ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  1 day ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  1 day ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 day ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 day ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  1 day ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 day ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਰੂਪਨਗਰ

ਨੈਸ਼ਨਲ ਗਰੀਨ ਟਿ੍ਬਿਊਨਲ ਦੀ ਵਿਸ਼ੇਸ਼ ਕਮੇਟੀ ਵਲੋਂ ਉਦਯੋਗਿਕ ਇਕਾਈਆਂ ਸਮੇਤ ਕੌ ਾਸਲ ਤੇ ਬੀ. ਬੀ. ਐਮ. ਬੀ. ਦੇ ਸੀਵਰੇਜ ਟਰੀਟਮੈਂਟ ਪਲਾਂਟਾਂ ਦਾ ਦੌਰਾ

ਨੰਗਲ, 18 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਨੈਸ਼ਨਲ ਗਰੀਨ ਟਿ੍ਬਿਊਨਲ ਦੀ ਵਿਸ਼ੇਸ਼ ਕਮੇਟੀ ਨੇ ਰਿਟਾਇਰਡ ਹਾਈ ਕੋਰਟ ਜੱਜ ਪ੍ਰੀਤਮ ਪਾਲ ਦੀ ਅਗਵਾਈ ਵਿਚ ਨੰਗਲ ਦੇ ਕੀਤੇ ਅਚਾਨਕ ਦੌਰੇ ਦੌਰਾਨ ਨਗਰ ਕੌਾਸਲ ਅਤੇ ਬੀ ਬੀ ਐੱਮ ਬੀ ਦੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਦੌਰੇ ਦੌਰਾਨ ਪਲਾਂਟਾਂ ਦੀ ਹਾਲਤ ਵੇਖ ਕੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਖ਼ੂਬ ਫਿਟਕਾਰ ਲਗਾਈ | ਇਸ ਤੋਂ ਇਲਾਵਾ ਕਮੇਟੀ ਨੇ ਪਲਾਂਟਾਂ ਦੀ ਬੁਰੀ ਹਾਲਤ ਲਈ ਪੰਜਾਬ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਦੀ ਡਿਊਟੀ ਦੌਰਾਨ ਲਾਪਰਵਾਹੀ ਨਾਲ ਕੀਤੇ ਕੰਮ ਦਾ ਨਤੀਜਾ ਦੱਸਿਆ | ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਦੀ ਮੌਜੂਦਗੀ 'ਚ ਦੌਰਾ ਕਰਨ ਵਾਲੀ ਕਮੇਟੀ ਨੂੰ ਵੇਖ ਕੇ ਸਥਾਨਕ ਐਨ.ਐਫ.ਐਲ, ਪੀ.ਏ.ਸੀ.ਐਲ, ਕੌਾਸਲ ਅਤੇ ਬੀ.ਬੀ.ਐਮ.ਬੀ. ਅਧਿਕਾਰੀਆਂ ਨੂੰ ਤਰੇਲੀਆਂ ਆ ਗਈਆਂ | ਇਸ ਦੌਰਾਨ ਕਮੇਟੀ ਦੇ ਮੈਂਬਰਾਂ ਅਤੇ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਤੋਂ ਬਹੁਤ ਬਾਰੀਕੀ ਨਾਲ ਪੁੱਛਗਿੱਛ ਕੀਤੀ | ਇਸ ਦੌਰਾਨ ਵੇਖਿਆ ਗਿਆ ਕਿ ਉੱਚ ਸਿੱਖਿਆ ਪ੍ਰਾਪਤ ਵੱਡੇ-ਵੱਡੇ ਅਧਿਕਾਰੀ ਆਪਣੇ ਕੰਮ ਦੇ ਮਾਹਿਰ ਸੰਤ ਬਲਵੀਰ ਸਿੰਘ ਸੀਚੇਵਾਲ ਅਤੇ ਹੋਰ ਮੈਂਬਰਾਂ ਤੋਂ ਲੁਕਦੇ ਨਜ਼ਰ ਆਏ ਤੇ ਫਟਾਫਟ ਫਾਈਲਾਂ ਫਰੋਲਣ ਲੱਗੇ | ਕਮੇਟੀ ਮੈਂਬਰਾਂ ਨੇ ਪਹਿਲਾਂ ਐਨ.ਐਫ.ਐਲ ਅਤੇ ਪੀ.ਏ.ਸੀ.ਐਲ. ਦਾ ਦੌਰਾ ਕਰਕੇ ਪੈੱ੍ਰਸ ਨੂੰ ਪੂਰੀ ਜਾਣਕਾਰੀ ਦਿੱਤੀ | ਬਾਅਦ ਉਨ੍ਹਾਂ ਨੇ ਕੌਾਸਲ ਅਤੇ ਬੀ.ਬੀ.ਐਮ.ਬੀ ਦੇ ਪਲਾਂਟਾਂ ਦਾ ਦੌਰਾ ਕਰਕੇ ਉਸ ਦੀ ਜਾਣਕਾਰੀ ਪੈੱ੍ਰਸ ਨੂੰ ਦਿੱਤੀ | ਇਸ ਦੌਰਾਨ ਕਮੇਟੀ ਨੇ ਕੌਾਸਲ ਅਤੇ ਬੀ.ਬੀ.ਐਮ.ਬੀ ਦੇ ਟਰੀਟਮੈਂਟ ਪਲਾਂਟਾਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ | ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਰਿਟਾਇਰਡ ਹਾਈ ਕੋਰਟ ਦੇ ਜੱਜ ਪ੍ਰੀਤਮ ਪਾਲ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਐਨ.ਐਫ.ਐਲ ਅਤੇ ਪੀ.ਏ.ਸੀ.ਐਲ ਦਾ ਦੌਰਾ ਕੀਤਾ ਤਾਂ ਉਨ੍ਹਾਂ ਨੇ ਵੇਖਿਆ ਕਿ ਇਨ੍ਹਾਂ ਦੋਵਾਂ ਇੰਡਸਟਰੀਜ਼ ਦੇ ਟਰੀਟਮੈਂਟ ਪਲਾਂਟ ਦੀ ਹਾਲਤ ਕਾਫ਼ੀ ਚੰਗੀ ਹੈ | ਉਹ ਪੰਜਾਬ ਦਾ ਕਈ ਦਿਨਾਂ ਤੋਂ ਦੌਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇੰਡਸਟਰੀਜ਼ ਟਰੀਟਮੈਂਟ ਪਲਾਂਟ ਸਭ ਤੋਂ ਵਧੀਆ ਐਨ.ਐਫ.ਐਲ. ਅਤੇ ਪੀ.ਏ.ਸੀ. ਐਲ. ਦੇ ਹਨ | ਉਨ੍ਹਾਂ ਵਲੋਂ ਕੁੱਝ ਹੁਕਮ ਦਿੱਤੇ ਹਨ ਜਿਨ੍ਹਾਂ ਨੂੰ ਜਲਦ ਪੂਰਾ ਕਰਨ ਲਈ ਕਿਹਾ ਗਿਆ ਹੈ | ਨਗਰ ਕੌਾਸਲ ਦੇ ਪਲਾਂਟ ਦੇ ਕੀਤੇ ਦੌਰੇ ਦੌਰਾਨ ਕਮੇਟੀ ਨੇ ਜਦੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਤਾਂ ਉਨ੍ਹਾਂ ਨੇ ਪਲਾਂਟ ਦੇ ਅੱਗੇ ਜਾ ਕੇ ਵਗਦੇ ਪਾਣੀ ਨੂੰ ਵੇਖਿਆ ਜੋ ਸਤਲੁਜ ਦਰਿਆ ਵਿਚ ਡਿਗਦਾ ਹੈ | ਜਿਸ ਪਾਣੀ ਦੇ ਬਾਰੇ ਵਿਚ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਪਾਣੀ ਹਿਮਾਚਲ ਵਲੋਂ ਆਉਂਦਾ ਹੈ | ਕਮੇਟੀ ਦੇ ਮੈਂਬਰ ਸੀਵਰੇਜ ਬੋਰਡ ਤੋਂ ਸਹਿਮਤ ਹੋ ਗਏ | ਇਸ ਦੌਰਾਨ ਸ਼ਹਿਰ ਵਾਸੀ ਉੱਥੇ ਪਹੁੰਚ ਗਏ ਜਿਸ ਦੀ ਅਗਵਾਈ ਰਾਕੇਸ਼ ਲਵਲੀ ਆਂਗਰਾ ਕਰ ਰਹੇ ਸਨ | ਲਵਲੀ ਆਂਗਰਾ ਨੇ ਉਸ ਵਗਦੇ ਪਾਣੀ ਦੇ ਬਾਰੇ ਵਿਚ ਦੱਸਿਆ ਕਿ ਇਹ ਪਾਣੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਹੈ | ਜੋ ਬਿਨਾਂ ਟਰੀਟਮੈਂਟ ਦੇ ਹੀ ਸਤਲੁਜ ਦਰਿਆ ਵਿਚ ਸੁੱਟਿਆ ਜਾ ਰਿਹਾ ਹੈ | ਇਹ ਸੁਣ ਕੇ ਐੱਨ. ਜੀ. ਟੀ ਕਮੇਟੀ ਦੇ ਮੈਂਬਰਾਂ ਅਤੇ ਸੰਤ ਬਲਵੀਰ ਸਿੰਘ ਸੀਚੇਵਾਲ ਦਾ ਗ਼ੁੱਸਾ ਸੱਤਵੇਂ ਅਸਮਾਨ ਉੱਤੇ ਪਹੁੰਚ ਗਿਆ | ਉਨ੍ਹਾਂ ਨੇ ਇਸ ਦੇ ਲਈ ਸੀਵਰੇਜ ਅਤੇ ਕੌਾਸਲ ਦੇ ਅਧਿਕਾਰੀਆਂ ਨੂੰ ਖ਼ੂਬ ਫਟਕਾਰ ਲਗਾਈ ਅਤੇ ਇਸ ਨੰੂ ਠੀਕ ਕਰਨ ਦੇ ਹੁਕਮ ਦਿੱਤੇ |
ਬੀ. ਬੀ. ਐਮ. ਬੀ. ਦੇ ਸੀਵਰੇਜ ਪਲਾਂਟ ਦੇ ਦੌਰੇ ਦੌਰਾਨ ਜਦੋਂ ਇਕ ਮੁਲਾਜ਼ਮ ਪਲਾਂਟ ਫਟਾਫਟ ਵਾਲਵ ਖੋਲ੍ਹਣ ਲੱਗਾ
ਸੰਤ ਸੀਚੇਵਾਲ ਨੇ ਕਿਹਾ ਕਿ ਧੰਨਭਾਗ.....ਕਿਸੇ ਨੇ ਪਲਾਂਟ ਦੇ ਬੰਦ ਵਾਲਵ ਤਾਂ ਖੋਲ੍ਹੇ | ਕਮੇਟੀ ਮੈਂਬਰਾਂ ਨੇ ਪਲਾਂਟ ਦੀ ਟਰੀਟਮੈਂਟ ਪ੍ਰਕਿਰਿਆ ਉੱਤੇ ਸ਼ੱਕ ਜ਼ਾਹਿਰ ਕੀਤਾ ਬੀ.ਬੀ.ਐਮ.ਬੀ ਦੇ ਨਿੱਕੂ ਨੰਗਲ ਰਸਤੇ ਉੱਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਦੌਰੇ ਦੌਰਾਨ ਕਮੇਟੀ ਮੈਂਬਰਾਂ ਅਤੇ ਸੰਤ ਸੀਚੇਵਾਲ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਦੇ ਿਖ਼ਲਾਫ਼ ਖ਼ੂਬ ਨਾਰਾਜ਼ਗੀ ਜ਼ਾਹਿਰ ਕੀਤੀ | ਇਸ ਦੌਰਾਨ ਉਨ੍ਹਾਂ ਨੇ ਵੇਖਿਆ ਕਿ ਪਲਾਂਟ ਵਿਚ ਅਤੇ ਇਸ ਦੇ ਨੇੜੇ ਤੇੜੇ ਬਹੁਤ ਝਾੜੀਆਂ ਉੱਗੀਆਂ ਹੋਈਆਂ ਸੀ | ਇਸ ਦੌਰਾਨ ਸੰਤ ਜੀ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਪੁੱਛਿਆ ਕਿ ਪਲਾਂਟ ਦੀ ਸਫ਼ਾਈ ਕਿੰਨੇ ਦਿਨ ਪਹਿਲਾਂ ਹੋਈ? ਜਿਸ ਦਾ ਕੋਈ ਵੀ ਅਧਿਕਾਰੀ ਸਪਸ਼ਟ ਜਵਾਬ ਨਹੀਂ ਦੇ ਸਕਿਆ | ਇਸ ਦੌਰਾਨ ਕਮੇਟੀ ਨੇ ਪਲਾਂਟ ਦੇ ਇਰਦ ਗਿਰਦ ਪਏ ਟਰੀਟਡ ਮਲਬੇ ਨੂੰ ਵੇਖ ਕੇ ਕਿਹਾ ਕਿ ਪਲਾਂਟ ਠੀਕ ਢੰਗ ਨਾਲ ਚਲਾਇਆ ਨਹੀਂ ਜਾ ਰਿਹਾ | ਜੇਕਰ ਪਲਾਂਟ ਚਲਾਇਆ ਜਾਂਦਾ ਤਾਂ ਮਲਬਾ ਨਿਕਲ਼ਨਾ ਸੀ | ਜਿਸ ਨੰੂ ਰੱਖਣ ਲਈ ਜਗ੍ਹਾ ਦੀ ਜ਼ਰੂਰਤ ਪੈਣੀ ਸੀ ਪਰ ਇੱਥੇ ਵੇਖ ਕੇ ਲੱਗਦਾ ਹੈ ਕਿ ਪਲਾਂਟ ਚਲਾਇਆ ਹੀ ਨਹੀਂ ਜਾ ਰਿਹਾ | ਕਮੇਟੀ ਨੇ ਨਿਰੀਖਣ ਕਰਨ ਲਈ ਟਰੀਟਮੈਂਟ ਪਲਾਂਟ ਦੇ ਵਾਲਵ ਖੋਲ੍ਹਣ ਨੂੰ ਕਿਹਾ | ਵਾਲਵ ਖੋਲ੍ਹਣ ਵਿਚ ਹੋ ਰਹੀ ਮੁਸ਼ਕਲ ਨੂੰ ਵੇਖ ਕੇ ਸੰਤ ਸੀਚੇਵਾਲ ਨੇ ਕਿਹਾ ਕਿ ਧੰਨਭਾਗ ਜੋ ਅੱਜ ਸਾਡੇ ਇੱਥੇ ਆਉਣ ਨਾਲ ਪਲਾਂਟ ਦੇ ਵੀ ਵਾਲਵ ਖੁੱਲਣ ਲੱਗੇ | ਜਿਸ ਨੰੂ ਸੁਣਕੇ ਕਮੇਟੀ ਅਤੇ ਹੋਰ ਮੌਜੂਦ ਲੋਕ ਖ਼ੂਬ ਹੱਸਣ ਲੱਗੇ | ਪਲਾਂਟ ਨੂੰ ਲੈ ਕੇ ਕਮੇਟੀ ਨੇ ਜਦੋਂ ਸਵਾਲ ਕੀਤੇ ਤਾਂ ਬੀ.ਬੀ.ਐਮ.ਬੀ ਅਧਿਕਾਰੀ ਠੀਕ ਜਵਾਬ ਨਹੀਂ ਦੇ ਸਕੇ | ਜਿਸ 'ਤੇ ਕਮੇਟੀ ਦੇ ਸਾਰੇ ਮੈਂਬਰ ਖ਼ੂਬ ਨਾਰਾਜ਼ ਹੋਏ | ਇਸ ਦੇ ਬਾਰੇ ਵਿਚ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਰਿਟਾਇਰਡ ਜੱਜ ਪ੍ਰੀਤਮ ਪਾਲ ਨੇ ਕਿਹਾ ਕਿ ਬੀ.ਬੀ.ਐਮ.ਬੀ ਪਲਾਂਟ ਵਿਚ ਬਹੁਤ ਕੁੱਝ ਗ਼ਲਤ ਸੀ | ਜਿਸ ਦੀ ਰਿਪੋਰਟ ਬਣਾ ਕੇ ਭੇਜ ਦਿੱਤੀ ਜਾਵੇਗੀ | ਪ੍ਰਦੂਸ਼ਣ ਬੋਰਡ ਦੇ ਐਸ.ਸੀ. ਬਹਿਲ ਨੇ ਕਿਹਾ ਕਿ ਅਸੀਂ ਦੇਖਦੇ ਹਾਂ ਕਿ ਇਸ ਦੇ ਲਈ ਪ੍ਰਦੂਸ਼ਣ ਬੋਰਡ ਦੇ ਕੌਣ-ਕੌਣ ਅਧਿਕਾਰੀ ਜ਼ਿੰਮੇਵਾਰ ਹੈ | ਕਿਸ ਅਧਿਕਾਰੀਆਂ ਨੇ ਰਿਪੋਰਟ ਬਣਾ ਕੇ ਭੇਜੀ ਹੈ | ਕਮੇਟੀ ਨੇ ਜੋ ਵੇਖਿਆ ਹੈ ਉਸ ਵਿਚ ਪ੍ਰਦੂਸ਼ਣ ਬੋਰਡ ਦੀ ਵੀ ਲਾਪਰਵਾਹੀ ਹੈ | ਇਸ ਦੀ ਪੂਰੀ ਜਾਂਚ ਹੋਵੇਗੀ | ਜ਼ਿੰਮੇਵਾਰ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਹੋਵੇਗੀ | ਬੀ.ਬੀ.ਐਮ.ਬੀ ਚੀਫ਼ ਇੰਜੀਨੀਅਰ ਅਸ਼ਵਨੀ ਕੁਮਾਰ ਅਗਰਵਾਲ ਨੇ ਕਿਹਾ ਕਿ ਸਾਨੂੰ ਜੋ ਹੁਕਮ ਦਿੱਤੇ ਜਾਂਦੇ ਹਨ ਅਸੀਂ ਉਸ ਦੇ ਅਨੁਸਾਰ ਕੰਮ ਕਰ ਦਿੰਦੇ ਹੈ | ਹੁਣ ਜੋ ਹੁਕਮ ਮਿਲਣਗੇ ਉਸ ਦੇ ਅਨੁਸਾਰ ਸਾਰੀਆਂ ਕਮੀਆਂ ਦੂਰ ਕਰ ਦਿੱਤੀਆਂ ਜਾਣਗੀਆਂ |

ਮੰਗਾਂ ਨੂੰ ਲੈ ਕੇ ਮਿਡ-ਡੇ ਮੀਲ ਵਰਕਰਾਂ ਵਲੋਂ ਧਰਨਾ

ਨੂਰਪੁਰ ਬੇਦੀ, 18 ਅਪੈ੍ਰਲ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਸਿੰਘ ਢੀਂਡਸਾ)-ਮਿਡ-ਡੇ ਮੀਲ ਵਰਕਰਜ਼ ਯੂਨੀਅਨ ਦੀ ਬਲਾਕ ਨੂਰਪੁਰ ਬੇਦੀ ਇਕਾਈ ਵਲੋਂ ਮਿਡ-ਡੇ ਮੀਲ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੀਤੀ ਗਈ ਵਾਅਦਾ ਿਖ਼ਲਾਫ਼ੀ ਦੇ ਵਿਰੋਧ 'ਚ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਦੀ ਮੋਰਿੰਡਾ ਵਿਚ ਨਿਕਲੀ ਫੂਕ

ਮੋਰਿੰਡਾ, 18 ਅਪ੍ਰੈਲ (ਕੰਗ)-ਸਵੱਛ ਭਾਰਤ ਮੁਹਿੰਮ ਤਹਿਤ ਨਗਰ ਕੌਾਸਲ ਮੋਰਿੰਡਾ ਵਿਚ ਪਿਛਲੇ 8 ਮਹੀਨੇ ਪਹਿਲਾਂ ਪੰਜ ਪੋਰਟੇਬਲ ਟੁਆਇਲੈੱਟ ਬਲਾਕ ਆਏ ਸਨ ਪ੍ਰੰਤੂ ਇਹ ਬਾਕਸ ਹੁਣ ਤੱਕ ਵਰਤੋਂ ਵਿਚ ਨਹੀਂ ਲਿਆਂਦੇ ਗਏ ਅਤੇ ਇਨ੍ਹਾਂ ਨੂੰ ਜੰਗਾਲ ਲੱਗਣਾ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਖਹਿਰਾ ਕੱਲ੍ਹ ਪੁਰਖਾਲੀ ਵਿਖੇ ਕਰਨਗੇ ਚੋਣ ਜਲਸਾ

ਪੁਰਖਾਲੀ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸੋਢੀ ਵਿਕਰਮ ਸਿੰਘ ਦੇ ਹੱਕ ਵਿਚ ਚੋਣ ...

ਪੂਰੀ ਖ਼ਬਰ »

ਡੀ. ਸੀ. ਰੂਪਨਗਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਰੂਪਨਗਰ, 18 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਡਾ. ਸੁਮੀਤ ਕੁਮਾਰ ਜਾਰੰਗਲ, ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਦਫ਼ਾ 144 ਅਧੀਨ ਇੱਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਮਕਾਨਾਂ ਦੇ ਮਾਲਕਾਂ, ਕਾਰਖ਼ਾਨੇਦਾਰਾਂ, ਹੋਟਲਾਂ, ਖੇਤੀਬਾੜੀ ਫਾਰਮਾਂ ਆਦਿ ਦੇ ਮਾਲਕਾਂ ਨੂੰ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਨੂੰ ਜਿਤਾਉਣ ਲਈ ਸਪੀਕਰ ਨੇ ਕਾਂਗਰਸੀਆਂ ਨੂੰ ਕੀਤਾ ਲਾਮਬੰਦ

ਨੰਗਲ, 18 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਦੇ ਉਮੀਦਵਾਰ ਪਹਿਲੀ ਚੋਣ ਮੀਟਿੰਗ 21 ਅਪ੍ਰੈਲ ਨੂੰ ਨੰਗਲ ਵਿਖੇ ਕਰਨਗੇ ਜਿੱਥੇ ਨੰਗਲ ਇਲਾਕੇ ਦੇ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਦਾ ਭਰਵਾਂ ਸਵਾਗਤ ਕਰਨਗੇ ਅਤੇ ਵਡਮੁੱਲੇ ਵਿਚਾਰ ਵੀ ਉਹ ਲੋਕਾਂ ਨਾਲ ਸਾਂਝੇ ...

ਪੂਰੀ ਖ਼ਬਰ »

ਏ. ਐਸ. ਆਈ. ਨੇ ਪਤਨੀ ਸਾਹਮਣੇ ਮੁਆਫ਼ੀ ਮੰਗ ਕੇ ਛਡਾਇਆ ਖਹਿੜਾ

ਮਾਮਲਾ ਵਿਦਿਆਰਥਣ ਨਾਲ ਛੇੜਛਾੜ ਦਾ ਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਪੁਲਿਸ 'ਚ ਤਾਇਨਾਤ ਏ.ਐਸ.ਆਈ. ਬਲਜਿੰਦਰ ਸਿੰਘ ਨੂੰ ਅੱਜ ਚੰਡੀਗੜ੍ਹ ਤੋਂ ਰੂਪਨਗਰ ਆਪਣੇ ਘਰ ਆ ਰਹੀ ਇਕ ਨਰਸਿੰਗ ਵਿਦਿਆਰਥਣ ਨਾਲ ਬੱਸ ਵਿਚ ਛੇੜਛਾੜ ਕਰਨ ਦੇ ਦੋਸ਼ਾਂ ਹੇਠ ਸਿਟੀ ...

ਪੂਰੀ ਖ਼ਬਰ »

ਪੰਜਾਬ ਕਲਾ ਮੰਚ ਦੀ ਚੋਣ, ਬੰਬਰ ਬਣੇ 19ਵੀਂ ਵਾਰ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ(ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਦੀ ਸਾਲਾਨਾ ਚੋਣ ਮੀਟਿੰਗ ਸਥਾਨਕ ਅਨਾਜ ਮੰਡੀ 'ਚ ਹੋਈ ਜਿਸ 'ਚ ਕੁਲਜਿੰਦਰ ਜੀਤ ਸਿੰਘ ਬੰਬਰ ਨੂੰ 19ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਬਾਕੀ ਚੁਣੇ ...

ਪੂਰੀ ਖ਼ਬਰ »

ਮੁਫ਼ਤ ਬੱਸ ਸੇਵਾ ਲਈ ਸ਼ਿਕਾਗੋ ਤੋਂ ਭੇਜੀ ਸਹਾਇਤਾ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਪੀ. ਜੀ. ਆਈ. ਲਈ ਇੱਥੋਂ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਬਿਕਰਮ ਬੀਰ ਸਿੰਘ ਸਿੱਧੂ ਸ਼ਿਕਾਗੋ (ਯੁਐਸਏ) ਨੇ 10 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਨਸ਼ਾ ਸਪਲਾਈ ਕਰਨ ਵਾਲੇ 2 ਮੁਲਜ਼ਮਾਂ ਸਮੇਤ 2 ਗਾਹਕ ਵੀ ਕਾਬੂ

ਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਭੈੜੇ ਅਨਸਰਾਂ, ਨਸ਼ਾ ਤਸਕਰਾਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਬੀਤੀ ਸ਼ਾਮ ਸੀ.ਆਈ.ਏ. ਸਟਾਫ਼ 2 ਰੂਪਨਗਰ ਦੀ ਪੁਲਿਸ ਪਾਰਟੀ ਨੇ ਜ਼ਿਲ੍ਹਾ ਰੂਪਨਗਰ ...

ਪੂਰੀ ਖ਼ਬਰ »

ਚਬਰੇਵਾਲ ਦੀ ਪ੍ਰਧਾਨਗੀ 'ਚ ਬਾਰ ਐਸੋਸੀਏਸ਼ਨ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋਸੀਏਸ਼ਨ ਵਲੋਂ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਅਦਾਲਤਾਂ ਵਿਚ ਆਏ ਨਵੇਂ ਜੱਜ ਸਾਹਿਬਾਨ ਦੀ ਜਾਣ-ਪਛਾਣ ਲਈ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਸੱਲ੍ਹੋਮਾਜਰਾ ਅਕਾਲੀ ਦਲ (ਬ) ਛੱਡ ਕੇ ਅਕਾਲੀ ਦਲ 1920 'ਚ ਸ਼ਾਮਿਲ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਥੇਦਾਰ ਰਹੇ ਅਤੇ ਬਾਦਲ ਦਲ ਵਲੋਂ ਹੀ ਸ਼ੋ੍ਰਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੇ ਮੈਂਬਰ ਰਹੇ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ ਨੇ ਅਕਾਲੀ ਦਲ 1920 'ਚ ਪ੍ਰਵੇਸ਼ ...

ਪੂਰੀ ਖ਼ਬਰ »

ਰਾਣਾ ਹਰਸਿਮਰਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਐਸ. ਓ. ਆਈ. (ਸੋਈ) ਦੇ ਨਵੇਂ ਬਣੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਰਾਣਾ ਹਰਸਿਮਰਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦੇ ਆਸ਼ੀਰਵਾਦ ਪ੍ਰਾਪਤ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਸ਼ਹੀਦਾਂ ਦੀ ਧਰਤੀ 'ਤੇ ਹੋਏ ਨਤਮਸਤਕ ਤੇ ਕੀਤਾ ਚੋਣ ਪ੍ਰਚਾਰ

ਸ੍ਰੀ ਚਮਕੌਰ ਸਾਹਿਬ , 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸੈਕੂਲਰ ਅਲਾਇੰਸ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਐਲਾਨੇ ਉਮੀਦਵਾਰ ਬੀਬੀ ਸੁਰਿੰਦਰ ਕੌਰ ਨੇ ਅੱਜ ਸ਼ਹੀਦਾਂ ਦੀ ਧਰਤੀ ਤੋਂ ਆਸ਼ੀਰਵਾਦ ਲੈਂਦਿਆਂ ਇਲਾਕੇ ਦੇ ਵੱਖ- ਵੱਖ ਵਾਰਡਾਂ 'ਚ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਨੂੰ ਲੁਠੇੜੀ ਵਿਖੇ ਲੱਡੂਆਂ ਨਾਲ ਤੋਲਿਆ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮੁਨੀਸ਼ ਤਿਵਾੜੀ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੀਤੇ ਰੋਡ ਸ਼ੋਅ ਦੌਰਾਨ ਨੇੜਲੇ ਪਿੰਡ ਲੁਠੇੜੀ ਵਿਖੇ ...

ਪੂਰੀ ਖ਼ਬਰ »

ਸੂਬੇ ਦੀ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਚੀਮਾ

ਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸੂਬੇ ਦੀ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅੱਜ ਕਿਸਾਨ, ਵਪਾਰੀ, ਦਲਿਤ, ਮੁਲਾਜ਼ਮ, ਮਜ਼ਦੂਰ ਆਪਣੇ ਹੱਕਾਂ ਲਈ ਧਰਨੇ ਮੁਜ਼ਾਹਰੇ ਕਰ ਰਹੇ ਹਨ | ਪਹਿਲਾਂ ਨਰਿੰਦਰ ਮੋਦੀ ਨੇ ਖਾਤਿਆਂ 'ਚ 15-15 ਲੱਖ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਦੇ ਹੱਕ 'ਚ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਨੂਰਪੁਰ ਬੇਦੀ, 18 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਜਨਰਲ ਸਕੱਤਰ ਤੇ ਯੂਥ ਆਗੂ ਮੋਹਨ ਸਿੰਘ ...

ਪੂਰੀ ਖ਼ਬਰ »

ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਮਹਿੰਦਲੀ ਖ਼ੁਰਦ ਵਿਖੇ ਮੀਟਿੰਗ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ 18 ਅਪ੍ਰੈਲ (ਸੁਖਚੈਨ ਸਿੰਘ ਰਾਣਾ, ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਚੋਣ ਪ੍ਰਚਾਰ ਨੂੰ ਤੇਜ਼ ...

ਪੂਰੀ ਖ਼ਬਰ »

ਜੋਧ ਸਿੰਘ ਥਾਂਦੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ 'ਚ ਡਟੇ

ਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸੇਵਾਮੁਕਤ ਪੰਚਾਇਤ ਅਫ਼ਸਰ ਜੋਧ ਸਿੰਘ ਥਾਂਦੀ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਲੋਕ ਸੇਵਾ ਦਲ ਦੀ ਟਿਕਟ 'ਤੇ ਚੋਣ ਮੈਦਾਨ 'ਚ ਡਟ ਗਏ ਹਨ | ਉਨ੍ਹਾਂ ਕਿਹਾ ਕਿ ਉਹ ਪਿਛਲੇ 4 ਸਾਲ ਤੋਂ ਚਿਟਫੰਡ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਨੂਰਪੁਰ ਬੇਦੀ ਦੀ ਚੋਣ

ਨੂਰਪੁਰ ਬੇਦੀ, 18 ਅਪੈ੍ਰਲ (ਰਾਜੇਸ਼ ਚੌਧਰੀ ਤਖ਼ਤਗੜ੍ਹ•)-ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਨੂਰਪੁਰ ਬੇਦੀ ਦੀ ਚੋਣ ਸਬੰਧੀ ਮੀਟਿੰਗ ਮੋਹਣ ਸਿੰਘ ਜਗਤਪੁਰ ਜ਼ਿਲ੍ਹ•ਾ ਕਮੇਟੀ ਮੈਂਬਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲਖਵੀਰ ਸਿੰਘ ਕਾਂਝਲਾ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਅੱਜ ਬਲਾਚੌਰ 'ਚ-ਚੌਧਰੀ ਮੰਗੂਪੁਰ

ਬਲਾਚੌਰ, 18 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਕਾਂਗਰਸ ਦੇ ਨਾਮਵਰ ਬੁਲਾਰੇ ਸ੍ਰੀ ਮੁਨੀਸ਼ ਤਿਵਾੜੀ 19 ਅਪ੍ਰੈਲ ਨੂੰ ਸਵੇਰੇ 11 ਵਜੇ ਕੇ.ਬੀ. ਰਿਜ਼ੋਰਟਸ ਬਲਾਚੌਰ ਵਿਖੇ ਕਾਂਗਰਸ ...

ਪੂਰੀ ਖ਼ਬਰ »

ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਮਜਾਰੀ/ਸਾਹਿਬਾ, 18 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਸਕੂਲ ਕਾਲਜ ਲੜਕੀਆਂ ਮਜਾਰੀ ਵਿਖੇ ਨਵੀਆਂ ਕਲਾਸਾਂ ਦੇ ਦਾਖ਼ਲੇ ਸ਼ੁਰੂ ਕਰਨ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਗੁਰਵੀਰ ਸਿੰਘ ਵੱਲੋਂ ਕਥਾ ਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਮੌਕੇ 10 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਸੜੋਆ, 18 ਅਪ੍ਰੈਲ (ਨਾਨੋਵਾਲੀਆ)- ਗੁਰਦੁਆਰਾ ਸ੍ਰੀ ਦਸਮੇਸ਼ ਗੜ੍ਹ ਸਾਹਿਬ ਪੈਲੀ ਦੀ ਸਥਾਪਨਾ 4 ਵਿਸਾਖ 1972 ਨੂੰ ਬਾਬਾ ਬਸੰਤ ਸਿੰਘ ਬਾਨੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਵਲੋਂ ਉਨ੍ਹਾਂ ਦੇ ਬਰਸਾਏ ਬਾਬਾ ਗਿਆਨ ਸਿੰਘ ਵਲੋਂ ਆਰੰਭ ਕਰਵਾਈ ਗਈ ਸੀ | ਉਸੇ ਪ੍ਰਥਾ ਨੂੰ ਲੈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕਲੱਬ ਵਲੋਂ 550 ਬੂਟੇ ਲਗਾਉਣ ਦਾ ਫ਼ੈਸਲਾ

ਸੜੋਆ, 18 ਅਪ੍ਰੈਲ (ਨਾਨੋਵਾਲੀਆ)- ਮੀਰੀ-ਪੀਰੀ ਵੈੱਲਫੇਅਰ ਯੂਥ ਕਲੱਬ ਅਟਾਲ ਮਜਾਰਾ ਵਲੋਂ ਵਿਸ਼ੇਸ਼ ਮੀਟਿੰਗ ਲਖਵੀਰ ਸਿੰਘ ਪ੍ਰਧਾਨ ਕਲੱਬ ਅਤੇ ਗੁਰਵਿੰਦਰ ਸਿੰਘ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਾ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਤੇ ਮੀਂਹ ਨਾਲ ਇਸ ਇਲਾਕੇ ਦੇ ਕਿਸਾਨਾਂ 'ਤੇ ਪਈ ਦੋਹਰੀ ਮਾਰ

ਔੜ, 18 ਅਪ੍ਰੈਲ (ਜਰਨੈਲ ਸਿੰਘ ਖ਼ੁਰਦ)- ਪੰਜਾਬ 'ਚ ਬੀਤੇ ਦਿਨਾਂ ਤੋ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਰੁਕ-ਰੁਕ ਕੇ ਤੇਜ਼ ਬਾਰਸ਼ ਵੀ ਹੁੰਦੇ ਰਹਿਣ ਕਰ ਕੇ ਅਨੇਕਾਂ ਥਾਵਾਂ 'ਤੇ ਕਣਕ, ਤੇਲ ਬੀਜ ਫ਼ਸਲਾਂ, ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਆਦਿ ਦੀਆਂ ਫ਼ਸਲਾਂ ਨੂੰ ਭਾਰੀ ...

ਪੂਰੀ ਖ਼ਬਰ »

ਸੂੰਢ-ਮਕਸੂਦਪੁਰ ਦੇ ਸਿਹਤ ਕੇਂਦਰ 'ਚ ਡਾਕਟਰ ਨਾ ਹੋਣ ਕਰਕੇ ਮਰੀਜ਼ ਹੋ ਰਹੇ ਹਨ ਖੱਜਲ-ਖੁਆਰ

ਸੰਧਵਾਂ, 18 ਅਪ੍ਰੈਲ (ਪ੍ਰੇਮੀ ਸੰਧਵਾਂ) - ਸੂੰਢ-ਮਕਸੂਦਪੁਰ ਦੇ ਸਿਹਤ ਕੇਂਦਰ 'ਚ ਡਾਕਟਰ ਨਾ ਹੋਣ ਕਾਰਨ ਦਵਾਈ ਲੈਣ ਆਉਂਦੇ ਮਰੀਜਾਂ ਨੂੰ ਬਿਨਾਂ ਦਵਾਈ ਲਏ ਖੱਜਲ ਖੁਆਰ ਹੋ ਕੇ ਵਾਪਸ ਘਰਾਂ ਨੂੰ ਪਰਤਣਾ ਪੈ ਰਿਹਾ ਹੈ | ਕਿਉਂਕਿ ਸਿਹਤ ਕੇਂਦਰ ਦੇ ਪਹਿਲੇ ਡਾਕਟਰ ਵਲੋਂ ਲੰਬੀ ...

ਪੂਰੀ ਖ਼ਬਰ »

ਗੁ: ਚਰਨ ਕੰਵਲ ਵਿਖੇ ਸਫ਼ਰ-ਏ- ਸ਼ਹਾਦਤ ਸਮਾਗਮ ਕੱਲ੍ਹ

ਬੰਗਾ, 18 ਅਪ੍ਰੈਲ (ਕਰਮ ਲਧਾਣਾ)-ਫਤਹਿ ਟੀ. ਵੀ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਫ਼ਰ-ਏ-ਸ਼ਹਾਦਤ ਗੁਰਮਤਿ ਸਮਾਗਮ 20 ਅਪ੍ਰੈਲ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਕਰਵਾਇਆ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ 21 ਨੂੰ

ਬੰਗਾ, 18 ਅਪ੍ਰੈਲ (ਕਰਮ ਲਧਾਣਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ 21 ਅਪੈ੍ਰਲ ਦਿਨ ਐਤਵਾਰ ਨੂੰ ਪਿੰਡ ਬੀਕਾ ਵਿਖੇ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਡਾ: ਨਿਰਮਲ ...

ਪੂਰੀ ਖ਼ਬਰ »

ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ 'ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਔੜ/ਝਿੰਗੜਾਂ, 18 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਵਿਖੇ ਵਿਸਾਖੀ ਦਾ ਸ਼ੁੱਭ ਦਿਹਾੜਾ ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ 'ਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਰੱਖੇ ਗਏ ਚਾਰ ਸ੍ਰੀ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਦੋਆਬਾ ਸਕੂਲ ਅੱਵਲ

ਸਾਹਲੋਂ, 18 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਕੋਹਪੁਰ ਵਿਖੇ ਨੌਜਵਾਨ ਸਭਾ ਵਲੋਂ ਸਮਾਜ ਸੇਵੀ ਗੁਰਨਾਮ ਸਕੋਹਪੁਰੀ ਦੇ ਉੱਦਮ ਸਦਕਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦਲਵੀਰ ਮਾਹੀ ਬੇਗੋਵਾਲ ਨੇ ਬਾਬਾ ...

ਪੂਰੀ ਖ਼ਬਰ »

ਹੋਮ ਗਾਰਡ ਦੇ ਜਵਾਨ ਦੀ ਸੜਕ ਹਾਦਸੇ 'ਚ ਮੌਤ

ਭੰਗਾਲਾ, 18 ਅਪ੍ਰੈਲ (ਸਰਵਜੀਤ ਸਿੰਘ)- ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਭੰਗਾਲਾ ਦੇ ਛੰਨਾ ਰਾਏ ਈਦੇ ਖਾਂ ਮੋੜ 'ਤੇ ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਵਿਜੇ ਕੁਮਾਰ (50) ਪੁੱਤਰ ਉਂਕਾਰ ਸਿੰਘ ਵਾਸੀ ...

ਪੂਰੀ ਖ਼ਬਰ »

ਬੀਜ ਕੰਪਨੀ ਵਲੋਂ ਕਿਸਾਨ ਸਿਖਲਾਈ ਕੈਂਪ

ਰੂਪਨਗਰ, 18 ਅਪ੍ਰੈਲ (ਸਟਾਫ਼ ਰਿਪੋਰਟਰ)-ਸਵਾਨਾ ਬੀਜ ਕੰਪਨੀ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਕੰਪਨੀ ਦੇ ਜ਼ੋਨਲ ਮੈਨੇਜਰ ਮਨੋਜ ਸਿੰਘ ਤੇ ਏਰੀਆ ਮੈਨੇਜਰ ਮੁਕੇਸ਼ ਮਲਿਕ ਨੇ ਕਿਸਾਨਾਂ ਨੂੰ ਫ਼ਸਲਾਂ ਤੋਂ ਵਧੀਆ ਝਾੜ ਪ੍ਰਾਪਤ ਕਰਨ ਲਈ ਸੋਧੇ ਹੋਏ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ

ਭੱਦੀ, 18 ਅਪ੍ਰੈਲ (ਨਰੇਸ਼ ਧੌਲ)- ਬੀਤੀ ਰਾਤ ਥੋਪੀਆ ਮੋੜ ਦੇ ਨਜ਼ਦੀਕ ਅਣਪਛਾਤੇ ਚੋਰਾਂ ਵਲੋਂ ਦੋ ਮਹਿੰਦਰਾ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜੈ ਮਾਤਾ ਬਿਲਡਿੰਗ ਮਟੀਰੀਅਲ ਥੋਪੀਆ ਮੋੜ ਵਿਖੇ ਰੋਜ਼ਾਨਾ ਦੀ ਤਰ੍ਹਾਂ ਰਾਤ ਵੇਲੇ ...

ਪੂਰੀ ਖ਼ਬਰ »

ਜੋਤ ਬਾਸ਼ਲ ਘਰ ਵਿਖੇ ਸਾਲਾਨਾ ਸਮਾਗਮ 5 ਨੂੰ

ਬਹਿਰਾਮ, 18 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ) - ਮਸਤ ਜੋਗਿੰਦਰ ਭਾਜੀ ਦਰਬਾਰ (ਜੋਤ ਬਾਸ਼ਲ ਘਰ) ਖਾਨਖਾਨਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੇਵਾਦਾਰ ਬਿੱਟੂ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ...

ਪੂਰੀ ਖ਼ਬਰ »

ਬੰਗਾ 'ਚ ਡਾ: ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਬੰਗਾ ਵਿਖੇ ਡਾ: ਭੀਮ ਰਾਉ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਤ ਕੁਲਵੰਤ ਰਾਮ ਡੇਰਾ ਭਰੋਮਜਾਰਾ ਪਹੁੰਚੇ | ਸਮਾਗਮ ਦੌਰਾਨ ਪ੍ਰਵੀਨ ਬੰਗਾ ਜੋਨ ...

ਪੂਰੀ ਖ਼ਬਰ »

ਕਟਾਰੀਆਂ 'ਚ ਘੁੰਮ ਰਹੇ ਜੰਗਲੀ ਬਾਂਦਰਾਂ ਨੇ ਮਚਾਈ ਦਹਿਸ਼ਤ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) -ਪਿੰਡ ਕਟਾਰੀਆਂ 'ਚ ਪਿਛਲੇ ਲੰਬੇ ਸਮੇਂ ਤੋਂ ਘੁੰਮ ਰਹੇ ਜੰਗਲੀ ਬਾਂਦਰਾਂ ਕਾਰਨ ਸਥਾਨਕ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਵਾਸੀਆਂ ਸੰਦੀਪ ਕੁਮਾਰ, ਗੁਰਮੇਲ ਚੰਦ, ਮਨਜਿੰਦਰ ਕੁਮਾਰ, ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਵਲੋਂ ਬੱਚਿਆਂ ਨੂੰ ਲੋੜੀਂਦੀ ਸਮੱਗਰੀ ਭੇਟ

ਬੰਗਾ, 18 ਅਪ੍ਰੈਲ (ਲਾਲੀ ਬੰਗਾ) - ਬੈਂਕ ਆਫ਼ ਬੜੌਦਾ ਸ਼ਾਖਾ ਬੰਗਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਹੱਪੋਵਾਲ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸਕੂਲ ਵਿਦਿਆਰਥੀਆਂ ਨੂੰ ਬੈਗ, ਕਾਪੀਆਂ, ਜੁਮੈਟਰੀ ਪੈਨਸਲਾਂ ਤੇ ਹੋਰ ਲੋੜੀਂਦੀ ਸਮੱਗਰੀ ਭੇਟ ਕੀਤੀ ਗਈ | ਇਸ ਮੌਕੇ ਆਰ. ਐਲ ...

ਪੂਰੀ ਖ਼ਬਰ »

ਉਡਣ ਦਸਤਾ ਟੀਮ ਵਲੋਂ ਵਾਹਨਾਂ ਦੀ ਜਾਂਚ

ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਤੇ ਸਿਆਸੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਬਣਾਈਆਂ ਉਡਣ ਦਸਤਾ ਟੀਮਾਂ ਵਲੋਂ ਇਲਾਕੇ ਵਿਚ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ | ਇਸੇ ਦੇ ਚਲਦਿਆਂ ਇਥੇ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

11 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਦਰਜਾ ਚਾਰ ਕਰਮਚਾਰੀ ਪ੍ਰੇਸ਼ਾਨ

ਬੀਣੇਵਾਲ, 18 ਅਪ੍ਰੈਲ (ਬੈਜ ਚੌਧਰੀ)- ਸਿੱਖਿਆ ਵਿਭਾਗ ਵਿਚ ਪਾਰਟ ਟਾਈਮ ਵਜੋਂ ਕੰਮ ਕਰਦੇ ਅਨੇਕਾਂ ਦਰਜਾ ਚਾਰ ਕਰਮਚਾਰੀ ਪਿਛਲੇ 11 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਸਥਾਨਕ ਬਲਾਕ ਗੜ੍ਹਸ਼ੰਕਰ ਇਕ ਤੇ ਦੋ ਵਿਚ ਅਜਿਹੇ ਦਰਜਾ ...

ਪੂਰੀ ਖ਼ਬਰ »

ਡਾ: ਦਲਬੀਰ ਸਿੰਘ ਛੀਨਾ ਨੇ ਮੁੱਖ ਖੇਤੀਬਾੜੀ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)- ਡਾ: ਦਲਬੀਰ ਸਿੰਘ ਛੀਨਾ ਨੇ ਬਤੌਰ ਮੁੱਖ ਖੇਤੀਬਾੜੀ ਅਧਿਕਾਰੀ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਸਰਕਾਰੀ ਸਕੀਮਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਸਾਥੀ ਜ਼ਖ਼ਮੀ

ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਭਰਵਾਈ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅਸਲਾਮਾਬਾਦ 'ਚ ਸਥਿਤ ਅਜੀਤ ਨਗਰ ਦਾ ਵਾਸੀ ਮੁਕੇਸ਼ ਕੁਮਾਰ ਆਪਣੇ ਸਾਥੀ ਧੀਰਜ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਸਬੰਧ 'ਚ ਹਲਕਾ ਨਿਵਾਸੀਆਂ ਨਾਲ ਮੀਟਿੰਗ ਜਲਦ-ਆਗੂ

ਨੂਰਪੁਰ ਬੇਦੀ, 18 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ 'ਚ ਮਈ ਮਹੀਨੇ ਦੇ ਪਹਿਲੇ ਹਫ਼ਤੇ ਇਲਾਕਾ, ਹਲਕਾ ਨਿਵਾਸੀਆਂ ਦੀ ਇਕ ਭਰਵੀਂ ਮੀਟਿੰਗ ਕੀਤੀ ਜਾਵੇਗੀ ਜਿਸ ਦੌਰਾਨ ਲੋਕਾਂ ਦੀ ਸਲਾਹ ਨਾਲ ਲੋਕ ਸਭਾ ਚੋਣਾਂ ਸਬੰਧੀ ਅਗਲਾ ...

ਪੂਰੀ ਖ਼ਬਰ »

ਸਵ: ਏ. ਐਸ. ਆਈ. ਜਸਵੰਤ ਸਿੰਘ ਮੈਮੋਰੀਅਲ ਕਲੱਬ ਵਲੋਂ ਅੱਵਲ ਬੱਚਿਆਂ ਦਾ ਸਨਮਾਨ

ਨੂਰਪੁਰ ਬੇਦੀ, 18 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਗੜ ਦੇ ਸਾਲਾਨਾ ਪ੍ਰੀਖਿਆਵਾਂ 'ਚੋਂ ਪਹਿਲੇ ਤਿੰਨ ਸਥਾਨ ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਬੱਚਿਆਂ ਦਾ ਸਵਰਗੀ ਏ. ਐਸ. ਆਈ. ਜਸਵੰਤ ਸਿੰਘ ਮੈਮੋਰੀਅਲ ਵੈਲਫੇਅਰ ਕਲੱਬ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ ਭਾਰੀ ਚਿੰਤਾ 'ਚ ਕਿਸਾਨ

ਢੇਰ, 18 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਇਲਾਕੇ 'ਚ ਮੌਸਮ ਦਾ ਲਗਾਤਾਰ ਖ਼ਰਾਬ ਹੋਣਾ ਕਿਸਾਨਾਂ ਲਈ ਭਾਰੀ ਸਿਰਦਰਦੀ ਬਣਦਾ ਜਾ ਰਿਹਾ ਹੈ | ਕਿਉਂਕਿ ਇਸ ਸਮੇਂ ਕਣਕ ਦੀ ਫ਼ਸਲ ਕੱਟਣ ਦੇ ਲਈ ਤਿਆਰ ਖੜ੍ਹੀ ਹੋਈ ਹੈ ਜੇਕਰ ਅਜਿਹੇ ਹਾਲਤਾਂ 'ਚ ਮੌਸਮ ਦੀ ਬੇਰੁਖ਼ੀ 'ਚ ਕੋਈ ਤਬਦੀਲੀ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਸਕੂਲ ਦਾ ਨਿਰੀਖਣ

ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸਿੱਖਿਆ ਸੁਧਾਰ ਟੀਮ ਰੂਪਨਗਰ ਵਲੋਂ ਅੱਜ ਨੂਰਪੁਰ ਬੇਦੀ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਦਾ ਨਿਰੀਖਣ ਕੀਤਾ ਗਿਆ | ਨਿਰੀਖਣ ਟੀਮ ਦੀ ਅਗਵਾਈ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਤਖ਼ਤਗੜ੍ਹ• ਵਿਖੇ ਮੂਰਤੀ ਸਥਾਪਨਾ ਦੇ ਸਬੰਧ 'ਚ ਕਲਸ਼ ਯਾਤਰਾ ਕੱਢੀ

ਨੂਰਪੁਰ ਬੇਦੀ, 18 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ•)-ਗੋਪਾਲ ਕ੍ਰਿਸ਼ਨ ਮੰਦਰ ਕਮੇਟੀ ਤਖ਼ਤਗੜ•੍ਹ ਦੀ ਅਗਵਾਈ ਹੇਠ ਸ਼ਿਵਿਲੰਗ ਸਥਾਪਨਾ ਦੇ ਸਬੰਧ 'ਚ ਕਲਸ਼ ਯਾਤਰਾ ਕੱਢੀ ਗਈ | ਇਸ ਦੌਰਾਨ ਸਤਲੁਜ ਦਰਿਆ ਸਰਾਂਏ ਪੱਤਣ ਤੋਂ ਘੜਿਆ 'ਚ ਜਲ ਲਿਆਂਦਾ ਗਿਆ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਕੀਰਤਨ ਦਰਬਾਰ

ਮੋਰਿੰਡਾ, 18 ਅਪ੍ਰੈਲ (ਕੰਗ)-ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਈ ਸੁਰਮੁੱਖ ਸਿੰਘ ਨੇ ਦੱਸਿਆ ਕਿ ਇਸੇ ਸਬੰਧ ਵਿਚ ਦੇਰ ਸ਼ਾਮ ਤੋਂ ...

ਪੂਰੀ ਖ਼ਬਰ »

ਤਰਨਜੀਤ ਸਿੰਘ ਗੱਜਪੁਰ ਯੂਨੀਅਨ ਦੇ ਬਣੇ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਹਿਕਾਰੀ ਖੇਤੀਬਾੜੀ ਸੇਵਾਵਾਂ ਕਰਮਚਾਰੀ ਯੂਨੀਅਨ ਪੰਜਾਬ ਦੀ ਬਲਾਕ ਇਕਾਈ ਸ੍ਰੀ ਅਨੰਦਪੁਰ ਸਾਹਿਬ ਦੀ ਚੋਣ ਸਬੰਧੀ ਇਥੇ ਮੀਟਿੰਗ ਮੋਹਨ ਸਿੰਘ ਜਗਤਪੁਰਾ ਜ਼ਿਲ੍ਹਾ ਕਮੇਟੀ ਮੈਂਬਰ ਦੀ ...

ਪੂਰੀ ਖ਼ਬਰ »

ਟਕਸਾਲੀ ਉਮੀਦਵਾਰ ਵਲੋਂ ਹਲਕੇ ਦੇ ਪਿੰਡਾਂ 'ਚ ਮੀਟਿੰਗਾਂ ਸ਼ੁਰੂ-ਚੇਤਾ

ਬਹਿਰਾਮ, 18 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਸੀਨੀਅਰ ਅਕਾਲੀ ਆਗੂ ਜਥੇ: ਬਲਦੇਵ ਸਿੰਘ ਚੇਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਟਕਸਾਲੀ ਅਕਾਲੀ ਦਲ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਵਿਦਿਆਰਥਣਾਂ ਵਲੋਂ ਵੋਟਰਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਕੱਢੀ ਰੈਲੀ

ਨੰਗਲ, 18 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸਵੀਪ ਪ੍ਰੋਗਰਾਮ ਤਹਿਤ ਇਲਾਕੇ ਦੇ ਵੋਟਰਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ ਵਲੋਂ ਪਿ੍ੰਸੀਪਲ ਮੈਡਮ ਪਰਵਿੰਦਰ ਕੌਰ ਦੂਆ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਵਲੋਂ ਸਮੂਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਗੈੱਸਟ ਲੈਕਚਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਗੈੱਸਟ ਲੈਕਚਰ ਕਰਵਾਇਆ ਗਿਆ ਜਿਸ ਵਿਚ ਨਿਊਯਾਰਕ ਤੋਂ ਸਮਿੰਦਰ ਅਰੋੜਾ ਵਲੋਂ ਵਿਦਿਆਰਥੀਆਂ ਨਾਲ ਸਟ੍ਰੈੱਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX