ਤਾਜਾ ਖ਼ਬਰਾਂ


ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਗਸ਼ਤ ਕੀਤੀ ਤੇਜ
. . .  11 minutes ago
ਬਲਾਚੌਰ, 6 ਜੂਨ (ਦੀਦਾਰ ਸਿੰਘ ਬਲਾਚੌਰੀਆ)- ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੱਜ ਬਲਾਚੌਰ ਪੁਲਿਸ ਨੇ ਜਿੱਥੇ ...
ਅਮਰੀਕਾ 'ਚ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼, 5 ਮੌਤਾਂ
. . .  17 minutes ago
ਵਾਸ਼ਿੰਗਟਨ, 6 ਜੂਨ- ਅਮਰੀਕਾ ਦੇ ਜਾਰਜੀਆ 'ਚ ਇਕ ਛੋਟੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਜਹਾਜ਼ 'ਚ ਸਵਾਰ 5 ...
ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਜੁੱਟ ਹੋਣ ਦਾ ਸੱਦਾ ਦਿੱਤਾ
. . .  35 minutes ago
ਅੰਮ੍ਰਿਤਸਰ, 6 ਜੂਨ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ 1984 ਦੇ ਘੱਲੂਘਾਰੇ ਸੰਬੰਧੀ ਕ...
ਮੋਹਲ਼ੇਧਾਰ ਮੀਹ ਕਾਰਨ ਕਸਬਾ ਖਾਸਾ ਹੋਇਆ ਜਲ-ਥਲ
. . .  41 minutes ago
ਖਾਸਾ, 6 ਜੂਨ(ਗੁਰਨੇਕ ਸਿੰਘ ਪੰਨੂ) - ਅੰਮ੍ਰਿਤਸਰ ਵਿਖੇ ਅੱਜ ਤੜਕਸਾਰ ਹੁੰਦਿਆਂ ਹੀ ਕਸਬਾ ਖਾਸਾ ਵਿਖੇ ਭਾਰੀ ਮੋਹਲ਼ੇਧਾਰ ...
ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤੇਜ਼ ਬਾਰਸ਼ ਹੋਈ ਸ਼ੁਰੂ
. . .  48 minutes ago
ਗੜ੍ਹਸ਼ੰਕਰ, 6 ਜੂਨ (ਧਾਲੀਵਾਲ) - ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਨਾਲ ਲੋਕਾਂ ਨੂੰ ਗਰਮੀ...
ਘੱਲੂਘਾਰਾ ਦਿਵਸ ਮੌਕੇ ਪੁਲਿਸ ਅਤੇ ਗਰਮ ਖਿਆਲੀਆਂ ਵਿਚਾਲੇ ਹੋਈ ਝੜਪ
. . .  about 1 hour ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- 6 ਜੂਨ ਘੱਲੂਘਾਰਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣ ਵਾਲੇ...
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਆਰੰਭਤਾ
. . .  about 1 hour ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ...
ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਪੂਰੀ ਤਰ੍ਹਾਂ ਸੀਲ
. . .  about 2 hours ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ...
ਅੱਜ ਦਾ ਵਿਚਾਰ
. . .  about 2 hours ago
ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਇੱਕ ਵਾਰ ਫਿਰ ਕੀਤਾ ਵਾਧਾ
. . .  1 day ago
ਜਿਲੇ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ: ਡਾ. ਮਲਹੋਤਰਾ
. . .  1 day ago
ਗੈਰ ਕਾਨੂੰਨੀ ਲਿੰਗ ਜਾਂਚ ਕਰ ਰਹੇ ਕਲੀਨਿਕ ਦਾ ਕੀਤਾ ਪਰਦਾ ਫਾਸ਼, ਕਲੀਨਿਕ ਦੇ ਡਾਕਟਰ ਅਤੇ ਏਜੰਟ ਗ੍ਰਿਫਤਾਰ
. . .  1 day ago
ਪਟਿਆਲਾ 5 ਜੂਨ (ਧਰਮਿੰਦਰ ਸਿੰਘ ਸਿੱਧੂ)-ਗੈਰ ਕਾਨੂੰਨੀ ਤੋਰ ਤੇ ਲਿੰਗ ਜਾਂਚ ਕਰ ਰਹੇ ਕਲੀਨਿਕਾਂ ਤੇ ਸ਼ਿਕੰਜਾ ਕਸਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ ਗੈਰ ਕਾਨੂੰਨੀ ਤੋਂ ਤੇ ਚੱਲ ਰਹੇ ਲਿੰਗ ਜਾਂਚ ਕਲੀਨਿਕ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ
. . .  1 day ago
ਪਠਾਨਕੋਟ ਦੇ ਇਕ ਹੋਰ ਕੋਰੋਨਾਵਾਇਰਸ ਮਰੀਜ਼ ਦੀ ਅੰਮ੍ਰਿਤਸਰ ਵਿਚ ਹੋਈ ਮੌਤ
. . .  1 day ago
ਪਠਾਨਕੋਟ, 5 ਜੂਨ (ਸੰਧੂ) - ਪਠਾਨਕੋਟ ਦੇ ਪਿੰਡ ਚੱਕ ਮਾਧੋ ਸਿੰਘ ਦੇ 42 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਵਿਅਕਤੀ ਪਹਿਲਾ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰੰਤੂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ ਸੀ...
ਦਲ ਖ਼ਾਲਸਾ ਵੱਲੋਂ ਸੰਕੇਤਕ ਰੂਪ 'ਚ ਕਢਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਰੋਸ ਮਾਰਚ
. . .  1 day ago
ਸਿਹਤ ਵਿਭਾਗ ਦੀ ਟੀਮ ਵੱਲੋਂ ਪਾਤੜਾਂ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ
. . .  1 day ago
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)- ਇੱਕ ਨਿੱਜੀ ਕੰਪਨੀ ਦੀ ਸੂਚਨਾ 'ਤੇ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਸ਼ਟਰਿੰਗ...
ਅਮਲੋਹ 'ਚ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਸਲਾਣਾ, 5 ਜੂਨ (ਗੁਰਚਰਨ ਸਿੰਘ ਜੰਜੂਆ) - ਅਮਲੋਹ ਸ਼ਹਿਰ 'ਚ ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਪੁਸ਼ਟੀ...
ਪਿੰਡ ਝੰਡਾ ਕਲਾਂ(ਮਾਨਸਾ) ਵਿਖੇ ਪਤੀ-ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਸਰਦੂਲਗੜ੍ਹ, 5 ਜੂਨ ( ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ 'ਚ ਪਤੀ ਪਤਨੀ ਦੋਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ...
ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  1 day ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  1 day ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  1 day ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
. . .  1 day ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਲੁਧਿਆਣਾ

ਮਾਮੂਲੀ ਵਿਵਾਦ ਨੂੰ ਲੈ ਕੇ ਵਿਅਕਤੀ ਦਾ ਕਤਲ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਸ਼ਵਕਰਮਾ ਕਲੋਨੀ 'ਚ ਅੱਜ ਦੇਰ ਸ਼ਾਮ ਮਾਮੂਲੀ ਗੱਲ ਨੂੰ ਲੈ ਕੇ ਹੋਏ ਵਿਵਾਦ 'ਚ ਕੁਝ ਨੌਜਵਾਨਾਂ ਵਲੋਂ ਇਕ ਵਿਅਕਤੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਧਰਮਿੰਦਰ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 52 ਸਾਲ ਦੇ ਕਰੀਬ ਸੀ | ਮਿ੍ਤਕ ਦੇ ਭਰਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਕੁਝ ਲੜਕੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੇ ਸਨ ਤੇ ਰੌਲਾ ਪਾ ਰਹੇ ਸਨ, ਜਦੋਂ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹ ਲੜਕੇ ਉਸ ਨਾਲ ਹੱਥੋਂਪਾਈ ਹੋ ਗਏ ਅਤੇ ਕੇਸ਼ਵ ਵੀ ਉੱਥੇ ਆ ਗਿਆ | ਇਸ ਦੌਰਾਨ ਲੜਾਈ ਹੁੰਦਿਆਂ ਦੇਖ ਕੇ ਉਸ ਦਾ ਭਰਾ ਧਰਮਿੰਦਰ ਉੱਥੇ ਆ ਗਿਆ | ਧਰਮਿੰਦਰ ਨੇ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ, ਪਰ ਇਨ੍ਹਾਂ ਨੌਜਵਾਨਾਂ ਨੇ ਉਸ ਦੇ ਭਰਾ ਧਰਮਿੰਦਰ ਨੂੰ ਕਾਬੂ ਕਰ ਲਿਆ ਤੇ ਉਸ ਦੇ ਸਿਰ ਵਿਚ ਇੱਟ ਮਾਰ ਦਿੱਤੀ | ਲਹੂ-ਲੁਹਾਨ ਹੋਇਆ ਉਸ ਦਾ ਭਰਾ ਉੱਥੇ ਹੀ ਡਿੱਗ ਪਿਆ | ਗੰਭੀਰ ਹਾਲਤ ਵਿਚ ਉਸਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਧਰਮਿੰਦਰ ਨੂੰ ਮਿ੍ਤਕ ਕਰਾਰ ਦੇ ਦਿੱਤਾ | ਉਸ ਨੇ ਦੱਸਿਆ ਕਿ ਇਹ ਨੌਜਵਾਨ ਉਸਦੇ ਗੁਆਂਢ ਵਿਚ ਰਹਿਣ ਵਾਲੇ ਕੇਸ਼ਵ ਕੁਮਾਰ ਨਾਮੀ ਨੌਜਵਾਨ ਦੇ ਦੋਸਤ ਹਨ ਤੇ ਉਸ ਨੂੰ ਮਿਲਣ ਲਈ ਆਏ ਸਨ, ਪਰ ਕੇਸ਼ਵ ਘਰ ਨਹੀਂ ਸੀ ਤੇ ਇਹ ਨੌਜਵਾਨ ਅੰਤ ਉਸ ਦੇ ਘਰ ਦੇ ਬਾਹਰ ਖੜ੍ਹੇ ਹੋ ਕੇ ਰੌਲਾ ਪਾਉਣ ਲੱਗ ਪਏ, ਜਦੋਂ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਇਹ ਨੌਜਵਾਨ ਭੜਕ ਪਏ ਤੇ ਇਨ੍ਹਾਂ ਨੇ ਧਰਮਿੰਦਰ 'ਤੇ ਇੱਟਾਂ ਨਾਲ ਵਾਰ ਕਰ ਦਿੱਤੇ | ਮਿ੍ਤਕ ਧਰਮਿੰਦਰ ਦੇ ਦੋ ਲੜਕੇ ਹਨ ਤੇ ਉਹ ਕੂਲਰਾਂ ਦੀ ਬਾਡੀ ਬਣਾਉਣ ਦਾ ਕੰਮ ਕਰਦਾ ਸੀ | ਸੂਚਨਾ ਮਿਲਦਿਆਂ ਪੁਲਿਸ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੇ ਏ.ਸੀ.ਪੀ ਦਵਿੰਦਰ ਚੌਧਰੀ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਕਥਿਤ ਦੋਸ਼ੀ ਕਤਲ ਤੋਂ ਬਾਅਦ ਫਰਾਰ ਹੋਣ ਵਿਚ ਸਫ਼ਲ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਮ ਲਈ ਭੇਜ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

7 ਕਰੋੜ 50 ਲੱਖ ਦੀ ਹੈਰੋਇਨ ਸਮੇਤ 3 ਕਾਬੂ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 7 ਕਰੋੜ 50 ਲੱਖ ਦੀ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਟੀ.ਐੱਫ਼. ਦੇ ਏ.ਆਈ.ਜੀ. ਸਨੇਦੀਪ ...

ਪੂਰੀ ਖ਼ਬਰ »

ਬਿੱਟੂ ਨੂੰ ਜਿਤਾਉਣ ਲਈ ਵਰਕਰ ਦਿਨ ਰਾਤ ਮਿਹਨਤ ਕਰ ਰਹੇ ਹਨ-ਖੁਰਾਣਾ

ਲੁਧਿਆਣਾ, 18 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸਾਬਕਾ ਕੌਾਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਰਵਨੀਤ ਸਿੰਘ ਬਿੱਟੂ ਨੂੰ ਜਿਤਾਉਣ ਲਈ ਵਰਕਰ ਦਿਨ ਰਾਤ ਮਿਹਨਤ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਰੋਧੀ ...

ਪੂਰੀ ਖ਼ਬਰ »

ਗਰੀਨ ਬੈਲਟ 'ਚ ਬੰਦ ਪਿਆ ਲੋਹੇ ਦਾ ਢਾਂਚਾ ਤੇ ਇਮਾਰਤ ਕੀਤੀ ਸੀਲ

ਲੁਧਿਆਣਾ, 18 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ ਿਖ਼ਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ ਵੀਰਵਾਰ ਨੂੰ ਇਮਾਰਤੀ ਸ਼ਾਖਾ ਜ਼ੋਨ-ਏ ਵਲੋਂ ਮੋਚਪੁਰਾ ਬਜ਼ਾਰ 'ਚ ਨਿਯਮਾਂ ਤੋਂ ਉਲਟ ਹੋ ਰਹੀ ਉਸਾਰੀ ਸੀਲ ਕਰ ਦਿੱਤੀ ਤੇ ...

ਪੂਰੀ ਖ਼ਬਰ »

ਮੀਂਹ ਤੇ ਹਨੇਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਕੀਤਾ ਤਬਾਹ

ਲਾਡੋਵਾਲ, 18 ਅਪ੍ਰੈਲ (ਬਲਬੀਰ ਸਿੰਘ ਰਾਣਾ)-ਮੀਂਹ ਪੈਣ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ, ਉਥੇ ਇਸ ਬੇਮੌਸਮੀ ਬਰਸਾਤ ਪੈਣ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ | ਇਸ ਬੇਮੌਸਮੀ ਬਰਸਾਤ ਨਾਲ ਕਈ ਪਿੰਡਾਂ 'ਚ ਦਰਜਨਾਂ ਏਕੜ ਕਣਕ ਦੀ ਫਸਲ ਤੇਜ ਹਨ੍ਹੇਰੀ ਤੇ ...

ਪੂਰੀ ਖ਼ਬਰ »

ਮਾਮਲਾ 3 ਸਾਲ ਤੋਂ ਵੱਧ ਸਮੇਂ ਤੋਂ ਨਗਰ ਨਿਗਮ 'ਚ ਤਾਇਨਾਤ ਅਧਿਕਾਰੀਆਂ ਦਾ

ਲੁਧਿਆਣਾ, 18 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਕੌਾਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਭੇਜ ਕੇ ਨਗਰ ਨਿਗਮ ਲੁਧਿਆਣਾ 'ਚ ਪਿਛਲੇ 3 ਸਾਲ ਤੋਂ ਤਾਇਨਾਤ ਘਰੇਲੂ ਜ਼ਿਲ੍ਹੇ ਵਾਲੇ ਅਫ਼ਸਰਾਂ ਦੀ ਬਦਲੀ ਕਰਨ ਦੀ ...

ਪੂਰੀ ਖ਼ਬਰ »

ਬੱਸ ਤੇ ਕਾਰ ਦੀ ਟੱਕਰ 'ਚ ਬੱਸ ਪਲਟੀ- ਇਕ ਦੀ ਮੌਤ, 25 ਜ਼ਖ਼ਮੀ

ਡੇਹਲੋਂ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਤੋਂ ਸਾਹਨੇਵਾਲ ਸੜਕ 'ਤੇ ਖ਼ਾਨਪੁਰ ਨਹਿਰ ਪੁਲ ਨਜ਼ਦੀਕ ਅੱਜ ਸ਼ਾਮ ਇਕ ਮਿੰਨੀ ਬੱਸ ਤੇ ਤੇਜ਼ ਰਫਤਾਰ ਕਾਰ ਦੀ ਟੱਕਰ ਵਿਚ ਮਿੰਨੀ ਬੱਸ ਪਲਟ ਗਈ, ਜਿਸ ' ਸਵਾਰ 25 ਤੋਂ ਵੱਧ ਸਵਾਰੀਆਂ ਦੇ ਸੱਟਾਂ ਲੱਗੀਆ, ਜਦਕਿ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਨਾਮਜ਼ਦਗੀਆਂ ਭਰਨ ਦਾ ਅਮਲ 22 ਤੋਂ 29 ਅਪ੍ਰੈਲ ਤੱਕ ਹੋਵੇਗਾ-ਜ਼ਿਲ੍ਹਾ ਚੋਣ ਅਧਿਕਾਰੀ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਚੋਣ ਲੜਨ ਦੇ ਚਾਹਵਾਨ ਉਮੀਦਵਾਰ 22 ਤੋਂ 29 ਅਪ੍ਰੈਲ ਤੱਕ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾ ਸਕਣਗੇ, ਜਿਨ੍ਹਾਂ ਦੀ ਪੜਤਾਲ 30 ਅਪ੍ਰੈਲ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਕਾਗਜ਼ ਵਾਪਸ ਲੈਣ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਹਲਕਾ ਦੱਖਣੀ ਤੇ ਆਤਮ ਨਗਰ 'ਚ ਭਰਵੀਆਂ ਮੀਟਿੰਗਾਂ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੇ ਆਤਮ ਨਗਰ ਦੇ ਇਲਾਕਿਆਂ ਨਿਊ ਜਨਤਾ ਨਗਰ, ਦੁਰਗਾ ਨਗਰ, ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਮੀਟਿੰਗ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਪੀ.ਡੀ.ਏ. ਦੇ ਉਮੀਦਵਾਰ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਕੇਂਦਰੀ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ ਤੇ ਇਸ ਦੌਰਾਨ ਸੂਫੀਆਂ ਚੌਾਕ, ਅਜੀਤ ਨਗਰ, ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੱਛਮੀ ਦੇ ਮਾਡਲ ਗ੍ਰਾਮ ਦੇ ਲੋਕਾਂ ਵਲੋਂ ਬੈਂਸ ਨੂੰ ਸਮਰਥਨ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਪੀ.ਡੀ.ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਮਾਡਲ ਗ੍ਰਾਮ ਵਿਖੇ ਇਲਾਕੇ ਦੇ ਨੌਜਵਾਨਾਂ ਤੇ ਇਲਾਕਾ ਵਾਸੀਆਂ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਪ੍ਰਧਾਨ ਗੁਰਕਰਨ ਸਿੰਘ ਟਿੰਨਾ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਬਿੱਟੂ ਦੇ ਹੱਕ 'ਚ ਮੀਟਿੰਗ

ਇਯਾਲੀ/ਥਰੀਕੇ, 18 ਅਪ੍ਰੈਲ (ਰਾਜ ਜੋਸ਼ੀ)-ਲੋਕ ਸਭਾ ਹਲਕਾ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਪ੍ਰਚਾਰ ਮੁਹਿੰਮ ਤਹਿਤ ਵਿਧਾਇਕ ਕੁਲਦੀਪ ਵੈਦ ਨੇ ਪਿੰਡ ਝੱਮਟ ਵਿਖੇ ਮੀਟਿੰਗ ਕੀਤੀ¢ ਸ. ਵੈਦ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਬਿੱਟੂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹਾਸਲ ਕਰਨਗੇ-ਲਾਲਕਾ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਬਾਜੀਗਰ ਸੈਲ ਪੰਜਾਬ ਦੀ ਮੀਟਿੰਗ ਗਿੱਲ ਰੋਡ ਸਥਿਤ ਬਾਜ਼ੀਗਰ ਸੈਲ ਦੇ ਉਪ ਪ੍ਰਧਾਨ ਰੌਸ਼ਨ ਲਾਲ ਲਾਲਕਾ ਦੀ ਅਗਵਾਈ ਹੇਠ ਹੋਈ, ਜਿਸ 'ਚ ਸਮੂਹ ਅਹੁਦੇਦਾਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਲਾਲਕਾ ...

ਪੂਰੀ ਖ਼ਬਰ »

ਬੈਂਸ ਭਰਾ ਦੱਸਣ ਕਿ ਉਨ੍ਹਾਂ ਹਲਕੇ ਦੇ ਵਿਕਾਸ ਲਈ ਕੀ ਕੀਤਾ-ਬਿੱਟੂ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਬੈਂਸਾਂ ਦਾ ਗੜ੍ਹ ਮੰਨੇ ਜਾਂਦੇ ਹਲਕਾ ਆਤਮ ਨਗਰ ਵਿਖੇ ਕਾਂਗਰਸੀ ਆਗੂ ਨਿਰਮਲ ਕੈੜਾ ਤੇ ਕੁਲਵੰਤ ਸਿੰਘ ਸਿੱਧੂ ਵਲੋਂ ਰੱਖੀਆਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ-2019
ਨਾਮਜ਼ਦਗੀਆਂ ਭਰਨ ਦਾ ਅਮਲ 22 ਤੋਂ 29 ਅਪ੍ਰੈਲ ਤੱਕ ਹੋਵੇਗਾ-ਜ਼ਿਲ੍ਹਾ ਚੋਣ ਅਧਿਕਾਰੀ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਚੋਣ ਲੜਨ ਦੇ ਚਾਹਵਾਨ ਉਮੀਦਵਾਰ 22 ਤੋਂ 29 ਅਪ੍ਰੈਲ ਤੱਕ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾ ਸਕਣਗੇ, ਜਿਨ੍ਹਾਂ ਦੀ ਪੜਤਾਲ 30 ਅਪ੍ਰੈਲ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਕਾਗਜ਼ ਵਾਪਸ ਲੈਣ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਸੇਵਾ ਦਲ ਦਾ ਅਹਿਮ ਯੋਗਦਾਨ ਰਿਹਾ-ਬਿੱੱਟੂ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਸੇਵਾ ਦਲ ਨਾਲ ਸਬੰਧਿਤ ਬੂਥ ਕਮੇਟੀਆਂ ਦੀ ਮਹੱਤਵਪੂਰਨ ਮੀਟਿੰਗ ਵਾਰਡ ਨੰਬਰ 47 ਦੀ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਅਬਦੁੱਲਾਪੁਰ ਵਿਚ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੈਂਬਰ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਵੋਟਰ ਬਣਨ ਦੇ ਚਾਹਵਾਨ ਆਪਣੀ ਰਜਿਸਟਰੇਸ਼ਨ ਜ਼ਰੂਰੀ ਕਰਵਾਉਣ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਪ ਨੂੰ 19 ਅਪ੍ਰੈਲ ਤੱਕ ਵੋਟਰ ਵਜੋਂ ਰਜਿਸਟਰਡ ਕਰਾਉਣ, ਤਾਂ ਜੋ ਉਹ ਲੋਕ ...

ਪੂਰੀ ਖ਼ਬਰ »

'ਆਪ' ਉਮੀਦਵਾਰ ਪ੍ਰੋ:ਗਿੱਲ ਨੇ ਪੈਦਲ ਮਾਰਚ ਕੱਢਿਆ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਪ੍ਰੋ:ਤੇਜਪਾਲ ਸਿੰਘ ਗਿੱਲ ਨੇ ਅੱਜ ਸ਼ਾਮ ਪਾਰਟੀ ਦੇ ਵਲੰਟੀਅਰਾਂ ਤੇ ਆਪਣੇ ਸਮਰਥਕਾਂ ਦੇ ਨਾਲ ਆਰਤੀ ਚੌਾਕ ਲੁਧਿਆਣਾ ਤੋਂ ਘੁਮਾਰ ਮੰਡੀ ਤੱਕ ਪੈਦਲ ਮਾਰਚ ਕੱਢਿਆ ਤੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਵਰਕਰ ਗਰੇਵਾਲ ਨੂੰ ਜਿਤਾਉਣ ਲਈ ਪੱਬਾਂ ਭਾਰ-ਚੌਹਾਨ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਲੁਧਿਆਣਾ ਵਾਸੀਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ ਗੱਲਬਾਤ ਦੌਰਾਨ ...

ਪੂਰੀ ਖ਼ਬਰ »

19 ਨੂੰ ਕਾਂਗਰਸ ਖਿਲਾਫ਼ ਫੈਸਲਾ ਸੁਣਾਉਣਗੇ ਲੋਕ- ਗਰੇਵਾਲ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਸੂਬੇ ਦੀ ਕਾਂਗਰਸ ਸਰਕਾਰ ਦੀ ਅਸਫ਼ਲਤਾ ਖਿਲਾਫ਼ 19 ਮਈ ਨੂੰ ਆਪਣਾ ...

ਪੂਰੀ ਖ਼ਬਰ »

ਪਰਮਿੰਦਰ ਮਹਿਤਾ ਦੀ ਅਗਵਾਈ 'ਚ ਦੁਕਾਨਦਾਰਾਂ ਨਾਲ ਮੀਟਿੰਗ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਦੀ ਅਗਵਾਈ 'ਚ ਸਥਾਨਕ ਬਾਬਾ ਥਾਨ ਸਿੰਘ ਚੌਾਕ ਵਿਖੇ ਦੁਕਾਨਦਾਰਾਂ ਦੀ ਮੀਟਿੰਗ ਹੋਈ | ਇਸ ਮੌੇਕੇ ਸ੍ਰੀ ਮਹਿਤਾ ਨੇ ਕਿਹਾ ਕਿ ਪੰਜਾਬੀਆਂ ਦੇ ਹੱਕ ਕਾਂਗਰਸ ਸਰਕਾਰ 'ਚ ਸੁਰੱਖਿਅਤ ਹਨ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਕੋਲ ਪਿੰਡ ਲਾਦੀਆਂ ਕਲਾਂ ਵਿਖੇ ਛੱਪੜ ਦੀ ਸਫ਼ਾਈ ਕਰਨ ਦਾ ਮਾਮਲਾ ਪੁੱਜਾ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਪਿੰਡ ਲਾਦੀਆਂ ਕਲਾਂ ਜ਼ਿਲ੍ਹਾ ਲੁਧਿਆਣਾ ਵਿਖੇ ਚੋਣ ਜਾਬਤੇ ਦੀ ਉਲੰਘਣਾ ਕਰਕੇ ਪੌਕ ਲਾਇਨ ਦੇ ਨਾਲ ਛੱਪੜ ਦੀ ਸਫ਼ਾਈ ਕਰਨ ਦਾ ਮਾਮਲਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਪੁੱਜ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦਿਮਾਗੀ ਬਿਮਾਰੀ ਪਾਰਕਿੰਸਨ ਸਬੰਧੀ ਸੈਮੀਨਾਰ

ਲੁਧਿਆਣਾ, 18 ਅਪ੍ਰੈਲ (ਸਲੇਮਪੁਰੀ)-ਦਿਮਾਗੀ ਬਿਮਾਰੀ ਪਾਰਕਿੰਸਨ ਉਪਰ ਦਿਆਨੰਦ ਹਸਪਤਾਲ ਵਿਖੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਉਦਘਾਟਨ ਕਰਦਿਆਂ ਹਸਪਤਾਲ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਨੇ ਕਿਹਾ ਕਿ ਸਾਡੀ ਜੀਵਨਸ਼ੈਲੀ ਵਿਚ ਆਈਆਂ ਤਬਦੀਲੀਆਂ ...

ਪੂਰੀ ਖ਼ਬਰ »

ਹੀਰੋ ਸਾਈਕਲ ਵਲੋਂ ਐਮ.ਟੀ.ਬੀ. ਸ਼ਿਮਲਾ ਸਾਈਕਲ ਰੈਲੀ 'ਚ 7 ਸਾਈਕਲਿਸਟਾਂ ਨੂੰ ਭੇਜਣ ਦਾ ਫ਼ੈਸਲਾ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਹੀਰੋ ਸਾਈਕਲ ਵਲੋਂ 8ਵੀਂ ਐਮ.ਟੀ.ਬੀ. ਸ਼ਿਮਲਾ ਸਾਈਕਲ ਰੈਲੀ 'ਚ 7 ਸਾਈਕਲਿਸਟਾਂ ਨੂੰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਦਾ ਸਾਰਾ ਖਰਚ ਹੀਰੋ ਸਾਈਕਲ ਵਲੋਂ ਕੀਤਾ ਜਾਵੇਗਾ | ਇਹ ਐਲਾਨ ਇੱਥੇ ਸਾਈਕਲਿਸਟਾਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਵਾਸਤੇ ਕਰਜ਼ਾ ਮੁਆਫ਼ੀ ਨੀਤੀ ਬਣਾਈ ਜਾਵੇਗੀ-ਭਗਰਿਆ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਸ਼ਿਵ ਸੈਨਾ (ਹਿੰਦੁਸਤਾਨ) ਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਸਾਂਝੇ ਉਮੀਦਵਾਰ ਦਵਿੰਦਰਾ ਭਗਰਿਆ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਉਨ੍ਹਾਂ ਵਲੋਂ ਜ਼ਰੂਰਤਮੰਦਾਂ ਦੇ ਕਰਜ਼ੇ ਮੁਆਫ਼ ਕਰਨ ਦੀ ਨੀਤੀ ਬਣਾਈ ਜਾਵੇਗੀ | ਅੱਜ ਆਇਲ ...

ਪੂਰੀ ਖ਼ਬਰ »

ਅਵਾਰਾ ਜਾਨਵਰਾਂ ਦੀ ਸਮੱਸਿਆ ਹੱਲ ਨਾ ਹੋਈ ਤਾਂ ਅਦਾਲਤ ਦਾ ਦਰਵਾਜਾ ਖੜਕਾਇਆ ਜਾਵੇਗਾ-ਚੰਨ

ਲੁਧਿਆਣਾ, 18 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਏ. ਸੀ. ਮਾਰਕੀਟ (ਕੈਲੀਬਰ ਪਲਾਜਾ) ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਚੰਨ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਸੜਕਾਂ 'ਤੇ ਫਿਰਦੇ ਸੈਂਕੜੇ ਅਵਾਰਾ ਜਾਨਵਰ ਜੋ ਗੰਦਗੀ ...

ਪੂਰੀ ਖ਼ਬਰ »

ਗਊ ਵੰਸ਼ ਤੇ ਮਾਨਵ ਕਲਿਆਣ ਸੰਘ ਵਲੋਂ ਡੀ.ਸੀ. ਨਾਲ ਮੀਟਿੰਗ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਗਊ ਵੰਸ਼ ਤੇ ਮਾਨਵ ਕਲਿਆਣ ਸੰਘ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਰਾਹੀਂ ਮੁੱਖ ਮੰਤਰੀ ਪੰਜਾਬ, ਪਸ਼ੂ ਪਾਲਣ ਮੰਤਰੀ ਪੰਜਾਬ ਸਰਕਾਰ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ, ਨਿਰਦੇਸ਼ਕ ਸਥਾਨਕ ...

ਪੂਰੀ ਖ਼ਬਰ »

ਨਰਿੰਦਰ ਸਿੰਘ ਨੇਤਰਹੀਣ ਮਿਊਜ਼ਿਕ ਟੀਚਰ ਨੂੰ ਇਨਸਾਫ ਨਾ ਮਿਲਿਆ ਤਾਂ ਭੁੱਖ ਹੜਤਾਲ 'ਤੇ ਬੈਠਾਂਗੇ- ਪ੍ਰਗਟ ਮਸੀਹ ਸਿੱਧੂ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਇੰਮਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਵਲੋਂ ਐਲੀਮੈਂਟਰੀ ਡੀ.ਈ.ਓ. ਲੁਧਿਆਣਾ ਨਾਲ ਮੁਲਾਕਾਤ ਕੀਤੀ ਗਈ, ਕਿਉਂਕਿ ਪਿਛਲੇ ਦਿਨੀਂ ਨੇਤਰਹੀਣ ਨਰਿੰਦਰ ਸਿੰਘ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਚੂਹੜੁਪੁਰ ਜ਼ਿਲ੍ਹਾ ...

ਪੂਰੀ ਖ਼ਬਰ »

ਤਣਾਅ ਮੁਕਤ ਰਹਿਣ ਸਬੰਧੀ ਸੈਮੀਨਾਰ

ਫੁੱਲਾਂਵਾਲ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਵਾਲ ਵਿਖੇ ਪਿ੍ੰਸੀਪਲ ਜਸਵੀਰ ਕੌਰ ਗਰੇਵਾਲ ਦੀ ਯੋਗ ਅਗਵਾਈ ਹੇਠ ਤਣਾਅ ਮੁਕਤ ਰਹਿਣ ਲਈ ਸੈਮੀਨਾਰ ਕਰਵਾਇਆ ਗਿਆ¢ ਬ੍ਰਹਮ ਕੁਮਾਰੀ ਸਿਸਟਰ ਸ਼ੁਸ਼ਮਾ ਨੇ ...

ਪੂਰੀ ਖ਼ਬਰ »

ਡਾ. ਟਿਵਾਣਾ ਨੂੰ ਸੇਵਾਮੁਕਤੀ 'ਤੇ ਨਿੱਘੀ ਵਿਦਾਇਗੀ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਪੀ.ਏ.ਯੂ. ਲੁਧਿਆਣਾ 'ਚ ਬਤੌਰ ਮੁਖੀ ਚਾਰਾ ਸੈਕਸ਼ਨ ਲੰਬੀ ਸੇਵਾ ਨਿਭਾਉਣ ਵਾਲੇ ਡਾ. ਊਧਮ ਸਿੰਘ ਟਿਵਾਣਾ ਨੰੂ ਸੇਵਾ ਮੁਕਤੀ ਮੌਕੇ ਪਸ਼ੂ ਪਾਲਣ ਵਿਭਾਗ ਦੇ ਖੁਰਾਕ ਤੇ ਚਾਰਾ ਅਫਸਰਾਂ ਤੇ ਉੱਘੇ ਡੇਅਰੀ ਫਾਰਮਰਾਂ ਵਲੋਂ ਕੈਰੋ ਕਿਸਾਨ ...

ਪੂਰੀ ਖ਼ਬਰ »

ਸੁਰਜੀਤ ਕੌਰ ਜਗਦੇਵ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਅੰਬਰ ਸਾਈਕਲ ਇੰਡਸਟਰੀਜ਼ ਕ੍ਰਿਸ਼ਨ ਸਿੰਘ ਜਗਦੇਵ ਦੀ ਪਤਨੀ ਤੇ ਗੁਰਸੇਵਕ ਸਿੰਘ ਤੇ ਪ੍ਰੇਮਜੀਤ ਸਿੰਘ ਦੀ ਮਾਤਾ ਸੁਰਜੀਤ ਕੌਰ ਜਗਦੇਵ 11 ਅਪ੍ਰੈਲ 2019 ਨੂੰ ਅਚਾਨਕ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਮੀਟ ਦੀ ਵਿਕਰੀ ਕਰਨ ਵਾਲਾ ਰਿਜ਼ੋਰਟ ਦਾ ਮਾਲਕ ਤੇ ਮੈਨੇਜਰ ਗਿ੍ਫ਼ਤਾਰ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਫਿਰੋਜ਼ਪੁਰ ਰੋਡ ਸਥਿਤ ਥਰੀਕੇ ਰਿਜ਼ੋਰਟ ਦੇ ਮਾਲਕ ਤੇ ਮੈਨੇਜਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਮਹਾਂਵੀਰ ਜੈਯੰਤੀ ਮੌਕੇ ਪੁਲਿਸ ਕਮਿਸ਼ਨਰ ਵਲੋਂ ਮੀਟ ਦੀ ਵਿਕਰੀ 'ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵੂਮੈਨ 'ਚ ਸਮਾਗਮ

ਲੁਧਿਆਣਾ, 18 ਅਪ੍ਰੈਲ (ਬੀ.ਐਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਗੁਜਰਖਾਨ ਕਾੈਪਸ ਵਿਖੇ ਐਲੂਮਿਨਾਈ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਦਾ ਕਾਲਜ ਪਿ੍ੰਸੀਪਲ ਮਨਜੀਤ ਕੌਰ ਨੇ ਕਾਰਜਕਰਨੀ ਕਮੇਟੀ ਦੀ ਅਗਵਾਈ ਕੀਤੀ ਅਤੇ ਐਲੂਮਿਨਾਈ ਮੀਟ ਦੇ ਆਰੰਭ ਵਿਚ ਆਏ ਹੋਏ ...

ਪੂਰੀ ਖ਼ਬਰ »

ਜੀ. ਐਨ. ਆਈ. ਐਮ. ਟੀ 'ਚ ਨਾਟਕ ਖੇਡਿਆ

ਲੁਧਿਆਣਾ, 18 ਅਪੈ੍ਰਲ (ਬੀ.ਐਸ.ਬਰਾੜ)-ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਤੇ ਟੈਕਨੋਲੋਜੀ (ਜੀ.ਐਨ.ਆਈ.ਐਮ.ਟੀ) ਕੈਂਪਸ ਦੇ ਵਿਦਿਆਰਥੀਆਂ ਨੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਇਕ ਨੁੱਕੜ ਨਾਟਕ ਦਾ ਪ੍ਰਬੰਧ ਕੀਤਾ | ਇਸ ...

ਪੂਰੀ ਖ਼ਬਰ »

ਬੀ. ਐਲ. ਓ ਨੂੰ ਈ. ਵੀ. ਐਮ ਤੇ ਵੀ. ਵੀ. ਪੀ. ਏ. ਟੀ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ

ਆਲਮਗੀਰ, 18 ਅਪ੍ਰੈਲ (ਜਰਨੈਲ ਸਿੰਘ ਪੱਟੀ)-ਪਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਲ ਵਿਖੇ (ਰਿਜ਼ਰਵ ਹਲਕਾ ਗਿੱਲ 066) ਦੇ ਬੀ.ਐਲ.ਓ ਤੇ ਬੂਥ ਵਲੰਟੀਅਰਾਂ ਨੂੰ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਸਬੰਧੀ ਜਾਣਕਾਰੀ ਦੇਣ ਲਈ ਸਕੂਲ ਪਿ੍ੰਸੀਪਲ ਰਵਿੰਦਰ ਕੌਰ ...

ਪੂਰੀ ਖ਼ਬਰ »

ਝਮੇੜੀ ਪਿੰਡ ਦੇ ਅਕਾਲੀ ਸਰਪੰਚ ਤੇ ਪੰਚ ਨੇ ਕਾਂਗਰਸ ਦਾ ਫੜਿਆ ਪੱਲਾ

ਫੁੱਲਾਂਵਾਲ, 18 ਐਪ੍ਰਲ (ਮਨਜੀਤ ਸਿੰਘ ਦੁੱਗਰੀ)-ਰਵਨੀਤ ਸਿੰਘ ਬਿੱਟੂ ਵਲੋਂ ਹਲਕਾ ਗਿੱਲ ਦੀਆਂ ਪੰਚਾਇਤਾਂ ਤੇ ਹਲਕਾ ਦੱਖਣੀ 'ਚ ਵੋਟਰਾਂ ਦੇ ਨਾਲ ਰੱਖੀ ਮੀਟਿੰਗ ਦੌਰਾਨ ਅਕਾਲੀ ਪਾਰਟੀ ਦੇ ਝਮੇੜੀ ਪਿੰਡ ਦੇ ਸਰਪੰਚ ਲਖਵਿੰਦਰ ਕੌਰ ਦੇ ਪਤੀ ਸਿਕੰਦਰ ਸਿੰਘ ਤੇ ਪੰਚ ਸ਼ੇਰ ...

ਪੂਰੀ ਖ਼ਬਰ »

ਚੌੜਾ ਬਜ਼ਾਰ ਤੇ ਆਸਪਾਸ ਦੇ ਵਪਾਰਕ ਕੇਂਦਰਾਂ ਦੀਆਂ ਸਮੱਸਿਆਵਾਂ ਹੱਲ ਕਰਵਾਈਆਂ ਜਾਣ-ਵਿੱਟੀ

ਲੁਧਿਆਣਾ, 18 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਚੌੜਾ ਬਜ਼ਾਰ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਪਾਲ ਸਿੰਘ ਵਿੱਟੀ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਪਾਰਕ ਕੇਂਦਰਾਂ ਦੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ, ਸਟਰੀਟ ਲਾਈਟ ਦੇ ਪੁਖਤਾ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਵਿਖੇ ਡਿਗਰੀ ਵੰਡ ਸਮਾਗਮ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸਾਬਕਾ ਸੈਨਾ ਮੁਖੀ ਜਨਰਲ ਬਿਕਰਮ ਸਿੰਘ ਪੁੱਜੇ | ਜਿੰਨ੍ਹਾਂ ਨੂੰ ਐਨ.ਸੀ.ਸੀ. ਕੈਡਿਟਾਂ ਨੇ ਗਾਰਡ ਆਫ਼ ...

ਪੂਰੀ ਖ਼ਬਰ »

ਭਾਜਪਾ ਐਸ.ਸੀ. ਮੋਰਚਾ ਨੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਐਸ.ਸੀ. ਮੋਰਚਾ ਵਲੋਂ ਭਾਜਪਾ ਦੇ ਸ਼ਹਿਰੀ ਦਫ਼ਤਰ ਵਿਖੇ ਡਾ.ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਸਮਾਗਮ ਕਰਵਾਇਆ | ਜਿਸ ਦੀ ਅਗਵਾਈ ਐਸ.ਸੀ. ਮੋਰਚਾ ਦੇ ਪ੍ਰਧਾਨ ਸੁਖਜੀਵ ਸਿੰਘ ਬੇਦੀ ...

ਪੂਰੀ ਖ਼ਬਰ »

ਗਰੇਵਾਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਾਰਟੀ ਹਾਈਕਮਾਂਡ ਦਾ ਟਿੱਕਟ ਦੇਣ ਲਈ ਧੰਨਵਾਦ ਕੀਤਾ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਵਿਸਾਖੀ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 18 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਵਿਸ਼ਵ ਭਾਰਤੀ ਪਬਲਿਕ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਵਿਸਾਖੀ ਦਾ ਤਿਉਹਾਰ ਡਾਇਰੈਕਟਰ ਲਖਵੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਜਲਿ੍ਹਆਂ ਵਾਲਾ ਬਾਗ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਇਤਿਹਾਸਿਕ ਹੋਵੇਗੀ-ਉਪਦੇਸ਼ ਸਿੰਘ, ਗਰੇਵਾਲ

ਆਲਮਗੀਰ, 18 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸੀਨੀਅਰ ਕਾਂਗਰਸੀ ਆਗੂ ਉਪਦੇਸ਼ ਸਿੰਘ ਬੇਸ਼ੀ ਆਲਮਗੀਰ ਤੇ ਐਨ.ਐਸ.ਯੂ ਆਈ ਲੁਧਿਆਣਾ ਦੇ ਪ੍ਰਧਾਨ ਰਵੀ ਗਰੇਵਾਲ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਕਾਰਜਕਾਲ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਇਤਿਹਾਸਿਕ ਹੋਵੇਗੀ-ਉਪਦੇਸ਼ ਸਿੰਘ, ਗਰੇਵਾਲ

ਆਲਮਗੀਰ, 18 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸੀਨੀਅਰ ਕਾਂਗਰਸੀ ਆਗੂ ਉਪਦੇਸ਼ ਸਿੰਘ ਬੇਸ਼ੀ ਆਲਮਗੀਰ ਤੇ ਐਨ.ਐਸ.ਯੂ ਆਈ ਲੁਧਿਆਣਾ ਦੇ ਪ੍ਰਧਾਨ ਰਵੀ ਗਰੇਵਾਲ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਕਾਰਜਕਾਲ ...

ਪੂਰੀ ਖ਼ਬਰ »

ਲੁਹਾਰਾ ਵਿਖੇ ਜਾਗਰੂਕਤਾ ਟ੍ਰੇਨਿੰਗ ਕੈਂਪ ਲਗਾਇਆ

ਡਾਬਾ/ਲੁਹਾਰਾ, 18 ਅਪ੍ਰੈਲ ਸਿੰਘ (ਕੁਲਵੰਤ ਸਿੰਘ ਸੱਪਲ)-ਪਿੰਡ ਲੁਹਾਰਾ ਵਿਖੇ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੈਟ ਅਤੇ ਈ.ਵੀ.ਐਮ ਮਸ਼ੀਨਾਂ ਨਾਲ ਜਾਗੂਰਕਤਾ ਕੈਂਪ ਬੀ.ਐਲ.ਓ. ਕੁਲਵੀਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨਰੋਤਮ ਕੁਮਾਰ, ਤੁਲਸੀ ...

ਪੂਰੀ ਖ਼ਬਰ »

ਨਿਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨਾਂ ਦੀ ਲੋੜ-ਟੋਨੀ

ਲੁਧਿਆਣਾ, 18 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਨਿਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨ ਦੀ ਲੋੜ ਹੈ ਤਾਂ ਜੋ ਸਮਾਜ 'ਚ ਫੈਲੀਆਂ ਹੋਈਆਂ ਵੱਖ-ਵੱਖ ਕਿਸਮ ਦੀਆਂ ਬੁਰਾਈਆਂ ਦਾ ਖਾਤਮਾ ਕੀਤਾ ਜਾ ਸਕੇ | ਇਕ ਗੱਲਬਾਤ ਦੌਰਾਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਾਹਿਤਕ ਅਦਾਰੇ ਵਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਸਥਾਨਕ ਪੰਜਾਬੀ ਭਵਨ ਵਿਖੇ ਸਾਹਿਤਕ ਅਦਾਰੇ ਕਵਿਤਾ ਕਥਾ ਕਾਰਵਾਂ ਵਲੋਂ ਕਰਵਾਏ ਵਿਸਾਖੀ ਦਿਹਾੜੇ ਨੂੰ ਸਮਰਪਿਤ ਤ੍ਰੈ-ਭਾਸ਼ੀ ਕਵੀ ਦਰਬਾਰ ਵਿਚ ਵੱਖ-ਵੱਖ ਕਵੀਆਂ ਤੇ ਸ਼ਾਇਰਾਂ ਵਲੋਂ ਵਿਸਾਖੀ, ਖਾਲਸਾ ਦੀ ਸਾਜਨਾ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਡਿਗਰੀ ਵੰਡ ਸਮਾਗਮ ਦੌਰਾਨ 1140 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਖਾਲਸਾ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਉਪ ਕੁਲਪਤੀ ਡਾ.ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਸੂਬਾਈ ਕਨਵੈਨਸ਼ਨ ਦੌਰਾਨ ਸੰਘਰਸ਼ ਤੇਜ ਕਰਨ ਦਾ ਐਲਾਨ

ਲੁਧਿਆਣਾ, 18 ਅਪ੍ਰੈਲ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅੰਦਰ ਤਾਇਨਾਤ ਇਸਤਰੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਕੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਅੱਗੇ ਤੋਰਨ ਹਿੱਤ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ ...

ਪੂਰੀ ਖ਼ਬਰ »

ਅਨੇਕਾਂ ਡਿਸਪੈਂਸਰੀਆਂ 'ਤੇ ਡਾਕਟਰ ਤਾਇਨਾਤ ਨਹੀਂ

ਲੁਧਿਆਣਾ, 18 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ 'ਚ ਚੱਲ ਰਹੀਆਂ ਅਨੇਕਾਂ ਹੀ ਡਿਸਪੈਂਸਰੀਆਂ ਉੱਪਰ ਡਾਕਟਰ ਤਾਇਨਾਤ ਨਹੀਂ ਹਨ | ਸ਼ਹਿਰ 'ਚ 40 ਦੇ ਕਰੀਬ ਡਿਸਪੈਂਸਰੀਆਂ ਚੱਲ ਰਹੀਆਂ ਹਨ, ਪਰ ਅਨੇਕਾਂ ਡਿਸਪੈਂਸਰੀਆਂ ਅਜਿਹੀਆਂ ਵੀ ਹਨ, ਜਿਨ੍ਹਾਂ ਉੱਪਰ ਡਾਕਟਰ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਡਿਗਰੀ ਵੰਡ ਸਮਾਗਮ ਦੌਰਾਨ 1140 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਖਾਲਸਾ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਉਪ ਕੁਲਪਤੀ ਡਾ.ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਵਿਸ਼ਵ ਆਟਿਜ਼ਮ ਦਿਵਸ ਮਨਾਇਆ

ਲੁਧਿਆਣਾ, 18 ਅਪ੍ਰੈਲ (ਸਲੇਮਪੁਰੀ)-ਆਈ.ਐਮ.ਏ ਸ਼ਾਖਾ ਲੁਧਿਆਣਾ ਵਲੋਂ ਵਰਲਡ ਆਟਿਜ਼ਮ ਮੌਕੇ ਸ਼ਾਖਾ ਦੇ ਪ੍ਰਧਾਨ ਡਾ: ਪੀ.ਐਸ ਜੱਸਲ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ: ਨੀਲਮ ਸੋਢੀ ਮੁੱਖ ਪ੍ਰਬੰਧਕਾਂ ਅਸ਼ੀਰਵਾਦ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਸਤੀ ਕਣਕ ਦਾ ਬਜਾਰਾਂ 'ਚ ਆਉਣਾ ਹੈਰਾਨੀਜਨਕ

ਲੁਧਿਆਣਾ, 18 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਨੰੂ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਸਸਤੀ ਕਣਕ ਦਿੱਤੀ ਜਾਂਦੀ ਹੈ ਤੇ ਸਰਕਾਰ ਵਲੋਂ ਇਸ ਨੰੂ ਸਸਤੀ ਆਟਾ ਦਾਲ ਯੋਜਨਾ ਦਾ ਨਾਂਅ ਵੀ ਦਿੱਤਾ ਗਿਆ | ਇਸ ਸਬੰਧੀ ਲੋਕਾਂ ਨੰੂ ਸਸਤੀ ...

ਪੂਰੀ ਖ਼ਬਰ »

ਗੁਰੂ ਨਾਨਕ ਕੰਨਿਆ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਨੇ ਸੀਨੀਅਰਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਗੁਰੂ ਨਾਨਕ ਕੰਨਿਆ ਕਾਲਜ ਮਾਡਲ ਟਾਊਨ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਤੇ ਅੰਡਰ ਗ੍ਰੈਜੂਏਟ ਹਿਊਮੈਨਿਟੀਜ਼ ਤੇ ਫੈਸ਼ਨ ਡਿਜ਼ਾਇਨਿੰਗ ਵਿਭਾਗਾਂ ਦੇ ਜੂਨੀਅਨ ਵਿਦਿਆਰਥੀਆਂ ਵਲੋਂ ਸੀਨੀਅਰ ਵਿਦਿਆਰਥੀਆਂ ਲਈ ਇਕ ਵਿਦਾਇਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX