ਤਾਜਾ ਖ਼ਬਰਾਂ


ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਗਸ਼ਤ ਕੀਤੀ ਤੇਜ
. . .  8 minutes ago
ਬਲਾਚੌਰ, 6 ਜੂਨ (ਦੀਦਾਰ ਸਿੰਘ ਬਲਾਚੌਰੀਆ)- ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੱਜ ਬਲਾਚੌਰ ਪੁਲਿਸ ਨੇ ਜਿੱਥੇ ...
ਅਮਰੀਕਾ 'ਚ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼, 5 ਮੌਤਾਂ
. . .  14 minutes ago
ਵਾਸ਼ਿੰਗਟਨ, 6 ਜੂਨ- ਅਮਰੀਕਾ ਦੇ ਜਾਰਜੀਆ 'ਚ ਇਕ ਛੋਟੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਜਹਾਜ਼ 'ਚ ਸਵਾਰ 5 ...
ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਜੁੱਟ ਹੋਣ ਦਾ ਸੱਦਾ ਦਿੱਤਾ
. . .  32 minutes ago
ਅੰਮ੍ਰਿਤਸਰ, 6 ਜੂਨ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ 1984 ਦੇ ਘੱਲੂਘਾਰੇ ਸੰਬੰਧੀ ਕ...
ਮੋਹਲ਼ੇਧਾਰ ਮੀਹ ਕਾਰਨ ਕਸਬਾ ਖਾਸਾ ਹੋਇਆ ਜਲ-ਥਲ
. . .  38 minutes ago
ਖਾਸਾ, 6 ਜੂਨ(ਗੁਰਨੇਕ ਸਿੰਘ ਪੰਨੂ) - ਅੰਮ੍ਰਿਤਸਰ ਵਿਖੇ ਅੱਜ ਤੜਕਸਾਰ ਹੁੰਦਿਆਂ ਹੀ ਕਸਬਾ ਖਾਸਾ ਵਿਖੇ ਭਾਰੀ ਮੋਹਲ਼ੇਧਾਰ ...
ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤੇਜ਼ ਬਾਰਸ਼ ਹੋਈ ਸ਼ੁਰੂ
. . .  45 minutes ago
ਗੜ੍ਹਸ਼ੰਕਰ, 6 ਜੂਨ (ਧਾਲੀਵਾਲ) - ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਨਾਲ ਲੋਕਾਂ ਨੂੰ ਗਰਮੀ...
ਘੱਲੂਘਾਰਾ ਦਿਵਸ ਮੌਕੇ ਪੁਲਿਸ ਅਤੇ ਗਰਮ ਖਿਆਲੀਆਂ ਵਿਚਾਲੇ ਹੋਈ ਝੜਪ
. . .  about 1 hour ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- 6 ਜੂਨ ਘੱਲੂਘਾਰਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣ ਵਾਲੇ...
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਆਰੰਭਤਾ
. . .  about 1 hour ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ...
ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਪੂਰੀ ਤਰ੍ਹਾਂ ਸੀਲ
. . .  about 2 hours ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ...
ਅੱਜ ਦਾ ਵਿਚਾਰ
. . .  about 2 hours ago
ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਇੱਕ ਵਾਰ ਫਿਰ ਕੀਤਾ ਵਾਧਾ
. . .  1 day ago
ਜਿਲੇ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ: ਡਾ. ਮਲਹੋਤਰਾ
. . .  1 day ago
ਗੈਰ ਕਾਨੂੰਨੀ ਲਿੰਗ ਜਾਂਚ ਕਰ ਰਹੇ ਕਲੀਨਿਕ ਦਾ ਕੀਤਾ ਪਰਦਾ ਫਾਸ਼, ਕਲੀਨਿਕ ਦੇ ਡਾਕਟਰ ਅਤੇ ਏਜੰਟ ਗ੍ਰਿਫਤਾਰ
. . .  1 day ago
ਪਟਿਆਲਾ 5 ਜੂਨ (ਧਰਮਿੰਦਰ ਸਿੰਘ ਸਿੱਧੂ)-ਗੈਰ ਕਾਨੂੰਨੀ ਤੋਰ ਤੇ ਲਿੰਗ ਜਾਂਚ ਕਰ ਰਹੇ ਕਲੀਨਿਕਾਂ ਤੇ ਸ਼ਿਕੰਜਾ ਕਸਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ ਗੈਰ ਕਾਨੂੰਨੀ ਤੋਂ ਤੇ ਚੱਲ ਰਹੇ ਲਿੰਗ ਜਾਂਚ ਕਲੀਨਿਕ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ
. . .  1 day ago
ਪਠਾਨਕੋਟ ਦੇ ਇਕ ਹੋਰ ਕੋਰੋਨਾਵਾਇਰਸ ਮਰੀਜ਼ ਦੀ ਅੰਮ੍ਰਿਤਸਰ ਵਿਚ ਹੋਈ ਮੌਤ
. . .  1 day ago
ਪਠਾਨਕੋਟ, 5 ਜੂਨ (ਸੰਧੂ) - ਪਠਾਨਕੋਟ ਦੇ ਪਿੰਡ ਚੱਕ ਮਾਧੋ ਸਿੰਘ ਦੇ 42 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਵਿਅਕਤੀ ਪਹਿਲਾ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰੰਤੂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ ਸੀ...
ਦਲ ਖ਼ਾਲਸਾ ਵੱਲੋਂ ਸੰਕੇਤਕ ਰੂਪ 'ਚ ਕਢਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਰੋਸ ਮਾਰਚ
. . .  1 day ago
ਸਿਹਤ ਵਿਭਾਗ ਦੀ ਟੀਮ ਵੱਲੋਂ ਪਾਤੜਾਂ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ
. . .  1 day ago
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)- ਇੱਕ ਨਿੱਜੀ ਕੰਪਨੀ ਦੀ ਸੂਚਨਾ 'ਤੇ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਸ਼ਟਰਿੰਗ...
ਅਮਲੋਹ 'ਚ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਸਲਾਣਾ, 5 ਜੂਨ (ਗੁਰਚਰਨ ਸਿੰਘ ਜੰਜੂਆ) - ਅਮਲੋਹ ਸ਼ਹਿਰ 'ਚ ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਪੁਸ਼ਟੀ...
ਪਿੰਡ ਝੰਡਾ ਕਲਾਂ(ਮਾਨਸਾ) ਵਿਖੇ ਪਤੀ-ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਸਰਦੂਲਗੜ੍ਹ, 5 ਜੂਨ ( ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ 'ਚ ਪਤੀ ਪਤਨੀ ਦੋਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ...
ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  1 day ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  1 day ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  1 day ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
. . .  1 day ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਫਰੀਦਕੋਟ / ਮੁਕਤਸਰ

ਝੱਖੜ ਤੇ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਕੁਲਦੀਪ ਸਿੰਘ ਘੁਮਾਣ)-ਤੇਜ਼ ਝੱਖੜ ਤੋਂ ਬਾਅਦ ਆਈ ਬਾਰਸ਼ ਨੂੰ ਭਾਵੇਂ ਦੋ ਦਿਨਾਂ ਦਾ ਸਮਾਂ ਹੋ ਗਿਆ ਹੈ, ਪਰ ਕੁਝ ਥਾਵਾਂ 'ਤੇ ਪੇਂਡੂ, ਮਿਲਾਊ ਸੜਕਾਂ ਉੱਪਰ ਡਿੱਗੇ ਹੋਏ ਖੰਭੇ ਅਤੇ ਦਰੱਖਤਾਂ ਨੂੰ ਹਟਾਏ ਨਾ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਕਈ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਅਜੇ ਤੱਕ ਚਾਲੂ ਨਹੀਂ ਹੋ ਸਕੀ | ਬਿਜਲੀ ਦੀਆਂ ਤਾਰਾਂ ਅਤੇ ਖੰਭੇ ਟੁੱਟਣ ਨਾਲ ਸਰਕਾਰੀ ਜਾਇਦਾਦ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਲੰਬਾ ਸਮਾਂ ਲੱਗ ਸਕਦਾ ਹੈ | ਖੜ੍ਹੀ ਹੋਈ ਫ਼ਸਲ ਦੀ ਕਟਾਈ ਤੱਕ ਤਾਂ ਬਿਜਲੀ ਮੋਟਰਾਂ ਦੀ ਸਪਲਾਈ ਡਰ ਵਜੋਂ ਉਂਝ ਹੀ ਬੰਦ ਕਰ ਦਿੱਤੀ ਜਾਂਦੀ ਹੈ | ਇਸ ਸਬੰਧੀ ਐਕਸੀਅਨ ਬਿਜਲੀ ਬੋਰਡ ਸੁਖਦੇਵ ਸਿੰਘ ਭੁੱਲਰ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਕਿਹਾ ਕਿ ਝੱਖੜ ਨਾਲ ਤਕਰੀਬਨ 300 ਬਿਜਲੀ ਦੇ ਖੰਭੇ ਟੁੱਟ ਗਏ ਹਨ ਅਤੇ ਕਿਸਾਨਾਂ ਦੀਆਂ ਮੋਟਰਾਂ ਉੱਪਰ ਲੱਗੇ ਹੋਏ ਸੱਠ ਸੱਤਰ ਟਰਾਂਸਫ਼ਾਰਮਰਾਂ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਤਕਰੀਬਨ ਪਿੰਡਾਂ ਵਿਚ ਤਾਂ ਬਿਜਲੀ ਦੀ ਸਪਲਾਈ ਚਾਲੂ ਕਰ ਦਿੱਤੀ ਗਈ ਹੈ, ਪਰ ਟਰਾਂਸਫ਼ਾਰਮਰ ਅਤੇ ਖੰਭਿਆਂ ਦੇ ਨੁਕਸਾਨ ਦੀ ਭਰਪਾਈ ਕਰਕੇ ਹਫਤੇ ਦਸ ਦਿਨਾਂ ਵਿਚ ਬਿਜਲੀ ਦੀਆਂ ਮੋਟਰਾਂ ਦੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ ਤਾਂ ਕਿ ਕਿਸਾਨਾਂ ਨੂੰ ਪੱਠਿਆਂ ਅਤੇ ਨਰਮੇ ਦੀ ਫ਼ਸਲ ਦੀ ਬਿਜਾਈ ਵਿਚ ਕੋਈ ਦਿੱਕਤ ਨਾ ਆਵੇ |
ਫ਼ਸਲ ਨੂੰ ਲੈ ਕੇ ਕਿਸਾਨਾਂ ਦੀਆਂ ਨੀਂਦਾਂ ਹੋਈਆਂ ਗਾਇਬ
ਮੰਡੀ ਲੱਖੇਵਾਲੀ, (ਮਿਲਖ ਰਾਜ)-ਦੋ ਦਿਨ ਪਹਿਲਾਂ ਆਏ ਜ਼ਬਰਦਸਤ ਝੱਖੜ ਅਤੇ ਲਗਾਤਾਰ ਰੁਕ-ਰੁਕ ਕੇ ਪਏ ਮੀਂਹ ਨੇ ਜਿਥੇ ਇਲਾਕੇ ਦੇ ਲੋਕਾਂ ਦਾ ਜਨ ਜੀਵਨ ਕਾਫ਼ੀ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਕਣਕ ਦੀ ਪੱਕੀ ਹੋਈ ਪੱੁਤਾਂ ਵਾਂਗ ਪਾਲੀ ਫ਼ਸਲ ਨੂੰ ਲੈ ਕੇ ਕਿਸਾਨਾਂ ਦੀਆਂ ਰਾਤਾਂ ਦੀਆਂ ਨੀਂਦਾਂ ਗਾਇਬ ਹੋ ਗਈਆਂ ਹਨ | ਝੱਖੜ ਕਾਰਨ ਪਾਵਰਕਾਮ ਦਾ ਬਿਜਲੀ ਪ੍ਰਬੰਧ ਇਸ ਹੱਦ ਤੱਕ ਪ੍ਰਭਾਵਿਤ ਹੋਇਆ ਹੈ ਕਿ ਦੋ ਦਿਨ ਬਾਅਦ ਵੀ ਜ਼ਿਆਦਾਤਰ ਪਿੰਡਾਂ ਦੀ ਬਿਜਲੀ ਸਪਲਾਈ ਚਾਲੂ ਨਹੀਂ ਹੋ ਸਕੀ | ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦੇ ਇਨਵਰਟਰ ਬੰਦ ਹੋ ਗਏ ਹਨ, ਜਿਸ ਕਾਰਨ ਬੀਤੀ ਰਾਤ ਲੋਕਾਂ ਨੇ ਮੱਛਰ ਦੀ ਭਰਮਾਰ ਦੇ ਚੱਲਦੇ ਜਾਗ ਕੇ ਕੱਟੀ | ਮੋਬਾਈਲ ਚਾਰਜਿੰਗ ਤੱਕ ਲਈ ਲੋਕ ਜੂਝਦੇ ਵੇਖੇ ਗਏ, ਜਦਕਿ ਬਿਜਲੀ 'ਤੇ ਨਿਰਭਰ ਕਾਰੋਬਾਰੀ ਵਿਹਲੇ ਬਿਜਲੀ ਉਡੀਕਦੇ ਰਹੇ | ਝੱਖੜ ਨੇ ਦਰੱਖਤਾਂ ਦਾ ਵੀ ਵੱਡੀ ਗਿਣਤੀ ਵਿਚ ਨੁਕਸਾਨ ਕੀਤਾ ਹੈ | ਪਿੰਡ ਲੱਖੇਵਾਲੀ ਦੇ ਕਿਸਾਨ ਐਮਪਾ ਬਰਾੜ ਅਤੇ ਚਿਮਨ ਲਾਲ ਨੇ ਦੱਸਿਆ ਕਿ 60 ਹਜ਼ਾਰ ਪ੍ਰਤੀ ਕਿੱਲਾ ਦੇ ਹਿਸਾਬ ਨਾਲ ਠੇਕੇ 'ਤੇ ਲਈਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਇਸ ਵਾਰ ਫ਼ਸਲ ਤੋਂ ਬਹੁਤ ਉਮੀਦਾਂ ਸਨ, ਪ੍ਰੰਤੂ ਖ਼ਰਾਬ ਮੌਸਮ ਨੇ ਕਿਸਾਨਾਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ | ਪਾਵਰਕਾਮ ਲੱਖੇਵਾਲੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੰਭੇ ਬਹੁਤ ਵੱਡੀ ਗਿਣਤੀ ਵਿਚ ਟੁੱਟੇ ਹਨ, ਪ੍ਰੰਤੂ ਸਾਡੀ ਪਹਿਲੀ ਕੋਸ਼ਿਸ਼ ਪਿੰਡਾਂ ਦੀ ਸਪਲਾਈ ਚਾਲੂ ਕਰਨ ਦੀ ਹੈ | ਉਨ੍ਹਾਂ ਦੱਸਿਆ ਕਿ ਝੱਖੜ ਨੇ ਤਾਂ ਵੱਡੀ 66 ਕੇ.ਵੀ ਲਾਈਨ ਵਿਚ ਵੀ ਗੜਬੜੀ ਕਰ ਦਿੱਤੀ ਸੀ, ਜੋ ਕਿ ਹੁਣ ਠੀਕ ਹੋ ਜਾਵੇਗੀ | ਝੱਖੜ ਅਤੇ ਮੀਂਹ ਕਾਰਨ ਇਲਾਕੇ ਦੀਆਂ ਹੋਰ ਵੀ ਕਈ ਮਾਲੀ ਨੁਕਸਾਨ ਜਿਵੇ ਕੰਧਾਂ, ਸ਼ੈੱਡ ਅਤੇ ਮਕਾਨ ਡਿੱਗਣ ਦਾ ਵੀ ਸਮਾਚਾਰ ਹੈ, ਪ੍ਰੰਤੂ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਮਿਲੀ |
ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ
ਦੋਦਾ, (ਰਵੀਪਾਲ)-ਬੇਮੌਸਮੇ ਮੀਂਹ ਨਾਲ ਹਲਕੇ ਦੇ ਪਿੰਡਾਂ 'ਚ ਪੱਕੀ ਕਣਕ ਦਾ ਭਾਰੀ ਨੁਕਸਾਨ ਅਤੇ ਕਣਕ ਦੀ ਵਾਢੀ 'ਚ ਰੁਕਾਵਟ ਨਾਲ ਕਿਸਾਨ ਮਜ਼ਦੂਰਾਂ ਪ੍ਰੇਸ਼ਾਨ ਹਨ ਉਥੇ ਹੀ ਠੇਕੇ 'ਤੇ ਲਈ ਜ਼ਮੀਨ 'ਚ ਵੱਡਾ ਨੁਕਸਾਨ ਸਹਿਣ ਕਰਨ ਵਾਲੇ ਛੋਟੇ ਕਿਸਾਨ ਕਸ਼ਮੀਰ ਸਿੰਘ ਪੁੱਤਰ ਲਾਲ ਸਿੰਘ, ਰਣਜੀਤ ਸਿੰਘ ਪੁੱਤਰ ਪਿਆਰਾ ਸਿੰਘ, ਦਰਸ਼ਨ ਸਿੰਘ ਆਦਿ ਵੀ ਸਦਮੇ 'ਚ ਹਨ | ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ 5 ਏਕੜ ਜ਼ਮੀਨ ਕਾਸ਼ਤ ਕਰਨ ਲਈ 56 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਲਈ ਸੀ, ਜਿਸ 'ਚ ਬੇਮੌਸਮੇ ਮੀਂਹ ਨਾਲ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ | ਉਨ੍ਹਾਂ ਦੱਸਿਆਂ ਕਿ ਜੌਾ ਦੀ ਫ਼ਸਲ ਦੇ ਛਿੱਟੇ ਕਾਲੇ ਹੋ ਗਏ ਹਨ, ਜਿਸ ਨਾਲ ਦੋਵਾਂ ਫ਼ਸਲਾਂ ਦਾ ਝਾੜ ਘਟਣ ਦੇ ਅਸਾਰ ਹਨ | ਰਣਜੀਤ ਸਿੰਘ ਨੇ ਦੱਸਿਆ ਕਿ ਮੇਰੀ ਠੇਕੇ 'ਤੇ ਲਈ ਜ਼ਮੀਨ 'ਚ ਕਣਕ ਦੀ ਫ਼ਸਲ ਡਿੱਗ ਕੇ ਖ਼ਰਾਬ ਹੋ ਰਹੀ ਹੈ, ਉਪਰੋਂ ਬੱਦਲਵਾਈ ਦੀ ਚਿੰਤਾ ਨਾਲ ਸਾਰਾ ਪਰਿਵਾਰ ਪ੍ਰੇਸ਼ਾਨੀ ਵਿਚ ਹੈ | ਆਰਥਿਕ ਪੱਖੋਂ ਕਮਜ਼ੋਰ ਕਿਸਾਨਾਂ ਨੇ ਆਪਣੇ ਪਰਿਵਾਰ ਦੇ ਗੁਜ਼ਾਰੇ ਲਈ ਸਰਕਾਰ ਤੋਂ ਕਣਕ ਦੇ ਹੋਏ ਭਾਰੀ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ |

ਤੇਜ਼ ਮੀਂਹ ਕਾਰਨ ਛੱਤ ਡਿੱਗੀ-ਜਾਨੀ ਨੁਕਸਾਨ ਤੋਂ ਬਚਾਅ

ਲੰਬੀ, 18 ਅਪੈ੍ਰਲ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਬੀਤੀ ਕੱਲ੍ਹ ਵਰ੍ਹੇ ਤੇਜ਼ ਮੀਂਹ ਕਾਰਨ ਬਲਾਕ ਲੰਬੀ ਦੇ ਪਿੰਡ ਤੱਪਾਖੇੜਾ ਵਿਖੇ ਇਕ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਪਰ ਕਮਰੇ ਅੰਦਰ ਪਿਆ ਘਰੇਲੂ ਸਮਾਨ ਛੱਤ ...

ਪੂਰੀ ਖ਼ਬਰ »

ਮੰਡੀ 'ਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਹੋਇਆ ਝਗੜਾ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਦਾਣਾ ਮੰਡੀ ਵਿਚ ਜਗ੍ਹਾ-ਜਗ੍ਹਾ 'ਤੇ ਲੋਕਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ਕੀਤੇ ਗਏ ਹਨ | ਜਿਸ ਨੂੰ ਹਟਾਉਣ ਦੇ ਲਈ ਮਾਰਕੀਟ ਕਮੇਟੀ ਅਸਫ਼ਲ ਸਾਬਿਤ ਹੋ ਰਹੀ ਹੈ | ਇਸ ਵਾਰ ਕਣਕ ਦਾ ਸੀਜ਼ਨ ਦੇਰੀ ਨਾਲ ਆਉਣ ਦੇ ਕਾਰਨ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਅਮਲ ਸਬੰਧੀ ਜਾਣੰੂ ਕਰਵਾਇਆ

ਫ਼ਰੀਦਕੋੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਲੋੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋੋਣ ਅਮਲ ਦੀ ਪ੍ਰਕਿਰਿਆ, ਆਈ.ਟੀ. ਐਪਲੀਕੇਸ਼ਨ, ਨਾਮਜ਼ਦਗੀ ਪੱਤਰ ਭਰਨ, ਆਦਿ ਵੱਖ ਵੱਖ ਵਿਸ਼ਿਆ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਅੱਜ ਹੈ ਆਖਰੀ ਦਿਨ-ਡੀ. ਸੀ.

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਸੌਰਭ ਰਾਜ ਨੇ ਜ਼ਿਲ੍ਹੇ ਦੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਮਿਤੀ 19 ਅਪ੍ਰੈਲ ਤੱਕ ਆਪਣੇ ਖੇਤਰ ਦੇ ...

ਪੂਰੀ ਖ਼ਬਰ »

25 ਲੀਟਰ ਲਾਹਣ ਬਰਾਮਦ-ਦੋਸ਼ੀ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ) -ਥਾਣਾ ਲੱਖੇਵਾਲੀ ਪੁਲਿਸ ਮੁਖ਼ਬਰੀ ਦੇ ਆਧਾਰ 'ਤੇ ਪਿੰਡ ਭਾਗਸਰ ਤੋਂ 25 ਲੀਟਰ ਲਾਹਣ ਬਰਾਮਦ ਕੀਤੀ ਹੈ | ਜਦੋਂ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਲੱਖੇਵਾਲੀ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਮੁਖ਼ਬਰੀ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ 1 ਕਾਬੂ-ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਕਾਬੂ ਕੀਤਾ ਹੈ, ਜਿਸ ਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਿਟੀ ਦੇ ਹਵਾਲਦਾਰ ਸੁਖਦਿਆਲ ਸਿੰਘ ਗਸ਼ਤ 'ਤੇ ਸੀ ਜਿਨ੍ਹਾਂ ਨੇ ਮੁਖ਼ਬਰ ...

ਪੂਰੀ ਖ਼ਬਰ »

ਧਰਮਸ਼ਾਲਾ ਦੇ ਵਿਵਾਦ ਨੂੰ ਲੈ ਕੇ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਮਲੋਟ, 18 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਵਾਰਡ ਨੰਬਰ 16 ਵਿਖੇ ਸਥਿਤ ਬਾਬਾ ਸ਼੍ਰੀ ਚੰਦਰ ਧਰਮਸ਼ਾਲਾ ਵਿਖੇ ਸਰਬੱਤ ਦੇ ਭਲੇ ਦੇ ਲਈ ਲਗਾਏ ਜਾਣ ਵਾਲੇ ਲੰਗਰ ਦੇ ਦੌਰਾਨ ਧਰਮਸ਼ਾਲਾ ਦੇ ਮੁੱਖ ਗੇਟ ਦੀ ਕਾਂਗਰਸੀ ਆਗੂ ਵਲੋਂ ਚਾਬੀ ਨਾ ਦੇਣ ਤੇ ਮੁਹੱਲਾ ਵਾਸੀਆਂ ਨੇ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਪਿੰਡਾਂ ਵਿਚ ਪਹਿਰਾ ਲਾਉਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਇਕ ਹੁਕਮ ਰਾਹੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਹੱਦਾਂ ਅੰਦਰ 'ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918' ਦੀ ਧਾਰਾ 3 ਅਤੇ ਫ਼ੌਜਦਾਰੀ ਸੰਘਤਾ 1973 ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਸ਼ਰਾਬ ਠੇਕੇਦਾਰਾਂ 'ਚ ਆਪਸੀ ਕਾਟੋ-ਕਲੇਸ਼ ਸ਼ੁਰੂ

ਗਿੱਦੜਬਾਹਾ, 18 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਇਸ ਵਾਰ ਐਕਸਾਈਜ਼ ਵਿਭਾਗ ਵਲੋਂ ਗਿੱਦੜਬਾਹਾ ਸ਼ਹਿਰ ਨੂੰ ਤਿੰਨ ਸਰਕਲਾਂ ਵਿਚ ਵੰਡ ਕੇ ਹਰ ਸਰਕਲ ਅਲੱਗ-ਅਲੱਗ ਠੇਕੇਦਾਰਾਂ ਨੂੰ ਅਲਾਟ ਕੀਤੇ ਜਾਣ 'ਤੇ ਸਾਲ ਦੇ ਸ਼ੁਰੂ ਵਿਚ ਹੀ ਸ਼ਰਾਬ ਦੇ ਠੇਕੇਦਾਰਾਂ ਵਿਚ ਆਪਸੀ ...

ਪੂਰੀ ਖ਼ਬਰ »

ਮੋਗਾ ਤੋਂ 'ਆਪ' ਦੇ ਆਗੂ ਰਮੇਸ਼ ਗਰੋਵਰ ਅਕਾਲੀ ਦਲ 'ਚ ਸ਼ਾਮਿਲ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਮੋਗਾ ਤੋਂ 'ਆਪ' ਦੇ ਆਗੂ ਰਮੇਸ਼ ਗਰੋਵਰ ਨੇ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਸ਼੍ਰੋਮਣੀ ਅਕਾਲੀ ਦਲ ਵਿਚ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੰੂ ...

ਪੂਰੀ ਖ਼ਬਰ »

ਯੂਥ ਅਕਾਲੀ ਵਲੋਂ ਚੋਣ ਸਰਗਰਮੀਆਂ ਸਬੰਧੀ ਮੀਟਿੰਗ

ਦੋਦਾ, 18 ਅਪ੍ਰੈਲ (ਰਵੀਪਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਰਕਰਾਂ ਦੀ ਇਕ ਮੀਟਿੰਗ ਲੋਕ ਸਭਾ ਚੋਣਾਂ ਸਬੰਧੀ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਸ਼ਮਿੰਦਰ ਸਿੰਘ ਢਿੱਲੋਂ ਕੋਟਲੀ ਦੀ ਅਗਵਾਈ ਹੇਠ ਦਰਸ਼ਨ ਸਿੰਘ ਪ੍ਰਧਾਨ ਦੇ ਗ੍ਰਹਿ ਕੋਟਲੀ ਅਬਲੂ ...

ਪੂਰੀ ਖ਼ਬਰ »

ਐਸ.ਸੀ. ਅਤੇ ਬੀ.ਸੀ ਭਾਈਚਾਰੇ ਦੇ ਆਗੂਆਂ ਵਲੋਂ ਲੰਬੀ 'ਚ ਮੀਟਿੰਗ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਆਗੂਆਂ ਨੇ ਬਲਾਕ ਲੰਬੀ ਦੇ ਪ੍ਰਧਾਨ ਅੰਗਰੇਜ਼ ਸਿੰਘ ਤੱਪਾਖੇੜਾ ਦੀ ਅਗਵਾਈ ਵਿਚ ਪਿੰਡ ਲੰਬੀ ਵਿਖੇ ਭਰਵੀਂ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਐਸ.ਸੀ. ਵਿੰਗ ਦੇ ਪ੍ਰਧਾਨ ਅੰਗਰੇਜ਼ ਸਿੰਘ ਨੇ ਅਹੁਦੇਦਾਰਾਂ ਦਾ ਕੀਤਾ ਐਲਾਨ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਐਸ.ਸੀ. ਵਿੰਗ ਬਲਾਕ ਲੰਬੀ ਦੇ ਪ੍ਰਧਾਨ ਅੰਗਰੇਜ ਸਿੰਘ ਤੱਪਾਖੇੜਾ ਨੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਅੰਗਰੇਜ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਵਿੰਗ ਬਰੀਵਾਲਾ ਦੀ ਹੰਗਾਮੀ ਮੀਟਿੰਗ

ਮੰਡੀ ਬਰੀਵਾਲਾ, 18 ਅਪ੍ਰੈਲ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਵਿੰਗ ਬਰੀਵਾਲਾ ਦੀ ਹੰਗਾਮੀ ਮੀਟਿੰਗ ਕੁਲਵੰਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਿਚ ਬਣਦਾ ਮਾਣ-ਸਨਮਾਨ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਪਰਿਵਾਰਾਂ ਨੂੰ ਸਮੇਂ-ਸਮੇਂ 'ਤੇ ਬਣਦਾ ਮਾਣ-ਸਨਮਾਨ ਦੇਣਾ ਚਾਹੀਦਾ ਹੈ, ਤਾਂ ਜੋ ਉਹ ਹੋਰ ਉਤਸ਼ਾਹ ਨਾਲ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਸਕਣ | ਇਹ ਪ੍ਰਗਟਾਵਾ ਟਕਸਾਲੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਾਂਗਰਸ 'ਚ ਸ਼ਾਮਿਲ ਹੋਏ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਦੇ ਹਲਕੇ ਦੇ ਸਾਬਕਾ ਵਿਧਾਇਕ ਅਤੇ ਮੌਜੂਦਾ ਸ਼ੋ੍ਰਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ੍ਹ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਬੀਤੇ ਦਿਨੀਂ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗ

ਮੰਡੀ ਲੱਖੇਵਾਲੀ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਦੇ ਲੋਕ ਕੈਪਟਨ ਦੇ ਰਾਜ ਤੋਂ ਤੰਗ ਆ ਕੇ ਛੁਟਕਾਰਾ ਪਾਉਣ ਲਈ ਮੁੜ ਅਕਾਲੀ-ਭਾਜਪਾ ਗਠਜੋੜ ਦਾ ਰਾਜ ਲਿਆਉਣ ਲਈ ਲੋਕ ਸਭਾ ਚੋਣਾਂ 'ਚ ਕਾਂਗਰਸ ਜਮਾਤ ਦਾ ਬਿਸਤਰਾ ਗੋਲ ਕਰਨਗੇ | ਇਹ ਸ਼ਬਦ ਯੂਥ ਅਕਾਲੀ ਦਲ ਭਾਗਸਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਆਗੂਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਮਲੋਟ, 18 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੀ ਸੰਭਾਵਨਾ ਤੋਂ ਬਾਅਦ ਸਥਾਨਕ ਯੂਥ ਅਕਾਲੀ ਦਲ ਦੇ ਆਗੂਆਂ ਵਲੋਂ ਵੱਖ ਵੱਖ ਪਿੰਡਾਂ ਵਿਚ ਯੂਥ ਵਰਕਰਾਂ ਨਾਲ ਮੀਟਿੰਗ ਕੀਤੀਆਂ ਗਈਆਂ | ਯੂਥ ...

ਪੂਰੀ ਖ਼ਬਰ »

ਕੋਟਸੁਖੀਆ 'ਚ ਵਰਕਰਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ

ਇਸੇ ਦੌਰਾਨ ਹਲਕੇ ਦੇ ਪਿੰਡ ਕੋਟਸੁਖੀਆ ਵਿਖੇ ਜਦ ਚੋਣ ਮੀਟਿੰਗ ਚੱਲ ਰਹੀ ਸੀ ਤਾਂ ਪਿੰਡ ਦੇ ਕੁਝ ਵਿਅਕਤੀਆਂ ਨੇ ਸ਼ਾਂਤੀਪੂਰਵਕ ਕਾਲੀਆਂ ਝੰਡੀਆਂ ਲੈ ਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਿਖ਼ਲਾਫ਼ ਰੋਸ ਵਿਖਾਵਾ ਕੀਤਾ | ਵਿਖਾਵਾਕਾਰੀਆਂ ਦਾ ਕਹਿਣਾ ਸੀ ਉਹ ...

ਪੂਰੀ ਖ਼ਬਰ »

ਰਣੀਕੇ ਦੇ ਹੱਕ 'ਚ ਕੋਟਕਪੂਰਾ ਹਲਕੇ ਦੇ ਪਿੰਡਾਂ 'ਚ ਚੋਣ ਮੀਟਿੰਗਾਂ

ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ 'ਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ...

ਪੂਰੀ ਖ਼ਬਰ »

ਪੰਜਾਬ 'ਚ ਇਸ ਵਾਰ ਅਕਾਲੀ-ਭਾਜਪਾ ਪੱਖੀ ਲਹਿਰ-ਰਣੀਕੇ

ਕੋਟਕਪੂਰਾ, 18 ਅਪ੍ਰੈਲ (ਮੇਘਰਾਜ)-ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਕਈ ਪਿੰਡਾਂ ਅਤੇ ਕਈ ਸ਼ਹਿਰੀ ਵਾਰਡਾਂ ਦਾ ਚੋਣ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਮਨਤਾਰ ...

ਪੂਰੀ ਖ਼ਬਰ »

ਲੋਕ ਅਕਾਲੀ-ਭਾਜਪਾ ਗੱਠਜੋੜ ਨੂੰ ਸਾਰੀਆਂ 13 ਸੀਟਾਂ 'ਤੇ ਜਿੱਤਾੳਣ ਲਈ ਉਤਵਾਲੇ : ਸੂਬਾ ਸਿੰਘ ਬਾਦਲ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ, ਕਿਉਂਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਅਤੇ ਆ ਰਹੀਆਂ ਪਾਰਲੀਮੈਂਟ ਚੋਣਾਂ ਵਿਚ ਕਾਂਗਰਸ ਸਰਕਾਰ ਨੂੰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮਲੋਟ, 18 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸਦੇ ਮੁੱਖ ਮਹਿਮਾਨ ਲੋਕਲ ਕਮੇਟੀ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਛਾਬੜਾ ਸਨ | ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਸੰਯੁਕਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ਸਹਾਇਕ ...

ਪੂਰੀ ਖ਼ਬਰ »

ਰੱਤਾ ਟਿੱਬਾ 'ਚ ਬਣੀ ਗਊਸ਼ਾਲਾ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਰੱਤਾ ਟਿੱਬਾ ਵਿਚ ਬਣਾਈ ਗਈ ਗਊਸ਼ਾਲਾ ਦੀ ਮੰਦੀ ਹਾਲਤ ਦੇ ਬਾਰੇ ਵਿਚ ਵਿਚਾਰ ਵਟਾਂਦਰਾ ਕਰਨ ਸਬੰਧੀ ਮੀਟਿੰਗ ਦੌਰਾਨ, ਅਸ਼ੋਕ ਚੁੱਘ, ਬਾਬਾ ਗੁਰਪ੍ਰੀਤ ਸੋਨੀ, ਬਿੱਟੂ ਨੇ ਕਿਹਾ ਕਿ ਰੱਤਾ ਟਿੱਬਾ ਵਿਚ ਚੱਲ ਰਹੀ ...

ਪੂਰੀ ਖ਼ਬਰ »

ਅਰਨੀਵਾਲਾ-ਭਾਗਸਰ ਰਜਬਾਹਿਆਂ ਦੀ ਸਫ਼ਾਈ ਹੋਣ ਲੱਗੀ

ਮੰਡੀ ਲੱਖੇਵਾਲੀ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਕਈ ਦਿਨਾਂ ਤੋਂ ਬੰਦ ਅਰਨੀਵਾਲਾ ਤੇ ਭਾਗਸਰ ਰਜਬਾਹਿਆਂ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ | ਟੋਲੀਆਂ ਦੇ ਰੂਪ 'ਚ ਸੈਂਕੜੇ ਮਜ਼ਦੂਰ ਨਹਿਰਾਂ 'ਚੋਂ ਘਾਹ, ਕਾਂਈ, ਸਰਫ਼ੂਸ ਵੱਢ ਕੇ ਬਾਹਰ ਸੁੱਟ ਰਹੇ ਹਨ | ਪਰ ਨਹਿਰਾਂ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ ਸਜਾਏ ਨਗਰ ਕੀਰਤਨ ਦੀ ਟੀ.ਵੀ. ਰਿਪੋਰਟ ਦੂਰਦਰਸ਼ਨ 'ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਧੂਲਕੋਟ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ...

ਪੂਰੀ ਖ਼ਬਰ »

ਅਮਨ ਭੱਟੀ ਨੇ ਤਰਖਾਣਵਾਲਾ 'ਚ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੰਨੀਵਾਲਾ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਪਿੰਡ ਤਰਖਾਣਵਾਲਾ ਵਿਖੇ ਬੀਤੇ ਦਿਨੀਂ ਸੇਮ ਨਾਲੀ (ਡਰੇਨ) ਤੇ ਕੰਮ ਕਰਦੇ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਲਈ ਸੰਜੀਦਾ ਯਤਨ ਕੀਤੇ | ...

ਪੂਰੀ ਖ਼ਬਰ »

ਲਾਵਾਰਸ ਕਾਰ 'ਚੋਂ ਮਿਲੀ ਨਾਜਾਇਜ਼ ਸ਼ਰਾਬ-ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਪਿੰਡ ਭੁੱਲਰ ਕਾਲੋਨੀ ਦੇ ਕੋਲ ਸੇਮਨਾਲੇ ਦੀ ਪਟੜੀ 'ਤੇ ਖੜੀ ਲਾਵਾਰਸ ਕਾਰ ਵਿਚੋਂ ਥਾਣਾ ਸਦਰ ਪੁਲਿਸ ਨੇ ਦੋ ਪੇਟੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਦੇ ਏ.ਐਸ.ਆਈ. ਰਾਜਿੰਦਰ ਸਿੰਘ ਨੂੰ ਮੁਖ਼ਬਰ ਨੇ ...

ਪੂਰੀ ਖ਼ਬਰ »

ਨਹਿਰੀ ਬੰਦੀ ਕਾਰਨ ਇਲਾਕੇ ਦੇ ਦਰਜਨਾਂ ਵਾਟਰ-ਵਰਕਸਾਂ ਦੀ ਸਪਲਾਈ ਠੱਪ-ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 18 ਅਪ੍ਰੈਲ (ਮਿਲਖ ਰਾਜ)-ਨਹਿਰੀ ਵਿਭਾਗ ਵਲੋਂ ਮੁਰੰਮਤ ਦੇ ਚੱਲਦੇ ਕੀਤੀ ਗਈ ਬੰਦੀ ਦਾ ਅਸਰ ਇਲਾਕੇ ਦੇ ਲੋਕਾਂ ਉੱਪਰ ਸਿੱਧਾ ਪੈਣਾ ਸ਼ੁਰੂ ਹੋ ਗਿਆ, ਜਿਸ ਕਾਰਨ ਇਲਾਕੇ ਦੇ ਦਰਜਨਾਂ ਵਾਟਰ ਵਰਕਸਾਂ ਦੀ ਸਪਲਾਈ ਠੱਪ ਹੋ ਗਈ ਹੈ ਅਤੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਕਾਰਨ ਕਿਸਾਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਕੁਲਦੀਪ ਸਿੰਘ ਘੁਮਾਣ) ਇਸ ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਨਾਲ ਕਿਸਾਨਾਂ ਦੇ ਚਿਹਰਿਆਂ ਦੀ ਰੌਣਕ ਉੱਡ ਗਈ ਹੈ | ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਤੋਂ ਖੇਤੀਬਾੜੀ ਵਿਭਾਗ ਕੋਲ ਪੁੱਜੀਆਂ ਰਿਪੋਰਟਾਂ ਅਨੁਸਾਰ ...

ਪੂਰੀ ਖ਼ਬਰ »

2 ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਰਕੇ ਲੋਕਾਂ 'ਚ ਭਾਰੀ ਰੋਸ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਜੈਤੋ ਇਲਾਕੇ ਵਿਚ ਪਿਛਲੇ ਦੋ ਦਿਨਾਂ ਤੋਂ ਪਏ ਤੇਜ਼ ਮੀਂਹ ਨਾਲ ਜਿਥੇ ਦਰੱਖਤ ਡਿਗਣ ਨਾਲ ਅਵਾਜਾਈ ਵਿਚ ਵਿਘਨ ਪਿਆ ਉਥੇ ਹੀ ਸਥਾਨਕ ਲਾਇਨੋਂ ਪਾਰ, ਪਿੰਡ ਚੈਨਾ ਰੋਡ ਤੇ ਮੁਕਸਤਰ ਰੋਡ ਦੇ ਲੋਕ ਬਿਜਲੀ ਸਪਲਾਈ ਵਿਚ ਵਾਂਝੇ ਰਹੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਕੀਤੀ ਮੁਹੰਮਦ ਸਦੀਕ ਦੇ ਹੱਕ 'ਚ ਨੁੱਕੜ ਮੀਟਿੰਗ

ਸਮਾਧ ਭਾਈ, 18 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਪਿੰਡ ਗਾਜੀਆਣਾ ਵਿਖੇ ਨੁੱਕੜ ਮੀਟਿੰਗ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਬੀਬੀ ...

ਪੂਰੀ ਖ਼ਬਰ »

ਪਿੰਡ ਗੁੰਮਟੀ ਖੁਰਦ ਦੇ ਸਰਕਾਰੀ ਸਕੂਲ 'ਚ ਪਾਣੀ ਜਮ੍ਹਾਂ ਹੋਣ ਕਰਕੇ ਬੱਚੇ ਪੜ੍ਹਾਈ ਤੋਂ ਵਾਂਝੇ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਭੱਪਾ ਤੇ ਸੈਕਟਰੀ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਕੱਲ੍ਹ ਤੇ ਪਰਸੋਂ ਹੋਈ ਤੇਜ ਵਰਖਾ ਨਾਲ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਸੀ | ਉਥੇ ਹੀ ਪਾਣੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਦਾਨੂੰਵਾਲਾ 'ਚ ਕੀਤਾ ਚੋਣ ਪ੍ਰਚਾਰ

ਕਿਸ਼ਨਪੁਰਾ, 18 ਅਪ੍ਰੈਲ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਫ਼ਰੀਦੋਕਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਆਪਣੇ ਚੋਣ ਪ੍ਰਚਾਰ ਲਈ ਬੀਤੀ ਦੇਰ ਸ਼ਾਮ ਪਿੰਡ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਵਿਚ ਚੋਣ ਜਲਸੇ ਨੂੰ ਸੰਬੋਧਨ ਕਰਨ ਪੁੱਜੇ | ਇਸ ਦੌਰਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ-3 ਜ਼ਖ਼ਮੀ

ਰੁਪਾਣਾ, 18 ਅਪ੍ਰੈਲ (ਜਗਜੀਤ ਸਿੰਘ)-ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਅਤੇ ਤਿੰਨ ਆਦਮੀ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਧੀਰ ਸਿੰਘ ਪੁੱਤਰ ਜੈ ਪਾਲ, ਸੁਖਜੀਤ ਸਿੰਘ ਪੁੱਤਰ ਜੰਗੀਰ ਸਿੰਘ, ਬਾਬੂ ਰਾਮ ਪੁੱਤਰ ਵਿਜੈ ਪਾਲ ਵਾਸੀ ਸ੍ਰੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮਲੋਟ, 18 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸਦੇ ਮੁੱਖ ਮਹਿਮਾਨ ਲੋਕਲ ਕਮੇਟੀ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਛਾਬੜਾ ਸਨ | ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਸੰਯੁਕਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ਸਹਾਇਕ ...

ਪੂਰੀ ਖ਼ਬਰ »

ਰੱਤਾ ਟਿੱਬਾ 'ਚ ਬਣੀ ਗਊਸ਼ਾਲਾ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਰੱਤਾ ਟਿੱਬਾ ਵਿਚ ਬਣਾਈ ਗਈ ਗਊਸ਼ਾਲਾ ਦੀ ਮੰਦੀ ਹਾਲਤ ਦੇ ਬਾਰੇ ਵਿਚ ਵਿਚਾਰ ਵਟਾਂਦਰਾ ਕਰਨ ਸਬੰਧੀ ਮੀਟਿੰਗ ਦੌਰਾਨ, ਅਸ਼ੋਕ ਚੁੱਘ, ਬਾਬਾ ਗੁਰਪ੍ਰੀਤ ਸੋਨੀ, ਬਿੱਟੂ ਨੇ ਕਿਹਾ ਕਿ ਰੱਤਾ ਟਿੱਬਾ ਵਿਚ ਚੱਲ ਰਹੀ ...

ਪੂਰੀ ਖ਼ਬਰ »

ਅਮਨ ਭੱਟੀ ਨੇ ਤਰਖਾਣਵਾਲਾ 'ਚ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੰਨੀਵਾਲਾ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਪਿੰਡ ਤਰਖਾਣਵਾਲਾ ਵਿਖੇ ਬੀਤੇ ਦਿਨੀਂ ਸੇਮ ਨਾਲੀ (ਡਰੇਨ) ਤੇ ਕੰਮ ਕਰਦੇ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਲਈ ਸੰਜੀਦਾ ਯਤਨ ਕੀਤੇ | ...

ਪੂਰੀ ਖ਼ਬਰ »

ਅਰਨੀਵਾਲਾ-ਭਾਗਸਰ ਰਜਬਾਹਿਆਂ ਦੀ ਸਫ਼ਾਈ ਹੋਣ ਲੱਗੀ

ਮੰਡੀ ਲੱਖੇਵਾਲੀ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਕਈ ਦਿਨਾਂ ਤੋਂ ਬੰਦ ਅਰਨੀਵਾਲਾ ਤੇ ਭਾਗਸਰ ਰਜਬਾਹਿਆਂ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ | ਟੋਲੀਆਂ ਦੇ ਰੂਪ 'ਚ ਸੈਂਕੜੇ ਮਜ਼ਦੂਰ ਨਹਿਰਾਂ 'ਚੋਂ ਘਾਹ, ਕਾਂਈ, ਸਰਫ਼ੂਸ ਵੱਢ ਕੇ ਬਾਹਰ ਸੁੱਟ ਰਹੇ ਹਨ | ਪਰ ਨਹਿਰਾਂ ...

ਪੂਰੀ ਖ਼ਬਰ »

ਪਿੰਡ ਗੁੰਮਟੀ ਖੁਰਦ ਦੇ ਸਰਕਾਰੀ ਸਕੂਲ 'ਚ ਪਾਣੀ ਜਮ੍ਹਾਂ ਹੋਣ ਕਰਕੇ ਬੱਚੇ ਪੜ੍ਹਾਈ ਤੋਂ ਵਾਂਝੇ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਭੱਪਾ ਤੇ ਸੈਕਟਰੀ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਕੱਲ੍ਹ ਤੇ ਪਰਸੋਂ ਹੋਈ ਤੇਜ ਵਰਖਾ ਨਾਲ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਸੀ | ਉਥੇ ਹੀ ਪਾਣੀ ...

ਪੂਰੀ ਖ਼ਬਰ »

2 ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਰਕੇ ਲੋਕਾਂ 'ਚ ਭਾਰੀ ਰੋਸ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਜੈਤੋ ਇਲਾਕੇ ਵਿਚ ਪਿਛਲੇ ਦੋ ਦਿਨਾਂ ਤੋਂ ਪਏ ਤੇਜ਼ ਮੀਂਹ ਨਾਲ ਜਿਥੇ ਦਰੱਖਤ ਡਿਗਣ ਨਾਲ ਅਵਾਜਾਈ ਵਿਚ ਵਿਘਨ ਪਿਆ ਉਥੇ ਹੀ ਸਥਾਨਕ ਲਾਇਨੋਂ ਪਾਰ, ਪਿੰਡ ਚੈਨਾ ਰੋਡ ਤੇ ਮੁਕਸਤਰ ਰੋਡ ਦੇ ਲੋਕ ਬਿਜਲੀ ਸਪਲਾਈ ਵਿਚ ਵਾਂਝੇ ਰਹੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਕਾਰਨ ਕਿਸਾਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਕੁਲਦੀਪ ਸਿੰਘ ਘੁਮਾਣ) ਇਸ ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਨਾਲ ਕਿਸਾਨਾਂ ਦੇ ਚਿਹਰਿਆਂ ਦੀ ਰੌਣਕ ਉੱਡ ਗਈ ਹੈ | ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਤੋਂ ਖੇਤੀਬਾੜੀ ਵਿਭਾਗ ਕੋਲ ਪੁੱਜੀਆਂ ਰਿਪੋਰਟਾਂ ਅਨੁਸਾਰ ...

ਪੂਰੀ ਖ਼ਬਰ »

ਲਾਵਾਰਸ ਕਾਰ 'ਚੋਂ ਮਿਲੀ ਨਾਜਾਇਜ਼ ਸ਼ਰਾਬ-ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਪਿੰਡ ਭੁੱਲਰ ਕਾਲੋਨੀ ਦੇ ਕੋਲ ਸੇਮਨਾਲੇ ਦੀ ਪਟੜੀ 'ਤੇ ਖੜੀ ਲਾਵਾਰਸ ਕਾਰ ਵਿਚੋਂ ਥਾਣਾ ਸਦਰ ਪੁਲਿਸ ਨੇ ਦੋ ਪੇਟੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਦੇ ਏ.ਐਸ.ਆਈ. ਰਾਜਿੰਦਰ ਸਿੰਘ ਨੂੰ ਮੁਖ਼ਬਰ ਨੇ ...

ਪੂਰੀ ਖ਼ਬਰ »

ਨਹਿਰੀ ਬੰਦੀ ਕਾਰਨ ਇਲਾਕੇ ਦੇ ਦਰਜਨਾਂ ਵਾਟਰ-ਵਰਕਸਾਂ ਦੀ ਸਪਲਾਈ ਠੱਪ-ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 18 ਅਪ੍ਰੈਲ (ਮਿਲਖ ਰਾਜ)-ਨਹਿਰੀ ਵਿਭਾਗ ਵਲੋਂ ਮੁਰੰਮਤ ਦੇ ਚੱਲਦੇ ਕੀਤੀ ਗਈ ਬੰਦੀ ਦਾ ਅਸਰ ਇਲਾਕੇ ਦੇ ਲੋਕਾਂ ਉੱਪਰ ਸਿੱਧਾ ਪੈਣਾ ਸ਼ੁਰੂ ਹੋ ਗਿਆ, ਜਿਸ ਕਾਰਨ ਇਲਾਕੇ ਦੇ ਦਰਜਨਾਂ ਵਾਟਰ ਵਰਕਸਾਂ ਦੀ ਸਪਲਾਈ ਠੱਪ ਹੋ ਗਈ ਹੈ ਅਤੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ ਸਜਾਏ ਨਗਰ ਕੀਰਤਨ ਦੀ ਟੀ.ਵੀ. ਰਿਪੋਰਟ ਦੂਰਦਰਸ਼ਨ 'ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਧੂਲਕੋਟ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਕੀਤੀ ਮੁਹੰਮਦ ਸਦੀਕ ਦੇ ਹੱਕ 'ਚ ਨੁੱਕੜ ਮੀਟਿੰਗ

ਸਮਾਧ ਭਾਈ, 18 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਪਿੰਡ ਗਾਜੀਆਣਾ ਵਿਖੇ ਨੁੱਕੜ ਮੀਟਿੰਗ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਬੀਬੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ-3 ਜ਼ਖ਼ਮੀ

ਰੁਪਾਣਾ, 18 ਅਪ੍ਰੈਲ (ਜਗਜੀਤ ਸਿੰਘ)-ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਅਤੇ ਤਿੰਨ ਆਦਮੀ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਧੀਰ ਸਿੰਘ ਪੁੱਤਰ ਜੈ ਪਾਲ, ਸੁਖਜੀਤ ਸਿੰਘ ਪੁੱਤਰ ਜੰਗੀਰ ਸਿੰਘ, ਬਾਬੂ ਰਾਮ ਪੁੱਤਰ ਵਿਜੈ ਪਾਲ ਵਾਸੀ ਸ੍ਰੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਦਾਨੂੰਵਾਲਾ 'ਚ ਕੀਤਾ ਚੋਣ ਪ੍ਰਚਾਰ

ਕਿਸ਼ਨਪੁਰਾ, 18 ਅਪ੍ਰੈਲ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਫ਼ਰੀਦੋਕਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਆਪਣੇ ਚੋਣ ਪ੍ਰਚਾਰ ਲਈ ਬੀਤੀ ਦੇਰ ਸ਼ਾਮ ਪਿੰਡ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਵਿਚ ਚੋਣ ਜਲਸੇ ਨੂੰ ਸੰਬੋਧਨ ਕਰਨ ਪੁੱਜੇ | ਇਸ ਦੌਰਾਨ ...

ਪੂਰੀ ਖ਼ਬਰ »

ਸਬਜ਼ੀ ਮੰਡੀ ਵਿਚਕਾਰ ਕੂੜੇ ਦਾ ਡੰਪ ਦੇ ਰਿਹਾ ਹੈ ਬਿਮਾਰੀਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਕੁਲਦੀਪ ਸਿੰਘ ਘੁਮਾਣ)-ਸਬਜ਼ੀ ਮੰਡੀ ਵਿਚ ਬਰਸਾਤ ਦੇ ਦਿਨੀਂ ਕੂੜੇ ਕਰਕਟ ਦੇ ਲੱਗੇ ਹੋਏ ਢੇਰਾਂ ਉੱਪਰ ਅਵਾਰਾ ਪਸ਼ੂਆਂ, ਮੱਖੀਆਂ ਅਤੇ ਮੱਛਰਾਂ ਦਾ ਜਮਵਾੜਾ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਨਗਰ ਕੌਾਸਲ ਵਲੋਂ ਕੂੜਾ ਕਰਕਟ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਮੈਡੀਕਲ ਕੈਂਪ

ਲੰਬੀ, 18 ਅਪ੍ਰੈਲ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਲੰਬੀ ਦੇ ਪਿੰਡ ਦਿਉਣਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਦੀ ...

ਪੂਰੀ ਖ਼ਬਰ »

ਇਕ ਰੋਜ਼ਾ ਐਨ. ਐਸ. ਐਸ. ਕੈਂਪ ਲਾਇਆ

ਗਿੱਦੜਬਾਹਾ, 18 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਐਮ.ਐਮ.ਡੀ.ਡੀ.ਏ.ਵੀ.ਕਾਲਜ ਗਿੱਦੜਬਾਹਾ ਕਾਲਜ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਇਕ ਰੋਜ਼ਾ ਕੈਂਪ ਲਾਇਆ ਗਿਆ | ਇਸ ਕੈਂਪ ਦੌਰਾਨ ਬਾਬਾ ਗੰਗਾ ਰਾਮ ਡੇਰੇ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਅਨਾਜ ਮੰਡੀ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਅਗਵਾਈ ਵਿਚ ਮੁੱਖ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ-ਰਾਹੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੋਣ ਕਾਰਨ ਰਾਹੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਨਾਜਾਇਜ਼ ਕਬਜ਼ਿਆਂ ਕਾਰਨ ਅਕਸਰ ਹੀ ਲੋਕਾਂ ਨੂੰ ਟੈ੍ਰਫਿਕ ਜਾਮ ਦੀ ਸਮੱਸਿਆ ...

ਪੂਰੀ ਖ਼ਬਰ »

ਸਕੂਲ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਗਿੱਦੜਬਾਹਾ, 18 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਇਨਰਵ੍ਹੀਲ ਕਲੱਬ ਗਿੱਦੜਬਾਹਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਕੋਟਭਾਈ ਦੇ ਲੋੜਵੰਦ ਤਿੰਨ ਸੌ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਅਤੇ ਸਕੂਲ ਨੂੰ 5 ਪੱਖੇ ਦਾਨ ਵਜੋਂ ਦਿੱਤੇ | ਸਕੂਲ ਪਿ੍ੰਸੀਪਲ ਨੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਵੀਪ ਕੁਆਰਡੀਨੇਟਰ ਰਾਜ ਕੁਮਾਰ ਦੀ ਦੇਖ-ਰੇਖ ਹੇਠ ਗੁਰਦੇਵ ਅਰੋੜਾ ਬਲਾਕ ਨੋਡਲ ਅਫ਼ਸਰ, ਸ਼ਮਿੰਦਰ ਬੱਤਰਾ ਅਤੇ ਬਲਦੇਵ ਸਿੰਘ ਵਲੋਂ ਸਥਾਨਕ ਹੀਰਾ ਆਟੋ ਮੋਬਾਈਲ ਏਜੰਸੀ ਵਿਖੇ ਵੋਟ ਜਾਗਰੂਕਤਾ ਸਬੰਧੀ ...

ਪੂਰੀ ਖ਼ਬਰ »

ਪਿੰਡ ਫਤੂਹੀਵਾਲਾ ਦੇ ਕਲੱਬ ਮੈਂਬਰਾਂ ਵਲੋਂ ਸ਼ਮਸ਼ਾਨਘਾਟ ਦੀ ਸਫ਼ਾਈ

ਲੰਬੀ, 18 ਅਪ੍ਰੈਲ (ਮੇਵਾ ਸਿੰਘ)-ਬਾਬਾ ਜੀਵਨ ਸਿੰਘ ਵੈੱਲਫੇਅਰ ਫੋਰਸ ਕਲੱਬ ਪਿੰਡ ਫਤੂਹੀਵਾਲਾ (ਸਿੰਘੇਵਾਲਾ) ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਅਵਤਾਰ ਸਿੰਘ ਗੀਤਕਾਰ ਮੀਰਾਂ ਸਿੰਘੇਵਾਲਾ ਦੀ ਅਗਵਾਈ ਹੇਠ ਪਿੰਡ ਦੇ ਸ਼ਮਸ਼ਾਨਘਾਟ ਦੀ ਸਫ਼ਾਈ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਰਾੜ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੰਡੀ ਲੱਖੇਵਾਲੀ, 18 ਅਪ੍ਰੈਲ (ਮਿਲਖ ਰਾਜ)-ਪਿੰਡ ਭਾਗਸਰ ਦੇ ਗੁਰਮੀਤ ਸਿੰਘ ਬਰਾੜ ਪੰਚ ਅਤੇ ਸੁਖਦੇਵ ਸਿੰਘ ਬਰਾੜ (ਸਾਬਕਾ ਸਰਪੰਚ ਪਿੰਡ ਝਾੜੀ ਵਾਲਾ) ਦੇ ਪਿਤਾ ਸ: ਸੁਰਜੀਤ ਸਿੰਘ ਬਰਾੜ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਪਰਿਵਾਰ ...

ਪੂਰੀ ਖ਼ਬਰ »

ਮੱਛਰਾਂ ਦੀ ਭਰਮਾਰ ਕਾਰਨ ਲੋਕ ਦੁਖੀ

ਮੰਡੀ ਬਰੀਵਾਲਾ, 18 ਅਪ੍ਰੈਲ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ਵਿਚ ਮੱਛਰਾਂ ਦੀ ਭਰਮਾਰ ਹੈ | ਰਜਿੰਦਰ ਸਿੰਘ, ਕੁੰਦਨ ਸਿੰਘ, ਹਰਬੰਸ ਲਾਲ, ਸੁਖਜੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ...

ਪੂਰੀ ਖ਼ਬਰ »

ਛੋਟੇ-ਛੋਟੇ ਤਿੰਨ ਵੱਛਿਆਂ ਨੂੰ ਕੁੱਤਿਆਂ ਨੇ ਨੋਚ-ਨੋਚ ਖਾਧਾ

ਗਿੱਦੜਬਾਹਾ, 18 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਸਮਾਜ ਸੇਵੀ ਸੰਸਥਾਵਾਂ ਵਲੋਂ ਵੱਡਾ ਉਪਰਾਲਾ ਕਰਦਿਆਂ ਲਗਪਗ 6 ਮਹੀਨੇ ਪਹਿਲਾਂ ਗਿੱਦੜਬਾਹਾ ਸ਼ਹਿਰ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰ ਦਿੱਤਾ ਸੀ ਤੇ ਸਾਰੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਰੱਤਾ ...

ਪੂਰੀ ਖ਼ਬਰ »

ਪਿੰਡ ਗੰਧੜ੍ਹ ਦਾ ਆਰ.ਓ. ਖੰਡਰ ਬਣਿਆ-ਲੋਕ ਸ਼ੁੱਧ ਪਾਣੀ ਨੂੰ ਤਰਸੇ

ਮੰਡੀ ਲੱਖੇਵਾਲੀ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਸਬ-ਤਹਿਸੀਲ ਲੱਖੇਵਾਲੀ ਦੀ ਐਨ ਬੁੱਕਲ 'ਚ ਵਸੇ ਪਿੰਡ ਗੰਧੜ੍ਹ ਦੀ ਜਨਤਾ ਕਾਫ਼ੀ ਸਮੇਂ ਤੋਂ ਪੀਣ ਲਈ ਸ਼ੁੱਧ ਆਰ.ਓ. ਪਾਣੀ ਤੋਂ ਤੰਗ ਹੈ | ਪਿੰਡ ਦੇ ਬਾਈਪਾਸ ਉਪਰ ਬਣੇ ਪਾਰਕ ਅਤੇ ਸਕੂਲ ਦੇ ਨਾਲ ਲੱਗੇ ਆਰ.ਓ. ਪਲਾਂਟ ਦੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ-ਕਿਸਾਨ ਆਗੂ

ਦੋਦਾ, 18 ਅਪੈ੍ਰਲ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹੇ 'ਚ ਬੇਮੌਸਮੇ ਮੀਂਹ ਅਤੇ ਝੱਖੜ, ਗੜੇਮਾਰੀ ਨਾਲ ਪੱਕੀ ਕਣਕ ਅਤੇ ਹੋਰ ਫ਼ਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ | ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਖੁੱਡੀਆਂ ਵਿਖੇ ਤਿੰਨ ਦਰਜਨ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਨਿੱਜੀ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਅਤੇ ਖੁੱਡੀਆਂ ਮਹਾਂ ਸਿੰਘ ਵਿਖੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਘਰ-ਘਰ ਪਹੁੰਚੇ | ਸ: ਬਾਦਲ ਨੇ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX