ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  3 minutes ago
ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹ...
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  9 minutes ago
ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ...
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  10 minutes ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  24 minutes ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  36 minutes ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  38 minutes ago
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ '...
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਵਿਚ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਲੰਗਰ ਤਿਆਰ ਕਰਕੇ ਵਰਤਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ...
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 1 hour ago
ਜੋਧਪੁਰ, 29 ਮਾਰਚ - ਈਰਾਨ ਵਿਚ ਫਸੇ ਭਾਰਤੀਆਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਜੋਧਪੁਰ ਪਹੁੰਚਿਆ। ਇਸ ਜਹਾਜ਼ ਵਿਚ ਕਰੀਬ 250...
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 1 hour ago
ਘਨੌਰ, 29 ਮਾਰਚ (ਬਲਜਿੰਦਰ ਸਿੰਘ ਗਿੱਲ) - ਕੋਰੋਨਾ ਵਾਇਰਸ ਦੀ ਲਪੇਟ 'ਚ ਘਨੌਰ ਹਲਕੇ ਦਾ ਪਿੰਡ ਰਾਮਨਗਰ ਸੈਣੀਆਂ ਵੀ ਆ ਗਿਆ ਹੈ, ਜਿੱਥੋਂ ਦੇ ਨੌਜਵਾਨ ਦੀ ਕੋਰੋਨਾ ਪਾਜ਼ੀਟਿਵ ਮਰੀਜ਼ ਵੱਜੋਂ ਪਹਿਚਾਣ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦਾ 21 ਸਾਲਾ ਨੌਜਵਾਨ ਨੇਪਾਲ ਯਾਤਰਾ ਕਰਕੇ ਆਇਆ...
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 1 hour ago
ਬਾਘਾਪੁਰਾਣਾ, 29 ਮਾਰਚ (ਬਲਰਾਜ ਸਿੰਗਲਾ) - ਕਰਫ਼ਿਊ ਦਾ ਨਾਜਾਇਜ਼ ਲਾਹਾ ਲੈ ਕੇ ਫਲ ਸਬਜ਼ੀਆਂ ਦੇ ਦੁੱਗਣੇ ਤਿਗਣੇ ਰੇਟ ਵਸੂਲ ਵਾਲਿਆ ਉੱਪਰ ਪੁਲਿਸ ਪ੍ਰਸ਼ਾਸਨ ਨੇ ਸ਼ਿਕੰਜਾ ਕਰ ਦਿੱਤਾ ਹੈ। ਜਿਸ ਕਰਕੇ ਸਬਜ਼ੀਆਂ ਤੇ ਫਲਾਂ ਦੇ ਰੇਟ ਥੋਕ ਤੇ ਪਰਚੂਨ 'ਚ ਮੁੜ ਟਿਕਾਣੇ ਆ ਗਏ ਹਨ ਤੇ ਲੋਕਾਂ...
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 1 hour ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 2 hours ago
ਕੈਲਗਰੀ 29 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧਦੀ ਦੇਖ ਕੇ ਲੋਕਾਂ ਵਿੱਚ ਸਹਿਮ ਪੈਦਾ ਹੋ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਲਬਰਟਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਕੇਸ 79 ਆਉਣ ਨਾਲ ਹੁਣ ਗਿਣਤੀ 621...
ਅੱਜ ਦਾ ਵਿਚਾਰ
. . .  about 2 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  1 day ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  1 day ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  1 day ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  1 day ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  1 day ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ

ਪਟਿਆਲਾ, 18 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਲੋਕ ਸਭਾ ਚੋਣਾਂ ਵਿਚ ਲੱਗੀਆਂ ਡਿਊਟੀਆਂ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ | ਇਸ ਮੌਕੇ ਅਧਿਆਪਕ ਡਾ. ਰਣ ਸਿੰਘ ਧਾਲੀਵਾਲ ਨੇ ਕਿਹਾ ਕਿ ਯੂਨੀਵਰਸਿਟੀ ਕੈਲੰਡਰ ਵਿਚ ਮਿਲੇ ਅਧਿਕਾਰਾਂ ਤਹਿਤ ਸਮੂਹ ਅਧਿਆਪਕ ਆਪਣੀ ਵਿਚਾਰਧਾਰਾ ਅਨੁਸਾਰ ਚੋਣਾਂ ਵਿਚ ਚੋਣ ਲੜਨ, ਉਮੀਦਵਾਰ ਦੀ ਮਦਦ ਕਰਨ ਅਤੇ ਚੋਣ ਮੁਹਿੰਮ ਵਿਚ ਭਾਗ ਲੈ ਸਕਣਗੇ ਜਿਸ ਕਰਕੇ ਉਹ ਚੋਣ ਅਧਿਕਾਰੀ ਦੇ ਰੂਪ ਵਿਚ ਨਿਰਪੱਖ ਨਹੀਂ ਰਹਿ ਸਕਣਗੇ ਅਤੇ ਇਸ ਅਧਿਕਾਰ ਦੀ ਲੋਅ ਵਿਚ ਜੇਕਰ ਉਹ ਨਿਰਪੱਖ ਨਹੀਂ ਰਹਿੰਦੇ ਤਾਂ ਇਹ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਚੋਣ 21 ਅਪ੍ਰੈਲ 2019 ਨੂੰ ਹੋਣ ਵਾਲੀ ਚੋਣ ਰਿਹਰਸਲ ਵਿਚ ਭਾਗ ਨਹੀਂ ਲੈਣਗੇ ਜਿਸ ਬਾਰੇ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਲਿਖ ਕੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੁਝ ਸਿਆਸੀ ਘਰਾਣਿਆਂ ਨੂੰ ਲਾਭ ਤੇ ਨੁਕਸਾਨ ਪਹੰੁਚਾਉਣ ਲਈ ਇਹ ਡਿਊਟੀਆਂ ਸਾਜ਼ਿਸ਼ ਅਧੀਨ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਡਿਊਟੀਆਂ ਸਬੰਧੀ ਅਣਅਧਿਕਾਰਤ ਵਿਅਕਤੀਆਂ ਵਲੋਂ ਤਾਲਮੇਲ ਕੀਤਾ ਗਿਆ ਹੈ ਅਤੇ ਇਹ ਡਿਊਟੀਆਂ ਕਿਸੇ ਖ਼ਾਸ ਉਮੀਦਵਾਰ ਦੀ ਮਦਦ ਲਈ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਯੂਨੀਵਰਸਿਟੀ ਅਧਿਕਾਰੀਆਂ ਵਲੋਂ ਇਹ ਦੱਸ ਕੇ ਜੇਕਰ ਚੋਣ ਲੜਨ ਦੇ ਲਈ ਫਾਰਮ ਭਰੇ ਜਾਣਗੇ ਤਾਂ ਡਿਊਟੀ ਨਹੀਂ ਲੱਗੇਗੀ ਇਸ ਰਾਹੀਂ ਚੋਣ ਪ੍ਰੀਕਿਰਿਆ ਵਿਚ ਖ਼ਲਲ ਪਾਉਣ ਦੀ ਸਾਜ਼ਿਸ਼ ਹੈ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਧਰਨੇ ਮੌਕੇ ਡਾ. ਬਲਵਿੰਦਰ ਸਿੰਘ ਟਿਵਾਣਾ, ਡਾ. ਪੁਸ਼ਪਿੰਦਰ ਸਿੰਘ ਗਿੱਲ, ਡਾ. ਰਜਿੰਦਰਪਾਲ ਬਰਾੜ, ਡਾ. ਗੁਰਨਾਮ ਸਿੰਘ, ਡਾ. ਗੁਰਜੰਟ ਸਿੰਘ ਆਦਿ ਅਧਿਆਪਕਾਂ ਵਲੋਂ ਵੀ ਵਿਚਾਰ ਪੇਸ਼ ਕੀਤੇ ਗਏ |

ਪੰਜਾਬ ਕਿ੍ਕਟ ਚੈਂਪੀਅਨਸ਼ਿਪ 'ਚ ਪਟਿਆਲਾ ਨੇ ਬਰਨਾਲਾ ਨੂੰ ਪਛਾੜਿਆ

ਪਟਿਆਲਾ, 18 ਅਪ੍ਰੈਲ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੀ ਪੰਜਾਬ ਕਿ੍ਕਟ ਚੈਂਪੀਅਨਸ਼ਿਪ ਅੰਡਰ 19 ਦੇ ਤੀਸਰੇ ਗੇੜ ਦੇ ਮੈਚ ਵਿਚ ਪਟਿਆਲਾ ਜ਼ਿਲ੍ਹੇ ਦੀ ਟੀਮ ਨੇ ਬਰਨਾਲਾ ਨੂੰ ਪਹਿਲਾ ਪਾਰੀ ਦੀ ਬੜ੍ਹਤ ਦੇ ਆਧਾਰ 'ਤੇ ਪਛਾੜ ਦਿੱਤਾ¢ ਜਿਸ ਦੀ ਬਦੌਲਤ ...

ਪੂਰੀ ਖ਼ਬਰ »

ਪਿੰਡ ਗਾਜੀਪੁਰ ਰੋਡ 'ਤੇ ਖੇਤ 'ਚ ਕਣਕ ਨੂੰ ਅੱਗ ਲੱਗੀ

ਸਮਾਣਾ, 18 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਕੁਦਰਤ ਦੇ ਕਹਿਰ ਮੀਂਹ ਹਨੇਰੀ ਦਾ ਸਾਹਮਣਾ ਕਰ ਰਹੇ ਕਿਸਾਨਾਂ 'ਚੋਂ ਅੱਜ ਇਕ ਕਿਸਾਨ ਦੇ ਅੱਗ ਨੇ ਕਹਿਰ ਕਰਦਿਆਂ ਉਸ ਦੇ ਖੇਤ 'ਚ ਖੜੀ ਤਿੰਨ ਏਕੜ ਦੇ ਕਰੀਬ ਕਣਕ ਸਾੜ ਦਿੱਤੀ¢ ਜਾਣਕਾਰੀ ਮੁਤਾਬਿਕ ਪਿੰਡ ਗਾਜੀਪੁਰ ਰੋਡ 'ਤੇ ਜੀਤ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ 'ਚ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 18 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਿਖ਼ਲਾਫ਼ ਜਬਰ-ਜਨਾਹ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ | ਉਕਤ ਮਾਮਲੇ ਦੀ ਸ਼ਿਕਾਇਤ ਪੀੜਤ ਲੜਕੀ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰ ਸਵਾਰ ਦੀ ਮੌਤ

ਪਟਿਆਲਾ, 18 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਰੋਣੀ ਨੇੜੇ ਮੋਟਰਸਾਈਕਲ ਤੇ ਸਕੂਟਰ ਵਿਚਕਾਰ ਟੱਕਰ ਹੋਣ ਕਾਰਨ ਸਕੂਟਰ ਸਵਾਰ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਗੁਰਮੇਲ ਸਿੰਘ ਵਜੋਂ ਹੋਈ ਹੈ | ਇਸ ਹਾਦਸੇ ਦੀ ਰਿਪੋਰਟ ਮਿ੍ਤਕ ਦੇ ਲੜਕੇ ਜਸਵੀਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਘਨੌਰ ਨੇੜਿਓਾ 10 ਚੱਕਾ ਟਰੱਕ ਚੋਰੀ

ਘਨੌਰ, 18 ਅਪ੍ਰੈਲ (ਬਲਜਿੰਦਰ ਸਿੰਘ ਗਿੱਲ)-ਮਾਰਕੀਟ ਕਮੇਟੀ ਘਨੌਰ ਨੇੜਿਓ ਐਫ.ਸੀ.ਆਈ. ਰੋਡ 'ਤੇ 10 ਚੱਕਾ ਟਰੱਕ ਚੋਰੀ ਹੋ ਗਿਆ ਹੈ¢ ਟਰੱਕ ਮਾਲਕ ਅਸ਼ੋਕ ਕੁਮਾਰ ਵਾਸੀ ਘਨੌਰ ਨੇ ਦੱਸਿਆ ਕਿ ਬੀਤੇ ਦਿਨ ਟਰੱਕ ਡਰਾਈਵਰ ਨੇ ਬਦੌਲੀ ਦਾ ਚੱਕਰ ਲਗਾਕੇ ਤਕਰੀਬਨ ਅੱਠ ਕੁ ਵਜੇ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਪੁਲਿਸ ਨੇ ਫੜੀਆਂ 167 ਬੋਤਲਾਂ ਦੇਸੀ ਸ਼ਰਾਬ

ਪਟਿਆਲਾ, 18 ਅਪ੍ਰੈਲ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 167 ਬੋਤਲਾਂ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਤਿ੍ਪੜੀ ਦੇ ਸਹਾਇਕ ਥਾਣੇਦਾਰ ਜੀਤ ...

ਪੂਰੀ ਖ਼ਬਰ »

ਪਟਿਆਲਾ ਲੋਕ ਸਭਾ ਸੀਟ 'ਤੇ ਵਟਸਐਪ ਰਾਹੀਂ ਲੋਕਾਂ ਦੀ ਰਾਇ ਪੁੱਛਣ ਵਾਲੇ 'ਤੇ ਕਾਰਵਾਈ ਦੇ ਨਿਰਦੇਸ਼

ਪਟਿਆਲਾ, 18 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-2019 ਦੀਆਂ ਲੋਕ ਸਭਾਈ ਚੋਣਾਂ ਨੂੰ ਸ਼ਾਂਤੀਪੂਰਵਕ ਤੇ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਤੋਂ ਰਹਿਤ ਕਰਵਾਉਣ ਲਈ ਆਧੁਨਿਕ ਤਕਨੀਕਾਂ ਨਾਲ ਲੈਸ ਚੋਣ ਕਮਿਸ਼ਨ ਪੰਜਾਬ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ 'ਚ ਪੂਰੀ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਦੇ ਸਰਕਾਰੀ ਦਾਅਵਿਆਂ ਦੀ ਨਿਕਲੀ ਫ਼ੂਕ

ਪਾਤੜਾਂ, 18 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਅਨਾਜ ਮੰਡੀ 'ਚ ਕਈ ਦਿਨਾਂ ਤੋਂ ਕਣਕ ਲੈ ਆਏ ਕਿਸਾਨਾਂ ਦੀ ਕਣਕ ਨਾ ਵਿਕਣ 'ਤੇ ਰੋਹ 'ਚ ਆਏ ਕਿਸਾਨਾਂ ਨੇ ਮਾਰਕੀਟ ਪਾਤੜਾਂ ਅੱਗੇ ਧਰਨਾ ਲਾ ਕੇ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਕਿਸਾਨਾਂ ਦੇ ...

ਪੂਰੀ ਖ਼ਬਰ »

ਮੈਕਸੀਮਮ ਸਕਿਓਰਿਟੀ ਜੇਲ੍ਹ ਅੰਦਰ ਬੰਦ ਕੈਦੀ ਦੇ ਪਰਿਵਾਰ ਵਲੋਂ ਦੂਜੇ ਕੈਦੀ 'ਤੇ ਨਾਜਾਇਜ਼ ਨਕਦ ਵਸੂਲੀ ਦੇ ਦੋਸ਼

ਨਾਭਾ, 18 ਅਪ੍ਰੈਲ (ਕਰਮਜੀਤ ਸਿੰਘ)-ਮੈਕਸੀਮਮ ਸਕਿਓਰਿਟੀ ਜੇਲ੍ਹ ਅੰਦਰ ਬੰਦ ਕੈਦੀ ਸ਼ਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜ਼ਿਲ੍ਹਾ ਸਿਰਸਾ ਦੇ ਭਤੀਜੇ ਕੁਲਦੀਪ ਸਿੰਘ ਵਾਸੀ ਪਿੰਡ ਹਰੀਪੁਰਾ ਜ਼ਿਲ੍ਹਾ ਸਿਰਸਾ ਨੇ ਜੇਲ੍ਹ ਰੋਡ ਨਜ਼ਦੀਕ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਜਥੇ: ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਕੋਰਸ ਸ਼ੁਰੂ ਕਰਨ ਬਾਰੇ ਸਲਾਹਕਾਰ ਸਬ ਕਮੇਟੀ ਦੀ ਬੈਠਕ

ਬਹਾਦਰਗੜ੍ਹ, 18 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿਖਇਜ਼ਮ ਬਹਾਦਰਗੜ੍ਹ ਵਿਖੇ ਸ਼ੁਰੂ ਹੋਣ ਜਾ ਰਹੇ 'ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ ਗੁਰਦੁਆਰਾ ਮੈਨੇਜਮੈਂਟ' ਤਿੰਨ ...

ਪੂਰੀ ਖ਼ਬਰ »

ਮਾਲਵਾ ਜ਼ੋਨ 2 ਦੇ ਪ੍ਰਧਾਨ ਐਡਵੋਕੇਟ ਸਤਬੀਰ ਸਿੰਘ ਖੱਟੜਾ ਵਲੋਂ ਜਥੇਬੰਦੀ ਦਾ ਐਲਾਨ

ਪਟਿਆਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਯੂਥ ਅਕਾਲੀ ਦਲ ਮਾਲਵਾ ਜ਼ੋਨ 2 ਦੇ ਪ੍ਰਧਾਨ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਟੀਮ ਵਿਚ ਇਕ ਸਕੱਤਰ ਜਨਰਲ, 45 ਸੀਨੀਅਰ ਮੀਤ ਪ੍ਰਧਾਨ, 33 ਮੀਤ ਪ੍ਰਧਾਨ, 45 ਜਨਰਲ ...

ਪੂਰੀ ਖ਼ਬਰ »

ਵੋਟ ਬਣਾਉਣ ਦੀ ਆਖ਼ਰੀ ਤਰੀਕ 19 ਅਪ੍ਰੈਲ

ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਵੋਟਰ 1 ਜਨਵਰੀ 2019 ਤੱਕ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੋ ਚੁੱਕੇ ਹਨ ਉਨ੍ਹਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਤਰੀਕ ਕੱਲ੍ਹ 19 ਅਪ੍ਰੈਲ 2019 ਹੈ | ਜ਼ਿਲ੍ਹਾ ਸਵੀਪ ਸੈੱਲ ਪਟਿਆਲਾ ...

ਪੂਰੀ ਖ਼ਬਰ »

ਸਹਾਇਕ ਰਿਟਰਨਿੰਗ ਅਧਿਕਾਰੀਆਂ, ਸੈਕਟਰ ਅਫ਼ਸਰਾਂ ਤੇ ਆਈ. ਟੀ. ਨੋਡਲ ਅਧਿਕਾਰੀਆਂ ਦੀ ਵਿਸ਼ੇਸ਼ ਸਿਖਲਾਈ

ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਲੋਕ ਸਭਾ ਚੋਣਾਂ-2019 'ਚ ਚੋਣ ਪ੍ਰਕ੍ਰਿਆ ਨੂੰ ਨਿਰਵਿਘਨ ਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ 'ਤੇ ਚੋਣ ਪ੍ਰਕ੍ਰਿਆ 'ਚ ਲੱਗੇ ਲੋਕ ਸਭਾ ਹਲਕਾ ਪਟਿਆਲਾ ਦੇ ਸਹਾਇਕ ਰਿਟਰਨਿੰਗ ...

ਪੂਰੀ ਖ਼ਬਰ »

ਸਾਬਕਾ ਤਹਿਸੀਲਦਾਰ ਦਰਸ਼ਨ ਸਿੰਘ ਸਿੱਧੂ ਸੰਗਰੂਰ 'ਚ ਸੰਭਾਲਣਗੇ ਪਾਰਟੀ ਦੀ ਕਮਾਂਡ

ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਤਹਿਸੀਲਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸੰਗਰੂਰ ਜ਼ਿਲੇ੍ਹ ਦੇ ਹਲਕਾ ਦਿੜ੍ਹਬਾ ਤੋਂ ਚੋਣ ਲੜਨ ਵਾਲੇ ਦਰਸ਼ਨ ਸਿੰਘ ਸਿੱਧੂ ਲੋਕ ਸਭਾ ਚੋਣਾਂ ਵਿਚ ਸੰਗਰੂਰ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਮਦਦ ਕਰਨਗੇ | ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਵੱਡੀ ਗਿਣਤੀ ਲੋਕ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਪਟਿਆਲਾ, 18 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੈਂਕੜੇ ਲੋਕਾਂ ਨੇ ਅਕਾਲੀ ਦਲ ਨੂੰ ਛੱਡ ਕਾਂਗਰਸ ਦਾ ਪੱਲਾ ਫੜ੍ਹ ਲਿਆ | ਇਸ ਮੌਕੇ ਤਕਰੀਬਨ 15 ਪਿੰਡਾਂ ਵਿਚੋਂ 500 ਦੇ ਕਰੀਬ ਲੋਕ ਮੁੱਖ ...

ਪੂਰੀ ਖ਼ਬਰ »

ਓ.ਬੀ.ਸੀ. ਦੀ ਹਰ ਮੰਗ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਪੂਰਾ-ਪ੍ਰਨੀਤ ਕੌਰ

ਪਟਿਆਲਾ, 18 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਓ.ਬੀ.ਸੀ ਡਿਪਾਰਟਮੈਂਟ ਪਟਿਆਲਾ ਰੂਲਰ ਦੇ ਚੇਅਰਮੈਨ ਬਲਜਿੰਦਰ ਸਿੰਘ ਜੰਡੂ ਦੀ ਅਗਵਾਈ ਹੇਠ ਵੱਖ ਵੱਖ ਹਲਕਿਆਂ ਜਿਵੇਂ ਕਿ ਪਟਿਆਲਾ, ਰਾਜਪੁਰਾ, ਨਾਭਾ ਅਤੇ ਸਮਾਣਾ ਦੇ ਨੁਮਾਇੰਦਿਆਂ ਦੀ ਪ੍ਰਨੀਤ ਕੌਰ ਨਾਲ ਹੋਈ ਅਹਿਮ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਅਕਾਲੀਆਂ ਤੇ ਕਾਂਗਰਸੀਆਂ ਨੂੰ ਮੂੰਹ ਨਹੀਂ ਲਾਉਣਗੇ-ਨੀਨਾ ਮਿੱਤਲ, ਜੱਸੀ ਸੋਹੀਆਂ ਵਾਲਾ

ਸਮਾਣਾ, 18 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਪੰਜਾਬ ਨੂੰ ਬਰਬਾਦ ਕਰਨ ਵਿਚ ਅਕਾਲੀ ਅਤੇ ਕਾਂਗਰਸੀ ਦੋਨੋਂ ਹੀ ਬਰਾਬਰ ਦੇ ਜਿੰਮੇਵਾਰ ਹਨ ਜਿਨ੍ਹਾਂ ਨੇ ਝੂਠੇ ਵਾਅਦੇ ਕਰਕੇ ਹਮੇਸ਼ਾ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਜਿਸ ਕਰਕੇ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਮੰਗਾਂ ਲਈ ਮੋਤੀ ਮਹਿਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਵੀ ਨਹੀਂ ਮਿਲਦੀ ਮਹਾਰਾਣੀ-ਚਰਨਜੀਤ ਰੱਖੜਾ

ਪਟਿਆਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਰੱਖੜਾ ਨੇ ਪਟਿਆਲਾ ਵਿਖੇ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਨ ਦੌਰਾਨ ਆਖਿਆ ਕਿ ਮੋਤੀ ਮਹਿਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਜਾ ਕੇ ਮਿਲਣ ਅਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਡਾ: ਗਾਂਧੀ 5 ਸਾਲ ਬਨਾਮ 15 ਸਾਲ ਦੇ ਲੇਖੇ-ਜੋਖੇ 'ਤੇ ਵੋਟਾਂ ਮੰਗ ਰਹੇ ਹਨ

ਸ਼ੁਤਰਾਣਾ, 18 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਲੋੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਕੇ ਆਪਣੀਆਂ ਪ੍ਰਾਪਤੀਆਂ ਲੋਕਾਂ ਦੇ ਸਾਹਮਣੇ ਰੱਖੀਆਂ ਜਾ ਰਹੀਆਂ ਹਨ ਅਤੇ ਲੋਕ-ਸਭਾ ਹਲਕਾ ਪਟਿਆਲਾ ਤੋਂ 6 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਵੀ ਲੋਕ ਸਭਾ ਹਲਕੇ 'ਚ ਸਰਗਰਮੀ ਫੜੀ

ਪਟਿਆਲਾ, 18 ਮਾਰਚ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਲੋਕ ਸਭਾ ਹਲਕੇ ਤੋਂ ਸਾਰੀਆਂ ਹੀ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰ ਹੁਣ ਚੋਣ ਮੈਦਾਨ 'ਚ ਆ ਚੁੱਕੇ ਹਨ | ਪਟਿਆਲਾ ਦੀ ਲੋਕ ਸਭਾ ਸੀਟ ਤੋਂ ਕਾਂਗਰਸ ਵਲੋਂ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

ਜਤਿੰਦਰ ਬਠੋਈ ਨੇ ਸਾਥੀਆਂ ਸਮੇਤ ਪ੍ਰਨੀਤ ਕੌਰ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ

ਸਮਾਣਾ, 18 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਕਾਂਗਰਸ ਪਾਰਟੀ ਦੀ ਲੋਕ ਸਭਾ ਚੋਣਾਂ 'ਚ ਚੋਣ ਪ੍ਰਚਾਰ ਭਖਦਾ ਜਾ ਰਿਹਾ ਹੈ¢ ਜਿਸ ਤਹਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਬੈਂਕ ਮੈਨੇਜਰ ਜਤਿੰਦਰ ਸਿੰਘ ਬਠੋਈ ਵਲੋਂ ਪਿੰਡ ਰਾਮਨਗਰ ਸਮੇਤ ਅੱਧੀ ਦਰਜਨ ਦੇ ਪਿੰਡਾਂ 'ਚ ਚੋਣ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਡਾ: ਗਾਂਧੀ ਵਲੋਂ ਪਿੰਡਾਂ ਦਾ ਦੌਰਾ

ਸਮਾਣਾ, 18 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਪਿੰਡਾਂ ਦਾ ਦੌਰਾ ਕੀਤਾ ਗਿਆ¢ ਇਸ ਮੌਕੇ ਡਾ. ਗਾਂਧੀ ਜਿਨ੍ਹਾਂ ਨਾਲ ਰਛਪਾਲ ਸਿੰਘ ਜੋੜਾਮਾਜਰਾ ਤੇ ਹੋਰ ਆਗੂ ਮੌਜੂਦ ਸਨ ਨੇ ਪਿੰਡ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਹੋਈ ਇਕੱਤਰਤਾ

ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਜਲ ਸਰੋਤ ਵਿਭਾਗ ਦੇ ਭਾਖੜਾ ਮੇਨ ਲਾਈਨ ਮੰਡਲ ਦੇ ਅਹਾਤੇ ਵਿਖੇ ਹੋਈ | ਇਸ ਮੌਕੇ ਬੋਲਦਿਆਂ ਦਲ ਦੇ ਸੂਬਾਈ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਕਣਕਾਂ ਪਾਣੀ 'ਚ ਡੁੱਬੀਆਂ

ਦੇਵੀਗੜ੍ਹ, 18 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਰਾਤ ਹੋਈ ਬੇਮੌਸਮੀ ਬਰਸਾਤ ਨਾਲ ਨੀਵੇਂ ਖੇਤਾਂ ਵਿਚ ਪਾਣੀ ਭਰਨ ਨਾਲ ਕਿਸਾਨਾਂ ਦੀ ਖੜੀ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਗਈ ¢ ਜਿਸ ਕਾਰਨ ਕਿਸਾਨਾਂ ਦੇ ਚਿਹਰੇ ਇਕ ਵਾਰ ਫਿਰ ਮੁਰਝਾ ਗਏ ਹਨ ¢ ਦੇਵੀਗੜ੍ਹ ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਪਿੰਡ ਸੂਹਰੋ 'ਚ ਖੰੂਖ਼ਾਰ ਜਾਨਵਰਾਂ ਨੇ 2 ਦਰਜਨ ਭੇਡਾਂ, ਬੱਕਰੀਆਂ ਮਾਰੀਆਂ

ਰਾਜਪੁਰਾ/ਘਨੌਰ, 18 ਅਪ੍ਰੈਲ (ਜੀ.ਪੀ. ਸਿੰਘ, ਬਲਜਿੰਦਰ ਸਿੰਘ ਗਿੱਲ)-ਲੰਘੀ ਰਾਤ ਨੇੜਲੇ ਪਿੰਡ ਸੂਹਰੋ ਵਿਖੇ ਕਿਸੇ ਅਣਪਛਾਤੇ ਖ਼ੰੂਖ਼ਾਰ ਜਾਨਵਰਾਂ ਨੇ ਭੇਡਾਂ-ਬਕਰੀਆਂ ਦੇ ਵਾੜੇ 'ਚ ਵੜ ਕੇ 2 ਦਰਜਨ ਤੋਂ ਵੱਧ ਭੇਡਾਂ ਅਤੇ ਬੱਕਰੀਆਂ ਨੂੰ ਮਾਰ ਕੇ ਨੋਚ-ਨੋਚ ਕੇ ਖਾ ਲਿਆ | ਇਸ ...

ਪੂਰੀ ਖ਼ਬਰ »

ਮੰਡੀ ਵਿਚ 4 ਦਿਨਾਂ ਤੋਂ ਬੈਠੇ ਕਿਸਾਨਾਂ ਨੇ ਦੁਖੀ ਹੋ ਬੌੜਾਂ ਗੇਟ ਮੁੱਖ ਚੌ ਾਕ ਵਿਖੇ ਲਗਾਇਆ ਧਰਨਾ

ਨਾਭਾ, 18 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਮੌਜੂਦਾ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਵਿਚ ਕੀਤੇ ਵਾਅਦੇ ਉਸ ਸਮੇਂ ਝੂਠੇ ਸਾਬਤ ਹੋਏ ਜਦੋਂ ਸ਼ਹਿਰ ਨਾਭਾ ਦੇ ਬੌੜਾਂ ਗੇਟ ਮੁੱਖ ਚੌਕ ਵਿਖੇ ਮੰਡੀ ਵਿਚ ਕਣਕ ਦੀ ਬੋਲੀ ਨਾ ਹੋਣ ਕਾਰਨ ਕਿਸਾਨਾਂ ਨੇ ਧਰਨਾ ਲਗਾ, ਮੁੱਖ ਮੰਤਰੀ ...

ਪੂਰੀ ਖ਼ਬਰ »

ਕਲਰਕ ਦੇ ਪੇਪਰ 'ਚ ਪ੍ਰੀਖਿਆਰਥੀ ਬਦਲਣ ਦੇ ਮਾਮਲੇ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 18 ਅਪ੍ਰੈਲ (ਮਨਦੀਪ ਸਿੰਘ ਖਰੋੜ)-20 ਦਸੰਬਰ 2015 ਨੂੰ ਲੋਅਰ ਡਵੀਜ਼ਨ ਕਲਰਕ ਦੀ ਪ੍ਰੀਖਿਆ 'ਚ ਆਪਣੀ ਥਾਂ 'ਤੇ ਕੋਈ ਹੋਰ ਵਿਅਕਤੀ ਤੋਂ ਪੇਪਰ ਦਿਵਾਉਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਲੰਬੀ ਜਾਂਚ ਪੜਤਾਲ ਕਰਨ ਤੋਂ ਬਾਅਦ 8 ਅਪ੍ਰੈਲ ਨੂੰ ਮੁਲਜ਼ਮ ...

ਪੂਰੀ ਖ਼ਬਰ »

ਪੀ.ਪੀ.ਐੱਸ. ਨਾਭਾ ਦੀ ਡਾਇਮੰਡ ਜੁਬਲੀ ਐਮ.ਯੂ.ਐਨ. ਸਮਾਪਤ

ਨਾਭਾ, 18 ਅਪ੍ਰੈਲ (ਕਰਮਜੀਤ ਸਿੰਘ)-ਪੰਜਾਬ ਦਾ ਮਾਣ ਸਿੱਖਿਆ ਸੰਸਥਾ ਪੀ.ਪੀ.ਐੱਸ. ਨਾਭਾ ਦੀ ਡਾਇਮੰਡ ਜੁਬਲੀ ਐਮ.ਯੂ.ਐਨ. ਅੱਜ ਸ਼ਾਨਦਾਰ ਸਮਾਪਤੀ ਸਮਾਰੋਹ ਤੋਂ ਬਾਦ ਸਮਾਪਤ ਹੋ ਗਈ | ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਐਮ.ਯੂ.ਐਨ. ਦਾ ਅੱਜ ਅਖੀਰਲਾ ਦਿਨ ਸੀ, ਜਿਸ ਵਿਚ ਭਾਰਤ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਸਮਾਣਾ, 18 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਲੱਗੀ ਹੋਈ ਹੈ ਤੇ ਰੋਕੇ ਜਾਣ ਤੇ ਹਾਕਮ ਧਿਰ ਪੱਖੀ ਦੱਸਦਿਆਂ ਨਾਜਾਇਜ਼ ਕਬਜ਼ਾਧਾਰਕ ਮੌਜਾਂ ਮਾਣ ਰਹੇ ਹਨ¢ ਜਿਨ੍ਹਾਂ ਨੂੰ ਰੋਕਣ ਵਾਲਾ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਜਾਬ ਏਟਕ ਵਲੋਂ ਮਈ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਫ਼ੈਸਲਾ

ਪਟਿਆਲਾ, 18 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਪੰਜਾਬ ਏਟਕ ਦੇ ਪ੍ਰਧਾਨ ਬੰਤ ਸਿੰਘ ਬਰਾੜ ਅਤੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਏਟਕ ਨਾਲ ਸਬੰਧਿਤ ਸਾਰੀਆਂ ਜਥੇਬੰਦੀਆਂ ਵਲੋਂ ਮਜ਼ਦੂਰ ਦਿਵਸ ਮੌਕੇ ਵੱਡੇ ਪੱਧਰ 'ਤੇ ਬੜੇ ...

ਪੂਰੀ ਖ਼ਬਰ »

ਭਾਖੜਾ ਨਹਿਰ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ

ਪਟਿਆਲਾ, 18 ਅਪ੍ਰੈਲ (ਮ.ਸਿ. ਖਰੋੜ)-ਸਥਾਨਕ ਨਾਭਾ ਰੋਡ ਤੋਂ ਗੋਤਾਖੋਰਾਂ ਨੇ ਇਕ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਵਿਚੋਂ ਕੱਢੀ ਹੈ | ਇਸ ਦੀ ਪੁਸ਼ਟੀ ਕਰਦਿਆਂ ਭੋਲੇ ਸ਼ੰਕਰ ਡਾਈਵਰ ਗਰੁੱਪ ਦੇ ਮੁਖੀ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ 22 ਸਾਲਾ ਕਿ੍ਸ਼ਨ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਸਾਕੇ ਸਬੰਧੀ ਵਿਸ਼ੇਸ਼ ਚਰਚਾ 21 ਨੂੰ ਕਰਵਾਈ ਜਾ ਰਹੀ ਹੈ-ਧਾਲੀਵਾਲ

ਪਟਿਆਲਾ, 18 ਅਪ੍ਰੈਲ (ਜ.ਸ. ਢਿੱਲੋਂ)-ਨਿਰਮਲ ਸਿੰਘ ਧਾਲੀਵਾਲ ਜਨਰਲ ਸਕੱਤਰ ਇੰਡੀਅਨ ਸੁਸਾਇਟੀ ਫਾਰ ਕਲਚਰਲ ਕੋਆਪਰੇਸ਼ਨ ਐਾਡ ਫਰੈਂਡਸ਼ਿਪ ਜ਼ਿਲ੍ਹਾ ਪਟਿਆਲਾ (ਇਸਕਫ) ਨੇ ਦੱਸਿਆ ਕਿ 21 ਅਪੈ੍ਰਲ ਨੂੰ ਪਟਿਆਲਾ ਵਿਖੇ ਜੱਲਿ੍ਹਆਵਾਲਾ ਬਾਗ ਦੇ ਖ਼ੂਨੀ ਸਾਕੇ ਦੀ ਯਾਦ ਵਿਚ ਇਕ ...

ਪੂਰੀ ਖ਼ਬਰ »

ਉਮੰਗ ਸੰਸਥਾ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਵਾਇਆ

ਪਟਿਆਲਾ, 18 ਅਪ੍ਰੈਲ (ਸਿੱਧੂ, ਖਰੋੜ)-ਉਮੰਗ ਵੈੱਲਫੇਅਰ ਸੰਸਥਾ, ਗੁਰਦੁਆਰਾ ਸਿੰਘ ਸਭਾ, ਸ਼ਾਨ ਇੰਸਟੀਟਿਊਟ ਆਫ਼ ਮੈਡੀਕਲ ਸਟਡੀਜ਼ ਵਲੋਂ ਸਾਂਝੇ ਤੌਰ 'ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 64 ਦੇ ਕਰੀਬ ਮਰੀਜ਼ਾਂ ਵਿਚ ਬੱਚਿਆਂ, ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਪੰਜਾਬ ਫੋਟੋਗ੍ਰਾਫਰ ਐਸੋ: ਪੰਜਾਬ ਨੇ ਦੇਵੀਗੜ੍ਹ ਯੂਨਿਟ ਦੇ ਮੈਂਬਰਾਂ ਨੂੰ ਸ਼ਨਾਖ਼ਤੀ ਕਾਰਡ ਵੰਡੇ

ਦੇਵੀਗੜ੍ਹ, 18 ਅਪੈ੍ਰਲ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇਵੀਗੜ੍ਹ ਯੂਨਿਟ ਦੀ ਇੱਥੇ ਜ਼ਰੂਰੀ ਮੀਟਿੰਗ ਦੇਵੀਗੜ੍ਹ ਵਿਖੇ ਹੋਈ | ਇਸ ਮੀਟਿੰਗ ਵਿਚ ਫੋਟੋਗ੍ਰਾਫਰਜ਼ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

'ਪੰਜਾਬੀ ਵਿਚ ਕੰਪਿਊਟਰ ਦੀ ਵਰਤੋਂ' ਵਿਸ਼ੇ 'ਤੇ ਕਾਰਜਸ਼ਾਲਾ ਸਮਾਪਤ

ਪਟਿਆਲਾ, 18 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਲੋਂ 'ਪੰਜਾਬੀ ਵਿਚ ਕੰਪਿਊਟਰ ਦੀ ਵਰਤੋਂ' ਵਿਸ਼ੇ 'ਤੇ ਕਰਵਾਈ ਗਈ 41ਵੀਂ ਕਾਰਜਸ਼ਾਲਾ ਸਮਾਪਤ ਹੋ ਗਈ ਜਿਸ ਦੇ ਸਮਾਪਤੀ ਸਮਾਰੋਹ ਵਿਚ ਮੁੱਖ ...

ਪੂਰੀ ਖ਼ਬਰ »

ਲੰਘੇ ਵਰੇ੍ਹ ਕੁਦਰਤੀ ਆਫ਼ਤਾਂ 'ਚ 17 ਲੱਖ ਹੈਕਟੇਅਰ ਤੋਂ ਵੱਧ ਦੀ ਫ਼ਸਲ ਹੋਈ ਸੀ ਪ੍ਰਭਾਵਿਤ

ਮਨਦੀਪ ਸਿੰਘ ਖਰੋੜ ਪਟਿਆਲਾ, 18 ਅਪ੍ਰੈਲ-17 ਅਪ੍ਰੈਲ ਨੂੰ ਸ਼ਾਮੀਂ ਬੇਮੌਸਮੀ ਮੀਂਹ ਤੇ ਬਿਜਲੀ ਡਿੱਗਣ ਕਾਰਨ ਦੇਸ਼ ਦੇ ਚਾਰ ਸੂਬਿਆਂ 'ਚ 50 ਵਿਅਕਤੀਆਂ ਦੀ ਮੌਤ ਹੋਣ ਦੇ ਨਾਲ ਹਾੜ੍ਹੀ ਦੀਆਂ ਫ਼ਸਲਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ | ਜਿਸ ਦੇ ਮੱਦੇਨਜ਼ਰ ਦੇਸ਼ ਦੇ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਕਣਕ ਵੇਚਣ ਆਏ ਕਿਸਾਨਾਂ ਦੀ ਕਣਕ ਅਤੇ ਆਸਾਂ 'ਤੇ ਫਿਰਿਆ ਪਾਣੀ

ਰਾਜਪੁਰਾ, 18 ਅਪ੍ਰੈਲ (ਰਣਜੀਤ ਸਿੰਘ)-ਬੀਤੀ ਦੇਰ ਸ਼ਾਮ ਹਲਕੇ ਵਿਚ ਪਈ ਤੇਜ਼ ਬਾਰਸ਼ ਅਤੇ ਹਵਾ ਕਾਰਨ ਅਨਾਜ ਮੰਡੀ ਵਿਚ ਵਿਕਣ ਆਈ ਕਿਸਾਨਾਂ ਦੀ ਕਣਕ ਬੁਰੀ ਤਰ੍ਹਾਂ ਭਿੱਜ ਗਈ ਹੈ ਜਿਸ ਕਾਰਨ ਧਰਤੀ ਪੁੱਤਰ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਹੈ | ਤੇਜ਼ ਬਾਰਸ਼ ਕਾਰਨ ਹਲਕੇ ...

ਪੂਰੀ ਖ਼ਬਰ »

ਐਮ.ਐਨ.ਐਸ.ਐਸ. ਰਾਈ ਨੇ ਜਿੱਤਿਆ ਕਿ੍ਕਟ ਟੂਰਨਾਮੈਂਟ

ਪਟਿਆਲਾ, 18 ਅਪ੍ਰੈਲ (ਚਹਿਲ)-ਇਥੇ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ਪਹਿਲਾ ਆਈ.ਪੀ.ਐਸ.ਸੀ. ਸਿਕਸ ਏ ਸਾਈਡ ਕਿ੍ਕਟ ਟੂਰਨਾਮੈਂਟ ਮੋਤੀ ਲਾਲ ਨਹਿਰੂ ਸਕੂਲ ਆਫ਼ ਸਪੋਰਟਸ ਰਾਈ ਨੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ¢ ਅੱਜ ਫਾਈਨਲ ਮੁਕਾਬਲੇ ਵਿਚ ਮੇਜ਼ਬਾਨ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਫੈੱਡਰੇਸ਼ਨ ਦੀ ਘਨੌਰ ਵਿਖੇ ਮੀਟਿੰਗ

ਘਨੌਰ, 18 ਅਪ੍ਰੈਲ (ਬਲਜਿੰਦਰ ਸਿੰਘ ਗਿੱਲ)-ਸਬ-ਤਹਿਸੀਲ ਘਨੌਰ ਵਿਖੇ ਕੁਲ ਹਿੰਦ ਕਿਸਾਨ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਮੰਡੋਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਰਾਜਪਾਲ ਨੰਬਰਦਾਰ ਅਜਰਾਵਰ, ਮੰਗੂ ਰਾਮ ਨੰਬਰਦਾਰ, ਬਲਕਾਰ ਸਿੰਘ, ਹਰਮੇਸ਼ ...

ਪੂਰੀ ਖ਼ਬਰ »

ਸ੍ਰੀ ਨਰਾਇਣ ਧਰਮਸ਼ਾਲਾ ਹਰਿਦੁਆਰ ਦੀ ਚੋਣ ਸਰਵਸੰਮਤੀ ਨਾਲ ਹੋਈ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਟਿਆਲੇ ਵਾਲਿਆਂ ਦੀ ਧਰਮਸ਼ਾਲਾ ਸ੍ਰੀ ਨਰਾਇਣ ਧਰਮਸ਼ਾਲਾ ਹਰਿਦੁਆਰ ਦੀ ਚੋਣ ਸਰਵ ਸੰਮਤੀ ਨਾਲ ਮੁੱਖ ਸਰਪ੍ਰਸਤ ਕਿ੍ਸ਼ਨ ਲਾਲ ਅਗਰਵਾਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੇਠ ਮੰਗਤ ਰਾਏ ਗਰਗ ਨੂੰ ਪ੍ਰਧਾਨ ਚੁਣਿਆ | ਇਸ ...

ਪੂਰੀ ਖ਼ਬਰ »

ਅਨਾਥ ਗਊਸ਼ਾਲਾ ਵਲੋਂ ਮੂਰਤੀ ਸਥਾਪਨਾ ਲਈ ਸ਼ੋਭਾ ਯਾਤਰਾ

ਸਮਾਣਾ, 18 ਅਪ੍ਰੈਲ (ਸਾਹਿਬ ਸਿੰਘ)-ਅਨਾਥ ਗਊਸ਼ਾਲਾ ਸਮਾਣਾ ਵਿਚ ਸ੍ਰੀ ਹਨੂਮਾਨ ਜੀ ਦੀ ਮੂਰਤੀ ਦੀ ਸਥਾਪਨਾ ਦੀ ਖ਼ੁਸ਼ੀ ਵਿਚ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਗਈ ਜਿਸ ਨੂੰ ਵਿਧਾਇਕ ਰਜਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਗਊਸ਼ਾਲਾ ਦੇ ਚੇਅਰਮੈਨ ਗਿਆਨ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਸਰਕਲ ਪਟਿਆਲਾ ਦੀ ਕਮੇਟੀ ਦੀ ਚੋਣ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਸੂਬਾ ਕਮੇਟੀ ਵਲੋਂ ਕਰਵਾਈਆਂ ਜਾ ਰਹੀਆਂ ਚੋਣਾਂ ਤਹਿਤ ਅੱਜ ਸਰਕਲ ਪਟਿਆਲਾ ਦੀ ਚੋਣ ਸਰਬਸੰਮਤੀ ਨਾਲ ਹਰਕੇਸ਼ ਧੀਮਾਨ ਸੂਬਾ ਪ੍ਰਧਾਨ ਅਤੇ ਸ. ...

ਪੂਰੀ ਖ਼ਬਰ »

ਮਸੀਂਗਣ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਖੇਡਾਂ ਵਿਚ ਵੱਡੀਆਂ ਮੱਲਾਂ

ਦੇਵੀਗੜ੍ਹ, 18 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸੀਂਗਣ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ | ਉੱਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਵੱਡੀਆਂ ਮੱਲ੍ਹਾਂ ...

ਪੂਰੀ ਖ਼ਬਰ »

ਪੁੱਤਰ ਨੇ ਕਤਲ ਕਰਨ ਮਗਰੋਂ ਆਮ ਮੌਤ ਦੱਸ ਕੇ ਪਿਤਾ ਦੀ ਮਿ੍ਤਕ ਦੇਹ ਦਾ ਕੀਤਾ ਸਸਕਾਰ

ਲਹਿਰਾਗਾਗਾ, 18 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪਿੰਡ ਲਹਿਲ ਖ਼ੁਰਦ ਵਿਖੇ ਇਕ ਵਿਅਕਤੀ ਵਲੋਂ ਆਪਣੇ ਬਜ਼ੁਰਗ ਪਿਤਾ ਦੀ ਸਿਰ 'ਚ ਇੱਟ ਮਾਰ ਕੇ ਜ਼ਖ਼ਮੀ ਕਰਨ ਤੋਂ ਬਾਅਦ ਹੋਈ ਮੌਤ ਨੂੰ ਅਚਾਨਕ ਮੌਤ ਦੱਸ ਕੇ ਸੰਸਕਾਰ ਕਰਨ ਮਗਰੋਂ ਮਿ੍ਤਕ ਦੇ ਭਾਣਜੇ ਨੇ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਦੋਸ਼ਾਂ 'ਚੋਂ 10 ਵਿਅਕਤੀ ਬਰੀ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਇਕ ਮਾਮਲੇ 'ਚੋਂ ਦਸ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਬਾਪੂ ਆਸਾ ਰਾਮ ਦੇ ਜਨਮ ਦਿਹਾੜੇ ਸਬੰਧੀ ਸ਼ੋਭਾ ਯਾਤਰਾ ਕੱਢੀ

ਰਾਜਪੁਰਾ, 18 ਅਪ੍ਰੈਲ (ਰਣਜੀਤ ਸਿੰਘ)-ਅੱਜ ਇੱਥੇ ਬਾਪੂ ਆਸਾ ਰਾਮ ਦੇ ਜਨਮ 83ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ | ਇਸ ਸਮਾਗਮ ਦੇ ਮੁੱਖ ਮਹਿਮਾਨ ਮੈਂਬਰ ਪੀਪੀਸੀਸੀ ਨਿਰਭੈ ਸਿੰਘ ਮਿਲਟੀ ਕੰਬੋਜ਼ ਸਨ | ਇਸ ਮੌਕੇ ਨਿਰਭੈ ਸਿੰਘ ਮਿਲਟੀ ਕੰਬੋਜ਼ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਬਾਇਓਕਾਰਵ ਸੀਡ ਫਾਰਮ ਦਾ ਇਕ ਦਿਨਾ ਵਿੱਦਿਅਕ ਦੌਰਾ

ਪਟਿਆਲਾ, 18 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਪੀ.ਜੀ. ਖੇਤੀਬਾੜੀ ਵਿਭਾਗ ਦੇ ਬੀ.ਐਸ.ਸੀ. ਐਗਰੀਕਲਚਰ (ਆਨਰਜ) ਭਾਗ ਦੂਜਾ ਦੇ ਵਿਦਿਆਰਥੀਆਂ ਨੇ ਬਾਇਓਕਾਰਵ ਸੀਡ ਫਾਰਮ ਧਬਲਾਨ ਦਾ ਇਕ ਦਿਨਾ ਵਿੱਦਿਅਕ ਦੌਰਾ ਕੀਤਾ | ਇਸ ਵਿੱਦਿਅਕ ਦੌਰੇ ਸਮੇਂ ਡਾ. ...

ਪੂਰੀ ਖ਼ਬਰ »

ਸ਼ਹਿਰ ਨਾਭਾ ਵਿਚ ਪ੍ਰਧਾਨ ਰਜੇਸ਼ ਬੱਬੂ ਦੀ ਅਗਵਾਈ ਵਿਚ ਰੱਖੜਾ ਦੀਆਂ ਨੱੁਕੜ ਮੀਟਿੰਗਾਂ ਜਾਰੀ

ਨਾਭਾ, 18 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਪਾਰਟੀ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਨੁੱਕੜ ਮੀਟਿੰਗਾਂ ਦਾ ਦੌਰ ਜਾਰੀ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਚਰਨਜੀਤ ਸਿੰਘ ਰੱਖੜਾ ਵਲੋਂ ...

ਪੂਰੀ ਖ਼ਬਰ »

22 ਤੋਂ ਸ਼ੁਰੂ ਹੋਵੇਗੀ ਚੋਣ ਪ੍ਰਕਿਰਿਆ

ਸੰਗਰੂਰ, 18 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ)-ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਚੋਣ ਖ਼ਰਚਿਆਂ 'ਤੇ ਤਿੱਖੀ ਨਜ਼ਰ ਰੱਖਣ ਲਈ ਅੱਜ ਆਡੀਟੋਰੀਅਮ ਵਿਖੇ ਖ਼ਰਚਿਆਂ ਨਾਲ ਸਬੰਧਿਤ ਵੱਖ-ਵੱਖ ਟੀਮਾਂ ਨੂੰ ਵਿਸਤਿ੍ਤ ਸਿਖਲਾਈ ਦਿੱਤੀ ਗਈ | ...

ਪੂਰੀ ਖ਼ਬਰ »

ਅਰਬਨ ਅਸਟੇਟ ਪਟਿਆਲਾ ਪੁਲਿਸ ਵਲੋਂ 12 ਲੱਖ 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ

ਪਟਿਆਲਾ, 18 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਥਾਣਾ ਅਰਬਨ ਅਸਟੇਟ ਪਟਿਆਲਾ ਪੁਲਿਸ ਵਲੋਂ ਅੱਜ ਪੁਲਿਸ ਨਾਕੇ ਦੌਰਾਨ 12 ਲੱਖ 50 ਹਜ਼ਾਰ ਰੁਪਏ ਦੀ ਨਗਦੀ ਫੜੀ ਗਈ ਹੈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਰਾਜਪੁਰਾ ਪਟਿਆਲਾ ਸੜਕ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਹਾਲਤ ਨਾਜ਼ੁਕ

ਪਾਤੜਾਂ, 18 ਅਪੈ੍ਰਲ (ਗੁਰਵਿੰਦਰ ਸਿੰਘ ਬੱਤਰਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੇ ਦਿਮਾਗ਼ ਦੀ ਨਾੜੀ ਫਟ ਜਾਣ ਕਾਰਨ ਹਸਪਤਾਲ ਵਿਚ ਦਾਖਲ ਹੈ | ਉਨ੍ਹਾਂ ਦੇ ਪਰਿਵਾਰਕ ਮੈਂਬਰ ਜਿੱਥੇ ਚਿੰਤਾ ਵਿਚ ਹਨ ਉੱਥੇ ਹੀ ਕਬੱਡੀ ਨੰੂ ਪਿਆਰ ਕਰਨ ਵਾਲੇ ਵੀ ਕਾਫ਼ੀ ...

ਪੂਰੀ ਖ਼ਬਰ »

ਧਾਰਮਿਕ ਸੇਵਾਵਾਂ ਨਿਭਾਅ ਰਹੇ ਕਨੌੜ ਵਾਸੀ ਬਾਬਾ ਸ਼ੇਰ ਸਿੰਘ ਸਵਰਗਵਾਸ

ਬਨੂੜ, 18 ਅਪ੍ਰੈਲ (ਭੁਪਿੰਦਰ ਸਿੰਘ)-ਪਿਛਲੇ 50 ਸਾਲਾਂ ਤੋਂ ਗੁਰਦੁਆਰਾ ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਧਾਰਮਿਕ ਸੇਵਾਵਾਂ ਨਿਭਾ ਰਹੇ ਬਨੂੜ ਨੇੜਲੇ ਪਿੰਡ ਖਿਜ਼ਰਗੜ੍ਹ (ਕਨੌੜ) ਦੇ 80 ਸਾਲਾ ਬਾਬਾ ਸ਼ੇਰ ਸਿੰਘ ਦਾ ਬੀਤੇ ਦਿਨੀਂ ...

ਪੂਰੀ ਖ਼ਬਰ »

ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ-ਲਾਲ ਸਿੰਘ

ਦੇਵੀਗੜ੍ਹ, 18 ਅਪੈ੍ਰਲ (ਮੁਖਤਿਆਰ ਸਿੰਘ ਨੋਗਾਵਾਂ)-ਸਾਰੇ ਧਰਮ ਬਰਾਬਰ ਹੁੰਦੇ ਹਨ ਅਤੇ ਸਭ ਦੀ ਮਹਾਨਤਾ ਇੱਕੋ ਜਿੰਨੀ ਹੈ, ਇਸ ਲਈ ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ...

ਪੂਰੀ ਖ਼ਬਰ »

ਮੁਹੱਲੇ ਵਿਚੋਂ ਲੰਘਦੀ ਸਰਕਾਰੀ ਸੜਕ ਉੱਪਰ ਗੇਟ ਲਗਾ ਆਮ ਰਾਹਗੀਰਾਂ ਦਾ ਰਸਤਾ ਕੀਤਾ ਬੰਦ

ਨਾਭਾ, 18 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਨਾਭਾ ਵਿਖੇ ਸਰਕਾਰੀ ਥਾਵਾਂ ਉੱਪਰ ਜਿੱਥੇ ਕਬਜ਼ੇ ਕੀਤੇ ਜਾਣ ਦਾ ਕੰਮ ਜ਼ਿੰਮੇਵਾਰ ਵਿਅਕਤੀਆਂ ਵਲੋਂ ਜਾਰੀ ਹੈ, ਉੱਥੇ ਹੀ ਸੜਕਾਂ ਉੱਪਰ ਵੀ ਗੇਟ ਲਗਾ ਨਜਾਇਜ਼ ਤੌਰ 'ਤੇ ਕਬਜ਼ੇ ਕੀਤੇ ਜਾਣੇ ਸ਼ੁਰੂ ਹੋ ਗਏ ਹਨ | ਮੁੱਖ ਸੜਕ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਹਾਲਤ ਨਾਜ਼ੁਕ

ਪਾਤੜਾਂ, 18 ਅਪੈ੍ਰਲ (ਗੁਰਵਿੰਦਰ ਸਿੰਘ ਬੱਤਰਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੇ ਦਿਮਾਗ਼ ਦੀ ਨਾੜੀ ਫਟ ਜਾਣ ਕਾਰਨ ਹਸਪਤਾਲ ਵਿਚ ਦਾਖਲ ਹੈ | ਉਨ੍ਹਾਂ ਦੇ ਪਰਿਵਾਰਕ ਮੈਂਬਰ ਜਿੱਥੇ ਚਿੰਤਾ ਵਿਚ ਹਨ ਉੱਥੇ ਹੀ ਕਬੱਡੀ ਨੰੂ ਪਿਆਰ ਕਰਨ ਵਾਲੇ ਵੀ ਕਾਫ਼ੀ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ. ਸਕੂਲ ਵਿਖੇ ਮਨਾਈ ਮਹਾਵੀਰ ਜੈਅੰਤੀ

ਪਟਿਆਲਾ, 18 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਮਹਾਵੀਰ ਜੈਅੰਤੀ ਮਨਾਉਣ ਲਈ ਟਿਊਲਿਪ ਸਦਨ ਵਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਅਤੇ ਭਗਵਾਨ ਮਹਾਵੀਰ ਨੂੰ ਸ਼ਰਧਾ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਸੱਤਵੀਂ ਜਮਾਤ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ

ਪਟਿਆਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ਬਲਬੇੜਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਦੇ ਪਿੰਡਾਂ ਵਿਚ ਤੇਜ਼ ਮੀਂਹ ਤੇ ਝੱਖੜ ਨੇ ਕਿਸਾਨਾਂ ਦੀ ਪੁੱਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX