈ ਤੇ ਅੱਜ ਬੀਬੀਆਂ ਪਾਇਲਟ, ਸਾਇੰਸਦਾਨ, ਡਾਕਟਰ, ਵਕੀਲ, ਜੱਜ, ਸੁਰੱਖਿਆ ਫੋਰਸਾਂ ਤੋਂ ਇਲਾਵਾ ਪੁਲਾੜ ਤੱਕ ਜਾ ਪੁੱਜੀਆਂ ਹਨ | ਇਸਤਰੀ ਜਾਤੀ ਦੀ ਸੋਭਾ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਕਿਹਾ ਕਿ ਸੀ, 'ਸੋ ਕਿਉ ਮੰਦਾ ਆਖਿਐ, ਜਿਸੁ ਜੰਮੇ ਰਾਜਾਨ' ਇਸੇ ਲਈ ਫਤਹਿ ਗਰੁੱਪ ਨੇ ਇਸਤਰੀ ਜਾਤੀ ਦਾ ਮਾਣ ਸਨਮਾਨ ਕਰਦਿਆਂ ਉਨ੍ਹਾਂ ਨੂੰ ਆਪਣੇ ਗਰੁੱਪ ਵਿਚ ਵੱਡੇ-ਵੱਡੇ ਅਹੁਦੇ ਦਿੱਤੇ ਹਨ | ਇਹ ਅਹੁਦੇ ਦੂਜੀਆਂ ਸੰਸਥਾਵਾਂ ਜਾਂ ਪਾਰਟੀਆਂ ਵਾਂਗ ਦਿਖਾਵੇ ਦੇ ਨਹੀਂ ਬਲਕਿ ਸਮਾਜ ਸੇਵਾ ਕਰਨ ਲਈ ਦਿੱਤੇ ਹਨ | ਉਨ੍ਹਾਂ ਹਰੇਕ ਬੀਬੀ ਨੂੰ ਆਪਣੀ ਭੈਣ ਜਾਂ ਮਾਤਾ ਕਹਿ ਕੇ ਸੰਬੌਧਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਲਈ ਸੰਧੂ ਦੇ ਘਰ ਦੇ ਦਰਵਾਜ਼ੇ ਹਮੇਸ਼ਾਂ ਖੁੱਲੇ ਹਨ, ਉਹ ਜਦੋਂ ਵੀ ਜੀ ਚਾਹੇ ਕਿਸੇ ਮੁਸ਼ਕਲ ਦੇ ਹੱਲ ਲਈ ਆ ਸਕਦੀਆਂ ਹਨ | ਇਕਬਾਲ ਸਿੰਘ ਸੰਧੂ ਨੇ ਉਨ੍ਹਾਂ ਦੇ ਸੱਦੇ 'ਤੇ ਪੁੱਜੀਆਂ ਬੀਬੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਬੀਬੀਆਂ ਦੇ ਇਕੱਠ ਨੇ ਜੋ ਮਾਣ ਸਤਿਕਾਰ ਉਨ੍ਹਾਂ ਨੂੰ ਦਿੱਤਾ ਹੈ ਉਸ ਨਾਲ ਉਨ੍ਹਾਂ ਦੇ ਹੌਸਲੇ ਹੋਰ ਵੀ ਵਧ ਗਏ ਹਨ | ਇਸ ਮੌਕੇ ਬੀਬੀ ਅਮਰਜੀਤ ਕੌਰ ਸੰਧੂ, ਹਰਪ੍ਰੀਤ ਕੌਰ ਗਿੱਲ, ਦਲਬੀਰ ਕੌਰ ਕਲੇਰ, ਸਿਮਰਜੀਤ ਕੌਰ ਚੋਹਲਾ ਸਾਹਿਬ, ਜਤਿੰਦਰ ਕੌਰ, ਮਨਦੀਪ ਕੌਰ, ਚਰਨਜੀਤ ਕੌਰ ਤੁੜ, ਹਰਵਿੰਦਰ ਕੌਰ, ਜਸਬੀਰ ਕੌਰ, ਰਣਜੀਤ ਕੌਰ, ਨਿਰਮਲ ਕੌਰ ਡਿਆਲ ਰਾਜਪੂਤਾਂ, ਪ੍ਰਭਜੀਤ ਕੌਰ ਕੋਟ, ਕੁਲਵਿੰਦਰ ਕੌਰ, ਦਵਿੰਦਰ ਕੌਰ, ਮਨਦੀਪ ਕੌਰ ਨੌਰੰਗਾਬਾਦ, ਮਨਿੰਦਰ ਕੌਰ ਚੋਹਲਾ ਸਾਹਿਬ, ਪਰਮਜੀਤ ਕੌਰ, ਸਰਬਜੀਤ ਕੌਰ, ਹਰਜਿੰਦਰ ਕੌਰ ਹੰਸਾਵਾਲਾ, ਰਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਸੁਖਪ੍ਰੀਤ ਕੌਰ ਜਮਸਤਪੁਰ, ਸੰਦੀਪ ਕੌਰ ਪਖੋਕੇ, ਰਮਨਦੀਪ ਕੌਰ ਘੜਕਾ, ਕੁਲਵਿੰਦਰ ਕੌਰ, ਸ਼ਿਵਰਾਜ ਕੌਰ ਜਹਾਂਗੀਰ, ਗੁਰਜੀਤ ਕੌਰ ਮਾਣੋਚਾਹਲ ਖੁਰਦ, ਲਖਵਿੰਦਰ ਕੌਰ ਚੋਹਲਾ ਆਦਿ ਹਾਜ਼ਰ ਸਨ |

ਰੰਜਿਸ਼ ਤਹਿਤ ਮਾਰੀਆਂ ਗੰਭੀਰ ਸੱਟਾਂ, ਕੇਸ ਦਰਜ

ਤਰਨ ਤਾਰਨ, 18 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਰੰਜਿਸ਼ ਤਹਿਤ ਮਾਰਕੁੱਟ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 4 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਰਿਵਾਲਵਰ ਚੋਰੀ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਰਿਵਾਲਵਰ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਔਰਤ ਪਾਸੋਂ ਪਰਸ ਖੋਹ ਕੇ ਲੁਟੇਰਾ ਫਰਾਰ

ਤਰਨ ਤਾਰਨ, 18 ਅਪ੍ਰੈਲ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋਣ ਵਾਲੇ ਲੁਟੇਰੇ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਤਰਨ ਤਾਰਨ, 18 ਅਪ੍ਰੈਲ (ਪਰਮਜੀਤ ਜੋਸ਼ੀ)- ਥਾਣਾ ਗੋਇੰਦਵਾਲ ਸਾਹਿਬ ਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਬੈਂਕ 'ਚ ਪੈਸੇ ਕਢਵਾਉਣ ਗਏ ਵਿਅਕਤੀ ਨਾਲ ਮਾਰਕੁੱਟ

ਤਰਨ ਤਾਰਨ, 18 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਬੈਂਕ 'ਚ ਪੈਸੇ ਕਢਵਾਉਣ ਗਏ ਇਕ ਵਿਅਕਤੀ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਨੇੜਿਓ ਯਾਤਰੂ ਤੋਂ ਮੋਬਾਈਲ ਖੋਹ ਕੇ ਲੁਟੇਰਾ ਫ਼ਰਾਰ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)-ਰੇਲਵੇ ਸਟੇਸ਼ਨ ਨੇੜਿਓ ਇਕ ਯਾਤਰੂ ਤੋਂ ਮੋਬਾਇਲ ਫ਼ੋਨ ਖੋਹ ਕੇ ਲੁਟੇਰਾ ਫ਼ਰਾਰ ਹੋ ਗਿਆ, ਜਿਸ ਸਬੰਧੀ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਸ਼ਾਮ 5:00 ਵਜੇ ਜਦੋਂ ਰੇਲਵੇ ...

ਪੂਰੀ ਖ਼ਬਰ »

ਮੀਂਹ ਤੇ ਤੇਜ਼ ਹਨੇਰੀ ਕਾਰਨ ਕਣਕ ਦੀ ਫ਼ਸਲ ਨੂੰ ਨੁਕਸਾਨ

ਖੇਮਕਰਨ, 18 ਅਪ੍ਰੈਲ (ਰਾਕੇਸ਼ ਬਿੱਲਾ)- ਪਿਛਲੇ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ | ਇਸ ਵਕਤ ਕਣਕ ਦੀ ਫ਼ਸਲ ਪੱਕ ਚੁੱਕੀ ਹੈ ਤੇ ਕਿਸਾਨ ਕਟਾਈ ਸ਼ੁਰੂ ਕਰਨ ਵਾਸਤੇ ਸੰਦ ਤਿਆਰ ਕਰੀ ਬੈਠੇ ਹਨ ਤੇ ਇਸ ਬੇਮੌਸਮੀ ਭਾਰੀ ਬਾਰਿਸ਼ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰ ਸਵਾਰ ਦੀ ਮੌਤ

ਮੀਆਂਵਿੰਡ, 18 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਨਾਗੋਕੇ ਮੋੜ ਵਿਖੇ ਗੁਰਦੁਆਰਾ ਬਾਬਾ ਡੱਲਾ ਦੇ ਨਜ਼ਦੀਕ ਬੀਤੀ ਸ਼ਾਮ ਬਲੈਰੋ ਤੇ ਸਕੂਟਰ ਦੀ ਟੱਕਰ ਵਿਚ ਸਕੂਟਰ ਸਵਾਰ ਨੌਜਵਾਨ ਦੀ ਹਸਪਤਾਲ ਲਿਜ਼ਾਂਦੇ ਸਮੇਂ ਰਸਤੇ ਵਿਚ ਮੌਤ ...

ਪੂਰੀ ਖ਼ਬਰ »

ਇਤਿਹਾਸਕ ਦਰਸ਼ਨੀ ਡਿਓੜੀ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੱਗਾ ਸ਼ਾਂਤਮਈ ਰੋਸ ਧਰਨਾ 18ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 18 ਅਪ੍ਰੈਲ (ਪਰਮਜੀਤ ਜੋਸ਼ੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ ਤਰਨਤਾਰਨ ਦੀ ਪੁਰਾਤਨ ਦਰਸ਼ਨੀ ਡਿਓੜੀ ਨੂੰ ਢਾਹੁਣ ਵਾਲੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲੇ ਅਤੇ ਸਾਜਿਸ਼ਕਰਤਾ ਦੇ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ...

ਪੂਰੀ ਖ਼ਬਰ »

ਵੇਸਟ ਬਿਲਡਿੰਗ ਡਿਸਪੋਜ਼ਲ ਦੇ ਪ੍ਰਬੰਧ ਲਈ ਜਗ੍ਹਾ ਦਾ ਇੰਤਜ਼ਾਮ ਕੀਤਾ-ਚੋਪੜਾ

ਪੱਟੀ, 18 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)- ਵੱਧ ਰਹੇ ਸ਼ਹਿਰੀਕਰਨ ਕਰਕੇ ਸ਼ਹਿਰਾਂ ਵਿਚ ਵੇਸਟ ਬਿਲਡਿੰਗ ਡਿਸਪੋਜ਼ਲ ਦੀ ਸਮੱਸਿਆ ਪੈਦਾ ਹੋ ਗਈ ਹੈ | ਇਸ ਸਬੰਧੀ ਸਰਕਾਰ ਵਲੋਂ ਕੰਸਟਰਕਸ਼ਨ ਐਾਡ ਡੈਮੋਲੈਸ਼ਨ ਵੇਸਟ ਰੂਲਜ਼ 2016 ਬਣਾਏ ਗਏ ਹਨ, ਜਿਸ ਨੂੰ ਨਗਰ ਕੌਾਸਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਨਵਾਲੀਪੁਰ 'ਚੋਂ ਕੀਮਤੀ ਸਾਮਾਨ ਚੋਰੀ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਸਰਕਾਰੀ ਹਾਈ ਸਕੂਲ ਬਨਵਾਲੀਪੁਰ ਵਿਖੇ ਚੋਰਾਂ ਨੇ ਕੈਂਚੀ ਗੇਟ ਦੇ ਤਾਲੇ੍ਹ ਨੂੰ ਤੋੜਨ ਉਪਰੰਤ ਸਕੂਲ ਕੰਪਿਊਟਰ ਲੈਬ ਤੇ ਆਰ.ਓ. ਟੀ. ਰੂਮ ਵਿਚੋਂ ਐੱਲ.ਈ.ਡੀ., ਤਿੰਨ ਸੀ.ਪੀ.ਯੂ., ਪੰਜ ਕੀ ਬੋਰਡ, ਮਾਊਸ, ਤਿੰਨ ਐਨ ਕੰਪਿਊਟਿੰਗ ਡਿਵਾਈਸ, ...

ਪੂਰੀ ਖ਼ਬਰ »

ਨਸ਼ੇ ਕਾਰਨ ਨੌਜਵਾਨਾਂ ਦੀ ਹੋਈ ਮੌਤ ਲਈ ਸਰਕਾਰ ਜ਼ਿੰਮੇਵਾਰ-ਭਰੋਵਾਲ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਦੇ ਨਸ਼ੇ ਨੂੰ ਨੱਥ ਪਾਉਣ ਦੇ ਦਾਅਵਿਆਂ ਨੂੰ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਖੋਖਲਾ ਸਾਬਿਤ ਕਰ ਰਹੀਆਂ ਹਨ, ਜਿਸ ਦੀ ਤਾਜ਼ਾ ਮਿਸਾਲ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ

ਖਾਲੜਾ, 18 ਅਪ੍ਰੈਲ (ਜੱਜਪਾਲ ਸਿੰਘ)- ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਲਾਪਤਾ ਨੌਜਵਾਨ ਦੀ ਲਾਸ਼ ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲਣ ਦੀ ਖ਼ਬਰ ਹੈ | ਮਿ੍ਤਕ ਨੌਜਵਾਨ ਦੇ ਮਾਮੇ ਨਿਰਵੈਲ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਧੁੰਨ ਨੇ ਜਾਣਕਾਰੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਇਸ ਸਾਲ ਬਾਰਸ਼ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ...

ਪੂਰੀ ਖ਼ਬਰ »

ਪਿੰਡ ਫਤਿਹਪੁਰ ਬਦੇਸ਼ਾ ਦੇ ਦੋਵੇਂ ਧੜੇ ਵਿਧਾਇਕ ਭਲਾਈਪੁਰ ਦੀ ਅਗਵਾਈ 'ਚ ਹੋਏ ਇਕੱਠੇ

ਮੀਆਂਵਿੰਡ, 18 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਡਿੰਪਾ ਦੀ ਜਿੱਤ ਲਈ ਆਪਣੀ ਰਣਨੀਤੀ ਨਾਲ ਪਿੰਡਾਂ ਵਿਚ ਵਿਰੋਧੀ ਪਾਰਟੀਆਂ ਨੂੰ ਮਾਤ ਦੇ ਰਹੇ ਹਨ | ਜਿਸਦੇ ਚਲਦਿਆਂ ਪਿੰਡ ਫਤਿਹਪੁਰ ਬਦੇਸ਼ਾ ਜੋ ਦੋ ਧੜਿਆਂ ਵਿਚ ਵੰਡਿਆ ਹੋਇਆ ...

ਪੂਰੀ ਖ਼ਬਰ »

ਪਿੰਡ ਕੋਹਾੜਕਾ ਦੀ ਪੰਚਾਇਤ ਵਲੋਂ ਡਿੰਪਾ ਦਾ ਸਨਮਾਨ

ਸ਼ਾਹਬਾਜ਼ਪੁਰ, 18 ਅਪ੍ਰੈਲ (ਪ੍ਰਦੀਪ ਬੇਗੇਪੁਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦਾ ਸ਼ਾਹਬਾਜ਼ਪੁਰ ਵਿਖੇ ਡਾ. ਸੰਘਾ ਸਿੰਘ ਕੋਹਾੜਕੇ ਵਾਲੇ ਦੀ ਕਲੀਨਿਕ ਵਿਖੇ ਪਹੁੰਚਣ 'ਤੇ ਪਿੰਡ ਕੋਹਾੜਕਾ ਦੀ ਪੰਚਾਇਤ ਵਲੋਂ ...

ਪੂਰੀ ਖ਼ਬਰ »

ਦੂਸਰੀਆਂ ਪਾਰਟੀਆਂ ਡਿੰਪਾ ਦੇ ਵੋਟ ਬੈਂਕ ਨੂੰ ਨਹੀਂ ਤੋੜ ਸਕਦੀਆਂ-ਕਾਂਗਰਸੀ ਆਗੂ

ਮੀਆਂਵਿੰਡ, 18 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਰੇਕ ਪਾਰਟੀ ਦੇ ਆਗੂਆਂ ਵਲੋਂ ਚੋਣ ਪ੍ਰਕਿਰਿਆ ਆਰੰਭ ਕੀਤੀ ਹੋਈ ਹੈ | ਇਸੇ ਪ੍ਰਕਿਰਿਆ ਤਹਿਤ ਇਕ ਚੋਣ ਮੀਟਿੰਗ ਉਪਰੰਤ ਹਲਕੇ ਦੇ ਕਾਂਗਰਸੀ ਆਗੂਆਂ ਸਰਪੰਚ ਅਰਜਨਬੀਰ ਸਿੰਘ, ਸਰਪੰਚ ...

ਪੂਰੀ ਖ਼ਬਰ »

ਲੋਕ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਦਿਲੋਂ ਪਿਆਰ ਕਰਦੇ ਹਨ-ਕੈਰੋਂ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ)- ਪਿੰਡ ਢੋਟੀਆਂ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਉਘੇ ਕਾਂਗਰਸੀ ਆਗੂ ਜਗਦੀਪ ਸਿੰਘ ਸੋਨੂੰ ਸਮੇਤ ਢੋਟੀਆਂ ਦੇ ਦਰਜਨਾਂ ਪਰਿਵਾਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ...

ਪੂਰੀ ਖ਼ਬਰ »

ਸੰਧੂ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਸਰਾਏਾ ਅਮਾਨਤ ਖਾਂ, 18 ਅਪ੍ਰੈਲ (ਨਰਿੰਦਰ ਸਿੰਘ ਦੋਦੇ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਵਲੋਂ ਬੀਬੀ ਜਗੀਰ ਕੌਰ ਦੇ ਹੱਕ ਵਿਚ ਸ਼ੋ੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਸਿੰਘ ਦੇ ਗ੍ਰਹਿ ਵਿਖੇ ਅਕਾਲੀ ...

ਪੂਰੀ ਖ਼ਬਰ »

ਜਥੇ: ਬ੍ਰਹਮਪੁਰਾ ਨੇ ਬੀਬੀ ਖਾਲੜਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਚੋਹਲਾ ਸਾਹਿਬ, 18 ਅਪ੍ਰੈਲ (ਬਲਵਿੰਦਰ ਸਿੰਘ)- ਪਿੰਡ ਚੰਬਾ ਕਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਜਨਰਲ ਜੇ ਜੇ ਸਿੰਘ, ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਵਲੋਂ ਡੈਮੋਕ੍ਰੇਟਿਕ ਅਲਾਇੰਸ ਦੀ ਉਮੀਦਵਾਰ ਬੀਬੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਪਿੰਡ ਚੂਸਲੇਵੜ ਵਿਖੇ ਮੀਟਿੰਗ

ਪੱਟੀ, 18 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਪਿੰਡ ਚੂਸਲੇਵੜ ਵਿਖੇ ਅਮਰਜੀਤ ਸਿੰਘ ਦੇ ਗ੍ਰਹਿ 'ਚ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਆਦੇਸ਼ ...

ਪੂਰੀ ਖ਼ਬਰ »

20 ਨੂੰ ਹੋਵੇਗੀ ਚੋਣ ਮੁਹਿੰਮ ਦੀ ਸ਼ੁਰੂਆਤ-ਮਨਜਿੰਦਰ ਸਿੱਧੂ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਵਲੋਂ 20 ਅਪ੍ਰੈਲ ਨੂੰ ਗੁਰੂ ਘਰ ਦਾ ਓਟ ਆਸਰਾ ਲੈ ਕੇ ਆਪਣੀ ਚੋਣ ਮੁਹਿੰਮ ਵਿੱਢੀ ਜਾ ਰਹੀ ਹੈ | ਸ. ਸਿੱਧੂ ਨੇ ਦੱਸਿਆ ਕਿ 20 ਨੂੰ ਸਵੇਰੇ ...

ਪੂਰੀ ਖ਼ਬਰ »

ਡਾ: ਧਰਮਬੀਰ ਦੀ ਅਗਵਾਈ ਹੇਠ ਕਾਂਗਰਸ ਨੂੰ ਮਿਲ ਰਿਹਾ ਪੂਰਾ ਸਮਰਥਨ-ਜਗਤਪੁਰਾ ਢੰਡ

ਝਬਾਲ, 18 ਅਪ੍ਰੈਲ (ਸਰਬਜੀਤ ਸਿੰਘ)- ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਲੋਕ ਸਭਾ ਹਲਕਾ ਖਡਰੂ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਤਰਨ ਤਾਰਨ ਵਿਧਾਨ ਸਭਾ ਹਲਕੇ 'ਚ ਕੀਤੀਆਂ ਜਾ ਰਹੀਆਂ ਚੋਣ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਦੇਸ਼ ਦੇ ਲੋਕ ਉਤਾਵਲੇ-ਡਿੰਪਾ

ਸ਼ਾਹਬਾਜ਼ਪੁਰ, 18 ਅਪ੍ਰੈਲ (ਪਰਦੀਪ ਬੇਗੇਪੁਰ)- ਮੋਦੀ ਸਰਕਾਰ ਨੇ ਦੇਸ਼ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਸਗੋਂ ਆਪਣੀਆਂ ਗ਼ਲਤ ਨੀਤੀਆਂ ਨਾਲ ਦੇਸ਼ ਦੀ ਜਨਤਾ 'ਤੇ ਕਈ ਤਰ੍ਹਾਂ ਦੇ ਵਾਧੂ ਟੈਕਸ ਲਾ ਕੇ ਬੋਝ ਪਾਇਆ ਹੈ ਇਸ ਲਈ ਲੋਕ ਮੋਦੀ ...

ਪੂਰੀ ਖ਼ਬਰ »

ਪਿੰਡ ਤੂਤ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ

ਪੱਟੀ, 18 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਹਲਕਾ ਖਡੂਰ ਸਾਹਿਬ ਤੋਂ ਭਾਜਪਾ ਤੇ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜ ਰਹੀ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਵਕਤ ਤਕੜਾ ਹੁੰਗਾਰਾ ਮਿਲਿਆ ਜਦ ਪਿੰਡ ਤੂਤ ਤੋਂ ਕਈ ਕਾਂਗਰਸੀ ਪਰਿਵਾਰ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਢੋਲਣ 'ਚ ਕਾਂਗਰਸੀ ਮੈਂਬਰ ਪੰਚਾਇਤ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਖੇਮਕਰਨ/ਅਮਰਕੋਟ, 18 ਅਪ੍ਰੈਲ (ਬਿੱਲਾ, ਭੱਟੀ)- ਪੰਜਾਬ ਅੰਦਰ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆਵੇਗਾ, ਪੰਜਾਬ ਵਾਸੀਆਂ ਦਾ ਝੁਕਾਅ ਅਕਾਲੀ ਦਲ (ਬ) ਵੱਲ ਹੁੰਦਾ ਜਾਵੇਗਾ, ਕਿਉਂਕਿ ਪੰਜਾਬ ਦੇ ਸੂਝਵਾਨ ਵਾਸੀਆਂ ਨੂੰ ਕਾਂਗਰਸ ਹਕੂਮਤ ਦੇ ਦੋ ਸਾਲਾ ਰਾਜ ...

ਪੂਰੀ ਖ਼ਬਰ »

ਲੋਕ ਕਾਂਗਰਸ ਨੂੰ ਵਾਅਦਾ ਿਖ਼ਲਾਫ਼ੀਆਂ ਦੀ ਸਜ਼ਾ ਜ਼ਰੂਰ ਦੇਣਗੇ-ਜਥੇ: ਪੱਖੋਕੇ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ)- ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੇ ਚੋਣ ਵਾਅਦੇ ਦਿਖਾ ਕੇ ਸੱਤਾ ਵਿਚ ਆਈ ਕੈਪਟਨ ਦੀ ਕਾਂਗਰਸ ਸਰਕਾਰ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ, ਜਿਸ ਤੋਂ ਸਤਾਏ ਲੋਕ ਹੁਣ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵਾਅਦਾ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਵਲੋਂ ਕਾਂਗਰਸ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ)- ਕਾਂਗਰਸ ਪਾਰਟੀ ਨੇ ਜਦ ਵੀ ਸੱਤਾ ਸੰਭਾਲੀ ਹੈ ਤਾਂ ਦੇਸ਼ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਹੈ, ਜਦਕਿ ਮੋਦੀ ਸਰਕਾਰ ਨੇ ਪੰਜ ਸਾਲਾਂ ਦੇ ਰਾਜ 'ਚ ਦੇਸ਼ ਦਾ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ | ਇਹ ਵਿਚਾਰ ਵਿਧਾਇਕ ਡਾ. ਧਰਮਬੀਰ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

ਖਡੂਰ ਸਾਹਿਬ, 18 ਅਪ੍ਰੈਲ (ਮਾਨ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਕੰਨਿਆ ਹਾਈ ਸਕੂਲ ਨਾਗੋਕੇ ਦੀਆਂ ਵਿਦਿਆਰਥਣਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੇ ਵੀ.ਵੀ. ਪੈਟ ਮਸ਼ੀਨਾਂ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਸ਼ਾਂਤੀ ਪੂਰਵਕ ਢੰਗ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ-ਜ਼ਿਲ੍ਹਾ ਚੋਣ ਅਫ਼ਸਰ

ਗੋਇੰਦਵਾਲ ਸਾਹਿਬ, 18 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)- 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ-2019 ਤਹਿਤ ਚੋਣ ਪ੍ਰਕਿਰਿਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਐੱਸ. ਐੱਸ. ਪੀ. ਤਰਨ ਤਾਰਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਦਿਖਾਏ ਝੂਠੇ ਸਬਜ਼ਬਾਗ਼ਾਂ ਤੋਂ ਲੋਕ ਖਫ਼ਾ-ਸੰਧੂ

ਝਬਾਲ, 18 ਅਪ੍ਰੈਲ (ਸੁਖਦੇਵ ਸਿੰਘ)- ਬੀਬੀ ਜਗੀਰ ਕੌਰ ਦੇ ਹੱਕ ਵਿਚ ਪਿੰਡ ਛਿਛਰੇਵਾਲ, ਸੋਹਲ ਤੇ ਪੱਧਰੀ ਵਿਖੇ ਚੋਣ ਪ੍ਰਚਾਰ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕੈਪਟਨ ...

ਪੂਰੀ ਖ਼ਬਰ »

ਪਿੰਡ ਵਰਨਾਲਾ ਕਲਾਂ ਵਿਖੇ ਡਿੰਪਾ ਦੇ ਹੱਕ 'ਚ ਹੋਇਆ ਭਰਵਾਂ ਇਕੱਠ

ਅਮਰਕੋਟ, 18 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਪਿੰਡ ਵਰਨਾਲਾ ਕਲਾਂ ਵਿਖੇ ਇਕ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ...

ਪੂਰੀ ਖ਼ਬਰ »

ਰੋਡ ਸੇਫ਼ਟੀ ਸੁਸਾਇਟੀ ਵਲੋਂ ਸੜਕੀ ਨਿਯਮਾਂ ਸਬੰਧੀ ਸੈਮੀਨਾਰ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ)-ਰੋਡ ਸੇਫ਼ਟੀ ਐਾਡ ਪਬਲਿਕ ਵੈੱਲਫੇਅਰ ਸੁਸਾਇਟੀ ਵਲੋਂ ਗਰਮੀਆਂ ਵਿਚ ਵਾਹਨਾਂ ਦੀ ਜਾਂਚ ਕਿਵੇਂ ਕੀਤੀ ਜਾਵੇ ਵਿਸ਼ੇ 'ਤੇ ਇਕ ਸੈਮੀਨਾਰ ਸਥਾਨਕ ਦਿਸ਼ਾ ਸੈਂਟਰ ਜੰਡਿਆਲਾ ਬਾਈਪਾਸ ਤਰਨ ਤਾਰਨ ਵਿਖੇ ਕਰਵਾਇਆ ਗਿਆ, ਜਿਸ ਵਿਚ ਰੋਡ ...

ਪੂਰੀ ਖ਼ਬਰ »

ਬਰਸਾਤ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ-ਪ੍ਰੋ: ਕੋਟ

ਫਤਿਆਬਾਦ, 18 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਬੀਤੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਹੋਈ ਬਰਸਾਤ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ | ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕੀ ਹੋਈ ਹੈ, ਪਰ ਬੇ-ਮੌਸਮੀ ਬਰਸਾਤ ਨੇ ਕਣਕ ਨੂੰ ਪੂਰੀ ਤਰ੍ਹਾਂ ਤਬਾਹ ਕਰ ...

ਪੂਰੀ ਖ਼ਬਰ »

20 ਨੂੰ ਅੰਮਿ੍ਤਸਰ ਤੇ 21 ਨੂੰ ਬਿਆਸ ਵਿਖੇ ਮਿਲੇਗੀ ਅੱਧ ਮੁੱਲ 'ਤੇ ਕੰਨ ਦੀ ਮਸ਼ੀਨ

ਅੰਮਿ੍ਤਸਰ, 18 ਅਪ੍ਰੈਲ (ਅਜੀਤ ਬਿਊਰੋ)-ਈਕੋ ਸਾਊਾਡ ਹਿਅਰਿੰਗ ਕੇਅਰ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿੰਅਰਿੰਗ ਚੈਕਅੱਪ ਕੈਂਪ 20 ਅਪ੍ਰੈਲ ਦਿਨ ਸਨਿਚਰਵਾਰ ਨੂੰ ਹੋਟਲ ਆਨੰਦ, ਨੇੜੇ ਸੰਗਮ ਸਿਨੇਮਾ, ਸਾਹਮਣੇ ਬੱਸ ਸਟੈਂਡ, ਅੰਮਿ੍ਤਸਰ ਅਤੇ 21 ਅਪ੍ਰੈਲ ਦਿਨ ...

ਪੂਰੀ ਖ਼ਬਰ »

¸ ਮਾਮਲਾ ਕਿਸਾਨਾਂ ਕੋਲੋਂ ਲਏ ਖਾਲੀ ਚੈੱਕਾਂ ਦੇ ਆਧਾਰ 'ਤੇ ਠੋਕੇ ਅਦਾਲਤੀ ਮੁਕਦਮੇ ਨੂੰ ਵਾਪਸ ਕਰਵਾਉਣ ਦਾ ¸ ਸੈਂਕੜੇ ਕਿਸਾਨਾਂ ਵਲੋਂ ਕੋਟਕ ਮਹਿੰਦਰਾ ਬੈਂਕ ਬ੍ਰਾਂਚ ਦਾ ਘਿਰਾਓ

ਅਜਨਾਲਾ, 18 ਅਪ੍ਰੈਲ (ਐਸ. ਪ੍ਰਸ਼ੋਤਮ, ਸੁੱਖ ਮਾਹਲ)-ਕੋਟਕ ਮਹਿੰਦਰਾ ਬੈਂਕ ਬ੍ਰਾਂਚ ਅਜਨਾਲਾ ਤੋਂ ਖੇਤੀ ਕਰਜਾ ਲੈਣ ਵਾਲੇ 2 ਕਿਸਾਨਾਂ ਸਤਨਾਮ ਸਿੰਘ ਤੇ ਬਲਜਿੰਦਰ ਸਿੰਘ ਪੁਤਰਾਨ ਮੱਖਣ ਸਿੰਘ ਵਾਸੀ ਮਿਆਦੀਆਂ ਕੋਲੋਂ ਲਏ ਖਾਲੀ ਚੈੱਕ ਅਤੇ ਚੈੱਕਾਂ ਤੇ ਭਰੀ ਰਕਮ ਦੀ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਚ ਪੁੱਜਣ ਨਿੱਘਾ ਸਵਾਗਤ

ਕੱਥੂਨੰਗਲ, 18 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਅੱਜ ਹਲਕਾ ਮਜੀਠਾ ਦੇ ਇਤਹਾਸਿਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪੁੱਜਣ 'ਤੇ ਸ੍ਰੀ ...

ਪੂਰੀ ਖ਼ਬਰ »

ਐੱਨ.ਡੀ.ਏ. ਦੀ ਭਰਤੀ ਲਈ ਨਵੇਂ ਬੱਚੇ ਸ਼ੁਰੂ-ਵੇਰੋਨ ਇੰਸਟੀਚਿਊਟ

ਅੰਮਿ੍ਤਸਰ, 18 ਅਪ੍ਰੈਲ (ਅ.ਬ.)-ਸਥਾਨਕ ਰਾਣੀ ਕਾ ਬਾਗ ਸਥਿਤ ਵੇਰੋਨ ਇੰਸਟੀਚਿਊਟ ਵਿਖੇ ਡਾਇਰੈਕਟਰ ਸਾਹਿਲ ਨੈਯਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਿਹੜੇ ਵਿਦਿਆਰਥੀ ਆਰਮੀ, ਨੇਵੀ, ਏਅਰਫੋਰਸ 'ਚ ਦਿਲਚਸਪੀ ਰੱਖਦੇ ਹਨ ਉਨ੍ਹਾਂ ਲਈ ਐੱਨ.ਡੀ.ਏ. ਦੀ ਪ੍ਰੀਖਿਆ ਦੀ ਤਿਆਰੀ ਲਈ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਨੇ ਵਰਕਰਾਂ ਦਾ ਹਾਲ ਜਾਣਿਆ

ਝਬਾਲ਼, 18 ਅਪ੍ਰੈਲ (ਸਰਬਜੀਤ ਸਿੰਘ)- ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਚੋਣ ਪ੍ਰਚਾਰ ਮੁਹਿੰੰਮ ਦੌਰਾਨ ਅੱਜ ਹਲਕੇ ਦੇ ਵਰਕਰਾਂ ਦਾ ਹਾਲ ਜਾਨਣ ਲਈ ਗ੍ਰਾਮ ...

ਪੂਰੀ ਖ਼ਬਰ »

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ 20 ਨੂੰ ਮਨਾਇਆ ਜਾਵੇਗਾ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮਿ੍ਤਸਰ, 18 ਅਪ੍ਰੈਲ (ਜੱਸ)¸ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ 20 ਅਪ੍ਰੈਲ ਨੂੰ ਸ਼ਰਧਾ ਸਹਿਤ ਮਨਾਇਆ ਜਾਵੇਗਾ | ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਦਫ਼ਤਰ ਤੋਂ ਦਲ ਦੇ ਸਕੱਤਰ ਦਿਲਜੀਤ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਟਰੱਕ ਚੋਰੀ

ਤਰਨ ਤਾਰਨ, 18 ਅਪ੍ਰੈਲ (ਹਰਿਦਿੰਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐ ਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਭਗਵਾਨ ਹਨੂੰਮਾਨ (ਬਾਲਾ ਜੀ) ਜੈਅੰਤੀ ਮੇਲੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਪੱਟੀ, 18 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਸ੍ਰੀ ਬਾਲਾ ਜੀ ਸੇਵਾ ਪਰਿਵਾਰ ਪੱਟੀ ਵਲੋਂ ਭਗਵਾਨ ਹਨੂੰਮਾਨ (ਬਾਲਾ ਜੀ) ਜੈਅੰਤੀ ਮੇਲੇ ਨੂੰ ਸਮਰਪਿਤ ਸ਼ੋਭਾ ਯਾਤਰਾ ਹਰੀਹਰ ਰੋਹੀ ਮੰਦਰ ਤੋਂ ਕੱਢੀ ਗਈ, ਜਿਸ ਵਿਚ ਪੂਜਾ ਪਾਠ ਕਰਨ ਉਪਰੰਤ ਯਾਤਰਾ ਸ਼ੁਰੂ ਹੋਈ | ਯਾਤਰਾ ਵਿਚ 6 ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਖਡੂਰ ਸਾਹਿਬ, 18 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤੇ ਬਲਾਕ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਡਾ. ਹਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਏ.ਡੀ.ਓ. ਡਾ. ਰੁਲਦਾ ਸਿੰਘ ਤੇ ਅਮਰੀਕ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲ ਕਾਰਨ ਨਸ਼ਿਆਂ ਦੀ ਭੇਟ ਚੜਿ੍ਹਆ ਨੌਜਵਾਨਾਂ ਦਾ ਜੋੜਾ

ਫਤਿਆਬਾਦ, 18 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਬੀਤੇ ਦਿਨ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਦੋਵਾਂ ਨੌਜਵਾਨਾਂ ਦਾ ਅੱਜ ਪੋਸਟਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਪੀੜਤ ਪਰਿਵਾਰਾਂ ਦੀ ਤਰਫੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਈ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ 'ਚ ਮਾਝਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਤਰਨ ਤਾਰਨ ਦੇ ਮਾਝਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਸਿੱਖ ਦਸਤਾਰ ਦਿਵਸ ੰਤੇ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ-ਅਜਨਾਲਾ

ਤਰਨ ਤਾਰਨ, 18 ਅਪ੍ਰੈਲ (ਪਰਮਜੀਤ ਜੋਸ਼ੀ)- ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਡਾ. ਸਤਿਨਾਮ ਸਿੰਘ ਅਜਨਾਲਾ ਤੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਭਾਰੀ ਬਾਰਸ਼, ਝੱਖੜ ਤੇ ਗੜੇ ਪੈਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏੇ ਭਾਰੀ ਨੁਕਸਾਨ ਲਈ ਤੁਰੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਿ੍ਕਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਪਿ੍ੰ. ਸ੍ਰੀਮਤੀ ਰੰਜੀਤ ਭਾਟੀਆ ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਬਿੱਟੂ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਖਡੂਰ ਸਾਹਿਬ, 18 ਅਪ੍ਰੈਲ (ਮਾਨ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਪੀ.ਪੀ.ਸੀ.ਸੀ. ਮੈਂਬਰ ਗੁਰਦੇਵ ਸਿੰਘ ਬਿੱਟੂ ਨੇ ਖਡੂਰ ਸਾਹਿਬ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ...

ਪੂਰੀ ਖ਼ਬਰ »

'ਆਪ' ਉਮੀਦਵਾਰ ਮਨਜਿੰਦਰ ਸਿੱਧੂ ਨੇ ਆਪਣੀ ਵਾਇਰਲ ਹੋ ਰਹੀ ਵੀਡੀਓ ਸਬੰਧੀ ਦਿੱਤਾ ਸਪੱਸ਼ਟੀਕਰਨ

ਖਡੂਰ ਸਾਹਿਬ, 18 ਅਪ੍ਰੈਲ (ਮਾਨ ਸਿੰਘ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਕਸਬਾ ਖਡੂਰ ਸਾਹਿਬ ਵਿਖੇ ਗੁਰਦੁਆਰਾ ਖੱਡੀ ਸਾਹਿਬ ਵਿਖੇ ਨਤਮਸਤਕ ਹੋਏ | ਮੱਥਾ ਟੇਕਣ ਉਪਰੰਤ ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ 456ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਰੋਜ਼ਾ ਚੱਲਣ ਵਾਲੇ ਮਹਾਨ ਗੁਰਮਤਿ ਸਮਾਗਮਾਂ ਦੇ ਪਹਿਲੇ ਦਿਨ ਦੇ ਕਥਾ ਕੀਰਤਨ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਤਰਨ ਤਾਰਨ, ਮੈਨੇਜਰ ਸ੍ਰੀ ...

ਪੂਰੀ ਖ਼ਬਰ »

ਮਨੋਰੋਗਾਂ ਸਬੰਧੀ ਸੈਮੀਨਾਰ ਲਗਾਇਆ

ਤਰਨ ਤਾਰਨ, 18 ਅਪ੍ਰੈਲ (ਕੱਦਗਿੱਲ)-ਸਿਹਤ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਮਨੋਰੋਗਾਂ ਸਬੰਧੀ ਲਗਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਕਿਹਾ ਕਿ ਮਨੋਰੋਗਾਂ ਅਤੇ ਨਸ਼ੇ ਦੇ ਸਬੰਧ ਵਿਚ ਸਰਕਾਰੀ ...

ਪੂਰੀ ਖ਼ਬਰ »

ਪਿੰਡ ਉਸਮਾ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਉਸਮਾ ਦੇ ਕਈ ਪਰਿਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਤੇ ਹਰਪਾਲ ਸਿੰਘ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਸਹੀ ਦੇਣ ਦੀ ਮੰਗ

ਤਰਨ ਤਾਰਨ, 18 ਅਪ੍ਰੈਲ (ਲਾਲੀ ਕੈਰੋਂ)- ਸਥਾਨਕ ਗਾਂਧੀ ਪਾਰਕ ਤਰਨ ਤਾਰਨ ਵਿਖੇ ਅਧਿਆਪਕ ਸੰਘਰਸ਼ ਕਮੇਟੀ ਬਲਾਕ ਤਰਨ ਤਾਰਨ-1 ਦੇ ਅਧਿਆਪਕਾਂ ਦੀ ਮੀਟਿੰਗ ਹੋਈ | ਇਸ ਮੌਕੇ ਗੁਰਲਵਦੀਪ ਸਿੰਘ, ਗੁਰਪ੍ਰੀਤ ਸਿੰਘ ਨੂਰਦੀ, ਨਵਰੂਪ ਸਿੰਘ ਝਬਾਲ, ਦਿਲਬਾਗ ਸਿੰਘ ਸਹਾਬਪੁਰ, ਅਮਰੀਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX