ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  46 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 3 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 minute ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  about 7 hours ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  about 7 hours ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  about 8 hours ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  about 8 hours ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  about 8 hours ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  about 9 hours ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 9 hours ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 9 hours ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  1 minute ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 10 hours ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 11 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 11 hours ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 11 hours ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 12 hours ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 12 hours ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 12 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 13 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  33 minutes ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  52 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 minute ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹੱਕ ਤੇ ਜੰਨਤ ਜਹਾਂ ਨੇ ਕਾਂਗਰਸ ਦਾ ਹੱਥ ਫੜਿਆ, ਤਿਵਾੜੀ ਅਤੇ ਬਾਂਸਲ ਦੇ ਮਤਭੇਦ ਖ਼ਤਮ

ਚੰਡੀਗੜ੍ਹ, 18 ਅਪ੍ਰੈਲ(ਆਰ.ਐਸ.ਲਿਬਰੇਟ)- ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਜਿੱਤ ਪੱਕੀ ਕਰਨ ਲਈ ਕਾਂਗਰਸ ਵਲੋਂ ਜੋੜ-ਤੋੜ ਦੀ ਸਿਆਸੀ ਖੇਡ ਜੋਰ-ਸ਼ੋਰ ਨਾਲ ਜਾਰੀ ਹੈ | ਇਸ ਲੜੀ ਵਿਚ ਬਸਪਾ ਤੋਂ ਕੱਢੇ ਜਾਣ ਬਾਅਦ ਤਿਵਾੜੀ ਖੇਮੇ 'ਚ ਰੱਲਣ ਵਾਲੇ ਅਨਵਰ-ਉਲ ਹੱਕ ਅਤੇ ਉਨ੍ਹਾਂ ਦੀ ਬੇਗ਼ਮ ਸਾਬਕਾ ਕੌਾਸਲਰ ਜੰਨਤ ਜਹਾਂ ਸੈਕਟਰ-35 ਦੇ ਰਾਜੀਵ ਭਵਨ ਵਿਖੇ ਕਾਂਗਰਸ 'ਚ ਸ਼ਾਮਿਲ ਹੋ ਗਏ ਹਨ, ਇਸ ਮੌਕੇ ਬਾਂਸਲ ਨਾਲ ਚੰਡੀਗੜ੍ਹ ਦੀ ਸੀਟ ਲਈ ਵਿਰੋਧੀ ਰਹੇ ਅਤੇ ਹੁਣ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਨੇ ਵੀ ਮੰਚ ਸਾਂਝਾ ਕਰਦੇ ਇੱਕਜੁੱਟਤਾ ਵਿਖਾਉਣ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਬਾਂਸਲ ਨੂੰ ਵੱਡਾ ਭਰਾ ਦੱਸਦਿਆਂ ਆਪਸੀ ਕੋਈ ਗਿਲਾ-ਸ਼ਿਕਵਾ ਨਹੀਂ ਨਾਂ ਹੋਣ ਦਾ ਦਾਅਵ ਕੀਤਾ, ਉਨ੍ਹਾਂ ਕਿਹਾ ਕਿ ਪਾਰਟੀ ਕਿਸ ਵਰਕਰ ਨੂੰ ਕਿਥੋਂ ਟਿਕਟ ਦਿੰਦੀ ਹੈ ਇਹ ਫ਼ੈਸਲਾ ਉਸ 'ਤੇ ਹੈ ਉ ਹੁਣ ਬਾਂਸਲ ਦੇ ਹੱਕ 'ਚ ਪ੍ਰਚਾਰ ਵੀ ਕਰਨ ਆਉਣਗੇ ਅਤੇ ਇਸ ਮੌਕੇ ਉਨ੍ਹਾਂ ਨੇ ਚੰਡੀਗੜ੍ਹੀਆਂ ਨੂੰ ਬਾਂਸਲ ਦੇ ਹੱਕ 'ਚ ਵੋਟ ਪਾਉਣ ਦੀ ਪੁਰਜ਼ੋਰ ਅਪੀਲ ਕੀਤੀ | ਇਸ ਦੇ ਨਾਲ ਘੱਟ ਗਿਣਤੀਆਂ ਦੇ ਵੋਟ ਬੈਂਕ ਨੂੰ ਹੱਕ 'ਚ ਕਰਨ ਲਈ ਹੱਕ ਨੇ ਆਪਣੇ ਕਰੀਬੀ ਸੇਲੇਬਰੇਟੀ ਮਿੱਤਰ ਕਿ੍ਕੇਟਰ ਤੋਂ ਰਾਜਨੇਤਾ ਬਣੇ, ਸਾਬਕਾ ਲੋਕ ਸਭਾ ਮੈਂਬਰ ਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਰਹੇ ਮੁਹੰਮਦ ਅਜ਼ਹਰੁਦੀਨ ਇਸ ਮੌਕੇ ਖ਼ਾਸ ਤੌਰ ਉੱਤੇ ਬੁਲਾਇਆ ਤੇ ਇਹਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਤੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਪਹੁੰਚੇ | ਜੰਨਤ ਜਹਾਂ ਨੇ ਕਾਂਗਰਸ 'ਚ ਸ਼ਾਮਿਲ ਹੋਣ ਤੋਂ ਬਾਅਦ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਘੱਟ ਗਿਣਤੀਆਂ ਨੂੰ ਭਾਜਪਾਈਆਂ ਨੇ ਸਭ ਤੋਂ ਪਿੱਛੇ ਰੱਖਣ ਦੀ ਕਸਰ ਨਹੀਂ ਛੱਡੀ, ਦੇਸ਼ ਨੂੰ ਧਰਮ , ਜਾਤ-ਪਾਤ ' ਵੰਡਣ ਦਾ ਕੰਮ ਕੀਤਾ | ਉਹ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੋਂ ਪ੍ਰਭਾਵਿਤ ਹੋਕੇ ਕਾਂਗਰਸ ਵਿਚ ਆਏ ਹਨ | ਇਸ 'ਤੇ ਪਵਨ ਕੁਮਾਰ ਬਾਂਸਲ ਨੇ ਆਪਣੇ ਸੰਬੋਧਨ ਦੌਰਾਨ ਹੱਕ ਅਤੇ ਜੰਨਤ ਜਹਾਂ ਨੂੰ ਘੱਟ ਗਿਣਤੀਆਂ ਦੇ ਆਗੂਆਂ ਦਾ ਵਿਸ਼ੇਸ਼ਣ ਦੇ ਕੇ ਸਵਾਗਤ ਕਰਦੇ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਤੇ ਚੋਣ ਪ੍ਰਚਾਰ 'ਚ ਮਜ਼ਬੂਤੀ ਮਿਲੇਗੀ | ਸਾਬਕਾ ਕਿ੍ਕਟ ਖਿਡਾਰੀ ਤੇ ਸਾਬਕਾ ਐੱਮ.ਪੀ ਅਜ਼ਹਰੂਦੀਨ ਨੇ ਕਾਂਗਰਸ ਦੇ ਹੱਕ 'ਚ ਜਾਣ 'ਤੇ ਆਪਣੇ ਅੰਦਾਜ਼ ਵਿਚ ਕਿਹਾ ਕਿ ਹੁਣ ਇਹ ਜੋੜਾ ਅੱਛੀ ਪਿੱਚ 'ਤੇ ਹੈ ਜਦੋਂਕਿ ਪਹਿਲਾਂ ਕੱਚੀ ਪਿੱਚ 'ਤੇ ਸੀ | ਇਸ ਮੌਕੇ ਚੰਡੀਗੜ੍ਹ ਕਾਂਗਰਸ ਪ©ਧਾਨ ਪ੍ਰਦੀਪ ਛਾਬੜਾ, ਸੀਨੀਅਰ ਆਗੂਆਂ ਸਹਿਤ ਕਾਫ਼ੀ ਗਿਣਤੀ 'ਚ ਵਰਕਰ ਮੌਜੂਦ ਸਨ |

ਮੁਹੰਮਦਨ ਹੱਕ ਜੋੜਾ ਚੰਡੀਗੜ੍ਹ 'ਚ ਵੱਖ-ਵੱਖ ਪਾਰਟੀਆਂ ਵਲੋਂ ਲੜ ਚੁੱਕਾ ਹੈ ਚੋਣ

ਕਾਂਗਰਸ ਵਿਚ ਸ਼ਾਮਿਲ ਹੋਣ ਵਾਲਾ ਮੁਹੰਮਦਨ ਹੱਕ ਜੋੜਾ, ਦੋਨੋਂ ਹੀ ਵੱਖ-ਵੱਖ ਪਾਰਟੀ ਵਲੋਂ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਚੋਣ ਲੜ ਚੁੱਕਿਆ ਹੈ ਤੇ ਦਿਲਚਸਪ ਗੱਲ ਇਹ ਹੈ ਕਿ ਦੋਵੇਂ ਹੀ ਚੌਥੇ ਸਥਾਨ 'ਤੇ ਰਹੇ ਹਨ | ਹਾਫ਼ਿਜ਼ ਅਨਵਰਉਲ ਹੱਕ 2009 'ਚ ਚੰਡੀਗੜ੍ਹ ਲੋਕ ਸਭਾ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਹੁਣ ਤੱਕ

ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਹੁਣ ਤੱਕ 6 ਵਾਰ ਸਿੱਧੇ ਕਾਂਗਰਸ, 1 ਵਾਰ ਕਾਂਗਰਸ (ਇੰਦਰਾ) ਅਤੇ ਭਾਜਪਾ ਦੇ ਸਿੱਧੇ ਜਾਂ ਅਸਿੱਧੇ ਤਰੀਕੇ 6 ਵਾਰ ਝੋਲੀ ਪਈ ਹੈ | 1967 'ਚ ਚੰਦ ਗੋਇਲ (ਭਾਰਤੀ ਜਨ ਸੰਘ), 1971 'ਚ ਅਮਰ ਨਾਥ ਵਿਦਿਆਲੰਕਰ (ਇੰਡੀਅਨ ਨੈਸ਼ਨਲ ਕਾਂਗਰਸ), 1977 'ਚ ਕਿ੍ਸ਼ਨ ...

ਪੂਰੀ ਖ਼ਬਰ »

ਹਰਿਆਣਾ ਤੋਂ ਜੇ. ਜੇ. ਪੀ. ਨੇ 4 ਉਮੀਦਵਾਰ ਐਲਾਨੇ

ਚੰਡੀਗੜ੍ਹ, 18 ਅਪ੍ਰੈਲ (ਐਨ.ਐਸ.ਪਰਵਾਨਾ)-ਹਰਿਆਣਾ ਤੋਂ ਲੋਕ ਸਭਾ ਚੋਣਾਂ ਲਈ ਜਨ ਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਤੇ 'ਆਪ' ਵਿਚਾਲੇ ਹੋਏ ਸਮਝੌਤੇ ਦੇ ਬਾਅਦ ਅੱਜ ਜੇ. ਜੇ. ਪੀ. ਨੇ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦੋਂਕਿ ਬਾਕੀ ਉਮੀਦਵਾਰ ਇਕ-ਦੋ ਦਿਨਾਂ ਤੱਕ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ

ਚੰਡੀਗੜ੍ਹ 18 ਅਪ੍ਰੈਲ (ਮਾਨ)-ਪੰਜਾਬ 'ਚ ਬੇਮੌਸਮੇ ਮੀਂਹ ਅਤੇ ਕਈ ਥਾਈਾ ਤੇਜ਼ ਝੱਖੜ, ਗੜ੍ਹੇਮਾਰੀ ਕਾਰਨ ਹੋਏ ਭਾਰੀ ਫ਼ਸਲੀ ਨੁਕਸਾਨ 'ਤੇ ਚਿੰਤਾ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ ਗਈ ...

ਪੂਰੀ ਖ਼ਬਰ »

ਵਿਸ਼ਵ ਵਿਰਾਸਤ ਦਿਨ 'ਤੇ ਕੈਪੀਟਲ ਕੰਪਲੈਕਸ ਦੇ ਵਿਦਿਆਰਥੀਆਂ ਨੂੰ ਕਰਵਾਈ ਹੈਰੀਟੇਜ ਵਾਕ

ਚੰਡੀਗੜ੍ਹ, 18 ਅਪ੍ਰੈਲ (ਆਰ.ਐਸ.ਲਿਬਰੇਟ) -ਵਿਸ਼ਵ ਵਿਰਾਸਤ ਦਿਨ ਅਤੇ ਇੰਟਰਨੈਸ਼ਨਲ ਦਿਵਸ ਆਫ਼ ਸਮਾਰਡਰਸ ਐਾਡ ਸਾਈਟਾਂ 'ਤੇ, ਵਿਲੱਖਣ ਵਿਰਾਸਤ ਬਾਰੇ ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਇਕ ਵਿਰਾਸਤੀ ਸੈਰ ਕੈਪੀਟਲ ਕੰਪਲੈਕਸ ਵਿਚ ਖ਼ਾਸ ਤੌਰ 'ਤੇ ਸਕੂਲੀ ਬੱਚਿਆਂ ਲਈ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਐਸ.ਐਸ.ਪੀ. ਮੁਕਤਸਰ ਨੂੰ ਬਦਲਣ ਦੀ ਮੰਗ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਨ੍ਹਾਂ ਪੁਲਿਸ ਅਫ਼ਸਰਾਂ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਇਆ ਜਾਵੇ ਜਿਨ੍ਹਾਂ ਦੀ ਕਾਰਗੁਜ਼ਾਰੀ ਪੰਚਾਇਤਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ..ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਾ ਸਬੰਧੀ ਵਿਭਾਗ ਨਾਲ ਪੈਨਲ ਮੀਟਿੰਗ

ਚੰਡੀਗੜ੍ਹ,18 ਅਪ੍ਰੈਲ (ਮਾਨ)- ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਤਕਨੀਕੀ ਸਿੱਖਿਆ ਮੰਤਰੀ, ਵਿਭਾਗ ਦੇ ਡਾਇਰੈਕਟਰ ਪ੍ਰਵੀਨ ਕੁਮਾਰ ਥਿੰਦ ਅਤੇ ਵਿਭਾਗੀ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਹੋਈ ਜਿਸ ਵਿਚ ਜਥੇਬੰਦੀ ਨੇ ਆਪਣੀਆਂ ਸਮੱਸਿਆਵਾਂ ਅਤੇ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ 1 ਗਿ੍ਫ਼ਤਾਰ

ਚੰਡੀਗੜ੍ਹ, 18 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਔਰਤ ਨਾਲ ਛੇੜ-ਛਾੜ ਕਰਨੇ ਦੇ ਮਾਮਲੇ 'ਚ ਪੁਲਿਸ ਨੇ ਬਲਟਾਣਾ ਜ਼ਿਲ੍ਹਾ ਮੁਹਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਦੀਨੇਸ਼ ਚੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਗ਼ਲਤ ਨਾਪ ਦੀਆਂ ਜੁੱਤੀਆਂ ਤੇ ਵਰਦੀਆਂ ਭੇਜ ਕੇ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦਾ ਸਕੂਲ ਜਾਣ ਵਾਲਾ ਜੋਸ਼ ਕੀਤਾ ਮੱਠਾ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਥਾਨਕ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਅਕ ਵਰ੍ਹੇ 2018-19 ਦੀਆਂ ਜੁੱਤੀਆਂ ਤੇ ਵਰਦੀਆਂ ਗਲਤ ਨਾਪ ਦੀਆਂ ਭੇਜ ਕੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

6 ਸਾਲਾ ਬੱਚੀ ਨਾਲ ਛੇੜਛਾੜ ਕਰਨ ਵਾਲੇ ਨੂੰ 5 ਸਾਲ ਕੈਦ ਤੇ ਜੁਰਮਾਨਾ

ਚੰਡੀਗੜ੍ਹ, 18 ਅਪ੍ਰੈਲ (ਰਣਜੀਤ ਸਿੰਘ/ਜਾਗੋਵਾਲ)- ਨਾਬਾਲਗ਼ ਨਾਲ ਛੇੜਛਾੜ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ 55 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ ਜਿਸ ਵਿਚੋਂ 50 ਹਜ਼ਾਰ ਰੁਪਏ ਪੀੜਤ ਨੂੰ ...

ਪੂਰੀ ਖ਼ਬਰ »

ਭਾਰਤ 'ਚ ਨਸ਼ਾ ਤਸਕਰੀ ਕਰਨ ਵਾਲੇ ਦੋ ਨਿਪਾਲੀ ਗਿ੍ਫ਼ਤਾਰ- 12 ਕਿੱਲੋ ਚਰਸ ਬਰਾਮਦ

ਚੰਡੀਗੜ੍ਹ, 18 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਿਨ੍ਹਾਂ ਤੋਂ 12 ਕਿੱਲੋ ਚਰਸ ਬਰਾਮਦ ਹੋਈ ਹੈ | ਗਿ੍ਫ਼ਤਾਰ ਮੁਲਜ਼ਮ ਨਿਪਾਲ ਦੇ ਰਹਿਣ ਵਾਲੇ ਹਨ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਇਕਜੁੱਟ ਹੋਣ- ਜਥੇਦਾਰ ਬਡਾਲੀ

ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਪੰਜਾਬ 'ਚ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਲੋਕ ਸਭਾ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨ, ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਖਡੂਰ ਸਾਹਿਬ ਹਲਕੇ ਤੋਂ ...

ਪੂਰੀ ਖ਼ਬਰ »

20 ਅਪ੍ਰੈਲ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਦਯੋਗਿਕ ਖੇਤਰ ਫ਼ੇਜ਼-1 ਵਿਚਲੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਮੁਹਾਲੀ ਦਿਹਾਤੀ ਤੇ ਸ਼ਹਿਰੀ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਮਨੀਸ਼ ਤਿਵਾੜੀ ਦਾ ਭਰਵਾਂ ਸਵਾਗਤ

ਖਰੜ, 18 ਅਪ੍ਰੈਲ (ਜੰਡਪੁਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਵਲੋਂ ਪਿੰਡ ਘੜੰੂਆਂ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਕੱਢੇ ਜਾ ਰਹੇ ਰੋਡ ਸ਼ੋਅ ਦੀ ਸ਼ੁਰੂਆਤ ਮੌਕੇ ਪਿੰਡ ਘੜੂੰਆਂ ਵਿਖੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੈਨ ਰਵਾਨਾ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਸਵੀਪ ਗਤੀਵਿਧੀਆਂ ਤਹਿਤ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੰਗੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਇਸ ਮੁਹਿੰਮ ਨਾਲ ਹੁਣ ਆਮ ਲੋਕ ਵੀ ਜੁੜ ਕੇ ਆਪਣਾ ਯੋਗਦਾਨ ਪਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਨੋਟਬੰਦੀ ਦੀ ਨੀਤੀ ਕਾਰਨ ਦੇਸ਼ ਦੀ ਅਰਥ-ਵਿਵਸਥਾ ਡਗਮਗਾਈ- ਤਿਵਾੜੀ

ਖਰੜ, 18 ਅਪ੍ਰੈਲ (ਜੰਡਪੁਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜ ਦੇ ਹੱਕ 'ਚ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਸੰਨੀ ਇਨਕਲੇਵ ਖਰੜ ਵਿਖੇ ਚੋਣ ਮੀਟਿੰਗ ਹੋਈ | ਇਸ ਮੌਕੇ ਹਲਕਾ ਬੱਸੀ ਪਠਾਣਾਂ ਦੇ ...

ਪੂਰੀ ਖ਼ਬਰ »

ਭਾਜਪਾ ਮੰਡਲ ਖਰੜ ਦੇ ਕਾਨੂੰਨੀ ਵਿੰਗ 'ਚ ਕੀਤੀਆਂ ਨਵੀਆਂ ਨਿਯੁਕਤੀਆਂ

ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਭਾਜਪਾ ਮੰਡਲ ਖਰੜ ਦੀ ਮੀਟਿੰਗ ਮੰਡਲ ਪ੍ਰਧਾਨ ਖਰੜ ਦਵਿੰਦਰ ਸਿੰਘ ਬਰਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਰਾਣਾ ਤੇ ਜ਼ਿਲ੍ਹਾ ਕਨਵੀਨਰ ਲੀਗਲ ਸੈੱਲ ਕਰਨ ਜੰਡ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕਾਂਗਰਸ ਕੋਲ ਲੋਕ ਸਭਾ ਚੋਣਾਂ ਲਈ ਕੋਈ ਠੋਸ ਮੁੱਦਾ ਨਹੀਂ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਲੋਕ ਸਭਾ ਮੈਂਬਰ ਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਸਰਵਪੱਖੀ ਵਿਕਾਸ ਨੂੰ ਲੈ ਕੇ ਚੋਣ ਮੈਦਾਨ 'ਚ ਉਤਰਿਆ ਹੈ, ...

ਪੂਰੀ ਖ਼ਬਰ »

ਰਾਣਾ ਗਿੱਲ ਵਲੋਂ ਕੱਪੜਾ ਵਪਾਰੀਆਂ ਨੂੰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਭੁਗਤਣ ਦੀ ਅਪੀਲ

ਕੁਰਾਲੀ, 18 ਅਪ੍ਰੈਲ (ਹਰਪ੍ਰੀਤ ਸਿੰਘ)-ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਖਰੜ ਦੇ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਨੇ ਸਥਾਨਕ ਸ਼ਹਿਰ ਦੀ ਕੱਪੜਾ ਐਸੋਸੀਏਸ਼ਨ ਨਾਲ ਮੀਟਿੰਗ ਕਰਦੇ ਹੋਏ ਕੱਪੜਾ ਵਪਾਰੀਆਂ ਨੂੰ ਅਕਾਲੀ ਦਲ (ਬ) ਦੇ ਉਮੀਦਵਾਰ ਪ੍ਰੇਮ ਸਿੰਘ ...

ਪੂਰੀ ਖ਼ਬਰ »

ਸ਼ੇਰਗਿੱਲ ਨੇ ਘਰ-ਘਰ ਸੁਣੀਆਂ ਮੁਸ਼ਕਿਲਾਂ ਤੇ ਮੰਗੀਆਂ ਵੋਟਾਂ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਅੱਜ ਸਥਾਨਕ ਸੈਕਟਰ-68 ਸਮੇਤ ਹੋਰਨਾਂ ਫੇਜ਼ਾਂ 'ਚ ਘਰ-ਘਰ ਜਾ ਕੇ ਜਿਥੇ ਲੋਕਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਪੁੱਤਰ ਮੋਹ 'ਚ ਫਸ ਕੇ ਹਲਕੇ ਦੇ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ- ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁੱਤਰ ਮੋਹ 'ਚ ਫਸ ਕੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਆਪਣੇ ਅਖਤਿਆਰੀ ਫੰਡ 'ਚੋਂ ਆਪਣੇ ਬੇਟੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵਿਧਾਨ ਸਭਾ ...

ਪੂਰੀ ਖ਼ਬਰ »

ਝਗੜੇ ਦੌਰਾਨ ਪਤੀ ਦੇ ਲੱਗਾ ਚਾਕੂ- ਜ਼ਖ਼ਮੀ

ਚੰਡੀਗੜ੍ਹ, 18 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਪਲਸੌਰਾ 'ਚ ਰਹਿਣ ਵਾਲੇ ਇਕ ਜੋੜੇ ਵਿਚਾਲੇ ਅਜਿਹਾ ਝਗੜਾ ਹੋਇਆ ਕਿ ਝਗੜੇ ਦੌਰਾਨ ਪਤੀ ਤੇਜ਼ਧਾਰ ਚਾਕੂ ਲੱਗਣ ਕਾਰਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹਾਲਤ ਵਿਚ ਉਸ ਨੂੰ ਪੀ.ਜੀ.ਆਈ. ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ...

ਪੂਰੀ ਖ਼ਬਰ »

ਲੋਕ ਸਭਾ 2019: ਠੇਕਾ ਮੁਲਾਜ਼ਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ ਪੱਕੇ- ਬਾਂਸਲ

ਚੰਡੀਗੜ੍ਹ, 18 ਅਪ੍ਰੈਲ (ਆਰ.ਐਸ.ਲਿਬਰੇਟ)- ਲੋਕ ਸਭਾ ਚੋਣਾਂ ਚੰਡੀਗੜ੍ਹ ਹਲਕੇ ਦੇ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਨੇ ਚੋਣ ਪ੍ਰਚਾਰ ਦੌਰਾਨ ਅੱਜ ਵੱਡੀ ਸੰਖਿਆ ਕੰਮ ਕਰਦੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕਰਵਾਏ ਜਾਣ ਦਾ ਵਾਅਦਾ ਕੀਤਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੇ ਪੰਚਾਂ ਨੇ ਪਿੰਡਾਂ 'ਚ ਘਰ-ਘਰ ਜਾ ਕੇ ਧਵਨ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

ਚੰਡੀਗੜ੍ਹ, 18 ਅਪੈ੍ਰਲ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਲੋਕ ਸਭਾ ਹਲਕੇ ਵਾਲੇ ਪਿੰਡਾਂ ਦੇ ਸਾਬਕਾ ਸਰਪੰਚ ਅਤੇ ਪੰਚਾਂ ਨੇ ਕਈ ਪਿੰਡਾਂ ਵਿਚ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੇ ਲੋਕ-ਸਭਾ ਉਮੀਦਵਾਰ ਹਰਮੋਹਨ ਧਵਨ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕੀਤਾ | ਮਾਰਕੀਟ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਕਰੀਬ 12 ਕਰੋੜ ਦੀ ਸ਼ਰਾਬ ਤੇ ਨਕਦੀ ਜ਼ਬਤ

ਚੰਡੀਗੜ੍ਹ, 18 ਅਪ੍ਰੈਲ(ਰਾਮ ਸਿੰਘ ਬਰਾੜ)- ਹਰਿਆਣਾ ਦੇ ਸੰਯੁਕਤ ਮੁੱਖ ਨਿਰਵਾਰਨ ਅਧਿਕਾਰੀ ਡਾ. ਇੰਦਰਜੀਤ ਨੇ ਦੱਸਿਆ ਕਿ ਹੁਣ ਤੱਕ ਹਰਿਆਣਾ ਪੁਲਿਸ, ਆਬਕਾਰੀ ਵਿਭਾਗ ਅਤੇ ਆਮਦਨ ਕਰ ਵਿਭਾਗ ਵਲੋਂ 11 ਕਰੋੜ 95 ਲੱਖ 19 ਹਜ਼ਾਰ 543 ਰੁਪਏ ਦੀ ਸ਼ਰਾਬ ਅਤੇ ਨਗਦ ਰਾਸ਼ੀ ਜ਼ਬਤ ਕੀਤੀ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਕਣਕਾਂ ਪਾਣੀ 'ਚ ਡੁੱਬੀਆਂ

ਦੇਵੀਗੜ੍ਹ, 18 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਰਾਤ ਹੋਈ ਬੇਮੌਸਮੀ ਬਰਸਾਤ ਨਾਲ ਨੀਵੇਂ ਖੇਤਾਂ ਵਿਚ ਪਾਣੀ ਭਰਨ ਨਾਲ ਕਿਸਾਨਾਂ ਦੀ ਖੜੀ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਗਈ ¢ ਜਿਸ ਕਾਰਨ ਕਿਸਾਨਾਂ ਦੇ ਚਿਹਰੇ ਇਕ ਵਾਰ ਫਿਰ ਮੁਰਝਾ ਗਏ ਹਨ ¢ ਦੇਵੀਗੜ੍ਹ ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਪਿੰਡ ਸੂਹਰੋ 'ਚ ਖੰੂਖ਼ਾਰ ਜਾਨਵਰਾਂ ਨੇ 2 ਦਰਜਨ ਭੇਡਾਂ, ਬੱਕਰੀਆਂ ਮਾਰੀਆਂ

ਰਾਜਪੁਰਾ/ਘਨੌਰ, 18 ਅਪ੍ਰੈਲ (ਜੀ.ਪੀ. ਸਿੰਘ, ਬਲਜਿੰਦਰ ਸਿੰਘ ਗਿੱਲ)-ਲੰਘੀ ਰਾਤ ਨੇੜਲੇ ਪਿੰਡ ਸੂਹਰੋ ਵਿਖੇ ਕਿਸੇ ਅਣਪਛਾਤੇ ਖ਼ੰੂਖ਼ਾਰ ਜਾਨਵਰਾਂ ਨੇ ਭੇਡਾਂ-ਬਕਰੀਆਂ ਦੇ ਵਾੜੇ 'ਚ ਵੜ ਕੇ 2 ਦਰਜਨ ਤੋਂ ਵੱਧ ਭੇਡਾਂ ਅਤੇ ਬੱਕਰੀਆਂ ਨੂੰ ਮਾਰ ਕੇ ਨੋਚ-ਨੋਚ ਕੇ ਖਾ ਲਿਆ | ਇਸ ...

ਪੂਰੀ ਖ਼ਬਰ »

ਕਲਰਕ ਦੇ ਪੇਪਰ 'ਚ ਪ੍ਰੀਖਿਆਰਥੀ ਬਦਲਣ ਦੇ ਮਾਮਲੇ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 18 ਅਪ੍ਰੈਲ (ਮਨਦੀਪ ਸਿੰਘ ਖਰੋੜ)-20 ਦਸੰਬਰ 2015 ਨੂੰ ਲੋਅਰ ਡਵੀਜ਼ਨ ਕਲਰਕ ਦੀ ਪ੍ਰੀਖਿਆ 'ਚ ਆਪਣੀ ਥਾਂ 'ਤੇ ਕੋਈ ਹੋਰ ਵਿਅਕਤੀ ਤੋਂ ਪੇਪਰ ਦਿਵਾਉਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਲੰਬੀ ਜਾਂਚ ਪੜਤਾਲ ਕਰਨ ਤੋਂ ਬਾਅਦ 8 ਅਪ੍ਰੈਲ ਨੂੰ ਮੁਲਜ਼ਮ ...

ਪੂਰੀ ਖ਼ਬਰ »

ਪੀ.ਪੀ.ਐੱਸ. ਨਾਭਾ ਦੀ ਡਾਇਮੰਡ ਜੁਬਲੀ ਐਮ.ਯੂ.ਐਨ. ਸਮਾਪਤ

ਨਾਭਾ, 18 ਅਪ੍ਰੈਲ (ਕਰਮਜੀਤ ਸਿੰਘ)-ਪੰਜਾਬ ਦਾ ਮਾਣ ਸਿੱਖਿਆ ਸੰਸਥਾ ਪੀ.ਪੀ.ਐੱਸ. ਨਾਭਾ ਦੀ ਡਾਇਮੰਡ ਜੁਬਲੀ ਐਮ.ਯੂ.ਐਨ. ਅੱਜ ਸ਼ਾਨਦਾਰ ਸਮਾਪਤੀ ਸਮਾਰੋਹ ਤੋਂ ਬਾਦ ਸਮਾਪਤ ਹੋ ਗਈ | ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਐਮ.ਯੂ.ਐਨ. ਦਾ ਅੱਜ ਅਖੀਰਲਾ ਦਿਨ ਸੀ, ਜਿਸ ਵਿਚ ਭਾਰਤ ...

ਪੂਰੀ ਖ਼ਬਰ »

ਪੰਜਾਬ ਏਟਕ ਵਲੋਂ ਮਈ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਫ਼ੈਸਲਾ

ਪਟਿਆਲਾ, 18 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਪੰਜਾਬ ਏਟਕ ਦੇ ਪ੍ਰਧਾਨ ਬੰਤ ਸਿੰਘ ਬਰਾੜ ਅਤੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਏਟਕ ਨਾਲ ਸਬੰਧਿਤ ਸਾਰੀਆਂ ਜਥੇਬੰਦੀਆਂ ਵਲੋਂ ਮਜ਼ਦੂਰ ਦਿਵਸ ਮੌਕੇ ਵੱਡੇ ਪੱਧਰ 'ਤੇ ਬੜੇ ...

ਪੂਰੀ ਖ਼ਬਰ »

ਅਨਾਥ ਗਊਸ਼ਾਲਾ ਵਲੋਂ ਮੂਰਤੀ ਸਥਾਪਨਾ ਲਈ ਸ਼ੋਭਾ ਯਾਤਰਾ

ਸਮਾਣਾ, 18 ਅਪ੍ਰੈਲ (ਸਾਹਿਬ ਸਿੰਘ)-ਅਨਾਥ ਗਊਸ਼ਾਲਾ ਸਮਾਣਾ ਵਿਚ ਸ੍ਰੀ ਹਨੂਮਾਨ ਜੀ ਦੀ ਮੂਰਤੀ ਦੀ ਸਥਾਪਨਾ ਦੀ ਖ਼ੁਸ਼ੀ ਵਿਚ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਗਈ ਜਿਸ ਨੂੰ ਵਿਧਾਇਕ ਰਜਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਗਊਸ਼ਾਲਾ ਦੇ ਚੇਅਰਮੈਨ ਗਿਆਨ ...

ਪੂਰੀ ਖ਼ਬਰ »

ਲੜਾਈ ਡਾ. ਗਾਂਧੀ, ਰੱਖੜਾ ਜਾਂ ਪ੍ਰਨੀਤ ਕੌਰ ਵਿਚਕਾਰ ਨਹੀਂ ਬਲਕਿ ਸੱਚ ਤੇ ਝੂਠ ਵਿਚਕਾਰ ਹੈ-ਡਾ: ਗਾਂਧੀ

ਪਟਿਆਲਾ, 18 ਅਪ੍ਰੈਲ (ਜਸਪਾਲ ਸਿੰਘ ਢਿੱਲੋਂ) ਪਟਿਆਲਾ ਦੇ ਸਾਂਸਦ ਤੇ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਲੋਕ ਸਭਾ ਹਲਕੇ ਲਈ ਵੱਖ ਵੱਖ ਖੇਤਰਾਂ 'ਚ ਚੋਣ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਲੋਕ ਸਭਾ ਪਟਿਆਲਾ ਸੀਟ ...

ਪੂਰੀ ਖ਼ਬਰ »

ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਗਈ ਔਰਤ ਨਾਲ ਠੱਗੀ - ਛੇ ਮਹੀਨੇ ਬਾਅਦ ਹੋਇਆ ਮਾਮਲਾ ਦਰਜ

ਚੰਡੀਗੜ੍ਹ, 18 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਮਸ਼ੀਨ ਰਾਹੀ ਪੈਸੇ ਜਮ੍ਹਾਂ ਕਰਵਾਉਣ ਬਹਾਨੇ ਇਕ ਔਰਤ ਤੋਂ 49 ਹਜ਼ਾਰ ਰੁਪਏ ਠੱਗਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-43 ਦੀ ਰਹਿਣ ਵਾਲੀ ਇਕ ਔਰਤ ਨੇ ...

ਪੂਰੀ ਖ਼ਬਰ »

ਮੰਡੇਰ ਨਗਰ ਦੇ ਵਸਨੀਕਾਂ ਵਲੋਂ ਦੁਕਾਨ ਦੀ ਛੱਤ ਉੱਤੇ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਵਿਰੋਧ

ਖਰੜ, 18 ਅਪ੍ਰੈਲ (ਜੰਡਪੁਰੀ)-ਖਰੜ ਦੇ ਵਾਰਡ ਨੰ: 4 'ਚ ਪੈਂਦੇ ਮੰਡੇਰ ਨਗਰ ਵਿਖੇ ਇਕ ਦੁਕਾਨ ਦੀ ਛੱਤ ਉੱਤੇ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਕਾਲੋਨੀ ਨਿਵਾਸੀਆਂ ਵਲੋਂ ਵਿਰੋਧ ਕੀਤਾ ਗਿਆ | ਇਸ ਸਬੰੰਧੀ ਸਮੂਹ ਕਾਲੋਨੀ ਨਿਵਾਸੀਆਂ ਵਲੋਂ ਡਾ: ਰਘੁਬੀਰ ਸਿੰਘ ਬੰਗੜ ...

ਪੂਰੀ ਖ਼ਬਰ »

ਕਰਮ ਸਿੰਘ ਧਨੋਆ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੁੜ ਪ੍ਰਧਾਨ ਚੁਣੇ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ:) ਜ਼ਿਲ੍ਹਾ ਮੁਹਾਲੀ ਦੀ ਮੌਜੂਦਾ ਕਾਰਜਕਾਰੀ ਕਮੇਟੀ ਦੀ ਮਿਆਦ ਪੂਰੀ ਹੋਣ ਕਾਰਨ ਨਵੀਂ ਚੋਣ ਕਰਵਾਉਣ ਲਈ ਜ਼ਿਲ੍ਹੇ ਦਾ ਡੈਲੀਗੇਟ ਇਜਲਾਸ ਪ੍ਰਾਚੀਨ ਕਲਾ ਕੇਂਦਰ ...

ਪੂਰੀ ਖ਼ਬਰ »

ਮਾਈਾਡ ਟ੍ਰੀ ਸਕੂਲ ਖਰੜ 'ਚ ਬੱਚਿਆਂ ਦੇ ਮਾਪਿਆਂ ਨੂੰ ਜਾਣਕਾਰੀ ਲਈ ਪ੍ਰੋਗਰਾਮ ਕਰਵਾਇਆ

ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਮਾਈਾਡ ਟ੍ਰੀ ਸਕੂਲ ਖਰੜ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਲਈ ਓਰੀਐਾਟੇਸ਼ਨ ਪ੍ਰੋਗਰਾਮ “ਕਰਵਾਇਆ ਗਿਆ, ਜਿਸ 'ਚ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ, ਸਿੱਖਿਆ ਦੀ ਪ੍ਰਤੀਨਿੱਧਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਕੌਾਸਲਰ ਬੀਬੀ ਕੁੰਭੜਾ ਨੇ ਲਿਆ ਕੰਮਾਂ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਰਾਣਾ)-ਨਗਰ ਨਿਗਮ ਮੁਹਾਲੀ ਦੇ ਵਾਰਡ ਨੰਬਰ: 46 ਤੋਂ ਅਕਾਲੀ ਕੌਾਸਲਰ ਬੀਬੀ ਰਜਿੰਦਰ ਕੌਰ ਕੁੰਭੜਾ ਨੇ ਅੱਜ ਆਪਣੇ ਵਾਰਡ ਵਿਚ ਚੱਲ ਰਹੇ ਪੇਵਰ ਬਲਾਕ ਲਗਾਉਣ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਜਤਾਈ | ਇਸ ਮੌਕੇ ਬੀਬੀ ਕੁੰਭੜਾ ਨੇ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਨੇ ਸੋਹਾਣਾ ਹਸਪਤਾਲ 'ਚ ਕੀਤੀ ਮੌਕ ਡਰਿੱਲ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਫਾਇਰ ਸੇਫ਼ਟੀ ਹਫ਼ਤੇ ਦੇ ਤਹਿਤ ਫਾਇਰ ਬਿ੍ਗੇਡ ਵਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਹਸਪਤਾਲ ਦੇ ਸਟਾਫ਼ ਨੂੰ ਅੱਗ ਤੋਂ ਬਚਾਓ ਦੇ ਪ੍ਰਬੰਧਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗ੍ਰੇਸ਼ਨ ਦੇ ਜਲੰਧਰ ਦਫ਼ਤਰ 'ਚ ਸੈਮੀਨਾਰ ਅੱਜ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਕੈਨੇਡਾ, ਨਿਊਜ਼ੀਲੈਂਡ ਅਤੇ ਆਸਟੇ੍ਰਲੀਆ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਵਿਦੇਸ਼ ਜਾ ਕੇ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਨੇਤਾ ਵਲੋਂ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ 'ਚ ਚੋਣ ਪ੍ਰਚਾਰ

ਕੁਰਾਲੀ, 18 ਅਪ੍ਰੈਲ (ਹਰਪ੍ਰੀਤ ਸਿੰਘ)-ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਅੱਜ ਇਥੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੁੱਜੇ | ਇਸ ਮੌਕੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਡਿਲਵਰੀ ਦੇਣ ਜਾ ਰਹੇ ਗੈਸ ਏਜੰਸੀ ਮੁਲਾਜ਼ਮਾਂ ਨੂੰ ਲੁੱਟਿਆ

ਜ਼ੀਰਕਪੁਰ, 18 ਅਪ੍ਰੈਲ (ਹੈਪੀ ਪੰਡਵਾਲਾ)-ਨਾਭਾ-ਦਿਆਲਪੁਰਾ ਲਿੰਕ ਸੜਕ 'ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਮਹਿੰਦਰਾ ਜੀਪ 'ਚ ਗੈਸ ਸਿਲੰਡਰਾਂ ਦੀ ਹੋਮ ਡਿਲਵਰੀ ਦੇਣ ਜਾ ਰਹੇ ਗੈਸ ਏਜੰਸੀ ਦੇ ਮੁਲਾਜ਼ਮਾਂ ਕੋਲੋਂ 40 ਹਜ਼ਾਰ ਰੁਪਏ ਦੇ ਕਰੀਬ ਦੀ ਨਕਦੀ ਲੁੱਟ ਲਈ | ਘਟਨਾ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਬਰਸਾਤ ਦੇ ਮੌਸਮ 'ਚ ਮੀਂਹ ਕਾਰਨ ਪੈਦਾ ਹੋਣ ਵਾਲੀ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਇਸ ਸਬੰਧੀ ਸਾਰੇ ਵਿਭਾਗ ਆਪਣੇ ਨੋਡਲ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਖਰੜ ਵਲੋਂ ਨਾਇਬ ਤਹਿਸੀਲਦਾਰ ਮਾਜਰੀ ਦੇ ਬਾਈਕਾਟ ਦਾ ਐਲਾਨ

ਖਿਜ਼ਰਾਬਾਦ, 18 ਅਪ੍ਰੈਲ (ਰੋਹਿਤ ਗੁਪਤਾ)-ਇੱਥੋਂ ਨੇੜਲੇ ਕਸਬਾ ਮਾਜਰੀ ਦੇ ਬਲਾਕ ਚੌਕ ਵਿਖੇ ਦੀ ਰੈਵਨਿਊ ਪਟਵਾਰ ਯੂਨੀਅਨ ਦੀ ਖਰੜ ਇਕਾਈ ਦੇ ਪ੍ਰਧਾਨ ਹਰਵਿੰਦਰ ਸਿੰਘ ਪੋਹਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਮਾਜਰੀ ਦੇ ਨਾਇਬ ਤਹਿਸੀਲਦਾਰ ਜਸਕਰਨ ਸਿੰਘ ...

ਪੂਰੀ ਖ਼ਬਰ »

ਦੂਜਿਆਂ ਦੇ ਏ. ਟੀ. ਐੱਮ. ਕਾਰਡ ਰਾਹੀਂ ਹਜ਼ਾਰਾ ਰੁਪਏ ਕਢਵਾਉਣ ਵਾਲਾ ਟੈਂਪੂ ਚਾਲਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸਥਾਨਕ ਫ਼ੇਜ਼-6 ਵਿਚਲੀ ਚੌਕੀ ਦੀ ਪੁਲਿਸ ਨੇ ਧੋਖੇ ਨਾਲ ਹੋਰਨਾਂ ਵਿਅਕਤੀਆਂ ਦੇ ਖ਼ਾਤਿਆਂ 'ਚੋਂ ਏ. ਟੀ. ਐੱਮ. ਕਾਰਡ ਰਾਹੀਂ ਪੈਸੇ ਕਢਵਾਉਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੀ ...

ਪੂਰੀ ਖ਼ਬਰ »

ਪੁਲਿਸ ਨੇ ਹਵਾਈ ਅੱਡੇ ਤੋਂ ਲਾਵਾਰਿਸ ਮਿਲਿਆ ਪਰਸ ਮਹਿਲਾ ਹਵਾਲੇ ਕੀਤਾ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਨੇ ਹਵਾਈ ਅੱਡੇ ਤੋਂ ਮਿਲੇ ਇਕ ਲਾਵਾਰਿਸ ਪਰਸ ਨੂੰ ਉਸ ਦੀ ਮਾਲਕ ਮਹਿਲਾ ਨੂੰ ਸੌਾਪਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਏਅਰਪੋਰਟ ਦੇ ਐਸ. ਐਚ. ਓ. ਬਲਜੀਤ ਸਿੰਘ ਨੇ ਦੱਸਿਆ ਕਿ ਹਵਾਈ ਅੱਡੇ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਜੰਮੂ ਵਾਸੀ ਨਾਲ ਲੱਖਾਂ ਦੀ ਠੱਗੀ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸੈਟਲਿੰਗ ਅਬਰੋਡ ਕੰਪਨੀ ਵਲੋਂ ਜੰਮੂ ਦੇ ਰਹਿਣ ਵਾਲੇ ਜਸਕਰਨ ਸਿੰਘ ਨਾਲ ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ...

ਪੂਰੀ ਖ਼ਬਰ »

ਕਰੀਬ 60,000 ਵਿਦਿਆਰਥੀ ਕਲੇਟ 2019 ਦੀ ਪ੍ਰੀਖੀਆ ਵਿਚ ਅਪੀਅਰ ਹੋਣਗੇ

ਚੰਡੀਗੜ੍ਹ, 18 ਅਪ੍ਰੈਲ (ਅ.ਬ)-ਕਲੇਟ ਦੀ ਕਾਮਨ ਲਾਅ ਐਡਮੀਸ਼ਨ ਟੈਸਟ (ਕਲੇਟ) 2019, 26 ਮਈ 2019 ਨੂੰ ਆਯੋਜਿਤ ਹੋਵੇਗਾ | ਇਸ ਸਾਲ ਇਸ ਟੈਸਟ ਦਾ ਆਯੋਜਨ ਦੀ ਨੈਸ਼ਨਲ ਯੂਨੀਵਰਸਿਟੀ, ਉੜੀਸਾ, ਕੱਟਕ (ਐਨ.ਯੂ.ਐਲ.ਓ) ਦੁਆਰਾ ਸਾਲ 2019-20 ਵਿੱਚ ਭਾਰਤ ਦੀਆਂ 21 ਨੈਸ਼ਨਲ ਨੈਸ਼ਨਲ ਲਾਅ ...

ਪੂਰੀ ਖ਼ਬਰ »

ਆਈ.ਸੀ.ਆਈ.ਸੀ.ਆਈ. ਪਰੋਡੈਂਸ਼ੀਅਲ ਐਸੇਟ ਐਲੋਕੇਟਰ ਫੰਡ ਦੇਵੇਗਾ ਦੇਵੇਗਾ ਬਿਹਤਰ ਨਿਵੇਸ਼ ਦੇ ਮੌਕੇ

ਚੰਡੀਗੜ੍ਹ, 18 ਅਪ੍ਰੈਲ (ਅ.ਬ.)-ਇਕੁਇਟੀ ਬਜ਼ਾਰ ਹੁਣ ਸਸਤੇ ਨਹੀਂ ਹਨ, ਪਰ ਮਿਡ ਅਤੇ ਸਮਾਲ ਕੈਂਪ ਵਿਚ ਦਿਲਚਸਪ/ਚੋਣਵੇਂ ਨਿਵੇਸ਼ ਦੇ ਮੌਕੇ ਹਨ | ਇਹ ਦੇਖਦੇ ਹੋਏ ਕਿ ਯੂ.ਐਸ. ਫੈਡਰੇਲ ਰਿਜ਼ਰਵ (ਯੂ.ਐਸ. ਫੈਡ) ਹੁਣ ਵਧਦੀਆਂ ਦਰਾਂ ਦੇ ਬਾਰੇ ਵਿਚ ਗੱਲ ਨਹੀਂ ਕਰ ਰਿਹਾ ਹੈ, ਇਹ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-11 ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਮੂਲ ਵਾਸੀ ਲੁਧਿਆਣਾ ਤੇ ਹਾਲ ਵਾਸੀ ਫ਼ੇਜ਼-11 ਮੁਹਾਲੀ ਵਜੋਂ ...

ਪੂਰੀ ਖ਼ਬਰ »

ਡੇਰਾਬੱਸੀ ਸ਼ਹਿਰ ਅੰਦਰ ਆਦਰਸ਼ ਚੋਣ ਜ਼ਾਬਤੇ ਦੀਆਂ ਸ਼ਰੇਆਮ ਉੱਡ ਰਹੀਆਂ ਨੇ ਧੱਜੀਆਂ

ਡੇਰਾਬੱਸੀ, 18 ਅਪ੍ਰੈਲ (ਸ਼ਾਮ ਸਿੰਘ ਸੰਧੂ)-ਪੰਜਾਬ ਸਰਕਾਰ ਦੀ ਇਕ ਇਨੋਵਾ ਗੱਡੀ ਜਿਸ ਦੇ ਅੱਗੇ/ਪਿੱਛੇ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਵਾਲਾ ਸਟਿੱਕਰ ਲੱਗਿਆ ਹੋਇਆ ਸੀ ਅਤੇ ਪਿੱਛੇ ਪਾਸੇ 'ਗੌਰਮਿੰਟ ਆਫ਼ ਪੰਜਾਬ' ਲਿਖਿਆ ਹੋਇਆ ਸੀ, ਸ਼ਰੇਆਮ ਆਦਰਸ਼ ਚੋਣ ਜ਼ਾਬਤੇ ਦੀ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਲਾਲੜੂ, 18 ਅਪ੍ਰੈਲ (ਰਾਜਬੀਰ ਸਿੰਘ)-ਪਿੰਡ ਹੰਡੇਸਰਾ ਨੇੜੇ ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ ਹੈ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਪਵਨ ...

ਪੂਰੀ ਖ਼ਬਰ »

ਮੈਡੀਸਨ ਕੰਪਨੀ ਦੇ ਮਾਲਕ ਨੂੰ ਫ਼ਿਰੌਤੀ ਨਾ ਦੇਣ 'ਤੇ ਅਗਵਾ ਕਰਨ ਦੀ ਧਮਕੀ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-11 ਦੀ ਪੁਲਿਸ ਨੇ ਉਦਯੋਗਿਕ ਖੇਤਰ ਫ਼ੇਜ਼-9 ਵਿਖੇ ਜੈਨਰਿਕ ਮੈਡੀਸਨ ਬਣਾਉਣ ਵਾਲੀ ਇਕ ਕੰਪਨੀ ਦੇ ਮਾਲਕ ਵਿਨੋਦ ਕੁਮਾਰ ਧਵਨ ਦੀ ਸ਼ਿਕਾਇਤ 'ਤੇ ਉਸ ਤੋਂ ਫਿਰੌਤੀ ਮੰਗਣ ਅਤੇ ਅਗਵਾ ਕਰਨ ਦੀ ਧਮਕੀ ਦੇਣ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX