ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 day ago
ਅੱਜ ਦਾ ਵਿਚਾਰ
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ...
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ...
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਿਕ...
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ...
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ...
ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ
. . .  1 day ago
ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  1 day ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  1 day ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  1 day ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ...
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ...
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  1 day ago
ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ...
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  1 day ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  1 day ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  1 day ago
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  1 day ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  2 days ago
ਭੋਪਾਲ 'ਚ 61 ਕੋਰੋਨਾ ਪਾਜ਼ੀਟਿਵ ਮਰੀਜ਼, 32 ਸਿਹਤ ਵਿਭਾਗ ਦੇ ਸ਼ਾਮਲ
. . .  1 day ago
ਮਹਾਰਾਸ਼ਟਰ 'ਚ ਅੱਜ ਕੋਰੋਨਾ ਪੀੜਤ 7 ਵਿਅਕਤੀਆਂ ਦੀ ਮੌਤ
. . .  1 day ago
ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ ਚੋਂ 7 ਦੇ ਨਮੂਨੇ ਨੈਗੇਟਿਵ ਆਏ
. . .  1 day ago
ਚੰਡੀਗੜ੍ਹ -ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
. . .  1 day ago
ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ ,ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਦੀ ਸਪਲਾਈ ਕਰਨ ਬਦਲੇ ਐੱਸ.ਐੱਚ.ਓ. ਦੀ ਮੁੱਖ ਮੰਤਰੀ ਵੱਲੋਂ ਐਵਾਰਡ ਲਈ ਚੋਣ
. . .  1 day ago
ਮਨੈਲੀ ਪਾਜ਼ੀਟਿਵ ਔਰਤਾਂ ਨਾਲ ਸੰਪਰਕ 'ਚ ਆਏ 17 ਲੋਕਾਂ ਦੇ ਸੈਂਪਲ ਲਏ ਗਏ - ਸਿਵਲ ਸਰਜਨ
. . .  1 day ago
ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ
. . .  1 day ago
ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ
. . .  1 day ago
ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ
. . .  1 day ago
ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ
. . .  1 day ago
ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ
. . .  1 day ago
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ
. . .  1 day ago
ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ
. . .  1 day ago
ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ
. . .  1 day ago
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  1 day ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  1 day ago
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  1 day ago
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  1 day ago
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  1 day ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  1 day ago
ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਪੰਜਾਬ / ਜਨਰਲ

550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਖ ਧਰਮ ਦੀਆਂ ਪੁਸਤਕਾਂ ਦੂਜੀਆਂ ਭਾਸ਼ਾਵਾਂ 'ਚ ਵੀ ਹੋਣਗੀਆਂ ਪ੍ਰਕਾਸ਼ਿਤ

ਸੰਗਰੂਰ, 18 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇੱਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੀਆਂ ਚੋਣਵੀਂਆਂ ਪੁਸਤਕਾਂ ਨੂੰ ਵੱਖ-ਵੱਖ ਭਾਰਤੀ ਭਾਸ਼ਾਵਾਂ 'ਚ ਛਾਪਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਆਸਾਮ 'ਚ ਸਿੱਖਾਂ ਦੇ ਪਿੰਡ ਚਾਪਰਮੁਖ 'ਚ ਸਥਿਤ ਗੁਰਦੁਆਰਾ ਸਾਹਿਬ ਲਈ 10 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਦੱਸਿਆ ਕਿ ਉਪਰੋਕਤ ਫ਼ੈਸਲਿਆਂ ਤੋਂ ਇਲਾਵਾ ਦਿੱਲੀ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਛਾਪਿਆ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਲਿਟਰੇਚਰ ਹਾਊਸ ਸਥਾਪਿਤ ਹੋਵੇਗਾ | ਇਸ ਤੋਂ ਇਲਾਵਾ ਭਾਈ ਲੌਾਗੋਵਾਲ ਨੇ ਕਿਹਾ ਕਿ 10 ਅਪ੍ਰੈਲ ਨੰੂ ਅੱਧੀ ਰਾਤੀ ਸ੍ਰੀ ਹਰਿਮੰਦਰ ਸਾਹਿਬ ਦੇ ਕਿਬਾੜ ਖੁਲ੍ਹਵਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸ ਵਿਰੁੱਧ ਬਣਦੀ ਕਾਰਵਾਈ ਹੋਵੇਗੀ | ਇਸ ਮੌਕੇ ਅੰਤਿ੍ੰਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਰਾਮਪਾਲ ਸਿੰਘ ਬਹਿਣੀਵਾਲ, ਪਿ੍ਤਪਾਲ ਸਿੰਘ ਲੁਧਿਆਣਾ, ਤੇਜਿੰਦਰਪਾਲ ਸਿੰਘ ਢਿੱਲੋਂ, ਮਨਜੀਤ ਸਿੰਘ ਬੱਪੀਆਣਾ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਦਰਸ਼ਨ ਸਿੰਘ ਪੀ.ਏ., ਮੈਨੇਜਰ ਮਨਪ੍ਰੀਤ ਸਿੰਘ ਭਲਵਾਨ, ਵਰਿੰਦਰ ਸਿੰਘ ਠਰੂ, ਹਰਵਿੰਦਰ ਸਿੰਘ ਚੰਗਾਲ, ਪਿ੍ਤਪਾਲ ਸਿੰਘ ਆਦਿ ਮੌਜੂਦ ਸਨ |

ਪਾਕਿਸਤਾਨ ਪੁੱਜੀ ਸੀ.ਬੀ.ਆਈ. ਦੇ ਸਾਬਕਾ ਡਿਪਟੀ ਡਾਇਰੈਕਟਰ ਦੀ ਲਾਪਤਾ ਨੰੂਹ

ਬਠਿੰਡਾ, 18 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਅਕਤੂਬਰ 2018 'ਚ ਬਠਿੰਡਾ ਤੋਂ ਲਾਪਤਾ ਹੋਈ ਸੀ.ਬੀ.ਆਈ. ਦੇ ਸਾਬਕਾ ਡਿਪਟੀ ਡਾਇਰੈਕਟਰ ਦੀ ਨੂੰ ਹ ਨੇ ਪਾਕਿਸਤਾਨ 'ਚ ਜਾ ਕੇ ਇਕ ਪਾਕਿਸਤਾਨੀ ਮੁਸਲਿਮ ਨੌਜਵਾਨ ਨਾਲ ਵਿਆਹ ਕਰਵਾ ਲਿਆ ਹੈ | ਪਾਕਿਸਤਾਨ 'ਚ ਸਥਿਤ ਭਾਰਤੀ ਹਾਈ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਸਿਰ ਕਲਮ ਕੀਤੇ ਪੰਜਾਬੀ ਨੌਜਵਾਨਾਂ ਦੇ ਪਰਿਵਾਰ ਸਦਮੇ 'ਚ

ਸਮਰਾਲਾ, 18 ਅਪ੍ਰੈਲ (ਬਲਜੀਤ ਸਿੰਘ ਬਘੌਰ)- ਸਾਲ 2007 'ਚ ਬਿਰਧ ਮਾਪਿਆਂ ਦੇ ਬੁਢਾਪੇ ਦਾ ਸਹਾਰਾ ਬਣਨ ਲਈ ਸਾਉਦੀ ਅਰਬ ਵਿਖੇ ਰੋਜੀ ਰੋਟੀ ਕਮਾਉਣ ਗਏ ਸਮਰਾਲਾ ਨੇੜਲੇ ਪਿੰਡ ਕੁੱਬੇ ਦੇ ਹਰਜੀਤ ਸਿੰਘ ਉਰਫ਼ ਜੀਤਾ (31) ਦੇ ਮਾਪੇ ਅੱਜ ਵੀ ਆਪਣੇ ਲਾਡਲੇ ਦੇ ਦੇਸ਼ ਪਰਤਣ ਦੀ ਉਡੀਕ 'ਚ ...

ਪੂਰੀ ਖ਼ਬਰ »

ਅਜੇ ਵੀ ਨਹੀਂ ਯਕੀਨ ਹੋ ਰਿਹਾ ਸਤਵਿੰਦਰ ਸਿੰਘ ਦੇ ਪਰਿਵਾਰ ਨੂੰ

ਦਸੂਹਾ, 18 ਅਪ੍ਰੈਲ (ਭੁੱਲਰ)-ਦਸੂਹਾ ਨੇੜਲੇ ਪਿੰਡ ਸਫਦਰਪੁਰ ਕੁਲੀਆਂ ਦੇ ਨੌਜਵਾਨ ਸਤਵਿੰਦਰ ਸਿੰਘ ਦਾ ਸਾਉਦੀ ਅਰਬ ਵਿਖੇ ਸਿਰ ਕਲਮੇ ਕੀਤੇ ਜਾਣ ਦੀ ਖ਼ਬਰ ਨੂੰ ਲੈ ਕੇ ਪਰਿਵਾਰਕ ਮੈਂਬਰ ਜਿੱਥੇ ਸਦਮੇ ਦੇ ਆਲਮ 'ਚ ਹਨ, ਉੱਥੇ ਹੀ ਉਨ੍ਹਾਂ ਦੇ ਪੁੱਤਰ ਦੀ ਸਿਰ ਕਲਮ ਦੀ ਖ਼ਬਰ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚ ਵੱਟਸਐਪ ਦੀ ਵਰਤੋਂ 'ਤੇ ਲੱਗੀ ਪਾਬੰਦੀ ਹਟੀ

ਚੰਡੀਗੜ੍ਹ, 18 ਅਪੈ੍ਰਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ 'ਚ ਸਰਕਾਰੀ ਕੰਮ ਕਾਜ ਨੂੰ ਵੱਟਸਐਪ ਜਰੀਏ ਕਰਨ 'ਤੇ ਲਾਈ ਪਾਬੰਦੀ ਵਾਪਸ ਲੈ ਲਈ ਹੈ | ਸਰਕਾਰ ਨੇ ਪਹਿਲਾਂ ਅੱਜ ਇਕ ਹੁਕਮ ਜਾਰੀ ਕੀਤਾ ਜਿਸ 'ਚ ਕਿਹਾ ਗਿਆ ਸੀ ਕਿ ਅਧਿਕਾਰੀ ਅਤੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਅਹਿਮਦਗੜ੍ਹ, 18 ਅਪ੍ਰੈਲ (ਪੁਰੀ)- ਲਾਗਲੇ ਪਿੰਡ ਮਹੌਲੀ ਕਲਾਂ ਦੇ ਵਸਨੀਕ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਗੋਰਾ ਸਿੰਘ (52) ਪੁੱਤਰ ਮਾਘ ਸਿੰਘ ਨੇ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਕਿਸਾਨ ਦੀ ਦੇਹ ਕੱਲ੍ਹ ਛਪਾਰ ਚੌਕੀ ਦੇ ਪਿੰਡ ਲਤਾਲਾ ਨੇੜਿਓ ਇਕ ਖੇਤ ...

ਪੂਰੀ ਖ਼ਬਰ »

ਆੜ੍ਹਤੀਆਂ ਨੂੰ ਖ਼ਤਮ ਕਰਨ ਵਾਲੀਆਂ ਸਰਕਾਰਾਂ ਖ਼ੁਦ ਖ਼ਤਮ ਹੋ ਜਾਣਗੀਆਂ-ਚੀਮਾ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਸੂਬਾ ਪੱਧਰੀ ਇਜਲਾਸ ਅੱਜ ਦਾਣਾ ਮੰਡੀ ਮੋਗਾ ਵਿਖੇ ਪੰਜਾਬ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੂਬਾ ਪੱਧਰੀ ਇਜਲਾਸ 'ਚ ਪੰਜਾਬ ਭਰ ਤੋਂ 122 ਮੰਡੀਆਂ ਦੇ ...

ਪੂਰੀ ਖ਼ਬਰ »

ਸਵਾਂ ਨਦੀ 'ਚ ਰੁੜੇ੍ਹ 4 ਨੌਜਵਾਨ-2 ਡੁੱਬੇ

ਕਾਹਨਪੁਰ ਖੂਹੀ, 18 ਅਪੈ੍ਰਲ (ਗੁਰਬੀਰ ਸਿੰਘ ਵਾਲੀਆ)-ਪਿੰਡ ਐਲਗਰਾਂ ਲਾਗੇ ਸਵਾਂ ਨਦੀ 'ਚ ਅੱਜ ਬਾਅਦ ਦੁਪਹਿਰ ਨਹਾਉਂਦੇ ਸਮੇਂ 4 ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ ਗਏ | ਇਨ੍ਹਾਂ 'ਚੋਂ 2 ਨੌਜਵਾਨ ਨਦੀ ਦੇ ਡੂੰਘੇ ਪਾਣੀ 'ਚ ਡੁੱਬ ਗਏ ਜਦਕਿ ਉਨ੍ਹਾਂ ਦੇ 2 ਸਾਥੀ ਕਿਸੇ ...

ਪੂਰੀ ਖ਼ਬਰ »

ਅਹਿਮਦੀਆ ਮੁਸਲਿਮ ਜਮਾਤ ਦਾ ਅੰਤਰਰਾਸ਼ਟਰੀ ਹੈੱਡਕੁਆਰਟਰ ਲੰਡਨ ਤੋਂ ਸਰੇ (ਟੈਲਫੋਰਡ) 'ਚ ਤਬਦੀਲ

ਕਾਦੀਆਂ, 18 ਅਪੈ੍ਰਲ (ਮਕਬੂਲ ਅਹਿਮਦ)-ਅੰਤਰਰਾਸ਼ਟਰੀ ਅਹਿਮਦੀਆ ਮੁਸਲਿਮ ਜਮਾਤ ਦਾ ਹੈੱਡਕੁਆਰਟਰ, ਜੋ ਕਿ ਲੰਡਨ 'ਚ ਸਥਿਤ ਸੀ, ਹੁਣ ਉਸ ਨੂੰ ਸਰੇ ਸਥਿਤ ਇਸਲਾਮਾਬਾਦ ਖੇਤਰ 'ਚ ਤਬਦੀਲ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਮਾਤੇ ਅਹਿਮਦੀਆ ਦੇ ਮੀਡੀਆ ਵਿਭਾਗ ਦੇ ਇੰਚਾਰਜ ...

ਪੂਰੀ ਖ਼ਬਰ »

ਬਾਬਾ ਬੇਦੀ ਦੀ ਅਗਵਾਈ ਹੇਠ ਸੰਤ ਸਮਾਜ ਦੀ ਅਹਿਮ ਮੀਟਿੰਗ

ਐੱਸ.ਏ.ਐੱਸ. ਨਗਰ, 18 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਸੰਤ ਸਮਾਜ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਮਨਾਉਣ ਸਬੰਧੀ ਕਮੇਟੀਆਂ ਸਥਾਪਤ ਕਰਨ ਦੇ ਅਧਿਕਾਰ ਬਾਬਾ ਬੇਦੀ ...

ਪੂਰੀ ਖ਼ਬਰ »

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜਥਾ ਲਾਹੌਰ ਲਈ ਰਵਾਨਾ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਭਾਰਤੀ ਸਿੱਖ ਜਥੇ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੱਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਭਾਜਪਾ ਨੂੰ ਨਾਂਹ ਅਕਾਲੀਆਂ ਦੇ ਸਮਰਥਨ ਦਾ ਐਲਾਨ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਦੀ ਇਕ ਅਹਿਮ ਮੀਟਿੰਗ ਅੱਜ ਲੁਧਿਆਣਾ ਵਿਖੇ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ 'ਚ ਹੋਈ, ਜਿਸ 'ਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਖਡੂਰ ਸਾਹਿਬ ਲੋਕ ਸਭਾ ਸੀਟ 'ਤੇ ਪੰਜਾਬ ਏਕਤਾ ਪਾਰਟੀ ...

ਪੂਰੀ ਖ਼ਬਰ »

'ਆਪ' ਆਗੂ ਅੱਜ ਫ਼ਸਲਾਂ ਦੇ ਨੁਕਸਾਨ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸੌਾਪਣਗੇ ਮੰਗ ਪੱਤਰ

ਚੰਡੀਗੜ੍ਹ, 18 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਬੇਮੌਸਮੀ ਮੀਂਹ, ਝੱਖੜ ਅਤੇ ਭਾਰੀ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਨੁਕਸਾਨ ਦੀ 100 ਫ਼ੀਸਦੀ ਪੂਰਤੀ ਦੀ ਮੰਗ ਨੂੰ ਲੈ ਕੇ ਕੱਲ੍ਹ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ...

ਪੂਰੀ ਖ਼ਬਰ »

ਗੁ: ਬਾਉਲੀ ਸਾਹਿਬ ਜਗਨਨਾਥ ਪੁਰੀ ਦਾ ਪ੍ਰਬੰਧ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਹੱਥ ਲੈਣ ਦੀ ਅਪੀਲ

ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)¸ਭਾਈ ਹਿੰਮਤ ਸਿੰਘ ਰਿਲੀਜੀਅਸ ਐਾਡ ਚੈਰੀਟੇਬਲ ਟਰੱਸਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਸੌਾਪ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁ: ਸ੍ਰੀ ਬਾਉਲੀ ਸਾਹਿਬ ਜਗਨਨਾਥ ਪੁਰੀ (ਓਡੀਸ਼ਾ) ...

ਪੂਰੀ ਖ਼ਬਰ »

ਲਾਹੌਰ 'ਚ ਕੱਲ੍ਹ ਲਗਾਈ ਜਾਵੇਗੀ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਗੁਪਤ ਦਸਤਾਵੇਜ਼ਾਂ ਦੀ ਪ੍ਰਦਰਸ਼ਨੀ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪੰਜਾਬ ਆਰਕਾਈਵ ਅਤੇ ਲਾਇਬ੍ਰੇਰੀ ਵਿਭਾਗ ਵਲੋਂ ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਨਾਲ ਸਬੰਧਿਤ ਗੁਪਤ ਦਸਤਾਵੇਜ਼ਾਂ ਅਤੇ ਦੁਰਲੱਭ ਕੈਮਰਾ ਤਸਵੀਰਾਂ 'ਤੇ ਆਧਾਰਿਤ 'ਜਲਿ੍ਹਆਂਵਾਲਾ ਬਾਗ਼ ਸਾਕੇ ਦੇ 100 ...

ਪੂਰੀ ਖ਼ਬਰ »

ਅਨੂਪ ਕੁਮਾਰ ਨੇ ਐਲ. ਆਈ. ਸੀ. ਦੇ ਜ਼ੋਨਲ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਜਲੰਧਰ, 18 ਅਪ੍ਰੈਲ (ਏਜੰਸੀ)-ਅਨੂਪ ਕੁਮਾਰ ਨੇ ਅੱਜ ਉੱਤਰੀ ਜ਼ੋਨ ਜਿਸ 'ਚ ਦਿੱਲੀ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਚੰਡੀਗੜ੍ਹ ਸ਼ਾਮਿਲ ਹਨ, ਦੇ ਜ਼ੋਨਲ ਮੈਨੇਜਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਜ਼ੋਨਲ ਟ੍ਰੇਨਿੰਗ ਸੈਂਟਰ ...

ਪੂਰੀ ਖ਼ਬਰ »

ਪੰਜਾਬ ਮੋਟਰ ਵਹੀਕਲ ਨਿਯਮਾਂ 'ਚ ਸੋਧ ਹੁਣ ਹਾਦਸਾ ਕਰਨ ਵਾਲੇ ਬਗ਼ੈਰ ਬੀਮਾ ਵਾਹਨ ਦੀ ਨਹੀਂ ਹੋ ਸਕੇਗੀ ਜ਼ਮਾਨਤ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)- 'ਮੋਟਰ ਐਕਸੀਡੈਂਟਡ ਕਲੇਮ ਟਿ੍ਬਿਊਨਲ' ਬਰਨਾਲਾ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਉਸ ਅਪੀਲ ਨੰੂ ਰੱਦ ਕਰਨ ਤੋਂ ਬਾਅਦ ਪੀੜਤ ਪਰਿਵਾਰ ਦੇ ਸੁਪਰੀਮ ਕੋਰਟ 'ਚ ਪਹੁੰਚ ਕੀਤੀ ਸੀ ਜਿਸ 'ਚ ਕਿਹਾ ਗਿਆ ਸੀ ਕਿ ਮੋਟਰ ਵਹੀਕਲ ਐਕਟ 1988 ...

ਪੂਰੀ ਖ਼ਬਰ »

ਮੱੁਖ ਮੰਤਰੀ ਨੇ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਆਫ਼ਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਸੱਦਣ ਲਈ ਆਖਿਆ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫ਼ਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦਣ ਲਈ ਆਖਿਆ ਹੈ ਤਾਂ ਕਿ ਅਸਲ ਨੁਕਸਾਨ ਦਾ ਅਨੁਮਾਨ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ ਫ਼ਿਰੋਜ਼ਪੁਰ ਤੇ ਬਠਿੰਡਾ ਤੋਂ ਹੀ ਲੜਨਗੇ ਚੋਣ

• ਮੇਜਰ ਸਿੰਘ ਜਲੰਧਰ, 18 ਅਪ੍ਰੈਲ-ਤੇਜ਼-ਤਰਾਰ ਸਿਆਸੀ ਆਗੂ ਵਜੋਂ ਜਾਣੇ ਜਾਂਦੇ ਸ: ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਫ਼ਿਰੋਜ਼ਪੁਰ ਤੇ ਬਠਿੰਡਾ ਲੋਕ ਸਭਾ ਹਲਕਿਆਂ ਤੋਂ ਸੰਭਾਵਤ ਅਕਾਲੀ ਉਮੀਦਵਾਰਾਂ ਦੀ ਚੋਣ ਉੱਪਰ ਕੋਈ ਫ਼ਰਕ ਨਹੀਂ ਪੈਣ ਜਾ ...

ਪੂਰੀ ਖ਼ਬਰ »

ਕਲਾਨੌਰ ਦਾ 20 ਸਾਲਾਂ ਤੋਂ ਸਰਪੰਚ ਪੱਡਾ ਅਕਾਲੀ ਦਲ ਛੱਡ ਕੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਕਲਾਨੌਰ, 18 ਅਪ੍ਰੈਲ (ਪੁਰੇਵਾਲ)-ਕਲਾਨੌਰ ਇਲਾਕੇ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿਛਲੇ 20 ਸਾਲਾਂ ਤੋਂ ਕਲਾਨੌਰ ਦੇ ਅਕਾਲੀ ਸਰਪੰਚ ਰਹੇ ਹਰਕੀਰਤ ਸਿੰਘ ਪੱਡਾ ਨੇ ਅੱਜ ਆਪਣੇ ਗ੍ਰਹਿ ਵਿਖੇ ਸਮਾਗਮ ਕਰਕੇ ਆਪਣੇ ਸੈਂਕੜੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਸੰਤ ਸਮਾਜ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਹਮਾਇਤ ਦੇਣ ਦਾ ਐਲਾਨ

ਐੱਸ.ਏ.ਐੱਸ. ਨਗਰ, 18 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਮਨੁੱਖੀ ਅਧਿਕਾਰਾਂ ਲਈ ਲੜਾਈ ਲੜਦੇ ਹੋਏ 25,000 ਲਾਸ਼ਾਂ ਦੇ ਵਾਰਸ ਬਣਨ ਤੋਂ ਬਾਅਦ ਖ਼ੁਦ ਖ਼ਾਲਸਾ ਪੰਥ ਲਈ ਲਾਸ਼ ਬਣੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਮਹਾਨ ਕੁਰਬਾਨੀ ਦਾ ਮੁੱਲ ਨਹੀਂ ਮੋੜਿਆ ਜਾ ਸਕਦਾ, ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਮੁਅੱਤਲ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)-ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੀ ਓਡੀਸ਼ਾ ਦੇ ਸੰਬਲਪੁਰ ਵਿਚ ਤਲਾਸ਼ੀ ਲੈਣ 'ਤੇ ਬੀਤੀ ਰਾਤ ਇਕ ਆਈ.ਏ.ਐਸ. ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ | ਚੋਣ ਕਮਿਸ਼ਨ ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ 1996 ਬੈਚ ...

ਪੂਰੀ ਖ਼ਬਰ »

ਡੇਰਾ ਸਿਰਸਾ ਦਾ ਸਥਾਪਨਾ ਦਿਵਸ 29 ਨੂੰ , ਵੋਟਾਂ ਪਾਉਣ ਦਾ ਮਾਮਲਾ ਡੇਰਾ ਪ੍ਰੇਮੀਆਂ 'ਤੇ ਛੱਡਿਆ

ਚੰਡੀਗੜ੍ਹ, 18 ਅਪ੍ਰੈਲ (ਐਨ.ਐਸ. ਪਰਵਾਨਾ)-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕਈ ਗੰਭੀਰ ਦੋਸ਼ਾਂ 'ਚ ਰੋਹਤਕ ਦੀ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ | ਡੇਰਾ ਪ੍ਰੇਮੀਆਂ ਨੇ 29 ਅਪ੍ਰੈਲ ਨੂੰ ਡੇਰੇ ਦਾ 71ਵਾਂ ਸਥਾਪਨਾ ਦਿਵਸ ਮਨਾਉਣ ਦਾ ਫ਼ੈੈਸਲਾ ਕੀਤਾ ਹੈ | ਉਸ ...

ਪੂਰੀ ਖ਼ਬਰ »

ਪੂਨਮ ਸਿਨਹਾ, ਅਖਿਲੇਸ਼ ਯਾਦਵ ਅਤੇ ਮੇਨਕਾ ਗਾਂਧੀ ਵਲੋਂ ਕਾਗਜ਼ ਦਾਖ਼ਲ

ਲਖਨਊ, 18 ਅਪ੍ਰੈਲ (ਏਜੰਸੀ)-ਭਾਜਪਾ ਛੱਡ ਕੇ ਹਾਲ ਹੀ 'ਚ ਕਾਂਗਰਸ ਵਿਚ ਸ਼ਾਮਿਲ ਹੋਏ ਸ਼ਤਰੂਘਨ ਸਿਨਹਾ ਦੀ ਪਤਨੀ ਪੂਨਮ ਸਿਨਹਾ ਨੇ ਅੱਜ ਲਖਨਊ ਲੋਕ ਸਭਾ ਹਲਕੇ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਹਾਰ ਦੇ ਡਰੋਂ ਉਮੀਦਵਾਰ ਐਲਾਨਣ 'ਚ ਪੱਛੜ ਰਹੀਆਂ ਨੇ ਅਕਾਲੀ ਦਲ ਅਤੇ ਕਾਂਗਰਸ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਚੋਣ ਸਰਗਰਮੀਆਂ ਅਜੇ ਪੂਰੀ ਤਰ੍ਹਾਂ ਭਖ ਨਹੀਂ ਸਕੀਆਂ ਕਿਉਂਕਿ ਪੰਜਾਬ ਅੰਦਰ ਚੋਣ ਲੜ ਰਹੀਆਂ ਮੁੱਖ ਦੋ ਪਾਰਟੀਆਂ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਨੂੰ ਅੰਦਰ ਖਾਤੇ ਹਾਰ ਦਾ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਅੱਜ ਅਕਾਲੀ ਦਲ 'ਚ ਹੋਵੇਗਾ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੰਮੇ ਸਮੇਂ ਤੋਂ ਬਾਦਲ ਪਰਿਵਾਰ ਦੇ ਵਿਰੋਧੀ ਰਹੇ ਸਾਬਕਾ ਲੋਕ ਸਭਾ ਮੈਂਬਰ ਰਹੇ ਜਗਮੀਤ ਸਿੰਘ ਬਰਾੜ 19 ਅਪ੍ਰੈਲ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਕਰੀਬ 40 ਸਾਲ ਤੋਂ ਰਾਜਨੀਤੀ ਵਿਚ ਸਰਗਰਮ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਦੀ ਮਰਯਾਦਾ ਬਾਰੇ ਬੋਰਡ 35 ਸਾਲ ਬਾਅਦ ਮੁੜ ਸਥਾਪਤ

ਜਲੰਧਰ, 18 ਅਪ੍ਰੈਲ (ਮੇਜਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਕੀ ਤਖ਼ਤਾਂ ਉੱਪਰ ਅਰਦਾਸ ਦੀ ਮਰਯਾਦਾ ਬਾਰੇ ਲੱਗੇ ਬੋਰਡ ਜੂਨ 1984 ਦੇ ਘੱਲੂਘਾਰੇ ਸਮੇਂ ਤਬਾਹ ਹੋ ਗਏ ਸਨ, ਪਰ ਬਾਅਦ ਵਿਚ ਅਜਿਹੇ ਬੋਰਡ ਲਗਾਉਣ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ | ਪਰ ਅਮਰੀਕਾ ਤੋਂ ...

ਪੂਰੀ ਖ਼ਬਰ »

ਪਾਇਨੀਅਰ ਇੰਮੀਗ੍ਰੇਸ਼ਨ ਦੇ ਜਲੰਧਰ ਦਫ਼ਤਰ 'ਚ ਸੈਮੀਨਾਰ ਅੱਜ

ਜਲੰਧਰ, 18 ਅਪ੍ਰੈਲ (ਅ.ਬ)-ਪਾਇਨੀਅਰ ਇੰਮੀਗ੍ਰੇ©ਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਵਾਏ ਜਾ ਰਹੇ ਹਨ, ਤਾਂ ਜੋ ਵਿਦੇਸ਼ ਜਾ ਕੇ ਪੜ੍ਹਨ ਅਤੇ ਆਪਣਾ ...

ਪੂਰੀ ਖ਼ਬਰ »

ਗਰਭਵਤੀ ਤੇ ਅਪਾਹਜ ਔਰਤਾਂ ਦੀ ਵੋਟ ਪੁਆਉਣ ਦੀ ਜ਼ਿੰਮੇਵਾਰੀ ਆਂਗਣਵਾੜੀ ਵਰਕਰਾਂ ਨੂੰ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-19 ਮਈ ਨੂੰ ਵੋਟਾਂ ਵਾਲੇ ਦਿਨ ਗਰਭਵਤੀ ਅਤੇ ਅਪਾਹਜ ਔਰਤਾਂ ਨੂੰ ਵੋਟ ਪੁਆਉਣ ਲਈ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦੀ ਜਿੰਮੇਵਾਰੀ ਆਂਗਣਵਾੜੀ ਵਰਕਰਾਂ ਦੀ ਲਗਾਈ ਗਈ ਹੈ | ਜਿੰਨ੍ਹਾਂ ਨੂੰ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਸਰਕਾਰੀ ਗੱਡੀ ਹੋਵੇ ਜਾਂ ਐਾਬੂਲੈਂਸ, ਹਰ ਵਾਹਨ ਦੀ ਜਾਂਚ ਕੀਤੀ ਜਾਵੇ- ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਲੋਕ ਸਭਾ ਚੋਣਾਂ ਸਬੰਧੀ ਅੱਜ ਇਥੇ ਅੰਤਰ ਸੂਬਾ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਦੇ ਅਧਿਕਾਰੀ ਹਾਜ਼ਰ ਸਨ | ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਕਿਸੇ ਉਮੀਦਵਾਰ ਬਾਰੇ ਸਰਵੇਖਣ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮੇ ਹੋਣਗੇ ਦਰਜ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਅੰਦਰ ਸ਼ੋਸ਼ਲ ਮੀਡੀਆ 'ਤੇ ਕਿਸੇ ਵੀ ਉਮੀਦਵਾਰ ਨੂੰ ਜਿਤਾਉਣ ਜਾਂ ਹਰਾਉਣ ਬਾਰੇ ਸਰਵੇਖਣ ਕਰਨ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਨੇ ਸਖ਼ਤੀ ਕਰ ਦਿੱਤੀ ਹੈ | ਸਰਵੇਖਣ ਜਾਂ ਸਰਵੇ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਹਰ ਜ਼ਿਲ੍ਹੇ ...

ਪੂਰੀ ਖ਼ਬਰ »

ਹਰਿੰਦਰ ਸਿੰਘ ਲਖਮੀਰਵਾਲਾ ਬਣੇ ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਚੇਅਰਮੈਨ

ਜਲੰਧਰ, 18 ਅਪ੍ਰੈਲ (ਜਸਪਾਲ ਸਿੰਘ)-ਸਰਗਰਮ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਹਰਿੰਦਰ ਸਿੰਘ ਲਖਮੀਰਵਾਲਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਕਿਸਾਨ ਸੈੱਲ ਦਾ ਸੂਬਾ ...

ਪੂਰੀ ਖ਼ਬਰ »

ਅਭਿਨਵ ਸੇਖੜੀ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਚੰਡੀਗੜ੍ਹ, 18 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅਭਿਨਵ ਸੇਖੜੀ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸੱਕਤਰ ਨਿਯੁਕਤ ਕੀਤਾ ਹੈ¢ ਇਸ ਦੇ ਨਾਲ ਹੀ ਹਰਿੰਦਰ ਸਿੰਘ ਲਖਮੀਰਵਾਲਾ ਨੂੰ ਕਾਂਗਰਸ ਦੇ ਪੰਜਾਬ ਰਾਜ ਕਿਸਾਨ ਸੈੱਲ ...

ਪੂਰੀ ਖ਼ਬਰ »

ਪਾਕਿ 'ਚ 12 ਸਾਲਾ ਹਿੰਦੂ ਬੱਚੇ ਦਾ ਕਰਵਾਇਆ ਧਰਮ ਪਰਿਵਰਤਨ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਗੋਟਕੀ ਦੀ ਬਰਾਚੁੰਡੀ ਸ਼ਰੀਫ਼ ਦਰਗਾਹ ਵਲੋਂ ਇਲਾਕੇ ਦੇ 12 ਸਾਲਾਂ ਹਿੰਦੂ ਬਾਲਕ ਵਿਜੇ ਕੁਮਾਰ ਦਾ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਸ ਦਾ ਧਰਮ ਪਰਿਵਰਤਨ ...

ਪੂਰੀ ਖ਼ਬਰ »

ਗਣਿਤ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਦੀ ਸਿਖਲਾਈ 22 ਤੋਂ

ਪੋਜੇਵਾਲ ਸਰਾਂ, 18 ਅਪ੍ਰੈਲ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਸਾਲ 2019- 20 ਦੌਰਾਨ ਗਣਿਤ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ੇ ਦੀ ਪਹਿਲੇ ਪੜਾਅ ਦੀ ਸਿਖਲਾਈ ਮਿਤੀ 22 ਅਪ੍ਰੈਲ ਤੋਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ...

ਪੂਰੀ ਖ਼ਬਰ »

ਪਾਦਰੀ ਦੇ ਕਰੋੜਾਂ ਰੁਪਏ ਗ਼ਾਇਬ ਕਰਨ ਦੇ ਮਾਮਲੇ 'ਚ ਖੰਨਾ 'ਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ

ਖੰਨਾ, 18 ਅਪ੍ਰੈਲ (ਅਜੀਤ ਬਿਊਰੋ)-ਖੰਨਾ ਪੁਲਿਸ 'ਤੇ ਲੱਗੇ ਜਲੰਧਰ ਦੇ ਪਾਦਰੀ ਦੇ ਕਰੀਬ 7 ਕਰੋੜ ਰੁਪਏ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਪਟਿਆਲਾ ਪੁਲਿਸ ਵਲੋਂ ਖੰਨਾ 'ਚ ਜੀ. ਟੀ. ਰੋਡ 'ਤੇ ਲੱਗੇ ਸੀ.ਸੀ.ਟੀ.ਵੀ. ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ | ਪਤਾ ਲੱਗਾ ਹੈ ਕਿ ...

ਪੂਰੀ ਖ਼ਬਰ »

ਨਾਬਾਲਗ ਸਬੰਧੀ ਕੇਸਾਂ 'ਚ ਜੇ ਸ਼ੱਕ ਹੋਵੇ ਤਾਂ ਅਦਾਲਤ ਵਲੋਂ ਤੈਅ ਕੀਤੀ ਜਨਮ ਮਿਤੀ ਮੰਨੀ ਜਾਵੇਗੀ ਸਹੀ

ਚੰਡੀਗੜ੍ਹ, 18 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਾਬਾਲਗ ਸਬੰਧੀ ਇਕ ਕੇਸ 'ਚ ਟਰਾਇਲ ਲਈ ਤੇ ਸਬੂਤ ਦੇ ਤੌਰ 'ਤੇ ਉਮਰ ਸਬੰਧੀ ਦਸਵੀਂ ਦੇ ਸਰਟੀਫਿਕੇਟ 'ਚ ਦਰਜ ਜਨਮ ਮਿਤੀ ਦੇ ਹਿਸਾਬ ਨਾਲ ਉਮਰ ਨੂੰ ਖ਼ਾਰਜ ਕਰ ਦਿੱਤਾ ਹੈ | ਜਸਟਿਸ ਰਾਜਬੀਰ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸਕੂਲੀ ਕਿਤਾਬ 'ਚ ਨਹੀਂ ਹੋਇਆ ਭਿੰਡਰਾਂਵਾਲਿਆਂ ਦਾ ਅਪਮਾਨ-ਹਾਈਕੋਰਟ

ਮੁੰਬਈ, 18 ਅਪ੍ਰੈਲ (ਏਜੰਸੀ)-ਅੱਜ ਬੰਬੇ ਹਾਈਕੋਰਟ ਨੇ ਉਸ ਨੂੰ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ 'ਚ ਇਹ ਗਿਆ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਮਹਾਰਾਸ਼ਟਰ 'ਚ 9ਵੀਂ ਜਮਾਤ ਦੀ ਇਤਿਹਾਸ ਤੇ ਰਾਜਨੀਤੀ ਸ਼ਾਸਤਰ ਦੀ ਕਿਤਾਬ 'ਚ ਅੱਤਵਾਦੀ ਦਰਸਾਇਆ ਗਿਆ ਹੈ | ਇਹ ...

ਪੂਰੀ ਖ਼ਬਰ »

ਅੰਮਿ੍ਤਸਰ ਹਵਾਈ ਅੱਡੇ ਤੋਂ 55 ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਨ ਰਾਹੀਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਕੀਤੀ ਗਈ ਜਾਂਚ ਪੜਤਾਲ ਦੌਰਾਨ 1700 ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਰਵੀ ਸ਼ੰਕਰ ਤੇ ਹੋਰਨਾਂ 'ਤੇ ਕੁੱਟਮਾਰ ਸਬੰਧੀ ਮਾਮਲਾ ਦਰਜ

ਪਟਨਾ, 18 ਅਪੈ੍ਰਲ (ਏਜੰਸੀ)-ਪਟਨਾ ਵਿਖੇ ਮੁੱਖ ਨਿਆਂਇਕ ਮੈਜਿਸਟਰੇਟ ਦੀ ਅਦਾਲਤ 'ਚ ਪਟਨਾ ਹਵਾਈ ਅੱਡੇ 'ਤੇ ਬੀਤੀ 26 ਮਾਰਚ ਨੂੰ ਇਕ ਵਿਅਕਤੀ ਨਾਲ ਕੁੱਟਮਾਰ ਦੇ ਮਾਮਲੇ 'ਚ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ, ਭਾਜਪਾ ਵਿਧਾਇਕ ਅਰੁਣ ਕੁਮਾਰ ਸਿਨਹਾ ਤੇ ...

ਪੂਰੀ ਖ਼ਬਰ »

ਹਰਿਆਣਾ ਤੋਂ ਜੇ. ਜੇ. ਪੀ. ਨੇ 4 ਉਮੀਦਵਾਰ ਐਲਾਨੇ

ਚੰਡੀਗੜ੍ਹ, 18 ਅਪ੍ਰੈਲ (ਐਨ.ਐਸ.ਪਰਵਾਨਾ)-ਹਰਿਆਣਾ ਤੋਂ ਲੋਕ ਸਭਾ ਚੋਣਾਂ ਲਈ ਜਨ ਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਤੇ 'ਆਪ' ਵਿਚਾਲੇ ਹੋਏ ਸਮਝੌਤੇ ਦੇ ਬਾਅਦ ਅੱਜ ਜੇ. ਜੇ. ਪੀ. ਨੇ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦੋਂਕਿ ਬਾਕੀ ਉਮੀਦਵਾਰ ਇਕ-ਦੋ ਦਿਨਾਂ ਤੱਕ ...

ਪੂਰੀ ਖ਼ਬਰ »

ਭਾਜਪਾ ਵਿਧਾਇਕ ਦੀ ਹੱਤਿਆ 'ਚ ਸ਼ਾਮਿਲ ਦੋ ਨਕਸਲੀ ਮੁਕਾਬਲੇ 'ਚ ਹਲਾਕ

ਰਾਏਪੁਰ, 18 ਅਪ੍ਰੈਲ (ਏਜੰਸੀ)-ਭਾਜਪਾ ਵਿਧਾਇਕ ਅਤੇ ਚਾਰ ਸੁਰੱਖਿਆ ਕਰਮੀਆਂ ਦੀ ਹੱਤਿਆ 'ਚ ਸ਼ਾਮਿਲ ਦੋ ਨਕਸਲੀ ਪੁਲਿਸ ਮੁਕਾਬਲੇ 'ਚ ਹਲਾਕ ਹੋ ਗਏ | ਜਾਣਕਾਰੀ ਅਨੁਸਾਰ ਇਹ ਮੁਕਾਬਲਾ ਛੱਤੀਸਗੜ੍ਹ ਦੇ ਦੰਤੇਵਾੜਾ 'ਚ ਹੋਇਆ | ਇਸ ਤੋਂ ਇਲਾਵਾ ਇਕ ਜ਼ਖ਼ਮੀ ਹਾਲਤ ਵਿਚ ਨਕਸਲੀ ...

ਪੂਰੀ ਖ਼ਬਰ »

ਵਿਜੇ ਮਾਲਿਆ ਦਾ ਲੰਡਨ 'ਚ ਬੈਂਕ ਖਾਤਾ ਸੀਲ

ਲੰਡਨ, 18 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਬੈਂਕਾਂ ਦੇ ਕਰਜ਼ੇ ਦੇ ਮਾਮਲੇ ਨੂੰ ਲੈ ਕੇ ਭਾਰਤ ਹਵਾਲਗੀ ਸਮੇਤ ਹੋਰ ਕਈ ਕੇਸਾਂ ਦਾ ਸਾਹਮਣਾ ਕਰ ਰਹੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਲੰਡਨ ਸਥਿਤ ਬੈਂਕ ਆਈ. ਸੀ. ਆਈ. ਸੀ. ਦਾ ਖਾਤਾ ਵੀ ਸੀਲ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਦੋਸ਼ੀ ਨੂੰ ਮਾਨਸਿਕ ਬਿਮਾਰੀ ਫਾਂਸੀ ਦੀ ਸਜ਼ਾ ਨਾ ਦੇਣ ਦਾ ਆਧਾਰ-ਸੁਪਰੀਮ ਕੋਰਟ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਵਲੋਂ ਦਿੱਤੇ ਗਏ ਇਕ ਇਤਿਹਾਸਕ ਫ਼ੈਸਲੇ ਨਾਲ ਮੌਤ ਦੀ ਸਜ਼ਾ ਵਾਲੇ ਉਨ੍ਹਾਂ ਕੈਦੀਆਂ ਲਈ ਉਮੀਦ ਪੈਦਾ ਹੋ ਗਈ ਹੈ ਜੋ ਦੋਸ਼-ਸਿੱਧ ਹੋਣ ਬਾਅਦ 'ਗੰਭੀਰ ਮਾਨਸਿਕ ਬਿਮਾਰੀਆਂ' ਦਾ ਸ਼ਿਕਾਰ ਹੋ ਚੁੱਕੇ ਹਨ | ਅਦਾਲਤ ਵਲੋਂ ਕਿਹਾ ...

ਪੂਰੀ ਖ਼ਬਰ »

ਬਾਲਾਕੋਟ ਹਵਾਈ ਹਮਲੇ 'ਚ ਪਾਕਿਸਤਾਨ ਦਾ ਕੋਈ ਫ਼ੌਜੀ ਜਾਂ ਨਾਗਰਿਕ ਨਹੀਂ ਮਾਰਿਆ ਗਿਆ-ਸੁਸ਼ਮਾ

ਅਹਿਮਦਾਬਾਦ, 18 ਅਪ੍ਰੈਲ (ਪੀ.ਟੀ.ਆਈ.)-ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਫ਼ਰਵਰੀ 'ਚ ਪਾਕਿਸਤਾਨ ਦੇ ਬਾਲਾਕੋਟ 'ਚ ਅੱਤਵਾਦੀ ਕੈਂਪ 'ਤੇ ਕੀਤੇ ਗਏ ਹਵਾਈ ਹਮਲੇ 'ਚ ਨਾ ਕੋਈ ਪਾਕਿਸਤਾਨੀ ਸੈਨਿਕ ਅਤੇ ਨਾ ਹੀ ਕੋਈ ਪਾਕਿਸਤਾਨੀ ਨਾਗਰਿਕ ਮਾਰਿਆ ਗਿਆ ਸੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX